ਤਾਜਾ ਖ਼ਬਰਾਂ


ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  18 minutes ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ 'ਤੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਰਾਫੇਲ ਡੀਲ 'ਤੇ ਉਨ੍ਹਾਂ ਦੇ ਸਵਾਲ ਅਜੇ ਵੀ ਬਰਕਰਾਰ ਹਨ। ਉਨ੍ਹਾਂ...
ਕੋਲਿਆਂਵਾਲੀ ਵੱਲੋਂ ਅਦਾਲਤ 'ਚ ਆਤਮ ਸਮਰਪਣ
. . .  28 minutes ago
ਬਠਿੰਡਾ, 14 ਦਸੰਬਰ (ਕਮਲਜੀਤ ਸਿੰਘ) - ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਅੱਜ ਮੋਹਾਲੀ ਦੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ, ਜਿੱਥੇ ਕਿ ਅਦਾਲਤ ਨੇ ਉਨ੍ਹਾਂ ਨੂੰ 20 ਦਸੰਬਰ ਤੱਕ ਨਿਆਇਕ ਹਿਰਾਸਤ ਵਿਚ...
ਵਿਸਫੋਟ ਸਮਗਰੀ ਸਮੇਤ ਇੱਕ ਗ੍ਰਿਫ਼ਤਾਰ
. . .  37 minutes ago
ਸ੍ਰੀਨਗਰ, 14 ਦਸੰਬਰ - ਜੰਮੂ ਕਸ਼ਮੀਰ ਪੁਲਿਸ ਨੇ ਪੁਲਵਾਮਾ ਤੋਂ ਭਾਰੀ ਮਾਤਰਾ 'ਚ ਵਿਸਫੋਟਕ ਸਮਗਰੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ...
ਵਿਆਹ ਦੇ ਬੰਧਨ 'ਚ ਬੱਝੇ ਸਾਇਨਾ ਨੇਹਵਾਲ ਅਤੇ ਪੀ. ਕਸ਼ਯਪ
. . .  about 1 hour ago
ਨਵੀਂ ਦਿੱਲੀ, 14 ਦਸੰਬਰ- ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਪੀ. ਕਸ਼ਯਪ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ। ਇਹ ਜਾਣਕਾਰੀ ਸਾਇਨਾ ਨੇਹਵਾਲ ਨੇ ਆਪਣੇ ਟਵਿੱਟਰ ਆਕਾਊੰਟ 'ਤੇ ਤਸਵੀਰਾਂ ਸਾਂਝੀਆਂ ਕਰ ਕੇ ਦਿੱਤੀ....
20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 14 ਦਸੰਬਰ- ਦਿੱਲੀ ਹਾਈਕੋਰਟ ਨੇ ਰਾਕੇਸ਼ ਅਸਥਾਨਾ ਅਤੇ ਦਵਿੰਦਰ ਕੁਮਾਰ ਦੀ ਐਫ਼.ਆਈ.ਆਰ ਰੱਦ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ .....
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੈਂਡਰ
. . .  about 1 hour ago
ਮੋਹਾਲੀ, 14 ਦਸੰਬਰ (ਜਸਬੀਰ ਜੱਸੀ)- ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਵੱਲੋਂ ਮਹਾਲੀ ਦੀ ਅਦਾਲਤ 'ਚ ਸਰੈਂਡਰ ਕਰ ਦਿੱਤਾ....
1 ਕਿੱਲੋ ਹੈਰੋਇਨ ਸਮੇਤ 2 ਵਿਅਕਤੀ ਨੂੰ ਕੀਤਾ ਕਾਬੂ
. . .  about 2 hours ago
ਅਬੋਹਰ, 14 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਵੱਲੋਂ 2 ਵਿਅਕਤੀਆਂ ਨੂੰ 1 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਜਦਕਿ ਇਕ ਵਿਅਕਤੀ ਮੌਕੇ ਤੋਂ ਹੀ ਫ਼ਰਾਰ .....
ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ
. . .  about 1 hour ago
ਨਵੀਂ ਦਿੱਲੀ, 14 ਦਸੰਬਰ- ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਰਾਫੇਲ ਡੀਲ 'ਤੇ ਲਗਾਏ ਗਏ ਦੋਸ਼ ਸਿਆਸਤ ਤੋਂ ਪ੍ਰੇਰਿਤ ਸਨ, ਜਦਕਿ ਸੱਚ ਤੇ .....
ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ
. . .  about 1 hour ago
ਜੈਪੁਰ, 13 ਦਸੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਸ਼ੋਕ ਗਹਿਲੋਤ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਐਲਾਨਿਆ ਹੈ। ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਦੇ ਹੈੱਡਕੁਆਟਰ 'ਚ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਦੇ ....
ਸ਼੍ਰੋਮਣੀ ਕਮੇਟੀ ਦੀਆ ਚੋਣਾਂ ਡਟ ਕੇ ਲੜਾਂਗੇ : ਬ੍ਰਹਮਪੁਰਾ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਰਾਜੇਸ਼ ਕੁਮਾਰ) : ਅਕਾਲੀ ਦਲ ਤੋਂ ਵੱਖਰੇ ਹੋਏ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਐਲਾਨ ਕੀਤਾ ਕਿ ਉਹ ਆਪਣੇ ਸਾਥੀਆਂ ਨਾਲ ਸ਼੍ਰੋਮਣੀ ਕਮੇਟੀ ਦੀਆ ਚੋਣਾਂ ਲੜਨਗੇ । ਇਸ ਦੇ ਨਾਲ ਹੀ ਉਨ੍ਹਾਂ ....
ਬ੍ਰਹਮਪੁਰਾ, ਅਜਨਾਲਾ, ਸੇਖਵਾਂ ਵੱਲੋਂ ਨਵੀ ਬਣਾਈ ਪਾਰਟੀ ਦੇ ਮੁਤੱਲਕ ਪ੍ਰੈੱਸ ਕਾਨਫ਼ਰੰਸ ਆਯੋਜਿਤ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਰਾਜੇਸ਼ ਕੁਮਾਰ) : ਅਕਾਲੀ ਦਲ ਤੋਂ ਵੱਖਰੇ ਹੋਏ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ ਅਤੇ ਹੋਰ ਸਾਥੀ ਆਗੂਆਂ ਵੱਲੋਂ ਅੱਜ ਇੱਥੇ ਪ੍ਰੈੱਸ
ਜੀ.ਕੇ ਖਿਲਾਫ ਮਾਮਲਾ ਦਰਜ ਕਰਨ 'ਤੇ ਅਦਾਲਤ ਨੇ ਲਗਾਈ ਰੋਕ
. . .  about 3 hours ago
ਨਵੀਂ ਦਿੱਲੀ, 14 ਦਸੰਬਰ (ਜਗਤਾਰ ਸਿੰਘ) - ਸੈਸ਼ਨ ਕੋਰਟ ਨੇ ਦਿੱਲੀ ਕਮੇਟੀ ਦੇ ਮੁਅੱਤਲ ਜਨਰਲ ਮੈਨੇਜਰ ਹਰਜੀਤ ਸਿੰਘ ਸੂਬੇਦਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਾਂ ਖਿਲਾਫ ਮਾਮਲਾ ਦਰਜ ਕਰਨ 'ਤੇ ਰੋਕ ਲਗਾ ਦਿੱਤੀ ਹੈ...
ਭਾਰਤ ਆਸਟ੍ਰੇਲੀਆ ਪਰਥ ਟੈਸਟ ਮੈਚ : ਆਸਟ੍ਰੇਲੀਆ ਨੇ ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਤੱਕ 6 ਵਿਕਟਾਂ 'ਤੇ ਬਣਾਈਆਂ 277 ਦੌੜਾਂ
. . .  about 3 hours ago
ਭਾਰਤ ਆਸਟ੍ਰੇਲੀਆ ਪਰਥ ਟੈਸਟ ਮੈਚ : ਆਸਟ੍ਰੇਲੀਆ ਨੇ ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਤੱਕ 6 ਵਿਕਟਾਂ 'ਤੇ ਬਣਾਈਆਂ 277 ਦੌੜਾਂ...
ਸਮਝੌਤੇ ਤੋਂ ਬਾਅਦ ਕੰਮ 'ਤੇ ਪਰਤੇ ਸੂਬੇ ਦੇ ਪਟਵਾਰੀ
. . .  about 3 hours ago
ਸੰਗਰੂਰ, 14 ਦਸੰਬਰ (ਧੀਰਜ ਪਸ਼ੋਰੀਆ)- ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਸੰਘਰਸ਼ ਕਰ ਰਹੇ ਰਾਜ ਦੇ ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਮੰਗਾਂ ਮੰਨ ਲਏ ਜਾਣ ਪਿੱਛੋਂ ਸੂਬੇ ਦੇ ਪਟਵਾਰੀ ਅਤੇ ਕਾਨੂੰਗੋ ਕੰਮ 'ਤੇ ਪਰਤ ਆਏ ਹਨ। ਐਸੋਸੀਏਸ਼ਨ ਦੇ ਆਗੂ ਦੀਦਾਰ ਸਿੰਘ .....
ਵਸਤਾਂ ਅਤੇ ਸੇਵਾਵਾਂ ਸੋਧ ਬਿਲ 2018 ਸੰਬੰਧੀ ਮਨਪ੍ਰੀਤ ਬਾਦਲ ਵੱਲੋਂ ਸਦਨ 'ਚ ਪੇਸ਼ ਕੀਤਾ ਗਿਆ ਪ੍ਰਸਤਾਵ
. . .  about 3 hours ago
ਪੰਚਾਇਤੀ ਰਾਜ ਸੋਧ ਬਿਲ 2018 ਪੰਜਾਬ ਵਿਧਾਨ ਸਭਾ 'ਚ ਪਾਸ
. . .  about 3 hours ago
ਸੰਵਿਧਾਨਿਕ ਮਜਬੂਰੀ ਦੇ ਚੱਲਦਿਆਂ ਪੰਚਾਇਤੀ ਚੋਣਾਂ ਅੱਗੇ ਨਹੀਂ ਪਾਈਆਂ ਜਾ ਸਕਦੀਆਂ- ਤ੍ਰਿਪਤ ਬਾਜਵਾ
. . .  about 3 hours ago
ਟਕਸਾਲੀ ਆਗੂਆਂ ਨੂੰ ਨਵੀ ਪਾਰਟੀ ਦੇ ਗਠਨ ਤੋਂ ਪਹਿਲਾਂ ਮਿਲਿਆ ਭਰਵਾਂ ਹੁੰਗਾਰਾ
. . .  about 3 hours ago
ਪੰਚਾਇਤੀ ਰਾਜ ਸੋਧ ਬਿੱਲ ਪਾਸ ਕਰਨ ਮੌਕੇ ਨਾਗਰਾ ਅਤੇ ਮਜੀਠੀਆ ਵਿਚਾਲੇ ਤਿੱਖੀਆਂ ਝੜਪਾਂ
. . .  about 4 hours ago
ਡੇਰਾ ਬਾਬਾ ਨਾਨਕ ਵਿਖੇ ਅਕਾਲੀ ਦਲ ਦੀ ਅੰਦਰੂਨੀ ਧੜੇ ਬੰਦੀ ਖੁੱਲ ਕੇ ਆਈ ਸਾਹਮਣੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਮੋਗਾ

ਕਿਸਾਨ ਯੂਨੀਅਨ ਵਲੋਂ ਐਕਸੀਅਨ ਬਾਘਾ ਪੁਰਾਣਾ ਦੇ ਦਫ਼ਤਰ ਅੱਗੇ ਦਿਨ-ਰਾਤ ਧਰਨਾ ਦੂਜੇ ਦਿਨ ਵਿਚ ਸ਼ਾਮਿਲ

ਬਾਘਾ ਪੁਰਾਣਾ, 12 ਜੂਨ (ਬਲਰਾਜ ਸਿੰਗਲਾ)- ਸੂਬਾ ਕਮੇਟੀ ਪੰਜਾਬ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਚੱਲ ਰਹੇ ਦਿਨ-ਰਾਤ ਦੇ ਧਰਨੇ ਦੇ ਦੂਜੇ ਦਿਨ ਐਕਸੀਅਨ ਪਾਵਰਕਾਮ ...

ਪੂਰੀ ਖ਼ਬਰ »

ਪਿੰਡ ਸੇਖਾ ਕਲਾਂ ਦੇ ਕਿਸਾਨ ਗੁਰਮੀਤ ਸਿੰਘ ਿਖ਼ਲਾਫ਼ ਅਗੇਤਾ ਝੋਨਾ ਲਗਾਉਣ ਕਰਕੇ ਪਰਚਾ ਦਰਜ

ਸਮਾਲਸਰ, 12 ਜੂਨ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਸੇਖਾ ਕਲਾਂ (ਮੋਗਾ) ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਵਲੋਂ 20 ਜੂਨ ਤੋਂ ਪਹਿਲਾਂ ਅਗੇਤਾ ਝੋਨਾ ਲਗਾਉਣ ਕਰਕੇ ਥਾਣਾ ਸਮਾਲਸਰ ਪੁਲਿਸ ਵਲੋਂ ਐਫ. ਆਈ. ਆਰ. 33 ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੱਤੋ ਬਿਜਲੀ ਗਰਿੱਡ ਅੱਗੇ ਕਿਸਾਨਾਂ ਦਾ ਧਰਨਾ ਦੂਸਰੇ ਦਿਨ ਵੀ ਜਾਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਸੂਬੇ ਵਿਚ ਝੋਨਾ ਨਾ ਲਾਉਣ ਦੀਆਂ ਦਿੱਤੀਆਂ ਹਦਾਇਤਾਂ ਦੇ ਉਲਟ ਸਰਕਾਰ ਵਲੋਂ ਦਿੱਤੀ ਤਰੀਕ ਤੋਂ ਪਹਿਲਾਂ ਝੋਨਾ ਲਾਉਣ ਲਈ ਬਜ਼ਿਦ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਸਰਪੰਚ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਲਗਾਇਆ ਦੋਸ਼

ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)- ਵੈਸੇ ਤਾਂ ਪੂਰੇ ਪਿੰਡ ਸਮਾਧ ਭਾਈ 'ਚ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਦੀ ਸੂਚੀ ਕਾਫ਼ੀ ਲੰਬੀ ਹੈ ਜਿਸ 'ਤੇ ਸਮੇਂ-ਸਮੇਂ ਦੀਆਂ ਪੰਚਾਇਤਾਂ ਅਤੇ ਪੰਚਾਇਤੀ ਵਿਭਾਗ ਵਲੋਂ ਨਿਗੂਣੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਸ ਕਾਰਨ ...

ਪੂਰੀ ਖ਼ਬਰ »

ਰੇਲ-ਇੰਜਣ ਹੇਠ ਆਉਣ 'ਤੇ ਬਜ਼ੁਰਗ ਔਰਤ ਦੀ ਹੋਈ ਮੌਤ

ਮੋਗਾ, 13 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਇਕ 85 ਸਾਲਾ ਬਜ਼ੁਰਗ ਔਰਤ ਦੀ ਰੇਲਗੱਡੀ ਦੇ ਇੰਜਣ ਹੇਠਾਂ ਆਉਣ 'ਤੇ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਰਾਮ ਪਿਆਰੀ ਪਤਨੀ ਸਵ. ਨੱਥੂ ਰਾਮ ਵਾਸੀ ਇੰਦਰਾ ਕਲੋਨੀ ਮੋਗਾ ਜਿਸ ਨੂੰ ਕੰਨਾਂ ਤੋਂ ਉੱਚਾ ਬਣਾਈ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਤਿੰਨ ਕਾਬੂ ਇਕ ਭਗੌੜਾ

ਧਰਮਕੋਟ, 12 ਜੂਨ (ਹਰਮਨਦੀਪ ਸਿੰਘ)-ਥਾਣਾ ਧਰਮਕੋਟ ਦੇ ਐਸ.ਐਚ.ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੱਪਲ ਸਿੰਘ ਪੁੱਤਰ ਬਲਕਾਰ ਸਿੰਘ ਨਿਵਾਸੀ ਅਮੀਂਵਾਲਾ ਜ਼ਿਲ੍ਹਾ ਮੋਗਾ ਨੇ ਥਾਣਾ ਧਰਮਕੋਟ ਵਿਖੇ ਦਰਖਾਸਤ ਦਿੱਤੀ ਸੀ ਕਿ ਮੈਂ ਆਪਣੀ ਪਤਨੀ ਨਾਲ ...

ਪੂਰੀ ਖ਼ਬਰ »

16 ਘੰਟੇ ਬਿਜਲੀ ਸਪਲਾਈ ਲਈ ਦੂਜੇ ਦਿਨ ਵੀ ਧਰਨਾ ਜਾਰੀ

ਅਜੀਤਵਾਲ, 12 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਕਿਸਾਨੀ ਮਸਲਿਆਂ 'ਤੇ ਕਿਸਾਨ ਮਜ਼ਦੂਰਾਂ ਦਾ ਡਟ ਕੇ ਸਾਥ ਦੇਵੇਗੀ, ਭਾਵੇਂ ਕੁੱਝ ਵੀ ਕਰਨਾ ਪਵੇ | ਇਹ ਪ੍ਰਗਟਾਵਾ ਅਜੀਤਵਾਲ ਬਿਜਲੀ ਗਰਿੱਡ 10 ਜੂਨ ਤੋਂ ਕਿਸਾਨਾਂ ਲਈ 16 ਘੰਟੇ ਖੇਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਧਰਨਾ ਜਾਰੀ

ਕਿਸ਼ਨਪੁਰਾ ਕਲਾਂ, 12 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਕਲਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੀਡੀਆ ਵਿੰਗ ਨੇ ਬਸਤੀਆਂ ਵਿਚ ਜਾ ਕੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਆ

 ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਖ਼ਸਰਾ (ਮੀਜ਼ਲ) ਅਤੇ ਹਲਕਾ ਖ਼ਸਰਾ ਜਾਂ ਜਰਮਨ ਖ਼ਸਰਾ (ਰੁਬੈਲਾ) ਨੂੰ ਜੜੋਂ ਖ਼ਤਮ ਕਰਨ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਐਸ.ਐਚ.ਓ. ਹਰਸੰਦੀਪ ਸਿੰਘ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸਾਬਕਾ ਐਸ.ਪੀ. ਜਗਜੀਤ ਸਿੰਘ ਗਿੱਲ (ਗਿਲਡਨ ਹੋਟਲ ਮੋਗਾ ਵਾਲੇ) ਦੇ ਸਪੁੱਤਰ ਅਤੇ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਸਮਾਣਾ ਦੇ ਥਾਣਾ ਸਦਰ ਦੇ ਐਸ.ਐਚ.ਓ. ਹਰਸੰਦੀਪ ਸਿੰਘ ਗਿੱਲ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਨੇ ਦੇਸ਼ ਭਗਤ ਕਾਲਜ ਦੇ ਐਸੋਸੀਏਟ ਡਾਇਰੈਕਟਰ ਦਮਨਪ੍ਰੀਤ ਸਿੰਘ ਨਾਲ ਕੈਨੇਡਾ ਵਿਖੇ ਕੀਤੀ ਮੁਲਾਕਾਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕੈਨੇਡਾ ਦੇ ਦੌਰੇ 'ਤੇ ੳੱੁਥੋਂ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਨਾਲ ਸਮਝੌਤੇ ਕਰਨ ਵਾਸਤੇ ਕੈਨੇਡਾ ਦੇ ਦੌਰੇ 'ਤੇ ਹਨ | ਉਨ੍ਹਾਂ ਦੇ ਨਾਲ ਮਹਾਰਾਜਾ ਰਣਜੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਐਸ. ਪੀ. ਚੰਚਲ ਸਿੰਘ ਨਮਿਤ ਬਰਸੀ ਸਮਾਗਮ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਵਿਸ਼ਵਕਰਮਾ ਭਜਨ ਮੋਗਾ ਵਿਖੇ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਚੰਚਲ ਸਿੰਘ ਬਾਜਵਾ ਸੇਵਾ-ਮੁਕਤ ਐਸ.ਪੀ. ਪੰਜਾਬ ਪੁਲਿਸ ਦੀ 27ਵੀਂ ਬਰਸੀ ਸਮਾਗਮ ਪੰਜਾਬ ਪ੍ਰਧਾਨ ਬਲਬੀਰ ਸਿੰਘ ਖਹਿਰਾ ਸਾਬਕਾ ...

ਪੂਰੀ ਖ਼ਬਰ »

ਕ੍ਰਿਕਟ ਨੈਸ਼ਨਲ ਟੂਰਨਾਮੈਂਟ 'ਚ ਗੋਲਡ ਮੈਡਲ ਜੇਤੂ ਪੰਜਾਬ ਦੀ ਟੀਮ ਸਨਮਾਨਿਤ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਟਵੰਟੀ-20 ਨੈਸ਼ਨਲ ਕ੍ਰਿਕਟ ਟੂਰਨਾਮੈਂਟ ਦਾ ਫੈੱਡਰੇਸ਼ਨ ਕੱਪ ਜੋ ਕਿ ਰੋਹੜੂ (ਹਿਮਾਚਲ ਪ੍ਰਦੇਸ਼) ਵਿਚ ਖੇਡਿਆ ਗਿਆ | ਉਹ ਵਿਚ ਪੰਜਾਬ ਅਮਚਿਊਰ ਟਵੰਟੀ-20 ਕ੍ਰਿਕਟ ਟੀਮ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਮੈਚ ਦੇ ...

ਪੂਰੀ ਖ਼ਬਰ »

ਟਰਾਲਾ ਬੇਕਾਬੂ ਹੋ ਕੇ ਢਾਬੇ 'ਚ ਜਾ ਵੜਿਆ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਇੱਥੋਂ ਥੋੜੀ ਦੂਰ ਸਦਰ ਕੋਲ ਰੇਤਾ ਨਾਲ ਭਰਿਆ ਹੋਇਆ ਟਰਾਲਾ ਬੇ-ਕਾਬੂ ਹੋ ਕੇ ਢਾਬੇ ਵਿਚ ਵੜਨ ਦਾ ਸਮਾਚਾਰ ਹੈ | ਜਾਣਕਾਰੀ ਢਾਬੇ ਦੇ ਮਾਲਕ ਸਟੇਟ ਐਵਾਰਡੀ ਬਲਦੇਵ ਸਿੰਘ ਝੱਖੜ ਨੇ ਪ੍ਰੈੱਸ ਨੂੰ ਦੱਸਿਆ ਕਿ ਧਰਮਕੋਟ ਵਲੋਂ ਇਕ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਬਰਾੜ ਸਾਹੋਕੇ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਠੱਠੀ ਭਾਈ, 12 ਜੂਨ (ਜਗਰੂਪ ਸਿੰਘ ਮਠਾੜੂ)- ਪਿੰਡ ਸਾਹੋਕੇ ਦੇ ਨਾਮੀ ਬਰਾੜ ਪਰਿਵਾਰ ਸਵ: ਦਸੌਾਧਾ ਸਿੰਘ ਬਰਾੜ ਦੀ ਪਤਨੀ ਅਤੇ ਬੂਟਾ ਸਿੰਘ ਬਰਾੜ ਦੇ ਮਾਤਾ ਸੁਰਜੀਤ ਕੌਰ ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿੱਤ ਰੱਖੇ ਹੋਏ ਪਾਠ ਦੇ ਭੋਗ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਨਵਨੀਤ ਕੌਰ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋ ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਨਵਨੀਤ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਲਗਵਾਇਆ ਦੋ ਵਾਰ ਰੀਫ਼ਿਊਜ਼ਲ ਕੇਸ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਬੱਚਿਆਂ ਦੇ ਉੱਜਲ ਭਵਿੱਖ ਦਾ ਸੁਪਨਾ ਸਾਕਾਰ ਕਰਨ ਲਈ ਉੱਘੀ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੀ ਨਾਮਵਰ ਸੰਸਥਾ ਹੈ | ਡੈਫੋਡਿਲਜ਼ ਮੋਗਾ ਆਈਲਟਸ ਵਿਚ ਜਿੱਥੇ ਆਪਣੇ ...

ਪੂਰੀ ਖ਼ਬਰ »

ਮੋਗਾ ਸ਼ਹਿਰ ਆਪਣੇ ਕੋਨੇ-ਕੋਨੇ ਵਿਚ ਪੈਦਾ ਹੋਈਆਂ ਸਮੱਸਿਆਵਾਂ 'ਤੇ ਟੇਰ ਰਿਹਾ ਹੈ ਹੰਝੂ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)- ਅੱਜ ਮੋਗਾ ਸ਼ਹਿਰ ਵੱਲ ਸਰਸਰੀ ਝਾਤ ਦੀ ਮਾਰੀ ਜਾਵੇ ਤਾਂ ਇਸ ਦੇ ਕੋਨੇ ਕੋਨੇ ਵਿਚ ਸਮੱਸਿਆਵਾਂ ਹੀ ਸਮੱਸਿਆਵਾਂ ਨਜ਼ਰੀਂ ਪੈਂਦੀਆਂ ਹਨ | ਅਜਿਹੇ ਵਿਚ ਸੂਖਮ ਪੱਧਰ 'ਤੇ ਗਹੁ ਨਾਲ ਵਾਚਿਆਂ ਮੋਗਾ ਸ਼ਹਿਰ ਸਮੱਸਿਆਵਾਂ ਦੀ ਗਿ੍ਫ਼ਤ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਸਕਾਲਰਸ਼ਿਪ ਦੇ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਮਸ਼ਹੂਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਮ.ਬੀ.ਐਮ. ਸਕਾਲਰਸ਼ਿਪ ਟੈੱਸਟ ਕਰਵਾਇਆ ਗਿਆ ਸੀ | ਸੰਸਥਾ ਵਿਚ ਇਕ ਸਮਾਰੋਹ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਸੈਣੀ, ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ 25 ਤੱਕ

ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਗੁਰਪੁਰਬ ਕਮੇਟੀ ਮੋਗਾ ਵਲੋਂ ਧਰਮ ਪ੍ਰਚਾਰ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਟਾਂਕ-ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ ਗੁਰਮਤਿ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਹੋਈ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਬਰਾਂਚ ਮੋਗਾ ਦੀ ਮੀਟਿੰਗ ਕਾਮਰੇਡ ਬਚਿੱਤਰ ਸਿੰਘ ਧੋਥੜ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾਈ ਜਨਰਲ ਸਕੱਤਰ ਜਗਦੀਸ਼ ਸਿੰਘ ਚਾਹਲ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਐਕਸ਼ਨ ਕਮੇਟੀ ਹੱਕੀ ਮੰਗਾਂ ਦੀ ਪ੍ਰਾਪਤੀ ਦੇ ਲਈ ਸੰਘਰਸ਼ਸ਼ੀਲ ਹੈ, ਬਹੁਤ ਸਾਰੀਆਂ ਮੀਟਿੰਗਾਂ ਵੀ ਹੋਈਆਂ ਪ੍ਰਮੁੱਖ ਸਕੱਤਰ ਨੇ ਵਾਅਦੇ ਵੀ ਕੀਤੇ ਪਰ ਅਜੇ ਤੱਕ ਇਕ ਵੀ ਮੰਗ ਲਾਗੂ ਨਹੀਂ ਕੀਤੀ | ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨਾਲ ਵੀ ਦੋ ਮੀਟਿੰਗਾਂ ਹੋ ਚੁੱਕੀਆਂ ਹਨ ਉਨ੍ਹਾਂ ਵਲੋਂ ਵੀ ਸਿਰਫ਼ ਭਰੋਸਾ ਹੀ ਦਿੱਤਾ ਗਿਆ ਹੈ ਜਿਸ ਕਰਕੇ ਮੁਲਾਜ਼ਮਾਂ ਅਤੇ ਪਨ-ਬੱਸ ਕਾਮਿਆਂ ਵਿਚ ਭਾਰੀ ਰੋਸ ਹੈ ਜਿਸ ਕਰਕੇ ਜਲਦੀ ਹੀ ਐਕਸ਼ਨ ਕਮੇਟੀ ਨੂੰ ਮਜਬੂਰ ਹੋ ਕੇ ਕੋਈ ਸਖ਼ਤ ਫ਼ੈਸਲਾ ਲੈਣਾ ਪਵੇਗਾ ਜਿਸ ਦੀ ਜ਼ਿੰਮੇਵਾਰੀ ਟਰਾਂਸਪੋਰਟ ਮੰਤਰੀ ਅਤੇ ਮਹਿਕਮੇ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ | ਮੀਟਿੰਗ ਵਿਚ ਫ਼ੈਸਲਾ ਕੀਤਾ ਕਿ 27 ਜੂਨ, 2018 ਨੂੰ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਬਰਸੀ 'ਤੇ ਵਿਸ਼ਾਲ ਕਨਵੈਨਸ਼ਨ ਕਰਕੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਠੇਕੇ ਅਧੀਨ ਕੰਮ ਕਰਦੇ ਵਰਕਰਾਂ, ਬੇਰੁਜ਼ਗਾਰੀ ਤੇ ਅਜੋਕੀਆਂ ਹਾਲਤਾਂ ਸਬੰਧੀ ਚਰਚਾ ਕੀਤੀ ਜਾਵੇਗੀ | ਬਰਸੀ ਸਮਾਗਮ ਨੂੰ ਸੰਬੋਧਨ ਕਰਨ ਦੇ ਲਈ ਕਾ: ਜਗਰੂਪ, ਨਿਰਮਲ ਸਿੰਘ, ਕੁਲਦੀਪ ਭੋਲਾ, ਚਰਨ ਸਿੰਘ ਸਰਾਭਾ ਦੀਆਂ ਸੁਖਜਿੰਦਰ ਮਹੇਸ਼ਰੀ ਉਚੇਚੇ ਤੌਰ 'ਤੇ ਪਹੰੁਚ ਰਹੇ ਹਨ | ਮੀਟਿੰਗ ਵਿਚ ਬਰਸੀ ਸਮਾਗਮ ਦੀਆਂ ਤਿਆਰੀਆਂ ਦੇ ਲਈ ਡਿਊਟੀਆਂ ਲਗਾਈਆਂ ਗਈਆਂ | ਮੀਟਿੰਗ ਵਿਚ ਸੂਬਾਈ ਆਗੂ ਪੋਹਲਾ ਸਿੰਘ ਬਰਾੜ, ਗੁਰਜੰਟ ਕੋਕਰੀ, ਸੁਰਿੰਦਰ ਸਿੰਘ ਬਰਾੜ, ਇੰਦਰਜੀਤ ਸਿੰਘ ਭਿੰਦਰ, ਜਗਰਾਜ ਬੁੱਟਰ, ਛਿੰਦਰਪਾਲ ਵਰ੍ਹੇ, ਮੱਖਣ ਸਿੰਘ, ਜਗਦੇਵ ਸਿੰਘ ਛਿੰਦਾ, ਗੁਰਪ੍ਰੀਤ ਸਿੰਘ, ਅਜਮੇਰ ਸਿੰਘ ਅਖਾੜਾ ਅਤੇ ਗੁਰਜੰਟ ਸਿੰਘ ਆਦਿ ਲੀਡਰ ਅਤੇ ਵਰਕਰ ਹਾਜ਼ਰ ਹੋਏ |


ਖ਼ਬਰ ਸ਼ੇਅਰ ਕਰੋ

ਗੋਲਡਨ ਟਰੈਵਲ ਐਡਵਾਈਜ਼ਰ ਨੇ ਪਤੀ ਪਤਨੀ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਕਿੱਕਰ ਸਿੰਘ ਪੰਨੂ ਅਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਪੰਨੂ ਵਾਸੀ ਹਾਜ਼ੀਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ 30 ਤੋਲੇ ਸੋਨਾ ਅਤੇ ਡੇਢ ਲੱਖ ਨਕਦੀ ਚੋਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਤਿੰਨ ਘਰਾਂ ਵਿਚ ਚੋਰੀ ਕਰਕੇ ਕਰੀਬ ਤੀਹ ਤੋਲੇ ਸੋਨਾ ਤੇ ਡੇਢ ਲੱਖ ਦੇ ਕਰੀਬ ਰੁਪਏ ਚੋਰੀ ਕਰਕੇ ਲੈ ਜਾਣ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ-ਏ. ਡੀ. ਸੀ.

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ ਅਤੇ 'ਪੋਸ਼ਣ ਅਭਿਆਨ' ਤਹਿਤ ਜ਼ਿਲ੍ਹੇ ਦੇ 0 ਤੋਂ 6 ਸਾਲ ਦੇ ਬੱਚਿਆਂ, ਕਿਸ਼ੋਰੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ...

ਪੂਰੀ ਖ਼ਬਰ »

ਚੇਅਰਮੈਨ ਡਾ: ਜੇ. ਐਸ. ਧਾਲੀਵਾਲ ਨੇ ਬੀ. ਆਈ. ਐਸ. ਸੰਸਥਾਵਾਂ ਦੇ ਸਟਾਫ਼ ਨਾਲ ਕੀਤੀ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਅਤੇ ਬੀ.ਆਈ.ਐੱਸ. ਸੰਸਥਾਵਾਂ ਦੇ ਚੇਅਰਮੈਨ ਡਾ: ਜੇ.ਐਸ. ਧਾਲੀਵਾਲ ਨੇ ਬੀ.ਆਈ.ਐੱਸ. ਗਰੁੱਪ ਆਫ਼ ਕਾਲਜ ਗਗੜਾ ਵਿਖੇ ਬਣੇ ਸੈਮੀਨਾਰ ਹਾਲ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX