ਤਾਜਾ ਖ਼ਬਰਾਂ


ਹੁਣ ਮਾਰੀਸ਼ਸ ਦਾ ਸਭ ਤੋਂ ਵੱਡਾ ਸਾਈਬਰ ਟਾਵਰ ਕਹਾਏਗਾ 'ਅਟਲ ਬਿਹਾਰੀ ਵਾਜਪਾਈ ਟਾਵਰ'
. . .  5 minutes ago
ਪੋਰਟ ਲੁਇਸ, 18 ਅਗਸਤ- ਮਾਰੀਸ਼ਸ ਦੀ ਰਾਜਧਾਨੀ ਪੋਰਟ ਲੁਇਸ ਵਿਖੇ ਹੋ ਰਹੇ 11ਵੇਂ ਵਿਸ਼ਵ ਹਿੰਦੀ ਸੰਮੇਲਨ 'ਚ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜਗਨਨਾਥ ਨੇ ਐਲਾਨ ਕੀਤਾ ਕਿ ਦੇਸ਼ ਦੇ ਸਭ ਤੋਂ ਵੱਡੇ ਸਾਈਬਰ ਟਾਵਰ ਨੂੰ ਹੁਣ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ...
ਖੰਨਾ ਪੁਲਿਸ ਨੇ ਅੰਤਰਰਾਜੀ ਚੋਰ ਗਿਰੋਹ ਦੇ ਸੱਤ ਮੈਂਬਰਾਂ ਨੂੰ ਕੀਤਾ ਕਾਬੂ
. . .  22 minutes ago
ਖੰਨਾ, 18 ਅਗਸਤ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਨੇ ਤਿੰਨ ਟਰੱਕਾਂ ਸਮੇਤ ਚੋਰੀ ਦਾ ਕਰੀਬ ਇੱਕ ਕਰੋੜ ਰੁਪਏ ਦਾ ਸਮਾਨ ਬਰਾਮਦ ਕਰਕੇ ਇੱਕ ਅੰਤਰ ਰਾਜੀ ਚੋਰ ਗਿਰੋਹ ਦੇ 7 ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਫੜੇ ਗਏ ਸਮਾਨ 'ਚ ਕਈ ਐਲ. ਈ...
ਕਰਨਾਟਕ 'ਚ ਹੜ੍ਹ ਕਾਰਨ 6 ਲੋਕਾਂ ਦੀ ਮੌਤ, ਨੁਕਸਾਨੇ ਗਏ ਕਈ ਘਰ
. . .  35 minutes ago
ਬੈਂਗਲੁਰੂ, 18 ਅਗਸਤ- ਕਰਨਾਟਕ 'ਚ ਆਏ ਹੜ੍ਹ 'ਤੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਦਾ ਕਹਿਣਾ ਹੈ ਕਿ ਬਚਾਅ ਮੁਹਿੰਮ 'ਚ ਐਨ. ਡੀ. ਆਰ. ਐਫ., ਹਵਾਈ ਫੌਜ, ਫੌਜ, ਫਾਇਰ ਬ੍ਰਿਗੇਡ, ਹੋਮਗਾਰਡਾਂ ਸਮੇਤ 1000 ਤੋਂ ਵੱਧ ਸੁਰੱਖਿਆ ਕਰਮਚਾਰੀ ਲੱਗੇ ਹਨ। ਉਨ੍ਹਾਂ...
ਪ੍ਰਿਯੰਕਾ ਚੋਪੜਾ ਅਤੇ ਨਿਕ ਜੋਨਾਸ ਦਾ ਹੋਇਆ ਰੋਕਾ
. . .  52 minutes ago
ਮੁੰਬਈ, 18 ਅਗਸਤ- ਬਾਲੀਵੁੱਡ ਅਤੇ ਹਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਦਾ ਨਿੱਕ ਜੋਨਾਸ ਨਾਲ ਅੱਜ ਮੁੰਬਈ 'ਚ ਰੋਕਾ ਹੋਇਆ। ਇਸ ਸਮਾਗਮ 'ਚ ਪ੍ਰਿਯੰਕਾ ਦੇ ਦੋਸਤ ਅਤੇ ਪਰਿਵਾਰ ਵਾਲੇ...
ਹਰਿਆਣਾ ਨੇ ਕੇਰਲ ਨੂੰ 10 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
. . .  about 1 hour ago
ਚੰਡੀਗੜ੍ਹ, 18 ਅਗਸਤ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਹੜ੍ਹ ਪ੍ਰਭਾਵਿਤ ਕੇਰਲ ਨੂੰ 10 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੇਰਲ 'ਚ ਹੜ੍ਹ ਕਾਰਨ ਜਨ-ਜੀਵਨ ਬਹੁਤ ਪ੍ਰਭਾਵਿਤ ਹੋਇਆ ਹੈ ਅਤੇ ਇਸ ਕਾਰਨ...
ਕੋਸਟਾ ਰੀਕਾ ਅਤੇ ਪਨਾਮਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 2 hours ago
ਸੈਨ ਜੋਸ, 18 ਅਗਸਤ- ਮੱਧ ਅਮਰੀਕੀ ਦੇਸ਼ ਕੋਸਟਾ ਰੀਕਾ ਅਤੇ ਪਨਾਮਾ 'ਚ ਸ਼ੁੱਕਰਵਾਰ ਨੂੰ ਪਨਾਮਾ ਸਰਹੱਦ ਦੇ ਨਜ਼ਦੀਕ 6.0 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਨੇ ਇਹ ਜਾਣਕਾਰੀ ਦਿੱਤੀ ਹੈ। ਭੂਚਾਲ ਕਾਰਨ...
ਹੜ੍ਹ ਕਾਰਨ ਤਬਾਹ ਹੋਏ ਕੇਰਲ ਲਈ ਮੋਦੀ ਨੇ 500 ਕਰੋੜ ਰੁਪਏ ਦੀ ਆਰਥਿਕ ਮਦਦ ਦਾ ਕੀਤਾ ਐਲਾਨ
. . .  about 2 hours ago
ਤਿਰੂਵਨੰਤਪੁਰਮ, 18 ਅਗਸਤ- ਕੇਰਲ 'ਚ ਹੜ੍ਹ ਕਾਰਨ ਭਾਰੀ ਤਬਾਹੀ ਮਚੀ ਹੋਈ ਹੈ। ਇਸ ਕਾਰਨ ਹੁਣ ਤੱਕ 324 ਲੋਕਾਂ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਕੇਰਲ ਪਹੁੰਚੇ। ਸ਼ਨੀਵਾਰ ਨੂੰ ਉਨ੍ਹਾਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ...
ਜਲੰਧਰ 'ਚ ਧਾਰਮਿਕ ਪ੍ਰੋਗਰਾਮ ਦੇ ਆਯੋਜਨ 'ਤੇ ਦੋ ਪੱਖਾਂ ਵਿਚਾਲੇ ਵਿਵਾਦ, ਭਾਰੀ ਪੁਲਿਸ ਬਲ ਮੌਕੇ 'ਤੇ ਮੌਜੂਦ
. . .  about 3 hours ago
ਜਲੰਧਰ, 18 ਅਗਸਤ- ਜਲੰਧਰ ਦੇ ਪਿੰਡ ਗਾਜੀਗੁੱਲਾ 'ਚ ਇੱਕ ਧਾਰਮਿਕ ਥਾਂ 'ਤੇ ਧਾਰਮਿਕ ਪ੍ਰੋਗਰਾਮ ਦੇ ਆਯੋਜਨ ਨੂੰ ਲੈ ਕੇ ਦੋ ਪੱਖਾਂ ਵਿਚਾਲੇ ਵਿਵਾਦ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਧਾਰਮਿਕ ਸਥਾਨ ਨਾਲ ਜੁੜੇ ਇੱਕ ਪੱਖ ਨੇ ਲੰਗਰ ਲਾਉਣਾ ਸੀ ਅਤੇ ਇਸ ਪੱਖ ਨੇ...
ਸਿੱਧੂ ਨੇ ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨਾਲ ਕੀਤੀ ਮੁਲਾਕਾਤ
. . .  about 3 hours ago
ਇਸਲਾਮਾਬਾਦ, 18 ਅਗਸਤ- ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ...
ਇਮਰਾਨ ਖ਼ਾਨ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ
. . .  about 3 hours ago
ਇਸਲਾਮਾਬਾਦ, 18 ਅਗਸਤ- ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੇ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਸਹੁੰ ਪਾਕਿਸਤਾਨ ਦੇ ਰਾਸ਼ਟਰਪਤੀ ਮਮਨੂਨ ਹੁਸੈਨ ਵਲੋਂ...
ਧਾਰਮਿਕ ਗ੍ਰੰਥਾਂ ਅਤੇ ਸੰਵਿਧਾਨ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 18 ਅਗਸਤ- ਬੀਤੀ 15 ਅਗਸਤ ਨੂੰ ਦਿੱਲੀ 'ਚ ਇੰਡੀਆ ਗੇਟ 'ਤੇ ਬਾਈਬਲ, ਗੀਤਾ, ਕੁਰਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸੰਵਿਧਾਨ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ...
ਗੁਜਰਾਤ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ
. . .  about 3 hours ago
ਅਹਿਮਦਾਬਾਦ, 18 ਅਗਸਤ- ਗੁਜਰਾਤ ਦੇ ਖੇਡਾ ਇਲਾਕੇ 'ਚ ਕੱਲ੍ਹ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੱਕ ਅਤੇ ਆਟੋ ਰਿਕਸ਼ਾ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ। ਟੱਕਰ ਇੰਨੀ ਭਿਆਨਕ ਸੀ...
ਕੇਰਲਾ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਯੂ.ਏ.ਈ. ਵਲੋਂ ਕੀਤਾ ਜਾ ਰਿਹੈ ਕਮੇਟੀ ਦਾ ਗਠਨ
. . .  about 4 hours ago
ਕੋਚੀ, 18 ਅਗਸਤ - ਸੰਯੁਕਤ ਅਰਬ ਅਮੀਰਾਤ ਕੇਰਲਾ 'ਚ ਆਏ ਭਿਆਨਕ ਹੜ੍ਹ 'ਚ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਇਕ ਕਮੇਟੀ ਦਾ ਗਠਨ ਕਰਨ ਜਾ ਰਿਹਾ ਹੈ। ਸ਼ੇਖ ਖਲੀਫਾ ਨੇ ਇਸ ਸਬੰਧੀ ਨਿਰਦੇਸ਼ ਦਿੱਤੇ ਹਨ ਕਿ ਕੌਮੀ ਐਮਰਜੈਂਸੀ ਕਮੇਟੀ ਬਣਾਈ ਜਾਵੇ ਤੇ ਕੇਰਲਾ ਹੜ੍ਹ...
ਭਾਰਤ ਤੇ ਇੰਗਲੈਂਡ ਵਿਚਾਲੇ ਤੀਸਰਾ ਟੈਸਟ ਮੈਚ ਅੱਜ ਤੋਂ
. . .  about 5 hours ago
ਨਾਟਿੰਘਮ, 18 ਅਗਸਤ - ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਅੱਜ ਤੀਸਰਾ ਮੈਚ ਨਾਟਿੰਘਮ ਦੇ ਟੈਂਟਬ੍ਰਿਜ ਮੈਦਾਨ ਵਿਚ ਖੇਡਿਆ ਜਾਵੇਗਾ। ਇੰਗਲੈਂਡ ਤੋਂ ਪਹਿਲਾ ਦੋ ਟੈਸਟ ਮੈਚਾਂ ਵਿਚ ਮਿਲੀ ਹਾਰ ਤੋਂ ਸੀਰੀਜ਼ 'ਚ ਬੈੱਕਫੁੱਟ 'ਤੇ ਆਈ ਟੀਮ ਇੰਡੀਆ ਲਈ...
ਇਮਰਾਨ ਖਾਨ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  about 5 hours ago
ਇਸਲਾਮਾਬਾਦ, 18 ਅਗਸਤ - 1992 ਵਿਚ ਪਾਕਿਸਤਾਨ ਨੂੰ ਕ੍ਰਿਕਟ ਵਿਸ਼ਵ ਕੱਪ ਵਿਚ ਜੇਤੂ ਬਣਾਉਣ ਵਾਲੇ ਕਪਤਾਨ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਪ੍ਰਮੁੱਖ ਇਮਰਾਨ ਖਾਨ ਅੱਜ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਦੇ ਰੂਪ 'ਚ ਸਹੁੰ ਚੁੱਕਣ ਜਾ ਰਹੇ ਹਨ। ਇਸਲਾਮਾਬਾਦ...
ਹੜ੍ਹ ਪ੍ਰਭਾਵਿਤ ਕੇਰਲ ਦਾ ਮੋਦੀ ਵਲੋਂ ਕੀਤਾ ਜਾਵੇਗਾ ਹਵਾਈ ਸਰਵੇਖਣ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ ਦਰਜਨ ਭਰ ਲੋਕਾਂ ਖਿਲਾਫ ਮਾਮਲਾ ਦਰਜ
. . .  1 day ago
ਨਰਾਇਣਗੜ੍ਹ ਦੇ ਪਿੰਡ ਸੌਂਤਲੀ ਦੇ ਤਲਾਬ 'ਚ 3 ਬੱਚਿਆ ਦੇ ਡੁੱਬਣ ਨਾਲ ਮੌਤ
. . .  1 day ago
ਭਾਰਤ ਦੀਆਂ ਵੱਖ-ਵੱਖ ਨਦੀਆਂ 'ਚ ਵਹਾਈਆਂ ਜਾਣਗੀਆਂ ਅਟਲ ਜੀ ਦੀਆਂ ਅਸਥੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਸਿੰਗਾਪੁਰ 'ਚ ਟਰੰਪ ਅਤੇ ਕਿਮ ਦੀ ਇਤਿਹਾਸਕ ਮੁਲਾਕਾਤ

• ਕੋਰੀਆਈ ਪ੍ਰਾਇਦੀਪ ਨੂੰ ਮੁਕੰਮਲ ਪ੍ਰਮਾਣੂ ਮੁਕਤ ਕਰਨ 'ਤੇ ਦੋਵਾਂ ਦੇਸ਼ਾਂ ਨੇ ਪ੍ਰਗਟਾਈ ਸਹਿਮਤੀ • ਉੱਤਰੀ ਕੋਰੀਆ ਿਖ਼ਲਾਫ਼ ਫ਼ਿਲਹਾਲ ਜਾਰੀ ਰਹਿਣਗੀਆਂ ਪਾਬੰਦੀਆਂ-ਟਰੰਪ ਸਿੰਗਾਪੁਰ, 12 ਜੂਨ (ਪੀ. ਟੀ. ਆਈ.)-ਉੱਤਰੀ ਕੋਰੀਅਨ ਨੇਤਾ ਕਿਮ ਜੋਂਗ ਉਨ ਅਮਰੀਕਾ ਦੀ ...

ਪੂਰੀ ਖ਼ਬਰ »

ਟਰੰਪ ਨੇ ਕਿਮ ਨੂੰ ਦਿਖਾਈ ਲਿਮੋਜ਼ਿਨ

ਸਿੰਗਾਪੁਰ ਦੇ ਹੋਟਲ 'ਚ ਇਤਿਹਾਸਕ ਗੱਲਬਾਤ ਤੋਂ ਬਾਅਦ ਡੋਨਾਲਡ ਟਰੰਪ ਅਤੇ ਕਿਮ ਜੋਂਗ ਉਨ ਘੁੰਮਦੇ-ਘੁੰਮਦੇ ਇਕ ਕਾਲੇ ਰੰਗ ਦੀ ਬੁਲੇਟ ਪਰੂਫ਼ ਲਿਮੋਜ਼ਿਨ ਕਾਰ ਕੋਲ ਪਹੁੰਚੇ | ਜਦ ਕਿਮ ਮੁਸਕਰਾ ਰਹੇ ਸਨ ਤਾਂ ਟਰੰਪ ਨੇ ਤੁਰੰਤ ਆਪਣੇ ਸੀਕਰੇਟ ਸਰਵਿਸ ਏਜੰਟ ਨੂੰ ਕਾਰ ਦਾ ...

ਪੂਰੀ ਖ਼ਬਰ »

ਕਸ਼ਮੀਰ 'ਚ ਤਿੰਨ ਅੱਤਵਾਦੀ ਹਮਲੇ-2 ਪੁਲਿਸ ਜਵਾਨ ਸ਼ਹੀਦ

ਸ੍ਰੀਨਗਰ, 12 ਜੂਨ (ਮਨਜੀਤ ਸਿੰਘ)-ਦੱਖਣੀ ਕਸ਼ਮੀਰ 'ਚ ਹੋਏ ਤਿੰਨ ਅੱਤਵਾਦੀ ਹਮਲਿਆਂ 'ਚ ਜੰਮੂ-ਕਸ਼ਮੀਰ ਪੁਲਿਸ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਸੀ. ਆਰ. ਪੀ. ਐਫ. ਦੇ 10 ਜਵਾਨਾਂ ਸਣੇ 12 ਵਿਅਕਤੀ ਜ਼ਖ਼ਮੀ ਹੋ ਗਏ | ਅੱਤਵਾਦੀਆਂ ਦੇ ਇਹ ਹਮਲੇ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ...

ਪੂਰੀ ਖ਼ਬਰ »

ਆਰ.ਐਸ.ਐਸ. ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਿਖ਼ਲਾਫ਼ ਦੋਸ਼ ਤੈਅ

ਠਾਣੇ, 12 ਜੂਨ (ਏਜੰਸੀ)-ਰਾਸ਼ਟਰੀ ਸਵੈਮ-ਸੇਵਕ ਸੰਘ (ਆਰ. ਐਸ. ਐਸ.) ਮਾਣਹਾਨੀ ਮਾਮਲੇ ਦੇ ਸਬੰਧ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਿਖ਼ਲਾਫ਼ ਮਾਣਹਾਨੀ ਦਾ ਮੁਕੱਦਮਾ ਚੱਲੇਗਾ | ਰਾਹੁਲ ਗਾਂਧੀ (47) ਿਖ਼ਲਾਫ਼ ਆਰ.ਐਸ.ਐਸ. ਦੇ ਇਕ ਕਾਰਕੁਨ ਰਾਜੇਸ਼ ਕੁੰਤੇ ਵਲੋਂ 2014 'ਚ ...

ਪੂਰੀ ਖ਼ਬਰ »

ਪੰਚਾਇਤ ਮੰਤਰੀ ਦੇ ਆਦੇਸ਼ਾਂ ਨਾਲ ਪਿੰਡਾਂ 'ਚ ਗਲੀਆਂ-ਨਾਲੀਆਂ ਤੇ ਛੱਪੜਾਂ ਦੇ ਕੰਮ ਨੂੰ ਲੱਗੀਆਂ ਬਰੇਕਾਂ

ਕੁਲਵਿੰਦਰ ਸਿੰਘ ਡਾਂਗੋਂ ਲੋਹਟਬੱਦੀ, 12 ਜੂਨ -ਕਈ ਦਹਾਕਿਆਂ ਤੋਂ ਪੰਚਾਇਤਾਂ ਰਾਹੀਂ ਪਿੰਡਾਂ ਅੰਦਰ ਗਲੀਆਂ ਨਾਲੀਆਂ ਤੇ ਛੱਪੜਾਂ ਦੇ ਕੰਮ 'ਤੇ ਖ਼ਰਚ ਹੋ ਰਹੀਆਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਤੋਂ ਸੂਬਾ ਸਰਕਾਰ ਪੂਰੀ ਤਰ੍ਹਾਂ ਚਿੰਤਤ ਵਿਖਾਈ ਦਿੰਦੀ ਹੈ | ਇਸ ਦਾ ...

ਪੂਰੀ ਖ਼ਬਰ »

6 ਹੋਰ ਡੇਰਾ ਪ੍ਰੇਮੀ ਮੋਗਾ ਪੁਲਿਸ ਵਲੋਂ ਗਿ੍ਫ਼ਤਾਰ

ਮੋਗਾ, 12 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਮੋਗਾ ਪੁਲਿਸ ਵਲੋਂ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਮਹਿੰਦਰਪਾਲ ਬਿੱਟੂ ਦੀ ਨਿਸ਼ਾਨਦੇਹੀ 'ਤੇ 6 ਹੋਰ ਡੇਰਾ ਪ੍ਰੇਮੀਆਂ ਨੂੰ ਗਿ੍ਫ਼ਤਾਰ ਕਰਕੇ ਮੋਗਾ ਪੁਲਿਸ ਨੇ ਜੁਡੀਸ਼ੀਅਲ ਮਜਿਸਟ੍ਰੇਟ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਭੱਠਲ ਤੋਂ ਇਲਾਵਾ ਬੇਅੰਤ ਸਿੰਘ ਤੇ ਬਰਨਾਲਾ ਪਰਿਵਾਰਾਂ ਦੀਆਂ ਸਰਕਾਰੀ ਰਿਹਾਇਸ਼ਾਂ ਖ਼ਤਰੇ 'ਚ

ਐਡਵੋਕੇਟ ਜਨਰਲ ਤੇ ਜਨਰਲ ਪ੍ਰਸ਼ਾਸਨ ਵਿਭਾਗ ਵਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਰੌਸ਼ਨੀ 'ਚ ਅਲਾਟਮੈਂਟਾਂ ਰੱਦ ਕਰਨ ਦੀ ਸਿਫ਼ਾਰਸ਼ ਚੰਡੀਗੜ੍ਹ, 12 ਜੂਨ (ਹਰਕਵਲਜੀਤ ਸਿੰਘ)-ਸੁਪਰੀਮ ਕੋਰਟ ਵਲੋਂ ਸਾਬਕਾ ਮੁੱਖ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ਾਂ ਦੇਣ 'ਤੇ ...

ਪੂਰੀ ਖ਼ਬਰ »

ਬਰਤਾਨਵੀ ਜੱਜ ਵਲੋਂ ਸਾਕਾ ਨੀਲਾ ਤਾਰਾ ਸਬੰਧੀ ਫਾਈਲਾਂ ਜਨਤਕ ਕਰਨ ਦੇ ਹੁਕਮ

ਮਨਪ੍ਰੀਤ ਸਿੰਘ ਬੱਧਨੀ ਕਲਾਂ ਲੰਡਨ, 12 ਜੂਨ -ਜੂਨ 1984 'ਚ ਭਾਰਤੀ ਫ਼ੌਜ ਵਲੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ 'ਤੇ ਕੀਤੇ ਵਹਿਸ਼ੀ ਹਮਲੇ 'ਚ ਬਰਤਾਨੀਆ ਸਰਕਾਰ ਦੀ ਭੂਮਿਕਾ ਉਜਾਗਰ ਕਰਨ ਵਾਲੇ ਪੱਤਰਕਾਰ ਮਿੱਲ ਫਿਲਰ ਵਲੋਂ ਯੂ.ਕੇ. ਸਰਕਾਰ ਨੂੰ ਦਿੱਤੀ ਕਾਨੂੰਨੀ ਚੁਣੌਤੀ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਸਾਬਕਾ ਸਰਪੰਚ ਦੀ ਹੱਤਿਆ

ਮੰਡੀ ਕਿੱਲਿਆਂਵਾਲੀ, 12 ਜੂਨ (ਇਕਬਾਲ ਸਿੰਘ ਸ਼ਾਂਤ)-ਨੇੜਲੇ ਪਿੰਡ ਸਿੰਘੇਵਾਲਾ ਵਿਖੇ ਅੱਜ ਸਵੇਰੇ ਮੌਜੂਦਾ ਸਰਪੰਚ ਦੇ ਪਿਤਾ ਨੇ ਕਥਿਤ ਨਾਜਾਇਜ਼ ਸਬੰਧਾਂ ਦੇ ਸ਼ੱਕ ਵਿਚ ਗੁਆਂਢੀ ਪਿੰਡ ਫਤੂਹੀਵਾਲਾ ਦੇ ਸਾਬਕਾ ਸਰਪੰਚ ਅਤੇ ਆਪਣੀ ਪਤਨੀ ਨੂੰ ਗੋਲੀ ਮਾਰ ਦਿੱਤੀ | ਘਟਨਾ ...

ਪੂਰੀ ਖ਼ਬਰ »

ਗਿਲਾਨੀ ਨੇ ਸੰਵਿਧਾਨ ਤਹਿਤ ਗੱਲਬਾਤ ਕਰਨ ਤੋਂ ਕੀਤਾ ਇਨਕਾਰ

ਸ੍ਰੀਨਗਰ, 12 ਜੂਨ (ਮਨਜੀਤ ਸਿੰਘ)-ਹੁਰੀਅਤ ਕਾਨਫਰੰਸ ਦੇ ਗਿਲਾਨੀ ਧੜੇ ਨੇ ਭਾਰਤੀ ਸੰਵਿਧਾਨ ਦੇ ਤਹਿਤ ਗੱਲਬਾਤ ਕਰਨ ਤੋਂ ਇਨਕਾਰ ਕਰਦਿਆ ਕਿਹਾ ਕਿ ਕਸ਼ਮੀਰ ਮਸਲਾ ਸੰਵਿਧਾਨ ਦੇ ਤਹਿਤ ਹੱਲ ਨਹੀਂ ਹੋ ਸਕਦਾ | ਹੁਰੀਅਤ ਦੇ ਬੁਲਾਰੇ ਜੀ. ਏ. ਗੁਲਜ਼ਾਰ ਨੇ ਜਾਰੀ ਬਿਆਨ 'ਚ ਕਿਹਾ ...

ਪੂਰੀ ਖ਼ਬਰ »

ਈ. ਡੀ. ਵਲੋਂ ਚਿਦੰਬਰਮ ਤੋਂ 6 ਘੰਟੇ ਪੁੱਛਗਿੱਛ

ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਏਅਰਸੈੱਲ ਮੈਕਸਿਸ ਮਾਮਲੇ 'ਚ ਸਾਬਕਾ ਖਜ਼ਾਨਾ ਮੰਤਰੀ ਪੀ. ਚਿਦੰਬਰਮ ਈ. ਡੀ. ਅੱਗੇ ਪੇਸ਼ ਹੋਏ | ਉਨ੍ਹਾਂ ਤੋਂ 6 ਘੰਟੇ ਪੁੱਛਗਿੱਛ ਕੀਤੀ ਗਈ | ਇਸ ਤੋਂ ਪਹਿਲਾਂ 5 ਜੂਨ ਨੂੰ ਵੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ | ਇਸ ਤੋਂ ...

ਪੂਰੀ ਖ਼ਬਰ »

ਸੰਸਦੀ ਕਮੇਟੀ ਅੱਗੇ ਪੇਸ਼ ਹੋਏ ਆਰ. ਬੀ. ਆਈ. ਗਵਰਨਰ ਉਰਜਿਤ ਪਟੇਲ

ਐਨ. ਪੀ. ਏ. ਦੇ ਸੰਕਟ ਤੋਂ ਛੇਤੀ ਛੁਟਕਾਰਾ ਪਾਉਣ ਦਾ ਦਿਵਾਇਆ ਭਰੋਸਾ ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਗਵਰਨਰ ਉਰਜਿਤ ਪਟੇਲ ਨੇ ਬੈਂਕਿੰਗ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਛੇਤੀ ਹੀ ...

ਪੂਰੀ ਖ਼ਬਰ »

ਪੰਜਾਬ ਨਾਲ ਸਬੰਧਿਤ ਫ਼ੌਜੀ ਜਵਾਨ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਸ੍ਰੀਨਗਰ, 12 ਜੂਨ (ਮਨਜੀਤ ਸਿੰਘ)—ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਡਿਊਟੀ ਦੌਰਾਨ ਇਕ ਫ਼ੌਜੀ ਜਵਾਨ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਫ਼ੌਜੀ ਜਵਾਨ ਦੀ ਪਹਿਚਾਣ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਅਧਿਆਤਮਕ ਗੁਰੂ ਭਾਯੂਜੀ ਵਲੋਂ ਖੁਦਕੁਸ਼ੀ

ਇੰਦੌਰ, 12 ਜੂਨ (ਏਜੰਸੀ)-ਅਧਿਆਤਮਕ ਗੁਰੂ ਭਾਯੂਜੀ ਨੇ ਅੱਜ ਆਪਣੇ-ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ | ਡੀ.ਆਈ.ਜੀ. ਇੰਦੌਰ ਐਚ.ਐਸ. ਮਿਸ਼ਰਾ ਨੇ ਦੱਸਿਆ ਕਿ ਭਾਯੂਜੀ ਮਹਾਰਾਜ ਜਿਨ੍ਹਾਂ ਦਾ ਅਸਲ ਨਾਂਅ ਉਦੈ ਸਿੰਘ ਦੇਸ਼ਮੁਖ ਹੈ, ਉਨ੍ਹਾਂ ਖੁਦ ਨੂੰ ਗੋਲੀ ਮਾਰ ਕੇ ...

ਪੂਰੀ ਖ਼ਬਰ »

ਵਾਜਪਾਈ ਦੀ ਸਿਹਤ ਸਥਿਰ-ਏਮਜ਼

ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ (93) ਜੋ ਦਿੱਲੀ ਦੇ ਏਮਜ਼ 'ਚ ਜ਼ੇਰੇ ਇਲਾਜ ਹਨ, ਦੀ ਹਾਲਤ ਦਾ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਹਸਪਤਾਲ ਨੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਹੈ | ਵਾਜਪਾਈ ਨੂੰ ਸੋਮਵਾਰ ਨੂੰ ਕਿਡਨੀ ਅਤੇ ਯੂਰਿਕ ਇਨਫੈਕਸ਼ਨ ਕਾਰਨ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ | ਸਿਹਤ ਬੁਲੇਟਿਨ ਮੁਤਾਬਿਕ ਸਾਬਕਾ ਪ੍ਰਧਾਨ ਮੰਤਰੀ ਨੂੰ ਦਵਾਈਆਂ ਦਾ ਅਸਰ ਹੋ ਰਿਹਾ ਹੈ | ਉਨ੍ਹਾਂ ਨੂੰ ਇੰਜੈਕਟੇਬਲ ਦਵਾਈਆਂ 'ਤੇ ਰੱਖਿਆ ਗਿਆ ਹੈ | ਬਿਆਨ 'ਚ ਕਿਹਾ ਗਿਆ ਹੈ ਕਿ ਉਨ੍ਹਾਂ (ਵਾਜਪਾਈ) ਦੇ ਸਾਰੇ ਅੰਗ ਸਹੀ ਕੰਮ ਕਰ ਰਹੇ ਹਨ, ਹਾਲਾਂਕਿ ਵਾਜਪਾਈ ਨੂੰ ਹਸਪਤਾਲ ਤੋਂ ਛੁੱਟੀ ਕਦੋਂ ਮਿਲੇਗੀ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ | ਇਸ ਸਬੰਧੀ ਹਸਪਤਾਲ ਨੇ ਕਿਹਾ ਕਿ ਜਦ ਤੱਕ ਇਨਫੈਕਸ਼ਨ 'ਤੇ ਕਾਬੂ ਨਹੀਂ ਪਾਇਆ ਜਾਂਦਾ, ਉਦੋਂ ਤੱਕ ਉਹ ਹਸਪਤਾਲ 'ਚ ਹੀ ਰਹਿਣਗੇ | ਜ਼ਿਕਰਯੋਗ ਹੈ ਕਿ ਵਾਜਪਾਈ ਡਿਮੇਂਸ਼ਿਆ ਬਿਮਾਰੀ ਤੋਂ ਪੀੜਤ ਹਨ |
ਹਾਲ ਜਾਣਨ ਲਈ ਡਾ: ਮਨਮੋਹਨ ਸਿੰਘ, ਮੋਹਨ ਭਾਗਵਤ ਤੇ ਹੋਰ ਹਸਪਤਾਲ ਪੁੱਜੇ

ਨਵੀਂ ਦਿੱਲੀ, (ਏਜੰਸੀ)-ਏਮਜ਼ 'ਚ ਇਲਾਜ ਅਧੀਨ ਅਟਲ ਬਿਹਾਰੀ ਵਾਜਪਾਈ ਦਾ ਹਾਲ ਜਾਣਨ ਲਈ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਐਚ.ਡੀ. ਦੇਵਗੌੜਾ, ਆਰ.ਐਸ.ਐਸ. ਮੁਖੀ ਮੋਹਨ ਭਾਗਵਤ, ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਅਤੇ ਕੇਂਦਰੀ ਰਾਜ ਮੰਤਰੀ ਅਸ਼ਵਨੀ ਕੁਮਾਰ ਚੌਬੇ ਹਸਪਤਾਲ ਪੁੱਜੇ | ਇਨ੍ਹਾਂ ਤੋਂ ਇਲਾਵਾ ਭਾਜਪਾ ਨੇਤਾ ਕਲਰਾਜ ਮਿਸ਼ਰਾ, ਕੇਂਦਰੀ ਮੰਤਰੀ ਪੀ.ਪੀ. ਚੌਧਰੀ, ਸਾਧਵੀ ਨਿਰੰਜਨ ਜੋਤੀ ਅਤੇ ਆਨੰਤ ਗੀਤੇ ਵੀ ਵਾਜਪਾਈ ਹਾਲ ਜਾਣਨ ਲਈ ਹਸਪਤਾਲ ਗਏ |


ਖ਼ਬਰ ਸ਼ੇਅਰ ਕਰੋ

ਅਵੰਤੀਪੋਰਾ 'ਚ ਬਾਰੂਦੀ ਸੁਰੰਗ ਬਰਾਮਦ

ਪੁਲਵਾਮਾ ਜ਼ਿਲੇ੍ਹ ਦੇ ਅਵੰਤੀਪੋਰਾ ਇਲਾਕੇ 'ਚ ਸੜਕ ਕਿਨਾਰੇ ਬਾਰੂਦੀ ਸੁਰੰਗ ਮਿਲਣ ਤੋਂ ਬਾਅਦ ਸੀ. ਆਰ. ਪੀ. ਐਫ. ਦੇ ਜਵਾਨਾਂ ਨੇ ਉਸ ਨੂੰ ਨਾਕਾਰਾ ਕਰ ਦਿੱਤਾ | ਇਹ ਬਾਰੂਦੀ ਸੁਰੰਗ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਲਈ ਲਗਾਈ ਸੀ | ਦੱਸਣਯੋਗ ਹੈ ...

ਪੂਰੀ ਖ਼ਬਰ »

ਜਗਤਾਰ ਜੌਹਲ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ-ਰਿਜੀਜੂ

ਨਵੀਂ ਦਿੱਲੀ, 12 ਜੂਨ (ਏਜੰਸੀ)-ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਆਪਣੇ ਬਰਤਾਨਵੀ ਹਮਰੁਤਬਾ ਬਾਰੋਨੈਸ ਵਿਲੀਅਮਸ ਨੂੰ ਦੱਸਿਆ ਕਿ ਪੰਜਾਬ 'ਚ ਆਰ. ਐਸ. ਐਸ. ਨੇਤਾਵਾਂ ਦੀ ਮਿੱਥ ਕੇ ਹੱਤਿਆ ਕਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ੀ ਬਰਤਾਨਵੀ ਨਾਗਰਿਕ ਨੂੰ ਭਾਰਤ 'ਚ ਕਾਨੂੰਨ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX