ਤਾਜਾ ਖ਼ਬਰਾਂ


ਪਾਕਿਸਤਾਨ 'ਚ ਆਈ ਸਿਆਸੀ ਤਬਦੀਲੀ ਨਾਲ ਖ਼ਿੱਤੇ 'ਚ ਅਮਨ ਦੀਆਂ ਸੰਭਾਵਨਾਵਾਂ ਵਧੀਆਂ - ਨਵਜੋਤ ਸਿੱਧੂ
. . .  2 minutes ago
ਚੰਡੀਗੜ੍ਹ, 21 ਅਗਸਤ(ਅਜਾਇਬ ਸਿੰਘ ਔਜਲਾ)- ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਾਕਿਸਤਾਨ 'ਚ ਆਈ ਨਵੀਂ ਸਿਆਸੀ ਤਬਦੀਲੀ ਤੋਂ ਅਜਿਹੀ ਆਸ ਵੀ ਰੱਖੀ ਜਾ ਸਕਦੀ ਹੈ ਜੋ ਪਿਛਲੇ ਲੰਮੇ ਸਮੇਂ ਤੋਂ ਦੋਹਾਂ ਦੇਸ਼ਾਂ ਵਿਚ ਚਲੇ ਆ ਰਹੇ ਤਣਾਅ ਨੂੰ ਮੁਕਤ ਕਰਨ ਲਈ ਸਹਾਈ ਹੋ...
ਸਿੱਧੂ ਨੂੰ ਨਿਸ਼ਾਨਾ ਬਣਾਉਣ ਵਾਲੇ ਲੋਕ ਅਮਨ ਅਤੇ ਸਦਭਾਵਨਾ ਨੂੰ ਨੁਕਸਾਨ ਪਹੁੰਚਾ ਰਹੇ ਹਨ- ਇਮਰਾਨ ਖ਼ਾਨ
. . .  5 minutes ago
ਇਮਰਾਨ ਖ਼ਾਨ ਨੇ ਪਾਕਿਸਤਾਨ ਆਉਣ 'ਤੇ ਸਿੱਧੂ ਦਾ ਕੀਤਾ ਧੰਨਵਾਦ
. . .  22 minutes ago
ਜਨਤਕ ਨਲਕੇ ਤੋਂ ਪਾਣੀ ਪੀਣ ਕਾਰਨ ਲੋਕਾਂ ਵੱਲੋਂ ਦਲਿਤ ਮਹਿਲਾ ਨਾਲ ਕੁੱਟ ਮਾਰ
. . .  21 minutes ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਇਕ ਦਲਿਤ ਮਹਿਲਾ ਨਾਲ ਸਥਾਨਕ ਲੋਕਾਂ ਵੱਲੋਂ ਇਸ ਲਈ ਕੁੱਟਮਾਰ ਕੀਤੀ ਗਈ ਕਿ ਉਸ ਨੇ ਜਨਤਕ ਨਲਕੇ ਤੋਂ ਪਾਣੀ ਪੀਣ ਲਿਆ ਸੀ। ਇਸ ਸਬੰਧੀ ਡੀ.ਐਸ.ਪੀ. ਵਿਸ਼ਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ...
ਪਾਕਿ ਯਾਤਰਾ 'ਤੇ ਸਿੱਧੂ ਦੀ ਸਫ਼ਾਈ - ਮੋਦੀ ਵੀ ਬਿਨਾਂ ਆਗਿਆ ਤੋਂ ਗਏ ਸਨ ਪਾਕਿਸਤਾਨ
. . .  57 minutes ago
ਨਵੀਂ ਦਿੱਲੀ, 21 ਅਗਸਤ- ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ 'ਚ ਪਾਕਿਸਤਾਨ ਫ਼ੌਜ ਮੁਖੀ ਨੂੰ ਗਲੇ ਮਿਲਣ 'ਤੇ ਵਿਵਾਦਾਂ 'ਤੇ ਘਿਰੇ ਸਿੱਧੂ ਨੇ ਪ੍ਰੈਸ ਕਾਨਫ਼ਰੰਸ ਕਰ ਕੇ ਸਫ਼ਾਈ ਦਿੰਦਿਆਂ ਕਿਹਾ ਕਿ ਉਹ ਦੋਸਤੀ ਦੀ ਖ਼ਾਤਰ
ਪਿੰਡ ਦਿਹਾਣਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪ ਅਗਨ ਭੇਟ
. . .  about 1 hour ago
ਹੁਸ਼ਿਆਰਪੁਰ, 21 ਅਗਸਤ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਦਿਹਾਣਾ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ 'ਚ ਸਵੇਰੇ ਕਰੀਬ 11:30 ਵਜੇ ਸ਼ਾਰਟ-ਸਰਕਟ ਹੋਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਚਾਰ ਪਾਵਨ ਸਰੂਪ, 3 ਏ.ਸੀ....
ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ - ਜਗਮੀਤ ਸਿੰਘ ਬਰਾੜ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)- ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੇ ਕਿਹਾ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਕੇਂਦਰ....
ਪਾਕਿਸਤਾਨ ਦੇ ਫੌਜ ਮੁਖੀ ਬਾਜਵਾ ਨੇ ਮੇਰੇ ਨਾਲ ਸ਼ਾਂਤੀ ਦੀ ਗੱਲ ਕੀਤੀ- ਸਿੱਧੂ
. . .  about 1 hour ago
ਮੋਦੀ ਜੀ ਨੇ ਵੀ ਨਵਾਜ਼ ਸ਼ਰੀਫ਼ ਨੂੰ ਸਹੁੰ ਚੁੱਕ ਸਮਾਗਮ 'ਚ ਬੁਲਾਇਆ ਸੀ- ਸਿੱਧੂ
. . .  about 1 hour ago
ਅਟਲ ਜੀ ਪਾਕਿਸਤਾਨ ਨਾਲ ਸੰਬੰਧ ਸੁਧਾਰਨਾ ਚਾਹੁੰਦੇ ਸਨ- ਸਿੱਧੂ
. . .  about 1 hour ago
ਮੇਰੀ ਪਾਕਿਸਤਾਨ ਯਾਤਰਾ ਨਾਲ ਦੋਹਾਂ ਦੇਸ਼ਾਂ ਵਿਚਾਲੇ ਸੰਬੰਧਾਂ ਦੇ ਸੁਧਾਰ ਦੀ ਸੰਭਾਵਨਾ ਬਣੀ- ਸਿੱਧੂ
. . .  about 1 hour ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਦੋ ਲੋਕਾਂ ਦੀ ਮੌਤ, ਪੰਜ ਜ਼ਖ਼ਮੀ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਕੋਸੀ ਕਲਾਂ 'ਚ ਅੱਜ ਰੇਲਵੇ ਟਰੈਕ 'ਤੇ ਵਾਪਰੇ ਇੱਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਲੋਕ ਟਰੇਨ ਫੜਨ ਲਈ ਰੇਲਵੇ ਟਰੈਕ ਨੂੰ ਪਾਰ ਕਰ...
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਸੰਜੀਵ ਰਾਜਪੂਤ ਨੇ 50 ਮੀਟਰ ਏਅਰ ਰਾਈਫਲ ਮੁਕਾਬਲੇ 'ਚ ਜਿਤਿਆ ਚਾਂਦੀ ਦਾ ਤਗਮਾ
. . .  about 2 hours ago
ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਵ੍ਹਟਸਐਪ ਦੇ ਸੀ. ਈ. ਓ. ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 21 ਅਗਸਤ- ਫਰਜ਼ੀ ਖ਼ਬਰਾਂ ਅਤੇ ਅਫ਼ਵਾਹਾਂ 'ਤੇ ਲਗਾਮ ਲਗਾਉਣ ਲਈ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵ੍ਹਟਸਐਪ ਦੇ ਸੀ. ਈ. ਓ. ਕ੍ਰਿਸ ਡੈਨੀਅਲ ਨਾਲ ਮੰਗਲਵਾਰ ਨੂੰ ਮੁਲਾਕਾਤ ਕੀਤੀ। ਦੱਸ ਦਈਏ ਕਿ ਸੋਸ਼ਲ ਨੈੱਟਵਰਕਿੰਗ ਸਾਈਟ ਵ੍ਹਟਸਐਪ 'ਤੇ...
ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਪੰਜਾਬ ਮਿਲੇਗੀ ਉਮਰ ਕੈਦ ਦੀ ਸਜ਼ਾ
. . .  about 2 hours ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਮਾਨ)- ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ 'ਤੇ ਪੰਜਾਬ 'ਚ ਹੁਣ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਹੋਵੇਗੀ। ਇਸ ਦੇ ਨਾਲ ਹੀ ਧਾਰਮਿਕ ਚਿੰਨ੍ਹਾਂ ਅਤੇ ਥਾਵਾਂ ਦੀ ਬੇਅਦਬੀ ਕਰਨ 'ਤੇ ਸਜ਼ਾ ਦੀ ਮਿਆਦ 2 ਤੋਂ ਵਧਾ ਕੇ 10 ਸਾਲ ਕਰ...
ਕੇਰਲ ਦੀ ਮਦਦ ਲਈ ਅੱਗੇ ਆਇਆ ਯੂ. ਏ. ਈ., 700 ਕਰੋੜ ਰੁਪਏ ਦੀ ਮਦਦ ਦੀ ਕੀਤੀ ਪੇਸ਼ਕਸ਼
. . .  about 2 hours ago
ਟਰਨਬੁੱਲ ਹੀ ਰਹਿਣਗੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ
. . .  about 3 hours ago
ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਰਾਜ ਸਭਾ ਚੋਣਾਂ 'ਚ ਨਹੀਂ ਹੋਵੇਗੀ 'ਨੋਟਾ' ਦੀ ਵਰਤੋਂ
. . .  about 3 hours ago
ਇਟਲੀ 'ਚ ਹੜ੍ਹ ਆਉਣ ਕਾਰਨ 10 ਲੋਕਾਂ ਦੀ ਮੌਤ
. . .  about 3 hours ago
ਜੰਮੂ-ਕਸ਼ਮੀਰ : ਸ਼ਰਧਾਲੂਆਂ ਨਾਲ ਭਰੀ ਬੱਸ ਝਨਾਬ ਦਰਿਆ 'ਚ ਡਿੱਗੀ, 11 ਦੀ ਮੌਤ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਲੁਧਿਆਣਾ

ਜਗਰਾਉਂ ਪੁਲ ਦੇ ਘੇਰੇ 'ਚ ਆਉਂਦੇ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਸ਼ੁਰੂ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)- ਜਗਰਾਉਂ ਪੁਲ ਦੀ ਮੁਰੰਮਤ ਕਰਨ ਅਤੇ ਚੌੜਾਈ ਵਧਾਉਣ ਦਾ ਪ੍ਰਾਜੈਕਟ ਸ਼ੁਰੂ ਕਰਨ ਲਈ ਨਿਰਮਾਣ ਕਾਰਜਾਂ 'ਚ ਅੜਿੱਕਾ ਬਣ ਰਹੇ ਨਾਜਾਇਜ਼ ਕਬਜ਼ੇ ਢਾਹੁਣ ਦੀ ਕਾਰਵਾਈ ਆਿਖ਼ਰ ਮੰਗਲਵਾਰ ਸਵੇਰੇ ਸ਼ੁਰੂ ਹੋਈ | ਨਗਰ ਨਿਗਮ ਪ੍ਰਸ਼ਾਸਨ ...

ਪੂਰੀ ਖ਼ਬਰ »

ਨਸਬੰਦੀ ਆਪ੍ਰੇਸ਼ਨ ਤੋਂ ਬਾਅਦ ਜ਼ਖ਼ਮ ਭਰੇ ਬਿਨਾਂ ਕੁੱਤੀ ਛੱਡਣ ਦਾ ਦੋਸ਼

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਅਬਾਦੀ ਨੂੰ ਠੱਲ੍ਹ ਪਾਉਣ ਲਈ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਕੁੱਤਿਆਂ ਦੇ ਨਸਬੰਦੀ ਆਪ੍ਰੇਸ਼ਨ ਕਰਨ ਲਈ ਸ਼ੁਰੂ ਕੀਤੇ ਪ੍ਰਾਜੈਕਟ ਦਾ ਕੰਮ ਕਰ ਰਹੀ ਨਿੱਜੀ ਕੰਪਨੀ ਦੀ ਲਾਪ੍ਰਵਾਹੀ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ 'ਚ ਕਰੋੜਾਂ ਦੀ ਘਪਲੇਬਾਜ਼ੀ ਦਾ

ਵਿਧਾਇਕ ਬੈਂਸ ਵਲੋਂ ਪਰਦਾਫਾਸ਼

ਲੁਧਿਆਣਾ, 12 ਜੂਨ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵੇਰਕਾ ਮਿਲਕ ਪਲਾਂਟ 'ਚ ਸਾਲਾਨਾ 200 ਕਰੋੜ ਦੀ ਹੋ ਰਹੀ ਘਪਲੇਬਾਜ਼ੀ ਦਾ ਦੋਸ਼ ਲਗਾ ਕੇ ਮੁੱਖ ਮੰਤਰੀ ਤੋਂ ਉਚ ਪੱਧਰੀ ਜਾਂਚ ਦੀ ਮੰਗ ਕੀਤੀ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਬਜ਼ੁਰਗ ਵਿਅਕਤੀ ਵਲੋਂ ਖ਼ੁਦਕੁਸ਼ੀ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੈਕਟਰ 39 'ਚ ਇਕ ਬਜ਼ੁਰਗ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਸਤਪਾਲ ਗੋਇਲ (76) ਵਜੋਂ ਕੀਤੀ ਗਈ ਹੈ | ਸਤਪਾਲ ਗੋਇਲ ਨੇ ਬੀਤੀ ਰਾਤ ਆਪਣੇ ਕਮਰੇ 'ਚ ਪੱਖੇ ਨਾਲ ...

ਪੂਰੀ ਖ਼ਬਰ »

ਨਿਕਾਸੀ ਪਾਣੀ ਸੋਧ ਪ੍ਰਾਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿਆਂਗੇ-ਸੋਨੀ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਵਾਤਾਵਰਨ, ਸਿੱਖਿਆ ਅਤੇ ਸੁਤੰਤਰਤਾ ਸੈਨਾਨੀ ਭਲਾਈ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸ਼ੁੱਧ ਹਵਾ, ਪਾਣੀ, ਭੋਜਨ ਤੇ ਸਾਫ਼ ਵਾਤਾਵਰਨ ਮੁਹੱਈਆ ਕਰਾਉਣ ਲਈ ...

ਪੂਰੀ ਖ਼ਬਰ »

ਧੋਖੇ ਨਾਲ ਵਿਆਹ ਕਰਵਾਉਣ ਤੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਸਮੇਤ 2 ਿਖ਼ਲਾਫ ਕੇਸ ਦਰਜ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਧੋਖੇ ਨਾਲ ਵਿਆਹ ਕਰਵਾਉਣ ਤੇ ਸਰੀਰਕ ਸੋਸ਼ਣ ਕਰਨ ਵਾਲੇ ਨੌਜਵਾਨ ਸਮੇਤ 2 ਿਖ਼ਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਮਮਤਾ (ਅਸਲ ਨਾਮ ਨਹੀਂ) ਦੀ ਸ਼ਿਕਾਇਤ ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਅਤਰਸਰ ਸਾਹਿਬ ਥਰੀਕੇ ਵਿਖੇ ਪਸ਼ਚਾਤਾਪ ਦੇ ਅਖੰਡ ਪਾਠ ਆਰੰਭ

ਇਆਲੀ/ਥਰੀਕੇ, 12 ਜੂਨ (ਰਾਜ ਜੋਸ਼ੀ)-ਬੀਤੀ 29 ਮਈ ਨੂੰ ਬਿਜਲੀ ਸ਼ਾਰਟ ਸਰਕਟ ਨਾਲ ਵਾਪਰੀ ਮੰਦਭਾਗੀ ਘਟਨਾ 'ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਸ਼ਚਾਤਾਪ ਸਬੰਧੀ ਅੱਜ ਗੁਰਦੁਆਰਾ ਅਤਰਸਰ ਸਾਹਿਬ ਪਿੰਡ ਥਰੀਕੇ (ਲੁਧਿਆਣਾ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ...

ਪੂਰੀ ਖ਼ਬਰ »

ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਸੂਬਾ ਪੱਧਰੀ ਚਿੱਤਰਕਾਰੀ ਮੁਕਾਬਲੇ

  ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)-ਨਵਚੇਤਨਾ ਬਾਲ ਭਲਾਈ ਕਮੇਟੀ ਵਲੋਂ ਵਿਸ਼ਵ ਬਾਲ ਮਜ਼ਦੂਰ ਦਿਵਸ ਮੌਕੇ 'ਬਾਲ ਮਜ਼ਦੂਰੀ ਦਾ ਖਾਤਮਾ, ਭਰੂਣ ਹੱਤਿਆ ਦੀ ਰੋਕਥਾਮ, ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਸੂਬਾ ਪੱਧਰੀ ਚਿੱਤਰਕਾਰੀ ਮੁਕਾਬਲੇ ਕਰਵਾਏ ਗਏ। ਸਮਾਗਮ 'ਚ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਭਲਕੇ

ਇਆਲੀ/ਥਰੀਕੇ, 12 ਜੂਨ (ਰਾਜ ਜੋਸ਼ੀ)-ਐਨ.ਆਰ.ਆਈ. ਵੀਰ ਤੇ ਸਮੂਹ ਨਗਰ ਨਿਵਾਸੀ ਪਿੰਡ ਥਰੀਕੇ ਲੁਧਿਆਣਾ ਵਲੋਂ ਇਲਾਕਾ ਵਾਸੀਆਂ ਦੀ ਸਿਹਤ ਸੰਭਾਲ ਨੂੰ ਮੁੱਖ ਰੱਖਦਿਆਂ ਕੈਂਸਰ ਜਾਗਰੂਕਤਾ ਤੇ ਖੋਜ ਲਈ 14 ਜੂਨ 2018 ਨੂੰ ਗੁਰਦੁਆਰਾ ਅਤਰਸਰ ਸਾਹਿਬ ਥਰੀਕੇ ਵਿਖੇ ਸਵੇਰੇ 10 ਵਜੇ ...

ਪੂਰੀ ਖ਼ਬਰ »

ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਹਸਪਤਾਲ ਦਾ ਮੁਲਾਜ਼ਮ ਜ਼ਖ਼ਮੀ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਪੱਖੋਵਾਲ ਸੜਕ 'ਤੇ ਸਥਿਤ ਗਲੋਬਲ ਹਸਪਤਾਲ ਦੇ ਨੇੜੇ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਹਸਪਤਾਲ ਦਾ ਮੁਲਾਜ਼ਮ ਨਰਿੰਦਰਪਾਲ ਸਿੰਘ ਜ਼ਖ਼ਮੀ ਹੋ ਗਿਆ | ਨਰਿੰਦਰਪਾਲ ਸਿੰਘ ਬੀਤੀ ਰਾਤ ਨਰਸਾਂ ਦੇ ਹੋਸਟਲ ਦੀ ਚੈਕਿੰਗ ਕਰਕੇ ਵਾਪਸ ...

ਪੂਰੀ ਖ਼ਬਰ »

ਹਲਕਾ ਗਿੱਲ 'ਚ ਦਿਵਿਆਂਗ ਵਿਅਕਤੀਆਂ ਲਈ ਕੈਂਪ ਦੌਰਾਨ 235 ਲੋੜਵੰਦਾਂ ਨੇ ਕਰਵਾਈ ਰਜਿਸਟ੍ਰੇਸ਼ਨ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਯਤਨਾਂ ਸਦਕਾ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਗਿੱਲ ਅੰਦਰ ਹਲਕਾ ਗਿੱਲ ...

ਪੂਰੀ ਖ਼ਬਰ »

'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਨੂੰ ਆਮ ਲੋਕਾਂ 'ਚ ਲੈ ਕੇ ਗਏ ਰਾਜੇਸ਼ ਪਾਇਲਟ-ਬਾਵਾ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਨੇ ਭਾਰਤ ਦੇ ਗ੍ਰਹਿ ਮੰਤਰੀ ਮਰਹੂਮ ਸ੍ਰੀ ਰਾਜੇਸ਼ ਪਾਇਲਟ ਦੀ 18ਵੀਂ ਬਰਸੀ 'ਤੇ ਕਿਹਾ ਕਿ ਸ੍ਰੀ ਪਾਇਲਟ ਨੇ ਜੈ ...

ਪੂਰੀ ਖ਼ਬਰ »

ਲੋਕ ਇਨਸਾਫ ਪਾਰਟੀ ਦੇ ਵਿਧਾਨ ਸਭਾ ਹਲਕਾ ਦੱਖਣੀ ਦੇ ਅਹੁਦੇਦਾਰਾਂ ਦੀ ਮੀਟਿੰਗ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਦੇ ਆਗੂਆਂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਲੋਕ ਸਭਾ 2019 ਦੀਆਂ ਚੋਣਾਂ ਲਈ ਲੋਕ ਇਨਸਾਫ ਪਾਰਟੀ ਤਿਆਰ ਬਰ ਤਿਆਰ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ...

ਪੂਰੀ ਖ਼ਬਰ »

ਇੰਜੀ: ਅਮਰ ਸਿੰਘ ਦਾ ਸੇਵਾ-ਮੁਕਤੀ 'ਤੇ ਸਨਮਾਨ

ਲੁਧਿਆਣਾ, 12 ਜੂਨ (ਸਲੇਮਪੁਰੀ)-ਡਿਪਲੋਮਾ ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਸ਼ਾਖਾ, ਪੰਜਾਬ, ਵਲੋਂ ਸੂਬਾ ਪ੍ਰਧਾਨ, ਇੰਜੀ: ਦਿਲਪ੍ਰੀਤ ਸਿੰਘ ਲੋਹਟ ਦੀ ਪ੍ਰਧਾਨਗੀ ਹੇਠ ਇੰਜੀ: ਅਮਰ ਸਿੰਘ, ਮੁੱਖ ਤਕਨੀਕੀ ਸਲਾਹਕਾਰ, ਲੁਧਿਆਣਾ ਦਾ ...

ਪੂਰੀ ਖ਼ਬਰ »

ਬੱਚਿਆਂ ਨੇ ਵਰਤਾਈ ਠੰਢੇ ਮਿੱਠੇ ਜਲ ਦੀ ਛਬੀਲ, ਬੈਂਸ ਨੇ ਦਿੱਤਾ ਥਾਪੜਾ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਜਨਤਾ ਨਗਰ ਵਿ ਖੇ ਬੱਚਿਆਂ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਦੌਰਾਨ ਹਲਕਾ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਵਿਸ਼ੇਸ਼ ਤੌਰ 'ਤੇ ਪੁੱਜੇ ਅਤੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਦਿਆਂ ...

ਪੂਰੀ ਖ਼ਬਰ »

ਯੂ.ਪੀ. ਦੀ ਜੇਲ੍ਹ 'ਚੋਂ ਰਿਹਾਅ ਹੋਇਆ ਵਰਿਆਮ ਸਿੰਘ ਗੁਰਬਤ ਭਰੀ ਜ਼ਿੰਦਗੀ ਕੱਟਣ ਲਈ ਮਜਬੂਰ

ਲੁਧਿਆਣਾ, 12 ਜੂਨ (ਪੁਨੀਤ ਬਾਵਾ)-ਉਤਰ ਪ੍ਰਦੇਸ਼ ਦੀ ਜ਼ੇਲ 'ਚ 26 ਸਾਲ 7 ਮਹੀਨੇ ਰਹਿਣ ਵਾਲੇ ਵਰਿਆਮ ਸਿੰਘ ਦੀ ਦਸੰਬਰ 2015 'ਚ ਰਿਹਾਈ ਹੋ ਗਈ ਸੀ | ਉਸ ਨੇ ਅੱਜ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਨੂੰ 1990 'ਚ ਕਤਲ ਕੇਸ 'ਚ ਜ਼ੇਲ੍ਹ ਭੇਜ ...

ਪੂਰੀ ਖ਼ਬਰ »

ਚੋਰੀਸ਼ੁਦਾ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਹਰਿਆਣਾ ਦੇ ਵੱਖ-ਵੱਖ ਸ਼ਹਿਰਾਂ ਤੋਂ ਮੋਟਰਸਾਈਕਲ ਚੋਰੀ ਕਰਕੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਵੇਚਣ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਇਸ ਸਬੰਧੀ ਜਾਂਚ ਅਧਿਕਾਰੀ ਸ੍ਰੀ ਕੁਲਵੰਤ ਚੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

468 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 4 ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 468 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਦਕਿ ਸ਼ਰਾਬ ਦਾ ਮਾਲਕ ਕਾਰ ਛੱਡ ਕੇ ਫਰਾਰ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਡਵੀਜਨ ਨੰਬਰ 4 ਦੇ ਐਸ.ਐਚ.ਓ. ...

ਪੂਰੀ ਖ਼ਬਰ »

ਗਾਇਕ ਜਸਬੀਰ ਜੱਸ ਦਾ ਸਿੰਗਲ ਟਰੈਕ 'ਸੁੰਨੀਆਂ-ਸੁੰਨੀਆਂ ਗਲੀਆਾ' ਰਿਲੀਜ਼

ਫੁੱਲਾਂਵਾਲ, 12 ਜੂਨ (ਹਰਮਨ ਰਾਏ)-ਉਸਤਾਦ ਗਾਇਕ ਲਾਲ ਚੰਦ ਯਮਲਾ ਜੱਟ ਦੇ ਸ਼ਗਿਰਦ ਗਾਇਕ ਜਸਬੀਰ ਜੱਸ ਦਾ ਸਿੰਗਲ ਟਰੈਕ 'ਸੁੰਨੀਆਂ-ਸੁੰਨੀਆਂ ਗਲੀਆਂ' ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਗਾਇਕੀ ਦੀਆਂ ਮਾਣਮੱਤੀਆਂ ਸ਼ਖਸੀਅਤਾਾ ਵਲੋਂ ਲਾਲ ਚੰਦ ਯਮਲਾ ਜੱਟ ਪਾਰਕ ਵਿਖੇ ...

ਪੂਰੀ ਖ਼ਬਰ »

ਹਾਕਰ ਸਾਬਕਾ ਸੈਨਿਕ ਦਰਸ਼ਨ ਸਿੰਘ ਚੰਗਣ ਦੀ ਮਾਤਾ ਸਵਰਗਵਾਸ

ਹੰਬੜਾਂ, 12 ਜੂਨ (ਸਲੇਮਪੁਰੀ)- ਸਾਬਕਾ ਸੈਨਿਕ ਦਰਸ਼ਨ ਸਿੰਘ ਹਾਕਰ ਵਾਸੀ ਪਿੰਡ ਚੰਗਣ ਦੇ ਮਾਤਾ ਅਤੇ ਸਾਬਕਾ ਸੈਨਿਕ ਤੇ ਸਰਪੰਚ ਬੰਤ ਸਿੰਘ ਦੀ ਪਤਨੀ ਨਸੀਬ ਕੌਰ ਉਮਰ ਭੋਗ ਕੇ ਸਵਰਗ ਸੁਧਾਰ ਗਏ | ਪਰਿਵਾਰ ਨਾਲ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਸਮੇਤ ਸਰਪੰਚ ਮਨਜੀਤ ਸਿੰਘ ...

ਪੂਰੀ ਖ਼ਬਰ »

ਕੌਾਸਲਰ ਕਲੇਰ ਦਾ ਆਲਮਗੀਰ ਵਾਸੀਆਂ ਵਲੋਂ ਸਨਮਾਨ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਲੋਕ ਇਨਸਾਫ ਪਾਰਟੀ ਆਗੂ ਤੇ ਵਾਰਡ ਨੰਬਰ 36 ਦੇ ਕੌਾਸਲਰ ਵਲੋਂ ਲੁਧਿਆਣਾ ਦੇ ਲਾਗਲੇ ਪਿੰਡ ਆਲਮਗੀਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਦੌਰਾਨ ਪਿੰਡ ਵਾਸੀਆਂ ਨੇ ਸਰਪੰਚ ਜਗਦੀਸ਼ ਸਿੰਘ ਦੀ ਅਗਵਾਈ 'ਚ ਕੌਾਸਲਰ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਯਾਦਵ ਸਮਾਜ ਦਾ ਵਫਦ ਕਾਂਗਰਸੀ ਆਗੂ ਰਮਨਜੀਤ ਲਾਲੀ ਨੂੰ ਮਿਲਿਆ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਬੀਤੇ ਦਿਨੀਂ ਯਾਦਵ ਮਹਾਂਸਭਾ ਦੇ ਕੌਮੀ ਪ੍ਰਧਾਨ ਲਾਲ ਚੰਦ ਯਾਦਵ ਅਤੇ ਕਾਂਗਰਸੀ ਆਗੂ ਭਾਨੂੰ ਯਾਦਵ ਦੀ ਅਗਵਾਈ ਹੇਠ ਇਕ ਵਫਦ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਮਨਜੀਤ ਲਾਲੀ ਨੂੰ ਮਿਲਿਆ ਅਤੇ ਯਾਦਵ ਸਮਾਜ ਨੂੰ ਆ ਰਹੀਆਂ ...

ਪੂਰੀ ਖ਼ਬਰ »

ਕਾਾਗਰਸ ਪਾਰਟੀ ਹਰੇਕ ਵਰਗ ਨੂੰ ਬਰਾਬਰ ਦਾ ਸਨਮਾਨ ਦਿੰਦੀ ਹੈ-ਈਸ਼ਵਰਜੋਤ ਚੀਮਾ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਐਨ. ਐਸ. ਯੂ. ਆਈ. ਦੇ ਕੌਮੀ ਡੈਲੀਗੇਟ ਰਾਹੁਲ ਪੁਹਾਲ ਦੀ ਅਗਵਾਈ 'ਚ ਹਲਕਾ ਆਤਮ ਨਗਰ ਵਿਖੇ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸਬੰਧੀ ਕਾਂਗਰਸ ਪਾਰਟੀ ਦੇ ਆਗੂਆਂ ਦੀ ਹੋਈ ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਇਕਨੌਮਿਕ ਐਾਡ ...

ਪੂਰੀ ਖ਼ਬਰ »

ਸਮਾਜ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ ਰਾਸ਼ਨ ਵੰਡ ਸਮਾਗਮ

ਲੁਧਿਆਣਾ, 12 ਜੂਨ (ਕਵਿਤਾ ਖੁੱਲਰ)-ਸਮਾਜ ਸੇਵਾ ਵੈੱਲਫੇਅਰ ਸੁਸਾਇਟੀ ਵਲੋਂ 61ਵਾਂ ਰਾਸ਼ਨ ਵੰਡ ਸਮਾਗਮ ਵਿਪਨ ਸੂਦ ਕਾਕਾ ਦੀ ਅਗਵਾਈ ਹੇਠ ਮਾਲੀਗੰਜ ਵਿਖੇ ਕਰਵਾਇਆ ਗਿਆ | ਇਸ ਮੌਕੇ 31 ਵਿਧਵਾ ਔਰਤਾਂ ਨੂੰ ਰਾਸ਼ਨ ਪ੍ਰਦਾਨ ਕੀਤਾ ਗਿਆ | ਵਿਸ਼ੇਸ਼ ਤੌਰ 'ਤੇ ਪੁੱਜੇ ਕਾਂਗਰਸੀ ...

ਪੂਰੀ ਖ਼ਬਰ »

ਮੰਡੀ 'ਚ ਰਸਾਇਣਕ ਦਵਾਈਆਂ ਨਾਲ ਫ਼ਲ ਪਕਾਉਂਦੇ ਵਪਾਰੀ ਫੜੇ

ਲੁਧਿਆਣਾ, 12 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਅੱਜ ਤੜਕਸਾਰ ਸਿਹਤ ਵਿਭਾਗ ਦੀ ਇਕ ਟੀਮ ਨੇ ਸਲੇਮਟਾਬਰੀ ਸਥਿਤ ਸਬਜ਼ੀ ਮੰਡੀ 'ਚ ਅਚਾਨਕ ਛਾਪੇਮਾਰੀ ਕਰਕੇ ਰਸਾਇਣਕ ਦਵਾਈਆਂ ਨਾਲ ਫ਼ਲ ਪਕਾਉਂਦੇ ਵਪਾਰੀਆਂ ਨੂੰ ਰੰਗੇ ਹੱਥੀ ਫੜਿ੍ਹਆ | ਸਿਹਤ ਵਿਭਾਗ ਦੀ ਇਕ ਟੀਮ, ਜਿਸ ਦੀ ਅਗਵਾਈ ਜ਼ਿਲ੍ਹਾ ਸਿਹਤ ਅਫ਼ਸਰ ਡਾ: ਅੰਦੇਸ਼ ਕੰਗ ਕਰ ਰਹੇ ਸਨ, ਨੇ ਤੜਕਸਾਰ ਸਬਜ਼ੀ ਮੰਡੀ 'ਚ ਅਚਾਨਕ ਛਾਪੇਮਾਰੀ ਕੀਤੀ ਅਤੇ ਰਸਾਇਣਕ ਦਵਾਈਆਂ ਕੈਲਸ਼ੀਅਮ ਕਾਰਬਾਈਡ ਨਾਲ ਫ਼ਲ ਪਕਾਉਂਦੇ ਵਪਾਰੀ ਫੜ੍ਹੇ, ਜਿਸ ਕਾਰਨ ਮੰਡੀ 'ਚ ਹਫੜਾ ਦਫੜੀ ਮਚ ਗਈ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਜਿਸ 'ਚ ਖੁਰਾਕ ਸੁਰੱਖਿਆ ਅਫ਼ਸਰ ਯੋਗੇਸ਼ ਗੋਇਲ ਅਤੇ ਰਮਨ ਕੁਮਾਰ ਸ਼ਾਮਿਲ ਸਨ ਨੇ ਦੱਸਿਆ ਕਿ ਵਪਾਰੀਆਂ ਵਲੋਂ ਪਪੀਤੇ, ਅੰਬ ਤੇ ਕੇਲੇ ਪਕਾਉਣ ਲਈ ਰਸਾਇਣਕ ਦਵਾਈਆਂ ਅਖ਼ਬਾਰ 'ਚ ਲਪੇਟ ਕੇ ਵਰਤੀਆਂ ਜਾ ਰਹੀਆਂ ਸਨ | ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਵਪਾਰੀਆਂ ਵਲੋਂ ਫਲ ਪਕਾਉਣ ਲਈ ਜਿਹੜੇ ਰਸਾਇਣਾਂ ਦੀ ਵਰਤੋਂ ਕੀਤੀ ਜਾ ਰਹੀ ਸੀ, ਉਹ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਨੂੰ ਜਨਮ ਦਿੰਦੇ ਹਨ | ਇਸ ਲਈ ਇਨ੍ਹਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ | ਉਨ੍ਹਾਂ ਦੱਸਿਆ ਕਿ ਫਲ ਪਕਾਉਣ ਲਈ ਇਥੀਲੀਨ ਨਾਂਅ ਦੇ ਰਸਾਇਣ ਦੀ ਵਰਤੋਂ ਕੀਤੀ ਜਾ ਸਕਦੀ ਹੈ | ਇਸ ਮੌਕੇ ਉਨ੍ਹਾਂ ਵੱਡੀ ਮਾਤਰਾ 'ਚ ਜ਼ਹਿਰੀਲੇ ਰਸਾਇਣਾਂ ਨਾਲ ਪਕਾਏ ਪਪੀਤੇ, ਅੰਬ ਅਤੇ ਕੇਲੇ ਨਸ਼ਟ ਕਰਵਾਏ | ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਅਗਰਵਾਲ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਵਪਾਰੀਆਂ, ਦੁਕਾਨਦਾਰਾਂ ਵਿਰੁੱਧ ਬਣਦੀ ਢੁੱਕਵੀਂ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਜ਼ਹਿਰੀਲੇ ਰਸਾਇਣਕਾਂ ਨਾਲ ਪਕਾਏ ਫਲਾਂ ਦੇ ਨਮੂਨੇ ਲੈ ਕੇ ਜਾਂਚ ਲਈ ਪ੍ਰਯੋਗਸ਼ਾਲਾ ਵਿਚ ਭੇਜੇ ਗਏ | ਇਸ ਮੌਕੇ ਐਸ.ਡੀ.ਐਮ ਦਮਨਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮਿਸ ਕਨੂੰ ਗਰਗ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਡਾ: ਪੂਨਮਪ੍ਰੀਤ ਕੌਰ ਵੀ ਟੀਮ 'ਚ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

504 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ 3 ਦੀ ਪੁਲਿਸ ਨੇ ਸ਼ਰਾਬ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 504 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਕਮਲਜੀਤ ਸਿੰਘ ਨੇ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 12 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਕਾਰਖਾਨੇਦਾਰਾਂ ਦੀ ਮੁੱਖ ਜਥੇਬੰਦੀ ਫੀਕੋ ਵਲੋਂ ਪੀਕ ਲੋਡ ਚਾਰਜਿਜ਼ ਦਾ ਤਿੱਖਾ ਵਿਰੋਧ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ/)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਵਲੋਂ ਮੀਡੀਅਮ ਅਤੇ ਲਾਰਜ ਸਪਲਾਈ ਵਾਲ਼ੇ ਕਨੈਕਸ਼ਨਾਂ 'ਤੇ ਪਹਿਲੀ ਜੂਨ ਤੋਂ 30 ਸਤੰਬਰ ਵਿਚਾਲ਼ੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਥੋਪੇ ਗਏ ਪੀਕ ਲੋਡ ਚਾਰਜਿਜ ਦਾ ਤਿੱਖਾ ਵਿਰੋਧ ਕਰਦਿਆਂ ...

ਪੂਰੀ ਖ਼ਬਰ »

ਪਾਰਕ 'ਚ ਰੱਖੀ ਅਲਮਾਰੀ ਤੇ ਦੂਸਰਾ ਸਾਮਾਨ ਗਾਇਬ ਕਰਨ ਵਾਲਿਆਂ ਖਿਲਾਫ ਕਾਰਵਾਈ ਦੀ ਮੰਗ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਨੇ ਨਗਰ ਸੁਧਾਰ ਟਰੱਸਟ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਾਰਕ 'ਚ ਰੱਖਿਆ ਸਾਮਾਨ ਸੜਕ 'ਤੇ ਸੁੱਟਣ ਅਤੇ ਧਾਰਮਿਕ ਪੁਸਤਕਾਂ ਗਾਇਬ ਹੋਣ ਦੇ ...

ਪੂਰੀ ਖ਼ਬਰ »

ਅਣਅਧਿਕਾਰਤ ਉਸਾਰੀਆਂ ਵਿਰੁੱਧ ਕਾਰਵਾਈ ਦੀ ਮੰਗ

ਲੁਧਿਆਣਾ, 12 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਏ ਅਧੀਨ ਪੈਂਦੀ ਕਾਲੋਨੀ ਨਿਊਾ ਸ਼ਿਵਪੁਰੀ ਵਿਚ ਬਿਨਾਂ ਮਨਜੂਰੀ ਇਮਾਰਤ ਉਸਾਰਨ ਤੇ ਇਕ ਵਿਅਕਤੀ ਵਲੋਂ ਸਰਕਾਰੀ ਗਲੀ ਤੇ ਨਾਜਾਇਜ਼ ਕਬਜ਼ਾ ਕਰਕੇ ਕੀਤੀ ਜਾ ਰਹੀ ਉਸਾਰੀ ਵਿਰੁੱਧ ਸਾਬਕਾ ਕੌਾਸਲਰ ਭੈਰਾਜ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX