ਅੰਮ੍ਰਿਤਸਰ, 12 ਜੂਨ (ਸੁਰਿੰਦਰ ਕੋਛੜ)-ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਵਲੋਂ ਮਈ ਮਹੀਨੇ 'ਚ 3623 ਦਾਅਵਿਆਂ ਦਾ ਨਿਪਟਾਰਾ ਕੀਤਾ ਗਿਆ। ਖੇਤਰੀ ਭਵਿੱਖ ਨਿਧੀ ਦਫ਼ਤਰ 'ਚ ਮਾਸਿਕ ਸਮਾਰੋਹ 'ਨਿਧੀ ਤੁਹਾਡੇ ਨਜ਼ਦੀਕ' ਦੌਰਾਨ ਇਹ ਜਾਣਕਾਰੀ ਦਿੰਦਿਆਂ ਸਹਾਇਕ ਭਵਿੱਖ ...
ਅੰਮਿ੍ਤਸਰ, 12 ਜੂਨ (ਰੇਸ਼ਮ ਸਿੰਘ)- ਰੋਜ਼ਾਨਾ ਅਜੀਤ 'ਚ ਬੀਤੇ ਦਿਨ 'ਸਾਂਝੀ ਰਸੋਈ ਦਾ ਸਸਤਾ ਭੋਜਨ ਨਹੀਂ ਬਣ ਸਕਿਆ ਲੋਕਾਂ ਦੀ 'ਜੀਭ ਦਾ ਸੁਆਦ' ਸਿਰਲੇਖ ਹੇਠ ਪ੍ਰਕਾਸ਼ਿਤ ਹੋਈ ਖ਼ਬਰ ਤੋਂ ਬਾਅਦ ਡੀ. ਸੀ. ਕਮਲਦੀਪ ਸਿੰਘ ਸੰਘਾ ਵਲੋਂ ਅੱਜ ਅਚਨਚੇਤ ਗੁਰੂ ਨਾਨਕ ਦੇਵ ਹਸਪਤਾਲ ...
ਅੰਮਿ੍ਤਸਰ, 12 ਜੂਨ (ਰੇਸ਼ਮ ਸਿੰਘ)- ਜਿਵੇਂ ਕਹਿੰਦੇ ਹਨ ਕਿ ਜਦੋਂ ਬੰਦੇ 'ਤੇ ਆਪਣੇ 'ਤੇ ਬੀਤਦੀ ਹੀ ਫ਼ਿਰ ਹੀ ਦੂਜਿਆਂ ਨਾਲ ਹੋਈ ਦਾ ਅਹਿਸਾਸ ਹੁੰਦਾ ਇਸੇ ਤਰ੍ਹਾਂ ਅੱਜ ਇੱਥੇ ਆਟੋਮੋਟਿਡ ਡਰਾਈਵਿੰਗ ਟਰੈਕ 'ਤੇ ਆਪਣਾ ਡਰਾਈਵਿੰਗ ਲਾਇਸੈਂਸ ਨਵਿਆਉਣ ਲਈ ਪੁੱਜੇ ਲੋਕ ਸਭਾ ...
ਸੁਲਤਾਨਵਿੰਡ/ਮਾਨਾਂਵਾਲਾ, 12 ਜੂਨ-(ਗੁਰਨਾਮ ਸਿੰਘ ਬੁੱਟਰ, ਗੁਰਦੀਪ ਸਿੰਘ ਨਾਗੀ)-ਪੁਲਿਸ ਚੌਾਕੀ ਸੁਲਤਾਨਵਿੰਡ ਦੇ ਅਧੀਨ ਆਉਂਦੇ ਸ਼ੁੱਭ ਇਨਕਲੇਵ ਨੇੜੇ ਟੀ-ਪੁਆਇੰਟ ਜਲੰਧਰ ਜੀ. ਟੀ. ਰੋਡ 'ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੇ ਇਕ 80-82 ਸਾਲਾ ਬਜ਼ੁਰਗ ਦੀ ਸੜਕ ...
ਜੇਠੂਵਾਲ, 12 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਰੇਲਵੇ ਲਾਈਨ 'ਤੇ ਸਟੇਸ਼ਨ ਕੱਥੂਨੰਗਲ ਦੇ ਨਜ਼ਦੀਕ ਲੁੱਧੜ ਫ਼ਾਟਕ ਦੇ ਕੋਲ ਇਕ ਨੌਜਵਾਨ ਦੀ ਰੇਲਗੱਡੀ ਥੱਲ੍ਹੇ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਰਨ ਵਾਲੇ ਨੌਜਵਾਨ ਦੀ ਪਹਿਚਾਣ ...
ਮਜੀਠਾ, 12 ਜੂਨ (ਮਨਿੰਦਰ ਸਿੰਘ ਸੋਖੀ)- ਅਮਨ ਤੇ ਕਾਨੂੰਨ ਦੀ ਵਿਵਸਥਾ 'ਤੇ ਨਜ਼ਰ ਰੱਖਣ ਦੇ ਮੰਤਵ ਨਾਲ ਐੱਸ. ਐੱਚ. ਓ. ਮਜੀਠਾ ਇੰਸਪੈਕਟਰ ਸੁਖਰਾਜ ਸਿੰਘ ਦੀ ਨਿਗਰਾਨੀ ਹੇਠ ਏ. ਐੱਸ. ਆਈ. ਨਿਸ਼ਾਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪੁਲ ਨਹਿਰ ਵਡਾਲਾ ਮੌਜੂਦ ਸਨ ...
ਅੰਮ੍ਰਿਤਸਰ, 12 ਜੂਨ (ਰੇਸ਼ਮ ਸਿੰਘ)-ਤੰਦਰੁਸਤ ਪੰਜਾਬ ਮਿਸ਼ਨ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਹੁਕਮਾਂ 'ਤੇ ਕਾਰਵਾਈ ਕਰਦੇ ਅੱਜ ਸਵੇਰੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਪੁਰਾਣੀ ਫ਼ਲਾਂ ਦੀ ਮੰਡੀ 'ਚ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ ਕੈਲਸ਼ੀਅਮ ਕਾਰਬਾਈਡ ਨਾਲ ਪੱਕੇ ...
ਅੰਮਿਤਸਰ, 12 ਜੂਨ (ਰੇਸ਼ਮ ਸਿੰਘ)- ਕੌਾਸਲਰ ਗੁਰਦੀਪ ਸਿੰਘ ਪਹਿਲਵਾਨ ਦੇ ਕਤਲ ਦੇ ਮਾਮਲੇ 'ਚ ਪੁਲਿਸ ਦੇ ਹੱਥ ਅਹਿਮ ਸੁਰਾਗ ਲੱਗੇ ਹਨ ਜਿਨ੍ਹਾਂ ਦਾ ਪੁਲਿਸ ਜਲਦ ਖੁਲਾਸਾ ਕਰ ਸਕਦੀ ਹੈ ਤੇ ਇਸ ਦੇ ਨਾਲ ਹੀ ਪੁਲਿਸ ਵਲੋਂ ਗੈਂਗਸਟਰ ਬੌਬੀ ਮਲਹੋਤਰਾ ਨੂੰ ਵੀ ਪੁਲਿਸ ਵਲੋਂ ...
ਬੱਚੀਵਿੰਡ, 12 ਜੂਨ (ਬਲਦੇਵ ਸਿੰਘ ਕੰਬੋ)-ਕਿਸਾਨ ਸੰਘਰਸ਼ ਕਮੇਟੀ ਸਰਕਲ ਚੋਗਾਵਾਂ ਦੀ ਜ਼ਰੂਰੀ ਇਕੱਤਰਤਾ ਗੁਰਦੁਆਰਾ ਬਾਬਾ ਸਿੱਧ ਸਿਲਵਰਾ ਪਿੰਡ ਸਾਰੰਗੜਾ ਵਿਖੇ ਹੋਈ ਜਿਸ ਦੀ ਅਗਵਾਈ ਪ੍ਰਧਾਨ ਦਿਲਬਾਗ ਸਿੰਘ ਚੱਕ ਨੇ ਕੀਤੀ | ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ...
ਚੱਬਾ, 12 ਜੂਨ (ਜੱਸਾ ਅਨਜਾਣ) -ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਅੱਜ ਜੋਨ ਬਾਬਾ ਨੌਧ ਸਿੰਘ ਦੇ ਨੇੜਲੇ ਪਿੰਡ ਚਾਟੀਵਿੰਡ ਦੀ ਇਕਾਈ ਦੀ ਚੋਣ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦੀ ਭਰਵੀਂ ਹਾਜਰੀ 'ਚ ਸਰਬਸੰਮਤੀ ਨਾਲ ਕਰਕੇ ਇਕਾਈ ਪ੍ਰਧਾਨ ਹਰੀ ...
ਰਈਆ, 12 ਜੂਨ (ਸੁੱਚਾ ਸਿੰਘ ਘੁੰਮਣ)-ਅੱਜ ਰਈਆ ਨੇੜਲੇ ਪਿੰਡ ਮੱਦ ਵਿਖੇ ਬੀਬੀਆਂ ਦੀ ਵਿਸ਼ਾਲ ਇਕੱਤਰਤਾ ਹੋਈ, ਜਿਸ ਵਿਚ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਵਜਿੰਦਰ ਕੌਰ ਤੇ ਮਲਕੀਅਤ ਸਿੰਘ ਏ. ਆਰ. ਸਾਬਕਾ ਵਿਧਾਇਕ ਉਚੇਚੇ ਤੌਰ 'ਤੇ ਪੁੱਜੇ | ਉਨ੍ਹਾਂ ਦੇ ਨਾਲ ਸਰਕਲ ...
ਜੇਠੂਵਾਲ, 12 ਜੂਨ (ਮਿੱਤਰਪਾਲ ਸਿੰਘ ਰੰਧਾਵਾ)- ਪੰਜਾਬ ਵਿਚਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਆਪਣੇ ਚੋਣ ਮੈਨੀਫ਼ੈਸਟੋ 'ਚ ਕੀਤੇ ਵਾਅਦਿਆਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਸਰਕਾਰ ਪੂਰਿਆ ਕਰਨ 'ਚ ਪੂਰੀ ਤਰ੍ਹਾਂ ਨਕਾਮ ਰਹੀ ...
ਅੰਮਿ੍ਤਸਰ, 12 ਜੂਨ (ਜਸਵੰਤ ਸਿੰਘ ਜੱਸ)- ਗੁਰੂ ਨਗਰੀ ਦੀ ਨਾਮਵਰ ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਨੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ (ਅੰਮਿ੍ਤਸਰ) ਨੂੰ ਦੇਸ਼ ਦੀ ਆਮ ਨਾਗਰਿਕ (ਉਡਾਨ-999) ਖੇਤਰੀ ਸੰਪਰਕ ਯੋਜਨਾ (ਆਰ. ਸੀ. ਐਸ.) ਸਕੀਮ ...
ਜਗਦੇਵ ਕਲਾਂ, 12 ਜੂਨ (ਸ਼ਰਨਜੀਤ ਸਿੰਘ ਗਿੱਲ)- ਫਰੀਡਮ ਫਾਈਟਰ ਕਿਸ਼ਨ ਸਿੰਘ ਬੰਬ ਵੈਲਫੇਅਰ ਕਲੱਬ ਜਗਦੇਵ ਕਲਾਂ (ਰਜਿ:) ਦੇ ਪ੍ਰਧਾਨ ਇੰਦਰਜੀਤ ਸਿੰਘ ਬੰਬ ਵਲੋਂ ਸਮੂਹ ਨਗਰ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਸਾਕਾ ਗੁਰੂ ਕਾ ਬਾਗ਼ 1922 ਤੇ ਜੂਨ 1984 ਦੇ ਸਮੂਹ ...
ਅੰਮਿ੍ਤਸਰ, 12 ਜੂਨ (ਹਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਜਾਂਚ ਦੇ ਨਾਂਅ 'ਤੇ ਗੁਰੂ ਨਗਰੀ ਦੇ ਤੀਹ ਹਜ਼ਾਰ ਲੋਕਾਂ ਨੂੰ ਪੈਨਸ਼ਨ ਤੋਂ ਵਾਝਿਆਂ ਕਰ ਦਿੱਤਾ ਹੈ, ਜਿਨ੍ਹਾਂ 'ਚ ਬਜ਼ੁਰਗ, ਵਿਧਵਾ ਔਰਤਾਂ, ਅਨਾਥ ਬੱਚੇ ਤੇ ਹੋਰ ਲੋਕ ਸ਼ਾਮਿਲ ਹਨ | ਪੈਨਸ਼ਨ ਨੂੰ ਤਰਸ ਰਹੇ ਇਹ ...
ਸਠਿਆਲਾ, 12 ਜੂਨ ( ਜਗੀਰ ਸਿੰਘ ਸਫਰੀ)¸ਦਿੱਲੀ ਦੇ ਨੈਸ਼ਨਲ ਸਟੇਡੀਅਮ ਵਿਖੇ 17ਵੀਂ ਆਲ ਇੰਡੀਆ ਅੰਤਰ ਰਾਸ਼ਟਰੀ ਸਕੂਲ ਸੀਨੀਅਰ ਕਰਾਟੇ ਚੈਪੀਅਨਸ਼ਿਪ ਹੋਈ ਜਿਸ 'ਚ ਅੰਮਿ੍ਤਪਾਲ ਸਿੰਘ ਸਠਿਆਲਾ ਨੂੰ ਗੋਲਡ ਮੈਡਲ ਮਿਲਣ 'ਤੇ ਪਿੰਡ ਵਿਚ ਖ਼ੁਸ਼ੀ ਦੀ ਲਹਿਰ ਪਾਈ ਗਈ ਹੈ | ਇਸ ...
ਕੱਥੂਨੰਗਲ, 12 ਜੂਨ (ਡਾ: ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਪ੍ਰੀਜਰਵੇਸ਼ਨ ਆਫ ਸਬ ਸਾਇਲ ਵਾਟਰ ਐਕਟ 2009 ਤਹਿਤ ਸੋਧ ਕਰਕੇ ਝੋਨੇ ਦੀ ਲਵਾਈ 20 ਜੂਨ ਨੂੰ ਕਰਵਾਉਣ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਡਾ: ਦਲਬੀਰ ਸਿੰਘ ਛੀਨਾ ਦੇ ਹੁਕਮਾ ਅਨੁਸਾਰ ...
ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਦਿਨੋਂ ਦਿਨ ਪਾਣੀ ਦੇ ਨੀਂਵੇਂ ਹੋ ਰਹੇ ਪੱਧਰ ਨੂੰ ਸਥਿਰ ਰੱਖਣ ਲਈ ਪ੍ਰੀਜਰਵੇਸ਼ਨ ਆਫ਼ ਸਬ ਸਾਇਲ ਵਾਟਰ ਐਕਟ 2009 ਵਿੱਚ ਸੋਧ ਕਰਕੇ ਇਸ ਵਾਰ ਝੋਨੇ ਦੀ ਲਵਾਈ 20 ਜੂਨ ਤੋਂ ਬਾਅਦ ਕਰਨ ਦੇ ਲਏ ...
ਰਮਦਾਸ, 12 ਜੂਨ (ਜਸਵੰਤ ਸਿੰਘ ਵਾਹਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਵਲੋਂ ਬਲਾਕ ਪ੍ਰਧਾਨ ਕਸ਼ਮੀਰ ਸਿੰਘ ਧੰਗਾਈ ਦੀ ਅਗਵਾਈ ਹੇਠ ਪਾਵਰ ਕਾਮ ਦੇ ਐੱਸ. ਡੀ. ਓ. ਦਫ਼ਤਰ ਰਮਦਾਸ ਦਾ ਘਿਰਾਓ ਕੀਤਾ ਗਿਆ | ਜਿਸ 'ਚ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ...
ਲੋਪੋਕੇ, 12 ਜੂਨ (ਗੁਰਵਿੰਦਰ ਸਿੰਘ ਕਲਸੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਦੀ ਸਮੁੱਚੀ ਪੰਚਾਇਤ, ਮੁਹਤਬਰ ਆਦਮੀਆਂ ਦਾ ਇਕ ਵਫ਼ਦ ਅੱਜ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਚੋਗਾਵਾਂ ਵਿਖੇ ...
ਗੁਰਦਾਸਪੁਰ, 12 ਜੂਨ (ਆਰਿਫ਼)- ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਵਿਦੇਸ਼ ਭੇਜਣ ਵਾਲੀ ਪੰਜਾਬ ਦੀ ਸਭ ਤੋਂ ਭਰੋਸੇਮੰਦ ਸੰਸਥਾ ਟੀਮ ਗਲੋਬਲ ਨੇ ਇਕ ਹੋਰ ਸ਼ਾਨਦਾਰ ਪ੍ਰਾਪਤੀ ਹਾਸਿਲ ਕਰਦਿਆਂ ਆਸਟ੍ਰੇਲੀਆ ਤੇ ਕੈਨੇਡਾ ਤੋਂ ਰੀਫਿਊਜ਼ ਹੋਏ ਪੜ੍ਹਾਈ 'ਚ 2 ਸਾਲ ਦੇ ਗੈਪ ...
ਰਈਆ, 12 ਜੂਨ (ਸ਼ਰਨਬੀਰ ਸਿੰਘ ਕੰਗ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਤਹਿਤ ਸਾ: ਫੌਜੀਆਂ ਨੂੰ ਜੀ. ਓ. ਜੀ. ਨਿਯੁਕਤ ਕੀਤਾ ਹੈ | ਇਸੇ ਹੀ ਕੜੀ ਵਜੋਂ ਅੱਜ ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਮੁੱਖ ਮਹਿਮਾਨ ਤੇ ਮੇਜਰ ਪੀ. ਐੱਸ. ਹੁੰਦਲ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ | ਇਸ ਮੌਕੇ ਹਲਕਾ ਬਾਬਾ ਬਕਾਲਾ ਸਾਹਿਬ ਨਾਲ ਸਬੰਧਤ ਤਾਇਨਾਤ ਸਾਰੇ ਹੀ ਜੀ. ਓ. ਜੀ. ਤੇ ਵੱਖ-ਵੱਖ ਪਿੰਡਾਂ ਦੇ ਸਰਪੰਚ, ਪੰਚ ਤੇ ਮੁਹਤਬਰ ਵੱਡੀ ਗਿਣਤੀ ਵਿਚ ਪੁੱਜੇ ਸਨ |
ਇਸ ਮੀਟਿੰਗ ਨੂੰ ਵਿਧਾਇਕ ਭਲਾਈਪੁਰ ਤੇ ਮੇਜਰ ਘੁੰਮਣ ਤੋਂ ਇਲਾਵਾ ਕੇ. ਕੇ. ਸ਼ਰਮਾ ਬਲਾਕ ਪ੍ਰਧਾਨ, ਬਲਕਾਰ ਸਿੰਘ ਬੱਲ, ਪਿੰਦਰਜੀਤ ਸਿੰਘ ਸਰਲੀ, ਸਰਬਜੀਤ ਸਿੰਘ ਸੰਧੂ, ਮਾ: ਜਸਪਾਲ ਸਿੰਘ ਰੰਧਾਵਾ ਤੇ ਵੱਖ-ਵੱਖ ਜੀ. ਓ. ਜੀ. ਬੁਲਾਰਿਆਂ ਨੇ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਤੇ ਲਾਗੂ ਕਰਵਾਉਣ ਬਾਰੇ ਆ ਰਹੀਆਂ ਮੁਸ਼ਕਲਾਂ ਬਾਰੇ ਖੁੱਲ ਕੇ ਵਿਚਾਰ ਪੇਸ਼ ਕੀਤੇ ਗਏ | ਵਿਧਾਇਕ ਭਲਾਈਪੁਰ ਨੇ ਕਿਹਾ ਕਿ ਜੇ ਫਿਰ ਵੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਇਸ ਮੌਕੇ ਨਾਇਬ ਤਹਿਸੀਲਦਾਰ ਗੁਰਬਿੰਦਰ ਸਿੰਘ ਜੰਮੂ, ਚੌਕੀ ਇੰਚਾਰਜ ਆਗਿਆਪਾਲ ਸਿੰਘ, ਪਿ੍ੰ: ਜਸਪਾਲ ਸਿੰਘ ਰੰਧਾਵਾ, ਪ੍ਰਦੀਪ ਸਿੰਘ ਭਲਾਈਪੁਰ, ਗੁਰਕੰਵਲ ਮਾਨ, ਨਵ ਪੱਡਾ ਦੋਵੇਂ ਪੀ ਏ ਵਿਧਾਇਕ ਭਲਾਈਪੁਰ, ਕੇ. ਕੇ. ਸ਼ਰਮਾ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਰੋਬਨ ਮਾਨ ਦੋਵੇਂ ਕੌਾਸਲਰ, ਦਲਜੀਤ ਸਿੰਘ ਭੱਪੀ, ਰਵਿੰਦਰ ਸਿੰਘ ਚੀਮਾ, ਨਿਰਮਲ ਸਿੰਘ ਪੱਡਾ, ਗੁਰਮੁਖ ਸਿੰਘ ਸੁਧਾਰ, ਦਿਆਲ ਸਿੰਘ ਗਗੜੇਵਾਲ, ਭਜਨ ਸਿੰਘ ਗਗੜੇਵਾਲ ਤੇ ਹੋਰ ਹਾਜ਼ਰ ਸਨ |
ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਸਬ ਡਵੀਜ਼ਨ ਕੁੱਕੜਾਂਵਾਲਾ (ਹਰਸ਼ਾ ਛੀਨਾਂ) ਵਿਖੇ ਮੁਲਾਜ਼ਮ ਜਥੇਬੰਦੀਆਂ ਦੀ ਅਹਿਮ ਇਕੱਤਰਤਾ ਪ੍ਰਧਾਨ ਯੂਸਫ ਮਸੀਹ, ਪ੍ਰਕਾਸ਼ ਸਿੰਘ, ਹਰਜਿੰਦਰ ਸਿੰਘ ਨਾਗੋਕੇ ਤੇ ਦਵਿੰਦਰ ...
ਅੰਮਿਤਸਰ, 12 ਜੂਨ (ਰੇਸ਼ਮ ਸਿੰਘ)- ਗੁਰੂ ਨਾਨਕ ਦੇਵ ਹਸਪਤਾਲ 'ਚੋਂ ਇਕ ਬਜ਼ੁਰਗ ਦੀ ਲਾਸ਼ ਮਿਲੀ ਹੈ ਜੋ ਕਿ ਸ਼ਾਇਦ ਇੱਥੇ ਇਲਾਜ ਲਈ ਆਇਆ ਹੋਵੇਗਾ ਤੇ ਇਲਾਜ਼ ਸ਼ੁਰੂ ਹੋਣ ਤੋਂ ਪਹਿਲਾਂ ਹੀ ਚੱਲ ਵਸਿਆ | ਥਾਣਾ ਮਜੀਠਾ ਰੋਡ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਮਿ੍ਤਕ ...
ਰਈਆ, 12 ਜੂਨ (ਸੁੱਚਾ ਸਿੰਘ ਘੁੰਮਣ)- ਪੰਜਾਬ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਿਜਾਏ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਪੰਜਾਬੀਆਂ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਹਨ | ਇਹ ਪ੍ਰਗਟਾਵਾ ਅੱਜ ਇਥੇ ਇਕ ਮੀਟਿੰਗ ਦੌਰਾਨ ਸਾਬਕਾ ਵਿਧਾਇਕ ...
ਅਜਨਾਲਾ, 12 ਜੂਨ (ਐਸ. ਪ੍ਰਸ਼ੋਤਮ)- ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪ੍ਰਗਟਾਵਾ ਕੀਤਾ ਕਿ ਜ਼ਿਲ੍ਹਾ ਪ੍ਰੀਸ਼ਦਾਂ, ਬਲਾਕ ਸੰਮਤੀਆਂ ਤੇ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਮੌਜੂਦਾ ਨਿਯਮਾਂ ਅਨੁਸਾਰ ਹੋਣਗੀਆਂ ਤੇ ਵਿਭਾਗ ਦੇ ...
ਅੰਮਿ੍ਤਸਰ, 12 ਜੂਨ (ਹਰਮਿੰਦਰ ਸਿੰਘ)- ਜਿਉਂ-ਜਿਉਂ ਇਨਸਾਨ ਆਧੁਨਿਕ ਯੁੱਗ 'ਚ ਦਾਖ਼ਲ ਹੋ ਰਿਹਾ ਹੈ ਤਿਉਂ-ਤਿਉਂ ਕੁਦਰਤ ਨਾਲ ਖਿਲਵਾੜ ਕਰਦਾ ਜਾ ਰਿਹਾ ਹੈ, ਜਿਸ ਦਾ ਖਮਿਆਜ਼ਾ ਵੀ ਮਨੁੱਖਤਾ ਨੂੰ ਭੁਗਤਨਾ ਪੈ ਰਿਹਾ ਹੈ ਪਰ ਇਸ ਦੇ ਬਾਵਜੂਦ ਅਸੀਂ ਜਾਗਰੂਕਤਾ ਦੀਆਂ ਬਰੂਹਾਂ ...
ਜੰਡਿਆਲਾ ਗੁਰੂ, 12 ਜੂਨ (ਰਣਜੀਤ ਸਿੰਘ ਜੋਸਨ, ਪ੍ਰਮਿੰਦਰ ਸਿੰਘ ਜੋਸਨ)- ਜੰਡਿਆਲਾ ਦੀ ਬੀਰੂ ਮੱਲ ਮੁਲਖ ਰਾਜ ਸ਼ੈਲਰ ਮਿੱਲ ਵਲੋਂ ਕੀਤੇ ਗਏ ਬਹੁ ਕਰੋੜੀ ਘੁਟਾਲੇ ਦੀ ਜਾਂਚ ਲਈ ਅੱਜ ਵਿਜੀਲੈਂਸ ਪੰਜਾਬ ਦੇ ਡਾਇਰੈਕਟਰ ਕਮ ਏ. ਡੀ. ਜੀ. ਪੀ. ਬੀ. ਕੇ. ਉੱਪਲ (ਆਈ. ਪੀ. ਐੱਸ.) ਨੇ ਅੱਜ ...
ਸੁਲਤਾਨਵਿੰਡ, 12 ਜੂਨ (ਗੁਰਨਾਮ ਸਿੰਘ ਬੁੱਟਰ)- ਸੁਲਤਾਨਵਿੰਡ ਸਥਿਤ ਮਹਿੰਦਰਾ ਕਲੌਨੀ ਦੇ ਵਾਸੀ ਦੋਧੀ ਬਲਦੇਵ ਸਿੰਘ ਪੁੱਤਰ ਸਾਧੂ ਸਿੰਘ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਮੈਂ ਤੇ ਮੇਰਾ ਲੜਕਾ ਪ੍ਰਭਜੀਤ ਸਿੰਘ ਜਦੋਂ ਅੱਜ ਸਵੇਰੇ ਅਸੀਂ ਆਪਣੇ ਪਲਾਟ ਦੀ ਚਾਰ ਦੀਵਾਰੀ ...
ਅਜਨਾਲਾ, 12 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਪਿੰਡ ਡੱਲਾ ਰਾਜਪੂਤਾਂ ਦੀ ਰਹਿਣ ਵਾਲੀ ਇਕ ਨਾਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਦੋ ਸਾਲ ਲਗਾਤਾਰ ਜਬਰ ਜਨਾਹ ਕਰਨ ਉਪਰੰਤ ਪ੍ਰੇਮੀ ਵਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰ ਦੇਣ ਤੋਂ ਬਾਅਦ ਪ੍ਰੇਮੀ ਵਲੋਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX