ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਮੋਗਾ

ਕਿਸਾਨ ਯੂਨੀਅਨ ਵਲੋਂ ਐਕਸੀਅਨ ਬਾਘਾ ਪੁਰਾਣਾ ਦੇ ਦਫ਼ਤਰ ਅੱਗੇ ਦਿਨ-ਰਾਤ ਧਰਨਾ ਦੂਜੇ ਦਿਨ ਵਿਚ ਸ਼ਾਮਿਲ

ਬਾਘਾ ਪੁਰਾਣਾ, 12 ਜੂਨ (ਬਲਰਾਜ ਸਿੰਗਲਾ)- ਸੂਬਾ ਕਮੇਟੀ ਪੰਜਾਬ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਚੱਲ ਰਹੇ ਦਿਨ-ਰਾਤ ਦੇ ਧਰਨੇ ਦੇ ਦੂਜੇ ਦਿਨ ਐਕਸੀਅਨ ਪਾਵਰਕਾਮ ...

ਪੂਰੀ ਖ਼ਬਰ »

ਪਿੰਡ ਸੇਖਾ ਕਲਾਂ ਦੇ ਕਿਸਾਨ ਗੁਰਮੀਤ ਸਿੰਘ ਿਖ਼ਲਾਫ਼ ਅਗੇਤਾ ਝੋਨਾ ਲਗਾਉਣ ਕਰਕੇ ਪਰਚਾ ਦਰਜ

ਸਮਾਲਸਰ, 12 ਜੂਨ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਸੇਖਾ ਕਲਾਂ (ਮੋਗਾ) ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਵਲੋਂ 20 ਜੂਨ ਤੋਂ ਪਹਿਲਾਂ ਅਗੇਤਾ ਝੋਨਾ ਲਗਾਉਣ ਕਰਕੇ ਥਾਣਾ ਸਮਾਲਸਰ ਪੁਲਿਸ ਵਲੋਂ ਐਫ. ਆਈ. ਆਰ. 33 ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੱਤੋ ਬਿਜਲੀ ਗਰਿੱਡ ਅੱਗੇ ਕਿਸਾਨਾਂ ਦਾ ਧਰਨਾ ਦੂਸਰੇ ਦਿਨ ਵੀ ਜਾਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਸੂਬੇ ਵਿਚ ਝੋਨਾ ਨਾ ਲਾਉਣ ਦੀਆਂ ਦਿੱਤੀਆਂ ਹਦਾਇਤਾਂ ਦੇ ਉਲਟ ਸਰਕਾਰ ਵਲੋਂ ਦਿੱਤੀ ਤਰੀਕ ਤੋਂ ਪਹਿਲਾਂ ਝੋਨਾ ਲਾਉਣ ਲਈ ਬਜ਼ਿਦ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਸਰਪੰਚ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਲਗਾਇਆ ਦੋਸ਼

ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)- ਵੈਸੇ ਤਾਂ ਪੂਰੇ ਪਿੰਡ ਸਮਾਧ ਭਾਈ 'ਚ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਦੀ ਸੂਚੀ ਕਾਫ਼ੀ ਲੰਬੀ ਹੈ ਜਿਸ 'ਤੇ ਸਮੇਂ-ਸਮੇਂ ਦੀਆਂ ਪੰਚਾਇਤਾਂ ਅਤੇ ਪੰਚਾਇਤੀ ਵਿਭਾਗ ਵਲੋਂ ਨਿਗੂਣੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਸ ਕਾਰਨ ...

ਪੂਰੀ ਖ਼ਬਰ »

ਰੇਲ-ਇੰਜਣ ਹੇਠ ਆਉਣ 'ਤੇ ਬਜ਼ੁਰਗ ਔਰਤ ਦੀ ਹੋਈ ਮੌਤ

ਮੋਗਾ, 13 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਇਕ 85 ਸਾਲਾ ਬਜ਼ੁਰਗ ਔਰਤ ਦੀ ਰੇਲਗੱਡੀ ਦੇ ਇੰਜਣ ਹੇਠਾਂ ਆਉਣ 'ਤੇ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਰਾਮ ਪਿਆਰੀ ਪਤਨੀ ਸਵ. ਨੱਥੂ ਰਾਮ ਵਾਸੀ ਇੰਦਰਾ ਕਲੋਨੀ ਮੋਗਾ ਜਿਸ ਨੂੰ ਕੰਨਾਂ ਤੋਂ ਉੱਚਾ ਬਣਾਈ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਤਿੰਨ ਕਾਬੂ ਇਕ ਭਗੌੜਾ

ਧਰਮਕੋਟ, 12 ਜੂਨ (ਹਰਮਨਦੀਪ ਸਿੰਘ)-ਥਾਣਾ ਧਰਮਕੋਟ ਦੇ ਐਸ.ਐਚ.ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੱਪਲ ਸਿੰਘ ਪੁੱਤਰ ਬਲਕਾਰ ਸਿੰਘ ਨਿਵਾਸੀ ਅਮੀਂਵਾਲਾ ਜ਼ਿਲ੍ਹਾ ਮੋਗਾ ਨੇ ਥਾਣਾ ਧਰਮਕੋਟ ਵਿਖੇ ਦਰਖਾਸਤ ਦਿੱਤੀ ਸੀ ਕਿ ਮੈਂ ਆਪਣੀ ਪਤਨੀ ਨਾਲ ...

ਪੂਰੀ ਖ਼ਬਰ »

16 ਘੰਟੇ ਬਿਜਲੀ ਸਪਲਾਈ ਲਈ ਦੂਜੇ ਦਿਨ ਵੀ ਧਰਨਾ ਜਾਰੀ

ਅਜੀਤਵਾਲ, 12 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਕਿਸਾਨੀ ਮਸਲਿਆਂ 'ਤੇ ਕਿਸਾਨ ਮਜ਼ਦੂਰਾਂ ਦਾ ਡਟ ਕੇ ਸਾਥ ਦੇਵੇਗੀ, ਭਾਵੇਂ ਕੁੱਝ ਵੀ ਕਰਨਾ ਪਵੇ | ਇਹ ਪ੍ਰਗਟਾਵਾ ਅਜੀਤਵਾਲ ਬਿਜਲੀ ਗਰਿੱਡ 10 ਜੂਨ ਤੋਂ ਕਿਸਾਨਾਂ ਲਈ 16 ਘੰਟੇ ਖੇਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਧਰਨਾ ਜਾਰੀ

ਕਿਸ਼ਨਪੁਰਾ ਕਲਾਂ, 12 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਕਲਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੀਡੀਆ ਵਿੰਗ ਨੇ ਬਸਤੀਆਂ ਵਿਚ ਜਾ ਕੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਆ

 ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਖ਼ਸਰਾ (ਮੀਜ਼ਲ) ਅਤੇ ਹਲਕਾ ਖ਼ਸਰਾ ਜਾਂ ਜਰਮਨ ਖ਼ਸਰਾ (ਰੁਬੈਲਾ) ਨੂੰ ਜੜੋਂ ਖ਼ਤਮ ਕਰਨ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਐਸ.ਐਚ.ਓ. ਹਰਸੰਦੀਪ ਸਿੰਘ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸਾਬਕਾ ਐਸ.ਪੀ. ਜਗਜੀਤ ਸਿੰਘ ਗਿੱਲ (ਗਿਲਡਨ ਹੋਟਲ ਮੋਗਾ ਵਾਲੇ) ਦੇ ਸਪੁੱਤਰ ਅਤੇ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਸਮਾਣਾ ਦੇ ਥਾਣਾ ਸਦਰ ਦੇ ਐਸ.ਐਚ.ਓ. ਹਰਸੰਦੀਪ ਸਿੰਘ ਗਿੱਲ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਨੇ ਦੇਸ਼ ਭਗਤ ਕਾਲਜ ਦੇ ਐਸੋਸੀਏਟ ਡਾਇਰੈਕਟਰ ਦਮਨਪ੍ਰੀਤ ਸਿੰਘ ਨਾਲ ਕੈਨੇਡਾ ਵਿਖੇ ਕੀਤੀ ਮੁਲਾਕਾਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕੈਨੇਡਾ ਦੇ ਦੌਰੇ 'ਤੇ ੳੱੁਥੋਂ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਨਾਲ ਸਮਝੌਤੇ ਕਰਨ ਵਾਸਤੇ ਕੈਨੇਡਾ ਦੇ ਦੌਰੇ 'ਤੇ ਹਨ | ਉਨ੍ਹਾਂ ਦੇ ਨਾਲ ਮਹਾਰਾਜਾ ਰਣਜੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਐਸ. ਪੀ. ਚੰਚਲ ਸਿੰਘ ਨਮਿਤ ਬਰਸੀ ਸਮਾਗਮ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਵਿਸ਼ਵਕਰਮਾ ਭਜਨ ਮੋਗਾ ਵਿਖੇ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਚੰਚਲ ਸਿੰਘ ਬਾਜਵਾ ਸੇਵਾ-ਮੁਕਤ ਐਸ.ਪੀ. ਪੰਜਾਬ ਪੁਲਿਸ ਦੀ 27ਵੀਂ ਬਰਸੀ ਸਮਾਗਮ ਪੰਜਾਬ ਪ੍ਰਧਾਨ ਬਲਬੀਰ ਸਿੰਘ ਖਹਿਰਾ ਸਾਬਕਾ ...

ਪੂਰੀ ਖ਼ਬਰ »

ਕ੍ਰਿਕਟ ਨੈਸ਼ਨਲ ਟੂਰਨਾਮੈਂਟ 'ਚ ਗੋਲਡ ਮੈਡਲ ਜੇਤੂ ਪੰਜਾਬ ਦੀ ਟੀਮ ਸਨਮਾਨਿਤ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਟਵੰਟੀ-20 ਨੈਸ਼ਨਲ ਕ੍ਰਿਕਟ ਟੂਰਨਾਮੈਂਟ ਦਾ ਫੈੱਡਰੇਸ਼ਨ ਕੱਪ ਜੋ ਕਿ ਰੋਹੜੂ (ਹਿਮਾਚਲ ਪ੍ਰਦੇਸ਼) ਵਿਚ ਖੇਡਿਆ ਗਿਆ | ਉਹ ਵਿਚ ਪੰਜਾਬ ਅਮਚਿਊਰ ਟਵੰਟੀ-20 ਕ੍ਰਿਕਟ ਟੀਮ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਮੈਚ ਦੇ ...

ਪੂਰੀ ਖ਼ਬਰ »

ਟਰਾਲਾ ਬੇਕਾਬੂ ਹੋ ਕੇ ਢਾਬੇ 'ਚ ਜਾ ਵੜਿਆ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਇੱਥੋਂ ਥੋੜੀ ਦੂਰ ਸਦਰ ਕੋਲ ਰੇਤਾ ਨਾਲ ਭਰਿਆ ਹੋਇਆ ਟਰਾਲਾ ਬੇ-ਕਾਬੂ ਹੋ ਕੇ ਢਾਬੇ ਵਿਚ ਵੜਨ ਦਾ ਸਮਾਚਾਰ ਹੈ | ਜਾਣਕਾਰੀ ਢਾਬੇ ਦੇ ਮਾਲਕ ਸਟੇਟ ਐਵਾਰਡੀ ਬਲਦੇਵ ਸਿੰਘ ਝੱਖੜ ਨੇ ਪ੍ਰੈੱਸ ਨੂੰ ਦੱਸਿਆ ਕਿ ਧਰਮਕੋਟ ਵਲੋਂ ਇਕ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਬਰਾੜ ਸਾਹੋਕੇ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਠੱਠੀ ਭਾਈ, 12 ਜੂਨ (ਜਗਰੂਪ ਸਿੰਘ ਮਠਾੜੂ)- ਪਿੰਡ ਸਾਹੋਕੇ ਦੇ ਨਾਮੀ ਬਰਾੜ ਪਰਿਵਾਰ ਸਵ: ਦਸੌਾਧਾ ਸਿੰਘ ਬਰਾੜ ਦੀ ਪਤਨੀ ਅਤੇ ਬੂਟਾ ਸਿੰਘ ਬਰਾੜ ਦੇ ਮਾਤਾ ਸੁਰਜੀਤ ਕੌਰ ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿੱਤ ਰੱਖੇ ਹੋਏ ਪਾਠ ਦੇ ਭੋਗ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਨਵਨੀਤ ਕੌਰ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋ ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਨਵਨੀਤ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਲਗਵਾਇਆ ਦੋ ਵਾਰ ਰੀਫ਼ਿਊਜ਼ਲ ਕੇਸ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਬੱਚਿਆਂ ਦੇ ਉੱਜਲ ਭਵਿੱਖ ਦਾ ਸੁਪਨਾ ਸਾਕਾਰ ਕਰਨ ਲਈ ਉੱਘੀ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੀ ਨਾਮਵਰ ਸੰਸਥਾ ਹੈ | ਡੈਫੋਡਿਲਜ਼ ਮੋਗਾ ਆਈਲਟਸ ਵਿਚ ਜਿੱਥੇ ਆਪਣੇ ...

ਪੂਰੀ ਖ਼ਬਰ »

ਮੋਗਾ ਸ਼ਹਿਰ ਆਪਣੇ ਕੋਨੇ-ਕੋਨੇ ਵਿਚ ਪੈਦਾ ਹੋਈਆਂ ਸਮੱਸਿਆਵਾਂ 'ਤੇ ਟੇਰ ਰਿਹਾ ਹੈ ਹੰਝੂ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)- ਅੱਜ ਮੋਗਾ ਸ਼ਹਿਰ ਵੱਲ ਸਰਸਰੀ ਝਾਤ ਦੀ ਮਾਰੀ ਜਾਵੇ ਤਾਂ ਇਸ ਦੇ ਕੋਨੇ ਕੋਨੇ ਵਿਚ ਸਮੱਸਿਆਵਾਂ ਹੀ ਸਮੱਸਿਆਵਾਂ ਨਜ਼ਰੀਂ ਪੈਂਦੀਆਂ ਹਨ | ਅਜਿਹੇ ਵਿਚ ਸੂਖਮ ਪੱਧਰ 'ਤੇ ਗਹੁ ਨਾਲ ਵਾਚਿਆਂ ਮੋਗਾ ਸ਼ਹਿਰ ਸਮੱਸਿਆਵਾਂ ਦੀ ਗਿ੍ਫ਼ਤ ਵਿਚ ਆਪਣੀ ਸ਼ਰਮਨਾਕ ਹੋਣੀ 'ਤੇ ਹੰਝੂ ਟੇਰਦਾ ਆਪਣੀ ਸ਼ਾਨਾਮੱਤੀ ਵਿਰਾਸਤ ਦੀ ਮੁੜ ਸੁਰਜੀਤੀ ਲਈ ਅਰਜੋਈ ਕਰਦਾ ਵਿਕਾਸ ਦੇ ਦਾਅਵੇ ਕਰਨ ਵਾਲਿਆਂ ਨੂੰ ਬਿਆਨਾਂ ਤੋਂ ਹਕੀਕਤ ਦਾ ਸ਼ੀਸ਼ ਦਿਖਾ ਕੇ ਅੱਛੇ ਦਿਨਾਂ ਦੀ ਆਮਦ ਦੀ ਆਸ ਤੋਂ ਹੁਣ ਧੁਰ ਤੱਕ ਨਿਰਾਸ਼ ਹੋਇਆ ਜਾਪਦਾ ਹੈ | ਭਾਰਤ ਵਿਚ ਅੰਗਰੇਜ਼ੀ ਸ਼ਾਸਨ ਵੇਲੇ ਤੋਂ ਹੀ ਵਿਕਾਸ ਦੇ ਨਕਸ਼ੇ 'ਤੇ ਧਰੂ ਤਾਰੇ ਵਾਂਗ ਉੱਭਰਿਆ ਸ਼ਹਿਰ ਮੋਗਾ ਵਪਾਰ ਦੀ ਮੰਡੀ ਵਜੋਂ ਵਿਕਸਤ ਹੋਇਆ ਸੀ | ਰੇਲਵੇ ਟਰੈਕ ਦੀ ਇਸ ਧਰਤੀ ਨੂੰ ਛੋਹ ਮੋਗਾ ਨੂੰ ਸੰਪਰਕ ਸ਼ਹਿਰ ਵਜੋਂ ਵੀ ਪਹਿਚਾਣ ਦਿਵਾਉਂਦੀ ਸੀ ਪਰ ਮੋਗਾ ਸ਼ਹਿਰ ਦੀ ਅੱਜ ਦੀ ਤ੍ਰਾਸਦਿਕ ਸਥਿਤੀ ਬੀਤੇ ਦੀ ਸ਼ਾਨ ਨੂੰ ਅੱਜ ਦੀ ਸ਼ਰਮਨਾਕ ਹਾਲਤ ਅੱਗੇ ਸਿਰ ਝੁਕਾਉਣ ਲਈ ਮਜਬੂਰ ਕਰਦੀ ਹੈ | ਸਰਕਾਰਾਂ ਆਉਂਦੀਆਂ ਜਾਂਦੀਆਂ ਰਹੀਆਂ ਪਰ ਮੋਗਾ ਦੀ ਤ੍ਰਾਸਦਿਕ ਹਾਲਤ ਜਿਉਂ ਦੀ ਤਿਉਂ ਬਰਕਰਾਰ ਰਹੀ | ਬੁਨਿਆਦੀ ਸਹੂਲਤਾਂ ਤੋਂ ਸੱਖਣਾ ਤਾਂ ਇਹ ਸ਼ਹਿਰ ਲੰਬੇ ਸਮੇਂ ਤੋਂ ਹੈ (ਭਾਵੇਂ ਇਹ ਨਗਰ ਨਿਗਮ ਦਾ ਦਰਜਾ ਰੱਖਦਾ ਹੈ) ਪਰ ਆਪਾਤਕਾਲੀਨ (ਐਮਰਜੈਂਸੀ) ਸੇਵਾਵਾਂ ਵੀ ਸਮੇਂ ਸਿਰ ਜਨਤਾ ਨੂੰ ਮੁਹੱਈਆ ਕਰਵਾਉਣ ਵਿਚ ਫਾਡੀ ਹੀ ਰਿਹਾ ਹੈ | ਮਸਲਨ ਸ਼ਹਿਰ ਵਿਚ ਲੱਗਦੇ ਟਰੈਫ਼ਿਕ ਦੇ ਵੱਡੇ ਜਾਮ ਵਿਚ ਇਨ੍ਹਾਂ ਸੇਵਾਵਾਂ ਨੂੰ ਮੁਹੱਈਆ ਕਰਵਾਉਂਦੀਆਂ ਗੱਡੀਆਂ ਆਮ ਤੌਰ 'ਤੇ ਟਰੈਫ਼ਿਕ ਵਿਚ ਫਸੀਆਂ ਦਿਸ ਜਾਂਦੀਆਂ ਹਨ ਤੇ ਇਸ ਸਮੱਸਿਆ ਦੀ ਜੜ੍ਹ ਟਰੈਫ਼ਿਕ ਦੇ ਕੁਚੱਜੇ ਪ੍ਰਬੰਧ ਹਨ | ਟਰੈਫ਼ਿਕ ਦੀ ਸਮੱਸਿਆ ਲਈ ਜ਼ਿਆਦਾਤਰ ਸ਼ਹਿਰ ਬਾਜ਼ਾਰ ਦੇ ਦੁਕਾਨਦਾਰ ਜ਼ਿੰਮੇਵਾਰ ਹਨ ਜੋ ਕਿ ਆਪਣੀਆਂ ਦੁਕਾਨਾਂ ਵਿਚਲਾ ਸkਮਾਨ ਵੇਚਣ ਲਈ ਦੁਕਾਨ ਦੇ ਬਾਹਰ ਸੜਕ ਉੱਪਰ ਅੱਗੇ ਤੱਕ ਰੱਖ ਲੈਂਦੇ ਹਨ ਜਿਸ ਕਾਰਨ ਸੜਕ 'ਤੇ ਅਕਸਰ ਹੀ ਟਰੈਫ਼ਿਕ ਜਾਮ ਜੋ ਜਾਂਦਾ ਹੈ ਕਿਉਂਕਿ ਦੁਕਾਨਾਂ ਦੇ ਬਾਹਰ ਸੜਕ ਉੱਪਰ ਰੱਖਿਆ ਸਮਾਨ ਆਵਾਜਾਈ ਵਿਚ ਵਿਘਨ ਪਾਉਂਦਾ ਹੈ | ਇਸ ਤੋਂ ਇਲਾਵਾ ਸੜਕਾਂ 'ਤੇ ਫਿਰਦੇ ਬੇਮੁਹਾਰੇ ਆਵਾਰਾ ਪਸ਼ੂ ਵੀ ਟਰੈਫ਼ਿਕ ਵਿਵਸਥਾ ਨੂੰ ਪ੍ਰਭਾਵਿਤ ਕਰਦੇ ਹਨ | ਮੋਗਾ ਸ਼ਹਿਰ 'ਚੋਂ ਦੀ ਗੁਜ਼ਰਦੀ ਜਰਨੈਲੀ ਸੜਕ 'ਤੇ ਪੁਲਾਂ ਦੇ ਨਿਰਮਾਣ ਨਾਲ ਲੱਗਦਾ ਤਾਂ ਇਹ ਸੀ ਕਿ ਸ਼ਹਿਰ ਵਿਕਾਸ ਦੇ ਨਵੇਂ ਦਿਸਹੱਦੇ ਪਾਰ ਕਰੇਗਾ ਪਰ ਹੋਇਆ ਐਨ ਇਸ ਦੇ ਉਲਟ ਹੈ ਕਿਉਂਕਿ ਇਨ੍ਹਾਂ ਪੁਲਾਂ ਰੂਪੀ ਲਾਂਘਿਆਂ ਨੇ ਸ਼ਹਿਰ ਦੀ ਦਸ਼ਾ ਸੁਧਾਰਨੀ ਤਾਂ ਕੀ ਸੀ ਸਗੋਂ ਹੋਰ ਵੀ ਬਦਤਰ ਕਰ ਦਿੱਤੀ ਹੈ | ਪਹਿਲਾਂ ਤਾਂ ਇਸ ਦੇ ਨਿਰਮਾਣ ਵਿਚ ਲੱਗਿਆ ਹੱਦੋਂ ਵੱਧ ਸਮਾਂ ਜੋ ਕਿ ਹੁਣ ਵੀ ਜਾਰੀ ਹੈ ਲੋਕਾਂ ਲਈ ਜਿੱਥੇ ਖੱਜਲ ਖ਼ੁਆਰੀ ਦਾ ਕਾਰਨ ਬਣਿਆ ਹੋਇਆ ਹੈ ਉੱਥੇ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਹੋ ਰਿਹਾ ਹੈ ਕਿਉਂਕਿ ਸੜਕਾਂ 'ਤੇ ਉੱਡਦੀ ਧੂੜ ਮਿੱਟੀ ਫੱਕਣ ਲਈ ਲੋਕ ਮਜਬੂਰ ਹਨ | ਇਸ ਤੋਂ ਇਲਾਵਾ ਪੁਲਾਂ ਦੇ ਨਾਲ ਬਣਾਈਆਂ ਗਈਆਂ ਸਰਵਿਸ ਲੈਨ (ਸੜਕਾਂ) ਦੀ ਹਾਲਤ ਵੀ ਬਦਤਰ ਤੋਂ ਬਦਤਰ ਹੋਈ ਪਈ ਹੈ | ਥਾਂ-ਥਾਂ ਖੱਡਿਆਂ ਨੇ ਵਾਹਨਾਂ ਨੂੰ ਕਬਾੜਾ ਕਰ ਦਿੱਤਾ ਹੈ ਅਤੇ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ | ਸ਼ਹਿਰ ਦੀਆਂ ਅੰਦਰੂਨੀ ਕਈ ਸੜਕਾਂ ਦੀ ਹਾਲਤ ਵੀ ਤਰਸਯੋਗ ਹੈ ਜਿਸ ਕਾਰਨ ਲੋਕਾਂ ਨੂੰ ਜੂੰ ਦੀ ਚਾਲ ਚੱਲਣ ਲਈ ਮਜਬੂਰ ਹੋਣਾ ਪੈਂਦਾ ਹੈ | ਉਕਤ ਗੰਭੀਰ ਸਮੱਸਿਆਵਾਂ ਦੇ ਹੱਲ ਲਈ ਪ੍ਰਸ਼ਾਸਨ ਤੇ ਸਥਾਨਕ ਜਨਤਾ ਨੂੰ ਸਾਂਝੇ ਹੰਭਲੇ ਦੀ ਲੋੜ ਹੈ | ਜ਼ਿੰਮੇਵਾਰੀਆਂ ਦੀ ਨਿਸ਼ਾਨਦੇਹੀ ਕਰਕੇ ਪ੍ਰਸ਼ਾਸਨ (ਸਿਵਲ, ਪੁਲਿਸ, ਟਰੈਫ਼ਿਕ, ਨਿਗਮ) ਬਿਨਾਂ ਕਿਸੇ ਢਿੱਲਮੱਠ ਪ੍ਰਬੰਧਾਂ ਵਿਚ ਪੁਖ਼ਤਾ ਸੁਧਾਰ ਲਿਆਵੇ | ਸਿਵਲ ਹਸਪਤਾਲ ਦਾ ਟਰੋਮਾ ਸੈਂਟਰ ਸ਼ਹਿਰ ਤੋਂ ਬਾਹਰ ਲਿਆਂਦਾ ਜਾਵੇ | ਨਗਰ ਨਿਗਮ ਸਾਫ਼ ਸਫ਼ਾਈ ਵੱਲ ਖ਼ਾਸ ਤਵੱਜੋ ਦੇਵੇ | ਇਸ ਤੋਂ ਇਲਾਵਾ ਦੁਕਾਨਦਾਰਾਂ ਨੂੰ ਆਪਣਾ ਸਮਾਨ ਸੜਕ ਉੱਪਰ ਰੱਖਣ ਤੋਂ ਰੋਕਣ ਲਈ ਵੀ ਸਖ਼ਤ ਪ੍ਰਬੰਧ ਕੀਤੇ ਜਾ ਤੇ ਟਰੈਫ਼ਿਕ ਪੁਲਿਸ ਨੂੰ ਵੀ ਆਪਣੀ ਮੁਸਤੈਦੀ ਵਧਾਉਣ ਚਾਹੀਦਾ ਹੈ ਤਾਂ ਜੋ ਕਿਸੇ ਹੱਦ ਤੱਕ ਟਰੈਫ਼ਿਕ ਸਮੱਸਿਆ 'ਤੇ ਕਾਬੂ ਪਾਇਆ ਜਾ ਸਕੇ |


ਖ਼ਬਰ ਸ਼ੇਅਰ ਕਰੋ

ਬਲੂਮਿੰਗ ਬਡਜ਼ ਸਕੂਲ ਦੇ ਸਕਾਲਰਸ਼ਿਪ ਦੇ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਮਸ਼ਹੂਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਮ.ਬੀ.ਐਮ. ਸਕਾਲਰਸ਼ਿਪ ਟੈੱਸਟ ਕਰਵਾਇਆ ਗਿਆ ਸੀ | ਸੰਸਥਾ ਵਿਚ ਇਕ ਸਮਾਰੋਹ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਸੈਣੀ, ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ 25 ਤੱਕ

ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਗੁਰਪੁਰਬ ਕਮੇਟੀ ਮੋਗਾ ਵਲੋਂ ਧਰਮ ਪ੍ਰਚਾਰ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਟਾਂਕ-ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ ਗੁਰਮਤਿ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਹੋਈ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਬਰਾਂਚ ਮੋਗਾ ਦੀ ਮੀਟਿੰਗ ਕਾਮਰੇਡ ਬਚਿੱਤਰ ਸਿੰਘ ਧੋਥੜ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਪਤੀ ਪਤਨੀ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਕਿੱਕਰ ਸਿੰਘ ਪੰਨੂ ਅਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਪੰਨੂ ਵਾਸੀ ਹਾਜ਼ੀਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ 30 ਤੋਲੇ ਸੋਨਾ ਅਤੇ ਡੇਢ ਲੱਖ ਨਕਦੀ ਚੋਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਤਿੰਨ ਘਰਾਂ ਵਿਚ ਚੋਰੀ ਕਰਕੇ ਕਰੀਬ ਤੀਹ ਤੋਲੇ ਸੋਨਾ ਤੇ ਡੇਢ ਲੱਖ ਦੇ ਕਰੀਬ ਰੁਪਏ ਚੋਰੀ ਕਰਕੇ ਲੈ ਜਾਣ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ-ਏ. ਡੀ. ਸੀ.

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ ਅਤੇ 'ਪੋਸ਼ਣ ਅਭਿਆਨ' ਤਹਿਤ ਜ਼ਿਲ੍ਹੇ ਦੇ 0 ਤੋਂ 6 ਸਾਲ ਦੇ ਬੱਚਿਆਂ, ਕਿਸ਼ੋਰੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ...

ਪੂਰੀ ਖ਼ਬਰ »

ਚੇਅਰਮੈਨ ਡਾ: ਜੇ. ਐਸ. ਧਾਲੀਵਾਲ ਨੇ ਬੀ. ਆਈ. ਐਸ. ਸੰਸਥਾਵਾਂ ਦੇ ਸਟਾਫ਼ ਨਾਲ ਕੀਤੀ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਅਤੇ ਬੀ.ਆਈ.ਐੱਸ. ਸੰਸਥਾਵਾਂ ਦੇ ਚੇਅਰਮੈਨ ਡਾ: ਜੇ.ਐਸ. ਧਾਲੀਵਾਲ ਨੇ ਬੀ.ਆਈ.ਐੱਸ. ਗਰੁੱਪ ਆਫ਼ ਕਾਲਜ ਗਗੜਾ ਵਿਖੇ ਬਣੇ ਸੈਮੀਨਾਰ ਹਾਲ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX