ਤਾਜਾ ਖ਼ਬਰਾਂ


ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  41 minutes ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  about 1 hour ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  about 1 hour ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  about 1 hour ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  about 2 hours ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  about 3 hours ago
ਭੁਵਨੇਸ਼ਵਰ, 18 ਅਪ੍ਰੈਲ- ਉੜੀਸਾ ਦੇ ਮੁੱਖ ਚੋਣ ਅਧਿਕਾਰੀ ਸੁਰੇਂਦਰ ਕੁਮਾਰ ਨੇ ਕਿਹਾ ਹੈ ਕਿ ਸੁਰੇਂਦਰਗੜ੍ਹ ਦੇ ਬੂਥ ਨੰਬਰ 213, ਬੁਨਾਈ ਦੇ ਬੂਥ ਨੰਬਰ 129 ਅਤੇ ਦਾਸਪੱਲਾ ਵਿਧਾਨ ਸਭਾ ਖੇਤਰ 'ਚ ਬੂਥ ਨੰਬਰ 210 ਅਤੇ 222 'ਚ ਈ.ਵੀ.ਐਮ 'ਚ ਖ਼ਰਾਬੀ ਦੇ ਚੱਲਦਿਆਂ ...
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ- ਭਾਰਤੀ ਜਨਤਾ ਪਾਰਟੀ ਵੱਲੋਂ ਮਾਲੇਗਾਓਂ ਦੀ ਦੋਸ਼ੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ....
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਲਖਨਊ, 18 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅੱਜ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ....
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  about 4 hours ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  about 4 hours ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  about 5 hours ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 5 hours ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 5 hours ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਹਿਮ ਯਤਨ ਕਰ ਰਹੀ-ਰੰਧਾਵਾ

ਬਟਾਲਾ, 12 ਜੂਨ (ਕਾਹਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਇਸ ਮੰਤਵ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆਂ ਵਲੋਂ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਨਾਲ ਬਦਸਲੂਕੀ

ਦੀਨਾਨਗਰ, 12 ਜੂਨ (ਸੰਧੂ/ਸੋਢੀ/ਸ਼ਰਮਾ)-ਨਗਰ ਕੌਸ਼ਲ ਦੀਨਾਨਗਰ ਦੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਨਾਲ ਸ਼ਰਾਬ ਦੇ ਠੇਕੇ ਦੇ ਬਾਹਰ ਸ਼ਰਾਬ ਦੀ ਲਿਸਟ ਨਾ ਲਗਾਏ ਜਾਣ ਨੂੰ ਲੈ ਕੇ ਕਰਿੰਦਿਆਂ ਨਾਲ ਹੋਏ ਝਗੜੇ ਦੇ ਬਾਅਦ ਸਫ਼ਾਈ ਕਰਮਚਾਰੀਆਂ ਨੇ ਅੱਜ ਹੜਤਾਲ ਕਰਕੇ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਕੈਨੇਡਾ ਤੋਂ ਰੀਫਿਊਜ਼ ਹੋਏ ਗੈਪ ਵਾਲੇ ਵਿਦਿਅਰਥੀ ਦਾ ਮੁੜ ਕੈਨੇਡਾ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 12 ਜੂਨ (ਆਰਿਫ਼)-ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਵਿਦੇਸ਼ ਭੇਜਣ ਵਾਲੀ ਪੰਜਾਬ ਦੀ ਸਭ ਤੋਂ ਭਰੋਸੇਮੰਦ ਸੰਸਥਾ ਟੀਮ ਗਲੋਬਲ ਨੇ ਇਕ ਹੋਰ ਸ਼ਾਨਦਾਰ ਪ੍ਰਾਪਤੀ ਹਾਸਲ ਕਰਦਿਆਂ ਆਸਟ੍ਰੇਲੀਆ ਤੇ ਕੈਨੇਡਾ ਤੋਂ ਰੀਫਿਊਜ਼ ਹੋਏ ਪੜ੍ਹਾਈ 'ਚ 2 ਸਾਲ ਦੇ ਗੈਪ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਵੱਖ-ਵੱਖ ਡੀਲਰਾਂ ਦੀ ਅਚਨਚੇਤ ਚੈਕਿੰਗ

ਬਟਾਲਾ, 12 ਜੂਨ (ਕਾਹਲੋਂ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੀ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਮਿਆਰੀ ਖਾਂਦਾ, ਕੀੜੇਮਾਰ ਦਵਾਈਆਂ ਤੇ ਬੀਜਾਂ ਦੀ ...

ਪੂਰੀ ਖ਼ਬਰ »

ਬਟਾਲਾ ਦੇ ਜੰਮਪਲ ਸੁਨੇਹਪਾਲ ਸਿੰਘ ਤੂਰ ਸੈਨਾ 'ਚ ਲੈਫਟੀਨੈਂਟ ਨਿਯੁਕਤ

ਬਟਾਲਾ, 12 ਜੂਨ (ਬੁੱਟਰ)-ਪਿੰਡ ਜਾਂਗਲਾ ਤੇ ਹਾਲ ਵਾਸੀ ਸਥਾਨਕ ਮੁਹੱਲਾ ਉਜਾਗਰ ਨਗਰ ਦੇ ਵਸਨੀਕ ਸਨੇਹਪਾਲ ਸਿੰਘ ਤੂਰ ਨੇ ਸੈਨਾ 'ਚ ਲੈਫਟੀਨੈਂਟ ਨਿਯੁਕਤ ਹੋਣ 'ਤੇ ਇਲਾਕੇ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਪਿਤਾ ਸਤਨਾਮ ਸਿੰਘ ਤੂਰ ਡੀ ਫੇਸ 'ਚ ਸੀਨੀਅਰ ਅਕਾਊਾਟ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਵਲੋਂ ਰੋਸ ਰੈਲੀ

ਗੁਰਦਾਸਪੁਰ, 12 ਜੂਨ (ਸੁਖਵੀਰ ਸਿੰਘ ਸੈਣੀ)-ਸਥਾਨਕ ਨਹਿਰੂ ਪਾਰਕ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਤਾਲਮੇਲ ਕਮੇਟੀ ਦੀ ਮੀਟਿੰਗ ਹੋਈ | ਜਿਸ 'ਚ ਆਗੂਆਂ ਨੇ ਮਾਣਯੋਗ ਸੁਪਰੀਮ ਕੋਰਟ ਵਲੋਂ ਪਿੰਡਾਂ ਤੇ ਸ਼ਹਿਰਾਂ ਅੰਦਰ ਲੋਕਾਂ ਨੰੂ ਸਿਹਤ ਸਹੂਲਤਾਂ ਦੇ ਰਹੇ ਮੈਡੀਕਲ ...

ਪੂਰੀ ਖ਼ਬਰ »

ਸ਼ਾਟ ਸਰਕਟ ਨਾਲ ਦੁਕਾਨ 'ਚ ਲੱਗੀ ਅੱਗ-ਲੱਖਾਂ ਦਾ ਨੁਕਸਾਨ

ਬਟਾਲਾ, 12 ਜੂਨ (ਬੁੱਟਰ)-ਬੀਤੀ ਰਾਤ ਬਟਾਲਾ ਦੇ ਗਾਂਧੀ ਚੌਕ 'ਚ ਇਕ ਕਰਾਕਰੀ ਦੀ ਦੁਕਾਨ 'ਚ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ | ਇਸ ਬਾਰੇ ਓਮ ਪ੍ਰਕਾਸ਼, ਸ਼ਾਮ ਲਾਲ ਕਰਾਕਰੀ ਮਰਚੈਂਟ ਗਾਂਧੀ ਚੌਕ ਦੇ ਮਾਲਕ ਅਖਿਲ ਸਰੀਨ ਪੁੱਤਰ ਸ਼ਾਮ ਲਾਲ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਧਾਰੀਵਾਲ, 12 ਜੂਨ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ 22 ਹਜ਼ਾਰ 500 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧ 'ਚ ਏ.ਐਸ.ਆਈ. ਓਮ ਪ੍ਰਕਾਸ਼ ਨੇ ਦੱਸਿਆ ਕਿ ਇੱਕ ਮੁਖ਼ਬਰ ਦੀ ਇਤਲਾਹ 'ਤੇ ਉਨ੍ਹਾਂ ਨੇ ਪੁਲਿਸ ਪਾਰਟੀ ...

ਪੂਰੀ ਖ਼ਬਰ »

ਇਟਲੀ 'ਚ ਰਹਿੰਦੇ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ

ਧਾਰੀਵਾਲ, 12 ਜੂਨ (ਜੇਮਸ ਨਾਹਰ)-ਬਲਾਕ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾਂ ਦੇ ਇਕ ਨੌਜਵਾਨ ਦੀ ਵਿਦੇਸ਼ 'ਚ ਰੋਜ਼ੀ-ਰੋਟੀ ਕਮਾਉਣ ਲਈ ਗਏ ਦੀ ਇਟਲੀ 'ਚ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਪਰਿਵਾਰਕ ਮੈਂਬਰ ਕਸ਼ਮੀਰ ਸਿੰਘ, ਭਜਨ ਕੌਰ, ...

ਪੂਰੀ ਖ਼ਬਰ »

ਛੁੱਟੀ 'ਤੇ ਘਰ ਗਿਆ ਕੈਦੀ ਵਾਪਸ ਜੇਲ੍ਹ ਨਹੀਂ ਪਰਤਿਆ

ਵਡਾਲਾ ਬਾਂਗਰ, 12 ਜੂਨ (ਭੁੰਬਲੀ)-ਇੱਥੋਂ 1 ਕਿੱਲੋਮੀਟਰ ਦੂਰ ਪੈਂਦੇ ਮਸਤਕੋਟ ਦਾ ਕੈਦੀ ਜੋ ਪੈਰੋਲ 'ਤੇ ਛੁੱਟੀ ਕੱਟਣ ਘਰ ਗਿਆ ਸੀ, ਜੇਲ੍ਹ 'ਚ ਵਾਪਸ ਨਾ ਆਉਣ ਕਾਰਨ ਪੁਲਿਸ ਵਲੋਂ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇਦਾਰ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਨੌਜਵਾਨਾਂ ਦਾ ਨਹਿਰਾਂ 'ਚ ਨਹਾਉਣਾ ਜਾਰੀ

ਪੁਰਾਣਾ ਸ਼ਾਲਾ, 12 ਜੂਨ (ਅਸ਼ੋਕ ਸ਼ਰਮਾ)-ਅਤਿ ਦੀ ਪੈ ਰਹੀ ਗਰਮੀ 'ਚ ਸਰੀਰ ਨੰੂ ਠੰਢ ਪਹੁੰਚਾਉਣ ਲਈ ਨੌਜਵਾਨਾਂ ਦਾ ਨਹਿਰਾਂ 'ਚ ਨਹਾਉਣਾ ਜਾਰੀ ਹੈ | ਬੇਸ਼ੱਕ ਪ੍ਰਸ਼ਾਸਨ ਵਲੋਂ ਨਹਿਰਾਂ 'ਚ ਨਹਾਉਣ 'ਤੇ ਪੂਰਨ ਪਾਬੰਦੀ ਲਗਾਈ ਹੈ | ਪਰ ਇਸ ਦੇ ਬਾਵਜੂਦ ਵੀ ਨੌਜਵਾਨ ਨਹਿਰਾਂ 'ਚ ...

ਪੂਰੀ ਖ਼ਬਰ »

ਐਾਟੀ ਕੁਰੱਪਸ਼ਨ ਸੋਸ਼ਲ ਆਰਗੇਨਾਈਜ਼ਰ ਦੀ ਮੀਟਿੰਗ

ਬਟਾਲਾ, 12 ਜੂਨ (ਕਾਹਲੋਂ)-ਐਾਟੀ ਕੁਰੱਪਸ਼ਨ ਸੋਸ਼ਲ ਆਰਗੇਨਾਈਜ਼ਰ (ਚੰਡੀਗੜ੍ਹ) ਦੀ ਵਿਸ਼ੇਸ਼ ਮੀਟਿੰਗ ਆਲ ਇੰਡੀਆ ਪ੍ਰਧਾਨ ਮਨਜੀਤ ਸਿੰਘ ਸੰਘੇੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਅਜੈਬ ਸਿੰਘ ਨੂੰ ਜ਼ਿਲ੍ਹਾ ਜਨਰਲ ਸਕੱਤਰ ਗੁਰਦਾਸਪੁਰ ਨਿਯੁਕਤ ਕੀਤਾ ਗਿਆ | ਟੀਮ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸ਼ਨ (ਬੱਲਪੁਰੀਆਂ) ਨੂੰ ਛੱਡ ਕੇ ਸਮੁੱਚਾ ਨੌਸ਼ਹਿਰਾ ਮੱਝਾ ਸਿੰਘ ਉਪ ਮੰਡਲ ਯੂਨਿਟ ਕਰਮਚਾਰੀ ਦਲ 'ਚ ਸ਼ਾਮਿਲ

ਨੌਸ਼ਹਿਰਾ ਮੱਝਾ ਸਿੰਘ, 12 ਜੂਨ (ਤਰਸੇਮ ਸਿੰਘ ਤਰਾਨਾ)-ਪਾਵਰਕਾਮ ਸਬ-ਡਵੀਜਨ ਦਫ਼ਤਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੀ ਜ਼ਰੂਰੀ ਇਕੱਤਰਤਾ ਸਰਕਲ ਪ੍ਰਧਾਨ ਦਰਬਾਰਾ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬਿਜਲੀ ਕਾਮਿਆਂ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਦੀ ਅਮਰਜੋਤ ਕੌਰ ਨੇ ਧਾਰਮਿਕ ਪ੍ਰੀਖਿਆ 'ਚੋਂ ਵਜ਼ੀਫ਼ਾ ਹਾਸਲ ਕੀਤਾ

ਗੁਰਦਾਸਪੁਰ, 12 ਜੂਨ (ਆਰਿਫ਼)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ 'ਚੋਂ ਸ਼ਿਵਾਲਿਕ ਇੰਟਰਨੈਸ਼ਨਲ ਸਕੂਲ ਦੀ ਅਮਰਜੋਤ ਕੌਰ ਨੇ 142 ਅੰਕ ਹਾਸਲ ਕਰਕੇ ਵਜ਼ੀਫ਼ਾ ਹਾਸਲ ਕੀਤਾ ਹੈ | ਇਸ ਸਬੰਧੀ ਪਿ੍ੰਸੀਪਲ ਨੀਲਮ ਹੰਸ ਤੇ ...

ਪੂਰੀ ਖ਼ਬਰ »

ਸਰਕਾਰ ਦਾ 20 ਜੂਨ ਤੋਂ ਝੋਨਾ ਲਗਾਉਣ ਦਾ ਫੈਸਲਾ ਕਿਸਾਨ ਮਾਰੂ : ਬਸੰਤਕੋਟ

ਕੋਟਲੀ ਸੂਰਤ ਮੱਲ੍ਹੀ, 12 ਜੂਨ (ਕੁਲਦੀਪ ਸਿੰਘ ਨਾਗਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਕਮੇਟੀ ਮੈਂਬਰ ਦਲਜੀਤ ਸਿੰਘ ਗਿਲਾਂਵਾਲੀ, ਬਲਾਕ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਕੁਲਵਿੰਦਰ ਸਿੰਘ ਬਸੰਤਕੋਟ ਤੇ ਰਾਮ ਸਿੰਘ ...

ਪੂਰੀ ਖ਼ਬਰ »

ਆਰ. ਡੀ. ਖੋਸਲਾ ਸਕੂਲ ਦੀ ਅਨੁਸ਼ਾਸਨ ਕਮੇਟੀ ਦਾ ਸਹੁੰ ਚੁੱਕ ਸਮਾਗਮ

ਬਟਾਲਾ, 12 ਜੂਨ (ਕਾਹਲੋਂ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਦੀ ਵਿਦਿਆਰਥੀ ਅਨੁਸਾਸ਼ਨ ਕਮੇਟੀ ਦਾ ਸਹੰੁ ਚੁੱਕ ਤੇ ਬੈਜਸ ਸੈਰਮਨੀ ਦਾ ਸਮਾਗਮ ਹੋਇਆ | ਸਕੂਲ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੈ ਖੋਸਲਾ ਤੇ ਪਿ੍ੰਸੀਪਲ ਸ੍ਰੀਮਤੀ ...

ਪੂਰੀ ਖ਼ਬਰ »

ਕਾਮਨ ਸਰਵਿਸ ਸੈਂਟਰ (ਸੀ. ਐਸ. ਸੀ.) ਦੇ ਵੀ. ਐਲ. ਈ. ਵਰਕਰਾਂ ਨੂੰ ਜਾਣਕਾਰੀ ਦਿੱਤੀ

ਧਾਰੀਵਾਲ, 12 ਜੂਨ (ਨਿਸ਼ਾਨ ਸਿੰਘ ਕਾਹਲੋਂ)-ਜ਼ਿਲ੍ਹਾ ਕੋਆਰਡੀਨੇਟਰ ਪ੍ਰਵੀਨ ਕੁਮਾਰ ਤੇ ਜ਼ਿਲ੍ਹਾ ਮੈਨੇਜਰ ਸੁਰਿੰਦਰਪਾਲ ਸਿੰਘ ਵਲੋਂ ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਦਾ ਦੌਰਾ ਕਰਕੇ ਵੀ.ਐਲ.ਈ. ਵਰਕਰਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ...

ਪੂਰੀ ਖ਼ਬਰ »

ਅਕਾਲੀ ਆਗੂ ਦਾ ਘਰ ਪ੍ਰਸ਼ਾਸਨ ਨੇ ਕੀਤਾ ਢਹਿ ਢੇਰੀ

ਪੁਰਾਣਾ ਸ਼ਾਲਾ, 12 ਜੂਨ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਸਥਾਨਕ ਕਸਬੇ ਦੀ ਗਰਾਮ ਪੰਚਾਇਤ ਦੇ ਚੱਕ ਸ਼ਰੀਫ਼ ਰੋਡ 'ਤੇ ਸਥਿਤ 5 ਕਨਾਲ 2 ਮਰਲੇ ਦੇ ਪਲਾਟ 'ਤੇ ਪਿਛਲੇ ਕਰੀਬ 30 ਸਾਲਾਂ ਤੋਂ ਕਾਬਜ਼ ਅੱਧੀ ਦਰਜਨ ਤੋਂ ਵਧੇਰੇ ਮਕਾਨ ਮਾਲਕਾਂ ਤੇ ਮੌਜੂਦਾ ਕਾਂਗਰਸੀ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਔਰਤ ਦੀ ਹਾਲਤ ਗੰਭੀਰ

ਗੁਰਦਾਸਪੁਰ, 12 ਜੂਨ (ਆਲਮਬੀਰ ਸਿੰਘ)-ਪਿੰਡ ਝਾਵਰ ਵਿਖੇ ਇਕ ਔਰਤ ਨੰੂ ਸੱਪ ਦੇ ਕੱਟਣ ਨਾਲ ਹਾਲਤ ਗੰਭੀਰ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਪਲਜੀਤ ਕੌਰ ਪਤਨੀ ਜਸਪਾਲ ਸਿੰਘ ਵਾਸੀ ਝਾਵਰ ਦੇ ਸਹੁਰਾ ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਨੰੂਹ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਇਕਾਈ ਨੇ ਮੋਦੀ ਦਾ ਪੁਤਲਾ ਫ਼ੂਕਿਆ

ਸ੍ਰੀ ਹਰਿਗੋਬਿੰਦਪੁਰ, 12 ਜੂਨ (ਕੰਵਲਜੀਤ ਸਿੰਘ ਚੀਮਾ, ਘੁੰਮਣ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਕਾਲੀ ਮਾਤਾ ਮੰਦਰ ਨੇੜੇ ਚੌਕ 'ਚ ਮਹਿਲਾ ਇਕਾਈ ਦੀ ਜਨਰਲ ਸਕੱਤਰ ਮੈਡਮ ਤਿ੍ਪਤਾ ਦੇਵੀ ਦੀ ਅਗਵਾਈ 'ਚ ਇਕੱਤਰ ਮਹਿਲਾ ਤੇ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਕਿਸਾਨ ਵਲੋਂ ਲਗਾਇਆ ਅਗੇਤਾ ਝੋਨਾ ਖੇਤੀਬਾੜੀ ਵਿਭਾਗ ਨੇ ਵਾਹਿਆ

ਹਰਚੋਵਾਲ, 12 ਜੂਨ (ਰਣਜੋਧ ਸਿੰਘ ਭਾਮ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਰਮੇਸ਼ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਬਲਾਕ ਕਾਦੀਆਂ ਦੇ ਅਧਿਕਾਰੀਆਂ ਵਲੋਂ ਪਿੰਡ ਹਰਚੋਵਾਲ ਦੇ ਕਿਸਾਨ ਚਰਨ ਸਿੰਘ ਪੁੱਤਰ ਜਗੀਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਕਾਬੂ

ਧਾਰੀਵਾਲ, 12 ਜੂਨ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ 75 ਗ੍ਰਾਮ ਹੈਰੋਇਨਨੁਮਾ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧ ਵਿਚ ਐਸ.ਐਚ.ਓ. ਅਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਏ.ਐਸ.ਆਈ. ਰਣਜੀਤ ਸਿੰਘ ਪੁਲਿਸ ਪਾਰਟੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ

ਵਡਾਲਾ ਬਾਂਗਰ, 12 ਜੂਨ (ਮਨਪ੍ਰੀਤ ਸਿੰਘ ਘੁੰਮਣ)-ਨਜ਼ਦੀਕੀ ਪਿੰਡ ਸ਼ਾਹਪੁਰ ਦੇ ਕਿਸਾਨ ਪ੍ਰੀਤਮ ਸਿੰਘ ਪੁੱਤਰ ਖਜਾਨ ਸਿੰਘ ਦੀ ਮੋਟਰ ਤੋਂ ਕਰੰਟ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਪ੍ਰੀਤਮ ਸਿੰਘ ਦੇ ਵੱਡੇ ਭਰਾ ਸਵਰਨ ਸਿੰਘ ...

ਪੂਰੀ ਖ਼ਬਰ »

ਨਿਸ਼ਾਨ-ਏ-ਖ਼ਾਲਸਾ ਅਕੈਡਮੀ ਘੱਲੂਘਾਰਾ ਵਿਖੇ ਧਾਰਮਿਕ ਸਮਾਗਮ

ਕਾਹਨੂੰਵਾਨ, 8 ਜੂਨ (ਹਰਜਿੰਦਰ ਸਿੰਘ ਜੱਜ)- ਨਿਸ਼ਾਨ-ਏ-ਖ਼ਾਲਸਾ ਇੰਟਰਨੈਸ਼ਨਲ ਅਕੈਡਮੀ ਘੱਲੂਘਾਰਾ ਵਿਖੇ ਨਵੇਂ ਸੈਸ਼ਨ ਦੀ ਚੜਦੀ ਕਲਾ ਵਾਸਤੇ ਅਕੈਡਮੀ ਕਮੇਟੀ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਬੰਧ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ...

ਪੂਰੀ ਖ਼ਬਰ »

ਇਸਾਈ ਭਾਈਚਾਰੇ ਦੀ ਤਰੱਕੀ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ : ਸਵਰਨ ਸਲਾਰੀਆ

ਬਟਾਲਾ, 12 ਜੂਨ (ਕਾਹਲੋਂ)- ਕ੍ਰਿਸ਼ਚੀਅਨ ਭਾਈਚਾਰੇ ਦੇ ਨੌਜਵਾਨਾਂ ਦੀ ਇਕ ਮੀਟਿੰਗ ਸ੍ਰੀ ਵਾਰਿਸ ਮਸੀਹ ਰਹੀਮਾਬਾਦ ਵਲੋਂ ਕਰਵਾਈ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਜਪਾ ਕਾਰਜਕਾਰਨੀ ਮੈਂਬਰ ਤੇ ਉੱਘੇ ਉਦਯੋਗਪਤੀ ਠਾਕੁਰ ਸਵਰਨ ਸਲਾਰੀਆ ਨੇ ਕਿਹਾ ਕਿ ਇਸਾਈ ...

ਪੂਰੀ ਖ਼ਬਰ »

ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਅਣਦੇਖੀ ਕਰਕੇ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਕਸਬਾ ਕੋਟਲੀ ਸੂਰਤ ਮੱਲ੍ਹੀ

ਕੋਟਲੀ ਸੂਰਤ ਮੱਲ੍ਹੀ, 12 ਜੂਨ (ਕੁਲਦੀਪ ਸਿੰਘ ਨਾਗਰਾ)-ਸਥਾਨਕ ਕਸਬਾ ਸਰਕਾਰਾਂ ਦੀ ਅਣਦੇਖੀ ਕਰਕੇ ਸਮੱਸਿਆਵਾਂ 'ਚ ਘਿਰਿਆ ਪਿਆ ਹੈ | ਕਸਬੇ ਅੰਦਰ ਗੰਦੇ ਪਾਣੀ ਦੀ ਸਮੱਸਿਆ ਨੇ ਜਿੱਥੇ ਗੰਭੀਰ ਰੂਪ ਧਾਰਿਆ ਹੋਇਆ ਹੈ, ਉੱਥੇ ਗੰਦਗੀ ਦੀ ਭਰਮਾਰ ਨੇ ਲੋਕਾਂ ਦਾ ਜੀਣਾ ਮੁਹਾਲ ...

ਪੂਰੀ ਖ਼ਬਰ »

3 ਬੱਚਿਆਂ ਦੀ ਮਾਂ ਲੜਕੀ ਸਮੇਤ ਪ੍ਰੇਮੀ ਨਾਲ ਫ਼ਰਾਰ

ਕਾਹਨੂੰਵਾਨ, 12 ਜੂਨ (ਹਰਜਿੰਦਰ ਸਿੰਘ ਜੱਜ)-ਸਥਾਨਕ ਮਸੀਹ ਮੁਹੱਲਾ ਨਿਵਾਸੀ ਕਾਹਨੂੰਵਾਨ ਵਿਖੇ ਬੀਤੇ ਦਿਨੀਂ ਤਿੰਨ ਬੱਚਿਆਂ ਦੀ ਮਾਂ ਆਪਣੀ ਲੜਕੀ ਸਮੇਤ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਜਾਣ ਦੀ ਖ਼ਬਰ ਮਿਲੀ ਹੈ | ਇਸ ਬਾਰੇ ਪ੍ਰੇਮੀ ਨਾਲ ਫ਼ਰਾਰ ਹੋਈ ਔਰਤ ਦੇ ਪਤੀ ਮੰਗਾ ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਛੱਤ ਵਾਲਿਆਂ ਦੀ ਯਾਦ 'ਚ ਕੀਰਤਨ ਦਰਬਾਰ ਤੇ ਕਬੱਡੀ ਕੱਪ ਕਰਵਾਇਆ

ਗੁਰਦਾਸਪੁਰ, 12 ਜੂਨ (ਆਰਿਫ਼)-ਪਿੰਡ ਤਲਵੰਡੀ ਵਿਰਕ ਦੇ ਗੁਰਦੁਆਰਾ ਤਪ ਅਸਥਾਨ ਨਹਿਰ ਕੰਢੇ ਸੰਤ ਬਾਬਾ ਅਵਤਾਰ ਸਿੰਘ ਛੱਤ ਵਾਲਿਆਂ ਦੀ ਯਾਦ 'ਚ ਕੀਰਤਨ ਦਰਬਾਰ ਤੇ ਕਬੱਡੀ ਕੱਪ ਕਰਵਾਇਆ ਗਿਆ | ਜਿਸ 'ਚ ਸੰਤ ਬਾਬਾ ਹਰਜੀਤ ਸਿੰਘ ਮੰਡੀ ਗੋਬਿੰਦਗੜ੍ਹ ਵਾਲੇ, ਕਥਾਵਾਚਕ ਭਾਈ ...

ਪੂਰੀ ਖ਼ਬਰ »

ਕੈਂਸਰ ਨਾਲ ਲੜਦਿਆਂ ਹਾਸਰਸ ਕਲਾਕਾਰ ਹੈਪੀ ਨਾਥ ਦੀ ਮੌਤ

ਕਲਾਨੌਰ, 12 ਜੂਨ (ਪੁਰੇਵਾਲ/ਕਾਹਲੋਂ)-ਸਥਾਨਕ ਕਸਬਾ ਵਾਸੀ ਹਾਸਰਸ ਕਲਾਕਾਰ ਸੰਜੀਵ ਕੁਮਾਰ ਉਰਫ਼ ਹੈਪੀ ਨਾਥ ਪੁੱਤਰ ਪ੍ਰਾਣ ਨਾਥ ਦੀ ਨਾਮੁਰਾਦ ਬੀਮਾਰੀ ਕੈਂਸਰ ਨਾਲ ਲੜਦਿਆਂ ਮੌਤ ਹੋ ਗਈ | ਹੈਪੀ ਨਾਥ ਕਲਾਨੌਰ ਦੇ ਯੂਥ ਕਾਂਗਰਸ ਆਗੂ ਤੇਜਿੰਦਰ ਨਾਥ ਜਿੰਦ ਦੇ ਵੱਡੇ ਭਰਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਰਮਨ ਸੰਧੂ ਵਲੋਂ ਪੰਚਾਂ-ਸਰਪੰਚਾਂ ਨਾਲ ਮੀਟਿੰਗ

ਬਟਾਲਾ, 12 ਜੂਨ (ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੇ ਨਿਰਦੇਸ਼ਾਂ ਅਨੁਸਾਰ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨਦੀਪ ਸਿੰਘ ਸੰਧੂ ਨੇ ਬਟਾਲਾ ਹਲਕੇ ਦੇ ਸਰਪੰਚਾਂ-ਪੰਚਾਂ ਨਾਲ ਆਗਾਮੀ ਚੋਣਾਂ ਸਬੰਧੀ ਮੀਟਿੰਗ ...

ਪੂਰੀ ਖ਼ਬਰ »

ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ ਪਾਸ ਵਿਦਿਆਰਥੀਆਂ ਦੀ ਕੌ ਾਸਲਿੰਗ ਕੱਲ੍ਹ ਤੋਂ-ਡੀ.ਈ.ਓ.

ਗੁਰਦਾਸਪੁਰ, 12 ਜੂਨ (ਸੁਖਵੀਰ ਸਿੰਘ ਸੈਣੀ)-ਮੈਰੀਟੋਰੀਅਸ ਦਾਖ਼ਲਾ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਕੌਾਸਿਲੰਗ 14 ਜੂਨ ਤੋਂ ਸ਼ੁਰੂ ਹੈ | ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਸ੍ਰੀਮਤੀ ਰਾਕੇਸ਼ ਬਾਲਾ ਨੇ ਦੱਸਿਆ ਕਿ ਸੋਸਾਇਟੀ ਫ਼ਾਰ ਪ੍ਰਮੋਸ਼ਨ ਆਫ਼ ...

ਪੂਰੀ ਖ਼ਬਰ »

ਪਿੰਡ ਘਿਆਲਾ ਤੋਂ ਟਰੈਕਟਰ ਚੋਰੀ

ਡਮਟਾਲ, 12 ਜੂਨ (ਰਾਕੇਸ਼ ਕੁਮਾਰ)-ਪਿੰਡ ਘਿਆਲਾ ਤੋਂ ਇਕ ਟਰੈਕਟਰ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਘਿਆਲਾ ਨਿਵਾਸੀ ਰਾਮ ਮੂਰਤੀ ਨੇ ਦੱਸਿਆ ਕਿ ਆਪਣੇ ਘਰ ਤੋਂ ਮਾਤਰ ਥੋੜ੍ਹੀ ਦੂਰ ਅਸੀਂ ਇਕ ਪਸ਼ੂਆਂ ਲਈ ਇਕ ਹਵੇਲੀ ਬਣਾਈ ਹੈ | ...

ਪੂਰੀ ਖ਼ਬਰ »

ਸ਼ਿਵ ਸੇਵਕ ਵੈੱਲਫੇਅਰ ਸੁਸਾਇਟੀ ਨੇ ਲੰਗਰ ਦੇ ਕਾਰਡ ਦੀ ਘੁੰਡ ਚੁਕਾਈ ਕੀਤੀ

ਪਠਾਨਕੋਟ, 12 ਜੂਨ (ਚੌਹਾਨ)-ਸ਼ਿਵ ਸੇਵਕ ਵੈੱਲਫੇਅਰ ਸੁਸਾਇਟੀ ਵਲੋਂ ਸ੍ਰੀ ਅਮਰਨਾਥ ਲੰਗਰ ਕਮੇਟੀ ਪਠਾਨਕੋਟ ਵਲੋਂ ਲਗਾਏ ਜਾ ਰਹੇ ਸ੍ਰੀ ਅਮਰਨਾਥ ਤੇ ਮਾਤਾ ਵੈਸ਼ਨੋ ਦੇਵੀ ਯਾਤਰੀਆਂ ਲਈ ਲਗਾਏ ਜਾ ਰਹੇ 62 ਦਿਨਾਂ 15ਵੇਂ ਸਾਲਾਨਾ ਭੰਡਾਰੇ ਦੇ ਕਾਰਡ ਦੀ ਘੁੰਡ ਚੁਕਾਈ ਸ੍ਰੀ ਬ੍ਰਾਹਮਣ ਸਭਾ ਦੇ ਦਫ਼ਤਰ ਵਿਖੇ ਚੇਅਰਮੈਨ ਸਤੀਸ਼ ਮਹਾਜਨ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੁੱਖ ਮਹਿਮਾਨ ਵਜੋਂ ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਨੀ ਪਠਾਨਕੋਟ ਦੇ ਚੇਅਰਮੈਨ ਇੰਜੀ: ਐਸ.ਕੇ. ਪੁੰਜ, ਵਿਸ਼ੇਸ਼ ਮਹਿਮਾਨ ਵਜੋਂ ਸਤੀਸ਼ ਮਹਿੰਦਰੂ ਸਮਾਜ ਸੇਵਕ, ਨਰਿੰਦਰ ਕਾਲਾ ਚੇਅਰਮੈਨ ਪਠਾਨਕੋਟ ਵਿਕਾਸ ਮੰਚ, ਅਸ਼ਵਨੀ ਸ਼ਰਮਾ ਪ੍ਰਧਾਨ ਬ੍ਰਾਹਮਣ ਸਭਾ ਪਠਾਨਕੋਟ, ਰਾਜ ਕੁਮਾਰ ਸ਼ਰਮਾ, ਬੈਜਨਾਥ ਕੌਾਸਲ ਸ਼ਾਮਿਲ ਹੋਏ ਤੇ ਉਨ੍ਹਾਂ ਕਾਰਡ ਦੀ ਘੁੰਡ ਚੁਕਾਈ ਕੀਤੀ | ਇਸ ਮੌਕੇ ਇੰਜੀ: ਐਸ.ਕੇ. ਪੁੰਜ ਨੇ ਦੱਸਿਆ ਕਿ ਸ਼ਿਵ ਸੇਵਕ ਵੈੱਲਫੇਅਰ ਸੁਸਾਇਟੀ ਦੀ ਸ੍ਰੀ ਅਮਰਨਾਥ ਲੰਗਰ ਕਮੇਟੀ ਵਲੋਂ ਅਮਰਨਾਥ ਯਾਤਰੀਆਂ ਲਈ 62 ਦਿਨਾਂ 15ਵਾਂ ਸਾਲਾਨਾ ਭੰਡਾਰਾ 28 ਜੂਨ ਤੋਂ 28 ਅਗਸਤ ਤੱਕ ਨਜ਼ਦੀਕ ਏਅਰ ਫੋਰਸ ਸਟੇਸ਼ਨ ਜੰਮੂ-ਜਲੰਧਰ ਹਾਈਵੇ ਪਠਾਨਕੋਟ ਵਿਖੇ ਲਗਾਇਆ ਜਾ ਰਿਹਾ ਹੈ | ਇਸ ਮੌਕੇ ਵਿਨੋਦ ਸ਼ਰਮਾ, ਬਲਜੀਤ ਸਿੰਘ, ਦਿਨੇਸ਼ ਮਲਹੋਤਰਾ, ਨਰਿੰਦਰ ਨਿੰਦੀ, ਅਸ਼ਵਨੀ ਕਾਲਾ, ਪਿ੍ੰਸ ਸਭਰਵਾਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ

ਨਰੋਟ ਜੈਮਲ ਸਿੰਘ, 12 ਜੂਨ (ਗੁਰਮੀਤ ਸਿੰਘ)-ਸਰਹੱਦੀ ਕਸਬਾ ਨਰੋਟ ਜੈਮਲ ਸਿੰਘ ਵਿਖੇ ਸਥਿਤ ਬੀ.ਡੀ.ਪੀ.ਓ. ਦਫ਼ਤਰ ਵਿਚ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਪੰਜਾਬ ਸਰਕਾਰ ਨੰੂ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਉਂਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

6 ਘਰਾਂ 'ਚੋਂ ਮਿਲਿਆ ਡੇਂਗੂ ਤੇ ਮਲੇਰੀਏ ਦਾ ਲਾਰਵਾ

ਪਠਾਨਕੋਟ, 12 ਜੂਨ (ਚੌਹਾਨ)-ਸਿਵਲ ਸਰਜਨ ਡਾ: ਨੈਨਾ ਸਲਾਥੀਆ ਤੇ ਡਾ: ਸੁਨੀਤਾ ਜੋਸ਼ੀ ਦੇ ਹੁਕਮਾਂ 'ਤੇ ਮਲੇਰੀਆ, ਡੇਂਗੂ ਸਰਚ ਤੇ ਜਾਗਰੂਕਤਾ ਟੀਮ ਵਲੋਂ ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ਦੀ ਅਗਵਾਈ 'ਚ ਮੁਹੱਲਾ ਪਿੱਪਲਾਂ ਵਾਲਾ ਪਠਾਨਕੋਟ ਦੇ ਲਗਭਗ 63 ਘਰਾਂ ਦੀ ਬਰੀਕੀ ...

ਪੂਰੀ ਖ਼ਬਰ »

ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ ਰਾਸ਼ਨ ਵੰਡ ਸਮਾਗਮ

ਪਠਾਨਕੋਟ, 12 ਜੂਨ (ਆਰ. ਸਿੰਘ)-ਆਸ਼ਾ ਪੂਰਨੀ ਸਮਾਜ ਸੁਧਾਰ ਸਭਾ ਵਲੋਂ ਮਾਤਾ ਆਸ਼ਾ ਪੂਰਨੀ ਮੰਦਰ ਪਠਾਨਕੋਟ ਵਿਖੇ ਪ੍ਰਧਾਨ ਵਿਨੋਦ ਮਲਹੋਤਰਾ ਦੀ ਪ੍ਰਧਾਨਗੀ ਹੇਠ 110ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਮਿਸ਼ਨਰ ਨਗਰ ਨਿਗਮ ਤੇ ਏ.ਡੀ.ਸੀ. ਪਠਾਨਕੋਟ ...

ਪੂਰੀ ਖ਼ਬਰ »

ਰਿਹਾਇਸ਼ੀ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਕੌ ਾਸਲਿੰਗ 14 ਜੂਨ ਤੋਂ- ਰਵਿੰਦਰ ਸ਼ਰਮਾ

ਪਠਾਨਕੋਟ, 12 ਜੂਨ (ਸੰਧੂ)-ਪੰਜਾਬ ਸਰਕਾਰ ਦੁਆਰਾ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਲਈ 10 ਮੈਰੀਟੋਰੀਅਸ ਰਿਹਾਇਸ਼ੀ ਸਕੂਲ ਅੰਮਿ੍ਤਸਰ, ਬਠਿੰਡਾ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਗੁਰਦਾਸਪੁਰ, ਪਿੰਡ ਹਕੂਮਤ ਸਿੰਘ ਵਾਲਾ ਫ਼ਿਰੋਜਪੁਰ, ਪਿੰਡ ਘਾਬੰਦਾ ਸੰਗਰੂਰ ਤੇ ...

ਪੂਰੀ ਖ਼ਬਰ »

ਹੋਰਡਿੰਗ ਹਟਾਉਣ ਲਈ ਵਿਧਾਇਕ ਨੰੂ ਮਿਲੇ ਰਾਜਪੂਤ ਸਭਾ ਦੇ ਅਹੁਦੇਦਾਰ

ਪਠਾਨਕੋਟ, 12 ਜੂਨ (ਚੌਹਾਨ)-ਰਾਜਪੂਤ ਸਭਾ ਪੰਜਾਬ ਦੇ ਪ੍ਰਧਾਨ ਠਾਕੁਰ ਦਵਿੰਦਰ ਸਿੰਘ ਦਰਸ਼ੀ ਤੇ ਜ਼ਿਲ੍ਹਾ ਪ੍ਰਧਾਨ ਠਾਕੁਰ ਸਾਹਿਬ ਸਿੰਘ ਸਾਬਾ ਨੇ ਪਠਾਨਕੋਟ ਦੇ ਵਿਧਾਇਕ ਅਮਿਤ ਵਿਜ ਨਾਲ ਮੁਲਾਕਾਤ ਕਰਕੇ ਮਹਾਰਾਣਾ ਪ੍ਰਤਾਪ ਬੱਸ ਸਟੈਂਡ 'ਤੇ ਲੱਗੀ ਮੂਰਤੀ ਦੇ ਅੱਗੋਂ ...

ਪੂਰੀ ਖ਼ਬਰ »

ਆਲ ਇੰਡੀਆ ਖੱਤਰੀ ਸਭਾ ਵਲੋਂ ਸਨਮਾਨ ਸਮਾਗਮ

ਪਠਾਨਕੋਟ , 12 ਜੂਨ (ਆਰ. ਸਿੰਘ)-ਖੱਤਰੀ ਸਭਾ ਵਲੋਂ ਰਾਸ਼ਟਰੀ ਪ੍ਰਧਾਨ ਡਾ: ਨਰੇਸ਼ ਸਹਿਗਲ ਦੀ ਪ੍ਰਧਾਨਗੀ 'ਚ ਪਿਛਲੇ ਦਿਨ ਕੋਟਕਪੁਰਾ 'ਚ ਇਕ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ ਸਰਵਿਸ ਕਮਿਸ਼ਨ ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਦੇ ਰੂਪ ਵਜੋਂ ਹਾਜ਼ਰ ਹੋਏ ਜਦੋਂਕਿ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਪ੍ਰਦਰਸ਼ਨ

ਪਠਾਨਕੋਟ, 12 ਜੂਨ (ਚੌਹਾਨ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਪਠਾਨਕੋਟ ਵਲੋਂ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੰੂ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪ੍ਰਦਰਸ਼ਨ ਕੀਤਾ | ਜਿਸ ਦੀ ਪ੍ਰਧਾਨਗੀ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਨਿਗਮ ਕਰਮਚਾਰੀਆਂ ਨੰੂ 4 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ

ਪਠਾਨਕੋਟ, 12 ਜੂਨ (ਚੌਹਾਨ)-ਸਵੱਛ ਭਾਰਤ ਸਫ਼ਾਈ ਮਜ਼ਦੂਰ ਯੂਨੀਅਨ ਤੇ ਵਾਟਰ ਸਪਲਾਈ ਯੂਨੀਅਨ ਵਲੋਂ ਚੇਅਰਮੈਨ ਦੀਪਕ ਭੱਟੀ ਤੇ ਚੇਅਰਮੈਨ ਸਤਨਾਮ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਯੂਨੀਅਨ ਮੈਂਬਰ ਕਮਿਸ਼ਨਰ ਤੇ ਮੇਅਰ ਨਾਲ ਮਿਲੇ | ਇਸ ਮੌਕੇ ਪ੍ਰਧਾਨ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਰਾਈਫ਼ਲ 'ਚੋਂ ਅਚਾਨਕ ਗੋਲੀ ਚੱਲਣ ਨਾਲ ਔਰਤ ਜ਼ਖ਼ਮੀ

ਨਰੋਟ ਮਹਿਰਾ, 12 ਜੂਨ (ਰਾਜ ਕੁਮਾਰੀ/ਸੁਰੇਸ਼ ਕੁਮਾਰ)-ਪਠਾਨਕੋਟ-ਅੰਮਿ੍ਤਸਰ ਨੈਸ਼ਨਲ ਹਾਈਵੇ ਅੱਡਾ ਮਲਕਪੁਰ ਵਿਖੇ ਨਾਕੇ 'ਤੇ ਤਾਇਨਾਤ ਪੰਜਾਬ ਪੁਲਿਸ ਦੇ ਜਵਾਨ ਤੋਂ ਅਚਾਨਕ ਗੋਲੀ ਚੱਲਣ ਕਾਰਨ ਰੇਹੜੀ 'ਤੇ ਖਾਣਾ ਖਾ ਰਹੀ ਔਰਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਜ਼ਖ਼ਮੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਹਨ ਵਧੀਆ ਕਾਰਜ-ਕੁੰਨਨ ਸਿੰਘ

ਨਰੋਟ ਜੈਮਲ ਸਿੰਘ, 12 ਜੂਨ (ਗੁਰਮੀਤ ਸਿੰਘ)-ਪੰਜਾਬ ਸਰਕਾਰ ਵਲੋਂ ਪ੍ਰਦੇਸ਼ ਦੇ ਵਿਕਾਸ ਤੇ ਜਨਤਾ ਦੀ ਭਲਾਈ ਲਈ ਲਗਾਤਾਰ ਕੀਤੇ ਜਾ ਰਹੇ ਕਾਰਜਾਂ ਕਰਕੇ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਰਹੱਦੀ ਖੇਤਰ ਦੇ ...

ਪੂਰੀ ਖ਼ਬਰ »

ਕਠੂਆ ਮਾਮਲਾ ਨਾਬਾਲਗ ਦੀ ਅਰਜ਼ੀ 'ਤੇ ਮੈਡੀਕਲ ਤੋਂ ਬਾਅਦ ਹੋਵੇਗੀ ਕਾਰਵਾਈ

ਪਠਾਨਕੋਟ, 12 ਜੂਨ (ਚੌਹਾਨ, ਆਰ. ਸਿੰਘ)-ਕਠੂਆ ਕਤਲ ਤੇ ਜਬਰ ਜਨਾਹ ਕੇਸ 'ਚ ਜ਼ਿਲ੍ਹਾ ਤੇ ਸੈਸ਼ਨ ਅਦਾਲਤ 'ਚ ਪਹਿਲੇ ਗਵਾਹ ਦੀ ਗਵਾਹੀ ਹੀ ਭੁਗਤਦੀ ਰਹੀ | ਅੱਜ ਦੂਜੇ ਦਿਨ ਵੀ ਉਸ ਦੀ ਗਵਾਹੀ 'ਤੇ ਜਿਰਹਾ ਪੂਰੀ ਨਾ ਹੋਈ, ਜੋ ਬੁੱਧਵਾਰ ਨੰੂ ਵੀ ਜਾਰੀ ਰਹੇਗੀ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਾਂਗਰਸ ਮਹਿਲਾ ਵਿੰਗ ਦੀ ਮੀਟਿੰਗ

ਸਰਨਾ, 12 ਜੂਨ (ਬਲਵੀਰ ਰਾਜ)-ਮਹਿਲਾ ਵਿੰਗ ਕਾਂਗਰਸ ਪਾਰਟੀ ਦੀ ਮੀਟਿੰਗ ਸਰਨਾ ਦੇ ਵਾਰਡ ਨੰਬਰ-50 ਵਿਚ ਹੋਈ | ਜਿਸ ਦੀ ਦੇਖ ਰੇਖ ਕਾਂਗਰਸ ਦੀ ਲੀਡਰ ਭਾਰਤੀ ਮੰਜੋਤਰਾ ਵਲੋਂ ਕੀਤੀ ਗਈ | ਮੀਟਿੰਗ 'ਚ ਆਲ ਪੰਜਾਬ ਜਨਰਲ ਸੈਕਟਰੀ ਮਹਿਲਾ ਵਿੰਗ ਕਾਂਗਰਸ ਦੀ ਮਨਜੀਤ ਕੌਰ ਸੰਧੂ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX