ਬਾਘਾ ਪੁਰਾਣਾ, 12 ਜੂਨ (ਬਲਰਾਜ ਸਿੰਗਲਾ)- ਸੂਬਾ ਕਮੇਟੀ ਪੰਜਾਬ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਚੱਲ ਰਹੇ ਦਿਨ-ਰਾਤ ਦੇ ਧਰਨੇ ਦੇ ਦੂਜੇ ਦਿਨ ਐਕਸੀਅਨ ਪਾਵਰਕਾਮ ...
ਸਮਾਲਸਰ, 12 ਜੂਨ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਸੇਖਾ ਕਲਾਂ (ਮੋਗਾ) ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਵਲੋਂ 20 ਜੂਨ ਤੋਂ ਪਹਿਲਾਂ ਅਗੇਤਾ ਝੋਨਾ ਲਗਾਉਣ ਕਰਕੇ ਥਾਣਾ ਸਮਾਲਸਰ ਪੁਲਿਸ ਵਲੋਂ ਐਫ. ਆਈ. ਆਰ. 33 ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...
ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਸੂਬੇ ਵਿਚ ਝੋਨਾ ਨਾ ਲਾਉਣ ਦੀਆਂ ਦਿੱਤੀਆਂ ਹਦਾਇਤਾਂ ਦੇ ਉਲਟ ਸਰਕਾਰ ਵਲੋਂ ਦਿੱਤੀ ਤਰੀਕ ਤੋਂ ਪਹਿਲਾਂ ਝੋਨਾ ਲਾਉਣ ਲਈ ਬਜ਼ਿਦ ਕਿਸਾਨਾਂ ਵਲੋਂ ...
ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)- ਵੈਸੇ ਤਾਂ ਪੂਰੇ ਪਿੰਡ ਸਮਾਧ ਭਾਈ 'ਚ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਦੀ ਸੂਚੀ ਕਾਫ਼ੀ ਲੰਬੀ ਹੈ ਜਿਸ 'ਤੇ ਸਮੇਂ-ਸਮੇਂ ਦੀਆਂ ਪੰਚਾਇਤਾਂ ਅਤੇ ਪੰਚਾਇਤੀ ਵਿਭਾਗ ਵਲੋਂ ਨਿਗੂਣੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਸ ਕਾਰਨ ...
ਮੋਗਾ, 13 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਇਕ 85 ਸਾਲਾ ਬਜ਼ੁਰਗ ਔਰਤ ਦੀ ਰੇਲਗੱਡੀ ਦੇ ਇੰਜਣ ਹੇਠਾਂ ਆਉਣ 'ਤੇ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਰਾਮ ਪਿਆਰੀ ਪਤਨੀ ਸਵ. ਨੱਥੂ ਰਾਮ ਵਾਸੀ ਇੰਦਰਾ ਕਲੋਨੀ ਮੋਗਾ ਜਿਸ ਨੂੰ ਕੰਨਾਂ ਤੋਂ ਉੱਚਾ ਬਣਾਈ ...
ਧਰਮਕੋਟ, 12 ਜੂਨ (ਹਰਮਨਦੀਪ ਸਿੰਘ)-ਥਾਣਾ ਧਰਮਕੋਟ ਦੇ ਐਸ.ਐਚ.ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੱਪਲ ਸਿੰਘ ਪੁੱਤਰ ਬਲਕਾਰ ਸਿੰਘ ਨਿਵਾਸੀ ਅਮੀਂਵਾਲਾ ਜ਼ਿਲ੍ਹਾ ਮੋਗਾ ਨੇ ਥਾਣਾ ਧਰਮਕੋਟ ਵਿਖੇ ਦਰਖਾਸਤ ਦਿੱਤੀ ਸੀ ਕਿ ਮੈਂ ਆਪਣੀ ਪਤਨੀ ਨਾਲ ...
ਅਜੀਤਵਾਲ, 12 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਕਿਸਾਨੀ ਮਸਲਿਆਂ 'ਤੇ ਕਿਸਾਨ ਮਜ਼ਦੂਰਾਂ ਦਾ ਡਟ ਕੇ ਸਾਥ ਦੇਵੇਗੀ, ਭਾਵੇਂ ਕੁੱਝ ਵੀ ਕਰਨਾ ਪਵੇ | ਇਹ ਪ੍ਰਗਟਾਵਾ ਅਜੀਤਵਾਲ ਬਿਜਲੀ ਗਰਿੱਡ 10 ਜੂਨ ਤੋਂ ਕਿਸਾਨਾਂ ਲਈ 16 ਘੰਟੇ ਖੇਤੀ ...
ਕਿਸ਼ਨਪੁਰਾ ਕਲਾਂ, 12 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਕਲਾਂ ਦੀ ਅਗਵਾਈ ਹੇਠ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਖ਼ਸਰਾ (ਮੀਜ਼ਲ) ਅਤੇ ਹਲਕਾ ਖ਼ਸਰਾ ਜਾਂ ਜਰਮਨ ਖ਼ਸਰਾ (ਰੁਬੈਲਾ) ਨੂੰ ਜੜੋਂ ਖ਼ਤਮ ਕਰਨ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਵੱਖ-ਵੱਖ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸਾਬਕਾ ਐਸ.ਪੀ. ਜਗਜੀਤ ਸਿੰਘ ਗਿੱਲ (ਗਿਲਡਨ ਹੋਟਲ ਮੋਗਾ ਵਾਲੇ) ਦੇ ਸਪੁੱਤਰ ਅਤੇ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਸਮਾਣਾ ਦੇ ਥਾਣਾ ਸਦਰ ਦੇ ਐਸ.ਐਚ.ਓ. ਹਰਸੰਦੀਪ ਸਿੰਘ ਗਿੱਲ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕੈਨੇਡਾ ਦੇ ਦੌਰੇ 'ਤੇ ੳੱੁਥੋਂ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਨਾਲ ਸਮਝੌਤੇ ਕਰਨ ਵਾਸਤੇ ਕੈਨੇਡਾ ਦੇ ਦੌਰੇ 'ਤੇ ਹਨ | ਉਨ੍ਹਾਂ ਦੇ ਨਾਲ ਮਹਾਰਾਜਾ ਰਣਜੀਤ ਸਿੰਘ ...
ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਵਿਸ਼ਵਕਰਮਾ ਭਜਨ ਮੋਗਾ ਵਿਖੇ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਚੰਚਲ ਸਿੰਘ ਬਾਜਵਾ ਸੇਵਾ-ਮੁਕਤ ਐਸ.ਪੀ. ਪੰਜਾਬ ਪੁਲਿਸ ਦੀ 27ਵੀਂ ਬਰਸੀ ਸਮਾਗਮ ਪੰਜਾਬ ਪ੍ਰਧਾਨ ਬਲਬੀਰ ਸਿੰਘ ਖਹਿਰਾ ਸਾਬਕਾ ...
ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਟਵੰਟੀ-20 ਨੈਸ਼ਨਲ ਕ੍ਰਿਕਟ ਟੂਰਨਾਮੈਂਟ ਦਾ ਫੈੱਡਰੇਸ਼ਨ ਕੱਪ ਜੋ ਕਿ ਰੋਹੜੂ (ਹਿਮਾਚਲ ਪ੍ਰਦੇਸ਼) ਵਿਚ ਖੇਡਿਆ ਗਿਆ | ਉਹ ਵਿਚ ਪੰਜਾਬ ਅਮਚਿਊਰ ਟਵੰਟੀ-20 ਕ੍ਰਿਕਟ ਟੀਮ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਮੈਚ ਦੇ ...
ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਇੱਥੋਂ ਥੋੜੀ ਦੂਰ ਸਦਰ ਕੋਲ ਰੇਤਾ ਨਾਲ ਭਰਿਆ ਹੋਇਆ ਟਰਾਲਾ ਬੇ-ਕਾਬੂ ਹੋ ਕੇ ਢਾਬੇ ਵਿਚ ਵੜਨ ਦਾ ਸਮਾਚਾਰ ਹੈ | ਜਾਣਕਾਰੀ ਢਾਬੇ ਦੇ ਮਾਲਕ ਸਟੇਟ ਐਵਾਰਡੀ ਬਲਦੇਵ ਸਿੰਘ ਝੱਖੜ ਨੇ ਪ੍ਰੈੱਸ ਨੂੰ ਦੱਸਿਆ ਕਿ ਧਰਮਕੋਟ ਵਲੋਂ ਇਕ ...
ਠੱਠੀ ਭਾਈ, 12 ਜੂਨ (ਜਗਰੂਪ ਸਿੰਘ ਮਠਾੜੂ)- ਪਿੰਡ ਸਾਹੋਕੇ ਦੇ ਨਾਮੀ ਬਰਾੜ ਪਰਿਵਾਰ ਸਵ: ਦਸੌਾਧਾ ਸਿੰਘ ਬਰਾੜ ਦੀ ਪਤਨੀ ਅਤੇ ਬੂਟਾ ਸਿੰਘ ਬਰਾੜ ਦੇ ਮਾਤਾ ਸੁਰਜੀਤ ਕੌਰ ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿੱਤ ਰੱਖੇ ਹੋਏ ਪਾਠ ਦੇ ਭੋਗ ਗੁਰਦੁਆਰਾ ਸਾਹਿਬ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋ ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਨਵਨੀਤ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਬੱਚਿਆਂ ਦੇ ਉੱਜਲ ਭਵਿੱਖ ਦਾ ਸੁਪਨਾ ਸਾਕਾਰ ਕਰਨ ਲਈ ਉੱਘੀ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੀ ਨਾਮਵਰ ਸੰਸਥਾ ਹੈ | ਡੈਫੋਡਿਲਜ਼ ਮੋਗਾ ਆਈਲਟਸ ਵਿਚ ਜਿੱਥੇ ਆਪਣੇ ...
ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)- ਅੱਜ ਮੋਗਾ ਸ਼ਹਿਰ ਵੱਲ ਸਰਸਰੀ ਝਾਤ ਦੀ ਮਾਰੀ ਜਾਵੇ ਤਾਂ ਇਸ ਦੇ ਕੋਨੇ ਕੋਨੇ ਵਿਚ ਸਮੱਸਿਆਵਾਂ ਹੀ ਸਮੱਸਿਆਵਾਂ ਨਜ਼ਰੀਂ ਪੈਂਦੀਆਂ ਹਨ | ਅਜਿਹੇ ਵਿਚ ਸੂਖਮ ਪੱਧਰ 'ਤੇ ਗਹੁ ਨਾਲ ਵਾਚਿਆਂ ਮੋਗਾ ਸ਼ਹਿਰ ਸਮੱਸਿਆਵਾਂ ਦੀ ਗਿ੍ਫ਼ਤ ਵਿਚ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਮਸ਼ਹੂਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਮ.ਬੀ.ਐਮ. ਸਕਾਲਰਸ਼ਿਪ ਟੈੱਸਟ ਕਰਵਾਇਆ ਗਿਆ ਸੀ | ਸੰਸਥਾ ਵਿਚ ਇਕ ਸਮਾਰੋਹ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਸੈਣੀ, ...
ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਗੁਰਪੁਰਬ ਕਮੇਟੀ ਮੋਗਾ ਵਲੋਂ ਧਰਮ ਪ੍ਰਚਾਰ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਟਾਂਕ-ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ ਗੁਰਮਤਿ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਬਰਾਂਚ ਮੋਗਾ ਦੀ ਮੀਟਿੰਗ ਕਾਮਰੇਡ ਬਚਿੱਤਰ ਸਿੰਘ ਧੋਥੜ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ | ਮੀਟਿੰਗ ਨੂੰ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਕਿੱਕਰ ਸਿੰਘ ਪੰਨੂ ਅਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਪੰਨੂ ਵਾਸੀ ਹਾਜ਼ੀਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ...
ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਤਿੰਨ ਘਰਾਂ ਵਿਚ ਚੋਰੀ ਕਰਕੇ ਕਰੀਬ ਤੀਹ ਤੋਲੇ ਸੋਨਾ ਤੇ ਡੇਢ ਲੱਖ ਦੇ ਕਰੀਬ ਰੁਪਏ ਚੋਰੀ ਕਰਕੇ ਲੈ ਜਾਣ ਦਾ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ ਅਤੇ 'ਪੋਸ਼ਣ ਅਭਿਆਨ' ਤਹਿਤ ਜ਼ਿਲ੍ਹੇ ਦੇ 0 ਤੋਂ 6 ਸਾਲ ਦੇ ਬੱਚਿਆਂ, ਕਿਸ਼ੋਰੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ...
ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਅਤੇ ਬੀ.ਆਈ.ਐੱਸ. ਸੰਸਥਾਵਾਂ ਦੇ ਚੇਅਰਮੈਨ ਡਾ: ਜੇ.ਐਸ. ਧਾਲੀਵਾਲ ਨੇ ਬੀ.ਆਈ.ਐੱਸ. ਗਰੁੱਪ ਆਫ਼ ਕਾਲਜ ਗਗੜਾ ਵਿਖੇ ਬਣੇ ਸੈਮੀਨਾਰ ਹਾਲ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਸਟਾਫ਼ ਨਾਲ ਮੀਟਿੰਗ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਈਸ਼ਰ ਸਿੰਘ ਸੰਸਥਾਵਾਂ ਵਲੋਂ ਸੰਤ ਬਾਬਾ ਹਰਭਜਨ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੀ ਨਿੱਘੀ ਯਾਦ ਵਿਚ ਅਕਾਦਮਿਕ ਸੈਸ਼ਨ 2018-19 ਦੌਰਾਨ ਵਿਸ਼ੇਸ਼ ਸਕਾਲਰਸ਼ਿਪ ਸਕੀਮ ਅਧੀਨ ਇਲਾਕੇ ਦੀਆਂ ਲੜਕੀਆਂ ਨੂੰ ਬੀ.ਆਈ.ਐੱਸ. ਸੰਸਥਾਵਾਂ ਵਿਚ ਅੱਧੀ ਫ਼ੀਸ 'ਤੇ ਦਾਖਲਾ ਦਿੱਤਾ ਜਾਵੇਗਾ ਤਾਂ ਜੋ ਲੜਕੀਆਂ ਤਕਨੀਕੀ ਸਿੱਖਿਆ ਪ੍ਰਾਪਤ ਕਰਕੇ ਆਪਣਾ ਭਵਿੱਖ ਬਣਾਉਣ ਦੇ ਨਾਲ ਸਮਾਜ ਵਿਚ ਚੰਗੀ ਥਾਂ ਬਣਾ ਸਕਣ | ਉਨ੍ਹਾਂ ਕਿਹਾ ਕਿ ਦੇਸ਼ ਲਈ ਸ਼ਹੀਦ ਹੋਣ ਵਾਲੇ ਸੈਨਿਕਾਂ ਅਤੇ ਆਰਥਿਕ ਤੰਗੀ ਕਾਰਨ ਖੁਦਕੁਸ਼ੀਆਂ ਕਰ ਗਏ ਕਿਸਾਨਾਂ ਦੇ ਬੱਚਿਆਂ ਦੀ ਵੀ ਅੱਧੀ ਫ਼ੀਸ ਮੁਆਫ਼ ਕੀਤੀ ਜਾਵੇਗੀ | ਡਾ. ਜੇ.ਐੱਸ. ਧਾਲੀਵਾਲ ਨੇ ਕਿਹਾ ਕਿ ਬੀ.ਆਈ.ਐਸ. ਸੰਸਥਾਵਾਂ ਇਲਾਕੇ ਦੇ ਵਿਦਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਵਾ ਕਿ ਉਨ੍ਹਾਂ ਨੂੰ ਹੁਨਰਮੰਦ ਕਾਮੇ ਬਣਾਉਣ ਲਈ ਵਚਨਬੱਧ ਹਨ ਤਾਂ ਕਿ ਨੌਜਵਾਨਾਂ ਨੂੰ ਬੇਰੁਜ਼ਗਾਰੀ ਦੀ ਦਲਦਲ 'ਚੋਂ ਕੱਢਿਆ ਜਾ ਸਕੇ | ਉਨ੍ਹਾਂ ਕਿਹਾ ਕਿ ਕੈਨੇਡਾ ਦੀ ਯੂਨੀਵਰਸਿਟੀ ਨਾਲ ਸਮਝੌਤੇ ਤਹਿਤ ਬੀ.ਆਈ.ਐਸ. ਸੰਸਥਾਵਾਂ ਦੇ ਵਿਦਿਆਰਥੀ ਕੈਨੇਡਾ ਵਿਚ ਵੀ ਪੜ੍ਹਾਈ ਕਰ ਸਕਦੇ ਹਨ ਜਿਸ ਲਈ ਕਾਲਜ ਵਿਚ ਗਾਈਡੈਂਸ ਸੈੱਲ ਸਥਾਪਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸੰਸਥਾਵਾਂ ਵਿਚ ਚੱਲ ਰਹੇ ਸੰਸਾਰ ਪੱਧਰੀ ਆਈਲਟਸ ਸੈਂਟਰ ਵਿਚ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਤਕਨੀਕ ਨਾਲ ਪੜ੍ਹਾਇਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਬਿਨਾਂ ਕਿਸੇ ਕਾਨੂੰਨੀ ਅੜਚਣ ਦੇ ਵਿਦੇਸ਼ਾਂ ਵਿਚ ਪੜ੍ਹਾਈ ਕਰ ਸਕਣ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਡਾ. ਦਲਜੀਤ ਸਿੰਘ ਸੰਧੂ, ਪਿ੍ੰਸੀਪਲ ਡਾ. ਹਰਜਿੰਦਰ ਕੌਰ, ਪਿ੍ੰਸੀਪਲ ਡਾ: ਪ੍ਰੋਮਿਲਾ ਸਾਮਾ, ਓ.ਐੱਸ.ਡੀ. ਡਾ: ਬਲਦੇਵ ਸਿੰਘ, ਐਚ. ਓ. ਡੀ. ਬਲਜੀਤ ਸਿੰਘ ਸੰਧੂ ਅਤੇ ਪਿ੍ੰਸੀਪਲ ਭਰਪੂਰ ਸਿੰਘ ਆਦਿ ਹਾਜ਼ਰ ਸਨ |
ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX