ਤਾਜਾ ਖ਼ਬਰਾਂ


ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  10 minutes ago
ਨਵੀਂ ਦਿੱਲੀ, 8 ਦਸੰਬਰ- ਉੱਤਰੀ-ਪੂਰਬੀ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ...
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  28 minutes ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਫੈਕਟਰੀ 'ਚ ਲੱਗੀ ਅੱਗ ਕਾਰਨ ਜ਼ਖ਼ਮੀ ਹੋਏ ਕਈ ਲੋਕਾਂ ਨੂੰ ਲੋਕ ਨਾਇਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਇਸ ਸੰਬੰਧੀ...
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  38 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਪਹੁੰਚ ਚੁੱਕੇ...
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  44 minutes ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੀ ਅਨਾਜ ਮੰਡੀ 'ਚ ਇੱਕ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ ਮੌਤ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ...
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਹਾਦਸੇ...
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ 'ਚ ਅੱਗ ਲੱਗਣ ਵਾਲੀ ਥਾਂ 'ਤੇ ਰਾਹਤ ਅਤੇ ਬਚਾਅ ਮੁਹਿੰਮ ਚਲਾਉਣ ਲਈ ਐੱਨ. ਡੀ. ਆਰ. ਐੱਫ. ਦੀ ਟੀਮ...
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੀ ਅਨਾਜ ਮੰਡੀ 'ਚ ਅੱਗ ਲੱਗਣ ਦੀ ਘਟਨਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 43 ਹੋ ਗਈ...
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 1 hour ago
ਨਵੀਂ ਦਿੱਲੀ, 8 ਨਵੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੋਈਆਂ ਮੌਤਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਜਤਾਇਆ ਹੈ। ਉਨ੍ਹਾਂ ਨੇ...
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ 'ਚ ਅੱਗ ਲੱਗਣ ਕਾਰਨ ਹੁਣ ਤੱਕ 35 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਕਈ ਲੋਕ ਗੰਭੀਰ...
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ...
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 2 hours ago
ਬੀਜਿੰਗ, 8 ਦਸੰਬਰ- ਚੀਨ ਦੇ ਯੂਨਾਨ ਪ੍ਰਾਂਤ 'ਚ ਇਕ ਹਾਈਵੇ 'ਤੇ ਟਰੱਕ ਪਲਟ ਜਾਣ ਕਾਰਨ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋਏ ...
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇਕ ਘਰ 'ਚ ਭਿਆਨਕ ਅੱਗ ਲੱਗ ਗਈ। ਜਿਸ ਦੀ ਸੂਚਨਾ ਮਿਲਣ 'ਤੇ ਮੌਕੇ...
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 3 hours ago
ਲਖਨਊ, 8 ਦਸੰਬਰ - ਰਾਸ਼ਟਰੀ ਰਾਜਧਾਨੀ ਦਿੱਲੀ ਦੇ ਹਸਪਤਾਲ 'ਚ ਜਬਰ ਜਨਾਹ ਪੀੜਤਾ ਦੀ ਮੌਤ ਹੋ ਜਾਣ ਤੋਂ ਬਾਅਦ ਸ਼ਨੀਵਾਰ ਨੂੰ ਉਸ ਦੀ ਮ੍ਰਿਤਕ ਦੇਹ ਉਨਾਓ ...
ਅੱਜ ਦਾ ਵਿਚਾਰ
. . .  about 4 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਮਾਨਸਾ

ਜ਼ਿਲ੍ਹਾ ਪੱਧਰੀ ਪੁਲਿਸ ਅਥਲੈਟਿਕ ਮੀਟ 'ਚ ਮਾਨਸਾ ਸਬ-ਡਵੀਜ਼ਨ ਨੇ ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਅਥਲੈਟਿਕ ਮੀਟ ਕਰਵਾਈ ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)- ਪੁਲਿਸ ਲਾਈਨ ਵਿਖੇ ਇੱਕ ਰੋਜਾ ਜ਼ਿਲ੍ਹਾ ਪੱਧਰੀ ਪੁਲਿਸ ਐਥਲੈਟਿਕ ਮੀਟ 'ਚ ਮਾਨਸਾ ਸਬ ਡਵੀਜ਼ਨ ਨੇ ਓਵਰ ਆਲ ਟਰਾਫ਼ੀ 'ਤੇ ਕਬਜਾ ਕਰ ਕੇ ਬਾਜ਼ੀ ਮਾਰੀ | ਮਾਨਸਾ ਸਬ ਡਵੀਜ਼ਨ ਦੇ ਕੁੱਲ 36, ਸਰਦੂਲਗੜ੍ਹ ਸਬ ...

ਪੂਰੀ ਖ਼ਬਰ »

ਸਨਮਾਨ ਸਮਾਰੋਹ ਅੱਜ

ਮਾਨਸਾ, 26 ਮਈ (ਸ. ਰਿ.)- ਵਿੱਦਿਅਕ ਚੇਤਨਾ ਵੈੱਲਫੇਅਰ ਸੋਸਾਇਟੀ ਵਲੋਂ ਵਿੱਦਿਆ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਗਰੀਬ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਤੀਸਰਾ ਸਨਮਾਨ ਸਮਾਰੋਹ 27 ਮਈ ਨੂੰ ਸਥਾਨਕ ਅਗਰਸੈਨ ਭਵਨ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਆਈ. ਟੀ. ਆਈ. ਭੈਣੀਬਾਘਾ ਵਿਖੇ ਰੁਜ਼ਗਾਰ ਮੇਲਾ 5 ਨੂੰ

ਮਾਨਸਾ, 26 ਮਈ (ਸ. ਰਿ.)- ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਭੈਣੀਬਾਘਾ ਅਤੇ ਇੰਜੀਨੀਅਰ ਆਈ. ਟੀ. ਆਈ. ਮਾਨਸਾ ਵਲੋਂ ਲਗਾਤਾਰ ਚਲਾਈ ਜਾ ਰਹੀ ਰੁਜ਼ਗਾਰ ਮੁਹਿੰਮ ਤਹਿਤ ਇਕ ਹੋਰ ਰੁਜ਼ਗਾਰ ਮੇਲਾ ਗੁਰੂ ਸਿੰਘ ਆਈ. ਟੀ. ਆਈ. ਭੈਣੀਬਾਘਾ ਵਿਖੇ 5 ਜੂਨ ਨੂੰ ਸਵੇਰੇ 9 ਵਜੇ ਤੋਂ ਲਗਾਇਆ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ

ਬਰੇਟਾ, 26 ਮਈ (ਪ. ਪ.)- ਸਥਾਨਕ ਸ਼ਹਿਰ ਤੋਂ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਬੱਸਾਂ ਨੂੰ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਬਿੰਦਰ ਸਸਪਾਲੀ ਨੇ ਝੰਡੀ ਦੇ ਕੇ ਅਤੇ ਮਾਤਾ ਦੇ ਜੈਕਾਰੇ ਲਾ ਕੇ ਰਵਾਨਾ ਕੀਤਾ | ਰਾਮ ਲਾਲ ਰਾਮਾ ਨੇ ਦੱਸਿਆ ਕਿ ਮਾਤਾ ਚਿੰਤਪੁਰਨੀ ਮੰਦਿਰ ਵਿਚ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ 2 ਕਾਬੂ

ਬਰੇਟਾ, 26 ਮਈ (ਪ. ਪ.)- ਪੁਲਿਸ ਨੇ 2 ਵਿਅਕਤੀਆਂ ਕੋਲੋਂ ਅੱਧਾ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਪੁਲਿਸ ਚੌਾਕੀ ਕੁੱਲਰੀਆਂ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਸ਼ਤ ਦੌਰਾਨ ਚਾਂਦਪੁਰੇ ਵਾਲੀ ਸੜਕ ਤੋਂ 2 ਵਿਅਕਤੀਆਂ ਜਗਦੀਸ਼ ਕੁਮਾਰ ਅਤੇ ਕੁਲਦੀਪ ...

ਪੂਰੀ ਖ਼ਬਰ »

ਨਸ਼ਿਆਂ ਤੋਂ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਦਿੱਤੀ ਜਾਣਕਾਰੀ

ਬਰੇਟਾ, 26 ਮਈ (ਰਵਿੰਦਰ ਕੌਰ ਮੰਡੇਰ)- ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਜਗਦੀਸ਼ ਸਿੰਘ ਅਤੇ ਦਰਸ਼ਨ ਸਿੰਘ ਦੀ ਅਗਵਾਈ ਹੇਠ ਔਰਤਾਂ ਦੀ ਸੁਰੱਖਿਆ ਲਈ ਕੀਤੇ ਗਏ ਮੋਬਾਈਲ ਐਪ 'ਸ਼ਕਤੀ' ਦੀ ਜਾਣਕਾਰੀ ਦੇਣ ਲਈ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

'ਪੋਲ ਖੋਲ੍ਹ, ਹੱਲਾ ਬੋਲ' ਰੈਲੀ ਤਹਿਤ ਪੰਜਾਬ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ

ਜੋਗਾ, 26 ਮਈ (ਮਨਜੀਤ ਸਿੰਘ ਘੜੈਲੀ)- ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਰੱਲਾ ਵਿਖੇ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ 'ਪੋਲ ਖੋਲ੍ਹ, ਹੱਲਾ ਬੋਲ' ਰੈਲੀ ਕੀਤੀ ਗਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਉਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਾਲਾ ਜੀ ਸਕਿੱਲ ਡਿਵੈੱਲਪਮੈਂਟ ਸੈਂਟਰ ਕਾਹਨੇਵਾਲਾ ਵਿਖੇ ਮਨਾਈ ਫ਼ਰੈਸ਼ਰ ਪਾਰਟੀ

ਸਰਦੂਲਗੜ੍ਹ, 26 ਮਈ (ਪ. ਪ.)- ਪਿੰਡ ਕਾਹਨੇਵਾਲਾ ਵਿਖੇ ਬਾਲਾ ਜੀ ਸਕਿੱਲ ਡਿਵੈੱਲਪਮੈਂਟ ਸੈਂਟਰ ਮਨਾਈ ਫ਼ਰੈਸ਼ਰ ਪਾਰਟੀ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ 'ਤੇ ਸੈਂਟਰ ਦੀਆਂ ਸਾਰੀਆਂ ਲੜਕੀਆਂ ਤੇ ਸਟਾਫ਼ ਮੌਜੂਦ ਸੀ | ਇੰਚਾਰਜ ਰੋਸ਼ਨ ਲਾਲ ਸੰਬੋਧਨ ਕਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

ਬਰੇਟਾ ਵਿਖੇ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ

ਬਰੇਟਾ, 26 ਮਈ (ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ)- ਸਥਾਨਕ ਡਰੇਨ ਨੇੜੇ ਪਿੰਡ ਬਹਾਦਰਪੁਰ ਦੇ ਮਜ਼ਦੂਰ ਪਰਿਵਾਰ ਦੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਰੇਲਵੇ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ ਰਾਜ (22) ਜੋ ਕਿ ਲਹਿਰਾਗਾਗਾ ਵਿਖੇ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਦੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਮਾਨਸਾ ਜ਼ਿਲ੍ਹੇ ਦੇ ਵਿਦਿਆਰਥੀ ਛਾਏ

ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)- ਸੀ. ਬੀ. ਐੇਸ. ਈ. ਨਵੀਂ ਦਿੱਲੀ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਮਾਨਸਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਜ਼ਿਲ੍ਹੇ ਦਾ ਨਾਂਅ ਚਮਕਾਇਆ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਕਈ ਵਿਦਿਆਰਥੀਆਂ ਨੇ ਅਰਥ ...

ਪੂਰੀ ਖ਼ਬਰ »

ਐਮ.ਏ. (ਅੰਗਰੇਜ਼ੀ) ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ

ਬੁਢਲਾਡਾ, 26 ਮਈ (ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ. ਏ. (ਅੰਗਰੇਜ਼ੀ) ਭਾਗ ਦੂਜਾ ਦੇ ਨਤੀਜੇ ਵਿਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਵਿਭਾਗ ਮੁਖੀ ਡਾ: (ਮੇਜਰ) ਜਸਪਾਲ ਸਿੰਘ ਨੇ ਦੱਸਿਆ ਕਿ ਕੁੱਲ 52 ਵਿਦਿਆਰਥੀਆਂ ਵਿਚੋਂ 15 ਵਿਦਿਆਰਥੀਆਂ ਨੇ 7.0 ਸੀ.ਜੀ.ਪੀ. ਤੋਂ ਵੱਧ ਸਕੋਰ ਲੈ ਕੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕਲਾਸ ਵਿਚੋਂ ਮੋਨਿਕਾ 7.75, ਕੁਲਦੀਪ ਕੌਰ ਨੇ 7.50 ਅਤੇ ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਕੋਮਲ ਜਿੰਦਲ, ਸੰਦੀਪ ਕੌਰ ਅਤੇ ਅਰਸ਼ਦੀਪ ਕੌਰ ਨੇ 7.25 ਸੀ. ਜੀ. ਪੀ. ਸਕੋਰ ਪ੍ਰਾਪਤ ਕਰ ਕੇ ਕਾਲਜ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਸਫਲ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਉਂਦਿਆਂ ਪਿ੍ੰਸੀਪਲ ਡਾ: ਕੁਲਦੀਪ ਸਿੰਘ ਬੱਲ ਨੇ ਵਿਦਿਆਰਥੀਆਂ ਅਤੇ ਅੰਗਰੇਜ਼ੀ ਵਿਭਾਗ ਦੇ ਸਮੁੱਚੇ ਸਟਾਫ਼ ਨੂੰ ਇਸ ਸ਼ਾਨਦਾਰ ਨਤੀਜੇ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਪ੍ਰੋਫੈਸਰ ਬਿੱਕਰਮਜੀਤ ਸਿੰਘ, ਅੰਗਰੇਜ਼ੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਰੁਪਿੰਦਰਜੀਤ ਕੌਰ, ਗੁਰਜਸਜੀਤ ਕੌਰ, ਮੋਹਿੰਦਰ ਕੁਮਾਰ, ਜਗਦੀਪ ਸਿੰਘ (ਸੁਰੱਖਿਆ ਨੀਤੀ ਵਿਭਾਗ), ਡਾ: ਸ਼ੀਤਲ ਬਜਾਜ ਅਤੇ ਬਸਦੀਪ ਕੌਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬ ਪ੍ਰਦੇਸ਼ ਖੱਤਰੀ ਸਭਾ ਵਲੋਂ ਸੂਬਾ ਪੱਧਰੀ ਸਨਮਾਨ ਸਮਾਰੋਹ 10 ਨੂੰ

ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੀ ਸਥਾਨਕ ਸ਼ਹਿਰ ਵਿਖੇ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਨੇ ਦੱਸਿਆ ਕਿ ਸਭਾ ਵਲੋਂ ਪੂਰੇ ਪੰਜਾਬ ਵਿਚ ਰੋਡ ਸ਼ੋਅ ਕੀਤਾ ...

ਪੂਰੀ ਖ਼ਬਰ »

ਮੋਬਾਈਲ ਐਪ 'ਸ਼ਕਤੀ' ਰਾਹੀ ਯਕੀਨੀ ਬਣੇਗੀ ਔਰਤਾਂ ਦੀ ਸੁਰੱਖਿਆ

ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ 'ਸ਼ਕਤੀ ਐਪ' ਮੋਬਾਈਲ ਐਪ ਬਾਰੇ ਜਾਣਕਾਰੀ ਦੇਣ ਲਈ ਸਾਂਝ ਕੇਂਦਰ ਥਾਣਾ ਸ਼ਹਿਰੀ ਬੁਢਲਾਡਾ ਦੇ ਸਹਾਇਕ ਥਾਣੇਦਾਰ ਪਵਿੱਤਰ ਸਿੰਘ ਇੰਚਾਰਜ ਸਾਂਝ ਕੇਂਦਰ ...

ਪੂਰੀ ਖ਼ਬਰ »

ਦਿਨ ਦਿਹਾੜੇ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਸਰਦੂਲਗੜ੍ਹ, 26 ਮਈ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੇ ਵਾਰਡ ਨੰ:10 ਦੀ ਕਿ੍ਸ਼ਨਾ ਸਾਬਕਾ ਐਮ.ਸੀ. ਵਾਲੀ ਗਲੀ ਵਿਚੋਂ 2 ਮੋਟਰਸਾਈਕਲ ਸਵਾਰ ਵਿਅਕਤੀ ਔਰਤ ਦੇ ਕੰਨ ਵਿਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ | ਇਸ ਸਬੰਧੀ ਮੋਹਨ ਲਾਲ ਪੁੱਤਰ ਮਦਨ ਲਾਲ ਨੇ 'ਅਜੀਤ' ਨੂੰ ...

ਪੂਰੀ ਖ਼ਬਰ »

ਲੁੱਟ ਖੋਹ ਦੀਆਂ ਵਧ ਰਹੀਆਂ ਘਟਨਾਵਾਂ ਤੋਂ ਗੇਹਲੇ ਵਾਸੀ ਪ੍ਰੇਸ਼ਾਨ

ਮਾਨਸਾ, 26 ਮਈ (ਸ. ਰਿ.)- ਪਿੰਡ ਗੇਹਲੇ ਅਤੇ ਆਸ ਪਾਸ ਦੇ ਖੇਤਰ 'ਚ ਲੁੱਟ ਖੋਹ ਦੀਆਂ ਵਧ ਰਹੀਆਂ ਘਟਨਾਵਾਂ ਤੋਂ ਪਿੰਡ ਵਾਸੀ ਪ੍ਰੇਸ਼ਾਨ ਹਨ | ਸਰਪੰਚ ਮੇਘਾ ਸਿੰਘ, ਸ਼ਹੀਦ ਭਗਤ ਸਿੰਘ ਸਹਿਯੋਗ ਕਲੱਬ ਗੇਹਲੇ ਦੇ ਪ੍ਰਧਾਨ ਮਨਦੀਪ ਕੁਮਾਰ, ਮੈਂਬਰ ਅਵਤਾਰ ਸਿੰਘ, ਜਥੇਦਾਰ ਤੋਤਾ ...

ਪੂਰੀ ਖ਼ਬਰ »

ਗਾਂਧੀ ਨਗਰ 'ਚ ਕੂੜੇ ਦੇ ਲੱਗੇ ਢੇਰ, ਲੋਕਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਸ਼ਹਿਰ ਦੇ ਵਾਰਡ ਨੰ: 25 ਦੇ ਗਾਂਧੀ ਨਗਰ ਵਿਚ ਲੱਗੇ ਕੂੜੇ ਦੇ ਢੇਰਾਂ ਤੋਂ ਅੱਕੇ ਲੋਕਾਂ ਵਲੋਂ ਨਗਰ ਕੌਾਸਲ ਦੇ ਿਖ਼ਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟ ਕੀਤਾ ਗਿਆ | ਵਾਰਡ ਦੇ ਵਸਨੀਕ ਅਤੇ ਇਨਕਲਾਬੀ ਨੌਜਵਾਨ ਸਭਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੈਣੀ ਵਿਖੇ ਵਿਦਿਆਰਥੀਆਂ ਨੂੰ ਬੂਟ ਵੰਡੇ ਨਥਾਣਾ, 26 ਮਈ (ਗੁਰਦਰਸ਼ਨ ਲੁੱਧੜ)-ਸਰਕਾਰੀ ਹਾਈ ਸਕੂਲ ਭੈਣੀ ਵਿਖੇ ਸਮਾਜਸੇਵੀ ਐਨ.ਆਰ.ਆਈ. ਬੀਬੀ ਗੁਰਦੀਸ਼ ਕੌਰ ਦੀ ਯਾਦ ਵਿੱਚ ਸਮਾਗਮ ਰਚਾ ਕੇ ਸਮੂਹ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਜਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮਜੀਤ ਸਿੰਘ ਬਿੱਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਹਾਲਤ ਨੂੰ ਸੁਧਾਰਨ ਲਈ ਐਨ. ਆਰ. ਆਈ. ਪਰਿਵਾਰ ਵਿਸ਼ੇਸ਼ ਯੋਗਦਾਨ ਪਾ ਰਹੇ ਹਨ ਅਤੇ ਪਿੰਡ ਭੈਣੀ ਦੇ ਨਿਰਭੈਅ ਸਿੰਘ ਅਤੇ ਬਲਵਿੰਦਰ ਸਿੰਘ ਭਰਾਵਾਂ ਨੇ ਹਰ ਸਾਂਝੇ ਕੰਮ ਲਈ ਦਿਲ ਖੋਲ੍ਹਕੇ ਸੇਵਾ ਕੀਤੀ ਹੈ | ਸਕੂਲ ਹੈੱਡਮਾਸਟਰ ਜਗਸ਼ੇਰ ਸਿੰਘ ਸਿੱਧੂ, ਸਟੇਜ ਸੰਚਾਲਕ ਰਾਜਵੰਤ ਕੌਰ ਅਤੇ ਪਵਿੱਤਰ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਸਮਾਗਮ ਵਿੱਚ ਗੁਰਤੇਜ ਸਿੰਘ ਪੰਚ, ਬਲਵੀਰ ਸਿੰਘ, ਰਾਜਾ ਸਿੰਘ ਪ੍ਰਧਾਨ, ਗੁਰਜੰਟ ਸਿੰਘ ਪ੍ਰਧਾਨ, ਗੁਲਾਬ ਸਿੰੰਘ, ਸੁਖਮੰਦਰ ਸਿੰਘ, ਬੂਟਾ ਸਿੰਘ, ਗੁਲਜ਼ਾਰ ਸਿੰਘ ਪੰਚ, ਦਰਸ਼ਨ ਸਿੰਘ, ਹਰਦੇਵ ਸਿੰਘ ਸਾਬਕਾ ਸਰਪੰਚ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ |
ਹਿਸਾਬ ਵਿਸ਼ੇ ਸੰਬੰਧੀ ਦੋ ਦਿਨਾ ਅਧਿਆਪਕ ਸਿਖਲਾਈ ਕੈਂਪ ਲਾਇਆ
ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਆਮ ਲੋਕ ਪ੍ਰੇਸ਼ਾਨ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਹਿਸਾਬ ਵਿਸ਼ਾ ਮੁਸ਼ਕਿਲ ਨਹੀਂ ਸਗੋਂ ਆਸਾਨ ਅਤੇ ਬਹੁਤ ਹੀ ਰੁਚੀ ਵਾਲਾ ਹੈ | ਮੁੱਢਲੇ ਪੱਧਰ ਉੱਤੇ ਹਿਸਾਬ ਵਿਸ਼ੇ ਨੂੰ ਰੁਚੀ ਪੂਰਨ ਸਿੱਖਣ-ਸਿਖਾਉਣ ਲਈ ਗਣਿਤ ਸਿੱਖਣ ਸਮੱਗਰੀ ਦੀ ਸਹਾਇਤਾ ਜ਼ਰੂਰੀ ਹੁੰਦੀ ਹੈ | ਇਸ ਨੂੰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਕੌੜੀਵਾੜਾ ਦੇ ਬੱਚਿਆਂ ਨੂੰ ਨਾਰੀ ਸ਼ਕਤੀ ਐਪ ਸਬੰਧੀ ਦਿੱਤੀ ਜਾਣਕਾਰੀ

ਸਰਦੂਲਗੜ੍ਹ, 26 ਮਈ (ਜੀ. ਐਮ.ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਦੇ ਬੱਚਿਆਂ ਨੂੰ ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਗੁਰਜੰਟ ਸਿੰਘ ਸਹਾਇਕ ਥਾਣੇਦਾਰ ਨੇ ਆਪਣੀ ਟੀਮ ਸਮੇਤ ਪਹੰੁਚ ਕੇ ਨਾਰੀ ਸ਼ਕਤੀ ਐਪ ਸਬੰਧੀ ਜਿੱਥੇ ਜਾਣਕਾਰੀ ਦਿਤੀ ਉੱਥੇ ਬੱਚਿਆਂ ਨੂੰ ਨਸ਼ਿਆਂ ਤੋ ...

ਪੂਰੀ ਖ਼ਬਰ »

ਨਹੀਂ ਰਹੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਬੀਨ ਤੇ ਵੰਝਲੀ ਵਾਦਕ ਕਾਸ਼ੀ ਨਾਥ

ਬਠਿੰਡਾ, 26 ਮਈ (ਸੁਖਵਿੰਦਰ ਸਿੰਘ ਸੁੱਖਾ)- ਕੌਮਾਂਤਰੀ ਪੱਧਰ 'ਤੇ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਬੀਨ ਤੇ ਵੰਝਲੀ ਵਾਦਕ ਬਾਬਾ ਕਾਸ਼ੀ ਨਾਥ ਅੱਜ ਸਵੇਰੇ ਕਰੀਬ ਸਾਢੇ 6 ਵਜੇ ਇਸ ਦੁਨੀਆ ਨੂੰ ਅਲਵਿਦਾ ਆਖ ਗਏ | ਉਹ ਕਰੀਬ 90 ਵਰਿ੍ਹਆਂ ਦੇ ਸਨ ਤੇ ਉਨ੍ਹਾਂ ਨੇ ਆਖ਼ਰੀ ਸਾਹ ਆਪਣੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸੀਨੀਅਰ ਪੁਲਿਸ ਕਪਤਾਨ ਹਾਮਿਦ ਅਖ਼ਤਰ ਦੀ ਅਗਵਾਈ ਵਿਚ ਜ਼ਿਲ੍ਹਾ ਭਰ ਵਿਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਿਖ਼ਲਾਫ਼ ਚਲਾਏ ਜਾ ਰਹੇ ਅਭਿਆਨ 'ਆਪ੍ਰੇਸ਼ਨ ਪ੍ਰਬਲ ਚੋਟ' ਦੇ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ...

ਪੂਰੀ ਖ਼ਬਰ »

ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਆਮ ਲੋਕ ਪ੍ਰੇਸ਼ਾਨ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਜਿੱਥੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਕਰਮਚਾਰੀਆਂ ਨੂੰ ਵੀ ਮੁਸ਼ਕਿਲ ਪੇਸ਼ ਆ ਰਹੀ ਹੈ | ਕੰਪਿਊਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX