ਤਾਜਾ ਖ਼ਬਰਾਂ


ਆਈ.ਪੀ.ਐਲ 2019 : ਚੇਨਈ ਸੁਪਰ ਕਿੰਗਜ਼ ਨੇ ਪਹਿਲੇ ਮੈਚ 'ਚ 7 ਵਿਕਟਾਂ ਨਾਲ ਕੀਤੀ ਜਿੱਤ ਹਾਸਿਲ
. . .  1 day ago
ਅਨੰਤਨਾਗ ਤੋਂ ਲੜਾਂਗੀ ਚੋਣ - ਮਹਿਬੂਬਾ ਮੁਫ਼ਤੀ
. . .  1 day ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਉਹ ਅਨੰਤਨਾਗ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ।
ਆਈ.ਪੀ.ਐਲ 2019 : ਰਾਇਲ ਚੈਲੇਂਜਰਜ਼ ਬੈਂਗਲੋਰ ਦੀ ਪੂਰੀ ਟੀਮ 70 ਦੌੜਾਂ ਬਣਾ ਕੇ ਆਊਟ
. . .  1 day ago
ਗੈਂਗਸਟਰ ਗੋਪੀ ਦੇ ਪਰਿਵਾਰਕ ਮੈਂਬਰਾਂ ਸਮੇਤ 5 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ
. . .  1 day ago
ਚੌਕ ਮਹਿਤਾ, 23 ਮਾਰਚ (ਧਰਮਿੰਦਰ ਸਿੰਘ ਸਦਾਰੰਗ)- ਨਜ਼ਦੀਕੀ ਪਿੰਡ ਘਨ ਸ਼ਾਮਪੁਰ ਵਿਖੇ ਗੋਲੀ ਲੱਗਣ ਨਾਲ ਇੱਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਜ਼ਖਮੀ ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 23 ਮਾਰਚ - ਜੰਮੂ-ਕਸ਼ਮੀਰ ਦੇ ਸੋਪੋਰ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਆਈ.ਪੀ.ਐਲ 2019 : ਟਾਸ ਜਿੱਤ ਕੇ ਚੇਨਈ ਸੁਪਰ ਕਿੰਗਜ਼ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੜਕੇ-ਲੜਕੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਭਾਈ ਰੂਪਾ (ਬਠਿੰਡਾ), 23 ਮਾਰਚ (ਵਰਿੰਦਰ ਲੱਕੀ) - ਨੇੜਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਨੌਜਵਾਨ ਲੜਕੇ ਅਤੇ ਲੜਕੀ ਨੇ ਦਰਖਤ ਨਾਲ ਪਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ...
ਸੋਮਾਲੀਆ : 2 ਧਮਾਕਿਆਂ 'ਚ 6 ਮੌਤਾਂ
. . .  1 day ago
ਮੋਗਾਦਿਸ਼ੂ, 23 ਮਾਰਚ - ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ ਵਿਖੇ ਰੋਜ਼ਗਾਰ ਮੰਤਰਾਲੇ ਤੇ ਜਨਤਕ ਕਾਰਜਾਂ ਦੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ 2 ਧਮਾਕਿਆਂ 'ਚ 6 ਲੋਕਾਂ ਦੀ ਮੌਤ...
ਅੰਡੇਮਾਨ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਪੋਰਟ ਬਲੇਅਰ, 23 ਮਾਰਚ - ਅੰਡੇਮਾਨ ਟਾਪੂ ਇਲਾਕੇ 'ਚ ਅੱਜ ਸ਼ਾਮ 5 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੁਸ ਕੀਤੇ ਗਏ। ਰਿਕਟਰ ਪੈਮਾਨੇ 'ਚ ਭੂਚਾਲ ਦੀ ਤੀਬਰਤਾ...
ਟਰੱਕ-ਐਕਟਿਵਾ ਦੀ ਟੱਕਰ 'ਚ ਮਾਂ ਦੀ ਮੌਤ, ਧੀ ਜ਼ਖਮੀ
. . .  1 day ago
ਹੰਬੜਾਂ, 23 ਮਾਰਚ (ਜਗਦੀਸ਼ ਸਿੰਘ ਗਿੱਲ) - ਹੰਬੜਾਂ-ਲੁਧਿਆਣਾ ਸੜਕ 'ਤੇ ਪ੍ਰਤਾਪ ਸਿੰਘ ਵਾਲਾ ਵਿਖੇ ਇੱਕ ਤੇਜ ਰਫ਼ਤਾਰ ਟਰੱਕ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ਦੌਰਾਨ ਇਕ ਔਰਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 23 ਮਾਰਚ - ਪਾਕਿਸਤਾਨ ਵੱਲੋਂ ਅੱਜ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਵਿਖੇ ਸ਼ਾਮ 5.30 ਵਜੇ ਦੇ ਕਰੀਬ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਦਾ ਭਾਰਤ ਵੱਲੋਂ ਮੂੰਹ-ਤੋੜ ਜਵਾਬ ਦਿੱਤਾ...
ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ - ਪ੍ਰਕਾਸ਼ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਰਣਜੀਤ ਸਿੰਘ ਢਿੱਲੋਂ) - ਕਾਂਗਰਸ ਸਰਕਾਰ ਨੇ ਹਮੇਸ਼ਾ ਬਦਲੇ ਅਤੇ ਝੂਠ ਦੀ ਰਾਜਨੀਤੀ ਕੀਤੀ ਹੈ। ਇਸੇ ਤਹਿਤ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ...
ਭਾਜਪਾ 'ਚ ਸ਼ਾਮਲ ਹੋਏ ਮੇਜਰ ਸੁਰਿੰਦਰ ਪੂਨੀਆ
. . .  1 day ago
ਨਵੀਂ ਦਿੱਲੀ, 23 ਮਾਰਚ- ਮੇਜਰ ਸੁਰਿੰਦਰ ਪੂਨੀਆ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿਪ ਸੀਨੀਅਰ ਭਾਜਪਾ ਨੇਤਾਵਾਂ ਜੇ. ਪੀ. ਨੱਡਾ ਅਤੇ ਰਾਮਲਾਲ ਦੀ ਮੌਜੂਦਗੀ 'ਚ...
10ਵੀਂ ਜਮਾਤ ਦੇ ਗਣਿਤ ਦੇ ਪੇਪਰ 'ਚ ਅਣਛਪੇ ਪ੍ਰਸ਼ਨ ਬਦਲੇ ਵਿਦਿਆਰਥੀਆਂ ਨੂੰ ਮਿਲਣਗੇ ਗ੍ਰੇਸ ਅੰਕ
. . .  1 day ago
ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ਼ੁੱਕਰਵਾਰ ਨੂੰ ਮੈਟ੍ਰਿਕ ਪੱਧਰੀ ਗਣਿਤ ਦੇ ਪੇਪਰ 'ਚ ਸੀ-ਸੈੱਟ ਵਾਲਾ ਪੇਪਰ ਹੱਲ ਕਰਨ ਵਾਲੇ ਅੰਗਰੇਜ਼ੀ ਮਾਧਿਅਮ ਦੇ ਪ੍ਰੀਖਿਆਰਥੀਆਂ ਨੂੰ ਗ੍ਰੇਸ ਦੇ ਚਾਰ ਅੰਕ ਦੇਣ ਦਾ...
ਦਿੱਲੀ 'ਚ ਪੇਪਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 23 ਮਾਰਚ- ਦਿੱਲੀ ਦੇ ਦਿਲਸ਼ਾਦ ਗਾਰਡਨ ਇਲਾਕੇ 'ਚ ਅੱਜ ਇੱਕ ਪੇਪਰ ਫੈਕਟਰੀ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ, ਫੈਕਟਰੀ ਦੇ ਬੇਸਮੈਂਟ 'ਚ ਦੁਪਹਿਰ ਕਰੀਬ ਦੋ ਵਜੇ ਲੱਗੀ। ਘਟਨਾ ਦੀ ਸੂਚਨਾ ਮਿਲਣ ਤੋਂ...
ਲੋਕ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਔਰਤ ਦੀ ਮੌਤ
. . .  1 day ago
ਡੋਡਿਆਂ ਦੀ ਖੇਤੀ ਕਰਨ ਵਾਲਾ ਆਇਆ ਪੁਲਿਸ ਦੇ ਅੜਿੱਕੇ
. . .  1 day ago
ਭਗਵੰਤ ਮਾਨ ਨੇ ਹਰਸਿਮਰਤ ਬਾਦਲ ਨੂੰ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਦਿੱਤੀ ਚੁਣੌਤੀ
. . .  1 day ago
ਖਟਕੜ ਕਲਾਂ 'ਚ ਸ਼ਹੀਦ ਭਗਤ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸਿਜਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਅੰਮ੍ਰਿਤਸਰ

ਪੀ. ਐੱਫ. ਵਿਭਾਗ ਵਲੋਂ 3623 ਦਾਅਵਿਆਂ ਦਾ ਨਿਪਟਾਰਾ

ਅੰਮ੍ਰਿਤਸਰ, 12 ਜੂਨ (ਸੁਰਿੰਦਰ ਕੋਛੜ)-ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਵਲੋਂ ਮਈ ਮਹੀਨੇ 'ਚ 3623 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ। ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਾਸਿਕ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ਸਹਾਇਕ ਭਵਿੱਖ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਾਂਝੀ ਰਸੋਈ ਦੀ ਅਚਨਚੇਤ ਜਾਂਚ

ਅੰਮਿ੍ਤਸਰ, 12 ਜੂਨ (ਰੇਸ਼ਮ ਸਿੰਘ)- ਰੋਜ਼ਾਨਾ ਅਜੀਤ 'ਚ ਬੀਤੇ ਦਿਨ 'ਸਾਂਝੀ ਰਸੋਈ ਦਾ ਸਸਤਾ ਭੋਜਨ ਨਹੀਂ ਬਣ ਸਕਿਆ ਲੋਕਾਂ ਦੀ 'ਜੀਭ ਦਾ ਸੁਆਦ' ਸਿਰਲੇਖ ਹੇਠ ਪ੍ਰਕਾਸ਼ਿਤ ਹੋਈ ਖ਼ਬਰ ਤੋਂ ਬਾਅਦ ਡੀ. ਸੀ. ਕਮਲਦੀਪ ਸਿੰਘ ਸੰਘਾ ਵਲੋਂ ਅੱਜ ਅਚਨਚੇਤ ਗੁਰੂ ਨਾਨਕ ਦੇਵ ਹਸਪਤਾਲ ...

ਪੂਰੀ ਖ਼ਬਰ »

ਆਪਣਾ ਲਾਇਸੈਂਸ ਰੀਨਿਊ ਕਰਵਾਉਣ ਪੁੱਜੇ ਔਜਲਾ ਨੂੰ ਦਿੱਖੀਆਂ ਲੋਕਾਂ ਦੀਆਂ ਮੁਸ਼ਕਿਲਾਂ

ਅੰਮਿ੍ਤਸਰ, 12 ਜੂਨ (ਰੇਸ਼ਮ ਸਿੰਘ)- ਜਿਵੇਂ ਕਹਿੰਦੇ ਹਨ ਕਿ ਜਦੋਂ ਬੰਦੇ 'ਤੇ ਆਪਣੇ 'ਤੇ ਬੀਤਦੀ ਹੀ ਫ਼ਿਰ ਹੀ ਦੂਜਿਆਂ ਨਾਲ ਹੋਈ ਦਾ ਅਹਿਸਾਸ ਹੁੰਦਾ ਇਸੇ ਤਰ੍ਹਾਂ ਅੱਜ ਇੱਥੇ ਆਟੋਮੋਟਿਡ ਡਰਾਈਵਿੰਗ ਟਰੈਕ 'ਤੇ ਆਪਣਾ ਡਰਾਈਵਿੰਗ ਲਾਇਸੈਂਸ ਨਵਿਆਉਣ ਲਈ ਪੁੱਜੇ ਲੋਕ ਸਭਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਸੁਲਤਾਨਵਿੰਡ/ਮਾਨਾਂਵਾਲਾ, 12 ਜੂਨ-(ਗੁਰਨਾਮ ਸਿੰਘ ਬੁੱਟਰ, ਗੁਰਦੀਪ ਸਿੰਘ ਨਾਗੀ)-ਪੁਲਿਸ ਚੌਾਕੀ ਸੁਲਤਾਨਵਿੰਡ ਦੇ ਅਧੀਨ ਆਉਂਦੇ ਸ਼ੁੱਭ ਇਨਕਲੇਵ ਨੇੜੇ ਟੀ-ਪੁਆਇੰਟ ਜਲੰਧਰ ਜੀ. ਟੀ. ਰੋਡ 'ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੇ ਇਕ 80-82 ਸਾਲਾ ਬਜ਼ੁਰਗ ਦੀ ਸੜਕ ...

ਪੂਰੀ ਖ਼ਬਰ »

ਰੇਲਗੱਡੀ ਥੱਲ੍ਹੇ ਆਉਣ ਨਾਲ ਨੌਜਵਾਨ ਦੀ ਮੌਤ

ਜੇਠੂਵਾਲ, 12 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਰੇਲਵੇ ਲਾਈਨ 'ਤੇ ਸਟੇਸ਼ਨ ਕੱਥੂਨੰਗਲ ਦੇ ਨਜ਼ਦੀਕ ਲੁੱਧੜ ਫ਼ਾਟਕ ਦੇ ਕੋਲ ਇਕ ਨੌਜਵਾਨ ਦੀ ਰੇਲਗੱਡੀ ਥੱਲ੍ਹੇ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਰਨ ਵਾਲੇ ਨੌਜਵਾਨ ਦੀ ਪਹਿਚਾਣ ...

ਪੂਰੀ ਖ਼ਬਰ »

ਚਾਲੂ ਭੱਠੀ ਸਮੇਤ ਇਕ ਕਾਬੂ

ਮਜੀਠਾ, 12 ਜੂਨ (ਮਨਿੰਦਰ ਸਿੰਘ ਸੋਖੀ)- ਅਮਨ ਤੇ ਕਾਨੂੰਨ ਦੀ ਵਿਵਸਥਾ 'ਤੇ ਨਜ਼ਰ ਰੱਖਣ ਦੇ ਮੰਤਵ ਨਾਲ ਐੱਸ. ਐੱਚ. ਓ. ਮਜੀਠਾ ਇੰਸਪੈਕਟਰ ਸੁਖਰਾਜ ਸਿੰਘ ਦੀ ਨਿਗਰਾਨੀ ਹੇਠ ਏ. ਐੱਸ. ਆਈ. ਨਿਸ਼ਾਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪੁਲ ਨਹਿਰ ਵਡਾਲਾ ਮੌਜੂਦ ਸਨ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੁਰਾਣੀ ਫ਼ਲਾਂ ਦੀ ਮੰਡੀ 'ਚ ਮਾਰੇ ਗਏ ਛਾਪੇ

ਅੰਮ੍ਰਿਤਸਰ, 12 ਜੂਨ (ਰੇਸ਼ਮ ਸਿੰਘ)-ਤੰਦਰੁਸਤ ਪੰਜਾਬ ਮਿਸ਼ਨ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੁਕਮਾਂ 'ਤੇ ਕਾਰਵਾਈ ਕਰਦੇ ਅੱਜ ਸਵੇਰੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਪੁਰਾਣੀ ਫ਼ਲਾਂ ਦੀ ਮੰਡੀ 'ਚ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ ਕੈਲਸ਼ੀਅਮ ਕਾਰਬਾਈਡ ਨਾਲ ਪੱਕੇ ...

ਪੂਰੀ ਖ਼ਬਰ »

ਮਾਮਲਾ ਗੁਰਦੀਪ ਪਹਿਲਵਾਨ ਕਤਲ ਕਾਂਡ ਦਾ ਜੱਗੂ ਤੇ ਸੋਨੂੰ ਕੰਗਲਾ ਤੋਂ ਬਾਅਦ ਹੁਣ ਬੌਬੀ ਮਲਹੋਤਰਾ ਦਾ ਪੁਲਿਸ ਲਵੇਗੀ ਰਿਮਾਂਡ

ਅੰਮਿਤਸਰ, 12 ਜੂਨ (ਰੇਸ਼ਮ ਸਿੰਘ)- ਕੌਾਸਲਰ ਗੁਰਦੀਪ ਸਿੰਘ ਪਹਿਲਵਾਨ ਦੇ ਕਤਲ ਦੇ ਮਾਮਲੇ 'ਚ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ ਜਿਨ੍ਹਾਂ ਦਾ ਪੁਲਿਸ ਜਲਦ ਖੁਲਾਸਾ ਕਰ ਸਕਦੀ ਹੈ ਤੇ ਇਸ ਦੇ ਨਾਲ ਹੀ ਪੁਲਿਸ ਵਲੋਂ ਗੈਂਗਸਟਰ ਬੌਬੀ ਮਲਹੋਤਰਾ ਨੂੰ ਵੀ ਪੁਲਿਸ ਵਲੋਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਤਿੰਨ ਦਿਨਾ ਧਰਨੇ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ

ਬੱਚੀਵਿੰਡ, 12 ਜੂਨ (ਬਲਦੇਵ ਸਿੰਘ ਕੰਬੋ)-ਕਿਸਾਨ ਸੰਘਰਸ਼ ਕਮੇਟੀ ਸਰਕਲ ਚੋਗਾਵਾਂ ਦੀ ਜ਼ਰੂਰੀ ਇਕੱਤਰਤਾ ਗੁਰਦੁਆਰਾ ਬਾਬਾ ਸਿੱਧ ਸਿਲਵਰਾ ਪਿੰਡ ਸਾਰੰਗੜਾ ਵਿਖੇ ਹੋਈ ਜਿਸ ਦੀ ਅਗਵਾਈ ਪ੍ਰਧਾਨ ਦਿਲਬਾਗ ਸਿੰਘ ਚੱਕ ਨੇ ਕੀਤੀ | ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡ ਚਾਟੀਵਿੰਡ ਇਕਾਈ ਦੀ ਚੋਣ

ਚੱਬਾ, 12 ਜੂਨ (ਜੱਸਾ ਅਨਜਾਣ) -ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਅੱਜ ਜੋਨ ਬਾਬਾ ਨੌਧ ਸਿੰਘ ਦੇ ਨੇੜਲੇ ਪਿੰਡ ਚਾਟੀਵਿੰਡ ਦੀ ਇਕਾਈ ਦੀ ਚੋਣ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦੀ ਭਰਵੀਂ ਹਾਜਰੀ 'ਚ ਸਰਬਸੰਮਤੀ ਨਾਲ ਕਰਕੇ ਇਕਾਈ ਪ੍ਰਧਾਨ ਹਰੀ ...

ਪੂਰੀ ਖ਼ਬਰ »

ਬੀਬੀ ਕੁਲਵਿੰਦਰ ਕੌਰ ਮੱਦ ਸਰਕਲ ਪ੍ਰਧਾਨ ਨਿਯੁਕਤ

ਰਈਆ, 12 ਜੂਨ (ਸੁੱਚਾ ਸਿੰਘ ਘੁੰਮਣ)-ਅੱਜ ਰਈਆ ਨੇੜਲੇ ਪਿੰਡ ਮੱਦ ਵਿਖੇ ਬੀਬੀਆਂ ਦੀ ਵਿਸ਼ਾਲ ਇਕੱਤਰਤਾ ਹੋਈ, ਜਿਸ ਵਿਚ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਵਜਿੰਦਰ ਕੌਰ ਤੇ ਮਲਕੀਅਤ ਸਿੰਘ ਏ. ਆਰ. ਸਾਬਕਾ ਵਿਧਾਇਕ ਉਚੇਚੇ ਤੌਰ 'ਤੇ ਪੁੱਜੇ | ਉਨ੍ਹਾਂ ਦੇ ਨਾਲ ਸਰਕਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ 'ਚ ਨਕਾਮ ਰਹੀ-ਤਲਬੀਰ ਗਿੱਲ

ਜੇਠੂਵਾਲ, 12 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਆਪਣੇ ਚੋਣ ਮੈਨੀਫ਼ੈਸਟੋ 'ਚ ਕੀਤੇ ਵਾਅਦਿਆਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਸਰਕਾਰ ਪੂਰਿਆ ਕਰਨ 'ਚ ਪੂਰੀ ਤਰ੍ਹਾਂ ਨਕਾਮ ਰਹੀ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਵਲੋਂ ਹਵਾਈ ਅੱਡੇ ਨੂੰ ਖੇਤਰੀ ਸੰਪਰਕ ਯੋਜਨਾ (ਉਡਾਨ-999) ਸਕੀਮ 'ਚ ਸ਼ਾਮਿਲ ਕਰਨ ਦੀ ਮੰਗ

ਅੰਮਿ੍ਤਸਰ, 12 ਜੂਨ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਦੀ ਨਾਮਵਰ ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮਿ੍ਤਸਰ) ਨੂੰ ਦੇਸ਼ ਦੀ ਆਮ ਨਾਗਰਿਕ (ਉਡਾਨ-999) ਖੇਤਰੀ ਸੰਪਰਕ ਯੋਜਨਾ (ਆਰ. ਸੀ. ਐਸ.) ਸਕੀਮ ਵਿਚ ਸ਼ਾਮਿਲ ਕਰਨ ਦੀ ਮੰਗ ਕੀਤੀ ਹੈ | ਮੰਚ ਦੇ ਵਿਦੇਸ਼ ਸਕੱਤਰ ਤੇ ਫਲਾਈ ਅੰਮਿ੍ਤਸਰ ਮੁਹਿੰਮ ਦੇ ਕਨਵੀਨਰ ਸਮੀਪ ਸਿੰਘ ਗੁੰਮਟਾਲਾ ਨੇ ਇਸ ਸਬੰਧੀ ਗੱਲਬਾਤ ਕਰਦਿਆਂ ਕਿਹਾ ਇਸ ਸਕੀਮ ਦਾ ਉਦੇਸ਼ ਖੇਤਰੀ ਸੰਪਰਕ ਨੂੰ ਵਿਸ਼ੇਸ਼ ਤੌਰ 'ਤੇ ਉਤਸ਼ਾਹਿਤ ਕਰਨਾ ਤੇ ਆਮ ਆਦਮੀ ਲਈ ਹਵਾਈ ਯਾਤਰਾ ਨੂੰ ਸਸਤੀਆਂ ਦਰਾਂ 'ਤੇ ਉਪਲਬੱਧ ਕਰਾਉਣਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਬਾਕੀ ਹਵਾਈ ਅੱਡਿਆਂ ਬਠਿੰਡਾ, ਲੁਧਿਆਨਾ, ਪਠਾਨਕੋਟ, ਆਦਮਪੁਰ ਤੇ ਚੰਡੀਗੜ੍ਹ ਨੂੰ ਇਸ ਸਕੀਮ ਅਧੀਨ ਸ਼ਿਮਲਾ, ਕੁੱਲੂੁ, ਧਰਮਸ਼ਾਲਾ ਤੇ ਦਿੱਲੀ ਵਰਗੇ ਸ਼ਹਿਰਾਂ ਨਾਲ ਜੋੜਿਆ ਗਿਆ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਦੂਜੇ ਪੜਾਅ ਵਿਚ ਕੁੱਲ 325 ਰੂਟ ਅਲਾਟ ਕੀਤੇ ਗਏ ਹਨ ਪਰ ਅੰਮਿਤਸਰ ਹਵਾਈ ਅੱਡੇ ਨੂੰ ਇਸ ਸਕੀਮ ਦੇ ਪਹਿਲੇ ਤੇ ਦੂਜੇ ਪੜਾਵਾਂ ਵਿਚ ਸ਼ਾਮਿਲ ਨਹੀਂ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਵਿੱਤੀ ਸਾਲ 2017-18 ਵਿਚ ਭਾਰਤ ਦੇ ਸਾਰੇ ਕੌਮਾਂਤਰੀ ਹਵਾਈ ਅੱਡਿਆਂ 'ਚੋਂ ਯਾਤਰੀਆਂ ਦੇ ਪ੍ਰਤੀਸ਼ਤ ਵਾਧੇ ਵਿਚ ਨੰਬਰ ਇਕ ਸਥਾਨ ਪ੍ਰਾਪਤ ਕਰਨ ਦੇ ਬਾਵਜੂਦ ਮੰਤਰਾਲੇ ਨੇ ਉੜਾਨ ਸਕੀਮ ਦੇ ਦੂਜੇ ਪੜਾਅ 'ਚ ਅੰਮਿ੍ਤਸਰ ਨੂੰ ਸ਼ਾਮਿਲ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਗੁਰੂ ਕੀ ਨਗਰੀ ਵਿਚ ਹਰ ਹਫਤੇ ਲਗਭਗ ਦਸ ਲੱਖ ਤੋਂ ਵਧ ਸੈਲਾਨੀ ਆਉਂਦੇ ਹਨ ਦੇ ਸੈਲਾਨੀਆਂ ਵਿਚ ਅੰਮਿ੍ਤਸਰ ਨੂੰ ਹਵਾਈ ਯਾਤਰਾ ਕਰਨ ਦੀ ਇੱਛਾ ਲਗਾਤਾਰ ਵਧ ਰਹੀ ਹੈ | ਮੰਚ ਦੇ ਵਧੀਕ ਸਕੱਤਰ ਤੇ ਹਵਾਬਾਜ਼ੀ ਮਾਹਿਰ ਯੋਗੇਸ਼ ਕਾਮਰਾ ਨੇ ਕਿਹਾ ਕਿ ਅੰਮਿ੍ਤਸਰ ਹੁਣ ਭਾਰਤ ਵਿਚ ਸਭ ਤੋਂ ਵਧ ਸੈਲਾਨੀਆਂ ਵਾਲੇ ਸ਼ਹਿਰਾਂ ਵਿਚੋਂ ਇਕ ਹੈ | ਉਨ੍ਹਾਂ ਕਿਹਾ ਕਿ ਉਡਾਨ ਸਕੀਮ ਦਾ ਮੰਤਵ ਛੋਟੇ ਹਵਾਈ ਅੱਡੇ ਜਿਥੋਂ ਬਹੁਤੀਆਂ ਉਡਾਨਾਂ ਨਹੀਂ ਚੱਲਦੀਆਂ ਨੂੰ ਦੂਜੇ ਛੋਟੇ ਤੇ ਜਾਂ ਦਿੱਲੀ ਵਰਗੇ ਵੱਡੇ ਹਵਾਈ ਅੱਡਿਆਂ ਨਾਲ ਜੋੜਣਾ ਹੈ | ਇਨ੍ਹਾਂ ਉਡਾਨਾਂ ਦੇ ਕਿਰਾਇਆਂ ਨੂੰ ਸਸਤਾ ਰੱਖਣ ਵਾਸਤੇ ਕੇਂਦਰ ਤੇ ਰਾਜ ਸਰਕਾਰਾਂ ਵਲੋਂ ਵੀ ਇਸ ਵਿਚ ਵਿੱਤੀ ਸਹਾਇਤਾ ਕੀਤੀ ਜਾਂਦੀ ਹੈ | ਕਾਮਰਾ ਨੇ ਕਿਹਾ ਕਿ ਇਸ ਸਕੀਮ ਨਾਲ ਅੰਮਿ੍ਤਸਰ ਨੂੰ ਧਰਮਸ਼ਾਲਾ, ਸ਼ਿਮਲਾ, ਲੇਹ, ਕੁੱਲੂ, ਦੇਹਰਾਦੂਨ, ਜੰਮੂ, ਜੈਪੂਰ ਵਰਗੇ ਨੇੜਲੇ ਟੂਰਿਸਟ ਸ਼ਹਿਰਾਂ ਨਾਲ ਜੋੜਿਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਭਾਰਤੀ ਹਵਾਈ ਕੰਪਨੀਆਂ ਨੇ ਆਪਣੀਆਂ ਬਹੁਤੀਆਂ ਸਿੱਧੀਆਂ ਉਡਾਨਾਂ ਦਿੱਲੀ ਅਤੇ ਮੁੰਬਈ ਤੱਕ ਲਈ ਸ਼ੁਰੂ ਕੀਤੀਆਂ ਹਨ | ਉਨ੍ਹਾਂ ਮੰਗ ਕੀਤੀ ਹੈ ਕਿ ਇਸ ਨੂੰ ਕਲਕੱਤਾ, ਪੂਨੇ, ਪਟਨਾ ਸਾਹਿਬ, ਗੋਆ, ਅਹਿਮਦਾਬਾਦ, ਸੂਰਤ, ਨਾਗਪੁਰ ਵਰਗੇ ਸ਼ਹਿਰਾਂ ਨਾਲ ਵੀ ਜੋੜਿਆ ਜਾਵੇ |


ਖ਼ਬਰ ਸ਼ੇਅਰ ਕਰੋ

ਸਾਕਾ ਗੁਰੂ ਕਾ ਬਾਗ਼ ਤੇ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਜਗਦੇਵ ਕਲਾਂ, 12 ਜੂਨ (ਸ਼ਰਨਜੀਤ ਸਿੰਘ ਗਿੱਲ)- ਫਰੀਡਮ ਫਾਈਟਰ ਕਿਸ਼ਨ ਸਿੰਘ ਬੰਬ ਵੈਲਫੇਅਰ ਕਲੱਬ ਜਗਦੇਵ ਕਲਾਂ (ਰਜਿ:) ਦੇ ਪ੍ਰਧਾਨ ਇੰਦਰਜੀਤ ਸਿੰਘ ਬੰਬ ਵਲੋਂ ਸਮੂਹ ਨਗਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸਾਕਾ ਗੁਰੂ ਕਾ ਬਾਗ਼ 1922 ਤੇ ਜੂਨ 1984 ਦੇ ਸਮੂਹ ...

ਪੂਰੀ ਖ਼ਬਰ »

ਪੈਨਸ਼ਨਾਂ ਲਈ ਬਜ਼ੁਰਗ, ਅਪਾਹਜ, ਬੇਸਹਾਰਾ ਤੇ ਵਿਧਵਾਵਾਂ ਸਮਾਜਿਕ ਸੁਰੱਖਿਆ ਵਿਭਾਗ ਅਧਿਕਾਰੀਆਂ ਨੂੰ ਮਿਲੇ

ਅੰਮਿ੍ਤਸਰ, 12 ਜੂਨ (ਹਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਜਾਂਚ ਦੇ ਨਾਂਅ 'ਤੇ ਗੁਰੂ ਨਗਰੀ ਦੇ ਤੀਹ ਹਜ਼ਾਰ ਲੋਕਾਂ ਨੂੰ ਪੈਨਸ਼ਨ ਤੋਂ ਵਾਝਿਆਂ ਕਰ ਦਿੱਤਾ ਹੈ, ਜਿਨ੍ਹਾਂ 'ਚ ਬਜ਼ੁਰਗ, ਵਿਧਵਾ ਔਰਤਾਂ, ਅਨਾਥ ਬੱਚੇ ਤੇ ਹੋਰ ਲੋਕ ਸ਼ਾਮਿਲ ਹਨ | ਪੈਨਸ਼ਨ ਨੂੰ ਤਰਸ ਰਹੇ ਇਹ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਬੱਲ ਗੋਲਡ ਮੈਡਲ ਨਾਲ ਸਨਮਾਨਿਤ

ਸਠਿਆਲਾ, 12 ਜੂਨ ( ਜਗੀਰ ਸਿੰਘ ਸਫਰੀ)¸ਦਿੱਲੀ ਦੇ ਨੈਸ਼ਨਲ ਸਟੇਡੀਅਮ ਵਿਖੇ 17ਵੀਂ ਆਲ ਇੰਡੀਆ ਅੰਤਰ ਰਾਸ਼ਟਰੀ ਸਕੂਲ ਸੀਨੀਅਰ ਕਰਾਟੇ ਚੈਪੀਅਨਸ਼ਿਪ ਹੋਈ ਜਿਸ 'ਚ ਅੰਮਿ੍ਤਪਾਲ ਸਿੰਘ ਸਠਿਆਲਾ ਨੂੰ ਗੋਲਡ ਮੈਡਲ ਮਿਲਣ 'ਤੇ ਪਿੰਡ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ ਹੈ | ਇਸ ...

ਪੂਰੀ ਖ਼ਬਰ »

ਕਿਸਾਨ 20 ਤੋਂ ਬਾਅਦ ਝੋਨੇ ਦੀ ਬਿਜਾਈ ਸ਼ੁਰੂ ਕਰਨ- ਖੇਤੀਬਾੜੀ ਅਫ਼ਸਰ

ਕੱਥੂਨੰਗਲ, 12 ਜੂਨ (ਡਾ: ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ 2009 ਤਹਿਤ ਸੋਧ ਕਰਕੇ ਝੋਨੇ ਦੀ ਲਵਾਈ 20 ਜੂਨ ਨੂੰ ਕਰਵਾਉਣ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ: ਦਲਬੀਰ ਸਿੰਘ ਛੀਨਾ ਦੇ ਹੁਕਮਾ ਅਨੁਸਾਰ ...

ਪੂਰੀ ਖ਼ਬਰ »

20 ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨਾਂ ਦਾ ਝੋਨਾ ਖੇਤਾਂ 'ਚ ਵਾਹ ਦਿੱਤਾ ਜਾਵੇਗਾ-ਐੱਸ. ਡੀ. ਐੱਮ.

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਦਿਨੋਂ ਦਿਨ ਪਾਣੀ ਦੇ ਨੀਂਵੇਂ ਹੋ ਰਹੇ ਪੱਧਰ ਨੂੰ ਸਥਿਰ ਰੱਖਣ ਲਈ ਪ੍ਰੀਜਰਵੇਸ਼ਨ ਆਫ਼ ਸਬ ਸਾਇਲ ਵਾਟਰ ਐਕਟ 2009 ਵਿੱਚ ਸੋਧ ਕਰਕੇ ਇਸ ਵਾਰ ਝੋਨੇ ਦੀ ਲਵਾਈ 20 ਜੂਨ ਤੋਂ ਬਾਅਦ ਕਰਨ ਦੇ ਲਏ ...

ਪੂਰੀ ਖ਼ਬਰ »

ਭਾਕਿਯੂ ਏਕਤਾ ਵਲੋਂ ਪਾਵਰਕਾਮ ਰਮਦਾਸ ਦੇ ਐੱਸ. ਡੀ. ਓ. ਦਫ਼ਤਰ ਦਾ ਘਿਰਾਓ

ਰਮਦਾਸ, 12 ਜੂਨ (ਜਸਵੰਤ ਸਿੰਘ ਵਾਹਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਵਲੋਂ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਅਗਵਾਈ ਹੇਠ ਪਾਵਰ ਕਾਮ ਦੇ ਐੱਸ. ਡੀ. ਓ. ਦਫ਼ਤਰ ਰਮਦਾਸ ਦਾ ਘਿਰਾਓ ਕੀਤਾ ਗਿਆ | ਜਿਸ 'ਚ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸਿਆਸੀ ਸ਼ਹਿ 'ਤੇ ਲੋਪੋਕੇ ਦੇ ਵਿਕਾਸ ਕਾਰਜ ਠੱਪ

ਲੋਪੋਕੇ, 12 ਜੂਨ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਦੀ ਸਮੁੱਚੀ ਪੰਚਾਇਤ, ਮੁਹਤਬਰ ਆਦਮੀਆਂ ਦਾ ਇਕ ਵਫ਼ਦ ਅੱਜ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਚੋਗਾਵਾਂ ਵਿਖੇ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਕੈਨੇਡਾ ਤੋਂ ਰੀਫ਼ਿਊਜ਼ ਹੋਏ ਗੈਪ ਵਾਲੇ ਵਿਦਿਅਰਥੀ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 12 ਜੂਨ (ਆਰਿਫ਼)- ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਵਿਦੇਸ਼ ਭੇਜਣ ਵਾਲੀ ਪੰਜਾਬ ਦੀ ਸਭ ਤੋਂ ਭਰੋਸੇਮੰਦ ਸੰਸਥਾ ਟੀਮ ਗਲੋਬਲ ਨੇ ਇਕ ਹੋਰ ਸ਼ਾਨਦਾਰ ਪ੍ਰਾਪਤੀ ਹਾਸਿਲ ਕਰਦਿਆਂ ਆਸਟ੍ਰੇਲੀਆ ਤੇ ਕੈਨੇਡਾ ਤੋਂ ਰੀਫਿਊਜ਼ ਹੋਏ ਪੜ੍ਹਾਈ 'ਚ 2 ਸਾਲ ਦੇ ਗੈਪ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਜੀ. ਓ. ਜੀ. ਅਧਿਕਾਰੀਆਂ ਨਾਲ ਮੀਟਿੰਗ

ਰਈਆ, 12 ਜੂਨ (ਸ਼ਰਨਬੀਰ ਸਿੰਘ ਕੰਗ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਤਹਿਤ ਸਾ: ਫੌਜੀਆਂ ਨੂੰ ਜੀ. ਓ. ਜੀ. ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਬਿਜਲੀ ਘਰ ਕੁੱਕੜਾਂਵਾਲਾ ਚੋਂ ਲੁੱਟਖੋਹ ਕਰਨ ਵਾਲੇ ਲੁਟੇਰਿਆਂ ਨੂੰ ਤੁਰੰਤ ਕਾਬੂ ਕੀਤਾ ਜਾਵੇ-ਮੁਲਾਜ਼ਮ ਆਗੂ

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਸਬ ਡਵੀਜ਼ਨ ਕੁੱਕੜਾਂਵਾਲਾ (ਹਰਸ਼ਾ ਛੀਨਾਂ) ਵਿਖੇ ਮੁਲਾਜ਼ਮ ਜਥੇਬੰਦੀਆਂ ਦੀ ਅਹਿਮ ਇਕੱਤਰਤਾ ਪ੍ਰਧਾਨ ਯੂਸਫ ਮਸੀਹ, ਪ੍ਰਕਾਸ਼ ਸਿੰਘ, ਹਰਜਿੰਦਰ ਸਿੰਘ ਨਾਗੋਕੇ ਤੇ ਦਵਿੰਦਰ ...

ਪੂਰੀ ਖ਼ਬਰ »

ਬਜ਼ੁਰਗ ਦੀ ਲਾਸ਼ ਮਿਲੀ

ਅੰਮਿਤਸਰ, 12 ਜੂਨ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਹਸਪਤਾਲ 'ਚੋਂ ਇਕ ਬਜ਼ੁਰਗ ਦੀ ਲਾਸ਼ ਮਿਲੀ ਹੈ ਜੋ ਕਿ ਸ਼ਾਇਦ ਇੱਥੇ ਇਲਾਜ ਲਈ ਆਇਆ ਹੋਵੇਗਾ ਤੇ ਇਲਾਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੱਲ ਵਸਿਆ | ਥਾਣਾ ਮਜੀਠਾ ਰੋਡ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮਿ੍ਤਕ ...

ਪੂਰੀ ਖ਼ਬਰ »

ਸਰਕਾਰ ਨੇ ਸਹੂਲਤਾਂ ਬੰਦ ਕੀਤੀਆਂ-ਮਲਕੀਅਤ ਸਿੰਘ

ਰਈਆ, 12 ਜੂਨ (ਸੁੱਚਾ ਸਿੰਘ ਘੁੰਮਣ)- ਪੰਜਾਬ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਿਜਾਏ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬੀਆਂ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਹਨ | ਇਹ ਪ੍ਰਗਟਾਵਾ ਅੱਜ ਇਥੇ ਇਕ ਮੀਟਿੰਗ ਦੌਰਾਨ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਮੌਜੂਦਾ ਨਿਯਮਾਂ ਅਨੁਸਾਰ ਹੋਣਗੀਆਂ-ਤਿ੍ਪਤ ਰਜਿੰਦਰ ਸਿੰਘ ਬਾਜਵਾ

ਅਜਨਾਲਾ, 12 ਜੂਨ (ਐਸ. ਪ੍ਰਸ਼ੋਤਮ)- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਗਟਾਵਾ ਕੀਤਾ ਕਿ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਮੌਜੂਦਾ ਨਿਯਮਾਂ ਅਨੁਸਾਰ ਹੋਣਗੀਆਂ ਤੇ ਵਿਭਾਗ ਦੇ ...

ਪੂਰੀ ਖ਼ਬਰ »

ਵਿਕਾਸ ਦੇ ਨਾਂਅ ਦੇ ਖਲਕਤ ਨੂੰ ਜ਼ਹਿਰ ਵੰਡ ਰਹੀਆਂ ਹਨ ਸਰਕਾਰਾਂ

ਅੰਮਿ੍ਤਸਰ, 12 ਜੂਨ (ਹਰਮਿੰਦਰ ਸਿੰਘ)- ਜਿਉਂ-ਜਿਉਂ ਇਨਸਾਨ ਆਧੁਨਿਕ ਯੁੱਗ 'ਚ ਦਾਖ਼ਲ ਹੋ ਰਿਹਾ ਹੈ ਤਿਉਂ-ਤਿਉਂ ਕੁਦਰਤ ਨਾਲ ਖਿਲਵਾੜ ਕਰਦਾ ਜਾ ਰਿਹਾ ਹੈ, ਜਿਸ ਦਾ ਖਮਿਆਜ਼ਾ ਵੀ ਮਨੁੱਖਤਾ ਨੂੰ ਭੁਗਤਨਾ ਪੈ ਰਿਹਾ ਹੈ ਪਰ ਇਸ ਦੇ ਬਾਵਜੂਦ ਅਸੀਂ ਜਾਗਰੂਕਤਾ ਦੀਆਂ ਬਰੂਹਾਂ ...

ਪੂਰੀ ਖ਼ਬਰ »

ਸ਼ੈਲਰ ਮਿੱਲ ਦੇ ਬਹੁ ਕਰੋੜੀ ਘੁਟਾਲੇ 'ਚ ਵਿਜੀਲੈਂਸ ਵਿਭਾਗ ਦੇ ਡਾਇਰੈਕਟਰ ਵਲੋਂ ਜਾਂਚ ਬੈਂਕ ਮੈਨੇਜਰ ਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਕੀਤੀ ਪੁੱਛ-ਪੜਤਾਲ

ਜੰਡਿਆਲਾ ਗੁਰੂ, 12 ਜੂਨ (ਰਣਜੀਤ ਸਿੰਘ ਜੋਸਨ, ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਦੀ ਬੀਰੂ ਮੱਲ ਮੁਲਖ ਰਾਜ ਸ਼ੈਲਰ ਮਿੱਲ ਵਲੋਂ ਕੀਤੇ ਗਏ ਬਹੁ ਕਰੋੜੀ ਘੁਟਾਲੇ ਦੀ ਜਾਂਚ ਲਈ ਅੱਜ ਵਿਜੀਲੈਂਸ ਪੰਜਾਬ ਦੇ ਡਾਇਰੈਕਟਰ ਕਮ ਏ. ਡੀ. ਜੀ. ਪੀ. ਬੀ. ਕੇ. ਉੱਪਲ (ਆਈ. ਪੀ. ਐੱਸ.) ਨੇ ਅੱਜ ...

ਪੂਰੀ ਖ਼ਬਰ »

ਪਲਾਟ ਤੋਂ ਹੋਏ ਝਗੜੇ ਦੌਰਾਨ ਬਲਦੇਵ ਸਿੰਘ ਨੇ ਲਗਾਏ ਕੁੱਟਮਾਰ ਦੇ ਦੋਸ਼

ਸੁਲਤਾਨਵਿੰਡ, 12 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਸਥਿਤ ਮਹਿੰਦਰਾ ਕਲੌਨੀ ਦੇ ਵਾਸੀ ਦੋਧੀ ਬਲਦੇਵ ਸਿੰਘ ਪੁੱਤਰ ਸਾਧੂ ਸਿੰਘ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਮੈਂ ਤੇ ਮੇਰਾ ਲੜਕਾ ਪ੍ਰਭਜੀਤ ਸਿੰਘ ਜਦੋਂ ਅੱਜ ਸਵੇਰੇ ਅਸੀਂ ਆਪਣੇ ਪਲਾਟ ਦੀ ਚਾਰ ਦੀਵਾਰੀ ...

ਪੂਰੀ ਖ਼ਬਰ »

ਪ੍ਰੇਮੀ ਵਲੋਂ ਦਿੱਤੀ ਜ਼ਹਿਰੀਲੀ ਦਵਾਈ ਨਿਗਲਣ ਵਾਲੀ ਪ੍ਰੇਮਿਕਾ ਦੀ ਮੌਤ

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਪਿੰਡ ਡੱਲਾ ਰਾਜਪੂਤਾਂ ਦੀ ਰਹਿਣ ਵਾਲੀ ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਦੋ ਸਾਲ ਲਗਾਤਾਰ ਜਬਰ ਜਨਾਹ ਕਰਨ ਉਪਰੰਤ ਪ੍ਰੇਮੀ ਵਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰ ਦੇਣ ਤੋਂ ਬਾਅਦ ਪ੍ਰੇਮੀ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX