ਤਾਜਾ ਖ਼ਬਰਾਂ


ਕਰਜ਼ੇ ਦੀ ਮਾਰ ਹੇਠ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  22 minutes ago
ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਸ਼ਹਿਰ ਨਿਵਾਸੀ ਇਕ ਨੌਜਵਾਨ ਜਤਿੰਦਰ ਸਿੰਘ (37) ਪੁੱਤਰ ਚਰਨਜੀਤ ਸਿੰਘ ਰੱਖੜਾ ਵੱਲੋਂ ਕਰਜ਼ੇ ਦੀ ਮਾਰ ਹੇਠ ਆਉਣ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ...
ਮਲੇਰਕੋਟਲਾ : ਤੰਦਰੁਸਤ ਪੰਜਾਬ ਮੁਹਿੰਮ ਤਹਿਤ ਛਾਪੇਮਾਰੀ, ਕਈ ਦੁਕਾਨਦਾਰ ਭੱਜੇ
. . .  29 minutes ago
ਮਲੇਰਕੋਟਲਾ, 23 ਜੂਨ (ਹਨੀਫ਼ ਥਿੰਦ) - ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਹਤ ਵਿਭਾਗ, ਫੂਡ ਵਿਭਾਗ, ਨਾਪ ਤੋਲ ਵਿਭਾਗ, ਨਗਰ ਕੌਂਸਲ ਦੀ ਬਤੌਰ ਡਿਊਟੀ ਮੈਜਿਸਟ੍ਰੇਟ ਤਹਿਸੀਲਦਾਰ ਸਿਰਾਜ ਅਹਿਮਦ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਇਲਾਵਾ...
ਉਤਰ ਕੋਰੀਆ ਅਜੇ ਵੀ ਇਕ ਪ੍ਰਮਾਣੂ ਖਤਰਾ - ਟਰੰਪ
. . .  38 minutes ago
ਵਾਸ਼ਿੰਗਟਨ, 23 ਜੂਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਇਸ ਮਹੀਨੇ ਹੋਈ ਉਤਰ ਕੋਰੀਆ ਨਾਲ ਇਤਿਹਾਸਕ ਵਾਰਤਾ ਦੇ ਬਾਵਜੂਦ ਅਸਾਧਾਰਨ ਪ੍ਰਮਾਣੂ ਖਤਰਾ ਹੈ। ਜਿਕਰਯੋਗ ਹੈ ਕਿ 12 ਜੂਨ ਨੂੰ ਸਿੰਗਾਪੁਰ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਤਰ...
ਜੰਮੂ ਕਸ਼ਮੀਰ 'ਚ ਰੈਲੀ ਨੂੰ ਸੰਬੋਧਨ ਕਰਨਗੇ ਅਮਿਤ ਸ਼ਾਹ
. . .  about 1 hour ago
ਜੰਮੂ, 23 ਜੂਨ - ਜੰਮੂ ਕਸ਼ਮੀਰ 'ਚ ਭਾਜਪਾ ਤੇ ਪੀ.ਡੀ.ਪੀ ਦਾ ਗੱਠਜੋੜ ਖ਼ਤਮ ਹੋਣ ਬਾਅਦ ਅਮਿਤ ਸ਼ਾਹ ਰਾਜ ਦੇ ਦੌਰੇ 'ਤੇ ਜਾ ਰਹੇ ਹਨ। ਭਾਜਪਾ ਪ੍ਰਧਾਨ ਅਮਿਤ ਸ਼ਾਹ ਅੱਜ ਜੰਮੂ 'ਚ ਇਕ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਮੁਤਾਬਿਕ ਪਾਰਟੀ ਦੇ ਸੰਸਥਾਪਕ ਸ਼ਿਆਮਾ ਪ੍ਰਸਾਦ...
ਯੂਪੀ 'ਚ 13 ਸਾਲਾਂ ਬੱਚੀ ਨਾਲ ਸਮੂਹਿਕ ਜਬਰ ਜਨਾਹ
. . .  about 1 hour ago
ਬੁਲੰਦਸ਼ਹਿਰ, 23 ਜੂਨ - ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਖੌਫਨਾਕ ਵਾਰਦਾਤ 'ਚ ਇਕ 13 ਸਾਲਾਂ ਬੱਚੀ ਨਾਲ 7 ਲੋਕਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ। ਪੁਲਿਸ ਨੇ ਕਿਹਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਅਪਰੇਸ਼ਨ...
ਭਾਜਪਾ ਆਗੂ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਬੈਂਗਲੁਰੂ, 23 ਜੂਨ - ਕਰਨਾਟਕ ਦੇ ਚਿਕਮਗਲੌਰ 'ਚ ਭਾਜਪਾ ਨੇਤਾ ਮੁਹੰਮਦ ਅਨਵਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੀਤੀ ਰਾਤ 9.30 ਵਜੇ ਭਾਜਪਾ ਨੇਤਾ ਇਕ ਸਥਾਨਕ ਪ੍ਰੋਗਰਾਮ ਤੋਂ ਵਾਪਸ ਪਰਤ ਰਹੇ ਸਨ। ਜਿਸ ਦੌਰਾਨ ਹਮਲਾਵਰਾਂ ਨੇ ਚਾਕੂ ਮਾਰ ਕੇ ਉਨ੍ਹਾਂ ਦੀ...
ਅੱਜ ਦਾ ਵਿਚਾਰ
. . .  about 1 hour ago
ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਨੌਜਵਾਨ , ਹਸਪਤਾਲ 'ਚ ਮੌਤ
. . .  1 day ago
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਇਕ ਨੌਜਵਾਨ ਮਜ਼ਦੂਰ ਨੂੰ ਅਤਿਅੰਤ ਨਾਜ਼ੁਕ ਬੇਹੋਸ਼ੀ ਦੀ ਹਾਲਤ ...
ਫੀਫਾ ਵਿਸ਼ਵ ਕੱਪ 2018 : ਬ੍ਰਾਜ਼ੀਲ ਨੇ ਕੋਸਟਾ ਰਿਕਾ ਨੂੰ 2-0 ਨਾਲ ਹਰਾਇਆ
. . .  1 day ago
ਹਰਿਆਣਾ 'ਚ 1 ਆਈ.ਏ.ਐਸ. ਅਤੇ 4 ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ
. . .  1 day ago
ਚੰਡੀਗੜ੍ਹ, 22 ਜੂਨ - ਹਰਿਆਣਾ ਸਰਕਾਰ ਨੇ ਇਕ ਆਈ.ਏ.ਐਸ. ਅਤੇ ਚਾਰ ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ।
ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਕੀਤੀ ਬੈਠਕ
. . .  1 day ago
ਨਵੀਂ ਦਿੱਲੀ, 22 ਜੂਨ - ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਬੈਠਕ ਕੀਤੀ। ਇਸ ਬੈਠਕ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਅਨਿਲ ਵਿਜ, ਰਾਓ ਇੰਦਰਜੀਤ ਸਿੰਘ ਅਤੇ ਕ੍ਰਸ਼ਿਨ ਪਾਲ ਗੁਰਜਰ ਵੀ ਮੌਜੂਦ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਬ੍ਰਾਜ਼ੀਲ 0, ਕੋਸਟਾਰਿਕਾ 0
. . .  1 day ago
ਜੰਮੂ-ਕਸ਼ਮੀਰ : ਰਾਜਪਾਲ ਦੇ ਸਲਾਹਕਾਰ ਵਿਜੈ ਕੁਮਾਰ ਨੇ ਕੀਤੀ ਸੁਰੱਖਿਆ ਸਥਿਤੀ ਦੀ ਸਮੀਖਿਆ
. . .  1 day ago
ਸ੍ਰੀਨਗਰ, 22 ਜੂਨ- ਸਾਬਕਾ ਆਈ. ਪੀ. ਐਸ. ਅਧਿਕਾਰੀ ਅਤੇ ਰਾਜਪਾਲ ਐਨ. ਐਨ. ਵੋਹਰਾ ਦੇ ਸਲਾਹਕਾਰ ਵਿਜੈ ਕੁਮਾਰ ਨੇ ਅੱਜ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਰਾਜਪਾਲ ਦੇ ਸਲਾਹਕਾਰ ਦੇ ਰੂਪ 'ਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ...
ਜੰਮੂ-ਕਸ਼ਮੀਰ : ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਤਰਾਲ 'ਚ ਅੱਜ ਦੁਪਹਿਰ ਨੂੰ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਤਰਾਲ ਦੇ ਮੁੱਖ ਚੌਕ 'ਚ ਸੁਰੱਖਿਆ ਬਲਾਂ ਦੇ ਗਸ਼ਤੀ ਦਲ 'ਤੇ...
ਪੰਜਾਬ ਦੇ ਪੇਂਡੂ ਇਲਾਕਿਆਂ 'ਚ ਬਿਜਲੀ ਹੋਈ ਮਹਿੰਗੀ
. . .  1 day ago
ਜਲੰਧਰ, 22 ਜੂਨ (ਸ਼ਿਵ)- ਪੰਜਾਬ ਸਰਕਾਰ ਵਲੋਂ ਡਿਊਟੀ ਵਧਾਏ ਜਾਣ ਦੇ ਕਾਰਨ ਪੇਂਡੂ ਇਲਾਕਿਆਂ 'ਚ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ...
ਜੰਮੂ-ਕਸ਼ਮੀਰ : ਰਾਜਪਾਲ ਵੋਹਰਾ ਦੇ ਘਰ ਸ਼ੁਰੂ ਹੋਈ ਸਰਬ ਦਲ ਬੈਠਕ
. . .  1 day ago
3 ਜੁਲਾਈ ਤੱਕ ਵਧੀ ਲਾਲੂ ਪ੍ਰਸਾਦ ਯਾਦਵ ਦੀ ਅਸਥਾਈ ਜ਼ਮਾਨਤ ਦੀ ਮਿਆਦ
. . .  1 day ago
ਧਰਮਿੰਦਰ ਪ੍ਰਧਾਨ ਨੇ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਸੁੱਟਿਆ ਗ੍ਰੇਨੇਡ
. . .  1 day ago
ਨਸ਼ੇ ਦੇ ਟੀਕੇ ਲਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਤਰਨਤਾਰਨ

ਚੋਰਾਂ ਵਲੋਂ ਇਕੋ ਰਾਤ 5 ਘਰਾਂ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਚੋਹਲਾ ਸਾਹਿਬ 12 ਜੂਨ (ਬਲਵਿੰਦਰ ਸਿੰਘ ਚੋਹਲਾ)- ਬੀਤੀ ਰਾਤ ਕੁੱਝ ਅਣਪਛਾਤੇ ਚੋਰਾਂ ਨੇ ਕਸਬਾ ਚੋਹਲਾ ਸਾਹਿਬ ਦੇ ਧੁੰਨ ਰੋਡ 'ਤੇ ਸਥਿਤ ਪੰਜ ਵੱਖ-ਵੱਖ ਘਰਾਂ ਵਿਚ ਦਾਖਲ ਹੁੰਦਿਆਂ ਦਲੇਰਾਨਾ ਢੰਗ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਿਆਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ, ਜਿਸ ਕਾਰਨ ਪੂਰੇ ਨਗਰ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਇਸ ਚੋਰੀ ਦੀ ਵਾਰਦਾਤ ਦੇ ਸ਼ਿਕਾਰ ਹੋਏ ਪੀੜਤ ਤਰਸੇਮ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਚੋਹਲਾ ਸਾਹਿਬ ਨੇ ਦੱਸਿਆ ਕਿ ਬੀਤੀ ਰਾਤ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਦੇ ਬਰਾਂਡੇ ਵਿਚ ਸੁੱਤੇ ਪਏ ਸਨ ਅਤੇ ਉਨ੍ਹਾਂ ਦਾ ਪੁੱਤਰ ਅਤੇ ਨੂੰ ਹ ਘਰ ਦੀ ਛੱਤ ਉੱਪਰ ਸੁੱਤੇ ਸਨ | ਜਦੋਂ ਅੱਜ ਤੜਕੇ ਉਨ੍ਹਾਂ ਉੱਠ ਕੇ ਦੇਖਿਆ ਤਾਂ ਉਨ੍ਹਾਂ ਦੇ ਇਕ ਕਮਰੇ ਦੀ ਬਾਰੀ ਦੀਆਂ ਸੀਖਾਂ ਟੁੱਟੀਆਂ ਹੋਈਆਂ ਸਨ ਅਤੇ ਉਨ੍ਹਾਂ ਦੇ ਦੂਸਰੇ ਕਮਰੇ ਜਿਸ ਵਿਚ ਕੀਮਤੀ ਸਾਮਾਨ ਰੱਖਿਆ ਹੋਇਆ ਸੀ, ਵਿਚ ਰੱਖੀ ਲੋਹੇ ਦੀ ਅਲਮਾਰੀ ਖੁੱਲ੍ਹੀ ਪਈ ਸੀ ਅਤੇ ਸਾਰਾ ਸਾਮਾਨ ਫਰਸ਼ ਅਤੇ ਮੰਜੇ ਉੱਪਰ ਖਿਲਰਿਆ ਪਿਆ ਸੀ, ਜਦੋਂ ਉਨ੍ਹਾਂ ਵਲੋਂ ਅਲਮਾਰੀ ਵਿਚ ਰੱਖੇ ਸੋਨੇ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਦੀ ਜਾਂਚ ਕੀਤੀ ਤਾਂ 10 ਹਜ਼ਾਰ ਰੁਪਏ ਨਕਦ ਅਤੇ ਤਕਰੀਬਨ 4 ਤੋਲੇ ਦੇ ਸੋਨੇ ਦੇ ਵੱਖ-ਵੱਖ ਗਹਿਣੇ ਗਾਇਬ ਸਨ | ਇਸੇ ਤਰ੍ਹਾਂ ਹੀ ਉਕਤ ਵਾਰਦਾਤ ਵਾਲੇ ਘਰ ਤੋਂ ਥੋੜੀ ਹੀ ਦੂਰੀ ਤੇ ਹਰਦੇਵ ਸਿੰਘ ਪੁੱਤਰ ਮੇਵਾ ਸਿੰਘ ਨੇ ਦੱਸਿਆ ਕਿ ਉੱਪਰ ਦਿੱਤੇ ਗਏ ਵੇਰਵੇ ਦੀ ਤਰ੍ਹਾਂ ਹੀ ਜਦੋ ਉਨ੍ਹਾਂ ਵਲੋਂ ਸਵੇਰੇ ਉੱਠ ਕੇ ਆਪਣੇ ਕਮਰੇ ਵਿਚਲਾ ਸਾਮਾਨ ਖਿੱਲਰਿਆ ਦੇਖਿਆ ਤਾਂ ਉਹ ਹੱਕੇ-ਬੱਕੇ ਰਹਿ ਗਏ | ਜਦੋਂ ਉਨ੍ਹਾਂ ਵਲੋਂ ਆਪਣੇ ਕਮਰੇ ਵਿਚ ਰੱਖੇ ਸਾਮਾਨ ਦੀ ਪੜਤਾਲ ਕੀਤੀ ਤਾਂ ਅਲਮਾਰੀ ਵਿਚ ਰੱਖੇ 50 ਹਜ਼ਾਰ ਰੁਪਏ ਨਕਦ ਅਤੇ ਤਕਰੀਬਨ 3 ਤੋਲੇ ਸੋਨੇ ਦੇ ਵੱਖ-ਵੱਖ ਗਹਿਣੇ ਗਾਇਬ ਸਨ | ਇਸੇ ਤਰ੍ਹਾਂ ਹੀ ਅਮਨਦੀਪ ਸਿੰਘ ਪੁੱਤਰ ਮੁਖਤਾਰ ਸਿੰਘ ਨੇ ਆਪਣੇ ਕਮਰੇ ਵਿਚਲਾ ਖਿੱਲਰਿਆ ਸਾਮਾਨ ਦਿਖਾਉਂਦਿਆਂ ਦੱਸਿਆ ਕਿ ਚੋਰਾਂ ਵਲੋਂ ਉਨ੍ਹਾਂ ਦੀ ਅਲਮਾਰੀ ਵਿਚ ਰੱਖੀਆਂ 2 ਸੋਨੇ ਦੀਆਂ ਮੁੰਦਰੀਆਂ ਅਤੇ 15 ਹਜ਼ਾਰ ਰੁਪਏ ਚੋਰਾਂ ਵਲੋਂ ਚੋਰੀ ਕਰ ਲਏ ਗਏ ਹਨ ਅਤੇ ਉਨ੍ਹਾਂ ਦੇ ਦੂਸਰੇ ਭਰਾ ਭੁਪਿੰਦਰਜੀਤ ਸਿੰਘ ਦੇ ਘਰੋਂ ਵੀ ਉਨ੍ਹਾਂ ਦੀ ਅਲਮਾਰੀ ਵਿਚ ਰੱਖੇ 27 ਹਜ਼ਾਰ ਰੁਪਏ ਚੋਰਾਂ ਵਲੋਂ ਚੋਰੀ ਕਰ ਲਏ ਗਏ ਹਨ | ਇਸ ਤੋਂ ਇਲਾਵਾ ਇਹ ਚੋਰ ਬਹਾਦਰ ਸਿੰਘ ਪੁੱਤਰ ਸੂਰਤਾ ਸਿੰਘ ਦੇ ਘਰ ਵਿਚ ਵੀ ਦਾਖਲ ਹੋਏ ਅਤੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦਾ ਕੋਈ ਵੀ ਸਾਮਾਨ ਚੋਰੀ ਨਹੀਂ ਹੋ ਸਕਿਆ | ਥਾਣਾ ਚੋਹਲਾ ਸਾਹਿਬ ਦੇ ਮੁਖੀ ਸੁਖਰਾਜ ਸਿੰਘ ਵਲੋਂ ਚੋਰੀ ਦੀਆਂ ਉਕਤ ਵਾਰਦਾਤਾਂ ਦੇ ਸ਼ਿਕਾਰ ਹੋਏ ਸਾਰੇ ਵਿਅਕਤੀਆਂ ਦੇ ਘਰ ਪਹੁੰਚ ਕੇ ਵਾਰਦਾਤ ਦਾ ਮੌਕਾ ਵੇਖਦਿਆਂ ਮਿਲੇ ਕੁੱਝ ਸਬੂਤਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ ਅਤੇ ਬਹੁਤ ਜਲਦ ਹੀ ਇਨ੍ਹਾਂ ਕੇਸਾਂ ਦੀ ਗੁੱਥੀ ਸੁਲਝਾ ਲੈਣ ਦਾ ਦਾਅਵਾ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਖੇਤੀ ਸਿੰਚਾਈ ਲਈ ਕਿਸੇ ਵੀ ਖੇਤ ਦੇ ਹੇਠੋਂ ਲੰਘਾਈਆਂ ਜਾ ਸਕਦੀਆਂ ਹਨ ਪਾਈਪਾਂ-ਡੀ.ਸੀ.

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਜਿਸ ਵਿਚ ਪੰਜਾਬ ਜ਼ਮੀਨ ਸੁਧਾਰ ਸਕੀਮ ਵਿਚ ਸੋਧ ਕੀਤੀ ਗਈ ਸੀ, ਬਾਰੇ ਪ੍ਰਗਤੀ ਰਿਪੋਰਟ ਦਾ ਜਾਇਜ਼ਾ ਲੈਂਦੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ ਨੇ ਸਪੱਸ਼ਟ ...

ਪੂਰੀ ਖ਼ਬਰ »

20 ਜੂਨ ਤੋਂ ਪਹਿਲਾਂ ਝੋਨੇ ਦੀ ਬਿਜਾਈ ਕਰਨਾ ਕਾਨੂੰਨੀ ਜੁਰਮ ਹੈ-ਖੇਤੀਬਾੜੀ ਅਧਿਕਾਰੀ

ਪੱਟੀ, 12 ਜੂਨ (ਪ੍ਰਭਾਤ ਮੌਾਗਾ)- ਮੁੱਖ ਖੇਤੀਬਾੜੀ ਅਫਸਰ ਡਾ. ਕਿਰਪਾਲ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਤਹਿਤ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ 20 ਜੂਨ ਤੋਂ ਪਹਿਲਾ ਝੋਨਾ ਨਾ ਲਗਾਉਣ ਦੀ ਅਪੀਲ ਕੀਤੀ ਹੈ | ਇਸ ਮੌਕੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਅਧਿਕਾਰੀ ...

ਪੂਰੀ ਖ਼ਬਰ »

ਭਗੌੜਾ ਕਾਬੂ

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਇਕ ਭਗੌੜੇ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਪੀ.ਏ.ਯੂ. ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਨੇ ਬਾਸਮਤੀ ਦੇ ਬੀਜ ਤੇ ਇਸ ਦੀ ਪਨੀਰੀ ਨੂੰ ਸੋਧਣ ਸਬੰਧੀ ਚਲਾਈ ਮੁਹਿੰਮ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)- ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਤਰਨ ਤਾਰਨ ਦੇ ਮਾਹਿਰਾਂ ਵਲੋਂ ਪੰਜਾਬ ਵਿਚ ਖ਼ੇਤੀਬਾੜੀ ਦੇ ਵਿਕਾਸ ਕਾਰਜਾਂ ਨੂੰ ਮਜ਼ਬੂਤ ਕਰਨ ਲਈ ਚਲਾਈ ਸਕੀਮ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਅਪਣਾਏ ਗਏ ਦੋ ...

ਪੂਰੀ ਖ਼ਬਰ »

ਜਨਤਕ ਪਖ਼ਾਨਿਆਂ ਦੀ ਅਣਹੋਂਦ ਕਾਰਨ ਲੋਕ ਪ੍ਰੇਸ਼ਾਨ

ਝਬਾਲ, 12 ਜੂਨ (ਸੁਖਦੇਵ ਸਿੰਘ)- ਅੱਡਾ ਝਬਾਲ ਵਿਚ ਜਨਤਕ ਪਖ਼ਾਨਿਆਂ ਦੀ ਅਣਹੋਂਦ ਕਾਰਨ ਇੱਥੇ ਕੰਮਕਾਰਾਂ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਬ ਤਹਿਸੀਲ ਦਾ ਹੈੱਡਕੁਆਟਰ ਹੋਣ ਤੋਂ ਇਲਾਵਾ ਬੈਂਕਾਂ, ਡਾਕ ਘਰ, ਪੁਲਿਸ ਸਟੇਸ਼ਨ ...

ਪੂਰੀ ਖ਼ਬਰ »

ਨਸ਼ਾ ਮੁਕਤ ਪੰਜਾਬ ਮਿਸ਼ਨ ਤਹਿਤ ਪੁਲਿਸ ਥਾਣੇ ਤੇ ਚੌਕੀਆਂ ਦੇ ਮੁਖੀਆਂ ਨਾਲ ਐੱਸ. ਡੀ. ਐੱਮ. ਨੇ ਕੀਤੀ ਮੀਟਿੰਗ

ਪੱਟੀ, 12 ਜੂਨ (ਅਵਤਾਰ ਸਿੰਘ ਖਹਿਰਾ)- ਨਸ਼ਾ ਮੁਕਤ ਪੰਜਾਬ ਮਿਸ਼ਨ ਤਹਿਤ ਸਬ ਡਵੀਜਨ ਪੱਟੀ ਅਧੀਨ ਆਉਂਦੇ ਪੁਲਿਸ ਥਾਣੇ ਤੇ ਚੌਕੀਆਂ ਦੇ ਮੁਖੀਆਂ ਦੀ ਮੀਟਿੰਗ ਐੱਸ. ਡੀ. ਐੱਮ. ਪੱਟੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਐੱਸ. ਡੀ. ਐੱਮ. ਸੁਰਿੰਦਰ ਸਿੰਘ ਨੇ ਸਮੂਹ ...

ਪੂਰੀ ਖ਼ਬਰ »

ਪਾਣੀ ਦੇ ਪੱਧਰ ਨੂੰ ਘਟਾਉਣ 'ਚ ਸਰਕਾਰਾਂ ਦਾ ਵੱਡਾ ਯੋਗਦਾਨ-ਕਿਸਾਨ ਆਗੂ

ਗੋਇੰਦਵਾਲ ਸਾਹਿਬ, 12 ਜੂਨ (ਵਰਿੰਦਰ ਸਿੰਘ ਰੰਧਾਵਾ)- ਕਿਸਾਨ ਤੇ ਮਜਦੂਰ ਸੰਘਰਸ਼ ਕਮੇਟੀ ਦੇ ਆਗੂ ਜਵਾਹਰ ਸਿੰਘ, ਕੁਲਵੰਤ ਸਿੰਘ, ਭਜਨ ਸਿੰਘ ਅਤੇ ਗੁਰਮੇਜ ਸਿੰਘ ਧੂੰਦਾ ਨੇ ਕਿਹਾ ਕਿ ਰਾਜ ਵਿਚ ਪਾਣੀ ਦੇ ਪੱਧਰ ਘੱਟਣ ਲਈ ਕੇਵਲ ਕਿਸਾਨਾਂ ਨੂੰ ਜ਼ਿਮੇਵਾਰ ਠਹਿਰਾਇਆ ਜਾ ...

ਪੂਰੀ ਖ਼ਬਰ »

ਬਹਾਦਰ ਨਗਰ ਪਿੰਡ ਕਿਸਾਨ ਦਾ ਝੋਨਾ ਵਾਹੁਣ ਆਈ ਮਹਿਕਮੇ ਦੀ ਟੀਮ ਕਿਸਾਨ ਜਥੇਬੰਦੀ ਨੇ ਬੇਰੰਗ ਮੋੜੀ

ਅਮਰਕੋਟ, 12 ਜੂਨ (ਭੱਟੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਸਕੱਤਰ ਡਾ. ਸੁਖਵੰਤ ਸਿੰਘ ਵਲਟੋਹਾ, ਬਖ਼ਸ਼ੀਸ਼ ਸਿੰਘ ਬਹਾਦਰ ਨਗਰ ਦੀ ਅਗਵਾਈ ਹੇਠ ਕਿਸਾਨਾਂ ਨੇ ਪਿੰਡ ਬਹਾਦਰ ਨਗਰ ਵਿਚ ਵਿਸ਼ਾਲ ਇਕੱਠ ਕਰਕੇ ਕਿਸਾਨ ਦੇ ਲਾਏ ਝੋਨੇ ਦੀ ਰਾਖੀ ਕਰਦਿਆਂ ਖ਼ੇਤੀਬਾੜੀ ...

ਪੂਰੀ ਖ਼ਬਰ »

ਮਾਤਾ ਵੈਸ਼ਨੋ ਦੇਵੀ ਤੇ ਸ਼ਿਵ ਖੌੜੀ ਦੇ ਦਰਸ਼ਨਾਂ ਨੂੰ ਦੂਸਰੀ ਬੱਸ ਯਾਤਰਾ 24 ਨੂੰ ਹੋਵੇਗੀ ਰਵਾਨਾ

ਪੱਟੀ, 12 ਜੂਨ (ਅਵਤਾਰ ਸਿੰਘ ਖਹਿਰਾ)- ਸ੍ਰੀ ਰਾਮ ਬੁਆਨਾ ਸੇਵਕ ਸਭਾ ਰਾਮਲੀਲਾ ਕਲੱਬ ਪੱਟੀ ਦੇ ਬਾਬਾ ਰਾਧਾ ਨੰਦ ਗਿਰੀ ਮਹਾਰਾਜ ਦੀ ਅਗਵਾਈ ਹੇਠ ਪੱਟੀ ਨਿਵਾਸੀ ਸੰਗਤਾਂ ਨੂੰ ਮਾਤਾ ਵੈਸ਼ਣੋ ਦੇਵੀ ਤੇ ਸ਼ਿਵ ਖੌੜੀ ਦੇ ਦਰਸ਼ਨਾਂ ਨੂੰ ਦੂਸਰੀ ਬੱਸ ਯਾਤਰਾ 24 ਜੂਨ ਨੂੰ ...

ਪੂਰੀ ਖ਼ਬਰ »

ਪ.ਸ.ਸ.ਫ. ਦੀ ਜ਼ਰੂਰੀ ਮੀਟਿੰਗ

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਪ. ਸ. ਸ. ਫ. ਤਰਨਤਾਰਨ ਦੀ ਜ਼ਰੂਰੀ ਮੀਟਿੰਗ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ, ਜਿਸ 'ਚ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਐੱਸ. ਡੀ. ਐੱਮ. ਤਰਨਤਾਰਨ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਅਮਰਜੋਤ ਸਿੰਘ ਸੰਧੂ ਦੇ ਕੈਨੇਡਾ 'ਚ ਐੱਮ. ਐੱਲ. ਏ. ਦੀ ਚੋਣ ਜਿੱਤਣ 'ਤੇ ਭਲਾਈਪੁਰ ਵਾਸੀਆਂ 'ਚ ਖੁਸ਼ੀ ਦੀ ਲਹਿਰ

ਮੀਆਂ ਵਿੰਡ 12, ਜੂਨ (ਗੁਰਪਰਤਾਪ ਸਿੰਘ ਸੰਧੂ)- ਪਿੰਡ ਭਲਾਈਪੁਰ ਡੋਗਰਾਂ ਵਿਚ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ, ਜਦੋਂ ਇੱਥੋਂ ਦੇ ਜੰਮਪਲ ਅਮਰਜੋਤ ਸਿੰਘ ਸੰਧੂ ਨੇ ਕਨੇਡਾ ਦੇ ਸ਼ਹਿਰ ਬਰੇਂਮਪਟਨ ਵੈਸਟ ਤੋਂ ਕਨਜਰਵੇਟਿਵ ਪਾਰਟੀ ਵਲੋਂ ਚੋਣ ਲੜ ਕੇ ਜਿੱਤਣ ਦਾ ਪਤਾ ...

ਪੂਰੀ ਖ਼ਬਰ »

ਸੁਰਜੀਤ ਸਿੰਘ ਸ਼ਾਹ ਢੰਡ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਝਬਾਲ, 12 ਜੂਨ (ਸਰਬਜੀਤ ਸਿੰਘ)- ਤਰਨ ਤਾਰਨ ਹਲਕੇ 'ਚ ਪੈਂਦੇ ਨਜ਼ਦੀਕੀ ਪਿੰਡ ਢੰਡ ਵਿਖੇ ਕਾਂਗਰਸ ਜ਼ਿਲ੍ਹਾ ਜਰਨਲ ਸਕੱਤਰ ਸੁਰਜੀਤ ਸਿੰਘ ਸ਼ਾਹ ਢੰਡ ਵਲੋਂ ਪਿੰਡ ਵਾਸੀਆਂ ਦੀ ਵੱਡੀ ਹਾਜ਼ਰੀ 'ਚ ਪਿੰਡ ਦੇ ਵਾਰਡ ਨੰ. 6 ਦੀ ਗਲੀ ਦੇ ਰਸਤੇ ਨੂੰ ਪੱਕਾ ਕਰਾਉਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਗੈਸ ਸਿਲੰਡਰ ਵਿਚੋਂ ਗੈਸ ਦੀ ਥਾਂ ਨਿਕਲਿਆ 4 ਕਿੱਲੋ ਤੋਂ ਵੱਧ ਪਾਣੀ

ਸਰਾਏਾ ਅਮਾਨਤ ਖਾਂ, 12 ਜੂਨ (ਨਰਿੰਦਰ ਸਿੰਘ ਦੋਦੇ)- ਭਾਰਤ ਸਰਕਾਰ ਵਲੋਂ ਪੰਜਾਬ ਦੇ ਪਿੰਡ ਨੂੰ ਧੂੰਆਂ ਰਹਿਤ ਕਰਨ ਦੇ ਮਕਸਦ ਨਾਲ ਲੋਕਾਂ ਨੂੰ ਮੁਫ਼ਤ ਗੈਸ ਕੁਨਕੈਸ਼ਨ ਵੰਡੇ ਜਾ ਰਹੇ ਹਨ ਤੇ ਲੋਕਾਂ ਨੂੰ ਧੂੰਏਾ ਤੋਂ ਲੱਗਣ ਵਾਲੀਆਂ ਬਿਮਾਰੀਆਂ ਪ੍ਰਤੀ ਪਿੰਡ-ਪਿੰਡ ਜਾ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਦੀਨਪੁਰ ਨੂੰ ਡੇਹਰਾ ਸਾਹਿਬ ਵਿਖੇ ਕੀਤਾ ਸਨਮਾਨਿਤ

ਫਤਿਆਬਾਦ, 12 ਜੂਨ (ਧੂੰਦਾ)- ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਟੋਨੀ, ਮੀਤ ਪ੍ਰਧਾਨ ਜਥੇ. ਅਵਤਾਰ ਸਿੰਘ ਜਾਮਾਰਾਏ, ਜਥੇ. ਬਾਬਾ ਪਿਆਰਾ ਸਿੰਘ ਲੁਹਾਰ ਤੇ ਹੋਰਨਾਂ ਦੀ ਹਾਜ਼ਰੀ 'ਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਬਾਬਾ ਪੂਰਨ ਦਾਸ ਪਬਲਿਕ ਸਕੂਲ ਵਿਖੇ ਸਮਰ ਕੈਂਪ ਲਗਾਇਆ

ਸਰਾੲਾੇ ਅਮਾਨਤ ਖਾਂ, 12 ਜੂਨ (ਨਰਿੰਦਰ ਸਿੰਘ ਦੋਦੇ)¸ ਸੰਤ ਬਾਬਾ ਪੂਰਨ ਦਾਸ ਪਬਲਿਕ ਸਕੂਲ ਗੰਡੀਵਿੰਡ 'ਚ ਬੱਚਿਆ ਦਾ ਸਮਰ ਕੈਂਪ ਲਗਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੁਖਵਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਨੂੰ ਉਤਸ਼ਾਹਿਤ ਕਰਨ ਵਾਸਤੇ ਇਹ ਕੈਂਪ ਲਗਾਇਆ | ਇਸ 'ਚ ਬੱਚਿਆਂ ...

ਪੂਰੀ ਖ਼ਬਰ »

ਨਵ-ਨਿਯੁਕਤ ਮੈਨੇਜਰ ਜਸਵਿੰਦਰ ਸਿੰਘ ਨੂੰ ਰਾਮਗੜ੍ਹੀਆ ਸਕੂਲ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)- ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਨਵ-ਨਿਯੁਕਤ ਮੈਨੇਜਰ ਜਸਵਿੰਦਰ ਸਿੰਘ ਅਲਾਦੀਨਪੁਰ ਨੂੰ ਸਥਾਨਕ ਸ਼ਹਿਰ ਦੇ ਰਾਮਗੜ੍ਹੀਆ ਪਬਲਿਕ ਸਕੂਲ ਵਿਖੇ ਸਕੂਲ ਪ੍ਰਬੰਧਕਾਂ ਅਤੇ ਹੋਰ ਨਾਮੀ ਹਸਤੀਆਂ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਨਿਰਵੈਲ ਸਿੰਘ ਡਾਲੇਕੇ ਨੇ ਕਿਸਾਨ ਜਥੇਬੰਦੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਤਰਨ ਤਾਰਨ, 12 ਜੂਨ (ਕੱਦਗਿੱਲ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸ੍ਰੀ ਗੁਰੂ ਅਰਜਨ ਦੇਵ ਜ਼ੋਨ ਕਮੇਟੀ ਦੇ ਕਿਸਾਨ ਆਗੂ ਨਿਰਵੈਲ ਸਿੰਘ ਡਾਲੇਕੇ ਨੇ ਜਥੇਬੰਦੀ ਦੇ ਸਾਰਿਆਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ | ਇਸ ਸਬੰਧੀ ਗੱਲਬਾਤ ਕਰਦਿਆਂ ਨਿਰਵੈਲ ਸਿੰਘ ਡਾਲੇਕੇ ...

ਪੂਰੀ ਖ਼ਬਰ »

ਹਵੇਲੀ ਦੀ ਕੰਧ ਢਾਹੁਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨਤਾਰਨ, 12 ਜੂਨ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਹਵੇਲੀ ਦੀ ਕੰਧ ਢਾਹੁਣ ਅਤੇ ਸਾਮਾਨ ਦੀ ਭੰਨਤੋੜ ਕਰਨ ਤੋਂ ਇਲਾਵਾ ਇਕ ਔਰਤ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ਔਰਤ ਸਮੇਤ 8 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕਣਕ ਦੀ ਆਮਦ ਪਿਛਲੇ ਸਾਲ ਦੇ ਮੁਕਾਬਲੇ 3 ਫੀਸਦੀ ਵੱਧ-ਸੰਦੀਪ ਰਿਸ਼ੀ

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਇਸ ਹਾੜੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿਚ ਕਣਕ ਦੀ ਆਮਦ 62,88,997 ਕੁਇੰਟਲ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ ਤਿੰਨ ਫੀਸਦੀ ਵੱਧ ਹੈ | ਇਸ ਪ੍ਰਾਪਤੀ ਲਈ ਜ਼ਿਲ੍ਹੇ ਦੇ ਕਿਸਾਨਾਂ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ...

ਪੂਰੀ ਖ਼ਬਰ »

ਝਗੜੇ ਸਬੰਧੀ ਦਿੱਤੀ ਦਰਖਾਸਤ 'ਤੇ ਕਾਰਵਾਈ ਨਾ ਕਰਨ ਨੂੰ ਲੈ ਕੇ ਕਿਸਾਨਾਂ ਦਿੱਤਾ ਧਰਨਾ

ਖਡੂਰ ਸਾਹਿਬ, 12 ਜੂਨ (ਮਾਨ ਸਿੰਘ)-ਕਿਸਾਨ ਸ਼ੰਘਰਸ਼ ਕਮੇਟੀ ਦੇ ਆਗੂਆਂ ਵਲੋਂ ਪੁਲਿਸ ਚੌਾਕੀ ਖਡੂਰ ਸਾਹਿਬ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ | ਇਸ ਧਰਨੇ ਮੌਕੇ ਸੰਬੋਧਨ ਕਰਦੇ ਹੋਏ ਜ਼ੋਨ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਨੇ ਸਥਾਨਕ ਪੁਲਿਸ 'ਤੇ ਦੋਸ਼ ...

ਪੂਰੀ ਖ਼ਬਰ »

ਮਾਰੂਤੀ ਕਾਰ 'ਚੋਂ 300 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਬਰਾਮਦ

ਹਰੀਕੇ ਪੱਤਣ, 12 ਜੂਨ (ਸੰਜੀਵ ਕੁੰਦਰਾ)- ਥਾਣਾ ਹਰੀਕੇ ਪੁਲਿਸ ਨੇ ਮਾਰੂਤੀ ਕਾਰ 'ਚੋਂ 300 ਬੋਤਲਾਂ ਨਜਾਇਜ਼ ਦੇਸੀ ਸਰਾਬ ਬਰਾਮਦ ਕੀਤੀ ਹੈ ਜਦਕਿ ਕਾਰ ਚਾਲਕ ਕਾਰ ਛੱਡ ਕੇ ਫਰਾਰ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਹਰੀੇ ਦੇ ਐੱਸ. ਐੱਚ. ਓ. ਪ੍ਰਭਜੀਤ ਸਿੰਘ ਗਿੱਲ ...

ਪੂਰੀ ਖ਼ਬਰ »

-ਮਾਮਲਾ ਲੰਮੇ ਸਮੇਂ ਤੋਂ ਦਿੱਤੀਆਂ ਦਰਖਾਸਤਾਂ ਦਾ ਨਿਪਟਾਰਾ ਨਾ ਹੋਣ ਦਾ- ਕਿਸਾਨ ਸੰਘਰਸ਼ ਕਮੇਟੀ ਵਲੋਂ ਥਾਣਾ ਚੋਹਲਾ ਸਾਹਿਬ ਦਾ ਘਿਰਾਓ

ਚੋਹਲਾ ਸਾਹਿਬ, 12 ਜੂਨ (ਬਲਵਿੰਦਰ ਸਿੰਘ)- ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਲੰਮੇ ਸਮੇਂ ਤੋਂ ਦਰਖਾਸਤਾਂ ਦਾ ਨਿਪਟਾਰਾ ਨਾ ਕੀਤੇ ਜਾਣ ਵਿਰੁੱਧ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਦਾ ਘਿਰਾਓ ਕੀਤਾ ਗਿਆ, ਜਿਸ ਦੀ ਅਗਵਾਈ ਅਜੀਤ ...

ਪੂਰੀ ਖ਼ਬਰ »

ਪਰਮਜੀਤ ਕੌਰ ਗਿੱਲ ਵਲੋਂ ਆਰ.ਐੱਸ. ਹੋਟਲ ਤੇ ਰੈਸਟੋਰੈਂਟ ਦਾ ਉਦਘਾਟਨ

ਸਰਹਾਲੀ ਕਲਾਂ/ਤਰਨ ਤਾਰਨ, 12 ਜੂਨ (ਹੁੰਦਲ, ਜੋਸ਼ੀ)- ਨੌਸ਼ਹਿਰਾ ਪੰਨੂੰਆ ਨੈਸ਼ਨਲ ਹਾਈਵੇਅ ਤੇ ਨਵੇਂ ਬਣੇ ਆਰ. ਐੱਸ. ਹੋਟਲ ਅਤੇ ਰੈਸਟੋਰੈਂਟ ਦਾ ਉਦਘਾਟਨ ਕੀਤਾ ਗਿਆ | ਨੌਜਵਾਨ ਕਾਂਗਰਸੀ ਆਗੂ ਰਾਜਾ ਪੰਨੂੰ ਦੇ ਇਸ ਹੋਟਲ ਦਾ ਸ਼ੁੱਭ ਆਰੰਭ ਵਿਧਾਇਕ ਹਰਮਿੰਦਰ ਸਿੰਘ ਗਿੱਲ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ 15 ਤੋਂ ਮੰਤਰੀਆਂ ਦੇ ਘਰਾਂ ਵੱਲ ਮਸ਼ਾਲ ਮਾਰਚ ਦਾ ਐਲਾਨ

ਤਰਨ ਤਾਰਨ, 12 ਜੂਨ (ਲਾਲੀ ਕੈਰੋਂ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ 15 ਜੂਨ ਤੋਂ ਸੂਬੇ ਦੇ ਸਮੂਹ ਮੰਤਰੀਆ ਦੇ ਘਰ ਵੱਲ ਨੂੰ ਲੜੀਵਾਰ ਮਸ਼ਾਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਮੁਲਾਜ਼ਮਾਂ ਵਲੋਂ ਮੰਤਰੀਆਂ ਨੂੰ ਇਸ ਵਾਰ ਮੰਗ ਪੱਤਰ ਦੇਣ ਦੀ ਬਜਾਇ ...

ਪੂਰੀ ਖ਼ਬਰ »

ਨਾਜਾਇਜ਼ ਕਬਜਿਆਂ ਿਖ਼ਲਾਫ਼ ਵਣ ਵਿਭਾਗ ਨੇ ਸ਼ੁਰੂ ਕੀਤੀ ਮੁਹਿੰਮ

ਗੋਇੰਦਵਾਲ ਸਾਹਿਬ, 12 ਜੂਨ (ਵਰਿੰਦਰ ਸਿੰਘ ਰੰਧਾਵਾ)- ਜ਼ਿਲ੍ਹਾ ਵਣ ਵਿਭਾਗ ਵਲੋਂ ਅੱਜ ਗੋਇੰਦਵਾਲ ਸਾਹਿਬ ਬੱਸ ਅੱਡੇ ਦੇ ਸਾਹਮਣੇ ਵੱਡੇ ਪੱਧਰ 'ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਸ਼ੁਰੂਆਤ ਕੀਤੀ | ਇੱਥੇ ਦੱਸਣਯੋਗ ਹੈ ਕਿ ਗੋਇੰਦਵਾਲ ਸਾਹਿਬ ਵਿਖੇ ਪਿਛਲੇ ...

ਪੂਰੀ ਖ਼ਬਰ »

ਮਰੀਜ਼ਾਂ ਦੀ ਮਦਦ ਲਈ ਕਾਰ ਸੇਵਾ ਵਾਲੇ ਬਾਬੇ ਅੱਗੇ ਆਉਣ-ਸੰਘਾ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਕਾਰ ਸੇਵਾ ਦੇ ਨਾਂਅ 'ਤੇ ਕਈ ਮਹਾਂਪੁਰਸ਼ ਦੇਸ਼ਾਂ, ਵਿਦੇਸ਼ਾਂ ਤੋਂ ਉਗਰਾਹੀ ਕਰਕੇ ਗੁਰਦੁਆਰਿਆਂ ਦੇ ਨਾਲ-ਨਾਲ ਸਕੂਲ, ਕਾਲਜ ਤੇ ਹਸਪਤਾਲਾਂ ਦੀ ਉਸਾਰੀ ਕਰਵਾ ਰਹੇ ਹਨ, ਜਿੱਥੇ ਕਾਰ ਸੇਵਾ ਵਾਲੇ ਬਾਬਿਆਂ ਨੂੰ ਇਨ੍ਹਾਂ ਦੇ ਸ਼ਰਧਾਲੂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਸਰਾਏਾ ਅਮਾਨਤ ਖਾਂ 12 ਜੂਨ (ਨਰਿੰਦਰ ਸਿੰਘ ਦੋਦੇ)- ਪਿੰਡ ਸਰਾਏਾ ਅਮਾਨਤ ਖਾਂ ਦੇ ਸਮੂਹ ਨਗਰ ਨਿਵਾਸੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਦੀ ਸ਼ਹੀਦੀ ਦਿਹਾੜੇ 'ਤੇ ਜੂਨ '84 ਦੇ ਸ਼ਹੀਦਾਂ ਨੂੰ ਸਮਰਪਿਤ ਗੁਰਦੁਆਰਾ ਵੱਡਾ ਘਰ ਵਿਖੇ ਰਾਤ ਨੂੰ 7 ਵਜੇ ਤੋਂ ਲੈ ਕੇ 10 ਵਜੇ ...

ਪੂਰੀ ਖ਼ਬਰ »

ਰੀਟਾ ਗਿੱਲ ਨੇ ਸਰਕਾਰੀ ਕੰਨਿਆ ਸਕੂਲ ਦੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਕੀਤੇ ਵਾਅਦਿਆਂ ਅਨੁਸਾਰ ਸਰਕਾਰੀ ਸਕੂਲਾਂ 'ਚ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਦਾ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਖ਼ਾਲੀ ਪਿ੍ੰਸੀਪਲਾਂ ਦੇ ਅਹੁਦਿਆਂ 'ਤੇ ਲੋੜ ਅਨੁਸਾਰ ਤਬਾਦਲੇ ਤੇ ...

ਪੂਰੀ ਖ਼ਬਰ »

ਸਿਹਤ ਤੇ ਬਾਗ਼ਬਾਨੀ ਵਿਭਾਗ ਵਲੋਂ ਫਲਾਂ ਤੇ ਸਬਜ਼ੀਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ

ਤਰਨ ਤਾਰਨ, 12 ਜੂਨ (ਪਰਮਜੀਤ ਜੋਸ਼ੀ)- ਪੰਜਾਬ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂੰਆਂ ਦੇ ਨੋਟੀਫਾਈਡ ਏਰੀਏ ਵਿਚ ਪੈਂਦੀਆਂ ਫਲ, ਸਬਜ਼ੀਆਂ ਦੀਆਂ ਦੁਕਾਨਾਂ ਦੀ ਪੰਜਾਬ ਮੰਡੀ ਬੋਰਡ, ਸਿਹਤ ਵਿਭਾਗ ਤੇ ਬਾਗ਼ਬਾਨੀ ਵਿਭਾਗ ਵਲੋਂ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਮੀਆਂਵਿੰਡ ਵਲੋਂ ਮੱਖਣ ਸਿੰਘ ਹੋਠੀਆਂ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਖਡੂਰ ਸਾਹਿਬ, 12 ਜੂਨ (ਅਮਰਪਾਲ ਸਿੰਘ)- ਪਿੰਡ ਹੋਠੀਆਂ ਦੇ ਅਕਾਲੀ ਆਗੂ ਸਵ. ਮੱਖਣ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੇ ਗ੍ਰਹਿ ਵਿਖੇ ਸਾਬਕਾ ਅਕਾਲੀ ਵਿਧਾਇਕ ਮਨਜੀਤ ਸਿੰਘ ਮੰਨਾ ਵਿਸ਼ੇਸ਼ ਤੌਰ 'ਤੇ ਪੁੱਜੇ | ਉਨ੍ਹਾਂ ਨੇ ਸਵ. ਮੱਖਣ ਸਿੰਘ ਦੇ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਦੇ ਦੋਸ਼ 'ਚ ਕੇਸ ਦਰਜ

ਤਰਨਤਾਰਨ, 12 ਜੂਨ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਣੇ 3 ਵਿਅਕਤੀ ਕਾਬੂ

ਤਰਨਤਾਰਨ, 12 ਜੂਨ (ਹਰਿੰਦਰ ਸਿੰਘ)- ਥਾਣਾ ਸਿਟੀ ਪੱਟੀ ਅਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ. ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX