ਤਾਜਾ ਖ਼ਬਰਾਂ


ਕੇਰਲਾ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਯੂ.ਏ.ਈ. ਵਲੋਂ ਕੀਤਾ ਜਾ ਰਿਹੈ ਕਮੇਟੀ ਦਾ ਗਠਨ
. . .  34 minutes ago
ਕੋਚੀ, 18 ਅਗਸਤ - ਸੰਯੁਕਤ ਅਰਬ ਅਮੀਰਾਤ ਕੇਰਲਾ 'ਚ ਆਏ ਭਿਆਨਕ ਹੜ੍ਹ 'ਚ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਇਕ ਕਮੇਟੀ ਦਾ ਗਠਨ ਕਰਨ ਜਾ ਰਿਹਾ ਹੈ। ਸ਼ੇਖ ਖਲੀਫਾ ਨੇ ਇਸ ਸਬੰਧੀ ਨਿਰਦੇਸ਼ ਦਿੱਤੇ ਹਨ ਕਿ ਕੌਮੀ ਐਮਰਜੈਂਸੀ ਕਮੇਟੀ ਬਣਾਈ ਜਾਵੇ ਤੇ ਕੇਰਲਾ ਹੜ੍ਹ...
ਮੋਦੀ ਦਾ ਹਵਾਈ ਸਰਵੇਖਣ ਰੱਦ
. . .  about 1 hour ago
ਕੋਚੀ, 18 ਅਗਸਤ - ਭਿਆਨਕ ਹੜ੍ਹ ਤੋਂ ਗ੍ਰਸਤ ਕੇਰਲ ਦੇ ਹਵਾਈ ਸਰਵੇਖਣ ਲਈ ਕੋਚੀ ਪਹੁੰਚੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਰਾਬ ਮੌਸਮ ਦੇ ਚੱਲਦਿਆਂ ਹਵਾਈ ਸਰਵੇਖਣ ਰੱਦ ਕਰਨਾ ਪਿਆ ਹੈ। ਜ਼ਿਕਰਯੋਗ ਹੈ ਕਿ ਭਿਆਨਕ ਹੜ੍ਹ ਤੇ ਭਾਰੀ ਮੀਂਹ ਦੇ ਚੱਲਦਿਆਂ ਕੇਰਲ ਵਿਚ...
ਭਾਰਤ ਤੇ ਇੰਗਲੈਂਡ ਵਿਚਾਲੇ ਤੀਸਰਾ ਟੈਸਟ ਮੈਚ ਅੱਜ ਤੋਂ
. . .  about 1 hour ago
ਨਾਟਿੰਘਮ, 18 ਅਗਸਤ - ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦਾ ਅੱਜ ਤੀਸਰਾ ਮੈਚ ਨਾਟਿੰਘਮ ਦੇ ਟੈਂਟਬ੍ਰਿਜ ਮੈਦਾਨ ਵਿਚ ਖੇਡਿਆ ਜਾਵੇਗਾ। ਇੰਗਲੈਂਡ ਤੋਂ ਪਹਿਲਾ ਦੋ ਟੈਸਟ ਮੈਚਾਂ ਵਿਚ ਮਿਲੀ ਹਾਰ ਤੋਂ ਸੀਰੀਜ਼ 'ਚ ਬੈੱਕਫੁੱਟ 'ਤੇ ਆਈ ਟੀਮ ਇੰਡੀਆ ਲਈ...
ਇਮਰਾਨ ਖਾਨ ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  about 1 hour ago
ਇਸਲਾਮਾਬਾਦ, 18 ਅਗਸਤ - 1992 ਵਿਚ ਪਾਕਿਸਤਾਨ ਨੂੰ ਕ੍ਰਿਕਟ ਵਿਸ਼ਵ ਕੱਪ ਵਿਚ ਜੇਤੂ ਬਣਾਉਣ ਵਾਲੇ ਕਪਤਾਨ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਪ੍ਰਮੁੱਖ ਇਮਰਾਨ ਖਾਨ ਅੱਜ ਪਾਕਿਸਤਾਨ ਦੇ 22ਵੇਂ ਪ੍ਰਧਾਨ ਮੰਤਰੀ ਦੇ ਰੂਪ 'ਚ ਸਹੁੰ ਚੁੱਕਣ ਜਾ ਰਹੇ ਹਨ। ਇਸਲਾਮਾਬਾਦ...
ਹੜ੍ਹ ਪ੍ਰਭਾਵਿਤ ਕੇਰਲ ਦਾ ਮੋਦੀ ਵਲੋਂ ਕੀਤਾ ਜਾਵੇਗਾ ਹਵਾਈ ਸਰਵੇਖਣ
. . .  about 1 hour ago
ਨਵੀਂ ਦਿੱਲੀ, 18 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹੜ੍ਹ ਪ੍ਰਭਾਵਿਤ ਕੇਰਲਾ ਦਾ ਹਵਾਈ ਸਰਵੇਖਣ ਕਰਨ ਲਈ ਕੋਚੀ ਪਹੁੰਚ ਗਏ ਹਨ। ਜ਼ਿਕਰਯੋਗ ਹੈ ਕਿ ਕੇਰਲਾ ਵਿਚ 100 ਸਾਲ 'ਚ ਸਭ ਤੋਂ ਭਿਆਨਕ ਹੜ ਆਇਆ ਹੈ ਤੇ ਹੁਣ ਤੱਕ 324 ਮੌਤਾਂ ਹੋ ਗਈਆਂ...
ਅੱਜ ਦਾ ਵਿਚਾਰ
. . .  about 2 hours ago
ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ ਦਰਜਨ ਭਰ ਲੋਕਾਂ ਖਿਲਾਫ ਮਾਮਲਾ ਦਰਜ
. . .  1 day ago
ਮਮਦੋਟ ,17 ਅਗਸਤ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਵੱਲੋਂ ਰੇਤਾ ਦੀ ਨਜਾਇਜ ਖੁਦਾਈ ਕਰਨ ਵਾਲੇ 10 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਟ੍ਰੈਕਟਰ ਟਰਾਲੀਆਂ ਅਤੇ ਇੱਕ ਜੇ ਸੀ ਬੀ ਮਸ਼ੀਨ ਨੂੰ ਥਾਣੇ ਬੰਦ ਕਰ ਲਿਆ
ਨਰਾਇਣਗੜ੍ਹ ਦੇ ਪਿੰਡ ਸੌਂਤਲੀ ਦੇ ਤਲਾਬ 'ਚ 3 ਬੱਚਿਆ ਦੇ ਡੁੱਬਣ ਨਾਲ ਮੌਤ
. . .  1 day ago
ਭਾਰਤ ਦੀਆਂ ਵੱਖ-ਵੱਖ ਨਦੀਆਂ 'ਚ ਵਹਾਈਆਂ ਜਾਣਗੀਆਂ ਅਟਲ ਜੀ ਦੀਆਂ ਅਸਥੀਆਂ
. . .  1 day ago
ਨਵੀਂ ਦਿੱਲੀ, 17 ਅਗਸਤ - ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਕਹਿਣਾ ਹੈ ਕਿ ਉਤਰ ਪ੍ਰਦੇਸ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਕਰਮ ਭੂਮੀ ਹੈ। ਉਨ੍ਹਾਂ ...
ਸਿੱਖਾਂ 'ਤੇ ਹੋ ਰਹੇ ਹਮਲੇ : ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸੁਸ਼ਮਾ ਸਵਰਾਜ ਤੋਂ ਦਖ਼ਲ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 17 ਅਗਸਤ- ਅਮਰੀਕਾ 'ਚ ਬੀਤੇ ਦਿਨ ਸਿੱਖ ਵਿਅਕਤੀ 'ਤੇ ਹਮਲੇ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਿੰਘ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ 'ਚ ਦਖ਼ਲ ਲਈ ਅਪੀਲ ਕੀਤੀ ਹੈ। ਜਾਣਕਾਰੀ ....
ਪਾਕਿ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ
. . .  1 day ago
ਇਸਲਾਮਾਬਾਦ, 17 ਅਗਸਤ -ਪਾਕਿਸਤਾਨ ਨੈਸ਼ਨਲ ਅਸੈਂਬਲੀ 'ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਦੱਸ ਦੇਈਏ ਕਿ ਨੈਸ਼ਨਲ ਅਸੈਂਬਲੀ 'ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ ਹਨ। ਦੂਜੇ ਪਾਸੇ ਪਾਕਿਸਤਾਨ ਮੁਸਲਿਮ ...
ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚੋਂ ਪੰਜ ਕਰੋੜ ਰੁਪਏ ਪੰਜਾਬ ਦੇ ਮੁੱਖ ਮੰਤਰੀ ਰਿਲੀਫ ਫੰਡ ਤੋਂ ਕੇਰਲ ਦੇ ਮੁੱਖ ਮੰਤਰੀ ਰਿਲੀਫ...
ਅਮਰੀਕਾ 'ਚ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ
. . .  1 day ago
ਵਾਸ਼ਿੰਗਟਨ, 17 ਅਗਸਤ- ਅਮਰੀਕਾ 'ਚ ਇੱਕ ਵਾਰ ਫਿਰ ਇੱਕ ਸਿੱਖ ਵਿਅਕਤੀ 'ਤੇ ਹਮਲੇ ਦਾ ਮਾਮਲੇ ਸਾਹਮਣੇ ਆਇਆ ਹੈ। ਇੱਥੋਂ ਦੇ ਸੂਬੇ ਨਿਊ ਜਰਸੀ 'ਚ ਇੱਕ ਸਿੱਖ ਵਿਅਕਤੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਤਿੰਨ ਹਫ਼ਤਿਆਂ ਅੰਦਰ ਦੇਸ਼ 'ਚ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਟਲ ਬਿਹਾਰੀ ਵਾਜਪਾਈ ਦਾ ਅੰਤਿਮ ਸਸਕਾਰ
. . .  1 day ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਮ੍ਰਿਤੀ ਸਥਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਮੁੱਖ ਅਗਨੀ ਉਨ੍ਹਾਂ ਦੀ ਧੀ ਨਮਿਤਾ ਭੱਟਾਚਾਰੀਆ ਨੇ...
ਪ੍ਰਧਾਨ ਮੰਤਰੀ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 17 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਦਿੱਤੀ...
ਸਮ੍ਰਿਤੀ ਸਥਲ ਪਹੁੰਚੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ
. . .  1 day ago
ਆਸਮਾਨੀ ਬਿਜਲੀ ਡਿੱਗਣ ਕਾਰਨ 3 ਮੌਤਾਂ
. . .  1 day ago
ਜੰਮੂ-ਕਸ਼ਮੀਰ : ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ
. . .  1 day ago
ਅਟਲ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਵਾਮੀ ਅਗਨੀਵੇਸ਼ ਨਾਲ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਝੜਪ
. . .  1 day ago
ਚੋਰੀ ਦੇ 14 ਮੋਟਰਸਾਈਕਲਾਂ ਅਤੇ 12 ਕਾਰਾਂ ਸਮੇਤ 4 ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਪੰਜਾਬ / ਜਨਰਲ

ਪੰਚਾਇਤ ਚੋਣਾਂ ਸਬੰਧੀ ਵਾਰਡਬੰਦੀ ਆਖ਼ਰੀ ਦੌਰ 'ਚ ਪਹੁੰਚੀ, ਸਰਪੰਚ ਦੀ ਸਿੱਧੀ ਹੋਵੇਗੀ ਚੋਣ

ਜਸਪਾਲ ਸਿੰਘ ਢਿੱਲੋਂ ਪਟਿਆਲਾ, 12 ਜੂਨ : ਪੰਜਾਬ 'ਚ ਪੰਚਾਇਤੀ ਚੋਣਾਂ ਨੇੜ ਭਵਿੱਖ 'ਚ ਕਦੇ ਵੀ ਹੋ ਸਕਦੀਆਂ ਹਨ | ਇਸ ਸਬੰਧੀ ਸਰਕਾਰ ਨੇ ਪੰਚਾਇਤ ਵਿਭਾਗ ਨੂੰ ਸਾਰੀਆਂ ਪ੍ਰਕ੍ਰਿਆਵਾਂ ਪੂਰੀਆਂ ਕਰਨ ਦੇ ਆਦੇਸ਼ ਦੇ ਦਿੱਤੇ ਹਨ | ਇਸ ਸਬੰਧੀ ਸਾਰੇ ਹੀ ਜ਼ਿਲਿ੍ਹਆਂ 'ਚ ...

ਪੂਰੀ ਖ਼ਬਰ »

ਲੁਧਿਆਣਾ ਦੇ ਬੱਸ ਕਿਊ ਸ਼ੈਲਟਰ ਦੇ ਕੰਟਰੈਕਟ ਸਬੰਧੀ ਗਰੀਨ ਲਾਈਨ ਕੰਪਨੀ ਦਾ ਕੰਟਰੈਕਟ ਖ਼ਾਰਜ-ਸਿੱਧੂ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)-ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ 'ਚ ਮਿਊਾਸਪਲ ਭਵਨ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਖ਼ੁਲਾਸਾ ਕੀਤਾ ਕਿ ਮਿਊਾਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਬੱਸ ਕਿਊ ਸ਼ੈਲਟਰ ਦੇ ਕੰਟਰੈਕਟ ਸਬੰਧੀ ਗਰੀਨ ...

ਪੂਰੀ ਖ਼ਬਰ »

ਬਰਗਾੜੀ ਕਾਂਡ ਦਾ ਸੱਚ ਸਾਡੇ ਸਮੇਂ ਦੀ ਪੜਤਾਲ ਦਾ ਨਤੀਜਾ-ਬਾਦਲ

ਮੰਡੀ ਕਿੱਲਿਆਂਵਾਲੀ, 12 ਜੂਨ (ਇਕਬਾਲ ਸਿੰਘ ਸ਼ਾਂਤ)-ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਹੈ ਕਿ ਬਰਗਾੜੀ ਬੇਅਦਬੀ ਕਾਂਡ ਬਾਰੇ ਨਸ਼ਰ ਹੋਇਆ ਸੱਚ ਅਕਾਲੀ ਸਰਕਾਰ ਵਲੋਂ ਗਠਿਤ 'ਸਿੱਟ' ਦੀ ਸਹਿਜ ਭਰੀ ਪੜਤਾਲ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ...

ਪੂਰੀ ਖ਼ਬਰ »

ਸਕੂਲਾਂ 'ਚ ਵਿਦਿਆਰਥਣਾਂ ਦੀ ਸੁਰੱਖਿਆ ਸਬੰਧੀ ਫ਼ੈਸਲੇ

ਐੱਸ.ਏ.ਐੱਸ. ਨਗਰ, 12 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਸਕੂਲਾਂ 'ਚ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੀਤੇ ਦਿਨੀਂ ਸਿੱਖਿਆ ਅਧਿਕਾਰੀਆਂ ਦੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਾਲ ਹੋਈ ਮੀਟਿੰਗ ਦੌਰਾਨ ਚੇਅਰਪਰਸਨ ਵਲੋਂ ਲਏ ਗਏ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚਲਦੇ ਕਿਸਾਨ ਨੇ ਥਾਣਾ ਮੁਖੀ ਸਾਹਮਣੇ ਨਿਗਲਿਆ ਜ਼ਹਿਰ, ਹਾਲਤ ਗੰਭੀਰ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਪਿੰਡ ਥਾਂਦੇਵਾਲਾ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਕਿਸਾਨ ਨੇ ਥਾਣਾ ਸਦਰ ਮੁਖੀ ਦੇ ਸਾਹਮਣੇ ਹੀ ਜ਼ਹਿਰ ਨਿਗਲ ਲਿਆ, ਜਿਸ ਨੰੂ ਤੁਰੰਤ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ, ਜਿਥੋਂ ਉਸ ਨੂੰ ਫਰੀਦਕੋਟ ਰੈਫਰ ਕਰ ...

ਪੂਰੀ ਖ਼ਬਰ »

ਲੁਧਿਆਣਾ ਕੇਂਦਰੀ ਜੇਲ੍ਹ 'ਚ ਸ਼ੱਕੀ ਹਾਲਤ 'ਚ ਬੰਦੀ ਦੀ ਹੱਤਿਆ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ 'ਚ ਸ਼ੱਕੀ ਹਲਾਤ 'ਚ ਇਕ ਬੰਦੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਹੈ | ਜਾਣਕਾਰੀ ਅਨੁਸਾਰ 15 ਦਿਨ ਪਹਿਲਾਂ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਸਲਾਮਗੰਜ ਨੇੜੇ ਰਹਿਣ ਵਾਲੇ ਪ੍ਰਕਾਸ਼ ਚੰਦ (18) ਨੂੰ ਚੋਰੀ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰੀ ਦੀ ਮਾਰੀ ਤੇ ਸਿਸਟਮ ਦੀ ਝੰਬੀ ਜਵਾਨੀ ਹੋਈ ਦੇਸ਼ ਛੱਡਣ ਲਈ ਮਜਬੂਰ

ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 12 ਜੂਨ-ਬੇਸ਼ੱਕ ਦੇਸ਼ ਨੰੂ ਜੁਮਲੇ ਤੇ ਸੁਪਨੇ ਵੇਚਣ ਵਾਲੇ ਹਾਕਮ ਸੱਤਾ ਹਾਸਲ ਕਰਨ ਉਪਰੰਤ ਕੁੰਭਕਰਨ ਦੀ ਨੀਂਦ ਸੌਾ ਉਚੇਰੀ ਤੇ ਮਿਆਰੀ ਸਿੱਖਿਆ ਹਾਸਲ ਕਰਨ ਵਾਲੀ ਹੋਣਹਾਰ ਨੌਜਵਾਨ ਪੀੜੀ ਦੀਆਂ ਲੋੜਾਂ ਨੂੰ ਭੁੱਲ ਚੁੱਕੇ ਹਨ, ਪਰ ...

ਪੂਰੀ ਖ਼ਬਰ »

ਕੱਛਾ-ਬੁਨੈਣ ਗਰੋਹ ਵਲੋਂ ਵਿਆਹ ਵਾਲੇ ਘਰ 'ਤੇ ਹਮਲਾ-ਔਰਤ ਦੀ ਮੌਤ, 4 ਜ਼ਖ਼ਮੀ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ਹਿਰ ਨਾਲ ਲੱਗਦੇ ਪਿੰਡ ਬ੍ਰਹਮਜੀਤ 'ਚ ਇਕ ਵਿਆਹ ਵਾਲੇ ਘਰ 'ਚ ਦੇਰ ਰਾਤ ਹਥਿਆਰਾਂ ਨਾਲ ਲੈੱਸ ਕੱਛਾ-ਬੁਨੈਣ ਗਰੋਹ ਦੇ ਮੈਂਬਰਾਂ ਨੇ ਲੁੱਟ ਦੀ ਨੀਅਤ ਨਾਲ ਹਮਲਾ ਕਰਕੇ ਇਕ ਔਰਤ ਦੀ ਹੱਤਿਆ ਕਰ ਦਿੱਤੀ, ਜਦਕਿ ...

ਪੂਰੀ ਖ਼ਬਰ »

ਪੰਜਾਬ 'ਚ 19.29 ਕਰੋੜ ਦੇ ਗਬਨ ਦਾ ਪਰਦਾਫਾਸ਼

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਜਨਤਕ ਫ਼ੰਡਾਂ 'ਚ 19.29 ਕਰੋੜ ਰੁਪਏ ਦੇ ਗ਼ਬਨ ਦਾ ਪਰਦਾਫਾਸ਼ ਕੀਤਾ ਹੈ | ਇਸ ਤੋਂ ਇਲਾਵਾ ਪ੍ਰੀ-ਆਡਿਟ ਦੌਰਾਨ ਸਰਕਾਰ ਦੇ 4.40 ਕਰੋੜ ਰੁਪਏ ਵੀ ਬਚਾਏ ਗਏ ਹਨ, ਜਿਨ੍ਹਾਂ ਦੀ ਵੱਖ-ਵੱਖ ਸੰਸਥਾਵਾਂ ਵਲੋਂ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੋਆਬਾ ਜ਼ੋਨ ਦਾ ਗੁਰਬਾਣੀ ਪਾਠ ਬੋਧ ਸਮਾਗਮ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 12 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਅਪ੍ਰੈਲ ਤੋਂ ਦੋਆਬਾ ਜ਼ੋਨ ਦੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ | ...

ਪੂਰੀ ਖ਼ਬਰ »

ਮੁੱਖ ਮੰਤਰੀ ਨੂੰ ਜੇਲ੍ਹ 'ਚੋਂ ਮਿਲੀ ਧਮਕੀ ਦੇ ਮਾਮਲੇ ਦੀ ਜੇਲ੍ਹ ਅਧਿਕਾਰੀਆਂ ਤੋਂ ਹੋਵੇਗੀ ਪੁੱਛਗਿੱਛ-ਰੰਧਾਵਾ

ਚੰਡੀਗੜ੍ਹ, 12 ਜੂਨ (ਵਿਕਰਮਜੀਤ ਸਿੰਘ ਮਾਨ)-ਜੇਲ੍ਹ 'ਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਾਲ ਹੀ 'ਚ ਮਿਲੀ ਧਮਕੀ ਦੇ ਮਾਮਲੇ ਸਬੰਧੀ ਪੰਜਾਬ ਪੁਲਿਸ ਸਬਿੰਧਤ ਜੇਲ੍ਹ ਅਧਿਕਾਰੀਆਂ ਤੋਂ ਪੁੱਛਗਿੱਛ ਕਰੇਗੀ | ਇਹ ਖ਼ੁਲਾਸਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਕੇਂਦਰ ਵਲੋਂ ਪੰਜਾਬ ਦੀਆਂ ਜੇਲ੍ਹਾਂ 'ਚ ਜੈਮਰ ਪ੍ਰਾਜੈਕਟ ਦੀ ਸਿਧਾਂਤਕ ਪ੍ਰਵਾਨਗੀ

ਚੰਡੀਗੜ੍ਹ, 12 ਜੂਨ (ਐਨ.ਐਸ. ਪਰਵਾਨਾ)-ਪੰਜਾਬ ਦੀਆਂ ਕਈ ਜੇਲ੍ਹਾਂ 'ਚੋਂ ਖਤਰਨਾਕ ਤੇ ਸੰਗੀਨ ਕਿਸਮ ਦੇ ਕੈਦੀਆਂ ਵਲੋਂ ਹੁਣੇ ਜਿਹੇ ਕਈ ਵੀ.ਆਈ.ਪੀ. ਲੋਕਾਂ ਨੂੰ ਦਿੱਤੀਆਂ ਧਮਕੀਆਂ ਦਾ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਨੇ ਜੈਮਰ ਫਿਟ ਕਰਨ ਦੇ ਪ੍ਰਾਜੈਕਟ ਦੀ ਸਿਧਾਂਤਕ ...

ਪੂਰੀ ਖ਼ਬਰ »

ਪਾਣੀ ਬਾਰੇ ਖੱਟਰ ਵਲੋਂ ਕੇਜਰੀਵਾਲ ਨੂੰ ਪੱਤਰ

ਚੰਡੀਗੜ੍ਹ, 12 ਜੂਨ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰਾਜ ਨਾਲ ਦਿੱਲੀ ਨੂੰ ਪਾਣੀ ਦੀ ਸਪਲਾਈ ਦੇ ਮੁੱਦੇ ਨੂੰ ਸ਼ਾਂਤੀਪੂਰਨ ਢੰਗ ਨਾਲ ਹੱਲ ਕਰਨ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਧਿਆਨ ਮੌਜੂਦਾ ...

ਪੂਰੀ ਖ਼ਬਰ »

ਪਾਕਿ ਦੀਆਂ ਆਮ ਚੋਣਾਂ ਲਈ 80 ਹਿੰਦੂ ਤੇ ਈਸਾਈ ਉਮੀਦਵਾਰਾਂ ਨੇ ਕੱਸੀ ਕਮਰ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ 25 ਜੁਲਾਈ ਨੂੰ ਹੋਣ ਜਾ ਰਹੀਆਂ ਕੌਮੀ ਤੇ ਅਸੈਂਬਲੀ ਚੋਣਾਂ ਲਈ ਸੂਬਾ ਸਿੰਧ, ਖ਼ੈਬਰ ਪਖਤੂਨਖਵਾ, ਬਲੋਚਿਸਤਾਨ ਤੇ ਪੰਜਾਬ ਤੋਂ 5 ਦਰਜ਼ਨ ਦੇ ਲਗਪਗ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਵਲੋਂ ਵੱਖ-ਵੱਖ ਰਾਜਨੀਤਿਕ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਦੇ ਨਾਕਸ ਪ੍ਰਬੰਧਾਂ ਕਾਰਨ ਸੜਕਾਂ ਦਾ ਹੋ ਰਿਹੈ ਉਜਾੜਾ

ਗੜ੍ਹਸ਼ੰਕਰ, 12 ਜੂਨ (ਧਾਲੀਵਾਲ) -ਸੂਬੇ ਦੇ ਮੁੱਖ ਮਾਰਗਾਂ ਤੋਂ ਇਲਾਵਾ ਪਿੰਡਾਂ ਤੇ ਸ਼ਹਿਰਾਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਨੂੰ ਪਾਣੀ ਦੀ ਨਿਕਾਸੀ ਦੇ ਨਾਕਸ ਪ੍ਰਬੰਧਾਂ ਕਾਰਨ ਲਗਾਤਾਰ ਖੋਰਾ ਲੱਗ ਰਿਹਾ ਹੈ | ਸਰਕਾਰਾਂ ਵਲੋਂ ਸੜਕਾਂ ਦੇ ਸੁਧਾਰ ਦੇ ਨਾਮ 'ਤੇ ਵਿਕਾਸ ਲਈ ਖਰਚੇ ਜਾ ਰਹੇ ਕਰੋੜਾਂ ਰੁਪਏ ਨੂੰ ਘੁਣ ਲੱਗਿਆ ਵੇਖਣ ਨੂੰ ਮਿਲਦਾ ਹੈ, ਜਿਸ ਦਾ ਕਿਸੇ ਨੂੰ ਝੋਰਾ ਤੱਕ ਨਹੀਂ | ਘਰਾਂ ਦੇ ਗੰਦੇ ਪਾਣੀ ਸਮੇਤ ਮੀਂਹ ਦੇ ਪਾਣੀ ਨਾਲ ਸੜਕਾਂ 'ਤੇ ਛੱਪੜ ਦਾ ਰੂਪ ਧਾਰ ਚੁੱਕੇ ਦਿ੍ਸ਼ ਆਮ ਵੇਖਣ ਨੂੰ ਮਿਲਦੇ ਹਨ, ਜੋ ਕਈ ਵਾਰ ਹਾਦਸਿਆਂ ਦਾ ਵੀ ਕਾਰਨ ਬਣ ਚੁੱਕੇ ਹਨ | ਗੰਦੇ ਪਾਣੀ ਦੀ ਨਿਕਾਸੀ ਦੇ ਨਾਕਸ ਪ੍ਰਬੰਧਾਂ ਨਾਲ ਜੁੜੇ ਦਿ੍ਸ਼ ਲਿੰਕ ਸੜਕਾਂ ਤੋਂ ਇਲਾਵਾ ਕੌਮੀ ਮਾਰਗਾਂ 'ਤੇ ਵੀ ਆਮ ਵੇਖਣ ਨੂੰ ਮਿਲ ਜਾਂਦੇ ਹਨ | ਭਾਵੇਂ ਵਿਕਾਸ ਪੱਖੋਂ ਸਰਕਾਰਾਂ ਚਲਾਉਣ ਵਾਲੇ ਸਿਆਸੀ ਲੋਕ ਵੱਡੇ-ਵੱਡੇ ਦਾਅਵੇ ਕਰਦੇ ਹਨ, ਪਰ ਜੇਕਰ ਸਮੁੱਚੇ ਸੂਬੇ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਵੱਲ ਝਾਤ ਮਾਰੀ ਜਾਏ ਤਾਂ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਦੀ ਤਸਵੀਰ ਹਾਲੇ ਵੀ ਪੱਛੜੀ ਹੋਈ ਨਜ਼ਰ ਆਵੇਗੀ | ਯੋਜਨਾਬੱਧ ਤਰੀਕੇ ਨਾਲ ਸੜਕਾਂ ਦੇ ਸੁਧਾਰ ਦੇ ਨਾਲ-ਨਾਲ ਮੀਂਹ ਤੇ ਘਰਾਂ ਦੇ ਗੰਦੇ ਪਾਣੀ ਦੇ ਨਿਕਾਸ ਲਈ ਕੀਤੇ ਜਾਂਦੇ ਦਾਅਵੇ ਖੋਖਲੇ ਹੀ ਸਾਬਤ ਨਹੀਂ ਹੁੰਦੇ ਸਗੋਂ ਤਰਸਯੋਗ ਦਿ੍ਸ਼ ਪੈਦਾ ਕਰਨ ਵਾਲੇ ਹਨ | ਸੜਕ 'ਤੇ ਕਈ-ਕਈ ਦਿਨ ਖੜ੍ਹਨ ਵਾਲੇ ਗੰਦੇ ਪਾਣੀ ਨਾਲ ਜਿੱਥੇ ਆਬੋ-ਹਵਾ ਪ੍ਰਭਾਵਿਤ ਹੁੰਦੀ ਹੈ ਉੱਥੇ ਮੱਛਰ ਦੀ ਪੈਦਾਇਸ਼ ਵੀ ਲੋਕਾਂ ਨੂੰ ਬਿਮਾਰੀਆਂ 'ਚ ਜਕੜ ਲੈਂਦੀ ਹੈ |
ਨਿਕਾਸ ਨੂੰ ਅਣਗੌਲੇ ਜਾਣ ਦਾ ਨਤੀਜਾ : ਮੁੱਖ ਤੌਰ 'ਤੇ ਸੜਕਾਂ ਦੇ ਨਿਰਮਾਣ ਕਰਨ ਵਾਲੇ ਸੂਬੇ ਦੇ ਲੋਕ ਨਿਰਮਾਣ ਵਿਭਾਗ ਤੇ ਹੋਰ ਵਿਭਾਗਾਂ ਵਲੋਂ ਮੁੱਖ ਮਾਰਗਾਂ ਤੋਂ ਇਲਾਵਾ ਪਿੰਡਾਂ ਤੇ ਸ਼ਹਿਰਾਂ ਨਾਲ ਜੁੜੀਆਂ ਲਿੰਕ ਸੜਕਾਂ ਦਾ ਨਿਰਮਾਣ ਕਰਨ ਸਮੇਂ ਪਾਣੀ ਦੀ ਨਿਕਾਸੀ ਵੱਲ ਉਚੇਚਾ ਧਿਆਨ ਨਾ ਦੇਣ ਕਾਰਨ ਸੜਕਾਂ ਦੀ ਹਾਲਤ ਬਦਤਰ ਹੁੰਦੀ ਜਾ ਰਹੀ ਹੈ |
ਸਰਕਾਰੀ ਸੰਪਤੀ ਦਾ ਨਹੀਂ ਕੋਈ ਰਖਵਾਲਾ : ਸਰਕਾਰ ਵਲੋਂ ਸੜਕਾਂ ਦੇ ਸੁਧਾਰ ਸਮੇਤ ਵਿਕਾਸ ਕਾਰਜਾਂ 'ਤੇ ਲਾਏ ਗਏ ਕਰੋੜਾਂ ਰੁਪਏ ਦੀ ਸੰਪਤੀ ਨੂੰ ਸੰਭਾਲਣ ਲਈ ਕੋਈ ਵਿਰਲਾ ਹੀ ਰਖਵਾਲਾ ਨਜ਼ਰ ਆਉਂਦਾ ਹੈ | ਜਿੱਥੋਂ ਤੱਕ ਸੜਕਾਂ ਦੀ ਸੰਭਾਲ ਦੀ ਗੱਲ ਹੈ, ਪਿੰਡਾਂ ਦੇ ਪੰਚਾਇਤੀ ਅਹੁਦੇਦਾਰ, ਸ਼ਹਿਰਾਂ ਦੇ ਕੌਾਸਲਰ ਗੰਦੇ ਪਾਣੀ ਦੀ ਨਿਕਾਸੀ ਲਈ ਗ੍ਰਾਂਟ ਦੀ ਮੰਗ ਵਜੋਂ ਯਤਨ ਜ਼ਰੂਰ ਕਰਦੇ ਹੋਣਗੇ, ਪਰ ਗੰਦੇ ਪਾਣੀ ਨਾਲ ਨੁਕਸਾਨੀ ਜਾ ਰਹੀ ਸੜਕ ਦੇ ਮਾਮਲੇ 'ਚ ਹਰ ਕੋਈ ਚੁੱਪੀ ਧਾਰ ਲੈਂਦਾ ਹੈ | ਕੋਈ ਵਿਰਲਾ ਹੀ ਹੋਵੇਗਾ ਜੋ ਸੜਕ 'ਤੇ ਪਾਣੀ ਪਾਉਣ ਤੋਂ ਕਿਸੇ ਘਰ ਵਾਲੇ ਨੂੰ ਰੋਕੇ ਜਾਂ ਫਿਰ ਖ਼ੁਦ ਪਾਣੀ ਦੇ ਨਿਕਾਸ ਲਈ ਛੋਟਾ-ਮੋਟਾ ਯਤਨ ਕਰੇ | ਛੋਟੀ-ਛੋਟੀ ਅਣਗਹਿਲੀ ਕਾਰਨ ਸੜਕਾਂ 'ਤੇ ਪੈ ਰਹੇ ਗੰਦੇ ਪਾਣੀ ਨਾਲ ਛੋਟੇ ਟੋਏ ਤੋਂ ਬਾਅਦ ਸੜਕ ਦੇ ਵੱਡੇ ਹਿੱਸੇ ਨੂੰ ਪਾਣੀ ਦਾ ਖੋਰਾ ਲੱਗਣਾ ਨਿਰੰਤਰ ਜਾਰੀ ਰਹਿੰਦਾ ਹੈ ਤੇ ਸਮੱਸਿਆ ਗੰਭੀਰ ਬਣ ਜਾਣ ਜਾਂਦੀ ਹੈ |
ਪਾਣੀ ਦਾ ਦੁਰਉਪਯੋਗ : ਹੁਣ ਹਰ ਘਰ ਵਿਚ ਪਾਣੀ ਦੀ ਵਰਤੋਂ ਬਹੁਤ ਵੱਧ ਗਈ ਹੈ, ਜਿਸ ਨੰੂ ਜੇਕਰ ਦੁਰਵਰਤੋਂ ਵੀ ਕਹਿ ਲਿਆ ਜਾਵੇ ਤਾਂ ਕਿਸੇ ਹੱਦ ਤੱਕ ਠੀਕ ਹੋਵੇਗਾ | ਸਰਕਾਰੀ ਟੂਟੀਆਂ, ਨਲਕਿਆਂ ਦੀ ਥਾਂ ਹੁਣ ਹਰ ਘਰ ਵਿਚ ਸਬਮਰਸੀਬਲ ਪੰਪਾਂ ਨੇ ਲੈ ਲਈ ਹੈ | ਜਿੱਥੇ ਲੋਕਾਂ ਵਲੋਂ ਸਬਮਰਸੀਬਲ ਪੰਪਾਂ ਨਾਲ ਧਰਤੀ ਹੇਠੋਂ ਵੱਡੀ ਪੱਧਰ 'ਤੇ ਪਾਣੀ ਕੱਢਿਆ ਜਾ ਰਿਹਾ ਹੈ | ਕੱਚੇ ਘਰਾਂ ਤੋਂ ਪੱਕੇ ਬਣੇ ਘਰਾਂ ਦੀ ਪਾਣੀ ਨਾਲ ਧੋਆ-ਧੁਆਈ, ਵਾਹਨਾਂ ਨੂੰ ਧੋਣ ਸਣੇ ਕਈ ਹੋਰ ਕਾਰਜਾਂ ਲਈ ਵਰਤੇ ਜਾਂਦੇ ਬੇਤਹਾਸ਼ਾ ਪਾਣੀ ਕਾਰਨ ਨਾਲੀਆਂ/ਨਾਲੇ ਪਾਣੀ ਨਾਲ ਆਮ ਭਰੇ ਹੋਏ ਵੇਖਣ ਨੂੰ ਮਿਲਦੇ ਹਨ ਜੋ ਸਿੱਧੇ ਤੌਰ 'ਤੇ ਸੜਕਾਂ ਦੀ ਬਰਬਾਦੀ ਦਾ ਕਾਰਨ ਬਣਦੇ ਹਨ |
ਸਰਕਾਰ ਤੇ ਪ੍ਰਸ਼ਾਸਨ ਦੀ ਸੁਸਤੀ ਵੀ ਹਲਾਤਾਂ ਲਈ ਜ਼ਿੰਮੇਵਾਰ : ਬਾਰਿਸ਼ ਅਤੇ ਘਰਾਂ ਦੇ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਕਾਰਨ ਸੜਕ ਦੀ ਵਿਗੜ ਰਹੀ ਹਾਲਾਤ ਲਈ ਜ਼ਿੰਮੇਵਾਰ ਲੋਕਾਂ ਖਿਲਾਫ਼ ਕਾਰਵਾਈ ਤਾਂ ਦੂਰ ਦੀ ਗੱਲ, ਸਗੋਂ ਸਰਕਾਰ ਤੇ ਪ੍ਰਸ਼ਾਸਨ ਵਲੋਂ ਅਜਿਹੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਕਦੇ ਗੰਭੀਰ ਉਪਰਾਲਾ ਨਹੀਂ ਹੋਈ | ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਤੇ ਅਫ਼ਸਰਾਂ ਦੀਆਂ ਦੀਆਂ ਗੱਡੀਆਂ ਸੜਕਾਂ 'ਤੇ ਜਮ੍ਹਾਂ ਹੋਏ ਛੱਪੜਨੁਮਾ ਪਾਣੀ ਵਿਚੋਂ ਲੰਘਦੀਆਂ ਜ਼ਰੂਰ ਹਨ, ਪਰ ਕਦੇ ਕਿਸੇ ਨੁਮਾਇੰਦੇ ਜਾਂ ਅਫ਼ਸਰ ਨੇ ਸੁਧਾਰ ਲਈ ਇਸ ਮਾਮਲੇ ਨੂੰ ਉੱਚ ਪੱਧਰ 'ਤੇ ਉਠਾਉਣ ਦੀ ਜੁਰਅਤ ਨਹੀਂ ਕੀਤੀ | ਇਸ ਮਾਮਲੇ 'ਚ ਜਨਤਕ ਤੌਰ 'ਤੇ ਕਿਸੇ ਦੀ ਜ਼ਿੰਮੇਵਾਰੀ ਵੀ ਤੈਅ ਨਹੀਂ ਕੀਤੀ ਗਈ ਜੋ ਸੜਕਾਂ ਦੀ ਸੁਰੱਖਿਆ ਦੇ ਹਿੱਤ ਵਿਚ ਹੋਵੇ |
ਸੜਕਾਂ ਤੇ ਘਰਾਂ ਨੂੰ ਉੱਚਾ ਚੁੱਕਣ ਦਾ ਨਾਟਕ : ਮਹਿਕਮਾ ਪਾਣੀ ਦੀ ਮਾਰ ਤੋਂ ਸੜਕਾਂ ਨੂੰ ਬਚਾਉਣ ਲਈ ਸੜਕ ਉੱਚੀ ਕਰਨ ਨੂੰ ਤਰਜੀਹ ਦਿੰਦਾ ਹੈ, ਪਾਣੀ ਦੀ ਨਿਕਾਸੀ ਨੂੰ ਲੈ ਕੇ ਲੋਕਾਂ ਵਲੋਂ ਘਰ ਕਈ-ਕਈ ਫੁੱਟ ਉੱਚੇ ਬਣਾਉਣਾ ਦਾ ਰੁਝਾਨ ਵੱਧ ਰਿਹਾ ਹੈ | ਇਹ ਨਾਟਕੀ ਰਵੱਈਆ ਨਵੀਆਂ ਬਣਨ ਵਾਲੀਆਂ ਸੜਕਾਂ ਦੁਆਲੇ ਵੇਖਣ ਨੂੰ ਮਿਲਦਾ ਹੈ | ਪਿੰਡਾਂ 'ਚੋਂ ਲੰਘਣ ਵਾਲੀਆਂ ਸੜਕਾਂ 'ਤੇ ਘਰਾਂ ਦਾ ਪਾਣੀ ਅਕਸਰ ਸੜਕ ਨੂੰ ਨੁਕਸਾਨ ਪਹੁੰਚਾਉਂਦਾ ਹੈ, ਪਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਰਾਬਤਾ ਬਣਾਏ ਬਗੈਰ ਹੀ ਸੜਕ ਨੂੰ ਉੱਚੀ ਚੁੱਕਣ ਵਿਚ ਹੀ ਭਲਾਈ ਸਮਝਦਾ ਹੈ | ਅਜਿਹੇ ਹਾਲਾਤ 'ਚ ਅਨੇਕਾਂ ਘਰ ਸੜਕ ਉੱਚੀ ਹੋਣ ਕਾਰਨ ਪਾਣੀ ਦੀ ਸਮੱਸਿਆ ਨਾਲ ਜੂਝਣ ਲਗਦੇ ਹਨ | ਨਵੇਂ ਮਕਾਨ ਬਣਾਉਣ ਵਾਲੇ ਸੜਕ ਉੱਚੀ ਹੋਣ ਦੇ ਡਰੋਂ ਲੱਖਾਂ ਰੁਪਏ ਵਾਧੂ ਖ਼ਰਚ ਕੇ ਕਈ-ਕਈ ਫੁੱਟ ਉੱਚੇ ਮਕਾਨ ਬਣਾਉਣ 'ਚ ਹੀ ਖ਼ੁਦ ਨੂੰ ਸੁਰੱਖਿਅਤ ਸਮਝਦੇ ਹਨ | ਖੇਤਾਂ ਨਾਲ ਲਗਦੀਆਂ ਸੜਕਾਂ ਦੇ ਬਰਮਾ ਦੀ ਹਾਲਤ ਨੂੰ ਸੁਧਾਰਨ ਦਾ ਵੀ ਕਦੇ ਯਤਨ ਨਹੀਂ ਕੀਤਾ ਗਿਆ ਜੋ ਸੜਕਾਂ ਦੀ ਬਰਬਾਦੀ ਵਿਚ ਹਿੱਸਾ ਪਾਉਂਦਾ ਹੈ |


ਖ਼ਬਰ ਸ਼ੇਅਰ ਕਰੋ

ਦੋ ਮਹੀਨੇ 'ਚ ਰੰਗਾਈ ਮਿੱਲਾਂ ਨੇ ਮਾਪਦੰਡ ਪੂਰੇ ਨਾ ਕੀਤੇ ਤਾਂ ਹੋਵੇਗੀ ਸਖਤ ਕਾਰਵਾਈ-ਸੋਨੀ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਵਾਤਾਵਰਣ, ਸਿੱਖਿਆ ਤੇ ਸੁਤੰਤਰਤਾ ਸੈਨਾਨੀ ਭਲਾਈ ਵਿਭਾਗਾਂ ਦੇ ਮੰਤਰੀ ਓ.ਪੀ. ਸੋਨੀ ਨੇ ਲੁਧਿਆਣਾ ਦੀਆਂ ਰੰਗਾਈ ਕਾਰਖਾਨਿਆਂ ਦੇ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋ ਮਹੀਨੇ 'ਚ ਉਨ੍ਹਾਂ ਵਾਤਾਵਰਣ ਸੁਰੱਖਿਆ ਲਈ ...

ਪੂਰੀ ਖ਼ਬਰ »

'ਪਾਣੀ ਬਚਾਓ ਪੈਸੇ ਕਮਾਓ' ਸਕੀਮ ਤਹਿਤ ਪਾਵਰਕਾਮ 6 ਫੀਡਰਾਂ 'ਤੇ ਲਗਾਏਗਾ ਮੀਟਰ

ਪਟਿਆਲਾ, 12 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਪ੍ਰਵਾਨ ਕੀਤੀ 'ਪਾਣੀ ਬਚਾਓ ਪੈਸੇ ਕਮਾਓ' ਸਕੀਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਵਲੋਂ ਲਾਗੂ ਕੀਤੀ ਜਾ ਰਹੀ ਹੈ | ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ ਇੰਜੀ: ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਇਹ ਸਕੀਮ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਇਫ ਆਯੁਰਵੇਦਿਕ ਹਸਪਤਾਲ ਨੇ ਗੋਢਿਆ ਤੇ ਦਰਦ, ਸਰਵਾਈਕਲ ਤੇ ਗਠੀਆ ਤੋਂ ਦਿਵਾਇਆ ਛੁਟਕਾਰਾ

ਠਿੰਡਾ, 12 ਜੂਨ (ਅ.ਬ.)- ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ਹਸਪਤਾਲ ਨਜ਼ਦੀਕ ਤਿੰਨ ਕੋਣੀ ਚੌਕ ਤੇ ਮਾਡਲ ਟਾਊਨ ਲੁਧਿਆਣਾ ਸਥਿਤ ਹੈ | ਐਲੋਪੈਥੀ 'ਚ ਗੋਢਿਆ ਦੇ ਦਰਦ, ਸਰਵਾਇਕਲ ਤੇ ਗਠੀਆ ਦੇ ਰੋਗ ਦਾ ਪਰਮਾਨੈਂਟ ਇਲਾਜ਼ ਨਹੀ ਹੈ | ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ...

ਪੂਰੀ ਖ਼ਬਰ »

ਦਿਵਾਨ ਫਾਰਮ ਕਰ ਰਿਹੈ ਪਿਛਲੇ 15 ਸਾਲ ਤੋਂ ਸਫ਼ਲ ਇਲਾਜ਼

ਜਲੰਧਰ, 12 ਜੂਨ (ਅ.ਬ.)- ਦਿਵਾਨ ਫਾਰਮ ਦੇ ਐਮ. ਡੀ. ਨੇ ਦੱਸਿਆ ਕਿ ਇਥੇ ਹਰ ਤਰ੍ਹਾਂ ਦੀ ਬੀਮਾਰੀ ਦਾ ਸਫਲ ਇਲਾਜ ਹੁੰਦਾ ਆ ਰਿਹਾ ਹੈ | ਦਿਵਾਨ ਫਾਰਮ 'ਚ ਆਪਣੇ ਇਲਾਜ ਕਰਵਾ ਕੇ ਠੀਕ ਹੋਏ ਬਲਬੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਜੋੜਾਂ ਦੇ ਦਰਦ ਤੋਂ ਬਹੁਤ ...

ਪੂਰੀ ਖ਼ਬਰ »

ਐਸ.ਪੀ. ਮਰ੍ਹਾੜ ਨੇ ਮੰਗੀ ਅਗਾਊਾ ਜਮਾਨਤ, ਨੋਟਿਸ ਜਾਰੀ

ਚੰਡੀਗੜ੍ਹ, 12 ਜੂਨ (ਸੁਰਜੀਤ ਸਿੰਘ ਸੱਤੀ)- ਖਰੜ ਦੇ ਡੀ.ਐਸ.ਪੀ. ਰਹਿੰਦਿਆਂ ਫ਼ਿਰੋਜਪੁਰ ਤੇ ਮੁਕਤਸਰ ਦੇ ਦੋ ਪਰਿਵਾਰਾਂ ਦੇ ਵਿਵਾਦ 'ਚ ਕਥਿਤ ਤੌਰ 'ਤੇ ਇਕ ਧਿਰ ਦੀ ਮਦਦ ਕਰਨ ਕਾਰਨ ਭਿ੍ਸ਼ਟਾਚਾਰ ਰੋਕੂ ਐਕਟ ਤੇ ਕੁਝ ਹੋਰ ਧਾਰਾਵਾਂ ਦੇ ਦਰਜ ਪਰਚੇ ਹੇਠ ਫਸੇ ਐਸ.ਪੀ. ਰਾਜ ...

ਪੂਰੀ ਖ਼ਬਰ »

ਸਰਕਾਰ ਬਿਜਲੀ ਸਬਸਿਡੀ ਬਚਾਉਣ ਦੇ ਚੱਕਰ 'ਚ ਕਿਸਾਨਾਂ ਦਾ ਘਾਣ ਕਰਨ ਲੱਗੀ-ਸੁਖਬੀਰ

ਜਲੰਧਰ, 12 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਬਿਜਲੀ 'ਤੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਨੂੰ ਬਚਾਉਣ ਲਈ ਕਿਸਾਨੀ ਦਾ ਘਾਣ ਕਰਨ 'ਤੇ ਤੁਲੀ ਹੈ | ਅੱਜ ਇਥੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਸਾਢੇ 8 ਲੱਖ ਲੁੱਟ ਕੇ ਫ਼ਰਾਰ

ਰਾਜਪੁਰਾ, 12 ਜੂਨ (ਰਣਜੀਤ ਸਿੰਘ/ਜੀ. ਪੀ. ਸਿੰਘ)-ਰਾਜਪੁਰਾ-ਅੰਬਾਲਾ ਹਾਈਵੇ 'ਤੇ ਦਿਨ ਦਿਹਾੜੇ ਲੁਟੇਰੇ ਸਾਢੇ 8 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ | ਪੀੜਤ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਜਾਣਕਾਰੀ ਮੁਤਾਬਿਕ ਰਾਜਪੁਰਾ ਵਾਸੀ ਪਵਨ ...

ਪੂਰੀ ਖ਼ਬਰ »

ਕੈਪਟਨ ਨੇ ਭਗਵੰਤ ਮਾਨ ਨੂੰ ਕਾਂਗਰਸ 'ਚ ਸ਼ਾਮਿਲ ਕਰਨ ਸਬੰਧੀ ਬਿੱਟੂ ਦੇ ਸੁਝਾਅ 'ਤੇ ਹੈਰਾਨੀ ਜਤਾਈ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)- ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਨੂੰ ਪੰਜਾਬ ਕਾਂਗਰਸ 'ਚ ਸ਼ਾਮਿਲ ਕਰਨ ਦੇ ਦਿੱਤੇ ਸੁਝਾਅ 'ਤੇ ਤਿੱਖੀ ਪ੍ਰਤੀਕ੍ਰਿਆ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਬਾਜਵਾ ਵੱਲੋਂ ਨਵੇਂ ਇਮਾਰਤੀ ਨਿਯਮਾਂ ਨੂੰ ਮਨਜ਼ੂਰੀ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)- ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਇਮਾਰਤ ਉਸਾਰੀ ਬਾਰੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ | ਇਨ੍ਹਾਂ ਨਿਯਮਾਂ ਨੂੰ ਕੈਬਨਿਟ ਨੇ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 27ਵਾਂ ਰੋਜ਼ਾ ਅੱਜ

ਮਲੇਰਕੋਟਲਾ, 12 ਜੂਨ (ਹਨੀਫ਼ ਥਿੰਦ) -ਅੱਜ 13 ਜੂਨ ਬੁੱਧਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 27 ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:30 ਵਜੇ ਹੋਵੇਗਾ ਤੇ ਕੱਲ੍ਹ 14 ਜੂਨ ਨੂੰ 28 ਵਾਂ ਰੋਜ਼ਾ ਸਵੇਰੇ 3:47 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ਰੋਜ਼ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਦੇ 90 ਇੰਸਪੈਕਟਰਾਂ ਦੇ ਤਬਾਦਲੇ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਿਵੇਕ ਪ੍ਰਤਾਪ ਸਿੰਘ ਵਲੋਂ ਜਾਰੀ ਹੁਕਮਾਂ 'ਚ 90 ਕਰ ਤੇ ਆਬਕਾਰੀ ਨਿਰੀਖਅਕਾਂ ਦੇ ਤਬਾਦਲਿਆਂ ਦੀ ਲਿਸਟ ਜਾਰੀ ਕੀਤੀ ਹੈ | ਬਦਲੇ ਗਏ ਇੰਸਪੈਕਟਰਾਂ 'ਚ ਇੰਸ: ਸਰਵਣ ਸਿੰਘ ਅੰਮਿ੍ਤਸਰ-1 ਈਸਟ, ਇੰਸ: ...

ਪੂਰੀ ਖ਼ਬਰ »

ਅਰਮਾਨ ਕੋਹਲੀ ਗਿ੍ਫ਼ਤਾਰ

ਮੁੰਬਈ, 12 ਜੂਨ (ਏਜੰਸੀ)- ਪਿਛਲੇ ਦਿਨੀਂ ਅਰਮਾਨ ਕੋਹਲੀ 'ਤੇ ਉਨ੍ਹਾਂ ਦੀ ਲਵ ਇਨ ਪਾਰਟਨਰ ਨੀਰੂ ਰੰਧਾਵਾ ਨੇ ਬੁਰੀ ਤਰ੍ਹਾਂ ਕੁੱਟਣ ਦਾ ਦੋਸ਼ ਲਗਾਇਆ ਸੀ | ਇਸ ਉਪਰੰਤ ਅਰਮਾਨ ਕਈ ਦਿਨਾਂ ਤੋਂ ਫ਼ਰਾਰ ਸਨ | ਪੁਲਿਸ ਨੇ ਅੱਜ ਉਨ੍ਹਾਂ ਨੂੰ ਿਗ਼੍ਰਫ਼ਤਾਰ ਕਰ ਲਿਆ | ਰਿਪੋਰਟ ਦੇ ...

ਪੂਰੀ ਖ਼ਬਰ »

ਈ.ਡੀ. ਵਲੋਂ ਲਾਲੂ ਪਰਿਵਾਰ ਦੀ 44.75 ਕਰੋੜ ਦੀ ਬੇਨਾਮੀ ਜਾਇਦਾਦ ਜ਼ਬਤ

ਨਵੀਂ ਦਿੱਲੀ, 12 ਜੂਨ (ਪੀ.ਟੀ.ਆਈ.)- ਈ.ਡੀ. ਵਲੋਂ ਆਈ.ਆਰ.ਸੀ.ਟੀ.ਸੀ. ਘੁਟਾਲਾ ਮਾਮਲੇ ਨਾਲ ਸਬੰਧਿਤ ਪਟਨਾ ਵਿਖੇ ਲਗਭਗ 44.75 ਕਰੋੜ ਦੀ ਕੀਮਤ ਦੇ 11 ਪਲਾਟਾਂ ਨੂੰ ਜ਼ਬਤ ਕੀਤਾ ਗਿਆ, ਜਿਸ ਦਾ ਸਬੰਧ ਆਰ.ਜੇ.ਡੀ. ਮੁਖੀ ਲਾਲੂ ਪ੍ਰ©ਸ਼ਾਦ ਯਾਦਵ ਦੇ ਪਰਿਵਾਰ ਨਾਲ ਹੈ | ਪੀ.ਐਮ.ਐਲ.ਏ. ...

ਪੂਰੀ ਖ਼ਬਰ »

ਨੀਰਵ ਮੋਦੀ ਿਖ਼ਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਮੁੰਬਈ, 12 ਜੂਨ (ਪੀ. ਟੀ. ਆਈ.)- ਪੰਜਾਬ ਨੈਸ਼ਨਲ ਬੈਂਕ ਨਾਲ ਅਰਬਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਪਿਛਲੇ ਮਹੀਨੇ ਈ. ਡੀ. ਵਲੋਂ ਦੋਸ਼ ਪੱਤਰ ਦਾਇਰ ਕੀਤੇ ਜਾਣ ਤੋਂ ਬਾਅਦ ਅੱਜ ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਹੀਰਿਆਂ ਦੇ ਕਾਰੋਬਾਰੀ ਨੀਰਵ ਮੋਦੀ ਅਤੇ ਉਸਦੇ ਪਰਿਵਾਰ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਲੋਕ ਅਦਾਲਤ ਦੀ ਚੇਅਰਮੈਨ ਮੰਜੂ ਰਾਣਾ ਨੂੰ ਅਹੁਦੇ ਤੋਂ ਹਟਾਇਆ

ਕਪੂਰਥਲਾ, 12 ਜੂਨ (ਸਡਾਨਾ)- ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਮੈਂਬਰ ਸਕੱਤਰ ਹਰਪ੍ਰੀਤ ਕੌਰ ਜੀਵਨ ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਗਏ ਇਕ ਹੁਕਮ ਤਹਿਤ ਕਪੂਰਥਲਾ ਦੀ ਸਥਾਈ ਲੋਕ ਅਦਾਲਤ ਦੀ ਚੇਅਰਮੈਨ ਮੰਜੂ ਰਾਣਾ ਨੂੰ ਤੁਰੰਤ ਉਨ੍ਹਾਂ ਦੇ ਅਹੁਦੇ ਤੋਂ ...

ਪੂਰੀ ਖ਼ਬਰ »

ਬੇਜ਼ਮੀਨੇ ਕਿਸਾਨਾਂ ਦਾ ਔਖਾ ਹੋਇਆ ਸਹਿਕਾਰੀ ਸਭਾਵਾਂ ਤੋਂ ਕਰਜ਼ਾ ਲੈਣਾ

ਜਲੰਧਰ, 12 ਜੂਨ (ਸ਼ਿਵ ਸ਼ਰਮਾ)- ਸਹਿਕਾਰੀ ਸਭਾਵਾਂ ਤੋਂ ਹੁਣ ਉਨ੍ਹਾਂ ਕਿਸਾਨਾਂ ਲਈ ਕਰਜ਼ਾ ਲੈਣਾ ਆਸਾਨ ਨਹੀਂ ਹੋਵੇਗਾ, ਜਿਨ੍ਹਾਂ ਕੋਲ ਆਪਣੀਆਂ ਜ਼ਮੀਨਾਂ ਨਹੀਂ ਹਨ ਤੇ ਉਹ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰਦੇ ਹਨ | ਸਹਿਕਾਰੀ ਸਭਾਵਾਂ ਤੋਂ ਉਨ੍ਹਾਂ ਨੂੰ ਤਾਂ ਹੀ ...

ਪੂਰੀ ਖ਼ਬਰ »

ਈ.ਸੀ.ਐੱਲ.ਯੂ. ਪ੍ਰਣਾਲੀ ਜਾਰੀ ਕਰਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ਵਲੋਂ ਨਵੀਂ ਸ਼ੁਰੂਆਤ

ਐੱਸ. ਏ. ਐੱਸ. ਨਗਰ, 12 ਜੂਨ (ਨਰਿੰਦਰ ਸਿੰਘ ਝਾਂਮਪੁਰ)- ਪੰਜਾਬ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਅਥਾਰਟੀ (ਪੁੱਡਾ) ਦੇ ਸਹਿਯੋਗ ਨਾਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ਨੇ ਚੇਂਜ ਆਫ਼ ਲੈਂਡ ਯੂਜ਼ ਦੀ ਮੁਸ਼ਕਿਲ ਪ੍ਰਕਿਰਿਆ ਨੂੰ ਅਸਾਨ ਕਰਨ ਲਈ ਈ.ਸੀ.ਐੱਲ.ਯੂ. ...

ਪੂਰੀ ਖ਼ਬਰ »

ਕੇਂਦਰ ਵਲੋਂ ਪੇਂਡੂ ਖੇਤਰਾਂ 'ਚ ਪੀਣ ਵਾਲਾ ਪਾਣੀ ਸਪਲਾਈ ਕਰਨ ਵਾਲੀ ਸਕੀਮ 'ਚ ਸੋਧ ਦਾ ਪੰਜਾਬ ਕਰੇਗਾ ਵਿਰੋਧ-ਸੁਲਤਾਨਾ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)- ਕੇਂਦਰ ਸਰਕਾਰ ਵਲੋਂ ਪੇਂਡੂ ਖੇਤਰਾਂ ਨੂੰ ਪੀਣ ਵਾਲਾ ਪਾਣੀ ਸਪਲਾਈ ਕਰਨ ਵਾਲੀ ਸਕੀਮ ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ (ਐਨ.ਆਰ.ਡੀ.ਡਬਲਿਊ. ਪ੍ਰੋਗਰਾਮ) ਦੇ ਨਿਯਮਾਂ 'ਚ ਵੱਡਾ ਫੇਰਬਦਲ ਕਰਨ ਲਈ ਖਾਕਾ ਤਿਆਰ ਕਰ ਲਿਆ ਗਿਆ ...

ਪੂਰੀ ਖ਼ਬਰ »

ਅਟਲ ਪੈਨਸ਼ਨ ਯੋਜਨਾ ਦੀ ਰਾਸ਼ੀ ਵਧਾ ਕੇ 10,000 ਪ੍ਰਤੀ ਮਹੀਨਾ ਕਰ ਸਕਦੀ ਹੈ ਸਰਕਾਰ

ਨਵੀਂ ਦਿੱਲੀ, 12 ਜੂਨ (ਏਜੰਸੀ)-ਅਟਲ ਪੈਨਸ਼ਨ ਯੋਜਨਾ ਦੀ ਰਾਸ਼ੀ 5,000 ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨੇ ਕਰਨ ਦੇ ਪ੍ਰਸਤਾਵ 'ਤੇ ਸਰਕਾਰ ਵਿਚਾਰ ਕਰ ਰਹੀ | ਵਿੱਤ ਵਿਭਾਗ ਦੇ ਜੁਆਇੰਟ ਸਕੱਤਰ ਮਦਨੇਸ਼ ਕੁਮਾਰ ਨੇ ਪੈਨਸ਼ਨ ਫੰਡ ਰੈਗੂਲੇਟਰੀ ਐਾਡ ਡਵੈੱਲਪਮੈਂਟ ਅਥਾਰਿਟੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX