ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਖਾਦ ਨਿਗਮ ਕਰਮਚਾਰੀ ਸੰਘ ਵਲੋਂ ਵਿਭਾਗ ਦੇ ਰਿਜਨਲ ਦਫ਼ਤਰ ਸੈਕਟਰ 31 ਵਿਖੇ ਆਪਣੀ ਮੰਗਾਂ ਨੂੰ ਲੈ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਧਰਨੇ 'ਤੇ ਬੈਠੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਜੇ. ਐਸ. ...
ਚੰਡੀਗੜ੍ਹ, 12 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਸਰਕਾਰੀ ਸੇਵਾ ਵਿਚ ਦਾਖ਼ਲੇ ਦੀ ਉਪਰਲੀ ਹੱਦ ਨੂੰ 40 ਤੋਂ ਵੱਧ ਕੇ 42 ਸਾਲ ਕਰਨ ਦਾ ਫ਼ੈਸਲਾ ਕੀਤਾ ਹੈ | ਇਕ ਸਰਕਾਰੀ ਬੁਲਾਰੇ ਨੇ ਇਥੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਸਕੱਤਰ ਦਫ਼ਤਰ ਵਲੋਂ ਇਸ ...
ਚੰਡੀਗੜ੍ਹ, 12 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਬੀ. ਏ./ ਬੀ. ਕਾਮ. ਐਲ. ਐਲ. ਬੀ (ਆਨਰਜ਼) ਦੇ ਪੰਜ ਸਾਲਾ ਇੰਟੀਗਰੇਟਿਡ ਕੋਰਸਾਂ ਦੀ ਉੱਤਰ ਪੱਤਰੀ ਆਨਲਾਈਨ ਜਾਰੀ ਕਰ ਦਿੱਤੀ ਗਈ ਹੈ | ਇਹ ਪ੍ਰੀਖਿਆ 7 ਜੂਨ ਨੂੰ ਲਈ ਗਈ ਸੀ | ਪੰਜਾਬ ਯੂਨੀਵਰਸਿਟੀ ਵਲੋਂ ਆਪਣੀ ...
ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਸੰਗਠਨਾਤਮਕ ਢਾਂਚੇ 'ਚ ਬਦਲਾਵ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਡਾ: ਰਵਜੋਤ ਸਿੰਘ (ਸ਼ਾਮਚੁਰਾਸੀ) ਨੂੰ ਦੋਆਬਾ ਜ਼ੋਨ ਤੇ ਨਰਿੰਦਰ ਸਿੰਘ ਸੰਧੂ (ਹਲਕਾ ਲੰਬੀ) ਨੂੰ ਮਾਲਵਾ ਜ਼ੋਨ-1 ਦਾ ...
ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਮੁਹਾਲੀ ਪੁਲਿਸ ਨੇ ਲਾਂਡਰਾਂ-ਬਨੂੰੜ ਰੋਡ 'ਤੇ ਪੈਂਦੀ ਫ਼ੌਜੀ ਕਾਲੋਨੀ ਵਿਚਲੇ ਦਾ ਬਿ੍ਟਿਸ਼ ਸਕੂਲ (ਕੈਲੀਬਰ ਮੈਕਸਿਕੋ ਐਜੂਕੇਸ਼ਨ ਸੁਸਾਇਟੀ) ਦੇ ਪ੍ਰਬੰਧਕਾਂ ਿਖ਼ਲਾਫ਼ 45 ਲੱਖ 54 ਹਜ਼ਾਰ 542 ਰੁਪਏ ਦੀ ਠੱਗੀ ਮਾਰਨ ਦੇ ...
ਚੰਡੀਗੜ੍ਹ, 12 ਜੂਨ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਲੋਂ ਕੋਲ ਇੰਡੀਆ ਲਿਮਟਿਡ (ਸੀ.ਆਈ.ਐਲ.) ਨਾਲ ਸਮਝੌਤੇ ਤਹਿਤ ਦਸਤਖ਼ਤ ਕੀਤੇ ਗਏ ਹਨ ਜਿਸ ਤਹਿਤ ਸੀ.ਆਈ.ਐਲ. ਵਲੋਂ ਪੀ.ਜੀ.ਆਈ. ਨੂੰ ਥੈਲਾਸੀਮੀਆ ਦੇ ਸ਼ਿਕਾਰ 20 ਗ਼ਰੀਬ ਮਰੀਜ਼ਾਂ ਦੇ ਇਲਾਜ ਲਈ 2 ਕਰੋੜ ਗਰਾਂਟ ਦਿੱਤੀ ਗਈ | ...
ਚੰਡੀਗੜ੍ਹ, 12 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਦੋ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਚਮੌਲੀ ਉਤਰਾਖੰਡ ਦੇ ਰਹਿਣ ਵਾਲੇ ਧੰਨ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ ਜਿਸ ਵਿਚ ...
ਚੰਡੀਗੜ੍ਹ, 12 ਜੂਨ (ਆਰ. ਐਸ. ਲਿਬਰੇਟ)- ਮੇਅਰ ਵਲੋਂ ਸੈਕਟਰ 48 ਦੀ ਗ੍ਰੀਨ ਬੈਲਟ 'ਚ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਦਵੇਸ਼ ਮੌਦਗਿਲ ਨੇ ਕਿਹਾ ਕਿ ਨਗਰ ਨਿਗਮ ਸਥਾਨਕ ਵਾਸੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਜਿੰਮ ਦੀ ...
ਚੰਡੀਗੜ੍ਹ, 12 ਜੂਨ (ਆਰ. ਐਸ. ਲਿਬਰੇਟ)- ਚੰਡੀਗੜ੍ਹ ਵਿਚ ਮਰ ਚੁੱਕੇ ਪਸ਼ੂਆਂ ਤੇ ਜਾਨਵਰਾਂ ਦਾ ਬਿਜਲਈ ਮਸ਼ੀਨਾਂ ਨਾਲ ਜਲਦ ਹੀ ਸਸਕਾਰ ਕੀਤਾ ਜਾ ਸਕੇਗਾ | ਨਗਰ ਨਿਗਮ ਵਲੋਂ ਕਾਫ਼ੀ ਸਮਾਂ ਪਹਿਲਾਂ ਪਾਸ ਕੀਤੇ ਏਜੰਡੇ 'ਤੇ ਅਮਲ ਕਰਕੇ ਇਸ ਲਈ ਕੂੜਾ ਪਲਾਂਟ ਦੇ ਨੇੜੇ ਕਰੀਬਨ 1.5 ...
ਚੰਡੀਗੜ੍ਹ,12 ਜੂਨ (ਆਰ. ਐਸ. ਲਿਬਰੇਟ)- ਨਗਰ ਨਿਗਮ ਦੇ ਨਾਜਾਇਜ਼ ਕਬਜ਼ੇ ਹਟਾਊ ਦਸਤੇ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਬੈਠੇ ਅਣਅਧਿਕਾਰਤ ਨਾਰੀਅਲ ਵੇਚਣ ਵਾਲੇ ਹਟਾ ਦਿੱਤੇ ਗਏ ਹਨ | ਬੁਲਾਰੇ ਅਨੁਸਾਰ ਕਈ ਦਿਨਾਂ ਤੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਅਧੀਨ ਇਸੇ ...
ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਜ਼ਿਲ੍ਹੇ ਵਿਚ ਖ਼ੁਰਾਕ ਪਦਾਰਥਾਂ ਵਿਚ ਮਿਲਾਵਟ ਕਰਨ ਵਾਲਿਆਂ ਜਾਂ ਮਿਲਾਵਟੀ ਪਦਾਰਥ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਕਿਸੇ ਨੂੰ ਵੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨਾ ਦਿੱਤਾ ਜਾਵੇਗਾ ਤੇ ...
ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਤੋਂ ਪਹਿਲਾਂ ਆਸ਼ਾ ਵਰਕਰਾਂ ਵਲੋਂ ਦੁਸਹਿਰਾ ਗਰਾਊਾਡ ਵਿਚ ਇਕੱਠ ਕੀਤਾ ...
ਮੁੱਲਾਂਪੁਰ ਗ਼ਰੀਬਦਾਸ, 12 ਜੂਨ (ਦਿਲਬਰ ਸਿੰਘ ਖੈਰਪੁਰ)- ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਮਾਜਰੀ ਵਿਖੇ ਬੀ. ਡੀ. ਪੀ. ਓ. ਅਤੇ ਦਫ਼ਤਰੀ ਸਟਾਫ਼ ਦੇ ਕੰਮਕਾਜ਼ ਤੋਂ ਨਾਖੁਸ਼ ਸੰਮਤੀ ਮੈਂਬਰਾਂ ਵਲੋਂ ਬਲਾਕ ਸੰਮਤੀ ਦੀ ਚੇਅਰਪਰਸਨ ਮਨਜੀਤ ਕੌਰ ਦੀ ਅਗਵਾਈ ਹੇਠ ਰੋਸ ...
ਡੇਰਾਬੱਸੀ/ਲਾਲੜੂ, 12 ਜੂਨ (ਪ. ਪ. ਰਾਹੀਂ)- ਪਿੰਡ ਜੌਲਾ ਕਲਾਂ ਵਿਖੇ ਮੰਜੂ ਰਾਣੀ ਦੀ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਮਿ੍ਤਕਾ ਦੇ ਪੇਕੇ ਵਾਲਿਆਂ ਨੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ | ਮਿ੍ਤਕਾ ਦੇ ਪੇਕੇ ਵਾਲਿਆਂ ਨੇ ਪਹਿਲਾਂ ਹੰਡੇਸਰਾ ਤੇ ਫਿਰ ...
ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਈ. ਜੀ. ਓ. ਫਾਇਨਾਂਸ ਕੰਪਨੀ ਦੇ ਪ੍ਰਬੰਧਕਾਂ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਕਿਰਾਏ 'ਤੇ ਇਮਾਰਤ ਲੈ ਕੇ ਫਾਇਨਾਂਸ ਕੰਪਨੀ ਖੋਲ੍ਹਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ ਦੇ ਮਾਮਲੇ 'ਚ ਪੰਜਾਬ ਦੇ ਵੱਖ-ਵੱਖ ...
ਡੇਰਾਬੱਸੀ, 12 ਜੂਨ (ਸ਼ਾਮ ਸਿੰਘ ਸੰਧੂ)- ਮੁਬਾਰਿਕਪੁਰ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਦੋ ਟਿੱਪਰ ਚਾਲਕਾਂ ਨੂੰ ਟਿੱਪਰਾਂ ਸਮੇਤ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ਨੂੰ ਬਾਅਦ 'ਚ ਜਮਾਨਤ 'ਤੇ ਰਿਹਾਅ ...
ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਫੇਜ਼-6 ਸਥਿਤ ਦਾਰਾ ਸਟੂਡੀਓ ਕੋਲੋਂ 260 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਗਏ ਸਾਇਰਾ ਕੁਸ਼ ਨਾਮਕ ਨਾਈਜੀਰੀਅਨ ਨੂੰ ਮੁਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ...
ਪੰਚਕੂਲਾ, 12 ਜੂਨ (ਕਪਿਲ)- ਪੰਚਕੂਲਾ ਵਿਚ ਇਕ ਨਾਬਾਲਗ ਲੜਕੇ ਵਲੋਂ ਨਾਬਾਲਗ ਬੱਚੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਬੱਚੀ ਦੀ ਮਾਂ ਦੀ ਸ਼ਿਕਾਇਤ ਉਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪੀੜਤ ਬੱਚੀ ਦੀ ਮਾਂ ...
ਲਾਲੜੂ, 12 ਜੂਨ (ਰਾਜਬੀਰ ਸਿੰਘ)- ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਲਾਲੜੂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਟਰੱਕ 'ਚੋਂ ਨਾਜਾਇਜ਼ ਸ਼ਰਾਬ ਦੀਆਂ 380 ਪੇਟੀਆਂ ਬਰਾਮਦ ਕੀਤੀਆਂ ਹਨ ਜਦਕਿ ਰਾਤ ਦੇ ਹਨੇ੍ਹਰੇ ਦਾ ਫਾਇਦਾ ...
ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)- ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ 11 ਮੈਂਬਰੀ ਵਫ਼ਦ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨਾਲ ਵਰਕਰਾਂ ਤੇ ਹੈਲਪਰਾਂ ...
ਚੰਡੀਗੜ੍ਹ, 12 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ 16 ਸਾਲਾ ਦੇ ਲੜਕੇ ਨੂੰ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਕਾਬੂ ਕੀਤਾ ਹੈ | ਪੀੜਤ ਲੜਕੀ ਨੇ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਚ 7 ਮਹੀਨੇ ਦੇ ਬੱਚੇ ਨੂੰ ਜਨਮ ਦਿੱਤਾ ਹੈ | ...
ਚੰਡੀਗੜ੍ਹ, 12 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਔਰਤਾਂ ਨਾਲ ਛੇੜਖ਼ਾਨੀ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਮੁੱਖ ਸਕੱਤਰ ਦੇ ਦਫ਼ਤਰ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਦਾ ਗਠਨ ਕੀਤਾ ਹੈ | ਸਰਕਾਰੀ ਬੁਲਾਰੇ ਨੇ ਇਥੇ ਦੱਸਿਆ ਕਿ ਸਹਿਕਾਰਤਾ ਤੇ ਵਿਜੀਲੈਂਸ ...
ਚੰਡੀਗੜ੍ਹ, 12 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ 16 ਸਾਲਾ ਦੇ ਲੜਕੇ ਨੂੰ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਕਾਬੂ ਕੀਤਾ ਹੈ | ਪੀੜਤ ਲੜਕੀ ਨੇ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਚ 7 ਮਹੀਨੇ ਦੇ ਬੱਚੇ ਨੂੰ ਜਨਮ ਦਿੱਤਾ ਹੈ | ...
ਚੰਡੀਗੜ੍ਹ, 12 ਜੂਨ (ਆਰ. ਐਸ. ਲਿਬਰੇਟ)- ਸੀਨੀਅਰ ਡਿਪਟੀ ਮੇਅਰ ਗੁਰਪ੍ਰੀਤ ਸਿੰਘ ਢਿੱਲੋਂ ਵਲੋਂ ਸੈਕਟਰ 46 'ਚ ਸੋਸ਼ਲ ਮੀਡੀਆ ਸਬੰਧੀ ਵਰਕਸ਼ਾਪ ਲਗਾਈ ਗਈ ਜਿਸ ਵਿਚ ਭਾਗ ਲੈਣ ਵਿਸ਼ੇਸ਼ ਤੌਰ 'ਤੇ ਪਹੁੰਚੇ ਜੁਗਿੰਦਰ ਸਿੰਘ ਮਿੰਟਾ, ਦੀਪਕ ਸ਼ਰਮਾ, ਵਕੀਲ ਦੀਪਕ ਮਲਹੋਤਰਾ ਨੇ ...
ਚੰਡੀਗੜ੍ਹ, 12 ਜੂਨ (ਅ.ਬ.)-ਪਿਛਲੇ ਦਸ ਸਾਲਾਂ ਤੋਂ ਇੰਮੀਗ੍ਰੇਸ਼ਨ ਦੀਆਂ ਸੇਵਾਵਾਂ ਨਿਭਾਅ ਰਹੀ ਵਲੋਂ ਮਾਨਤਾ ਪ੍ਰਾਪਤ ਕੰਪਨੀ ਮਾਈ ਉਡਾਨ ਸਟਡੀ ਵੀਜ਼ਾ ਸਲੂਸ਼ਨ ਦੇ ਸੀਨੀਅਰ ਅਧਿਕਾਰੀ ਸੰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦਾ ਆਈਲਟਸ ਸਕੋਰ ਘੱਟ ਹੈ ਉਨ੍ਹਾਂ ਵਿਦਿਆਰਥੀਆਂ ਨੂੰ ਨਿਰਾਸ਼ ਹੋਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਕੈਨੇਡਾ ਸਰਕਾਰ ਦੇ ਨਿਯਮਾਂ ਦੇ ਤਹਿਤ ਘੱਟ ਬੈਂਡ ਵਾਲੇ ਸਟੂਡੈਂਟਸ ਅੱਜ ਵੀ ਜਨਰਲ ਕੈਟੇਗਰੀ ਦੇ ਤਹਿਤ ਯੂਨੀਵਰਸਿਟੀ ਅਤੇ ਕਾਲਜਾਂ ਦੇ ਵਿਚ ਦਾਖਲਾ ਲੈ ਕੇ ਵੀਜ਼ਾ ਹਾਸਲ ਕਰ ਸਕਦੇੇ ਹਨ | ਕਾਫ਼ੀ ਕੰਸਲਟੈਂਟਸ ਸਰਕਾਰ ਵਲੋਂ ਲਾਗੂ ਕੀਤੇ ਗਏ ਕੇਵਲ ਐਸ.ਡੀ.ਐਸ. ਪ੍ਰੋਗਰਾਮ ਬਾਰੇ ਹੀ ਗੱਲ ਕਰ ਕੇ ਘੱਟ ਆਈਲਟਸ ਸਕੋਰ ਵਾਲੇ ਵਿਦਿਆਰਥੀਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ ਉਨ੍ਹਾਂ ਤੱਕ ਸਹੀ ਜਾਣਕਾਰੀ ਨਹੀਂ ਪਹੁੰਚਾਈ ਜਾ ਰਹੀ | ਸੰਦੀਪ ਸਿੰਘ ਨੇ ਦੱਸਿਆ ਕਿ ਵਿਦਿਆਰਥੀਅ ਇਕ ਵਾਰੀ ਸਾਡੇ ਮੁਹਾਲੀ ਦਫ਼ਤਰ ਵਿਖੇ ਆ ਕੇ ਆਪਣੀ ਪ੍ਰੋਫ਼ਾਈਲ ਦੇ ਅਨੁਸਾਰ ਅਤੇ ਨਵੇਂ ਰੂਲਜ਼ ਬਾਰੇ ਸਹੀ ਜਾਣਕਾਰੀ ਹਾਸਲ ਕਰ ਕੇ ਵੀਜ਼ਾ ਪ੍ਰਾਪਤ ਕਰ ਸਕਦੇ ਹਨ |
ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਮੁਹਾਲੀ ਪੁਲਿਸ ਨੇ ਸੌਰਭ ਉਰਫ਼ ਮੈਂਡੀ ਨਾਂਅ ਦੇ ਨੌਜਵਾਨ ਵਾਸੀ ਨਵਾਂਗਰਾਉਂ ਦੇ ਹੋਏ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮਾਂ ਦੀ ...
ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਸਿਹਤ ਵਿਭਾਗ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਸੋਹਾਣਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾ ਕੇ ਲੋਕਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦਾ ਹੋਕਾ ਦਿੱਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ...
ਜ਼ੀਰਕਪੁਰ, 12 ਜੂਨ (ਅਵਤਾਰ ਸਿੰਘ)- ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸੂਬੇ ਅੰਦਰ ਨਾਜਾਇਜ਼ ਕਾਲੋਨੀਆਂ ਕੱਟਣ 'ਤੇ ਲਗਾਈ ਗਈ ਰੋਕ ਦੇ ਬਾਵਜੂਦ ਵੀ ਜ਼ੀਰਕਪੁਰ ਖੇਤਰ ਅੰਦਰ ਸਿਆਸੀ ਮਿਲੀਭੁਗਤ ਨਾਲ ਨਾਜਾਇਜ਼ ਕਾਲੋਨੀਆਂ ਕੱਟਣ ਦਾ ਸਿਲਸਿਲਾ ...
ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜਾਰੀ ਹੁਕਮਾਂ ਤੋਂ ਬਾਅਦ ਪਿੰਡ ਪੱਤੋਂ ਦੇ ਸਰਪੰਚ ਹਰਮਿੰਦਰ ਸਿੰਘ ਦੀ ਬਹਾਲੀ ਦੇ ਹੁਕਮ ਜਾਰੀ ਕੀਤੇ ਹਨ | ਜ਼ਿਕਰਯੋਗ ਹੈ ਕਿ ਹਰਮਿੰਦਰ ਸਿੰਘ ਦੇ ਿਖ਼ਲਾਫ਼ ਸਰਕਾਰ ...
ਜ਼ੀਰਕਪੁਰ, 12 ਜੂਨ (ਹੈਪੀ ਪੰਡਵਾਲਾ)- ਇਥੋਂ ਦੇ ਬਲਟਾਣਾ ਖੇਤਰ 'ਚੋਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਇਕ 45 ਸਾਲਾ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨੀ ਝਪਟ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਮੀਨੂੰ ਗਰਗ ਵਾਸੀ ਆਨੰਦ ਵਿਹਾਰ ਬਲਟਾਣਾ ਨੇ ਦੱਸਿਆ ਕਿ ਉਹ ਆਪਣੀ ਇਕ ਸਹੇਲੀ ...
ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਮੁਹਾਲੀ ਵਿਚਲੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੁਲਿਸ ਵਲੋਂ ਇਕ ਯਾਤਰੀ ਤੋਂ ਸੋਨਾ ਬਰਾਮਦ ਕੀਤਾ ਗਿਆ ਹੈ | ਇਸ ਸਬੰਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਥਾਣਾ ਮੁਖੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਨਕਮ ਟੈਕਸ ਵਿਭਾਗ ...
ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਕੌਮਾਂਤਰੀ ਹਵਾਈ ਅੱਡਾ ਮੁਹਾਲੀ ਵਿਖੇ ਚੰਡੀਗੜ੍ਹ ਤੋਂ ਅਹਿਮਦਾਬਾਦ ਜਾ ਰਹੇ ਇਕ ਯਾਤਰੀ ਨੂੰ ਦੋ ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ ਜਿਸ ਦੀ ਪਛਾਣ ਸੁਮਿਤ ਹੁੱਡਾ ਵਾਸੀ ਸੈਕਟਰ 45ਬੀ ਚੰਡੀਗੜ੍ਹ ਵਜੋਂ ...
ਬਿੱਲਾ ਅਕਾਲਗੜ੍ਹੀਆ ਕੁਰਾਲੀ, 12 ਜੂਨ- ਸਥਾਨਕ ਸ਼ਹਿਰ ਵਿਚ ਬੀਤੇ ਦਿਨੀਂ ਪਈ ਪਹਿਲੀ ਬਾਰਿਸ਼ ਨੇ ਹੀ ਨਗਰ ਕੌਾਸਲ ਵਲੋਂ ਮੌਨਸੂਨ ਨਾਲ ਨਜਿੱਠਣ ਦੀਆਂ ਤਿਆਰੀਆਂ ਦੇ ਕੀਤੇ ਜਾਂਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਇਸ ਬਾਰਿਸ਼ ਨਾਲ ਸ਼ਹਿਰ ਦਾ ਕੋਈ ਵੀ ...
ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਨੇ ਆਪਣੇ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਦੇ ਸੰਦਰਭ ਵਿਚ ਪੰਜਾਬ ਦੀਆਂ ਚੋਟੀ ਦੀਆਂ 10 ਤਕਨੀਕੀ ਸਿੱਖਿਆ ਸੰਸਥਾਵਾਂ ਦੀ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ ...
ਐੱਸ. ਏ. ਐੱਸ. ਨਗਰ, 12 ਜੂਨ (ਨਰਿੰਦਰ ਸਿੰਘ ਝਾਂਮਪੁਰ)- ਗਮਾਡਾ ਵਲੋਂ ਆਈ. ਟੀ. ਸਿਟੀ ਸਕੀਮ ਦੇ ਬਿਨੈਕਾਰਾਂ ਨੂੰ 753 ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਲਈ 14 ਜੂਨ ਨੂੰ ਡਰਾਅ ਕੱਢਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਡਰਾਅ ਦੀ ਪ੍ਰਕਿਰਿਆ ਪੁੱਡਾ ਭਵਨ ...
ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਭਾਰਤ ਦੀ ਪ੍ਰਮੁੱਖ ਅਤੇ ਏਸ਼ੀਆ ਦੀ ਤੀਸਰੀ ਸਭ ਤੋਂ ਵੱਡੀ ਪੇਂਟ ਕੰਪਨੀ ਏਸ਼ੀਅਨ ਪੇਂਟਸ ਵਲੋਂ ਚੰਡੀਗੜ੍ਹ ਪੌਲੀਟੈਕਨਿਕ ਕਾਲਜ ਘੜੰੂਆਂ ਵਿਖੇ ਪ੍ਰੀ-ਪਲੇਸਮੈਂਟ ਟ੍ਰੇਨਿੰਗ ਪ੍ਰਕਿਰਿਆ ਦੇ ਦੌਰਾਨ ਮਕੈਨੀਕਲ ...
ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-6 ਵਿਚਲੇ ਦਾਰਾ ਸਟੂਡੀਓ ਤੋਂ ਪਿੰਡ ਮੁਹਾਲੀ ਵੱਲ ਜਾਂਦੀ ਸੜਕ 'ਤੇ ਵਾਪਰੇ ਹਾਦਸੇ ਦੌਰਾਨ ਇਕ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਅੰਮਿ੍ਤਪਾਲ ਸਿੰਘ (55) ਵਾਸੀ ਫੇਜ਼-6 ...
ਪੰਚਕੂਲਾ, 12 ਜੂਨ (ਕਪਿਲ)- ਅੱਜ ਦੂਜੇ ਦਿਨ ਆਸ਼ਾ ਵਰਕਰ ਯੂਨੀਅਨ ਹਰਿਆਣਾ ਵਲੋਂ ਜ਼ੋਰਦਾਰ ਪ੍ਰਦਰਸ਼ਨ ਪੰਚਕੂਲਾ ਦੇ ਟੈਂਕ ਚੌਕ ਵਿਖੇ ਕੀਤਾ ਗਿਆ | ਆਸ਼ਾ ਵਰਕਰ ਹਰਿਆਣਾ ਦੀ ਪ੍ਰਧਾਨ ਸੁਮਨ ਤੇ ਸਕੱਤਰ ਵੰਦਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ...
ਪੰਚਕੂਲਾ, 12 ਜੂਨ (ਕਪਿਲ)- ਸਰਵ ਕਰਮਚਾਰੀ ਸੰਘ ਹਰਿਆਣਾ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋ ਕੇ ਪੰਚਕੂਲਾ ਦੇ ਟੈਂਕ ਚੌਕ 'ਤੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਵੱਖ-ਵੱਖ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਵਰਕਰ ਸ਼ਾਮਿਲ ਸਨ | ਇਸ ਮੌਕੇ ਸਰਵ ਕਰਮਚਾਰੀ ...
ਜ਼ੀਰਕਪੁਰ, 12 ਜੂਨ (ਅਵਤਾਰ ਸਿੰਘ)- ਢਕੌਲੀ ਦੇ ਨਾਲ ਲੱਗਦੇ ਖੇਤਰ ਵਿਚਲੀ ਐੱਮ. ਐੱਸ. ਇਨਕਲੇਵ, ਡੀ. ਐੱਸ. ਅਸਟੇਟ ਤੇ ਗੁਲਮੋਹਰ ਸਿਟੀ ਦੇ ਵਸਨੀਕਾਂ ਦਾ ਪੰਚਕੂਲਾ ਦੇ ਇਕ ਟਰੀਟਮੈਂਟ ਪਲਾਂਟ ਵਲੋਂ ਛੱਡੇ ਜਾਣ ਵਾਲੇ ਪਾਣੀ ਨੇ ਜਿਊਣਾ ਮੁਹਾਲ ਕੀਤਾ ਹੋਇਆ ਹੈ | ਇਹ ਪਾਣੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX