ਤਾਜਾ ਖ਼ਬਰਾਂ


ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਰਾਜ ਸਭਾ ਚੋਣਾਂ 'ਚ ਨਹੀਂ ਹੋਵੇਗੀ 'ਨੋਟਾ' ਦੀ ਵਰਤੋਂ
. . .  11 minutes ago
ਨਵੀਂ ਦਿੱਲੀ, 21 ਅਗਸਤ- ਰਾਜ ਸਭਾ ਚੋਣਾਂ 'ਚ 'ਇਨ੍ਹਾਂ 'ਚੋਂ ਕੋਈ ਨਹੀਂ' (ਨੋਟਾ) ਦੀ ਵਰਤੋਂ 'ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਦੇ ਨਿਯਮ ਮੁਤਾਬਕ ਰਾਜ ਸਭਾ ਚੋਣਾਂ 'ਚ 'ਨੋਟਾ' ਦੀ ਵਰਤੋਂ ਦੀ ਆਗਿਆ ਨਹੀਂ ਹੈ। ਅਦਾਲਤ ਦਾ ਮੰਨਣਾ ਹੈ ਕਿ 'ਨੋਟਾ'...
ਇਟਲੀ 'ਚ ਹੜ੍ਹ ਆਉਣ ਕਾਰਨ 10 ਲੋਕਾਂ ਦੀ ਮੌਤ
. . .  33 minutes ago
ਮਿਲਾਨ, 21 ਅਗਸਤ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਦੇ ਜ਼ਿਲ੍ਹਾ ਕਲਾਬਰੀਆ 'ਚ ਪੈਂਦੇ ਪਲਿਨੋ ਨੈਸ਼ਨਲ ਪਾਰਕ 'ਚ ਡੂੰਘੀ ਪਹਾੜੀ ਕੰਢੇ 'ਚ ਹੜ੍ਹ ਆਉਣ ਕਾਰਨ 10 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਦੱਖਣੀ ਇਟਲੀ 'ਚ ਲੰਘੇ ਦਿਨ ਤੇਜ਼ ਮੀਂਹ ਤੋਂ ਬਾਅਦ...
ਜੰਮੂ-ਕਸ਼ਮੀਰ : ਸ਼ਰਧਾਲੂਆਂ ਨਾਲ ਭਰੀ ਬੱਸ ਚਨਾਬ ਦਰਿਆ 'ਚ ਡਿੱਗੀ, 11 ਦੀ ਮੌਤ
. . .  55 minutes ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਸ਼ਰਧਾਲੂਆਂ ਨਾਲ ਭਰੀ ਇੱਕ ਬੱਸ ਚਨਾਬ ਦਰਿਆ 'ਚ ਡਿੱਗ ਪਈ। ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ 'ਚ ਸਿਰਫ਼ ਇੱਕ ਪੰਜ ਸਾਲਾ ਬੱਚਾ ਬਚਿਆ ਹੈ ਅਤੇ ਉਸ ਨੂੰ...
ਏਸ਼ੀਅਨ ਖੇਡਾਂ 2018 : 10 ਮੀਟਰ ਏਅਰ ਪਿਸਟਲ ਮੁਕਾਬਲੇ 'ਚ ਭਾਰਤੀ ਨਿਸ਼ਾਨੇਬਾਜ਼ ਅਭਿਸ਼ੇਕ ਵਰਮਾ ਨੇ ਜਿੱਤਿਆ ਕਾਂਸੀ ਦਾ ਤਗਮਾ
. . .  1 minute ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਸੌਰਭ ਚੌਧਰੀ ਨੇ ਜਿੱਤਿਆ ਸੋਨ ਤਗਮਾ
. . .  about 1 hour ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ, ਇੱਕ ਜਵਾਨ ਜ਼ਖ਼ਮੀ
. . .  about 1 hour ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਵਲੋਂ ਫਿਰ ਜੰਗਬੰਦੀ ਦੀ ਉਲੰਘਣਾ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਫੌਜ ਦਾ ਇੱਕ ਜਵਾਨ ਜ਼ਖ਼ਮੀ...
ਚੀਨ ਦੇ ਰੱਖਿਆ ਮੰਤਰੀ ਦਾ 4 ਦਿਨ ਦਾ ਭਾਰਤ ਦੌਰਾ ਅੱਜ ਤੋਂ
. . .  about 1 hour ago
ਨਵੀਂ ਦਿੱਲੀ, 21 ਅਗਸਤ - ਚੀਨ ਦੇ ਰੱਖਿਆ ਮੰਤਰੀ ਤੇ ਸਟੇਟ ਕੌਂਸਲਰ ਵੇਈ ਫੇਂਗ ਅੱਜ ਚਾਰ ਦਿਨਾਂ ਦੌਰੇ ਲਈ ਭਾਰਤ ਪੁੱਜ ਰਹੇ ਹਨ। ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਦੋਵੇਂ ਦੇਸ਼ ਫੌਜਾਂ ਵਿਚਾਲੇ ਵਿਸ਼ਵਾਸ ਬਹਾਲੀ ਦੇ ਰਸਤੇ ਕੱਢਣਗੇ। ਅਧਿਕਾਰਕ ਸੂਤਰਾਂ ਅਨੁਸਾਰ ਵੇਈ ਦੇ ਦੌਰੇ...
ਰੁਪਏ 'ਚ ਡਾਲਰ ਮੁਕਾਬਲੇ 24 ਪੈਸੇ ਦਾ ਵਾਧਾ
. . .  about 2 hours ago
ਮੁੰਬਈ, 21 ਅਗਸਤ - ਅੱਜ ਲਗਾਤਾਰ ਦੂਜੇ ਦਿਨ ਵੀ ਰੁਪਏ 'ਚ ਅਮਰੀਕੀ ਡਾਲਰ ਮੁਕਾਬਲੇ ਵਾਧਾ ਦੇਖਣ ਨੂੰ ਮਿਲਿਆ। ਅੱਜ ਰੁਪਏ 'ਚ ਡਾਲਰ ਮੁਕਾਬਲੇ 24 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਸ਼ੁਰੂਆਤੀ ਕਾਰੋਬਾਰ ਵਿਚ ਰੁਪਇਆ 69.58 ਪੈਸੇ 'ਤੇ ਪਹੁੰਚ ਗਿਆ...
ਘਰ ਵਿਚੋਂ ਪਤੀ-ਪਤਨੀ ਤੇ ਤਿੰਨ ਬੇਟੀਆਂ ਦੀਆਂ ਲਾਸ਼ਾਂ ਬਰਾਮਦ
. . .  about 2 hours ago
ਇਲਾਹਾਬਾਦ, 21 ਅਗਸਤ - ਉਤਰ ਪ੍ਰਦੇਸ਼ ਦੇ ਇਲਾਹਾਬਾਦ 'ਚ ਪੁਲਿਸ ਵਲੋਂ ਇਕ ਘਰ ਵਿਚ ਵਿਅਕਤੀ, ਉਸ ਦੀ ਪਤਨੀ ਤੇ ਤਿੰਨ ਬੇਟੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਘਰ ਨੂੰ ਜਿੰਦਾ ਲਗਿਆ ਹੋਇਆ ਸੀ। ਇਕ ਖ਼ੌਫ਼ਨਾਕ ਦ੍ਰਿਸ਼ ਅਨੁਸਾਰ ਦੋ ਬੇਟੀਆਂ ਦੀਆਂ...
ਕੰਧ ਡਿੱਗਣ ਕਾਰਨ ਔਰਤ ਸਮੇਤ ਦੋ ਬੱਚਿਆਂ ਦੀ ਮੌਤ
. . .  about 3 hours ago
ਭੋਪਾਲ, 21 ਅਗਸਤ - ਮੱਧ ਪ੍ਰਦੇਸ਼ ਦੇ ਭੋਪਾਲ ਸਥਿਤ ਕਮਾਲਾ ਪਾਰਕ ਇਲਾਕੇ ਵਿਚ ਇਕ ਮਕਾਨ ਦੀ ਕੰਧ ਡਿੱਗਣ ਕਾਰਨ ਇਕ ਔਰਤ ਸਮੇਤ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਲੰਘੀ ਰਾਤ ਦੀ...
ਅੱਜ ਦਾ ਵਿਚਾਰ
. . .  about 3 hours ago
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਦੀ ਟੀਮ ਨੇ ਇੰਗਲੈਂਡ ਨੂੰ ਦਿੱਤਾ 521 ਦੌੜਾਂ ਦਾ ਟੀਚਾ
. . .  1 day ago
ਅਟਲ ਜੀ ਨੇ ਸਮਰਾਟ ਦੀ ਤਰ੍ਹਾਂ ਹਰ ਇਕ ਦੇ ਦਿਲ 'ਤੇ ਰਾਜ ਕੀਤਾ - ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 20 ਅਗਸਤ - ਦਿੱਲੀ 'ਚ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਦੀ ਪ੍ਰਾਰਥਨਾ ਸਭਾ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ...
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  1 day ago
ਪਟਿਆਲਾ, 20 ਅਗਸਤ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਟਿਆਲਾ ਜੇਲ੍ਹ 'ਚ ਮਿਲਣ ਪਹੁੰਚੇ ...
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  1 day ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  1 day ago
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  1 day ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  1 day ago
ਜ਼ਹਿਰੀਲਾ ਚਾਰਾ ਖਾਣ ਨਾਲ ਕਈ ਪਸ਼ੂਆਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਮੋਗਾ

ਕਿਸਾਨ ਯੂਨੀਅਨ ਵਲੋਂ ਐਕਸੀਅਨ ਬਾਘਾ ਪੁਰਾਣਾ ਦੇ ਦਫ਼ਤਰ ਅੱਗੇ ਦਿਨ-ਰਾਤ ਧਰਨਾ ਦੂਜੇ ਦਿਨ ਵਿਚ ਸ਼ਾਮਿਲ

ਬਾਘਾ ਪੁਰਾਣਾ, 12 ਜੂਨ (ਬਲਰਾਜ ਸਿੰਗਲਾ)- ਸੂਬਾ ਕਮੇਟੀ ਪੰਜਾਬ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਪ੍ਰਧਾਨ ਗੁਰਦਾਸ ਸਿੰਘ ਸੇਖਾ ਦੀ ਅਗਵਾਈ ਹੇਠ ਚੱਲ ਰਹੇ ਦਿਨ-ਰਾਤ ਦੇ ਧਰਨੇ ਦੇ ਦੂਜੇ ਦਿਨ ਐਕਸੀਅਨ ਪਾਵਰਕਾਮ ...

ਪੂਰੀ ਖ਼ਬਰ »

ਪਿੰਡ ਸੇਖਾ ਕਲਾਂ ਦੇ ਕਿਸਾਨ ਗੁਰਮੀਤ ਸਿੰਘ ਿਖ਼ਲਾਫ਼ ਅਗੇਤਾ ਝੋਨਾ ਲਗਾਉਣ ਕਰਕੇ ਪਰਚਾ ਦਰਜ

ਸਮਾਲਸਰ, 12 ਜੂਨ (ਕਿਰਨਦੀਪ ਸਿੰਘ ਬੰਬੀਹਾ)- ਪਿੰਡ ਸੇਖਾ ਕਲਾਂ (ਮੋਗਾ) ਦੇ ਸਾਬਕਾ ਸਰਪੰਚ ਗੁਰਮੀਤ ਸਿੰਘ ਵਲੋਂ 20 ਜੂਨ ਤੋਂ ਪਹਿਲਾਂ ਅਗੇਤਾ ਝੋਨਾ ਲਗਾਉਣ ਕਰਕੇ ਥਾਣਾ ਸਮਾਲਸਰ ਪੁਲਿਸ ਵਲੋਂ ਐਫ. ਆਈ. ਆਰ. 33 ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੱਤੋ ਬਿਜਲੀ ਗਰਿੱਡ ਅੱਗੇ ਕਿਸਾਨਾਂ ਦਾ ਧਰਨਾ ਦੂਸਰੇ ਦਿਨ ਵੀ ਜਾਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)- ਪੰਜਾਬ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਸੂਬੇ ਵਿਚ ਝੋਨਾ ਨਾ ਲਾਉਣ ਦੀਆਂ ਦਿੱਤੀਆਂ ਹਦਾਇਤਾਂ ਦੇ ਉਲਟ ਸਰਕਾਰ ਵਲੋਂ ਦਿੱਤੀ ਤਰੀਕ ਤੋਂ ਪਹਿਲਾਂ ਝੋਨਾ ਲਾਉਣ ਲਈ ਬਜ਼ਿਦ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਸਰਪੰਚ ਨੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਨ ਦਾ ਲਗਾਇਆ ਦੋਸ਼

ਸਮਾਧ ਭਾਈ, 12 ਜੂਨ (ਗੁਰਮੀਤ ਸਿੰਘ ਮਾਣੂੰਕੇ)- ਵੈਸੇ ਤਾਂ ਪੂਰੇ ਪਿੰਡ ਸਮਾਧ ਭਾਈ 'ਚ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਦੀ ਸੂਚੀ ਕਾਫ਼ੀ ਲੰਬੀ ਹੈ ਜਿਸ 'ਤੇ ਸਮੇਂ-ਸਮੇਂ ਦੀਆਂ ਪੰਚਾਇਤਾਂ ਅਤੇ ਪੰਚਾਇਤੀ ਵਿਭਾਗ ਵਲੋਂ ਨਿਗੂਣੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਜਿਸ ਕਾਰਨ ...

ਪੂਰੀ ਖ਼ਬਰ »

ਰੇਲ-ਇੰਜਣ ਹੇਠ ਆਉਣ 'ਤੇ ਬਜ਼ੁਰਗ ਔਰਤ ਦੀ ਹੋਈ ਮੌਤ

ਮੋਗਾ, 13 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਸਵੇਰੇ ਇਕ 85 ਸਾਲਾ ਬਜ਼ੁਰਗ ਔਰਤ ਦੀ ਰੇਲਗੱਡੀ ਦੇ ਇੰਜਣ ਹੇਠਾਂ ਆਉਣ 'ਤੇ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਰਾਮ ਪਿਆਰੀ ਪਤਨੀ ਸਵ. ਨੱਥੂ ਰਾਮ ਵਾਸੀ ਇੰਦਰਾ ਕਲੋਨੀ ਮੋਗਾ ਜਿਸ ਨੂੰ ਕੰਨਾਂ ਤੋਂ ਉੱਚਾ ਬਣਾਈ ...

ਪੂਰੀ ਖ਼ਬਰ »

ਲੁੱਟ ਖੋਹ ਕਰਨ ਵਾਲੇ ਤਿੰਨ ਕਾਬੂ ਇਕ ਭਗੌੜਾ

ਧਰਮਕੋਟ, 12 ਜੂਨ (ਹਰਮਨਦੀਪ ਸਿੰਘ)-ਥਾਣਾ ਧਰਮਕੋਟ ਦੇ ਐਸ.ਐਚ.ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਿੱਪਲ ਸਿੰਘ ਪੁੱਤਰ ਬਲਕਾਰ ਸਿੰਘ ਨਿਵਾਸੀ ਅਮੀਂਵਾਲਾ ਜ਼ਿਲ੍ਹਾ ਮੋਗਾ ਨੇ ਥਾਣਾ ਧਰਮਕੋਟ ਵਿਖੇ ਦਰਖਾਸਤ ਦਿੱਤੀ ਸੀ ਕਿ ਮੈਂ ਆਪਣੀ ਪਤਨੀ ਨਾਲ ...

ਪੂਰੀ ਖ਼ਬਰ »

16 ਘੰਟੇ ਬਿਜਲੀ ਸਪਲਾਈ ਲਈ ਦੂਜੇ ਦਿਨ ਵੀ ਧਰਨਾ ਜਾਰੀ

ਅਜੀਤਵਾਲ, 12 ਜੂਨ (ਸ਼ਮਸ਼ੇਰ ਸਿੰਘ ਗ਼ਾਲਿਬ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਕਿਸਾਨੀ ਮਸਲਿਆਂ 'ਤੇ ਕਿਸਾਨ ਮਜ਼ਦੂਰਾਂ ਦਾ ਡਟ ਕੇ ਸਾਥ ਦੇਵੇਗੀ, ਭਾਵੇਂ ਕੁੱਝ ਵੀ ਕਰਨਾ ਪਵੇ | ਇਹ ਪ੍ਰਗਟਾਵਾ ਅਜੀਤਵਾਲ ਬਿਜਲੀ ਗਰਿੱਡ 10 ਜੂਨ ਤੋਂ ਕਿਸਾਨਾਂ ਲਈ 16 ਘੰਟੇ ਖੇਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਧਰਨਾ ਜਾਰੀ

ਕਿਸ਼ਨਪੁਰਾ ਕਲਾਂ, 12 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)- ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ 16 ਘੰਟੇ ਬਿਜਲੀ ਸਪਲਾਈ ਨੂੰ ਲੈ ਕੇ ਬਲਾਕ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ ਕਲਾਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮੀਡੀਆ ਵਿੰਗ ਨੇ ਬਸਤੀਆਂ ਵਿਚ ਜਾ ਕੇ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਆ

 ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਖ਼ਸਰਾ (ਮੀਜ਼ਲ) ਅਤੇ ਹਲਕਾ ਖ਼ਸਰਾ ਜਾਂ ਜਰਮਨ ਖ਼ਸਰਾ (ਰੁਬੈਲਾ) ਨੂੰ ਜੜੋਂ ਖ਼ਤਮ ਕਰਨ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਐਸ.ਐਚ.ਓ. ਹਰਸੰਦੀਪ ਸਿੰਘ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਸਾਬਕਾ ਐਸ.ਪੀ. ਜਗਜੀਤ ਸਿੰਘ ਗਿੱਲ (ਗਿਲਡਨ ਹੋਟਲ ਮੋਗਾ ਵਾਲੇ) ਦੇ ਸਪੁੱਤਰ ਅਤੇ ਜ਼ਿਲ੍ਹਾ ਪਟਿਆਲਾ ਦੀ ਤਹਿਸੀਲ ਸਮਾਣਾ ਦੇ ਥਾਣਾ ਸਦਰ ਦੇ ਐਸ.ਐਚ.ਓ. ਹਰਸੰਦੀਪ ਸਿੰਘ ਗਿੱਲ ਬੀਤੇ ਦਿਨੀਂ ਇਕ ਸੜਕ ਹਾਦਸੇ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਨੇ ਦੇਸ਼ ਭਗਤ ਕਾਲਜ ਦੇ ਐਸੋਸੀਏਟ ਡਾਇਰੈਕਟਰ ਦਮਨਪ੍ਰੀਤ ਸਿੰਘ ਨਾਲ ਕੈਨੇਡਾ ਵਿਖੇ ਕੀਤੀ ਮੁਲਾਕਾਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕੈਨੇਡਾ ਦੇ ਦੌਰੇ 'ਤੇ ੳੱੁਥੋਂ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਨਾਲ ਸਮਝੌਤੇ ਕਰਨ ਵਾਸਤੇ ਕੈਨੇਡਾ ਦੇ ਦੌਰੇ 'ਤੇ ਹਨ | ਉਨ੍ਹਾਂ ਦੇ ਨਾਲ ਮਹਾਰਾਜਾ ਰਣਜੀਤ ਸਿੰਘ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਐਸ. ਪੀ. ਚੰਚਲ ਸਿੰਘ ਨਮਿਤ ਬਰਸੀ ਸਮਾਗਮ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਵਿਸ਼ਵਕਰਮਾ ਭਜਨ ਮੋਗਾ ਵਿਖੇ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਚੰਚਲ ਸਿੰਘ ਬਾਜਵਾ ਸੇਵਾ-ਮੁਕਤ ਐਸ.ਪੀ. ਪੰਜਾਬ ਪੁਲਿਸ ਦੀ 27ਵੀਂ ਬਰਸੀ ਸਮਾਗਮ ਪੰਜਾਬ ਪ੍ਰਧਾਨ ਬਲਬੀਰ ਸਿੰਘ ਖਹਿਰਾ ਸਾਬਕਾ ...

ਪੂਰੀ ਖ਼ਬਰ »

ਕ੍ਰਿਕਟ ਨੈਸ਼ਨਲ ਟੂਰਨਾਮੈਂਟ 'ਚ ਗੋਲਡ ਮੈਡਲ ਜੇਤੂ ਪੰਜਾਬ ਦੀ ਟੀਮ ਸਨਮਾਨਿਤ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਟਵੰਟੀ-20 ਨੈਸ਼ਨਲ ਕ੍ਰਿਕਟ ਟੂਰਨਾਮੈਂਟ ਦਾ ਫੈੱਡਰੇਸ਼ਨ ਕੱਪ ਜੋ ਕਿ ਰੋਹੜੂ (ਹਿਮਾਚਲ ਪ੍ਰਦੇਸ਼) ਵਿਚ ਖੇਡਿਆ ਗਿਆ | ਉਹ ਵਿਚ ਪੰਜਾਬ ਅਮਚਿਊਰ ਟਵੰਟੀ-20 ਕ੍ਰਿਕਟ ਟੀਮ ਨੇ ਬਹੁਤ ਵਧੀਆ ਪ੍ਰਦਰਸ਼ਨ ਕਰਦੇ ਹੋਏ ਫਾਈਨਲ ਮੈਚ ਦੇ ...

ਪੂਰੀ ਖ਼ਬਰ »

ਟਰਾਲਾ ਬੇਕਾਬੂ ਹੋ ਕੇ ਢਾਬੇ 'ਚ ਜਾ ਵੜਿਆ

ਕੋਟ ਈਸੇ ਖਾਂ, 12 ਜੂਨ (ਨਿਰਮਲ ਸਿੰਘ ਕਾਲੜਾ)-ਇੱਥੋਂ ਥੋੜੀ ਦੂਰ ਸਦਰ ਕੋਲ ਰੇਤਾ ਨਾਲ ਭਰਿਆ ਹੋਇਆ ਟਰਾਲਾ ਬੇ-ਕਾਬੂ ਹੋ ਕੇ ਢਾਬੇ ਵਿਚ ਵੜਨ ਦਾ ਸਮਾਚਾਰ ਹੈ | ਜਾਣਕਾਰੀ ਢਾਬੇ ਦੇ ਮਾਲਕ ਸਟੇਟ ਐਵਾਰਡੀ ਬਲਦੇਵ ਸਿੰਘ ਝੱਖੜ ਨੇ ਪ੍ਰੈੱਸ ਨੂੰ ਦੱਸਿਆ ਕਿ ਧਰਮਕੋਟ ਵਲੋਂ ਇਕ ...

ਪੂਰੀ ਖ਼ਬਰ »

ਮਾਤਾ ਸੁਰਜੀਤ ਕੌਰ ਬਰਾੜ ਸਾਹੋਕੇ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਠੱਠੀ ਭਾਈ, 12 ਜੂਨ (ਜਗਰੂਪ ਸਿੰਘ ਮਠਾੜੂ)- ਪਿੰਡ ਸਾਹੋਕੇ ਦੇ ਨਾਮੀ ਬਰਾੜ ਪਰਿਵਾਰ ਸਵ: ਦਸੌਾਧਾ ਸਿੰਘ ਬਰਾੜ ਦੀ ਪਤਨੀ ਅਤੇ ਬੂਟਾ ਸਿੰਘ ਬਰਾੜ ਦੇ ਮਾਤਾ ਸੁਰਜੀਤ ਕੌਰ ਜੋ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸਨ, ਨਮਿੱਤ ਰੱਖੇ ਹੋਏ ਪਾਠ ਦੇ ਭੋਗ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਨਵਨੀਤ ਕੌਰ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋ ਗਲੋਬਲ ਜੋ ਨਜ਼ਦੀਕ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਨਵਨੀਤ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਨੇ ਲਗਵਾਇਆ ਦੋ ਵਾਰ ਰੀਫ਼ਿਊਜ਼ਲ ਕੇਸ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)-ਬੱਚਿਆਂ ਦੇ ਉੱਜਲ ਭਵਿੱਖ ਦਾ ਸੁਪਨਾ ਸਾਕਾਰ ਕਰਨ ਲਈ ਉੱਘੀ ਸੰਸਥਾ ਡੈਫੋਡਿਲਜ਼ ਸਟੱਡੀ ਐਬਰੋਡ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੀ ਨਾਮਵਰ ਸੰਸਥਾ ਹੈ | ਡੈਫੋਡਿਲਜ਼ ਮੋਗਾ ਆਈਲਟਸ ਵਿਚ ਜਿੱਥੇ ਆਪਣੇ ...

ਪੂਰੀ ਖ਼ਬਰ »

ਮੋਗਾ ਸ਼ਹਿਰ ਆਪਣੇ ਕੋਨੇ-ਕੋਨੇ ਵਿਚ ਪੈਦਾ ਹੋਈਆਂ ਸਮੱਸਿਆਵਾਂ 'ਤੇ ਟੇਰ ਰਿਹਾ ਹੈ ਹੰਝੂ

ਮੋਗਾ, 12 ਜੂਨ (ਜਸਪਾਲ ਸਿੰਘ ਬੱਬੀ)- ਅੱਜ ਮੋਗਾ ਸ਼ਹਿਰ ਵੱਲ ਸਰਸਰੀ ਝਾਤ ਦੀ ਮਾਰੀ ਜਾਵੇ ਤਾਂ ਇਸ ਦੇ ਕੋਨੇ ਕੋਨੇ ਵਿਚ ਸਮੱਸਿਆਵਾਂ ਹੀ ਸਮੱਸਿਆਵਾਂ ਨਜ਼ਰੀਂ ਪੈਂਦੀਆਂ ਹਨ | ਅਜਿਹੇ ਵਿਚ ਸੂਖਮ ਪੱਧਰ 'ਤੇ ਗਹੁ ਨਾਲ ਵਾਚਿਆਂ ਮੋਗਾ ਸ਼ਹਿਰ ਸਮੱਸਿਆਵਾਂ ਦੀ ਗਿ੍ਫ਼ਤ ਵਿਚ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਦੇ ਸਕਾਲਰਸ਼ਿਪ ਦੇ ਜੇਤੂਆਂ ਨੂੰ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਮਸ਼ਹੂਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਐਮ.ਬੀ.ਐਮ. ਸਕਾਲਰਸ਼ਿਪ ਟੈੱਸਟ ਕਰਵਾਇਆ ਗਿਆ ਸੀ | ਸੰਸਥਾ ਵਿਚ ਇਕ ਸਮਾਰੋਹ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਸੈਣੀ, ...

ਪੂਰੀ ਖ਼ਬਰ »

ਗੁਰਮਤਿ ਸਿਖਲਾਈ ਕੈਂਪ 25 ਤੱਕ

ਮੋਗਾ, 12 ਜੂਨ (ਸ਼ਿੰਦਰ ਸਿੰਘ ਭੁਪਾਲ)-ਗੁਰਪੁਰਬ ਕਮੇਟੀ ਮੋਗਾ ਵਲੋਂ ਧਰਮ ਪ੍ਰਚਾਰ ਕਮੇਟੀ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਟਾਂਕ-ਕਸ਼ੱਤਰੀ ਬਿਲਡਿੰਗ ਜਮੀਅਤ ਸਿੰਘ ਰੋਡ ਮੋਗਾ ਵਿਖੇ ਗੁਰਮਤਿ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਹੋਈ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਬਰਾਂਚ ਮੋਗਾ ਦੀ ਮੀਟਿੰਗ ਕਾਮਰੇਡ ਬਚਿੱਤਰ ਸਿੰਘ ਧੋਥੜ ਪ੍ਰਧਾਨ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ ਪਤੀ ਪਤਨੀ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੋਲਡਨ ਟਰੈਵਲ ਐਡਵਾਈਜ਼ਰ ਨੇ ਕਿੱਕਰ ਸਿੰਘ ਪੰਨੂ ਅਤੇ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਪੰਨੂ ਵਾਸੀ ਹਾਜ਼ੀਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਆਸਟ੍ਰੇਲੀਆ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਉਨ੍ਹਾਂ ਦਾ ਆਸਟ੍ਰੇਲੀਆ ਜਾਣ ਦਾ ਸੁਪਨਾ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ 30 ਤੋਲੇ ਸੋਨਾ ਅਤੇ ਡੇਢ ਲੱਖ ਨਕਦੀ ਚੋਰੀ

ਨਿਹਾਲ ਸਿੰਘ ਵਾਲਾ, 12 ਜੂਨ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਬੀਤੀ ਰਾਤ ਅਣਪਛਾਤੇ ਚੋਰਾਂ ਵਲੋਂ ਤਿੰਨ ਘਰਾਂ ਵਿਚ ਚੋਰੀ ਕਰਕੇ ਕਰੀਬ ਤੀਹ ਤੋਲੇ ਸੋਨਾ ਤੇ ਡੇਢ ਲੱਖ ਦੇ ਕਰੀਬ ਰੁਪਏ ਚੋਰੀ ਕਰਕੇ ਲੈ ਜਾਣ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ-ਏ. ਡੀ. ਸੀ.

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਔਰਤਾਂ ਦੇ ਸ਼ਸਕਤੀਕਰਨ ਅਤੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ਵਚਨਬੱਧ ਹੈ ਅਤੇ 'ਪੋਸ਼ਣ ਅਭਿਆਨ' ਤਹਿਤ ਜ਼ਿਲ੍ਹੇ ਦੇ 0 ਤੋਂ 6 ਸਾਲ ਦੇ ਬੱਚਿਆਂ, ਕਿਸ਼ੋਰੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਊ ਮਾਵਾਂ ਦੀ ਪੋਸ਼ਕ ਸਥਿਤੀ ਵਿਚ ਸੁਧਾਰ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੇਸ਼ ਤਿ੍ਪਾਠੀ ਨੇ 'ਤੰਦਰੁਸਤ ਪੰਜਾਬ' ਮਿਸ਼ਨ ਤਹਿਤ ਪੋਸ਼ਣ ਅਭਿਆਨ ਨੂੰ ਜ਼ਿਲ੍ਹੇ ਵਿਚ ਸਫਲਤਾ ਪੂਰਵਕ ਚਲਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੀ ਚੰਗੀ ਸਿਹਤ ਅਤੇ ਪੋਸ਼ਣ ਲਈ ਸਿਹਤ, ਸਿੱਖਿਆ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਪੇਸ਼ ਤਰੁੱਟੀਆਂ ਨੂੰ ਦੂਰ ਕਰਕੇ ਬੱਚਿਆਂ ਦੀ ਸਿਹਤ ਸੁਧਾਰ ਲਈ ਯਤਨ ਕੀਤੇ ਜਾਣ | ਉਨ੍ਹਾਂ ਕਿਹਾ ਕਿ ਪੋਸ਼ਣ ਅਭਿਆਨ ਦੇ ਸਾਰਥਿਕ ਨਤੀਜੇ ਪ੍ਰਾਪਤ ਕਰਨ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਕਰਦੇ ਹੋਏ ਇਸ ਮਿਸ਼ਨ ਦੀ ਕਾਮਯਾਬੀ ਲਈ ਢੁਕਵੀਂ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਇਸ ਦੇ ਵਧੀਆ ਨਤੀਜੇ ਪ੍ਰਾਪਤ ਹੋ ਸਕਣ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 0 ਤੋਂ 6 ਸਾਲ ਦੇ ਬੱਚਿਆਂ ਵਿਚ ਸਟੈਟਿੰਗ, ਕੁਪੋਸ਼ਣ, 6 ਤੋਂ 59 ਮਹੀਨੇ ਦੇ ਬੱਚਿਆਂ ਵਿਚ ਅਨੀਮੀਆ ਅਤੇ ਜਨਮ ਸਮੇਂ ਘੱਟ ਭਾਰ ਦੀ ਦਰ ਨੂੰ ਘੱਟ ਕਰਨ ਦੇ ਉਦੇਸ਼ ਨਾਲ ਪੋਸ਼ਣ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਬੱਚੇ ਦੇ ਪਹਿਲੇ 1,000 ਦਿਨ ਸਭ ਤੋਂ ਮਹੱਤਵਪੂਰਨ ਹੁੰਦੇ ਹਨ ਅਤੇ ਪਹਿਲੇ 6 ਮਹੀਨੇ ਤੱਕ ਕੇਵਲ ਮਾਂ ਦਾ ਦੁੱਧ ਬੱਚੇ ਲਈ ਅਤਿ ਮਹੱਤਵਪੂਰਨ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਤਹਿਤ ਗਰਭਵਤੀ ਔਰਤਾਂ, ਦੁੱਧ ਪਿਲਾਊ ਮਾਵਾਂ ਅਤੇ 0 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਦੀ ਦੇਖਭਾਲ ਵੱਲ ਉਚੇਚਾ ਧਿਆਨ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਆਂਗਣਵਾੜੀ ਸੇਵਾਵਾਂ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਕਿਸ਼ੋਰੀਆਂ ਲਈ ਯੋਜਨਾ, ਜਨਨੀ ਸੁਰੱਕਸ਼ਾ ਯੋਜਨਾ, ਮਗਨਰੇਗਾ, ਜਨਤਕ ਵੰਡ ਪ੍ਰਣਾਲੀ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਸਿੱਖਿਆ ਵਿਭਾਗ ਵਲੋਂ ਪ੍ਰਾਪਤ ਕੀਤੇ ਗਏ ਟੀਚੇ ਨਿਰਧਾਰਿਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇਹ ਸਮੁੱਚਾ ਡਾਟਾ ਇਕੱਠਾ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਏ ਜਾਣਗੇ | ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜ) ਲਾਲ ਵਿਸ਼ਵਾਸ ਬੈਂਸ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਐਚ.ਕੇ. ਸ਼ਰਮਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਜਸਪਾਲ ਸਿੰਘ ਔਲਖ, ਕਾਰਜਕਾਰੀ ਇੰਜੀਨੀਅਰ ਜੇ.ਐਸ. ਚਾਹਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਲਖਵਿੰਦਰ ਸਿੰਘ ਰੰਧਾਵਾ, ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਧਰਮਕੋਟ ਰਾਣਾ ਗੁਰਬਿੰਦਰ ਕੌਰ, ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਮੋਗਾ-1 ਹਰਮਿੰਦਰ ਕੌਰ ਅਤੇ ਜੈਵਲ ਜੈਨ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਚੇਅਰਮੈਨ ਡਾ: ਜੇ. ਐਸ. ਧਾਲੀਵਾਲ ਨੇ ਬੀ. ਆਈ. ਐਸ. ਸੰਸਥਾਵਾਂ ਦੇ ਸਟਾਫ਼ ਨਾਲ ਕੀਤੀ ਮੀਟਿੰਗ

ਮੋਗਾ, 12 ਜੂਨ (ਸੁਰਿੰਦਰਪਾਲ ਸਿੰਘ)- ਗੁਰੂ ਕਾਂਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਅਤੇ ਬੀ.ਆਈ.ਐੱਸ. ਸੰਸਥਾਵਾਂ ਦੇ ਚੇਅਰਮੈਨ ਡਾ: ਜੇ.ਐਸ. ਧਾਲੀਵਾਲ ਨੇ ਬੀ.ਆਈ.ਐੱਸ. ਗਰੁੱਪ ਆਫ਼ ਕਾਲਜ ਗਗੜਾ ਵਿਖੇ ਬਣੇ ਸੈਮੀਨਾਰ ਹਾਲ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX