ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਮਾਨਸਾ

ਜ਼ਿਲ੍ਹਾ ਪੱਧਰੀ ਪੁਲਿਸ ਅਥਲੈਟਿਕ ਮੀਟ 'ਚ ਮਾਨਸਾ ਸਬ-ਡਵੀਜ਼ਨ ਨੇ ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਅਥਲੈਟਿਕ ਮੀਟ ਕਰਵਾਈ ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)- ਪੁਲਿਸ ਲਾਈਨ ਵਿਖੇ ਇੱਕ ਰੋਜਾ ਜ਼ਿਲ੍ਹਾ ਪੱਧਰੀ ਪੁਲਿਸ ਐਥਲੈਟਿਕ ਮੀਟ 'ਚ ਮਾਨਸਾ ਸਬ ਡਵੀਜ਼ਨ ਨੇ ਓਵਰ ਆਲ ਟਰਾਫ਼ੀ 'ਤੇ ਕਬਜਾ ਕਰ ਕੇ ਬਾਜ਼ੀ ਮਾਰੀ | ਮਾਨਸਾ ਸਬ ਡਵੀਜ਼ਨ ਦੇ ਕੁੱਲ 36, ਸਰਦੂਲਗੜ੍ਹ ਸਬ ...

ਪੂਰੀ ਖ਼ਬਰ »

ਸਨਮਾਨ ਸਮਾਰੋਹ ਅੱਜ

ਮਾਨਸਾ, 26 ਮਈ (ਸ. ਰਿ.)- ਵਿੱਦਿਅਕ ਚੇਤਨਾ ਵੈੱਲਫੇਅਰ ਸੋਸਾਇਟੀ ਵਲੋਂ ਵਿੱਦਿਆ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਗਰੀਬ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਤੀਸਰਾ ਸਨਮਾਨ ਸਮਾਰੋਹ 27 ਮਈ ਨੂੰ ਸਥਾਨਕ ਅਗਰਸੈਨ ਭਵਨ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਆਈ. ਟੀ. ਆਈ. ਭੈਣੀਬਾਘਾ ਵਿਖੇ ਰੁਜ਼ਗਾਰ ਮੇਲਾ 5 ਨੂੰ

ਮਾਨਸਾ, 26 ਮਈ (ਸ. ਰਿ.)- ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਭੈਣੀਬਾਘਾ ਅਤੇ ਇੰਜੀਨੀਅਰ ਆਈ. ਟੀ. ਆਈ. ਮਾਨਸਾ ਵਲੋਂ ਲਗਾਤਾਰ ਚਲਾਈ ਜਾ ਰਹੀ ਰੁਜ਼ਗਾਰ ਮੁਹਿੰਮ ਤਹਿਤ ਇਕ ਹੋਰ ਰੁਜ਼ਗਾਰ ਮੇਲਾ ਗੁਰੂ ਸਿੰਘ ਆਈ. ਟੀ. ਆਈ. ਭੈਣੀਬਾਘਾ ਵਿਖੇ 5 ਜੂਨ ਨੂੰ ਸਵੇਰੇ 9 ਵਜੇ ਤੋਂ ਲਗਾਇਆ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ

ਬਰੇਟਾ, 26 ਮਈ (ਪ. ਪ.)- ਸਥਾਨਕ ਸ਼ਹਿਰ ਤੋਂ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਬੱਸਾਂ ਨੂੰ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਬਿੰਦਰ ਸਸਪਾਲੀ ਨੇ ਝੰਡੀ ਦੇ ਕੇ ਅਤੇ ਮਾਤਾ ਦੇ ਜੈਕਾਰੇ ਲਾ ਕੇ ਰਵਾਨਾ ਕੀਤਾ | ਰਾਮ ਲਾਲ ਰਾਮਾ ਨੇ ਦੱਸਿਆ ਕਿ ਮਾਤਾ ਚਿੰਤਪੁਰਨੀ ਮੰਦਿਰ ਵਿਚ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ 2 ਕਾਬੂ

ਬਰੇਟਾ, 26 ਮਈ (ਪ. ਪ.)- ਪੁਲਿਸ ਨੇ 2 ਵਿਅਕਤੀਆਂ ਕੋਲੋਂ ਅੱਧਾ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਪੁਲਿਸ ਚੌਾਕੀ ਕੁੱਲਰੀਆਂ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਸ਼ਤ ਦੌਰਾਨ ਚਾਂਦਪੁਰੇ ਵਾਲੀ ਸੜਕ ਤੋਂ 2 ਵਿਅਕਤੀਆਂ ਜਗਦੀਸ਼ ਕੁਮਾਰ ਅਤੇ ਕੁਲਦੀਪ ...

ਪੂਰੀ ਖ਼ਬਰ »

ਨਸ਼ਿਆਂ ਤੋਂ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਦਿੱਤੀ ਜਾਣਕਾਰੀ

ਬਰੇਟਾ, 26 ਮਈ (ਰਵਿੰਦਰ ਕੌਰ ਮੰਡੇਰ)- ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਜਗਦੀਸ਼ ਸਿੰਘ ਅਤੇ ਦਰਸ਼ਨ ਸਿੰਘ ਦੀ ਅਗਵਾਈ ਹੇਠ ਔਰਤਾਂ ਦੀ ਸੁਰੱਖਿਆ ਲਈ ਕੀਤੇ ਗਏ ਮੋਬਾਈਲ ਐਪ 'ਸ਼ਕਤੀ' ਦੀ ਜਾਣਕਾਰੀ ਦੇਣ ਲਈ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

'ਪੋਲ ਖੋਲ੍ਹ, ਹੱਲਾ ਬੋਲ' ਰੈਲੀ ਤਹਿਤ ਪੰਜਾਬ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ

ਜੋਗਾ, 26 ਮਈ (ਮਨਜੀਤ ਸਿੰਘ ਘੜੈਲੀ)- ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਰੱਲਾ ਵਿਖੇ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ 'ਪੋਲ ਖੋਲ੍ਹ, ਹੱਲਾ ਬੋਲ' ਰੈਲੀ ਕੀਤੀ ਗਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਉਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਾਲਾ ਜੀ ਸਕਿੱਲ ਡਿਵੈੱਲਪਮੈਂਟ ਸੈਂਟਰ ਕਾਹਨੇਵਾਲਾ ਵਿਖੇ ਮਨਾਈ ਫ਼ਰੈਸ਼ਰ ਪਾਰਟੀ

ਸਰਦੂਲਗੜ੍ਹ, 26 ਮਈ (ਪ. ਪ.)- ਪਿੰਡ ਕਾਹਨੇਵਾਲਾ ਵਿਖੇ ਬਾਲਾ ਜੀ ਸਕਿੱਲ ਡਿਵੈੱਲਪਮੈਂਟ ਸੈਂਟਰ ਮਨਾਈ ਫ਼ਰੈਸ਼ਰ ਪਾਰਟੀ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ 'ਤੇ ਸੈਂਟਰ ਦੀਆਂ ਸਾਰੀਆਂ ਲੜਕੀਆਂ ਤੇ ਸਟਾਫ਼ ਮੌਜੂਦ ਸੀ | ਇੰਚਾਰਜ ਰੋਸ਼ਨ ਲਾਲ ਸੰਬੋਧਨ ਕਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

ਬਰੇਟਾ ਵਿਖੇ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ

ਬਰੇਟਾ, 26 ਮਈ (ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ)- ਸਥਾਨਕ ਡਰੇਨ ਨੇੜੇ ਪਿੰਡ ਬਹਾਦਰਪੁਰ ਦੇ ਮਜ਼ਦੂਰ ਪਰਿਵਾਰ ਦੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਰੇਲਵੇ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ ਰਾਜ (22) ਜੋ ਕਿ ਲਹਿਰਾਗਾਗਾ ਵਿਖੇ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਦੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਮਾਨਸਾ ਜ਼ਿਲ੍ਹੇ ਦੇ ਵਿਦਿਆਰਥੀ ਛਾਏ

ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)- ਸੀ. ਬੀ. ਐੇਸ. ਈ. ਨਵੀਂ ਦਿੱਲੀ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਮਾਨਸਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਜ਼ਿਲ੍ਹੇ ਦਾ ਨਾਂਅ ਚਮਕਾਇਆ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਕਈ ਵਿਦਿਆਰਥੀਆਂ ਨੇ ਅਰਥ ਸ਼ਾਸਤਰ ਵਿਸ਼ੇ 'ਚੋਂ 100 'ਚੋਂ 100 ਅੰਕ ਹਾਸਲ ਕੀਤੇ ਹਨ | ਦੱਸਣਾ ਬਣਦਾ ਹੈ ਕਿ ਡੀ. ਏ. ਵੀ. ਸਕੂਲ ਮਾਨਸਾ ਦੀ ਮੈਡੀਕਲ ਗਰੁੱਪ ਦੀ ਵਿਦਿਆਰਥਣ ਪ੍ਰਾਨਜਲੀ ਨੇ ਸਭ ਤੋਂ ਵੱਧ ਅੰਕ ਲੈ ਕੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਕਾਮਰਸ ਅਤੇ ਨਾਨ ਮੈਡੀਕਲ ਗਰੁੱਪ 'ਚ ਗ੍ਰੀਨਲੈਂਡ ਪਬਲਿਕ ਸਕੂਲ ਬਰੇਟਾ ਦੀ ਪਿ੍ਆ ਗੋਇਲ, ਹਰਨੂਰ ਸਿੰਘ ਕ੍ਰਮਵਾਰ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ ਰਹੇ | ਡੀ. ਏ. ਵੀ. ਸਕੂਲ ਕਾਮਰਸ ਗਰੁੱਪ ਦੀਆਂ ਵਿਦਿਆਰਥਣਾਂ ਸ਼ੈਫੀ, ਹਰਪ੍ਰੀਤ ਕੌਰ ਅਤੇ ਰਮਨਦੀਪ ਕੌਰ ਨੇ ਅਰਥ ਸ਼ਾਸਤਰ ਵਿਸ਼ੇ 'ਚੋਂ 100 'ਚੋਂ 100 ਅੰਕ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸੇ ਤਰ੍ਹਾਂ ਇਸ ਸਕੂਲ ਦੇ ਵਿਦਿਆਰਥੀ ਅਨੂ ਗਰਗ ਨੇ ਬਿਜ਼ਨਸ ਸਟੱਡੀ ਵਿਸ਼ੇ 'ਚੋਂ 99, ਸ਼ੁਸ਼ਾਕ ਗਰਗ, ਪ੍ਰਾਨਜਲੀ ਨੇ ਸਰੀਰਕ ਸਿੱਖਿਆ ਵਿਸ਼ੇ 'ਚ 99 ਅੰਕ ਪ੍ਰਾਪਤ ਕੀਤੇ ਹਨ | ਕਾਮਰਸ ਗਰੁੱਪ 'ਚ ਸ਼ੈਫੀ ਨੇ 94 ਪ੍ਰਤੀਸ਼ਤ, ਅਨੂ 93.6, ਸ਼ੁਸ਼ਾਕ 92.2, ਮੈਡੀਕਲ 'ਚੋਂ ਪ੍ਰਾਨਜਲੀ 96.5, ਗੈਫ਼ੀ 82.8, ਦੀਪਿਕਾ 80.8, ਨਾਨ-ਮੈਡੀਕਲ 'ਚੋਂ ਬਿਨੈ 94.6, ਈਸ਼ੀ 91.8 ਅਤੇ ਪਿ੍ਆ ਨੇ 90.2 ਪ੍ਰਤੀਸ਼ਤ ਅੰਕ ਲੈ ਕੇ ਸਕੂਲ 'ਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਦੇ ਚੇਅਰਮੈਨ, ਰੀਜਨਲ ਡਾਇਰੈਕਟਰ, ਪਿ੍ੰਸੀਪਲ ਅਤੇ ਸਟਾਫ਼ ਮੈਂਬਰਾਂ ਨੇ ਵਧੀਆ ਅੰਕ ਲੈਣ ਵਾਲੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
ਵਿੱਦਿਆ ਮੰਦਰ ਮਾਨਸਾ ਦਾ ਨਤੀਜਾ ਸ਼ਾਨਦਾਰ ਰਿਹਾ
ਸਥਾਨਕਸ. ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਦਾ ਬਾਰ੍ਹਵੀਂ ਸ਼ੇ੍ਰਣੀ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਆਰਟਸ ਗਰੁੱਪ ਵਿਚ ਪਿ੍ਅੰਕਾ ਸ਼ਰਮਾ ਨੇ 92.6 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾਂ ਸਥਾਨ, ਸਾਇੰਸ ਗਰੁੱਪ ਵਿਚ ਸੁਖਵੀਰ ਕੌਰ ਨੇ 91.8 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾਂ ਸਥਾਨ ਅਤੇ ਕਾਮਰਸ ਗਰੁੱਪ ਵਿਚੋਂ ਮਾਨਸੀ ਗਰਗ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਵਿਦਿਆ ਮੰਦਰ ਦੇ ਪ੍ਰਧਾਨ ਐਡਵੋਕੇਟ ਚਮਨ ਲਾਲ ਗੋਇਲ ਅਤੇ ਪਿ੍ੰਸੀਪਲ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ |
ਸਰਵਹਿੱਤਕਾਰੀ ਵਿੱਦਿਆ ਮੰਦਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ ਤੋਂ ਬਲਦੇਵ ਸਿੰਘ ਸਿੱਧੂ/ਗੁਰਿੰਦਰ ਸਿੰਘ ਔਲਖ ਅਨੁਸਾਰ- ਸੀ. ਬੀ. ਐਸ. ਈ. ਬੋਰਡ ਦਿੱਲੀ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ, ਭੀਖੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਸਾਇੰਸ ਗਰੁੱਪ ਵਿਚੋਂ ਆਸ਼ਿਮਾ ਨੇ 478 ਅੰਕ ਲੈ ਕੇ ਪਹਿਲਾ ਸਥਾਨ, ਸ਼ਿਵਾਲੀ ਨੇ 451 ਅੰਕ ਲੈ ਕੇ ਦੂਜਾ ਅਤੇ ਦੀਪਕ ਕੁਮਾਰ ਨੇ 410 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਗਰੁੱਪ ਵਿਚੋਂ 21 ਬੱਚਿਆਂ ਨੇ ਪਹਿਲੇ ਦਰਜੇ 'ਤੇ ਰਹਿ ਕੇ ਇਹ ਪ੍ਰੀਖਿਆ ਪਾਸ ਕੀਤੀ | ਕਾਮਰਸ ਗਰੁੱਪ ਵਿਚੋਂ ਚੀਨੂੰ ਰਾਣੀ ਨੇ 424 ਅੰਕ ਪ੍ਰਾਪਤ ਕਰ ਕੇ ਪਹਿਲਾ, ਅਭਿਨਵ ਸਿੰਘ ਨੇ 417 ਅੰਕ ਲੈ ਕੇ ਦੂਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ ਵਿਚੋਂ ਵੀ 13 ਬੱਚਿਆਂ ਨੇ ਪਹਿਲੇ ਦਰਜੇ 'ਤੇ ਰਹਿ ਕੇ ਇਹ ਪ੍ਰੀਖਿਆ ਪਾਸ ਕੀਤੀ | ਸਕੂਲ ਦੇ ਸ਼ਾਨਦਾਰ ਨਤੀਜੇ ਦੀ ਪ੍ਰਸ਼ੰਸਾ ਕਰਦੇ ਹੋਏ ਪਿੰ੍ਰਸੀਪਲ ਗਗਨਦੀਪ ਪਰਾਸ਼ਰ ਅਤੇ ਸਮੁੱਚੀ ਸਕੂਲ ਪ੍ਰਬੰਧਕ ਕਮੇਟੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦਾ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਸੀ. ਬੀ. ਐਸ. ਈ. ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਸਥਾਨਕ ਮਾਡਰਨ ਸੈਕੂਲਰ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਮਰਸ ਗਰੁੱਪ ਵਿਚੋਂ ਸੋਹਿਨੂਰ ਕੌਰ ਨੇ 93.6 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਸੋਹਿਨੂਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਉੱਚ ਸਿੱਖਿਆ ਹਾਸਲ ਕਰ ਕੇ ਆਈ. ਏ. ਐਸ. ਅਫ਼ਸਰ ਬਣਨਾ ਚਾਹੁੰਦੀ ਹੈ | ਸੋਹਿਨੂਰ ਦੇ ਪਿਤਾ ਸੁਖਜੀਤ ਸਿੰਘ ਸਮਾਉਂ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਨੇ ਦਸਵੀਂ ਜਮਾਤ 'ਚ ਵੀ ਚੰਗੇ ਅੰਕ ਲਏ ਸਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਬੇਟੀ 'ਤੇ ਫਕਰ ਹੈ | ਇਸੇ ਗਰੁੱਪ 'ਚੋਂ ਪਰਮਿੰਦਰ ਕੌਰ ਨੇ 86.6 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਇਨੂ ਰਾਣੀ ਨੇ 78 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਨਾਨ ਮੈਡੀਕਲ ਗਰੁੱਪ ਵਿਚੋਂ ਸਕੂਲ ਦੇ ਵਿਦਿਆਰਥੀ ਸੰਨੀ ਕੁਮਾਰ ਨੇ 92 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ, ਰਿਪਦਮਨ 87 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਅਤੇ ਪ੍ਰੇਰਨਾ ਰਾਣੀ ਨੇ 80.6 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਆਰਟਸ ਗਰੁੱਪ ਵਿਚੋਂ ਮਨਪ੍ਰੀਤ ਕੌਰ ਦੇ 92.6 ਪ੍ਰਤੀਸ਼ਤ ਅੰਕ, ਵਾਨੀ ਰਾਣੀ ਨੇ 86.6 ਪ੍ਰਤੀਸ਼ਤ ਅੰਕ ਤੇ ਸੁਨੈਨਾ ਨੇ 75.4 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀਆਂ ਤੇ ਸਕੂਲ ਡਾਇਰੈਕਟਰ ਜਗਜੀਤ ਸਿੰਘ ਅਤੇ ਪਿ੍ੰਸੀਪਲ ਸੰਦੀਪ ਕੌਰ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ |
ਮਨੂੰ ਵਾਟਿਕਾ ਸਕੂਲ ਦਾ ਮੈਡੀਕਲ, ਨਾਨ ਮੈਡੀਕਲ ਤੇ ਕਾਮਰਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ
ਕੈਮਿਸਟਰੀ ਵਿਸ਼ੇ 'ਚੋਂ ਸ਼ਰੂਤੀ ਤੇ ਇਕਨਾਮਿਕਸ 'ਚੋਂ ਨਿਤਨ ਬਿੰਦਾਲ ਨੂੰ 100 ਸੌ ਫ਼ੀਸਦੀ ਅੰਕ ਮਿਲੇ

ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਸੀ. ਬੀ. ਐਸ. ਈ. ਨਵੀਂ ਦਿੱਲੀ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ 'ਚ ਸਥਾਨਕ ਮਨੂੰ ਵਾਟਿਕਾ ਡੇ. ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਮੈਡੀਕਲ, ਨਾਨ ਮੈਡੀਕਲ ਅਤੇ ਕਾਮਰਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਸ਼ਰੂਤੀ ਨੇ ਕੈਮਿਸਟਰੀ ਵਿਸ਼ੇ 'ਚੋਂ ਅਤੇ ਨਿਤਨ ਬਿੰਦਲ ਇਕਨਾਮਿਕਸ ਚੋਂ 100 ਸੌ ਫ਼ੀਸਦੀ ਅੰਕ ਹਾਸਲ ਕਰ ਕੇ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ ਹੈ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਨ ਗੁਪਤਾ ਨੇ ਦੱਸਿਆ ਕਿ ਮੈਡੀਕਲ ਗਰੁੱਪ 'ਚ ਸਕੂਲ ਵਿਦਿਆਰਥਣ ਅਕਾਂਕਸ਼ਾ ਤੇ ਸ਼ਰੂਤੀ ਨੇ 95.6 ਫ਼ੀਸਦੀ ਅੰਕ, ਅੰਕੁਰਿਤੀ ਸਿੰਗਲਾ ਨੇ 95.4 ਫ਼ੀਸਦੀ, ਆਸ਼ਿਸ਼ ਨਾਰੰਗ ਨੇ 94 ਫ਼ੀਸਦੀ, ਦੀਕਿਸ਼ਾ ਗਰਗ ਤੇ ਰੀਤਿਕਾ 92.2 ਫ਼ੀਸਦੀ, ਮਨੂੰ ਪਿ੍ਆ 91.8 ਫ਼ੀਸਦੀ, ਮਨੀਸ਼ਾ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ | ਨਾਨ ਮੈਡੀਕਲ ਗਰੁੱਪ 'ਚ ਨਿਤਨ ਗਰਗ 94.6 ਫ਼ੀਸਦੀ, ਅਕਾਸ਼ਦੀਪ ਸਿੰਘ 92 ਫ਼ੀਸਦੀ, ਆਯੂਸ਼ 95.6 ਫ਼ੀਸਦੀ, ਮਹਿਕਦੀਪ ਕੌਰ ਤੇ ਯੋਗੇਸ਼ ਸਿੰਗਲਾ 90.2 ਅਤੇ ਕਾਮਰਸ ਗਰੁੱਪ 'ਚ ਸਾਰਿਕਾ ਤੇ ਨਿਤਿਨ ਬਿੰਦਾਲ ਨੇ 94.8 ਫ਼ੀਸਦੀ, ਮਨਦੀਪ ਸਿੰਘ 94.4 ਫ਼ੀਸਦੀ, ਸੰਦੀਪ ਗਰਗ 93.6 ਫ਼ੀਸਦੀ, ਅੰਤਰਿਕਸ਼ ਗਰਗ 92.4 ਫ਼ੀਸਦੀ, ਸੁਮਨਪ੍ਰੀਤ ਕੌਰ 92 ਫ਼ੀਸਦੀ, ਪੂਜਾ ਰਾਣੀ 91.4 ਫ਼ੀਸਦੀ, ਕਸ਼ਿਸ਼ ਬਾਂਸਲ 90.4 ਫ਼ੀਸਦੀ ਅੰਕ ਹਾਸਲ ਕੀਤੇ ਹਨ | ਚੇਅਰਮੈਨ, ਪਿੰ੍ਰਸੀਪਲ ਤੇ ਸਟਾਫ਼ ਨੇ ਇਨ੍ਹਾਂ ਸਫਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ |
ਗਰੀਨਲੈਂਡ ਸਕੂਲ ਦੇ ਵਿਦਿਆਰਥੀਆਂ ਨੇ 12 ਵੀਂ ਕਲਾਸ ਚੋ ਮਾਰੀ ਜਿਲ੍ਹੇ 'ਚ' ਬਾਜੀ
ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਸੀ. ਬੀ. ਐਸ. ਈ. ਬੋਰਡ ਵਲੋਂ ਐਲਾਨ ਕੀਤੇ ਗਏ ਨਤੀਜੇ ਵਿਚ ਗਰੀਨਲੈਂਡ ਪਬਲਿਕ ਸਕੂਲ ਬਰੇਟਾ ਦੇ ਵਿਦਿਆਰਥੀਆਂ ਨੇ ਜਿਲੇ ਭਰ ਵਿਚ ਕਾਮਰਸ ਅਤੇ ਨਾਨ ਮੈਡੀਕਲ ਦੇ ਪਹਿਲਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ 'ਚੋਂ ਪਿ੍ਆ ਗੋਇਲ 96.2 ਪ੍ਰਤੀਸ਼ਤ ਅਤੇ ਨਾਨ ਮੈਡੀਕਲ ਵਿਚ ਹਰਨੂਰ ਸਿੰਘ ਨੇ 95.2 ਪ੍ਰਤੀਸ਼ਤ ਅਤੇ ਆਰਟਸ ਵਿਚੋਂ ਸੁਨਿਧੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਚੇਅਰਪਰਸਨ ਡਾ: ਮਨੋਜ ਬਾਲਾ ਨੇ ਸ਼ਾਨਦਾਰ ਨਤੀਜੇ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਾਰਕ ਸਰਗਰਮੀਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਰ ਵਿਚ ਨਾਂਅ ਖੱਟਿਆ ਹੈ | ਪਿ੍ੰਸੀਪਲ ਉਰਮਿਲ ਜੈਨ ਨੇ ਦੱਸਿਆ ਕਿ ਰੋਹਿਤ ਨੇ 92.6 ਪ੍ਰਤੀਸ਼ਤ, ਮੈਡੀਕਲ ਵਿਚ ਚਾਰੂ ਗੁਪਤਾ 92.6 ਪ੍ਰਤੀਸ਼ਤ ਈਸ਼ਾ 90 ਪ੍ਰਤੀਸ਼ਤ ਅਤੇ ਪਿ੍ੰਸਦੀਪ 89.6 ਪ੍ਰਤੀਸ਼ਤ ਅਤੇ ਆਰਟਸ ਵਿਚ ਸੁਨਿਧੀ 88 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਮੋਹਰੀ ਵਿਦਿਆਰਥੀਆਂ ਵਿੱਚ ਰਹੇ | ਇਸ ਮੌਕੇ ਚੇਅਰਪਰਸਨ ਡਾ: ਮਨੋਜ ਬਾਲਾ, ਪਿ੍ੰਸੀਪਲ ਉਰਮਿਲ ਜੈਨ, ਵਾਇਸ ਪਿ੍ੰਸੀਪਲ ਯਾਦਵਿੰਦਰ ਸਿੰਘ, ਮੁੱਖ ਅਧਿਆਪਕ ਵਿਕਾਸ ਸ਼ਰਮਾ ਨੇ ਸਟਾਫ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਦੀ ਕਾਮਨਾ ਕੀਤੀ |


ਖ਼ਬਰ ਸ਼ੇਅਰ ਕਰੋ

ਐਮ.ਏ. (ਅੰਗਰੇਜ਼ੀ) ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ

ਬੁਢਲਾਡਾ, 26 ਮਈ (ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ. ਏ. (ਅੰਗਰੇਜ਼ੀ) ਭਾਗ ਦੂਜਾ ਦੇ ਨਤੀਜੇ ਵਿਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਵਿਭਾਗ ਮੁਖੀ ਡਾ: (ਮੇਜਰ) ਜਸਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਖੱਤਰੀ ਸਭਾ ਵਲੋਂ ਸੂਬਾ ਪੱਧਰੀ ਸਨਮਾਨ ਸਮਾਰੋਹ 10 ਨੂੰ

ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੀ ਸਥਾਨਕ ਸ਼ਹਿਰ ਵਿਖੇ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਨੇ ਦੱਸਿਆ ਕਿ ਸਭਾ ਵਲੋਂ ਪੂਰੇ ਪੰਜਾਬ ਵਿਚ ਰੋਡ ਸ਼ੋਅ ਕੀਤਾ ...

ਪੂਰੀ ਖ਼ਬਰ »

ਮੋਬਾਈਲ ਐਪ 'ਸ਼ਕਤੀ' ਰਾਹੀ ਯਕੀਨੀ ਬਣੇਗੀ ਔਰਤਾਂ ਦੀ ਸੁਰੱਖਿਆ

ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ 'ਸ਼ਕਤੀ ਐਪ' ਮੋਬਾਈਲ ਐਪ ਬਾਰੇ ਜਾਣਕਾਰੀ ਦੇਣ ਲਈ ਸਾਂਝ ਕੇਂਦਰ ਥਾਣਾ ਸ਼ਹਿਰੀ ਬੁਢਲਾਡਾ ਦੇ ਸਹਾਇਕ ਥਾਣੇਦਾਰ ਪਵਿੱਤਰ ਸਿੰਘ ਇੰਚਾਰਜ ਸਾਂਝ ਕੇਂਦਰ ...

ਪੂਰੀ ਖ਼ਬਰ »

ਦਿਨ ਦਿਹਾੜੇ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਸਰਦੂਲਗੜ੍ਹ, 26 ਮਈ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੇ ਵਾਰਡ ਨੰ:10 ਦੀ ਕਿ੍ਸ਼ਨਾ ਸਾਬਕਾ ਐਮ.ਸੀ. ਵਾਲੀ ਗਲੀ ਵਿਚੋਂ 2 ਮੋਟਰਸਾਈਕਲ ਸਵਾਰ ਵਿਅਕਤੀ ਔਰਤ ਦੇ ਕੰਨ ਵਿਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ | ਇਸ ਸਬੰਧੀ ਮੋਹਨ ਲਾਲ ਪੁੱਤਰ ਮਦਨ ਲਾਲ ਨੇ 'ਅਜੀਤ' ਨੂੰ ...

ਪੂਰੀ ਖ਼ਬਰ »

ਲੁੱਟ ਖੋਹ ਦੀਆਂ ਵਧ ਰਹੀਆਂ ਘਟਨਾਵਾਂ ਤੋਂ ਗੇਹਲੇ ਵਾਸੀ ਪ੍ਰੇਸ਼ਾਨ

ਮਾਨਸਾ, 26 ਮਈ (ਸ. ਰਿ.)- ਪਿੰਡ ਗੇਹਲੇ ਅਤੇ ਆਸ ਪਾਸ ਦੇ ਖੇਤਰ 'ਚ ਲੁੱਟ ਖੋਹ ਦੀਆਂ ਵਧ ਰਹੀਆਂ ਘਟਨਾਵਾਂ ਤੋਂ ਪਿੰਡ ਵਾਸੀ ਪ੍ਰੇਸ਼ਾਨ ਹਨ | ਸਰਪੰਚ ਮੇਘਾ ਸਿੰਘ, ਸ਼ਹੀਦ ਭਗਤ ਸਿੰਘ ਸਹਿਯੋਗ ਕਲੱਬ ਗੇਹਲੇ ਦੇ ਪ੍ਰਧਾਨ ਮਨਦੀਪ ਕੁਮਾਰ, ਮੈਂਬਰ ਅਵਤਾਰ ਸਿੰਘ, ਜਥੇਦਾਰ ਤੋਤਾ ...

ਪੂਰੀ ਖ਼ਬਰ »

ਗਾਂਧੀ ਨਗਰ 'ਚ ਕੂੜੇ ਦੇ ਲੱਗੇ ਢੇਰ, ਲੋਕਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਸ਼ਹਿਰ ਦੇ ਵਾਰਡ ਨੰ: 25 ਦੇ ਗਾਂਧੀ ਨਗਰ ਵਿਚ ਲੱਗੇ ਕੂੜੇ ਦੇ ਢੇਰਾਂ ਤੋਂ ਅੱਕੇ ਲੋਕਾਂ ਵਲੋਂ ਨਗਰ ਕੌਾਸਲ ਦੇ ਿਖ਼ਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟ ਕੀਤਾ ਗਿਆ | ਵਾਰਡ ਦੇ ਵਸਨੀਕ ਅਤੇ ਇਨਕਲਾਬੀ ਨੌਜਵਾਨ ਸਭਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੈਣੀ ਵਿਖੇ ਵਿਦਿਆਰਥੀਆਂ ਨੂੰ ਬੂਟ ਵੰਡੇ ਨਥਾਣਾ, 26 ਮਈ (ਗੁਰਦਰਸ਼ਨ ਲੁੱਧੜ)-ਸਰਕਾਰੀ ਹਾਈ ਸਕੂਲ ਭੈਣੀ ਵਿਖੇ ਸਮਾਜਸੇਵੀ ਐਨ.ਆਰ.ਆਈ. ਬੀਬੀ ਗੁਰਦੀਸ਼ ਕੌਰ ਦੀ ਯਾਦ ਵਿੱਚ ਸਮਾਗਮ ਰਚਾ ਕੇ ਸਮੂਹ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਜਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮਜੀਤ ਸਿੰਘ ਬਿੱਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਹਾਲਤ ਨੂੰ ਸੁਧਾਰਨ ਲਈ ਐਨ. ਆਰ. ਆਈ. ਪਰਿਵਾਰ ਵਿਸ਼ੇਸ਼ ਯੋਗਦਾਨ ਪਾ ਰਹੇ ਹਨ ਅਤੇ ਪਿੰਡ ਭੈਣੀ ਦੇ ਨਿਰਭੈਅ ਸਿੰਘ ਅਤੇ ਬਲਵਿੰਦਰ ਸਿੰਘ ਭਰਾਵਾਂ ਨੇ ਹਰ ਸਾਂਝੇ ਕੰਮ ਲਈ ਦਿਲ ਖੋਲ੍ਹਕੇ ਸੇਵਾ ਕੀਤੀ ਹੈ | ਸਕੂਲ ਹੈੱਡਮਾਸਟਰ ਜਗਸ਼ੇਰ ਸਿੰਘ ਸਿੱਧੂ, ਸਟੇਜ ਸੰਚਾਲਕ ਰਾਜਵੰਤ ਕੌਰ ਅਤੇ ਪਵਿੱਤਰ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਸਮਾਗਮ ਵਿੱਚ ਗੁਰਤੇਜ ਸਿੰਘ ਪੰਚ, ਬਲਵੀਰ ਸਿੰਘ, ਰਾਜਾ ਸਿੰਘ ਪ੍ਰਧਾਨ, ਗੁਰਜੰਟ ਸਿੰਘ ਪ੍ਰਧਾਨ, ਗੁਲਾਬ ਸਿੰੰਘ, ਸੁਖਮੰਦਰ ਸਿੰਘ, ਬੂਟਾ ਸਿੰਘ, ਗੁਲਜ਼ਾਰ ਸਿੰਘ ਪੰਚ, ਦਰਸ਼ਨ ਸਿੰਘ, ਹਰਦੇਵ ਸਿੰਘ ਸਾਬਕਾ ਸਰਪੰਚ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ |
ਹਿਸਾਬ ਵਿਸ਼ੇ ਸੰਬੰਧੀ ਦੋ ਦਿਨਾ ਅਧਿਆਪਕ ਸਿਖਲਾਈ ਕੈਂਪ ਲਾਇਆ
ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਆਮ ਲੋਕ ਪ੍ਰੇਸ਼ਾਨ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਹਿਸਾਬ ਵਿਸ਼ਾ ਮੁਸ਼ਕਿਲ ਨਹੀਂ ਸਗੋਂ ਆਸਾਨ ਅਤੇ ਬਹੁਤ ਹੀ ਰੁਚੀ ਵਾਲਾ ਹੈ | ਮੁੱਢਲੇ ਪੱਧਰ ਉੱਤੇ ਹਿਸਾਬ ਵਿਸ਼ੇ ਨੂੰ ਰੁਚੀ ਪੂਰਨ ਸਿੱਖਣ-ਸਿਖਾਉਣ ਲਈ ਗਣਿਤ ਸਿੱਖਣ ਸਮੱਗਰੀ ਦੀ ਸਹਾਇਤਾ ਜ਼ਰੂਰੀ ਹੁੰਦੀ ਹੈ | ਇਸ ਨੂੰ ...

ਪੂਰੀ ਖ਼ਬਰ »

ਅਕਾਲ ਅਕੈਡਮੀ ਕੌੜੀਵਾੜਾ ਦੇ ਬੱਚਿਆਂ ਨੂੰ ਨਾਰੀ ਸ਼ਕਤੀ ਐਪ ਸਬੰਧੀ ਦਿੱਤੀ ਜਾਣਕਾਰੀ

ਸਰਦੂਲਗੜ੍ਹ, 26 ਮਈ (ਜੀ. ਐਮ.ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਦੇ ਬੱਚਿਆਂ ਨੂੰ ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਗੁਰਜੰਟ ਸਿੰਘ ਸਹਾਇਕ ਥਾਣੇਦਾਰ ਨੇ ਆਪਣੀ ਟੀਮ ਸਮੇਤ ਪਹੰੁਚ ਕੇ ਨਾਰੀ ਸ਼ਕਤੀ ਐਪ ਸਬੰਧੀ ਜਿੱਥੇ ਜਾਣਕਾਰੀ ਦਿਤੀ ਉੱਥੇ ਬੱਚਿਆਂ ਨੂੰ ਨਸ਼ਿਆਂ ਤੋ ...

ਪੂਰੀ ਖ਼ਬਰ »

ਨਹੀਂ ਰਹੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਬੀਨ ਤੇ ਵੰਝਲੀ ਵਾਦਕ ਕਾਸ਼ੀ ਨਾਥ

ਬਠਿੰਡਾ, 26 ਮਈ (ਸੁਖਵਿੰਦਰ ਸਿੰਘ ਸੁੱਖਾ)- ਕੌਮਾਂਤਰੀ ਪੱਧਰ 'ਤੇ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਬੀਨ ਤੇ ਵੰਝਲੀ ਵਾਦਕ ਬਾਬਾ ਕਾਸ਼ੀ ਨਾਥ ਅੱਜ ਸਵੇਰੇ ਕਰੀਬ ਸਾਢੇ 6 ਵਜੇ ਇਸ ਦੁਨੀਆ ਨੂੰ ਅਲਵਿਦਾ ਆਖ ਗਏ | ਉਹ ਕਰੀਬ 90 ਵਰਿ੍ਹਆਂ ਦੇ ਸਨ ਤੇ ਉਨ੍ਹਾਂ ਨੇ ਆਖ਼ਰੀ ਸਾਹ ਆਪਣੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸੀਨੀਅਰ ਪੁਲਿਸ ਕਪਤਾਨ ਹਾਮਿਦ ਅਖ਼ਤਰ ਦੀ ਅਗਵਾਈ ਵਿਚ ਜ਼ਿਲ੍ਹਾ ਭਰ ਵਿਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਿਖ਼ਲਾਫ਼ ਚਲਾਏ ਜਾ ਰਹੇ ਅਭਿਆਨ 'ਆਪ੍ਰੇਸ਼ਨ ਪ੍ਰਬਲ ਚੋਟ' ਦੇ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ...

ਪੂਰੀ ਖ਼ਬਰ »

ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਆਮ ਲੋਕ ਪ੍ਰੇਸ਼ਾਨ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਜਿੱਥੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਕਰਮਚਾਰੀਆਂ ਨੂੰ ਵੀ ਮੁਸ਼ਕਿਲ ਪੇਸ਼ ਆ ਰਹੀ ਹੈ | ਕੰਪਿਊਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX