ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਜਿੱਤ ਤੋਂ 2 ਵਿਕਟਾਂ ਦੂਰ
. . .  1 day ago
ਪੰਜਾਬ ਸਰਕਾਰ ਵੱਲੋਂ ਈਦ ਉੱਲ ਜੂਹਾ 'ਤੇ ਸਰਕਾਰੀ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ ,21 ਅਗਸਤ [ ਅਜੀਤ ਬਿਉਰੋ]- ਪੰਜਾਬ ਸਰਕਾਰ ਨੇ 22 ਅਗਸਤ ਬੁੱਧਵਾਰ ਨੂੰ ਈਦ ਉੱਲ ਜੂਹਾ (ਬਕਰੀਦ) ਦੇ ਮੌਕੇ ਗਜਿਟਡ ਛੁੱਟੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ 22 ਅਗਸਤ ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਚਾਹ ਤੱਕ ਇੰਗਲੈਂਡ ਦੂਜੀ ਪਾਰੀ 'ਚ 173/4
. . .  1 day ago
ਕਾਰ ਵਿਚੋਂ ਮਿਲੀ ਇਕ ਵਿਅਕਤੀ ਦੀ ਲਾਸ਼
. . .  1 day ago
ਜੈਤੋ, 21 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਬਠਿੰਡਾ ਰੋਡ 'ਤੇ ਸਥਿਤ ਪੈਲੇਸ ਦੇ ਨੇੜੇ ਇਕ ਕਾਰ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਦਾ ਪਤਾ ਲੱਗਿਆ ਹੈ...
ਚੀਨ ਦੇ ਰੱਖਿਆ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 21 ਅਗਸਤ - ਚੀਨ ਦੇ ਰੱਖਿਆ ਮੰਤਰੀ ਤੇ ਸਟੇਟ ਕੌਂਸਲਰ ਵੇਈ ਫੇਂਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
ਕੈਪਟਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਕੀਤੀ ਸਮੀਖਿਆ
. . .  1 day ago
ਚੰਡੀਗੜ੍ਹ, 21 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਕੀਤੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਲਤਾਨਪੁਰ ਲੋਧੀ 'ਚ ਸਾਰੇ ਵਿਭਾਗਾਂ ਨੂੰ ...
20 ਕੁਇੰਟਲ 60 ਕਿੱਲੋ ਨਕਲੀ ਪਨੀਰ ਬਰਾਮਦ, ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਐਸ.ਏ.ਐਸ. ਨਗਰ, 21 ਅਗਸਤ- ਪਿਛਲੇ ਦਿਨੀਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵੱਲੋਂ ਨਕਲੀ ਪਨੀਰ ਅਤੇ ਹੋਰ ਖਾਧ ਪਦਾਰਥ ਤਿਆਰ ਕਰਨ ਵਾਲੇ ਮਿਲਾਵਟ ਖੋਰਾਂ ਨੂੰ ਨੱਥ ਪਾਉਣ ਲਈ ਦਿੱਤੇ ਗਏ ਸਖ਼ਤ ਆਦੇਸ਼ਾਂ ਅਨੁਸਾਰ ਅੱਜ ਡੇਅਰੀ...
ਜਲੰਧਰ ਦੇ ਅਬਾਦਪੁਰਾ 'ਚ ਮਾਮੂਲੀ ਵਿਵਾਦ 'ਤੇ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ ਦੂਜੀ ਪਾਰੀ 'ਚ 84/4
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਦਿਵਿਆ ਕਾਕਰਨ ਨੇ ਜਿਤਿਆ ਕਾਂਸੇ ਦਾ ਤਗਮਾ
. . .  1 day ago
ਮੋਟਰਸਾਈਕਲ -ਬੱਸ ਦੀ ਟੱਕਰ 'ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਸਮੁੰਦੜਾ, 21 ਅਗਸਤ(ਤੀਰਥ ਸਿੰਘ ਰੱਕੜ)- ਸਥਾਨਕ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਸੜਕ 'ਤੇ ਪਿੰਡ ਪਨਾਮ ਨੇੜੇ ਮੋਟਰਸਾਈਕਲ ਰੇਹੜੀ 'ਤੇ ਬੱਸ ਦਰਮਿਆਨ ਹੋਈ ਟੱਕਰ 'ਚ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕਾਂ ਦੀ ਪਹਿਚਾਣ ਸ਼ਿਵ ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਇੰਗਲੈਂਡ ਨੂੰ ਲੱਗਾ ਚੌਥਾ ਝਟਕਾ, ਓਲੀ ਪੋਪ ਨੂੰ ਸ਼ਮੀ ਨੇ ਕੀਤਾ ਆਊਟ
. . .  1 day ago
ਜੰਮੂ ਅਤੇ ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ ਅਤੇ ਕਸ਼ਮੀਰ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋਣ ਦੀ ਖ਼ਬਰ ਸਾਹਮਣੇ ਆਈ...
ਕੇਰਲ 'ਚ ਹੜ੍ਹਾਂ ਦੀ ਸਥਿਤੀ 'ਤੇ ਬੁਲਾਈ ਗਈ ਸਰਬ ਦਲ ਬੈਠਕ
. . .  1 day ago
ਤਿਰੂਵਨੰਤਪੁਰਮ, 21 ਅਗਸਤ- ਕੇਰਲ ਦੇ ਤਿਰੂਵਨੰਤਪੁਰਮ 'ਚ ਹੜ੍ਹਾਂ ਦੀ ਸਥਿਤੀ 'ਤੇ ਮੁੱਖ ਮੰਤਰੀ ਪਿਨਰਾਈ ਵਿਜੈਅਨ ਦੀ ਪ੍ਰਧਾਨਗੀ ਹੇਠ ਸਰਬ ਦਲ ਦੀ ਬੈਠਕ ਬੁਲਾਈ ਗਈ...
ਸ਼ਹੀਦ ਔਰੰਗਜ਼ੇਬ ਦੇ ਪਿਤਾ ਨੇ ਨਵਜੋਤ ਸਿੰਘ ਸਿੱਧੂ ਦੀ ਕੀਤੀ ਹਿਮਾਇਤ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ 'ਚ ਜੂਨ ਮਹੀਨੇ 'ਚ ਅੱਤਵਾਦੀਆਂ ਵੱਲੋਂ ਅਗਵਾ ਕਰ ਕੇ ਮਾਰੇ ਗਏ ਭਾਰਤੀ ਫ਼ੌਜ ਦੇ ਦੇ ਜਵਾਨ ਔਰੰਗਜ਼ੇਬ ਦੇ ਪਿਤਾ ਮੁਹੰਮਦ ਹਨੀਫ਼ ਨੇ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਯਾਤਰਾ ਦੀ ਹਿਮਾਇਤ ਕਰਦਿਆ ਕਿਹਾ ਕਿ...
ਬਿਆਸ ਦਰਿਆ 'ਚ ਜਲ ਪ੍ਰਵਾਹ ਕਰਨ ਲਈ ਸਵ. ਵਾਜਪਾਈ ਜੀ ਦੀਆਂ ਅਸਥੀਆਂ ਕੱਲ੍ਹ ਪੁੱਜਣਗੀਆਂ ਅੰਮ੍ਰਿਤਸਰ
. . .  1 day ago
ਮੰਦਸੌਰ ਜਬਰ-ਜਨਾਹ ਮਾਮਲਾ : ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ ਫਾਂਸੀ ਦੀ ਸਜ਼ਾ
. . .  1 day ago
ਭਾਰਤ 'ਚ ਸਿੱਧੂ ਨੂੰ ਨਿਸ਼ਾਨਾ ਬਣਾ ਰਹੇ ਲੋਕ ਅਮਨ ਨੂੰ ਪਹੁੰਚਾ ਰਹੇ ਹਨ ਨੁਕਸਾਨ- ਇਮਰਾਨ ਖਾਨ
. . .  1 day ago
ਪਾਕਿਸਤਾਨ 'ਚ ਆਈ ਸਿਆਸੀ ਤਬਦੀਲੀ ਨਾਲ ਖ਼ਿੱਤੇ 'ਚ ਅਮਨ ਦੀਆਂ ਸੰਭਾਵਨਾਵਾਂ ਵਧੀਆਂ - ਨਵਜੋਤ ਸਿੱਧੂ
. . .  1 day ago
ਸਿੱਧੂ ਨੂੰ ਨਿਸ਼ਾਨਾ ਬਣਾਉਣ ਵਾਲੇ ਲੋਕ ਅਮਨ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਰਹੇ ਹਨ- ਇਮਰਾਨ ਖ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਜੰਮੂ-ਕਸ਼ਮੀਰ

ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਗੁਰੂਪੁਰਬ ਦੇ ਸਬੰਧ ਵਿੱਚ ਛਬੀਲ ਲਗਾਈ

ਊਨਾ, 12 ਜੂਨ (ਹਰਪਾਲ ਸਿੰਘ ਕੋਟਲਾ)- ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਗੁਰੂਪੁਰਬ ਸਬੰਧ ਵਿੱਚ ਗੁਰੂਦੁਆਰਾ ਨਾਨਕਸਰ ਗਲੁਆ ਦੇ ਸਮੂਹ ਸੇਵਾਦਾਰਾਂ ਦੁਆਰਾ ਗੁਰੂ ਨਾਨਕ ਦੇਵ ਜੀ ਦੇ ਵੰਸ਼ਜ ਬਾਬਾ ਸਰਬਜੋਤ ਸਿੰਘ ਬੇਦੀ ਦੇ ਪ੍ਰੇਰਨਾ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ¢ ਜਾਣਕਾਰੀ ਦਿੰਦੇ ਹੋਏ ਬਾਬਾ ਬਲਵਿੰਦਰ ਸਿੰਘ ਨੇ ਦੱਸਿਆ ਕੀ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜੇਨ ਦੇਵ ਜੀ ਦੀ ਸ਼ਹੀਦੀ ਦਿਹਾੜੇ ਦੇ ਮੌਕੇ ਉੱਤੇ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਅਤੇ ਪ੍ਰਸ਼ਾਦ ਵਰਤਾਇਆ ਗਿਆ¢ ਇਸ ਮੌਕੇ ਉੱਤੇ ਅਰਸ਼ਦੀਪ ਸਿੰਘ, ਸ਼ੰਭੀਰ, ਸਿਮਰਜੀਤ ਸਿੰਘ, ਬਲਵਿੰਦਰ ਸਿੰਘ, ਗੋਲਡੀ, ਰਿੰਪੂ, ਡਿਮਪਾ, ਬਿੱਟੂ, ਸਤਨਾਮ ਸਿੰਘ, ਬੰਟੀ, ਜੱਸੀ, ਲੱਕੀ, ਜਸਵਿੰਦਰ ਸਿੰਘ, ਨਵਦੀਪ ਸਿੰਘ, ਨੰਨਾ, ਹਰਪ੍ਰੀਤ ਸਿੰਘ, ਪਿੰਕਾ ਅਤੇ ਹੋਰ ਸੇਵਾਦਾਰਾਂ ਛਬੀਲ ਦੀ ਸੇਵਾ ਵਿੱਚ ਨੇ ਆਪਣਾ ਯੋਗਦਾਨ ਦਿੱਤਾ¢


ਖ਼ਬਰ ਸ਼ੇਅਰ ਕਰੋ

ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸਮਾਗਮ 15 ਤੇ 17 ਨੂੰ

ਐੱਸ. ਏ. ਐੱਸ. ਨਗਰ, 12 ਜੂਨ (ਝਾਂਮਪੁਰ)- ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਮੁਹਾਲੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ 15 ਤੇ 17 ਜੂਨ ਨੂੰ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ, ਜਿਸ ਦੀ ਪਛਾਣ ਅਨਿਲ ਕੁਮਾਰ ਵਾਸੀ ਸੈਕਟਰ-79 ਮੁਹਾਲੀ ਵਜੋਂ ਹੋਈ ਹੈ | ਪੁਲਿਸ ਨੇ ਮੁਲਜ਼ਮ ਕੋਲੋਂ ਚੰਡੀਗੜ੍ਹ ...

ਪੂਰੀ ਖ਼ਬਰ »

ਟੀ. ਜੀ. ਟੀ.-ਪੀ. ਜੀ. ਟੀ. ਅਧਿਆਪਕਾਂ ਵਲੋਂ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਦਫ਼ਤਰ ਦਾ ਘਿਰਾਓ

ਪੰਚਕੂਲਾ, 12 ਜੂਨ (ਕਪਿਲ)- ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਟੀ. ਜੀ. ਟੀ.-ਪੀ. ਜੀ. ਟੀ. ਅਧਿਆਪਕਾਂ ਵਲੋਂ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ | ਇਸ ਮੌਕੇ ਸਮੁੱਚੇ ਹਰਿਆਣਾ ਤੋਂ ਆਏ ਪਾਤਰ ਅਧਿਆਪਕਾਂ ਨੇ 3 ਸਾਲ ਤੋਂ ਪੈਂਡਿੰਗ ਅਧਿਆਪਕ ...

ਪੂਰੀ ਖ਼ਬਰ »

ਫ਼ਰਜ਼ੀ ਟਰੈਵਲ ਏਜੰਸੀ ਚਲਾਉਣ ਵਾਲੇ 3 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖਰੜ, 12 ਜੂਨ (ਗੁਰਮੁੱਖ ਸਿੰਘ ਮਾਨ)- ਭੋਲੇ-ਭਾਲੇ ਲੋਕਾਂ ਨੂੰ ਸਬਜਬਾਗ਼ ਦਿਖਾ ਕੇ ਵਿਦੇਸ਼ਾਂ 'ਚ ਸਥਾਪਿਤ ਕਰਵਾਉਣ ਦੇ ਲਾਰੇ ਲਗਾ ਕੇ ਉਨ੍ਹਾਂ ਦੀ ਪੂਰੇ ਜੀਵਨ ਦੀ ਕਮਾਈ ਹੜੱਪਣ ਵਾਲੇ ਫ਼ਰਜ਼ੀ ਟਰੈਵਲ ਏਜੰਟਾਂ ਿਖ਼ਲਾਫ਼ ਖਰੜ ਪੁਲਿਸ ਵਲੋਂ ਪੂਰੀ ਸਖ਼ਤੀ ਵਰਤੀ ਜਾ ਰਹੀ ...

ਪੂਰੀ ਖ਼ਬਰ »

ਸਵੀਮਿੰਗ ਪੂਲ 'ਚ ਹੁੱਲੜਬਾਜ਼ੀ ਕਰਨ ਵਾਲੇ 3 ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਸਥਾਨਕ ਫੇਜ਼-6 ਵਿਚਲੇ ਸਵੀਮਿੰਗ ਪੂਲ ਵਿਖੇ ਸ਼ਾਮ ਸਮੇਂ ਕੁਝ ਸ਼ਰਾਬੀ ਨੌਜਵਾਨਾਂ ਵਲੋਂ ਧੱਕੇ ਨਾਲ ਤੈਰਨ ਦੀ ਜਿੱਦ ਕਰਨ ਅਤੇ ਹੁੱਲੜਬਾਜ਼ੀ ਕਰਨ ਤੋਂ ਬਾਅਦ ਪ੍ਰਬੰਧਕਾਂ ਨਾਲ ਲੜਾਈ-ਝਗੜਾ ਕਰਨ ਦਾ ਮਾਮਲਾ ਸਾਹਮਣੇ ਆਇਆ ...

ਪੂਰੀ ਖ਼ਬਰ »

30 ਤੱਕ ਪਾਖਾਨੇ ਨਾ ਬਣਵਾਉਣ ਦੀ ਸੂਰਤ 'ਚ 12 ਫ਼ੀਸਦੀ ਵਿਆਜ ਨਾਲ ਵਾਪਸ ਲਈ ਜਾਵੇਗੀ ਸਹਾਇਤਾ ਰਾਸ਼ੀ

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਜ਼ਿਲ੍ਹਾ ਐੱਸ. ਏ. ਐੱਸ. ਨਗਰ ਦੇ ਪਿੰਡਾਂ ਵਿਚ ਜਿਨ੍ਹਾਂ ਯੋਗ ਲਾਭਪਾਤਰੀਆਂ ਨੂੰ ਪਾਖਾਨੇ ਬਣਾਉਣ ਲਈ ਸਰਕਾਰ ਵਲੋਂ ਵਿੱਤੀ ਸਹਾਇਤਾ ਦੀ ਪਹਿਲੀ ਜਾਂ ਦੂਜੀ ਕਿਸ਼ਤ ਜਾਰੀ ਕੀਤੀ ਗਈ ਹੈ, ਉਨ੍ਹਾਂ ਲਾਭਪਾਤਰੀਆਂ ਲਈ ਪਾਖਾਨਿਆਂ ...

ਪੂਰੀ ਖ਼ਬਰ »

ਭੱਠਿਆਂ 'ਤੇ ਚੋਰਾਂ ਦਾ ਗਰੋਹ ਸਰਗਰਮ

ਪੁਰਖਾਲੀ, 12 ਜੂਨ (ਬੰਟੀ)-ਇਲਾਕੇ ਦੇ ਭੱਠਿਆਂ 'ਤੇ ਚੋਰਾਂ ਦਾ ਗਰੋਹ ਸਰਗਰਮ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਚੋਰ ਗਰੋਹ ਨੇ ਭੱਠਾ ਮਾਲਕਾਂ ਦੀ ਰਾਤਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਇਹ ਚੋਰ ਗਰੋਹ ਨੇ ਬੀਤੇ ਸਮੇਂ ਵਿਚ ਭੱਠਿਆਂ 'ਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਗੇਟ ਮੀਟਿੰਗ 9ਵੇਂ ਦਿਨ ਵੀ ਜਾਰੀ

ਗੂਹਲਾ ਚੀਕਾ, 12 ਜੂਨ (ਓ.ਪੀ. ਸੈਣੀ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਸਬ ਯੂਨਿਟ ਚੀਕਾ ਦੀ ਗੇਟ ਮੀਟਿੰਗ ਹੋਈ | ਗੇਟ ਮੀਟਿੰਗ ਦੀ ਪ੍ਰਧਾਨਗੀ ਬਲਜਿੰਦਰ ਸੀੜਾ ਨੇ ਕੀਤੀ, ਜਦਕਿ ਸਟੇਜ ਦਾ ਸੰਚਾਲਨ ਰਾਕੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਰੇਸਪੀ ਮੁਕਾਬਲੇ ਦੌਰਾਨ ਕੁਪੋਸ਼ਿਤ ਬੱਚਿਆਂ ਦੀ ਸੰਭਾਲ ਬਾਰੇ ਦਿੱਤੀ ਜਾਣਕਾਰੀ

ਫਰੀਦਾਬਾਦ, 12 ਜੂਨ (ਅਜੀਤ ਬਿਊਰੋ)-ਕਸਤੂਰਬਾ ਸੇਵਾ ਸਦਨ ਵਿਚ ਮਹਿਲਾ ਬਾਲ ਵਿਕਾਸ ਅਧਿਕਾਰੀ ਨਿਟ-2 ਵਿਮਲੇਸ਼ ਕੁਮਾਰੀ ਦੇ ਮਾਰਗਦਰਸ਼ਨ 'ਚ ਕੁਪੋਸ਼ਿਤ ਬੱਚਿਆਂ ਲਈ ਰੇਸਪੀ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਮੁੱਖ ਮਹਿਮਾਨ ਵਜੋਂ ਕਮਲੇਸ਼ ਭਾਟੀਆ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੂੰ ਪੋਸਟਰ ਅਤੇ ਸਲੋਗਨ ਦੇ ਜ਼ਰੀਏ ਸਫ਼ਾਈ ਦਾ ਦਿੱਤਾ ਸੁਨੇਹਾ

ਜਗਾਧਰੀ, 12 ਜੂਨ (ਜਗਜੀਤ ਸਿੰਘ)-ਕੇਂਦਰ ਸਰਕਾਰ ਵਲੇਂ ਚਲਾਈ ਜਾ ਰਹੀ ਭਾਰਤ ਸਮਰ ਇੰਟਰਨਸ਼ਿਪ ਦੀ ਮੁਹਿੰਮ ਵਿਚ ਹਿੰਦੂ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕਾਲਜ ਐਨ.ਐਸ.ਐਸ. ਇੰਚਾਰਜ਼ ਰੀਤੂ ਅਤੇ ਐਨ.ਸੀ.ਸੀ. ਅਧਿਕਾਰੀ ਲੈਫ਼ਟੀਨੈਂਟ ਨਿਧੀ ਸੈਣੀ ਦੀ ਅਗਵਾਈ 'ਚ ਪਿੰਡ ...

ਪੂਰੀ ਖ਼ਬਰ »

ਸ੍ਰੀ ਖਾਟੂ ਸ਼ਿਆਮ ਪਰਿਵਾਰ ਟਰੱਸਟ ਨੇ ਕਰਵਾਇਆ 144ਵਾਂ ਸੰਕੀਰਤਨ

ਥਾਨੇਸਰ, 12 ਜੂਨ (ਅਜੀਤ ਬਿਊਰੋ)-ਸ੍ਰੀ ਖਾਟੂਸ਼ਿਆਮ ਪਰਿਵਾਰ ਟਰੱਸਟ ਵਲੋਂ 144ਵਾਂ ਸੰਕੀਰਤਨ ਅਤੇ ਭੰਡਾਰਾ ਸੈਕਟਰ-7, ਫੇਸ-2 ਦੇ ਹੁੱਡਾ ਪਾਰਕ 'ਚ ਲਗਾਇਆ ਗਿਆ | ਵੱਡੀ ਗਿਣਤੀ ਵਿਚ ਆਏ ਸ਼ਿਆਮ ਭਗਤਾਂ ਨੇ ਦਰਬਾਰ 'ਚ ਹਾਜ਼ਰੀ ਲਗਾਈ | ਆਯੋਜਕ ਮਹਿਲਾ ਸੰਕੀਰਤਨ ਮੰਡਲੀ, ਕੌਾਸਲਰ ...

ਪੂਰੀ ਖ਼ਬਰ »

ਭਾਟੀਆ ਨਗਰ ਦੀ ਸਭ ਤੋਂ ਵੱਡੀ ਗਲੀ ਦਾ ਉਦਘਾਟਨ ਅੱਜ

ਯਮੁਨਾਨਗਰ, 12 ਜੂਨ (ਗੁਰਦਿਆਲ ਸਿੰਘ ਨਿਮਰ)-ਮੁੱਖ ਮੰਤਰੀ ਮਨੋਹਰ ਲਾਲ ਦੇ ਮਾਰਗ ਦਰਸ਼ਨ ਨਾਲ ਯਮੁਨਾਨਗਰ ਸ਼ਹਿਰ ਵਿਚ ਥਾਂ-ਥਾਂ 'ਤੇ ਵਿਕਾਸ ਦੇ ਕੰਮ ਹੋ ਰਹੇ ਹਨ | ਜਿਨ੍ਹਾਂ 'ਚ ਭਾਟੀਆ ਨਗਰ ਦੀਆਂ 4 ਗਲੀਆਂ ਨੂੰ ਤੇ ਉਨ੍ਹਾਂ ਦੀਆਂ ਨਾਲੀਆਂ ਨੂੰ ਪਾਈਪ ਪ੍ਰਣਾਲੀ ਨਾਲ ...

ਪੂਰੀ ਖ਼ਬਰ »

ਕਿਸਾਨਾਂ ਦੀ ਸੂਰਜਮੁਖੀ ਦੀ ਫ਼ਸਲ ਲਈ ਸਰਕਾਰ ਨੇ ਤੈਅ ਕੀਤਾ 4100 ਰੁਪਏ ਪ੍ਰਤੀ ਕੁਇੰਟਲ ਦਾ ਰੇਟ-ਫੁਲੀਆ

ਕੁਰੂਕਸ਼ੇਤਰ/ਸ਼ਾਹਾਬਾਦ, 12 ਜੂਨ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐੱਸ.ਐੱਸ. ਫੂਲੀਆ ਨੇ ਕਿਹਾ ਕਿ ਸੂਬਾਈ ਸਰਕਾਰ ਨੇ ਕਿਸਾਨਾਂ ਦੇ ਹਿੱਤ 'ਚ ਫੈਸਲਾ ਲੈਂਦੇ ਹੋਏ ਸੂਰਜਮੁਖੀ ਦੀ ਫ਼ਸਲ ਦੀ ਸਮਰਥਨ ਨਿਰਧਾਰਿਤ ਕੀਮਤ 4100 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ...

ਪੂਰੀ ਖ਼ਬਰ »

7 ਯੂਨੀਵਰਸਿਟੀਆਂ 'ਚ ਕਾਮਨ ਦਾਖਲਾ ਪ੍ਰੀਖਿਆ ਤਹਿਤ ਦਾਖਲੇ ਲਈ 3 ਦਿਨ ਬਾਕੀ

ਥਾਨੇਸਰ, 12 ਜੂਨ (ਅਜੀਤ ਬਿਊਰੋ)-ਸੂਬੇ ਦੀਆਂ 7 ਯੂਨੀਵਰਸਿਟੀਆਂ 'ਚ ਕਾਮਨ ਦਾਖਲਾ ਪ੍ਰੀਖਿਆ ਤਹਿਤ ਹੋਣ ਵਾਲੇ ਦਾਖਲਿਆਂ ਲਈ ਹੁਣ 3 ਦਿਨ ਬਾਕੀ ਹਨ | ਵਿਦਿਆਰਥੀ 15 ਜੂਨ ਤੱਕ ਇਨ੍ਹਾਂ ਪਾਠਕ੍ਰਮਾਂ ਲਈ ਬਿਨੈ ਕਰ ਸਕਦੇ ਹਨ | ਦੱਸਿਆ ਗਿਆ ਹੈ ਕਿ 25 ਪਾਠਕ੍ਰਮਾਂ ਲਈ ਹੁਣ ਤੱਕ ਕਰੀਬ ...

ਪੂਰੀ ਖ਼ਬਰ »

ਕੱਚਾ ਘੇਰ ਦੀ ਸਰਕਾਰੀ ਜ਼ਮੀਨ ਬਚਾਉਣ ਲਈ ਸਮਿਤੀ ਨੇ ਡੀ.ਸੀ. ਨੂੰ ਸੌ ਾਪਿਆ ਮੰਗ-ਪੱਤਰ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਕੱਚਾ ਘੇਰ ਬਚਾਓ ਸੰਘਰਸ਼ ਸਮਿਤੀ ਦੇ ਵਫ਼ਦ ਨੇ ਸਮਿਤੀ ਦੇ ਕਨਵੀਨਰ ਨਰਿੰਦਰ ਸ਼ਰਮਾ ਨਿੰਦੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਨਗਰ ਪ੍ਰੀਸ਼ਦ ਦੀ ਕੱਚਾ ਘੇਰ ...

ਪੂਰੀ ਖ਼ਬਰ »

ਮੁੱਖ ਮੰਤਰੀ ਐਲਾਨਾਂ ਦੇ ਫੰਡ ਦਾ ਸੁਚੱਜਾ ਇਸਤੇਮਾਲ ਨਾ ਕਰਨ ਵਾਲੇ ਅਧਿਕਾਰੀ ਦੀ ਖ਼ੈਰ ਨਹੀਂ-ਯਾਦਵ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਵਧੀਕ ਡਿਪਟੀ ਕਮਿਸ਼ਨਨਰ ਅਨੀਸ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਐਲਾਨਾਂ ਤਹਿਤ ਸਰਕਾਰ ਵਲੋਂ ਭੇਜੇ ਗਏ ਫੰਡ ਦਾ ਸੁਚੱਜਾ ਇਸਤੇਮਾਲ ਨਾ ਕਰਨ ਵਾਲੇ ਅਧਿਕਾਰੀ ਿਖ਼ਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗ | ਇਸ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX