ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਜਪਾਨ ਅਤੇ ਸੈਨੇਗਲ ਦਾ ਮੁਕਾਬਲਾ 2-2 ਨਾਲ ਰਿਹਾ ਬਰਾਬਰ
. . .  1 day ago
ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ
. . .  1 day ago
ਲਖਨਊ, 24 ਜੂਨ - ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਖੇ ਬੀ.ਆਰ.ਡੀ ਕਾਲਜ 'ਚ ਇੱਕ 15 ਸਾਲਾਂ ਲੜਕੀ ਨਾਲ ਕਥਿਤ ਤੌਰ 'ਤੇ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  1 day ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  1 day ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  1 day ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  1 day ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  1 day ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 24 ਜੂਨ- ਰਾਜਧਾਨੀ ਦਿੱਲੀ 'ਚ ਪੁਨਰਵਿਕਾਸ ਪ੍ਰਾਜੈਕਟ ਲਈ ਦਰਖਤਾਂ ਦੀ ਕਟਾਈ ਦੇ ਵਿਰੋਧ 'ਚ ਅੱਜ ਨੌਰੋਜੀ ਨਗਰ, ਨੇਤਾਜੀ ਨਗਰ ਅਤੇ ਸਰੋਜਨੀ ਨਗਰ 'ਚ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  1 day ago
ਸ੍ਰੀਨਗਰ, 24 ਜੂਨ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਾਦਰ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਗੱਲ ਦੀ...
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਇੰਫਾਲ, 24 ਜੂਨ- ਮਣੀਪੁਰ-ਮਿਆਂਮਾਰ ਸਰਹੱਦ 'ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ...
ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ
. . .  1 day ago
ਦੇਹਰਾਦੂਨ, 24 ਜੂਨ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਉਤਰਾਖੰਡ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਹਰਿਦੁਆਰ 'ਚ ਸ਼ਾਂਤੀਕੁੰਜ ਆਸ਼ਰਮ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਤਰਾਖੰਡ ਦੇ ਮੁੱਖ ਮੰਤਰੀ ਤਿਵੇਂਦਰ ਸਿੰਘ ਰਾਵਤ ਦੇ ਇਲਾਵਾ ਕਈ ਨੇਤਾ ਮੌਜੂਦ ਸਨ...
ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ
. . .  1 day ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਭਾਜਪਾ-ਪੀ.ਡੀ.ਪੀ ਦੇ ਗਠਜੋੜ ਟੁੱਟਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਗਠਜੋੜ ਦੀ ਉਲੰਘਣਾ ਨਹੀਂ ਕੀਤੀ ਅਤੇ ਸੰਯੁਕਤ ਏਜੰਡੇ ਦੀਆਂ...
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ ਨੇ ਅਰਜਨਟੀਨਾ ਨੂੰ 2-1 ਨਾਲ ਹਰਾਇਆ
. . .  1 day ago
ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ
. . .  1 day ago
ਜੋਧਪੁਰ ਬੰਦੀਆਂ ਦੀ ਸਹਾਇਤਾ ਕਰੇਗੀ ਵਿਸ਼ੇਸ਼ ਸਬ ਕਮੇਟੀ - ਲੌਂਗੋਵਾਲ
. . .  1 day ago
ਜੰਮੂ-ਕਸ਼ਮੀਰ 'ਚ ਦੋ ਸ਼ੱਕੀ ਗ੍ਰਿਫ਼ਤਾਰ
. . .  1 day ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ, ਅਰਜਨਟੀਨਾ ਤੋਂ 2-1 ਨਾਲ ਅੱਗੇ
. . .  1 day ago
ਚੈਂਪੀਅਨਜ਼ ਟਰਾਫ਼ੀ ਹਾਕੀ 2018 : ਅਰਜਨਟੀਨਾ ਤੋਂ 2-0 ਨਾਲ ਭਾਰਤ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਮੋਗਾ

ਕਿਸਾਨ ਯੂਨੀਅਨ ਵਲੋਂ ਐਕਸੀਅਨ ਬਾਘਾ ਪੁਰਾਣਾ ਦੇ ਦਫ਼ਤਰ ਅੱਗੇ ਦਿਨ-ਰਾਤ ਧਰਨਾ ਦੂਜੇ ਦਿਨ ਵਿਚ ਸ਼ਾਮਿਲ

ਬਾਘਾ ਪੁਰਾਣਾ, 12 ਜੂਨ (ਬਲਰਾਜ ਸਿੰਗਲਾ)- ਸੂਬਾ ਕਮੇਟੀ ਪੰਜਾਬ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਚੱਲ ਰਹੇ ਦਿਨ-ਰਾਤ ਦੇ ਧਰਨੇ ਦੇ ਦੂਜੇ ਦਿਨ ਐਕਸੀਅਨ ਪਾਵਰਕਾਮ ...

ਪੂਰੀ ਖ਼ਬਰ »

ਪਿੰਡ ਸੇਖਾ ਕਲਾਂ ਦੇ ਕਿਸਾਨ ਗੁਰਮੀਤ ਸਿੰਘ ਿਖ਼ਲਾਫ਼ ਅਗੇਤਾ ਝੋਨਾ ਲਗਾਉਣ ਕਰਕੇ ਪਰਚਾ ਦਰਜ

ਸਮਾਲਸਰ, 12 ਜੂਨ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਸੇਖਾ ਕਲਾਂ (ਮੋਗਾ) ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਵਲੋਂ 20 ਜੂਨ ਤੋਂ ਪਹਿਲਾਂ ਅਗੇਤਾ ਝੋਨਾ ਲਗਾਉਣ ਕਰਕੇ ਥਾਣਾ ਸਮਾਲਸਰ ਪੁਲਿਸ ਵਲੋਂ ਐਫ. ਆਈ. ਆਰ. 33 ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੱਤੋ ਬਿਜਲੀ ਗਰਿੱਡ ਅੱਗੇ ਕਿਸਾਨਾਂ ਦਾ ਧਰਨਾ ਦੂਸਰੇ ਦਿਨ ਵੀ ਜਾਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਸੂਬੇ ਵਿਚ ਝੋਨਾ ਨਾ ਲਾਉਣ ਦੀਆਂ ਦਿੱਤੀਆਂ ਹਦਾਇਤਾਂ ਦੇ ਉਲਟ ਸਰਕਾਰ ਵਲੋਂ ਦਿੱਤੀ ਤਰੀਕ ਤੋਂ ਪਹਿਲਾਂ ਝੋਨਾ ਲਾਉਣ ਲਈ ਬਜ਼ਿਦ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਸਰਪੰਚ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਲਗਾਇਆ ਦੋਸ਼

ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)- ਵੈਸੇ ਤਾਂ ਪੂਰੇ ਪਿੰਡ ਸਮਾਧ ਭਾਈ 'ਚ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਦੀ ਸੂਚੀ ਕਾਫ਼ੀ ਲੰਬੀ ਹੈ ਜਿਸ 'ਤੇ ਸਮੇਂ-ਸਮੇਂ ਦੀਆਂ ਪੰਚਾਇਤਾਂ ਅਤੇ ਪੰਚਾਇਤੀ ਵਿਭਾਗ ਵਲੋਂ ਨਿਗੂਣੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਸ ਕਾਰਨ ਨਾਜਾਇਜ਼ ਕਬਜ਼ਾ ਧਾਰੀਆਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਨੇ ਅਤੇ ਪਿੰਡ ਦੇ ਚਾਰ-ਚੁਫੇਰੇ ਝਾਤੀ ਮਾਰਦਿਆਂ ਹਰ ਬਜ਼ੁਰਗ ਬੰਦਾ ਇਹੀ ਕਹਿੰਦਾ ਹੈ ਕਿ ਕਦੋਂ ਖ਼ਤਮ ਹੋਣਗੇ ਨਾਜਾਇਜ਼ ਕਬਜ਼ੇ | ਸਮਾਧ ਭਾਈ 'ਚ ਕੀ ਅਮੀਰ ਤੇ ਕੀ ਗ਼ਰੀਬ ਹਰ ਕੋਈ ਮੁਫ਼ਤ ਦੀਆਂ ਸ਼ਾਮਲਾਟਾਂ 'ਤੇ ਨਿਗ੍ਹਾ ਟਿਕਾਈ ਬੈਠਾ ਹੈ ਕਿ ਕਦੋਂ ਮੌਕਾ ਮਿਲੇ 'ਤੇ ਕਦੋਂ ਉਹ ਕਬਜ਼ਾ ਕਰਨ | ਇਸੇ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਤੋਂ ਦੁਖੀ ਹੋ ਕੇ ਗਰਾਮ ਪੰਚਾਇਤ ਨਾਨਕਸਰ ਸਮਾਧ ਭਾਈ ਦੀ ਸਰਪੰਚ ਬੀਬੀ ਹਰਬੰਸ ਕੌਰ ਨੇ ਲਿਖਤੀ ਤੌਰ 'ਤੇ ਬੀ.ਡੀ.ਪੀ.ਓ. ਬਾਘਾ ਪੁਰਾਣਾ ਪਾਸ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੀ ਪੰਚਾਇਤ ਦੇ ਖੇਤਰ 'ਚ ਬਣੇ ਵਾਟਰ ਵਰਕਸ ਦੀ ਜ਼ਮੀਨ ਨੂੰ ਪਿੰਡ ਰਾਮੂੰਵਾਲਾ ਦੇ ਕੁਝ ਵਿਅਕਤੀਆਂ ਵਲੋਂ ਨਾਜਾਇਜ਼ ਕਬਜ਼ੇ ਦੀ ਨੀਅਤ ਨਾਲ ਵਾਹਿਆ ਜਾ ਰਿਹਾ ਹੈ | ਇਸ ਮੌਕੇ ਯੂਥ ਆਗੂ ਅਤੇ ਸਰਪੰਚ ਦੇ ਸਪੁੱਤਰ ਅਮਰਜੀਤ ਸਿੰਘ ਜੱਗਾ, ਅਮਰੀਕ ਸਿੰਘ ਭੁੱਟੋ, ਗੁਰਪ੍ਰੀਤ ਸਿੰਘ, ਰਾਜਵੀਰ ਸਿੰਘ, ਪੂਰਨ ਸਿੰਘ, ਰਣਧੀਰ ਸਿੰਘ, ਮੱਘਰ ਸਿੰਘ, ਜੁਗਿੰਦਰ ਸਿੰਘ, ਗੁਰਦੀਪ ਸਿੰਘ ਆਦਿ ਨੇ ਦੱਸਿਆ ਕਿ ਸਰਕਾਰ ਵਲੋਂ ਗਰਾਮ ਪੰਚਾਇਤ ਦੀ ਜਗ੍ਹਾ ਦੀ ਨਿਸ਼ਾਨਦੇਹੀ ਕਰਕੇ ਕਰੋੜਾਂ ਰੁਪਏ ਦੀ ਰਾਸ਼ੀ ਨਾਲ ਵਾਟਰ ਵਰਕਸ ਉਸਾਰਿਆ ਗਿਆ ਹੈ ਤੇ ਉਸ ਦੇ ਚਾਰ ਚੁਫੇਰੇ ਸੀਮੈਂਟ ਦੀ ਬਾਊਾਡਰੀ ਅਤੇ ਪਿੱਲਰ ਲਗਾ ਕੇ ਕੰਡਿਆਲੀ ਤਾਰ ਲਗਾਈ ਗਈ ਸੀ ਪਰ ਕੁਝ ਵਿਅਕਤੀਆਂ ਨੇ ਮੌਜੂਦਾ ਗਰਾਮ ਪੰਚਾਇਤ ਨੂੰ ਨਾਲ ਲਗਦੀ ਜ਼ਮੀਨ ਦੀ ਮਿਣਤੀ ਕਰਾਉਣ ਸਮੇਂ ਵਿਸ਼ਵਾਸ 'ਚ ਲਏ ਬਿਨਾਂ ਹੀ ਉਥੋਂ ਪਿੱਲਰ ਪੁੱਟ ਕੇ ਵਾਟਰ ਵਰਕਸ ਦੀ ਹੱਦ 'ਚ ਦਾਖਲ ਹੁੰਦਿਆਂ ਜ਼ਮੀਨ ਨੂੰ ਟਰੈਕਟਰ ਨਾਲ ਵਾਹ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਬੀ.ਡੀ.ਪੀ.ਓ. ਬਾਘਾ ਪੁਰਾਣਾ ਦੇ ਧਿਆਨ 'ਚ ਉਕਤ ਮਸਲਾ ਲਿਆ ਦਿੱਤਾ ਹੈ ਅਤੇ ਉਨ੍ਹਾਂ ਵਿਸ਼ਵਾਸ ਦੁਆਇਆ ਹੈ ਕਿ ਉਕਤ ਮਸਲੇ ਦੀ ਜਾਂਚ ਕਰਕੇ ਦੋਸ਼ੀਆਂ ਿਖ਼ਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਜਦੋਂ ਵਿਵਾਦ ਵਾਲੀ ਥਾਂ 'ਤੇ ਟਰੈਕਟਰ ਚਲਾ ਰਹੇ ਵਿਅਕਤੀਆਂ ਨੂੰ ਉਨ੍ਹਾਂ ਦੇ ਮਾਲਕ ਦਾ ਨਾਂਅ ਜਾਂ ਫ਼ੋਨ ਨੰਬਰ ਪੁੱਛਿਆ ਗਿਆ ਤਾਂ ਉਨ੍ਹਾਂ ਕੁਝ ਵੀ ਦੱਸਣ ਤੋਂ ਸਾਫ਼ ਮਨਾਂ ਕਰ ਦਿੱਤਾ | ਇਸ ਮੌਕੇ ਜਦ ਬੀ.ਡੀ.ਪੀ.ਓ. ਬਾਘਾ ਪੁਰਾਣਾ ਅਮਿੱਤ ਕੁਮਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਸੰਬੰਧੀ ਸੈਕਟਰੀ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਉਹ ਖ਼ੁਦ ਵੀ ਇਸ ਗੰਭੀਰ ਮਸਲੇ ਦੀ ਤਹਿ ਤੱਕ ਜਾਣਗੇ |


ਖ਼ਬਰ ਸ਼ੇਅਰ ਕਰੋ

ਰੇਲ-ਇੰਜਣ ਹੇਠ ਆਉਣ 'ਤੇ ਬਜ਼ੁਰਗ ਔਰਤ ਦੀ ਹੋਈ ਮੌਤ

ਮੋਗਾ, 13 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਇਕ 85 ਸਾਲਾ ਬਜ਼ੁਰਗ ਔਰਤ ਦੀ ਰੇਲਗੱਡੀ ਦੇ ਇੰਜਣ ਹੇਠਾਂ ਆਉਣ 'ਤੇ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਰਾਮ ਪਿਆਰੀ ਪਤਨੀ ਸਵ. ਨੱਥੂ ਰਾਮ ਵਾਸੀ ਇੰਦਰਾ ਕਲੋਨੀ ਮੋਗਾ ਜਿਸ ਨੂੰ ਕੰਨਾਂ ਤੋਂ ਉੱਚਾ ਬਣਾਈ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਤਿੰਨ ਕਾਬੂ ਇਕ ਭਗੌੜਾ

ਧਰਮਕੋਟ, 12 ਜੂਨ (ਹਰਮਨਦੀਪ ਸਿੰਘ)-ਥਾਣਾ ਧਰਮਕੋਟ ਦੇ ਐਸ.ਐਚ.ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੱਪਲ ਸਿੰਘ ਪੁੱਤਰ ਬਲਕਾਰ ਸਿੰਘ ਨਿਵਾਸੀ ਅਮੀਂਵਾਲਾ ਜ਼ਿਲ੍ਹਾ ਮੋਗਾ ਨੇ ਥਾਣਾ ਧਰਮਕੋਟ ਵਿਖੇ ਦਰਖਾਸਤ ਦਿੱਤੀ ਸੀ ਕਿ ਮੈਂ ਆਪਣੀ ਪਤਨੀ ਨਾਲ ...

ਪੂਰੀ ਖ਼ਬਰ »

16 ਘੰਟੇ ਬਿਜਲੀ ਸਪਲਾਈ ਲਈ ਦੂਜੇ ਦਿਨ ਵੀ ਧਰਨਾ ਜਾਰੀ

ਅਜੀਤਵਾਲ, 12 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਕਿਸਾਨੀ ਮਸਲਿਆਂ 'ਤੇ ਕਿਸਾਨ ਮਜ਼ਦੂਰਾਂ ਦਾ ਡਟ ਕੇ ਸਾਥ ਦੇਵੇਗੀ, ਭਾਵੇਂ ਕੁੱਝ ਵੀ ਕਰਨਾ ਪਵੇ | ਇਹ ਪ੍ਰਗਟਾਵਾ ਅਜੀਤਵਾਲ ਬਿਜਲੀ ਗਰਿੱਡ 10 ਜੂਨ ਤੋਂ ਕਿਸਾਨਾਂ ਲਈ 16 ਘੰਟੇ ਖੇਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਧਰਨਾ ਜਾਰੀ

ਕਿਸ਼ਨਪੁਰਾ ਕਲਾਂ, 12 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਕਲਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੀਡੀਆ ਵਿੰਗ ਨੇ ਬਸਤੀਆਂ ਵਿਚ ਜਾ ਕੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਆ

 ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਖ਼ਸਰਾ (ਮੀਜ਼ਲ) ਅਤੇ ਹਲਕਾ ਖ਼ਸਰਾ ਜਾਂ ਜਰਮਨ ਖ਼ਸਰਾ (ਰੁਬੈਲਾ) ਨੂੰ ਜੜੋਂ ਖ਼ਤਮ ਕਰਨ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਐਸ.ਐਚ.ਓ. ਹਰਸੰਦੀਪ ਸਿੰਘ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸਾਬਕਾ ਐਸ.ਪੀ. ਜਗਜੀਤ ਸਿੰਘ ਗਿੱਲ (ਗਿਲਡਨ ਹੋਟਲ ਮੋਗਾ ਵਾਲੇ) ਦੇ ਸਪੁੱਤਰ ਅਤੇ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਸਮਾਣਾ ਦੇ ਥਾਣਾ ਸਦਰ ਦੇ ਐਸ.ਐਚ.ਓ. ਹਰਸੰਦੀਪ ਸਿੰਘ ਗਿੱਲ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਨੇ ਦੇਸ਼ ਭਗਤ ਕਾਲਜ ਦੇ ਐਸੋਸੀਏਟ ਡਾਇਰੈਕਟਰ ਦਮਨਪ੍ਰੀਤ ਸਿੰਘ ਨਾਲ ਕੈਨੇਡਾ ਵਿਖੇ ਕੀਤੀ ਮੁਲਾਕਾਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕੈਨੇਡਾ ਦੇ ਦੌਰੇ 'ਤੇ ੳੱੁਥੋਂ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਨਾਲ ਸਮਝੌਤੇ ਕਰਨ ਵਾਸਤੇ ਕੈਨੇਡਾ ਦੇ ਦੌਰੇ 'ਤੇ ਹਨ | ਉਨ੍ਹਾਂ ਦੇ ਨਾਲ ਮਹਾਰਾਜਾ ਰਣਜੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਐਸ. ਪੀ. ਚੰਚਲ ਸਿੰਘ ਨਮਿਤ ਬਰਸੀ ਸਮਾਗਮ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਵਿਸ਼ਵਕਰਮਾ ਭਜਨ ਮੋਗਾ ਵਿਖੇ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਚੰਚਲ ਸਿੰਘ ਬਾਜਵਾ ਸੇਵਾ-ਮੁਕਤ ਐਸ.ਪੀ. ਪੰਜਾਬ ਪੁਲਿਸ ਦੀ 27ਵੀਂ ਬਰਸੀ ਸਮਾਗਮ ਪੰਜਾਬ ਪ੍ਰਧਾਨ ਬਲਬੀਰ ਸਿੰਘ ਖਹਿਰਾ ਸਾਬਕਾ ...

ਪੂਰੀ ਖ਼ਬਰ »

ਕ੍ਰਿਕਟ ਨੈਸ਼ਨਲ ਟੂਰਨਾਮੈਂਟ 'ਚ ਗੋਲਡ ਮੈਡਲ ਜੇਤੂ ਪੰਜਾਬ ਦੀ ਟੀਮ ਸਨਮਾਨਿਤ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਟਵੰਟੀ-20 ਨੈਸ਼ਨਲ ਕ੍ਰਿਕਟ ਟੂਰਨਾਮੈਂਟ ਦਾ ਫੈੱਡਰੇਸ਼ਨ ਕੱਪ ਜੋ ਕਿ ਰੋਹੜੂ (ਹਿਮਾਚਲ ਪ੍ਰਦੇਸ਼) ਵਿਚ ਖੇਡਿਆ ਗਿਆ | ਉਹ ਵਿਚ ਪੰਜਾਬ ਅਮਚਿਊਰ ਟਵੰਟੀ-20 ਕ੍ਰਿਕਟ ਟੀਮ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਮੈਚ ਦੇ ...

ਪੂਰੀ ਖ਼ਬਰ »

ਟਰਾਲਾ ਬੇਕਾਬੂ ਹੋ ਕੇ ਢਾਬੇ 'ਚ ਜਾ ਵੜਿਆ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਇੱਥੋਂ ਥੋੜੀ ਦੂਰ ਸਦਰ ਕੋਲ ਰੇਤਾ ਨਾਲ ਭਰਿਆ ਹੋਇਆ ਟਰਾਲਾ ਬੇ-ਕਾਬੂ ਹੋ ਕੇ ਢਾਬੇ ਵਿਚ ਵੜਨ ਦਾ ਸਮਾਚਾਰ ਹੈ | ਜਾਣਕਾਰੀ ਢਾਬੇ ਦੇ ਮਾਲਕ ਸਟੇਟ ਐਵਾਰਡੀ ਬਲਦੇਵ ਸਿੰਘ ਝੱਖੜ ਨੇ ਪ੍ਰੈੱਸ ਨੂੰ ਦੱਸਿਆ ਕਿ ਧਰਮਕੋਟ ਵਲੋਂ ਇਕ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਬਰਾੜ ਸਾਹੋਕੇ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਠੱਠੀ ਭਾਈ, 12 ਜੂਨ (ਜਗਰੂਪ ਸਿੰਘ ਮਠਾੜੂ)- ਪਿੰਡ ਸਾਹੋਕੇ ਦੇ ਨਾਮੀ ਬਰਾੜ ਪਰਿਵਾਰ ਸਵ: ਦਸੌਾਧਾ ਸਿੰਘ ਬਰਾੜ ਦੀ ਪਤਨੀ ਅਤੇ ਬੂਟਾ ਸਿੰਘ ਬਰਾੜ ਦੇ ਮਾਤਾ ਸੁਰਜੀਤ ਕੌਰ ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿੱਤ ਰੱਖੇ ਹੋਏ ਪਾਠ ਦੇ ਭੋਗ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਨਵਨੀਤ ਕੌਰ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋ ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਨਵਨੀਤ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਲਗਵਾਇਆ ਦੋ ਵਾਰ ਰੀਫ਼ਿਊਜ਼ਲ ਕੇਸ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਬੱਚਿਆਂ ਦੇ ਉੱਜਲ ਭਵਿੱਖ ਦਾ ਸੁਪਨਾ ਸਾਕਾਰ ਕਰਨ ਲਈ ਉੱਘੀ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੀ ਨਾਮਵਰ ਸੰਸਥਾ ਹੈ | ਡੈਫੋਡਿਲਜ਼ ਮੋਗਾ ਆਈਲਟਸ ਵਿਚ ਜਿੱਥੇ ਆਪਣੇ ...

ਪੂਰੀ ਖ਼ਬਰ »

ਮੋਗਾ ਸ਼ਹਿਰ ਆਪਣੇ ਕੋਨੇ-ਕੋਨੇ ਵਿਚ ਪੈਦਾ ਹੋਈਆਂ ਸਮੱਸਿਆਵਾਂ 'ਤੇ ਟੇਰ ਰਿਹਾ ਹੈ ਹੰਝੂ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)- ਅੱਜ ਮੋਗਾ ਸ਼ਹਿਰ ਵੱਲ ਸਰਸਰੀ ਝਾਤ ਦੀ ਮਾਰੀ ਜਾਵੇ ਤਾਂ ਇਸ ਦੇ ਕੋਨੇ ਕੋਨੇ ਵਿਚ ਸਮੱਸਿਆਵਾਂ ਹੀ ਸਮੱਸਿਆਵਾਂ ਨਜ਼ਰੀਂ ਪੈਂਦੀਆਂ ਹਨ | ਅਜਿਹੇ ਵਿਚ ਸੂਖਮ ਪੱਧਰ 'ਤੇ ਗਹੁ ਨਾਲ ਵਾਚਿਆਂ ਮੋਗਾ ਸ਼ਹਿਰ ਸਮੱਸਿਆਵਾਂ ਦੀ ਗਿ੍ਫ਼ਤ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਸਕਾਲਰਸ਼ਿਪ ਦੇ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਮਸ਼ਹੂਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਮ.ਬੀ.ਐਮ. ਸਕਾਲਰਸ਼ਿਪ ਟੈੱਸਟ ਕਰਵਾਇਆ ਗਿਆ ਸੀ | ਸੰਸਥਾ ਵਿਚ ਇਕ ਸਮਾਰੋਹ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਸੈਣੀ, ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ 25 ਤੱਕ

ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਗੁਰਪੁਰਬ ਕਮੇਟੀ ਮੋਗਾ ਵਲੋਂ ਧਰਮ ਪ੍ਰਚਾਰ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਟਾਂਕ-ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ ਗੁਰਮਤਿ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਹੋਈ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਬਰਾਂਚ ਮੋਗਾ ਦੀ ਮੀਟਿੰਗ ਕਾਮਰੇਡ ਬਚਿੱਤਰ ਸਿੰਘ ਧੋਥੜ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਪਤੀ ਪਤਨੀ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਕਿੱਕਰ ਸਿੰਘ ਪੰਨੂ ਅਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਪੰਨੂ ਵਾਸੀ ਹਾਜ਼ੀਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ 30 ਤੋਲੇ ਸੋਨਾ ਅਤੇ ਡੇਢ ਲੱਖ ਨਕਦੀ ਚੋਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਤਿੰਨ ਘਰਾਂ ਵਿਚ ਚੋਰੀ ਕਰਕੇ ਕਰੀਬ ਤੀਹ ਤੋਲੇ ਸੋਨਾ ਤੇ ਡੇਢ ਲੱਖ ਦੇ ਕਰੀਬ ਰੁਪਏ ਚੋਰੀ ਕਰਕੇ ਲੈ ਜਾਣ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ-ਏ. ਡੀ. ਸੀ.

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ ਅਤੇ 'ਪੋਸ਼ਣ ਅਭਿਆਨ' ਤਹਿਤ ਜ਼ਿਲ੍ਹੇ ਦੇ 0 ਤੋਂ 6 ਸਾਲ ਦੇ ਬੱਚਿਆਂ, ਕਿਸ਼ੋਰੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ...

ਪੂਰੀ ਖ਼ਬਰ »

ਚੇਅਰਮੈਨ ਡਾ: ਜੇ. ਐਸ. ਧਾਲੀਵਾਲ ਨੇ ਬੀ. ਆਈ. ਐਸ. ਸੰਸਥਾਵਾਂ ਦੇ ਸਟਾਫ਼ ਨਾਲ ਕੀਤੀ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਅਤੇ ਬੀ.ਆਈ.ਐੱਸ. ਸੰਸਥਾਵਾਂ ਦੇ ਚੇਅਰਮੈਨ ਡਾ: ਜੇ.ਐਸ. ਧਾਲੀਵਾਲ ਨੇ ਬੀ.ਆਈ.ਐੱਸ. ਗਰੁੱਪ ਆਫ਼ ਕਾਲਜ ਗਗੜਾ ਵਿਖੇ ਬਣੇ ਸੈਮੀਨਾਰ ਹਾਲ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX