ਤਾਜਾ ਖ਼ਬਰਾਂ


ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  1 day ago
ਪਟਿਆਲਾ, ਅਕਤੂਬਰ (ਅਮਨਦੀਪ ਸਿੰਘ) - ਸਾਂਝਾ ਅਧਿਆਪਕ ਮੋਰਚਾ ਦੀ ਏ.ਡੀ.ਜੀ.ਪੀ (ਕਾਨੂੰਨ ਵਿਵਸਥਾ) ਹਰਦੀਪ ਸਿੰਘ ਢਿੱਲੋਂ ਨਾਲ ਹੋਈ ਮੀਟਿੰਗ ਤੋਂ ਬਾਅਦ 23 ਅਕਤੂਬਰ...
ਨੌਜਵਾਨ 'ਤੇ ਜਾਨਲੇਵਾ ਹਮਲਾ
. . .  1 day ago
ਦਸੂਹਾ, 21 ਅਕਤੂਬਰ (ਕੌਸ਼ਲ) - ਦਸੂਹਾ ਵਿਖੇ ਅੱਜ ਰਾਤ ਅਣਪਛਾਤੇ ਵਿਅਕਤੀਆਂ ਨੇ ਲੁੱਟ ਦੀ ਨੀਅਤ ਨਾਲ ਇੱਕ ਨੌਜਵਾਨ ਨੂੰ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਜ਼ਖਮੀ...
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  1 day ago
ਗੁਹਾਟੀ, 21 ਅਕਤੂਬਰ - ਭਾਰਤ ਨੇ ਪਹਿਲੇ ਇੱਕ ਦਿਨਾਂ ਮੈਚ ਵਿਚ ਵੈਸਟ ਇੰਡੀਜ਼ ਨੂੰ 8 ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਟਾਸ ਜਿੱਤ ਕੇ ਭਾਰਤ ਨੇ ਵੈਸਟ ਇੰਡੀਜ਼ ਨੂੰ ਬੱਲੇਬਾਜ਼ੀ ਦਾ...
ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  1 day ago
ਅੰਮ੍ਰਿਤਸਰ, 21 ਅਕਤੂਬਰ- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਨਵਜੋਤ ਕੌਰ ਸਿੱਧੂ ਅਤੇ ਦੁਸਹਿਰਾ ਸਮਾਰੋਹ ਆਯੋਜਿਤ ਕਰਨ ਵਾਲਿਆਂ ਦੇ ....
ਪਾਤੜਾਂ 'ਚ ਡੇਂਗੂ ਦਾ ਕਹਿਰ ਜਾਰੀ, ਇਕ ਵਿਅਕਤੀ ਦੀ ਮੌਤ
. . .  1 day ago
ਪਾਤੜਾਂ, 21 ਅਕਤੂਬਰ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਇਲਾਕੇ 'ਚ ਕੁਝ ਹੀ ਦਿਨਾਂ 'ਚ ਡੇਂਗੂ ਬੁਖ਼ਾਰ ਨੇ ਅਜਿਹਾ ਕਹਿਰ ਢਾਹਿਆ ਹੈ ਕਿ ਸੈਂਕੜੇ ਲੋਕ ਇਸ ਬਿਮਾਰੀ ਤੋਂ ਪੀੜਤ ਹਨ । ਭਾਰੀ ਗਿਣਤੀ 'ਚ ਮਰੀਜ਼ ਨਿੱਜੀ ਹਸਪਤਾਲਾਂ 'ਚ ਇਲਾਜ ਲਈ ਦਾਖਲ ਹਨ। ਇਸ...
ਭਾਰਤ ਬਨਾਮ ਵੈਸਟ ਇੰਡੀਜ਼ : 25 ਓਵਰਾਂ ਤੋਂ ਬਾਅਦ ਭਾਰਤ 168/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 20 ਓਵਰਾਂ ਤੋਂ ਬਾਅਦ ਭਾਰਤ 127/1
. . .  1 day ago
ਜੰਮੂ-ਕਸ਼ਮੀਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ
. . .  1 day ago
ਸ੍ਰੀਨਗਰ, 21 ਅਕਤੂਬਰ - ਜੰਮੂ-ਕਸ਼ਮੀਰ 'ਚ ਅੱਜ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.3 ਮਾਪੀ ਗਈ ਹੈ। ਹਾਲਾਂਕਿ ਭੂਚਾਲ ਕਰ ਕੇ ਕਿਸੇ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ....
ਭਾਰਤ ਬਨਾਮ ਵੈਸਟ ਇੰਡੀਜ਼ : 15 ਓਵਰਾਂ ਤੋਂ ਬਾਅਦ ਭਾਰਤ 99/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਭਾਰਤ 71/1
. . .  1 day ago
ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ
. . .  1 day ago
ਬੰਗਾ 21, ਅਕਤੂਬਰ - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮੰਢਾਲੀ ਦੇ ਨੌਜਵਾਨ ਦਾ ਦਿੱਲੀ ਏਅਰਪੋਰਟ ਤੋਂ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲਾਪਤਾ ਨੌਜਵਾਨ ਦੀ ਪਤਨੀ ਬਲਜੀਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ...
ਭਾਰਤ ਬਨਾਮ ਵੈਸਟ ਇੰਡੀਜ਼ : 5 ਓਵਰਾਂ ਤੋਂ ਬਾਅਦ ਭਾਰਤ 23/1
. . .  1 day ago
ਤਾਇਵਾਨ 'ਚ ਪਟੜੀ ਤੋਂ ਉਤਰੀ ਟਰੇਨ, 17 ਲੋਕਾਂ ਦੀ ਮੌਤ
. . .  1 day ago
ਤਾਇਪੇ, 21 ਅਕਤੂਬਰ- ਉੱਤਰੀ-ਪੂਰਬੀ ਤਾਇਵਾਨ 'ਚ ਅੱਜ ਇੱਕ ਟਰੇਨ ਦੇ ਪਟੜੀ ਉਤਰਨ ਕਾਰਨ 17 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ 101 ਲੋਕ ਜ਼ਖ਼ਮੀ ਹੋਏ ਹਨ। ਤਾਇਵਾਨ ਦੇ ਰੇਲਵੇ ਪ੍ਰਸ਼ਾਸਨ ਵਲੋਂ ਇਸ ਹਾਦਸੇ ਸੰਬੰਧੀ ਜਾਣਕਾਰੀ ਦਿੱਤੀ...
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੂੰ ਲੱਗਿਆ ਪਹਿਲਾਂ ਝਟਕਾ, ਸ਼ਿਖਰ ਧਵਨ 4 ਦੌੜਾਂ ਬਣਾ ਕੇ ਆਊਟ
. . .  1 day ago
ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ
. . .  1 day ago
ਜੰਮੂ-ਕਸ਼ਮੀਰ 'ਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ, ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਿਹਤ ਮੰਤਰੀ ਮਹਿੰਦਰਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤ ਲਈ ਦਿੱਤਾ 323 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਫਰੀਦਕੋਟ / ਮੁਕਤਸਰ

ਲੱਖਾ ਸਿਧਾਣਾ ਨੇ ਕਾਫ਼ਲੇ ਸਮੇਤ ਕੀਤੀ ਇੰਨਸਾਫ ਮੋਰਚੇ 'ਚ ਸ਼ਮੂਲੀਅਤ

ਬਰਗਾੜੀ, 12 ਜੂਨ (ਗੋਂਦਾਰਾ,ਸ਼ਰਮਾ)-ਪੰਜਾਬੀ ਮਾਂ ਬੋਲੀ ਸਤਿਕਾਰ ਕਮੇਟੀ ਦੇ ਅਹੁਦੇਦਾਰ ਲੱਖਾ ਸਿਧਾਣਾ ਨੇ ਬਾਬਾ ਹਰਦੀਪ ਸਿੰਘ ਮਹਿਰਾਜ ਦੀ ਅਗਵਾਈ ਹੇਠ ਪਿੰਡ ਸਿਧਾਣੇ ਤੋਂ ਮੋਟਰ ਸਾਈਕਲਾਂ 'ਤੇ ਨੌਜਵਾਨਾਂ ਦੇ ਕਾਫ਼ਲੇ ਸਮੇਤ ਬਰਗਾੜੀ ਵਿਖੇ ਸਿੱਖ ਮੰਗਾਂ ਨੂੰ ਲੈ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »

ਹੈਲਪਿੰਗ ਹੈਂਡਸ ਕਲੱਬ ਵਲੋਂ ਮਿੱਟੀ ਦੇ ਬਰਤਨ ਵੰਡੇ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਅੰਦਰ ਹੈਲਪਿੰਗ ਹੈਂਡਸ ਕਲੱਬ (ਰਜਿ:) ਵਲੋਂ ਲੋਕਾਂ ਨੂੰ ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਬਰਤਨ ਵੰਡੇ ਗਏ | ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਛੱਤਾਂ ਉੱਪਰ ਮਿੱਟੀ ਦੇ ਬਰਤਨ ਪਾਣੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਨੇ ਪੰਜਾਬ ਵੱਲ ਘੱਤੀਆਂ ਵਹੀਰਾਂ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਭਾਵੇਂ ਇਸ ਵਾਰ ਸਰਕਾਰ ਨੇ 20 ਜੂਨ ਤੋਂ ਝੋਨਾ ਲਾਉਣ ਲਈ ਕਿਹਾ ਹੈ ਪਰ ਹੁਣ ਝੋਨਾ ਲਾਉਣ ਲਈ ਪ੍ਰਵਾਸੀ ਮਜ਼ਦੂਰ ਵੱਡੀ ਗਿਣਤੀ ਵਿਚ ਆ ਰਹੇ ਹਨ ਅਤੇ ਉਹ ਟੋਲੀਆਂ ਬਣਾ ਕੇ ਆਪਣੇ ਪੁਰਾਣੇ ਟਿਕਾਣਿਆਂ 'ਤੇ ਪੁੱਜ ਵੀ ਗਏ ਹਨ | ਕਿ੍ਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਇਸ ਵਾਰ ਸਰਕਾਰ ਨੇ ਕਿਸਾਨਾਂ ਨੂੰ ਝੋਨਾ ਲੇਟ ਲਾਉਣ ਲਈ ਕਿਹਾ ਹੈ | ਉਹ ਤਾਂ ਪਿਛਲੇ ਸਮੇਂ ਅਨੁਸਾਰ ਹੀ ਆਏ ਹਨ ਅਤੇ ਹੁਣ ਉਨ੍ਹਾਂ ਨੂੰ ਵਿਹਲੇ ਬੈਠਣਾ ਪੈ ਰਿਹਾ ਹੈ | ਕੁਝ ਕਿਸਾਨ ਜਥੇਬੰਦੀਆਂ ਨੇ ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦਿਆਂ ਕਿਸਾਨਾਂ ਨੂੰ ਝੋਨਾ ਲਾਉਣ ਲਈ ਵੀ ਕਿਹਾ | ਖੇਤੀਬਾੜੀ ਵਿਭਾਗ ਦੇ ਕਰਮਚਾਰੀ ਹਰ ਰੋਜ਼ ਝੋਨਾ 20 ਜੂਨ ਨੂੰ ਲਾਉਣ ਲਈ ਪ੍ਰੇਰਿਤ ਕਰ ਰਹੇ ਹਨ |


ਖ਼ਬਰ ਸ਼ੇਅਰ ਕਰੋ

ਵਿਵੇਕਾਨੰਦ ਸੁਸਾਇਟੀ ਵਲੋਂ ਹੋਣਹਾਰ ਬੇਟੀਆਂ ਦਾ ਸਨਮਾਨ

ਗੋਲੇਵਾਲਾ, 12 ਜੂਨ (ਅਮਰਜੀਤ ਬਰਾੜ)-ਹੋਣਹਾਰ ਤੇ ਹੁਸ਼ਿਆਰ ਬੇਟੀਆਂ ਦੀ ਉਚੇਰੀ ਸਿੱਖਿਆ ਲਈ ਆਰਥਿਕ ਮਦਦ ਅਤੇ ਸਮਾਜ ਵਿਚ ਬੇਟੀਆਂ ਦੇ ਮਾਣ ਸਨਮਾਨ ਨੂੰ ਕਾਇਮ ਰੱਖਣ ਅਤੇ ਉਨ੍ਹਾਂ ਵਿਚ ਕਲਾਤਮਿਕ ਰੁਚੀਆਂ ਜਿਵੇਂ ਸੰਗੀਤ, ਚਿੱਤਰਕਲਾ, ਲੇਖਣ ਕਲਾ, ਭਾਸ਼ਣ ਕਲਾ, ਖੇਡਾਂ ...

ਪੂਰੀ ਖ਼ਬਰ »

15 ਜੂਨ ਤੋਂ ਝੋਨੇ ਦੀ ਲਵਾਈ ਨਿਸ਼ਚਿਤ ਕਰਨ ਦੀ ਮੰਗ

ਫ਼ਰੀਦਕੋਟ, 12 ਜੂਨ (ਸਤੀਸ਼ ਬਾਗ਼ੀ)-ਸੀਨੀਅਰ ਕਿਸਾਨ ਆਗੂ ਗੁਰਮੀਤ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਗੁਰਮੀਤ ਸਿੰਘ ਗੋਲੇਵਾਲਾ ਨੇ ਕਿਹਾ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸੈਮੀਨਾਰ ਕਰਵਾਇਆ

ਫ਼ਰੀਦਕੋਟ, 12 ਜੂਨ (ਸਰਬਜੀਤ ਸਿੰਘ)-ਹਰਪਾਲ ਸਿੰਘ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਰਗੁਰਜੀਤ ਕੌਰ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ ਦੋ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 12 ਜੂਨ (ਸਰਬਜੀਤ ਸਿੰਘ)-ਪਿੰਡ ਘੁਗਿਆਣਾ ਵਿਖੇ ਇਕ ਵਿਆਹੁਤਾ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਵਲੋਂ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪਿੰਡ ਕੋਟ ਸਮੀਰ ਜ਼ਿਲ੍ਹਾ ਬਠਿੰਡਾ ਦੀ ਵਸਨੀਕ 35 ਸਾਲਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 12 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਇਕ ਘਰ 'ਚ ਛਾਪੇਮਾਰੀ ਕਰਦੇ ਹੋਏ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਹੌਲਦਾਰ ਗੁਰਜੀਤ ਸਿੰਘ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਗੁਪਤ ...

ਪੂਰੀ ਖ਼ਬਰ »

ਬਾਗ਼ਬਾਨੀ ਅਤੇ ਸਿਹਤ ਵਿਭਾਗ ਦੀ ਸੰਯੁਕਤ ਟੀਮ ਨੇ ਸਬਜ਼ੀ ਮੰਡੀ 'ਚ ਫਲਾਂ ਦੇ ਸੈਂਪਲ ਲਏ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਕੈਮੀਕਲ ਤਰੀਕੇ ਨਾਲ ਪਕਾਏ ਫਲ ਅਤੇ ਸਬਜ਼ੀਆਂ ਦਾ ਮਨੁੱਖੀ ਸਰੀਰ 'ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਅਜਿਹੇ ਫਲਾਂ ਨੂੰ ਖਾਣ ਨਾਲ ਕੈਂਸਰ ਤੋਂ ਇਲਾਵਾ ਕਈ ਤਰ੍ਹਾਂ ਦੀਆਂ ਹੋਰ ਬਿਮਾਰੀਆਂ ਪੈਦਾ ਹੁੰਦੀਆਂ ਹਨ | ਇਸ ਲਈ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਨੇ ਦਿੱਤਾ ਧਰਨਾ

ਫ਼ਰੀਦਕੋਟ, 12 ਜੂਨ (ਸਤੀਸ਼ ਬਾਗ਼ੀ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫ਼ੈਡਰੇਸ਼ਨ ਦੇ ਸੱਦੇ 'ਤੇ ਜ਼ਿਲ੍ਹਾ ਹੈੱਡ ਕੁਆਟਰ 'ਤੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦੇਣ ਦੇ ਸਬੰਧ ਵਿਚ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵਲੋਂ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਵਲੋਂ ਡੀ.ਸੀ. ਨੂੰ ਮੰਗ-ਪੱਤਰ ਸੌ ਾਪਿਆ

ਫ਼ਰੀਦਕੋਟ, 12 ਜੂਨ (ਸਰਬਜੀਤ ਸਿੰਘ)-ਅੱਜ ਇੱਥੇ ਕਿਸਾਨੀ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕੁੱਲ ਹਿੰਦ ਕਿਸਾਨ ਸਭਾ ਫ਼ਰੀਦਕੋਟ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੂੰ ਮੰਗ-ਪੱਤਰ ਸੌਾਪਿਆ | ਇਸ ਤੋਂ ਪਹਿਲਾਂ ਕਿਸਾਨਾਂ ਨੂੰ ਸੰਬੋਧਨ ...

ਪੂਰੀ ਖ਼ਬਰ »

ਅਲਾਇੰਸ ਕਲੱਬ ਇੰਟਰਨੈਸ਼ਨਲ ਜ਼ਿਲ੍ਹਾ-111 ਦਾ ਪੰਜਵਾਂ ਸਹੁੰ ਚੁੱਕ ਸਮਾਗਮ ਕਰਵਾਇਆ

ਕੋਟਕਪੂਰਾ, 12 ਜੂਨ (ਮੋਹਰ ਸਿੰਘ, ਮੇਘਰਾਜ)-ਅਲਾਇੰਸ ਕਲੱਬ ਇੰਟਰਨੈਸ਼ਨਲ ਜ਼ਿਲ੍ਹਾ-111 ਦਾ ਪੰਜਵਾਂ ਸਹੁੰ ਚੁੱਕ ਸਮਾਗਮ ਕਲੱਬ ਦੇ ਇੰਟਰਨੈਸ਼ਨਲ ਪ੍ਰਧਾਨ ਐਲੀ. ਭੁਪਿੰਦਰਾ ਚਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਇਆ | ਇਸ ਮੌਕੇ ਕਈ ਜ਼ਿਲਿ੍ਹਆਂ ਦੇ ਕਰੀਬ 25 ਕਲੱਬਾਂ ਨੇ ਭਾਗ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ-ਰਣਜੀਤ ਸਿੰਘ ਕੰਵਲ 14ਵੀਂ ਵਾਰ ਬਲਾਕ ਪ੍ਰਧਾਨ ਚੁਣੇ

ਕੋਟਕਪੂਰਾ, 12 ਜੂਨ (ਮੇਘਰਾਜ)-ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਜੂਨ ਮਹੀਨੇ ਵਿਚ ਜਨਮ ਲੈਣ ...

ਪੂਰੀ ਖ਼ਬਰ »

ਸੱਤ ਰੋਜ਼ਾ ਯੋਗ ਕੈਂਪ ਸਮਾਪਤ

ਫ਼ਰੀਦਕੋਟ, 12 ਜੂਨ (ਸਰਬਜੀਤ ਸਿੰਘ)-ਸਥਾਨਕ ਸਰਕਟ ਹਾਊਸ ਵਿਖੇ ਸਤ ਦਿਨਾਂ ਯੋਗਾ ਕੈਂਪ ਲਾਇਆ ਗਿਆ | 6 ਜੂਨ ਨੂੰ ਸ਼ੁਰੂ ਹੋ ਕੇ 12 ਜੂਨ ਨੂੰ ਸਮਾਪਤ ਹੋਏ ਇਸ ਕੈਂਪ ਵਿਚ ਡਾ: ਅਮਰਪਾਲ ਸਿੰਘ ਅਤੇ ਡਾ: ਰਜਨੀਸ਼ ਦੁਮਾਰ ਵਲੋਂ ਆਂਗਣਵਾੜੀ ਵਰਕਰਾਂ ਨੂੰ ਯੋਗ ਕਿਰਿਆਵਾਂ ਅਤੇ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਵਲੋਂ ਜ਼ਿਲ੍ਹੇ ਦੇ 14 ਪਿੰਡਾਂ 'ਚ ਕਿਸਾਨਾਂ ਨੂੰ ਰਹਿੰਦ-ਖੂੰਹਦ ਨਾ ਸਾੜਨ ਬਾਰੇ ਜਾਗਰੂਕ ਕੀਤਾ ਗਿਆ-ਸੁਖਪਾਲ ਸਿੰਘ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਾਤਾਵਰਨ ਨੂੰ ਸਾਫ਼ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਜੋਂ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਦੀ ਅਗਵਾਈ ਹੇਠ ਸਹਿਕਾਰੀ ਸਭਾਵਾਂ ਫ਼ਰੀਦਕੋਟ ਵਲੋਂ ਜ਼ਿਲ੍ਹੇ ਦੇ 14 ਪਿੰਡਾਂ ...

ਪੂਰੀ ਖ਼ਬਰ »

ਨੌਜਵਾਨ ਲੇਖਕ 'ਊਠਾਂ ਵਾਲੇ' ਨੂੰ ਸਰਵੋਤਮ ਬਾਲ ਪੁਸਤਕ ਪੁਰਸਕਾਰ ਮਿਲਿਆ

ਕੋਟਕਪੂਰਾ, 12 ਜੂਨ (ਮੋਹਰ ਸਿੰਘ ਗਿੱਲ)-'ਸ਼ਬਦ-ਸਾਂਝ ਕੋਟਕਪੂਰਾ' ਦੇ ਸਰਗਰਮ ਮੈਂਬਰ ਸਿਮਰਨਜੀਤ ਸਿੰਘ ਸਿਮਰਾ ਦੀ ਪਲੇਠੀ ਬਾਲ ਪੁਸਤਕ 'ਊਠਾਂ ਵਾਲ਼ੇ' ਨੂੰ 'ਸਰਵੋਤਮ ਬਾਲ ਪੁਸਤਕ ਪੁਰਸਕਾਰ' ਨਾਲ਼ ਨਿਵਾਜਿਆ ਗਿਆ ਹੈ | ਗੌਰਤਲਬ ਹੈ ਕਿ 'ਤਾਰੇ ਭਲਕ ਦੇ ਬਾਲ ਪ੍ਰਤਿਭਾ ਮੰਚ ...

ਪੂਰੀ ਖ਼ਬਰ »

ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਕੀਤਾ ਗਗਨਦੀਪ ਜਿੰਦਲ ਨੂੰ ਸਨਮਾਨਿਤ

ਕੋਟਕਪੂਰਾ, 12 ਜੂਨ (ਮੇਘਰਾਜ)-ਪੰਜਾਬ ਦੇ ਮਾਨਯੋਗ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟੇ੍ਰਸ਼ਨ (ਮੈਗਸੀਪਾ) ਚੰਡੀਗੜ੍ਹ ਵਿਖੇ ਰਾਜ ਪੱਧਰੀ ਸਮਾਰੋਹ ਦੌਰਾਨ ਸਿਟੀ ਕਲੱਬ ਕੋਟਕਪੂਰਾ ਅਤੇ ਪ੍ਰੈੱਸ ਕਲੱਬ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਵਲੋਂ ਗੁਰੂ ਤੇਗ਼ ਬਹਾਦਰ ਨਗਰ ਦਾ ਦੌਰਾ

ਕੋਟਕਪੂਰਾ, 12 ਜੂਨ (ਮੋਹਰ ਸਿੰਘ ਗਿੱਲ)-ਸੀਨੀਅਰ ਕਾਂਗਰਸੀ ਆਗੂ ਭਾਈ ਰਾਹੁਲ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਮੁਹੱਲਾ ਗੁਰੂ ਤੇਗ਼ ਬਹਾਦਰ ਨਗਰ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ | ਇਸ ...

ਪੂਰੀ ਖ਼ਬਰ »

ਇਨਸਾਫ਼ ਮੋਰਚੇ ਦੇ 12ਵੇਂ ਦਿਨ ਮਾਨ, ਅਜਨਾਲਾ, ਭਾਈ ਮੋਹਕਮ ਸਿੰਘ , ਪੰਜੋਲੀ ਵੀ ਹੋਏ ਸ਼ਾਮਿਲ

ਬਰਗਾੜੀ, 12 ਜੂਨ (ਸ਼ਰਮਾ, ਗੋਂਦਾਰਾ)-ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਬਰਗਾੜੀ ਇਨਸਾਫ਼ ਮੋਰਚੇ ਦੇ 12ਵੇਂ ਦਿਨ ਸ਼੍ਰੋਮਣੀ ਅਕਾਲੀ ਦਲ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਮੋਹਕਮ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ 'ਚ 2000 ਬੂਟੇ ਲਗਾਏ ਜਾਣਗੇ-ਮੱਤਾ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੀਆਂ 4 ਮਾਰਕੀਟ ਕਮੇਟੀਆਂ ਜੈਤੋ, ਕੋਟਕਪੂਰਾ, ਫ਼ਰੀਦਕੋਟ ਅਤੇ ਸਾਦਿਕ ਵਿਖੇ 2 ਹਜ਼ਾਰ ਵਧੀਆ ਕਿਸਮ ਦੇ ਪੌਦੇ ਲਗਾਉਣ ਦਾ ਪ੍ਰੋਗਰਾਮ ਮਿਥਿਆ ਗਿਆ ਹੈ ਜਿਨ੍ਹਾਂ ਵਿਚ ਸਤਪੱਤੀਆਂ, ਚਕਰਾਸੀਆ, ਪਿੱਪਲ, ਨਿੰਮ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਾਂ ਦੀ ਐੱਸ.ਐਮ.ਓ ਨਾਲ ਮੀਟਿੰਗ

ਕੋਟਕਪੂਰਾ, 12 ਜੂਨ (ਮੋਹਰ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਸਾਂਝੀ ਇਕੱਤਰਤਾ ਸਿਵਲ ਸਰਜਨ ਫ਼ਰੀਦਕੋਟ ਦੇ ਆਦੇਸ਼ 'ਚ ਬਾਬਾ ਦਿਆਲ ਸਿੰਘ ਸਰਕਾਰੀ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਹੋਈ | ਇਕੱਤਰਤਾ 'ਚ ਸ਼ਹਿਰਾਂ ਦੀਆਂ ਵੱਖ-ਵੱਖ ਬਸਤੀਆਂ ਅਤੇ ...

ਪੂਰੀ ਖ਼ਬਰ »

18ਵਾਂ ਗਿਆਨ ਅੰਜਨੁ ਸਮਰ ਕੈਂਪ ਲਗਾਇਆ

ਕੋਟਕਪੂਰਾ, 12 ਜੂਨ (ਮੋਹਰ ਸਿੰਘ, ਮੇਘਰਾਜ)-18ਵੇਂ ਗਿਆਨ ਅੰਜਨੁ ਸਮਰ ਕੈਂਪ ਵਿਚ ਬੱਚਿਆਂ ਦੇ ਸਰੀਰ ਨੂੰ ਤੰਦਰੁਸਤ ਰੱਖਣ ਤੇ ਬੌਧਿਕ ਵਿਕਾਸ ਦੇ ਤਹਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਥਾਨਕ ਸਟੱਡੀ ਸਰਕਲ ਦਫ਼ਤਰ ਅਤੇ ਦਸਮੇਸ਼ ਪਬਲਿਕ ਸਕੂਲ ਵਿਖੇ ...

ਪੂਰੀ ਖ਼ਬਰ »

ਵਾਤਾਵਰਨ ਸ਼ੁੱਧ ਰੱਖਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਜੈਤੋ, 12 ਜੂਨ (ਗੁਰਚਰਨ ਸਿੰਘ ਗਾਬੜੀਆ)-ਐਫ.ਐਮ.ਸੀ. ਕੰਪਨੀ ਵਲੋਂ ਪਿੰਡ ਰੋੜੀਕਪੂਰਾ ਦੇ ਅੰਦਰਲੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਕਿਸਾਨਾਂ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਜਾਗਰੂਕ ਕੈਂਪ ਲਗਾਇਆ ਗਿਆ ਜਿਸ ਵਿਚ ਸਫਲ ਕਿਸਾਨਾਂ ਨੇ ਵਧ ਚੜ੍ਹ ਕੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਜੈਤੋ ਵਾਸੀਆਂ ਨੂੰ ਨਸੀਬ ਨਾ ਹੋ ਸਕਿਆ ਨਵਾਂ ਬੱਸ ਅੱਡਾ, ਪੁਰਾਣਾ ਢਾਹੇ ਨੂੰ ਬੀਤਿਆ ਡੇਢ ਸਾਲ

ਜੈਤੋ, 12 ਜੂਨ (ਭੋਲਾ ਸ਼ਰਮਾ)-ਸਿਆਸੀ ਘੰੁਮਣ-ਘੇਰੀਆਂ 'ਚ ਫਸੀ ਨਗਰ ਕੌਾਸਲ ਦੀ 'ਫੁਰਤੀ' ਨੇ ਲੋਕਾਂ ਕੋਲੋਂ ਮੌਸਮ ਦੀ ਬਦਮਿਜ਼ਾਜੀ ਤੋਂ ਬਚਾਉਣ ਵਾਲੀ ਛੱਤ ਖੋਹ ਲਈ ਹੈ | ਡੇਢ ਸਾਲ ਦਾ ਵਕਤ ਢੁੱਕਣ ਨੂੰ ਆਇਆ ਹੈ ਜਦੋਂ ਲੋਕਾਂ ਨੂੰ ਨਵੇਂ ਨਕੋਰ ਬੱਸ ਅੱਡੇ ਦੇ ਸੁਪਨੇ ਦਿਖਾ ...

ਪੂਰੀ ਖ਼ਬਰ »

ਗੁਰਦੁਆਰਾ ਜੋੜਾ ਸਾਹਿਬ ਨੰਗਲ ਦੇ ਲੰਗਰ ਹਾਲ ਦਾ ਲੈਂਟਰ ਪਾਇਆ

ਪੰਜਗਰਾਈਾ ਕਲਾਂ, 12 ਜੂਨ (ਗੋਂਦਾਰਾ)-ਗੁਰਦੁਆਰਾ ਜੋੜਾ ਸਾਹਿਬ ਪਾਤਸ਼ਾਹੀ 10ਵੀਂ ਪਿੰਡ ਨੰਗਲ ਵਿਖੇ ਪਿਛਲੇ ਦਿਨਾਂ ਤੋਂ ਸ੍ਰੀ ਦਰਬਾਰ ਸਾਹਿਬ ਅਤੇ ਲੰਗਰ ਹਾਲ ਉਸਾਰੀ ਦੀ ਚੱਲ ਰਹੀ ਸੇਵਾ ਦੌਰਾਨ ਲੰਗਰ ਹਾਲ ਦਾ ਲੈਂਟਰ ਪਾਇਆ ਗਿਆ ਜਿਸ ਵਿਚ ਨਗਰ ਨਿਵਾਸੀਆਂ ਅਤੇ ਸਮੂਹ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੇ ਸਰਕਾਰੀ ਸਕੂਲ ਪ੍ਰਤੀ ਵਿਖਾਈ ਦਿਆਲਤਾ

ਬਰਗਾੜੀ, 12 ਜੂਨ (ਲਖਵਿੰਦਰ ਸ਼ਰਮਾ)-ਭਾਵੇਂ ਕੁਝ ਕਾਰਨਾਂ ਕਰਕੇ ਪੰਜਾਬ ਪੁਲਿਸ ਬਦਨਾਮ ਹੈ ਪ੍ਰੰਤੂ ਪੁਲਿਸ ਵਿਚ ਨਵੀਂ ਭਰਤੀ ਵਾਲੇ ਨੌਜਵਾਨ ਲੜਕੇ-ਲੜਕੀਆਂ ਆਪਣੀ ਸਾਫ਼ ਛਵੀ ਅਤੇ ਇਮਾਨਦਾਰੀ ਨਾਲ ਪੰਜਾਬ ਪੁਲਿਸ ਦੇ ਅਕਸ ਨੂੰ ਸੁਧਾਰ ਰਹੇ ਹਨ | ਪਿਛਲੇ ਦਿਨੀਂ ਸਰਕਾਰੀ ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ ਲਗਾਇਆ

ਜੈਤੋ, 12 ਜੂਨ (ਸ਼ਰਮਾ)-ਪਿੰਡ ਰਾਮੇਆਣਾ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਵਿਚ ਭਾਈ ਸਤਨਾਮ ਸਿੰਘ ਕਰੀਰਵਾਲੀ, ਭਾਈ ਅਵਤਾਰ ਸਿੰਘ, ਗੁਰਦੁਆਰਾ ਸਾਹਿਬ ਦੇ ਕਥਾਵਾਚਕ ਭਾਈ ...

ਪੂਰੀ ਖ਼ਬਰ »

ਰਾਸ਼ਟਰ ਪੱਧਰੀ ਟਰੈਕਿੰਗ ਕੈਂਪ ਸਮਾਪਤ

ਪੰਜਗਰਾਈਾ ਕਲਾਂ, 12 ਜੂਨ (ਕੁਲਦੀਪ ਸਿੰਘ ਗੋਂਦਾਰਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਊਣ ਵਾਲਾ ਦੇ ਪਿ੍ੰਸੀਪਲ ਡਾ. ਐੱਸ.ਐੱਸ. ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਕੋਆਰਡੀਨੇਟਰ ਵੀਰਪਾਲ ਸੇਖੋਂ, ਪੂਜਾ ਪਲਤਾ ਅਤੇ ਰਾਜਦੀਪ ਕੌਰ ਦੀ ਦੇਖ-ਰੇਖ ਹੇਠ ਹਿਮਾਚਲ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਦੀ ਸਫ਼ਲਤਾ ਵਾਸਤੇ ਯੁਵਕ ਸੇਵਾਵਾਂ ਨੇ ਕੀਤੀ ਮੀਟਿੰਗ

ਫ਼ਰੀਦਕੋਟ, 12 ਜੂਨ (ਮਿੰਦਾ)-ਯੁਵਕ ਸੇਵਾਵਾਂ ਵਿਭਾਗ ਫ਼ਰੀਦਕੋਟ ਵਲੋਂ ਮਾਨਯੋਗ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੁਆਰਾ ਮਿਸ਼ਨ ਤੰਦਰੁਸਤ ਪੰਜਾਬ ਦੇ ਲਏ ਗਏ ਸੁਪਨੇ ਨੂੰ ਸਾਕਾਰ ਕਰਨ ਹਿਤ ਰਾਜੀਵ ਪਰਾਸ਼ਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਸਰਕਲ ਸਟਾਈਲ ਕਬੱਡੀ ਲੜਕੀਆਂ ਦਾ 15 ਰੋਜ਼ਾ ਰਾਜ ਪੱਧਰੀ ਕੈਂਪ ਸਮਾਪਤ

ਫ਼ਰੀਦਕੋਟ, 12 ਜੂਨ (ਮਿੰਦਾ)-ਸਰਕਲ ਸਟਾਈਲ ਕਬੱਡੀ ਦਾ 15 ਰੋਜ਼ਾ ਰਾਜ ਪੱਧਰੀ ਕਬੱਡੀ ਕੈਂਪ ਸਫਲਤਾ ਪੂਰਵਕ ਸਮਾਪਤ ਹੋ ਗਿਆ | ੲਲੀਟ ਸਪੋਰਟਸ, ਕਲਚਰਲ ਅਤੇ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਲਗਾਏ ਇਸ 15 ਰੋਜ਼ਾ ਸਰਕਲ ਸਟਾਈਲ ਕਬੱਡੀ ਕੈਂਪ 'ਚ ਪੰਜਾਬ ਭਰ ਅਤੇ ...

ਪੂਰੀ ਖ਼ਬਰ »

ਦੋ ਦੁਕਾਨਾਂ ਤੋਂ ਏ.ਸੀ. ਦੇ ਬਾਹਰਲੇ ਯੂਨਿਟ ਚੋਰੀ

ਕੋਟਕਪੂਰਾ, 12 ਜੂਨ (ਮੇਘਰਾਜ)-ਬੀਤੀ ਰਾਤ ਸਥਾਨਕ ਫ਼ਰੀਦਕੋਟ ਰੋਡ 'ਤੇ ਦੋ ਦੁਕਾਨਾਂ ਤੋਂ ਏ.ਸੀ ਦੇ ਬਾਹਰੀ ਯੂਨਿਟ ਚੋਰੀ ਹੋ ਜਾਣ ਦੀ ਸੂਚਨਾ ਹੈ | ਪੰਜਾਬ ਗੈਸਜ਼ ਦੇ ਮਾਲਕ ਟੀ.ਆਰ. ਅਰੋੜਾ ਨੇ ਦੱਸਿਆ ਕਿ ਜਦ ਅੱਜ ਸਵੇਰੇ ਉਨ੍ਹਾਂ ਦੁਕਾਨ ਦਾ ਏ.ਸੀ. ਚਲਾਇਆ ਤਾਂ ਠੰਢੀ ਹਵਾ ਨਾ ...

ਪੂਰੀ ਖ਼ਬਰ »

ਬਰਗਾੜੀ ਕਾਂਡ ਦੇ ਸਬੰਧ 'ਚ ਪੁੱਛਗਿੱਛ ਉਪਰੰਤ ਪੁਲਿਸ ਨੇ ਦੇ ਵਿਅਕਤੀ ਛੱਡੇ

ਕੋਟਕਪੂਰਾ, 12 ਜੂਨ (ਮੇਘਰਾਜ)-ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਪੰਜਾਬ ਪੁਲਿਸ ਦੇ ਅਧਿਕਾਰੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ 'ਚ ਬਣਾਈ ਵਿਸ਼ੇਸ਼ ਟੀਮ ਵਲੋਂ ਕੋਟਕਪੂਰਾ ਇਲਾਕੇ ...

ਪੂਰੀ ਖ਼ਬਰ »

ਮੰਗਾਂ ਮੰਨਣ 'ਤੇ ਧਰਨਾ ਕੀਤਾ ਮੁਲਤਵੀ

ਕੋਟਕਪੂਰਾ, 12 ਜੂਨ (ਮੋਹਰ ਗਿੱਲ, ਮੇਘਰਾਜ)-ਪੀ.ਡਬਲਿਊ.ਡੀ ਫ਼ੀਲਡ ਐਾਡ ਵਰਕਰ ਯੂਨੀਅਨ ਦੀ ਬਰਾਂਚ ਸੀਵਰੇਜ ਬੋਰਡ ਕੋਟਕਪੂਰਾ ਵਲੋਂ ਅੱਜ ਦਿੱਤਾ ਜਾਣ ਵਾਲਾ ਰੋਸ ਧਰਨਾ ਐੱਸ.ਡੀ.ਈ ਵਲੋਂ ਮੰਗਾਂ ਮੰਨੇ ਜਾਣ ਦੇ ਭਰੋਸੇ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ | ਜਥੇਬੰਦੀ ਨੇ ਇਹ ...

ਪੂਰੀ ਖ਼ਬਰ »

ਜੈਤੋ ਵਾਸੀਆਂ ਨੂੰ ਨਸੀਬ ਨਾ ਹੋ ਸਕਿਆ ਨਵਾਂ ਬੱਸ ਅੱਡਾ, ਪੁਰਾਣਾ ਢਾਹੇ ਨੂੰ ਬੀਤਿਆ ਡੇਢ ਸਾਲ

ਜੈਤੋ, 12 ਜੂਨ (ਭੋਲਾ ਸ਼ਰਮਾ)-ਸਿਆਸੀ ਘੰੁਮਣ-ਘੇਰੀਆਂ 'ਚ ਫਸੀ ਨਗਰ ਕੌਾਸਲ ਦੀ 'ਫੁਰਤੀ' ਨੇ ਲੋਕਾਂ ਕੋਲੋਂ ਮੌਸਮ ਦੀ ਬਦਮਿਜ਼ਾਜੀ ਤੋਂ ਬਚਾਉਣ ਵਾਲੀ ਛੱਤ ਖੋਹ ਲਈ ਹੈ | ਡੇਢ ਸਾਲ ਦਾ ਵਕਤ ਢੁੱਕਣ ਨੂੰ ਆਇਆ ਹੈ ਜਦੋਂ ਲੋਕਾਂ ਨੂੰ ਨਵੇਂ ਨਕੋਰ ਬੱਸ ਅੱਡੇ ਦੇ ਸੁਪਨੇ ਦਿਖਾ ...

ਪੂਰੀ ਖ਼ਬਰ »

ਜ਼ਿਲ੍ਹਾ ਮਹਿਲਾ ਪਤੰਜਲੀ ਯੋਗ ਸਮਿਤੀ ਦੇ ਪ੍ਰਧਾਨ ਨੂੰ ਸਨਮਾਨਿਤ ਕੀਤਾ

ਫ਼ਰੀਦਕੋਟ, 12 ਜੂਨ (ਸਤੀਸ਼ ਬਾਗ਼ੀ)-ਸ੍ਰੀ ਪ੍ਰੇਮ ਸਕੀਰਤਨ ਮੰਡਲ ਵਲੋਂ ਮਹਿਲਾ ਪਤੰਜਲੀ ਯੋਗ ਸਮਿਤੀ ਦੇ ਸਹਿਯੋਗ ਨਾਲ ਸ੍ਰੀ ਗੇਲਾ ਰਾਮ ਗੇਰਾ ਚੈਰੀਟੇਬਲ ਟਰੱਸਟ ਦੇ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਮਰਦਾਂ, ਔਰਤਾਂ ਅਤੇ ਬੱਚਿਆਂ ਲਈ ਮੁਫ਼ਤ ਯੋਗ ਕੈਂਪ ਲਗਾਇਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਫ਼ਰੀਦਕੋਟ, 12 ਜੂਨ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਰੁਪਈਆਂ ਵਾਲਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਦੌਰਾਨ ਸਰਬਸੰਮਤੀ ਨਾਲ ਗੁਰਬਚਨ ਸਿੰਘ ਗੁੱਜਰ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਕਾਲਜ 'ਚ ਪੌਦੇ ਲਗਾ ਕੇ 'ਵਿਸ਼ਵ ਵਾਤਾਵਰਨ ਦਿਵਸ' ਮਨਾਇਆ

ਫ਼ਰੀਦਕੋਟ, 12 ਜੂਨ (ਪੁਰਬਾ)-ਫਰੈਂਡਜ਼ ਫਾਰਐੇਵਰ ਗਰੁੱਪ ਬੈਚ ਬੀ.ਐੱਸ.ਸੀ. ਮੈਡੀਕਲ 1989 ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਲੋਂ ਬਟਾਨੀਕਲ ਗਾਰਡਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਸਤਨਾਮ ਸਿੰਘ ਪਿ੍ੰਸੀਪਲ ਸਰਕਾਰੀ ਬਰਜਿੰਦਰਾ ਕਾਲਜ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਨੇ ਜਥੇਦਾਰ ਨੂੰ ਮੰਗ-ਪੱਤਰ ਦਿੱਤਾ

ਫ਼ਰੀਦਕੋਟ, 12 ਜੂਨ (ਹਰਮਿੰਦਰ ਸਿੰਘ ਮਿੰਦਾ)-ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਨਾਲ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਅਤੇ ਦਰਿਆਵਾਂ ਨੂੰ ਬਚਾਉਣ ਪੰਜਾਬ ਪੱਧਰ 'ਤੇ ...

ਪੂਰੀ ਖ਼ਬਰ »

ਕੈਂਸਰ ਨੇ ਲਈ ਔਰਤ ਦੀ ਜਾਨ

ਬਾਜਾਖਾਨਾ, 12 ਜੂਨ (ਜੀਵਨ ਗਰਗ)-ਰਿਟਾ: ਇੰਸਪੈਕਟਰ ਪਨਸਪ ਦਰਸ਼ਨ ਸਿੰਘ ਡੋਡ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੀ ਪਤਨੀ ਰੇਸ਼ਮ ਕੌਰ (50) ਦੀ ਕੈਂਸਰ ਦੀ ਨਾ-ਮੁਰਾਦ ਬਿਮਾਰੀ ਕਾਰਨ ਮੌਤ ਹੋ ਗਈ | ਰੇਸ਼ਮ ਕੌਰ ਪਿਛਲੇ 6 ਸਾਲਾਂ ਤੋਂ ਕੈਂਸਰ ਦੀ ਨਾ ਮੁਰਾਦ ਬਿਮਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX