ਤਾਜਾ ਖ਼ਬਰਾਂ


ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਰਾਜ ਸਭਾ ਚੋਣਾਂ 'ਚ ਨਹੀਂ ਹੋਵੇਗੀ 'ਨੋਟਾ' ਦੀ ਵਰਤੋਂ
. . .  9 minutes ago
ਨਵੀਂ ਦਿੱਲੀ, 21 ਅਗਸਤ- ਰਾਜ ਸਭਾ ਚੋਣਾਂ 'ਚ 'ਇਨ੍ਹਾਂ 'ਚੋਂ ਕੋਈ ਨਹੀਂ' (ਨੋਟਾ) ਦੀ ਵਰਤੋਂ 'ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਦੇ ਨਿਯਮ ਮੁਤਾਬਕ ਰਾਜ ਸਭਾ ਚੋਣਾਂ 'ਚ 'ਨੋਟਾ' ਦੀ ਵਰਤੋਂ ਦੀ ਆਗਿਆ ਨਹੀਂ ਹੈ। ਅਦਾਲਤ ਦਾ ਮੰਨਣਾ ਹੈ ਕਿ 'ਨੋਟਾ'...
ਇਟਲੀ 'ਚ ਹੜ੍ਹ ਆਉਣ ਕਾਰਨ 10 ਲੋਕਾਂ ਦੀ ਮੌਤ
. . .  31 minutes ago
ਮਿਲਾਨ, 21 ਅਗਸਤ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਦੇ ਜ਼ਿਲ੍ਹਾ ਕਲਾਬਰੀਆ 'ਚ ਪੈਂਦੇ ਪਲਿਨੋ ਨੈਸ਼ਨਲ ਪਾਰਕ 'ਚ ਡੂੰਘੀ ਪਹਾੜੀ ਕੰਢੇ 'ਚ ਹੜ੍ਹ ਆਉਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਦੱਖਣੀ ਇਟਲੀ 'ਚ ਲੰਘੇ ਦਿਨ ਤੇਜ਼ ਮੀਂਹ ਤੋਂ ਬਾਅਦ...
ਜੰਮੂ-ਕਸ਼ਮੀਰ : ਸ਼ਰਧਾਲੂਆਂ ਨਾਲ ਭਰੀ ਬੱਸ ਚਨਾਬ ਦਰਿਆ 'ਚ ਡਿੱਗੀ, 11 ਦੀ ਮੌਤ
. . .  53 minutes ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਚਨਾਬ ਦਰਿਆ 'ਚ ਡਿੱਗ ਪਈ। ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ 'ਚ ਸਿਰਫ਼ ਇੱਕ ਪੰਜ ਸਾਲਾ ਬੱਚਾ ਬਚਿਆ ਹੈ ਅਤੇ ਉਸ ਨੂੰ...
ਏਸ਼ੀਅਨ ਖੇਡਾਂ 2018 : 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਭਾਰਤੀ ਨਿਸ਼ਾਨੇਬਾਜ਼ ਅਭਿਸ਼ੇਕ ਵਰਮਾ ਨੇ ਜਿੱਤਿਆ ਕਾਂਸੀ ਦਾ ਤਗਮਾ
. . .  59 minutes ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਸੌਰਭ ਚੌਧਰੀ ਨੇ ਜਿੱਤਿਆ ਸੋਨ ਤਗਮਾ
. . .  about 1 hour ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਇੱਕ ਜਵਾਨ ਜ਼ਖ਼ਮੀ
. . .  about 1 hour ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਫੌਜ ਦਾ ਇੱਕ ਜਵਾਨ ਜ਼ਖ਼ਮੀ...
ਚੀਨ ਦੇ ਰੱਖਿਆ ਮੰਤਰੀ ਦਾ 4 ਦਿਨ ਦਾ ਭਾਰਤ ਦੌਰਾ ਅੱਜ ਤੋਂ
. . .  about 1 hour ago
ਨਵੀਂ ਦਿੱਲੀ, 21 ਅਗਸਤ - ਚੀਨ ਦੇ ਰੱਖਿਆ ਮੰਤਰੀ ਤੇ ਸਟੇਟ ਕੌਂਸਲਰ ਵੇਈ ਫੇਂਗ ਅੱਜ ਚਾਰ ਦਿਨਾਂ ਦੌਰੇ ਲਈ ਭਾਰਤ ਪੁੱਜ ਰਹੇ ਹਨ। ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਦੋਵੇਂ ਦੇਸ਼ ਫੌਜਾਂ ਵਿਚਾਲੇ ਵਿਸ਼ਵਾਸ ਬਹਾਲੀ ਦੇ ਰਸਤੇ ਕੱਢਣਗੇ। ਅਧਿਕਾਰਕ ਸੂਤਰਾਂ ਅਨੁਸਾਰ ਵੇਈ ਦੇ ਦੌਰੇ...
ਰੁਪਏ 'ਚ ਡਾਲਰ ਮੁਕਾਬਲੇ 24 ਪੈਸੇ ਦਾ ਵਾਧਾ
. . .  about 2 hours ago
ਮੁੰਬਈ, 21 ਅਗਸਤ - ਅੱਜ ਲਗਾਤਾਰ ਦੂਜੇ ਦਿਨ ਵੀ ਰੁਪਏ 'ਚ ਅਮਰੀਕੀ ਡਾਲਰ ਮੁਕਾਬਲੇ ਵਾਧਾ ਦੇਖਣ ਨੂੰ ਮਿਲਿਆ। ਅੱਜ ਰੁਪਏ 'ਚ ਡਾਲਰ ਮੁਕਾਬਲੇ 24 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਸ਼ੁਰੂਆਤੀ ਕਾਰੋਬਾਰ ਵਿਚ ਰੁਪਇਆ 69.58 ਪੈਸੇ 'ਤੇ ਪਹੁੰਚ ਗਿਆ...
ਘਰ ਵਿਚੋਂ ਪਤੀ-ਪਤਨੀ ਤੇ ਤਿੰਨ ਬੇਟੀਆਂ ਦੀਆਂ ਲਾਸ਼ਾਂ ਬਰਾਮਦ
. . .  about 2 hours ago
ਇਲਾਹਾਬਾਦ, 21 ਅਗਸਤ - ਉਤਰ ਪ੍ਰਦੇਸ਼ ਦੇ ਇਲਾਹਾਬਾਦ 'ਚ ਪੁਲਿਸ ਵਲੋਂ ਇਕ ਘਰ ਵਿਚ ਵਿਅਕਤੀ, ਉਸ ਦੀ ਪਤਨੀ ਤੇ ਤਿੰਨ ਬੇਟੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਘਰ ਨੂੰ ਜਿੰਦਾ ਲਗਿਆ ਹੋਇਆ ਸੀ। ਇਕ ਖ਼ੌਫ਼ਨਾਕ ਦ੍ਰਿਸ਼ ਅਨੁਸਾਰ ਦੋ ਬੇਟੀਆਂ ਦੀਆਂ...
ਕੰਧ ਡਿੱਗਣ ਕਾਰਨ ਔਰਤ ਸਮੇਤ ਦੋ ਬੱਚਿਆਂ ਦੀ ਮੌਤ
. . .  about 3 hours ago
ਭੋਪਾਲ, 21 ਅਗਸਤ - ਮੱਧ ਪ੍ਰਦੇਸ਼ ਦੇ ਭੋਪਾਲ ਸਥਿਤ ਕਮਾਲਾ ਪਾਰਕ ਇਲਾਕੇ ਵਿਚ ਇਕ ਮਕਾਨ ਦੀ ਕੰਧ ਡਿੱਗਣ ਕਾਰਨ ਇਕ ਔਰਤ ਸਮੇਤ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਲੰਘੀ ਰਾਤ ਦੀ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਦੀ ਟੀਮ ਨੇ ਇੰਗਲੈਂਡ ਨੂੰ ਦਿੱਤਾ 521 ਦੌੜਾਂ ਦਾ ਟੀਚਾ
. . .  1 day ago
ਅਟਲ ਜੀ ਨੇ ਸਮਰਾਟ ਦੀ ਤਰ੍ਹਾਂ ਹਰ ਇਕ ਦੇ ਦਿਲ 'ਤੇ ਰਾਜ ਕੀਤਾ - ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 20 ਅਗਸਤ - ਦਿੱਲੀ 'ਚ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਦੀ ਪ੍ਰਾਰਥਨਾ ਸਭਾ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ...
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  1 day ago
ਪਟਿਆਲਾ, 20 ਅਗਸਤ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਟਿਆਲਾ ਜੇਲ੍ਹ 'ਚ ਮਿਲਣ ਪਹੁੰਚੇ ...
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  1 day ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  1 day ago
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  1 day ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  1 day ago
ਜ਼ਹਿਰੀਲਾ ਚਾਰਾ ਖਾਣ ਨਾਲ ਕਈ ਪਸ਼ੂਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਅੰਮ੍ਰਿਤਸਰ

ਪੀ. ਐੱਫ. ਵਿਭਾਗ ਵਲੋਂ 3623 ਦਾਅਵਿਆਂ ਦਾ ਨਿਪਟਾਰਾ

ਅੰਮ੍ਰਿਤਸਰ, 12 ਜੂਨ (ਸੁਰਿੰਦਰ ਕੋਛੜ)-ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਵਲੋਂ ਮਈ ਮਹੀਨੇ 'ਚ 3623 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ। ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਾਸਿਕ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ਸਹਾਇਕ ਭਵਿੱਖ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਾਂਝੀ ਰਸੋਈ ਦੀ ਅਚਨਚੇਤ ਜਾਂਚ

ਅੰਮਿ੍ਤਸਰ, 12 ਜੂਨ (ਰੇਸ਼ਮ ਸਿੰਘ)- ਰੋਜ਼ਾਨਾ ਅਜੀਤ 'ਚ ਬੀਤੇ ਦਿਨ 'ਸਾਂਝੀ ਰਸੋਈ ਦਾ ਸਸਤਾ ਭੋਜਨ ਨਹੀਂ ਬਣ ਸਕਿਆ ਲੋਕਾਂ ਦੀ 'ਜੀਭ ਦਾ ਸੁਆਦ' ਸਿਰਲੇਖ ਹੇਠ ਪ੍ਰਕਾਸ਼ਿਤ ਹੋਈ ਖ਼ਬਰ ਤੋਂ ਬਾਅਦ ਡੀ. ਸੀ. ਕਮਲਦੀਪ ਸਿੰਘ ਸੰਘਾ ਵਲੋਂ ਅੱਜ ਅਚਨਚੇਤ ਗੁਰੂ ਨਾਨਕ ਦੇਵ ਹਸਪਤਾਲ ...

ਪੂਰੀ ਖ਼ਬਰ »

ਆਪਣਾ ਲਾਇਸੈਂਸ ਰੀਨਿਊ ਕਰਵਾਉਣ ਪੁੱਜੇ ਔਜਲਾ ਨੂੰ ਦਿੱਖੀਆਂ ਲੋਕਾਂ ਦੀਆਂ ਮੁਸ਼ਕਿਲਾਂ

ਅੰਮਿ੍ਤਸਰ, 12 ਜੂਨ (ਰੇਸ਼ਮ ਸਿੰਘ)- ਜਿਵੇਂ ਕਹਿੰਦੇ ਹਨ ਕਿ ਜਦੋਂ ਬੰਦੇ 'ਤੇ ਆਪਣੇ 'ਤੇ ਬੀਤਦੀ ਹੀ ਫ਼ਿਰ ਹੀ ਦੂਜਿਆਂ ਨਾਲ ਹੋਈ ਦਾ ਅਹਿਸਾਸ ਹੁੰਦਾ ਇਸੇ ਤਰ੍ਹਾਂ ਅੱਜ ਇੱਥੇ ਆਟੋਮੋਟਿਡ ਡਰਾਈਵਿੰਗ ਟਰੈਕ 'ਤੇ ਆਪਣਾ ਡਰਾਈਵਿੰਗ ਲਾਇਸੈਂਸ ਨਵਿਆਉਣ ਲਈ ਪੁੱਜੇ ਲੋਕ ਸਭਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਸੁਲਤਾਨਵਿੰਡ/ਮਾਨਾਂਵਾਲਾ, 12 ਜੂਨ-(ਗੁਰਨਾਮ ਸਿੰਘ ਬੁੱਟਰ, ਗੁਰਦੀਪ ਸਿੰਘ ਨਾਗੀ)-ਪੁਲਿਸ ਚੌਾਕੀ ਸੁਲਤਾਨਵਿੰਡ ਦੇ ਅਧੀਨ ਆਉਂਦੇ ਸ਼ੁੱਭ ਇਨਕਲੇਵ ਨੇੜੇ ਟੀ-ਪੁਆਇੰਟ ਜਲੰਧਰ ਜੀ. ਟੀ. ਰੋਡ 'ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੇ ਇਕ 80-82 ਸਾਲਾ ਬਜ਼ੁਰਗ ਦੀ ਸੜਕ ...

ਪੂਰੀ ਖ਼ਬਰ »

ਰੇਲਗੱਡੀ ਥੱਲ੍ਹੇ ਆਉਣ ਨਾਲ ਨੌਜਵਾਨ ਦੀ ਮੌਤ

ਜੇਠੂਵਾਲ, 12 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਰੇਲਵੇ ਲਾਈਨ 'ਤੇ ਸਟੇਸ਼ਨ ਕੱਥੂਨੰਗਲ ਦੇ ਨਜ਼ਦੀਕ ਲੁੱਧੜ ਫ਼ਾਟਕ ਦੇ ਕੋਲ ਇਕ ਨੌਜਵਾਨ ਦੀ ਰੇਲਗੱਡੀ ਥੱਲ੍ਹੇ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਰਨ ਵਾਲੇ ਨੌਜਵਾਨ ਦੀ ਪਹਿਚਾਣ ...

ਪੂਰੀ ਖ਼ਬਰ »

ਚਾਲੂ ਭੱਠੀ ਸਮੇਤ ਇਕ ਕਾਬੂ

ਮਜੀਠਾ, 12 ਜੂਨ (ਮਨਿੰਦਰ ਸਿੰਘ ਸੋਖੀ)- ਅਮਨ ਤੇ ਕਾਨੂੰਨ ਦੀ ਵਿਵਸਥਾ 'ਤੇ ਨਜ਼ਰ ਰੱਖਣ ਦੇ ਮੰਤਵ ਨਾਲ ਐੱਸ. ਐੱਚ. ਓ. ਮਜੀਠਾ ਇੰਸਪੈਕਟਰ ਸੁਖਰਾਜ ਸਿੰਘ ਦੀ ਨਿਗਰਾਨੀ ਹੇਠ ਏ. ਐੱਸ. ਆਈ. ਨਿਸ਼ਾਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪੁਲ ਨਹਿਰ ਵਡਾਲਾ ਮੌਜੂਦ ਸਨ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੁਰਾਣੀ ਫ਼ਲਾਂ ਦੀ ਮੰਡੀ 'ਚ ਮਾਰੇ ਗਏ ਛਾਪੇ

ਅੰਮ੍ਰਿਤਸਰ, 12 ਜੂਨ (ਰੇਸ਼ਮ ਸਿੰਘ)-ਤੰਦਰੁਸਤ ਪੰਜਾਬ ਮਿਸ਼ਨ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੁਕਮਾਂ 'ਤੇ ਕਾਰਵਾਈ ਕਰਦੇ ਅੱਜ ਸਵੇਰੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਪੁਰਾਣੀ ਫ਼ਲਾਂ ਦੀ ਮੰਡੀ 'ਚ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ ਕੈਲਸ਼ੀਅਮ ਕਾਰਬਾਈਡ ਨਾਲ ਪੱਕੇ ...

ਪੂਰੀ ਖ਼ਬਰ »

ਮਾਮਲਾ ਗੁਰਦੀਪ ਪਹਿਲਵਾਨ ਕਤਲ ਕਾਂਡ ਦਾ ਜੱਗੂ ਤੇ ਸੋਨੂੰ ਕੰਗਲਾ ਤੋਂ ਬਾਅਦ ਹੁਣ ਬੌਬੀ ਮਲਹੋਤਰਾ ਦਾ ਪੁਲਿਸ ਲਵੇਗੀ ਰਿਮਾਂਡ

ਅੰਮਿਤਸਰ, 12 ਜੂਨ (ਰੇਸ਼ਮ ਸਿੰਘ)- ਕੌਾਸਲਰ ਗੁਰਦੀਪ ਸਿੰਘ ਪਹਿਲਵਾਨ ਦੇ ਕਤਲ ਦੇ ਮਾਮਲੇ 'ਚ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ ਜਿਨ੍ਹਾਂ ਦਾ ਪੁਲਿਸ ਜਲਦ ਖੁਲਾਸਾ ਕਰ ਸਕਦੀ ਹੈ ਤੇ ਇਸ ਦੇ ਨਾਲ ਹੀ ਪੁਲਿਸ ਵਲੋਂ ਗੈਂਗਸਟਰ ਬੌਬੀ ਮਲਹੋਤਰਾ ਨੂੰ ਵੀ ਪੁਲਿਸ ਵਲੋਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਤਿੰਨ ਦਿਨਾ ਧਰਨੇ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ

ਬੱਚੀਵਿੰਡ, 12 ਜੂਨ (ਬਲਦੇਵ ਸਿੰਘ ਕੰਬੋ)-ਕਿਸਾਨ ਸੰਘਰਸ਼ ਕਮੇਟੀ ਸਰਕਲ ਚੋਗਾਵਾਂ ਦੀ ਜ਼ਰੂਰੀ ਇਕੱਤਰਤਾ ਗੁਰਦੁਆਰਾ ਬਾਬਾ ਸਿੱਧ ਸਿਲਵਰਾ ਪਿੰਡ ਸਾਰੰਗੜਾ ਵਿਖੇ ਹੋਈ ਜਿਸ ਦੀ ਅਗਵਾਈ ਪ੍ਰਧਾਨ ਦਿਲਬਾਗ ਸਿੰਘ ਚੱਕ ਨੇ ਕੀਤੀ | ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡ ਚਾਟੀਵਿੰਡ ਇਕਾਈ ਦੀ ਚੋਣ

ਚੱਬਾ, 12 ਜੂਨ (ਜੱਸਾ ਅਨਜਾਣ) -ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਅੱਜ ਜੋਨ ਬਾਬਾ ਨੌਧ ਸਿੰਘ ਦੇ ਨੇੜਲੇ ਪਿੰਡ ਚਾਟੀਵਿੰਡ ਦੀ ਇਕਾਈ ਦੀ ਚੋਣ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦੀ ਭਰਵੀਂ ਹਾਜਰੀ 'ਚ ਸਰਬਸੰਮਤੀ ਨਾਲ ਕਰਕੇ ਇਕਾਈ ਪ੍ਰਧਾਨ ਹਰੀ ...

ਪੂਰੀ ਖ਼ਬਰ »

ਬੀਬੀ ਕੁਲਵਿੰਦਰ ਕੌਰ ਮੱਦ ਸਰਕਲ ਪ੍ਰਧਾਨ ਨਿਯੁਕਤ

ਰਈਆ, 12 ਜੂਨ (ਸੁੱਚਾ ਸਿੰਘ ਘੁੰਮਣ)-ਅੱਜ ਰਈਆ ਨੇੜਲੇ ਪਿੰਡ ਮੱਦ ਵਿਖੇ ਬੀਬੀਆਂ ਦੀ ਵਿਸ਼ਾਲ ਇਕੱਤਰਤਾ ਹੋਈ, ਜਿਸ ਵਿਚ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਵਜਿੰਦਰ ਕੌਰ ਤੇ ਮਲਕੀਅਤ ਸਿੰਘ ਏ. ਆਰ. ਸਾਬਕਾ ਵਿਧਾਇਕ ਉਚੇਚੇ ਤੌਰ 'ਤੇ ਪੁੱਜੇ | ਉਨ੍ਹਾਂ ਦੇ ਨਾਲ ਸਰਕਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ 'ਚ ਨਕਾਮ ਰਹੀ-ਤਲਬੀਰ ਗਿੱਲ

ਜੇਠੂਵਾਲ, 12 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਆਪਣੇ ਚੋਣ ਮੈਨੀਫ਼ੈਸਟੋ 'ਚ ਕੀਤੇ ਵਾਅਦਿਆਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਸਰਕਾਰ ਪੂਰਿਆ ਕਰਨ 'ਚ ਪੂਰੀ ਤਰ੍ਹਾਂ ਨਕਾਮ ਰਹੀ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਵਲੋਂ ਹਵਾਈ ਅੱਡੇ ਨੂੰ ਖੇਤਰੀ ਸੰਪਰਕ ਯੋਜਨਾ (ਉਡਾਨ-999) ਸਕੀਮ 'ਚ ਸ਼ਾਮਿਲ ਕਰਨ ਦੀ ਮੰਗ

ਅੰਮਿ੍ਤਸਰ, 12 ਜੂਨ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਦੀ ਨਾਮਵਰ ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮਿ੍ਤਸਰ) ਨੂੰ ਦੇਸ਼ ਦੀ ਆਮ ਨਾਗਰਿਕ (ਉਡਾਨ-999) ਖੇਤਰੀ ਸੰਪਰਕ ਯੋਜਨਾ (ਆਰ. ਸੀ. ਐਸ.) ਸਕੀਮ ...

ਪੂਰੀ ਖ਼ਬਰ »

ਸਾਕਾ ਗੁਰੂ ਕਾ ਬਾਗ਼ ਤੇ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਜਗਦੇਵ ਕਲਾਂ, 12 ਜੂਨ (ਸ਼ਰਨਜੀਤ ਸਿੰਘ ਗਿੱਲ)- ਫਰੀਡਮ ਫਾਈਟਰ ਕਿਸ਼ਨ ਸਿੰਘ ਬੰਬ ਵੈਲਫੇਅਰ ਕਲੱਬ ਜਗਦੇਵ ਕਲਾਂ (ਰਜਿ:) ਦੇ ਪ੍ਰਧਾਨ ਇੰਦਰਜੀਤ ਸਿੰਘ ਬੰਬ ਵਲੋਂ ਸਮੂਹ ਨਗਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸਾਕਾ ਗੁਰੂ ਕਾ ਬਾਗ਼ 1922 ਤੇ ਜੂਨ 1984 ਦੇ ਸਮੂਹ ...

ਪੂਰੀ ਖ਼ਬਰ »

ਪੈਨਸ਼ਨਾਂ ਲਈ ਬਜ਼ੁਰਗ, ਅਪਾਹਜ, ਬੇਸਹਾਰਾ ਤੇ ਵਿਧਵਾਵਾਂ ਸਮਾਜਿਕ ਸੁਰੱਖਿਆ ਵਿਭਾਗ ਅਧਿਕਾਰੀਆਂ ਨੂੰ ਮਿਲੇ

ਅੰਮਿ੍ਤਸਰ, 12 ਜੂਨ (ਹਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਜਾਂਚ ਦੇ ਨਾਂਅ 'ਤੇ ਗੁਰੂ ਨਗਰੀ ਦੇ ਤੀਹ ਹਜ਼ਾਰ ਲੋਕਾਂ ਨੂੰ ਪੈਨਸ਼ਨ ਤੋਂ ਵਾਝਿਆਂ ਕਰ ਦਿੱਤਾ ਹੈ, ਜਿਨ੍ਹਾਂ 'ਚ ਬਜ਼ੁਰਗ, ਵਿਧਵਾ ਔਰਤਾਂ, ਅਨਾਥ ਬੱਚੇ ਤੇ ਹੋਰ ਲੋਕ ਸ਼ਾਮਿਲ ਹਨ | ਪੈਨਸ਼ਨ ਨੂੰ ਤਰਸ ਰਹੇ ਇਹ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਬੱਲ ਗੋਲਡ ਮੈਡਲ ਨਾਲ ਸਨਮਾਨਿਤ

ਸਠਿਆਲਾ, 12 ਜੂਨ ( ਜਗੀਰ ਸਿੰਘ ਸਫਰੀ)¸ਦਿੱਲੀ ਦੇ ਨੈਸ਼ਨਲ ਸਟੇਡੀਅਮ ਵਿਖੇ 17ਵੀਂ ਆਲ ਇੰਡੀਆ ਅੰਤਰ ਰਾਸ਼ਟਰੀ ਸਕੂਲ ਸੀਨੀਅਰ ਕਰਾਟੇ ਚੈਪੀਅਨਸ਼ਿਪ ਹੋਈ ਜਿਸ 'ਚ ਅੰਮਿ੍ਤਪਾਲ ਸਿੰਘ ਸਠਿਆਲਾ ਨੂੰ ਗੋਲਡ ਮੈਡਲ ਮਿਲਣ 'ਤੇ ਪਿੰਡ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ ਹੈ | ਇਸ ...

ਪੂਰੀ ਖ਼ਬਰ »

ਕਿਸਾਨ 20 ਤੋਂ ਬਾਅਦ ਝੋਨੇ ਦੀ ਬਿਜਾਈ ਸ਼ੁਰੂ ਕਰਨ- ਖੇਤੀਬਾੜੀ ਅਫ਼ਸਰ

ਕੱਥੂਨੰਗਲ, 12 ਜੂਨ (ਡਾ: ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ 2009 ਤਹਿਤ ਸੋਧ ਕਰਕੇ ਝੋਨੇ ਦੀ ਲਵਾਈ 20 ਜੂਨ ਨੂੰ ਕਰਵਾਉਣ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ: ਦਲਬੀਰ ਸਿੰਘ ਛੀਨਾ ਦੇ ਹੁਕਮਾ ਅਨੁਸਾਰ ...

ਪੂਰੀ ਖ਼ਬਰ »

20 ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨਾਂ ਦਾ ਝੋਨਾ ਖੇਤਾਂ 'ਚ ਵਾਹ ਦਿੱਤਾ ਜਾਵੇਗਾ-ਐੱਸ. ਡੀ. ਐੱਮ.

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਦਿਨੋਂ ਦਿਨ ਪਾਣੀ ਦੇ ਨੀਂਵੇਂ ਹੋ ਰਹੇ ਪੱਧਰ ਨੂੰ ਸਥਿਰ ਰੱਖਣ ਲਈ ਪ੍ਰੀਜਰਵੇਸ਼ਨ ਆਫ਼ ਸਬ ਸਾਇਲ ਵਾਟਰ ਐਕਟ 2009 ਵਿੱਚ ਸੋਧ ਕਰਕੇ ਇਸ ਵਾਰ ਝੋਨੇ ਦੀ ਲਵਾਈ 20 ਜੂਨ ਤੋਂ ਬਾਅਦ ਕਰਨ ਦੇ ਲਏ ...

ਪੂਰੀ ਖ਼ਬਰ »

ਭਾਕਿਯੂ ਏਕਤਾ ਵਲੋਂ ਪਾਵਰਕਾਮ ਰਮਦਾਸ ਦੇ ਐੱਸ. ਡੀ. ਓ. ਦਫ਼ਤਰ ਦਾ ਘਿਰਾਓ

ਰਮਦਾਸ, 12 ਜੂਨ (ਜਸਵੰਤ ਸਿੰਘ ਵਾਹਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਵਲੋਂ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਅਗਵਾਈ ਹੇਠ ਪਾਵਰ ਕਾਮ ਦੇ ਐੱਸ. ਡੀ. ਓ. ਦਫ਼ਤਰ ਰਮਦਾਸ ਦਾ ਘਿਰਾਓ ਕੀਤਾ ਗਿਆ | ਜਿਸ 'ਚ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੇ ਸੀਜਨ ਲਈ ਰੋਜ਼ਾਨਾ 16 ਘੰਟੇ ਬਿਜਲੀ ਸਪਲਾਈ ਚਾਲੂ ਕੀਤੀ ਜਾਵੇ ਤੇ ਕਿਸਾਨਾਂ ਦੇ ਸੜੇ ਟਰਾਂਸਫਾਰਮਰ 24 ਘੰਟੇ ਦੇ ਅੰਦਰ ਅੰਦਰ ਬਦਲੇ ਜਾਣ | ਆਗੂਆਂ ਨੇ ਸਰਕਾਰ ਦੀ ਉਸ ਨੀਤੀ ਦਾ ਡੱਟ ਕੇ ਵਿਰੋਧ ਕੀਤਾ, ਜਿਸ ਵਿਚ ਕਿਸਾਨਾਂ ਨੂੰ 10 ਜੂਨ ਦੀ ਬਜਾਏ 20 ਜੂਨ ਨੂੰ ਝੋਨਾ ਲਗਾਉਣ ਬਾਰੇ ਕਿਹਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਫ਼ਸਲ ਲੇਟ ਲਗਾਈ ਜਾਂਦੀ ਹੈ ਤਾਂ ਜਾਹਿਰ ਹੈ ਕਿ ਇਹ ਫ਼ਸਲ ਤਿਆਰ ਵੀ ਲੇਟ ਹੀ ਹੋਵੇਗੀ, ਜਿਸ 'ਤੇ ਮੌਸਮ ਦੇ ਬਦਲ ਜਾਣ ਨਾਲ ਧੁੰਦ ਜਾਂ ਤਰੇਲ ਵਧੇਰੇ ਪੈਣ ਲੱਗ ਜਾਂਦੀ ਹੈ ਤੇ ਫ਼ਸਲ ਵਿਚ ਜ਼ਿਆਦਾ ਨਮੀ ਹੋ ਜਾਂਦੀ ਹੈ ਜਦ ਇਹ ਫ਼ਸਲ ਕਿਸਾਨ ਮੰਡੀ ਵਿੱਚ ਲੈ ਕੇ ਜਾਂਦੇ ਹਨ ਤਾਂ ਖ਼ਰੀਦ ਏਜੰਸੀਆਂ ਵਲੋਂ ਫ਼ਸਲ 'ਚ ਜਿਆਦਾ ਨਮੀ ਹੋਣ ਦਾ ਬਹਾਨਾ ਬਣਾ ਕੇ ਆੜਤੀਆਂ ਰਾਹੀਂ ਕਿਸਾਨਾਂ ਦੀ ਵੱਡੀ ਲੁੱਟ ਹੁੰਦੀ ਹੈ ਫ਼ਸਲ ਦਾ ਰੇਟ ਵੀ ਪੂਰਾ ਨਹੀਂ ਮਿਲਦਾ | ਇਸ ਲਈ ਜਥੇਬੰਦੀ ਮੰਗ ਕਰਦੀ ਹੈ ਕਿ ਕਿਸਾਨਾਂ ਨੂੰ 10 ਜੂਨ ਤੋਂ ਹੀ ਝੋਨੇ ਦੀ ਲਗਵਾਈ ਲਈ 16 ਘੰਟੇ ਬਿਜਲੀ ਸਪਲਾਈ ਚਾਲੂ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਦੁਆਰਾ ਲਗਾਇਆ ਝੋਨਾ ਕਿਸੇ ਅਧਿਅਕਾਰੀ ਵਲੋਂ ਧੱਕੇਸ਼ਾਹੀ ਨਾਲ ਵਹਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜਥੇਬੰਦੀ ਇਸ ਦਾ ਸਖ਼ਤ ਵਿਰੋਧ ਕਰੇਗੀ ਤੇ ਝੋਨਾ ਵਹਾਉਣ ਆਏ ਅਧਿਕਾਰੀਆਂ ਦਾ ਘਿਰਾਓ ਵੀ ਕੀਤਾ ਜਾਵੇਗਾ | ਧਰਨੇ ਨੂੰ ਸੰਬੋਧਨ ਕਰਨ ਵਾਲਿਆਂ 'ਚ ਹੀਰਾ ਸਿੰਘ ਚੱਕਸਿਕੰਦਰ, ਜਸਪਾਲ ਸਿੰਘ ਧੰਗਾਈ, ਗੁਰਮੀਤ ਸਿੰਘ ਮੱਤੇਨੰਗਲ, ਸਤਿੰਦਰ ਸਿੰਘ ਰੂੜੇਵਾਲ, ਮੋਹਨ ਸਿੰਘ ਪੈੈੜੇਵਾਲ, ਬੀਰ ਸਿੰਘ ਮਲਕਪੁਰ, ਸਰਦੂਲ ਸਿੰਘ ਰਮਦਾਸ, ਸੁਖਵੰਤ ਸਿੰਘ ਧੰਗਾਈ, ਅਨੋਖ ਸਿੰਘ ਕੁਰਾਲੀਆ, ਸੁਖਦੀਪ ਸਿੰਘ, ਨਿਰਮਲ ਸਿੰਘ ਧੰਗਾਈ, ਨਿਸ਼ਾਨ ਸਿੰਘ, ਸਵਰਨ ਸਿੰਘ ਆਦਿ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਸਿਆਸੀ ਸ਼ਹਿ 'ਤੇ ਲੋਪੋਕੇ ਦੇ ਵਿਕਾਸ ਕਾਰਜ ਠੱਪ

ਲੋਪੋਕੇ, 12 ਜੂਨ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਦੀ ਸਮੁੱਚੀ ਪੰਚਾਇਤ, ਮੁਹਤਬਰ ਆਦਮੀਆਂ ਦਾ ਇਕ ਵਫ਼ਦ ਅੱਜ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਚੋਗਾਵਾਂ ਵਿਖੇ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਕੈਨੇਡਾ ਤੋਂ ਰੀਫ਼ਿਊਜ਼ ਹੋਏ ਗੈਪ ਵਾਲੇ ਵਿਦਿਅਰਥੀ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 12 ਜੂਨ (ਆਰਿਫ਼)- ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਵਿਦੇਸ਼ ਭੇਜਣ ਵਾਲੀ ਪੰਜਾਬ ਦੀ ਸਭ ਤੋਂ ਭਰੋਸੇਮੰਦ ਸੰਸਥਾ ਟੀਮ ਗਲੋਬਲ ਨੇ ਇਕ ਹੋਰ ਸ਼ਾਨਦਾਰ ਪ੍ਰਾਪਤੀ ਹਾਸਿਲ ਕਰਦਿਆਂ ਆਸਟ੍ਰੇਲੀਆ ਤੇ ਕੈਨੇਡਾ ਤੋਂ ਰੀਫਿਊਜ਼ ਹੋਏ ਪੜ੍ਹਾਈ 'ਚ 2 ਸਾਲ ਦੇ ਗੈਪ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਜੀ. ਓ. ਜੀ. ਅਧਿਕਾਰੀਆਂ ਨਾਲ ਮੀਟਿੰਗ

ਰਈਆ, 12 ਜੂਨ (ਸ਼ਰਨਬੀਰ ਸਿੰਘ ਕੰਗ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਤਹਿਤ ਸਾ: ਫੌਜੀਆਂ ਨੂੰ ਜੀ. ਓ. ਜੀ. ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਬਿਜਲੀ ਘਰ ਕੁੱਕੜਾਂਵਾਲਾ ਚੋਂ ਲੁੱਟਖੋਹ ਕਰਨ ਵਾਲੇ ਲੁਟੇਰਿਆਂ ਨੂੰ ਤੁਰੰਤ ਕਾਬੂ ਕੀਤਾ ਜਾਵੇ-ਮੁਲਾਜ਼ਮ ਆਗੂ

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਸਬ ਡਵੀਜ਼ਨ ਕੁੱਕੜਾਂਵਾਲਾ (ਹਰਸ਼ਾ ਛੀਨਾਂ) ਵਿਖੇ ਮੁਲਾਜ਼ਮ ਜਥੇਬੰਦੀਆਂ ਦੀ ਅਹਿਮ ਇਕੱਤਰਤਾ ਪ੍ਰਧਾਨ ਯੂਸਫ ਮਸੀਹ, ਪ੍ਰਕਾਸ਼ ਸਿੰਘ, ਹਰਜਿੰਦਰ ਸਿੰਘ ਨਾਗੋਕੇ ਤੇ ਦਵਿੰਦਰ ...

ਪੂਰੀ ਖ਼ਬਰ »

ਬਜ਼ੁਰਗ ਦੀ ਲਾਸ਼ ਮਿਲੀ

ਅੰਮਿਤਸਰ, 12 ਜੂਨ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਹਸਪਤਾਲ 'ਚੋਂ ਇਕ ਬਜ਼ੁਰਗ ਦੀ ਲਾਸ਼ ਮਿਲੀ ਹੈ ਜੋ ਕਿ ਸ਼ਾਇਦ ਇੱਥੇ ਇਲਾਜ ਲਈ ਆਇਆ ਹੋਵੇਗਾ ਤੇ ਇਲਾਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੱਲ ਵਸਿਆ | ਥਾਣਾ ਮਜੀਠਾ ਰੋਡ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮਿ੍ਤਕ ...

ਪੂਰੀ ਖ਼ਬਰ »

ਸਰਕਾਰ ਨੇ ਸਹੂਲਤਾਂ ਬੰਦ ਕੀਤੀਆਂ-ਮਲਕੀਅਤ ਸਿੰਘ

ਰਈਆ, 12 ਜੂਨ (ਸੁੱਚਾ ਸਿੰਘ ਘੁੰਮਣ)- ਪੰਜਾਬ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਿਜਾਏ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬੀਆਂ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਹਨ | ਇਹ ਪ੍ਰਗਟਾਵਾ ਅੱਜ ਇਥੇ ਇਕ ਮੀਟਿੰਗ ਦੌਰਾਨ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਮੌਜੂਦਾ ਨਿਯਮਾਂ ਅਨੁਸਾਰ ਹੋਣਗੀਆਂ-ਤਿ੍ਪਤ ਰਜਿੰਦਰ ਸਿੰਘ ਬਾਜਵਾ

ਅਜਨਾਲਾ, 12 ਜੂਨ (ਐਸ. ਪ੍ਰਸ਼ੋਤਮ)- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਗਟਾਵਾ ਕੀਤਾ ਕਿ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਮੌਜੂਦਾ ਨਿਯਮਾਂ ਅਨੁਸਾਰ ਹੋਣਗੀਆਂ ਤੇ ਵਿਭਾਗ ਦੇ ...

ਪੂਰੀ ਖ਼ਬਰ »

ਵਿਕਾਸ ਦੇ ਨਾਂਅ ਦੇ ਖਲਕਤ ਨੂੰ ਜ਼ਹਿਰ ਵੰਡ ਰਹੀਆਂ ਹਨ ਸਰਕਾਰਾਂ

ਅੰਮਿ੍ਤਸਰ, 12 ਜੂਨ (ਹਰਮਿੰਦਰ ਸਿੰਘ)- ਜਿਉਂ-ਜਿਉਂ ਇਨਸਾਨ ਆਧੁਨਿਕ ਯੁੱਗ 'ਚ ਦਾਖ਼ਲ ਹੋ ਰਿਹਾ ਹੈ ਤਿਉਂ-ਤਿਉਂ ਕੁਦਰਤ ਨਾਲ ਖਿਲਵਾੜ ਕਰਦਾ ਜਾ ਰਿਹਾ ਹੈ, ਜਿਸ ਦਾ ਖਮਿਆਜ਼ਾ ਵੀ ਮਨੁੱਖਤਾ ਨੂੰ ਭੁਗਤਨਾ ਪੈ ਰਿਹਾ ਹੈ ਪਰ ਇਸ ਦੇ ਬਾਵਜੂਦ ਅਸੀਂ ਜਾਗਰੂਕਤਾ ਦੀਆਂ ਬਰੂਹਾਂ ...

ਪੂਰੀ ਖ਼ਬਰ »

ਸ਼ੈਲਰ ਮਿੱਲ ਦੇ ਬਹੁ ਕਰੋੜੀ ਘੁਟਾਲੇ 'ਚ ਵਿਜੀਲੈਂਸ ਵਿਭਾਗ ਦੇ ਡਾਇਰੈਕਟਰ ਵਲੋਂ ਜਾਂਚ ਬੈਂਕ ਮੈਨੇਜਰ ਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਕੀਤੀ ਪੁੱਛ-ਪੜਤਾਲ

ਜੰਡਿਆਲਾ ਗੁਰੂ, 12 ਜੂਨ (ਰਣਜੀਤ ਸਿੰਘ ਜੋਸਨ, ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਦੀ ਬੀਰੂ ਮੱਲ ਮੁਲਖ ਰਾਜ ਸ਼ੈਲਰ ਮਿੱਲ ਵਲੋਂ ਕੀਤੇ ਗਏ ਬਹੁ ਕਰੋੜੀ ਘੁਟਾਲੇ ਦੀ ਜਾਂਚ ਲਈ ਅੱਜ ਵਿਜੀਲੈਂਸ ਪੰਜਾਬ ਦੇ ਡਾਇਰੈਕਟਰ ਕਮ ਏ. ਡੀ. ਜੀ. ਪੀ. ਬੀ. ਕੇ. ਉੱਪਲ (ਆਈ. ਪੀ. ਐੱਸ.) ਨੇ ਅੱਜ ...

ਪੂਰੀ ਖ਼ਬਰ »

ਪਲਾਟ ਤੋਂ ਹੋਏ ਝਗੜੇ ਦੌਰਾਨ ਬਲਦੇਵ ਸਿੰਘ ਨੇ ਲਗਾਏ ਕੁੱਟਮਾਰ ਦੇ ਦੋਸ਼

ਸੁਲਤਾਨਵਿੰਡ, 12 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਸਥਿਤ ਮਹਿੰਦਰਾ ਕਲੌਨੀ ਦੇ ਵਾਸੀ ਦੋਧੀ ਬਲਦੇਵ ਸਿੰਘ ਪੁੱਤਰ ਸਾਧੂ ਸਿੰਘ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਮੈਂ ਤੇ ਮੇਰਾ ਲੜਕਾ ਪ੍ਰਭਜੀਤ ਸਿੰਘ ਜਦੋਂ ਅੱਜ ਸਵੇਰੇ ਅਸੀਂ ਆਪਣੇ ਪਲਾਟ ਦੀ ਚਾਰ ਦੀਵਾਰੀ ...

ਪੂਰੀ ਖ਼ਬਰ »

ਪ੍ਰੇਮੀ ਵਲੋਂ ਦਿੱਤੀ ਜ਼ਹਿਰੀਲੀ ਦਵਾਈ ਨਿਗਲਣ ਵਾਲੀ ਪ੍ਰੇਮਿਕਾ ਦੀ ਮੌਤ

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਪਿੰਡ ਡੱਲਾ ਰਾਜਪੂਤਾਂ ਦੀ ਰਹਿਣ ਵਾਲੀ ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਦੋ ਸਾਲ ਲਗਾਤਾਰ ਜਬਰ ਜਨਾਹ ਕਰਨ ਉਪਰੰਤ ਪ੍ਰੇਮੀ ਵਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰ ਦੇਣ ਤੋਂ ਬਾਅਦ ਪ੍ਰੇਮੀ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX