ਘਨੌਰ, 12 ਜੂਨ (ਬਲਜਿੰਦਰ ਸਿੰਘ ਗਿੱਲ)-ਪਿੰਡ ਸੰਧਾਰਸੀ ਵਿਖੇ ਸਥਿਤ ਟੀ.ਆਈ. ਸਾਈਕਲ ਫ਼ੈਕਟਰੀ ਇਕ ਵਾਰ ਫਿਰ ਤੋਂ ਵਿਵਾਦਾਂ ਦੇ ਘੇਰੇ ਵਿਚ ਘਿਰ ਗਈ ਹੈ | ਮਾਮਲਾ ਫ਼ੈਕਟਰੀ ਵਿਚ ਕੰਮ ਕਰਦੇ ਮਜ਼ਦੂਰਾਂ ਵਲੋਂ ਮੰਗਾਂ ਨੂੰ ਲੈ ਕੇ ਕੀਤੇ ਗਏ ਰੋਸ ਪ੍ਰਦਰਸ਼ਨ ਦਾ, ਜਿਸ ਵਿਚ ...
ਪਟਿਆਲਾ, 12 ਜੂਨ (ਗੁਰਪ੍ਰੀਤ ਸਿੰਘ ਚੱਠਾ)-ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਸ੍ਰੀ ਅੰਕੁਰ ਮਹਿੰਦਰੂ ਨੇ ਅੱਜ ਇਥੇ ਦੱਸਿਆ ਕਿ ਜਿਨ੍ਹਾਂ ਅਦਾਰਿਆਂ/ਯੂਨਿਟਾਂ ਨੇ ਆਪਣੇ ਅਦਾਰੇ ਜਾਂ ਯੂਨਿਟ ਦਾ ਹਾਊਸ ਟੈਕਸ/ਪ੍ਰਾਪਰਟੀ ਟੈਕਸ ਦਾ ਬਕਾਇਆ ਨਗਰ ਨਿਗਮ ਕੋਲ ਜਮਾਂ ...
ਬਲਦੇਵ ਸਿੰਘ ਮਹਿਰੋਕ ਸ਼ੁਤਰਾਣਾ, 12 ਜੂਨ-ਪੰਜਾਬ ਵਿਚ ਲਗਪਗ ਸਾਰੇ ਹੀ ਸਰਕਾਰੀ ਅਦਾਰਿਆਂ ਦੇ ਦਫ਼ਤਰਾਂ ਵਿਚ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵੱਡੀ ਤਾਦਾਦ 'ਚ ਅਸਾਮੀਆਂ ਖ਼ਾਲੀ ਪਈਆਂ ਹਨ ਜਿਸ ਕਰਕੇ ਹਰੇਕ ਸਰਕਾਰੀ ਦਫ਼ਤਰ ਦਾ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ ...
ਰਾਜਪੁਰਾ, 12 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਨੇੜਲੇ ਪਿੰਡ ਖੇੜੀ ਗੰਡਿਆਂ ਦੇ 2 ਘਰਾਂ 'ਚੋਂ ਚੋਰ ਲੰਘੇ ਦਿਨੀਂ ਸੋਨੇ ਅਤੇ ਚਾਂਦੀ ਦੇ ਗਹਿਣੇ ਤੇ ਨਗਦੀ ਚੋਰੀ ਕਰਕੇ ਲੈ ਗਏ | ਜਿਸ 'ਤੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ...
ਪਟਿਆਲਾ, 12 ਜੂਨ (ਜ.ਸ. ਢਿੱਲੋਂ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ 2019 ਲਈ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤ 'ਤੇ ਜ਼ਿਲ੍ਹਾ ਪੱਧਰੀ ਸਵੀਪ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸਵੀਪ ਇਕ ਬਹੁ-ਮੰਤਵੀ ...
ਪਟਿਆਲਾ, 12 ਜੂਨ (ਅ.ਸ. ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਾਦਾ ਵਲੋਂ ਸਟੇਟ ਬੈਂਕ ਆਫ਼ ਇੰਡੀਆ ਦੇ ਮਾਲ ਰੋਡ ਪਟਿਆਲਾ ਵਿਖੇ ਸਥਿਤ ਜ਼ੋਨਲ ਦਫ਼ਤਰ ਅੱਗੇ ਬੈਂਕ ਦਾ ਮੁੱਖ ਗੇਟ ਬੰਦ ਕਰਕੇ ਰੋਸ ਧਰਨਾ ਦਿੱਤਾ ਗਿਆ | ਵੱਡੀ ਗਿਣਤੀ ਕਿਸਾਨਾਂ ਵਿਚ ਬੈਂਕ ...
ਰਾਜਪੁਰਾ, 12 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ 'ਤੇ ਨਾਕਾਬੰਦੀ ਦੌਰਾਨ ਇਕ ਕਾਰ ਵਿਚੋਂ 276 ਬੋਤਲਾਂ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਬਰਾਮਦ ਕਰਕੇ ਦੋ ਕਾਰ ਸਵਾਰਾਂ ਨੂੰ ਕਾਬੂ ਕੀਤਾ ਹੈ | ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ...
ਪਟਿਆਲਾ, 12 ਜੂਨ (ਮਨਦੀਪ ਸਿੰਘ ਖਰੋੜ)-ਲੋਕਾਂ ਦੀ ਤੰਦਰੁਸਤੀ ਬਹਾਲ ਰੱਖਣ ਅਤੇ ਉਨ੍ਹਾਂ ਨੂੰ ਖਾਣ ਪੀਣ ਲਈ ਮਿਆਰੀ ਤੇ ਸਾਫ਼ ਸੁਥਰੀ ਸਮਗਰੀ ਮੁਹੱਈਆ ਕਰਵਾਉਣ ਸਮੇਤ ਲੋਕਾਂ ਨੂੰ ਖਾਣ ਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ...
ਨਾਭਾ, 12 ਜੂਨ (ਅਮਨਦੀਪ ਸਿੰਘ ਲਵਲੀ)-ਉਨਤੀ ਦੇ ਇਸ ਵਿਗਿਆਨਕ ਯੁੱਗ ਵਿਚ ਨੌਜਵਾਨੀ ਦਿਸ਼ਾਹੀਣ ਹੋ ਕੇ ਆਪਣੇ ਮੂਲ ਵਿਰਸੇ ਤੋਂ ਲਗਾਤਾਰ ਦੂਰ ਹੁੰਦੀ ਜਾ ਰਹੀ ਹੈ | ਮੋਬਾਈਲ 'ਤੇ ਇੰਟਰਨੈੱਟ ਦੀ ਦੁਰਵਰਤੋਂ ਨੇ ਨੌਜਵਾਨਾਂ ਨੂੰ ਸਮਾਜਿਕ ਕਦਰਾਂ ਕੀਮਤਾਂ ਤੋਂ ਕੋਹਾਂ ਦੂਰ ...
ਦੇਵੀਗੜ੍ਹ, 12 ਜੂਨ (ਰਾਜਿੰਦਰ ਸਿੰਘ ਮੌਜੀ)-ਸਪੋਰਟਸ ਕਲੱਬ ਪਿੰਡ ਤਾਜਲਪੁਰ ਵਲੋਂ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਨਾਈਟ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਪਿੰਡਾਂ ਦੀਆਂ ਕਿ੍ਕਟ ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦੇ ਆਖ਼ਰੀ ਰਾਤ ਹਲਕਾ ਸਨੌਰ ...
ਦੇਵੀਗੜ੍ਹ, 12 ਜੂਨ (ਮੁਖ਼ਤਿਆਰ ਸਿੰਘ ਨੌਗਾਵਾਂ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਥਾਣਾ ਜੁਲਕਾਂ ਵਿਖੇ ਐਸ.ਐਚ.ਓ. ਹਰਬਿੰਦਰ ਸਿੰਘ ਦੀ ਅਗਵਾਈ ਹੇਠ ਬਾਬਾ ਸ਼ੰਕਰ ਗਿਰ ਔਲੀਆ ਦੀ ਬਰਸੀ ਨੰੂ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਥੇ ਡੇਰਾ ਬਾਬਾ ਸ਼ੰਕਰ ਗਿਰ ਔਲੀਆ ...
ਡਕਾਲਾ, 12 ਜੂਨ (ਮਾਨ)-ਅਜੀਤ ਦੇ ਸੀਨੀਅਰ ਪੱਤਰਕਾਰ ਅਤੇ ਹਲਕਾ ਸਨੌਰ ਪੈ੍ਰੱਸ ਕਲੱਬ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਨੌਗਾਵਾਂ ਦੇ ਵੱਡੇ ਭਰਾ ਚਰਨ ਸਿੰਘ ਜੋ ਕਿ ਬੀਤੇ ਦਿਨੀਂ ਅਚਾਨਕ ਵਿਛੋੜਾ ਦੇ ਗਏ ਸਨ ਅੱਜ ਹਰਿੰਦਰਪਾਲ ਸਿੰਘ ਹੈਰੀਮਾਨ ਹਲਕਾ ਇੰਚਾਰਜ ਸਨੌਰ ਅਤੇ ...
ਨਾਭਾ, 12 ਜੂਨ (ਕਰਮਜੀਤ ਸਿੰਘ)- ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਅਤੇ ਹੋਰ ਕੌਮ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਖਾਲਸਾ ਸ਼ਮਸ਼ੇਰ ਜਥਾ ਗੁਰੂ ਨਾਨਕਪੁਰਾ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਵੈਲਫੇਅਰ ਸੇਵਾ ਸੁਸਾਇਟੀ ਵਲੋਂ ਸਾਂਝੇ ਤੌਰ 'ਤੇ ...
ਪਟਿਆਲਾ, 12 ਜੂਨ (ਜ.ਸ. ਢਿੱਲੋਂ)-ਰਾਜੇਸ਼ਵਰੀ ਸੇਵਾ ਦਲ ਵਲੋਂ 51ਵਾਂ ਰਾਸ਼ਨ ਵੰਡ ਸਮਾਗਮ ਸਥਾਨਕ ਰਾਜਪੁਰਾ ਕਾਲੋਨੀ ਵਿਖੇ ਕੀਤਾ ਗਿਆ | ਜਿਸ ਵਿਚ ਲੋੜਵੰਦ, ਵਿਧਵਾ ਔਰਤਾਂ ਨੂੰ ਮਹੀਨਾਵਾਰ ਰਾਸ਼ਨ ਦਿੱਤਾ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਜਦੋਂ ਕਿ ਵਿਸ਼ੇਸ਼ ਮਹਿਮਾਨ ਵਜੋਂ ਬਲਾਕ ਪ੍ਰਧਾਨ ਕੇ.ਕੇ. ਮਲਹੋਤਰਾ ਅਤੇ ਜ਼ਿਲ੍ਹਾ ਟੈ੍ਰਫਿਕ ਇੰਚਾਰਜ ਇੰਸ. ਕਰਨੈਲ ਸਿੰਘ ਨੇ ਸਾਂਝੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਕੁੰਦਨ ਗੋਗੀਆ ਪੈਟਰਨ, ਸੁਰਜੀਤ ਯਾਦਵ ਪ੍ਰਧਾਨ, ਪ੍ਰਵੀਨ ਕੁਮਾਰ ਸ਼ਰਮਾ ਮੀਤ ਪ੍ਰਧਾਨ, ਨੀਰਜ ਸ਼ਰਮਾ ਜਨਰਲ ਸਕੱਤਰ, ਨੀਰਜ ਗੋਇਲ ਸਕੱਤਰ, ਜਗਪ੍ਰੀਤ ਸਿੰਘ ਨਿੱਕੀ ਸਕੱਤਰ, ਸਰਬੱਤ ਸਿੰਘ ਗੋਲਡੀ ਜੁਆਇੰਟ ਸਕੱਤਰ, ਵਿਕਰਮ ਗੋਇਲ ਪੈੱ੍ਰਸ ਸਕੱਤਰ, ਕੁਲਦੀਪ ਪਾਂਡੇ ਰਤਨ ਦੂਬੇ ਕੈਪਟਨ, ਮੀਨਾ ਦੂਬੇ ਪ੍ਰਧਾਨ, ਲੀਲਾਵਤੀ, ਸੁਨੀਤਾ, ਰਾਜਪਾਲ ਅਤੇ ਜਸਵਿੰਦਰ ਜੁਲਕਾਂ ਆਦਿ ਮੌਕੇ 'ਤੇ ਹਾਜ਼ਰ ਸਨ |
ਭੁੱਨਰਹੇੜੀ, 12 ਜੂਨ (ਧਨਵੰਤ ਸਿੰਘ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵਲੋਂ ਸ਼ਹੀਦ ਊਧਮ ਸਿੰਘ ਖੇਡ ਸਟੇਡੀਅਮ ਭੁੱਨਰਹੇੜੀ ਵਿਖੇ ਤੀਸਰਾ ਜੂਨੀਅਰ ਖੇਡ ਮੇਲਾ ਕਰਵਾਇਆ ਗਿਆ | ਦੋ ਦਿਨਾਂ ਦੇ ਟੂਰਨਾਮੈਂਟ ਦੀ ਉਦਘਾਟਨ ਦੀ ਰਸਮ ਜਥੇਦਾਰ ਗੁਲਜ਼ਾਰ ਸਿੰਘ ਸਰਪੰਚ ਵਲੋਂ ...
ਪਟਿਆਲਾ, 12 ਜੂਨ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਅੱਜ ਫ਼ੈਸ਼ਨ ਡਿਜ਼ਾਈਨ ਅਤੇ ਤਕਨਾਲੋਜੀ ਵਿਭਾਗ ਵਲੋਂ ਦਸ ਦਿਨਾ ਆਰਟ ਅਤੇ ਕਰਾਫ਼ਟ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ | ਇਹ ਵਰਕਸ਼ਾਪ ਫੈਬਰਿਕ ਪੇਂਟਿੰਗ ਅਤੇ ਪਿ੍ੰਟਿੰਗ ਤਕਨੀਕਾਂ ਜਿਵੇਂ ...
ਪਟਿਆਲਾ, 12 ਜੂਨ (ਧਰਮਿੰਦਰ ਸਿੰਘ ਸਿੱਧੂ)-ਰਾਸ਼ਟਰੀ ਸਿੱਖ ਸੰਗਤ ਪੰਜਾਬ ਦੀ ਮੀਟਿੰਗ ਲੁਧਿਆਣਾ ਵਿਖੇ ਹੋਈ | ਜਿਸ ਵਿਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਪ੍ਰਧਾਨ ਹਾਜ਼ਰ ਹੋਏ | ਇਸ ਮੀਟਿੰਗ ਦੀ ਪ੍ਰਧਾਨਗੀ ਕੌਮੀ ਪ੍ਰਧਾਨ ਰਾਸ਼ਟਰੀ ਸਿੱਖ ਸੰਗਤ ਸ. ਗੁਰਚਰਨ ਸਿੰਘ ਗਿੱਲ ...
ਪਟਿਆਲਾ, 12 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਤਹਿਤ ਅੱਜ ਭਾਦਸੋਂ ਰੋਡ 'ਤੇ ਸਕਿੱਲ ਡਿਵੈਲਪਮੈਂਟ ਸੈਂਟਰ ਫਨ ਫ਼ਸਟ ਗਲੋਬਲ ਸਕੇਲਰਜ਼ ਪ੍ਰਾਈਵੇਟ ਲਿਮ. ਕੇਂਦਰ ਖੋਲਿ੍ਹਆ ਗਿਆ | ਏ.ਡੀ.ਸੀ. (ਡੀ) ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਰਸਮੀ ਤੌਰ 'ਤੇ ...
ਪਟਿਆਲਾ, 12 ਜੂਨ (ਗੁਰਵਿੰਦਰ ਸਿੰਘ ਔਲਖ)-ਮਾਂ ਵੀਰਾਂ ਦੇਵੀ ਮਿਊਜ਼ੀਕਲ ਐਾਡ ਕਲਚਰਲ ਸੁਸਾਇਟੀ ਪਟਿਆਲਾ ਵਲੋਂ ਭਾਸ਼ਾ ਵਿਭਾਗ ਪੰਜਾਬ ਪਟਿਆਲਾ ਦੇ ਲੈਕਚਰ ਹਾਲ ਵਿਚ ਕਰਵਾਏ ਗਏ ਪਹਿਲੇ ਸਲਾਨਾ ਸੰਗੀਤ ਸਮਾਗਮ ਵਿਚ ਅਨੇਕਾਂ ਕਲਾਕਾਰਾਂ ਵਲੋਂ ਪੇਸ਼ ਕੀਤੇ ਗਏ ਵੰਨ ...
ਪਾਤੜਾਂ, 12 ਜੂਨ (ਕੰਬੋਜ)-ਪਾਤੜਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਸ਼ਰਾਬ ਨਜਾਇਜ਼ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹਿਰੀ ਚੌਾਕੀ ਪਾਤੜਾਂ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ ਹੌਲਦਾਰ ਕਿ੍ਸ਼ਨ ਕੁਮਾਰ ਨੇ ਪਟਿਆਲਾ ...
ਸਮਾਣਾ, 12 ਜੂਨ (ਸਾਹਿਬ ਸਿੰਘ)-ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਵਾਧੂ ਰਚਨਾਤਮਿਕ ਗਤੀਵਿਧੀਆਂ ਵਿਚ ਰੁਚੀਆਂ ਵਧਾਉਣ ਹਿਤ ਸਰਕਾਰੀ ਪ੍ਰਾਇਮਰੀ ਸਕੂਲ ਕਾਦਰਾਬਾਦ ਬਲਾਕ ਸਮਾਣਾ-2 ਵਿਖੇ 7 ਦਿਨਾਂ ਸਮਰ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬੱਚਿਆਂ ਨੇ ਪੇਪਰ ਕਟਿੰਗ, ...
ਅਮਰਬੀਰ ਸਿੰਘ ਆਹਲੂਵਾਲੀਆ ਪਟਿਆਲਾ, 12 ਜੂਨ-ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਦੇ ਵਿਧਾਨ ਸਭਾਈ ਹਲਕੇ 'ਚ ਸੜਕਾਂ ਨੂੰ ਚੌੜੀਆਂ ਕਰ ਲੋਕਾਂ ਲਈ ਆਵਾਜਾਈ ਨੂੰ ਖ਼ਤਰਾ ਰਹਿਤ ਤੇ ਸੁਖਾਲਾ ਕਰਨ ਲਈ ਕਰੋੜਾਂ ਰੁਪਏ ਖ਼ਰਚੇ ਜਾ ਰਹੇ ਹਨ | ਸਰਕਾਰ ਦਾ ਐਨਾ ਪੈਸਾ ...
ਪਾਤੜਾਂ, 12 ਜੂਨ (ਜਗਦੀਸ਼ ਸਿੰਘ ਕੰਬੋਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਾਵਰਕਾਮ ਦੇ ਐਕਸੀਅਨ ਦਫ਼ਤਰ ਪਾਤੜਾਂ ਵਿਖੇ ਪੰਜਾਬ ਕਮੇਟੀ ਦੇ ਸੱਦੇ 'ਤੇ ਅੱਜ ਦੂਜੇ ਦਿਨ ਵੀ ਧਰਨਾ ਰੱਖਦਿਆਂ ਸਰਕਾਰ ਦੇ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ...
ਖਨੌਰੀ/ਅਰਨੋਂ, 12 ਜੂਨ (ਬਲਵਿੰਦਰ ਸਿੰਘ ਥਿੰਦ, ਦਰਸ਼ਨ ਸਿੰਘ ਪਰਮਾਰ)-ਚਾਰ ਦਿਨ ਪਹਿਲਾਂ ਇਲਾਕੇ ਅੰਦਰ ਆਏ ਭਾਰੀ ਤੂਫ਼ਾਨ ਤੋਂ ਬਾਅਦ ਅੱਜ ਤੱਕ ਬਿਜਲੀ ਸਪਲਾਈ ਚਾਲੂ ਨਹੀਂ ਹੋਣ ਦੇ ਰੋਸ ਵਜੋਂ ਅੱਜ ਦੁਪਹਿਰ ਬਾਅਦ ਪਿੰਡ ਗੁਲਜਾਰਪੁਰਾ (ਠਰੂਆ) ਅਤੇ ਪਿੰਡ ਗਲੋਲੀ ਦੇ ...
ਸਮਾਣਾ, 12 ਜੂਨ (ਗੁਰਦੀਪ ਸ਼ਰਮਾ)-ਸਮਾਣਾ ਵਿਖੇ ਤਾਇਨਾਤ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਸਮੇਤ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਭਾਲ ਵਿਚ ਟੀ-ਪੁਆਇੰਟ ਪਿੰਡ ਧਨੇਠਾ ਵਿਖੇ ਲਗਾਏ ਗਏ ਨਾਕੇ ਦੌਰਾਨ ਸ਼ੱਕ ਦੇ ਅਧਾਰ 'ਤੇ ਆ ਰਹੀ ਕਾਰ ਨੰਬਰ ਸੀ.ਐੱਚ.03ਆਰ-1952 ਨੂੰ ਰੋਕ ...
ਪਟਿਆਲਾ, 12 ਜੂਨ (ਗੁਰਵਿੰਦਰ ਸਿੰਘ ਔਲਖ)-ਰਾਮਗੜ੍ਹੀਆ ਕਲਚਰਲ ਐਾਡ ਵੈੱਲਫੇਅਰ ਕੌਾਸਲ ਵਲੋਂ ਗਾਇਕ ਮੁਹੰਮਦ ਰਫ਼ੀ ਸਾਹਿਬ ਦੀ ਯਾਦ ਵਿਚ 29 ਜੁਲਾਈ ਨੂੰ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਗਾਇਕੀ ਦੇ ਨੌਵੇਂ ਮਹਾਂ ਮੁਕਾਬਲੇ ''......ਮੁਝਕੋ ਮੇਰੇ ਬਾਦ ਜ਼ਮਾਨਾ ਢੂੰਡੇਗਾ'' ...
ਪਟਿਆਲਾ, 12 ਜੂਨ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ ਦੇ ਅਧਿਕਾਰੀਆਂ ਵਲੋਂ ਜੇਲ੍ਹ ਦੀ ਤਲਾਸ਼ੀ ਲੈਣ 'ਤੇ 2 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਬਿਨਾਂ ਸਿੰਮ ਤੋਂ ਬਰਾਮਦ ਕੀਤੇ ਗਏ ਹਨ | ਇਸ ਸਬੰਧੀ ਜੇਲ੍ਹ ਸੁਪਰਡੈਂਟ ਵਲੋਂ ਥਾਣਾ ਤਿ੍ਪੜੀ ...
ਘਨੌਰ, 12 ਜੂਨ (ਬਲਜਿੰਦਰ ਸਿੰਘ ਗਿੱਲ)-ਮਨਰੇਗਾ ਮਜ਼ਦੂਰ ਯੂਨੀਅਨ ਆਗੂ ਕਾਮਰੇਡ ਗੁਰਨਾਮ ਸਿੰਘ ਘਨੌਰ, ਪ੍ਰੇਮ ਸਿੰਘ ਘਨੌਰ, ਰਾਮ ਸਿੰਘ (ਸੀਟੂ) ਦੀ ਸਾਂਝੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਨਰੇਗਾ ਮਜ਼ਦੂਰਾਂ ਨੇ ਬੀ.ਡੀ.ਪੀ.ਓ. ਦਫ਼ਤਰ ਦੇ ਸਾਹਮਣੇ ਰੋਸ ਧਰਨਾ ਦਿੱਤਾ ...
ਰਾਜਪੁਰਾ, 12 ਜੂਨ (ਰਣਜੀਤ ਸਿੰਘ, ਜੀ.ਪੀ. ਸਿੰਘ)-ਤੰਦਰੁਸਤ ਪੰਜਾਬ ਦਾ ਸਪਨਾ ਪੂਰਾ ਕਰਨ ਲਈ ਸਾਨੂੰ ਆਪਣੇ ਆਲ਼ੇ-ਦੁਆਲੇ ਵੱਲ ਪੂਰਾ ਧਿਆਨ ਦੇਣਾ ਚਾਹੀਦਾ ਹੈ | ਆਪਣੇ ਘਰ ਤੋਂ ਸਫ਼ਾਈ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ ਤਾਂ ਹੀ ਸਹੀ ਅਰਥਾਂ ਵਿੱਚ ਅਸੀਂ ਤੰਦਰੁਸਤ ਪੰਜਾਬ ਦੀ ...
ਜਲੰਧਰ, 12 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...
ਪਟਿਆਲਾ, 12 ਜੂਨ (ਅ. ਬ.)-ਆਇਸ਼ਰ ਟਰੱਕਜ਼ ਅਤੇ ਬੱਸਜ਼, ਵੀਈ ਕਮਰਸ਼ੀਅਲ ਵਹੀਕਲਜ਼ ਦੇ ਭਾਗ ਦੂਸਰਾ ਆਇਸ਼ਰ ਟਰੱਕ ਨੂੰ ਇਕ ਪੁਰਸਕ੍ਰਿਤ ਚੁਣੌਤੀ ਦੇ ਮਾਧਿਅਮ ਨਾਲ ਸਿਖਰ ਬਾਲਣ ਯੋਗਤਾ ਪ੍ਰਦਾਨ ਕਰਨ ਲਈ ਮਾਇਲੇਜ ਲੀਗ ਦੀ ਪਹਿਲ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਪ੍ਰੋਗਰਾਮ 14 ...
ਪਟਿਆਲਾ, 12 ਜੂਨ (ਜ.ਸ. ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਲ ਮਜ਼ਦੂਰੀ ਖ਼ਾਤਮਾ ਹਫਤਾ ਮਨਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਸ਼ਾਇਨਾ ਕਪੂਰ ਨੇ ਦੱਸਿਆ ਕਿ ਇਹ ਹਫਤਾ 11 ਜੂਨ ਤੋਂ ਆਰੰਭ ਹੋ ਗਿਆ ...
ਘਨੌਰ, 12 ਜੂਨ (ਯਾਦਵਿੰਦਰ ਸਿੰਘ ਯੋਗੀਪੁਰ)-ਨੇੜਲੇ ਪਿੰਡ ਲੋਹਾਖੇੜੀ (ਪਟਿਆਲਾ) ਵਿਖੇ ਗੁਰਪ੍ਰੀਤ ਬੱਲ ਦੀ ਅਗਵਾਈ ਹੇਠ ਪ੍ਰਬੰਧਕ ਬਾਗ ਵਾਲੇ ਪੀਰ ਦੀ ਦਰਗਾਹ ਦਰਬਾਰ ਰਹਿਮਤਾਂ ਦੇ ਖੁੱਲੇ ਵਿਹੜੇ ਵਿੱਚ 7ਵਾਂ ਸਾਲਾਨਾ ਭੰਡਾਰਾ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ...
ਪਟਿਆਲਾ, 12 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ, ਸਮਾਜਿਕ, ਆਰਥਿਕ ਅਤੇ ਰਾਜਨੀਤਕ ਵਰਤਾਰਿਆਂ ਬਾਰੇ ਆਧੁਨਿਕ ਤਕਨੀਕਾਂ ਦੇ ਮਾਧਿਅਮ ਰਾਹੀਂ ਬਾਹਰਮੁਖੀ ਦਿ੍ਸ਼ਟੀ ਤੋਂ ਖੋਜ ਕਾਰਜਾਂ ਲਈ ਨਿਰੰਤਰ ਕਾਰਜਸ਼ੀਲ ਮਾਲਵਾ ਰਿਸਰਚ ਸੈਂਟਰ ...
ਪਟਿਆਲਾ, 12 ਜੂਨ (ਜ.ਸ. ਢਿੱਲੋਂ)-ਇਸ ਵੇਲੇ ਗਰਮੀ ਦੇ ਕਹਿਰ ਕਾਰਨ ਪਾਰਾ 45 ਦਰਜੇ ਸੈਂਟੀਗਰੇਡ ਦੇ ਕਰੀਬ ਜਾ ਪਹੰੁਚਿਆ ਹੈ | ਜਿਸ ਕਾਰਨ ਦਿਨ ਵੇਲੇ ਖ਼ੁਸ਼ਕ ਹਵਾਵਾਂ ਚੱਲਦੀਆਂ ਹਨ ਜਿਨ੍ਹਾਂ ਕਾਰਨ ਲੋਕਾਂ ਅੰਦਰ ਕਾਫ਼ੀ ਕਹਿਰ ਦੇਖਿਆ ਜਾ ਰਿਹਾ ਹੈ | ਗਰਮੀ ਦੇ ਪ੍ਰਕੋਪ ਤੋਂ ...
ਨਾਭਾ, 12 ਜੂਨ (ਕਰਮਜੀਤ ਸਿੰਘ)-ਦੀ ਨਾਭਾ ਫਾਊਾਡੇਸ਼ਨ ਨਾਭਾ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪਟਿਆਲਾ ਵਲੋਂ ਪਿੰਡ ਅੱਚਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਪਿੰਡ ਦੀ ਪੰਚਾਇਤ ਦੀ ਸਹਾਇਤਾ ਨਾਲ ਲੋਕਾਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਬਾਰੇ ਜਾਗਰੂਕ ...
ਪਟਿਆਲਾ, 12 ਜੂਨ (ਜ.ਸ. ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਹਵਾਬਾਜ਼ੀ ਕਲੱਬ ਪਟਿਆਲਾ ਦੇ ਨੇੜੇ 2 ਕਿੱਲੋਮੀਟਰ ਘੇਰੇ ਵਿਚ ਲਾਰਟੇਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX