ਤਾਜਾ ਖ਼ਬਰਾਂ


ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਤਮਗ਼ਾ ਜੇਤੂ ਖਿਡਾਰੀਆਂ ਦੇ ਕੋਚਾਂ ਦੀ ਵੀ ਪ੍ਰਸ਼ੰਸਾ....
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  1 day ago
ਅਲੀਗੜ੍ਹ, 16 ਅਕਤੂਬਰ - ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ) ਨੇ ਤਿੰਨ 'ਚੋਂ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਏ.ਐਮ.ਯੂ ਨੇ ਵਧੀਕ ਕਮੇਟੀ ਦੀ ਰਿਪੋਰਟ ਦੇ ਬਾਅਦ ਇਹ ਫ਼ੈਸਲਾ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ...
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ...
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਕਰੀਬ 40 ਕਰੋੜ ਰੁਪਏ ਦੀ ਬੈਂਕ ਘਪਲੇ ਮਾਮਲਿਆਂ 'ਚ ਲੋੜੀਂਦੇ ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਸੀ. ਬੀ. ਆਈ. ਦੀ ਬੇਨਤੀ 'ਤੇ ਇੰਡੋਨੇਸ਼ੀਆ ਨੇ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਟਰਪੋਲ ਨੇ ਸੀ. ਬੀ. ਆਈ. ਦੀ....
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  1 day ago
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿੱਦਿਆ ਭਵਨ ਜਾ ਕੇ ਸਕੱਤਰ ਸਕੂਲ ਸਿੱਖਿਆਂ ਕ੍ਰਿਸ਼ਨ ਕੁਮਾਰ ਤੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ..
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  1 day ago
ਮੁਰਾਦਾਬਾਦ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਮੁਰਾਦਾਬਾਦ ਦੇ ਕੁਡੰਕੀ ਇਲਾਕੇ 'ਚ ਇਕ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  1 day ago
ਗਾਂਧੀਨਗਰ, 16 ਅਕਤੂਬਰ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦੇ ਅਲੰਗ ਥਾਣਾ ਖੇਤਰ ਅਧੀਨ ਪੈਂਦੇ ਪਾਂਚ ਪੀਪਲਾ ਪਿੰਡ 'ਚ ਇੱਕ ਔਰਤ ਨੇ ਆਪਣੇ ਪੰਜ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ...
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  1 day ago
ਸੰਗਰੂਰ, 16 ਅਕਤੂਬਰ (ਧੀਰਜ ਪਸ਼ੋਰੀਆ)- ਐਸ.ਐਸ.ਏ./ਅਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਤੋਂ ਬਾਅਦ ਅਧਿਆਪਕਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਲਬੀਰ ਚੰਦ ਲੌਂਗੋਵਾਲ ਨੇ ਦੱਸਿਆ ...
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  1 day ago
ਮੋਹਾਲੀ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ...
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ- ਕੇਰਲ ਦੇ ਨਿਲਾਕਲ 'ਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਔਰਤਾਂ ਦਾ ਇੱਕ ਸਮੂਹ ਸਰਕਾਰੀ ਕੇ. ਐੱਸ. ਆਰ. ਟੀ. ਸੀ. ਬੱਸ 'ਚ ਸਵਾਰ ਹੋ ਕੇ ਵਿਸ਼ਵ ਪ੍ਰਸਿੱਧ ਅਯੱਪਾ ਮੰਦਰ ਦੀ ਸਭ ਤੋਂ ਨਜ਼ਦੀਕੀ ਸੜਕ ਕੇਂਦਰ ਦੇ ਕੋਲ ਮੌਜੂਦ...
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਦੋਨਾਂ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਤੋਂ ਕਾਂਗਰਸ ਵੱਲੋਂ ਭਾਜਪਾ ਸਰਕਾਰ...
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਮ ਤੀਰਥ, 16 ਅਕਤੂਬਰ (ਧਰਮਵੀਰ ਸਿੰਘ ਔਲਖ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮ੍ਰਿਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  1 day ago
ਭੁਵਨੇਸ਼ਵਰ, 16 ਅਕਤੂਬਰ- ਉੜੀਸਾ 'ਚ 'ਤਿਤਲੀ' ਤੂਫ਼ਾਨ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਦੇ 7402 ਪਿੰਡਾਂ ਦੇ 57.08 ਲੱਖ ਲੋਕ ਪ੍ਰਭਾਵਿਤ ਹੋਏ ਹਨ। ਚੱਕਰਵਾਤੀ ਤੂਫ਼ਾਨ...
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਬੇਟੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਦੇ ਬਾਹਰ ਇੱਕ ਜੋੜੇ ਨੂੰ ਪਿਸਤੌਲ ਨਾਲ ਧਮਕਾਉਂਦਾ ਨਜ਼ਰ...
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  1 day ago
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  1 day ago
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  1 day ago
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਮੋਗਾ

ਕਿਸਾਨ ਯੂਨੀਅਨ ਵਲੋਂ ਐਕਸੀਅਨ ਬਾਘਾ ਪੁਰਾਣਾ ਦੇ ਦਫ਼ਤਰ ਅੱਗੇ ਦਿਨ-ਰਾਤ ਧਰਨਾ ਦੂਜੇ ਦਿਨ ਵਿਚ ਸ਼ਾਮਿਲ

ਬਾਘਾ ਪੁਰਾਣਾ, 12 ਜੂਨ (ਬਲਰਾਜ ਸਿੰਗਲਾ)- ਸੂਬਾ ਕਮੇਟੀ ਪੰਜਾਬ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਚੱਲ ਰਹੇ ਦਿਨ-ਰਾਤ ਦੇ ਧਰਨੇ ਦੇ ਦੂਜੇ ਦਿਨ ਐਕਸੀਅਨ ਪਾਵਰਕਾਮ ...

ਪੂਰੀ ਖ਼ਬਰ »

ਪਿੰਡ ਸੇਖਾ ਕਲਾਂ ਦੇ ਕਿਸਾਨ ਗੁਰਮੀਤ ਸਿੰਘ ਿਖ਼ਲਾਫ਼ ਅਗੇਤਾ ਝੋਨਾ ਲਗਾਉਣ ਕਰਕੇ ਪਰਚਾ ਦਰਜ

ਸਮਾਲਸਰ, 12 ਜੂਨ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਸੇਖਾ ਕਲਾਂ (ਮੋਗਾ) ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਵਲੋਂ 20 ਜੂਨ ਤੋਂ ਪਹਿਲਾਂ ਅਗੇਤਾ ਝੋਨਾ ਲਗਾਉਣ ਕਰਕੇ ਥਾਣਾ ਸਮਾਲਸਰ ਪੁਲਿਸ ਵਲੋਂ ਐਫ. ਆਈ. ਆਰ. 33 ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੱਤੋ ਬਿਜਲੀ ਗਰਿੱਡ ਅੱਗੇ ਕਿਸਾਨਾਂ ਦਾ ਧਰਨਾ ਦੂਸਰੇ ਦਿਨ ਵੀ ਜਾਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਸੂਬੇ ਵਿਚ ਝੋਨਾ ਨਾ ਲਾਉਣ ਦੀਆਂ ਦਿੱਤੀਆਂ ਹਦਾਇਤਾਂ ਦੇ ਉਲਟ ਸਰਕਾਰ ਵਲੋਂ ਦਿੱਤੀ ਤਰੀਕ ਤੋਂ ਪਹਿਲਾਂ ਝੋਨਾ ਲਾਉਣ ਲਈ ਬਜ਼ਿਦ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਸਰਪੰਚ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਲਗਾਇਆ ਦੋਸ਼

ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)- ਵੈਸੇ ਤਾਂ ਪੂਰੇ ਪਿੰਡ ਸਮਾਧ ਭਾਈ 'ਚ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਦੀ ਸੂਚੀ ਕਾਫ਼ੀ ਲੰਬੀ ਹੈ ਜਿਸ 'ਤੇ ਸਮੇਂ-ਸਮੇਂ ਦੀਆਂ ਪੰਚਾਇਤਾਂ ਅਤੇ ਪੰਚਾਇਤੀ ਵਿਭਾਗ ਵਲੋਂ ਨਿਗੂਣੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਸ ਕਾਰਨ ...

ਪੂਰੀ ਖ਼ਬਰ »

ਰੇਲ-ਇੰਜਣ ਹੇਠ ਆਉਣ 'ਤੇ ਬਜ਼ੁਰਗ ਔਰਤ ਦੀ ਹੋਈ ਮੌਤ

ਮੋਗਾ, 13 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਇਕ 85 ਸਾਲਾ ਬਜ਼ੁਰਗ ਔਰਤ ਦੀ ਰੇਲਗੱਡੀ ਦੇ ਇੰਜਣ ਹੇਠਾਂ ਆਉਣ 'ਤੇ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਰਾਮ ਪਿਆਰੀ ਪਤਨੀ ਸਵ. ਨੱਥੂ ਰਾਮ ਵਾਸੀ ਇੰਦਰਾ ਕਲੋਨੀ ਮੋਗਾ ਜਿਸ ਨੂੰ ਕੰਨਾਂ ਤੋਂ ਉੱਚਾ ਬਣਾਈ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਤਿੰਨ ਕਾਬੂ ਇਕ ਭਗੌੜਾ

ਧਰਮਕੋਟ, 12 ਜੂਨ (ਹਰਮਨਦੀਪ ਸਿੰਘ)-ਥਾਣਾ ਧਰਮਕੋਟ ਦੇ ਐਸ.ਐਚ.ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੱਪਲ ਸਿੰਘ ਪੁੱਤਰ ਬਲਕਾਰ ਸਿੰਘ ਨਿਵਾਸੀ ਅਮੀਂਵਾਲਾ ਜ਼ਿਲ੍ਹਾ ਮੋਗਾ ਨੇ ਥਾਣਾ ਧਰਮਕੋਟ ਵਿਖੇ ਦਰਖਾਸਤ ਦਿੱਤੀ ਸੀ ਕਿ ਮੈਂ ਆਪਣੀ ਪਤਨੀ ਨਾਲ ...

ਪੂਰੀ ਖ਼ਬਰ »

16 ਘੰਟੇ ਬਿਜਲੀ ਸਪਲਾਈ ਲਈ ਦੂਜੇ ਦਿਨ ਵੀ ਧਰਨਾ ਜਾਰੀ

ਅਜੀਤਵਾਲ, 12 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਕਿਸਾਨੀ ਮਸਲਿਆਂ 'ਤੇ ਕਿਸਾਨ ਮਜ਼ਦੂਰਾਂ ਦਾ ਡਟ ਕੇ ਸਾਥ ਦੇਵੇਗੀ, ਭਾਵੇਂ ਕੁੱਝ ਵੀ ਕਰਨਾ ਪਵੇ | ਇਹ ਪ੍ਰਗਟਾਵਾ ਅਜੀਤਵਾਲ ਬਿਜਲੀ ਗਰਿੱਡ 10 ਜੂਨ ਤੋਂ ਕਿਸਾਨਾਂ ਲਈ 16 ਘੰਟੇ ਖੇਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਧਰਨਾ ਜਾਰੀ

ਕਿਸ਼ਨਪੁਰਾ ਕਲਾਂ, 12 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਕਲਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੀਡੀਆ ਵਿੰਗ ਨੇ ਬਸਤੀਆਂ ਵਿਚ ਜਾ ਕੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਆ

 ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਖ਼ਸਰਾ (ਮੀਜ਼ਲ) ਅਤੇ ਹਲਕਾ ਖ਼ਸਰਾ ਜਾਂ ਜਰਮਨ ਖ਼ਸਰਾ (ਰੁਬੈਲਾ) ਨੂੰ ਜੜੋਂ ਖ਼ਤਮ ਕਰਨ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਐਸ.ਐਚ.ਓ. ਹਰਸੰਦੀਪ ਸਿੰਘ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸਾਬਕਾ ਐਸ.ਪੀ. ਜਗਜੀਤ ਸਿੰਘ ਗਿੱਲ (ਗਿਲਡਨ ਹੋਟਲ ਮੋਗਾ ਵਾਲੇ) ਦੇ ਸਪੁੱਤਰ ਅਤੇ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਸਮਾਣਾ ਦੇ ਥਾਣਾ ਸਦਰ ਦੇ ਐਸ.ਐਚ.ਓ. ਹਰਸੰਦੀਪ ਸਿੰਘ ਗਿੱਲ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਨੇ ਦੇਸ਼ ਭਗਤ ਕਾਲਜ ਦੇ ਐਸੋਸੀਏਟ ਡਾਇਰੈਕਟਰ ਦਮਨਪ੍ਰੀਤ ਸਿੰਘ ਨਾਲ ਕੈਨੇਡਾ ਵਿਖੇ ਕੀਤੀ ਮੁਲਾਕਾਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕੈਨੇਡਾ ਦੇ ਦੌਰੇ 'ਤੇ ੳੱੁਥੋਂ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਨਾਲ ਸਮਝੌਤੇ ਕਰਨ ਵਾਸਤੇ ਕੈਨੇਡਾ ਦੇ ਦੌਰੇ 'ਤੇ ਹਨ | ਉਨ੍ਹਾਂ ਦੇ ਨਾਲ ਮਹਾਰਾਜਾ ਰਣਜੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਐਸ. ਪੀ. ਚੰਚਲ ਸਿੰਘ ਨਮਿਤ ਬਰਸੀ ਸਮਾਗਮ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਵਿਸ਼ਵਕਰਮਾ ਭਜਨ ਮੋਗਾ ਵਿਖੇ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਚੰਚਲ ਸਿੰਘ ਬਾਜਵਾ ਸੇਵਾ-ਮੁਕਤ ਐਸ.ਪੀ. ਪੰਜਾਬ ਪੁਲਿਸ ਦੀ 27ਵੀਂ ਬਰਸੀ ਸਮਾਗਮ ਪੰਜਾਬ ਪ੍ਰਧਾਨ ਬਲਬੀਰ ਸਿੰਘ ਖਹਿਰਾ ਸਾਬਕਾ ਐਸ.ਪੀ. ਦੀ ਅਗਵਾਈ ਹੇਠ ਮਨਾਈ ਗਈ | ਸੁਖਮਨੀ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਰਸ-ਭਿੰਨਾ ਕੀਰਤਨ ਕਰਦਿਆਂ ਸੰਗਤਾਂ ਨੂੰ ਪਵਿੱਤਰ ਬਾਣੀ ਸ੍ਰੀ ਗੁਰੂ ਗਰੰਥ ਸਾਹਿਬ ਜੀ ਨਾਲ ਜੋੜਿਆ | ਬਰਸੀ ਸਮਾਗਮ ਮੌਕੇ ਬੋਲਦਿਆਂ ਪੰਜਾਬ ਪ੍ਰਧਾਨ ਐਸ.ਪੀ ਬਲਬੀਰ ਸਿੰਘ ਖਹਿਰਾ ਨੇ ਕਿਹਾ ਕਿ ਆਪਣੇ ਅਤੇ ਪਰਿਵਾਰ ਲਈ ਹਰ ਇਨਸਾਨ ਕੁੱਝ ਨਾ ਕੁੱਝ ਕਰਦਾ ਹੈ ਪਰ ਚੰਚਲ ਸਿੰਘ ਬਾਜਵਾ ਐਸ.ਪੀ. ਨੇ ਸਮਾਜ ਅਤੇ ਸੰਸਥਾ ਲਈ ਕੁੱਝ ਦਾਨ ਕਰਨਾ ਇਨ੍ਹਾਂ ਦੇ ਹਿੱਸੇ ਆਇਆ ਜਿਨ੍ਹਾਂ ਨੇ ਆਪਣੇ ਜੀਵਨ ਵਿਚ ਉੱਘਾ ਯੋਗਦਾਨ ਪਾਇਆ | ਉਨ੍ਹਾਂ ਚੰਚਲ ਸਿੰਘ ਬਾਜਵਾ ਨੂੰ ਸ਼ਰਧਾ ਦੇ ਫੁਲ ਭੇਟ ਕਰਦਿਆਂ ਉਨ੍ਹਾਂ ਦੇ ਕੀਤੇ ਸਮਾਜ ਭਲਾਈ ਕਾਰਜਾਂ ਨੂੰ ਯਾਦ ਕੀਤਾ | ਸਮਾਗਮ ਉਪਰੰਤ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਬਲਬੀਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਸੂਬਾ ਕਮੇਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਜਾਣਕਾਰੀ ਦਿੱਤੀ | ਮੀਟਿੰਗ ਮੌਕੇ ਪੰਜਾਬ ਤੋਂ ਜ਼ਿਲ੍ਹਾ ਪ੍ਰਧਾਨ ਅਤੇ ਅਹੁਦੇਦਾਰ ਮੈਂਬਰ ਸ਼ਾਮਿਲ ਹੋਏ | ਬਲਬੀਰ ਸਿੰਘ ਖਹਿਰਾ ਨੇ ਕਿਹਾ ਕਿ ਸੂਬਾ ਬਾਡੀ ਸੇਵਾ ਮੁਕਤ ਮੁਲਾਜ਼ਮਾਂ ਦੀ ਮੰਗਾਂ ਅਤੇ ਸਮੱਸਿਆਵਾਂ ਪਹਿਲਾਂ ਦੇ ਆਧਾਰ 'ਤੇ ਹੱਲ ਕਰਵਾਉਣ ਲਈ ਉਪਰਾਲੇ ਜਾਰੀ ਰਹਿਣਗੇ ਅਤੇ ਸਬੰਧਿਤ ਅਧਿਕਾਰੀਆਂ ਨਾਲ ਤਾਲ-ਮੇਲ ਕਰਦੇ ਹੱਲ ਕੱਢਿਆ ਜਾਵੇਗਾ | ਸੁਖਦੇਵ ਸਿੰਘ ਚਾਹਲ ਸਾਬਕਾ ਐਸ.ਐਸ.ਪੀ. ਜ਼ਿਲ੍ਹਾ ਪ੍ਰਧਾਨ ਬਠਿੰਡਾ ਪੀ.ਪੀ. ਡਬਲਯੂ. ਏ ਨੇ ਕਿਹਾ ਕਿ ਜੋ ਇਕਾਈਆਂ ਨਵੇਂ ਮੈਂਬਰ ਤੋਂ ਇਕੱਤਰ ਕੀਤੀ ਮੈਂਬਰਸ਼ਿਪ ਦਾ 25 ਫ਼ੀਸਦੀ ਹਿੱਸਾ ਵਿਧਾਨ ਅਨੁਸਾਰ ਸੈਂਟਰਲ ਬਾਡੀ ਨੂੰ ਨਹੀਂ ਭੇਜਦੀ ਉਸ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੋਣਾ ਚਾਹੀਦਾ, ਇਸ ਮੌਕੇ 'ਤੇ ਮੈਂਬਰਾਂ ਨੇ ਹਥ ਖੜ੍ਹੇ ਕਰਕੇ ਮਤਾ ਪਾਸ ਕੀਤਾ | ਬਲਦੇਵ ਸਿੰਘ ਸੇਵਾ ਮੁਕਤ ਡੀ.ਐਸ.ਪੀ. ਪ੍ਰਧਾਨ ਬਰਨਾਲਾ ਨੇ ਕਿਹਾ ਕਿ ਡੀ.ਏ.ਦੀਆਂ ਬਕਾਇਆ ਕਿਸ਼ਤਾਂ ਤਾਲਮੇਲ ਕਰਕੇ ਜਾਰੀ ਕਰਵਾਇਆ ਜਾਵੇ | ਮੀਟਿੰਗ ਦੀ ਕਾਰਵਾਈ ਸਕੱਤਰ ਮੇਜਰ ਸਿੰਘ ਇੰਸਪੈਕਟਰ ਨੇ ਚਲਾਈ | ਪ੍ਰਧਾਨਗੀ ਮੰਡਲ ਵਿਚ ਬਲਬੀਰ ਸਿੰਘ ਖਹਿਰਾ ਐਸ.ਪੀ. ਪੰਜਾਬ ਪ੍ਰਧਾਨ, ਚਰਨ ਸਿੰਘ ਬਾਠ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ ਬਾਠ ਜ਼ਿਲ੍ਹਾ ਪ੍ਰਧਾਨ ਬਠਿੰਡਾ, ਐਸ.ਪੀ. ਸੁਰਜੀਤ ਸਿੰਘ ਖੋਸਾ ਸ਼ਾਮਿਲ ਸਨ | ਮੀਟਿੰਗ ਮੌਕੇ ਦਰਸ਼ਨ ਸਿੰਘ ਸੰਧੂ ਡੀ.ਐਸ.ਪੀ. (ਸੇਵਾ ਮੁਕਤ) ਜ਼ਿਲ੍ਹਾ ਪ੍ਰਧਾਨ ਮੁਕਤਸਰ, ਹਰਬੰਸ ਸਿੰਘ ਰਿਆੜ ਡੀ.ਐਸ.ਪੀ., ਜ਼ਿਲ੍ਹਾ ਪ੍ਰਧਾਨ ਮੁਹਾਲੀ, ਜਸਪਾਲ ਸਿੰਘ ਡੀ.ਐਸ.ਪੀ. (ਸੇਵਾ-ਮੁਕਤ) ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਬਸੰਤ ਸਿੰਘ ਇੰਸਪੈਕਟਰ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਰਾਮ ਸ਼ਰਨ ਸਿੰਘ ਡੀ.ਐਸ.ਪੀ. (ਰਿਟਾ.) ਜ਼ਿਲ੍ਹਾ ਪ੍ਰਧਾਨ ਚੰਡੀਗੜ੍ਹ, ਰਣਜੀਤ ਸਿੰਘ ਸੋਥਾ ਐਗਜ਼ੈਕਟਿਵ ਮੈਂਬਰ ਮੁਕਤਸਰ, ਸੁਰਜੀਤ ਸਿੰਘ ਗਿੱਲ ਐਗਜ਼ੈਕਟਿਵ ਮੈਂਬਰ, ਜਸਪਾਲ ਸਿੰਘ (ਰਿਟਾ.) ਡੀ.ਐਸ.ਪੀ. ਐਗਜ਼ੈਕਟਿਵ ਮੈਂਬਰ ਅੰਮਿ੍ਤਸਰ, ਦਰਸ਼ਨ ਸਿੰਘ ਸੋਢੀ (ਰਿਟਾ.) ਡੀ.ਐਸ.ਪੀ. ਐਗਜ਼ੈਕਟਿਵ ਮੈਂਬਰ ਮੁਕਤਸਰ, ਤਰਲੋਚਨ ਸਿੰਘ (ਰਿਟਾ.). ਇੰਸਪੈਕਟਰ ਜ਼ਿਲ੍ਹਾ ਪ੍ਰਧਾਨ ਜਗਰਾਉਂ, ਸੇਵਾ ਸਿੰਘ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਲਹਿੰਬਰ ਸਿੰਘ (ਰਿਟਾ.) ਇੰਸਪੈਕਟਰ ਨਵਾਂ ਸ਼ਹਿਰ, ਮਹਿੰਦਰ ਸਿੰਘ (ਰਿਟਾ.) ਡੀ.ਐਸ.ਪੀ. ਸਟੇਟ ਸੈਕਟਰੀ ਨਵਾਂ ਸ਼ਹਿਰ, ਜੋਗਿੰਦਰ ਸਿੰਘ (ਰਿਟਾ.) ਇੰਸਪੈਕਟਰ ਰੋਪੜ ਸਮੇਤ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਪੈਨਸ਼ਨਰਜ਼ (ਪੁਲਿਸ) ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਕ੍ਰਿਕਟ ਨੈਸ਼ਨਲ ਟੂਰਨਾਮੈਂਟ 'ਚ ਗੋਲਡ ਮੈਡਲ ਜੇਤੂ ਪੰਜਾਬ ਦੀ ਟੀਮ ਸਨਮਾਨਿਤ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਟਵੰਟੀ-20 ਨੈਸ਼ਨਲ ਕ੍ਰਿਕਟ ਟੂਰਨਾਮੈਂਟ ਦਾ ਫੈੱਡਰੇਸ਼ਨ ਕੱਪ ਜੋ ਕਿ ਰੋਹੜੂ (ਹਿਮਾਚਲ ਪ੍ਰਦੇਸ਼) ਵਿਚ ਖੇਡਿਆ ਗਿਆ | ਉਹ ਵਿਚ ਪੰਜਾਬ ਅਮਚਿਊਰ ਟਵੰਟੀ-20 ਕ੍ਰਿਕਟ ਟੀਮ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਮੈਚ ਦੇ ...

ਪੂਰੀ ਖ਼ਬਰ »

ਟਰਾਲਾ ਬੇਕਾਬੂ ਹੋ ਕੇ ਢਾਬੇ 'ਚ ਜਾ ਵੜਿਆ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਇੱਥੋਂ ਥੋੜੀ ਦੂਰ ਸਦਰ ਕੋਲ ਰੇਤਾ ਨਾਲ ਭਰਿਆ ਹੋਇਆ ਟਰਾਲਾ ਬੇ-ਕਾਬੂ ਹੋ ਕੇ ਢਾਬੇ ਵਿਚ ਵੜਨ ਦਾ ਸਮਾਚਾਰ ਹੈ | ਜਾਣਕਾਰੀ ਢਾਬੇ ਦੇ ਮਾਲਕ ਸਟੇਟ ਐਵਾਰਡੀ ਬਲਦੇਵ ਸਿੰਘ ਝੱਖੜ ਨੇ ਪ੍ਰੈੱਸ ਨੂੰ ਦੱਸਿਆ ਕਿ ਧਰਮਕੋਟ ਵਲੋਂ ਇਕ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਬਰਾੜ ਸਾਹੋਕੇ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਠੱਠੀ ਭਾਈ, 12 ਜੂਨ (ਜਗਰੂਪ ਸਿੰਘ ਮਠਾੜੂ)- ਪਿੰਡ ਸਾਹੋਕੇ ਦੇ ਨਾਮੀ ਬਰਾੜ ਪਰਿਵਾਰ ਸਵ: ਦਸੌਾਧਾ ਸਿੰਘ ਬਰਾੜ ਦੀ ਪਤਨੀ ਅਤੇ ਬੂਟਾ ਸਿੰਘ ਬਰਾੜ ਦੇ ਮਾਤਾ ਸੁਰਜੀਤ ਕੌਰ ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿੱਤ ਰੱਖੇ ਹੋਏ ਪਾਠ ਦੇ ਭੋਗ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਨਵਨੀਤ ਕੌਰ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋ ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਨਵਨੀਤ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਲਗਵਾਇਆ ਦੋ ਵਾਰ ਰੀਫ਼ਿਊਜ਼ਲ ਕੇਸ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਬੱਚਿਆਂ ਦੇ ਉੱਜਲ ਭਵਿੱਖ ਦਾ ਸੁਪਨਾ ਸਾਕਾਰ ਕਰਨ ਲਈ ਉੱਘੀ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੀ ਨਾਮਵਰ ਸੰਸਥਾ ਹੈ | ਡੈਫੋਡਿਲਜ਼ ਮੋਗਾ ਆਈਲਟਸ ਵਿਚ ਜਿੱਥੇ ਆਪਣੇ ...

ਪੂਰੀ ਖ਼ਬਰ »

ਮੋਗਾ ਸ਼ਹਿਰ ਆਪਣੇ ਕੋਨੇ-ਕੋਨੇ ਵਿਚ ਪੈਦਾ ਹੋਈਆਂ ਸਮੱਸਿਆਵਾਂ 'ਤੇ ਟੇਰ ਰਿਹਾ ਹੈ ਹੰਝੂ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)- ਅੱਜ ਮੋਗਾ ਸ਼ਹਿਰ ਵੱਲ ਸਰਸਰੀ ਝਾਤ ਦੀ ਮਾਰੀ ਜਾਵੇ ਤਾਂ ਇਸ ਦੇ ਕੋਨੇ ਕੋਨੇ ਵਿਚ ਸਮੱਸਿਆਵਾਂ ਹੀ ਸਮੱਸਿਆਵਾਂ ਨਜ਼ਰੀਂ ਪੈਂਦੀਆਂ ਹਨ | ਅਜਿਹੇ ਵਿਚ ਸੂਖਮ ਪੱਧਰ 'ਤੇ ਗਹੁ ਨਾਲ ਵਾਚਿਆਂ ਮੋਗਾ ਸ਼ਹਿਰ ਸਮੱਸਿਆਵਾਂ ਦੀ ਗਿ੍ਫ਼ਤ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਸਕਾਲਰਸ਼ਿਪ ਦੇ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਮਸ਼ਹੂਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਮ.ਬੀ.ਐਮ. ਸਕਾਲਰਸ਼ਿਪ ਟੈੱਸਟ ਕਰਵਾਇਆ ਗਿਆ ਸੀ | ਸੰਸਥਾ ਵਿਚ ਇਕ ਸਮਾਰੋਹ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਸੈਣੀ, ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ 25 ਤੱਕ

ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਗੁਰਪੁਰਬ ਕਮੇਟੀ ਮੋਗਾ ਵਲੋਂ ਧਰਮ ਪ੍ਰਚਾਰ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਟਾਂਕ-ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ ਗੁਰਮਤਿ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਹੋਈ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਬਰਾਂਚ ਮੋਗਾ ਦੀ ਮੀਟਿੰਗ ਕਾਮਰੇਡ ਬਚਿੱਤਰ ਸਿੰਘ ਧੋਥੜ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਪਤੀ ਪਤਨੀ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਕਿੱਕਰ ਸਿੰਘ ਪੰਨੂ ਅਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਪੰਨੂ ਵਾਸੀ ਹਾਜ਼ੀਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ 30 ਤੋਲੇ ਸੋਨਾ ਅਤੇ ਡੇਢ ਲੱਖ ਨਕਦੀ ਚੋਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਤਿੰਨ ਘਰਾਂ ਵਿਚ ਚੋਰੀ ਕਰਕੇ ਕਰੀਬ ਤੀਹ ਤੋਲੇ ਸੋਨਾ ਤੇ ਡੇਢ ਲੱਖ ਦੇ ਕਰੀਬ ਰੁਪਏ ਚੋਰੀ ਕਰਕੇ ਲੈ ਜਾਣ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ-ਏ. ਡੀ. ਸੀ.

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ ਅਤੇ 'ਪੋਸ਼ਣ ਅਭਿਆਨ' ਤਹਿਤ ਜ਼ਿਲ੍ਹੇ ਦੇ 0 ਤੋਂ 6 ਸਾਲ ਦੇ ਬੱਚਿਆਂ, ਕਿਸ਼ੋਰੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ...

ਪੂਰੀ ਖ਼ਬਰ »

ਚੇਅਰਮੈਨ ਡਾ: ਜੇ. ਐਸ. ਧਾਲੀਵਾਲ ਨੇ ਬੀ. ਆਈ. ਐਸ. ਸੰਸਥਾਵਾਂ ਦੇ ਸਟਾਫ਼ ਨਾਲ ਕੀਤੀ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਅਤੇ ਬੀ.ਆਈ.ਐੱਸ. ਸੰਸਥਾਵਾਂ ਦੇ ਚੇਅਰਮੈਨ ਡਾ: ਜੇ.ਐਸ. ਧਾਲੀਵਾਲ ਨੇ ਬੀ.ਆਈ.ਐੱਸ. ਗਰੁੱਪ ਆਫ਼ ਕਾਲਜ ਗਗੜਾ ਵਿਖੇ ਬਣੇ ਸੈਮੀਨਾਰ ਹਾਲ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX