ਤਾਜਾ ਖ਼ਬਰਾਂ


ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ...
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਫ਼ੌਜ ਵਿਚ ਖ਼ਰਾਬ ਭੋਜਨ ਦੀ ਵੀਡੀਓ ਬਣਾ ਕੇ ਸ਼ਿਕਾਇਤ ਕਰਨ ਵਾਲੇ ਬੀ.ਐਸ.ਐਫ. ਜਵਾਨ ਤੇਜ਼ ਬਹਾਦੁਰ ਯਾਦਵ ਦੇ ਬੇਟੇ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਤੇਜ ਬਹਾਦੁਰ ਦੇ 22 ਸਾਲ ਦੇ ਬੇਟੇ ਰੋਹਿਤ ਰੇਵਾੜੀ ਦੇ ਸ਼ਾਂਤੀ ਵਿਹਾਰ ਰਿਹਾਇਸ਼ 'ਤੇ...
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਜੰਮੂ ਕਸ਼ਮੀਰ ਦੇ ਲਦਾਖ ਸਥਿਤ ਖਾਰਡੁੰਗ ਲਾ 'ਚ ਅੱਜ ਸਵੇਰੇ ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 10 ਲੋਕ ਫਸ ਗਏ ਸਨ। ਜਿਨ੍ਹਾਂ ਵਿਚੋਂ 5 ਲੋਕਾਂ ਦੀ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਪੰਜ ਲੋਕ...
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਨਵੀਂ ਦਿੱਲੀ, 18 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ...
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ...
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ......
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ...
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਨਵੀਂ ਦਿੱਲੀ, 18 ਜਨਵਰੀ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਰਿਪੋਰਟ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਸਵਾਈਨ ਫਲੂ ਨਹੀ ਹੋਇਆ...
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਚੰਡੀਗੜ੍ਹ, 18 ਜਨਵਰੀ (ਵਿਕਰਮਜੀਤ ਸਿੰਘ ਮਾਨ) - ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਕਾਂਗਰਸ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਲੈ ਕੇ ਪੰਜਾਬ...
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਅੰਮ੍ਰਿਤਸਰ

ਪੀ. ਐੱਫ. ਵਿਭਾਗ ਵਲੋਂ 3623 ਦਾਅਵਿਆਂ ਦਾ ਨਿਪਟਾਰਾ

ਅੰਮ੍ਰਿਤਸਰ, 12 ਜੂਨ (ਸੁਰਿੰਦਰ ਕੋਛੜ)-ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਵਲੋਂ ਮਈ ਮਹੀਨੇ 'ਚ 3623 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ। ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਾਸਿਕ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ਸਹਾਇਕ ਭਵਿੱਖ ਨਿਧੀ ਕਮਿਸ਼ਨਰ ਨਿਸ਼ਾਂਤ ਸਿੰਘ ਨੇ ਦੱਸਿਆ ਕਿ ਉਕਤ 'ਚੋਂ 2709 ਦਾਅਵਿਆਂ ਦਾ ਨਿਪਟਾਰਾ ਸਿਰਫ਼ 3 ਦਿਨਾਂ 'ਚ ਕੀਤਾ ਗਿਆ ਹੈ। ਇਸ ਮੌਕੇ ਬੈਠਕ 'ਚ ਕਰਮਚਾਰੀਆਂ ਤੇ ਪੈਨਸ਼ਨਧਾਰਕਾਂ ਨੇ ਹਿੱਸਾ ਲਿਆ। ਬੈਠਕ ਦੇ ਦੌਰਾਨ ਕਰਮਚਾਰੀ ਭਵਿੱਖ ਨਿਧੀ ਸੰਗਠਨ ਦੁਆਰਾ ਪਿਛਲੇ ਦਿਨੀਂ ਸ਼ੁਰੂ ਕੀਤੀ ਗਈ ਸ਼ੁਰੂਆਤ 'ਤੇ ਵਿਚਾਰ ਚਰਚਾ ਕੀਤੀ ਗਈ ਤੇ ਮੌਕੇ 'ਤੇ ਸ਼ਿਕਾਇਤਾਂ ਦਾ ਵੀ ਨਿਪਟਾਰਾ ਕੀਤਾ ਗਿਆ। ਨਿਸ਼ਾਂਤ ਸਿੰਘ ਨੇ ਦੱਸਿਆ ਕਿ ਉੱਕਤ ਮੁਹਿੰਮ ਦਾਅਵਿਆਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਕਰਮਚਾਰੀ ਉਮੰਗ ਐਪ ਤੇ ਐੱਸ. ਐੱਮ. ਐੱਸ. ਦੁਆਰਾ ਵੀ ਆਪਣੇ ਭਵਿੱਖ ਨਿਧੀ ਖਾਤੇ ਦੀ ਜਾਣਕਾਰੀ ਆਸਾਨੀ ਨਾਲ ਹਾਸਲ ਕਰ ਸਕਦੇ ਹਨ। ਪੀ. ਐੱਫ. ਮੈਂਬਰਾਂ ਲਈ ਯੂਨਾਈਟਿਡ ਪੋਰਟਲ ਤੇ ਉਮੰਗ ਐਪ 'ਚ ਆਨਲਾਈਨ ਕਲੇਮ ਦਾ ਲਿੰਕ ਹੈ, ਜੋ ਕਿ ਆਨਲਾਈਨ ਦਾਅਵਿਆਂ-ਫਾਰਮ-19, ਫਾਰਮ-10 ਸੀ (ਨਿਕਾਸੀ ਲਾਭ), ਫਾਰਮ-31 ਨੂੰ ਫਾਈਲ ਕਰਨ ਦੇ ਲਈ ਹੈ। ਉਨ੍ਹਾਂ ਦੱਸਿਆ ਕਿ ਖੇਤਰੀ ਭਵਿੱਖ ਨਿਧੀ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਜਿਨ੍ਹਾਂ ਡਿਫਾਲਟਰ ਉਦਯੋਗਿਕ ਇਕਾਈਆਂ ਨੇ ਪੀ. ਐੱਫ. ਦੀ ਬਣਦੀ ਬਕਾਇਆ ਰਾਸ਼ੀ ਜਮ੍ਹਾਂ ਨਹੀਂ ਕਰਵਾਈ ਹੈ, ਉਨ੍ਹਾਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਇਹ ਵੀ ਹੁਕਮ ਜਾਰੀ ਕੀਤੇ ਗਏ ਹਨ ਕਿ ਜਿਨ੍ਹਾਂ ਡਿਫਾਲਟਰ ਇਕਾਈਆਂ ਵਲੋਂ ਬਕਾਇਆ ਰਾਸ਼ੀ 2 ਵਰ੍ਹੇ ਤੋਂ ਜ਼ਿਆਦਾ ਸਮੇਂ ਤੋਂ ਜਮ੍ਹਾਂ ਨਹੀਂ ਕਰਵਾਈ ਗਈ ਹੈ ਉਨ੍ਹਾਂ ਦੇ ਕੇਸਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕੀਤਾ ਜਾਵੇ। ਸ੍ਰੀ ਨਿਸ਼ਾਂਤ ਸਿੰਘ ਨੇ ਕਿਹਾ ਕਿ ਨਿੱਜੀ ਸੰਸਥਾਨਾਂ 'ਚ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਨਾਂਅ ਤੇ ਹੋਰ ਜਾਣਕਾਰੀਆਂ 'ਚ ਸੁਧਾਰ ਕਰਾਉਣ ਹਿਤ ਰੋਜ਼ਗਾਰਦਾਤਾਵਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਹੀ ਢੰਗ ਨਾਲ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਿੱਜੀ ਸੰਸਥਾਨਾਂ ਜਾਂ ਯੂਨਿਟਾਂ 'ਚ ਮਜ਼ਦੂਰੀ ਕਰਨ ਵਾਲੇ ਵਧੇਰੇ ਲੋਕ ਅਨਪੜ੍ਹ ਹਨ, ਇਸ ਲਈ ਉਨ੍ਹਾਂ ਪ੍ਰਤੀ ਰੋਜ਼ਗਾਰਦਾਤਾਵਾਂ ਤੇ ਯੂਨਿਟ/ਸੰਗਠਨ ਦੇ ਉੱਚ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ। ਉਹ ਆਪਣੇ ਕਰਮਚਾਰੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਹੋਇਆਂ ਉਨ੍ਹਾਂ ਦੇ ਆਧਾਰ ਕਾਰਡ ਪੀ. ਐੱਫ. ਖਾਤਿਆਂ ਨਾਲ ਲਿੰਕ ਕਰਨ ਦੇ ਨਾਲ-ਨਾਲ ਜੇਕਰ ਉਨ੍ਹਾਂ ਦੇ ਨਾਂਅ ਦੇ ਅੱਖਰਾਂ 'ਚ ਕੋਈ ਗ਼ਲਤੀ ਹੈ ਤਾਂ ਉਸ ਦੀ ਆਨਲਾਈਨ ਸੋਧ ਕਰਵਾਉਣ। ਜਿਸ ਨਾਲ ਉਨ੍ਹਾਂ ਦੇ ਕਰਮਚਾਰੀ ਭਵਿੱਖ 'ਚ ਆਪਣੇ ਖਾਤੇ ਨੂੰ ਆਸਾਨੀ ਨਾਲ ਅਪਰੇਟ ਕਰ ਸਕਣ।


ਖ਼ਬਰ ਸ਼ੇਅਰ ਕਰੋ

ਡੀ. ਸੀ. ਵਲੋਂ ਸਾਂਝੀ ਰਸੋਈ ਦੀ ਅਚਨਚੇਤ ਜਾਂਚ

ਅੰਮਿ੍ਤਸਰ, 12 ਜੂਨ (ਰੇਸ਼ਮ ਸਿੰਘ)- ਰੋਜ਼ਾਨਾ ਅਜੀਤ 'ਚ ਬੀਤੇ ਦਿਨ 'ਸਾਂਝੀ ਰਸੋਈ ਦਾ ਸਸਤਾ ਭੋਜਨ ਨਹੀਂ ਬਣ ਸਕਿਆ ਲੋਕਾਂ ਦੀ 'ਜੀਭ ਦਾ ਸੁਆਦ' ਸਿਰਲੇਖ ਹੇਠ ਪ੍ਰਕਾਸ਼ਿਤ ਹੋਈ ਖ਼ਬਰ ਤੋਂ ਬਾਅਦ ਡੀ. ਸੀ. ਕਮਲਦੀਪ ਸਿੰਘ ਸੰਘਾ ਵਲੋਂ ਅੱਜ ਅਚਨਚੇਤ ਗੁਰੂ ਨਾਨਕ ਦੇਵ ਹਸਪਤਾਲ ...

ਪੂਰੀ ਖ਼ਬਰ »

ਆਪਣਾ ਲਾਇਸੈਂਸ ਰੀਨਿਊ ਕਰਵਾਉਣ ਪੁੱਜੇ ਔਜਲਾ ਨੂੰ ਦਿੱਖੀਆਂ ਲੋਕਾਂ ਦੀਆਂ ਮੁਸ਼ਕਿਲਾਂ

ਅੰਮਿ੍ਤਸਰ, 12 ਜੂਨ (ਰੇਸ਼ਮ ਸਿੰਘ)- ਜਿਵੇਂ ਕਹਿੰਦੇ ਹਨ ਕਿ ਜਦੋਂ ਬੰਦੇ 'ਤੇ ਆਪਣੇ 'ਤੇ ਬੀਤਦੀ ਹੀ ਫ਼ਿਰ ਹੀ ਦੂਜਿਆਂ ਨਾਲ ਹੋਈ ਦਾ ਅਹਿਸਾਸ ਹੁੰਦਾ ਇਸੇ ਤਰ੍ਹਾਂ ਅੱਜ ਇੱਥੇ ਆਟੋਮੋਟਿਡ ਡਰਾਈਵਿੰਗ ਟਰੈਕ 'ਤੇ ਆਪਣਾ ਡਰਾਈਵਿੰਗ ਲਾਇਸੈਂਸ ਨਵਿਆਉਣ ਲਈ ਪੁੱਜੇ ਲੋਕ ਸਭਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਸੁਲਤਾਨਵਿੰਡ/ਮਾਨਾਂਵਾਲਾ, 12 ਜੂਨ-(ਗੁਰਨਾਮ ਸਿੰਘ ਬੁੱਟਰ, ਗੁਰਦੀਪ ਸਿੰਘ ਨਾਗੀ)-ਪੁਲਿਸ ਚੌਾਕੀ ਸੁਲਤਾਨਵਿੰਡ ਦੇ ਅਧੀਨ ਆਉਂਦੇ ਸ਼ੁੱਭ ਇਨਕਲੇਵ ਨੇੜੇ ਟੀ-ਪੁਆਇੰਟ ਜਲੰਧਰ ਜੀ. ਟੀ. ਰੋਡ 'ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੇ ਇਕ 80-82 ਸਾਲਾ ਬਜ਼ੁਰਗ ਦੀ ਸੜਕ ...

ਪੂਰੀ ਖ਼ਬਰ »

ਰੇਲਗੱਡੀ ਥੱਲ੍ਹੇ ਆਉਣ ਨਾਲ ਨੌਜਵਾਨ ਦੀ ਮੌਤ

ਜੇਠੂਵਾਲ, 12 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਰੇਲਵੇ ਲਾਈਨ 'ਤੇ ਸਟੇਸ਼ਨ ਕੱਥੂਨੰਗਲ ਦੇ ਨਜ਼ਦੀਕ ਲੁੱਧੜ ਫ਼ਾਟਕ ਦੇ ਕੋਲ ਇਕ ਨੌਜਵਾਨ ਦੀ ਰੇਲਗੱਡੀ ਥੱਲ੍ਹੇ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਰਨ ਵਾਲੇ ਨੌਜਵਾਨ ਦੀ ਪਹਿਚਾਣ ...

ਪੂਰੀ ਖ਼ਬਰ »

ਚਾਲੂ ਭੱਠੀ ਸਮੇਤ ਇਕ ਕਾਬੂ

ਮਜੀਠਾ, 12 ਜੂਨ (ਮਨਿੰਦਰ ਸਿੰਘ ਸੋਖੀ)- ਅਮਨ ਤੇ ਕਾਨੂੰਨ ਦੀ ਵਿਵਸਥਾ 'ਤੇ ਨਜ਼ਰ ਰੱਖਣ ਦੇ ਮੰਤਵ ਨਾਲ ਐੱਸ. ਐੱਚ. ਓ. ਮਜੀਠਾ ਇੰਸਪੈਕਟਰ ਸੁਖਰਾਜ ਸਿੰਘ ਦੀ ਨਿਗਰਾਨੀ ਹੇਠ ਏ. ਐੱਸ. ਆਈ. ਨਿਸ਼ਾਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪੁਲ ਨਹਿਰ ਵਡਾਲਾ ਮੌਜੂਦ ਸਨ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੁਰਾਣੀ ਫ਼ਲਾਂ ਦੀ ਮੰਡੀ 'ਚ ਮਾਰੇ ਗਏ ਛਾਪੇ

ਅੰਮ੍ਰਿਤਸਰ, 12 ਜੂਨ (ਰੇਸ਼ਮ ਸਿੰਘ)-ਤੰਦਰੁਸਤ ਪੰਜਾਬ ਮਿਸ਼ਨ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੁਕਮਾਂ 'ਤੇ ਕਾਰਵਾਈ ਕਰਦੇ ਅੱਜ ਸਵੇਰੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਪੁਰਾਣੀ ਫ਼ਲਾਂ ਦੀ ਮੰਡੀ 'ਚ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ ਕੈਲਸ਼ੀਅਮ ਕਾਰਬਾਈਡ ਨਾਲ ਪੱਕੇ ...

ਪੂਰੀ ਖ਼ਬਰ »

ਮਾਮਲਾ ਗੁਰਦੀਪ ਪਹਿਲਵਾਨ ਕਤਲ ਕਾਂਡ ਦਾ ਜੱਗੂ ਤੇ ਸੋਨੂੰ ਕੰਗਲਾ ਤੋਂ ਬਾਅਦ ਹੁਣ ਬੌਬੀ ਮਲਹੋਤਰਾ ਦਾ ਪੁਲਿਸ ਲਵੇਗੀ ਰਿਮਾਂਡ

ਅੰਮਿਤਸਰ, 12 ਜੂਨ (ਰੇਸ਼ਮ ਸਿੰਘ)- ਕੌਾਸਲਰ ਗੁਰਦੀਪ ਸਿੰਘ ਪਹਿਲਵਾਨ ਦੇ ਕਤਲ ਦੇ ਮਾਮਲੇ 'ਚ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ ਜਿਨ੍ਹਾਂ ਦਾ ਪੁਲਿਸ ਜਲਦ ਖੁਲਾਸਾ ਕਰ ਸਕਦੀ ਹੈ ਤੇ ਇਸ ਦੇ ਨਾਲ ਹੀ ਪੁਲਿਸ ਵਲੋਂ ਗੈਂਗਸਟਰ ਬੌਬੀ ਮਲਹੋਤਰਾ ਨੂੰ ਵੀ ਪੁਲਿਸ ਵਲੋਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਤਿੰਨ ਦਿਨਾ ਧਰਨੇ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ

ਬੱਚੀਵਿੰਡ, 12 ਜੂਨ (ਬਲਦੇਵ ਸਿੰਘ ਕੰਬੋ)-ਕਿਸਾਨ ਸੰਘਰਸ਼ ਕਮੇਟੀ ਸਰਕਲ ਚੋਗਾਵਾਂ ਦੀ ਜ਼ਰੂਰੀ ਇਕੱਤਰਤਾ ਗੁਰਦੁਆਰਾ ਬਾਬਾ ਸਿੱਧ ਸਿਲਵਰਾ ਪਿੰਡ ਸਾਰੰਗੜਾ ਵਿਖੇ ਹੋਈ ਜਿਸ ਦੀ ਅਗਵਾਈ ਪ੍ਰਧਾਨ ਦਿਲਬਾਗ ਸਿੰਘ ਚੱਕ ਨੇ ਕੀਤੀ | ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡ ਚਾਟੀਵਿੰਡ ਇਕਾਈ ਦੀ ਚੋਣ

ਚੱਬਾ, 12 ਜੂਨ (ਜੱਸਾ ਅਨਜਾਣ) -ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਅੱਜ ਜੋਨ ਬਾਬਾ ਨੌਧ ਸਿੰਘ ਦੇ ਨੇੜਲੇ ਪਿੰਡ ਚਾਟੀਵਿੰਡ ਦੀ ਇਕਾਈ ਦੀ ਚੋਣ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦੀ ਭਰਵੀਂ ਹਾਜਰੀ 'ਚ ਸਰਬਸੰਮਤੀ ਨਾਲ ਕਰਕੇ ਇਕਾਈ ਪ੍ਰਧਾਨ ਹਰੀ ...

ਪੂਰੀ ਖ਼ਬਰ »

ਬੀਬੀ ਕੁਲਵਿੰਦਰ ਕੌਰ ਮੱਦ ਸਰਕਲ ਪ੍ਰਧਾਨ ਨਿਯੁਕਤ

ਰਈਆ, 12 ਜੂਨ (ਸੁੱਚਾ ਸਿੰਘ ਘੁੰਮਣ)-ਅੱਜ ਰਈਆ ਨੇੜਲੇ ਪਿੰਡ ਮੱਦ ਵਿਖੇ ਬੀਬੀਆਂ ਦੀ ਵਿਸ਼ਾਲ ਇਕੱਤਰਤਾ ਹੋਈ, ਜਿਸ ਵਿਚ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਵਜਿੰਦਰ ਕੌਰ ਤੇ ਮਲਕੀਅਤ ਸਿੰਘ ਏ. ਆਰ. ਸਾਬਕਾ ਵਿਧਾਇਕ ਉਚੇਚੇ ਤੌਰ 'ਤੇ ਪੁੱਜੇ | ਉਨ੍ਹਾਂ ਦੇ ਨਾਲ ਸਰਕਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ 'ਚ ਨਕਾਮ ਰਹੀ-ਤਲਬੀਰ ਗਿੱਲ

ਜੇਠੂਵਾਲ, 12 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਆਪਣੇ ਚੋਣ ਮੈਨੀਫ਼ੈਸਟੋ 'ਚ ਕੀਤੇ ਵਾਅਦਿਆਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਸਰਕਾਰ ਪੂਰਿਆ ਕਰਨ 'ਚ ਪੂਰੀ ਤਰ੍ਹਾਂ ਨਕਾਮ ਰਹੀ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਵਲੋਂ ਹਵਾਈ ਅੱਡੇ ਨੂੰ ਖੇਤਰੀ ਸੰਪਰਕ ਯੋਜਨਾ (ਉਡਾਨ-999) ਸਕੀਮ 'ਚ ਸ਼ਾਮਿਲ ਕਰਨ ਦੀ ਮੰਗ

ਅੰਮਿ੍ਤਸਰ, 12 ਜੂਨ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਦੀ ਨਾਮਵਰ ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮਿ੍ਤਸਰ) ਨੂੰ ਦੇਸ਼ ਦੀ ਆਮ ਨਾਗਰਿਕ (ਉਡਾਨ-999) ਖੇਤਰੀ ਸੰਪਰਕ ਯੋਜਨਾ (ਆਰ. ਸੀ. ਐਸ.) ਸਕੀਮ ...

ਪੂਰੀ ਖ਼ਬਰ »

ਸਾਕਾ ਗੁਰੂ ਕਾ ਬਾਗ਼ ਤੇ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਜਗਦੇਵ ਕਲਾਂ, 12 ਜੂਨ (ਸ਼ਰਨਜੀਤ ਸਿੰਘ ਗਿੱਲ)- ਫਰੀਡਮ ਫਾਈਟਰ ਕਿਸ਼ਨ ਸਿੰਘ ਬੰਬ ਵੈਲਫੇਅਰ ਕਲੱਬ ਜਗਦੇਵ ਕਲਾਂ (ਰਜਿ:) ਦੇ ਪ੍ਰਧਾਨ ਇੰਦਰਜੀਤ ਸਿੰਘ ਬੰਬ ਵਲੋਂ ਸਮੂਹ ਨਗਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸਾਕਾ ਗੁਰੂ ਕਾ ਬਾਗ਼ 1922 ਤੇ ਜੂਨ 1984 ਦੇ ਸਮੂਹ ...

ਪੂਰੀ ਖ਼ਬਰ »

ਪੈਨਸ਼ਨਾਂ ਲਈ ਬਜ਼ੁਰਗ, ਅਪਾਹਜ, ਬੇਸਹਾਰਾ ਤੇ ਵਿਧਵਾਵਾਂ ਸਮਾਜਿਕ ਸੁਰੱਖਿਆ ਵਿਭਾਗ ਅਧਿਕਾਰੀਆਂ ਨੂੰ ਮਿਲੇ

ਅੰਮਿ੍ਤਸਰ, 12 ਜੂਨ (ਹਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਜਾਂਚ ਦੇ ਨਾਂਅ 'ਤੇ ਗੁਰੂ ਨਗਰੀ ਦੇ ਤੀਹ ਹਜ਼ਾਰ ਲੋਕਾਂ ਨੂੰ ਪੈਨਸ਼ਨ ਤੋਂ ਵਾਝਿਆਂ ਕਰ ਦਿੱਤਾ ਹੈ, ਜਿਨ੍ਹਾਂ 'ਚ ਬਜ਼ੁਰਗ, ਵਿਧਵਾ ਔਰਤਾਂ, ਅਨਾਥ ਬੱਚੇ ਤੇ ਹੋਰ ਲੋਕ ਸ਼ਾਮਿਲ ਹਨ | ਪੈਨਸ਼ਨ ਨੂੰ ਤਰਸ ਰਹੇ ਇਹ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਬੱਲ ਗੋਲਡ ਮੈਡਲ ਨਾਲ ਸਨਮਾਨਿਤ

ਸਠਿਆਲਾ, 12 ਜੂਨ ( ਜਗੀਰ ਸਿੰਘ ਸਫਰੀ)¸ਦਿੱਲੀ ਦੇ ਨੈਸ਼ਨਲ ਸਟੇਡੀਅਮ ਵਿਖੇ 17ਵੀਂ ਆਲ ਇੰਡੀਆ ਅੰਤਰ ਰਾਸ਼ਟਰੀ ਸਕੂਲ ਸੀਨੀਅਰ ਕਰਾਟੇ ਚੈਪੀਅਨਸ਼ਿਪ ਹੋਈ ਜਿਸ 'ਚ ਅੰਮਿ੍ਤਪਾਲ ਸਿੰਘ ਸਠਿਆਲਾ ਨੂੰ ਗੋਲਡ ਮੈਡਲ ਮਿਲਣ 'ਤੇ ਪਿੰਡ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ ਹੈ | ਇਸ ...

ਪੂਰੀ ਖ਼ਬਰ »

ਕਿਸਾਨ 20 ਤੋਂ ਬਾਅਦ ਝੋਨੇ ਦੀ ਬਿਜਾਈ ਸ਼ੁਰੂ ਕਰਨ- ਖੇਤੀਬਾੜੀ ਅਫ਼ਸਰ

ਕੱਥੂਨੰਗਲ, 12 ਜੂਨ (ਡਾ: ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ 2009 ਤਹਿਤ ਸੋਧ ਕਰਕੇ ਝੋਨੇ ਦੀ ਲਵਾਈ 20 ਜੂਨ ਨੂੰ ਕਰਵਾਉਣ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ: ਦਲਬੀਰ ਸਿੰਘ ਛੀਨਾ ਦੇ ਹੁਕਮਾ ਅਨੁਸਾਰ ...

ਪੂਰੀ ਖ਼ਬਰ »

20 ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨਾਂ ਦਾ ਝੋਨਾ ਖੇਤਾਂ 'ਚ ਵਾਹ ਦਿੱਤਾ ਜਾਵੇਗਾ-ਐੱਸ. ਡੀ. ਐੱਮ.

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਦਿਨੋਂ ਦਿਨ ਪਾਣੀ ਦੇ ਨੀਂਵੇਂ ਹੋ ਰਹੇ ਪੱਧਰ ਨੂੰ ਸਥਿਰ ਰੱਖਣ ਲਈ ਪ੍ਰੀਜਰਵੇਸ਼ਨ ਆਫ਼ ਸਬ ਸਾਇਲ ਵਾਟਰ ਐਕਟ 2009 ਵਿੱਚ ਸੋਧ ਕਰਕੇ ਇਸ ਵਾਰ ਝੋਨੇ ਦੀ ਲਵਾਈ 20 ਜੂਨ ਤੋਂ ਬਾਅਦ ਕਰਨ ਦੇ ਲਏ ...

ਪੂਰੀ ਖ਼ਬਰ »

ਭਾਕਿਯੂ ਏਕਤਾ ਵਲੋਂ ਪਾਵਰਕਾਮ ਰਮਦਾਸ ਦੇ ਐੱਸ. ਡੀ. ਓ. ਦਫ਼ਤਰ ਦਾ ਘਿਰਾਓ

ਰਮਦਾਸ, 12 ਜੂਨ (ਜਸਵੰਤ ਸਿੰਘ ਵਾਹਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਵਲੋਂ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਅਗਵਾਈ ਹੇਠ ਪਾਵਰ ਕਾਮ ਦੇ ਐੱਸ. ਡੀ. ਓ. ਦਫ਼ਤਰ ਰਮਦਾਸ ਦਾ ਘਿਰਾਓ ਕੀਤਾ ਗਿਆ | ਜਿਸ 'ਚ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸਿਆਸੀ ਸ਼ਹਿ 'ਤੇ ਲੋਪੋਕੇ ਦੇ ਵਿਕਾਸ ਕਾਰਜ ਠੱਪ

ਲੋਪੋਕੇ, 12 ਜੂਨ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਦੀ ਸਮੁੱਚੀ ਪੰਚਾਇਤ, ਮੁਹਤਬਰ ਆਦਮੀਆਂ ਦਾ ਇਕ ਵਫ਼ਦ ਅੱਜ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਚੋਗਾਵਾਂ ਵਿਖੇ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਕੈਨੇਡਾ ਤੋਂ ਰੀਫ਼ਿਊਜ਼ ਹੋਏ ਗੈਪ ਵਾਲੇ ਵਿਦਿਅਰਥੀ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 12 ਜੂਨ (ਆਰਿਫ਼)- ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਵਿਦੇਸ਼ ਭੇਜਣ ਵਾਲੀ ਪੰਜਾਬ ਦੀ ਸਭ ਤੋਂ ਭਰੋਸੇਮੰਦ ਸੰਸਥਾ ਟੀਮ ਗਲੋਬਲ ਨੇ ਇਕ ਹੋਰ ਸ਼ਾਨਦਾਰ ਪ੍ਰਾਪਤੀ ਹਾਸਿਲ ਕਰਦਿਆਂ ਆਸਟ੍ਰੇਲੀਆ ਤੇ ਕੈਨੇਡਾ ਤੋਂ ਰੀਫਿਊਜ਼ ਹੋਏ ਪੜ੍ਹਾਈ 'ਚ 2 ਸਾਲ ਦੇ ਗੈਪ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਜੀ. ਓ. ਜੀ. ਅਧਿਕਾਰੀਆਂ ਨਾਲ ਮੀਟਿੰਗ

ਰਈਆ, 12 ਜੂਨ (ਸ਼ਰਨਬੀਰ ਸਿੰਘ ਕੰਗ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਤਹਿਤ ਸਾ: ਫੌਜੀਆਂ ਨੂੰ ਜੀ. ਓ. ਜੀ. ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਬਿਜਲੀ ਘਰ ਕੁੱਕੜਾਂਵਾਲਾ ਚੋਂ ਲੁੱਟਖੋਹ ਕਰਨ ਵਾਲੇ ਲੁਟੇਰਿਆਂ ਨੂੰ ਤੁਰੰਤ ਕਾਬੂ ਕੀਤਾ ਜਾਵੇ-ਮੁਲਾਜ਼ਮ ਆਗੂ

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਸਬ ਡਵੀਜ਼ਨ ਕੁੱਕੜਾਂਵਾਲਾ (ਹਰਸ਼ਾ ਛੀਨਾਂ) ਵਿਖੇ ਮੁਲਾਜ਼ਮ ਜਥੇਬੰਦੀਆਂ ਦੀ ਅਹਿਮ ਇਕੱਤਰਤਾ ਪ੍ਰਧਾਨ ਯੂਸਫ ਮਸੀਹ, ਪ੍ਰਕਾਸ਼ ਸਿੰਘ, ਹਰਜਿੰਦਰ ਸਿੰਘ ਨਾਗੋਕੇ ਤੇ ਦਵਿੰਦਰ ...

ਪੂਰੀ ਖ਼ਬਰ »

ਬਜ਼ੁਰਗ ਦੀ ਲਾਸ਼ ਮਿਲੀ

ਅੰਮਿਤਸਰ, 12 ਜੂਨ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਹਸਪਤਾਲ 'ਚੋਂ ਇਕ ਬਜ਼ੁਰਗ ਦੀ ਲਾਸ਼ ਮਿਲੀ ਹੈ ਜੋ ਕਿ ਸ਼ਾਇਦ ਇੱਥੇ ਇਲਾਜ ਲਈ ਆਇਆ ਹੋਵੇਗਾ ਤੇ ਇਲਾਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੱਲ ਵਸਿਆ | ਥਾਣਾ ਮਜੀਠਾ ਰੋਡ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮਿ੍ਤਕ ...

ਪੂਰੀ ਖ਼ਬਰ »

ਸਰਕਾਰ ਨੇ ਸਹੂਲਤਾਂ ਬੰਦ ਕੀਤੀਆਂ-ਮਲਕੀਅਤ ਸਿੰਘ

ਰਈਆ, 12 ਜੂਨ (ਸੁੱਚਾ ਸਿੰਘ ਘੁੰਮਣ)- ਪੰਜਾਬ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਿਜਾਏ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬੀਆਂ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਹਨ | ਇਹ ਪ੍ਰਗਟਾਵਾ ਅੱਜ ਇਥੇ ਇਕ ਮੀਟਿੰਗ ਦੌਰਾਨ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਮੌਜੂਦਾ ਨਿਯਮਾਂ ਅਨੁਸਾਰ ਹੋਣਗੀਆਂ-ਤਿ੍ਪਤ ਰਜਿੰਦਰ ਸਿੰਘ ਬਾਜਵਾ

ਅਜਨਾਲਾ, 12 ਜੂਨ (ਐਸ. ਪ੍ਰਸ਼ੋਤਮ)- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਗਟਾਵਾ ਕੀਤਾ ਕਿ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਮੌਜੂਦਾ ਨਿਯਮਾਂ ਅਨੁਸਾਰ ਹੋਣਗੀਆਂ ਤੇ ਵਿਭਾਗ ਦੇ ...

ਪੂਰੀ ਖ਼ਬਰ »

ਵਿਕਾਸ ਦੇ ਨਾਂਅ ਦੇ ਖਲਕਤ ਨੂੰ ਜ਼ਹਿਰ ਵੰਡ ਰਹੀਆਂ ਹਨ ਸਰਕਾਰਾਂ

ਅੰਮਿ੍ਤਸਰ, 12 ਜੂਨ (ਹਰਮਿੰਦਰ ਸਿੰਘ)- ਜਿਉਂ-ਜਿਉਂ ਇਨਸਾਨ ਆਧੁਨਿਕ ਯੁੱਗ 'ਚ ਦਾਖ਼ਲ ਹੋ ਰਿਹਾ ਹੈ ਤਿਉਂ-ਤਿਉਂ ਕੁਦਰਤ ਨਾਲ ਖਿਲਵਾੜ ਕਰਦਾ ਜਾ ਰਿਹਾ ਹੈ, ਜਿਸ ਦਾ ਖਮਿਆਜ਼ਾ ਵੀ ਮਨੁੱਖਤਾ ਨੂੰ ਭੁਗਤਨਾ ਪੈ ਰਿਹਾ ਹੈ ਪਰ ਇਸ ਦੇ ਬਾਵਜੂਦ ਅਸੀਂ ਜਾਗਰੂਕਤਾ ਦੀਆਂ ਬਰੂਹਾਂ ...

ਪੂਰੀ ਖ਼ਬਰ »

ਸ਼ੈਲਰ ਮਿੱਲ ਦੇ ਬਹੁ ਕਰੋੜੀ ਘੁਟਾਲੇ 'ਚ ਵਿਜੀਲੈਂਸ ਵਿਭਾਗ ਦੇ ਡਾਇਰੈਕਟਰ ਵਲੋਂ ਜਾਂਚ ਬੈਂਕ ਮੈਨੇਜਰ ਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਕੀਤੀ ਪੁੱਛ-ਪੜਤਾਲ

ਜੰਡਿਆਲਾ ਗੁਰੂ, 12 ਜੂਨ (ਰਣਜੀਤ ਸਿੰਘ ਜੋਸਨ, ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਦੀ ਬੀਰੂ ਮੱਲ ਮੁਲਖ ਰਾਜ ਸ਼ੈਲਰ ਮਿੱਲ ਵਲੋਂ ਕੀਤੇ ਗਏ ਬਹੁ ਕਰੋੜੀ ਘੁਟਾਲੇ ਦੀ ਜਾਂਚ ਲਈ ਅੱਜ ਵਿਜੀਲੈਂਸ ਪੰਜਾਬ ਦੇ ਡਾਇਰੈਕਟਰ ਕਮ ਏ. ਡੀ. ਜੀ. ਪੀ. ਬੀ. ਕੇ. ਉੱਪਲ (ਆਈ. ਪੀ. ਐੱਸ.) ਨੇ ਅੱਜ ...

ਪੂਰੀ ਖ਼ਬਰ »

ਪਲਾਟ ਤੋਂ ਹੋਏ ਝਗੜੇ ਦੌਰਾਨ ਬਲਦੇਵ ਸਿੰਘ ਨੇ ਲਗਾਏ ਕੁੱਟਮਾਰ ਦੇ ਦੋਸ਼

ਸੁਲਤਾਨਵਿੰਡ, 12 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਸਥਿਤ ਮਹਿੰਦਰਾ ਕਲੌਨੀ ਦੇ ਵਾਸੀ ਦੋਧੀ ਬਲਦੇਵ ਸਿੰਘ ਪੁੱਤਰ ਸਾਧੂ ਸਿੰਘ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਮੈਂ ਤੇ ਮੇਰਾ ਲੜਕਾ ਪ੍ਰਭਜੀਤ ਸਿੰਘ ਜਦੋਂ ਅੱਜ ਸਵੇਰੇ ਅਸੀਂ ਆਪਣੇ ਪਲਾਟ ਦੀ ਚਾਰ ਦੀਵਾਰੀ ...

ਪੂਰੀ ਖ਼ਬਰ »

ਪ੍ਰੇਮੀ ਵਲੋਂ ਦਿੱਤੀ ਜ਼ਹਿਰੀਲੀ ਦਵਾਈ ਨਿਗਲਣ ਵਾਲੀ ਪ੍ਰੇਮਿਕਾ ਦੀ ਮੌਤ

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਪਿੰਡ ਡੱਲਾ ਰਾਜਪੂਤਾਂ ਦੀ ਰਹਿਣ ਵਾਲੀ ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਦੋ ਸਾਲ ਲਗਾਤਾਰ ਜਬਰ ਜਨਾਹ ਕਰਨ ਉਪਰੰਤ ਪ੍ਰੇਮੀ ਵਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰ ਦੇਣ ਤੋਂ ਬਾਅਦ ਪ੍ਰੇਮੀ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX