ਤਾਜਾ ਖ਼ਬਰਾਂ


ਦੁਬਈ : ਕਬੱਡੀ ਮਾਸਟਰਜ਼ 'ਚ ਭਾਰਤ ਨੇ ਪਾਕਿਸਤਾਨ ਨੂੰ 41-17 ਨਾਲ ਹਰਾ ਕੇ , ਸੈਮੀ ਫਾਈਨਲ 'ਚ ਪੁੱਜਾ
. . .  1 day ago
ਫੀਫਾ ਵਿਸ਼ਵ ਕੱਪ 2018 : ਉਰੂਗੁਏ ਨੇ ਰੂਸ ਨੂੰ 3-0 ਨਾਲ ਹਰਾਇਆ
. . .  1 day ago
ਡੀ. ਡੀ. ਪੀ. ਓ. ਸਮੇਤ 3 ਕਰਮਚਾਰੀ ਰਿਸ਼ਵਤ ਲੈਂਦੇ ਵਿਜੀਲੈਂਸ ਵਲੋਂ ਕਾਬੂ
. . .  1 day ago
ਮਾਨਸਾ, 25 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਚੌਕਸੀ ਵਿਭਾਗ ਮਾਨਸਾ ਦੀ ਟੀਮ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਮੇਤ 3 ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ...
ਪੰਜਾਬ ਸਰਕਾਰ ਨੇ ਜੋਧਪੁਰ ਜੇਲ੍ਹ 'ਚ ਬੰਦ ਸਿੱਖਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 25 ਜੂਨ -ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੂਨ 1984 'ਚ ਅਪਰੇਸ਼ਨ ਬਲ਼ੂ ਸਟਾਰ ਦੇ ਬਾਅਦ ਜੋਧਪੁਰ ਜੇਲ੍ਹ 'ਚ ਬੰਦ ਕੀਤੇ ਗਏ ਸਿੱਖਾਂ ਨੂੰ ਮੁਆਵਜ਼ਾ ਦੇਣ ਦੀ ਘੋਸ਼ਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਸ ਮੁਆਵਜ਼ੇ...
4 ਦਿਨ ਦੀ ਪੁਲਿਸ ਹਿਰਾਸਤ 'ਚ ਮੇਜਰ ਨਿਖਿਲ ਹਾਂਡਾ
. . .  1 day ago
ਨਵੀਂ ਦਿੱਲੀ, 25 ਜੂਨ -ਪਟਿਆਲਾ ਹਾਊਸ ਨੇ ਸੈਨਾ ਦੇ ਮੇਜਰ ਨਿਖਿਲ ਹਾਂਡਾ ਨੂੰ ਚਾਰ ਦਿਨਾਂ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ। ਦਿੱਲੀ ਪੁਲਿਸ ਨੇ ਪਟਿਆਲਾ ਅਦਾਲਤ 'ਚ ਇਕ ਪਟੀਸ਼ਨ...
ਟਰੱਕ ਨੇ ਬਿਰਧ ਔਰਤ ਨੂੰ ਮਾਰੀ ਟੱਕਰ, ਮੌਤ
. . .  1 day ago
ਮਖੂ, 25 ਜੂਨ (ਮੇਜਰ ਸਿੰਘ ਥਿੰਦ) - ਮਖੂ ਥਾਣੇ ਦੇ ਨਜ਼ਦੀਕ ਮੇਨ ਚੌਕ 'ਤੇ ਇੱਕ ਟਰੱਕ ਬਿਰਧ ਔਰਤ ਨੂੰ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਖੂ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕਿ ਕਾਨੂੰਨੀ ਕਾਰਵਾਈ...
ਸਿੱਖਿਆ ਵਿਭਾਗ ਵੱਲੋਂ 10ਵੀਂ ਅਤੇ 12ਵੀਂ ਦੀ ਵਿਦਾਇਗੀ ਪਾਰਟੀ ਦੀ ਪਰੰਪਰਾ 'ਤੇ ਪਾਬੰਦੀ
. . .  1 day ago
ਮਾਹਿਲਪੁਰ 25 ਜੂਨ (ਦੀਪਕ ਅਗਨੀਹੋਤਰੀ) - ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਹਾਈ ਅਤੇ ਸੈਕੰਡਰੀ ਸਕੂਲਾਂ 'ਚ ਵਿਦਿਆਰਥੀਆਂ ਵੱਲੋਂ ਦਿੱਤੀ ਜਾਣ ਵਾਲੀ ਵਿਦਾਇਗੀ ਪਾਰਟੀ 'ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਵੱਲੋਂ ਜਾਰੀ...
ਨਸ਼ੀਲੇ ਟੀਕੇ ਦੀ ਓਵਰ ਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਤਰਨ ਤਾਰਨ, 25 ਜੂਨ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ) -ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਅੱਜ ਨਸ਼ੀਲੇ ਟੀਕੇ ਦੀ ਓਵਰ ਡੋਜ਼ ਲੈਣ ਨਾਲ ਗੁਰਭੇਜ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦਾ ਲੜਕਾ ਪਿਛਲੇ ਕਾਫੀ...
ਪੰਜਾਬ ਗੌਰਵ ਪੁਰਸਕਾਰ ਨਾਲ ਜਸਵੰਤ ਸਿੰਘ ਕੰਵਲ ਨੂੰ ਕੀਤਾ ਜਾਵੇਗਾ ਸਨਮਾਨਿਤ
. . .  1 day ago
ਚੰਡੀਗੜ੍ਹ, 26 ਜੂਨ- ਪੰਜਾਬੀ ਸਾਹਿੱਤਕਾਰ ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮਦਿਨ 'ਤੇ ਪੰਜਾਬ ਕਲਾ ਪਰਿਸ਼ਦ ਉਨ੍ਹਾਂ ਨੂੰ ਪੰਜਾਬ ਗੌਰਵ ਪੁਰਸਕਾਰ ਨਾਲ ਸਨਮਾਨਿਤ ਕਰੇਗੀ। ਇਸ ਮੌਕੇ ਪੰਜਾਬ ਸਭਿਆਚਾਰਕ ਮੰਤਰੀ ਨਵਜੋਤ ਸਿੰਘ ਸਿੱਧੂ...
ਦੱਖਣੀ ਦਿੱਲੀ 'ਚ ਨਹੀਂ ਕੱਟੇ ਜਾਣਗੇ ਵੱਡੇ ਦਰਖਤ- ਅਨੂਪ ਕੁਮਾਰ ਮਿੱਤਲ
. . .  1 day ago
ਨਵੀਂ ਦਿੱਲੀ, 25 ਜੂਨ - ਦਿੱਲੀ 'ਚ ਦਰਖਤਾਂ ਦੇ ਕੱਟੇ ਜਾਣ 'ਤੇ ਐਨ.ਬੀ.ਸੀ.ਸੀ. ਦੇ ਸੀ.ਐਮ.ਡੀ. ਅਨੂਪ ਕੁਮਾਰ ਮਿੱਤਲ ਨੇ ਇਕ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਦੱਖਣੀ ਦਿੱਲੀ ਦੀਆਂ 7 ਕਾਲੋਨੀਆਂ 'ਚ ਸਰਕਾਰੀ ਰਿਹਾਇਸ਼ਾਂ ਅਤੇ ਕਾਰ ਪਾਰਕਿੰਗ ਦੀ ਨਿਰਮਾਣ ਕੀਤਾ
ਰੱਖਿਆ ਮੰਤਰੀ ਅਤੇ ਫ਼ੌਜ ਦੇ ਮੁਖੀ ਨੇ ਬਾਲਟਲ ਆਧਾਰ ਕੈਂਪ ਦਾ ਕੀਤਾ ਦੌਰਾ
. . .  1 day ago
ਸ੍ਰੀਨਗਰ, 25 ਜੂਨ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਅਤੇ ਫ਼ੌਜ ਦੇ ਮੁਖੀ ਜਨਰਲ ਬਿਪਨ ਰਾਵਤ ਨੇ ਅੱਜ ਅਮਰਨਾਥ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਲਈ ਬਾਲਟਲ ਆਧਾਰ ਕੈਂਪ ਦਾ ਦੌਰਾ ਕੀਤਾ...
ਭਾਰਤ ਅਤੇ ਸੇਸ਼ਲਸ ਵਿਚਕਾਰ ਹੋਏ ਛੇ ਸਮਝੌਤੇ
. . .  1 day ago
ਨਵੀਂ ਦਿੱਲੀ, 25 - ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ਲਸ ਦੇ ਰਾਸ਼ਟਰਪਤੀ ਡੈਨੀ ਫ਼ਾਰ ਨਾਲ ਹੋਈ ਬੈਠਕ ਦੌਰਾਨ ਦੋਨਾਂ ਦੇਸ਼ਾਂ ਨੇ ਛੇ ਸਮਝੌਤਿਆਂ 'ਤੇ ਹਸਤਾਖ਼ਰ ਕੀਤੇ । ਇਸ ਦੇ ਨਾਲ ਹੀ ਭਾਰਤ ਨੇ ਸੇਸ਼ਲਸ ਨੂੰ ਸਮੁੰਦਰੀ ਸੁਰੱਖਿਆ ਵਧਾਉਣ ਦੇ ਲਈ 10 ਕਰੋੜ ਡਾਲਰ ਕਰਜ਼...
ਕਾਰਤੀ ਚਿਦੰਬਰਮ ਦੀ ਜ਼ਮਾਨਤ ਨੂੰ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  1 day ago
ਨਵੀਂ ਦਿੱਲੀ, 25 ਜੂਨ- ਆਈ. ਐਨ. ਐਕਸ. ਮੀਡੀਆ ਮਾਮਲੇ 'ਚ ਸਾਬਕਾ ਵਿੱਤ ਮੰਤਰੀ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਮਿਲੀ ਜ਼ਮਾਨਤ ਦੇ ਵਿਰੁੱਧ ਸੀ. ਬੀ. ਆਈ. ਸੁਪਰੀਮ ਕੋਰਟ 'ਚ ਪਹੁੰਚ ਗਈ ਹੈ। ਦਿੱਲੀ ਹਾਈਕੋਰਟ ਦੇ ਹੁਕਮ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ...
ਨਿਰਮਲਾ ਸੀਤਾਰਮਨ ਨੇ ਕੀਤੀ ਜੰਮੂ ਅਤੇ ਕਸ਼ਮੀਰ ਦੇ ਰਾਜਪਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 25 ਜੂਨ -ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਜੰਮੂ-ਕਸ਼ਮੀਰ ਦੇ ਰਾਜਪਾਲ ਐਨ. ਐਨ. ਵੋਹਰਾ ਨਾਲ ਮੁਲਾਕਾਤ ਕੀਤੀ...
ਸੰਕਟਕਾਲ ਲਗਾਉਣ 'ਤੇ ਅਰੁਣ ਜੇਤਲੀ ਨੇ ਹਿਟਲਰ ਨਾਲ ਕੀਤੀ ਇੰਦਰਾ ਗਾਂਧੀ ਦੀ ਤੁਲਨਾ
. . .  1 day ago
ਨਵੀਂ ਦਿੱਲੀ, 25 ਜੂਨ- ਵਿੱਤ ਮੰਤਰੀ ਅਰੁਣ ਜੇਤਲੀ ਨੇ ਸੋਮਵਾਰ ਨੂੰ ਸੰਕਟਕਾਲ ਦੀ ਬਰਸੀ ਮੌਕੇ ਇੰਦਰਾ ਗਾਂਧੀ ਦੀ ਭੂਮਿਕਾ ਦੀ ਤੁਲਨਾ ਜਰਮਨੀ ਦੇ ਸਿਆਸਤਦਾਨ ਅਡੋਲਫ ਹਿਟਲਰ ਦੀ ਕਾਰਜਸ਼ੀਲਤਾ ਨਾਲ ਕੀਤੀ । ਅਰੁਣ ਜੇਤਲੀ ਨੇ ਆਪਣੀ ਫੇਸਬੁਕ ਪੋਸਟ...
ਨਸ਼ੀਲਾ ਟੀਕਾ ਲਗਾਉਣ ਨਾਲ ਇਕ ਨੌਜਵਾਨ ਦੀ ਮੌਤ, ਦੂਜੇ ਦੀ ਹਾਲਤ ਗੰਭੀਰ
. . .  1 day ago
ਕਬਾੜ ਦੀ ਦੁਕਾਨ 'ਚ ਧਮਾਕੇ ਕਾਰਨ ਚਾਰ ਲੋਕਾਂ ਦੀ ਮੌਤ
. . .  1 day ago
18 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ
. . .  1 day ago
ਰਾਜਸਥਾਨ ਤੋਂ ਵਿਧਾਇਕ ਘਨਸ਼ਿਆਮ ਤਿਵਾਰੀ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
ਨਾਈਜੀਰੀਆ 'ਚ ਦੋ ਗੁੱਟਾਂ ਵਿਚਾਲੇ ਹੋਈ ਹਿੰਸਕ ਝੜਪ 'ਚ 86 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਫ਼ਤਹਿਗੜ੍ਹ ਸਾਹਿਬ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX