ਤਾਜਾ ਖ਼ਬਰਾਂ


ਪੰਜਾਬ 'ਚ ਧਾਰਮਿਕ-ਸਮਾਜਿਕ ਪ੍ਰੋਗਰਾਮਾਂ ਦੇ ਆਯੋਜਨ ਲਈ ਤਿਆਰ ਹੋਣਗੇ ਦਿਸ਼ਾ-ਨਿਰਦੇਸ਼
. . .  21 minutes ago
ਨਵੀਂ ਦਿੱਲੀ, 20 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਸਕੱਤਰ ਐੱਨ. ਐੱਸ. ਕਲਸੀ ਨੂੰ ਸੂਬੇ 'ਚ ਧਾਰਮਿਕ ਅਤੇ ਸਮਾਜਿਕ ਪ੍ਰੋਗਰਾਮਾਂ ਦੇ ਆਯੋਜਨ ਦੀ ਆਗਿਆ ਸੰਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ...
ਰਾਏਕੋਟ ਪੁਲਿਸ ਵੱਲੋਂ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  29 minutes ago
ਰਾਏਕੋਟ, 20 ਅਕਤੂਬਰ (ਸੁਸ਼ੀਲ) - ਸਥਾਨਕ ਥਾਣਾ ਸਦਰ ਪੁਲਿਸ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਥਾਣਾ ਰਾਏਕੋਟ 'ਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐੱਸ.ਪੀ. ਗੁਰਮੀਤ ਸਿੰਘ ਅਤੇ....
ਅੰਮ੍ਰਿਤਸਰ : ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ 'ਚ 23 ਅਕਤੂਬਰ ਨੂੰ ਪੈਣਗੇ ਭੋਗ
. . .  50 minutes ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਆਉਣ ਵਾਲੀ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਅਤੇ 23..
ਰਾਮ-ਲੀਲਾ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੈ ਇਸ ਹਾਦਸੇ ਦਾ ਜ਼ਿੰਮੇਵਾਰ- ਧਰਮਵੀਰ ਗਾਂਧੀ
. . .  53 minutes ago
ਪਟਿਆਲਾ, 20 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਤੋਂ ਸਾਂਸਦ ਡਾ. ਧਰਮਵੀਰ ਗਾਂਧੀ ਨੇ ਬੀਤੀ ਦਿਨੀਂ ਹੋਏ ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ 'ਤੇ ਬੋਲਦਿਆਂ ਕਿਹਾ ਇਹ ਬਹੁਤ ਦੁਖਦਾਈ ਘਟਨਾ ਹੈ। ਇਸ ਦਾ ਕਸੂਰਵਾਰ ਰਾਮ ਲੀਲਾ ਕਮੇਟੀ ਅਤੇ ...
ਨਵਜੋਤ ਸਿੱਧੂ ਨੇ ਕਿਹਾ- ਸਟੇਜ ਤੋਂ ਲੋਕਾਂ ਨੂੰ ਗਰਾਊਂਡ ਅੰਦਰ ਆਉਣ ਲਈ ਕਈ ਵਾਰ ਕੀਤੀ ਗਈ ਸੀ ਬੇਨਤੀ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਵਾਪਰੇ ਰੇਲ ਹਾਦਸੇ 'ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਧੋਬੀ ਘਾਟ ਜ਼ਮੀਨ 'ਤੇ ਸੀਟਾਂ ਖ਼ਾਲੀ ਸਨ। ਉਨ੍ਹਾਂ ਕਿਹਾ ਕਿ ਰਾਵਣ ਸੁਰੱਖਿਅਤ ਰੂਪ ਨਾਲ ਬੰਨ੍ਹਿਆ ਹੋਇਆ ਸੀ ਅਤੇ ਉਸ ਦੇ ਡਿੱਗਣ ਕਾਰਨ ਹਫੜਾ-ਦਫੜੀ...
ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ ਸੁਖਬੀਰ ਸਿੰਘ ਬਾਦਲ, ਸਖ਼ਤ ਕਾਰਵਾਈ ਦੀ ਕੀਤੀ ਮੰਗ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗੀ ਕੀਤੀ। ਜਾਣਕਾਰੀ ....
ਅੰਮ੍ਰਿਤਸਰ ਰੇਲ ਹਾਦਸੇ 'ਤੇ ਸੰਯੁਕਤ ਰਾਸ਼ਟਰ ਸਮੇਤ ਵਿਸ਼ਵ ਦੇ ਕਈ ਦੇਸ਼ਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਦੁਸਹਿਰੇ ਮੌਕੇ ਰਾਵਣ ਨੂੰ ਸਾੜਨ ਦੌਰਾਨ ਵਾਪਰੇ ਰੂਹ ਕੰਬਾਊ ਰੇਲ ਹਾਦਸੇ 'ਤੇ ਵਿਸ਼ਵ ਦੇ ਵੱਖ-ਵੱਖ ਨੇਤਾਵਾਂ ਅਤੇ ਸੰਯੁਕਤ ਰਾਸ਼ਟਰ ਦੇ ਮੁਖੀ ਐਂਟਨੀਓ ਗੁਟਾਰੇਸ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਟਾਰੇਸ ਨੇ...
ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ 'ਚੋਂ 36 ਦਾ ਹੋਇਆ ਅੰਤਿਮ ਸਸਕਾਰ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼) - ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ 'ਚੋਂ 36 ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਜਿਨ੍ਹਾਂ 'ਚੋਂ 29 ਮ੍ਰਿਤਕਾਂ ਦਾ ਸਸਕਾਰ ਦੁਰਗਿਆਨਾ ਮੰਦਰ, 5 ਮ੍ਰਿਤਕਾਂ ਦਾ....
ਅੰਮ੍ਰਿਤਸਰ 'ਚ ਰੇਲ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਸੁਖਪਾਲ ਖਹਿਰਾ
. . .  about 1 hour ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼)- ਅੰਮ੍ਰਿਤਸਰ 'ਚ ਬੀਤੇ ਦਿਨ ਵਾਪਰੇ ਰੇਲ ਹਾਦਸੇ ਦੀ ਘਟਨਾ ਵਾਲੀ ਥਾਂ 'ਤੇ ਅੱਜ 'ਆਪ' ਨੇਤਾ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਅੰਮ੍ਰਿਤਸਰ ਰੇਲ ਹਾਦਸੇ 'ਤੇ ਰੂਸੀ ਰਾਸ਼ਟਰਪਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 2 hours ago
ਨਵੀਂ ਦਿੱਲੀ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ 'ਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ...
ਝੋਨੇ ਦਾ ਝਾੜ ਘੱਟ ਆਉਣ ਕਾਰਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 2 hours ago
ਫ਼ਤਿਹਗੜ੍ਹ ਸਾਹਿਬ, 20 ਅਕਤੂਬਰ (ਅਰੁਣ ਆਹੂਜਾ)-ਇਸ ਜ਼ਿਲ੍ਹੇ ਦੇ ਪਿੰਡ ਬਧੌਛੀ ਕਲਾਂ ਦੇ ਰਹਿਣ ਵਾਲੇ ਕਰੀਬ 30 ਸਾਲਾਂ ਕਿਸਾਨ ਵੱਲੋਂ ਠੇਕੇ 'ਤੇ ਲਈ ਜ਼ਮੀਨ 'ਚ ਝੋਨੇ ਦੀ ਬੀਜੀ ਫ਼ਸਲ ਦਾ ਝਾੜ ਘੱਟ ਆਉਣ ਕਾਰਨ ਉਕਤ ਕਿਸਾਨ ਨੇ ਬੀਤੇ ਦਿਨ ਫਾਹਾ ਲੈ ਕੇ ਆਪਣੀ....
ਰੇਲਵੇ ਬੋਰਡ ਦੇ ਚੇਅਰਮੈਨ ਅਤੇ ਉੱਤਰੀ ਰੇਲਵੇ ਦੇ ਜੀ.ਐਮ ਨੇ ਘਟਨਾ ਵਾਲੀ ਥਾਂ ਦਾ ਕੀਤਾ ਦੌਰਾ
. . .  about 2 hours ago
ਅੰਮ੍ਰਿਤਸਰ, 20 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ) - ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ 'ਤੋਂ ਬਾਅਦ ਸ਼ਨੀਵਾਰ ਸਵੇਰ ਰੇਲਵੇ ਬੋਰਡ ਦੇ ਚੇਅਰਮੈਨ ਅਸ਼ਵਨੀ ਲੁਹਾਨੀ ਅਤੇ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਵਿਸ਼ਵੇਸ਼ ਚੌਬੇ ਨੇ.....
ਧੋਬੀ ਘਾਟ 'ਚ ਦੁਸਹਿਰਾ ਮਨਾਉਣ ਲਈ ਕਮੇਟੀ ਨੇ ਪੁਲਿਸ ਕੋਲੋਂ ਕੀਤੀ ਸੀ ਸੁਰੱਖਿਆ ਪ੍ਰਬੰਧਾਂ ਦੀ ਮੰਗ
. . .  about 2 hours ago
ਅੰਮ੍ਰਿਤਸਰ, 20 ਅਕਤੂਬਰ- ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਕੱਲ੍ਹ ਦੁਸਹਿਰੇ ਮੌਕੇ ਰਾਵਣ ਨੂੰ ਸਾੜਨ ਦੌਰਾਨ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਸੰਬੰਧ 'ਚ ਹੁਣ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਕਮੇਟੀ ਨੇ ਦੁਸਹਿਰੇ ਸੰਬੰਧੀ ਪੁਲਿਸ ਨੂੰ ਚਿੱਠੀ ਲਿਖੀ ਸੀ। ਕਮੇਟੀ ਨੇ...
ਜਲੰਧਰ : ਫੜੇ ਗਏ ਕਸ਼ਮੀਰੀ ਨੌਜਵਾਨਾਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 3 hours ago
ਜਲੰਧਰ, 20 ਅਕਤੂਬਰ (ਚਿਰਾਗ)- ਜਲੰਧਰ ਦੇ ਇੱਕ ਹੋਸਟਲ 'ਚੋਂ ਬੀਤੇ ਦਿਨੀਂ ਫੜੇ ਗਏ ਕਸ਼ਮੀਰੀ ਨੌਜਵਾਨਾਂ ਚੋਂ ਦੋ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਮੁਹੰਮਦ ਇਰਸ਼ਾਦ ਨਾਮੀ ਨੌਜਵਾਨ ਨੂੰ ਨਿਆਂਇਕ ਰਿਮਾਂਡ 'ਤੇ ਭੇਜਿਆ ਹੈ। ਉੱਥੇ ਹੀ...
ਰੇਲ ਹਾਦਸੇ ਦੌਰਾਨ ਮੌਕੇ 'ਤੇ ਮੌਜੂਦ ਸਨ ਨਵਜੋਤ ਕੌਰ ਸਿੱਧੂ - ਮਨਦੀਪ ਮੰਨਾ
. . .  about 3 hours ago
ਅੰਮ੍ਰਿਤਸਰ, 20 (ਅਮਨ) - ਅੰਮ੍ਰਿਤਸਰ 'ਚ ਬੀਤੀ ਕੱਲ੍ਹ ਸ਼ਾਮ ਵਾਪਰੇ ਰੇਲ ਹਾਦਸੇ ਨੂੰ ਲੈ ਕੇ ਸਾਬਕਾ ਕਾਂਗਰਸੀ ਆਗੂ ਮਨਦੀਪ ਸਿੰਘ ਮੰਨਾ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਸਿੱਧੂ ਜੋੜੇ ਦੀ ਪੋਲ ਖੋਲ੍ਹਦਿਆਂ ਇਕ ਵੀਡੀਓ ਪੇਸ਼ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਇਹ ...
ਅੰਮ੍ਰਿਤਸਰ ਰੇਲ ਹਾਦਸੇ ਕਾਰਨ ਰੱਦ ਹੋਈਆਂ ਇਹ ਟਰੇਨਾਂ
. . .  about 3 hours ago
ਰੇਲ ਹਾਦਸੇ ਦੇ ਸੋਗ ਵਜੋਂ ਅੰਮ੍ਰਿਤਸਰ 'ਚ ਸੋਮਵਾਰ ਤੱਕ ਬੰਦ ਰਹਿਣਗੇ ਵਿਦਿਅਕ ਅਤੇ ਸਰਕਾਰੀ ਅਦਾਰੇ -ਕੈਪਟਨ
. . .  about 3 hours ago
ਕੈਪਟਨ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਹੋਵੇਗੀ ਨਿਆਂਇਕ ਜਾਂਚ
. . .  about 3 hours ago
ਜੌੜਾ ਫਾਟਕ 'ਤੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਸੁਰੇਸ਼ ਅਰੋੜਾ
. . .  about 3 hours ago
ਅੰਮ੍ਰਿਤਸਰ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਰਾਜਪਾਲ ਬਦਨੌਰ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਹਿਮ ਯਤਨ ਕਰ ਰਹੀ-ਰੰਧਾਵਾ

ਬਟਾਲਾ, 12 ਜੂਨ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਇਸ ਮੰਤਵ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਨਾਲ ਬਦਸਲੂਕੀ

ਦੀਨਾਨਗਰ, 12 ਜੂਨ (ਸੰਧੂ/ਸੋਢੀ/ਸ਼ਰਮਾ)-ਨਗਰ ਕੌਸ਼ਲ ਦੀਨਾਨਗਰ ਦੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਨਾਲ ਸ਼ਰਾਬ ਦੇ ਠੇਕੇ ਦੇ ਬਾਹਰ ਸ਼ਰਾਬ ਦੀ ਲਿਸਟ ਨਾ ਲਗਾਏ ਜਾਣ ਨੂੰ ਲੈ ਕੇ ਕਰਿੰਦਿਆਂ ਨਾਲ ਹੋਏ ਝਗੜੇ ਦੇ ਬਾਅਦ ਸਫ਼ਾਈ ਕਰਮਚਾਰੀਆਂ ਨੇ ਅੱਜ ਹੜਤਾਲ ਕਰਕੇ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਕੈਨੇਡਾ ਤੋਂ ਰੀਫਿਊਜ਼ ਹੋਏ ਗੈਪ ਵਾਲੇ ਵਿਦਿਅਰਥੀ ਦਾ ਮੁੜ ਕੈਨੇਡਾ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 12 ਜੂਨ (ਆਰਿਫ਼)-ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਵਿਦੇਸ਼ ਭੇਜਣ ਵਾਲੀ ਪੰਜਾਬ ਦੀ ਸਭ ਤੋਂ ਭਰੋਸੇਮੰਦ ਸੰਸਥਾ ਟੀਮ ਗਲੋਬਲ ਨੇ ਇਕ ਹੋਰ ਸ਼ਾਨਦਾਰ ਪ੍ਰਾਪਤੀ ਹਾਸਲ ਕਰਦਿਆਂ ਆਸਟ੍ਰੇਲੀਆ ਤੇ ਕੈਨੇਡਾ ਤੋਂ ਰੀਫਿਊਜ਼ ਹੋਏ ਪੜ੍ਹਾਈ 'ਚ 2 ਸਾਲ ਦੇ ਗੈਪ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਡੀਲਰਾਂ ਦੀ ਅਚਨਚੇਤ ਚੈਕਿੰਗ

ਬਟਾਲਾ, 12 ਜੂਨ (ਕਾਹਲੋਂ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਮਿਆਰੀ ਖਾਂਦਾ, ਕੀੜੇਮਾਰ ਦਵਾਈਆਂ ਤੇ ਬੀਜਾਂ ਦੀ ...

ਪੂਰੀ ਖ਼ਬਰ »

ਬਟਾਲਾ ਦੇ ਜੰਮਪਲ ਸੁਨੇਹਪਾਲ ਸਿੰਘ ਤੂਰ ਸੈਨਾ 'ਚ ਲੈਫਟੀਨੈਂਟ ਨਿਯੁਕਤ

ਬਟਾਲਾ, 12 ਜੂਨ (ਬੁੱਟਰ)-ਪਿੰਡ ਜਾਂਗਲਾ ਤੇ ਹਾਲ ਵਾਸੀ ਸਥਾਨਕ ਮੁਹੱਲਾ ਉਜਾਗਰ ਨਗਰ ਦੇ ਵਸਨੀਕ ਸਨੇਹਪਾਲ ਸਿੰਘ ਤੂਰ ਨੇ ਸੈਨਾ 'ਚ ਲੈਫਟੀਨੈਂਟ ਨਿਯੁਕਤ ਹੋਣ 'ਤੇ ਇਲਾਕੇ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਪਿਤਾ ਸਤਨਾਮ ਸਿੰਘ ਤੂਰ ਡੀ ਫੇਸ 'ਚ ਸੀਨੀਅਰ ਅਕਾਊਾਟ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਰੋਸ ਰੈਲੀ

ਗੁਰਦਾਸਪੁਰ, 12 ਜੂਨ (ਸੁਖਵੀਰ ਸਿੰਘ ਸੈਣੀ)-ਸਥਾਨਕ ਨਹਿਰੂ ਪਾਰਕ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ | ਜਿਸ 'ਚ ਆਗੂਆਂ ਨੇ ਮਾਣਯੋਗ ਸੁਪਰੀਮ ਕੋਰਟ ਵਲੋਂ ਪਿੰਡਾਂ ਤੇ ਸ਼ਹਿਰਾਂ ਅੰਦਰ ਲੋਕਾਂ ਨੰੂ ਸਿਹਤ ਸਹੂਲਤਾਂ ਦੇ ਰਹੇ ਮੈਡੀਕਲ ...

ਪੂਰੀ ਖ਼ਬਰ »

ਸ਼ਾਟ ਸਰਕਟ ਨਾਲ ਦੁਕਾਨ 'ਚ ਲੱਗੀ ਅੱਗ-ਲੱਖਾਂ ਦਾ ਨੁਕਸਾਨ

ਬਟਾਲਾ, 12 ਜੂਨ (ਬੁੱਟਰ)-ਬੀਤੀ ਰਾਤ ਬਟਾਲਾ ਦੇ ਗਾਂਧੀ ਚੌਕ 'ਚ ਇਕ ਕਰਾਕਰੀ ਦੀ ਦੁਕਾਨ 'ਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ | ਇਸ ਬਾਰੇ ਓਮ ਪ੍ਰਕਾਸ਼, ਸ਼ਾਮ ਲਾਲ ਕਰਾਕਰੀ ਮਰਚੈਂਟ ਗਾਂਧੀ ਚੌਕ ਦੇ ਮਾਲਕ ਅਖਿਲ ਸਰੀਨ ਪੁੱਤਰ ਸ਼ਾਮ ਲਾਲ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਧਾਰੀਵਾਲ, 12 ਜੂਨ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ 22 ਹਜ਼ਾਰ 500 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧ 'ਚ ਏ.ਐਸ.ਆਈ. ਓਮ ਪ੍ਰਕਾਸ਼ ਨੇ ਦੱਸਿਆ ਕਿ ਇੱਕ ਮੁਖ਼ਬਰ ਦੀ ਇਤਲਾਹ 'ਤੇ ਉਨ੍ਹਾਂ ਨੇ ਪੁਲਿਸ ਪਾਰਟੀ ...

ਪੂਰੀ ਖ਼ਬਰ »

ਇਟਲੀ 'ਚ ਰਹਿੰਦੇ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਧਾਰੀਵਾਲ, 12 ਜੂਨ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾਂ ਦੇ ਇਕ ਨੌਜਵਾਨ ਦੀ ਵਿਦੇਸ਼ 'ਚ ਰੋਜ਼ੀ-ਰੋਟੀ ਕਮਾਉਣ ਲਈ ਗਏ ਦੀ ਇਟਲੀ 'ਚ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਪਰਿਵਾਰਕ ਮੈਂਬਰ ਕਸ਼ਮੀਰ ਸਿੰਘ, ਭਜਨ ਕੌਰ, ...

ਪੂਰੀ ਖ਼ਬਰ »

ਛੁੱਟੀ 'ਤੇ ਘਰ ਗਿਆ ਕੈਦੀ ਵਾਪਸ ਜੇਲ੍ਹ ਨਹੀਂ ਪਰਤਿਆ

ਵਡਾਲਾ ਬਾਂਗਰ, 12 ਜੂਨ (ਭੁੰਬਲੀ)-ਇੱਥੋਂ 1 ਕਿੱਲੋਮੀਟਰ ਦੂਰ ਪੈਂਦੇ ਮਸਤਕੋਟ ਦਾ ਕੈਦੀ ਜੋ ਪੈਰੋਲ 'ਤੇ ਛੁੱਟੀ ਕੱਟਣ ਘਰ ਗਿਆ ਸੀ, ਜੇਲ੍ਹ 'ਚ ਵਾਪਸ ਨਾ ਆਉਣ ਕਾਰਨ ਪੁਲਿਸ ਵਲੋਂ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਨੌਜਵਾਨਾਂ ਦਾ ਨਹਿਰਾਂ 'ਚ ਨਹਾਉਣਾ ਜਾਰੀ

ਪੁਰਾਣਾ ਸ਼ਾਲਾ, 12 ਜੂਨ (ਅਸ਼ੋਕ ਸ਼ਰਮਾ)-ਅਤਿ ਦੀ ਪੈ ਰਹੀ ਗਰਮੀ 'ਚ ਸਰੀਰ ਨੰੂ ਠੰਢ ਪਹੁੰਚਾਉਣ ਲਈ ਨੌਜਵਾਨਾਂ ਦਾ ਨਹਿਰਾਂ 'ਚ ਨਹਾਉਣਾ ਜਾਰੀ ਹੈ | ਬੇਸ਼ੱਕ ਪ੍ਰਸ਼ਾਸਨ ਵਲੋਂ ਨਹਿਰਾਂ 'ਚ ਨਹਾਉਣ 'ਤੇ ਪੂਰਨ ਪਾਬੰਦੀ ਲਗਾਈ ਹੈ | ਪਰ ਇਸ ਦੇ ਬਾਵਜੂਦ ਵੀ ਨੌਜਵਾਨ ਨਹਿਰਾਂ 'ਚ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਸੋਸ਼ਲ ਆਰਗੇਨਾਈਜ਼ਰ ਦੀ ਮੀਟਿੰਗ

ਬਟਾਲਾ, 12 ਜੂਨ (ਕਾਹਲੋਂ)-ਐਾਟੀ ਕੁਰੱਪਸ਼ਨ ਸੋਸ਼ਲ ਆਰਗੇਨਾਈਜ਼ਰ (ਚੰਡੀਗੜ੍ਹ) ਦੀ ਵਿਸ਼ੇਸ਼ ਮੀਟਿੰਗ ਆਲ ਇੰਡੀਆ ਪ੍ਰਧਾਨ ਮਨਜੀਤ ਸਿੰਘ ਸੰਘੇੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਅਜੈਬ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ ਗੁਰਦਾਸਪੁਰ ਨਿਯੁਕਤ ਕੀਤਾ ਗਿਆ | ਟੀਮ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸ਼ਨ (ਬੱਲਪੁਰੀਆਂ) ਨੂੰ ਛੱਡ ਕੇ ਸਮੁੱਚਾ ਨੌਸ਼ਹਿਰਾ ਮੱਝਾ ਸਿੰਘ ਉਪ ਮੰਡਲ ਯੂਨਿਟ ਕਰਮਚਾਰੀ ਦਲ 'ਚ ਸ਼ਾਮਿਲ

ਨੌਸ਼ਹਿਰਾ ਮੱਝਾ ਸਿੰਘ, 12 ਜੂਨ (ਤਰਸੇਮ ਸਿੰਘ ਤਰਾਨਾ)-ਪਾਵਰਕਾਮ ਸਬ-ਡਵੀਜਨ ਦਫ਼ਤਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਜ਼ਰੂਰੀ ਇਕੱਤਰਤਾ ਸਰਕਲ ਪ੍ਰਧਾਨ ਦਰਬਾਰਾ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬਿਜਲੀ ਕਾਮਿਆਂ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਦੀ ਅਮਰਜੋਤ ਕੌਰ ਨੇ ਧਾਰਮਿਕ ਪ੍ਰੀਖਿਆ 'ਚੋਂ ਵਜ਼ੀਫ਼ਾ ਹਾਸਲ ਕੀਤਾ

ਗੁਰਦਾਸਪੁਰ, 12 ਜੂਨ (ਆਰਿਫ਼)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ 'ਚੋਂ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਦੀ ਅਮਰਜੋਤ ਕੌਰ ਨੇ 142 ਅੰਕ ਹਾਸਲ ਕਰਕੇ ਵਜ਼ੀਫ਼ਾ ਹਾਸਲ ਕੀਤਾ ਹੈ | ਇਸ ਸਬੰਧੀ ਪਿ੍ੰਸੀਪਲ ਨੀਲਮ ਹੰਸ ਤੇ ...

ਪੂਰੀ ਖ਼ਬਰ »

ਸਰਕਾਰ ਦਾ 20 ਜੂਨ ਤੋਂ ਝੋਨਾ ਲਗਾਉਣ ਦਾ ਫੈਸਲਾ ਕਿਸਾਨ ਮਾਰੂ : ਬਸੰਤਕੋਟ

ਕੋਟਲੀ ਸੂਰਤ ਮੱਲ੍ਹੀ, 12 ਜੂਨ (ਕੁਲਦੀਪ ਸਿੰਘ ਨਾਗਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਕਮੇਟੀ ਮੈਂਬਰ ਦਲਜੀਤ ਸਿੰਘ ਗਿਲਾਂਵਾਲੀ, ਬਲਾਕ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਕੁਲਵਿੰਦਰ ਸਿੰਘ ਬਸੰਤਕੋਟ ਤੇ ਰਾਮ ਸਿੰਘ ...

ਪੂਰੀ ਖ਼ਬਰ »

ਆਰ. ਡੀ. ਖੋਸਲਾ ਸਕੂਲ ਦੀ ਅਨੁਸ਼ਾਸਨ ਕਮੇਟੀ ਦਾ ਸਹੁੰ ਚੁੱਕ ਸਮਾਗਮ

ਬਟਾਲਾ, 12 ਜੂਨ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੀ ਵਿਦਿਆਰਥੀ ਅਨੁਸਾਸ਼ਨ ਕਮੇਟੀ ਦਾ ਸਹੰੁ ਚੁੱਕ ਤੇ ਬੈਜਸ ਸੈਰਮਨੀ ਦਾ ਸਮਾਗਮ ਹੋਇਆ | ਸਕੂਲ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੈ ਖੋਸਲਾ ਤੇ ਪਿ੍ੰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਕਾਮਨ ਸਰਵਿਸ ਸੈਂਟਰ (ਸੀ. ਐਸ. ਸੀ.) ਦੇ ਵੀ. ਐਲ. ਈ. ਵਰਕਰਾਂ ਨੂੰ ਜਾਣਕਾਰੀ ਦਿੱਤੀ

ਧਾਰੀਵਾਲ, 12 ਜੂਨ (ਨਿਸ਼ਾਨ ਸਿੰਘ ਕਾਹਲੋਂ)-ਜ਼ਿਲ੍ਹਾ ਕੋਆਰਡੀਨੇਟਰ ਪ੍ਰਵੀਨ ਕੁਮਾਰ ਤੇ ਜ਼ਿਲ੍ਹਾ ਮੈਨੇਜਰ ਸੁਰਿੰਦਰਪਾਲ ਸਿੰਘ ਵਲੋਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਦਾ ਦੌਰਾ ਕਰਕੇ ਵੀ.ਐਲ.ਈ. ਵਰਕਰਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ...

ਪੂਰੀ ਖ਼ਬਰ »

ਅਕਾਲੀ ਆਗੂ ਦਾ ਘਰ ਪ੍ਰਸ਼ਾਸਨ ਨੇ ਕੀਤਾ ਢਹਿ ਢੇਰੀ

ਪੁਰਾਣਾ ਸ਼ਾਲਾ, 12 ਜੂਨ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਸਥਾਨਕ ਕਸਬੇ ਦੀ ਗਰਾਮ ਪੰਚਾਇਤ ਦੇ ਚੱਕ ਸ਼ਰੀਫ਼ ਰੋਡ 'ਤੇ ਸਥਿਤ 5 ਕਨਾਲ 2 ਮਰਲੇ ਦੇ ਪਲਾਟ 'ਤੇ ਪਿਛਲੇ ਕਰੀਬ 30 ਸਾਲਾਂ ਤੋਂ ਕਾਬਜ਼ ਅੱਧੀ ਦਰਜਨ ਤੋਂ ਵਧੇਰੇ ਮਕਾਨ ਮਾਲਕਾਂ ਤੇ ਮੌਜੂਦਾ ਕਾਂਗਰਸੀ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਔਰਤ ਦੀ ਹਾਲਤ ਗੰਭੀਰ

ਗੁਰਦਾਸਪੁਰ, 12 ਜੂਨ (ਆਲਮਬੀਰ ਸਿੰਘ)-ਪਿੰਡ ਝਾਵਰ ਵਿਖੇ ਇਕ ਔਰਤ ਨੰੂ ਸੱਪ ਦੇ ਕੱਟਣ ਨਾਲ ਹਾਲਤ ਗੰਭੀਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਪਲਜੀਤ ਕੌਰ ਪਤਨੀ ਜਸਪਾਲ ਸਿੰਘ ਵਾਸੀ ਝਾਵਰ ਦੇ ਸਹੁਰਾ ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਨੰੂਹ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਇਕਾਈ ਨੇ ਮੋਦੀ ਦਾ ਪੁਤਲਾ ਫ਼ੂਕਿਆ

ਸ੍ਰੀ ਹਰਿਗੋਬਿੰਦਪੁਰ, 12 ਜੂਨ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਕਾਲੀ ਮਾਤਾ ਮੰਦਰ ਨੇੜੇ ਚੌਕ 'ਚ ਮਹਿਲਾ ਇਕਾਈ ਦੀ ਜਨਰਲ ਸਕੱਤਰ ਮੈਡਮ ਤਿ੍ਪਤਾ ਦੇਵੀ ਦੀ ਅਗਵਾਈ 'ਚ ਇਕੱਤਰ ਮਹਿਲਾ ਤੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਕਿਸਾਨ ਵਲੋਂ ਲਗਾਇਆ ਅਗੇਤਾ ਝੋਨਾ ਖੇਤੀਬਾੜੀ ਵਿਭਾਗ ਨੇ ਵਾਹਿਆ

ਹਰਚੋਵਾਲ, 12 ਜੂਨ (ਰਣਜੋਧ ਸਿੰਘ ਭਾਮ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਰਮੇਸ਼ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਬਲਾਕ ਕਾਦੀਆਂ ਦੇ ਅਧਿਕਾਰੀਆਂ ਵਲੋਂ ਪਿੰਡ ਹਰਚੋਵਾਲ ਦੇ ਕਿਸਾਨ ਚਰਨ ਸਿੰਘ ਪੁੱਤਰ ਜਗੀਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਕਾਬੂ

ਧਾਰੀਵਾਲ, 12 ਜੂਨ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ 75 ਗ੍ਰਾਮ ਹੈਰੋਇਨਨੁਮਾ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧ ਵਿਚ ਐਸ.ਐਚ.ਓ. ਅਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਏ.ਐਸ.ਆਈ. ਰਣਜੀਤ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਵਡਾਲਾ ਬਾਂਗਰ, 12 ਜੂਨ (ਮਨਪ੍ਰੀਤ ਸਿੰਘ ਘੁੰਮਣ)-ਨਜ਼ਦੀਕੀ ਪਿੰਡ ਸ਼ਾਹਪੁਰ ਦੇ ਕਿਸਾਨ ਪ੍ਰੀਤਮ ਸਿੰਘ ਪੁੱਤਰ ਖਜਾਨ ਸਿੰਘ ਦੀ ਮੋਟਰ ਤੋਂ ਕਰੰਟ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਪ੍ਰੀਤਮ ਸਿੰਘ ਦੇ ਵੱਡੇ ਭਰਾ ਸਵਰਨ ਸਿੰਘ ...

ਪੂਰੀ ਖ਼ਬਰ »

ਨਿਸ਼ਾਨ-ਏ-ਖ਼ਾਲਸਾ ਅਕੈਡਮੀ ਘੱਲੂਘਾਰਾ ਵਿਖੇ ਧਾਰਮਿਕ ਸਮਾਗਮ

ਕਾਹਨੂੰਵਾਨ, 8 ਜੂਨ (ਹਰਜਿੰਦਰ ਸਿੰਘ ਜੱਜ)- ਨਿਸ਼ਾਨ-ਏ-ਖ਼ਾਲਸਾ ਇੰਟਰਨੈਸ਼ਨਲ ਅਕੈਡਮੀ ਘੱਲੂਘਾਰਾ ਵਿਖੇ ਨਵੇਂ ਸੈਸ਼ਨ ਦੀ ਚੜਦੀ ਕਲਾ ਵਾਸਤੇ ਅਕੈਡਮੀ ਕਮੇਟੀ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਇਸਾਈ ਭਾਈਚਾਰੇ ਦੀ ਤਰੱਕੀ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ : ਸਵਰਨ ਸਲਾਰੀਆ

ਬਟਾਲਾ, 12 ਜੂਨ (ਕਾਹਲੋਂ)- ਕ੍ਰਿਸ਼ਚੀਅਨ ਭਾਈਚਾਰੇ ਦੇ ਨੌਜਵਾਨਾਂ ਦੀ ਇਕ ਮੀਟਿੰਗ ਸ੍ਰੀ ਵਾਰਿਸ ਮਸੀਹ ਰਹੀਮਾਬਾਦ ਵਲੋਂ ਕਰਵਾਈ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਜਪਾ ਕਾਰਜਕਾਰਨੀ ਮੈਂਬਰ ਤੇ ਉੱਘੇ ਉਦਯੋਗਪਤੀ ਠਾਕੁਰ ਸਵਰਨ ਸਲਾਰੀਆ ਨੇ ਕਿਹਾ ਕਿ ਇਸਾਈ ...

ਪੂਰੀ ਖ਼ਬਰ »

ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਕਰਕੇ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਕਸਬਾ ਕੋਟਲੀ ਸੂਰਤ ਮੱਲ੍ਹੀ

ਕੋਟਲੀ ਸੂਰਤ ਮੱਲ੍ਹੀ, 12 ਜੂਨ (ਕੁਲਦੀਪ ਸਿੰਘ ਨਾਗਰਾ)-ਸਥਾਨਕ ਕਸਬਾ ਸਰਕਾਰਾਂ ਦੀ ਅਣਦੇਖੀ ਕਰਕੇ ਸਮੱਸਿਆਵਾਂ 'ਚ ਘਿਰਿਆ ਪਿਆ ਹੈ | ਕਸਬੇ ਅੰਦਰ ਗੰਦੇ ਪਾਣੀ ਦੀ ਸਮੱਸਿਆ ਨੇ ਜਿੱਥੇ ਗੰਭੀਰ ਰੂਪ ਧਾਰਿਆ ਹੋਇਆ ਹੈ, ਉੱਥੇ ਗੰਦਗੀ ਦੀ ਭਰਮਾਰ ਨੇ ਲੋਕਾਂ ਦਾ ਜੀਣਾ ਮੁਹਾਲ ਕੀਤਾ ਹੋਇਆ ਹੈ | ਕਸਬੇ ਦੇ ਗੰਦੇ ਪਾਣੀ ਦੇ ਨਿਕਾਸੀ ਚਾਰ ਛੱਪੜਾਂ 'ਚੋਂ ਤਿੰਨ ਛੱਪੜਾਂ 'ਤੇ ਨਾਜਾਇਜ਼ ਕਬਜੇ ਹੋਣ ਕਰਕੇ ਉਨ੍ਹਾਂ ਦੀ ਹੋਂਦ ਖ਼ਤਮ ਹੋਣ ਕਿਨਾਰੇ ਪਹੰੁਚ ਚੁੱਕੀ ਹੈ ਤੇ ਲੋਕਾਂ ਦੇ ਘਰਾਂ ਦਾ ਗੰਦਾ ਪਾਣੀ ਗਲੀਆਂ-ਨਾਲੀਆਂ 'ਚ ਖੜਾ ਰਹਿਣ ਕਰਕੇ ਲੋਕ ਪ੍ਰੇਸ਼ਾਨ ਹਨ |
ਇਲਾਕੇ ਅੰਦਰ ਨਸ਼ਿਆਂ ਦੀ ਭਰਮਾਰ
ਭਾਵੇਂ ਕਿ ਕਾਂਗਰਸ ਸਰਕਾਰ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ, ਪਰ ਇਸ ਦੇ ਬਾਵਜੂਦ ਇਲਾਕੇ ਅੰਦਰ ਨਸ਼ਿਆਂ ਦੀ ਭਰਮਾਰ ਆਮ ਲੋਕਾਂ ਲਈ ਸਿਰਦਰਦੀ ਬਣੀ ਹੋਈ ਹੈ | ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਵਲੋਂ ਵੀ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ, ਪਰ ਨਸ਼ਿਆਂ ਨੂੰ ਬਰੇਕਾਂ ਨਹੀਂ ਲੱਗ ਰਹੀਆਂ ਤੇ ਨਸ਼ੇ ਘੱਟਣ ਦੀ ਬਜਾਏ ਵੱਧ ਰਹੇ ਹਨ |
ਸਿਹਤ ਸਹੂਲਤਾਂ ਤੇ ਦੂਸ਼ਿਤ ਪਾਣੀ ਤੋਂ ਵਾਂਝੇ ਨੇ ਲੋਕ
ਸਿਹਤ ਵਿਭਾਗ ਵਲੋਂ ਲੋਕਾਂ ਦੀ ਸਹੂਲਤ ਲਈ ਕਸਬੇ ਅੰਦਰ ਸਬ ਸੈਂਟਰ ਬਣਾਇਆ ਹੋਇਆ ਹੈ, ਪਰ ਇਸ ਦੀ ਇਮਾਰਤ 'ਚ ਪੰਜਾਬ ਪੁਲਿਸ ਦਾ ਥਾਣਾ ਹੋਣ ਕਰਕੇ ਸਬ ਸੈਂਟਰ ਦਾ ਕੰਮ ਕਿਸੇ ਦੇ ਘਰ 'ਚ ਚਲ ਰਿਹਾ ਹੈ, ਜਿਸ ਕਰਕੇ ਸਬ ਸੈਂਟਰ ਦਾ ਲੋਕਾਂ ਨੂੰ ਬਹੁਤਾ ਲਾਭ ਨਹੀਂ ਮਿਲ ਰਿਹਾ ਹੈ ਤੇ ਸਬ ਸੈਂਟਰ ਦੇ ਸਟਾਫ਼ ਨੂੰ ਵੀ ਮੁਸ਼ਕਿਲਾਂ ਆਉਂਦੀਆਂ ਹਨ, ਪਰ ਸਿਹਤ ਵਿਭਾਗ ਦੇ ਕਾਗਜ਼ਾਂ-ਪੱਤਰਾਂ 'ਚ ਸਬ ਸੈਂਟਰ ਸਹੀ ਚੱਲ ਰਿਹਾ ਹੈ, ਜਦੋਂ ਕਿ ਇਸ ਸਬ ਸੈਂਟਰ ਦਾ ਬਹੁਤੇ ਲੋਕਾਂ ਨੂੰ ਗਿਆਨ ਹੀ ਨਹੀਂ ਹੈ ਤੇ ਥੋੜ੍ਹਾ ਕੁ ਲੋਕਾਂ ਨੂੰ ਏਨਾ ਪਤਾ ਹੈ ਕਿ ਇਸ ਘਰ 'ਚ ਬੱਚਿਆਂ ਨੂੰ ਟੀਕੇ ਲੱਗਦੇ ਹਨ | ਕਸਬੇ ਅੰਦਰ ਪਾਣੀ ਵਾਲੀ ਟੈਂਕੀ ਹੋਣ ਦੇ ਬਾਵਜੂਦ ਵੀ ਸਬੰਧਿਤ ਅਧਿਕਾਰੀਆਂ ਦੀ ਅਣਗਹਿਲੀ ਕਰਕੇ ਕਸਬੇ ਦੇ ਲੋਕ ਦੁੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ |
ਗਰਾਂਟ ਆਉਣ 'ਤੇ ਵੀ ਅਜੇ ਤੱਕ ਅਧੂਰਾ ਪਿਆ ਆਂਗਣਵਾੜੀ ਸੈਂਟਰ
ਪਿਛਲੇ ਕਾਫ਼ੀ ਸਮੇਂ ਤੋਂ ਕਸਬੇ ਅੰਦਰ ਤਿਆਰ ਹੋ ਰਿਹਾ ਆਂਗਣਵਾੜੀ ਸੈਂਟਰ ਅਜੇ ਵੀ ਅਧੂਰਾ ਪਿਆ ਹੈ | ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਬਲਾਕ ਦੇ ਕੁਝ ਪਿੰਡਾਂ 'ਚ ਆਂਗਣਵਾੜੀ ਸੈਂਟਰ ਬਣਾਉਣ ਲਈ ਗਰਾਂਟ ਜਾਰੀ ਕੀਤੀ ਗਈ ਤੇ ਪਹਿਲਾਂ 3 ਲੱਖ 70 ਹਜ਼ਾਰ ਰੁਪਏ ਦੇ ਕਰੀਬ ਗਰਾਂਟ ਦੀ ਪਹਿਲੀ ਕਿਸ਼ਤ ਨਾਲ ਆਂਗਣਵਾੜੀ ਸੈਂਟਰ ਦੀ ਇਮਾਰਤ ਬਣਾਈ ਜਾਣੀ ਸੀ ਤੇ ਦੂਸਰੀ ਕਿਸ਼ਤ ਨਾਲ ਇਮਾਰਤ ਨੂੰ ਮੁਕੰਮਲ ਕੀਤਾ ਜਾਣਾ ਸੀ, ਪਰ ਸਰਕਾਰ ਵਲੋਂ ਗਰਾਂਟ ਮੁਹੱਈਆ ਕਰਵਾਉਣ 'ਤੇ ਵੀ ਅਜੇ ਤੱਕ ਆਂਗਣਵਾੜੀ ਸੈਂਟਰ ਦੀ ਇਮਾਰਤ ਅਧੂਰੀ ਪਈ ਹੈ, ਜਿਸ ਕਰਕੇ ਪਹਿਲਾਂ ਬਣੀ ਇਮਾਰਤ ਵੀ ਖੰਡਰ ਹੋ ਰਹੀ ਹੈ ਤੇ ਆਂਗਣਵਾੜੀ ਸੈਂਟਰ ਮੁਕੰਮਲ ਨਾ ਹੋਣ ਕਰਕੇ ਲੋਕਾਂ 'ਚ ਰੋਸ ਹੈ |
ਸਟੇਡੀਅਮ ਨਾ ਹੋਣ ਕਰਕੇ ਨੌਜਵਾਨ ਪ੍ਰੇਸ਼ਾਨ
ਕਸਬੇ ਅੰਦਰ ਖੇਡ ਸਟੇਡੀਅਮ ਨਾ ਹੋਣ ਕਰਕੇ ਨੌਜਵਾਨ ਵਰਗ ਨਿਰਾਸ਼ ਹੈ | ਕਸਬੇ ਅੰਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਭਾਵੇਂ ਗਰਾਉਂਡ ਹੈ, ਜਿਸ ਦੀ ਚਾਰਦੀਵਾਰੀ ਵਧੀਆ ਤਰੀਕੇ ਨਾਲ ਹੋਈ ਹੈ, ਪਰ ਖੇਡ ਸਟੇਡੀਅਮ ਨਾ ਹੋਣ ਕਰਕੇ ਖਿਡਾਰੀਆਂ ਤੇੇ ਲੋਕਾਂ ਨੂੰ ਮੁਸ਼ਕਿਲਾਂ ਆਉਂਦੀਆਂ ਹਨ |
ਸਬ ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਦਾ ਵੀ ਮੰਦਾ ਹਾਲ
ਪੰਜਾਬ ਸਟੇਟ ਪਾਵਰਕਾਮ ਦੀ ਸਬ ਡਵੀਜਨ ਕੋਟਲੀ ਸੂਰਤ ਮੱਲ੍ਹੀ ਦਾ ਸਫ਼ਾਈ ਪੱਖੋਂ ਮਾੜ੍ਹਾ ਹਾਲ ਹੋਣ ਕਰਕੇ ਜਿੱਥੇ ਇਸ ਸਮੇਂ ਭੰਗ ਤੇ ਹੋਰ ਗਾਜਰ-ਬੂਟੀ ਕਰਕੇ ਬਿਜਲੀ ਘਰ ਨੇ ਜੰਗਲ ਦਾ ਰੂਪ ਧਾਰਿਆ ਹੋਇਆ ਹੈ, ਬਿਜਲੀ ਦਫ਼ਤਰ ਦੀ ਬਿਲਡਿੰਗ ਦਾ ਮੰਦਾ ਹੋਇਆ ਪਿਆ ਹੈ ਤੇ ਗੰਦਗੀ ਦੀ ਭਰਮਾਰ ਕਰਮਚਾਰੀਆਂ ਤੇ ਲੋਕਾਂ ਲਈ ਸਿਰਦਰਦੀ ਪੈਦਾ ਕਰ ਰਹੀ ਹੈ ਤੇ ਦਫ਼ਤਰ ਦੇ ਪਖਾਨੇ ਬੰਦ ਪਏ ਹਨ ਤੇ ਕਰਮਚਾਰੀਆ ਨੰੂ ਵੀ ਪਖਾਨੇ ਖੁੱਲ੍ਹੇ 'ਚ ਜਾਣਾ ਪੈਂਦਾ ਹੈ, ਜਦੋਂ ਕਿ ਪੀਣਯੋਗ ਪਾਣੀ ਦਾ ਵੀ ਕੋਈ ਪ੍ਰਬੰਧ ਨਹੀ ਹੈ |


ਖ਼ਬਰ ਸ਼ੇਅਰ ਕਰੋ

3 ਬੱਚਿਆਂ ਦੀ ਮਾਂ ਲੜਕੀ ਸਮੇਤ ਪ੍ਰੇਮੀ ਨਾਲ ਫ਼ਰਾਰ

ਕਾਹਨੂੰਵਾਨ, 12 ਜੂਨ (ਹਰਜਿੰਦਰ ਸਿੰਘ ਜੱਜ)-ਸਥਾਨਕ ਮਸੀਹ ਮੁਹੱਲਾ ਨਿਵਾਸੀ ਕਾਹਨੂੰਵਾਨ ਵਿਖੇ ਬੀਤੇ ਦਿਨੀਂ ਤਿੰਨ ਬੱਚਿਆਂ ਦੀ ਮਾਂ ਆਪਣੀ ਲੜਕੀ ਸਮੇਤ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਜਾਣ ਦੀ ਖ਼ਬਰ ਮਿਲੀ ਹੈ | ਇਸ ਬਾਰੇ ਪ੍ਰੇਮੀ ਨਾਲ ਫ਼ਰਾਰ ਹੋਈ ਔਰਤ ਦੇ ਪਤੀ ਮੰਗਾ ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਛੱਤ ਵਾਲਿਆਂ ਦੀ ਯਾਦ 'ਚ ਕੀਰਤਨ ਦਰਬਾਰ ਤੇ ਕਬੱਡੀ ਕੱਪ ਕਰਵਾਇਆ

ਗੁਰਦਾਸਪੁਰ, 12 ਜੂਨ (ਆਰਿਫ਼)-ਪਿੰਡ ਤਲਵੰਡੀ ਵਿਰਕ ਦੇ ਗੁਰਦੁਆਰਾ ਤਪ ਅਸਥਾਨ ਨਹਿਰ ਕੰਢੇ ਸੰਤ ਬਾਬਾ ਅਵਤਾਰ ਸਿੰਘ ਛੱਤ ਵਾਲਿਆਂ ਦੀ ਯਾਦ 'ਚ ਕੀਰਤਨ ਦਰਬਾਰ ਤੇ ਕਬੱਡੀ ਕੱਪ ਕਰਵਾਇਆ ਗਿਆ | ਜਿਸ 'ਚ ਸੰਤ ਬਾਬਾ ਹਰਜੀਤ ਸਿੰਘ ਮੰਡੀ ਗੋਬਿੰਦਗੜ੍ਹ ਵਾਲੇ, ਕਥਾਵਾਚਕ ਭਾਈ ...

ਪੂਰੀ ਖ਼ਬਰ »

ਕੈਂਸਰ ਨਾਲ ਲੜਦਿਆਂ ਹਾਸਰਸ ਕਲਾਕਾਰ ਹੈਪੀ ਨਾਥ ਦੀ ਮੌਤ

ਕਲਾਨੌਰ, 12 ਜੂਨ (ਪੁਰੇਵਾਲ/ਕਾਹਲੋਂ)-ਸਥਾਨਕ ਕਸਬਾ ਵਾਸੀ ਹਾਸਰਸ ਕਲਾਕਾਰ ਸੰਜੀਵ ਕੁਮਾਰ ਉਰਫ਼ ਹੈਪੀ ਨਾਥ ਪੁੱਤਰ ਪ੍ਰਾਣ ਨਾਥ ਦੀ ਨਾਮੁਰਾਦ ਬੀਮਾਰੀ ਕੈਂਸਰ ਨਾਲ ਲੜਦਿਆਂ ਮੌਤ ਹੋ ਗਈ | ਹੈਪੀ ਨਾਥ ਕਲਾਨੌਰ ਦੇ ਯੂਥ ਕਾਂਗਰਸ ਆਗੂ ਤੇਜਿੰਦਰ ਨਾਥ ਜਿੰਦ ਦੇ ਵੱਡੇ ਭਰਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰਮਨ ਸੰਧੂ ਵਲੋਂ ਪੰਚਾਂ-ਸਰਪੰਚਾਂ ਨਾਲ ਮੀਟਿੰਗ

ਬਟਾਲਾ, 12 ਜੂਨ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੇ ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨਦੀਪ ਸਿੰਘ ਸੰਧੂ ਨੇ ਬਟਾਲਾ ਹਲਕੇ ਦੇ ਸਰਪੰਚਾਂ-ਪੰਚਾਂ ਨਾਲ ਆਗਾਮੀ ਚੋਣਾਂ ਸਬੰਧੀ ਮੀਟਿੰਗ ...

ਪੂਰੀ ਖ਼ਬਰ »

ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ ਪਾਸ ਵਿਦਿਆਰਥੀਆਂ ਦੀ ਕੌ ਾਸਲਿੰਗ ਕੱਲ੍ਹ ਤੋਂ-ਡੀ.ਈ.ਓ.

ਗੁਰਦਾਸਪੁਰ, 12 ਜੂਨ (ਸੁਖਵੀਰ ਸਿੰਘ ਸੈਣੀ)-ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਕੌਾਸਿਲੰਗ 14 ਜੂਨ ਤੋਂ ਸ਼ੁਰੂ ਹੈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਸ੍ਰੀਮਤੀ ਰਾਕੇਸ਼ ਬਾਲਾ ਨੇ ਦੱਸਿਆ ਕਿ ਸੋਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ...

ਪੂਰੀ ਖ਼ਬਰ »

ਪਿੰਡ ਘਿਆਲਾ ਤੋਂ ਟਰੈਕਟਰ ਚੋਰੀ

ਡਮਟਾਲ, 12 ਜੂਨ (ਰਾਕੇਸ਼ ਕੁਮਾਰ)-ਪਿੰਡ ਘਿਆਲਾ ਤੋਂ ਇਕ ਟਰੈਕਟਰ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਘਿਆਲਾ ਨਿਵਾਸੀ ਰਾਮ ਮੂਰਤੀ ਨੇ ਦੱਸਿਆ ਕਿ ਆਪਣੇ ਘਰ ਤੋਂ ਮਾਤਰ ਥੋੜ੍ਹੀ ਦੂਰ ਅਸੀਂ ਇਕ ਪਸ਼ੂਆਂ ਲਈ ਇਕ ਹਵੇਲੀ ਬਣਾਈ ਹੈ | ...

ਪੂਰੀ ਖ਼ਬਰ »

ਸ਼ਿਵ ਸੇਵਕ ਵੈੱਲਫੇਅਰ ਸੁਸਾਇਟੀ ਨੇ ਲੰਗਰ ਦੇ ਕਾਰਡ ਦੀ ਘੁੰਡ ਚੁਕਾਈ ਕੀਤੀ

ਪਠਾਨਕੋਟ, 12 ਜੂਨ (ਚੌਹਾਨ)-ਸ਼ਿਵ ਸੇਵਕ ਵੈੱਲਫੇਅਰ ਸੁਸਾਇਟੀ ਵਲੋਂ ਸ੍ਰੀ ਅਮਰਨਾਥ ਲੰਗਰ ਕਮੇਟੀ ਪਠਾਨਕੋਟ ਵਲੋਂ ਲਗਾਏ ਜਾ ਰਹੇ ਸ੍ਰੀ ਅਮਰਨਾਥ ਤੇ ਮਾਤਾ ਵੈਸ਼ਨੋ ਦੇਵੀ ਯਾਤਰੀਆਂ ਲਈ ਲਗਾਏ ਜਾ ਰਹੇ 62 ਦਿਨਾਂ 15ਵੇਂ ਸਾਲਾਨਾ ਭੰਡਾਰੇ ਦੇ ਕਾਰਡ ਦੀ ਘੁੰਡ ਚੁਕਾਈ ਸ੍ਰੀ ...

ਪੂਰੀ ਖ਼ਬਰ »

ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ

ਨਰੋਟ ਜੈਮਲ ਸਿੰਘ, 12 ਜੂਨ (ਗੁਰਮੀਤ ਸਿੰਘ)-ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਵਿਖੇ ਸਥਿਤ ਬੀ.ਡੀ.ਪੀ.ਓ. ਦਫ਼ਤਰ ਵਿਚ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਸਰਕਾਰ ਨੰੂ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਉਂਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

6 ਘਰਾਂ 'ਚੋਂ ਮਿਲਿਆ ਡੇਂਗੂ ਤੇ ਮਲੇਰੀਏ ਦਾ ਲਾਰਵਾ

ਪਠਾਨਕੋਟ, 12 ਜੂਨ (ਚੌਹਾਨ)-ਸਿਵਲ ਸਰਜਨ ਡਾ: ਨੈਨਾ ਸਲਾਥੀਆ ਤੇ ਡਾ: ਸੁਨੀਤਾ ਜੋਸ਼ੀ ਦੇ ਹੁਕਮਾਂ 'ਤੇ ਮਲੇਰੀਆ, ਡੇਂਗੂ ਸਰਚ ਤੇ ਜਾਗਰੂਕਤਾ ਟੀਮ ਵਲੋਂ ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ਦੀ ਅਗਵਾਈ 'ਚ ਮੁਹੱਲਾ ਪਿੱਪਲਾਂ ਵਾਲਾ ਪਠਾਨਕੋਟ ਦੇ ਲਗਭਗ 63 ਘਰਾਂ ਦੀ ਬਰੀਕੀ ...

ਪੂਰੀ ਖ਼ਬਰ »

ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ ਰਾਸ਼ਨ ਵੰਡ ਸਮਾਗਮ

ਪਠਾਨਕੋਟ, 12 ਜੂਨ (ਆਰ. ਸਿੰਘ)-ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ ਮਾਤਾ ਆਸ਼ਾ ਪੂਰਨੀ ਮੰਦਰ ਪਠਾਨਕੋਟ ਵਿਖੇ ਪ੍ਰਧਾਨ ਵਿਨੋਦ ਮਲਹੋਤਰਾ ਦੀ ਪ੍ਰਧਾਨਗੀ ਹੇਠ 110ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਮਿਸ਼ਨਰ ਨਗਰ ਨਿਗਮ ਤੇ ਏ.ਡੀ.ਸੀ. ਪਠਾਨਕੋਟ ...

ਪੂਰੀ ਖ਼ਬਰ »

ਰਿਹਾਇਸ਼ੀ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਕੌ ਾਸਲਿੰਗ 14 ਜੂਨ ਤੋਂ- ਰਵਿੰਦਰ ਸ਼ਰਮਾ

ਪਠਾਨਕੋਟ, 12 ਜੂਨ (ਸੰਧੂ)-ਪੰਜਾਬ ਸਰਕਾਰ ਦੁਆਰਾ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਲਈ 10 ਮੈਰੀਟੋਰੀਅਸ ਰਿਹਾਇਸ਼ੀ ਸਕੂਲ ਅੰਮਿ੍ਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਗੁਰਦਾਸਪੁਰ, ਪਿੰਡ ਹਕੂਮਤ ਸਿੰਘ ਵਾਲਾ ਫ਼ਿਰੋਜਪੁਰ, ਪਿੰਡ ਘਾਬੰਦਾ ਸੰਗਰੂਰ ਤੇ ...

ਪੂਰੀ ਖ਼ਬਰ »

ਹੋਰਡਿੰਗ ਹਟਾਉਣ ਲਈ ਵਿਧਾਇਕ ਨੰੂ ਮਿਲੇ ਰਾਜਪੂਤ ਸਭਾ ਦੇ ਅਹੁਦੇਦਾਰ

ਪਠਾਨਕੋਟ, 12 ਜੂਨ (ਚੌਹਾਨ)-ਰਾਜਪੂਤ ਸਭਾ ਪੰਜਾਬ ਦੇ ਪ੍ਰਧਾਨ ਠਾਕੁਰ ਦਵਿੰਦਰ ਸਿੰਘ ਦਰਸ਼ੀ ਤੇ ਜ਼ਿਲ੍ਹਾ ਪ੍ਰਧਾਨ ਠਾਕੁਰ ਸਾਹਿਬ ਸਿੰਘ ਸਾਬਾ ਨੇ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਨਾਲ ਮੁਲਾਕਾਤ ਕਰਕੇ ਮਹਾਰਾਣਾ ਪ੍ਰਤਾਪ ਬੱਸ ਸਟੈਂਡ 'ਤੇ ਲੱਗੀ ਮੂਰਤੀ ਦੇ ਅੱਗੋਂ ...

ਪੂਰੀ ਖ਼ਬਰ »

ਆਲ ਇੰਡੀਆ ਖੱਤਰੀ ਸਭਾ ਵਲੋਂ ਸਨਮਾਨ ਸਮਾਗਮ

ਪਠਾਨਕੋਟ , 12 ਜੂਨ (ਆਰ. ਸਿੰਘ)-ਖੱਤਰੀ ਸਭਾ ਵਲੋਂ ਰਾਸ਼ਟਰੀ ਪ੍ਰਧਾਨ ਡਾ: ਨਰੇਸ਼ ਸਹਿਗਲ ਦੀ ਪ੍ਰਧਾਨਗੀ 'ਚ ਪਿਛਲੇ ਦਿਨ ਕੋਟਕਪੁਰਾ 'ਚ ਇਕ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ ਸਰਵਿਸ ਕਮਿਸ਼ਨ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਦੇ ਰੂਪ ਵਜੋਂ ਹਾਜ਼ਰ ਹੋਏ ਜਦੋਂਕਿ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਪ੍ਰਦਰਸ਼ਨ

ਪਠਾਨਕੋਟ, 12 ਜੂਨ (ਚੌਹਾਨ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਪਠਾਨਕੋਟ ਵਲੋਂ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੰੂ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪ੍ਰਦਰਸ਼ਨ ਕੀਤਾ | ਜਿਸ ਦੀ ਪ੍ਰਧਾਨਗੀ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਨਿਗਮ ਕਰਮਚਾਰੀਆਂ ਨੰੂ 4 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਪਠਾਨਕੋਟ, 12 ਜੂਨ (ਚੌਹਾਨ)-ਸਵੱਛ ਭਾਰਤ ਸਫ਼ਾਈ ਮਜ਼ਦੂਰ ਯੂਨੀਅਨ ਤੇ ਵਾਟਰ ਸਪਲਾਈ ਯੂਨੀਅਨ ਵਲੋਂ ਚੇਅਰਮੈਨ ਦੀਪਕ ਭੱਟੀ ਤੇ ਚੇਅਰਮੈਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਯੂਨੀਅਨ ਮੈਂਬਰ ਕਮਿਸ਼ਨਰ ਤੇ ਮੇਅਰ ਨਾਲ ਮਿਲੇ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਰਾਈਫ਼ਲ 'ਚੋਂ ਅਚਾਨਕ ਗੋਲੀ ਚੱਲਣ ਨਾਲ ਔਰਤ ਜ਼ਖ਼ਮੀ

ਨਰੋਟ ਮਹਿਰਾ, 12 ਜੂਨ (ਰਾਜ ਕੁਮਾਰੀ/ਸੁਰੇਸ਼ ਕੁਮਾਰ)-ਪਠਾਨਕੋਟ-ਅੰਮਿ੍ਤਸਰ ਨੈਸ਼ਨਲ ਹਾਈਵੇ ਅੱਡਾ ਮਲਕਪੁਰ ਵਿਖੇ ਨਾਕੇ 'ਤੇ ਤਾਇਨਾਤ ਪੰਜਾਬ ਪੁਲਿਸ ਦੇ ਜਵਾਨ ਤੋਂ ਅਚਾਨਕ ਗੋਲੀ ਚੱਲਣ ਕਾਰਨ ਰੇਹੜੀ 'ਤੇ ਖਾਣਾ ਖਾ ਰਹੀ ਔਰਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਜ਼ਖ਼ਮੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਹਨ ਵਧੀਆ ਕਾਰਜ-ਕੁੰਨਨ ਸਿੰਘ

ਨਰੋਟ ਜੈਮਲ ਸਿੰਘ, 12 ਜੂਨ (ਗੁਰਮੀਤ ਸਿੰਘ)-ਪੰਜਾਬ ਸਰਕਾਰ ਵਲੋਂ ਪ੍ਰਦੇਸ਼ ਦੇ ਵਿਕਾਸ ਤੇ ਜਨਤਾ ਦੀ ਭਲਾਈ ਲਈ ਲਗਾਤਾਰ ਕੀਤੇ ਜਾ ਰਹੇ ਕਾਰਜਾਂ ਕਰਕੇ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਰਹੱਦੀ ਖੇਤਰ ਦੇ ...

ਪੂਰੀ ਖ਼ਬਰ »

ਕਠੂਆ ਮਾਮਲਾ ਨਾਬਾਲਗ ਦੀ ਅਰਜ਼ੀ 'ਤੇ ਮੈਡੀਕਲ ਤੋਂ ਬਾਅਦ ਹੋਵੇਗੀ ਕਾਰਵਾਈ

ਪਠਾਨਕੋਟ, 12 ਜੂਨ (ਚੌਹਾਨ, ਆਰ. ਸਿੰਘ)-ਕਠੂਆ ਕਤਲ ਤੇ ਜਬਰ ਜਨਾਹ ਕੇਸ 'ਚ ਜ਼ਿਲ੍ਹਾ ਤੇ ਸੈਸ਼ਨ ਅਦਾਲਤ 'ਚ ਪਹਿਲੇ ਗਵਾਹ ਦੀ ਗਵਾਹੀ ਹੀ ਭੁਗਤਦੀ ਰਹੀ | ਅੱਜ ਦੂਜੇ ਦਿਨ ਵੀ ਉਸ ਦੀ ਗਵਾਹੀ 'ਤੇ ਜਿਰਹਾ ਪੂਰੀ ਨਾ ਹੋਈ, ਜੋ ਬੁੱਧਵਾਰ ਨੰੂ ਵੀ ਜਾਰੀ ਰਹੇਗੀ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਾਂਗਰਸ ਮਹਿਲਾ ਵਿੰਗ ਦੀ ਮੀਟਿੰਗ

ਸਰਨਾ, 12 ਜੂਨ (ਬਲਵੀਰ ਰਾਜ)-ਮਹਿਲਾ ਵਿੰਗ ਕਾਂਗਰਸ ਪਾਰਟੀ ਦੀ ਮੀਟਿੰਗ ਸਰਨਾ ਦੇ ਵਾਰਡ ਨੰਬਰ-50 ਵਿਚ ਹੋਈ | ਜਿਸ ਦੀ ਦੇਖ ਰੇਖ ਕਾਂਗਰਸ ਦੀ ਲੀਡਰ ਭਾਰਤੀ ਮੰਜੋਤਰਾ ਵਲੋਂ ਕੀਤੀ ਗਈ | ਮੀਟਿੰਗ 'ਚ ਆਲ ਪੰਜਾਬ ਜਨਰਲ ਸੈਕਟਰੀ ਮਹਿਲਾ ਵਿੰਗ ਕਾਂਗਰਸ ਦੀ ਮਨਜੀਤ ਕੌਰ ਸੰਧੂ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX