ਤਾਜਾ ਖ਼ਬਰਾਂ


ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  28 minutes ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  25 minutes ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  50 minutes ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  43 minutes ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 minute ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 2 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 2 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 2 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 3 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 3 hours ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 4 hours ago
ਫ਼ਤਿਹਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ) - ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਮੰਡੀ ਓਵਰਬ੍ਰਿਜ ਨੇੜੇ ਸਥਿਤ ਕਰਿਆਨਾ ਦੀ ਹੋਲਸੇਲ ਦੀ ਦੁਕਾਨ '...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 3 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 4 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 5 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਪੰਜਾਬ / ਜਨਰਲ

ਪੰਚਾਇਤ ਚੋਣਾਂ ਸਬੰਧੀ ਵਾਰਡਬੰਦੀ ਆਖ਼ਰੀ ਦੌਰ 'ਚ ਪਹੁੰਚੀ, ਸਰਪੰਚ ਦੀ ਸਿੱਧੀ ਹੋਵੇਗੀ ਚੋਣ

ਜਸਪਾਲ ਸਿੰਘ ਢਿੱਲੋਂ ਪਟਿਆਲਾ, 12 ਜੂਨ : ਪੰਜਾਬ 'ਚ ਪੰਚਾਇਤੀ ਚੋਣਾਂ ਨੇੜ ਭਵਿੱਖ 'ਚ ਕਦੇ ਵੀ ਹੋ ਸਕਦੀਆਂ ਹਨ | ਇਸ ਸਬੰਧੀ ਸਰਕਾਰ ਨੇ ਪੰਚਾਇਤ ਵਿਭਾਗ ਨੂੰ ਸਾਰੀਆਂ ਪ੍ਰਕ੍ਰਿਆਵਾਂ ਪੂਰੀਆਂ ਕਰਨ ਦੇ ਆਦੇਸ਼ ਦੇ ਦਿੱਤੇ ਹਨ | ਇਸ ਸਬੰਧੀ ਸਾਰੇ ਹੀ ਜ਼ਿਲਿ੍ਹਆਂ 'ਚ ...

ਪੂਰੀ ਖ਼ਬਰ »

ਲੁਧਿਆਣਾ ਦੇ ਬੱਸ ਕਿਊ ਸ਼ੈਲਟਰ ਦੇ ਕੰਟਰੈਕਟ ਸਬੰਧੀ ਗਰੀਨ ਲਾਈਨ ਕੰਪਨੀ ਦਾ ਕੰਟਰੈਕਟ ਖ਼ਾਰਜ-ਸਿੱਧੂ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)-ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ 'ਚ ਮਿਊਾਸਪਲ ਭਵਨ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਖ਼ੁਲਾਸਾ ਕੀਤਾ ਕਿ ਮਿਊਾਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਬੱਸ ਕਿਊ ਸ਼ੈਲਟਰ ਦੇ ਕੰਟਰੈਕਟ ਸਬੰਧੀ ਗਰੀਨ ...

ਪੂਰੀ ਖ਼ਬਰ »

ਬਰਗਾੜੀ ਕਾਂਡ ਦਾ ਸੱਚ ਸਾਡੇ ਸਮੇਂ ਦੀ ਪੜਤਾਲ ਦਾ ਨਤੀਜਾ-ਬਾਦਲ

ਮੰਡੀ ਕਿੱਲਿਆਂਵਾਲੀ, 12 ਜੂਨ (ਇਕਬਾਲ ਸਿੰਘ ਸ਼ਾਂਤ)-ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਹੈ ਕਿ ਬਰਗਾੜੀ ਬੇਅਦਬੀ ਕਾਂਡ ਬਾਰੇ ਨਸ਼ਰ ਹੋਇਆ ਸੱਚ ਅਕਾਲੀ ਸਰਕਾਰ ਵਲੋਂ ਗਠਿਤ 'ਸਿੱਟ' ਦੀ ਸਹਿਜ ਭਰੀ ਪੜਤਾਲ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ...

ਪੂਰੀ ਖ਼ਬਰ »

ਸਕੂਲਾਂ 'ਚ ਵਿਦਿਆਰਥਣਾਂ ਦੀ ਸੁਰੱਖਿਆ ਸਬੰਧੀ ਫ਼ੈਸਲੇ

ਐੱਸ.ਏ.ਐੱਸ. ਨਗਰ, 12 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਸਕੂਲਾਂ 'ਚ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੀਤੇ ਦਿਨੀਂ ਸਿੱਖਿਆ ਅਧਿਕਾਰੀਆਂ ਦੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਾਲ ਹੋਈ ਮੀਟਿੰਗ ਦੌਰਾਨ ਚੇਅਰਪਰਸਨ ਵਲੋਂ ਲਏ ਗਏ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚਲਦੇ ਕਿਸਾਨ ਨੇ ਥਾਣਾ ਮੁਖੀ ਸਾਹਮਣੇ ਨਿਗਲਿਆ ਜ਼ਹਿਰ, ਹਾਲਤ ਗੰਭੀਰ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਪਿੰਡ ਥਾਂਦੇਵਾਲਾ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਇਕ ਕਿਸਾਨ ਨੇ ਥਾਣਾ ਸਦਰ ਮੁਖੀ ਦੇ ਸਾਹਮਣੇ ਹੀ ਜ਼ਹਿਰ ਨਿਗਲ ਲਿਆ, ਜਿਸ ਨੰੂ ਤੁਰੰਤ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ, ਜਿਥੋਂ ਉਸ ਨੂੰ ਫਰੀਦਕੋਟ ਰੈਫਰ ਕਰ ...

ਪੂਰੀ ਖ਼ਬਰ »

ਲੁਧਿਆਣਾ ਕੇਂਦਰੀ ਜੇਲ੍ਹ 'ਚ ਸ਼ੱਕੀ ਹਾਲਤ 'ਚ ਬੰਦੀ ਦੀ ਹੱਤਿਆ

ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ 'ਚ ਸ਼ੱਕੀ ਹਲਾਤ 'ਚ ਇਕ ਬੰਦੀ ਦਾ ਕਤਲ ਕੀਤੇ ਜਾਣ ਦਾ ਮਾਮਲਾ ਹੈ | ਜਾਣਕਾਰੀ ਅਨੁਸਾਰ 15 ਦਿਨ ਪਹਿਲਾਂ ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇਸਲਾਮਗੰਜ ਨੇੜੇ ਰਹਿਣ ਵਾਲੇ ਪ੍ਰਕਾਸ਼ ਚੰਦ (18) ਨੂੰ ਚੋਰੀ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰੀ ਦੀ ਮਾਰੀ ਤੇ ਸਿਸਟਮ ਦੀ ਝੰਬੀ ਜਵਾਨੀ ਹੋਈ ਦੇਸ਼ ਛੱਡਣ ਲਈ ਮਜਬੂਰ

ਜਸਵਿੰਦਰ ਸਿੰਘ ਸੰਧੂ ਫ਼ਿਰੋਜ਼ਪੁਰ, 12 ਜੂਨ-ਬੇਸ਼ੱਕ ਦੇਸ਼ ਨੰੂ ਜੁਮਲੇ ਤੇ ਸੁਪਨੇ ਵੇਚਣ ਵਾਲੇ ਹਾਕਮ ਸੱਤਾ ਹਾਸਲ ਕਰਨ ਉਪਰੰਤ ਕੁੰਭਕਰਨ ਦੀ ਨੀਂਦ ਸੌਾ ਉਚੇਰੀ ਤੇ ਮਿਆਰੀ ਸਿੱਖਿਆ ਹਾਸਲ ਕਰਨ ਵਾਲੀ ਹੋਣਹਾਰ ਨੌਜਵਾਨ ਪੀੜੀ ਦੀਆਂ ਲੋੜਾਂ ਨੂੰ ਭੁੱਲ ਚੁੱਕੇ ਹਨ, ਪਰ ...

ਪੂਰੀ ਖ਼ਬਰ »

ਕੱਛਾ-ਬੁਨੈਣ ਗਰੋਹ ਵਲੋਂ ਵਿਆਹ ਵਾਲੇ ਘਰ 'ਤੇ ਹਮਲਾ-ਔਰਤ ਦੀ ਮੌਤ, 4 ਜ਼ਖ਼ਮੀ

ਹੁਸ਼ਿਆਰਪੁਰ, 12 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼ਹਿਰ ਨਾਲ ਲੱਗਦੇ ਪਿੰਡ ਬ੍ਰਹਮਜੀਤ 'ਚ ਇਕ ਵਿਆਹ ਵਾਲੇ ਘਰ 'ਚ ਦੇਰ ਰਾਤ ਹਥਿਆਰਾਂ ਨਾਲ ਲੈੱਸ ਕੱਛਾ-ਬੁਨੈਣ ਗਰੋਹ ਦੇ ਮੈਂਬਰਾਂ ਨੇ ਲੁੱਟ ਦੀ ਨੀਅਤ ਨਾਲ ਹਮਲਾ ਕਰਕੇ ਇਕ ਔਰਤ ਦੀ ਹੱਤਿਆ ਕਰ ਦਿੱਤੀ, ਜਦਕਿ ...

ਪੂਰੀ ਖ਼ਬਰ »

ਪੰਜਾਬ 'ਚ 19.29 ਕਰੋੜ ਦੇ ਗਬਨ ਦਾ ਪਰਦਾਫਾਸ਼

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਜਨਤਕ ਫ਼ੰਡਾਂ 'ਚ 19.29 ਕਰੋੜ ਰੁਪਏ ਦੇ ਗ਼ਬਨ ਦਾ ਪਰਦਾਫਾਸ਼ ਕੀਤਾ ਹੈ | ਇਸ ਤੋਂ ਇਲਾਵਾ ਪ੍ਰੀ-ਆਡਿਟ ਦੌਰਾਨ ਸਰਕਾਰ ਦੇ 4.40 ਕਰੋੜ ਰੁਪਏ ਵੀ ਬਚਾਏ ਗਏ ਹਨ, ਜਿਨ੍ਹਾਂ ਦੀ ਵੱਖ-ਵੱਖ ਸੰਸਥਾਵਾਂ ਵਲੋਂ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੋਆਬਾ ਜ਼ੋਨ ਦਾ ਗੁਰਬਾਣੀ ਪਾਠ ਬੋਧ ਸਮਾਗਮ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 12 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਅਪ੍ਰੈਲ ਤੋਂ ਦੋਆਬਾ ਜ਼ੋਨ ਦੇ ਗੁਰਬਾਣੀ ਪਾਠ ਬੋਧ ਸਮਾਗਮ ਦੀ ਸਮਾਪਤੀ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ | ਸਮਾਗਮ ਨੂੰ ਸੰਬੋਧਨ ਕਰਦੇ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰਬਾਣੀ ਸਿੱਖ ਦੇ ਜੀਵਨ ਦਾ ਆਧਾਰ ਹੈ, ਗੁਰਬਾਣੀ ਦਾ ਸਹੀ ਅਰਥਾਂ ਵਿਚ ਗਿਆਨ ਪ੍ਰਾਪਤ ਕਰਨ ਲਈ ਅਜਿਹੇ ਸਮਾਗਮਾਂ ਦੀ ਜ਼ਰੂਰਤ ਹੈ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਬਾਣੀ ਪਾਠ ਬੋਧ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸ਼ਲਾਘਾਯੋਗ ਉਪਰਾਲਾ ਹੈ | ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਗ੍ਰੰਥੀ ਅਤੇ ਪਾਠੀ ਸਿੰਘਾਂ ਦੇ ਉਤਸ਼ਾਹ ਨੂੰ ਦੇਖਦਿਆਂ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਨਿਰੰਤਰ ਚੱਲਦੀ ਰਹੇਗੀ | ਉਨ੍ਹਾਂ ਐਲਾਨ ਕੀਤਾ ਕਿ ਦੋਆਬਾ ਜ਼ੋਨ ਦਾ ਦੂਸਰਾ ਪਾਠ ਬੋਧ ਸਮਾਗਮ ਲੁਧਿਆਣਾ ਵਿਖੇ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਹੋਵੇਗਾ ਅਤੇ ਪੰਜਾਬ ਦੇ ਬਾਹਰਲੇ ਸੂਬਿਆਂ ਵਿਚ ਵੀ ਸਮਾਗਮ ਕਰਵਾਏ ਜਾਣਗੇ | ਇਸ ਮੌਕੇ ਪਿ੍ਤਪਾਲ ਸਿੰਘ ਪਾਲੀ ਮੈਂਬਰ ਧਰਮ ਪ੍ਰਚਾਰ ਕਮੇਟੀ, ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲਾ, ਪਿ੍ੰਸੀਪਲ ਸੁਰਿੰਦਰ ਸਿੰਘ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਵੀ ਸੰਬੋਧਨ ਕੀਤਾ | ਭਾਈ ਸਿਮਰਪ੍ਰੀਤ ਸਿੰਘ ਨੇ ਕੀਰਤਨ ਕੀਤਾ | ਸਮਾਗਮ ਵਿਚ 178 ਗ੍ਰੰਥੀ ਅਤੇ ਪਾਠੀ ਸਿੰਘਾਂ ਨੂੰ ਸਨਮਾਨ ਚਿੰਨ੍ਹ, ਸਰਟੀਫਿਕੇਟ ਅਤੇ ਹਰ ਇਕ ਨੂੰ 1500-1500 ਰੁਪਏ ਦੇ ਕੇ ਵੀ ਸਨਮਾਨਿਤ ਕੀਤਾ ਗਿਆ ਤੇ ਕੈਂਪ 'ਚ ਕੁੱਲ 318 ਸਿੱਖਿਆਰਥੀਆਂ ਨੇ ਭਾਗ ਲਿਆ | ਗੁਰਬਾਣੀ ਪਾਠ ਬੋਧ ਸਮਾਗਮ ਦੀ ਸਿੱਖਿਆ ਲੈ ਰਹੇ ਦਵਿੰਦਰ ਸਿੰਘ ਸਾਬਕਾ ਮੁੱਖ ਇੰਜੀਨੀਅਰ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਉਨ੍ਹਾਂ ਇਹ ਕੈਂਪ ਲਾ ਕੇ ਸਹੀ ਗਿਆਨ ਦੀ ਪ੍ਰਾਪਤੀ ਹੋਈ ਹੈ | ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ ਵਲੋਂ ਗੁਰਮਤਿ ਪ੍ਰਚਾਰ ਲਹਿਰ ਦੇ ਚੱਲ ਰਹੇ ਕਾਰਜਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਸਟੇਜ ਦੀ ਸੇਵਾ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਨਿਭਾਈ | ਸਮਾਗਮ ਵਿਚ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਪਰਮਜੀਤ ਸਿੰਘ ਲੱਖੇਵਾਲ, ਬੀਬੀ ਰਣਜੀਤ ਕੌਰ, ਚਰਨਜੀਤ ਸਿੰਘ ਕਾਲੇਵਾਲ, ਡਾ: ਦਲਜੀਤ ਸਿੰਘ ਭਿੰਡਰ ਸਾਰੇ ਮੈਂਬਰ ਸ਼੍ਰੋਮਣੀ ਕਮੇਟੀ, ਡਾ: ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਮੈਨੇਜਰ ਜਸਬੀਰ ਸਿੰਘ, ਸੂਚਨਾ ਅਫ਼ਸਰ ਹਰਦੇਵ ਸਿੰਘ, ਪਿ੍ੰ: ਜਸਵੀਰ ਸਿੰਘ ਖ਼ਾਲਸਾ ਕਾਲਜ, ਭੁਪਿੰਦਰ ਸਿੰਘ ਗਾਈਡ, ਕਿਸ਼ੋਰ ਸਿੰਘ ਬੰਗੜ, ਇੰਦਰਪਾਲ ਸਿੰਘ ਰੂਪਨਗਰ, ਰਵਿੰਦਰ ਸਿੰਘ ਖੇੜਾ, ਰਣਬੀਰ ਸਿੰਘ ਕਲੋਤਾ, ਲਵਪ੍ਰੀਤ ਸਿੰਘ, ਗੁਰਦੀਪ ਸਿੰਘ, ਪਰਮਜੀਤ ਸਿੰਘ, ਸੁਖਦੇਵ ਸਿੰਘ, ਰਸ਼ਮੀਤ ਸਿੰਘ ਪ੍ਰਚਾਰਕ, ਬਾਬਾ ਰਵਿੰਦਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਮੁੱਖ ਮੰਤਰੀ ਨੂੰ ਜੇਲ੍ਹ 'ਚੋਂ ਮਿਲੀ ਧਮਕੀ ਦੇ ਮਾਮਲੇ ਦੀ ਜੇਲ੍ਹ ਅਧਿਕਾਰੀਆਂ ਤੋਂ ਹੋਵੇਗੀ ਪੁੱਛਗਿੱਛ-ਰੰਧਾਵਾ

ਚੰਡੀਗੜ੍ਹ, 12 ਜੂਨ (ਵਿਕਰਮਜੀਤ ਸਿੰਘ ਮਾਨ)-ਜੇਲ੍ਹ 'ਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਾਲ ਹੀ 'ਚ ਮਿਲੀ ਧਮਕੀ ਦੇ ਮਾਮਲੇ ਸਬੰਧੀ ਪੰਜਾਬ ਪੁਲਿਸ ਸਬਿੰਧਤ ਜੇਲ੍ਹ ਅਧਿਕਾਰੀਆਂ ਤੋਂ ਪੁੱਛਗਿੱਛ ਕਰੇਗੀ | ਇਹ ਖ਼ੁਲਾਸਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਕੇਂਦਰ ਵਲੋਂ ਪੰਜਾਬ ਦੀਆਂ ਜੇਲ੍ਹਾਂ 'ਚ ਜੈਮਰ ਪ੍ਰਾਜੈਕਟ ਦੀ ਸਿਧਾਂਤਕ ਪ੍ਰਵਾਨਗੀ

ਚੰਡੀਗੜ੍ਹ, 12 ਜੂਨ (ਐਨ.ਐਸ. ਪਰਵਾਨਾ)-ਪੰਜਾਬ ਦੀਆਂ ਕਈ ਜੇਲ੍ਹਾਂ 'ਚੋਂ ਖਤਰਨਾਕ ਤੇ ਸੰਗੀਨ ਕਿਸਮ ਦੇ ਕੈਦੀਆਂ ਵਲੋਂ ਹੁਣੇ ਜਿਹੇ ਕਈ ਵੀ.ਆਈ.ਪੀ. ਲੋਕਾਂ ਨੂੰ ਦਿੱਤੀਆਂ ਧਮਕੀਆਂ ਦਾ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਨੇ ਜੈਮਰ ਫਿਟ ਕਰਨ ਦੇ ਪ੍ਰਾਜੈਕਟ ਦੀ ਸਿਧਾਂਤਕ ...

ਪੂਰੀ ਖ਼ਬਰ »

ਪਾਣੀ ਬਾਰੇ ਖੱਟਰ ਵਲੋਂ ਕੇਜਰੀਵਾਲ ਨੂੰ ਪੱਤਰ

ਚੰਡੀਗੜ੍ਹ, 12 ਜੂਨ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰਾਜ ਨਾਲ ਦਿੱਲੀ ਨੂੰ ਪਾਣੀ ਦੀ ਸਪਲਾਈ ਦੇ ਮੁੱਦੇ ਨੂੰ ਸ਼ਾਂਤੀਪੂਰਨ ਢੰਗ ਨਾਲ ਹੱਲ ਕਰਨ ਦੇ ਮੱਦੇਨਜ਼ਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਧਿਆਨ ਮੌਜੂਦਾ ...

ਪੂਰੀ ਖ਼ਬਰ »

ਪਾਕਿ ਦੀਆਂ ਆਮ ਚੋਣਾਂ ਲਈ 80 ਹਿੰਦੂ ਤੇ ਈਸਾਈ ਉਮੀਦਵਾਰਾਂ ਨੇ ਕੱਸੀ ਕਮਰ

ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ 25 ਜੁਲਾਈ ਨੂੰ ਹੋਣ ਜਾ ਰਹੀਆਂ ਕੌਮੀ ਤੇ ਅਸੈਂਬਲੀ ਚੋਣਾਂ ਲਈ ਸੂਬਾ ਸਿੰਧ, ਖ਼ੈਬਰ ਪਖਤੂਨਖਵਾ, ਬਲੋਚਿਸਤਾਨ ਤੇ ਪੰਜਾਬ ਤੋਂ 5 ਦਰਜ਼ਨ ਦੇ ਲਗਪਗ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਵਲੋਂ ਵੱਖ-ਵੱਖ ਰਾਜਨੀਤਿਕ ...

ਪੂਰੀ ਖ਼ਬਰ »

ਪਾਣੀ ਦੀ ਨਿਕਾਸੀ ਦੇ ਨਾਕਸ ਪ੍ਰਬੰਧਾਂ ਕਾਰਨ ਸੜਕਾਂ ਦਾ ਹੋ ਰਿਹੈ ਉਜਾੜਾ

ਗੜ੍ਹਸ਼ੰਕਰ, 12 ਜੂਨ (ਧਾਲੀਵਾਲ) -ਸੂਬੇ ਦੇ ਮੁੱਖ ਮਾਰਗਾਂ ਤੋਂ ਇਲਾਵਾ ਪਿੰਡਾਂ ਤੇ ਸ਼ਹਿਰਾਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਨੂੰ ਪਾਣੀ ਦੀ ਨਿਕਾਸੀ ਦੇ ਨਾਕਸ ਪ੍ਰਬੰਧਾਂ ਕਾਰਨ ਲਗਾਤਾਰ ਖੋਰਾ ਲੱਗ ਰਿਹਾ ਹੈ | ਸਰਕਾਰਾਂ ਵਲੋਂ ਸੜਕਾਂ ਦੇ ਸੁਧਾਰ ਦੇ ਨਾਮ 'ਤੇ ਵਿਕਾਸ ...

ਪੂਰੀ ਖ਼ਬਰ »

ਦੋ ਮਹੀਨੇ 'ਚ ਰੰਗਾਈ ਮਿੱਲਾਂ ਨੇ ਮਾਪਦੰਡ ਪੂਰੇ ਨਾ ਕੀਤੇ ਤਾਂ ਹੋਵੇਗੀ ਸਖਤ ਕਾਰਵਾਈ-ਸੋਨੀ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਵਾਤਾਵਰਣ, ਸਿੱਖਿਆ ਤੇ ਸੁਤੰਤਰਤਾ ਸੈਨਾਨੀ ਭਲਾਈ ਵਿਭਾਗਾਂ ਦੇ ਮੰਤਰੀ ਓ.ਪੀ. ਸੋਨੀ ਨੇ ਲੁਧਿਆਣਾ ਦੀਆਂ ਰੰਗਾਈ ਕਾਰਖਾਨਿਆਂ ਦੇ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋ ਮਹੀਨੇ 'ਚ ਉਨ੍ਹਾਂ ਵਾਤਾਵਰਣ ਸੁਰੱਖਿਆ ਲਈ ...

ਪੂਰੀ ਖ਼ਬਰ »

'ਪਾਣੀ ਬਚਾਓ ਪੈਸੇ ਕਮਾਓ' ਸਕੀਮ ਤਹਿਤ ਪਾਵਰਕਾਮ 6 ਫੀਡਰਾਂ 'ਤੇ ਲਗਾਏਗਾ ਮੀਟਰ

ਪਟਿਆਲਾ, 12 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਪ੍ਰਵਾਨ ਕੀਤੀ 'ਪਾਣੀ ਬਚਾਓ ਪੈਸੇ ਕਮਾਓ' ਸਕੀਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਵਲੋਂ ਲਾਗੂ ਕੀਤੀ ਜਾ ਰਹੀ ਹੈ | ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ ਇੰਜੀ: ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਇਹ ਸਕੀਮ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਇਫ ਆਯੁਰਵੇਦਿਕ ਹਸਪਤਾਲ ਨੇ ਗੋਢਿਆ ਤੇ ਦਰਦ, ਸਰਵਾਈਕਲ ਤੇ ਗਠੀਆ ਤੋਂ ਦਿਵਾਇਆ ਛੁਟਕਾਰਾ

ਠਿੰਡਾ, 12 ਜੂਨ (ਅ.ਬ.)- ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ਹਸਪਤਾਲ ਨਜ਼ਦੀਕ ਤਿੰਨ ਕੋਣੀ ਚੌਕ ਤੇ ਮਾਡਲ ਟਾਊਨ ਲੁਧਿਆਣਾ ਸਥਿਤ ਹੈ | ਐਲੋਪੈਥੀ 'ਚ ਗੋਢਿਆ ਦੇ ਦਰਦ, ਸਰਵਾਇਕਲ ਤੇ ਗਠੀਆ ਦੇ ਰੋਗ ਦਾ ਪਰਮਾਨੈਂਟ ਇਲਾਜ਼ ਨਹੀ ਹੈ | ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ...

ਪੂਰੀ ਖ਼ਬਰ »

ਦਿਵਾਨ ਫਾਰਮ ਕਰ ਰਿਹੈ ਪਿਛਲੇ 15 ਸਾਲ ਤੋਂ ਸਫ਼ਲ ਇਲਾਜ਼

ਜਲੰਧਰ, 12 ਜੂਨ (ਅ.ਬ.)- ਦਿਵਾਨ ਫਾਰਮ ਦੇ ਐਮ. ਡੀ. ਨੇ ਦੱਸਿਆ ਕਿ ਇਥੇ ਹਰ ਤਰ੍ਹਾਂ ਦੀ ਬੀਮਾਰੀ ਦਾ ਸਫਲ ਇਲਾਜ ਹੁੰਦਾ ਆ ਰਿਹਾ ਹੈ | ਦਿਵਾਨ ਫਾਰਮ 'ਚ ਆਪਣੇ ਇਲਾਜ ਕਰਵਾ ਕੇ ਠੀਕ ਹੋਏ ਬਲਬੀਰ ਸਿੰਘ ਰੰਧਾਵਾ ਨੇ ਦੱਸਿਆ ਕਿ ਉਹ ਪਿਛਲੇ 10 ਸਾਲਾਂ ਤੋਂ ਜੋੜਾਂ ਦੇ ਦਰਦ ਤੋਂ ਬਹੁਤ ...

ਪੂਰੀ ਖ਼ਬਰ »

ਐਸ.ਪੀ. ਮਰ੍ਹਾੜ ਨੇ ਮੰਗੀ ਅਗਾਊਾ ਜਮਾਨਤ, ਨੋਟਿਸ ਜਾਰੀ

ਚੰਡੀਗੜ੍ਹ, 12 ਜੂਨ (ਸੁਰਜੀਤ ਸਿੰਘ ਸੱਤੀ)- ਖਰੜ ਦੇ ਡੀ.ਐਸ.ਪੀ. ਰਹਿੰਦਿਆਂ ਫ਼ਿਰੋਜਪੁਰ ਤੇ ਮੁਕਤਸਰ ਦੇ ਦੋ ਪਰਿਵਾਰਾਂ ਦੇ ਵਿਵਾਦ 'ਚ ਕਥਿਤ ਤੌਰ 'ਤੇ ਇਕ ਧਿਰ ਦੀ ਮਦਦ ਕਰਨ ਕਾਰਨ ਭਿ੍ਸ਼ਟਾਚਾਰ ਰੋਕੂ ਐਕਟ ਤੇ ਕੁਝ ਹੋਰ ਧਾਰਾਵਾਂ ਦੇ ਦਰਜ ਪਰਚੇ ਹੇਠ ਫਸੇ ਐਸ.ਪੀ. ਰਾਜ ...

ਪੂਰੀ ਖ਼ਬਰ »

ਸਰਕਾਰ ਬਿਜਲੀ ਸਬਸਿਡੀ ਬਚਾਉਣ ਦੇ ਚੱਕਰ 'ਚ ਕਿਸਾਨਾਂ ਦਾ ਘਾਣ ਕਰਨ ਲੱਗੀ-ਸੁਖਬੀਰ

ਜਲੰਧਰ, 12 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਬਿਜਲੀ 'ਤੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਨੂੰ ਬਚਾਉਣ ਲਈ ਕਿਸਾਨੀ ਦਾ ਘਾਣ ਕਰਨ 'ਤੇ ਤੁਲੀ ਹੈ | ਅੱਜ ਇਥੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਸਾਢੇ 8 ਲੱਖ ਲੁੱਟ ਕੇ ਫ਼ਰਾਰ

ਰਾਜਪੁਰਾ, 12 ਜੂਨ (ਰਣਜੀਤ ਸਿੰਘ/ਜੀ. ਪੀ. ਸਿੰਘ)-ਰਾਜਪੁਰਾ-ਅੰਬਾਲਾ ਹਾਈਵੇ 'ਤੇ ਦਿਨ ਦਿਹਾੜੇ ਲੁਟੇਰੇ ਸਾਢੇ 8 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ | ਪੀੜਤ ਨੂੰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਜਾਣਕਾਰੀ ਮੁਤਾਬਿਕ ਰਾਜਪੁਰਾ ਵਾਸੀ ਪਵਨ ...

ਪੂਰੀ ਖ਼ਬਰ »

ਕੈਪਟਨ ਨੇ ਭਗਵੰਤ ਮਾਨ ਨੂੰ ਕਾਂਗਰਸ 'ਚ ਸ਼ਾਮਿਲ ਕਰਨ ਸਬੰਧੀ ਬਿੱਟੂ ਦੇ ਸੁਝਾਅ 'ਤੇ ਹੈਰਾਨੀ ਜਤਾਈ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)- ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਨੂੰ ਪੰਜਾਬ ਕਾਂਗਰਸ 'ਚ ਸ਼ਾਮਿਲ ਕਰਨ ਦੇ ਦਿੱਤੇ ਸੁਝਾਅ 'ਤੇ ਤਿੱਖੀ ਪ੍ਰਤੀਕ੍ਰਿਆ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਬਾਜਵਾ ਵੱਲੋਂ ਨਵੇਂ ਇਮਾਰਤੀ ਨਿਯਮਾਂ ਨੂੰ ਮਨਜ਼ੂਰੀ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)- ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਇਮਾਰਤ ਉਸਾਰੀ ਬਾਰੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ | ਇਨ੍ਹਾਂ ਨਿਯਮਾਂ ਨੂੰ ਕੈਬਨਿਟ ਨੇ ਪਹਿਲਾਂ ਹੀ ਪ੍ਰਵਾਨਗੀ ਦੇ ਦਿੱਤੀ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 27ਵਾਂ ਰੋਜ਼ਾ ਅੱਜ

ਮਲੇਰਕੋਟਲਾ, 12 ਜੂਨ (ਹਨੀਫ਼ ਥਿੰਦ) -ਅੱਜ 13 ਜੂਨ ਬੁੱਧਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 27 ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:30 ਵਜੇ ਹੋਵੇਗਾ ਤੇ ਕੱਲ੍ਹ 14 ਜੂਨ ਨੂੰ 28 ਵਾਂ ਰੋਜ਼ਾ ਸਵੇਰੇ 3:47 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ਰੋਜ਼ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਦੇ 90 ਇੰਸਪੈਕਟਰਾਂ ਦੇ ਤਬਾਦਲੇ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਿਵੇਕ ਪ੍ਰਤਾਪ ਸਿੰਘ ਵਲੋਂ ਜਾਰੀ ਹੁਕਮਾਂ 'ਚ 90 ਕਰ ਤੇ ਆਬਕਾਰੀ ਨਿਰੀਖਅਕਾਂ ਦੇ ਤਬਾਦਲਿਆਂ ਦੀ ਲਿਸਟ ਜਾਰੀ ਕੀਤੀ ਹੈ | ਬਦਲੇ ਗਏ ਇੰਸਪੈਕਟਰਾਂ 'ਚ ਇੰਸ: ਸਰਵਣ ਸਿੰਘ ਅੰਮਿ੍ਤਸਰ-1 ਈਸਟ, ਇੰਸ: ...

ਪੂਰੀ ਖ਼ਬਰ »

ਅਰਮਾਨ ਕੋਹਲੀ ਗਿ੍ਫ਼ਤਾਰ

ਮੁੰਬਈ, 12 ਜੂਨ (ਏਜੰਸੀ)- ਪਿਛਲੇ ਦਿਨੀਂ ਅਰਮਾਨ ਕੋਹਲੀ 'ਤੇ ਉਨ੍ਹਾਂ ਦੀ ਲਵ ਇਨ ਪਾਰਟਨਰ ਨੀਰੂ ਰੰਧਾਵਾ ਨੇ ਬੁਰੀ ਤਰ੍ਹਾਂ ਕੁੱਟਣ ਦਾ ਦੋਸ਼ ਲਗਾਇਆ ਸੀ | ਇਸ ਉਪਰੰਤ ਅਰਮਾਨ ਕਈ ਦਿਨਾਂ ਤੋਂ ਫ਼ਰਾਰ ਸਨ | ਪੁਲਿਸ ਨੇ ਅੱਜ ਉਨ੍ਹਾਂ ਨੂੰ ਿਗ਼੍ਰਫ਼ਤਾਰ ਕਰ ਲਿਆ | ਰਿਪੋਰਟ ਦੇ ...

ਪੂਰੀ ਖ਼ਬਰ »

ਈ.ਡੀ. ਵਲੋਂ ਲਾਲੂ ਪਰਿਵਾਰ ਦੀ 44.75 ਕਰੋੜ ਦੀ ਬੇਨਾਮੀ ਜਾਇਦਾਦ ਜ਼ਬਤ

ਨਵੀਂ ਦਿੱਲੀ, 12 ਜੂਨ (ਪੀ.ਟੀ.ਆਈ.)- ਈ.ਡੀ. ਵਲੋਂ ਆਈ.ਆਰ.ਸੀ.ਟੀ.ਸੀ. ਘੁਟਾਲਾ ਮਾਮਲੇ ਨਾਲ ਸਬੰਧਿਤ ਪਟਨਾ ਵਿਖੇ ਲਗਭਗ 44.75 ਕਰੋੜ ਦੀ ਕੀਮਤ ਦੇ 11 ਪਲਾਟਾਂ ਨੂੰ ਜ਼ਬਤ ਕੀਤਾ ਗਿਆ, ਜਿਸ ਦਾ ਸਬੰਧ ਆਰ.ਜੇ.ਡੀ. ਮੁਖੀ ਲਾਲੂ ਪ੍ਰ©ਸ਼ਾਦ ਯਾਦਵ ਦੇ ਪਰਿਵਾਰ ਨਾਲ ਹੈ | ਪੀ.ਐਮ.ਐਲ.ਏ. ...

ਪੂਰੀ ਖ਼ਬਰ »

ਨੀਰਵ ਮੋਦੀ ਿਖ਼ਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ

ਮੁੰਬਈ, 12 ਜੂਨ (ਪੀ. ਟੀ. ਆਈ.)- ਪੰਜਾਬ ਨੈਸ਼ਨਲ ਬੈਂਕ ਨਾਲ ਅਰਬਾਂ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਪਿਛਲੇ ਮਹੀਨੇ ਈ. ਡੀ. ਵਲੋਂ ਦੋਸ਼ ਪੱਤਰ ਦਾਇਰ ਕੀਤੇ ਜਾਣ ਤੋਂ ਬਾਅਦ ਅੱਜ ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਹੀਰਿਆਂ ਦੇ ਕਾਰੋਬਾਰੀ ਨੀਰਵ ਮੋਦੀ ਅਤੇ ਉਸਦੇ ਪਰਿਵਾਰ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਲੋਕ ਅਦਾਲਤ ਦੀ ਚੇਅਰਮੈਨ ਮੰਜੂ ਰਾਣਾ ਨੂੰ ਅਹੁਦੇ ਤੋਂ ਹਟਾਇਆ

ਕਪੂਰਥਲਾ, 12 ਜੂਨ (ਸਡਾਨਾ)- ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਮੈਂਬਰ ਸਕੱਤਰ ਹਰਪ੍ਰੀਤ ਕੌਰ ਜੀਵਨ ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਗਏ ਇਕ ਹੁਕਮ ਤਹਿਤ ਕਪੂਰਥਲਾ ਦੀ ਸਥਾਈ ਲੋਕ ਅਦਾਲਤ ਦੀ ਚੇਅਰਮੈਨ ਮੰਜੂ ਰਾਣਾ ਨੂੰ ਤੁਰੰਤ ਉਨ੍ਹਾਂ ਦੇ ਅਹੁਦੇ ਤੋਂ ...

ਪੂਰੀ ਖ਼ਬਰ »

ਬੇਜ਼ਮੀਨੇ ਕਿਸਾਨਾਂ ਦਾ ਔਖਾ ਹੋਇਆ ਸਹਿਕਾਰੀ ਸਭਾਵਾਂ ਤੋਂ ਕਰਜ਼ਾ ਲੈਣਾ

ਜਲੰਧਰ, 12 ਜੂਨ (ਸ਼ਿਵ ਸ਼ਰਮਾ)- ਸਹਿਕਾਰੀ ਸਭਾਵਾਂ ਤੋਂ ਹੁਣ ਉਨ੍ਹਾਂ ਕਿਸਾਨਾਂ ਲਈ ਕਰਜ਼ਾ ਲੈਣਾ ਆਸਾਨ ਨਹੀਂ ਹੋਵੇਗਾ, ਜਿਨ੍ਹਾਂ ਕੋਲ ਆਪਣੀਆਂ ਜ਼ਮੀਨਾਂ ਨਹੀਂ ਹਨ ਤੇ ਉਹ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰਦੇ ਹਨ | ਸਹਿਕਾਰੀ ਸਭਾਵਾਂ ਤੋਂ ਉਨ੍ਹਾਂ ਨੂੰ ਤਾਂ ਹੀ ...

ਪੂਰੀ ਖ਼ਬਰ »

ਈ.ਸੀ.ਐੱਲ.ਯੂ. ਪ੍ਰਣਾਲੀ ਜਾਰੀ ਕਰਕੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ਵਲੋਂ ਨਵੀਂ ਸ਼ੁਰੂਆਤ

ਐੱਸ. ਏ. ਐੱਸ. ਨਗਰ, 12 ਜੂਨ (ਨਰਿੰਦਰ ਸਿੰਘ ਝਾਂਮਪੁਰ)- ਪੰਜਾਬ ਸ਼ਹਿਰੀ ਯੋਜਨਾਬੰਦੀ ਤੇ ਵਿਕਾਸ ਅਥਾਰਟੀ (ਪੁੱਡਾ) ਦੇ ਸਹਿਯੋਗ ਨਾਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਪੰਜਾਬ ਨੇ ਚੇਂਜ ਆਫ਼ ਲੈਂਡ ਯੂਜ਼ ਦੀ ਮੁਸ਼ਕਿਲ ਪ੍ਰਕਿਰਿਆ ਨੂੰ ਅਸਾਨ ਕਰਨ ਲਈ ਈ.ਸੀ.ਐੱਲ.ਯੂ. ...

ਪੂਰੀ ਖ਼ਬਰ »

ਕੇਂਦਰ ਵਲੋਂ ਪੇਂਡੂ ਖੇਤਰਾਂ 'ਚ ਪੀਣ ਵਾਲਾ ਪਾਣੀ ਸਪਲਾਈ ਕਰਨ ਵਾਲੀ ਸਕੀਮ 'ਚ ਸੋਧ ਦਾ ਪੰਜਾਬ ਕਰੇਗਾ ਵਿਰੋਧ-ਸੁਲਤਾਨਾ

ਚੰਡੀਗੜ੍ਹ, 12 ਜੂਨ (ਅਜੀਤ ਬਿਊਰੋ)- ਕੇਂਦਰ ਸਰਕਾਰ ਵਲੋਂ ਪੇਂਡੂ ਖੇਤਰਾਂ ਨੂੰ ਪੀਣ ਵਾਲਾ ਪਾਣੀ ਸਪਲਾਈ ਕਰਨ ਵਾਲੀ ਸਕੀਮ ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ (ਐਨ.ਆਰ.ਡੀ.ਡਬਲਿਊ. ਪ੍ਰੋਗਰਾਮ) ਦੇ ਨਿਯਮਾਂ 'ਚ ਵੱਡਾ ਫੇਰਬਦਲ ਕਰਨ ਲਈ ਖਾਕਾ ਤਿਆਰ ਕਰ ਲਿਆ ਗਿਆ ...

ਪੂਰੀ ਖ਼ਬਰ »

ਅਟਲ ਪੈਨਸ਼ਨ ਯੋਜਨਾ ਦੀ ਰਾਸ਼ੀ ਵਧਾ ਕੇ 10,000 ਪ੍ਰਤੀ ਮਹੀਨਾ ਕਰ ਸਕਦੀ ਹੈ ਸਰਕਾਰ

ਨਵੀਂ ਦਿੱਲੀ, 12 ਜੂਨ (ਏਜੰਸੀ)-ਅਟਲ ਪੈਨਸ਼ਨ ਯੋਜਨਾ ਦੀ ਰਾਸ਼ੀ 5,000 ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨੇ ਕਰਨ ਦੇ ਪ੍ਰਸਤਾਵ 'ਤੇ ਸਰਕਾਰ ਵਿਚਾਰ ਕਰ ਰਹੀ | ਵਿੱਤ ਵਿਭਾਗ ਦੇ ਜੁਆਇੰਟ ਸਕੱਤਰ ਮਦਨੇਸ਼ ਕੁਮਾਰ ਨੇ ਪੈਨਸ਼ਨ ਫੰਡ ਰੈਗੂਲੇਟਰੀ ਐਾਡ ਡਵੈੱਲਪਮੈਂਟ ਅਥਾਰਿਟੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX