ਤਾਜਾ ਖ਼ਬਰਾਂ


14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਗਏ ਉਨਾਓ ਜਬਰ ਜਨਾਹ ਮਾਮਲੇ ਦੇ ਦੋਸ਼ੀ
. . .  14 minutes ago
ਨਵੀਂ ਦਿੱਲੀ, 7 ਦਸੰਬਰ- ਉਨਾਓ ਸਮੂਹਿਕ ਜਬਰ ਜਨਾਹ ਮਾਮਲੇ ਦੇ ਪੰਜਾਂ ਦੋਸ਼ੀਆਂ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਹੈ। ਦੋਸ਼ੀਆਂ ਨੂੰ ਪੁਲਿਸ ਨੇ...
ਸਫਦਰਜੰਗ ਹਸਪਤਾਲ ਪਹੁੰਚੀ ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਰਾਸ਼ਟਰੀ ਮਹਿਲਾ ਆਯੋਗ ਦੀ ਪ੍ਰਧਾਨ ਰੇਖਾ ਸ਼ਰਮਾ ਸਫਦਰਜੰਗ ਹਸਪਤਾਲ ਪਹੁੰਚੀ ਹੈ ਜਿੱਥੇ ਦੇਰ ਰਾਤ ਉਨਾਓ ...
ਉਨਾਓ ਮਾਮਲੇ 'ਚ ਦੋਸ਼ੀਆਂ ਨੂੰ ਇਕ ਮਹੀਨੇ ਦੇ ਅੰਦਰ ਦਿੱਤੀ ਜਾਵੇ ਫਾਂਸੀ : ਸਵਾਤੀ ਮਾਲੀਵਾਲ
. . .  about 1 hour ago
ਨਵੀਂ ਦਿੱਲੀ, 7 ਦਸੰਬਰ- ਦਿੱਲੀ ਮਹਿਲਾ ਆਯੋਗ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ 'ਤੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਅਤੇ ਕੇਂਦਰ ...
ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਹੋ ਰਹੀਆਂ ਹਨ ਚੋਣਾਂ
. . .  about 2 hours ago
ਰਾਂਚੀ, 7 ਦਸੰਬਰ- ਅੱਜ ਝਾਰਖੰਡ ਦੀਆਂ 20 ਵਿਧਾਨਸਭਾ ਸੀਟਾਂ ਦੇ ਲਈ ਚੋਣਾਂ ਹੋ ਰਹੀਆਂ ਹਨ। ਲੋਕ ਸਵੇਰ ਤੋਂ ਹੀ ਵੋਟ ਪਾਉਣ...
ਅੱਜ ਦਾ ਵਿਚਾਰ
. . .  about 2 hours ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 14 ਜੇਠ ਸੰਮਤ 550

ਮਾਨਸਾ

ਜ਼ਿਲ੍ਹਾ ਪੱਧਰੀ ਪੁਲਿਸ ਅਥਲੈਟਿਕ ਮੀਟ 'ਚ ਮਾਨਸਾ ਸਬ-ਡਵੀਜ਼ਨ ਨੇ ਓਵਰਆਲ ਟਰਾਫ਼ੀ 'ਤੇ ਕੀਤਾ ਕਬਜ਼ਾ

ਅਥਲੈਟਿਕ ਮੀਟ ਕਰਵਾਈ ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)- ਪੁਲਿਸ ਲਾਈਨ ਵਿਖੇ ਇੱਕ ਰੋਜਾ ਜ਼ਿਲ੍ਹਾ ਪੱਧਰੀ ਪੁਲਿਸ ਐਥਲੈਟਿਕ ਮੀਟ 'ਚ ਮਾਨਸਾ ਸਬ ਡਵੀਜ਼ਨ ਨੇ ਓਵਰ ਆਲ ਟਰਾਫ਼ੀ 'ਤੇ ਕਬਜਾ ਕਰ ਕੇ ਬਾਜ਼ੀ ਮਾਰੀ | ਮਾਨਸਾ ਸਬ ਡਵੀਜ਼ਨ ਦੇ ਕੁੱਲ 36, ਸਰਦੂਲਗੜ੍ਹ ਸਬ ...

ਪੂਰੀ ਖ਼ਬਰ »

ਸਨਮਾਨ ਸਮਾਰੋਹ ਅੱਜ

ਮਾਨਸਾ, 26 ਮਈ (ਸ. ਰਿ.)- ਵਿੱਦਿਅਕ ਚੇਤਨਾ ਵੈੱਲਫੇਅਰ ਸੋਸਾਇਟੀ ਵਲੋਂ ਵਿੱਦਿਆ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਗਰੀਬ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਤੀਸਰਾ ਸਨਮਾਨ ਸਮਾਰੋਹ 27 ਮਈ ਨੂੰ ਸਥਾਨਕ ਅਗਰਸੈਨ ਭਵਨ ਵਿਖੇ ਕਰਵਾਇਆ ਜਾ ...

ਪੂਰੀ ਖ਼ਬਰ »

ਆਈ. ਟੀ. ਆਈ. ਭੈਣੀਬਾਘਾ ਵਿਖੇ ਰੁਜ਼ਗਾਰ ਮੇਲਾ 5 ਨੂੰ

ਮਾਨਸਾ, 26 ਮਈ (ਸ. ਰਿ.)- ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਭੈਣੀਬਾਘਾ ਅਤੇ ਇੰਜੀਨੀਅਰ ਆਈ. ਟੀ. ਆਈ. ਮਾਨਸਾ ਵਲੋਂ ਲਗਾਤਾਰ ਚਲਾਈ ਜਾ ਰਹੀ ਰੁਜ਼ਗਾਰ ਮੁਹਿੰਮ ਤਹਿਤ ਇਕ ਹੋਰ ਰੁਜ਼ਗਾਰ ਮੇਲਾ ਗੁਰੂ ਸਿੰਘ ਆਈ. ਟੀ. ਆਈ. ਭੈਣੀਬਾਘਾ ਵਿਖੇ 5 ਜੂਨ ਨੂੰ ਸਵੇਰੇ 9 ਵਜੇ ਤੋਂ ਲਗਾਇਆ ...

ਪੂਰੀ ਖ਼ਬਰ »

ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ

ਬਰੇਟਾ, 26 ਮਈ (ਪ. ਪ.)- ਸਥਾਨਕ ਸ਼ਹਿਰ ਤੋਂ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਬੱਸਾਂ ਨੂੰ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਬਿੰਦਰ ਸਸਪਾਲੀ ਨੇ ਝੰਡੀ ਦੇ ਕੇ ਅਤੇ ਮਾਤਾ ਦੇ ਜੈਕਾਰੇ ਲਾ ਕੇ ਰਵਾਨਾ ਕੀਤਾ | ਰਾਮ ਲਾਲ ਰਾਮਾ ਨੇ ਦੱਸਿਆ ਕਿ ਮਾਤਾ ਚਿੰਤਪੁਰਨੀ ਮੰਦਿਰ ਵਿਚ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ 2 ਕਾਬੂ

ਬਰੇਟਾ, 26 ਮਈ (ਪ. ਪ.)- ਪੁਲਿਸ ਨੇ 2 ਵਿਅਕਤੀਆਂ ਕੋਲੋਂ ਅੱਧਾ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਪੁਲਿਸ ਚੌਾਕੀ ਕੁੱਲਰੀਆਂ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਸ਼ਤ ਦੌਰਾਨ ਚਾਂਦਪੁਰੇ ਵਾਲੀ ਸੜਕ ਤੋਂ 2 ਵਿਅਕਤੀਆਂ ਜਗਦੀਸ਼ ਕੁਮਾਰ ਅਤੇ ਕੁਲਦੀਪ ...

ਪੂਰੀ ਖ਼ਬਰ »

ਨਸ਼ਿਆਂ ਤੋਂ ਹੋਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਦਿੱਤੀ ਜਾਣਕਾਰੀ

ਬਰੇਟਾ, 26 ਮਈ (ਰਵਿੰਦਰ ਕੌਰ ਮੰਡੇਰ)- ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਜਗਦੀਸ਼ ਸਿੰਘ ਅਤੇ ਦਰਸ਼ਨ ਸਿੰਘ ਦੀ ਅਗਵਾਈ ਹੇਠ ਔਰਤਾਂ ਦੀ ਸੁਰੱਖਿਆ ਲਈ ਕੀਤੇ ਗਏ ਮੋਬਾਈਲ ਐਪ 'ਸ਼ਕਤੀ' ਦੀ ਜਾਣਕਾਰੀ ਦੇਣ ਲਈ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨ ਪੀੜ੍ਹੀ ਨੂੰ ...

ਪੂਰੀ ਖ਼ਬਰ »

'ਪੋਲ ਖੋਲ੍ਹ, ਹੱਲਾ ਬੋਲ' ਰੈਲੀ ਤਹਿਤ ਪੰਜਾਬ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ

ਜੋਗਾ, 26 ਮਈ (ਮਨਜੀਤ ਸਿੰਘ ਘੜੈਲੀ)- ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਰੱਲਾ ਵਿਖੇ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ 'ਪੋਲ ਖੋਲ੍ਹ, ਹੱਲਾ ਬੋਲ' ਰੈਲੀ ਕੀਤੀ ਗਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਉਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਾਲਾ ਜੀ ਸਕਿੱਲ ਡਿਵੈੱਲਪਮੈਂਟ ਸੈਂਟਰ ਕਾਹਨੇਵਾਲਾ ਵਿਖੇ ਮਨਾਈ ਫ਼ਰੈਸ਼ਰ ਪਾਰਟੀ

ਸਰਦੂਲਗੜ੍ਹ, 26 ਮਈ (ਪ. ਪ.)- ਪਿੰਡ ਕਾਹਨੇਵਾਲਾ ਵਿਖੇ ਬਾਲਾ ਜੀ ਸਕਿੱਲ ਡਿਵੈੱਲਪਮੈਂਟ ਸੈਂਟਰ ਮਨਾਈ ਫ਼ਰੈਸ਼ਰ ਪਾਰਟੀ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ 'ਤੇ ਸੈਂਟਰ ਦੀਆਂ ਸਾਰੀਆਂ ਲੜਕੀਆਂ ਤੇ ਸਟਾਫ਼ ਮੌਜੂਦ ਸੀ | ਇੰਚਾਰਜ ਰੋਸ਼ਨ ਲਾਲ ਸੰਬੋਧਨ ਕਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

ਬਰੇਟਾ ਵਿਖੇ ਨੌਜਵਾਨ ਨੇ ਖ਼ੁਦਕੁਸ਼ੀ ਕੀਤੀ

ਬਰੇਟਾ, 26 ਮਈ (ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ)- ਸਥਾਨਕ ਡਰੇਨ ਨੇੜੇ ਪਿੰਡ ਬਹਾਦਰਪੁਰ ਦੇ ਮਜ਼ਦੂਰ ਪਰਿਵਾਰ ਦੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਰੇਲਵੇ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ ਰਾਜ (22) ਜੋ ਕਿ ਲਹਿਰਾਗਾਗਾ ਵਿਖੇ ...

ਪੂਰੀ ਖ਼ਬਰ »

ਸੀ. ਬੀ. ਐਸ. ਈ. ਦੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਮਾਨਸਾ ਜ਼ਿਲ੍ਹੇ ਦੇ ਵਿਦਿਆਰਥੀ ਛਾਏ

ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)- ਸੀ. ਬੀ. ਐੇਸ. ਈ. ਨਵੀਂ ਦਿੱਲੀ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਮਾਨਸਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਜ਼ਿਲ੍ਹੇ ਦਾ ਨਾਂਅ ਚਮਕਾਇਆ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਕਈ ਵਿਦਿਆਰਥੀਆਂ ਨੇ ਅਰਥ ...

ਪੂਰੀ ਖ਼ਬਰ »

ਐਮ.ਏ. (ਅੰਗਰੇਜ਼ੀ) ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ

ਬੁਢਲਾਡਾ, 26 ਮਈ (ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ. ਏ. (ਅੰਗਰੇਜ਼ੀ) ਭਾਗ ਦੂਜਾ ਦੇ ਨਤੀਜੇ ਵਿਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਵਿਭਾਗ ਮੁਖੀ ਡਾ: (ਮੇਜਰ) ਜਸਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਖੱਤਰੀ ਸਭਾ ਵਲੋਂ ਸੂਬਾ ਪੱਧਰੀ ਸਨਮਾਨ ਸਮਾਰੋਹ 10 ਨੂੰ

ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੀ ਸਥਾਨਕ ਸ਼ਹਿਰ ਵਿਖੇ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਨੇ ਦੱਸਿਆ ਕਿ ਸਭਾ ਵਲੋਂ ਪੂਰੇ ਪੰਜਾਬ ਵਿਚ ਰੋਡ ਸ਼ੋਅ ਕੀਤਾ ...

ਪੂਰੀ ਖ਼ਬਰ »

ਮੋਬਾਈਲ ਐਪ 'ਸ਼ਕਤੀ' ਰਾਹੀ ਯਕੀਨੀ ਬਣੇਗੀ ਔਰਤਾਂ ਦੀ ਸੁਰੱਖਿਆ

ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ 'ਸ਼ਕਤੀ ਐਪ' ਮੋਬਾਈਲ ਐਪ ਬਾਰੇ ਜਾਣਕਾਰੀ ਦੇਣ ਲਈ ਸਾਂਝ ਕੇਂਦਰ ਥਾਣਾ ਸ਼ਹਿਰੀ ਬੁਢਲਾਡਾ ਦੇ ਸਹਾਇਕ ਥਾਣੇਦਾਰ ਪਵਿੱਤਰ ਸਿੰਘ ਇੰਚਾਰਜ ਸਾਂਝ ਕੇਂਦਰ ...

ਪੂਰੀ ਖ਼ਬਰ »

ਦਿਨ ਦਿਹਾੜੇ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ

ਸਰਦੂਲਗੜ੍ਹ, 26 ਮਈ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੇ ਵਾਰਡ ਨੰ:10 ਦੀ ਕਿ੍ਸ਼ਨਾ ਸਾਬਕਾ ਐਮ.ਸੀ. ਵਾਲੀ ਗਲੀ ਵਿਚੋਂ 2 ਮੋਟਰਸਾਈਕਲ ਸਵਾਰ ਵਿਅਕਤੀ ਔਰਤ ਦੇ ਕੰਨ ਵਿਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ | ਇਸ ਸਬੰਧੀ ਮੋਹਨ ਲਾਲ ਪੁੱਤਰ ਮਦਨ ਲਾਲ ਨੇ 'ਅਜੀਤ' ਨੂੰ ...

ਪੂਰੀ ਖ਼ਬਰ »

ਲੁੱਟ ਖੋਹ ਦੀਆਂ ਵਧ ਰਹੀਆਂ ਘਟਨਾਵਾਂ ਤੋਂ ਗੇਹਲੇ ਵਾਸੀ ਪ੍ਰੇਸ਼ਾਨ

ਮਾਨਸਾ, 26 ਮਈ (ਸ. ਰਿ.)- ਪਿੰਡ ਗੇਹਲੇ ਅਤੇ ਆਸ ਪਾਸ ਦੇ ਖੇਤਰ 'ਚ ਲੁੱਟ ਖੋਹ ਦੀਆਂ ਵਧ ਰਹੀਆਂ ਘਟਨਾਵਾਂ ਤੋਂ ਪਿੰਡ ਵਾਸੀ ਪ੍ਰੇਸ਼ਾਨ ਹਨ | ਸਰਪੰਚ ਮੇਘਾ ਸਿੰਘ, ਸ਼ਹੀਦ ਭਗਤ ਸਿੰਘ ਸਹਿਯੋਗ ਕਲੱਬ ਗੇਹਲੇ ਦੇ ਪ੍ਰਧਾਨ ਮਨਦੀਪ ਕੁਮਾਰ, ਮੈਂਬਰ ਅਵਤਾਰ ਸਿੰਘ, ਜਥੇਦਾਰ ਤੋਤਾ ...

ਪੂਰੀ ਖ਼ਬਰ »

ਗਾਂਧੀ ਨਗਰ 'ਚ ਕੂੜੇ ਦੇ ਲੱਗੇ ਢੇਰ, ਲੋਕਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਸ਼ਹਿਰ ਦੇ ਵਾਰਡ ਨੰ: 25 ਦੇ ਗਾਂਧੀ ਨਗਰ ਵਿਚ ਲੱਗੇ ਕੂੜੇ ਦੇ ਢੇਰਾਂ ਤੋਂ ਅੱਕੇ ਲੋਕਾਂ ਵਲੋਂ ਨਗਰ ਕੌਾਸਲ ਦੇ ਿਖ਼ਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟ ਕੀਤਾ ਗਿਆ | ਵਾਰਡ ਦੇ ਵਸਨੀਕ ਅਤੇ ਇਨਕਲਾਬੀ ਨੌਜਵਾਨ ਸਭਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੈਣੀ ਵਿਖੇ ਵਿਦਿਆਰਥੀਆਂ ਨੂੰ ਬੂਟ ਵੰਡੇ ਨਥਾਣਾ, 26 ਮਈ (ਗੁਰਦਰਸ਼ਨ ਲੁੱਧੜ)-ਸਰਕਾਰੀ ਹਾਈ ਸਕੂਲ ਭੈਣੀ ਵਿਖੇ ਸਮਾਜਸੇਵੀ ਐਨ.ਆਰ.ਆਈ. ਬੀਬੀ ਗੁਰਦੀਸ਼ ਕੌਰ ਦੀ ਯਾਦ ਵਿੱਚ ਸਮਾਗਮ ਰਚਾ ਕੇ ਸਮੂਹ ਵਿਦਿਆਰਥੀਆਂ ਨੂੰ ਬੂਟ ਵੰਡੇ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸਾਬਕਾ ਜਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮਜੀਤ ਸਿੰਘ ਬਿੱਕਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਹਾਲਤ ਨੂੰ ਸੁਧਾਰਨ ਲਈ ਐਨ. ਆਰ. ਆਈ. ਪਰਿਵਾਰ ਵਿਸ਼ੇਸ਼ ਯੋਗਦਾਨ ਪਾ ਰਹੇ ਹਨ ਅਤੇ ਪਿੰਡ ਭੈਣੀ ਦੇ ਨਿਰਭੈਅ ਸਿੰਘ ਅਤੇ ਬਲਵਿੰਦਰ ਸਿੰਘ ਭਰਾਵਾਂ ਨੇ ਹਰ ਸਾਂਝੇ ਕੰਮ ਲਈ ਦਿਲ ਖੋਲ੍ਹਕੇ ਸੇਵਾ ਕੀਤੀ ਹੈ | ਸਕੂਲ ਹੈੱਡਮਾਸਟਰ ਜਗਸ਼ੇਰ ਸਿੰਘ ਸਿੱਧੂ, ਸਟੇਜ ਸੰਚਾਲਕ ਰਾਜਵੰਤ ਕੌਰ ਅਤੇ ਪਵਿੱਤਰ ਕੌਰ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਇਸ ਸਮਾਗਮ ਵਿੱਚ ਗੁਰਤੇਜ ਸਿੰਘ ਪੰਚ, ਬਲਵੀਰ ਸਿੰਘ, ਰਾਜਾ ਸਿੰਘ ਪ੍ਰਧਾਨ, ਗੁਰਜੰਟ ਸਿੰਘ ਪ੍ਰਧਾਨ, ਗੁਲਾਬ ਸਿੰੰਘ, ਸੁਖਮੰਦਰ ਸਿੰਘ, ਬੂਟਾ ਸਿੰਘ, ਗੁਲਜ਼ਾਰ ਸਿੰਘ ਪੰਚ, ਦਰਸ਼ਨ ਸਿੰਘ, ਹਰਦੇਵ ਸਿੰਘ ਸਾਬਕਾ ਸਰਪੰਚ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ |
ਹਿਸਾਬ ਵਿਸ਼ੇ ਸੰਬੰਧੀ ਦੋ ਦਿਨਾ ਅਧਿਆਪਕ ਸਿਖਲਾਈ ਕੈਂਪ ਲਾਇਆ
ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਆਮ ਲੋਕ ਪ੍ਰੇਸ਼ਾਨ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਹਿਸਾਬ ਵਿਸ਼ਾ ਮੁਸ਼ਕਿਲ ਨਹੀਂ ਸਗੋਂ ਆਸਾਨ ਅਤੇ ਬਹੁਤ ਹੀ ਰੁਚੀ ਵਾਲਾ ਹੈ | ਮੁੱਢਲੇ ਪੱਧਰ ਉੱਤੇ ਹਿਸਾਬ ਵਿਸ਼ੇ ਨੂੰ ਰੁਚੀ ਪੂਰਨ ਸਿੱਖਣ-ਸਿਖਾਉਣ ਲਈ ਗਣਿਤ ਸਿੱਖਣ ਸਮੱਗਰੀ ਦੀ ਸਹਾਇਤਾ ਜ਼ਰੂਰੀ ਹੁੰਦੀ ਹੈ | ਇਸ ਨੂੰ ਪਰਿਪੂਰਨਤਾ ਲਈ ਹਿਸਾਬ ਦੀਆਂ ਧਾਰਨਾਵਾਂ ਨੂੰ ਨਵੇਂ ਤਰੀਕੇ ਨਾਲ ਪੜ੍ਹਾਉਣ ਬਲਾਕ ਔਢਾਂ ਦੇ ਸਾਰੇ ਪ੍ਰਾਇਮਰੀ ਸਕੂਲਾਂ 'ਚ ਪਹਿਲੀ ਅਤੇ ਦੂਜੀ ਕਲਾਸ ਨੂੰ ਪੜ੍ਹਾ ਰਹੇ ਅਧਿਆਪਕਾਂ ਲਈ ਦੋ ਦਿਨਾਂ ਅਧਿਆਪਕ ਸਿਖਲਾਈ ਕੈਂਪ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਕਾਲਾਂਵਾਲੀ ਵਿਚ ਲਾਇਆ ਗਿਆ | ਇਸ ਕੈਂਪ ਦੀ ਸ਼ੁਰੂਆਤ ਸਕੂਲ ਦੇ ਪਿ੍ੰਸੀਪਲ ਹਵਾ ਸਿੰਘ ਵਲੋਂ ਕੀਤੀ ਗਈ | ਇਸ ਸਿਖਲਾਈ ਕੈਂਪ 'ਚ 46 ਅਧਿਆਪਕਾਂ ਨੇ ਭਾਗ ਲਿਆ | ਕੈਂਪ ਦੌਰਾਨ ਜ਼ਿਲ੍ਹਾ ਹਿਸਾਬ ਮਾਹਿਰ ਨੀਰਜ ਪਾਹੂਜਾ ਨੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਹਿਸਾਬ ਦੀ ਸਿੱਖਣ ਸਮੱਗਰੀ ਨਾਲ ਧਾਰਨਾ ਸਮਝਾਉਣ ਦਾ ਮਹੱਤਵ ਦੱਸਿਆ ਅਤੇ ਇਨ੍ਹਾਂ ਦੀ ਵਰਤੋਂ ਨਾਲ ਕਿਵੇਂ ਹਿਸਾਬ ਪ੍ਰਤੀ ਰੁਚੀ ਵਧਾਈ ਜਾ ਸਕਦੀ ਹੈ, ਬਾਰੇ ਵੀ ਦੱਸਿਆ | ਸੰਪਰਕ ਫਾਊਾਡੇਸ਼ਨ ਤੋਂ ਆਏ ਮਾਸਟਰ ਟਰੇਨਰ ਆਸ਼ੀਸ਼ ਸੇਠੀ ਨੇ ਮੂਰਤ ਨਾਲ ਅਮੂਰਤ ਵੱਲ ਜਾਂਦੀ ਹੋਈ ਸੰਖਿਆ ਅਤੇ ਸਿਫ਼ਰ ਦੀ ਧਾਰਨਾ ਬਾਰੇ ਜਾਣਕਾਰੀ ਦਿੱਤੀ | ਮਾਸਟਰ ਟਰੇਨਰ ਜਿਤੇਂਦਰ ਨੇਗੀ ਨੇ ਵੱਖ ਵੱਖ ਤਰ੍ਹਾਂ ਦੀ ਗਣਿਤ ਸਿੱਖਣ ਸਮੱਗਰੀ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਸੰਪਰਕ ਫਾਊਾਡੇਸ਼ਨ ਵੱਲੋਂ ਕੈਂਪ ਵਿਚ ਆਏ ਅਧਿਆਪਕਾਂ ਨੂੰ ਹਿਸਾਬ ਦੀਆਂ ਕਿੱਟਾਂ ਵੰਡੀਆਂ ਗਈਆਂ |


ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਜਿੱਥੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਕਰਮਚਾਰੀਆਂ ਨੂੰ ਵੀ ਮੁਸ਼ਕਿਲ ਪੇਸ਼ ਆ ਰਹੀ ਹੈ | ਕੰਪਿਊਟਰ ਆਪ੍ਰੇਟਰਾਂ ਦੀ ਕਮੀ ਦੇ ਕਾਰਨ ਲੋਕਾਂ ਨੂੰ ਜ਼ਮੀਨ ਦੀ ਫ਼ਰਦ ਆਦਿ ਦਸਤਾਵੇਜ਼ ਲੈਣ ਲਈ ਘੰਟਿਆਂ ਤੱਕ ਲਾਈਨ ਵਿਚ ਲੱਗਣਾ ਪੈਂਦਾ ਹੈ | ਕਾਲਾਂਵਾਲੀ ਨੂੰ ਸਬ ਡਿਵੀਜ਼ਨ ਦਾ ਦਰਜਾ ਮਿਲਣ ਤੋਂ ਬਾਅਦ ਉਪ-ਤਹਿਸੀਲ ਵਿਚ ਡੱਬਵਾਲੀ ਤਹਿਸੀਲ ਦੇ 20 ਅਤੇ ਸਿਰਸਾ ਤਹਿਸੀਲ ਦੇ 8 ਪਿੰਡਾਂ ਨੂੰ ਸ਼ਾਮਿਲ ਕੀਤਾ ਗਿਆ ਹੈ | ਇਸ ਤਰ੍ਹਾਂ ਹੁਣ ਕਾਲਾਂਵਾਲੀ ਤਹਿਸੀਲ ਵਿਚ ਕਰੀਬ 66 ਪਿੰਡ ਹੋ ਗਏ ਹੈ ਜਦੋਂ ਕਿ ਸਟਾਫ਼ ਪਹਿਲਾਂ ਤੋਂ ਵੀ ਘੱਟ ਹੋ ਗਿਆ ਹੈ ਅਜਿਹੀ ਹਾਲਤ ਵਿਚ ਆਮ ਲੋਕਾਂ ਨੂੰ ਭਾਰੀ ਮੁਸ਼ਕਿਲ ਪੇਸ਼ ਆ ਰਹੀ ਹੈ | ਪਿੰਡ ਦੇ ਲੋਕਾਂ ਨੇ ਦੱਸਿਆ ਕਿ ਕਦੇ ਦਫ਼ਤਰ ਦਾ ਸਿਸਟਮ ਖ਼ਰਾਬ ਹੋਣ ਅਤੇ ਕਦੇ ਆਪ੍ਰਰੇਟਰਾਂ ਦੀ ਕਮੀ ਕਾਰਨ ਜ਼ਿਆਦਾ ਭੀੜ ਹੋਣ ਨਾਲ ਖ਼ਾਲੀ ਹੱਥ ਮੁੜਨਾ ਪੈ ਰਿਹਾ ਹੈ | ਇੱਥੇ ਨਾ ਤਾਂ ਬੈਠਣ ਦੀ ਜਗ੍ਹਾ ਹੈ ਅਤੇ ਨਾ ਹੀ ਬਿਜਲੀ ਪਾਣੀ ਦੀ ਸਹੀ ਸਹੂਲਤ ਹੈ | ਉਨ੍ਹਾਂ ਸਰਕਾਰ ਤੋਂ ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰਰੇਟਰਾਂ ਦੀ ਗਿਣਤੀ ਵਧਾਉਣ ਅਤੇ ਇੱਕ ਹੋਰ ਖਿੜਕੀ ਖੋਲ੍ਹਣ ਦੀ ਮੰਗ ਕੀਤੀ | ਇਸ ਸੰਬੰਧ ਵਿਚ ਤਹਿਸੀਲਦਾਰ ਛੋਟੂ ਰਾਮ ਨੇ ਦੱਸਿਆ ਕਿ ਆਪ੍ਰਰੇਟਰਾਂ ਦੀ ਗਿਣਤੀ ਵਧਾਉਣ ਲਈ ਡਿਪਟੀ ਕਮਿਸ਼ਨਰ ਸਿਰਸਾ ਅਤੇ ਐਸਡੀਐਮ ਕਾਲਾਂਵਾਲੀ ਨੂੰ ਪੱਤਰ ਲਿਖਿਆ ਹੈ ਉਮੀਦ ਹੈ ਕਿ ਆਪਰੇਟਰਾਂ ਦੀ ਨਿਯੁਕਤੀ ਛੇਤੀ ਹੋ ਜਾਵੇਗੀ |


ਖ਼ਬਰ ਸ਼ੇਅਰ ਕਰੋ

ਅਕਾਲ ਅਕੈਡਮੀ ਕੌੜੀਵਾੜਾ ਦੇ ਬੱਚਿਆਂ ਨੂੰ ਨਾਰੀ ਸ਼ਕਤੀ ਐਪ ਸਬੰਧੀ ਦਿੱਤੀ ਜਾਣਕਾਰੀ

ਸਰਦੂਲਗੜ੍ਹ, 26 ਮਈ (ਜੀ. ਐਮ.ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਦੇ ਬੱਚਿਆਂ ਨੂੰ ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਗੁਰਜੰਟ ਸਿੰਘ ਸਹਾਇਕ ਥਾਣੇਦਾਰ ਨੇ ਆਪਣੀ ਟੀਮ ਸਮੇਤ ਪਹੰੁਚ ਕੇ ਨਾਰੀ ਸ਼ਕਤੀ ਐਪ ਸਬੰਧੀ ਜਿੱਥੇ ਜਾਣਕਾਰੀ ਦਿਤੀ ਉੱਥੇ ਬੱਚਿਆਂ ਨੂੰ ਨਸ਼ਿਆਂ ਤੋ ...

ਪੂਰੀ ਖ਼ਬਰ »

ਨਹੀਂ ਰਹੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਬੀਨ ਤੇ ਵੰਝਲੀ ਵਾਦਕ ਕਾਸ਼ੀ ਨਾਥ

ਬਠਿੰਡਾ, 26 ਮਈ (ਸੁਖਵਿੰਦਰ ਸਿੰਘ ਸੁੱਖਾ)- ਕੌਮਾਂਤਰੀ ਪੱਧਰ 'ਤੇ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਬੀਨ ਤੇ ਵੰਝਲੀ ਵਾਦਕ ਬਾਬਾ ਕਾਸ਼ੀ ਨਾਥ ਅੱਜ ਸਵੇਰੇ ਕਰੀਬ ਸਾਢੇ 6 ਵਜੇ ਇਸ ਦੁਨੀਆ ਨੂੰ ਅਲਵਿਦਾ ਆਖ ਗਏ | ਉਹ ਕਰੀਬ 90 ਵਰਿ੍ਹਆਂ ਦੇ ਸਨ ਤੇ ਉਨ੍ਹਾਂ ਨੇ ਆਖ਼ਰੀ ਸਾਹ ਆਪਣੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਦੋ ਗਿ੍ਫ਼ਤਾਰ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸੀਨੀਅਰ ਪੁਲਿਸ ਕਪਤਾਨ ਹਾਮਿਦ ਅਖ਼ਤਰ ਦੀ ਅਗਵਾਈ ਵਿਚ ਜ਼ਿਲ੍ਹਾ ਭਰ ਵਿਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਿਖ਼ਲਾਫ਼ ਚਲਾਏ ਜਾ ਰਹੇ ਅਭਿਆਨ 'ਆਪ੍ਰੇਸ਼ਨ ਪ੍ਰਬਲ ਚੋਟ' ਦੇ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ...

ਪੂਰੀ ਖ਼ਬਰ »

ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਆਮ ਲੋਕ ਪ੍ਰੇਸ਼ਾਨ

ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਜਿੱਥੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਕਰਮਚਾਰੀਆਂ ਨੂੰ ਵੀ ਮੁਸ਼ਕਿਲ ਪੇਸ਼ ਆ ਰਹੀ ਹੈ | ਕੰਪਿਊਟਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX