ਤਾਜਾ ਖ਼ਬਰਾਂ


ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  about 1 hour ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  about 1 hour ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  about 2 hours ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  about 3 hours ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  about 3 hours ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  about 3 hours ago
ਨਵੀਂ ਦਿੱਲੀ, 10 ਜਨਵਰੀ - ਚੋਣ ਕਮਿਸ਼ਨ ਨੇ ਦਿੱਲੀ ਦੇ ਚੋਣ ਅਧਿਕਾਰੀ ਨੂੰ ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ...
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  about 3 hours ago
ਪਟਨਾ, 17 ਜਨਵਰੀ - ਬਿਹਾਰ ਦੇ ਸ਼ੈਲਟਰ ਹੋਮ 'ਚ ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਨੇ 8 ਐੱਫ.ਆਈ.ਆਰ ਦਰਜ ਕੀਤੀਆਂ...
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  about 3 hours ago
ਪਟਿਆਲਾ, 17 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)- ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਦੇ ਲਈ ਦੱਸ ਦੇਈਏ ਕਿ ਉਹ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਸੀਟ ਤੋਂ ਕੈਪਟਨ .....
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  about 4 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  about 4 hours ago
ਨਵੀਂ ਦਿੱਲੀ, 17 ਜਨਵਰੀ - ਅੱਤਵਾਦ ਦੇ ਦੋਸ਼ਾਂ ਵਿਚ ਕਸ਼ਮੀਰ ਦੀ ਵੱਖਵਾਦੀ ਆਗੂ ਆਸੀਆ ਅੰਦ੍ਰਾਬੀ ਨੂੰ ਉਸ ਦੇ 2 ਸਹਿਯੋਗੀਆਂ ਨਾਲ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ...
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  about 4 hours ago
ਨਵੀਂ ਦਿੱਲੀ, 17 ਜਨਵਰੀ (ਜਗਤਾਰ ਸਿੰਘ)- ਨਵਾਂਸ਼ਹਿਰ ਤੋਂ ਕਾਂਗਰਸੀ ਆਗੂ ਰਾਜਵਿੰਦਰ ਸਿੰਘ ਲੱਖੀ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ 'ਚ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਰਾਜਵਿੰਦਰ ਨੇ 2012 'ਚ ਕਾਂਗਰਸ ਦੀ ਟਿਕਟ 'ਤੇ .....
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  about 5 hours ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  about 5 hours ago
ਅਹਿਮਦਾਬਾਦ, 17 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਅਹਿਮਦਾਬਾਦ ਵਿਖੇ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਂਡ ਰਿਸਰਚ...
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  about 5 hours ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ)- ਸੀ.ਬੀ.ਆਈ. ਕੋਰਟ 'ਚ ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ 'ਚ ਹੋਏ .....
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  about 5 hours ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  about 5 hours ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  about 5 hours ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  about 6 hours ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਅੰਮ੍ਰਿਤਸਰ

ਪੀ. ਐੱਫ. ਵਿਭਾਗ ਵਲੋਂ 3623 ਦਾਅਵਿਆਂ ਦਾ ਨਿਪਟਾਰਾ

ਅੰਮ੍ਰਿਤਸਰ, 12 ਜੂਨ (ਸੁਰਿੰਦਰ ਕੋਛੜ)-ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਵਲੋਂ ਮਈ ਮਹੀਨੇ 'ਚ 3623 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ। ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਾਸਿਕ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ਸਹਾਇਕ ਭਵਿੱਖ ...

ਪੂਰੀ ਖ਼ਬਰ »

ਡੀ. ਸੀ. ਵਲੋਂ ਸਾਂਝੀ ਰਸੋਈ ਦੀ ਅਚਨਚੇਤ ਜਾਂਚ

ਅੰਮਿ੍ਤਸਰ, 12 ਜੂਨ (ਰੇਸ਼ਮ ਸਿੰਘ)- ਰੋਜ਼ਾਨਾ ਅਜੀਤ 'ਚ ਬੀਤੇ ਦਿਨ 'ਸਾਂਝੀ ਰਸੋਈ ਦਾ ਸਸਤਾ ਭੋਜਨ ਨਹੀਂ ਬਣ ਸਕਿਆ ਲੋਕਾਂ ਦੀ 'ਜੀਭ ਦਾ ਸੁਆਦ' ਸਿਰਲੇਖ ਹੇਠ ਪ੍ਰਕਾਸ਼ਿਤ ਹੋਈ ਖ਼ਬਰ ਤੋਂ ਬਾਅਦ ਡੀ. ਸੀ. ਕਮਲਦੀਪ ਸਿੰਘ ਸੰਘਾ ਵਲੋਂ ਅੱਜ ਅਚਨਚੇਤ ਗੁਰੂ ਨਾਨਕ ਦੇਵ ਹਸਪਤਾਲ ...

ਪੂਰੀ ਖ਼ਬਰ »

ਆਪਣਾ ਲਾਇਸੈਂਸ ਰੀਨਿਊ ਕਰਵਾਉਣ ਪੁੱਜੇ ਔਜਲਾ ਨੂੰ ਦਿੱਖੀਆਂ ਲੋਕਾਂ ਦੀਆਂ ਮੁਸ਼ਕਿਲਾਂ

ਅੰਮਿ੍ਤਸਰ, 12 ਜੂਨ (ਰੇਸ਼ਮ ਸਿੰਘ)- ਜਿਵੇਂ ਕਹਿੰਦੇ ਹਨ ਕਿ ਜਦੋਂ ਬੰਦੇ 'ਤੇ ਆਪਣੇ 'ਤੇ ਬੀਤਦੀ ਹੀ ਫ਼ਿਰ ਹੀ ਦੂਜਿਆਂ ਨਾਲ ਹੋਈ ਦਾ ਅਹਿਸਾਸ ਹੁੰਦਾ ਇਸੇ ਤਰ੍ਹਾਂ ਅੱਜ ਇੱਥੇ ਆਟੋਮੋਟਿਡ ਡਰਾਈਵਿੰਗ ਟਰੈਕ 'ਤੇ ਆਪਣਾ ਡਰਾਈਵਿੰਗ ਲਾਇਸੈਂਸ ਨਵਿਆਉਣ ਲਈ ਪੁੱਜੇ ਲੋਕ ਸਭਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਸੁਲਤਾਨਵਿੰਡ/ਮਾਨਾਂਵਾਲਾ, 12 ਜੂਨ-(ਗੁਰਨਾਮ ਸਿੰਘ ਬੁੱਟਰ, ਗੁਰਦੀਪ ਸਿੰਘ ਨਾਗੀ)-ਪੁਲਿਸ ਚੌਾਕੀ ਸੁਲਤਾਨਵਿੰਡ ਦੇ ਅਧੀਨ ਆਉਂਦੇ ਸ਼ੁੱਭ ਇਨਕਲੇਵ ਨੇੜੇ ਟੀ-ਪੁਆਇੰਟ ਜਲੰਧਰ ਜੀ. ਟੀ. ਰੋਡ 'ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੇ ਇਕ 80-82 ਸਾਲਾ ਬਜ਼ੁਰਗ ਦੀ ਸੜਕ ...

ਪੂਰੀ ਖ਼ਬਰ »

ਰੇਲਗੱਡੀ ਥੱਲ੍ਹੇ ਆਉਣ ਨਾਲ ਨੌਜਵਾਨ ਦੀ ਮੌਤ

ਜੇਠੂਵਾਲ, 12 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਰੇਲਵੇ ਲਾਈਨ 'ਤੇ ਸਟੇਸ਼ਨ ਕੱਥੂਨੰਗਲ ਦੇ ਨਜ਼ਦੀਕ ਲੁੱਧੜ ਫ਼ਾਟਕ ਦੇ ਕੋਲ ਇਕ ਨੌਜਵਾਨ ਦੀ ਰੇਲਗੱਡੀ ਥੱਲ੍ਹੇ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਰਨ ਵਾਲੇ ਨੌਜਵਾਨ ਦੀ ਪਹਿਚਾਣ ...

ਪੂਰੀ ਖ਼ਬਰ »

ਚਾਲੂ ਭੱਠੀ ਸਮੇਤ ਇਕ ਕਾਬੂ

ਮਜੀਠਾ, 12 ਜੂਨ (ਮਨਿੰਦਰ ਸਿੰਘ ਸੋਖੀ)- ਅਮਨ ਤੇ ਕਾਨੂੰਨ ਦੀ ਵਿਵਸਥਾ 'ਤੇ ਨਜ਼ਰ ਰੱਖਣ ਦੇ ਮੰਤਵ ਨਾਲ ਐੱਸ. ਐੱਚ. ਓ. ਮਜੀਠਾ ਇੰਸਪੈਕਟਰ ਸੁਖਰਾਜ ਸਿੰਘ ਦੀ ਨਿਗਰਾਨੀ ਹੇਠ ਏ. ਐੱਸ. ਆਈ. ਨਿਸ਼ਾਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪੁਲ ਨਹਿਰ ਵਡਾਲਾ ਮੌਜੂਦ ਸਨ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੁਰਾਣੀ ਫ਼ਲਾਂ ਦੀ ਮੰਡੀ 'ਚ ਮਾਰੇ ਗਏ ਛਾਪੇ

ਅੰਮ੍ਰਿਤਸਰ, 12 ਜੂਨ (ਰੇਸ਼ਮ ਸਿੰਘ)-ਤੰਦਰੁਸਤ ਪੰਜਾਬ ਮਿਸ਼ਨ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੁਕਮਾਂ 'ਤੇ ਕਾਰਵਾਈ ਕਰਦੇ ਅੱਜ ਸਵੇਰੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਪੁਰਾਣੀ ਫ਼ਲਾਂ ਦੀ ਮੰਡੀ 'ਚ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ ਕੈਲਸ਼ੀਅਮ ਕਾਰਬਾਈਡ ਨਾਲ ਪੱਕੇ ...

ਪੂਰੀ ਖ਼ਬਰ »

ਮਾਮਲਾ ਗੁਰਦੀਪ ਪਹਿਲਵਾਨ ਕਤਲ ਕਾਂਡ ਦਾ ਜੱਗੂ ਤੇ ਸੋਨੂੰ ਕੰਗਲਾ ਤੋਂ ਬਾਅਦ ਹੁਣ ਬੌਬੀ ਮਲਹੋਤਰਾ ਦਾ ਪੁਲਿਸ ਲਵੇਗੀ ਰਿਮਾਂਡ

ਅੰਮਿਤਸਰ, 12 ਜੂਨ (ਰੇਸ਼ਮ ਸਿੰਘ)- ਕੌਾਸਲਰ ਗੁਰਦੀਪ ਸਿੰਘ ਪਹਿਲਵਾਨ ਦੇ ਕਤਲ ਦੇ ਮਾਮਲੇ 'ਚ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ ਜਿਨ੍ਹਾਂ ਦਾ ਪੁਲਿਸ ਜਲਦ ਖੁਲਾਸਾ ਕਰ ਸਕਦੀ ਹੈ ਤੇ ਇਸ ਦੇ ਨਾਲ ਹੀ ਪੁਲਿਸ ਵਲੋਂ ਗੈਂਗਸਟਰ ਬੌਬੀ ਮਲਹੋਤਰਾ ਨੂੰ ਵੀ ਪੁਲਿਸ ਵਲੋਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਤਿੰਨ ਦਿਨਾ ਧਰਨੇ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ

ਬੱਚੀਵਿੰਡ, 12 ਜੂਨ (ਬਲਦੇਵ ਸਿੰਘ ਕੰਬੋ)-ਕਿਸਾਨ ਸੰਘਰਸ਼ ਕਮੇਟੀ ਸਰਕਲ ਚੋਗਾਵਾਂ ਦੀ ਜ਼ਰੂਰੀ ਇਕੱਤਰਤਾ ਗੁਰਦੁਆਰਾ ਬਾਬਾ ਸਿੱਧ ਸਿਲਵਰਾ ਪਿੰਡ ਸਾਰੰਗੜਾ ਵਿਖੇ ਹੋਈ ਜਿਸ ਦੀ ਅਗਵਾਈ ਪ੍ਰਧਾਨ ਦਿਲਬਾਗ ਸਿੰਘ ਚੱਕ ਨੇ ਕੀਤੀ | ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਪਿੰਡ ਚਾਟੀਵਿੰਡ ਇਕਾਈ ਦੀ ਚੋਣ

ਚੱਬਾ, 12 ਜੂਨ (ਜੱਸਾ ਅਨਜਾਣ) -ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਅੱਜ ਜੋਨ ਬਾਬਾ ਨੌਧ ਸਿੰਘ ਦੇ ਨੇੜਲੇ ਪਿੰਡ ਚਾਟੀਵਿੰਡ ਦੀ ਇਕਾਈ ਦੀ ਚੋਣ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦੀ ਭਰਵੀਂ ਹਾਜਰੀ 'ਚ ਸਰਬਸੰਮਤੀ ਨਾਲ ਕਰਕੇ ਇਕਾਈ ਪ੍ਰਧਾਨ ਹਰੀ ...

ਪੂਰੀ ਖ਼ਬਰ »

ਬੀਬੀ ਕੁਲਵਿੰਦਰ ਕੌਰ ਮੱਦ ਸਰਕਲ ਪ੍ਰਧਾਨ ਨਿਯੁਕਤ

ਰਈਆ, 12 ਜੂਨ (ਸੁੱਚਾ ਸਿੰਘ ਘੁੰਮਣ)-ਅੱਜ ਰਈਆ ਨੇੜਲੇ ਪਿੰਡ ਮੱਦ ਵਿਖੇ ਬੀਬੀਆਂ ਦੀ ਵਿਸ਼ਾਲ ਇਕੱਤਰਤਾ ਹੋਈ, ਜਿਸ ਵਿਚ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਵਜਿੰਦਰ ਕੌਰ ਤੇ ਮਲਕੀਅਤ ਸਿੰਘ ਏ. ਆਰ. ਸਾਬਕਾ ਵਿਧਾਇਕ ਉਚੇਚੇ ਤੌਰ 'ਤੇ ਪੁੱਜੇ | ਉਨ੍ਹਾਂ ਦੇ ਨਾਲ ਸਰਕਲ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ 'ਚ ਨਕਾਮ ਰਹੀ-ਤਲਬੀਰ ਗਿੱਲ

ਜੇਠੂਵਾਲ, 12 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਆਪਣੇ ਚੋਣ ਮੈਨੀਫ਼ੈਸਟੋ 'ਚ ਕੀਤੇ ਵਾਅਦਿਆਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਸਰਕਾਰ ਪੂਰਿਆ ਕਰਨ 'ਚ ਪੂਰੀ ਤਰ੍ਹਾਂ ਨਕਾਮ ਰਹੀ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਮੰਚ ਵਲੋਂ ਹਵਾਈ ਅੱਡੇ ਨੂੰ ਖੇਤਰੀ ਸੰਪਰਕ ਯੋਜਨਾ (ਉਡਾਨ-999) ਸਕੀਮ 'ਚ ਸ਼ਾਮਿਲ ਕਰਨ ਦੀ ਮੰਗ

ਅੰਮਿ੍ਤਸਰ, 12 ਜੂਨ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਦੀ ਨਾਮਵਰ ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮਿ੍ਤਸਰ) ਨੂੰ ਦੇਸ਼ ਦੀ ਆਮ ਨਾਗਰਿਕ (ਉਡਾਨ-999) ਖੇਤਰੀ ਸੰਪਰਕ ਯੋਜਨਾ (ਆਰ. ਸੀ. ਐਸ.) ਸਕੀਮ ...

ਪੂਰੀ ਖ਼ਬਰ »

ਸਾਕਾ ਗੁਰੂ ਕਾ ਬਾਗ਼ ਤੇ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਜਗਦੇਵ ਕਲਾਂ, 12 ਜੂਨ (ਸ਼ਰਨਜੀਤ ਸਿੰਘ ਗਿੱਲ)- ਫਰੀਡਮ ਫਾਈਟਰ ਕਿਸ਼ਨ ਸਿੰਘ ਬੰਬ ਵੈਲਫੇਅਰ ਕਲੱਬ ਜਗਦੇਵ ਕਲਾਂ (ਰਜਿ:) ਦੇ ਪ੍ਰਧਾਨ ਇੰਦਰਜੀਤ ਸਿੰਘ ਬੰਬ ਵਲੋਂ ਸਮੂਹ ਨਗਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸਾਕਾ ਗੁਰੂ ਕਾ ਬਾਗ਼ 1922 ਤੇ ਜੂਨ 1984 ਦੇ ਸਮੂਹ ...

ਪੂਰੀ ਖ਼ਬਰ »

ਪੈਨਸ਼ਨਾਂ ਲਈ ਬਜ਼ੁਰਗ, ਅਪਾਹਜ, ਬੇਸਹਾਰਾ ਤੇ ਵਿਧਵਾਵਾਂ ਸਮਾਜਿਕ ਸੁਰੱਖਿਆ ਵਿਭਾਗ ਅਧਿਕਾਰੀਆਂ ਨੂੰ ਮਿਲੇ

ਅੰਮਿ੍ਤਸਰ, 12 ਜੂਨ (ਹਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਜਾਂਚ ਦੇ ਨਾਂਅ 'ਤੇ ਗੁਰੂ ਨਗਰੀ ਦੇ ਤੀਹ ਹਜ਼ਾਰ ਲੋਕਾਂ ਨੂੰ ਪੈਨਸ਼ਨ ਤੋਂ ਵਾਝਿਆਂ ਕਰ ਦਿੱਤਾ ਹੈ, ਜਿਨ੍ਹਾਂ 'ਚ ਬਜ਼ੁਰਗ, ਵਿਧਵਾ ਔਰਤਾਂ, ਅਨਾਥ ਬੱਚੇ ਤੇ ਹੋਰ ਲੋਕ ਸ਼ਾਮਿਲ ਹਨ | ਪੈਨਸ਼ਨ ਨੂੰ ਤਰਸ ਰਹੇ ਇਹ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਬੱਲ ਗੋਲਡ ਮੈਡਲ ਨਾਲ ਸਨਮਾਨਿਤ

ਸਠਿਆਲਾ, 12 ਜੂਨ ( ਜਗੀਰ ਸਿੰਘ ਸਫਰੀ)¸ਦਿੱਲੀ ਦੇ ਨੈਸ਼ਨਲ ਸਟੇਡੀਅਮ ਵਿਖੇ 17ਵੀਂ ਆਲ ਇੰਡੀਆ ਅੰਤਰ ਰਾਸ਼ਟਰੀ ਸਕੂਲ ਸੀਨੀਅਰ ਕਰਾਟੇ ਚੈਪੀਅਨਸ਼ਿਪ ਹੋਈ ਜਿਸ 'ਚ ਅੰਮਿ੍ਤਪਾਲ ਸਿੰਘ ਸਠਿਆਲਾ ਨੂੰ ਗੋਲਡ ਮੈਡਲ ਮਿਲਣ 'ਤੇ ਪਿੰਡ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ ਹੈ | ਇਸ ...

ਪੂਰੀ ਖ਼ਬਰ »

ਕਿਸਾਨ 20 ਤੋਂ ਬਾਅਦ ਝੋਨੇ ਦੀ ਬਿਜਾਈ ਸ਼ੁਰੂ ਕਰਨ- ਖੇਤੀਬਾੜੀ ਅਫ਼ਸਰ

ਕੱਥੂਨੰਗਲ, 12 ਜੂਨ (ਡਾ: ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ 2009 ਤਹਿਤ ਸੋਧ ਕਰਕੇ ਝੋਨੇ ਦੀ ਲਵਾਈ 20 ਜੂਨ ਨੂੰ ਕਰਵਾਉਣ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ: ਦਲਬੀਰ ਸਿੰਘ ਛੀਨਾ ਦੇ ਹੁਕਮਾ ਅਨੁਸਾਰ ...

ਪੂਰੀ ਖ਼ਬਰ »

20 ਤੋਂ ਪਹਿਲਾਂ ਝੋਨਾ ਲਗਾਉਣ ਵਾਲੇ ਕਿਸਾਨਾਂ ਦਾ ਝੋਨਾ ਖੇਤਾਂ 'ਚ ਵਾਹ ਦਿੱਤਾ ਜਾਵੇਗਾ-ਐੱਸ. ਡੀ. ਐੱਮ.

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਦਿਨੋਂ ਦਿਨ ਪਾਣੀ ਦੇ ਨੀਂਵੇਂ ਹੋ ਰਹੇ ਪੱਧਰ ਨੂੰ ਸਥਿਰ ਰੱਖਣ ਲਈ ਪ੍ਰੀਜਰਵੇਸ਼ਨ ਆਫ਼ ਸਬ ਸਾਇਲ ਵਾਟਰ ਐਕਟ 2009 ਵਿੱਚ ਸੋਧ ਕਰਕੇ ਇਸ ਵਾਰ ਝੋਨੇ ਦੀ ਲਵਾਈ 20 ਜੂਨ ਤੋਂ ਬਾਅਦ ਕਰਨ ਦੇ ਲਏ ...

ਪੂਰੀ ਖ਼ਬਰ »

ਭਾਕਿਯੂ ਏਕਤਾ ਵਲੋਂ ਪਾਵਰਕਾਮ ਰਮਦਾਸ ਦੇ ਐੱਸ. ਡੀ. ਓ. ਦਫ਼ਤਰ ਦਾ ਘਿਰਾਓ

ਰਮਦਾਸ, 12 ਜੂਨ (ਜਸਵੰਤ ਸਿੰਘ ਵਾਹਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਵਲੋਂ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਅਗਵਾਈ ਹੇਠ ਪਾਵਰ ਕਾਮ ਦੇ ਐੱਸ. ਡੀ. ਓ. ਦਫ਼ਤਰ ਰਮਦਾਸ ਦਾ ਘਿਰਾਓ ਕੀਤਾ ਗਿਆ | ਜਿਸ 'ਚ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ...

ਪੂਰੀ ਖ਼ਬਰ »

ਸਿਆਸੀ ਸ਼ਹਿ 'ਤੇ ਲੋਪੋਕੇ ਦੇ ਵਿਕਾਸ ਕਾਰਜ ਠੱਪ

ਲੋਪੋਕੇ, 12 ਜੂਨ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਦੀ ਸਮੁੱਚੀ ਪੰਚਾਇਤ, ਮੁਹਤਬਰ ਆਦਮੀਆਂ ਦਾ ਇਕ ਵਫ਼ਦ ਅੱਜ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਚੋਗਾਵਾਂ ਵਿਖੇ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਕੈਨੇਡਾ ਤੋਂ ਰੀਫ਼ਿਊਜ਼ ਹੋਏ ਗੈਪ ਵਾਲੇ ਵਿਦਿਅਰਥੀ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 12 ਜੂਨ (ਆਰਿਫ਼)- ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਵਿਦੇਸ਼ ਭੇਜਣ ਵਾਲੀ ਪੰਜਾਬ ਦੀ ਸਭ ਤੋਂ ਭਰੋਸੇਮੰਦ ਸੰਸਥਾ ਟੀਮ ਗਲੋਬਲ ਨੇ ਇਕ ਹੋਰ ਸ਼ਾਨਦਾਰ ਪ੍ਰਾਪਤੀ ਹਾਸਿਲ ਕਰਦਿਆਂ ਆਸਟ੍ਰੇਲੀਆ ਤੇ ਕੈਨੇਡਾ ਤੋਂ ਰੀਫਿਊਜ਼ ਹੋਏ ਪੜ੍ਹਾਈ 'ਚ 2 ਸਾਲ ਦੇ ਗੈਪ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਜੀ. ਓ. ਜੀ. ਅਧਿਕਾਰੀਆਂ ਨਾਲ ਮੀਟਿੰਗ

ਰਈਆ, 12 ਜੂਨ (ਸ਼ਰਨਬੀਰ ਸਿੰਘ ਕੰਗ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਤਹਿਤ ਸਾ: ਫੌਜੀਆਂ ਨੂੰ ਜੀ. ਓ. ਜੀ. ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਬਿਜਲੀ ਘਰ ਕੁੱਕੜਾਂਵਾਲਾ ਚੋਂ ਲੁੱਟਖੋਹ ਕਰਨ ਵਾਲੇ ਲੁਟੇਰਿਆਂ ਨੂੰ ਤੁਰੰਤ ਕਾਬੂ ਕੀਤਾ ਜਾਵੇ-ਮੁਲਾਜ਼ਮ ਆਗੂ

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਸਬ ਡਵੀਜ਼ਨ ਕੁੱਕੜਾਂਵਾਲਾ (ਹਰਸ਼ਾ ਛੀਨਾਂ) ਵਿਖੇ ਮੁਲਾਜ਼ਮ ਜਥੇਬੰਦੀਆਂ ਦੀ ਅਹਿਮ ਇਕੱਤਰਤਾ ਪ੍ਰਧਾਨ ਯੂਸਫ ਮਸੀਹ, ਪ੍ਰਕਾਸ਼ ਸਿੰਘ, ਹਰਜਿੰਦਰ ਸਿੰਘ ਨਾਗੋਕੇ ਤੇ ਦਵਿੰਦਰ ...

ਪੂਰੀ ਖ਼ਬਰ »

ਬਜ਼ੁਰਗ ਦੀ ਲਾਸ਼ ਮਿਲੀ

ਅੰਮਿਤਸਰ, 12 ਜੂਨ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਹਸਪਤਾਲ 'ਚੋਂ ਇਕ ਬਜ਼ੁਰਗ ਦੀ ਲਾਸ਼ ਮਿਲੀ ਹੈ ਜੋ ਕਿ ਸ਼ਾਇਦ ਇੱਥੇ ਇਲਾਜ ਲਈ ਆਇਆ ਹੋਵੇਗਾ ਤੇ ਇਲਾਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੱਲ ਵਸਿਆ | ਥਾਣਾ ਮਜੀਠਾ ਰੋਡ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮਿ੍ਤਕ ...

ਪੂਰੀ ਖ਼ਬਰ »

ਸਰਕਾਰ ਨੇ ਸਹੂਲਤਾਂ ਬੰਦ ਕੀਤੀਆਂ-ਮਲਕੀਅਤ ਸਿੰਘ

ਰਈਆ, 12 ਜੂਨ (ਸੁੱਚਾ ਸਿੰਘ ਘੁੰਮਣ)- ਪੰਜਾਬ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਿਜਾਏ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬੀਆਂ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਹਨ | ਇਹ ਪ੍ਰਗਟਾਵਾ ਅੱਜ ਇਥੇ ਇਕ ਮੀਟਿੰਗ ਦੌਰਾਨ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤਾਂ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਮੌਜੂਦਾ ਨਿਯਮਾਂ ਅਨੁਸਾਰ ਹੋਣਗੀਆਂ-ਤਿ੍ਪਤ ਰਜਿੰਦਰ ਸਿੰਘ ਬਾਜਵਾ

ਅਜਨਾਲਾ, 12 ਜੂਨ (ਐਸ. ਪ੍ਰਸ਼ੋਤਮ)- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਗਟਾਵਾ ਕੀਤਾ ਕਿ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਮੌਜੂਦਾ ਨਿਯਮਾਂ ਅਨੁਸਾਰ ਹੋਣਗੀਆਂ ਤੇ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਚੋਣਾਂ ਲਈ ਲੋੜੀਂਦੀਆਂ ਤਿਆਰੀਆਂ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਬਾਜਵਾ ਨੇ ਹਲਕਾ ਅਜਨਾਲਾ ਵਿਧਾਨਕਾਰ ਹਰਪ੍ਰਤਾਪ ਸਿੰਘ ਅਜਨਾਲਾ, ਯੂਥ ਕਾਂਗਰਸ ਮਾਮਲਿਆਂ ਹਲਕਾ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ, ਜੁਗਰਾਜ ਸਿੰਘ ਅਜਨਾਲਾ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਨਾਲ ਸਾਂਝੀ ਮੁਲਾਕਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸੰਭਵ ਹੈ ਕਿ ਜ਼ਿਲ੍ਹਾ ਪ੍ਰੀਸ਼ਦਾਂ ਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਅਗਲੇ ਮਹੀਨੇ ਜੁਲਾਈ 'ਚ ਹੋਣ ਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਅਗਸਤ ਮਹੀਨੇ ਹੋ ਸਕਦੀਆਂ ਹਨ | ਕੈਬਨਿਟ ਮੰਤਰੀ ਸ: ਬਾਜਵਾ ਨੇ ਇਹ ਵੀ ਪ੍ਰਗਟਾਵਾ ਕੀਤਾ ਕਿ ਪੇਂਡੂ ਖੇਤਰ 'ਚ ਛੱਪੜਾਂ, ਨਾਲਿਆਂ, ਨਹਿਰਾਂ, ਸਮੇਤ ਮਨਰੇਗਾ ਸਕੀਮ ਤਹਿਤ ਚਲਾਏ ਜਾਣ ਵਾਲੇ ਵਿਕਾਸ ਦੇ 164 ਤਰਾਂ ਕੰਮਾਂ ਦੇ ਵਿਕਾਸ ਕਾਰਜਾਂ ਲਈ ਚਾਲੂ ਵਿੱਤੀ ਵਰੇ੍ਹ 'ਚ ਪਿਛਲੇ ਵਰੇ੍ਹ ਨਾਲੋਂ ਦੁਗਣੀ ਰਕਮ 150 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ | ਇਸ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਦਾਅਵਾ ਕੀਤਾ ਕਿ ਕੈਪਟਨ ਸਰਕਾਰ ਦੀਆਂ ਕਿਸਾਨਾਂ ਦੀ ਕਰਜਾ ਮੁਆਫ਼ੀ ਚੋਣ ਵਾਅਦੇ ਦੀ ਪੂਰਤੀ ਸਮੇਤ ਹੋਰਨਾਂ ਵਾਅਦਿਆਂ ਨੂੰ ਪੂਰਾ ਕਰਨ ਤੇ ਰਹਿੰਦੇ ਵਾਅਦਿਆਂ ਦੀ ਪੂਰਤੀ ਲਈ ਵੀ ਕਦਮ ਚੁੱਕੇ ਜਾਣ ਵਰਗੀਆਂ ਅਹਿਮ ਪ੍ਰਾਪਤੀਆਂ ਦੇ ਮੱਦੇਨਜ਼ਰ ਕਾਂਗਰਸ ਪੱਖੀ ਉਮੀਦਵਾਰਾਂ ਦੇ ਹੱਕ 'ਚ ਦਿਹਾਤੀ ਵੋਟਰ ਫਤਵੇ ਦੇਣਗੇ ਤਾਂ ਜੋ ਪੇਂਡੂ ਵਿਕਾਸ ਦੀ ਗਤੀ ਹੋਰ ਤੇਜ਼ ਹੋ ਸਕੇ | ਇਸ ਮੌਕੇ ਤੇ ਪ੍ਰਧਾਨ ਹਰਪਾਲ ਸਿੰਘ ਖਾਨੋਵਾਲ, ਪ੍ਰਧਾਨ ਰਾਜਬੀਰ ਸਿੰਘ ਮੱਦੂਛਾਂਗਾ, ਜ਼ਿਲ੍ਹਾ ਮੀਤ ਪ੍ਰਧਾਨ ਅਰਵਿੰਦਰਪਾਲ ਸਿੰਘ, ਜੈਂਟੀ ਅੱਬੂਸੈਦ, ਅਮਨਦੀਪ ਝੰਡੇਰ,ਮਨਵੀਰ ਰਵੀ ਬੱਲ, ਯੂਥ ਕਾਂਗਰਸ ਹਲਕਾ ਪ੍ਰਧਾਨ ਸਰਵਣ ਸਿੰਘ ਨਿਜਾਮਪੁਰਾ, ਮਨਪ੍ਰੀਤ ਸਾਰੰਗਦੇਵ, ਕਾਫਲੇ ਦੇ ਪ੍ਰਧਾਨ ਸੰਨੀ ਨਿੱਝਰ, ਗੁਰਵਿੰਦਰ ਕਾਲਾ ਭੂਰੇਗਿੱਲ, ਗਿੰਦੂ ਬੱਲ, ਪ੍ਰਸ਼ੋਤਮ ਸਿੰਘ ਬਾਠ, ਰਣਜੀਤ ਸਿੰਘ ਅਵਾਣ, ਬਲਵਿੰਦਰ ਘੁੱਲੇਸ਼ਾਹ, ਹਰਭੇਜ ਸਿੰਘ ਤੇੜੀ, ਬਲਜੀਤ ਸਿੰਘ ਸਲਮੇਪੁਰਾ, ਮਨੋਜ ਕੁਮਾਰ ਮਹਿਲਾਂਵਾਲਾ, ਸੁੱਚਾ ਸਿੰਘ ਦੁਧਰਾਏ, ਸੁਖਦੇਵ ਸਿੰਘ ਮਲਵਈ, ਰਣਜੀਤ ਸਿੰਘ ਬਿੱਲਾ ਭੁਲੱਰ, ਬਲਦੇਵ ਸਿੰਘ ਭੋਏਵਾਲੀ, ਸੁੱਖ ਪਵਾਰ ਗੁੱਝਾਪੀਰ, ਧਰਮਿੰਦਰ ਸਾਹੋਵਾਲ, ਭੁਪਿੰਦਰ ਸਿੰਘ ਹਕੀਮਪੁਰੀਆ, ਜੈਲਦਾਰ ਜਰਨੈਲ ਸਿੰਘ, ਗੁਰਦੇਵ ਸਿੰਘ ਸੰਧੂ ਚਮਿਆਰੀ, ਡਿੰਪਲ ਡਿਆਲ ਭੜੰਗ, ਬਲਦੇਵ ਸਿੰਘ ਭੋਏਵਾਲੀ, ਮਿੰਟੂ ਮਹਿਲਾਂਵਾਲਾ, ਚਮਕੌਰ ਸਿੰਘ ਸੰਗੁਆਣਾ, ਮਾ: ਬਲਵਿੰਦਰ ਸਿੰਘ ਗਿੱਲ, ਲਖਬੀਰ ਸਿੰਘ ਤੇੜਾ, ਅਜੈਬ ਸਿੰਘ ਚੱਕ ਔਲ, ਕੁਲਦੀਪ ਸਿੰਘ ਉੱਗਰ ਔਲਖ, ਰਾਣਾ ਬੱਲ ਗੁਰਾਲਾ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਵਿਕਾਸ ਦੇ ਨਾਂਅ ਦੇ ਖਲਕਤ ਨੂੰ ਜ਼ਹਿਰ ਵੰਡ ਰਹੀਆਂ ਹਨ ਸਰਕਾਰਾਂ

ਅੰਮਿ੍ਤਸਰ, 12 ਜੂਨ (ਹਰਮਿੰਦਰ ਸਿੰਘ)- ਜਿਉਂ-ਜਿਉਂ ਇਨਸਾਨ ਆਧੁਨਿਕ ਯੁੱਗ 'ਚ ਦਾਖ਼ਲ ਹੋ ਰਿਹਾ ਹੈ ਤਿਉਂ-ਤਿਉਂ ਕੁਦਰਤ ਨਾਲ ਖਿਲਵਾੜ ਕਰਦਾ ਜਾ ਰਿਹਾ ਹੈ, ਜਿਸ ਦਾ ਖਮਿਆਜ਼ਾ ਵੀ ਮਨੁੱਖਤਾ ਨੂੰ ਭੁਗਤਨਾ ਪੈ ਰਿਹਾ ਹੈ ਪਰ ਇਸ ਦੇ ਬਾਵਜੂਦ ਅਸੀਂ ਜਾਗਰੂਕਤਾ ਦੀਆਂ ਬਰੂਹਾਂ ...

ਪੂਰੀ ਖ਼ਬਰ »

ਸ਼ੈਲਰ ਮਿੱਲ ਦੇ ਬਹੁ ਕਰੋੜੀ ਘੁਟਾਲੇ 'ਚ ਵਿਜੀਲੈਂਸ ਵਿਭਾਗ ਦੇ ਡਾਇਰੈਕਟਰ ਵਲੋਂ ਜਾਂਚ ਬੈਂਕ ਮੈਨੇਜਰ ਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਕੀਤੀ ਪੁੱਛ-ਪੜਤਾਲ

ਜੰਡਿਆਲਾ ਗੁਰੂ, 12 ਜੂਨ (ਰਣਜੀਤ ਸਿੰਘ ਜੋਸਨ, ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਦੀ ਬੀਰੂ ਮੱਲ ਮੁਲਖ ਰਾਜ ਸ਼ੈਲਰ ਮਿੱਲ ਵਲੋਂ ਕੀਤੇ ਗਏ ਬਹੁ ਕਰੋੜੀ ਘੁਟਾਲੇ ਦੀ ਜਾਂਚ ਲਈ ਅੱਜ ਵਿਜੀਲੈਂਸ ਪੰਜਾਬ ਦੇ ਡਾਇਰੈਕਟਰ ਕਮ ਏ. ਡੀ. ਜੀ. ਪੀ. ਬੀ. ਕੇ. ਉੱਪਲ (ਆਈ. ਪੀ. ਐੱਸ.) ਨੇ ਅੱਜ ...

ਪੂਰੀ ਖ਼ਬਰ »

ਪਲਾਟ ਤੋਂ ਹੋਏ ਝਗੜੇ ਦੌਰਾਨ ਬਲਦੇਵ ਸਿੰਘ ਨੇ ਲਗਾਏ ਕੁੱਟਮਾਰ ਦੇ ਦੋਸ਼

ਸੁਲਤਾਨਵਿੰਡ, 12 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਸਥਿਤ ਮਹਿੰਦਰਾ ਕਲੌਨੀ ਦੇ ਵਾਸੀ ਦੋਧੀ ਬਲਦੇਵ ਸਿੰਘ ਪੁੱਤਰ ਸਾਧੂ ਸਿੰਘ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਮੈਂ ਤੇ ਮੇਰਾ ਲੜਕਾ ਪ੍ਰਭਜੀਤ ਸਿੰਘ ਜਦੋਂ ਅੱਜ ਸਵੇਰੇ ਅਸੀਂ ਆਪਣੇ ਪਲਾਟ ਦੀ ਚਾਰ ਦੀਵਾਰੀ ...

ਪੂਰੀ ਖ਼ਬਰ »

ਪ੍ਰੇਮੀ ਵਲੋਂ ਦਿੱਤੀ ਜ਼ਹਿਰੀਲੀ ਦਵਾਈ ਨਿਗਲਣ ਵਾਲੀ ਪ੍ਰੇਮਿਕਾ ਦੀ ਮੌਤ

ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਪਿੰਡ ਡੱਲਾ ਰਾਜਪੂਤਾਂ ਦੀ ਰਹਿਣ ਵਾਲੀ ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਦੋ ਸਾਲ ਲਗਾਤਾਰ ਜਬਰ ਜਨਾਹ ਕਰਨ ਉਪਰੰਤ ਪ੍ਰੇਮੀ ਵਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰ ਦੇਣ ਤੋਂ ਬਾਅਦ ਪ੍ਰੇਮੀ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX