ਅਥਲੈਟਿਕ ਮੀਟ ਕਰਵਾਈ
ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)- ਪੁਲਿਸ ਲਾਈਨ ਵਿਖੇ ਇੱਕ ਰੋਜਾ ਜ਼ਿਲ੍ਹਾ ਪੱਧਰੀ ਪੁਲਿਸ ਐਥਲੈਟਿਕ ਮੀਟ 'ਚ ਮਾਨਸਾ ਸਬ ਡਵੀਜ਼ਨ ਨੇ ਓਵਰ ਆਲ ਟਰਾਫ਼ੀ 'ਤੇ ਕਬਜਾ ਕਰ ਕੇ ਬਾਜ਼ੀ ਮਾਰੀ | ਮਾਨਸਾ ਸਬ ਡਵੀਜ਼ਨ ਦੇ ਕੁੱਲ 36, ਸਰਦੂਲਗੜ੍ਹ ਸਬ ...
ਮਾਨਸਾ, 26 ਮਈ (ਸ. ਰਿ.)- ਵਿੱਦਿਅਕ ਚੇਤਨਾ ਵੈੱਲਫੇਅਰ ਸੋਸਾਇਟੀ ਵਲੋਂ ਵਿੱਦਿਆ, ਖੇਡਾਂ ਅਤੇ ਸੱਭਿਆਚਾਰਕ ਖੇਤਰ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਗਰੀਬ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਤੀਸਰਾ ਸਨਮਾਨ ਸਮਾਰੋਹ 27 ਮਈ ਨੂੰ ਸਥਾਨਕ ਅਗਰਸੈਨ ਭਵਨ ਵਿਖੇ ਕਰਵਾਇਆ ਜਾ ...
ਮਾਨਸਾ, 26 ਮਈ (ਸ. ਰਿ.)- ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਭੈਣੀਬਾਘਾ ਅਤੇ ਇੰਜੀਨੀਅਰ ਆਈ. ਟੀ. ਆਈ. ਮਾਨਸਾ ਵਲੋਂ ਲਗਾਤਾਰ ਚਲਾਈ ਜਾ ਰਹੀ ਰੁਜ਼ਗਾਰ ਮੁਹਿੰਮ ਤਹਿਤ ਇਕ ਹੋਰ ਰੁਜ਼ਗਾਰ ਮੇਲਾ ਗੁਰੂ ਸਿੰਘ ਆਈ. ਟੀ. ਆਈ. ਭੈਣੀਬਾਘਾ ਵਿਖੇ 5 ਜੂਨ ਨੂੰ ਸਵੇਰੇ 9 ਵਜੇ ਤੋਂ ਲਗਾਇਆ ...
ਬਰੇਟਾ, 26 ਮਈ (ਪ. ਪ.)- ਸਥਾਨਕ ਸ਼ਹਿਰ ਤੋਂ ਮਾਤਾ ਚਿੰਤਪੁਰਨੀ ਦੇ ਦਰਸ਼ਨਾਂ ਲਈ ਬੱਸਾਂ ਨੂੰ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਬਿੰਦਰ ਸਸਪਾਲੀ ਨੇ ਝੰਡੀ ਦੇ ਕੇ ਅਤੇ ਮਾਤਾ ਦੇ ਜੈਕਾਰੇ ਲਾ ਕੇ ਰਵਾਨਾ ਕੀਤਾ | ਰਾਮ ਲਾਲ ਰਾਮਾ ਨੇ ਦੱਸਿਆ ਕਿ ਮਾਤਾ ਚਿੰਤਪੁਰਨੀ ਮੰਦਿਰ ਵਿਚ ...
ਬਰੇਟਾ, 26 ਮਈ (ਪ. ਪ.)- ਪੁਲਿਸ ਨੇ 2 ਵਿਅਕਤੀਆਂ ਕੋਲੋਂ ਅੱਧਾ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ | ਪੁਲਿਸ ਚੌਾਕੀ ਕੁੱਲਰੀਆਂ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਸ਼ਤ ਦੌਰਾਨ ਚਾਂਦਪੁਰੇ ਵਾਲੀ ਸੜਕ ਤੋਂ 2 ਵਿਅਕਤੀਆਂ ਜਗਦੀਸ਼ ਕੁਮਾਰ ਅਤੇ ਕੁਲਦੀਪ ...
ਬਰੇਟਾ, 26 ਮਈ (ਰਵਿੰਦਰ ਕੌਰ ਮੰਡੇਰ)- ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਜਗਦੀਸ਼ ਸਿੰਘ ਅਤੇ ਦਰਸ਼ਨ ਸਿੰਘ ਦੀ ਅਗਵਾਈ ਹੇਠ ਔਰਤਾਂ ਦੀ ਸੁਰੱਖਿਆ ਲਈ ਕੀਤੇ ਗਏ ਮੋਬਾਈਲ ਐਪ 'ਸ਼ਕਤੀ' ਦੀ ਜਾਣਕਾਰੀ ਦੇਣ ਲਈ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨ ਪੀੜ੍ਹੀ ਨੂੰ ...
ਜੋਗਾ, 26 ਮਈ (ਮਨਜੀਤ ਸਿੰਘ ਘੜੈਲੀ)- ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਰੱਲਾ ਵਿਖੇ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ 'ਪੋਲ ਖੋਲ੍ਹ, ਹੱਲਾ ਬੋਲ' ਰੈਲੀ ਕੀਤੀ ਗਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਉਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਸੰਬੋਧਨ ਕਰਦਿਆਂ ...
ਸਰਦੂਲਗੜ੍ਹ, 26 ਮਈ (ਪ. ਪ.)- ਪਿੰਡ ਕਾਹਨੇਵਾਲਾ ਵਿਖੇ ਬਾਲਾ ਜੀ ਸਕਿੱਲ ਡਿਵੈੱਲਪਮੈਂਟ ਸੈਂਟਰ ਮਨਾਈ ਫ਼ਰੈਸ਼ਰ ਪਾਰਟੀ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ 'ਤੇ ਸੈਂਟਰ ਦੀਆਂ ਸਾਰੀਆਂ ਲੜਕੀਆਂ ਤੇ ਸਟਾਫ਼ ਮੌਜੂਦ ਸੀ | ਇੰਚਾਰਜ ਰੋਸ਼ਨ ਲਾਲ ਸੰਬੋਧਨ ਕਰਦਿਆਂ ਕਿਹਾ ਕਿ ਇਹ ...
ਬਰੇਟਾ, 26 ਮਈ (ਰਵਿੰਦਰ ਕੌਰ ਮੰਡੇਰ/ਜੀਵਨ ਸ਼ਰਮਾ)- ਸਥਾਨਕ ਡਰੇਨ ਨੇੜੇ ਪਿੰਡ ਬਹਾਦਰਪੁਰ ਦੇ ਮਜ਼ਦੂਰ ਪਰਿਵਾਰ ਦੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ | ਰੇਲਵੇ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ ਰਾਜ (22) ਜੋ ਕਿ ਲਹਿਰਾਗਾਗਾ ਵਿਖੇ ...
ਮਾਨਸਾ, 26 ਮਈ (ਰਾਵਿੰਦਰ ਸਿੰਘ ਰਵੀ)- ਸੀ. ਬੀ. ਐੇਸ. ਈ. ਨਵੀਂ ਦਿੱਲੀ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਮਾਨਸਾ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਜ਼ਿਲ੍ਹੇ ਦਾ ਨਾਂਅ ਚਮਕਾਇਆ ਹੈ | ਜ਼ਿਕਰਯੋਗ ਹੈ ਕਿ ਜ਼ਿਲ੍ਹੇ ਦੇ ਕਈ ਵਿਦਿਆਰਥੀਆਂ ਨੇ ਅਰਥ ...
ਬੁਢਲਾਡਾ, 26 ਮਈ (ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ. ਏ. (ਅੰਗਰੇਜ਼ੀ) ਭਾਗ ਦੂਜਾ ਦੇ ਨਤੀਜੇ ਵਿਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਵਿਭਾਗ ਮੁਖੀ ਡਾ: (ਮੇਜਰ) ਜਸਪਾਲ ਸਿੰਘ ਨੇ ਦੱਸਿਆ ਕਿ ...
ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਪ੍ਰਦੇਸ਼ ਖੱਤਰੀ ਸਭਾ ਦੀ ਸਥਾਨਕ ਸ਼ਹਿਰ ਵਿਖੇ ਮੀਟਿੰਗ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਕੁਮਾਰ ਸਹਿਗਲ ਨੇ ਦੱਸਿਆ ਕਿ ਸਭਾ ਵਲੋਂ ਪੂਰੇ ਪੰਜਾਬ ਵਿਚ ਰੋਡ ਸ਼ੋਅ ਕੀਤਾ ...
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਔਰਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ 'ਸ਼ਕਤੀ ਐਪ' ਮੋਬਾਈਲ ਐਪ ਬਾਰੇ ਜਾਣਕਾਰੀ ਦੇਣ ਲਈ ਸਾਂਝ ਕੇਂਦਰ ਥਾਣਾ ਸ਼ਹਿਰੀ ਬੁਢਲਾਡਾ ਦੇ ਸਹਾਇਕ ਥਾਣੇਦਾਰ ਪਵਿੱਤਰ ਸਿੰਘ ਇੰਚਾਰਜ ਸਾਂਝ ਕੇਂਦਰ ...
ਸਰਦੂਲਗੜ੍ਹ, 26 ਮਈ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਦੇ ਵਾਰਡ ਨੰ:10 ਦੀ ਕਿ੍ਸ਼ਨਾ ਸਾਬਕਾ ਐਮ.ਸੀ. ਵਾਲੀ ਗਲੀ ਵਿਚੋਂ 2 ਮੋਟਰਸਾਈਕਲ ਸਵਾਰ ਵਿਅਕਤੀ ਔਰਤ ਦੇ ਕੰਨ ਵਿਚੋਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ | ਇਸ ਸਬੰਧੀ ਮੋਹਨ ਲਾਲ ਪੁੱਤਰ ਮਦਨ ਲਾਲ ਨੇ 'ਅਜੀਤ' ਨੂੰ ...
ਮਾਨਸਾ, 26 ਮਈ (ਸ. ਰਿ.)- ਪਿੰਡ ਗੇਹਲੇ ਅਤੇ ਆਸ ਪਾਸ ਦੇ ਖੇਤਰ 'ਚ ਲੁੱਟ ਖੋਹ ਦੀਆਂ ਵਧ ਰਹੀਆਂ ਘਟਨਾਵਾਂ ਤੋਂ ਪਿੰਡ ਵਾਸੀ ਪ੍ਰੇਸ਼ਾਨ ਹਨ | ਸਰਪੰਚ ਮੇਘਾ ਸਿੰਘ, ਸ਼ਹੀਦ ਭਗਤ ਸਿੰਘ ਸਹਿਯੋਗ ਕਲੱਬ ਗੇਹਲੇ ਦੇ ਪ੍ਰਧਾਨ ਮਨਦੀਪ ਕੁਮਾਰ, ਮੈਂਬਰ ਅਵਤਾਰ ਸਿੰਘ, ਜਥੇਦਾਰ ਤੋਤਾ ...
ਮਾਨਸਾ, 26 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਸਥਾਨਕ ਸ਼ਹਿਰ ਦੇ ਵਾਰਡ ਨੰ: 25 ਦੇ ਗਾਂਧੀ ਨਗਰ ਵਿਚ ਲੱਗੇ ਕੂੜੇ ਦੇ ਢੇਰਾਂ ਤੋਂ ਅੱਕੇ ਲੋਕਾਂ ਵਲੋਂ ਨਗਰ ਕੌਾਸਲ ਦੇ ਿਖ਼ਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਪ੍ਰਗਟ ਕੀਤਾ ਗਿਆ | ਵਾਰਡ ਦੇ ਵਸਨੀਕ ਅਤੇ ਇਨਕਲਾਬੀ ਨੌਜਵਾਨ ਸਭਾ ਦੇ ਆਗੂ ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਵਾਰਡ ਵਿਚ ਜ਼ਿਆਦਾਤਰ ਮਜ਼ਦੂਰ ਪਰਿਵਾਰ ਰਹਿੰਦੇ ਹਨ | ਇਹ ਇਲਾਕਾ 2 ਵਾਰਡਾਂ 17 ਅਤੇ 25 ਦੇ ਵਿਚਕਾਰ ਪੈਂਦਾ ਹੈ | ਦੋਵਾਂ ਵਾਰਡਾਂ ਦੇ ਹੀ ਕੌਾਸਲਰਾਂ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਜਿਸ ਜਗ੍ਹਾ 'ਤੇ ਕੂੜਾ ਸੁੱਟਿਆ ਜਾ ਰਿਹਾ ਹੈ, ਇਸ ਦੇ ਬਿਲਕੁਲ ਨਾਲ ਹੀ ਇਕ ਪ੍ਰਾਈਵੇਟ ਸਕੂਲ ਚੱਲਦਾ ਹੈ | ਪਿ੍ੰਸੀਪਲ ਵਲੋਂ ਕਈ ਵਾਰ ਸਫ਼ਾਈ ਸੇਵਕਾਂ ਨੂੰ ਇੱਥੇ ਕੂੜਾ ਨਾ ਸੁੱਟਣ ਦੀ ਬੇਨਤੀ ਕੀਤੀ ਹੈ ਪ੍ਰੰਤੂ ਉਨ੍ਹਾਂ ਦੀਆਂ ਬੇਨਤੀਆਂ ਦਾ ਇਨ੍ਹਾਂ 'ਤੇ ਕੋਈ ਅਸਰ ਨਹੀਂ ਹੋਇਆ | ਇਨਕਲਾਬੀ ਨੌਜਵਾਨ ਸਭਾ ਅਤੇ ਵਾਰਡ ਸੁਧਾਰ ਸੰਘਰਸ਼ ਕਮੇਟੀ ਦੇ ਆਗੂਆਂ, ਯੋਗਰਾਜ ਸਿੰਘ, ਰਾਜਾ ਸਿੰਘ, ਮੱਖਣ ਸਿੰਘ, ਸੋਨੀ ਸਿੰਘ, ਕਿ੍ਸ਼ਨ ਸਿੰਘ ਕੋਕਲੀ, ਗੁਰਵਿੰਦਰ ਲੱਲਾ, ਰਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਨਗਰ ਕੌਾਸਲ ਵਲੋਂ ਜਲਦ ਹੀ ਕੂੜੇ ਦੀ ਸਮੱਸਿਆ ਦਾ ਕੋਈ ਹੱਲ ਨਾ ਕੀਤਾ ਗਿਆ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |
ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਹਿਸਾਬ ਵਿਸ਼ਾ ਮੁਸ਼ਕਿਲ ਨਹੀਂ ਸਗੋਂ ਆਸਾਨ ਅਤੇ ਬਹੁਤ ਹੀ ਰੁਚੀ ਵਾਲਾ ਹੈ | ਮੁੱਢਲੇ ਪੱਧਰ ਉੱਤੇ ਹਿਸਾਬ ਵਿਸ਼ੇ ਨੂੰ ਰੁਚੀ ਪੂਰਨ ਸਿੱਖਣ-ਸਿਖਾਉਣ ਲਈ ਗਣਿਤ ਸਿੱਖਣ ਸਮੱਗਰੀ ਦੀ ਸਹਾਇਤਾ ਜ਼ਰੂਰੀ ਹੁੰਦੀ ਹੈ | ਇਸ ਨੂੰ ...
ਸਰਦੂਲਗੜ੍ਹ, 26 ਮਈ (ਜੀ. ਐਮ.ਅਰੋੜਾ)- ਅਕਾਲ ਅਕੈਡਮੀ ਕੌੜੀਵਾੜਾ ਦੇ ਬੱਚਿਆਂ ਨੂੰ ਪੁਲਿਸ ਸਾਂਝ ਕੇਂਦਰ ਦੇ ਇੰਚਾਰਜ ਗੁਰਜੰਟ ਸਿੰਘ ਸਹਾਇਕ ਥਾਣੇਦਾਰ ਨੇ ਆਪਣੀ ਟੀਮ ਸਮੇਤ ਪਹੰੁਚ ਕੇ ਨਾਰੀ ਸ਼ਕਤੀ ਐਪ ਸਬੰਧੀ ਜਿੱਥੇ ਜਾਣਕਾਰੀ ਦਿਤੀ ਉੱਥੇ ਬੱਚਿਆਂ ਨੂੰ ਨਸ਼ਿਆਂ ਤੋ ...
ਬਠਿੰਡਾ, 26 ਮਈ (ਸੁਖਵਿੰਦਰ ਸਿੰਘ ਸੁੱਖਾ)- ਕੌਮਾਂਤਰੀ ਪੱਧਰ 'ਤੇ ਪ੍ਰਸਿੱਧੀ ਪ੍ਰਾਪਤ ਕਰਨ ਵਾਲੇ ਬੀਨ ਤੇ ਵੰਝਲੀ ਵਾਦਕ ਬਾਬਾ ਕਾਸ਼ੀ ਨਾਥ ਅੱਜ ਸਵੇਰੇ ਕਰੀਬ ਸਾਢੇ 6 ਵਜੇ ਇਸ ਦੁਨੀਆ ਨੂੰ ਅਲਵਿਦਾ ਆਖ ਗਏ | ਉਹ ਕਰੀਬ 90 ਵਰਿ੍ਹਆਂ ਦੇ ਸਨ ਤੇ ਉਨ੍ਹਾਂ ਨੇ ਆਖ਼ਰੀ ਸਾਹ ਆਪਣੇ ...
ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸੀਨੀਅਰ ਪੁਲਿਸ ਕਪਤਾਨ ਹਾਮਿਦ ਅਖ਼ਤਰ ਦੀ ਅਗਵਾਈ ਵਿਚ ਜ਼ਿਲ੍ਹਾ ਭਰ ਵਿਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੇ ਿਖ਼ਲਾਫ਼ ਚਲਾਏ ਜਾ ਰਹੇ ਅਭਿਆਨ 'ਆਪ੍ਰੇਸ਼ਨ ਪ੍ਰਬਲ ਚੋਟ' ਦੇ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ...
ਕਾਲਾਂਵਾਲੀ, 26 ਮਈ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਤਹਿਸੀਲ ਦਫ਼ਤਰ ਵਿਚ ਕੰਪਿਊਟਰ ਆਪ੍ਰੇਟਰਾਂ ਦੀ ਕਮੀ ਕਾਰਨ ਜਿੱਥੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਕਰਮਚਾਰੀਆਂ ਨੂੰ ਵੀ ਮੁਸ਼ਕਿਲ ਪੇਸ਼ ਆ ਰਹੀ ਹੈ | ਕੰਪਿਊਟਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX