ਤਾਜਾ ਖ਼ਬਰਾਂ


1993 ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਮੌਤ
. . .  1 minute ago
ਨਾਗਪੁਰ, 25 ਅਪ੍ਰੈਲ - 1993 ਦੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਨਾਗਪੁਰ ਦੇ ਹਸਪਤਾਲ 'ਚ ਮੌਤ ਹੋ ਗਈ। ਉਹ ਨਾਗਪੁਰ ਸੈਂਟਰਲ ਜੇਲ੍ਹ 'ਚ ਬੰਦ...
ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਕਣਕ ਨੂੰ ਲੱਗੀ ਅੱਗ
. . .  25 minutes ago
ਮਮਦੋਟ, 25 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਮਦੋਟ ਬਲਾਕ ਦੇ ਪਿੰਡ ਸਦਰਦੀਨ ਵਾਲਾ ਵਿਖੇ ਬਿਜਲੀ ਦੀਆਂ ਤਾਰਾਂ ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਇਕ ਕਿਸਾਨ ਦੀ ਤਿੰਨ ਏਕੜ ਕਣਕ ਸੜ ਜਾਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਇਕੱਤਰ ਜਾਣਕਾਰੀ ਅਨੁਸਾਰ ....
ਪੀ.ਡੀ.ਏ ਅਤੇ ਸੀ.ਪੀ.ਆਈ ਦੀ ਸਾਂਝੀ ਉਮੀਦਵਾਰ ਦਵਿੰਦਰ ਕੌਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  43 minutes ago
ਅੰਮ੍ਰਿਤਸਰ, 25 ਅਪ੍ਰੈਲ- ਲੋਕ ਸਭਾ ਚੋਣਾਂ 'ਚ ਅੰਮ੍ਰਿਤਸਰ ਤੋਂ ਪੰਜਾਬ ਡੈਮੋਕਰੈਟਿਕ ਪਾਰਟੀ(ਪੀ.ਡੀ.ਏ) ਅਤੇ ਸੀ.ਪੀ.ਆਈ. ਦੀ ਸਾਂਝੀ ਸੀਟ ਤੋਂ ਉਮੀਦਵਾਰ ਦਵਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਮੌਕੇ ਸੁਖਪਾਲ ਖਹਿਰਾ ਸਮੇਤ ਹੋਰ ਆਗੂ ਮੌਜੂਦ ....
ਵਾਰਾਨਸੀ 'ਚ ਪ੍ਰਧਾਨ ਮੰਤਰੀ ਮੋਦੀ ਦਾ ਰੋਡ ਸ਼ੋਅ ਸ਼ੁਰੂ
. . .  35 minutes ago
ਲਖਨਊ, 25 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕਰ ਰਹੇ ਹਨ। ਇਸ ਮੌਕੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਰੋਡ ਸ਼ੋਅ ਤੋਂ ਬਾਅਦ ਮੋਦੀ ਗੰਗਾ ਆਰਤੀ 'ਚ ਸ਼ਾਮਲ.....
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਅਦਾਲਤ ਨੇ ਥਾਣੇਦਾਰ ਨੂੰ ਰਿਮਾਂਡ 'ਤੇ ਭੇਜਿਆ
. . .  47 minutes ago
ਐੱਸ.ਏ.ਐੱਸ. ਨਗਰ, 25 ਅਪ੍ਰੈਲ (ਜਸਬੀਰ ਸਿੰਘ ਜੱਸੀ)- ਪਾਦਰੀ ਐਂਥਨੀ ਦੇ 6 ਕਰੋੜ 65 ਲੱਖ ਰੁਪਏ ਗੁੰਮ ਹੋਣ ਦੇ ਮਾਮਲੇ 'ਚ ਥਾਣਾ ਸਟੇਟ ਕ੍ਰਾਈਮ ਸੈਲ ਵੱਲੋਂ ਗ੍ਰਿਫ਼ਤਾਰ ਥਾਣੇਦਾਰ ਦਿਲਬਾਗ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ
ਆਂਗਣਵਾੜੀ ਮੁਲਾਜ਼ਮ ਯੂਨੀਅਨ 1 ਮਈ ਨੂੰ ਆਰੰਭ ਕਰੇਗੀ ਤਿੱਖਾ ਸੰਘਰਸ਼ - ਗੁਰਮੀਤ ਕੌਰ
. . .  about 1 hour ago
ਜੈਤੋ, 25 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕੋਟਕਪੂਰਾ-02 ਦੀ ਪ੍ਰਧਾਨ ਗੁਰਮੀਤ ਕੌਰ ਦਬੜੀਖਾਨਾ ਨੇ ਦੱਸਿਆ ਹੈ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ....
19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਹੋਣੀ ਚਾਹੀਦੀ ਫ਼ਿਲਮ 'ਪੀ.ਐਮ. ਨਰਿੰਦਰ ਮੋਦੀ' - ਚੋਣ ਕਮਿਸ਼ਨ
. . .  about 1 hour ago
ਨਵੀਂ ਦਿੱਲੀ, 25 ਅਪ੍ਰੈਲ- ਚੋਣ ਕਮਿਸ਼ਨ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜ਼ਿੰਦਗੀ 'ਤੇ ਬਣੀ ਫ਼ਿਲਮ 'ਪੀ.ਐਮ. ਨਰਿੰਦਰ ਮੋਦੀ' ਨੂੰ 19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਕੀਤਾ ਜਾਣਾ ....
ਡੀ.ਸੀ. ਵੱਲੋਂ ਔਜਲਾ ਦੇ ਹੱਕ 'ਚ ਵਿਸ਼ਾਲ ਰੈਲੀਆਂ
. . .  about 1 hour ago
ਅਟਾਰੀ, 25 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਹਲਕਾ ਅਟਾਰੀ ਵਿਚ ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਵਿਧਾਇਕ ਤਰਸੇਮ ਸਿੰਘ ਡੀ.ਸੀ. ਦੀ ਅਗਵਾਈ ਹੇਠ ਰੈਲੀਆਂ ਕੀਤੀਆਂ.....
ਮੁਕੇਰੀਆਂ : ਅੱਗ ਲੱਗਣ ਕਾਰਨ ਪੰਜ ਏਕੜ ਕਣਕ ਸੜ ਕੇ ਹੋਈ ਸੁਆਹ
. . .  about 1 hour ago
ਮੁਕੇਰੀਆਂ, 25 ਅਪ੍ਰੈਲ (ਰਾਮਗੜ੍ਹੀਆ)- ਮੁਕੇਰੀਆਂ ਦੇ ਪਿੰਡ ਪੀ ਡੇਰਾ ਕਲਾਂ ਵਿਖੇ ਅੱਜ ਦੁਪਹਿਰ ਲੱਗੀ ਅੱਗ ਨਾਲ ਕਰੀਬ ਪੰਜ ਏਕੜ ਕਣਕ ਸੜ ਕੇ ਸੁਆਹ ਹੋ ਗਈ। ਇਸ ਸੰਬੰਧੀ ਮਿਲੀ ਜਾਣਕਾਰੀ ਦੇ ਅਨੁਸਾਰ, ਅੱਜ ਜਦੋਂ ਕਣਕ ਦੀ ਕਟਾਈ ਹਰਨੇਕ ਸਿੰਘ ਦੇ ਖੇਤਾਂ 'ਚ .....
ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸ਼ਹਿਰ 'ਚ ਆਵਾਜਾਈ ਹੋਈ ਪ੍ਰਭਾਵਿਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ (ਅਰੁਣ ਆਹੂਜਾ)- ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਫ਼ਤਹਿਗੜ੍ਹ ਸਾਹਿਬ ਵਿਖੇ ਫੇਰੀ ਨੂੰ ਲੈ ਕੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਕੀਤੀਆਂ ਨਾਕੇਬੰਦੀਆਂ ਕਾਰਨ ਆਵਾਜਾਈ ਵੱਡੇ ਪੱਧਰ 'ਤੇ ਪ੍ਰਭਾਵਿਤ ਹੁੰਦੀ ਰਹੀ। ਹੈਰਾਨੀ ਦੀ ਗੱਲ .....
ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ 4 ਮਈ ਨੂੰ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 25 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕਥਿਤ ਮਾਮਲੇ 'ਚ ਅੱਜ ਦੋਵੇਂ ਧਿਰਾਂ ਦੀ ਬਹਿਸ ਹੋਈ। ਇਸ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਨੇ.....
ਕੈਪਟਨ ਦੀ ਚੋਣ ਕਮਿਸ਼ਨ ਨੂੰ ਕਰਾਂਗਾ ਸ਼ਿਕਾਇਤ : ਡਾ ਗਾਂਧੀ
. . .  about 2 hours ago
ਪਟਿਆਲਾ, 25 ਅਪ੍ਰੈਲ (ਅਮਨਦੀਪ ਸਿੰਘ)- ਪਟਿਆਲਾ ਤੋਂ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ ਧਰਮਵੀਰ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਡਾ ਮੁਕਾਬਲਾ ਮਹਿਲਾਂ ਵਾਲਿਆਂ ਨਾਲ ਹੈ। ਉਨ੍ਹਾਂ ਕਿਹਾ ਕਿ ....
ਤਲਵੰਡੀ ਸਾਬੋ : ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਦੀ ਧੱਕੇਸ਼ਾਹੀ ਵਿਰੁੱਧ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  about 2 hours ago
ਤਲਵੰਡੀ ਸਾਬੋ/ ਸੀਂਗੋ ਮੰਡੀ 25 ਅਪ੍ਰੈਲ (ਲੱਕਵਿੰਦਰ ਸ਼ਰਮਾ) - ਸਥਾਨਕ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਅਤੇ ਕਾਲਜ ਪ੍ਰਿੰਸੀਪਲ 'ਤੇ ਨਾਜਾਇਜ਼ ਜੁਰਮਾਨੇ ਪਾਉਣ ਅਤੇ ਪੀਣ ਯੋਗ ਪਾਣੀ ਦੇ ਯੋਗ ਪ੍ਰਬੰਧ ਨਾ ਕਰਨ ਦੇ ....
ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਭਾਰਤੀ ਨੌਜਵਾਨ ਬੀ.ਐੱਸ.ਐਫ. ਵੱਲੋਂ ਕਾਬੂ
. . .  about 2 hours ago
ਡੇਰਾ ਬਾਬਾ ਨਾਨਕ, 25 ਅਪ੍ਰੈਲ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਸਰਹੱਦ ਨੇੜੇ ਪੈਂਦੀ ਬੀ.ਐੱਸ.ਐਫ. ਦੀ ਡੀ.ਬੀ.ਐਨ. ਰੋਡ ਪੋਸਟ ਨੇੜੇ ਬੀ.ਐੱਸ.ਦੇ ਜਵਾਨਾਂ ਵੱਲੋਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦੇ ਇਕ ਭਾਰਤੀ ਨੌਜਵਾਨ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ......
ਚੋਣ ਰੈਲੀ ਦੌਰਾਨ ਘੁਬਾਇਆ ਨੇ ਸੁਖਬੀਰ ਬਾਦਲ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਆਪਣੀ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ 'ਤੇ ਤਿੱਖੇ ....
ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਹਲਕੇ ਤੋਂ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  about 3 hours ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਬਹਿਰਾਮ-ਮਾਹਿਲਪੁਰ ਰੋਡ ਕੀਤਾ ਜਾਮ
. . .  about 3 hours ago
'ਆਪ' ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਹੋਏ ਸ਼ਾਮਲ
. . .  about 3 hours ago
ਰਵਨੀਤ ਬਿੱਟੂ ਦੇ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ
. . .  about 3 hours ago
ਰਾਜਾ ਵੜਿੰਗ ਨੇ ਕੈਪਟਨ ਦੀ ਮੌਜੂਦਗੀ 'ਚ ਦਾਖਲ ਕਰਵਾਏ ਨਾਮਜ਼ਦਗੀ ਕਾਗ਼ਜ਼
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਮੋਗਾ

ਕਿਸਾਨ ਯੂਨੀਅਨ ਵਲੋਂ ਐਕਸੀਅਨ ਬਾਘਾ ਪੁਰਾਣਾ ਦੇ ਦਫ਼ਤਰ ਅੱਗੇ ਦਿਨ-ਰਾਤ ਧਰਨਾ ਦੂਜੇ ਦਿਨ ਵਿਚ ਸ਼ਾਮਿਲ

ਬਾਘਾ ਪੁਰਾਣਾ, 12 ਜੂਨ (ਬਲਰਾਜ ਸਿੰਗਲਾ)- ਸੂਬਾ ਕਮੇਟੀ ਪੰਜਾਬ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਚੱਲ ਰਹੇ ਦਿਨ-ਰਾਤ ਦੇ ਧਰਨੇ ਦੇ ਦੂਜੇ ਦਿਨ ਐਕਸੀਅਨ ਪਾਵਰਕਾਮ ...

ਪੂਰੀ ਖ਼ਬਰ »

ਪਿੰਡ ਸੇਖਾ ਕਲਾਂ ਦੇ ਕਿਸਾਨ ਗੁਰਮੀਤ ਸਿੰਘ ਿਖ਼ਲਾਫ਼ ਅਗੇਤਾ ਝੋਨਾ ਲਗਾਉਣ ਕਰਕੇ ਪਰਚਾ ਦਰਜ

ਸਮਾਲਸਰ, 12 ਜੂਨ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਸੇਖਾ ਕਲਾਂ (ਮੋਗਾ) ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਵਲੋਂ 20 ਜੂਨ ਤੋਂ ਪਹਿਲਾਂ ਅਗੇਤਾ ਝੋਨਾ ਲਗਾਉਣ ਕਰਕੇ ਥਾਣਾ ਸਮਾਲਸਰ ਪੁਲਿਸ ਵਲੋਂ ਐਫ. ਆਈ. ਆਰ. 33 ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਕਿਸੇ ਵੀ ਕਿਸਾਨ ਨੂੰ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਦੀ ਮਨਾਹੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ ਕਿਸਾਨ ਗੁਰਮੀਤ ਸਿੰਘ ਨੇ 10-11 ਜੂਨ ਨੂੰ ਹੀ ਝੋਨਾ ਲਗਾਉਣਾ ਸ਼ੁਰੂ ਕਰ ਦਿੱਤਾ | ਜਿਸ 'ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਡਾ. ਨਵਦੀਪ ਸਿੰਘ ਜੌੜਾ ਏ.ਡੀ.ਓ., ਡਾ. ਗੁਰਮਿੰਦਰ ਸਿੰਘ ਬਰਾੜ ਏ.ਡੀ.ਓ, ਡਾ. ਧਰਮਵੀਰ ਸਿੰਘ ਏ.ਡੀ.ਓ ਅਤੇ ਮਨ ਮਨਿੰਦਰ ਸਿੰਘ ਖੇਤੀ ਉਪ ਨਿਰੀਖਕ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਨਾਲ ਲੈ ਕੇ ਮੌਕੇ 'ਤੇ ਪਹੁੰਚ ਕੇ ਉਕਤ ਕਿਸਾਨ ਨੂੰ ਉਸ ਦੇ ਖੇਤ ਵਿਚ ਲੱਗਾ ਕਰੀਬ ਸਵਾ ਏਕੜ ਅਗੇਤਾ ਝੋਨਾ ਵਾਹੁਣ ਲਈ ਕਿਹਾ | ਖੇਤੀ ਅਧਿਕਾਰੀਆਂ ਨੇ ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਅਤੇ ਵਿਭਾਗ ਦੀਆਂ ਹਦਾਇਤਾਂ ਦਾ ਹਵਾਲਾ ਦਿੰਦਿਆਂ ਇਸ ਅਗੇਤੇ ਝੋਨੇ ਨੂੰ ਵਾਹੁਣ ਲਈ ਵਾਰ-ਵਾਰ ਅਪੀਲ ਕੀਤੀ ਪਰ ਕਿਸਾਨ ਗੁਰਮੀਤ ਸਿੰਘ, ਉਸ ਦੇ ਪੁੱਤਰ ਸੁਖਜਿੰਦਰ ਸਿੰਘ ਆਦਿ ਹੋਰ ਵਿਅਕਤੀਆਂ ਨੇ ਝੋਨਾ ਵਾਹੁਣ ਤੋਂ ਇਨਕਾਰ ਕਰਦਿਆਂ ਖੇਤੀ ਅਧਿਕਾਰੀਆਂ, ਪੁਲਿਸ ਮੁਲਾਜ਼ਮਾਂ, ਮੀਡੀਆ ਨਾਲ ਵੀ ਦੁਰਵਿਵਹਾਰ ਕੀਤਾ | ਇਸ ਤੋਂ ਬਾਅਦ ਕਿਸਾਨ ਜਥੇਬੰਦੀ ਦੇ ਆਗੂ ਵੀ ਉੱਥੇ ਪਹੁੰਚੇ ਜਿਨ੍ਹਾਂ ਨੇ ਖੇਤੀ ਅਧਿਕਾਰੀਆਂ ਦਾ ਘਿਰਾਓ ਕੀਤਾ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਤੋਂ ਬਾਅਦ ਜ਼ਿਲੇ੍ਹ ਦੇ ਸਾਰੇ ਖੇਤੀ ਅਧਿਕਾਰੀਆਂ ਨੇ ਸਾਰੀ ਘਟਨਾ ਦੀ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰਜੀਤ ਸਿੰਘ ਨੂੰ ਦਿੱਤੀ ਜਿਸ 'ਤੇ ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰਜੀਤ ਸਿੰਘ ਵਲੋਂ ਸਾਰੇ ਖੇਤੀ ਅਧਿਕਾਰੀਆਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਨਾਲ ਮੀਟਿੰਗ ਕਰਕੇ ਮਾਮਲਾ ਧਿਆਨ ਵਿਚ ਲਿਆਂਦਾ ਜਿਸ 'ਤੇ ਡਿਪਟੀ ਕਮਿਸ਼ਨਰ ਸਾਹਿਬ ਨੇ ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰਜੀਤ ਸਿੰਘ ਵਲੋਂ ਲਿਖਤੀ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਮੋਗਾ ਨੂੰ ਕਾਰਵਾਈ ਕਰਨ ਲਈ ਲਿਖਿਆ | ਸੀਨੀਅਰ ਪੁਲਿਸ ਕਪਤਾਨ ਮੋਗਾ ਵਲੋਂ ਖੇਤੀਬਾੜੀ ਵਿਭਾਗ ਦੁਆਰਾ ਪ੍ਰਾਪਤ ਲਿਖਤੀ ਸ਼ਿਕਾਇਤ ਨੂੰ ਸਬੰਧਤ ਥਾਣਾ ਸਮਾਲਸਰ ਨੂੰ ਭੇਜਦਿਆਂ ਝੋਨਾ ਲਾਉਣ ਵਾਲੇ ਕਿਸਾਨ 'ਤੇ ਤੁਰੰਤ ਐਫ.ਆਈ. ਦਰਜ ਕਰਨ ਦੀ ਹਦਾਇਤ ਕੀਤੀ ਜਿਸ 'ਤੇ ਕਾਰਵਾਈ ਕਰਦਿਆਂ ਥਾਣਾ ਸਮਾਲਸਰ ਪੁਲਿਸ ਨੇ ਐਫ. ਆਈ. ਆਰ. ਨੰ: 33 ਤਹਿਤ ਗੁਰਮੀਤ ਸਿੰਘ ਸਾਬਕਾ ਸਰਪੰਚ ਿਖ਼ਲਾਫ਼ ਮਿਥੀ ਮਿਤੀ ਤੋਂ ਪਹਿਲਾਂ ਝੋਨਾ ਲਾਉਣ ਕਰਕੇ ਪਰਚਾ ਦਰਜ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਪੱਤੋ ਬਿਜਲੀ ਗਰਿੱਡ ਅੱਗੇ ਕਿਸਾਨਾਂ ਦਾ ਧਰਨਾ ਦੂਸਰੇ ਦਿਨ ਵੀ ਜਾਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਸੂਬੇ ਵਿਚ ਝੋਨਾ ਨਾ ਲਾਉਣ ਦੀਆਂ ਦਿੱਤੀਆਂ ਹਦਾਇਤਾਂ ਦੇ ਉਲਟ ਸਰਕਾਰ ਵਲੋਂ ਦਿੱਤੀ ਤਰੀਕ ਤੋਂ ਪਹਿਲਾਂ ਝੋਨਾ ਲਾਉਣ ਲਈ ਬਜ਼ਿਦ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਸਰਪੰਚ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਲਗਾਇਆ ਦੋਸ਼

ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)- ਵੈਸੇ ਤਾਂ ਪੂਰੇ ਪਿੰਡ ਸਮਾਧ ਭਾਈ 'ਚ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਦੀ ਸੂਚੀ ਕਾਫ਼ੀ ਲੰਬੀ ਹੈ ਜਿਸ 'ਤੇ ਸਮੇਂ-ਸਮੇਂ ਦੀਆਂ ਪੰਚਾਇਤਾਂ ਅਤੇ ਪੰਚਾਇਤੀ ਵਿਭਾਗ ਵਲੋਂ ਨਿਗੂਣੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਸ ਕਾਰਨ ...

ਪੂਰੀ ਖ਼ਬਰ »

ਰੇਲ-ਇੰਜਣ ਹੇਠ ਆਉਣ 'ਤੇ ਬਜ਼ੁਰਗ ਔਰਤ ਦੀ ਹੋਈ ਮੌਤ

ਮੋਗਾ, 13 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਇਕ 85 ਸਾਲਾ ਬਜ਼ੁਰਗ ਔਰਤ ਦੀ ਰੇਲਗੱਡੀ ਦੇ ਇੰਜਣ ਹੇਠਾਂ ਆਉਣ 'ਤੇ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਰਾਮ ਪਿਆਰੀ ਪਤਨੀ ਸਵ. ਨੱਥੂ ਰਾਮ ਵਾਸੀ ਇੰਦਰਾ ਕਲੋਨੀ ਮੋਗਾ ਜਿਸ ਨੂੰ ਕੰਨਾਂ ਤੋਂ ਉੱਚਾ ਬਣਾਈ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਤਿੰਨ ਕਾਬੂ ਇਕ ਭਗੌੜਾ

ਧਰਮਕੋਟ, 12 ਜੂਨ (ਹਰਮਨਦੀਪ ਸਿੰਘ)-ਥਾਣਾ ਧਰਮਕੋਟ ਦੇ ਐਸ.ਐਚ.ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੱਪਲ ਸਿੰਘ ਪੁੱਤਰ ਬਲਕਾਰ ਸਿੰਘ ਨਿਵਾਸੀ ਅਮੀਂਵਾਲਾ ਜ਼ਿਲ੍ਹਾ ਮੋਗਾ ਨੇ ਥਾਣਾ ਧਰਮਕੋਟ ਵਿਖੇ ਦਰਖਾਸਤ ਦਿੱਤੀ ਸੀ ਕਿ ਮੈਂ ਆਪਣੀ ਪਤਨੀ ਨਾਲ ...

ਪੂਰੀ ਖ਼ਬਰ »

16 ਘੰਟੇ ਬਿਜਲੀ ਸਪਲਾਈ ਲਈ ਦੂਜੇ ਦਿਨ ਵੀ ਧਰਨਾ ਜਾਰੀ

ਅਜੀਤਵਾਲ, 12 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਕਿਸਾਨੀ ਮਸਲਿਆਂ 'ਤੇ ਕਿਸਾਨ ਮਜ਼ਦੂਰਾਂ ਦਾ ਡਟ ਕੇ ਸਾਥ ਦੇਵੇਗੀ, ਭਾਵੇਂ ਕੁੱਝ ਵੀ ਕਰਨਾ ਪਵੇ | ਇਹ ਪ੍ਰਗਟਾਵਾ ਅਜੀਤਵਾਲ ਬਿਜਲੀ ਗਰਿੱਡ 10 ਜੂਨ ਤੋਂ ਕਿਸਾਨਾਂ ਲਈ 16 ਘੰਟੇ ਖੇਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਧਰਨਾ ਜਾਰੀ

ਕਿਸ਼ਨਪੁਰਾ ਕਲਾਂ, 12 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਕਲਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੀਡੀਆ ਵਿੰਗ ਨੇ ਬਸਤੀਆਂ ਵਿਚ ਜਾ ਕੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਆ

 ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਖ਼ਸਰਾ (ਮੀਜ਼ਲ) ਅਤੇ ਹਲਕਾ ਖ਼ਸਰਾ ਜਾਂ ਜਰਮਨ ਖ਼ਸਰਾ (ਰੁਬੈਲਾ) ਨੂੰ ਜੜੋਂ ਖ਼ਤਮ ਕਰਨ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਐਸ.ਐਚ.ਓ. ਹਰਸੰਦੀਪ ਸਿੰਘ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸਾਬਕਾ ਐਸ.ਪੀ. ਜਗਜੀਤ ਸਿੰਘ ਗਿੱਲ (ਗਿਲਡਨ ਹੋਟਲ ਮੋਗਾ ਵਾਲੇ) ਦੇ ਸਪੁੱਤਰ ਅਤੇ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਸਮਾਣਾ ਦੇ ਥਾਣਾ ਸਦਰ ਦੇ ਐਸ.ਐਚ.ਓ. ਹਰਸੰਦੀਪ ਸਿੰਘ ਗਿੱਲ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਨੇ ਦੇਸ਼ ਭਗਤ ਕਾਲਜ ਦੇ ਐਸੋਸੀਏਟ ਡਾਇਰੈਕਟਰ ਦਮਨਪ੍ਰੀਤ ਸਿੰਘ ਨਾਲ ਕੈਨੇਡਾ ਵਿਖੇ ਕੀਤੀ ਮੁਲਾਕਾਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕੈਨੇਡਾ ਦੇ ਦੌਰੇ 'ਤੇ ੳੱੁਥੋਂ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਨਾਲ ਸਮਝੌਤੇ ਕਰਨ ਵਾਸਤੇ ਕੈਨੇਡਾ ਦੇ ਦੌਰੇ 'ਤੇ ਹਨ | ਉਨ੍ਹਾਂ ਦੇ ਨਾਲ ਮਹਾਰਾਜਾ ਰਣਜੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਐਸ. ਪੀ. ਚੰਚਲ ਸਿੰਘ ਨਮਿਤ ਬਰਸੀ ਸਮਾਗਮ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਵਿਸ਼ਵਕਰਮਾ ਭਜਨ ਮੋਗਾ ਵਿਖੇ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਚੰਚਲ ਸਿੰਘ ਬਾਜਵਾ ਸੇਵਾ-ਮੁਕਤ ਐਸ.ਪੀ. ਪੰਜਾਬ ਪੁਲਿਸ ਦੀ 27ਵੀਂ ਬਰਸੀ ਸਮਾਗਮ ਪੰਜਾਬ ਪ੍ਰਧਾਨ ਬਲਬੀਰ ਸਿੰਘ ਖਹਿਰਾ ਸਾਬਕਾ ...

ਪੂਰੀ ਖ਼ਬਰ »

ਕ੍ਰਿਕਟ ਨੈਸ਼ਨਲ ਟੂਰਨਾਮੈਂਟ 'ਚ ਗੋਲਡ ਮੈਡਲ ਜੇਤੂ ਪੰਜਾਬ ਦੀ ਟੀਮ ਸਨਮਾਨਿਤ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਟਵੰਟੀ-20 ਨੈਸ਼ਨਲ ਕ੍ਰਿਕਟ ਟੂਰਨਾਮੈਂਟ ਦਾ ਫੈੱਡਰੇਸ਼ਨ ਕੱਪ ਜੋ ਕਿ ਰੋਹੜੂ (ਹਿਮਾਚਲ ਪ੍ਰਦੇਸ਼) ਵਿਚ ਖੇਡਿਆ ਗਿਆ | ਉਹ ਵਿਚ ਪੰਜਾਬ ਅਮਚਿਊਰ ਟਵੰਟੀ-20 ਕ੍ਰਿਕਟ ਟੀਮ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਮੈਚ ਦੇ ...

ਪੂਰੀ ਖ਼ਬਰ »

ਟਰਾਲਾ ਬੇਕਾਬੂ ਹੋ ਕੇ ਢਾਬੇ 'ਚ ਜਾ ਵੜਿਆ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਇੱਥੋਂ ਥੋੜੀ ਦੂਰ ਸਦਰ ਕੋਲ ਰੇਤਾ ਨਾਲ ਭਰਿਆ ਹੋਇਆ ਟਰਾਲਾ ਬੇ-ਕਾਬੂ ਹੋ ਕੇ ਢਾਬੇ ਵਿਚ ਵੜਨ ਦਾ ਸਮਾਚਾਰ ਹੈ | ਜਾਣਕਾਰੀ ਢਾਬੇ ਦੇ ਮਾਲਕ ਸਟੇਟ ਐਵਾਰਡੀ ਬਲਦੇਵ ਸਿੰਘ ਝੱਖੜ ਨੇ ਪ੍ਰੈੱਸ ਨੂੰ ਦੱਸਿਆ ਕਿ ਧਰਮਕੋਟ ਵਲੋਂ ਇਕ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਬਰਾੜ ਸਾਹੋਕੇ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਠੱਠੀ ਭਾਈ, 12 ਜੂਨ (ਜਗਰੂਪ ਸਿੰਘ ਮਠਾੜੂ)- ਪਿੰਡ ਸਾਹੋਕੇ ਦੇ ਨਾਮੀ ਬਰਾੜ ਪਰਿਵਾਰ ਸਵ: ਦਸੌਾਧਾ ਸਿੰਘ ਬਰਾੜ ਦੀ ਪਤਨੀ ਅਤੇ ਬੂਟਾ ਸਿੰਘ ਬਰਾੜ ਦੇ ਮਾਤਾ ਸੁਰਜੀਤ ਕੌਰ ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿੱਤ ਰੱਖੇ ਹੋਏ ਪਾਠ ਦੇ ਭੋਗ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਨਵਨੀਤ ਕੌਰ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋ ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਨਵਨੀਤ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਲਗਵਾਇਆ ਦੋ ਵਾਰ ਰੀਫ਼ਿਊਜ਼ਲ ਕੇਸ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਬੱਚਿਆਂ ਦੇ ਉੱਜਲ ਭਵਿੱਖ ਦਾ ਸੁਪਨਾ ਸਾਕਾਰ ਕਰਨ ਲਈ ਉੱਘੀ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੀ ਨਾਮਵਰ ਸੰਸਥਾ ਹੈ | ਡੈਫੋਡਿਲਜ਼ ਮੋਗਾ ਆਈਲਟਸ ਵਿਚ ਜਿੱਥੇ ਆਪਣੇ ...

ਪੂਰੀ ਖ਼ਬਰ »

ਮੋਗਾ ਸ਼ਹਿਰ ਆਪਣੇ ਕੋਨੇ-ਕੋਨੇ ਵਿਚ ਪੈਦਾ ਹੋਈਆਂ ਸਮੱਸਿਆਵਾਂ 'ਤੇ ਟੇਰ ਰਿਹਾ ਹੈ ਹੰਝੂ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)- ਅੱਜ ਮੋਗਾ ਸ਼ਹਿਰ ਵੱਲ ਸਰਸਰੀ ਝਾਤ ਦੀ ਮਾਰੀ ਜਾਵੇ ਤਾਂ ਇਸ ਦੇ ਕੋਨੇ ਕੋਨੇ ਵਿਚ ਸਮੱਸਿਆਵਾਂ ਹੀ ਸਮੱਸਿਆਵਾਂ ਨਜ਼ਰੀਂ ਪੈਂਦੀਆਂ ਹਨ | ਅਜਿਹੇ ਵਿਚ ਸੂਖਮ ਪੱਧਰ 'ਤੇ ਗਹੁ ਨਾਲ ਵਾਚਿਆਂ ਮੋਗਾ ਸ਼ਹਿਰ ਸਮੱਸਿਆਵਾਂ ਦੀ ਗਿ੍ਫ਼ਤ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਸਕਾਲਰਸ਼ਿਪ ਦੇ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਮਸ਼ਹੂਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਮ.ਬੀ.ਐਮ. ਸਕਾਲਰਸ਼ਿਪ ਟੈੱਸਟ ਕਰਵਾਇਆ ਗਿਆ ਸੀ | ਸੰਸਥਾ ਵਿਚ ਇਕ ਸਮਾਰੋਹ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਸੈਣੀ, ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ 25 ਤੱਕ

ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਗੁਰਪੁਰਬ ਕਮੇਟੀ ਮੋਗਾ ਵਲੋਂ ਧਰਮ ਪ੍ਰਚਾਰ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਟਾਂਕ-ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ ਗੁਰਮਤਿ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਹੋਈ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਬਰਾਂਚ ਮੋਗਾ ਦੀ ਮੀਟਿੰਗ ਕਾਮਰੇਡ ਬਚਿੱਤਰ ਸਿੰਘ ਧੋਥੜ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਪਤੀ ਪਤਨੀ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਕਿੱਕਰ ਸਿੰਘ ਪੰਨੂ ਅਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਪੰਨੂ ਵਾਸੀ ਹਾਜ਼ੀਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ 30 ਤੋਲੇ ਸੋਨਾ ਅਤੇ ਡੇਢ ਲੱਖ ਨਕਦੀ ਚੋਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਤਿੰਨ ਘਰਾਂ ਵਿਚ ਚੋਰੀ ਕਰਕੇ ਕਰੀਬ ਤੀਹ ਤੋਲੇ ਸੋਨਾ ਤੇ ਡੇਢ ਲੱਖ ਦੇ ਕਰੀਬ ਰੁਪਏ ਚੋਰੀ ਕਰਕੇ ਲੈ ਜਾਣ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ-ਏ. ਡੀ. ਸੀ.

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ ਅਤੇ 'ਪੋਸ਼ਣ ਅਭਿਆਨ' ਤਹਿਤ ਜ਼ਿਲ੍ਹੇ ਦੇ 0 ਤੋਂ 6 ਸਾਲ ਦੇ ਬੱਚਿਆਂ, ਕਿਸ਼ੋਰੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ...

ਪੂਰੀ ਖ਼ਬਰ »

ਚੇਅਰਮੈਨ ਡਾ: ਜੇ. ਐਸ. ਧਾਲੀਵਾਲ ਨੇ ਬੀ. ਆਈ. ਐਸ. ਸੰਸਥਾਵਾਂ ਦੇ ਸਟਾਫ਼ ਨਾਲ ਕੀਤੀ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਅਤੇ ਬੀ.ਆਈ.ਐੱਸ. ਸੰਸਥਾਵਾਂ ਦੇ ਚੇਅਰਮੈਨ ਡਾ: ਜੇ.ਐਸ. ਧਾਲੀਵਾਲ ਨੇ ਬੀ.ਆਈ.ਐੱਸ. ਗਰੁੱਪ ਆਫ਼ ਕਾਲਜ ਗਗੜਾ ਵਿਖੇ ਬਣੇ ਸੈਮੀਨਾਰ ਹਾਲ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX