ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  11 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  21 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  37 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  47 minutes ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 2 hours ago
ਐੱਸ. ਏ. ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਪਿੰਡ ਕੁੰਭੜਾ 'ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਲੱਗਣ ਕਾਰਨ ਵੀਰ ਸਿੰਘ ਨਾਮੀ ਵਿਅਕਤੀ...
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 3 hours ago
ਮੁੰਬਈ, 18 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ ਨੂੰ ਦਾਊਦ ਇਬਰਾਹੀਮ ਦੇ ਨਜ਼ਦੀਕੀ ਇਕਬਾਲ ਮਿਰਚੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ...
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਵੀ.ਕੇ ਸਿੰਘ ਅਤੇ ਹੇਮਾ ਮਾਲਿਨੀ ਹਰਿਆਣਾ...
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 3 hours ago
ਭੋਪਾਲ, 18 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ...
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 3 hours ago
ਕੋਲਕਾਤਾ, 18 ਅਕਤੂਬਰ - ਪੱਛਮੀ ਬੰਗਾਲ ਦੇ ਆਸਨਸੋਲ 'ਚ ਪੈਂਦੇ ਕੁਲਟੀ ਇਲਾਕੇ 'ਚ ਐਨ.ਡੀ.ਆਰ.ਐੱਫ ਨੇ ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ...
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 4 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 4 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 5 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਲੁਧਿਆਣਾ

ਜਗਰਾਉਂ ਪੁਲ ਦੇ ਘੇਰੇ 'ਚ ਆਉਂਦੇ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਸ਼ੁਰੂ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)- ਜਗਰਾਉਂ ਪੁਲ ਦੀ ਮੁਰੰਮਤ ਕਰਨ ਅਤੇ ਚੌੜਾਈ ਵਧਾਉਣ ਦਾ ਪ੍ਰਾਜੈਕਟ ਸ਼ੁਰੂ ਕਰਨ ਲਈ ਨਿਰਮਾਣ ਕਾਰਜਾਂ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਢਾਹੁਣ ਦੀ ਕਾਰਵਾਈ ਆਿਖ਼ਰ ਮੰਗਲਵਾਰ ਸਵੇਰੇ ਸ਼ੁਰੂ ਹੋਈ | ਨਗਰ ਨਿਗਮ ਪ੍ਰਸ਼ਾਸਨ ...

ਪੂਰੀ ਖ਼ਬਰ »

ਨਸਬੰਦੀ ਆਪ੍ਰੇਸ਼ਨ ਤੋਂ ਬਾਅਦ ਜ਼ਖ਼ਮ ਭਰੇ ਬਿਨਾਂ ਕੁੱਤੀ ਛੱਡਣ ਦਾ ਦੋਸ਼

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਅਬਾਦੀ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਕੁੱਤਿਆਂ ਦੇ ਨਸਬੰਦੀ ਆਪ੍ਰੇਸ਼ਨ ਕਰਨ ਲਈ ਸ਼ੁਰੂ ਕੀਤੇ ਪ੍ਰਾਜੈਕਟ ਦਾ ਕੰਮ ਕਰ ਰਹੀ ਨਿੱਜੀ ਕੰਪਨੀ ਦੀ ਲਾਪ੍ਰਵਾਹੀ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ 'ਚ ਕਰੋੜਾਂ ਦੀ ਘਪਲੇਬਾਜ਼ੀ ਦਾ

ਵਿਧਾਇਕ ਬੈਂਸ ਵਲੋਂ ਪਰਦਾਫਾਸ਼

ਲੁਧਿਆਣਾ, 12 ਜੂਨ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੇਰਕਾ ਮਿਲਕ ਪਲਾਂਟ 'ਚ ਸਾਲਾਨਾ 200 ਕਰੋੜ ਦੀ ਹੋ ਰਹੀ ਘਪਲੇਬਾਜ਼ੀ ਦਾ ਦੋਸ਼ ਲਗਾ ਕੇ ਮੁੱਖ ਮੰਤਰੀ ਤੋਂ ਉਚ ਪੱਧਰੀ ਜਾਂਚ ਦੀ ਮੰਗ ਕੀਤੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਬਜ਼ੁਰਗ ਵਿਅਕਤੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਕਟਰ 39 'ਚ ਇਕ ਬਜ਼ੁਰਗ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸਤਪਾਲ ਗੋਇਲ (76) ਵਜੋਂ ਕੀਤੀ ਗਈ ਹੈ | ਸਤਪਾਲ ਗੋਇਲ ਨੇ ਬੀਤੀ ਰਾਤ ਆਪਣੇ ਕਮਰੇ 'ਚ ਪੱਖੇ ਨਾਲ ...

ਪੂਰੀ ਖ਼ਬਰ »

ਨਿਕਾਸੀ ਪਾਣੀ ਸੋਧ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿਆਂਗੇ-ਸੋਨੀ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਵਾਤਾਵਰਨ, ਸਿੱਖਿਆ ਅਤੇ ਸੁਤੰਤਰਤਾ ਸੈਨਾਨੀ ਭਲਾਈ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸ਼ੁੱਧ ਹਵਾ, ਪਾਣੀ, ਭੋਜਨ ਤੇ ਸਾਫ਼ ਵਾਤਾਵਰਨ ਮੁਹੱਈਆ ਕਰਾਉਣ ਲਈ ...

ਪੂਰੀ ਖ਼ਬਰ »

ਧੋਖੇ ਨਾਲ ਵਿਆਹ ਕਰਵਾਉਣ ਤੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਸਮੇਤ 2 ਿਖ਼ਲਾਫ ਕੇਸ ਦਰਜ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਧੋਖੇ ਨਾਲ ਵਿਆਹ ਕਰਵਾਉਣ ਤੇ ਸਰੀਰਕ ਸੋਸ਼ਣ ਕਰਨ ਵਾਲੇ ਨੌਜਵਾਨ ਸਮੇਤ 2 ਿਖ਼ਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਮਮਤਾ (ਅਸਲ ਨਾਮ ਨਹੀਂ) ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਅਤਰਸਰ ਸਾਹਿਬ ਥਰੀਕੇ ਵਿਖੇ ਪਸ਼ਚਾਤਾਪ ਦੇ ਅਖੰਡ ਪਾਠ ਆਰੰਭ

ਇਆਲੀ/ਥਰੀਕੇ, 12 ਜੂਨ (ਰਾਜ ਜੋਸ਼ੀ)-ਬੀਤੀ 29 ਮਈ ਨੂੰ ਬਿਜਲੀ ਸ਼ਾਰਟ ਸਰਕਟ ਨਾਲ ਵਾਪਰੀ ਮੰਦਭਾਗੀ ਘਟਨਾ 'ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਸ਼ਚਾਤਾਪ ਸਬੰਧੀ ਅੱਜ ਗੁਰਦੁਆਰਾ ਅਤਰਸਰ ਸਾਹਿਬ ਪਿੰਡ ਥਰੀਕੇ (ਲੁਧਿਆਣਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਸੂਬਾ ਪੱਧਰੀ ਚਿੱਤਰਕਾਰੀ ਮੁਕਾਬਲੇ

  ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਵਿਸ਼ਵ ਬਾਲ ਮਜ਼ਦੂਰ ਦਿਵਸ ਮੌਕੇ 'ਬਾਲ ਮਜ਼ਦੂਰੀ ਦਾ ਖਾਤਮਾ, ਭਰੂਣ ਹੱਤਿਆ ਦੀ ਰੋਕਥਾਮ, ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸੂਬਾ ਪੱਧਰੀ ਚਿੱਤਰਕਾਰੀ ਮੁਕਾਬਲੇ ਕਰਵਾਏ ਗਏ। ਸਮਾਗਮ 'ਚ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

ਇਆਲੀ/ਥਰੀਕੇ, 12 ਜੂਨ (ਰਾਜ ਜੋਸ਼ੀ)-ਐਨ.ਆਰ.ਆਈ. ਵੀਰ ਤੇ ਸਮੂਹ ਨਗਰ ਨਿਵਾਸੀ ਪਿੰਡ ਥਰੀਕੇ ਲੁਧਿਆਣਾ ਵਲੋਂ ਇਲਾਕਾ ਵਾਸੀਆਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਕੈਂਸਰ ਜਾਗਰੂਕਤਾ ਤੇ ਖੋਜ ਲਈ 14 ਜੂਨ 2018 ਨੂੰ ਗੁਰਦੁਆਰਾ ਅਤਰਸਰ ਸਾਹਿਬ ਥਰੀਕੇ ਵਿਖੇ ਸਵੇਰੇ 10 ਵਜੇ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਹਸਪਤਾਲ ਦਾ ਮੁਲਾਜ਼ਮ ਜ਼ਖ਼ਮੀ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਪੱਖੋਵਾਲ ਸੜਕ 'ਤੇ ਸਥਿਤ ਗਲੋਬਲ ਹਸਪਤਾਲ ਦੇ ਨੇੜੇ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਹਸਪਤਾਲ ਦਾ ਮੁਲਾਜ਼ਮ ਨਰਿੰਦਰਪਾਲ ਸਿੰਘ ਜ਼ਖ਼ਮੀ ਹੋ ਗਿਆ | ਨਰਿੰਦਰਪਾਲ ਸਿੰਘ ਬੀਤੀ ਰਾਤ ਨਰਸਾਂ ਦੇ ਹੋਸਟਲ ਦੀ ਚੈਕਿੰਗ ਕਰਕੇ ਵਾਪਸ ਹਸਪਤਾਲ ਵੱਲ ਆ ਰਿਹਾ ਸੀ ਕਿ ਪਹਿਲਾਂ ਤੋਂ ਉਥੇ ਮੌਜੂਦ ਹਥਿਆਰਬੰਦ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਇਨ੍ਹਾਂ ਨੌਜਵਾਨਾਂ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ | ਪੁਲਿਸ ਇਸ ਨੂੰ ਨਿੱਜੀ ਰੰਜ਼ਿਸ਼ ਦਾ ਮਾਮਲਾ ਦੱਸ ਰਹੀ ਹੈ |
ਜੂਆ ਖੇਡਦੇ ਕਾਬੂ
ਥਾਣਾ ਡਵੀਜਨ ਨੰਬਰ 6 ਦੀ ਪੁਲਿਸ ਨੇ ਰਾਜੂ ਪੁੱਤਰ ਓਮ ਪ੍ਰਕਾਸ਼, ਸਰਬਜੋਤ ਸਿੰਘ, ਹਰਦੀਪ ਸਿੰਘ, ਰੌਬਿਨ ਕੁਮਾਰ, ਅਮਨਦੀਪ ਸਿੰਘ ਅਤੇ ਬੇਅੰਤ ਸਿੰਘ ਵਾਸੀ ਟੋਕੇ ਵਾਲੀ ਗਲੀ 'ਚ ਜੂਆ ਖੇਡਦੇ ਰਹੇ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 68 ਹਜ਼ਾਰ 500 ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਪੁਲਿਸ ਜਾਂਚ ਕਰ ਰਹੀ ਹੈ |
ਜਵਾਈ ਦੀ ਕੁੱਟਮਾਰ
ਪੁਲਿਸ ਨੇ ਸੁਰਜੀਤ ਕੌਰ ਵਾਸੀ ਖੰਨਾ ਦੀ ਸ਼ਿਕਾਇਤ 'ਤੇ ਨਰੇਸ਼ ਕੁਮਾਰ ਤੇ ਤਿੰਨ ਹੋਰਨਾਂ ਿਖ਼ਲਾਫ ਧਾਰਾ 341/323/596/34 ਅਧੀਨ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਨੂੰ ਹ ਨੇ ਉਨ੍ਹਾਂ ਿਖ਼ਲਾਫ ਪੁਲਿਸ ਪਾਸ ਸ਼ਿਕਾਇਤ ਕੀਤੀ ਸੀ | ਜਦੋਂ ਉਹ ਬੀਤੇ ਦਿਨ ਪੇਸ਼ੀ ਭੁਗਤਣ ਗਏ ਤਾਂ ਮਹਿਲਾ ਥਾਣੇ ਦੇ ਬਾਹਰ ਇਨ੍ਹਾਂ ਕਥਿਤ ਦੋਸ਼ੀਆਂ ਨੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ ਤੇ ਧਮਕੀਆਂ ਦੇ ਕੇ ਫ਼ਰਾਰ ਹੋ ਗਏ |
ਸੋਨੇ ਦੀ ਚੇਨ ਖੋਹ ਕੇ ਫ਼ਰਾਰ
ਸਥਾਨਕ ਹੈਬੋਵਾਲ ਕਲਾਂ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਮਿਲਕੀ ਘਈ ਨਾਮੀ ਲੜਕੀ ਦੀ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ | ਪੁਲਿਸ ਨੇ ਇਸ ਸਬੰਧੀ ਧਾਰਾ 379-ਬੀ ਅਧੀਨ ਕੇਸ ਦਰਜ ਕੀਤਾ ਹੈ |
ਔਰਤ 'ਤੇ ਹਮਲਾ
ਪੁਲਿਸ ਨੇ ਕਾਂਤਾ ਰਾਣੀ ਵਾਸੀ ਨਿੰਮ ਵਾਲਾ ਚੌਕ ਦੀ ਸ਼ਿਕਾਇਤ 'ਤੇ ਰਕੇਸ਼ ਕੁਮਾਰ ਅਤੇ 5 ਹੋਰਨਾਂ ਿਖ਼ਲਾਫ ਧਾਰਾ 451/323/448/506/380/149 ਅਧੀਨ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਉਸ ਦੀ ਦੁਕਾਨ 'ਤੇ ਹਮਲਾ ਕਰਕੇ ਕੁੱਟਮਾਰ ਕਰਨ ਤੇ ਨਕਦੀ ਚੋਰੀ ਕਰਨ ਦਾ ਦੋਸ਼ ਲਗਾਇਆ ਹੈ |
ਖਾਤੇ 'ਚੋਂ ਪੈਸੇ ਕਢਵਾਉਣ ਦਾ ਮਾਮਲਾ
ਸਥਾਨਕ ਮਾਡਲ ਟਾਊਨ ਵਾਸੀ ਪਿ੍ਤਪਾਲ ਸਿੰਘ ਦੇ ਖਾਤੇ ਵਿਚੋਂ ਅਣਪਛਾਤੇ ਵਿਅਕਤੀਆਂ ਨੇ ਹਜ਼ਾਰਾਂ ਦੀ ਨਕਦੀ ਕਢਵਾ ਲਈ | ਪੁਲਿਸ ਨੇ ਇਸ ਸਬੰਧੀ ਧਾਰਾ 379/420 ਅਧੀਨ ਕੇਸ ਦਰਜ ਕੀਤਾ ਹੈ |
ਜਾਇਦਾਦ ਦੇ ਮਾਮਲੇ ਵਿਚ ਠੱਗੀ
ਪੁਲਿਸ ਨੇ ਆਤਮਜੀਤ ਸਿੰਘ ਵਾਸੀ ਅੰਬੇਡਕਰ ਨਗਰ ਦੀ ਸ਼ਿਕਾਇਤ 'ਤੇ ਕਸ਼ਮੀਰ ਸਿੰਘ ਅਤੇ ਮੁਖਤਿਆਰ ਸਿੰਘ ਿਖ਼ਲਾਫ ਧਾਰਾ 420/467/465/471/468 ਅਧੀਨ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਜਾਇਦਾਦ ਦੇ ਮਾਮਲੇ 'ਚ ਉਸ ਨਾਲ 15 ਲੱਖ ਦੀ ਠੱਗੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਜਾਂਚ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਹਲਕਾ ਗਿੱਲ 'ਚ ਦਿਵਿਆਂਗ ਵਿਅਕਤੀਆਂ ਲਈ ਕੈਂਪ ਦੌਰਾਨ 235 ਲੋੜਵੰਦਾਂ ਨੇ ਕਰਵਾਈ ਰਜਿਸਟ੍ਰੇਸ਼ਨ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਯਤਨਾਂ ਸਦਕਾ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਗਿੱਲ ਅੰਦਰ ਹਲਕਾ ਗਿੱਲ ...

ਪੂਰੀ ਖ਼ਬਰ »

'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਨੂੰ ਆਮ ਲੋਕਾਂ 'ਚ ਲੈ ਕੇ ਗਏ ਰਾਜੇਸ਼ ਪਾਇਲਟ-ਬਾਵਾ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਭਾਰਤ ਦੇ ਗ੍ਰਹਿ ਮੰਤਰੀ ਮਰਹੂਮ ਸ੍ਰੀ ਰਾਜੇਸ਼ ਪਾਇਲਟ ਦੀ 18ਵੀਂ ਬਰਸੀ 'ਤੇ ਕਿਹਾ ਕਿ ਸ੍ਰੀ ਪਾਇਲਟ ਨੇ ਜੈ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਅਹੁਦੇਦਾਰਾਂ ਦੀ ਮੀਟਿੰਗ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਆਗੂਆਂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਲੋਕ ਸਭਾ 2019 ਦੀਆਂ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ ਬਰ ਤਿਆਰ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ...

ਪੂਰੀ ਖ਼ਬਰ »

ਇੰਜੀ: ਅਮਰ ਸਿੰਘ ਦਾ ਸੇਵਾ-ਮੁਕਤੀ 'ਤੇ ਸਨਮਾਨ

ਲੁਧਿਆਣਾ, 12 ਜੂਨ (ਸਲੇਮਪੁਰੀ)-ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ, ਪੰਜਾਬ, ਵਲੋਂ ਸੂਬਾ ਪ੍ਰਧਾਨ, ਇੰਜੀ: ਦਿਲਪ੍ਰੀਤ ਸਿੰਘ ਲੋਹਟ ਦੀ ਪ੍ਰਧਾਨਗੀ ਹੇਠ ਇੰਜੀ: ਅਮਰ ਸਿੰਘ, ਮੁੱਖ ਤਕਨੀਕੀ ਸਲਾਹਕਾਰ, ਲੁਧਿਆਣਾ ਦਾ ...

ਪੂਰੀ ਖ਼ਬਰ »

ਬੱਚਿਆਂ ਨੇ ਵਰਤਾਈ ਠੰਢੇ ਮਿੱਠੇ ਜਲ ਦੀ ਛਬੀਲ, ਬੈਂਸ ਨੇ ਦਿੱਤਾ ਥਾਪੜਾ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਜਨਤਾ ਨਗਰ ਵਿ ਖੇ ਬੱਚਿਆਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਦੌਰਾਨ ਹਲਕਾ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਤੋਂ ਮੋਟਰਸਾਈਕਲ ਚੋਰੀ ਕਰਕੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਵੇਚਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸ੍ਰੀ ਕੁਲਵੰਤ ਚੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

468 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 4 ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 468 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਦਕਿ ਸ਼ਰਾਬ ਦਾ ਮਾਲਕ ਕਾਰ ਛੱਡ ਕੇ ਫਰਾਰ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਡਵੀਜਨ ਨੰਬਰ 4 ਦੇ ਐਸ.ਐਚ.ਓ. ...

ਪੂਰੀ ਖ਼ਬਰ »

ਗਾਇਕ ਜਸਬੀਰ ਜੱਸ ਦਾ ਸਿੰਗਲ ਟਰੈਕ 'ਸੁੰਨੀਆਂ-ਸੁੰਨੀਆਂ ਗਲੀਆਾ' ਰਿਲੀਜ਼

ਫੁੱਲਾਂਵਾਲ, 12 ਜੂਨ (ਹਰਮਨ ਰਾਏ)-ਉਸਤਾਦ ਗਾਇਕ ਲਾਲ ਚੰਦ ਯਮਲਾ ਜੱਟ ਦੇ ਸ਼ਗਿਰਦ ਗਾਇਕ ਜਸਬੀਰ ਜੱਸ ਦਾ ਸਿੰਗਲ ਟਰੈਕ 'ਸੁੰਨੀਆਂ-ਸੁੰਨੀਆਂ ਗਲੀਆਂ' ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਗਾਇਕੀ ਦੀਆਂ ਮਾਣਮੱਤੀਆਂ ਸ਼ਖਸੀਅਤਾਾ ਵਲੋਂ ਲਾਲ ਚੰਦ ਯਮਲਾ ਜੱਟ ਪਾਰਕ ਵਿਖੇ ...

ਪੂਰੀ ਖ਼ਬਰ »

ਹਾਕਰ ਸਾਬਕਾ ਸੈਨਿਕ ਦਰਸ਼ਨ ਸਿੰਘ ਚੰਗਣ ਦੀ ਮਾਤਾ ਸਵਰਗਵਾਸ

ਹੰਬੜਾਂ, 12 ਜੂਨ (ਸਲੇਮਪੁਰੀ)- ਸਾਬਕਾ ਸੈਨਿਕ ਦਰਸ਼ਨ ਸਿੰਘ ਹਾਕਰ ਵਾਸੀ ਪਿੰਡ ਚੰਗਣ ਦੇ ਮਾਤਾ ਅਤੇ ਸਾਬਕਾ ਸੈਨਿਕ ਤੇ ਸਰਪੰਚ ਬੰਤ ਸਿੰਘ ਦੀ ਪਤਨੀ ਨਸੀਬ ਕੌਰ ਉਮਰ ਭੋਗ ਕੇ ਸਵਰਗ ਸੁਧਾਰ ਗਏ | ਪਰਿਵਾਰ ਨਾਲ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਸਮੇਤ ਸਰਪੰਚ ਮਨਜੀਤ ਸਿੰਘ ...

ਪੂਰੀ ਖ਼ਬਰ »

ਕੌਾਸਲਰ ਕਲੇਰ ਦਾ ਆਲਮਗੀਰ ਵਾਸੀਆਂ ਵਲੋਂ ਸਨਮਾਨ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਆਗੂ ਤੇ ਵਾਰਡ ਨੰਬਰ 36 ਦੇ ਕੌਾਸਲਰ ਵਲੋਂ ਲੁਧਿਆਣਾ ਦੇ ਲਾਗਲੇ ਪਿੰਡ ਆਲਮਗੀਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਪਿੰਡ ਵਾਸੀਆਂ ਨੇ ਸਰਪੰਚ ਜਗਦੀਸ਼ ਸਿੰਘ ਦੀ ਅਗਵਾਈ 'ਚ ਕੌਾਸਲਰ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਯਾਦਵ ਸਮਾਜ ਦਾ ਵਫਦ ਕਾਂਗਰਸੀ ਆਗੂ ਰਮਨਜੀਤ ਲਾਲੀ ਨੂੰ ਮਿਲਿਆ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਬੀਤੇ ਦਿਨੀਂ ਯਾਦਵ ਮਹਾਂਸਭਾ ਦੇ ਕੌਮੀ ਪ੍ਰਧਾਨ ਲਾਲ ਚੰਦ ਯਾਦਵ ਅਤੇ ਕਾਂਗਰਸੀ ਆਗੂ ਭਾਨੂੰ ਯਾਦਵ ਦੀ ਅਗਵਾਈ ਹੇਠ ਇਕ ਵਫਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਮਨਜੀਤ ਲਾਲੀ ਨੂੰ ਮਿਲਿਆ ਅਤੇ ਯਾਦਵ ਸਮਾਜ ਨੂੰ ਆ ਰਹੀਆਂ ...

ਪੂਰੀ ਖ਼ਬਰ »

ਕਾਾਗਰਸ ਪਾਰਟੀ ਹਰੇਕ ਵਰਗ ਨੂੰ ਬਰਾਬਰ ਦਾ ਸਨਮਾਨ ਦਿੰਦੀ ਹੈ-ਈਸ਼ਵਰਜੋਤ ਚੀਮਾ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਐਨ. ਐਸ. ਯੂ. ਆਈ. ਦੇ ਕੌਮੀ ਡੈਲੀਗੇਟ ਰਾਹੁਲ ਪੁਹਾਲ ਦੀ ਅਗਵਾਈ 'ਚ ਹਲਕਾ ਆਤਮ ਨਗਰ ਵਿਖੇ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸਬੰਧੀ ਕਾਂਗਰਸ ਪਾਰਟੀ ਦੇ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਇਕਨੌਮਿਕ ਐਾਡ ...

ਪੂਰੀ ਖ਼ਬਰ »

ਸਮਾਜ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸਮਾਜ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ 61ਵਾਂ ਰਾਸ਼ਨ ਵੰਡ ਸਮਾਗਮ ਵਿਪਨ ਸੂਦ ਕਾਕਾ ਦੀ ਅਗਵਾਈ ਹੇਠ ਮਾਲੀਗੰਜ ਵਿਖੇ ਕਰਵਾਇਆ ਗਿਆ | ਇਸ ਮੌਕੇ 31 ਵਿਧਵਾ ਔਰਤਾਂ ਨੂੰ ਰਾਸ਼ਨ ਪ੍ਰਦਾਨ ਕੀਤਾ ਗਿਆ | ਵਿਸ਼ੇਸ਼ ਤੌਰ 'ਤੇ ਪੁੱਜੇ ਕਾਂਗਰਸੀ ...

ਪੂਰੀ ਖ਼ਬਰ »

ਮੰਡੀ 'ਚ ਰਸਾਇਣਕ ਦਵਾਈਆਂ ਨਾਲ ਫ਼ਲ ਪਕਾਉਂਦੇ ਵਪਾਰੀ ਫੜੇ

ਲੁਧਿਆਣਾ, 12 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਅੱਜ ਤੜਕਸਾਰ ਸਿਹਤ ਵਿਭਾਗ ਦੀ ਇਕ ਟੀਮ ਨੇ ਸਲੇਮਟਾਬਰੀ ਸਥਿਤ ਸਬਜ਼ੀ ਮੰਡੀ 'ਚ ਅਚਾਨਕ ਛਾਪੇਮਾਰੀ ਕਰਕੇ ਰਸਾਇਣਕ ਦਵਾਈਆਂ ਨਾਲ ਫ਼ਲ ਪਕਾਉਂਦੇ ਵਪਾਰੀਆਂ ...

ਪੂਰੀ ਖ਼ਬਰ »

504 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 3 ਦੀ ਪੁਲਿਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 504 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਕਮਲਜੀਤ ਸਿੰਘ ਨੇ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 12 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਾਰਖਾਨੇਦਾਰਾਂ ਦੀ ਮੁੱਖ ਜਥੇਬੰਦੀ ਫੀਕੋ ਵਲੋਂ ਪੀਕ ਲੋਡ ਚਾਰਜਿਜ਼ ਦਾ ਤਿੱਖਾ ਵਿਰੋਧ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ/)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਵਲੋਂ ਮੀਡੀਅਮ ਅਤੇ ਲਾਰਜ ਸਪਲਾਈ ਵਾਲ਼ੇ ਕਨੈਕਸ਼ਨਾਂ 'ਤੇ ਪਹਿਲੀ ਜੂਨ ਤੋਂ 30 ਸਤੰਬਰ ਵਿਚਾਲ਼ੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਥੋਪੇ ਗਏ ਪੀਕ ਲੋਡ ਚਾਰਜਿਜ ਦਾ ਤਿੱਖਾ ਵਿਰੋਧ ਕਰਦਿਆਂ ...

ਪੂਰੀ ਖ਼ਬਰ »

ਪਾਰਕ 'ਚ ਰੱਖੀ ਅਲਮਾਰੀ ਤੇ ਦੂਸਰਾ ਸਾਮਾਨ ਗਾਇਬ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਨੇ ਨਗਰ ਸੁਧਾਰ ਟਰੱਸਟ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਾਰਕ 'ਚ ਰੱਖਿਆ ਸਾਮਾਨ ਸੜਕ 'ਤੇ ਸੁੱਟਣ ਅਤੇ ਧਾਰਮਿਕ ਪੁਸਤਕਾਂ ਗਾਇਬ ਹੋਣ ਦੇ ...

ਪੂਰੀ ਖ਼ਬਰ »

ਅਣਅਧਿਕਾਰਤ ਉਸਾਰੀਆਂ ਵਿਰੁੱਧ ਕਾਰਵਾਈ ਦੀ ਮੰਗ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੀ ਕਾਲੋਨੀ ਨਿਊਾ ਸ਼ਿਵਪੁਰੀ ਵਿਚ ਬਿਨਾਂ ਮਨਜੂਰੀ ਇਮਾਰਤ ਉਸਾਰਨ ਤੇ ਇਕ ਵਿਅਕਤੀ ਵਲੋਂ ਸਰਕਾਰੀ ਗਲੀ ਤੇ ਨਾਜਾਇਜ਼ ਕਬਜ਼ਾ ਕਰਕੇ ਕੀਤੀ ਜਾ ਰਹੀ ਉਸਾਰੀ ਵਿਰੁੱਧ ਸਾਬਕਾ ਕੌਾਸਲਰ ਭੈਰਾਜ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX