ਤਾਜਾ ਖ਼ਬਰਾਂ


ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  45 minutes ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  about 1 hour ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  about 1 hour ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  about 1 hour ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  about 2 hours ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਣਬ ਮੁਖਰਜੀ ਐਂਟੀਲੀਆ ਪਹੁੰਚ ਗਏ...
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  about 2 hours ago
ਭੋਪਾਲ, 12 ਦਸੰਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਾਰਟੀ ਦੀ ਮੀਟਿੰਗ ਦੌਰਾਨ ਇੱਕ ਲਾਈਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ...
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  about 3 hours ago
ਫ਼ਿਰੋਜ਼ਪੁਰ 12 ਦਸੰਬਰ (ਜਸਵਿੰਦਰ ਸਿੰਘ ਸੰਧੂ) - ਬਰਗਾੜੀ ਮੋਰਚੇ ਨੂੰ ਸਫਲ ਦੱਸਦਿਆਂ ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮੋਰਚੇ ਦੀ ਸਮਾਪਤੀ ਸਮੇਂ ਕੁੱਝ ਵੀ ਗਲਤ ਨਹੀਂ ....
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਅੰਮ੍ਰਿਤਸਰ, 12 ਦਸੰਬਰ (ਸੁਰਿੰਦਰ ਪਾਲ ਸਿੰਘ)- ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣ ਆਏ ਸਿਮੋਨਾ ਚੱਕਰਵਰਤੀ, ਕ੍ਰਿਸ਼ਨਾ ਅਭਿਸ਼ੇਕ ਅਤੇ ਰਾਜੀਵ ਠਾਕੁਰ ਸ੍ਰੀ ਹਰਿਮੰਦਰ ਸਾਹਿਬ.....
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  about 3 hours ago
ਚੰਡੀਗੜ੍ਹ, 12 ਦਸੰਬਰ- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਇਸ ....
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  about 3 hours ago
ਨਵੀਂ ਦਿੱਲੀ, 12 ਦਸੰਬਰ- ਰਾਜਧਾਨੀ ਦਿੱਲੀ 'ਚ ਕੀਰਤੀ ਨਗਰ ਇਲਾਕੇ 'ਚ ਲਕੜੀ ਦਾ ਫ਼ਰਨੀਚਰ ਬਣਾਉਣ ਵਾਲੇ ਬਾਜ਼ਾਰ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 20 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ.....
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  about 3 hours ago
ਨਵੀਂ ਦਿੱਲੀ, 12 ਦਸੰਬਰ- ਸਾਬਕਾ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਰਥਿਕ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਸ਼ਕਤੀਕਾਂਤਾ ਦਾਸ ਨੇ ਅੱਜ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ ਸੰਭਲਿਆ ਹੈ। ਦੱਸ ਦਈਏ ਕਿ ਸ਼ਕਤੀਕਾਂਤਾ ਦਾਸ ਦੀ ਮੋਦੀ ਸਰਕਾਰ ਦੇ .....
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  about 4 hours ago
ਭੋਪਾਲ, 12 ਦਸੰਬਰ- ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਰਾਜਪਾਲ ਤੋਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਨਹੀਂ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜਪਾਲ ਅਨੰਦੀ ਬੇਨ ਪਟੇਲ ਨੂੰ ਆਪਣਾ .....
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਚਿੱਠੀ ਦੇ ਲਿਖਤੀ ਉਤਰ 'ਚ ਅੱਜ ਲੋਕ ਸਭਾ 'ਚ ਦੱਸਿਆ ਕਿ ਪਾਕਿਸਤਾਨ ਨੂੰ ਇਕ ਵਾਰ ਫਿਰ ਕਿਹਾ ਗਿਆ ਹੈ ਕਿ ਉਹ .....
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  about 5 hours ago
ਜਲੰਧਰ, 12 ਦਸੰਬਰ - ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਜਲੰਧਰ ਦੀ ਰਹਿਣ ਵਾਲੀ ਗਿੰਨੀ ਚਤਰਥ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ। ਇਸ ਦੇ ਨਾਲ ਹੀ ਕਪਿਲ ਦੀ ਹੋਣ ਵਾਲੀ ਪਤਨੀ ਗਿੰਨੀ ਚਤਰਥ ਦੀ ਤਸਵੀਰ ਸਾਹਮਣੇ ਆਈ ਹੈ ਜਿਸ 'ਚ ਗਿੰਨੀ ਖ਼ੁਸ਼ ਅਤੇ .....
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 5 hours ago
ਮੁੰਬਈ, 12 ਦਸੰਬਰ- ਮੁੰਬਈ ਵਿਖੇ ਥਾਣਾ ਦੇ ਚਰਾਈ ਇਲਾਕੇ 'ਚ ਇੱਕ ਇਮਾਰਤ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹੈ। ਹਾਲਾਂਕਿ, ਅਜੇ ਤੱਕ ਕਿਸੇ ਜਾਨੀ ਮਾਲੀ .....
ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਕਪਿਲ, ਅੰਮ੍ਰਿਤਸਰ ਤੋਂ ਜਲੰਧਰ ਗਿੰਨੀ ਨੂੰ ਆਉਣਗੇ ਵਿਆਹੁਣ
. . .  about 5 hours ago
ਸੁਪਰੀਮ ਕੋਰਟ ਨੇ ਵਧਾਇਆ ਪੰਜਾਬ ਦੇ ਡੀ. ਜੀ. ਪੀ. ਦਾ ਕਾਰਜਕਾਲ
. . .  about 5 hours ago
ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 6 hours ago
ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਿਚਾਲੇ ਹੈ ਗਠਜੋੜ- ਪ੍ਰਕਾਸ਼ ਸਿੰਘ ਬਾਦਲ
. . .  about 6 hours ago
ਅੰਮ੍ਰਿਤਸਰ ਦੇ ਇੱਕ ਹੋਰ ਪਿੰਡ 'ਚ ਸਰਬ ਸੰਮਤੀ ਨਾਲ ਹੋਈ ਸਰਪੰਚ ਦੀ ਚੋਣ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਪਹਿਲਾ ਸਫ਼ਾ

ਸਿੰਗਾਪੁਰ 'ਚ ਟਰੰਪ ਅਤੇ ਕਿਮ ਦੀ ਇਤਿਹਾਸਕ ਮੁਲਾਕਾਤ

• ਕੋਰੀਆਈ ਪ੍ਰਾਇਦੀਪ ਨੂੰ ਮੁਕੰਮਲ ਪ੍ਰਮਾਣੂ ਮੁਕਤ ਕਰਨ 'ਤੇ ਦੋਵਾਂ ਦੇਸ਼ਾਂ ਨੇ ਪ੍ਰਗਟਾਈ ਸਹਿਮਤੀ • ਉੱਤਰੀ ਕੋਰੀਆ ਿਖ਼ਲਾਫ਼ ਫ਼ਿਲਹਾਲ ਜਾਰੀ ਰਹਿਣਗੀਆਂ ਪਾਬੰਦੀਆਂ-ਟਰੰਪ ਸਿੰਗਾਪੁਰ, 12 ਜੂਨ (ਪੀ. ਟੀ. ਆਈ.)-ਉੱਤਰੀ ਕੋਰੀਅਨ ਨੇਤਾ ਕਿਮ ਜੋਂਗ ਉਨ ਅਮਰੀਕਾ ਦੀ ...

ਪੂਰੀ ਖ਼ਬਰ »

ਟਰੰਪ ਨੇ ਕਿਮ ਨੂੰ ਦਿਖਾਈ ਲਿਮੋਜ਼ਿਨ

ਸਿੰਗਾਪੁਰ ਦੇ ਹੋਟਲ 'ਚ ਇਤਿਹਾਸਕ ਗੱਲਬਾਤ ਤੋਂ ਬਾਅਦ ਡੋਨਾਲਡ ਟਰੰਪ ਅਤੇ ਕਿਮ ਜੋਂਗ ਉਨ ਘੁੰਮਦੇ-ਘੁੰਮਦੇ ਇਕ ਕਾਲੇ ਰੰਗ ਦੀ ਬੁਲੇਟ ਪਰੂਫ਼ ਲਿਮੋਜ਼ਿਨ ਕਾਰ ਕੋਲ ਪਹੁੰਚੇ | ਜਦ ਕਿਮ ਮੁਸਕਰਾ ਰਹੇ ਸਨ ਤਾਂ ਟਰੰਪ ਨੇ ਤੁਰੰਤ ਆਪਣੇ ਸੀਕਰੇਟ ਸਰਵਿਸ ਏਜੰਟ ਨੂੰ ਕਾਰ ਦਾ ...

ਪੂਰੀ ਖ਼ਬਰ »

ਕਸ਼ਮੀਰ 'ਚ ਤਿੰਨ ਅੱਤਵਾਦੀ ਹਮਲੇ-2 ਪੁਲਿਸ ਜਵਾਨ ਸ਼ਹੀਦ

ਸ੍ਰੀਨਗਰ, 12 ਜੂਨ (ਮਨਜੀਤ ਸਿੰਘ)-ਦੱਖਣੀ ਕਸ਼ਮੀਰ 'ਚ ਹੋਏ ਤਿੰਨ ਅੱਤਵਾਦੀ ਹਮਲਿਆਂ 'ਚ ਜੰਮੂ-ਕਸ਼ਮੀਰ ਪੁਲਿਸ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਸੀ. ਆਰ. ਪੀ. ਐਫ. ਦੇ 10 ਜਵਾਨਾਂ ਸਣੇ 12 ਵਿਅਕਤੀ ਜ਼ਖ਼ਮੀ ਹੋ ਗਏ | ਅੱਤਵਾਦੀਆਂ ਦੇ ਇਹ ਹਮਲੇ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ...

ਪੂਰੀ ਖ਼ਬਰ »

ਆਰ.ਐਸ.ਐਸ. ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਿਖ਼ਲਾਫ਼ ਦੋਸ਼ ਤੈਅ

ਠਾਣੇ, 12 ਜੂਨ (ਏਜੰਸੀ)-ਰਾਸ਼ਟਰੀ ਸਵੈਮ-ਸੇਵਕ ਸੰਘ (ਆਰ. ਐਸ. ਐਸ.) ਮਾਣਹਾਨੀ ਮਾਮਲੇ ਦੇ ਸਬੰਧ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਿਖ਼ਲਾਫ਼ ਮਾਣਹਾਨੀ ਦਾ ਮੁਕੱਦਮਾ ਚੱਲੇਗਾ | ਰਾਹੁਲ ਗਾਂਧੀ (47) ਿਖ਼ਲਾਫ਼ ਆਰ.ਐਸ.ਐਸ. ਦੇ ਇਕ ਕਾਰਕੁਨ ਰਾਜੇਸ਼ ਕੁੰਤੇ ਵਲੋਂ 2014 'ਚ ...

ਪੂਰੀ ਖ਼ਬਰ »

ਪੰਚਾਇਤ ਮੰਤਰੀ ਦੇ ਆਦੇਸ਼ਾਂ ਨਾਲ ਪਿੰਡਾਂ 'ਚ ਗਲੀਆਂ-ਨਾਲੀਆਂ ਤੇ ਛੱਪੜਾਂ ਦੇ ਕੰਮ ਨੂੰ ਲੱਗੀਆਂ ਬਰੇਕਾਂ

ਕੁਲਵਿੰਦਰ ਸਿੰਘ ਡਾਂਗੋਂ ਲੋਹਟਬੱਦੀ, 12 ਜੂਨ -ਕਈ ਦਹਾਕਿਆਂ ਤੋਂ ਪੰਚਾਇਤਾਂ ਰਾਹੀਂ ਪਿੰਡਾਂ ਅੰਦਰ ਗਲੀਆਂ ਨਾਲੀਆਂ ਤੇ ਛੱਪੜਾਂ ਦੇ ਕੰਮ 'ਤੇ ਖ਼ਰਚ ਹੋ ਰਹੀਆਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਤੋਂ ਸੂਬਾ ਸਰਕਾਰ ਪੂਰੀ ਤਰ੍ਹਾਂ ਚਿੰਤਤ ਵਿਖਾਈ ਦਿੰਦੀ ਹੈ | ਇਸ ਦਾ ...

ਪੂਰੀ ਖ਼ਬਰ »

6 ਹੋਰ ਡੇਰਾ ਪ੍ਰੇਮੀ ਮੋਗਾ ਪੁਲਿਸ ਵਲੋਂ ਗਿ੍ਫ਼ਤਾਰ

ਮੋਗਾ, 12 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਮੋਗਾ ਪੁਲਿਸ ਵਲੋਂ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਮਹਿੰਦਰਪਾਲ ਬਿੱਟੂ ਦੀ ਨਿਸ਼ਾਨਦੇਹੀ 'ਤੇ 6 ਹੋਰ ਡੇਰਾ ਪ੍ਰੇਮੀਆਂ ਨੂੰ ਗਿ੍ਫ਼ਤਾਰ ਕਰਕੇ ਮੋਗਾ ਪੁਲਿਸ ਨੇ ਜੁਡੀਸ਼ੀਅਲ ਮਜਿਸਟ੍ਰੇਟ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਭੱਠਲ ਤੋਂ ਇਲਾਵਾ ਬੇਅੰਤ ਸਿੰਘ ਤੇ ਬਰਨਾਲਾ ਪਰਿਵਾਰਾਂ ਦੀਆਂ ਸਰਕਾਰੀ ਰਿਹਾਇਸ਼ਾਂ ਖ਼ਤਰੇ 'ਚ

ਐਡਵੋਕੇਟ ਜਨਰਲ ਤੇ ਜਨਰਲ ਪ੍ਰਸ਼ਾਸਨ ਵਿਭਾਗ ਵਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਰੌਸ਼ਨੀ 'ਚ ਅਲਾਟਮੈਂਟਾਂ ਰੱਦ ਕਰਨ ਦੀ ਸਿਫ਼ਾਰਸ਼ ਚੰਡੀਗੜ੍ਹ, 12 ਜੂਨ (ਹਰਕਵਲਜੀਤ ਸਿੰਘ)-ਸੁਪਰੀਮ ਕੋਰਟ ਵਲੋਂ ਸਾਬਕਾ ਮੁੱਖ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ਾਂ ਦੇਣ 'ਤੇ ...

ਪੂਰੀ ਖ਼ਬਰ »

ਬਰਤਾਨਵੀ ਜੱਜ ਵਲੋਂ ਸਾਕਾ ਨੀਲਾ ਤਾਰਾ ਸਬੰਧੀ ਫਾਈਲਾਂ ਜਨਤਕ ਕਰਨ ਦੇ ਹੁਕਮ

ਮਨਪ੍ਰੀਤ ਸਿੰਘ ਬੱਧਨੀ ਕਲਾਂ ਲੰਡਨ, 12 ਜੂਨ -ਜੂਨ 1984 'ਚ ਭਾਰਤੀ ਫ਼ੌਜ ਵਲੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ 'ਤੇ ਕੀਤੇ ਵਹਿਸ਼ੀ ਹਮਲੇ 'ਚ ਬਰਤਾਨੀਆ ਸਰਕਾਰ ਦੀ ਭੂਮਿਕਾ ਉਜਾਗਰ ਕਰਨ ਵਾਲੇ ਪੱਤਰਕਾਰ ਮਿੱਲ ਫਿਲਰ ਵਲੋਂ ਯੂ.ਕੇ. ਸਰਕਾਰ ਨੂੰ ਦਿੱਤੀ ਕਾਨੂੰਨੀ ਚੁਣੌਤੀ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਸਾਬਕਾ ਸਰਪੰਚ ਦੀ ਹੱਤਿਆ

ਮੰਡੀ ਕਿੱਲਿਆਂਵਾਲੀ, 12 ਜੂਨ (ਇਕਬਾਲ ਸਿੰਘ ਸ਼ਾਂਤ)-ਨੇੜਲੇ ਪਿੰਡ ਸਿੰਘੇਵਾਲਾ ਵਿਖੇ ਅੱਜ ਸਵੇਰੇ ਮੌਜੂਦਾ ਸਰਪੰਚ ਦੇ ਪਿਤਾ ਨੇ ਕਥਿਤ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ ਗੁਆਂਢੀ ਪਿੰਡ ਫਤੂਹੀਵਾਲਾ ਦੇ ਸਾਬਕਾ ਸਰਪੰਚ ਅਤੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ | ਘਟਨਾ ਵਿਚ ਸਾਬਕਾ ਸਰਪੰਚ ਦੀ ਮੌਕੇ 'ਤੇ ਮੌਤ ਹੋ ਗਈ | ਜਦੋਂਕਿ ਗੰਭੀਰ ਜ਼ਖ਼ਮੀ ਹੋਈ  ਉਸ ਦੀ ਪਤਨੀ ਬਠਿੰਡਾ ਦੇ ਨਿੱਜੀ ਹਸਪਤਾਲ 'ਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੀ ਹੈ | ਦੋਸ਼ੀ ਜਸਵਿੰਦਰ ਸਿੰਘ ਬਰਾੜ ਉਰਫ਼ 'ਮੀਆਂ' (63) ਅਤੇ ਮਿ੍ਤਕ ਹਰਜਿੰਦਰ ਸਿੰਘ ਢਿੱਲੋਂ ਉਰਫ਼ 'ਮੋਦਾ ਸਰਪੰਚ' (57) ਆਪਸ ਵਿਚ ਕਾਫ਼ੀ ਗੂੜ੍ਹੇ ਮਿੱਤਰ ਸਨ | ਦੋਸ਼ੀ ਨੇ ਮਿ੍ਤਕ ਨੂੰ ਆਪਣੇ ਘਰ ਬੁਲਾ ਕੇ ਘਟਨਾ ਨੂੰ ਅੰਜਾਮ ਦਿੱਤਾ | ਕਾਂਗਰਸ ਆਗੂ ਮਿ੍ਤਕ ਹਰਜਿੰਦਰ ਸਿੰਘ 'ਮੋਦਾ' ਬਾਲੀਵੁੱਡ ਦੇ ਉੱਭਰਦੇ ਅਦਾਕਾਰ ਜ਼ਫ਼ਰ ਸਿੰਘ ਢਿੱਲੋਂ ਦਾ ਪਿਤਾ ਸੀ | ਸਿੰਘੇਵਾਲਾ ਅਤੇ ਫਤੂਹੀਵਾਲਾ ਪਿੰਡਾਂ 'ਚ ਸਿਰਫ਼ ਇਕ ਗਲੀ ਦੀ ਦੂਰੀ ਹੈ | ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਬਰਾੜ ਉਰਫ਼ 'ਮੀਆਂ' ਨੇ ਅੱਜ ਸਵੇਰੇ 'ਮੋਦਾ ਸਰਪੰਚ' ਨੂੰ ਮੋਬਾਈਲ 'ਤੇ ਕਾਲ ਕਰਕੇ ਆਪਣੇ ਘਰ ਬੁਲਾਇਆ | ਕਰੀਬ ਅੱਠ ਵਜੇ ਮੋਦਾ ਸਰਪੰਚ ਆਪਣੇ ਛੋਟੇ ਭਰਾ ਸਤਵਿੰਦਰ ਸਿੰਘ ਢਿੱਲੋਂ ਦੇ ਨਾਲ ਮੋਟਰਸਾਈਕਲ 'ਤੇ ਮੀਆਂ ਦੇ ਘਰ ਚਲਾ ਗਿਆ | ਸਤਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਹਰਜਿੰਦਰ ਸਿੰਘ, ਮੀਆਂ ਦੀ ਕੋਠੀ ਅੰਦਰ ਚਲਾ ਗਿਆ | ਉਹ ਜਦੋਂ ਮੋਟਰਸਾਈਕਲ ਨੂੰ ਬਾਹਰ ਖੜ੍ਹਾ ਕਰਕੇ ਅੰਦਰ ਦਾਖਲ ਹੋਇਆ ਤਾਂ ਮੀਆਂ ਨੇ ਉਸ ਭਰਾ 'ਤੇ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ | ਗੋਲੀ ਲੱਗਣ ਕਰਕੇ ਮੋਦਾ ਸਰਪੰਚ ਦੀ ਮੌਕੇ 'ਤੇ ਮੌਤ ਹੋ ਗਈ | ਉਸ ਨੇ ਆਪਣੇ ਭਰਾ ਨੂੰ ਸੰਭਾਲਦੇ ਹੋਏ ਰੌਲਾ ਪਾ ਦਿੱਤਾ | ਇਸੇ ਦੌਰਾਨ ਮੀਆਂ ਨੇ ਦੂਜੀ ਗੋਲੀ ਆਪਣੀ ਪਤਨੀ ਗੁਰਦੀਪ ਕੌਰ ਉਰਫ਼ ਰਾਣਾ (62) 'ਤੇ ਚਲਾ ਦਿੱਤੀ | ਉਹ ਗੰਭੀਰ ਜ਼ਖ਼ਮੀ ਹੋ ਗਈ | ਮਿ੍ਤਕ ਦੇ ਫ਼ਿਲਮ ਅਦਾਕਾਰ ਪੁੱਤਰ ਜ਼ਫ਼ਰ ਢਿੱਲੋਂ ਨੇ ਆਖਿਆ ਕਿ ਉਹ ਆਪਣੇ ਤਾਇਆ ਵਕੀਲ ਬਲਵਿੰਦਰ ਸਿੰਘ ਦੇ ਭੋਗ ਕਰਕੇ ਮੁੰਬਈ ਤੋਂ ਆਇਆ ਹੋਇਆ ਸੀ | ਸਾਡੇ ਅਤੇ ਮੀਆਂ ਪਰਿਵਾਰ ਵਿਚ ਕੋਈ ਰੰਜਿਸ਼ ਨਹੀਂ ਸੀ | ਘਰ ਬੁਲਾ ਕੇ ਉਸ ਦੇ ਪਿਤਾ ਨੂੰ ਬੇਵਜ੍ਹਾ ਮਾਰ ਦਿੱਤਾ ਗਿਆ | ਪਿੰਡ ਵਾਸੀਆਂ ਅਨੁਸਾਰ ਹੱਤਿਆ ਕਰਨ ਉਪਰੰਤ ਜਸਵਿੰਦਰ ਸਿੰਘ ਮੀਆਂ ਕੁਝ ਸਮੇਂ ਤੱਕ ਆਪਣੇ ਘਰ ਦੇ ਬਾਹਰ ਰਿਵਾਲਵਰ ਲਹਿਰਾਉਂਦਾ ਫਿਰਦਾ ਰਿਹਾ ਅਤੇ ਫਿਰ ਉਥੋਂ ਫ਼ਰਾਰ ਹੋ ਗਿਆ | ਘਟਨਾ ਦੀ ਸੂਚਨਾ ਮਿਲਣ 'ਤੇ ਮਲੋਟ ਦੇ ਐੱਸ.ਪੀ ਇਕਬਾਲ ਸਿੰਘ, ਲੰਬੀ ਥਾਣਾ ਦੇ ਮੁਖੀ ਧਰਮਪਾਲ ਅਤੇ ਕਿੱਲਿਆਂਵਾਲੀ ਚੌਕੀ ਦੇ ਮੁਖੀ ਦਲਜੀਤ ਸਿੰਘ ਮੌਕੇ 'ਤੇ ਪੁੱਜ ਗਏ | ਲੰਬੀ ਥਾਣਾ ਦੇ ਮੁਖੀ ਧਰਮਪਾਲ ਨੇ ਆਖਿਆ ਕਿ ਦੋਸ਼ੀ ਜਸਵਿੰਦਰ ਸਿੰਘ ਮੀਆਂ ਨੇ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਬਾਰੇ ਸ਼ੱਕ ਵਿਚ ਹਰਜਿੰਦਰ ਸਿੰਘ ਮੋਦਾ ਨੂੰ ਘਰ ਬੁਲਾ ਕੇ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਅਤੇ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਉਨ੍ਹਾਂ ਕਿਹਾ ਕਿ ਮਿ੍ਤਕ ਦੇ ਭਰਾ ਸਤਵਿੰਦਰ ਸਿੰਘ ਦੇ ਬਿਆਨਾਂ 'ਤੇ ਜਸਵਿੰਦਰ ਸਿੰਘ ਮੀਆਂ ਿਖ਼ਲਾਫ਼ ਧਾਰਾ 302/307 ਅਤੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਦੋਸ਼ੀ ਅਜੇ ਤੱਕ ਫ਼ਰਾਰ ਹੈ |


ਖ਼ਬਰ ਸ਼ੇਅਰ ਕਰੋ

ਗਿਲਾਨੀ ਨੇ ਸੰਵਿਧਾਨ ਤਹਿਤ ਗੱਲਬਾਤ ਕਰਨ ਤੋਂ ਕੀਤਾ ਇਨਕਾਰ

ਸ੍ਰੀਨਗਰ, 12 ਜੂਨ (ਮਨਜੀਤ ਸਿੰਘ)-ਹੁਰੀਅਤ ਕਾਨਫਰੰਸ ਦੇ ਗਿਲਾਨੀ ਧੜੇ ਨੇ ਭਾਰਤੀ ਸੰਵਿਧਾਨ ਦੇ ਤਹਿਤ ਗੱਲਬਾਤ ਕਰਨ ਤੋਂ ਇਨਕਾਰ ਕਰਦਿਆ ਕਿਹਾ ਕਿ ਕਸ਼ਮੀਰ ਮਸਲਾ ਸੰਵਿਧਾਨ ਦੇ ਤਹਿਤ ਹੱਲ ਨਹੀਂ ਹੋ ਸਕਦਾ | ਹੁਰੀਅਤ ਦੇ ਬੁਲਾਰੇ ਜੀ. ਏ. ਗੁਲਜ਼ਾਰ ਨੇ ਜਾਰੀ ਬਿਆਨ 'ਚ ਕਿਹਾ ...

ਪੂਰੀ ਖ਼ਬਰ »

ਈ. ਡੀ. ਵਲੋਂ ਚਿਦੰਬਰਮ ਤੋਂ 6 ਘੰਟੇ ਪੁੱਛਗਿੱਛ

ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਏਅਰਸੈੱਲ ਮੈਕਸਿਸ ਮਾਮਲੇ 'ਚ ਸਾਬਕਾ ਖਜ਼ਾਨਾ ਮੰਤਰੀ ਪੀ. ਚਿਦੰਬਰਮ ਈ. ਡੀ. ਅੱਗੇ ਪੇਸ਼ ਹੋਏ | ਉਨ੍ਹਾਂ ਤੋਂ 6 ਘੰਟੇ ਪੁੱਛਗਿੱਛ ਕੀਤੀ ਗਈ | ਇਸ ਤੋਂ ਪਹਿਲਾਂ 5 ਜੂਨ ਨੂੰ ਵੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ | ਇਸ ਤੋਂ ...

ਪੂਰੀ ਖ਼ਬਰ »

ਸੰਸਦੀ ਕਮੇਟੀ ਅੱਗੇ ਪੇਸ਼ ਹੋਏ ਆਰ. ਬੀ. ਆਈ. ਗਵਰਨਰ ਉਰਜਿਤ ਪਟੇਲ

ਐਨ. ਪੀ. ਏ. ਦੇ ਸੰਕਟ ਤੋਂ ਛੇਤੀ ਛੁਟਕਾਰਾ ਪਾਉਣ ਦਾ ਦਿਵਾਇਆ ਭਰੋਸਾ ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਗਵਰਨਰ ਉਰਜਿਤ ਪਟੇਲ ਨੇ ਬੈਂਕਿੰਗ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਛੇਤੀ ਹੀ ...

ਪੂਰੀ ਖ਼ਬਰ »

ਪੰਜਾਬ ਨਾਲ ਸਬੰਧਿਤ ਫ਼ੌਜੀ ਜਵਾਨ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਸ੍ਰੀਨਗਰ, 12 ਜੂਨ (ਮਨਜੀਤ ਸਿੰਘ)—ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਡਿਊਟੀ ਦੌਰਾਨ ਇਕ ਫ਼ੌਜੀ ਜਵਾਨ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਫ਼ੌਜੀ ਜਵਾਨ ਦੀ ਪਹਿਚਾਣ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਅਧਿਆਤਮਕ ਗੁਰੂ ਭਾਯੂਜੀ ਵਲੋਂ ਖੁਦਕੁਸ਼ੀ

ਇੰਦੌਰ, 12 ਜੂਨ (ਏਜੰਸੀ)-ਅਧਿਆਤਮਕ ਗੁਰੂ ਭਾਯੂਜੀ ਨੇ ਅੱਜ ਆਪਣੇ-ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ | ਡੀ.ਆਈ.ਜੀ. ਇੰਦੌਰ ਐਚ.ਐਸ. ਮਿਸ਼ਰਾ ਨੇ ਦੱਸਿਆ ਕਿ ਭਾਯੂਜੀ ਮਹਾਰਾਜ ਜਿਨ੍ਹਾਂ ਦਾ ਅਸਲ ਨਾਂਅ ਉਦੈ ਸਿੰਘ ਦੇਸ਼ਮੁਖ ਹੈ, ਉਨ੍ਹਾਂ ਖੁਦ ਨੂੰ ਗੋਲੀ ਮਾਰ ਕੇ ...

ਪੂਰੀ ਖ਼ਬਰ »

ਵਾਜਪਾਈ ਦੀ ਸਿਹਤ ਸਥਿਰ-ਏਮਜ਼

ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ (93) ਜੋ ਦਿੱਲੀ ਦੇ ਏਮਜ਼ 'ਚ ਜ਼ੇਰੇ ਇਲਾਜ ਹਨ, ਦੀ ਹਾਲਤ ਦਾ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਹਸਪਤਾਲ ਨੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਹੈ | ਵਾਜਪਾਈ ਨੂੰ ਸੋਮਵਾਰ ਨੂੰ ਕਿਡਨੀ ...

ਪੂਰੀ ਖ਼ਬਰ »

ਅਵੰਤੀਪੋਰਾ 'ਚ ਬਾਰੂਦੀ ਸੁਰੰਗ ਬਰਾਮਦ

ਪੁਲਵਾਮਾ ਜ਼ਿਲੇ੍ਹ ਦੇ ਅਵੰਤੀਪੋਰਾ ਇਲਾਕੇ 'ਚ ਸੜਕ ਕਿਨਾਰੇ ਬਾਰੂਦੀ ਸੁਰੰਗ ਮਿਲਣ ਤੋਂ ਬਾਅਦ ਸੀ. ਆਰ. ਪੀ. ਐਫ. ਦੇ ਜਵਾਨਾਂ ਨੇ ਉਸ ਨੂੰ ਨਾਕਾਰਾ ਕਰ ਦਿੱਤਾ | ਇਹ ਬਾਰੂਦੀ ਸੁਰੰਗ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਲਈ ਲਗਾਈ ਸੀ | ਦੱਸਣਯੋਗ ਹੈ ...

ਪੂਰੀ ਖ਼ਬਰ »

ਜਗਤਾਰ ਜੌਹਲ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ-ਰਿਜੀਜੂ

ਨਵੀਂ ਦਿੱਲੀ, 12 ਜੂਨ (ਏਜੰਸੀ)-ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਆਪਣੇ ਬਰਤਾਨਵੀ ਹਮਰੁਤਬਾ ਬਾਰੋਨੈਸ ਵਿਲੀਅਮਸ ਨੂੰ ਦੱਸਿਆ ਕਿ ਪੰਜਾਬ 'ਚ ਆਰ. ਐਸ. ਐਸ. ਨੇਤਾਵਾਂ ਦੀ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ੀ ਬਰਤਾਨਵੀ ਨਾਗਰਿਕ ਨੂੰ ਭਾਰਤ 'ਚ ਕਾਨੂੰਨ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX