ਤਾਜਾ ਖ਼ਬਰਾਂ


ਸੱਜਣ ਕੁਮਾਰ ਅਤੇ ਟਾਈਟਲਰ ਨੂੰ ਮੌਤ ਦੀ ਸਜ਼ਾ ਮਿਲਣ ਤੱਕ ਸਾਡੀ ਲੜਾਈ ਜਾਰੀ ਰਹੇਗੀ- ਸਿਰਸਾ
. . .  12 minutes ago
ਨਵੀਂ ਦਿੱਲੀ, 17 ਦਸੰਬਰ- 1984 ਕਤਲੇਆਮ ਨਾਲ ਸੰਬੰਧਿਤ ਇੱਕ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ ਤੋਂ ਬਾਅਦ ਅਕਾਲੀ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਨਿਆਂ ਲਈ ਉਹ ਅਦਾਲਤ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ...
ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਦੂਜਾ ਦਿਨ
. . .  23 minutes ago
ਅਜਨਾਲਾ, 17 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਆਉਣ ਵਾਲੀ 30 ਦਸੰਬਰ ਨੂੰ ਪੰਜਾਬ ਅੰਦਰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਦੂਜਾ ਦਿਨ ਹੈ। ਜ਼ਿਕਰਯੋਗ ਹੈ ਕਿ 15 ਦਸੰਬਰ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ...
ਅਸ਼ੋਕ ਗਹਿਲੋਤ ਨੇ ਰਾਜਸਥਾਨ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  43 minutes ago
ਜੈਪੁਰ, 17 ਦਸੰਬਰ- ਅਸ਼ੋਕ ਗਹਿਲੋਤ ਨੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਸਚਿਨ ਪਾਇਲਟ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਧਾਨੀ ਜੈਪੁਰ 'ਚ ਹੋ ਰਹੇ ਇਸ ਸਹੁੰ ਚੁੱਕ ਸਮਾਗਮ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ...
1984 ਸਿੱਖ ਕਤਲੇਆਮ ਮਾਮਲਾ : ਹਾਈਕੋਰਟ ਵੱਲੋਂ ਸੱਜਣ ਕੁਮਾਰ ਦੋਸ਼ੀ ਕਰਾਰ, ਉਮਰ ਕੈਦ ਦੀ ਸਜ਼ਾ
. . .  30 minutes ago
ਨਵੀਂ ਦਿੱਲੀ, 17 ਦਸੰਬਰ (ਜਗਤਾਰ ਸਿੰਘ)- 1984 ਸਿੱਖ ਕਤਲੇਆਮ ਨਾਲ ਸਬੰਧਿਤ ਇੱਕ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਹੈ। 30 ਅਪ੍ਰੈਲ 2013 ਨੂੰ ਜੱਜ ਜੇ. ਆਰ. ਆਇਰਨ ਨੇ ਸੱਜਣ ਕੁਮਾਰ ਨੂੰ ਬਰੀ ਕਰ...
1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ
. . .  about 1 hour ago
1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਦੋਸ਼ੀ ਕਰਾਰ
. . .  about 1 hour ago
ਤਰਨਤਾਰਨ 'ਚ ਚੋਰੀ ਦੇ ਮੋਟਰਸਾਈਕਲਾਂ ਸਣੇ ਇੱਕ ਕਾਬੂ
. . .  about 1 hour ago
ਤਰਨਤਾਰਨ, 17 ਦਸੰਬਰ (ਜਸਬੀਰ ਸਿੰਘ/ਹਰਿੰਦਰ ਸਿੰਘ)- ਤਰਨਤਾਰਨ ਸੀ. ਆਈ. ਏ. ਪੁਲਿਸ ਨੇ ਨਾਕਾਬੰਦੀ ਦੌਰਾਨ ਕਕਾ ਕਡਿਆਲਾ ਕੋਲ ਇੱਕ ਵਿਅਕਤੀ ਕੋਲੋਂ ਚੋਰੀ ਦੇ ਦੋ ਮੋਟਰਸਾਈਕਲ ਅਤੇ ਇੱਕ ਐਕਟਿਵਾ ਬਰਾਮਦ ਕਰਕੇ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਲੰਚ ਤੱਕ ਆਸਟ੍ਰੇਲੀਆ ਦੂਜੀ ਪਾਰੀ 'ਚ 190/4
. . .  about 1 hour ago
ਰਾਫੇਲ ਦੇ ਮੁੱਦੇ 'ਤੇ ਜਾਖੜ ਨੇ ਲੋਕ ਸਭਾ 'ਚ ਪੇਸ਼ ਕੀਤਾ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ
. . .  about 1 hour ago
ਨਵੀਂ ਦਿੱਲੀ, 17 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਰਾਫੇਲ ਦੇ ਮੁੱਦੇ 'ਤੇ ਅੱਜ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ 'ਚ ਵਿਸ਼ੇਸ਼ ਅਧਿਕਾਰ ਮਤੇ ਦਾ ਨੋਟਿਸ ਪੇਸ਼...
ਤਿੰਨ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਸਹੁੰ ਚੁੱਕ ਸਮਾਗਮਾਂ 'ਚ ਨਹੀਂ ਸ਼ਾਮਲ ਹੋਣਗੇ ਮਾਇਆਵਤੀ ਅਤੇ ਅਖਿਲੇਸ਼
. . .  about 2 hours ago
ਨਵੀਂ ਦਿੱਲੀ, 17 ਦਸੰਬਰ- ਅੱਜ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ 'ਚ ਕਾਂਗਰਸ ਦੇ ਮੁੱਖ ਮੰਤਰੀ ਸਹੁੰ ਚੁੱਕਣਗੇ। ਤਿੰਨ ਸੂਬਿਆਂ 'ਚ ਹੋਣ ਵਾਲੇ ਸਹੁੰ ਚੁੱਕ ਸਮਾਗਮਾਂ 'ਚ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ...
ਪੰਜਾਬ 'ਚ ਅੱਜ ਥਾਂ-ਥਾਂ ਮਨਾਇਆ ਜਾ ਰਿਹਾ ਹੈ 'ਪੈਨਸ਼ਨਰਜ਼ ਦਿਵਸ'
. . .  about 2 hours ago
ਸੰਗਰੂਰ, 17 ਦਸੰਬਰ (ਧੀਰਜ ਪਸ਼ੋਰੀਆ)- ਪੰਜਾਬ 'ਚ ਅੱਜ ਹਰ ਸ਼ਹਿਰ ਅਤੇ ਕਸਬੇ 'ਚ ਪੈਨਸ਼ਨਰਾਂ ਵਲੋਂ 'ਪੈਨਸ਼ਨਰਜ਼ ਦਿਵਸ' ਮਨਾਇਆ ਜਾ ਰਿਹਾ ਹੈ। ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਅੱਜ ਥਾਂ-ਥਾਂ ਹੋ ਰਹੇ...
ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ 'ਚ ਅੱਜ ਕਾਂਗਰਸ ਦੇ ਮੁੱਖ ਮੰਤਰੀ ਚੁੱਕਣਗੇ ਸਹੁੰ
. . .  about 2 hours ago
ਨਵੀਂ ਦਿੱਲੀ, 17 ਦਸੰਬਰ- ਕਾਂਗਰਸ ਪਾਰਟੀ ਲਈ ਅੱਜ ਦਾ ਦਿਨ ਕਾਫ਼ੀ ਮਹੱਤਵਪੂਰਨ ਹੈ, ਕਿਉਂਕਿ ਅੱਜ 3 ਸੂਬਿਆਂ 'ਚ ਉਸ ਦੀ ਸਰਕਾਰ ਬਣ ਰਹੀ ਹੈ। ਰਾਜਸਥਾਨ 'ਚ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ 'ਚ ਕਮਲਨਾਥ ਅਤੇ ਛੱਤੀਸਗੜ੍ਹ 'ਚ ਭੁਪੇਸ਼ ਬਘੇਲ ਮੁੱਖ ਮੰਤਰੀ ਦੇ...
ਜ਼ਿੰਬਾਬਵੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ
. . .  about 3 hours ago
ਹਰਾਰੇ, 17 ਦਸੰਬਰ- ਅਫ਼ਰੀਕੀ ਦੇਸ਼ ਜ਼ਿੰਬਾਬਵੇ 'ਚ ਲੰਘੇ ਦਿਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਰਾਜਧਾਨੀ ਹਰਾਰੇ ਤੋਂ 49 ਕਿਲੋਮੀਟਰ ਦੂਰ ਹਾਈਵੇਅ 'ਤੇ ਦੋ ਮਿੰਨੀ ਬੱਸਾਂ ਇੱਕ-ਦੂਜੇ ਨਾਲ ਟਕਰਾਅ ਗਈਆਂ...
ਬੈਂਕ 'ਚ ਲੱਗੀ ਭਿਆਨਕ ਅੱਗ, ਪੂਰਾ ਸਮਾਨ ਸੜ ਕੇ ਸੁਆਹ
. . .  about 3 hours ago
ਤਪਾ ਮੰਡੀ,17 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਥਾਨਕ ਓਰੀਐਂਟਲ ਬੈਂਕ ਆਫ਼ ਕਾਮਰਸ 'ਚ ਅੱਜ ਸਵੇਰੇ ਚਾਰ ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਬੈਂਕ ਅੰਦਰ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਬਾਰੇ ਜਾਣਕਾਰੀ ਮਿਲਣ ਤੋਂ...
ਅੱਜ ਦਾ ਵਿਚਾਰ
. . .  about 3 hours ago
ਕੈਪਟਨ ਅਮਰਿੰਦਰ ਸਿੰਘ ਪੀ.ਜੀ.ਆਈ. ਦਾਖਲ
. . .  1 day ago
ਬੈਲਜੀਅਮ ਨੇ ਹਾਲੈਂਡ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਹਾਕੀ ਵਿਸ਼ਵ ਕੱਪ
. . .  1 day ago
ਵਿਸ਼ਵ ਹਾਕੀ ਕੱਪ ਦਾ ਗੋਲ ਰਹਿਤ ਫਾਈਨਲ ਪੈਨਲਟੀ ਸ਼ੂਟ ਆਊਟ 'ਚ ਦਾਖਲ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪੂਰਾ ਸਮਾਂ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਫਾਈਨਲ 'ਚ ਹਾਲੈਂਡ ਤੇ ਬੈਲਜ਼ੀਅਮ ਤੀਸਰੇ ਕੁਆਰਟਰ ਤੱਕ ਬਰਾਬਰੀ 'ਤੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਲੁਧਿਆਣਾ

ਜਗਰਾਉਂ ਪੁਲ ਦੇ ਘੇਰੇ 'ਚ ਆਉਂਦੇ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਸ਼ੁਰੂ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)- ਜਗਰਾਉਂ ਪੁਲ ਦੀ ਮੁਰੰਮਤ ਕਰਨ ਅਤੇ ਚੌੜਾਈ ਵਧਾਉਣ ਦਾ ਪ੍ਰਾਜੈਕਟ ਸ਼ੁਰੂ ਕਰਨ ਲਈ ਨਿਰਮਾਣ ਕਾਰਜਾਂ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਢਾਹੁਣ ਦੀ ਕਾਰਵਾਈ ਆਿਖ਼ਰ ਮੰਗਲਵਾਰ ਸਵੇਰੇ ਸ਼ੁਰੂ ਹੋਈ | ਨਗਰ ਨਿਗਮ ਪ੍ਰਸ਼ਾਸਨ ...

ਪੂਰੀ ਖ਼ਬਰ »

ਨਸਬੰਦੀ ਆਪ੍ਰੇਸ਼ਨ ਤੋਂ ਬਾਅਦ ਜ਼ਖ਼ਮ ਭਰੇ ਬਿਨਾਂ ਕੁੱਤੀ ਛੱਡਣ ਦਾ ਦੋਸ਼

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਅਬਾਦੀ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਕੁੱਤਿਆਂ ਦੇ ਨਸਬੰਦੀ ਆਪ੍ਰੇਸ਼ਨ ਕਰਨ ਲਈ ਸ਼ੁਰੂ ਕੀਤੇ ਪ੍ਰਾਜੈਕਟ ਦਾ ਕੰਮ ਕਰ ਰਹੀ ਨਿੱਜੀ ਕੰਪਨੀ ਦੀ ਲਾਪ੍ਰਵਾਹੀ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ 'ਚ ਕਰੋੜਾਂ ਦੀ ਘਪਲੇਬਾਜ਼ੀ ਦਾ

ਵਿਧਾਇਕ ਬੈਂਸ ਵਲੋਂ ਪਰਦਾਫਾਸ਼

ਲੁਧਿਆਣਾ, 12 ਜੂਨ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੇਰਕਾ ਮਿਲਕ ਪਲਾਂਟ 'ਚ ਸਾਲਾਨਾ 200 ਕਰੋੜ ਦੀ ਹੋ ਰਹੀ ਘਪਲੇਬਾਜ਼ੀ ਦਾ ਦੋਸ਼ ਲਗਾ ਕੇ ਮੁੱਖ ਮੰਤਰੀ ਤੋਂ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਜਦਕਿ ਵੇਰਕਾ ਮਿਲਕ ਪਲਾਂਟ ਦੇ ਮੈਨੇਜਰ ਹਰਵਿੰਦਰ ਸਿੰਘ ਸੰਧੂ ਨੇ ਬੈਂਸ ਦੇ ਇਨ੍ਹਾਂ ਦੋਸ਼ਾਂ ਦਾ ਖੰਡਨ ਕਰਦਿਆਂ ਉਨ੍ਹਾਂ ਿਖ਼ਲਾਫ ਕਾਨੂੰਨੀ ਕਾਰਵਾਈ ਕਰਨ ਦਾ ਕਿਹਾ ਹੈ | ਅੱਜ ਸਵੇਰੇ 11.30 ਵਜੇ ਦੇ ਕਰੀਬ ਵਿਧਾਇਕ ਬੈਂਸ ਆਪਣੇ ਕੁਝ ਸਾਥੀਆਂ ਅਤੇ ਪੱਤਰਕਾਰਾਂ ਨਾਲ ਵੇਰਕਾ ਮਿਲਕ ਪਲਾਂਟ ਪਹੁੰਚੇ | ਉਸ ਵੇਲੇ ਵੇਰਕਾ ਮਿਲਕ ਪਲਾਂਟ ਦੇ ਮੁੱਖ ਜਨਰਲ ਮੈਨੇਜਰ ਹਰਵਿੰਦਰ ਸਿੰਘ ਸੰਧੂ ਉੱਥੇ ਨਹੀਂ ਸਨ | ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੈਂਸ ਨੇ ਦੱਸਿਆ ਕਿ ਵੇਰਕਾ ਮਿਲਕ ਪਲਾਂਟ ਵਲੋਂ ਘੱਟ ਫੈਟ ਅਤੇ ਘੱਟ ਐਨ.ਐਸ.ਐਫ. ਦਾ ਦੁੱਧ ਲੋਕਾਂ ਨੂੰ ਵੇਚ ਕੇ ਵਾਧੂ ਵਸੂਲੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਵਰਕਰਾਂ ਨੇ ਪਿਛਲੇ 10 ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਵੇਰਕਾ ਬੂਥਾਂ ਤੋਂ ਦੁੱਧ ਖਰੀਦ ਕੀਤਾ ਅਤੇ ਜਾਂਚ ਪ੍ਰਯੋਗਸ਼ਾਲਾ ਤੋਂ ਕਰਵਾਈ | ਉਨ੍ਹਾਂ ਦੱਸਿਆ ਕਿ ਵੇਰਕਾ ਦੁੱਧ ਦੇ ਪੈਕਟਾਂ ਤੋਂ ਫੈਟ 4.5 ਅਤੇ ਐਸ.ਐਸ. ਐਫ. 8.5 ਫੈਟ ਦਾ ਦਾਅਵਾ ਕੀਤਾ ਜਾ ਰਿਹਾ ਜਦਕਿ ਇਹ ਦਾਅਵਾ ਅਸਲੀਅਤ ਤੋਂ ਕਾਫੀ ਦੂਰ ਹੈ | ਉਨ੍ਹਾਂ ਦੱਸਿਆ ਕਿ ਜਦੋਂ ਇਹ ਦੁੱਧ ਪ੍ਰਯੋਗਸਾਲਾ 'ਤੇ ਚੈਕ ਕਰਵਾਇਆ ਗਿਆ ਤਾਂ ਫੈਟ ਅਤੇ ਐਨ.ਐਸ.ਐਫ ਦੀ ਮਾਤਰਾ ਕਾਫੀ ਘੱਟ ਸੀ | ਜਿਸ ਮਾਤਰਾ ਦਾ ਦੁੱਧ ਦਾ ਰੇਟ ਘੱਟੋ ਘੱਟ 5 ਰੁਪਏ ਪੈਕਟ ਘੱਟ ਹੋਣਾ ਚਾਹੀਦਾ ਹੈ | ਸ. ਬੈਂਸ ਨੇ ਪੱਤਰਕਾਰਾਂ ਦੀ ਹਾਜ਼ਰੀ ਵਿਚ ਵੇਰਕਾ ਦੀ ਪ੍ਰਯੋਗਸ਼ਾਲਾ ਤੋਂ ਆਪਣੇ ਨਾਲ ਲਿਆਂਦੇ ਮਹਿਰਾਂ ਤੋਂ ਵੀ ਦੁੱਧ ਚੈਕ ਕਰਵਾਇਆ |
ਜਾਂਚ ਦੌਰਾਨ ਦੁੱਧ ਦੀ ਫੈਟ ਦੀ ਮਾਤਰਾ 4.5 ਦੀ ਥਾਂ 4.1 ਅਤੇ ਐਨ.ਐਸ.ਐਫ. ਦੀ ਮਾਤਰਾ 8.5 ਦੀ ਥਾਂ 'ਤੇ 8.1 ਪਾਈ ਗਈ | ਸ. ਬੈਂਸ ਨੇ ਦੋਸ਼ ਲਗਾਇਆ ਕਿ ਅਜਿਹਾ ਕਰਕੇ ਵੇਰਕਾ ਮਿਲਕ ਪਲਾਂਟ ਲੋਕਾਂ ਦੀ ਲੁੱਟ ਖਸੁੱਟ ਕਰ ਰਿਹਾ ਹੈ ਅਤੇ ਹਰ ਸਾਲ 200 ਕਰੋੜ ਰੁਪਏ ਦੀ ਘਪਲੇਬਾਜ਼ੀ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਘਪਲੇਬਾਜ਼ੀ ਵਿਚ ਉਚ ਅਧਿਕਾਰੀ ਵੀ ਸ਼ਾਮਿਲ ਹਨ | ਸ. ਬੈਂਸ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਮੁੱਖ ਮੰਤਰੀ ਤੋਂ ਜਾਂਚ ਦੀ ਮੰਗ ਕਰਦਿਆਂ ਦੋਸ਼ੀ ਅਧਿਕਾਰੀਆਂ ਿਖ਼ਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ | ਉਨ੍ਹਾਂ ਦੱਸ਼ਿਆ ਕਿ ਉਹ ਇਹ ਮਾਮਲਾ ਵਿਧਾਨ ਸਭਾ 'ਚ ਵੀ ਚੁੱਕਣਗੇ | ਇਸ ਦੌਰਾਨ ਵੇਰਕਾ ਮਿਲਕ ਪਲਾਂਟ ਦੇ ਮੈਨੇਜਰ ਹਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਵਿਧਾਇਕ ਬੈਂਸ ਆਪਣੇ ਕੁੱਝ ਸਾਥੀਆਂ ਨਾਲ ਧੱਕੇ ਨਾਲ ਪ੍ਰਯੋਗਸ਼ਾਲਾ 'ਚ ਦਾਖਲ ਹੋ ਗਏ | ਉਨ੍ਹਾਂ ਦੱਸਿਆ ਕਿ ਉਹ ਆਪਣੇ ਨਾਲ ਇਕ ਮਾਹਿਰ ਲੈ ਕੇ ਆਏ ਸਨ ਪਰ ਉਹ ਮਾਹਿਰ ਕੌਣ ਸੀ ਇਸ ਬਾਰੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ | ਬੈਂਸ ਵਲੋਂ ਲਗਾਏ ਘਪਲੇਬਾਜ਼ੀ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਸ. ਸੰਧੂ ਨੇ ਕਿਹਾ ਕਿ ਉਹ ਜਲਦੀ ਬੈਂਸ ਿਖ਼ਲਾਫ ਕਾਨੂੰਨੀ ਕਾਰਵਾਈ ਕਰਨਗੇ |
ਅਧਿਕਾਰੀ ਵਿਧਾਇਕ ਬੈਂਸ ਨੂੰ ਇਕੱਲੇ ਗੱਲ ਕਰਨ ਲਈ ਕਹਿੰਦੇ ਰਹੇ
ਜਦੋਂ ਵਿਧਾਇਕ ਬੈਂਸ ਜਨਰਲ ਮੈਨੇਜਰ ਸ. ਸੰਧੂ ਦੇ ਕਮਰੇ 'ਚ ਪਹੁੰਚੇ ਤਾਂ ਉਹ ਉੱਥੇ ਮੌਜੂਦ ਨਹੀਂ ਸੀ | ਮੌਕੇ 'ਤੇ ਆਏ ਅਧਿਕਾਰੀ ਅਮਰਜੀਤ ਸਿੰਘ ਸ. ਬੈਂਸ ਨੂੰ ਇਕੱਲੇ ਮਿਲਣ ਲਈ ਕਹਿੰਦੇ ਰਹੇ ਪਰ ਵਿਧਾਇਕ ਬੈਂਸ ਨਾ ਮੰਨੇ ਤੇ ਪੱਤਰਕਾਰਾਂ ਦੀ ਹਾਜ਼ਰੀ 'ਚ ਹੀ ਗੱਲਬਾਤ ਕਰਨ ਲਈ ਕਹਿੰਦੇ ਰਹੇ |
 


ਖ਼ਬਰ ਸ਼ੇਅਰ ਕਰੋ

ਸ਼ੱਕੀ ਹਾਲਤ 'ਚ ਬਜ਼ੁਰਗ ਵਿਅਕਤੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਕਟਰ 39 'ਚ ਇਕ ਬਜ਼ੁਰਗ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸਤਪਾਲ ਗੋਇਲ (76) ਵਜੋਂ ਕੀਤੀ ਗਈ ਹੈ | ਸਤਪਾਲ ਗੋਇਲ ਨੇ ਬੀਤੀ ਰਾਤ ਆਪਣੇ ਕਮਰੇ 'ਚ ਪੱਖੇ ਨਾਲ ...

ਪੂਰੀ ਖ਼ਬਰ »

ਨਿਕਾਸੀ ਪਾਣੀ ਸੋਧ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿਆਂਗੇ-ਸੋਨੀ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਵਾਤਾਵਰਨ, ਸਿੱਖਿਆ ਅਤੇ ਸੁਤੰਤਰਤਾ ਸੈਨਾਨੀ ਭਲਾਈ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸ਼ੁੱਧ ਹਵਾ, ਪਾਣੀ, ਭੋਜਨ ਤੇ ਸਾਫ਼ ਵਾਤਾਵਰਨ ਮੁਹੱਈਆ ਕਰਾਉਣ ਲਈ ...

ਪੂਰੀ ਖ਼ਬਰ »

ਧੋਖੇ ਨਾਲ ਵਿਆਹ ਕਰਵਾਉਣ ਤੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਸਮੇਤ 2 ਿਖ਼ਲਾਫ ਕੇਸ ਦਰਜ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਧੋਖੇ ਨਾਲ ਵਿਆਹ ਕਰਵਾਉਣ ਤੇ ਸਰੀਰਕ ਸੋਸ਼ਣ ਕਰਨ ਵਾਲੇ ਨੌਜਵਾਨ ਸਮੇਤ 2 ਿਖ਼ਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਮਮਤਾ (ਅਸਲ ਨਾਮ ਨਹੀਂ) ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਅਤਰਸਰ ਸਾਹਿਬ ਥਰੀਕੇ ਵਿਖੇ ਪਸ਼ਚਾਤਾਪ ਦੇ ਅਖੰਡ ਪਾਠ ਆਰੰਭ

ਇਆਲੀ/ਥਰੀਕੇ, 12 ਜੂਨ (ਰਾਜ ਜੋਸ਼ੀ)-ਬੀਤੀ 29 ਮਈ ਨੂੰ ਬਿਜਲੀ ਸ਼ਾਰਟ ਸਰਕਟ ਨਾਲ ਵਾਪਰੀ ਮੰਦਭਾਗੀ ਘਟਨਾ 'ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਸ਼ਚਾਤਾਪ ਸਬੰਧੀ ਅੱਜ ਗੁਰਦੁਆਰਾ ਅਤਰਸਰ ਸਾਹਿਬ ਪਿੰਡ ਥਰੀਕੇ (ਲੁਧਿਆਣਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਸੂਬਾ ਪੱਧਰੀ ਚਿੱਤਰਕਾਰੀ ਮੁਕਾਬਲੇ

  ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਵਿਸ਼ਵ ਬਾਲ ਮਜ਼ਦੂਰ ਦਿਵਸ ਮੌਕੇ 'ਬਾਲ ਮਜ਼ਦੂਰੀ ਦਾ ਖਾਤਮਾ, ਭਰੂਣ ਹੱਤਿਆ ਦੀ ਰੋਕਥਾਮ, ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸੂਬਾ ਪੱਧਰੀ ਚਿੱਤਰਕਾਰੀ ਮੁਕਾਬਲੇ ਕਰਵਾਏ ਗਏ। ਸਮਾਗਮ 'ਚ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

ਇਆਲੀ/ਥਰੀਕੇ, 12 ਜੂਨ (ਰਾਜ ਜੋਸ਼ੀ)-ਐਨ.ਆਰ.ਆਈ. ਵੀਰ ਤੇ ਸਮੂਹ ਨਗਰ ਨਿਵਾਸੀ ਪਿੰਡ ਥਰੀਕੇ ਲੁਧਿਆਣਾ ਵਲੋਂ ਇਲਾਕਾ ਵਾਸੀਆਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਕੈਂਸਰ ਜਾਗਰੂਕਤਾ ਤੇ ਖੋਜ ਲਈ 14 ਜੂਨ 2018 ਨੂੰ ਗੁਰਦੁਆਰਾ ਅਤਰਸਰ ਸਾਹਿਬ ਥਰੀਕੇ ਵਿਖੇ ਸਵੇਰੇ 10 ਵਜੇ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਹਸਪਤਾਲ ਦਾ ਮੁਲਾਜ਼ਮ ਜ਼ਖ਼ਮੀ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਪੱਖੋਵਾਲ ਸੜਕ 'ਤੇ ਸਥਿਤ ਗਲੋਬਲ ਹਸਪਤਾਲ ਦੇ ਨੇੜੇ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਹਸਪਤਾਲ ਦਾ ਮੁਲਾਜ਼ਮ ਨਰਿੰਦਰਪਾਲ ਸਿੰਘ ਜ਼ਖ਼ਮੀ ਹੋ ਗਿਆ | ਨਰਿੰਦਰਪਾਲ ਸਿੰਘ ਬੀਤੀ ਰਾਤ ਨਰਸਾਂ ਦੇ ਹੋਸਟਲ ਦੀ ਚੈਕਿੰਗ ਕਰਕੇ ਵਾਪਸ ...

ਪੂਰੀ ਖ਼ਬਰ »

ਹਲਕਾ ਗਿੱਲ 'ਚ ਦਿਵਿਆਂਗ ਵਿਅਕਤੀਆਂ ਲਈ ਕੈਂਪ ਦੌਰਾਨ 235 ਲੋੜਵੰਦਾਂ ਨੇ ਕਰਵਾਈ ਰਜਿਸਟ੍ਰੇਸ਼ਨ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਯਤਨਾਂ ਸਦਕਾ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਗਿੱਲ ਅੰਦਰ ਹਲਕਾ ਗਿੱਲ ...

ਪੂਰੀ ਖ਼ਬਰ »

'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਨੂੰ ਆਮ ਲੋਕਾਂ 'ਚ ਲੈ ਕੇ ਗਏ ਰਾਜੇਸ਼ ਪਾਇਲਟ-ਬਾਵਾ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਭਾਰਤ ਦੇ ਗ੍ਰਹਿ ਮੰਤਰੀ ਮਰਹੂਮ ਸ੍ਰੀ ਰਾਜੇਸ਼ ਪਾਇਲਟ ਦੀ 18ਵੀਂ ਬਰਸੀ 'ਤੇ ਕਿਹਾ ਕਿ ਸ੍ਰੀ ਪਾਇਲਟ ਨੇ ਜੈ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਅਹੁਦੇਦਾਰਾਂ ਦੀ ਮੀਟਿੰਗ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਆਗੂਆਂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਲੋਕ ਸਭਾ 2019 ਦੀਆਂ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ ਬਰ ਤਿਆਰ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ...

ਪੂਰੀ ਖ਼ਬਰ »

ਇੰਜੀ: ਅਮਰ ਸਿੰਘ ਦਾ ਸੇਵਾ-ਮੁਕਤੀ 'ਤੇ ਸਨਮਾਨ

ਲੁਧਿਆਣਾ, 12 ਜੂਨ (ਸਲੇਮਪੁਰੀ)-ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ, ਪੰਜਾਬ, ਵਲੋਂ ਸੂਬਾ ਪ੍ਰਧਾਨ, ਇੰਜੀ: ਦਿਲਪ੍ਰੀਤ ਸਿੰਘ ਲੋਹਟ ਦੀ ਪ੍ਰਧਾਨਗੀ ਹੇਠ ਇੰਜੀ: ਅਮਰ ਸਿੰਘ, ਮੁੱਖ ਤਕਨੀਕੀ ਸਲਾਹਕਾਰ, ਲੁਧਿਆਣਾ ਦਾ ...

ਪੂਰੀ ਖ਼ਬਰ »

ਬੱਚਿਆਂ ਨੇ ਵਰਤਾਈ ਠੰਢੇ ਮਿੱਠੇ ਜਲ ਦੀ ਛਬੀਲ, ਬੈਂਸ ਨੇ ਦਿੱਤਾ ਥਾਪੜਾ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਜਨਤਾ ਨਗਰ ਵਿ ਖੇ ਬੱਚਿਆਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਦੌਰਾਨ ਹਲਕਾ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਤੋਂ ਮੋਟਰਸਾਈਕਲ ਚੋਰੀ ਕਰਕੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਵੇਚਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸ੍ਰੀ ਕੁਲਵੰਤ ਚੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

468 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 4 ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 468 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਦਕਿ ਸ਼ਰਾਬ ਦਾ ਮਾਲਕ ਕਾਰ ਛੱਡ ਕੇ ਫਰਾਰ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਡਵੀਜਨ ਨੰਬਰ 4 ਦੇ ਐਸ.ਐਚ.ਓ. ...

ਪੂਰੀ ਖ਼ਬਰ »

ਗਾਇਕ ਜਸਬੀਰ ਜੱਸ ਦਾ ਸਿੰਗਲ ਟਰੈਕ 'ਸੁੰਨੀਆਂ-ਸੁੰਨੀਆਂ ਗਲੀਆਾ' ਰਿਲੀਜ਼

ਫੁੱਲਾਂਵਾਲ, 12 ਜੂਨ (ਹਰਮਨ ਰਾਏ)-ਉਸਤਾਦ ਗਾਇਕ ਲਾਲ ਚੰਦ ਯਮਲਾ ਜੱਟ ਦੇ ਸ਼ਗਿਰਦ ਗਾਇਕ ਜਸਬੀਰ ਜੱਸ ਦਾ ਸਿੰਗਲ ਟਰੈਕ 'ਸੁੰਨੀਆਂ-ਸੁੰਨੀਆਂ ਗਲੀਆਂ' ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਗਾਇਕੀ ਦੀਆਂ ਮਾਣਮੱਤੀਆਂ ਸ਼ਖਸੀਅਤਾਾ ਵਲੋਂ ਲਾਲ ਚੰਦ ਯਮਲਾ ਜੱਟ ਪਾਰਕ ਵਿਖੇ ...

ਪੂਰੀ ਖ਼ਬਰ »

ਹਾਕਰ ਸਾਬਕਾ ਸੈਨਿਕ ਦਰਸ਼ਨ ਸਿੰਘ ਚੰਗਣ ਦੀ ਮਾਤਾ ਸਵਰਗਵਾਸ

ਹੰਬੜਾਂ, 12 ਜੂਨ (ਸਲੇਮਪੁਰੀ)- ਸਾਬਕਾ ਸੈਨਿਕ ਦਰਸ਼ਨ ਸਿੰਘ ਹਾਕਰ ਵਾਸੀ ਪਿੰਡ ਚੰਗਣ ਦੇ ਮਾਤਾ ਅਤੇ ਸਾਬਕਾ ਸੈਨਿਕ ਤੇ ਸਰਪੰਚ ਬੰਤ ਸਿੰਘ ਦੀ ਪਤਨੀ ਨਸੀਬ ਕੌਰ ਉਮਰ ਭੋਗ ਕੇ ਸਵਰਗ ਸੁਧਾਰ ਗਏ | ਪਰਿਵਾਰ ਨਾਲ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਸਮੇਤ ਸਰਪੰਚ ਮਨਜੀਤ ਸਿੰਘ ...

ਪੂਰੀ ਖ਼ਬਰ »

ਕੌਾਸਲਰ ਕਲੇਰ ਦਾ ਆਲਮਗੀਰ ਵਾਸੀਆਂ ਵਲੋਂ ਸਨਮਾਨ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਆਗੂ ਤੇ ਵਾਰਡ ਨੰਬਰ 36 ਦੇ ਕੌਾਸਲਰ ਵਲੋਂ ਲੁਧਿਆਣਾ ਦੇ ਲਾਗਲੇ ਪਿੰਡ ਆਲਮਗੀਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਪਿੰਡ ਵਾਸੀਆਂ ਨੇ ਸਰਪੰਚ ਜਗਦੀਸ਼ ਸਿੰਘ ਦੀ ਅਗਵਾਈ 'ਚ ਕੌਾਸਲਰ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਯਾਦਵ ਸਮਾਜ ਦਾ ਵਫਦ ਕਾਂਗਰਸੀ ਆਗੂ ਰਮਨਜੀਤ ਲਾਲੀ ਨੂੰ ਮਿਲਿਆ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਬੀਤੇ ਦਿਨੀਂ ਯਾਦਵ ਮਹਾਂਸਭਾ ਦੇ ਕੌਮੀ ਪ੍ਰਧਾਨ ਲਾਲ ਚੰਦ ਯਾਦਵ ਅਤੇ ਕਾਂਗਰਸੀ ਆਗੂ ਭਾਨੂੰ ਯਾਦਵ ਦੀ ਅਗਵਾਈ ਹੇਠ ਇਕ ਵਫਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਮਨਜੀਤ ਲਾਲੀ ਨੂੰ ਮਿਲਿਆ ਅਤੇ ਯਾਦਵ ਸਮਾਜ ਨੂੰ ਆ ਰਹੀਆਂ ...

ਪੂਰੀ ਖ਼ਬਰ »

ਕਾਾਗਰਸ ਪਾਰਟੀ ਹਰੇਕ ਵਰਗ ਨੂੰ ਬਰਾਬਰ ਦਾ ਸਨਮਾਨ ਦਿੰਦੀ ਹੈ-ਈਸ਼ਵਰਜੋਤ ਚੀਮਾ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਐਨ. ਐਸ. ਯੂ. ਆਈ. ਦੇ ਕੌਮੀ ਡੈਲੀਗੇਟ ਰਾਹੁਲ ਪੁਹਾਲ ਦੀ ਅਗਵਾਈ 'ਚ ਹਲਕਾ ਆਤਮ ਨਗਰ ਵਿਖੇ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸਬੰਧੀ ਕਾਂਗਰਸ ਪਾਰਟੀ ਦੇ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਇਕਨੌਮਿਕ ਐਾਡ ...

ਪੂਰੀ ਖ਼ਬਰ »

ਸਮਾਜ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸਮਾਜ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ 61ਵਾਂ ਰਾਸ਼ਨ ਵੰਡ ਸਮਾਗਮ ਵਿਪਨ ਸੂਦ ਕਾਕਾ ਦੀ ਅਗਵਾਈ ਹੇਠ ਮਾਲੀਗੰਜ ਵਿਖੇ ਕਰਵਾਇਆ ਗਿਆ | ਇਸ ਮੌਕੇ 31 ਵਿਧਵਾ ਔਰਤਾਂ ਨੂੰ ਰਾਸ਼ਨ ਪ੍ਰਦਾਨ ਕੀਤਾ ਗਿਆ | ਵਿਸ਼ੇਸ਼ ਤੌਰ 'ਤੇ ਪੁੱਜੇ ਕਾਂਗਰਸੀ ...

ਪੂਰੀ ਖ਼ਬਰ »

ਮੰਡੀ 'ਚ ਰਸਾਇਣਕ ਦਵਾਈਆਂ ਨਾਲ ਫ਼ਲ ਪਕਾਉਂਦੇ ਵਪਾਰੀ ਫੜੇ

ਲੁਧਿਆਣਾ, 12 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਅੱਜ ਤੜਕਸਾਰ ਸਿਹਤ ਵਿਭਾਗ ਦੀ ਇਕ ਟੀਮ ਨੇ ਸਲੇਮਟਾਬਰੀ ਸਥਿਤ ਸਬਜ਼ੀ ਮੰਡੀ 'ਚ ਅਚਾਨਕ ਛਾਪੇਮਾਰੀ ਕਰਕੇ ਰਸਾਇਣਕ ਦਵਾਈਆਂ ਨਾਲ ਫ਼ਲ ਪਕਾਉਂਦੇ ਵਪਾਰੀਆਂ ...

ਪੂਰੀ ਖ਼ਬਰ »

504 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 3 ਦੀ ਪੁਲਿਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 504 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਕਮਲਜੀਤ ਸਿੰਘ ਨੇ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 12 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਾਰਖਾਨੇਦਾਰਾਂ ਦੀ ਮੁੱਖ ਜਥੇਬੰਦੀ ਫੀਕੋ ਵਲੋਂ ਪੀਕ ਲੋਡ ਚਾਰਜਿਜ਼ ਦਾ ਤਿੱਖਾ ਵਿਰੋਧ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ/)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਵਲੋਂ ਮੀਡੀਅਮ ਅਤੇ ਲਾਰਜ ਸਪਲਾਈ ਵਾਲ਼ੇ ਕਨੈਕਸ਼ਨਾਂ 'ਤੇ ਪਹਿਲੀ ਜੂਨ ਤੋਂ 30 ਸਤੰਬਰ ਵਿਚਾਲ਼ੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਥੋਪੇ ਗਏ ਪੀਕ ਲੋਡ ਚਾਰਜਿਜ ਦਾ ਤਿੱਖਾ ਵਿਰੋਧ ਕਰਦਿਆਂ ...

ਪੂਰੀ ਖ਼ਬਰ »

ਪਾਰਕ 'ਚ ਰੱਖੀ ਅਲਮਾਰੀ ਤੇ ਦੂਸਰਾ ਸਾਮਾਨ ਗਾਇਬ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਨੇ ਨਗਰ ਸੁਧਾਰ ਟਰੱਸਟ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਾਰਕ 'ਚ ਰੱਖਿਆ ਸਾਮਾਨ ਸੜਕ 'ਤੇ ਸੁੱਟਣ ਅਤੇ ਧਾਰਮਿਕ ਪੁਸਤਕਾਂ ਗਾਇਬ ਹੋਣ ਦੇ ...

ਪੂਰੀ ਖ਼ਬਰ »

ਅਣਅਧਿਕਾਰਤ ਉਸਾਰੀਆਂ ਵਿਰੁੱਧ ਕਾਰਵਾਈ ਦੀ ਮੰਗ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੀ ਕਾਲੋਨੀ ਨਿਊਾ ਸ਼ਿਵਪੁਰੀ ਵਿਚ ਬਿਨਾਂ ਮਨਜੂਰੀ ਇਮਾਰਤ ਉਸਾਰਨ ਤੇ ਇਕ ਵਿਅਕਤੀ ਵਲੋਂ ਸਰਕਾਰੀ ਗਲੀ ਤੇ ਨਾਜਾਇਜ਼ ਕਬਜ਼ਾ ਕਰਕੇ ਕੀਤੀ ਜਾ ਰਹੀ ਉਸਾਰੀ ਵਿਰੁੱਧ ਸਾਬਕਾ ਕੌਾਸਲਰ ਭੈਰਾਜ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX