ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  7 minutes ago
ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
ਮੁੰਬਈ, 20 ਫਰਵਰੀ - ਪੁਣੇ ਦੇ ਪਿੰਪਲ ਗੁਰਾਵ ਨੇੜੇ ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 2 ਮਜ਼ਦੂਰ ਜ਼ਖਮੀ ਹੋ ਗਏ। ਜ਼ਖਮੀ ਮਜ਼ਦੂਰਾਂ ਦੀ ਹਾਲਤ ਗੰਭੀਰ...
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਲੁਧਿਆਣਾ

ਜਗਰਾਉਂ ਪੁਲ ਦੇ ਘੇਰੇ 'ਚ ਆਉਂਦੇ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਸ਼ੁਰੂ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)- ਜਗਰਾਉਂ ਪੁਲ ਦੀ ਮੁਰੰਮਤ ਕਰਨ ਅਤੇ ਚੌੜਾਈ ਵਧਾਉਣ ਦਾ ਪ੍ਰਾਜੈਕਟ ਸ਼ੁਰੂ ਕਰਨ ਲਈ ਨਿਰਮਾਣ ਕਾਰਜਾਂ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਢਾਹੁਣ ਦੀ ਕਾਰਵਾਈ ਆਿਖ਼ਰ ਮੰਗਲਵਾਰ ਸਵੇਰੇ ਸ਼ੁਰੂ ਹੋਈ | ਨਗਰ ਨਿਗਮ ਪ੍ਰਸ਼ਾਸਨ ...

ਪੂਰੀ ਖ਼ਬਰ »

ਨਸਬੰਦੀ ਆਪ੍ਰੇਸ਼ਨ ਤੋਂ ਬਾਅਦ ਜ਼ਖ਼ਮ ਭਰੇ ਬਿਨਾਂ ਕੁੱਤੀ ਛੱਡਣ ਦਾ ਦੋਸ਼

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਅਬਾਦੀ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਕੁੱਤਿਆਂ ਦੇ ਨਸਬੰਦੀ ਆਪ੍ਰੇਸ਼ਨ ਕਰਨ ਲਈ ਸ਼ੁਰੂ ਕੀਤੇ ਪ੍ਰਾਜੈਕਟ ਦਾ ਕੰਮ ਕਰ ਰਹੀ ਨਿੱਜੀ ਕੰਪਨੀ ਦੀ ਲਾਪ੍ਰਵਾਹੀ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ 'ਚ ਕਰੋੜਾਂ ਦੀ ਘਪਲੇਬਾਜ਼ੀ ਦਾ

ਵਿਧਾਇਕ ਬੈਂਸ ਵਲੋਂ ਪਰਦਾਫਾਸ਼

ਲੁਧਿਆਣਾ, 12 ਜੂਨ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੇਰਕਾ ਮਿਲਕ ਪਲਾਂਟ 'ਚ ਸਾਲਾਨਾ 200 ਕਰੋੜ ਦੀ ਹੋ ਰਹੀ ਘਪਲੇਬਾਜ਼ੀ ਦਾ ਦੋਸ਼ ਲਗਾ ਕੇ ਮੁੱਖ ਮੰਤਰੀ ਤੋਂ ਉਚ ਪੱਧਰੀ ਜਾਂਚ ਦੀ ਮੰਗ ਕੀਤੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਬਜ਼ੁਰਗ ਵਿਅਕਤੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਕਟਰ 39 'ਚ ਇਕ ਬਜ਼ੁਰਗ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸਤਪਾਲ ਗੋਇਲ (76) ਵਜੋਂ ਕੀਤੀ ਗਈ ਹੈ | ਸਤਪਾਲ ਗੋਇਲ ਨੇ ਬੀਤੀ ਰਾਤ ਆਪਣੇ ਕਮਰੇ 'ਚ ਪੱਖੇ ਨਾਲ ...

ਪੂਰੀ ਖ਼ਬਰ »

ਨਿਕਾਸੀ ਪਾਣੀ ਸੋਧ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿਆਂਗੇ-ਸੋਨੀ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਵਾਤਾਵਰਨ, ਸਿੱਖਿਆ ਅਤੇ ਸੁਤੰਤਰਤਾ ਸੈਨਾਨੀ ਭਲਾਈ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸ਼ੁੱਧ ਹਵਾ, ਪਾਣੀ, ਭੋਜਨ ਤੇ ਸਾਫ਼ ਵਾਤਾਵਰਨ ਮੁਹੱਈਆ ਕਰਾਉਣ ਲਈ ...

ਪੂਰੀ ਖ਼ਬਰ »

ਧੋਖੇ ਨਾਲ ਵਿਆਹ ਕਰਵਾਉਣ ਤੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਸਮੇਤ 2 ਿਖ਼ਲਾਫ ਕੇਸ ਦਰਜ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਧੋਖੇ ਨਾਲ ਵਿਆਹ ਕਰਵਾਉਣ ਤੇ ਸਰੀਰਕ ਸੋਸ਼ਣ ਕਰਨ ਵਾਲੇ ਨੌਜਵਾਨ ਸਮੇਤ 2 ਿਖ਼ਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਮਮਤਾ (ਅਸਲ ਨਾਮ ਨਹੀਂ) ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਅਤਰਸਰ ਸਾਹਿਬ ਥਰੀਕੇ ਵਿਖੇ ਪਸ਼ਚਾਤਾਪ ਦੇ ਅਖੰਡ ਪਾਠ ਆਰੰਭ

ਇਆਲੀ/ਥਰੀਕੇ, 12 ਜੂਨ (ਰਾਜ ਜੋਸ਼ੀ)-ਬੀਤੀ 29 ਮਈ ਨੂੰ ਬਿਜਲੀ ਸ਼ਾਰਟ ਸਰਕਟ ਨਾਲ ਵਾਪਰੀ ਮੰਦਭਾਗੀ ਘਟਨਾ 'ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਸ਼ਚਾਤਾਪ ਸਬੰਧੀ ਅੱਜ ਗੁਰਦੁਆਰਾ ਅਤਰਸਰ ਸਾਹਿਬ ਪਿੰਡ ਥਰੀਕੇ (ਲੁਧਿਆਣਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਸੂਬਾ ਪੱਧਰੀ ਚਿੱਤਰਕਾਰੀ ਮੁਕਾਬਲੇ

  ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਵਿਸ਼ਵ ਬਾਲ ਮਜ਼ਦੂਰ ਦਿਵਸ ਮੌਕੇ 'ਬਾਲ ਮਜ਼ਦੂਰੀ ਦਾ ਖਾਤਮਾ, ਭਰੂਣ ਹੱਤਿਆ ਦੀ ਰੋਕਥਾਮ, ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸੂਬਾ ਪੱਧਰੀ ਚਿੱਤਰਕਾਰੀ ਮੁਕਾਬਲੇ ਕਰਵਾਏ ਗਏ। ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਤੇ ਹੋਰ ਆਗੂਆਂ ਨੇ ਬੱਚਿਆਂ ਤੇ ਵੱਡੇ ਕਲਾਕਾਰਾਂ ਦੀ ਕਲਾ, ਸਮਾਜਿਕ ਮੁੱਦਿਆਂ ਪ੍ਰਤੀ ਉਨ੍ਹਾਂ ਦੀ ਉਸਾਰੂ ਸੋਚ ਤੇ ਸਿਰਣਾਤਮਿਕ ਸ਼ਕਤੀ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀ ਉਸਾਰੂ ਸੋਚ ਸਦਕਾ ਹੀ ਸਮਾਜ ਨੂੰ ਚੰਗੇ ਪਾਸੇ ਲਾਉਣਾ ਸੰਭਵ ਹੈ। ਕਮੇਟੀ ਦੇ ਪ੍ਰਧਾਨ ਸੁਖਬੀਰ ਸਿੰਘ ਸੇਖੋਂ ਤੇ ਚੇਅਰਮੈਨ ਅਮਰਜੀਤ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਸੰਸਥਾ ਵਲੋਂ ਪਿਛਲੇ ਸਾਲਾਂ ਦੌਰਾਨ ਇਸ ਖੇਤਰ 'ਚ ਕੀਤੇ ਕੰਮਾਂ ਦਾ ਸੰਖੇਪ ਵੇਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਸਕੂਲ, ਕਾਲਜਾਂ ਅਤੇ ਪੇਸ਼ੇਵਰ ਕਲਾਕਾਰਾਂ ਦੀਆਂ ਪੇਂਟਿੰਗਜ਼ ਦੀ ਪ੍ਰਭਾਵਸ਼ਾਲੀ ਨੁਮਾਇਸ਼ ਗੁਰੂ ਨਾਨਕ ਦੇਵ ਭਵਨ ਵਿਖੇ ਲਾਈ ਗਈ ਹੈ ਅਤੇ ਇਨ੍ਹਾਂ ਵਿਚੋਂ ਵਧੀਆ ਚੁਣੇ ਗਏ ਚਿੱਤਰਾਂ ਨੂੰ ਵੱਡੇ ਆਕਾਰ 'ਚ ਤਿਆਰ ਕਰਵਾ ਕੇ ਪ੍ਰਮੁੱਖ ਸਰਕਾਰੀ ਦਫ਼ਤਰਾਂ ਵਿਚ ਲਾਇਆ ਜਾਵੇਗਾ। ਮੁਕਾਬਲੇ ਵਿਚ ਵੱਖ-ਵੱਖ ਸ਼੍ਰੇਣੀਆਂ ਦੇ ਪਹਿਲੇ ਤਿੰਨ ਜੇਤੂਆਂ ਨੂੰ 3100, 2100, 1100 ਤੇ ਹੌਸਲਾ ਵਧਾਊ ਇਨਾਮ ਵਜੋਂ 500 ਰੁਪਏ ਦੇ ਨਕਦ ਤੇ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਨਵਚੇਤਨਾ ਸੀਨੀਅਰ ਸਿਟੀਜਨ ਵਿੰਗ, ਵੁਮੈਨ ਫਰੰਟ ਅਤੇ ਯੂਥ ਵਿੰਗ ਦੇ ਅਹੁਦੇਦਾਰਾਂ ਨੇ ਬਾਲ ਮਜ਼ਦੂਰੀ ਖ਼ਿਲਾਫ ਇਕਜੁਟਤਾ ਨਾਲ਼ ਲਾਮਬੰਦ ਹੋਣ ਦਾ ਸੁਨੇਹਾ ਦਿੱਤਾ। ਸੱਭਿਆਚਾਰਕ ਪ੍ਰੋਗਰਾਮ 'ਚ ਨਸ਼ਿਆਂ ਤੋਂ ਦੂਰ ਰਹਿਣ ਲਈ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਪਨੇਸਰ, ਸੁਰਿੰਦਰ ਸਿੰਘ ਕੰਗ, ਸੁਖਵਿੰਦਰ ਸਿੰਘ, ਗੁਰਨਾਮ ਸਿੰਘ, ਰਜੀਵ ਸੈਣੀ, ਦਲਜੀਤ ਸਿੰਘ, ਕੰਵਲਜੀਤ ਕੌਰ ਕਲੇਰ, ਪ੍ਰਿੰ: ਪੂਨਮ ਸਿੱਧੂ, ਮਨਜੀਤ ਕੌਰ, ਪੂਨਮ ਅਰੋੜਾ, ਜਸਲੀਨ ਕੌਰ, ਕੇਵਲ ਕੌਰ ਆਦਿ ਹਾਜ਼ਰ ਸਨ।


ਖ਼ਬਰ ਸ਼ੇਅਰ ਕਰੋ

ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

ਇਆਲੀ/ਥਰੀਕੇ, 12 ਜੂਨ (ਰਾਜ ਜੋਸ਼ੀ)-ਐਨ.ਆਰ.ਆਈ. ਵੀਰ ਤੇ ਸਮੂਹ ਨਗਰ ਨਿਵਾਸੀ ਪਿੰਡ ਥਰੀਕੇ ਲੁਧਿਆਣਾ ਵਲੋਂ ਇਲਾਕਾ ਵਾਸੀਆਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਕੈਂਸਰ ਜਾਗਰੂਕਤਾ ਤੇ ਖੋਜ ਲਈ 14 ਜੂਨ 2018 ਨੂੰ ਗੁਰਦੁਆਰਾ ਅਤਰਸਰ ਸਾਹਿਬ ਥਰੀਕੇ ਵਿਖੇ ਸਵੇਰੇ 10 ਵਜੇ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਹਸਪਤਾਲ ਦਾ ਮੁਲਾਜ਼ਮ ਜ਼ਖ਼ਮੀ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਪੱਖੋਵਾਲ ਸੜਕ 'ਤੇ ਸਥਿਤ ਗਲੋਬਲ ਹਸਪਤਾਲ ਦੇ ਨੇੜੇ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਹਸਪਤਾਲ ਦਾ ਮੁਲਾਜ਼ਮ ਨਰਿੰਦਰਪਾਲ ਸਿੰਘ ਜ਼ਖ਼ਮੀ ਹੋ ਗਿਆ | ਨਰਿੰਦਰਪਾਲ ਸਿੰਘ ਬੀਤੀ ਰਾਤ ਨਰਸਾਂ ਦੇ ਹੋਸਟਲ ਦੀ ਚੈਕਿੰਗ ਕਰਕੇ ਵਾਪਸ ...

ਪੂਰੀ ਖ਼ਬਰ »

ਹਲਕਾ ਗਿੱਲ 'ਚ ਦਿਵਿਆਂਗ ਵਿਅਕਤੀਆਂ ਲਈ ਕੈਂਪ ਦੌਰਾਨ 235 ਲੋੜਵੰਦਾਂ ਨੇ ਕਰਵਾਈ ਰਜਿਸਟ੍ਰੇਸ਼ਨ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਯਤਨਾਂ ਸਦਕਾ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਗਿੱਲ ਅੰਦਰ ਹਲਕਾ ਗਿੱਲ ...

ਪੂਰੀ ਖ਼ਬਰ »

'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਨੂੰ ਆਮ ਲੋਕਾਂ 'ਚ ਲੈ ਕੇ ਗਏ ਰਾਜੇਸ਼ ਪਾਇਲਟ-ਬਾਵਾ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਭਾਰਤ ਦੇ ਗ੍ਰਹਿ ਮੰਤਰੀ ਮਰਹੂਮ ਸ੍ਰੀ ਰਾਜੇਸ਼ ਪਾਇਲਟ ਦੀ 18ਵੀਂ ਬਰਸੀ 'ਤੇ ਕਿਹਾ ਕਿ ਸ੍ਰੀ ਪਾਇਲਟ ਨੇ ਜੈ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਅਹੁਦੇਦਾਰਾਂ ਦੀ ਮੀਟਿੰਗ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਆਗੂਆਂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਲੋਕ ਸਭਾ 2019 ਦੀਆਂ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ ਬਰ ਤਿਆਰ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ...

ਪੂਰੀ ਖ਼ਬਰ »

ਇੰਜੀ: ਅਮਰ ਸਿੰਘ ਦਾ ਸੇਵਾ-ਮੁਕਤੀ 'ਤੇ ਸਨਮਾਨ

ਲੁਧਿਆਣਾ, 12 ਜੂਨ (ਸਲੇਮਪੁਰੀ)-ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ, ਪੰਜਾਬ, ਵਲੋਂ ਸੂਬਾ ਪ੍ਰਧਾਨ, ਇੰਜੀ: ਦਿਲਪ੍ਰੀਤ ਸਿੰਘ ਲੋਹਟ ਦੀ ਪ੍ਰਧਾਨਗੀ ਹੇਠ ਇੰਜੀ: ਅਮਰ ਸਿੰਘ, ਮੁੱਖ ਤਕਨੀਕੀ ਸਲਾਹਕਾਰ, ਲੁਧਿਆਣਾ ਦਾ ...

ਪੂਰੀ ਖ਼ਬਰ »

ਬੱਚਿਆਂ ਨੇ ਵਰਤਾਈ ਠੰਢੇ ਮਿੱਠੇ ਜਲ ਦੀ ਛਬੀਲ, ਬੈਂਸ ਨੇ ਦਿੱਤਾ ਥਾਪੜਾ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਜਨਤਾ ਨਗਰ ਵਿ ਖੇ ਬੱਚਿਆਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਦੌਰਾਨ ਹਲਕਾ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਤੋਂ ਮੋਟਰਸਾਈਕਲ ਚੋਰੀ ਕਰਕੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਵੇਚਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸ੍ਰੀ ਕੁਲਵੰਤ ਚੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

468 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 4 ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 468 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਦਕਿ ਸ਼ਰਾਬ ਦਾ ਮਾਲਕ ਕਾਰ ਛੱਡ ਕੇ ਫਰਾਰ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਡਵੀਜਨ ਨੰਬਰ 4 ਦੇ ਐਸ.ਐਚ.ਓ. ...

ਪੂਰੀ ਖ਼ਬਰ »

ਗਾਇਕ ਜਸਬੀਰ ਜੱਸ ਦਾ ਸਿੰਗਲ ਟਰੈਕ 'ਸੁੰਨੀਆਂ-ਸੁੰਨੀਆਂ ਗਲੀਆਾ' ਰਿਲੀਜ਼

ਫੁੱਲਾਂਵਾਲ, 12 ਜੂਨ (ਹਰਮਨ ਰਾਏ)-ਉਸਤਾਦ ਗਾਇਕ ਲਾਲ ਚੰਦ ਯਮਲਾ ਜੱਟ ਦੇ ਸ਼ਗਿਰਦ ਗਾਇਕ ਜਸਬੀਰ ਜੱਸ ਦਾ ਸਿੰਗਲ ਟਰੈਕ 'ਸੁੰਨੀਆਂ-ਸੁੰਨੀਆਂ ਗਲੀਆਂ' ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਗਾਇਕੀ ਦੀਆਂ ਮਾਣਮੱਤੀਆਂ ਸ਼ਖਸੀਅਤਾਾ ਵਲੋਂ ਲਾਲ ਚੰਦ ਯਮਲਾ ਜੱਟ ਪਾਰਕ ਵਿਖੇ ...

ਪੂਰੀ ਖ਼ਬਰ »

ਹਾਕਰ ਸਾਬਕਾ ਸੈਨਿਕ ਦਰਸ਼ਨ ਸਿੰਘ ਚੰਗਣ ਦੀ ਮਾਤਾ ਸਵਰਗਵਾਸ

ਹੰਬੜਾਂ, 12 ਜੂਨ (ਸਲੇਮਪੁਰੀ)- ਸਾਬਕਾ ਸੈਨਿਕ ਦਰਸ਼ਨ ਸਿੰਘ ਹਾਕਰ ਵਾਸੀ ਪਿੰਡ ਚੰਗਣ ਦੇ ਮਾਤਾ ਅਤੇ ਸਾਬਕਾ ਸੈਨਿਕ ਤੇ ਸਰਪੰਚ ਬੰਤ ਸਿੰਘ ਦੀ ਪਤਨੀ ਨਸੀਬ ਕੌਰ ਉਮਰ ਭੋਗ ਕੇ ਸਵਰਗ ਸੁਧਾਰ ਗਏ | ਪਰਿਵਾਰ ਨਾਲ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਸਮੇਤ ਸਰਪੰਚ ਮਨਜੀਤ ਸਿੰਘ ...

ਪੂਰੀ ਖ਼ਬਰ »

ਕੌਾਸਲਰ ਕਲੇਰ ਦਾ ਆਲਮਗੀਰ ਵਾਸੀਆਂ ਵਲੋਂ ਸਨਮਾਨ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਆਗੂ ਤੇ ਵਾਰਡ ਨੰਬਰ 36 ਦੇ ਕੌਾਸਲਰ ਵਲੋਂ ਲੁਧਿਆਣਾ ਦੇ ਲਾਗਲੇ ਪਿੰਡ ਆਲਮਗੀਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਪਿੰਡ ਵਾਸੀਆਂ ਨੇ ਸਰਪੰਚ ਜਗਦੀਸ਼ ਸਿੰਘ ਦੀ ਅਗਵਾਈ 'ਚ ਕੌਾਸਲਰ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਯਾਦਵ ਸਮਾਜ ਦਾ ਵਫਦ ਕਾਂਗਰਸੀ ਆਗੂ ਰਮਨਜੀਤ ਲਾਲੀ ਨੂੰ ਮਿਲਿਆ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਬੀਤੇ ਦਿਨੀਂ ਯਾਦਵ ਮਹਾਂਸਭਾ ਦੇ ਕੌਮੀ ਪ੍ਰਧਾਨ ਲਾਲ ਚੰਦ ਯਾਦਵ ਅਤੇ ਕਾਂਗਰਸੀ ਆਗੂ ਭਾਨੂੰ ਯਾਦਵ ਦੀ ਅਗਵਾਈ ਹੇਠ ਇਕ ਵਫਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਮਨਜੀਤ ਲਾਲੀ ਨੂੰ ਮਿਲਿਆ ਅਤੇ ਯਾਦਵ ਸਮਾਜ ਨੂੰ ਆ ਰਹੀਆਂ ...

ਪੂਰੀ ਖ਼ਬਰ »

ਕਾਾਗਰਸ ਪਾਰਟੀ ਹਰੇਕ ਵਰਗ ਨੂੰ ਬਰਾਬਰ ਦਾ ਸਨਮਾਨ ਦਿੰਦੀ ਹੈ-ਈਸ਼ਵਰਜੋਤ ਚੀਮਾ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਐਨ. ਐਸ. ਯੂ. ਆਈ. ਦੇ ਕੌਮੀ ਡੈਲੀਗੇਟ ਰਾਹੁਲ ਪੁਹਾਲ ਦੀ ਅਗਵਾਈ 'ਚ ਹਲਕਾ ਆਤਮ ਨਗਰ ਵਿਖੇ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸਬੰਧੀ ਕਾਂਗਰਸ ਪਾਰਟੀ ਦੇ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਇਕਨੌਮਿਕ ਐਾਡ ...

ਪੂਰੀ ਖ਼ਬਰ »

ਸਮਾਜ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸਮਾਜ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ 61ਵਾਂ ਰਾਸ਼ਨ ਵੰਡ ਸਮਾਗਮ ਵਿਪਨ ਸੂਦ ਕਾਕਾ ਦੀ ਅਗਵਾਈ ਹੇਠ ਮਾਲੀਗੰਜ ਵਿਖੇ ਕਰਵਾਇਆ ਗਿਆ | ਇਸ ਮੌਕੇ 31 ਵਿਧਵਾ ਔਰਤਾਂ ਨੂੰ ਰਾਸ਼ਨ ਪ੍ਰਦਾਨ ਕੀਤਾ ਗਿਆ | ਵਿਸ਼ੇਸ਼ ਤੌਰ 'ਤੇ ਪੁੱਜੇ ਕਾਂਗਰਸੀ ...

ਪੂਰੀ ਖ਼ਬਰ »

ਮੰਡੀ 'ਚ ਰਸਾਇਣਕ ਦਵਾਈਆਂ ਨਾਲ ਫ਼ਲ ਪਕਾਉਂਦੇ ਵਪਾਰੀ ਫੜੇ

ਲੁਧਿਆਣਾ, 12 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਅੱਜ ਤੜਕਸਾਰ ਸਿਹਤ ਵਿਭਾਗ ਦੀ ਇਕ ਟੀਮ ਨੇ ਸਲੇਮਟਾਬਰੀ ਸਥਿਤ ਸਬਜ਼ੀ ਮੰਡੀ 'ਚ ਅਚਾਨਕ ਛਾਪੇਮਾਰੀ ਕਰਕੇ ਰਸਾਇਣਕ ਦਵਾਈਆਂ ਨਾਲ ਫ਼ਲ ਪਕਾਉਂਦੇ ਵਪਾਰੀਆਂ ...

ਪੂਰੀ ਖ਼ਬਰ »

504 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 3 ਦੀ ਪੁਲਿਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 504 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਕਮਲਜੀਤ ਸਿੰਘ ਨੇ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 12 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਾਰਖਾਨੇਦਾਰਾਂ ਦੀ ਮੁੱਖ ਜਥੇਬੰਦੀ ਫੀਕੋ ਵਲੋਂ ਪੀਕ ਲੋਡ ਚਾਰਜਿਜ਼ ਦਾ ਤਿੱਖਾ ਵਿਰੋਧ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ/)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਵਲੋਂ ਮੀਡੀਅਮ ਅਤੇ ਲਾਰਜ ਸਪਲਾਈ ਵਾਲ਼ੇ ਕਨੈਕਸ਼ਨਾਂ 'ਤੇ ਪਹਿਲੀ ਜੂਨ ਤੋਂ 30 ਸਤੰਬਰ ਵਿਚਾਲ਼ੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਥੋਪੇ ਗਏ ਪੀਕ ਲੋਡ ਚਾਰਜਿਜ ਦਾ ਤਿੱਖਾ ਵਿਰੋਧ ਕਰਦਿਆਂ ...

ਪੂਰੀ ਖ਼ਬਰ »

ਪਾਰਕ 'ਚ ਰੱਖੀ ਅਲਮਾਰੀ ਤੇ ਦੂਸਰਾ ਸਾਮਾਨ ਗਾਇਬ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਨੇ ਨਗਰ ਸੁਧਾਰ ਟਰੱਸਟ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਾਰਕ 'ਚ ਰੱਖਿਆ ਸਾਮਾਨ ਸੜਕ 'ਤੇ ਸੁੱਟਣ ਅਤੇ ਧਾਰਮਿਕ ਪੁਸਤਕਾਂ ਗਾਇਬ ਹੋਣ ਦੇ ...

ਪੂਰੀ ਖ਼ਬਰ »

ਅਣਅਧਿਕਾਰਤ ਉਸਾਰੀਆਂ ਵਿਰੁੱਧ ਕਾਰਵਾਈ ਦੀ ਮੰਗ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੀ ਕਾਲੋਨੀ ਨਿਊਾ ਸ਼ਿਵਪੁਰੀ ਵਿਚ ਬਿਨਾਂ ਮਨਜੂਰੀ ਇਮਾਰਤ ਉਸਾਰਨ ਤੇ ਇਕ ਵਿਅਕਤੀ ਵਲੋਂ ਸਰਕਾਰੀ ਗਲੀ ਤੇ ਨਾਜਾਇਜ਼ ਕਬਜ਼ਾ ਕਰਕੇ ਕੀਤੀ ਜਾ ਰਹੀ ਉਸਾਰੀ ਵਿਰੁੱਧ ਸਾਬਕਾ ਕੌਾਸਲਰ ਭੈਰਾਜ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX