ਤਾਜਾ ਖ਼ਬਰਾਂ


ਕੈਪਟਨ ਵੱਲੋਂ ਪੀ.ਆਈ.ਐੱਸ ਦੀ ਗਵਰਨਿੰਗ ਕੌਂਸਲ ਦਾ ਮੈਂਬਰ ਬਣਨ ਲਈ 5 ਖਿਡਾਰੀਆਂ ਦੇ ਨਾਂਆ ਨੂੰ ਮਿਲੀ ਮਨਜ਼ੂਰੀ
. . .  4 minutes ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ (ਪੀ.ਆਈ.ਐੱਸ) ਦਾ ਮੈਂਬਰ ਬਣਨ ਲਈ ਮਨਜ਼ੂਰੀ ਦੇ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  29 minutes ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  44 minutes ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  59 minutes ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  about 1 hour ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  about 1 hour ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  about 1 hour ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  about 2 hours ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 17 ਅਗਸਤ- ਅਫ਼ਗ਼ਾਨਿਸਤਾਨ ਦੇ ਗ਼ਜ਼ਨੀ ਅਤੇ ਬਲੱਖ ਸੂਬਿਆਂ 'ਚ ਪੰਜ ਦੇ ਹਵਾਈ ਹਮਲਿਆਂ 'ਚ ਘੱਟੋ-ਘੱਟ 21 ਤਾਲਿਬਾਨੀ ਅੱਤਵਾਦੀ ਢੇਰ...
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  about 2 hours ago
ਨਵੀਂ ਦਿੱਲੀ, 17 ਅਗਸਤ- ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਨੂੰ ਖ਼ਰਾਬ ਸਿਹਤ ਦੇ ਚੱਲਦਿਆਂ ਦਿੱਲੀ ਸਥਿਤ ਏਮਜ਼ 'ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਕਿ ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਨੇਤਾਵਾਂ ਦਾ ਆਉਣਾ ਲਗਾਤਾਰ ਜਾਰੀ...
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  about 2 hours ago
ਸੁਲਤਾਨਪੁਰ ਲੋਧੀ, 17 ਅਗਸਤ (ਜਗਮੋਹਨ ਸਿੰਘ ਥਿੰਦ ਥਿੰਦ, ਨਰੇਸ਼ ਹੈਪੀ) - ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ...
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  about 2 hours ago
ਪਠਾਨਕੋਟ, 17 ਅਗਸਤ (ਚੌਹਾਨ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਅਤੇ ਉੱਝ ਦਰਿਆ 'ਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ। ਇਸ ਕਾਰਨ ਇਨ੍ਹਾਂ ਦਰਿਆਵਾਂ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਰਾਮਵੀਰ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਲਿਆ। ਡਿਪਟੀ...
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 17 ਅਗਸਤ- ਸੁਪਰੀਮ ਕੋਰਟ 'ਚ ਸ਼ਨੀਵਾਰ ਨੂੰ ਗੈਰ ਕਾਨੂੰਨੀ ਗਤੀਵਿਧੀਆਂ ਰੋਕੂ ਸੋਧ ਐਕਟ 2019 (ਯੂ.ਏ.ਪੀ.ਏ) ਦੇ ਖ਼ਿਲਾਫ਼ ਇੱਕ ਜਨਹਿਤ ਮੁਕੱਦਮਾ ਦਾਇਰ ਕੀਤਾ...
ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 17 ਅਗਸਤ- ਦੂਰਦਰਸ਼ਨ ਦੀ ਮਸ਼ਹੂਰ ਐਂਕਰ ਨੀਲਮ ਸ਼ਰਮਾ ਦਾ ਦੇਹਾਂਤ ਹੋ ਗਿਆ। ਦੂਰਦਰਸ਼ਨ ਨੇ ਆਪਣੇ ਅਧਿਕਾਰਕ ਟਵਿੱਟਰ ਅਕਾਊਂਟ 'ਤੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਹੈ। ਨੀਲਮ ਦੂਰਦਰਸ਼ਨ ਦਾ ਇੱਕ ਮੰਨਿਆ-ਪ੍ਰਮੰਨਿਆ ਚਿਹਰਾ ਸੀ। ਉਹ...
ਪੈਟਰੋਲ 'ਚੋਂ ਪਾਣੀ ਨਿਕਲਣ 'ਤੇ ਇਲਾਕਾ ਨਿਵਾਸੀਆਂ ਨੇ ਬੰਦ ਕਰਵਾਇਆ ਪੈਟਰੋਲ ਪੰਪ
. . .  about 3 hours ago
ਬਿਆਸ ਦਰਿਆ 'ਚ ਵਧਿਆ ਪਾਣੀ ਦਾ ਪੱਧਰ
. . .  about 3 hours ago
ਹੜ੍ਹ ਦੇ ਸੰਭਾਵਿਤ ਖ਼ਤਰੇ ਨੂੰ ਲੈ ਕੇ ਗੁਰੂਹਰਸਹਾਏ ਦੇ ਕਈ ਪਿੰਡਾਂ 'ਚ ਅਲਰਟ ਜਾਰੀ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਹਰਸਿਮਰਤ ਬਾਦਲ
. . .  about 4 hours ago
ਬਾਘਾਪੁਰਾਣਾ 'ਚ ਮੋਹਲੇਧਾਰ ਮੀਂਹ ਨਾਲ ਨਿਕਾਸੀ ਪ੍ਰਬੰਧਾਂ ਦੀ ਖੁੱਲ੍ਹੀ ਪੋਲ, ਚੁਫੇਰਾ ਹੋਇਆ ਜਲ-ਥਲ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਸਿੱਖ ਧਰਮ ਅਤੇ ਦਸਤਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਮਨਾਇਆ 'ਦਸਤਾਰ ਦਿਵਸ'

ਦਸਤਾਰ ਸਜਾ ਹੈਮਿਲਟਨ ਸ਼ਹਿਰ ਵਿਚ ਘੁੰਮਦੇ ਰਹੇ ਗੋਰੇ-ਗੋਰੀਆਂ

ਆਕਲੈਂਡ, 26 ਮਈ (ਹਰਮਨਪ੍ਰੀਤ ਸਿੰਘ ਗੋਲੀਆ)-ਨਿਊਜ਼ੀਲੈਂਡ ਦੀ ਧਰਤੀ ਉੱਤੇ ਸਭ ਤੋਂ ਪੁਰਾਣੇ ਪੰਜਾਬੀਆਂ ਦੇ ਸ਼ਹਿਰ ਵੱਜੋਂ ਜਾਣੇ ਜਾਂਦੇ ਸ਼ਹਿਰ ਹੈਮਿਲਟਨ ਵਿਖੇ ਅੱਜ ਦਸਤਾਰ ਦਿਵਸ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਗੋਰੇ-ਗੋਰੀਆਂ ਤੋਂ ਇਲਾਵਾ ਵੱਖੋ-ਵੱਖ ...

ਪੂਰੀ ਖ਼ਬਰ »

ਵਿਦਿਆਰਥਣ ਨਾਲ ਛੇੜਛਾੜ ਦੇ ਮਾਮਲੇ ਵਿਚ ਅਧਿਆਪਕ ਨੂੰ 5 ਸਾਲ ਕੈਦ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸੰਜੀਵ ਮਿੱਤਲ (49) ਨਾਂਅ ਦੇ ਅਧਿਆਪਕ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ¢ ਅਦਾਲਤ ਵਿਚ ਦੱਸਿਆ ਗਿਆ ਕਿ ਸੰਜੀਵ ਨੇ ਇਕ ਲੜਕੀ 'ਤੇ ਉਸ ਦੇ ਘਰ ਵਿਚ ਹੀ ਹਮਲਾ ਕੀਤਾ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਹੱਤਿਆ ਮਾਮਲੇ 'ਚ ਗਿ੍ਫ਼ਤਾਰ ਵਿਅਕਤੀ ਦੋਸ਼ੀ ਕਰਾਰ

ਕੈਲੀਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਬੀਤੇ ਦਿਨੀਂ ਓਹਾਇਓ ਦੇ ਹੈਮਿਲਟਨ ਸ਼ਹਿਰ ਵਿਚ ਪੰਜਾਬ ਦੇ ਕਪੂਰਥਲਾ ਜ਼ਿਲੇ੍ਹ ਦੇ ਜਸਪ੍ਰੀਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਗਰੈਂਡ ਜਿਊਰੀ ਨੇ ਸ਼ੱਕੀ ਦੋਸ਼ੀ ਨੂੰ ਕਤਲ ਦੇ ਦੋ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਹੈ¢ ਇਹ ...

ਪੂਰੀ ਖ਼ਬਰ »

ਬਰਤਾਨਵੀਂ ਜੋੜੇ ਦੀ ਲੱਗੀ 21 ਮਿਲੀਅਨ ਪੌ ਾਡ ਦੀ ਲਾਟਰੀ

ਲੰਡਨ/ਲੈਸਟਰ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਛੋਟੇ ਜਿਹੇ ਪਿੰਡ 'ਚ ਰਹਿਣ ਵਾਲੇ ਇਕ ਜੋੜੇ ਨੂੰ 21 ਮਿਲੀਅਨ ਪੌਾਡ (ਕਰੀਬ 189 ਕਰੋੜ ਰੁਪਏ) ਦੀ ਲਾਟਰੀ ਲੱਗੀ ਹੈ¢ ਅਚੰਭੇ ਦੀ ਗੱਲ ਇਹ ਹੈ ਕਿ ਜਿਸ ਔਰਤ ਨੇ ਲਾਟਰੀ ਖ਼ਰੀਦੀ ਸੀ ਉਹ ...

ਪੂਰੀ ਖ਼ਬਰ »

ਆਇਰਲੈਂਡ ਨੇ ਰਚਿਆ ਇਤਿਹਾਸ : ਗਰਭਪਾਤ ਸਬੰਧੀ ਦਹਾਕੇ ਪੁਰਾਣਾ ਕਾਨੂੰਨ ਬਦਲਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਇਰਲੈਂਡ 'ਚ ਗਰਭਪਾਤ 'ਤੇ ਲੱਗੀ ਪਾਬੰਦੀ ਖਤਮ ਹੋ ਗਈ ਹੈ। ਆਇਰਲੈਂਡ ਨੇ ਇਤਿਹਾਸ ਰਚਦਿਆ ਗਰਭਪਾਤ ਸਬੰਧੀ ਦਹਾਕੇ ਪੁਰਾਣੇ ਕਾਨੂੰਨ ਨੂੰ ਬਦਲ ਦਿੱਤਾ ਹੈ। ਗਰਭਪਾਤ ਸਬੰਧੀ ਰਾਏ-ਸ਼ੁਮਾਰੀ ਵਿਚ ਲੋਕਾਂ ਨੇ ਇਕ ਕਾਨੂੰਨ ਨੂੰ ...

ਪੂਰੀ ਖ਼ਬਰ »

6 ਕਰੋੜ ਦੀ ਜ਼ਮਾਨਤ 'ਤੇ ਬਾਹਰ ਆਇਆ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ

70 ਤੋਂ ਵੱਧ ਔਰਤਾਂ ਨੇ ਲਗਾਏ ਸਨ ਸਰੀਰਕ ਸ਼ੋਸ਼ਣ ਦੇ ਦੋਸ਼

ਨਿਊਯਾਰਕ, 26 ਮਈ (ਏਜੰਸੀ)- ਹਾਲੀਵੁੱਡ ਦੇ ਪ੍ਰਸਿੱਧ ਫ਼ਿਲਮ ਨਿਰਮਾਤਾ ਹਾਰਵੇ ਵੀਨਸਟੀਨ ਨੂੰ ਜ਼ਮਾਨਤ ਮਿਲ ਗਈ ਹੈ | ਹਾਰਵੇ ਨੂੰ 6 ਕਰੋੜ 77 ਲੱਖ ਰੁਪਏ ਦੇ ਮੁਚਲਕੇ 'ਤੇ ਨਿਊਯਾਰਕ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ | ਹਾਰਵੇ 'ਤੇ ਕਰੀਬ 70 ਮਹਿਲਾ ਅਦਾਕਾਰਾ ਨੇ ਸਰੀਰਕ ...

ਪੂਰੀ ਖ਼ਬਰ »

ਡੋਗਰਾ ਭਾਈਚਾਰੇ ਵਲੋਂ ਪਾਕਿ ਦੂਤਘਰ ਅੱਗੇ ਮੁਜ਼ਾਹਰਾ

ਲੈਸਟਰ (ਇੰਗਲੈਂਡ), 26 ਮਈ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਰਾਜਧਾਨੀ ਲੰਡਨ 'ਚ ਸਥਿਤ ਪਾਕਿਸਤਾਨੀ ਦੂਤਘਰ ਅੱਗੇ ਜੰਮੂ-ਕਸ਼ਮੀਰ ਨਾਲ ਸਬੰਧਿਤ ਡੋਗਰਾ ਭਾਈਚਾਰੇ ਦੇ ਲੋਕਾਂ ਵਲੋਂ ਜ਼ਬਰਦਸਤ ਰੋਸ ਮੁਜ਼ਾਹਰਾ ਕੀਤੇ ਜਾਣ ਦੀ ਸੂਚਨਾ ਹੈ | ਇਹ ਮੁਜ਼ਾਹਰਾ ਪਿਛਲੇ ...

ਪੂਰੀ ਖ਼ਬਰ »

ਬਲੈਕਟਾਊਨ ਸਟਰੀਟ ਪਰੇਡ ਵਿਚ ਸਿੱਖਾਂ ਦੀ ਗਿਣਤੀ ਰਹੀ ਫਿੱਕੀ

ਸਿਡਨੀ, 26 ਮਈ (ਹਰਕੀਰਤ ਸਿੰਘ ਸੰਧਰ)-ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਬਲੈਕਟਾਊਨ ਵਿਚ ਕੌਾਸਲ ਵਲੋਂ ਹਰ ਸਾਲ ਦੀ ਤਰ੍ਹਾਂ ਪਰੇਡ ਕੱਢੀ ਗਈ, ਜਿਸ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਰਹੀ | ਇਸ ਪਰੇਡ ਵਿਚ 50 ਤੋਂ ਉੱਪਰ ਵੱਖ-ਵੱਖ ਭਾਈਚਾਰਿਆਂ ਨੇ ਹਿੱਸਾ ਲਿਆ ਅਤੇ ਆਪਣੇ ਸੱਭਿਆਚਾਕ, ਇਤਿਹਾਸਕ ਅਤੇ ਧਾਰਮਿਕ ਰੰਗ ਨੂੰ ਪੇਸ਼ ਕੀਤਾ | ਪ੍ਰਬੰਧਕਾਂ ਨੇ ਦੱਸਿਆ ਕਿ ਇਹ ਪਰੇਡ ਪੇਂਡੂ-ਸ਼ਹਿਰੀ ਖੇਤਰਾਂ ਦਾ ਆਪਸੀ ਮੇਲ, ਵਧਾਉਣ ਅਤੇ ਸਾਂਝਾ ਪੱਕੀਆਂ ਕਰਨ ਲਈ ਕੀਤਾ ਜਾਂਦਾ ਹੈ | ਪੰਜਾਬੀਆਂ ਦਾ ਇਹ ਮੁੱਖ ਇਲਾਕਾ ਹੋਣ ਦੇ ਬਾਵਜੂਦ ਵੀ ਪਰੇਡ ਵਿਚ ਹੱਥਾਂ ਤੇ ਗਿਣਨ ਵਾਲੇ ਲੋਕ ਇਕੱਠੇ ਹੋਏ | ਗੁਰੂ ਦੀ ਫ਼ੌਜ ਗੱਤਕਾ ਤੋਂ ਇਲਾਵਾ ਇਸ ਪਰੇਡ ਵਿਚ ਸਿੱਖ ਕੋਈ ਵੀ ਰੰਗ ਪੇਸ਼ ਕਰਨ ਤੋਂ ਅਸਮਰਥ ਰਹੀ | ਇੱਥੇ ਗੌਰਤਬ ਹੈ ਕਿ ਬਲੈਕਟਾਊਨ ਕੌਾਸਲ ਸਿੰਘ ਨਾਂਅ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਨਾਂਅ ਹੈ ਪਰ ਇੱਥੇ ਨਾਂ ਤੇ ਗੁਰੂ ਘਰ ਦੀ ਕਮੇਟੀ ਦੇ ਇੱਕਾ-ਦੁੱਕਾ ਮੈਂਬਰ ਨੂੰ ਛੱਡ ਕੇ ਕੋਈ ਆਇਆ ਅਤੇ ਨਾ ਹੀ ਕਿਸੀ ਹੋਰ ਸੰਸਥਾ ਨੇ ਹਾਜ਼ਰੀ ਲਵਾਈ | ਕੁਝ ਸਾਲ ਪਹਿਲਾਂ ਪੰਜਾਬੀ ਸੰਗੀਤ ਸੈਂਟਰ ਤੇ ਰੂਹ ਪੰਜਾਬ ਦੀ ਅਕੈਡਮੀ ਦੇ ਸਫ਼ਲ ਸੱਭਿਆਚਾਰਕ ਯਤਨ ਸਦਕਾਂ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਨੇ 50 ਵੱਖ-ਵੱਖ ਸੰਸਥਾਵਾਂ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ | ਤਕਰੀਬਨ ਹਰ ਸਾਲ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਇਸ ਪਰੇਡ ਵਿਚ ਦਸਤਾਰ ਦੀ ਪਹਿਚਾਣ ਦਰਸਾਉਣ ਵਿਚ ਅਸਮਰਥ ਰਹਿੰਦੀ ਹੈ | ਗੁਰੂ ਦੀ ਫ਼ੌਜ ਨੇ ਗੱਤਕੇ ਦਾ ਪ੍ਰਦਰਸ਼ਨ ਕੀਤਾ | ਹੋਰਾਂ ਭਾਈਚਾਰੇ ਦੀਆਂ ਪਰੇਡਾਂ ਨੇ ਆਪਣਾ ਵਿਸ਼ੇਸ਼ ਰੰਗ ਦਿਖਾਇਆ | ਆਰਮੀ, ਅੱਗ ਬੁਝਾਓ ਦਸਤੇ ਤੇ ਹੋਰਾਂ ਪਰੇਡਾਂ ਦਾ ਸਾਰਿਆਂ ਨੇ ਖੁੂਬ ਆਨੰਦ ਲਿਆ ਤੇ ਵੱਖ-ਵੱਖ ਸਟਾਲਾਂ ਦੇ ਲੁਤਫ਼ ਲਏ | ਵਰਣਨਯੋਗ ਹੈ ਕਿ ਪਿਛਲੇ ਦਿਨੀਂ ਕੱਢੇ ਗਏ ਨਗਰ ਕੀਰਤਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਪਹੁੰਚੇ ਪਰ ਇੱਥੇ ਏ.ਐਸ.ਏ. ਦੇ ਕੋਈ ਪ੍ਰਚਾਰ ਨਾ ਕਰਨ ਕਰ ਕੇ ਸੰਗਤ ਨਹੀਂ ਪਹੰੁਚੀ ਜਦਕਿ ਇਹ ਸਿੱਖੀ ਪ੍ਰਤੀ ਦੱਸਣ ਦਾ ਮੁੱਖ ਸਥਾਨ ਸੀ |


ਖ਼ਬਰ ਸ਼ੇਅਰ ਕਰੋ

ਸਿਆਟਲ ਵਿਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਕਰਾਉਣ ਦਾ ਫ਼ੈਸਲਾ

ਸਿਆਟਲ, 26 ਮਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਵਿਲਸਨ ਪਲੇਅ ਫੀਲਡਜ਼ ਵਿਚ ਫੁਲਕਾਰੀ ਤੀਆਂ ਦਾ ਮੇਲਾ ਐਤਵਾਰ 22 ਜੁਲਾਈ ਸ਼ਾਮ 4 ਤੋ 8 ਵਜੇ ਤੱਕ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਫੁੱਲਕਾਰੀ ਤੀਆਂ ਦਾ ਮੇਲਾ 2018 ਦੀਆਂ ...

ਪੂਰੀ ਖ਼ਬਰ »

ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਐਮ. ਪੀ. ਚੰਦੂਮਾਜਰਾ ਦਾ ਭਰਵਾਂ ਸਵਾਗਤ

ਸੈਕਰਾਮੈਂਟੋ, ਕੈਲੇਫੋਰਨੀਆ, 26 ਮਈ (ਹੁਸਨ ਲੜੋਆ ਬੰਗਾ)-ਇੰਡੋ-ਅਮੇਰੀਕਨ ਕਲੱਬ ਸੈਕਰਾਮੈਂਟੋ ਵਲੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਆਮਦ 'ਤੇ ਇਕ ਸਵਾਗਤੀ ਸਮਾਗਮ ਉੱਘੇ ਅਕਾਲੀ ਆਗੂ ਸ: ਹਰਬੰਸ ਸਿੰਘ ਪੰਮਾ ਦੀ ਪ੍ਰਧਾਨਗੀ ਹੇਠ ਫਲੇਮਿੰਗੋ ਬੈਂਕੁਇਟ ਹਾਲ ...

ਪੂਰੀ ਖ਼ਬਰ »

ਸਕੂਲਾਂ ਦੀ ਬਿਹਤਰੀ ਲਈ ਫ਼ੰਡਾਂ ਨੂੰ ਯਕੀਨੀ ਬਣਾਇਆ ਜਾਵੇਗਾ-ਸਿੱਖਿਆ ਮੰਤਰੀ

ਕੈਲਗਰੀ, 26 ਮਈ (ਜਸਜੀਤ ਸਿੰਘ ਧਾਮੀ)-ਸਕੂਲਾਂ ਦੀ ਬਿਹਤਰੀ ਲਈ ਪਿਛਲੇ ਸਾਲ ਦੀ ਤੁਲਨਾ 'ਚ 2018-19 ਵਿਚ 20 ਲੱਖ ਡਾਲਰ ਫ਼ੰਡ ਹੋਰ ਦਿੱਤਾ ਜਾਵੇਗਾ ਤਾਂ ਜੋ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕੀਤਾ ਜਾ ਸਕੇ | ਹੋਰ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਸਕਣ ਤੇ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਜੇਮਸ ਬਾਂਡ ਦੀ ਕਲਾਸਿਕ ਕਾਰ, ਕਰੋੜਾਂ 'ਚ ਹੋਵੇਗੀ ਨਿਲਾਮ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੇਮਸ ਬਾਂਡ ਦੀ ਸੀਰੀਜ਼ ਦੀਆਂ ਫ਼ਿਲਮਾਂ ਵਿਚ ਫਿਲਮਾਏ ਸਟੰਟ ਲੋਕਾਂ ਨੂੰ ਅੱਜ ਵੀ ਯਾਦ ਹਨ, ਜੇਮਸ ਬਾਂਡ ਦੀ ਕਾਰ ਦੀ ਸਵਾਰੀ ਵੀ ਹੱਟ ਕੇ ਹੁੰਦੀ ਸੀ¢ ਜੇਮਸ ਬਾਂਡ ਦੀ 1995 ਵਿਚ ਆਈ ਫ਼ਿਲਮ 'ਗੋਲਡਨ ਆਈ' ਵਿਚ ਵਰਤੀ ਗਈ ਕਾਰ ਏਸਟਨ ...

ਪੂਰੀ ਖ਼ਬਰ »

ਮੇਘਨ ਮਾਰਕਲ ਨੂੰ ਦਿੱਤੀ ਜਾਵੇਗੀ ਸ਼ਾਹੀ ਪਰਿਵਾਰ ਦੇ ਰਹਿਣ ਸਹਿਣ ਦੀ ਸਿੱਖਿਆ

ਲੰਡਨ, 26 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਸ਼ਾਹੀ ਪਰਿਵਾਰ ਦੇ ਪਿ੍ੰਸ ਹੈਰੀ ਅਤੇ ਹਾਲੀਵੁੱਡ ਦੀ ਅਦਾਕਾਰਾ ਰਹਿ ਚੁੱਕੀ ਮੇਘਨ ਮਾਰਕੇਲ ਦੇ ਵਿਆਹ ਤੋਂ ਬਾਅਦ ਜਿੱਥੇ ਖ਼ੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ¢ ਉੱਥੇ ਹੀ ਮੇਘਨ ਨੂੰ ਸ਼ਾਹੀ ਪਰਿਵਾਰ ਦੇ ...

ਪੂਰੀ ਖ਼ਬਰ »

ਇਰਫ਼ਾਨ ਖ਼ਾਨ ਦੀ ਸਿਹਤ 'ਚ ਹੋਇਆ ਸੁਧਾਰ, ਜਲਦ ਕਰ ਸਕਦੈ ਫ਼ਿਲਮਾਂ 'ਚ ਵਾਪਸੀ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ ਅਦਾਕਾਰ ਇਰਫ਼ਾਨ ਖ਼ਾਨ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਹਨ ਅਤੇ ਆਪਣੇ ਇਲਾਜ ਲਈ ਵਿਦੇਸ਼ ਗਏ ਹੋਏ ਹਨ | ਇਸ ਮੌਕੇ ਫ਼ਿਲਮਕਾਰ ਤੇ ਇਰਫ਼ਾਨ ਖ਼ਾਨ ਦੇ ਕਰੀਬੀ ਦੋਸਤ ਸ਼ੁਜਿਤ ਸਰਕਾਰ ਨੇ ਆਪਣੀ ਅਗਲੀ ਫ਼ਿਲਮ 'ਊਧਮ ਸਿੰਘ' ਬਾਰੇ ...

ਪੂਰੀ ਖ਼ਬਰ »

ਫ਼ਿਲਮ ਕੇਦਾਰਨਾਥ ਦੇ ਨਿਰਦੇਸ਼ਕ ਨੇ ਭੇਜਿਆ ਸਾਰਾ ਅਲੀ ਖ਼ਾਨ ਨੂੰ ਕਾਨੂੰਨੀ ਨੋਟਿਸ

ਨਵੀਂ ਦਿੱਲੀ, 26 ਮਈ (ਏਜੰਸੀ)- ਬਾਲੀਵੁੱਡ 'ਚ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕਰ ਰਹੀਂ ਸੈਫ਼ ਅਲੀ ਖ਼ਾਨ ਦੀ ਬੇਟੀ ਸਾਰਾ ਅਲੀ ਖ਼ਾਨ ਦੀ ਫ਼ਿਲਮ 'ਕੇਦਾਰਨਾਥ' ਇਕ ਵਾਰੀ ਫਿਰ ਵਿਵਾਦਾਂ 'ਚ ਫਸ ਗਈ ਹੈ | ਜ਼ਿਕਰਯੋਗ ਹੈ ਕਿ ਪਿਛਲੀ ਦਿਨੀਂ ਫ਼ਿਲਮ ਦੇ ਨਿਰਮਾਤਾਵਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX