ਤਾਜਾ ਖ਼ਬਰਾਂ


ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ
. . .  10 minutes ago
ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ 'ਚ ਅੱਜ ਵਿਜੀਲੈਂਸ ਬਿਊਰੋ ਵਲੋਂ ਛਾਪੇਮਾਰੀ ਕੀਤੀ ਗਈ। ਉੱਚ ਅਧਿਕਾਰੀਆਂ ਦੀ ਟੀਮ ਨੇ ਪਲਾਂਟ 'ਚ ਪਹੁੰਚ ਕੇ ਰਿਕਾਰਡ ਕਬਜ਼ੇ 'ਚ ਲੈ ਲਿਆ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ...
ਜੰਮੂ-ਕਸ਼ਮੀਰ 'ਚ ਰਾਜਪਾਲ ਸ਼ਾਸਨ ਨਾਲ ਫੌਜ ਦੇ ਕੰਮ 'ਤੇ ਕੋਈ ਫਰਕ ਨਹੀਂ ਪਵੇਗਾ- ਫੌਜ ਮੁਖੀ
. . .  36 minutes ago
ਨਵੀਂ ਦਿੱਲੀ, 20 ਜੂਨ- ਜੰਮੂ-ਕਸ਼ਮੀਰ 'ਚ ਰਾਜਪਾਲ ਸ਼ਾਸ਼ਨ 'ਤੇ ਫੌਜ ਮੁਖੀ ਜਨਰਲ ਬਿਪਿਨ ਰਾਵਤ ਦਾ ਕਹਿਣਾ ਹੈ ਕਿ ਇਸ ਨਾਲ ਫੌਜ ਦੇ ਕੰਮ 'ਤੇ ਕੋਈ ਫਰਕ ਨਹੀਂ ਪਵੇਗਾ ਅਤੇ ਅੱਤਵਾਦ ਦੇ ਵਿਰੁੱਧ ਆਪਰੇਸ਼ਨ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੇਵਲ ਰਮਜ਼ਾਨ...
ਸ਼ਹੀਦ ਔਰੰਗਜ਼ੇਬ ਅਤੇ ਉਨ੍ਹਾਂ ਦਾ ਪਰਿਵਾਰ ਪੂਰੇ ਦੇਸ਼ ਲਈ ਪ੍ਰੇਰਣਾ- ਸੀਤਾਰਮਨ
. . .  49 minutes ago
ਸ੍ਰੀਨਗਰ, 20 ਜੂਨ- ਪੁੰਛ 'ਚ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਉਹ ਸ਼ਹੀਦ ਦੇ ਪਰਿਵਾਰ ਨੂੰ ਮਿਲਣ ਆਏ ਸਨ। ਇੱਥੇ ਉਨ੍ਹਾਂ ਨੇ ਕੁਝ ਸਮਾਂ ਬਿਤਾਇਆ। ਸੀਤਾਰਮਨ ਨੇ ਕਿਹਾ ਕਿ ਇੱਕ ਸੰਦੇਸ਼...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਕੌਰ ਬਾਦਲ
. . .  56 minutes ago
ਅੰਮ੍ਰਿਤਸਰ, 20 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਅਤੇ ਕੇਂਦਰੀ ਰਾਜ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ...
ਬੱਸ ਨੇ ਦੋ ਰਿਕਸ਼ਾ ਚਾਲਕਾਂ ਨੂੰ ਦਰੜਿਆ, ਮੌਤ
. . .  32 minutes ago
ਮੱਲ੍ਹੀਆਂ, 20 ਜੂਨ (ਹਰਜਿੰਦਰ ਸਿੰਘ ਕਲੇਰ)- ਮੱਲ੍ਹੀਆਂ ਦੇ ਨਜ਼ਦੀਕ ਅੱਜ ਸਵੇਰੇ ਵਾਪਰੇ ਦੋ ਹਾਦਸਿਆਂ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਰੋਡਵੇਜ਼ ਦੀ ਇੱਕ ਬੱਸ ਜਲੰਧਰ ਤੋਂ ਅੰਮ੍ਰਿਤਸਰ ਜਾ ਰਹੀ ਸੀ। ਇਸ...
9 ਦਿਨਾਂ ਦੇ ਧਰਨੇ ਤੋਂ ਬਾਅਦ ਵਿਗੜੀ ਕੇਜਰੀਵਾਲ ਦੀ ਸਿਹਤ
. . .  about 1 hour ago
ਨਵੀਂ ਦਿੱਲੀ, 20 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਖ਼ਰਾਬ ਹੋ ਗਈ ਹੈ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਮੁਤਾਬਕ 9 ਦਿਨਾਂ ਦੇ ਧਰਨੇ ਅਤੇ ਤਣਾਅ ਦੇ ਚੱਲਦਿਆਂ ਉਨ੍ਹਾਂ ਦੀ ਸਵੇਰ-ਸ਼ਾਮ ਦੀ ਸੈਰ ਦੇ ਨਾਲ-ਨਾਲ ਪੂਰਾ ਰੁਟੀਨ ਵਿਗੜ ਗਿਆ, ਜਿਸ...
ਰੱਖਿਆ ਮੰਤਰੀ ਸੀਤਾਰਮਨ ਨੇ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
. . .  about 1 hour ago
ਸ੍ਰੀਨਗਰ, 20 ਜੂਨ- ਬੀਤੇ ਦਿਨੀਂ ਅੱਤਵਾਦੀਆਂ ਵਲੋਂ ਅਗਵਾ ਕਰਕੇ ਮਾਰੇ ਗਏ ਫੌਜ ਦੇ ਜਵਾਨ ਸ਼ਹੀਦ ਔਰੰਗਜ਼ੇਬ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਅੱਜ ਜੰਮੂ-ਕਸ਼ਮੀਰ ਪਹੁੰਚੇ ਹਨ। ਉਨ੍ਹਾਂ ਨੇ ਇੱਥੇ ਪੁੰਛ ਸਥਿਤ ਸ਼ਹੀਦ...
2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨਾ ਸਾਡਾ ਉਦੇਸ਼- ਮੋਦੀ
. . .  about 2 hours ago
ਨਵੀਂ ਦਿੱਲੀ, 20 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਕਿਸਾਨਾਂ ਨੂੰ ਨਮੋ ਐਪ ਰਾਹੀਂ ਸੰਬੋਧਿਤ ਕੀਤਾ। ਆਪਣੇ ਸੰਬੋਧਨ 'ਚ ਉਨ੍ਹਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਬਾਰੇ ਚਰਚਾ ਕੀਤੀ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਤੈਅ...
ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਮਾਨਸਾ, 20 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਨੇੜਲੇ ਪਿੰਡ ਨੰਗਲ ਕਲਾਂ ਵਿਖੇ ਇੱਕ ਕਰਜ਼ਾਈ ਕਿਸਾਨ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ 27 ਸਾਲਾ ਪ੍ਰਦੀਪ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ 3...
ਡਾਲਰ ਦੇ ਮੁਕਾਬਲੇ ਮਜ਼ਬੂਤੀ ਨਾਲ ਖੁੱਲ੍ਹਿਆ ਰੁਪਿਆ
. . .  about 2 hours ago
ਨਵੀਂ ਦਿੱਲੀ, 20 ਜੂਨ- ਹਫ਼ਤੇ ਦੇ ਤੀਜੇ ਕਾਰੋਬਾਰੀ ਦਿਨ ਬੁੱਧਵਾਰ ਨੂੰ ਰੁਪਏ ਦੀ ਮਜ਼ਬੂਤ ਸ਼ੁਰੂਆਤ ਹੋਈ। ਡਾਲਰ ਦੇ ਮੁਕਾਬਲੇ ਰੁਪਿਆ 32 ਪੈਸੇ ਦੇ ਵਾਧੇ ਨਾਲ 68.06 ਪ੍ਰਤੀ ਡਾਲਰ ਦੇ ਪੱਧਰ 'ਤੇ ਖੁੱਲ੍ਹਿਆ। ਉੱਥੇ ਹੀ ਮੰਗਲਵਾਰ ਨੂੰ ਰੁਪਿਆ 39 ਪੈਸੇ ਕਮਜ਼ੋਰ ਹੋ ਕੇ 68.38...
ਅਸਮ 'ਚ ਹੜ ਕਾਰਨ 20 ਮੌਤਾਂ
. . .  about 3 hours ago
ਗੁਹਾਟੀ, 20 ਜੂਨ - ਉਤਰ ਪੂਰਬੀ ਸੂਬਿਆਂ 'ਚ ਆਏ ਹੜਾਂ ਕਾਰਨ ਵੱਡੀ ਪੱਧਰ 'ਤੇ ਲੋਕਾਂ ਨੂੰ ਰਾਹਤ ਕੈਂਪਾਂ ਵਿਚ ਜਾਣਾ ਪਿਆ। ਕਈ ਪਿੰਡ ਪਾਣੀ 'ਚ ਡੁੱਬ ਗਏ। ਅਸਮ ਵਿਚ ਹੜ ਕਾਰਨ 20 ਲੋਕਾਂ ਦੀ ਮੌਤ ਹੋ ਗਈ...
ਸੜਕ ਹਾਦਸੇ 'ਚ 6 ਮੌਤਾਂ
. . .  about 3 hours ago
ਹਾਪੁੜ, 20 ਜੂਨ - ਉਤਰ ਪ੍ਰਦੇਸ਼ ਦੇ ਹਾਪੁੜ 'ਚ ਹੋਏ ਭਿਆਨਕ ਸੜਕ ਹਾਦਸੇ ਵਿਚ 6 ਲੋਕਾਂ ਦੀ ਮੌਤ ਤੇ 4 ਲੋਕ ਜ਼ਖਮੀ ਹੋ ਗਏ ਹਨ। ਇਹ ਹਾਦਸਾ ਮੇਰਠ ਜਾ ਰਹੀ ਇਕ ਕਾਰ ਦੀ ਸੜਕ ਕਿਨਾਰੇ ਖੜੇ ਦੁੱਧ ਵਾਲੇ ਟੈਂਕਰ ਨਾਲ ਜ਼ੋਰਦਾਰ ਟੱਕਰ ਹੋਣ ਕਾਰਨ...
ਇੰਗਲੈਂਡ ਨੇ ਆਸਟਰੇਲੀਆ ਖਿਲਾਫ ਰੱਚਿਆ ਇਤਿਹਾਸ
. . .  about 4 hours ago
ਨਾਟਿੰਘਮ, 20 ਜੂਨ - ਇਕ ਦਿਨਾਂ ਮੈਚ ਵਿਚ ਇੰਗਲੈਂਡ ਨੇ ਇਤਿਹਾਸ ਰੱਚਦੇ ਹੋਏ ਆਸਟਰੇਲੀਆ ਖਿਲਾਫ 6 ਵਿਕਟਾਂ 'ਤੇ 481 ਦੌੜਾਂ ਬਣਾ ਦਿੱਤੀਆਂ। ਇੰਗਲੈਂਡ ਨੇ ਆਪਣਾ ਹੀ ਪਿਛਲਾ ਰਿਕਾਰਡ ਤੋੜਿਆ ਹੈ। ਇੰਗਲੈਂਡ ਨੇ 2016 'ਚ ਪਾਕਿਸਤਾਨ ਖਿਲਾਫ 3 ਵਿਕਟਾਂ 'ਤੇ 444 ਦੌੜਾਂ...
ਅਮਰੀਕਾ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਹੋਇਆ ਬਾਹਰ
. . .  about 4 hours ago
ਵਾਸ਼ਿੰਗਟਨ, 20 ਜੂਨ - ਅਮਰੀਕਾ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਤੋਂ ਖ਼ੁਦ ਨੂੰ ਬਾਹਰ ਕਰ ਲਿਆ ਹੈ। ਸੰਯੁਕਤ ਰਾਸ਼ਟਰ 'ਚ ਅਮਰੀਕਾ ਦੀ ਰਾਜਦੂਤ ਨਿੱਕੀ ਹੈਲੀ ਨੇ ਮਨੁੱਖੀ ਅਧਿਕਾਰ ਪ੍ਰੀਸ਼ਦ ਦੀਆਂ ਨੀਤੀਆਂ ਇਸਰਾਈਲ ਵਿਰੋਧੀ ਦੱਸਦੇ ਹੋਏ ਕਿਹਾ ਹੈ ਕਿ...
ਜੰਮੂ ਕਸ਼ਮੀਰ 'ਚ ਗਵਰਨਰ ਰਾਜ ਲਾਗੂ
. . .  about 5 hours ago
ਨਵੀਂ ਦਿੱਲੀ, 20 ਜੂਨ - ਲੰਘੇ ਦਿਨ ਜੰਮੂ ਕਸ਼ਮੀਰ 'ਚ ਸੱਤਾ ਧਿਰ ਪੀ.ਡੀ.ਪੀ. ਤੋਂ ਭਾਜਪਾ ਨੇ ਸਮਰਥਨ ਵਾਪਸ ਲੈ ਲਿਆ। ਮਹਿਬੂਬਾ ਮੁਫਤੀ ਵਲੋਂ ਅਸਤੀਫਾ ਦੇ ਦਿੱਤਾ ਗਿਆ। ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੂਬੇ 'ਚ ਗਵਰਨਰ ਰਾਜ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੀ...
ਅੱਜ ਦਾ ਵਿਚਾਰ
. . .  about 5 hours ago
ਫੀਫਾ ਵਿਸ਼ਵ ਕੱਪ 2018: ਸੈਨੇਗਲ ਨੇ ਪੋਲੈਂਡ ਨੂੰ 2-1 ਨਾਲ ਹਰਾਇਆ
. . .  1 day ago
ਫੀਫਾ ਵਿਸ਼ਵ ਕੱਪ 2018: ਅੱਧਾ ਸਮਾਂ ਪੂਰਾ ਹੋਣ 'ਤੇ ਸੈਨੇਗਲ ਪੋਲੈਂਡ ਤੋਂ 1-0 ਨਾਲ ਅੱਗੇ
. . .  1 day ago
ਦੋ ਮਹੀਨੇ ਦੀ ਗਰਭਵਤੀ ਮਹਿਲਾ ਚੜੀ ਦਹੇਜ ਦੀ ਬਲੀ
. . .  1 day ago
ਫੀਫਾ ਵਿਸ਼ਵ ਕੱਪ 2018 : ਜਾਪਾਨ ਨੇ ਕੋਲੰਬੀਆ ਨੂੰ 2-1 ਨਾਲ ਹਰਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਮੋਗਾ

ਕਿਸਾਨ ਯੂਨੀਅਨ ਵਲੋਂ ਐਕਸੀਅਨ ਬਾਘਾ ਪੁਰਾਣਾ ਦੇ ਦਫ਼ਤਰ ਅੱਗੇ ਦਿਨ-ਰਾਤ ਧਰਨਾ ਦੂਜੇ ਦਿਨ ਵਿਚ ਸ਼ਾਮਿਲ

ਬਾਘਾ ਪੁਰਾਣਾ, 12 ਜੂਨ (ਬਲਰਾਜ ਸਿੰਗਲਾ)- ਸੂਬਾ ਕਮੇਟੀ ਪੰਜਾਬ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਚੱਲ ਰਹੇ ਦਿਨ-ਰਾਤ ਦੇ ਧਰਨੇ ਦੇ ਦੂਜੇ ਦਿਨ ਐਕਸੀਅਨ ਪਾਵਰਕਾਮ ...

ਪੂਰੀ ਖ਼ਬਰ »

ਪਿੰਡ ਸੇਖਾ ਕਲਾਂ ਦੇ ਕਿਸਾਨ ਗੁਰਮੀਤ ਸਿੰਘ ਿਖ਼ਲਾਫ਼ ਅਗੇਤਾ ਝੋਨਾ ਲਗਾਉਣ ਕਰਕੇ ਪਰਚਾ ਦਰਜ

ਸਮਾਲਸਰ, 12 ਜੂਨ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਸੇਖਾ ਕਲਾਂ (ਮੋਗਾ) ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਵਲੋਂ 20 ਜੂਨ ਤੋਂ ਪਹਿਲਾਂ ਅਗੇਤਾ ਝੋਨਾ ਲਗਾਉਣ ਕਰਕੇ ਥਾਣਾ ਸਮਾਲਸਰ ਪੁਲਿਸ ਵਲੋਂ ਐਫ. ਆਈ. ਆਰ. 33 ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੱਤੋ ਬਿਜਲੀ ਗਰਿੱਡ ਅੱਗੇ ਕਿਸਾਨਾਂ ਦਾ ਧਰਨਾ ਦੂਸਰੇ ਦਿਨ ਵੀ ਜਾਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਸੂਬੇ ਵਿਚ ਝੋਨਾ ਨਾ ਲਾਉਣ ਦੀਆਂ ਦਿੱਤੀਆਂ ਹਦਾਇਤਾਂ ਦੇ ਉਲਟ ਸਰਕਾਰ ਵਲੋਂ ਦਿੱਤੀ ਤਰੀਕ ਤੋਂ ਪਹਿਲਾਂ ਝੋਨਾ ਲਾਉਣ ਲਈ ਬਜ਼ਿਦ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਸਰਪੰਚ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਲਗਾਇਆ ਦੋਸ਼

ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)- ਵੈਸੇ ਤਾਂ ਪੂਰੇ ਪਿੰਡ ਸਮਾਧ ਭਾਈ 'ਚ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਦੀ ਸੂਚੀ ਕਾਫ਼ੀ ਲੰਬੀ ਹੈ ਜਿਸ 'ਤੇ ਸਮੇਂ-ਸਮੇਂ ਦੀਆਂ ਪੰਚਾਇਤਾਂ ਅਤੇ ਪੰਚਾਇਤੀ ਵਿਭਾਗ ਵਲੋਂ ਨਿਗੂਣੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਸ ਕਾਰਨ ...

ਪੂਰੀ ਖ਼ਬਰ »

ਰੇਲ-ਇੰਜਣ ਹੇਠ ਆਉਣ 'ਤੇ ਬਜ਼ੁਰਗ ਔਰਤ ਦੀ ਹੋਈ ਮੌਤ

ਮੋਗਾ, 13 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਇਕ 85 ਸਾਲਾ ਬਜ਼ੁਰਗ ਔਰਤ ਦੀ ਰੇਲਗੱਡੀ ਦੇ ਇੰਜਣ ਹੇਠਾਂ ਆਉਣ 'ਤੇ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਰਾਮ ਪਿਆਰੀ ਪਤਨੀ ਸਵ. ਨੱਥੂ ਰਾਮ ਵਾਸੀ ਇੰਦਰਾ ਕਲੋਨੀ ਮੋਗਾ ਜਿਸ ਨੂੰ ਕੰਨਾਂ ਤੋਂ ਉੱਚਾ ਬਣਾਈ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਤਿੰਨ ਕਾਬੂ ਇਕ ਭਗੌੜਾ

ਧਰਮਕੋਟ, 12 ਜੂਨ (ਹਰਮਨਦੀਪ ਸਿੰਘ)-ਥਾਣਾ ਧਰਮਕੋਟ ਦੇ ਐਸ.ਐਚ.ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੱਪਲ ਸਿੰਘ ਪੁੱਤਰ ਬਲਕਾਰ ਸਿੰਘ ਨਿਵਾਸੀ ਅਮੀਂਵਾਲਾ ਜ਼ਿਲ੍ਹਾ ਮੋਗਾ ਨੇ ਥਾਣਾ ਧਰਮਕੋਟ ਵਿਖੇ ਦਰਖਾਸਤ ਦਿੱਤੀ ਸੀ ਕਿ ਮੈਂ ਆਪਣੀ ਪਤਨੀ ਨਾਲ ...

ਪੂਰੀ ਖ਼ਬਰ »

16 ਘੰਟੇ ਬਿਜਲੀ ਸਪਲਾਈ ਲਈ ਦੂਜੇ ਦਿਨ ਵੀ ਧਰਨਾ ਜਾਰੀ

ਅਜੀਤਵਾਲ, 12 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਕਿਸਾਨੀ ਮਸਲਿਆਂ 'ਤੇ ਕਿਸਾਨ ਮਜ਼ਦੂਰਾਂ ਦਾ ਡਟ ਕੇ ਸਾਥ ਦੇਵੇਗੀ, ਭਾਵੇਂ ਕੁੱਝ ਵੀ ਕਰਨਾ ਪਵੇ | ਇਹ ਪ੍ਰਗਟਾਵਾ ਅਜੀਤਵਾਲ ਬਿਜਲੀ ਗਰਿੱਡ 10 ਜੂਨ ਤੋਂ ਕਿਸਾਨਾਂ ਲਈ 16 ਘੰਟੇ ਖੇਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਧਰਨਾ ਜਾਰੀ

ਕਿਸ਼ਨਪੁਰਾ ਕਲਾਂ, 12 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਕਲਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੀਡੀਆ ਵਿੰਗ ਨੇ ਬਸਤੀਆਂ ਵਿਚ ਜਾ ਕੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਆ

 ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਖ਼ਸਰਾ (ਮੀਜ਼ਲ) ਅਤੇ ਹਲਕਾ ਖ਼ਸਰਾ ਜਾਂ ਜਰਮਨ ਖ਼ਸਰਾ (ਰੁਬੈਲਾ) ਨੂੰ ਜੜੋਂ ਖ਼ਤਮ ਕਰਨ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਐਸ.ਐਚ.ਓ. ਹਰਸੰਦੀਪ ਸਿੰਘ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸਾਬਕਾ ਐਸ.ਪੀ. ਜਗਜੀਤ ਸਿੰਘ ਗਿੱਲ (ਗਿਲਡਨ ਹੋਟਲ ਮੋਗਾ ਵਾਲੇ) ਦੇ ਸਪੁੱਤਰ ਅਤੇ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਸਮਾਣਾ ਦੇ ਥਾਣਾ ਸਦਰ ਦੇ ਐਸ.ਐਚ.ਓ. ਹਰਸੰਦੀਪ ਸਿੰਘ ਗਿੱਲ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਨੇ ਦੇਸ਼ ਭਗਤ ਕਾਲਜ ਦੇ ਐਸੋਸੀਏਟ ਡਾਇਰੈਕਟਰ ਦਮਨਪ੍ਰੀਤ ਸਿੰਘ ਨਾਲ ਕੈਨੇਡਾ ਵਿਖੇ ਕੀਤੀ ਮੁਲਾਕਾਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕੈਨੇਡਾ ਦੇ ਦੌਰੇ 'ਤੇ ੳੱੁਥੋਂ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਨਾਲ ਸਮਝੌਤੇ ਕਰਨ ਵਾਸਤੇ ਕੈਨੇਡਾ ਦੇ ਦੌਰੇ 'ਤੇ ਹਨ | ਉਨ੍ਹਾਂ ਦੇ ਨਾਲ ਮਹਾਰਾਜਾ ਰਣਜੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਐਸ. ਪੀ. ਚੰਚਲ ਸਿੰਘ ਨਮਿਤ ਬਰਸੀ ਸਮਾਗਮ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਵਿਸ਼ਵਕਰਮਾ ਭਜਨ ਮੋਗਾ ਵਿਖੇ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਚੰਚਲ ਸਿੰਘ ਬਾਜਵਾ ਸੇਵਾ-ਮੁਕਤ ਐਸ.ਪੀ. ਪੰਜਾਬ ਪੁਲਿਸ ਦੀ 27ਵੀਂ ਬਰਸੀ ਸਮਾਗਮ ਪੰਜਾਬ ਪ੍ਰਧਾਨ ਬਲਬੀਰ ਸਿੰਘ ਖਹਿਰਾ ਸਾਬਕਾ ...

ਪੂਰੀ ਖ਼ਬਰ »

ਕ੍ਰਿਕਟ ਨੈਸ਼ਨਲ ਟੂਰਨਾਮੈਂਟ 'ਚ ਗੋਲਡ ਮੈਡਲ ਜੇਤੂ ਪੰਜਾਬ ਦੀ ਟੀਮ ਸਨਮਾਨਿਤ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਟਵੰਟੀ-20 ਨੈਸ਼ਨਲ ਕ੍ਰਿਕਟ ਟੂਰਨਾਮੈਂਟ ਦਾ ਫੈੱਡਰੇਸ਼ਨ ਕੱਪ ਜੋ ਕਿ ਰੋਹੜੂ (ਹਿਮਾਚਲ ਪ੍ਰਦੇਸ਼) ਵਿਚ ਖੇਡਿਆ ਗਿਆ | ਉਹ ਵਿਚ ਪੰਜਾਬ ਅਮਚਿਊਰ ਟਵੰਟੀ-20 ਕ੍ਰਿਕਟ ਟੀਮ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਮੈਚ ਦੇ ...

ਪੂਰੀ ਖ਼ਬਰ »

ਟਰਾਲਾ ਬੇਕਾਬੂ ਹੋ ਕੇ ਢਾਬੇ 'ਚ ਜਾ ਵੜਿਆ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਇੱਥੋਂ ਥੋੜੀ ਦੂਰ ਸਦਰ ਕੋਲ ਰੇਤਾ ਨਾਲ ਭਰਿਆ ਹੋਇਆ ਟਰਾਲਾ ਬੇ-ਕਾਬੂ ਹੋ ਕੇ ਢਾਬੇ ਵਿਚ ਵੜਨ ਦਾ ਸਮਾਚਾਰ ਹੈ | ਜਾਣਕਾਰੀ ਢਾਬੇ ਦੇ ਮਾਲਕ ਸਟੇਟ ਐਵਾਰਡੀ ਬਲਦੇਵ ਸਿੰਘ ਝੱਖੜ ਨੇ ਪ੍ਰੈੱਸ ਨੂੰ ਦੱਸਿਆ ਕਿ ਧਰਮਕੋਟ ਵਲੋਂ ਇਕ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਬਰਾੜ ਸਾਹੋਕੇ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਠੱਠੀ ਭਾਈ, 12 ਜੂਨ (ਜਗਰੂਪ ਸਿੰਘ ਮਠਾੜੂ)- ਪਿੰਡ ਸਾਹੋਕੇ ਦੇ ਨਾਮੀ ਬਰਾੜ ਪਰਿਵਾਰ ਸਵ: ਦਸੌਾਧਾ ਸਿੰਘ ਬਰਾੜ ਦੀ ਪਤਨੀ ਅਤੇ ਬੂਟਾ ਸਿੰਘ ਬਰਾੜ ਦੇ ਮਾਤਾ ਸੁਰਜੀਤ ਕੌਰ ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿੱਤ ਰੱਖੇ ਹੋਏ ਪਾਠ ਦੇ ਭੋਗ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਨਵਨੀਤ ਕੌਰ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋ ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਨਵਨੀਤ ਕੌਰ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ | ਸੰਸਥਾ ਜੋ ਕਿ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਡਾਇਰੈਕਟਰ ਦੀਪਕ ਮਨਚੰਦਾ ਅਤੇ ਜਤਿਨ ਆਨੰਦ ਨੇ ਦੱਸਿਆ ਕਿ ਵਿਦਿਆਰਥਣ ਨੇ ਆਪਣੀ 12ਵੀਂ ਦੀ ਪੜ੍ਹਾਈ 2017 ਵਿਚ ਮੁਕੰਮਲ ਕਰਕੇ ਆਈਲੈਟਸ ਵਿਚੋਂ 6 ਬੈਂਡ ਹਾਸਲ ਕੀਤੇ ਸਨ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਦੀ ਮਿਹਨਤ ਅਤੇ ਲਗਨ ਕਰਕੇ ਉਸ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ | ਵਿਦਿਆਰਥਣ ਨਵਨੀਤ ਕੌਰ ਨੇ ਦੱਸਿਆ ਕਿ ਉਸ ਦੀ ਫਾਈਲ ਬਹੁਤ ਹੀ ਵਧੀਆ ਤਰੀਕੇ ਨਾਲ ਲਗਾਈ ਗਈ ਜਿਸ ਕਰਕੇ ਉਸ ਨੂੰ ਅੰਬੈਸੀ ਵਲੋਂ ਤੁਰੰਤ ਵੀਜ਼ਾ ਪ੍ਰਾਪਤ ਹੋ ਗਿਆ |


ਖ਼ਬਰ ਸ਼ੇਅਰ ਕਰੋ

ਡੈਫ਼ੋਡਿਲਜ਼ ਨੇ ਲਗਵਾਇਆ ਦੋ ਵਾਰ ਰੀਫ਼ਿਊਜ਼ਲ ਕੇਸ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਬੱਚਿਆਂ ਦੇ ਉੱਜਲ ਭਵਿੱਖ ਦਾ ਸੁਪਨਾ ਸਾਕਾਰ ਕਰਨ ਲਈ ਉੱਘੀ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੀ ਨਾਮਵਰ ਸੰਸਥਾ ਹੈ | ਡੈਫੋਡਿਲਜ਼ ਮੋਗਾ ਆਈਲਟਸ ਵਿਚ ਜਿੱਥੇ ਆਪਣੇ ...

ਪੂਰੀ ਖ਼ਬਰ »

ਮੋਗਾ ਸ਼ਹਿਰ ਆਪਣੇ ਕੋਨੇ-ਕੋਨੇ ਵਿਚ ਪੈਦਾ ਹੋਈਆਂ ਸਮੱਸਿਆਵਾਂ 'ਤੇ ਟੇਰ ਰਿਹਾ ਹੈ ਹੰਝੂ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)- ਅੱਜ ਮੋਗਾ ਸ਼ਹਿਰ ਵੱਲ ਸਰਸਰੀ ਝਾਤ ਦੀ ਮਾਰੀ ਜਾਵੇ ਤਾਂ ਇਸ ਦੇ ਕੋਨੇ ਕੋਨੇ ਵਿਚ ਸਮੱਸਿਆਵਾਂ ਹੀ ਸਮੱਸਿਆਵਾਂ ਨਜ਼ਰੀਂ ਪੈਂਦੀਆਂ ਹਨ | ਅਜਿਹੇ ਵਿਚ ਸੂਖਮ ਪੱਧਰ 'ਤੇ ਗਹੁ ਨਾਲ ਵਾਚਿਆਂ ਮੋਗਾ ਸ਼ਹਿਰ ਸਮੱਸਿਆਵਾਂ ਦੀ ਗਿ੍ਫ਼ਤ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਸਕਾਲਰਸ਼ਿਪ ਦੇ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਮਸ਼ਹੂਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਮ.ਬੀ.ਐਮ. ਸਕਾਲਰਸ਼ਿਪ ਟੈੱਸਟ ਕਰਵਾਇਆ ਗਿਆ ਸੀ | ਸੰਸਥਾ ਵਿਚ ਇਕ ਸਮਾਰੋਹ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਸੈਣੀ, ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ 25 ਤੱਕ

ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਗੁਰਪੁਰਬ ਕਮੇਟੀ ਮੋਗਾ ਵਲੋਂ ਧਰਮ ਪ੍ਰਚਾਰ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਟਾਂਕ-ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ ਗੁਰਮਤਿ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਹੋਈ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਬਰਾਂਚ ਮੋਗਾ ਦੀ ਮੀਟਿੰਗ ਕਾਮਰੇਡ ਬਚਿੱਤਰ ਸਿੰਘ ਧੋਥੜ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਪਤੀ ਪਤਨੀ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਕਿੱਕਰ ਸਿੰਘ ਪੰਨੂ ਅਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਪੰਨੂ ਵਾਸੀ ਹਾਜ਼ੀਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ 30 ਤੋਲੇ ਸੋਨਾ ਅਤੇ ਡੇਢ ਲੱਖ ਨਕਦੀ ਚੋਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਤਿੰਨ ਘਰਾਂ ਵਿਚ ਚੋਰੀ ਕਰਕੇ ਕਰੀਬ ਤੀਹ ਤੋਲੇ ਸੋਨਾ ਤੇ ਡੇਢ ਲੱਖ ਦੇ ਕਰੀਬ ਰੁਪਏ ਚੋਰੀ ਕਰਕੇ ਲੈ ਜਾਣ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ-ਏ. ਡੀ. ਸੀ.

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ ਅਤੇ 'ਪੋਸ਼ਣ ਅਭਿਆਨ' ਤਹਿਤ ਜ਼ਿਲ੍ਹੇ ਦੇ 0 ਤੋਂ 6 ਸਾਲ ਦੇ ਬੱਚਿਆਂ, ਕਿਸ਼ੋਰੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ...

ਪੂਰੀ ਖ਼ਬਰ »

ਚੇਅਰਮੈਨ ਡਾ: ਜੇ. ਐਸ. ਧਾਲੀਵਾਲ ਨੇ ਬੀ. ਆਈ. ਐਸ. ਸੰਸਥਾਵਾਂ ਦੇ ਸਟਾਫ਼ ਨਾਲ ਕੀਤੀ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਅਤੇ ਬੀ.ਆਈ.ਐੱਸ. ਸੰਸਥਾਵਾਂ ਦੇ ਚੇਅਰਮੈਨ ਡਾ: ਜੇ.ਐਸ. ਧਾਲੀਵਾਲ ਨੇ ਬੀ.ਆਈ.ਐੱਸ. ਗਰੁੱਪ ਆਫ਼ ਕਾਲਜ ਗਗੜਾ ਵਿਖੇ ਬਣੇ ਸੈਮੀਨਾਰ ਹਾਲ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX