ਤਾਜਾ ਖ਼ਬਰਾਂ


ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  1 day ago
ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  1 day ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  1 day ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  1 day ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਣਬ ਮੁਖਰਜੀ ਐਂਟੀਲੀਆ ਪਹੁੰਚ ਗਏ...
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  1 day ago
ਭੋਪਾਲ, 12 ਦਸੰਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਾਰਟੀ ਦੀ ਮੀਟਿੰਗ ਦੌਰਾਨ ਇੱਕ ਲਾਈਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ...
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  1 day ago
ਫ਼ਿਰੋਜ਼ਪੁਰ 12 ਦਸੰਬਰ (ਜਸਵਿੰਦਰ ਸਿੰਘ ਸੰਧੂ) - ਬਰਗਾੜੀ ਮੋਰਚੇ ਨੂੰ ਸਫਲ ਦੱਸਦਿਆਂ ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮੋਰਚੇ ਦੀ ਸਮਾਪਤੀ ਸਮੇਂ ਕੁੱਝ ਵੀ ਗਲਤ ਨਹੀਂ ....
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 12 ਦਸੰਬਰ (ਸੁਰਿੰਦਰ ਪਾਲ ਸਿੰਘ)- ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣ ਆਏ ਸਿਮੋਨਾ ਚੱਕਰਵਰਤੀ, ਕ੍ਰਿਸ਼ਨਾ ਅਭਿਸ਼ੇਕ ਅਤੇ ਰਾਜੀਵ ਠਾਕੁਰ ਸ੍ਰੀ ਹਰਿਮੰਦਰ ਸਾਹਿਬ.....
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  1 day ago
ਚੰਡੀਗੜ੍ਹ, 12 ਦਸੰਬਰ- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਇਸ ....
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  1 day ago
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  1 day ago
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  1 day ago
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  1 day ago
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਰਤੀ ਖਾਦ ਨਿਗਮ ਕਰਮਚਾਰੀ ਸੰਘ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਖਾਦ ਨਿਗਮ ਕਰਮਚਾਰੀ ਸੰਘ ਵਲੋਂ ਵਿਭਾਗ ਦੇ ਰਿਜਨਲ ਦਫ਼ਤਰ ਸੈਕਟਰ 31 ਵਿਖੇ ਆਪਣੀ ਮੰਗਾਂ ਨੂੰ ਲੈ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਧਰਨੇ 'ਤੇ ਬੈਠੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਜੇ. ਐਸ. ...

ਪੂਰੀ ਖ਼ਬਰ »

ਸਰਕਾਰੀ ਸੇਵਾਵਾਂ ਲਈ ਉਪਰਲੀ ਉਮਰ ਹੱਦ ਵਧਾਈ

ਚੰਡੀਗੜ੍ਹ, 12 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਸਰਕਾਰੀ ਸੇਵਾ ਵਿਚ ਦਾਖ਼ਲੇ ਦੀ ਉਪਰਲੀ ਹੱਦ ਨੂੰ 40 ਤੋਂ ਵੱਧ ਕੇ 42 ਸਾਲ ਕਰਨ ਦਾ ਫ਼ੈਸਲਾ ਕੀਤਾ ਹੈ | ਇਕ ਸਰਕਾਰੀ ਬੁਲਾਰੇ ਨੇ ਇਥੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਖ ਸਕੱਤਰ ਦਫ਼ਤਰ ਵਲੋਂ ਇਸ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਵਲੋਂ ਉੱਤਰ ਪੱਤਰੀ ਆਨਲਾਈਨ ਜਾਰੀ

ਚੰਡੀਗੜ੍ਹ, 12 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਬੀ. ਏ./ ਬੀ. ਕਾਮ. ਐਲ. ਐਲ. ਬੀ (ਆਨਰਜ਼) ਦੇ ਪੰਜ ਸਾਲਾ ਇੰਟੀਗਰੇਟਿਡ ਕੋਰਸਾਂ ਦੀ ਉੱਤਰ ਪੱਤਰੀ ਆਨਲਾਈਨ ਜਾਰੀ ਕਰ ਦਿੱਤੀ ਗਈ ਹੈ | ਇਹ ਪ੍ਰੀਖਿਆ 7 ਜੂਨ ਨੂੰ ਲਈ ਗਈ ਸੀ | ਪੰਜਾਬ ਯੂਨੀਵਰਸਿਟੀ ਵਲੋਂ ਆਪਣੀ ...

ਪੂਰੀ ਖ਼ਬਰ »

'ਆਪ' ਨੇ ਡਾ: ਰਵਜੋਤ ਦੋਆਬਾ ਜ਼ੋਨ ਤੇ ਨਰਿੰਦਰ ਸਿੰਘ ਸੰਧੂ ਮਾਲਵਾ ਜ਼ੋਨ-1 ਦੇ ਨਵੇਂ ਪ੍ਰਧਾਨ ਬਣਾਏ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪਣੇ ਸੰਗਠਨਾਤਮਕ ਢਾਂਚੇ 'ਚ ਬਦਲਾਵ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਡਾ: ਰਵਜੋਤ ਸਿੰਘ (ਸ਼ਾਮਚੁਰਾਸੀ) ਨੂੰ ਦੋਆਬਾ ਜ਼ੋਨ ਤੇ ਨਰਿੰਦਰ ਸਿੰਘ ਸੰਧੂ (ਹਲਕਾ ਲੰਬੀ) ਨੂੰ ਮਾਲਵਾ ਜ਼ੋਨ-1 ਦਾ ...

ਪੂਰੀ ਖ਼ਬਰ »

ਦਾ ਬਿ੍ਟਿਸ਼ ਸਕੂਲ ਦੇ ਡਾਇਰੈਕਟਰਾਂ ਿਖ਼ਲਾਫ਼ ਠੱਗੀ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਮੁਹਾਲੀ ਪੁਲਿਸ ਨੇ ਲਾਂਡਰਾਂ-ਬਨੂੰੜ ਰੋਡ 'ਤੇ ਪੈਂਦੀ ਫ਼ੌਜੀ ਕਾਲੋਨੀ ਵਿਚਲੇ ਦਾ ਬਿ੍ਟਿਸ਼ ਸਕੂਲ (ਕੈਲੀਬਰ ਮੈਕਸਿਕੋ ਐਜੂਕੇਸ਼ਨ ਸੁਸਾਇਟੀ) ਦੇ ਪ੍ਰਬੰਧਕਾਂ ਿਖ਼ਲਾਫ਼ 45 ਲੱਖ 54 ਹਜ਼ਾਰ 542 ਰੁਪਏ ਦੀ ਠੱਗੀ ਮਾਰਨ ਦੇ ...

ਪੂਰੀ ਖ਼ਬਰ »

ਪੀ. ਜੀ. ਆਈ. ਦਾ ਕੋਲ ਇੰਡੀਆ ਲਿਮਟਿਡ ਨਾਲ ਸਮਝੌਤਾ

ਚੰਡੀਗੜ੍ਹ, 12 ਜੂਨ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਲੋਂ ਕੋਲ ਇੰਡੀਆ ਲਿਮਟਿਡ (ਸੀ.ਆਈ.ਐਲ.) ਨਾਲ ਸਮਝੌਤੇ ਤਹਿਤ ਦਸਤਖ਼ਤ ਕੀਤੇ ਗਏ ਹਨ ਜਿਸ ਤਹਿਤ ਸੀ.ਆਈ.ਐਲ. ਵਲੋਂ ਪੀ.ਜੀ.ਆਈ. ਨੂੰ ਥੈਲਾਸੀਮੀਆ ਦੇ ਸ਼ਿਕਾਰ 20 ਗ਼ਰੀਬ ਮਰੀਜ਼ਾਂ ਦੇ ਇਲਾਜ ਲਈ 2 ਕਰੋੜ ਗਰਾਂਟ ਦਿੱਤੀ ਗਈ | ...

ਪੂਰੀ ਖ਼ਬਰ »

ਪੈਸੇ ਬਦਲਣ ਦੇ ਨਾਂਅ 'ਤੇ 34 ਹਜ਼ਾਰ ਰੁਪਏ ਠੱਗੇ

ਚੰਡੀਗੜ੍ਹ, 12 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਦੋ ਲੋਕਾਂ ਨਾਲ ਧੋਖਾਧੜੀ ਕਰਨ ਦੇ ਮਾਮਲੇ ਪੁਲਿਸ ਨੇ ਦਰਜ ਕੀਤੇ ਹਨ | ਪਹਿਲੇ ਮਾਮਲੇ ਦੀ ਸ਼ਿਕਾਇਤ ਚਮੌਲੀ ਉਤਰਾਖੰਡ ਦੇ ਰਹਿਣ ਵਾਲੇ ਧੰਨ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ ਜਿਸ ਵਿਚ ...

ਪੂਰੀ ਖ਼ਬਰ »

ਮੇਅਰ ਵਲੋਂ ਸੈਕਟਰ 48 ਦੀ ਗ੍ਰੀਨ ਬੈਲਟ 'ਚ ਓਪਨ ਏਅਰ ਜਿੰਮ ਦਾ ਉਦਘਾਟਨ

ਚੰਡੀਗੜ੍ਹ, 12 ਜੂਨ (ਆਰ. ਐਸ. ਲਿਬਰੇਟ)- ਮੇਅਰ ਵਲੋਂ ਸੈਕਟਰ 48 ਦੀ ਗ੍ਰੀਨ ਬੈਲਟ 'ਚ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਦਵੇਸ਼ ਮੌਦਗਿਲ ਨੇ ਕਿਹਾ ਕਿ ਨਗਰ ਨਿਗਮ ਸਥਾਨਕ ਵਾਸੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਜਿੰਮ ਦੀ ...

ਪੂਰੀ ਖ਼ਬਰ »

ਗਊ ਵੰਸ਼ ਦਾ ਬਿਜਲਈ ਮਸ਼ੀਨਾਂ ਨਾਲ ਕੀਤਾ ਜਾਵੇਗਾ ਸਸਕਾਰ

ਚੰਡੀਗੜ੍ਹ, 12 ਜੂਨ (ਆਰ. ਐਸ. ਲਿਬਰੇਟ)- ਚੰਡੀਗੜ੍ਹ ਵਿਚ ਮਰ ਚੁੱਕੇ ਪਸ਼ੂਆਂ ਤੇ ਜਾਨਵਰਾਂ ਦਾ ਬਿਜਲਈ ਮਸ਼ੀਨਾਂ ਨਾਲ ਜਲਦ ਹੀ ਸਸਕਾਰ ਕੀਤਾ ਜਾ ਸਕੇਗਾ | ਨਗਰ ਨਿਗਮ ਵਲੋਂ ਕਾਫ਼ੀ ਸਮਾਂ ਪਹਿਲਾਂ ਪਾਸ ਕੀਤੇ ਏਜੰਡੇ 'ਤੇ ਅਮਲ ਕਰਕੇ ਇਸ ਲਈ ਕੂੜਾ ਪਲਾਂਟ ਦੇ ਨੇੜੇ ਕਰੀਬਨ 1.5 ...

ਪੂਰੀ ਖ਼ਬਰ »

ਸ਼ਹਿਰ 'ਚੋਂ ਅਣਅਧਿਕਾਰਤ ਨਾਰੀਅਲ ਵੇਚਣ ਵਾਲੇ ਹਟਾਏ

ਚੰਡੀਗੜ੍ਹ,12 ਜੂਨ (ਆਰ. ਐਸ. ਲਿਬਰੇਟ)- ਨਗਰ ਨਿਗਮ ਦੇ ਨਾਜਾਇਜ਼ ਕਬਜ਼ੇ ਹਟਾਊ ਦਸਤੇ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਬੈਠੇ ਅਣਅਧਿਕਾਰਤ ਨਾਰੀਅਲ ਵੇਚਣ ਵਾਲੇ ਹਟਾ ਦਿੱਤੇ ਗਏ ਹਨ | ਬੁਲਾਰੇ ਅਨੁਸਾਰ ਕਈ ਦਿਨਾਂ ਤੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਅਧੀਨ ਇਸੇ ...

ਪੂਰੀ ਖ਼ਬਰ »

ਮਿਲਾਵਟੀ ਦੁੱਧ ਤੇ ਦੁੱਧ ਉਤਪਾਦ ਵੇਚਣ ਵਾਲਿਆਂ ਿਖ਼ਲਾਫ਼ ਹੋਵੇਗੀ ਕਾਰਵਾਈ- ਡੀ. ਸੀ.

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਜ਼ਿਲ੍ਹੇ ਵਿਚ ਖ਼ੁਰਾਕ ਪਦਾਰਥਾਂ ਵਿਚ ਮਿਲਾਵਟ ਕਰਨ ਵਾਲਿਆਂ ਜਾਂ ਮਿਲਾਵਟੀ ਪਦਾਰਥ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਤੇ ਕਿਸੇ ਨੂੰ ਵੀ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਹੀਂ ਕਰਨਾ ਦਿੱਤਾ ਜਾਵੇਗਾ ਤੇ ...

ਪੂਰੀ ਖ਼ਬਰ »

ਆਸ਼ਾ ਵਰਕਰਾਂ ਵਲੋਂ ਕੈਬਨਿਟ ਮੰਤਰੀ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵਲੋਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਤੋਂ ਪਹਿਲਾਂ ਆਸ਼ਾ ਵਰਕਰਾਂ ਵਲੋਂ ਦੁਸਹਿਰਾ ਗਰਾਊਾਡ ਵਿਚ ਇਕੱਠ ਕੀਤਾ ...

ਪੂਰੀ ਖ਼ਬਰ »

ਚੇਅਰਪਰਸਨ ਦੀ ਅਗਵਾਈ ਹੇਠ ਸੰਮਤੀ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ

ਮੁੱਲਾਂਪੁਰ ਗ਼ਰੀਬਦਾਸ, 12 ਜੂਨ (ਦਿਲਬਰ ਸਿੰਘ ਖੈਰਪੁਰ)- ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਮਾਜਰੀ ਵਿਖੇ ਬੀ. ਡੀ. ਪੀ. ਓ. ਅਤੇ ਦਫ਼ਤਰੀ ਸਟਾਫ਼ ਦੇ ਕੰਮਕਾਜ਼ ਤੋਂ ਨਾਖੁਸ਼ ਸੰਮਤੀ ਮੈਂਬਰਾਂ ਵਲੋਂ ਬਲਾਕ ਸੰਮਤੀ ਦੀ ਚੇਅਰਪਰਸਨ ਮਨਜੀਤ ਕੌਰ ਦੀ ਅਗਵਾਈ ਹੇਠ ਰੋਸ ...

ਪੂਰੀ ਖ਼ਬਰ »

ਮਿ੍ਤਕਾ ਦੇ ਪੇਕੇ ਵਾਲਿਆਂ ਵਲੋਂ ਦੋਸ਼ੀਆਂ ਦੀ ਤੁਰੰਤ ਗਿ੍ਫ਼ਤਾਰੀ ਦੀ ਮੰਗ

ਡੇਰਾਬੱਸੀ/ਲਾਲੜੂ, 12 ਜੂਨ (ਪ. ਪ. ਰਾਹੀਂ)- ਪਿੰਡ ਜੌਲਾ ਕਲਾਂ ਵਿਖੇ ਮੰਜੂ ਰਾਣੀ ਦੀ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਮਿ੍ਤਕਾ ਦੇ ਪੇਕੇ ਵਾਲਿਆਂ ਨੇ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ | ਮਿ੍ਤਕਾ ਦੇ ਪੇਕੇ ਵਾਲਿਆਂ ਨੇ ਪਹਿਲਾਂ ਹੰਡੇਸਰਾ ਤੇ ਫਿਰ ...

ਪੂਰੀ ਖ਼ਬਰ »

ਠੱਗੀ ਦਾ ਸ਼ਿਕਾਰ ਲੋਕਾਂ ਨੇ ਪੁਲਿਸ 'ਤੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਲਗਾਏ ਦੋਸ਼

ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਈ. ਜੀ. ਓ. ਫਾਇਨਾਂਸ ਕੰਪਨੀ ਦੇ ਪ੍ਰਬੰਧਕਾਂ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਕਿਰਾਏ 'ਤੇ ਇਮਾਰਤ ਲੈ ਕੇ ਫਾਇਨਾਂਸ ਕੰਪਨੀ ਖੋਲ੍ਹਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ ਦੇ ਮਾਮਲੇ 'ਚ ਪੰਜਾਬ ਦੇ ਵੱਖ-ਵੱਖ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਦੋ ਟਿੱਪਰ ਚਾਲਕ ਗਿ੍ਫ਼ਤਾਰ

ਡੇਰਾਬੱਸੀ, 12 ਜੂਨ (ਸ਼ਾਮ ਸਿੰਘ ਸੰਧੂ)- ਮੁਬਾਰਿਕਪੁਰ ਪੁਲਿਸ ਨੇ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਦੋ ਟਿੱਪਰ ਚਾਲਕਾਂ ਨੂੰ ਟਿੱਪਰਾਂ ਸਮੇਤ ਕਾਬੂ ਕਰਕੇ ਉਨ੍ਹਾਂ ਿਖ਼ਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ ਜਿਨ੍ਹਾਂ ਨੂੰ ਬਾਅਦ 'ਚ ਜਮਾਨਤ 'ਤੇ ਰਿਹਾਅ ...

ਪੂਰੀ ਖ਼ਬਰ »

ਹੈਰੋਇਨ ਸਮੇਤ ਗਿ੍ਫ਼ਤਾਰ ਨਾਈਜੀਰੀਅਨ 2 ਦਿਨ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਐੱਸ. ਟੀ. ਐੱਫ. ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਫੇਜ਼-6 ਸਥਿਤ ਦਾਰਾ ਸਟੂਡੀਓ ਕੋਲੋਂ 260 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਗਏ ਸਾਇਰਾ ਕੁਸ਼ ਨਾਮਕ ਨਾਈਜੀਰੀਅਨ ਨੂੰ ਮੁਹਾਲੀ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ

ਪੰਚਕੂਲਾ, 12 ਜੂਨ (ਕਪਿਲ)- ਪੰਚਕੂਲਾ ਵਿਚ ਇਕ ਨਾਬਾਲਗ ਲੜਕੇ ਵਲੋਂ ਨਾਬਾਲਗ ਬੱਚੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਬੱਚੀ ਦੀ ਮਾਂ ਦੀ ਸ਼ਿਕਾਇਤ ਉਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪੀੜਤ ਬੱਚੀ ਦੀ ਮਾਂ ...

ਪੂਰੀ ਖ਼ਬਰ »

ਟਰੱਕ 'ਚੋਂ ਨਾਜਾਇਜ਼ ਸ਼ਰਾਬ ਦੀਆਂ 380 ਪੇਟੀਆਂ ਬਰਾਮਦ

ਲਾਲੜੂ, 12 ਜੂਨ (ਰਾਜਬੀਰ ਸਿੰਘ)- ਨਸ਼ਿਆਂ ਿਖ਼ਲਾਫ਼ ਵਿੱਢੀ ਗਈ ਮੁਹਿੰਮ ਤਹਿਤ ਲਾਲੜੂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਟਰੱਕ 'ਚੋਂ ਨਾਜਾਇਜ਼ ਸ਼ਰਾਬ ਦੀਆਂ 380 ਪੇਟੀਆਂ ਬਰਾਮਦ ਕੀਤੀਆਂ ਹਨ ਜਦਕਿ ਰਾਤ ਦੇ ਹਨੇ੍ਹਰੇ ਦਾ ਫਾਇਦਾ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਨਾਲ ਮੀਟਿੰਗ ਬੇਸਿੱਟਾ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)- ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ 11 ਮੈਂਬਰੀ ਵਫ਼ਦ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨਾਲ ਵਰਕਰਾਂ ਤੇ ਹੈਲਪਰਾਂ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਕਾਬੂ

ਚੰਡੀਗੜ੍ਹ, 12 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ 16 ਸਾਲਾ ਦੇ ਲੜਕੇ ਨੂੰ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਕਾਬੂ ਕੀਤਾ ਹੈ | ਪੀੜਤ ਲੜਕੀ ਨੇ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਚ 7 ਮਹੀਨੇ ਦੇ ਬੱਚੇ ਨੂੰ ਜਨਮ ਦਿੱਤਾ ਹੈ | ...

ਪੂਰੀ ਖ਼ਬਰ »

ਛੇੜਖ਼ਾਨੀ ਦੀਆਂ ਸ਼ਿਕਾਇਤਾਂ ਸਬੰਧੀ ਕਮੇਟੀ ਦਾ ਗਠਨ

ਚੰਡੀਗੜ੍ਹ, 12 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਸਰਕਾਰ ਨੇ ਔਰਤਾਂ ਨਾਲ ਛੇੜਖ਼ਾਨੀ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਮੁੱਖ ਸਕੱਤਰ ਦੇ ਦਫ਼ਤਰ ਦੀ ਅੰਦਰੂਨੀ ਸ਼ਿਕਾਇਤ ਕਮੇਟੀ ਦਾ ਗਠਨ ਕੀਤਾ ਹੈ | ਸਰਕਾਰੀ ਬੁਲਾਰੇ ਨੇ ਇਥੇ ਦੱਸਿਆ ਕਿ ਸਹਿਕਾਰਤਾ ਤੇ ਵਿਜੀਲੈਂਸ ...

ਪੂਰੀ ਖ਼ਬਰ »

ਲੜਕੀ ਨੇ ਹਸਪਤਾਲ 'ਚ ਬੱਚੇ ਨੂੰ ਦਿੱਤਾ ਜਨਮ
ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਕਾਬੂ

ਚੰਡੀਗੜ੍ਹ, 12 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ 16 ਸਾਲਾ ਦੇ ਲੜਕੇ ਨੂੰ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਕਾਬੂ ਕੀਤਾ ਹੈ | ਪੀੜਤ ਲੜਕੀ ਨੇ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿਚ 7 ਮਹੀਨੇ ਦੇ ਬੱਚੇ ਨੂੰ ਜਨਮ ਦਿੱਤਾ ਹੈ | ਜਾਣਕਾਰੀ ਅਨੁਸਾਰ ਪੀੜਤ ਨੇ ਘਰ ਵਿਚ ਪੇਟ ਦਰਦ ਦੀ ਸ਼ਿਕਾਇਤ ਕੀਤੀ ਸੀ ਜਿਸ ਦੇ ਬਾਅਦ ਉਸ ਨੂੰ ਸਿਹਤ ਜਾਂਚ ਲਈ ਹਸਪਤਾਲ ਲਿਆਂਦਾ ਗਿਆ ਸੀ | ਡਾਕਟਰਾਂ ਨੇ ਦੱਸਿਆ ਕਿ ਲੜਕੀ ਗਰਭਵਤੀ ਹੈ ਜਿਸ ਦੇ ਬਾਅਦ ਉਸ ਨੇ ਬੱਚੇ ਨੂੰ ਜਨਮ ਦਿੱਤਾ | ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਤੇ ਪੀੜਤ ਦੇ ਬਿਆਨ ਦਰਜ ਕੀਤੇ ਗਏ | ਜਾਂਚ ਦੌਰਾਨ ਲੜਕੇ ਦੀ ਪਛਾਣ ਕੀਤੀ ਗਈ ਅਤੇ ਉਸ ਨੂੰ ਪੁਲਿਸ ਨੇ ਕਾਬੂ ਕਰ ਲਿਆ |


ਖ਼ਬਰ ਸ਼ੇਅਰ ਕਰੋ

ਸੀਨੀਅਰ ਡਿਪਟੀ ਮੇਅਰ ਵਲੋਂ ਸੋਸ਼ਲ ਮੀਡੀਆ ਸਬੰਧੀ ਵਰਕਸ਼ਾਪ

ਚੰਡੀਗੜ੍ਹ, 12 ਜੂਨ (ਆਰ. ਐਸ. ਲਿਬਰੇਟ)- ਸੀਨੀਅਰ ਡਿਪਟੀ ਮੇਅਰ ਗੁਰਪ੍ਰੀਤ ਸਿੰਘ ਢਿੱਲੋਂ ਵਲੋਂ ਸੈਕਟਰ 46 'ਚ ਸੋਸ਼ਲ ਮੀਡੀਆ ਸਬੰਧੀ ਵਰਕਸ਼ਾਪ ਲਗਾਈ ਗਈ ਜਿਸ ਵਿਚ ਭਾਗ ਲੈਣ ਵਿਸ਼ੇਸ਼ ਤੌਰ 'ਤੇ ਪਹੁੰਚੇ ਜੁਗਿੰਦਰ ਸਿੰਘ ਮਿੰਟਾ, ਦੀਪਕ ਸ਼ਰਮਾ, ਵਕੀਲ ਦੀਪਕ ਮਲਹੋਤਰਾ ਨੇ ...

ਪੂਰੀ ਖ਼ਬਰ »

ਘੱਟ ਬੈਂਡ ਲੈਣ ਵਾਲੇ ਵਿਦਿਆਰਥੀ ਵੀ ਕੈਨੇਡਾ ਜਾ ਸਕਦੇ ਹਨ-ਸੰਦੀਪ ਸਿੰਘ

ਚੰਡੀਗੜ੍ਹ, 12 ਜੂਨ (ਅ.ਬ.)-ਪਿਛਲੇ ਦਸ ਸਾਲਾਂ ਤੋਂ ਇੰਮੀਗ੍ਰੇਸ਼ਨ ਦੀਆਂ ਸੇਵਾਵਾਂ ਨਿਭਾਅ ਰਹੀ ਵਲੋਂ ਮਾਨਤਾ ਪ੍ਰਾਪਤ ਕੰਪਨੀ ਮਾਈ ਉਡਾਨ ਸਟਡੀ ਵੀਜ਼ਾ ਸਲੂਸ਼ਨ ਦੇ ਸੀਨੀਅਰ ਅਧਿਕਾਰੀ ਸੰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਨਵਾਂਗਰਾਉਂ 'ਚ ਮੈਂਡੀ ਦੇ ਹੋਏ ਕਤਲ ਦੀ ਗੁੱਥੀ ਸੁਲਝੀ

ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਮੁਹਾਲੀ ਪੁਲਿਸ ਨੇ ਸੌਰਭ ਉਰਫ਼ ਮੈਂਡੀ ਨਾਂਅ ਦੇ ਨੌਜਵਾਨ ਵਾਸੀ ਨਵਾਂਗਰਾਉਂ ਦੇ ਹੋਏ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਤਿੰਨ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮਾਂ ਦੀ ...

ਪੂਰੀ ਖ਼ਬਰ »

ਡੇਂਗੂ ਬੁਖਾਰ 'ਚ ਸਹਾਈ ਨਹੀਂ ਹੁੰਦੇ ਬੱਕਰੀ ਦਾ ਦੁੱਧ, ਕੀਵੀ ਤੇ ਪਪੀਤਾ- ਸਿਵਲ ਸਰਜਨ

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਸਿਹਤ ਵਿਭਾਗ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਸੋਹਾਣਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾ ਕੇ ਲੋਕਾਂ ਨੂੰ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਦਾ ਹੋਕਾ ਦਿੱਤਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਸਿਵਲ ...

ਪੂਰੀ ਖ਼ਬਰ »

ਰੋਕ ਦੇ ਬਾਵਜੂਦ ਨਾਜਾਇਜ਼ ਕਾਲੋਨੀਆਂ ਕੱਟਣ ਦਾ ਸਿਲਸਿਲਾ ਜਾਰੀ

ਜ਼ੀਰਕਪੁਰ, 12 ਜੂਨ (ਅਵਤਾਰ ਸਿੰਘ)- ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਸੂਬੇ ਅੰਦਰ ਨਾਜਾਇਜ਼ ਕਾਲੋਨੀਆਂ ਕੱਟਣ 'ਤੇ ਲਗਾਈ ਗਈ ਰੋਕ ਦੇ ਬਾਵਜੂਦ ਵੀ ਜ਼ੀਰਕਪੁਰ ਖੇਤਰ ਅੰਦਰ ਸਿਆਸੀ ਮਿਲੀਭੁਗਤ ਨਾਲ ਨਾਜਾਇਜ਼ ਕਾਲੋਨੀਆਂ ਕੱਟਣ ਦਾ ਸਿਲਸਿਲਾ ...

ਪੂਰੀ ਖ਼ਬਰ »

ਡਾਇਰੈਕਟਰ ਵਲੋਂ ਪੱਤੋਂ ਦੇ ਸਰਪੰਚ ਹਰਮਿੰਦਰ ਸਿੰਘ ਦੀ ਬਹਾਲੀ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜਾਰੀ ਹੁਕਮਾਂ ਤੋਂ ਬਾਅਦ ਪਿੰਡ ਪੱਤੋਂ ਦੇ ਸਰਪੰਚ ਹਰਮਿੰਦਰ ਸਿੰਘ ਦੀ ਬਹਾਲੀ ਦੇ ਹੁਕਮ ਜਾਰੀ ਕੀਤੇ ਹਨ | ਜ਼ਿਕਰਯੋਗ ਹੈ ਕਿ ਹਰਮਿੰਦਰ ਸਿੰਘ ਦੇ ਿਖ਼ਲਾਫ਼ ਸਰਕਾਰ ...

ਪੂਰੀ ਖ਼ਬਰ »

ਔਰਤ ਦੀ ਚੇਨੀ ਝਪਟ ਕੇ ਫ਼ਰਾਰ

ਜ਼ੀਰਕਪੁਰ, 12 ਜੂਨ (ਹੈਪੀ ਪੰਡਵਾਲਾ)- ਇਥੋਂ ਦੇ ਬਲਟਾਣਾ ਖੇਤਰ 'ਚੋਂ ਦੋ ਮੋਟਰਸਾਈਕਲ ਸਵਾਰ ਨੌਜਵਾਨ ਇਕ 45 ਸਾਲਾ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨੀ ਝਪਟ ਕੇ ਫ਼ਰਾਰ ਹੋ ਗਏ | ਸ਼ਿਕਾਇਤਕਰਤਾ ਮੀਨੂੰ ਗਰਗ ਵਾਸੀ ਆਨੰਦ ਵਿਹਾਰ ਬਲਟਾਣਾ ਨੇ ਦੱਸਿਆ ਕਿ ਉਹ ਆਪਣੀ ਇਕ ਸਹੇਲੀ ...

ਪੂਰੀ ਖ਼ਬਰ »

ਹਵਾਈ ਅੱਡੇ ਤੋਂ ਯਾਤਰੀ ਤੋਂ ਸੋਨਾ ਬਰਾਮਦ

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਮੁਹਾਲੀ ਵਿਚਲੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੁਲਿਸ ਵਲੋਂ ਇਕ ਯਾਤਰੀ ਤੋਂ ਸੋਨਾ ਬਰਾਮਦ ਕੀਤਾ ਗਿਆ ਹੈ | ਇਸ ਸਬੰਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਥਾਣਾ ਮੁਖੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਨਕਮ ਟੈਕਸ ਵਿਭਾਗ ...

ਪੂਰੀ ਖ਼ਬਰ »

ਹਵਾਈ ਅੱਡੇ ਤੋਂ ਜ਼ਿੰਦਾ ਕਾਰਤੂਸਾਂ ਸਮੇਤ ਇਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਕੌਮਾਂਤਰੀ ਹਵਾਈ ਅੱਡਾ ਮੁਹਾਲੀ ਵਿਖੇ ਚੰਡੀਗੜ੍ਹ ਤੋਂ ਅਹਿਮਦਾਬਾਦ ਜਾ ਰਹੇ ਇਕ ਯਾਤਰੀ ਨੂੰ ਦੋ ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ ਜਿਸ ਦੀ ਪਛਾਣ ਸੁਮਿਤ ਹੁੱਡਾ ਵਾਸੀ ਸੈਕਟਰ 45ਬੀ ਚੰਡੀਗੜ੍ਹ ਵਜੋਂ ...

ਪੂਰੀ ਖ਼ਬਰ »

ਬਰਸਾਤਾਂ ਦੌਰਾਨ ਗੰਦੇ ਪਾਣੀ ਦੀ ਸਮੱਸਿਆ ਨਾਲ ਘਿਰ ਜਾਂਦਾ ਹੈ ਕੁਰਾਲੀ ਸ਼ਹਿਰ

ਬਿੱਲਾ ਅਕਾਲਗੜ੍ਹੀਆ ਕੁਰਾਲੀ, 12 ਜੂਨ- ਸਥਾਨਕ ਸ਼ਹਿਰ ਵਿਚ ਬੀਤੇ ਦਿਨੀਂ ਪਈ ਪਹਿਲੀ ਬਾਰਿਸ਼ ਨੇ ਹੀ ਨਗਰ ਕੌਾਸਲ ਵਲੋਂ ਮੌਨਸੂਨ ਨਾਲ ਨਜਿੱਠਣ ਦੀਆਂ ਤਿਆਰੀਆਂ ਦੇ ਕੀਤੇ ਜਾਂਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਇਸ ਬਾਰਿਸ਼ ਨਾਲ ਸ਼ਹਿਰ ਦਾ ਕੋਈ ਵੀ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਨੇ ਜਿੱਤਿਆ ਕੌਮੀ ਨੌਕਰੀ ਯੋਗਤਾ ਪੁਰਸਕਾਰ

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਨੇ ਆਪਣੇ ਵਿਦਿਆਰਥੀਆਂ ਦੀ ਰੁਜ਼ਗਾਰ ਯੋਗਤਾ ਦੇ ਸੰਦਰਭ ਵਿਚ ਪੰਜਾਬ ਦੀਆਂ ਚੋਟੀ ਦੀਆਂ 10 ਤਕਨੀਕੀ ਸਿੱਖਿਆ ਸੰਸਥਾਵਾਂ ਦੀ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ ...

ਪੂਰੀ ਖ਼ਬਰ »

ਗਮਾਡਾ ਵਲੋਂ ਆਈ. ਟੀ. ਸਿਟੀ ਸਕੀਮ ਦੇ ਬਿਨੈਕਾਰਾਂ ਨੂੰ 753 ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਕੱਲ੍ਹ

ਐੱਸ. ਏ. ਐੱਸ. ਨਗਰ, 12 ਜੂਨ (ਨਰਿੰਦਰ ਸਿੰਘ ਝਾਂਮਪੁਰ)- ਗਮਾਡਾ ਵਲੋਂ ਆਈ. ਟੀ. ਸਿਟੀ ਸਕੀਮ ਦੇ ਬਿਨੈਕਾਰਾਂ ਨੂੰ 753 ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਲਈ 14 ਜੂਨ ਨੂੰ ਡਰਾਅ ਕੱਢਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਡਰਾਅ ਦੀ ਪ੍ਰਕਿਰਿਆ ਪੁੱਡਾ ਭਵਨ ...

ਪੂਰੀ ਖ਼ਬਰ »

ਏਸ਼ੀਅਨ ਪੇਂਟਸ ਵਲੋਂ ਚੰਡੀਗੜ੍ਹ ਪੌਲੀਟੈਕਨਿਕ ਕਾਲਜ ਘੜੂੰਆਂ ਦੇ 6 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਐੱਸ. ਏ. ਐੱਸ. ਨਗਰ, 12 ਜੂਨ (ਕੇ. ਐੱਸ. ਰਾਣਾ)- ਭਾਰਤ ਦੀ ਪ੍ਰਮੁੱਖ ਅਤੇ ਏਸ਼ੀਆ ਦੀ ਤੀਸਰੀ ਸਭ ਤੋਂ ਵੱਡੀ ਪੇਂਟ ਕੰਪਨੀ ਏਸ਼ੀਅਨ ਪੇਂਟਸ ਵਲੋਂ ਚੰਡੀਗੜ੍ਹ ਪੌਲੀਟੈਕਨਿਕ ਕਾਲਜ ਘੜੰੂਆਂ ਵਿਖੇ ਪ੍ਰੀ-ਪਲੇਸਮੈਂਟ ਟ੍ਰੇਨਿੰਗ ਪ੍ਰਕਿਰਿਆ ਦੇ ਦੌਰਾਨ ਮਕੈਨੀਕਲ ...

ਪੂਰੀ ਖ਼ਬਰ »

ਵਾਹਨ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ

ਐੱਸ. ਏ. ਐੱਸ. ਨਗਰ, 12 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-6 ਵਿਚਲੇ ਦਾਰਾ ਸਟੂਡੀਓ ਤੋਂ ਪਿੰਡ ਮੁਹਾਲੀ ਵੱਲ ਜਾਂਦੀ ਸੜਕ 'ਤੇ ਵਾਪਰੇ ਹਾਦਸੇ ਦੌਰਾਨ ਇਕ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਅੰਮਿ੍ਤਪਾਲ ਸਿੰਘ (55) ਵਾਸੀ ਫੇਜ਼-6 ...

ਪੂਰੀ ਖ਼ਬਰ »

ਦੂਜੇ ਦਿਨ ਆਸ਼ਾ ਵਰਕਰਾਂ ਨੇ ਘੇਰਿਆ ਟੈਂਕ ਚੌਕ

ਪੰਚਕੂਲਾ, 12 ਜੂਨ (ਕਪਿਲ)- ਅੱਜ ਦੂਜੇ ਦਿਨ ਆਸ਼ਾ ਵਰਕਰ ਯੂਨੀਅਨ ਹਰਿਆਣਾ ਵਲੋਂ ਜ਼ੋਰਦਾਰ ਪ੍ਰਦਰਸ਼ਨ ਪੰਚਕੂਲਾ ਦੇ ਟੈਂਕ ਚੌਕ ਵਿਖੇ ਕੀਤਾ ਗਿਆ | ਆਸ਼ਾ ਵਰਕਰ ਹਰਿਆਣਾ ਦੀ ਪ੍ਰਧਾਨ ਸੁਮਨ ਤੇ ਸਕੱਤਰ ਵੰਦਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ...

ਪੂਰੀ ਖ਼ਬਰ »

ਸਰਵ ਕਰਮਚਾਰੀ ਸੰਘ ਹਰਿਆਣਾ ਵਲੋਂ ਟੈਂਕ ਚੌਕ 'ਤੇ ਧਰਨਾ

ਪੰਚਕੂਲਾ, 12 ਜੂਨ (ਕਪਿਲ)- ਸਰਵ ਕਰਮਚਾਰੀ ਸੰਘ ਹਰਿਆਣਾ ਵਲੋਂ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ ਹੋ ਕੇ ਪੰਚਕੂਲਾ ਦੇ ਟੈਂਕ ਚੌਕ 'ਤੇ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਵੱਖ-ਵੱਖ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਵਰਕਰ ਸ਼ਾਮਿਲ ਸਨ | ਇਸ ਮੌਕੇ ਸਰਵ ਕਰਮਚਾਰੀ ...

ਪੂਰੀ ਖ਼ਬਰ »

ਐੱਮ. ਐੱਸ. ਇਨਕਲੇਵ 'ਚ ਦਾਖ਼ਲ ਹੋਇਆ ਹਰਿਆਣਾ ਦਾ ਗੰਦਾ ਪਾਣੀ

ਜ਼ੀਰਕਪੁਰ, 12 ਜੂਨ (ਅਵਤਾਰ ਸਿੰਘ)- ਢਕੌਲੀ ਦੇ ਨਾਲ ਲੱਗਦੇ ਖੇਤਰ ਵਿਚਲੀ ਐੱਮ. ਐੱਸ. ਇਨਕਲੇਵ, ਡੀ. ਐੱਸ. ਅਸਟੇਟ ਤੇ ਗੁਲਮੋਹਰ ਸਿਟੀ ਦੇ ਵਸਨੀਕਾਂ ਦਾ ਪੰਚਕੂਲਾ ਦੇ ਇਕ ਟਰੀਟਮੈਂਟ ਪਲਾਂਟ ਵਲੋਂ ਛੱਡੇ ਜਾਣ ਵਾਲੇ ਪਾਣੀ ਨੇ ਜਿਊਣਾ ਮੁਹਾਲ ਕੀਤਾ ਹੋਇਆ ਹੈ | ਇਹ ਪਾਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX