ਤਾਜਾ ਖ਼ਬਰਾਂ


ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  14 minutes ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  33 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  11 minutes ago
ਅੰਮ੍ਰਿਤਸਰ, 11 ਦਸੰਬਰ (ਜਸਵੰਤ ਸਿੰਘ ਜੱਸ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਪੰਜ ਪਿਆਰਿਆਂ ਦੀ ਅਗਵਾਈ...
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  16 minutes ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਵਿਖੇ ਇੱਕ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਨੂੰ ਅੱਜ ਅਜਨਾਲਾ ਦੀ ਅਦਾਲਤ...
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  41 minutes ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  55 minutes ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  about 1 hour ago
ਜੈਪੁਰ, 11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਮਿਲੀ ਬੜ੍ਹਤ 'ਤੇ ਕਾਂਗਰਸ ਦੇ ਸੀਨੀਅਰ ਲੀਡਰ ਅਸ਼ੋਕ ਗਹਿਲੋਤ ਨੇ ਕਿਹਾ ਕਿ ਲੋਕਾਂ ਦਾ ਸਮਰਥਨ ਕਾਂਗਰਸ ਨਾਲ ਹੈ। ਪਾਰਟੀ ਸਪਸ਼ਟ ਬਹੁਮਤ ਪ੍ਰਾਪਤ ਕਰੇਗੀ। ਫਿਰ ਉਹ ਆਜ਼ਾਦ ਉਮੀਦਵਾਰਾਂ ਦਾ...
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  about 1 hour ago
ਹਰਸ਼ਾ ਛੀਨਾ, 11 ਦਸੰਬਰ (ਕੜਿਆਲ)- ਅੰਮ੍ਰਿਤਸਰ ਦੇ ਬਲਾਕ ਹਰਸਾ ਛੀਨਾ ਅਧੀਨ ਪੈਂਦੇ ਇਤਿਹਾਸਕ ਪਿੰਡ ਕੜਿਆਲ ਵਿਖੇ ਆਜ਼ਾਦੀ ਉਪਰੰਤ ਪਹਿਲੀ ਵਾਰ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ। ਪਿੰਡ ਵਾਲਿਆਂ ਨੇ ਸਰਬ ਸੰਮਤੀ ਨਾਲ ਸੀਨੀਅਰ ਕਾਂਗਰਸੀ...
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  about 1 hour ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ...
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  about 1 hour ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ...
ਕਪਿਲ ਨੇ ਕਰਾਇਆ ਜਗਰਾਤਾ, ਕਈ ਸਿਤਾਰੇ ਹੋਏ ਸ਼ਾਮਲ
. . .  about 1 hour ago
ਅੰਮ੍ਰਿਤਸਰ, 11 ਦਸੰਬਰ- ਆਪਣੇ ਵਿਆਹ ਤੋਂ ਪਹਿਲਾਂ ਲੰਘੀ ਰਾਤ ਕਾਮੇਡੀ ਕਿੰਗ ਵਲੋਂ ਜਗਰਾਤਾ ਕਰਾਇਆ ਗਿਆ, ਜਿਸ 'ਚ ਪੰਜਾਬੀ ਗਾਇਕਾਂ ਦੇ ਨਾਲ-ਨਾਲ ਕਾਮੇਡੀ ਜਗਤ ਦੇ ਕਈ ਸਿਤਾਰਿਆਂ ਨੇ ਸ਼ਿਰਕਤ...
ਰਾਹੁਲ ਸਾਰਿਆਂ ਨੂੰ ਨਾਲ ਲੈ ਕੇ ਚਲਦੇ ਹਨ - ਨਵਜੋਤ ਸਿੰਘ ਸਿੱਧੂ
. . .  about 1 hour ago
ਨਵੀਂ ਦਿੱਲੀ, 11 ਦਸੰਬਰ - ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜ ਵਿਧਾਨ ਸਭਾ ਚੋਣ ਨਤੀਜਿਆਂ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲ ਰਹੀ ਵੱਡੀ ਲੀਡ 'ਤੇ ਬੋਲਦਿਆਂ ਕਿਹਾ ਕਿ ਰਾਹੁਲ ਭਾਈ ਪਹਿਲਾਂ ਤੋਂ ਹੀ ਸਾਰਿਆਂ ਨੂੰ ਨਾਲ ਲੈ ਕੇ ਚੱਲਦੇ ਹਨ। ਇਨਸਾਨੀਅਤ...
ਕਪਿਲ ਦੇ ਘਰ ਅੱਜ ਕੱਢੀ ਜਾਵੇਗੀ ਜਾਗੋ, ਗੁਰਮੀਤ ਬਾਵਾ ਹੋਣਗੇ ਸ਼ਾਮਲ
. . .  about 1 hour ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕਾਮੇਡੀ ਕਿੰਗ ਕਪਿਲ ਸ਼ਰਮਾ ਕੱਲ੍ਹ ਵਿਆਹ ਦੇ ਬੰਧਨ 'ਚ ਬੱਝਣਗੇ। ਇਸ ਤੋਂ ਪਹਿਲਾਂ ਅੱਜ ਉਨ੍ਹਾਂ ਦੇ ਘਰ 'ਚ ਜਾਗੋ ਕੱਢੀ ਜਾਵੇਗੀ ਅਤੇ ਲੇਡੀਜ਼ ਸੰਗੀਤ ਹੋਵੇਗਾ। ਰਾਤ ਨੂੰ ਹੋਣ ਵਾਲੇ ਇਸ ਸਮਾਗਮ 'ਚ ਪੰਜਾਬੀ ਲੋਕ...
ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਦੀ ਅਪੀਲ 'ਤੇ ਹਾਈਕੋਰਟ ਸੁਣਵਾਈ ਲਈ ਤਿਆਰ
. . .  about 2 hours ago
ਨਵੀਂ ਦਿੱਲੀ, 11 ਦਸੰਬਰ - 1984 ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਸਿੰਘ ਦੀ ਅਪੀਲ 'ਤੇ ਦਿੱਲੀ ਹਾਈਕੋਰਟ ਸੁਣਵਾਈ ਲਈ ਤਿਆਰ ਹੋ ਗਿਆ ਹੈ। ਹੇਠਲੀ ਅਦਾਲਤ ਨੇ ਯਸ਼ਪਾਲ ਸਿੰਘ ਨੂੰ 1984 ਸਿੱਖ ਕਤਲੇਆਮ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਈ ਹੈ। 19 ਦਸੰਬਰ...
ਡਾਲਰ ਦੇ ਮੁਕਾਬਲੇ 110 ਪੈਸੇ ਦੀ ਵੱਡੀ ਗਿਰਾਵਟ ਨਾਲ ਖੁੱਲ੍ਹਿਆ ਰੁਪਿਆ
. . .  about 2 hours ago
ਨਵੀਂ ਦਿੱਲੀ, 11 ਦਸੰਬਰ- ਅਮਰੀਕੀ ਡਾਲਰ ਦੇ ਮੁਕਾਬਲੇ ਮੰਗਲਵਾਰ ਨੂੰ ਰੁਪਏ ਦੀ ਸ਼ੁਰੂਆਤ ਭਾਰੀ ਗਿਰਾਵਟ ਨਾਲ ਹੋਈ ਹੈ। ਰੁਪਿਆ, ਡਾਲਰ ਦੇ ਮੁਕਾਬਲੇ 110 ਪੈਸੇ ਦੀ ਗਿਰਾਵਟ ਨਾਲ 72.42 ਦੇ ਪੱਧਰ 'ਤੇ ਖੁੱਲ੍ਹਿਆ। ਉੱਥੇ ਹੀ ਲੰਘੇ ਦਿਨ ਰੁਪਿਆ 50 ਪੈਸੇ ਦੀ...
ਮੱਧ ਪ੍ਰਦੇਸ਼ ਚੋਣ ਨਤੀਜਿਆਂ ਦੇ ਰੁਝਾਨਾਂ 'ਚ ਭਾਜਪਾ ਤੇ ਕਾਂਗਰਸ ਵਿਚਕਾਰ ਸਖਤ ਮੁਕਾਬਲਾ
. . .  about 2 hours ago
ਪੰਜ ਰਾਜਾਂ ਚੋਣ ਨਤੀਜੇ : 3 ਰਾਜਾਂ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲਿਆ ਬਹੁਮਤ
. . .  about 2 hours ago
ਨਿਰੰਕਾਰੀ ਬੰਬ ਧਮਾਕਾ ਮਾਮਲਾ : ਅਵਤਾਰ ਅਤੇ ਬਿਕਰਮਜੀਤ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 minute ago
ਛੱਤੀਸਗੜ੍ਹ 'ਚ ਕਾਂਗਰਸ 54 ਅਤੇ ਭਾਜਪਾ 24 ਸੀਟਾਂ 'ਤੇ ਅੱਗੇ
. . .  about 3 hours ago
ਮੱਧ ਪ੍ਰਦੇਸ਼ 'ਚ ਭਾਜਪਾ 109 ਅਤੇ ਕਾਂਗਰਸ 107 ਸੀਟਾਂ 'ਤੇ ਅੱਗੇ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਸੰਗਰੂਰ

ਗਲੀਆਂ ਅਤੇ ਸੀਵਰੇਜ ਦੀ ਮਾੜੀ ਵਿਵਸਥਾ ਨੂੰ ਲੈ ਕੇ ਪੂਨੀਆ ਕਾਲੋਨੀ ਦੇ ਨਿਵਾਸੀਆਂ ਵਲੋਂ ਧਰਨਾ

ਸੰਗਰੂਰ, 12 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੀਵਰੇਜ ਅਤੇ ਗਲੀਆਂ ਦੀ ਮਾੜੀ ਵਿਵਸਥਾ ਨੂੰ ਲੈ ਕੇ ਪੂਨੀਆਂ ਕਾਲੋਨੀ ਮੁਹੱਲਾ ਸੁਧਾਰ ਕਮੇਟੀ ਵਲੋਂ ਐਕਸੀਅਨ ਸੀਵਰੇਜ ਬੋਰਡ ਦੇ ਦਫਤਰ ਅੱਗੇ ਰੋਹ ਪੂਰਨ ਧਰਨਾ ਦਿੱਤਾ ਗਿਆ | ਮਨਧੀਰ ਸਿੰਘ ਵਲੋਂ ਕੀਤੇ ਮੰਚ ...

ਪੂਰੀ ਖ਼ਬਰ »

ਨਾਲੇ 'ਚ ਡਿੱਗਣ ਕਰਕੇ ਨੌਜਵਾਨ ਦੀ ਮੌਤ

ਮਹਿਲਾਂ ਚੌਕ 12 ਜੂਨ (ਬੜਿੰਗ)-ਨੇੜਲੇ ਪਿੰਡ ਗੋਬਿੰਦਪੁਰਾ ਨਾਗਰੀ ਦੇ ਨੌਜਵਾਨ ਕਿ੍ਸ਼ਨ ਦਾਸ ਪੁੱਤਰ ਸਿਵਚਰਨ ਦਾਸ ਦੀ ਨਾਲੇ ਚ, ਡਿੱਗਣ ਕਰ ਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਦੇ ਸਾਬਕਾ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਲਗਪਗ 35 ਸਾਲਾ ਕਿ੍ਸ਼ਨ ਦਾਸ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਧਰਨਾ ਦੂਜੇ ਦਿਨ 'ਚ ਦਾਖਲ

ਲਹਿਰਾਗਾਗਾ/ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਸੂਰਜ ਭਾਨ ਗੋਇਲ/ਭੁੱਲਰ, ਧਾਲੀਵਾਲ)-ਪਾਵਰਕਾਮ ਦੇ ਐਕਸੀਅਨ ਦਫ਼ਤਰ ਮੂਹਰੇ ਕਿਸਾਨਾਂ ਦਾ ਪੱਕਾ ਮੋਰਚਾ ਉਦੋਂ ਤੱਕ ਚੱਲੇਗਾ ਜਦੋਂ ਤੱਕ ਕਿਸਾਨਾਂ ਨੰੂ 16 ਘੰਟੇ ਬਿਜਲੀ ਸਪਲਾਈ ਨਹੀਂ ਦਿੱਤੀ ਜਾਂਦੀ | ਇਹ ਵਿਚਾਰ ਭਾਰਤੀ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ 'ਤੇ ਪੁਲਿਸ ਵਲੋਂ ਸਹੁਰਾ ਪਰਿਵਾਰ 'ਤੇ ਮਾਮਲਾ ਦਰਜ

ਭਵਾਨੀਗੜ੍ਹ, 12 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਆਲੋਅਰਖ਼ ਦੀ ਇਕ ਲੜਕੀ ਨੂੰ ਸਹੁਰੇ ਪਰਿਵਾਰ ਵਲੋਂ ਦਾਜ ਲਈ ਤੰਗ-ਪ੍ਰੇਸ਼ਾਨ ਕਰਨ 'ਤੇ ਪੁਲਿਸ ਵਲੋਂ ਲੜਕੀ ਦੇ ਪਤੀ, ਸਹੁਰਾ ਅਤੇ ਸੱਸ ਿਖ਼ਲਾਫ਼ ਮਾਮਲਾ ਦਰਜ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗੈਂਗ ਦੇ 2 ਮੈਂਬਰ ਰਿਵਾਲਵਰ ਅਤੇ ਨਕਦੀ ਸਮੇਤ ਗਿ੍ਫ਼ਤਾਰ

ਧੂਰੀ, 12 ਜੂਨ (ਸੰਜੇ ਲਹਿਰੀ, ਸੁਖਵੰਤ ਭੁੱਲਰ)-ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਸਮਾਜ ਅੰਦਰ ਮਾੜੇ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਸੀ.ਆਈ.ਏ ਬਹਾਦਰ ਸਿੰਘ ਵਾਲਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਗਰਮੀ 'ਚ ਰੰਗ-ਬਿਰੰਗੇ ਤਰਲ ਪਦਾਰਥ ਤੇ ਜੰਕ ਫੂਡ ਦੇ ਰਹੇ ਨੇ ਬਿਮਾਰੀਆਂ ਨੂੰ ਸੱਦਾ

ਅਮਨਦੀਪ ਸਿੰਘ ਬਿੱਟਾ ਸੰਗਰੂਰ, 12 ਜੂਨ-ਗਰਮੀ ਦੇ ਮੌਸਮ ਦੌਰਾਨ ਰਾਹਤ ਪਾਉਣ ਲਈ ਰੰਗ-ਬਰੰਗੀਆਂ ਕੁਲਫੀਆਂ, ਬਰਫ ਦੇ ਗੋਲੇ, ਗੰੂਦ ਕਤੀਰਾ, ਸ਼ਿਕੰਜਵੀ ਤੇ ਲੈਮਨ ਸ਼ਿਕੰਜਵੀ ਬੱਚਿਆਂ ਦੇ ਮਨਭਾਉਂਦੇ ਪੀਣ ਵਾਲੇ ਪਦਾਰਥ ਮੰਨੇ ਜਾਂਦੇ ਹਨ | ਬਾਜ਼ਾਰਾਂ ਤੋਂ ਲੈ ਕੇ ਗਲੀਆਂ 'ਚ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੀ ਮੰਗ ਨੰੂ ਲੈ ਕੇ ਕਿਸਾਨਾਂ ਦਾ ਧਰਨਾ ਦੂਜੇ ਦਿਨ 'ਚ ਦਾਖਲ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ)-ਝੋਨੇ ਦੀ ਲਵਾਈ ਲਈ ਨਿਰਵਿਘਨ 16 ਘੰਟੇ ਬਿਜਲੀ ਸਪਲਾਈ ਦੀ ਮੰਗ ਨੰੂ ਲੈ ਕੇ ਐਕਸੀਅਨ ਪਾਵਰਕਾਮ ਸੰਗਰੂਰ ਦੇ ਦਫ਼ਤਰ ਅੱਗੇ ਕਿਸਾਨਾਂ ਵਲੋਂ ਲਗਾਇਆ ਧਰਨਾ ਅੱਜ ਦੂਜੇ ਦਿਨ ਵਿਚ ਦਾਖ਼ਲ ਹੋ ਗਿਆ ਹੈ | ਧਰਨੇ ਨੰੂ ਸੰਬੋਧਨ ਕਰਦਿਆਂ ਬਲਾਕ ...

ਪੂਰੀ ਖ਼ਬਰ »

ਪਹਿਲਵਾਨੀ 'ਚ ਹਰਪ੍ਰੀਤ ਸਿੰਘ ਸੰਧੂ ਦੀ ਏਸ਼ੀਅਨ ਖੇਡਾਂ ਲਈ ਚੋਣ

ਮੂਣਕ, 12 ਜੂਨ (ਕੇਵਲ ਸਿੰਗਲਾ)-ਸਬ ਡਵੀਜਨ ਮੂਣਕ 'ਚ ਪੈਂਦੇ ਪਿੰਡ ਕੜੈਲ ਦੇ ਨਾਮੀ ਪਹਿਲਵਾਨ ਪਰਿਵਾਰ ਨਾਲ ਸਬੰਧਤ ਹਰਪ੍ਰੀਤ ਸਿੰਘ ਸੰਧੂ ਨੰੂ ਇਡੋਨੇਸੀਆ ਵਿਚ ਹੋਣ ਵਾਲੀਆਂ 2018 ਏਸੀਅਨ ਗੇਮਜ਼ 'ਚ ਗਰਿਕੋ ਰੋਮ ਕੁਸ਼ਤੀ ਲਈ ਚੁਣੇ ਜਾਣ ਤੇ ਖੇਡ ਪ੍ਰੇਮੀਆਂ ਅਤੇ ਹਲਕੇ ਦੇ ...

ਪੂਰੀ ਖ਼ਬਰ »

ਰੋਜ਼ਾ ਇਫ਼ਤਾਰ ਪਾਰਟੀ ਕਰਵਾਈ

ਅਹਿਮਦਗੜ੍ਹ, 12 ਜੂਨ (ਰਣਧੀਰ ਸਿੰਘ ਮਹੋਲੀ, ਪੁਰੀ, ਸੋਢੀ)-ਰਮਜ਼ਾਨ ਦੇ ਪਵਿੱਤਰ ਮਹੀਨੇ ਵਿਚ ਰੋਜ਼ੇ ਖੁਲ੍ਹਵਾਉਣ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਪ੍ਰਧਾਨ ਅਮਰ ਸਿੰਘ ਸਰਾਂਓ ਦੀ ਅਗਵਾਈ ਵਿਚ ਰੋਜ਼ਾ ਇਫ਼ਤਾਰ ਪਾਰਟੀ ਕੀਤੀ ਗਈ | ਇਫ਼ਤਾਰ ਪਾਰਟੀ ਵਿਚ ...

ਪੂਰੀ ਖ਼ਬਰ »

ਦਲਿਤਾਂ ਵਲੋਂ ਆਪਣੇ ਹਿੱਸੇ ਦੀ ਪੰਚਾਇਤੀ ਜ਼ਮੀਨ 'ਤੇ 15 ਤੋਂ ਬਿਜਾਈ ਕਰਨ ਦਾ ਐਲਾਨ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ)-ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਘੱਟ ਰੇਟ ਉੱਤੇ ਲੈਣ ਅਤੇ ਪਲਾਟਾਂ ਦੀ ਮੰਗ ਕਰ ਰਹੇ ਸੈਂਕੜੇ ਦਲਿਤਾਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ ਕਰਦਿਆਂ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਸੰਗਰੂਰ ਪੱਬਾਂ ਭਾਰ

ਸੰਗਰੂਰ, 12 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖਾਣ ਪੀਣ ਦੀਆਂ ਵਸਤੂਆਂ ਵਿਚ ਹੋ ਰਹੀ ਮਿਲਾਵਟਖੋਰੀ ਨੰੂ ਨੱਥ ਪਾਉਣ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ ਮਿਸ਼ਨ ਤੰਦਰੁਸਤ ਪੰਜਾਬ ਦਾ ਭਰਵਾਂ ਅਸਰ ਜ਼ਿਲ੍ਹਾ ਸੰਗਰੂਰ ਅੰਦਰ ...

ਪੂਰੀ ਖ਼ਬਰ »

ਜੀ.ਐਸ.ਟੀ. ਆਡਿਟ ਬਾਰੇ ਸੈਮੀਨਾਰ ਕਰਵਾਇਆ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ)-ਸੰਗਰੂਰ ਦੇ ਸੀ.ਏ. ਭਵਨ ਵਿਖੇ ਜੀ.ਐਸ.ਟੀ ਆਡਿਟ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ | ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਸੀ.ਏ. ਰਾਜਿੰਦਰ ਅਰੋੜਾ ਅਤੇ ਸੀ.ਏ ਨਾਵੀਜਾ ਮਲਹੌਤਰਾ ਨੇ ਸੰਬੋਧਨ ਕੀਤਾ | ਸੈਮੀਨਾਰ ਵਿਚ ਸੰਗਰੂਰ, ਸੁਨਾਮ, ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਾਵਰਕਾਮ ਦੇ ਐਕਸੀਆਨ ਦਫ਼ਤਰ ਅੱਗੇ ਦੂਜੇ ਦਿਨ ਵੀ ਧਰਨਾ ਜਾਰੀ

ਦਿੜ੍ਹਬਾ ਮੰਡੀ, 12 ਜੂਨ (ਹਰਬੰਸ ਸਿੰਘ ਛਾਜਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ ਹੇਠ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਦੇਣ ਲਈ ਪਾਵਰਕਾਮ ਐਕਸੀਅਨ ਦਫ਼ਤਰ ਦਿੜ੍ਹਬਾ ਵਿਖੇ ਅਣਮਿਥੇ ਸਮੇਂ ਸ਼ੁਰੂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦਾ ਧਰਨਾ ਦੂਜੇ ਦਿਨ ਦਾਖਲ

ਮਲੇਰਕੋਟਲਾ, 12 ਜੂਨ (ਹਨੀਫ਼ ਥਿੰਦ)-ਐਕਸੀਅਨ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਦੂਜੇ ਦਿਨ ਵਿਚ ਦਾਖਲ | ਕਿਸਾਨ ਆਗੂਆਂ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਹਥਨ, ਮਨਜਿੰਦਰ ਸਿੰਘ ਮੰਗਾ, ਸਰਬਜੀਤ ਸਿੰਘ ਭਰਥਲਾ ਮੰਡੇਰ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਮੱਝਾਂ ਅਤੇ ਦੋ ਕੱਟੀਆਂ ਚੋਰੀ

ਭਵਾਨੀਗੜ੍ਹ, 12 ਜੂਨ (ਰਣਧੀਰ ਸਿੰਘ ਫੱਗੂਵਾਲਾ)-ਬੀਤੀ ਰਾਤ ਪਿੰਡ ਬਲਿਆਲ ਦੇ ਇਕ ਘਰ ਵਿਚੋਂ ਚੋਰਾਂ ਵਲੋਂ 2 ਮੱਝਾਂ ਅਤੇ ਦੋ ਕੱਟੀਆਂ ਚੋਰੀ ਕਰ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਕਿਸਾਨ ਹਰਬੰਤ ਸਿੰਘ ਪੁੱਤਰ ਉਜਾਗਰ ...

ਪੂਰੀ ਖ਼ਬਰ »

ਪੁਸਤਕ 'ਸੰਸਾਰੀਕਰਨ ਦੇ ਦੌਰ ਵਿਚ ਪੂਰਬ ਅਤੇ ਸਿੱਖ ਵਿਚਾਰਧਾਰਾ ਦੀ ਸਾਰਥਿਕਤਾ' 16 ਨੂੰ ਲੋਕ ਅਰਪਣ

ਸੰਗਰੂਰ, 12 ਜੂਨ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ, ਸਮਾਜਿਕ, ਆਰਥਿਕ ਅਤੇ ਰਾਜਨੀਤਕ ਵਰਤਾਰਿਆਂ ਬਾਰੇ ਆਧੁਨਿਕ ਤਕਨੀਕਾਂ ਦੇ ਮਾਧਿਅਮ ਰਾਹੀਂ ਬਾਹਰਮੁਖੀ ਦਿ੍ਸ਼ਟੀ ਤੋਂ ਖੋਜ ਕਾਰਜਾਂ ਲਈ ਨਿਰੰਤਰ ਕਾਰਜਸ਼ੀਲ ਮਾਲਵਾ ਰਿਸਰਚ ਸੈਂਟਰ ...

ਪੂਰੀ ਖ਼ਬਰ »

ਕਿਸਾਨਾਂ ਨੇ ਮੰਗਾਂ ਨੰੂ ਲੈ ਕੇ ਪਾਵਰਕਾਮ ਧੂਰੀ ਦੇ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ

ਧੂਰੀ, 12 ਜੂਨ (ਸੁਖਵੰਤ ਸਿੰਘ ਭੁੱਲਰ)-ਬੀ.ਕੇ.ਯੂ. ਏਕਤਾ ਉਗਰਾਹਾਂ ਬਲਾਕ ਧੂਰੀ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਪਾਵਰਕਾਮ ਧੂਰੀ ਦੇ ਦਫ਼ਤਰ ਅੱਗੇ ਮੰਗਾਂ ਨੰੂ ਲੈ ਕੇ ਪ੍ਰਦਰਸ਼ਨ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਸਿਆਮ ਦਾਸ ਕਾਂਝਲੀ ਨੇ ਦੱਸਿਆ ਕਿ ਜਥੇਬੰਦੀ ਵਲੋਂ ...

ਪੂਰੀ ਖ਼ਬਰ »

ਅਮਰਨਾਥ ਲੰਗਰ ਲਈ ਰਾਸ਼ਨ ਦੇ ਟਰੱਕ ਰਵਾਨਾ ਕੀਤੇ

ਅਹਿਮਦਗੜ੍ਹ, 12 ਜੂਨ (ਪੁਰੀ, ਮਹੋਲੀ)-ਭਗਵਾਨ ਭੋਲੇ ਸ਼ੰਕਰ ਜੀ ਦੇ ਤੱਪ ਅਸਥਾਨ ਸ਼੍ਰੀ ਅਮਰਨਾਥ ਧਾਮ ਵਿਖੇ ਪਿਛਲੇ 12 ਸਾਲਾਂ ਤੋਂ ਲਗਾਤਾਰ ਲੰਗਰ ਦੀ ਸੇਵਾ ਨਿਭਾਉਂਦੀ ਆ ਰਹੀ ਸੰਸਥਾ ਸ਼੍ਰੀ ਹਰ ਹਰ ਮਹਾਦੇਵ ਸੇਵਾ ਦਲ ਬੁਢਲਾਡਾ ਵਲੋਂ ਇਸ ਵਾਰ ਕਰੀਬ ਦੋ ਮਹੀਨੇ ਲਗਾਤਾਰ ...

ਪੂਰੀ ਖ਼ਬਰ »

ਚਾਰ ਦਿਨਾਂ ਤੋਂ ਬਿਜਲੀ ਸਪਲਾਈ ਨਹੀਂ ਆਉਣ ਦੇ ਰੋਸ ਵਜੋਂ ਲੋਕਾਂ ਵਲੋਂ ਬਿਜਲੀ ਗਰਿੱਡ ਮੂਹਰੇ ਧਰਨਾ

ਖਨੌਰੀ, 12 ਜੂਨ (ਬਲਵਿੰਦਰ ਸਿੰਘ ਥਿੰਦ)-ਚਾਰ ਦਿਨ ਪਹਿਲਾਂ ਇਲਾਕੇ ਅੰਦਰ ਆਏ ਭਾਰੀ ਤੁਫਾਨ ਤੋਂ ਬਾਅਦ ਅੱਜ ਤੱਕ ਬਿਜਲੀ ਸਪਲਾਈ ਚਾਲੂ ਨਹੀਂ ਹੋਣ ਦੇ ਰੋਸ ਵਜੋਂ ਅੱਜ ਦੁਪਹਿਰ ਬਾਅਦ ਪਿੰਡ ਗੁਲਜਾਰਪੁਰਾ (ਠਰੂਆ) ਅਤੇ ਪਿੰਡ ਗਲੋਲੀ ਦੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਦੀਆਂ ਪੇਂਡੂ ਔਰਤਾਂ ਲਈ ਮਿਸਾਲ ਪਿੰਡ ਚੱਠਾ ਨਨਹੇੜਾ ਦਾ 'ਕਿਰਤ' ਸਵੈ ਸਹਾਇਤਾ ਸਮੂਹ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਰੁਪਿੰਦਰ ਸਿੰਘ ਸੱਗੂ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਗ਼ਰੀਬ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਚਲਾਈ ਜਾ ਰਹੇ ਪੰਜਾਬ ਸਟੇਟ ਰੂਰਲ ਲਾਈਵਲੀ ਹੁੱਡ ਮਿਸ਼ਨ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ | ਬਲਾਕ ਸੁਨਾਮ ਅਧੀਨ ...

ਪੂਰੀ ਖ਼ਬਰ »

ਪੰਜਾਬ ਦਾ ਸਭ ਤੋਂ ਵਿਸ਼ਾਲ ਸਮਰ ਕੈਂਪ 'ਸਿਰਜਣਾ-2018' ਸੰਪੰਨ

ਲਹਿਰਾਗਾਗਾ, 12 ਜੂਨ (ਅਸ਼ੋਕ ਗਰਗ)-ਗਰਮੀਆਂ ਦੀ ਛੁੱਟੀਆਂ ਨੂੰ ਸਿਰਜਣਤਾਮਕ ਤਰੀਕੇ ਨਾਲ ਗੁਜ਼ਾਰਨ ਅਤੇ ਬੱਚਿਆਂ ਅੰਦਰ ਕਲਾ ਦੀ ਚੇਟਕ ਲਾਉਣ ਲਈ ਦਸ ਰੋਜ਼ਾ 20ਵਾਂ ਬਾਲ ਸ਼ਖ਼ਸੀਅਤ ਉਸਾਰੀ ਕੈਂਪ 'ਸਿਰਜਣਾ-2018' ਬੱਚਿਆਂ ਉੱਪਰ ਚਿਰ ਸਥਾਈ ਪ੍ਰਭਾਵ ਛੱਡਦਾ ਹੋਇਆ ਸੰਪੰਨ ...

ਪੂਰੀ ਖ਼ਬਰ »

ਨਵੇਂ ਆਏ ਤਹਿਸੀਲਦਾਰ ਦਾ ਪਟਵਾਰ ਯੂਨੀਅਨ ਵਲੋਂ ਸਵਾਗਤ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਭੁੱਲਰ, ਧਾਲੀਵਾਲ)-ਸੁਨਾਮ ਵਿਖੇ ਕੋਟਕਪੂਰਾ ਤੋਂ ਬਦਲ ਕੇ ਆਏ ਤਹਿਸੀਲਦਾਰ ਹਰਜੀਤ ਸਿੰਘ ਨੂੰ ਉਨ੍ਹਾਂ ਦੇ ਚਾਰਜ ਸੰਭਾਲਣ ਮੌਕੇ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਵਲੋਂ ਜਥੇਬੰਦੀ ਦੇ ਆਗੂ ਦਵਿੰਦਰਪਾਲ ਸਿੰਘ ਰਿੰਪੀ ਦੀ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »

ਭਾਈ ਗੁਰਦਾਸ ਕਾਲਜ ਵਿਚ ਬੀ.ਐੱਡ. ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਸੰਗਰੂਰ, 12 ਜੂਨ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਜੂਕੇਸ਼ਨ, ਸੰਗਰੂਰ ਜੋ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਬੀ.ਐਡ. ਦਾਖਲਾ ਟੈੱਸਟ ਲਈ ਮੁਫ਼ਤ ਕੋਚਿੰਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਸ੍ਰੀ ਹਾਕਮ ਸਿੰਘ ...

ਪੂਰੀ ਖ਼ਬਰ »

ਪੰਜਾਬ ਦੀਆਂ ਪੇਂਡੂ ਔਰਤਾਂ ਲਈ ਮਿਸਾਲ ਪਿੰਡ ਚੱਠਾ ਨਨਹੇੜਾ ਦਾ 'ਕਿਰਤ' ਸਵੈ ਸਹਾਇਤਾ ਸਮੂਹ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਰੁਪਿੰਦਰ ਸਿੰਘ ਸੱਗੂ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਗ਼ਰੀਬ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਚਲਾਈ ਜਾ ਰਹੇ ਪੰਜਾਬ ਸਟੇਟ ਰੂਰਲ ਲਾਈਵਲੀ ਹੁੱਡ ਮਿਸ਼ਨ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ | ਬਲਾਕ ਸੁਨਾਮ ਅਧੀਨ ...

ਪੂਰੀ ਖ਼ਬਰ »

ਛੁੱਟੀਆਂ ਦੌਰਾਨ ਬੱਚਿਆਂ ਲਈ ਸਪੈਸ਼ਲ ਕਲਾਸਾਂ ਸ਼ੁਰੂ

ਚੀਮਾ ਮੰਡੀ, 12 ਜੂਨ (ਜਗਰਾਜ ਮਾਨ)-ਕਸਬੇ ਦੀ ਗੁਰੂ ਨਾਨਕ ਦੇਵ ਇੰਸਟੀਚਿਊਟ ਵਿਖੇ ਬੱਚਿਆਂ ਦੀਆਂ ਛੁੱਟੀਆਂ ਨੂੰ ਲੈ ਕੇ ਕੰਪਿਊਟਰ ਅਤੇ ਇੰਗਲਿਸ਼ ਸਪੋਕਨ ਦੀਆਂ ਸਪੈਸ਼ਲ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਜਿਸ ਵਿਚ ਬਹੁਤ ਘੱਟ ਸਮੇਂ ਵਿਚ ਬੱਚਾ ਚੰਗੀ ਇੰਗਲਿਸ਼ ਸਿੱਖ ਕੇ ...

ਪੂਰੀ ਖ਼ਬਰ »

ਕਿਸਾਨ ਖੁਦਕੁਸ਼ੀਆਂ ਦੇ ਵਧ ਰਹੇ ਅੰਕੜੇ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਿੱਟਾ-ਕਿਸਾਨ ਆਗੂ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬੇ ਵਿਚ ਹੋ ਰਹੀਆਂ ਕਿਸਾਨ-ਮਜਦੂਰ ਖੁਦਕੁਸ਼ੀਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਖੁਦਕੁਸ਼ੀਆਂ ਦੇ ਸਮੇਂ-ਸਮੇਂ 'ਤੇ ਅੰਕੜੇ ਜਾਰੀ ਕਰ ਕੇ ਸਰਕਾਰ ਨੂੰ ਇਸ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »

ਇਰਾਕ ਵਿਚ ਮਾਰੇ ਪਿ੍ਤਪਾਲ ਸ਼ਰਮਾ ਦੇ ਵਾਰਸਾਂ ਨੰੂ 10 ਲੱਖ ਰੁਪਏ ਦਾ ਚੈੱਕ ਦਿੱਤਾ

ਸੰਗਰੂਰ, 12 ਜੂਨ (ਸੁਖਵਿੰਦਰ ਸਿੰਘ ਫੁੱਲ)-ਇਰਾਕ ਵਿਚ ਆਈ.ਐਸ.ਆਈ.ਐਸ ਅੱਤਵਾਦੀਆਂ ਹੱਥੋਂ ਮਾਰੇ ਗਏ ਧੂਰੀ ਦੇ ਨੌਜਵਾਨ ਸਵ. ਸ੍ਰੀ ਪਿ੍ਤਪਾਲ ਸ਼ਰਮਾ ਦੇ ਵਾਰਸਾਂ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਵਲੋਂ 10 ਲੱਖ ਰੁਪਏ ਦਾ ਚੈੱਕ ਸੌਾਪਿਆ ਗਿਆ | ਇਹ ਰਾਸ਼ੀ ...

ਪੂਰੀ ਖ਼ਬਰ »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ 20 ਜੂਨ ਤੋਂ ਪਹਿਲਾਂ ਲਗਾਇਆ ਝੋਨਾ ਵਹਾਇਆ

ਸੰਗਰੂਰ, 12 ਜੂਨ (ਧੀਰਜ਼ ਪਸ਼ੌਰੀਆ)-ਜ਼ਮੀਨ ਹੇਠਲੇ ਪਾਣੀ ਦੇ ਗਿਰਦੇ ਹੋਏ ਪੱਧਰ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰੀਸਰਵੇਸ਼ਨ ਆਫ਼ ਸਬ ਸੁਆਇਲ ਵਾਟਰ ਐਕਟ 2009 ਤਹਿਤ ਜਾਰੀ ਕੀਤੇ ਗਏ ਨਵੇਂ ਨੋਟੀਫ਼ਿਕੇਸ਼ਨ ਦੀ ਪਾਲਣਾ ਕਰਨ ਦੇ ਉਦੇਸ਼ ਨਾਲ ਕਿਸੇ ਵੀ ਪਿੰਡ ...

ਪੂਰੀ ਖ਼ਬਰ »

ਰੋਜ਼ਾ ਇਫ਼ਤਾਰ ਦੇ ਰਾਤਰੀ ਭੋਜ ਦਾ ਆਯੋਜਨ

ਮਲੇਰਕੋਟਲਾ, 12 ਜੂਨ (ਪਾਰਸ ਜੈਨ)-ਸਥਾਨਕ ਮਲੇਰਕੋਟਲਾ ਕਲੱਬ ਵਿਖੇ ਹਨੀਫ਼ ਥਿੰਦ ਵਲੋਂ ਰੋਜ਼ਾ ਇਫਤਾਰ, ਰਾਤਰੀ ਭੋਜ ਦਿੱਤਾ ਗਿਆ ਜਿਸ ਵਿਚ ਸ਼ਹਿਰ ਅਤੇ ਇਲਾਕੇ ਦੇ ਹਿੰਦੂ, ਮੁਸਲਿਮ, ਸਿੱਖ ਭਾਈਚਾਰੇ ਦੇ ਲੋਕਾਂ ਤੋਂ ਇਲਾਵਾ ਜਨਾਬ ਕਮਾਲ ਅਲੀ ਖ਼ਾਨ ਇਸਲਾਮਿਕ ਸਕਾਲਰ ...

ਪੂਰੀ ਖ਼ਬਰ »

ਜਥੇਦਾਰ ਖੰਡੇਬਾਦ ਦੀ ਪਤਨੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਮਸਤੂਆਣਾ ਸਾਹਿਬ, 12 ਜੂਨ (ਦਮਦਮੀ)-ਅਕਾਲ ਕਾਲਜ ਕੌਾਸਲ ਮਸਤੂਆਣਾ ਸਾਹਿਬ ਦੇ ਸੀਨੀਅਰ ਮੈਂਬਰ ਤੇ ਜਿਲ੍ਹਾ ਤੈਰਾਕੀ ਐਸੋਸੀਏਸ਼ਨ ਸੰਗਰੂਰ ਦੇ ਖ਼ਜ਼ਾਨਚੀ ਜਗਦੇਵ ਸਿੰਘ ਖੰਡੇਬਾਦ, ਬਲਦੇਵ ਸਿੰਘ ਖੰਡੇਬਾਦ, ਪ੍ਰਕਾਸ਼ ਸਿੰਘ ਖੰਡੇਬਾਦ ਦੇ ਸਤਿਕਾਰਤ ਮਾਤਾ ਸ੍ਰੀਮਤੀ ਚਤਿੰਨ ਕੌਰ ਖੰਡੇਬਾਦ (89) ਸੁਪਤਨੀ ਜਥੇਦਾਰ ਖੰਡੇਬਾਦ ਸੁਰਜੀਤ ਸਿੰਘ ਖੰਡੇਬਾਦ ਜੋ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਸਵ. ਮਾਤਾ ਸ੍ਰੀਮਤੀ ਚਤਿੰਨ ਕੌਰ ਦੀ ਹੋਈ ਅਚਾਨਕ ਮੌਤ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ੍ਰ. ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਾਗੋਵਾਲ, ਬਾਬੂ ਪ੍ਰਕਾਸ਼ ਚੰਦ ਗਰਗ ਸਾਬਕਾ ਵਿਧਾਇਕ, ਜਥੇਦਾਰ ਰਜਿੰਦਰ ਸਿੰਘ ਕਾਂਝਲਾ, ਸਾਬਕਾ ਡੀ.ਐਫ.ਐਸ.ਸੀ ਗੁਰਮੀਤ ਕੌਰ ਸਿੱਧੂ, ਸਕੱਤਰ ਜਸਵੰਤ ਸਿੰਘ ਖਹਿਰਾ, ਜਿਲ੍ਹਾ ਤੈਰਾਕੀ ਐਸੋਸੀਏਸ਼ਨ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਬਰਾੜ, ਜਨਰਲ ਸਕੱਤਰ ਪਿ੍ੰ. ਅਮਰਜੀਤ ਸਿੰਘ ਖਹਿਰਾ, ਪ੍ਰੋ. ਹਜੂਰਾ ਸਿੰਘ, ਗਗਨਦੀਪ ਸਿੰਘ ਖੰਡੇਬਾਦ, ਗੁਰਪਾਲ ਸਿੰਘ ਗਿੱਲ, ਸਮਾਜਸੇਵੀ ਪਾਲਾ ਮੱਲ ਸਿੰਗਲਾ, ਸਿਆਸਤ ਸਿੰਘ ਦੁੱਗਾਂ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸੁਖਵਿੰਦਰ ਸਿੰਘ ਹਰਮਨ, ਪ੍ਰੋ. ਜਸਪਾਲ ਸਿੰਘ ਜੱਸ, ਸਤਨਾਮ ਸਿੰਘ ਮਸਤੂਆਣਾ, ਕੁਲਦੀਪ ਸਿੰਘ ਬਾਗੀ ਸਮੇਤ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਅਤੇ ਹੋਰ ਇਲਾਕੇ ਦੀਆਂ ਮੋਹਤਵਰ ਸ਼ਖ਼ਸੀਅਤਾਂ ਵਲੋਂ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ | ਸਵ. ਮਾਤਾ ਸ੍ਰੀਮਤੀ ਚਤਿੰਨ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮਿਤੀ 13 ਜੂਨ 2018 ਦਿਨ ਬੁੱਧਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ, ਧੂਰੀ ਰੋਡ, ਸੰਗਰੂਰ ਵਿਖੇ ਹੋਵੇਗੀ |


ਖ਼ਬਰ ਸ਼ੇਅਰ ਕਰੋ

ਮੁੱਖ ਮੰਤਰੀ ਵਲੋਂ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਜ਼ਿਲ੍ਹਾ ਸੰਗਰੂਰ ਦੀ ਇੰਚਾਰਜ ਨਿਗਰਾਨ ਨਿਯੁਕਤ

ਮਲੇਰਕੋਟਲਾ, 12 ਜੂਨ (ਕੁਠਾਲਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਦਫ਼ਤਰ ਦੇ ਪਿਛਲੇ ਆਦੇਸ਼ਾਂ ਵਿਚ ਸੋਧ ਕਰਦਿਆਂ ਅੱਜ ਉਚੇਰੀ ਸਿੱਖਿਆ ਤੇ ਜਨ ਸਿਹਤ ਵਿਭਾਗ ਦੀ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੂੰ ਜਿਲ੍ਹਾ ਸੰਗਰੂਰ ਅੰਦਰ ਵਿਕਾਸ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਬਾਜ਼ਾਰਾਂ 'ਚੋਂ ਸਾਮਾਨ ਚੁਕਵਾਇਆ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਧਾਲੀਵਾਲ, ਭੁੱਲਰ)-ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਟ੍ਰੈਫ਼ਿਕ ਦੀ ਆ ਰਹੀ ਦਿੱਕਤ ਨੂੰ ਦੂਰ ਕਰਨ ਦੇ ਮੰਤਵ ਨਾਲ ਨਗਰ ਕੌਾਸਲ ਸੁਨਾਮ ਵਲੋਂ ਸਥਾਨਕ ਟ੍ਰੈਫ਼ਿਕ ਪੁਲਿਸ ਦੀ ਮਦਦ ਨਾਲ ਬਾਜ਼ਾਰਾਂ ਵਿਚ ਦੁਕਾਨਾਂ ਦੇ ਅੱਗੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX