ਤਾਜਾ ਖ਼ਬਰਾਂ


ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  1 day ago
ਜ਼ੀਰਕਪੁਰ, 18 ਅਕਤੂਬਰ, {ਹੈਪੀ ਪੰਡਵਾਲਾ}- ਅੱਜ ਦੇਰ ਰਾਤ ਇਥੋਂ ਦੇ ਲਾਟਰੀ ਬਾਜ਼ਾਰ 'ਚ ਜ਼ਿਲਾ ਮੁਹਾਲੀ ਦੇ ਸਪੈਸ਼ਲ ਸੈਲ ਵੱਲੋਂ ਜ਼ੀਰਕਪੁਰ ਪੁਲਿਸ ਦੀ ਮਦਦ ਨਾਲ ਛਾਪਾ ਮਾਰ ਕੇ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ...
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  1 day ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  1 day ago
ਜੰਡਿਆਲਾ ਗੁਰੂ, 18 ਅਕਤੂਬਰ ( ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਸਰਾਂ ਰੋਡ 'ਤੇ ਰਾਤ 10 ਵਜੇ ਦੇ ਕਰੀਬ ਗੋਲੀ ਚੱਲਣ ਕਾਰਣ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਕਥਿਤ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ...
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  1 day ago
ਫ਼ਰੀਦਕੋਟ, 18 ਅਕਤੂਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਅੱਜ ਵਿਜਿਲੈਂਸ ਵਿਭਾਗ ਵੱਲੋਂ ਐੱਸ.ਡੀ.ਓ. ਪੰਜਾਬ ਪ੍ਰਦੂਸ਼ਨ ਬੋਰਡ, ਫ਼ਰੀਦਕੋਟ ਅਤੁੱਲ ਕੌਸ਼ਲ ਅਤੇ ਇਕ ਹੋਰ ਵਿਅਕਤੀ ਜਰਨੈਲ ਸਿੰਘ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਗਿਆ ...
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  1 day ago
ਅੰਮ੍ਰਿਤਸਰ,18 ਅਕਤੂਬਰ [ਜਸ]-ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਜ਼ਾਹਿਰ ਕੀਤੀ ਹ।ੈ ਇਸ ਸਬੰਧ 'ਚ ਉਨ੍ਹਾਂ ਨੇ ਇਕ ਪੱਤਰ ਐੱਸ ਜੀ ਪੀ ਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦਿੱਤਾ ਹੈ ।
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ, ਗੁਜਰਾਤ ਦੇ ਅਹਿਮਦਾਬਾਦ, ਜਲੰਧਰ ਅਤੇ ਦੇਸ਼ ਭਰ 'ਚ ਹੋਰ ਵੱਖ ਵੱਖ ਥਾਵਾਂ 'ਤੇ ਦੁਸਹਿਰਾ ਉਤਸਵ ਦੇ ਸਬੰਧ 'ਚ ਰਾਵਣ, ਕੁੰਭਕਰਨ ਅਤੇ ਮੇਘਨਾਥ...
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  1 day ago
ਕਾਬੁਲ, 18 ਅਕਤੂਬਰ - ਅਫ਼ਗ਼ਾਨਿਸਤਾਨ ਦੇ ਕੰਧਾਰ ਪੁਲਿਸ ਪ੍ਰਮੁੱਖ, ਗਵਰਨਰ ਅਤੇ ਖ਼ੁਫ਼ੀਆ ਵਿਭਾਗ ਪ੍ਰਮੁੱਖ ਦੀ ਹੱਤਿਆ ਹੋਣ ਦੀ ਖ਼ਬਰ...
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਦੇਹਰਾਦੂਨ, 18 ਅਕਤੂਬਰ - ਉੱਤਰਾਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਸੂਬੇ 'ਚ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ...
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਕਾਂਗਰਸ ਨੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਦਿੱਲੀ ਪਹੁੰਚ ਗਏ ਹਨ। ਉਹ 3 ਦਿਨਾਂ ਭਾਰਤ ਦੌਰੇ ਲਈ ਆਏ...
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  1 day ago
ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ) - ਤਨਖ਼ਾਹਾਂ ਵਿਚ ਕਟੌਤੀ ਦੇ ਮਾਮਲੇ ਉੱਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸਾਂਝੇ ਮੋਰਚੇ ਨੇ ਭਾਰਤ ਨਗਰ ਚੌਕ ਲੁਧਿਆਣਾ ਵਿਖੇ ਧਰਨਾ...
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  1 day ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ....
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- ਪਿਛਲੇ 12 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਪੱਕਾ ਮੋਰਚਾ ਲਾ ਕੇ ਬੈਠੇ ਅਧਿਆਪਕ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ, ਸਿੱਖਿਆ ਮੰਤਰੀ ....
ਪੁਲਿਸ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਦਾ ਦੌਰਾ
. . .  1 day ago
ਕੋਟਕਪੂਰਾ, 18 ਅਕਤੂਬਰ(ਮੋਹਰ ਗਿੱਲ) - ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਉਪਰੰਤ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ 'ਚ ਰੋਸ ਪ੍ਰਦਰਸ਼ਨ ਕਰ ਰਹੀ ਸੰਗਤ 'ਤੇ ਪੁਲਿਸ ਵੱਲੋਂ ਗੰਦੇ ਪਾਣੀ ਦੀਆਂ ਬੁਛਾੜਾਂ ਕਰਨ ਦੇ ਮਾਮਲੇ ਸੰਬੰਧੀ ਗਠਿਤ ਕੀਤੀ....
ਸਵਾ ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ
. . .  1 day ago
ਕੋਟਕਪੂਰਾ, 18 ਅਕਤੂਬਰ (ਮੋਹਰ ਗਿੱਲ) - ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵੱਲੋਂ ਕੋਟਕਪੂਰਾ ਨੇੜੇ ਵਿਸ਼ੇਸ਼ ਨਾਕਾਬੰਦੀ ਕਰ ਕੇ 4 ਵਿਅਕਤੀਆਂ ਨੂੰ 255 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ....
ਮਰਨ ਵਰਤ 'ਤੇ ਬੈਠੇ ਅਧਿਆਪਕ ਦੀ ਵਿਗੜੀ ਹਾਲਤ
. . .  1 day ago
ਕੈਪਟਨ ਅਮਰਿੰਦਰ ਸਿੰਘ 23 ਨੂੰ ਕਰਨਗੇ ਇਸਰਾਈਲ ਦੇ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਐਸ.ਸੀ. ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ ਨੇ ਸੰਭਲਿਆ ਅਹੁਦਾ
. . .  1 day ago
ਕਾਂਗਰਸ ਨੇਤਾ ਐਨ.ਡੀ. ਤਿਵਾਰੀ ਦਾ ਹੋਇਆ ਦੇਹਾਂਤ
. . .  1 day ago
ਪੁਲਿਸ ਨੇ ਲੁਟੇਰਾ ਗੈਂਗ ਦੇ 4 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਸੰਗਰੂਰ

ਗਲੀਆਂ ਅਤੇ ਸੀਵਰੇਜ ਦੀ ਮਾੜੀ ਵਿਵਸਥਾ ਨੂੰ ਲੈ ਕੇ ਪੂਨੀਆ ਕਾਲੋਨੀ ਦੇ ਨਿਵਾਸੀਆਂ ਵਲੋਂ ਧਰਨਾ

ਸੰਗਰੂਰ, 12 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸੀਵਰੇਜ ਅਤੇ ਗਲੀਆਂ ਦੀ ਮਾੜੀ ਵਿਵਸਥਾ ਨੂੰ ਲੈ ਕੇ ਪੂਨੀਆਂ ਕਾਲੋਨੀ ਮੁਹੱਲਾ ਸੁਧਾਰ ਕਮੇਟੀ ਵਲੋਂ ਐਕਸੀਅਨ ਸੀਵਰੇਜ ਬੋਰਡ ਦੇ ਦਫਤਰ ਅੱਗੇ ਰੋਹ ਪੂਰਨ ਧਰਨਾ ਦਿੱਤਾ ਗਿਆ | ਮਨਧੀਰ ਸਿੰਘ ਵਲੋਂ ਕੀਤੇ ਮੰਚ ...

ਪੂਰੀ ਖ਼ਬਰ »

ਨਾਲੇ 'ਚ ਡਿੱਗਣ ਕਰਕੇ ਨੌਜਵਾਨ ਦੀ ਮੌਤ

ਮਹਿਲਾਂ ਚੌਕ 12 ਜੂਨ (ਬੜਿੰਗ)-ਨੇੜਲੇ ਪਿੰਡ ਗੋਬਿੰਦਪੁਰਾ ਨਾਗਰੀ ਦੇ ਨੌਜਵਾਨ ਕਿ੍ਸ਼ਨ ਦਾਸ ਪੁੱਤਰ ਸਿਵਚਰਨ ਦਾਸ ਦੀ ਨਾਲੇ ਚ, ਡਿੱਗਣ ਕਰ ਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਿੰਡ ਦੇ ਸਾਬਕਾ ਸਰਪੰਚ ਦਿਲਬਾਗ ਸਿੰਘ ਨੇ ਦੱਸਿਆ ਕਿ ਲਗਪਗ 35 ਸਾਲਾ ਕਿ੍ਸ਼ਨ ਦਾਸ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਧਰਨਾ ਦੂਜੇ ਦਿਨ 'ਚ ਦਾਖਲ

ਲਹਿਰਾਗਾਗਾ/ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਸੂਰਜ ਭਾਨ ਗੋਇਲ/ਭੁੱਲਰ, ਧਾਲੀਵਾਲ)-ਪਾਵਰਕਾਮ ਦੇ ਐਕਸੀਅਨ ਦਫ਼ਤਰ ਮੂਹਰੇ ਕਿਸਾਨਾਂ ਦਾ ਪੱਕਾ ਮੋਰਚਾ ਉਦੋਂ ਤੱਕ ਚੱਲੇਗਾ ਜਦੋਂ ਤੱਕ ਕਿਸਾਨਾਂ ਨੰੂ 16 ਘੰਟੇ ਬਿਜਲੀ ਸਪਲਾਈ ਨਹੀਂ ਦਿੱਤੀ ਜਾਂਦੀ | ਇਹ ਵਿਚਾਰ ਭਾਰਤੀ ...

ਪੂਰੀ ਖ਼ਬਰ »

ਦਾਜ ਲਈ ਤੰਗ-ਪ੍ਰੇਸ਼ਾਨ ਕਰਨ 'ਤੇ ਪੁਲਿਸ ਵਲੋਂ ਸਹੁਰਾ ਪਰਿਵਾਰ 'ਤੇ ਮਾਮਲਾ ਦਰਜ

ਭਵਾਨੀਗੜ੍ਹ, 12 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਆਲੋਅਰਖ਼ ਦੀ ਇਕ ਲੜਕੀ ਨੂੰ ਸਹੁਰੇ ਪਰਿਵਾਰ ਵਲੋਂ ਦਾਜ ਲਈ ਤੰਗ-ਪ੍ਰੇਸ਼ਾਨ ਕਰਨ 'ਤੇ ਪੁਲਿਸ ਵਲੋਂ ਲੜਕੀ ਦੇ ਪਤੀ, ਸਹੁਰਾ ਅਤੇ ਸੱਸ ਿਖ਼ਲਾਫ਼ ਮਾਮਲਾ ਦਰਜ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗੈਂਗ ਦੇ 2 ਮੈਂਬਰ ਰਿਵਾਲਵਰ ਅਤੇ ਨਕਦੀ ਸਮੇਤ ਗਿ੍ਫ਼ਤਾਰ

ਧੂਰੀ, 12 ਜੂਨ (ਸੰਜੇ ਲਹਿਰੀ, ਸੁਖਵੰਤ ਭੁੱਲਰ)-ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਸਮਾਜ ਅੰਦਰ ਮਾੜੇ ਅਨਸਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਧੂਰੀ ਦੀ ਪੁਲਿਸ ਨੇ ਸੀ.ਆਈ.ਏ ਬਹਾਦਰ ਸਿੰਘ ਵਾਲਾ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਗਰਮੀ 'ਚ ਰੰਗ-ਬਿਰੰਗੇ ਤਰਲ ਪਦਾਰਥ ਤੇ ਜੰਕ ਫੂਡ ਦੇ ਰਹੇ ਨੇ ਬਿਮਾਰੀਆਂ ਨੂੰ ਸੱਦਾ

ਅਮਨਦੀਪ ਸਿੰਘ ਬਿੱਟਾ ਸੰਗਰੂਰ, 12 ਜੂਨ-ਗਰਮੀ ਦੇ ਮੌਸਮ ਦੌਰਾਨ ਰਾਹਤ ਪਾਉਣ ਲਈ ਰੰਗ-ਬਰੰਗੀਆਂ ਕੁਲਫੀਆਂ, ਬਰਫ ਦੇ ਗੋਲੇ, ਗੰੂਦ ਕਤੀਰਾ, ਸ਼ਿਕੰਜਵੀ ਤੇ ਲੈਮਨ ਸ਼ਿਕੰਜਵੀ ਬੱਚਿਆਂ ਦੇ ਮਨਭਾਉਂਦੇ ਪੀਣ ਵਾਲੇ ਪਦਾਰਥ ਮੰਨੇ ਜਾਂਦੇ ਹਨ | ਬਾਜ਼ਾਰਾਂ ਤੋਂ ਲੈ ਕੇ ਗਲੀਆਂ 'ਚ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੀ ਮੰਗ ਨੰੂ ਲੈ ਕੇ ਕਿਸਾਨਾਂ ਦਾ ਧਰਨਾ ਦੂਜੇ ਦਿਨ 'ਚ ਦਾਖਲ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ)-ਝੋਨੇ ਦੀ ਲਵਾਈ ਲਈ ਨਿਰਵਿਘਨ 16 ਘੰਟੇ ਬਿਜਲੀ ਸਪਲਾਈ ਦੀ ਮੰਗ ਨੰੂ ਲੈ ਕੇ ਐਕਸੀਅਨ ਪਾਵਰਕਾਮ ਸੰਗਰੂਰ ਦੇ ਦਫ਼ਤਰ ਅੱਗੇ ਕਿਸਾਨਾਂ ਵਲੋਂ ਲਗਾਇਆ ਧਰਨਾ ਅੱਜ ਦੂਜੇ ਦਿਨ ਵਿਚ ਦਾਖ਼ਲ ਹੋ ਗਿਆ ਹੈ | ਧਰਨੇ ਨੰੂ ਸੰਬੋਧਨ ਕਰਦਿਆਂ ਬਲਾਕ ...

ਪੂਰੀ ਖ਼ਬਰ »

ਪਹਿਲਵਾਨੀ 'ਚ ਹਰਪ੍ਰੀਤ ਸਿੰਘ ਸੰਧੂ ਦੀ ਏਸ਼ੀਅਨ ਖੇਡਾਂ ਲਈ ਚੋਣ

ਮੂਣਕ, 12 ਜੂਨ (ਕੇਵਲ ਸਿੰਗਲਾ)-ਸਬ ਡਵੀਜਨ ਮੂਣਕ 'ਚ ਪੈਂਦੇ ਪਿੰਡ ਕੜੈਲ ਦੇ ਨਾਮੀ ਪਹਿਲਵਾਨ ਪਰਿਵਾਰ ਨਾਲ ਸਬੰਧਤ ਹਰਪ੍ਰੀਤ ਸਿੰਘ ਸੰਧੂ ਨੰੂ ਇਡੋਨੇਸੀਆ ਵਿਚ ਹੋਣ ਵਾਲੀਆਂ 2018 ਏਸੀਅਨ ਗੇਮਜ਼ 'ਚ ਗਰਿਕੋ ਰੋਮ ਕੁਸ਼ਤੀ ਲਈ ਚੁਣੇ ਜਾਣ ਤੇ ਖੇਡ ਪ੍ਰੇਮੀਆਂ ਅਤੇ ਹਲਕੇ ਦੇ ...

ਪੂਰੀ ਖ਼ਬਰ »

ਰੋਜ਼ਾ ਇਫ਼ਤਾਰ ਪਾਰਟੀ ਕਰਵਾਈ

ਅਹਿਮਦਗੜ੍ਹ, 12 ਜੂਨ (ਰਣਧੀਰ ਸਿੰਘ ਮਹੋਲੀ, ਪੁਰੀ, ਸੋਢੀ)-ਰਮਜ਼ਾਨ ਦੇ ਪਵਿੱਤਰ ਮਹੀਨੇ ਵਿਚ ਰੋਜ਼ੇ ਖੁਲ੍ਹਵਾਉਣ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਪ੍ਰਧਾਨ ਅਮਰ ਸਿੰਘ ਸਰਾਂਓ ਦੀ ਅਗਵਾਈ ਵਿਚ ਰੋਜ਼ਾ ਇਫ਼ਤਾਰ ਪਾਰਟੀ ਕੀਤੀ ਗਈ | ਇਫ਼ਤਾਰ ਪਾਰਟੀ ਵਿਚ ...

ਪੂਰੀ ਖ਼ਬਰ »

ਦਲਿਤਾਂ ਵਲੋਂ ਆਪਣੇ ਹਿੱਸੇ ਦੀ ਪੰਚਾਇਤੀ ਜ਼ਮੀਨ 'ਤੇ 15 ਤੋਂ ਬਿਜਾਈ ਕਰਨ ਦਾ ਐਲਾਨ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ)-ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ ਘੱਟ ਰੇਟ ਉੱਤੇ ਲੈਣ ਅਤੇ ਪਲਾਟਾਂ ਦੀ ਮੰਗ ਕਰ ਰਹੇ ਸੈਂਕੜੇ ਦਲਿਤਾਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪ੍ਰਦਰਸ਼ਨ ਕਰਦਿਆਂ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਸੰਗਰੂਰ ਪੱਬਾਂ ਭਾਰ

ਸੰਗਰੂਰ, 12 ਜੂਨ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖਾਣ ਪੀਣ ਦੀਆਂ ਵਸਤੂਆਂ ਵਿਚ ਹੋ ਰਹੀ ਮਿਲਾਵਟਖੋਰੀ ਨੰੂ ਨੱਥ ਪਾਉਣ ਲਈ ਸ਼ੁਰੂ ਕੀਤੇ ਗਏ ਪ੍ਰੋਗਰਾਮ ਮਿਸ਼ਨ ਤੰਦਰੁਸਤ ਪੰਜਾਬ ਦਾ ਭਰਵਾਂ ਅਸਰ ਜ਼ਿਲ੍ਹਾ ਸੰਗਰੂਰ ਅੰਦਰ ...

ਪੂਰੀ ਖ਼ਬਰ »

ਜੀ.ਐਸ.ਟੀ. ਆਡਿਟ ਬਾਰੇ ਸੈਮੀਨਾਰ ਕਰਵਾਇਆ

ਸੰਗਰੂਰ, 12 ਜੂਨ (ਧੀਰਜ ਪਸ਼ੌਰੀਆ)-ਸੰਗਰੂਰ ਦੇ ਸੀ.ਏ. ਭਵਨ ਵਿਖੇ ਜੀ.ਐਸ.ਟੀ ਆਡਿਟ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ | ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਸੀ.ਏ. ਰਾਜਿੰਦਰ ਅਰੋੜਾ ਅਤੇ ਸੀ.ਏ ਨਾਵੀਜਾ ਮਲਹੌਤਰਾ ਨੇ ਸੰਬੋਧਨ ਕੀਤਾ | ਸੈਮੀਨਾਰ ਵਿਚ ਸੰਗਰੂਰ, ਸੁਨਾਮ, ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਾਵਰਕਾਮ ਦੇ ਐਕਸੀਆਨ ਦਫ਼ਤਰ ਅੱਗੇ ਦੂਜੇ ਦਿਨ ਵੀ ਧਰਨਾ ਜਾਰੀ

ਦਿੜ੍ਹਬਾ ਮੰਡੀ, 12 ਜੂਨ (ਹਰਬੰਸ ਸਿੰਘ ਛਾਜਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਲਾਕ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ ਹੇਠ ਝੋਨੇ ਦੀ ਫ਼ਸਲ ਲਈ 8 ਘੰਟੇ ਬਿਜਲੀ ਦੇਣ ਲਈ ਪਾਵਰਕਾਮ ਐਕਸੀਅਨ ਦਫ਼ਤਰ ਦਿੜ੍ਹਬਾ ਵਿਖੇ ਅਣਮਿਥੇ ਸਮੇਂ ਸ਼ੁਰੂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦਾ ਧਰਨਾ ਦੂਜੇ ਦਿਨ ਦਾਖਲ

ਮਲੇਰਕੋਟਲਾ, 12 ਜੂਨ (ਹਨੀਫ਼ ਥਿੰਦ)-ਐਕਸੀਅਨ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਦੂਜੇ ਦਿਨ ਵਿਚ ਦਾਖਲ | ਕਿਸਾਨ ਆਗੂਆਂ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਹਥਨ, ਮਨਜਿੰਦਰ ਸਿੰਘ ਮੰਗਾ, ਸਰਬਜੀਤ ਸਿੰਘ ਭਰਥਲਾ ਮੰਡੇਰ ਨੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਮੱਝਾਂ ਅਤੇ ਦੋ ਕੱਟੀਆਂ ਚੋਰੀ

ਭਵਾਨੀਗੜ੍ਹ, 12 ਜੂਨ (ਰਣਧੀਰ ਸਿੰਘ ਫੱਗੂਵਾਲਾ)-ਬੀਤੀ ਰਾਤ ਪਿੰਡ ਬਲਿਆਲ ਦੇ ਇਕ ਘਰ ਵਿਚੋਂ ਚੋਰਾਂ ਵਲੋਂ 2 ਮੱਝਾਂ ਅਤੇ ਦੋ ਕੱਟੀਆਂ ਚੋਰੀ ਕਰ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਕਿਸਾਨ ਹਰਬੰਤ ਸਿੰਘ ਪੁੱਤਰ ਉਜਾਗਰ ...

ਪੂਰੀ ਖ਼ਬਰ »

ਪੁਸਤਕ 'ਸੰਸਾਰੀਕਰਨ ਦੇ ਦੌਰ ਵਿਚ ਪੂਰਬ ਅਤੇ ਸਿੱਖ ਵਿਚਾਰਧਾਰਾ ਦੀ ਸਾਰਥਿਕਤਾ' 16 ਨੂੰ ਲੋਕ ਅਰਪਣ

ਸੰਗਰੂਰ, 12 ਜੂਨ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ, ਸਮਾਜਿਕ, ਆਰਥਿਕ ਅਤੇ ਰਾਜਨੀਤਕ ਵਰਤਾਰਿਆਂ ਬਾਰੇ ਆਧੁਨਿਕ ਤਕਨੀਕਾਂ ਦੇ ਮਾਧਿਅਮ ਰਾਹੀਂ ਬਾਹਰਮੁਖੀ ਦਿ੍ਸ਼ਟੀ ਤੋਂ ਖੋਜ ਕਾਰਜਾਂ ਲਈ ਨਿਰੰਤਰ ਕਾਰਜਸ਼ੀਲ ਮਾਲਵਾ ਰਿਸਰਚ ਸੈਂਟਰ ...

ਪੂਰੀ ਖ਼ਬਰ »

ਕਿਸਾਨਾਂ ਨੇ ਮੰਗਾਂ ਨੰੂ ਲੈ ਕੇ ਪਾਵਰਕਾਮ ਧੂਰੀ ਦੇ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ

ਧੂਰੀ, 12 ਜੂਨ (ਸੁਖਵੰਤ ਸਿੰਘ ਭੁੱਲਰ)-ਬੀ.ਕੇ.ਯੂ. ਏਕਤਾ ਉਗਰਾਹਾਂ ਬਲਾਕ ਧੂਰੀ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਪਾਵਰਕਾਮ ਧੂਰੀ ਦੇ ਦਫ਼ਤਰ ਅੱਗੇ ਮੰਗਾਂ ਨੰੂ ਲੈ ਕੇ ਪ੍ਰਦਰਸ਼ਨ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਸਿਆਮ ਦਾਸ ਕਾਂਝਲੀ ਨੇ ਦੱਸਿਆ ਕਿ ਜਥੇਬੰਦੀ ਵਲੋਂ ...

ਪੂਰੀ ਖ਼ਬਰ »

ਅਮਰਨਾਥ ਲੰਗਰ ਲਈ ਰਾਸ਼ਨ ਦੇ ਟਰੱਕ ਰਵਾਨਾ ਕੀਤੇ

ਅਹਿਮਦਗੜ੍ਹ, 12 ਜੂਨ (ਪੁਰੀ, ਮਹੋਲੀ)-ਭਗਵਾਨ ਭੋਲੇ ਸ਼ੰਕਰ ਜੀ ਦੇ ਤੱਪ ਅਸਥਾਨ ਸ਼੍ਰੀ ਅਮਰਨਾਥ ਧਾਮ ਵਿਖੇ ਪਿਛਲੇ 12 ਸਾਲਾਂ ਤੋਂ ਲਗਾਤਾਰ ਲੰਗਰ ਦੀ ਸੇਵਾ ਨਿਭਾਉਂਦੀ ਆ ਰਹੀ ਸੰਸਥਾ ਸ਼੍ਰੀ ਹਰ ਹਰ ਮਹਾਦੇਵ ਸੇਵਾ ਦਲ ਬੁਢਲਾਡਾ ਵਲੋਂ ਇਸ ਵਾਰ ਕਰੀਬ ਦੋ ਮਹੀਨੇ ਲਗਾਤਾਰ ...

ਪੂਰੀ ਖ਼ਬਰ »

ਚਾਰ ਦਿਨਾਂ ਤੋਂ ਬਿਜਲੀ ਸਪਲਾਈ ਨਹੀਂ ਆਉਣ ਦੇ ਰੋਸ ਵਜੋਂ ਲੋਕਾਂ ਵਲੋਂ ਬਿਜਲੀ ਗਰਿੱਡ ਮੂਹਰੇ ਧਰਨਾ

ਖਨੌਰੀ, 12 ਜੂਨ (ਬਲਵਿੰਦਰ ਸਿੰਘ ਥਿੰਦ)-ਚਾਰ ਦਿਨ ਪਹਿਲਾਂ ਇਲਾਕੇ ਅੰਦਰ ਆਏ ਭਾਰੀ ਤੁਫਾਨ ਤੋਂ ਬਾਅਦ ਅੱਜ ਤੱਕ ਬਿਜਲੀ ਸਪਲਾਈ ਚਾਲੂ ਨਹੀਂ ਹੋਣ ਦੇ ਰੋਸ ਵਜੋਂ ਅੱਜ ਦੁਪਹਿਰ ਬਾਅਦ ਪਿੰਡ ਗੁਲਜਾਰਪੁਰਾ (ਠਰੂਆ) ਅਤੇ ਪਿੰਡ ਗਲੋਲੀ ਦੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਦੀਆਂ ਪੇਂਡੂ ਔਰਤਾਂ ਲਈ ਮਿਸਾਲ ਪਿੰਡ ਚੱਠਾ ਨਨਹੇੜਾ ਦਾ 'ਕਿਰਤ' ਸਵੈ ਸਹਾਇਤਾ ਸਮੂਹ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਰੁਪਿੰਦਰ ਸਿੰਘ ਸੱਗੂ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਗ਼ਰੀਬ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਚਲਾਈ ਜਾ ਰਹੇ ਪੰਜਾਬ ਸਟੇਟ ਰੂਰਲ ਲਾਈਵਲੀ ਹੁੱਡ ਮਿਸ਼ਨ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ | ਬਲਾਕ ਸੁਨਾਮ ਅਧੀਨ ...

ਪੂਰੀ ਖ਼ਬਰ »

ਪੰਜਾਬ ਦਾ ਸਭ ਤੋਂ ਵਿਸ਼ਾਲ ਸਮਰ ਕੈਂਪ 'ਸਿਰਜਣਾ-2018' ਸੰਪੰਨ

ਲਹਿਰਾਗਾਗਾ, 12 ਜੂਨ (ਅਸ਼ੋਕ ਗਰਗ)-ਗਰਮੀਆਂ ਦੀ ਛੁੱਟੀਆਂ ਨੂੰ ਸਿਰਜਣਤਾਮਕ ਤਰੀਕੇ ਨਾਲ ਗੁਜ਼ਾਰਨ ਅਤੇ ਬੱਚਿਆਂ ਅੰਦਰ ਕਲਾ ਦੀ ਚੇਟਕ ਲਾਉਣ ਲਈ ਦਸ ਰੋਜ਼ਾ 20ਵਾਂ ਬਾਲ ਸ਼ਖ਼ਸੀਅਤ ਉਸਾਰੀ ਕੈਂਪ 'ਸਿਰਜਣਾ-2018' ਬੱਚਿਆਂ ਉੱਪਰ ਚਿਰ ਸਥਾਈ ਪ੍ਰਭਾਵ ਛੱਡਦਾ ਹੋਇਆ ਸੰਪੰਨ ਹੋਇਆ | 5 ਸਾਲ ਤੋਂ 15 ਸਾਲ ਤੱਕ ਦੇ 500 ਬੱਚੇ ਪੇਂਟਿੰਗ, ਡਾਂਸ, ਸੰਗੀਤ, ਨਾਟਕ, ਮਾਰਸ਼ਲ ਆਰਟ, ਐਰੋਬਿਕਸ, ਰਾਈਫਲ ਸ਼ੂਟਿੰਗ, ਕਲੇਅ ਮਾਡਲਿੰਗ ਆਦਿ ਕਲਾਵਾਂ ਸਿੱਖਦੇ ਰਹੇ | ਸਭ ਤੋਂ ਵੱਧ ਦਿਲਚਸਪੀ ਵਰਕਸ਼ਾਪ ਵਿਚ ਸੀ ਜਿੱਥੇ ਬੱਚਿਆਂ ਨੇ ਮਾਰੂਤੀ ਕਾਰ ਦੇ ਇੰਜਨ, ਗੇਅਰ, ਬ੍ਰੇਕ, ਸਟੇਰਿੰਗ ਨੂੰ ਆਪਣੇ ਹੱਥੀਂ ਪੂਰਾ ਖੋਲ੍ਹ ਕੇ ਸਾਰੀ ਤਕਨੀਕੀ ਲਈ ਅਤੇ ਔਜਾਰਾਂ ਦੀ ਵਰਤੋਂ ਕਰਨੀ ਸਿੱਖੀ | ਮਕੈਨਿਕ ਤਰਸੇਮ ਸਿੰਘ ਅਤੇ ਹਰਲਵਲੀਨ ਸਿੰਘ ਟੈਨੀ ਨੇ ਇੰਜਣ ਦੀ ਕਾਰਜ ਪ੍ਰਣਾਲੀ ਬਾਰੇ ਦੱਸਿਆ | ਬਲਕਾਰ ਤਾਰੀ ਦੀ ਨਿਗਰਾਨੀ ਹੇਠ ਨਿੱਕੇ-ਨਿੱਕੇ ਹੱਥਾਂ ਨਾਲ ਖ਼ੂਬ ਆਰੀ ਚਲਾ ਕੇ ਬੱਚਿਆਂ ਨੇ ਲੱਕੜ ਦੇ ਖਿਡੌਣੇ ਬਣਾਏ | ਹਰਦਰਸ਼ਨ ਭੋਲਾ ਨੇ ਬਿਜਲੀ ਦੇ ਪੱਖੇ, ਟਿਊਬ, ਵਾਸ਼ਿੰਗ ਮਸ਼ੀਨ, ਕੂਲਰ, ਸਵਿੱਚ ਦੇ ਨਾਲ-ਨਾਲ ਬਿਜਲੀ ਦੇ ਸਰਕਟ ਬਾਰੇ ਸਿਖਲਾਈ ਦਿੱਤੀ | ਗੱਤਕਾ ਮਾਸਟਰ ਲਵਪ੍ਰੀਤ ਸਿੰਘ ਸੁਨਾਮ ਨੇ ਰਵਾਇਤੀ ਮਾਰਸ਼ਲ ਆਰਟ ਦੀ ਟ੍ਰੇਨਿੰਗ ਦਿੰਦੇ ਸਰੀਰਕ ਫੁਰਤੀ, ਧਿਆਨ ਕੇਂਦਰਿਤ, ਮਾਨਸਿਕ ਤਵਾਜਨ ਦਾ ਅਭਿਆਸ ਕਰਵਾਇਆ | ਹੈਸ ਸਟੂਡੀਓ ਦਿੱਲੀ ਤੋਂ ਆਏ ਪੇਂਟਰ ਅਤੇ ਬੁੱਤਸਾਜ ਕਮਲ ਮਲੇਰਕੋਟਲਾ, ਗੁਰਪ੍ਰੀਤ ਧੂਰੀ, ਅਰਵਿੰਦ ਚੰਡੀਗੜ੍ਹ, ਕਸ਼ਮੀਰ ਬਠਿੰਡਾ ਨੇ ਮਿੱਟੀ ਦੀਆਂ ਮੂਰਤਾਂ ਅਤੇ ਕਈ ਪ੍ਰਕਾਰ ਦੇ ਚਿਹਰੇ ਬਣਾਏ | ਕੈਂਪ ਡਾਇਰੈਕਟਰ ਕੰਵਲਜੀਤ ਢੀਂਡਸਾ ਦੀ ਅਗਵਾਈ ਹੇਠ ਸਵੇਰ ਦੀ ਸਭਾ ਵਿਚ ਧਿਆਨ, ਸਾਹ ਅਤੇ ਯੋਗਾ ਅਭਿਆਸ ਰਾਹੀਂ ਇਕਾਗਰਤਾ ਅਤੇ ਸ਼ਾਂਤੀ ਪ੍ਰਾਪਤ ਕਰਨੀ, ਓਮ ਦੇ ਉਚਾਰਨ ਸਮੇਂ ਸਾਰਾ ਹਾਲ ਇਕ ਰਾਗ ਵਿਚ ਹੋ ਜਾਂਦਾ | ਰਾਈਫਲ ਸ਼ੂਟਿੰਗ ਵਿੱਚ ਸਤਨਾਮ ਸਿੰਘ ਚੋਟੀਆਂ ਨੇ ਨਿਸ਼ਾਨੇਬਾਜ਼ੀ ਦੀ ਟ੍ਰੇਨਿੰਗ ਕਰਵਾਈ ਅਤੇ ਬੱਚਿਆਂ ਨੂੰ ਪਰਪੱਕ ਕੀਤਾ |ਕੈਂਪ ਦੌਰਾਨ 'ਵਾਟਰ ਰਗਬੀ' ਖੇਡ ਸਭ ਤੋਂ ਵੱਧ ਖਿੱਚ ਦਾ ਕਾਰਨ ਬਣੀ | ਪੂਰੇ ਗਰਾਊਾਡ ਵਿੱਚ ਪਾਣੀ ਭਰ ਕੇ ਹੈਂਡਬਾਲ ਵਾਂਗ ਖੇਡਦੇ ਵਿਦਿਆਰਥੀ ਖ਼ੂਬ ਮਸਤੀ ਕਰਦੇ | ਬੱਚਿਆਂ ਦੇ ਬਹੁਪੱਖੀ ਗਿਆਨ ਵਧਾਉਣ ਲਈ ਬਲਰਾਮ ਭਾਅ, ਬਿ੍ਜ ਭਾਨ, ਪਿ੍ੰਸੀਪਲ ਨੀਰੂ ਅਰੋੜਾ ਨੇ ਸ਼ਿਰਕਤ ਕੀਤੀ ਅਤੇ ਚਰਨ ਗਿੱਲ, ਸਤਦੀਪ ਗਿੱਲ, ਗੁਰਲਾਲ ਸਿੰਘ ਨੇ ਪੰਜਾਬੀ ਵਿਕੀਪੀਡੀਆ ਰਾਹੀਂ ਮਾਂ ਬੋਲੀ ਦੀ ਸੇਵਾ ਕਰਨ ਦੀ ਅਪੀਲ ਕੀਤੀ | ਨਾਟਕਾਂ ਲਈ ਪੀਪਲਜ਼ ਥੀਏਟਰ ਦੇ ਅਵਤਾਰ ਸਿੰਘ ਅਤੇ ਮਾਈਕਲ ਜੌਨ ਨੇ ਬਾਲ-ਕਹਾਣੀਆਂ ਝੂਠਾ ਆਜੜੀ, ਸ਼ੇਰ ਤੇ ਚੂਹੀ, ਮੱਖੀ ਅਤੇ ਫੁੱਲ ਤੇ ਤਿੱਤਲੀ ਉੱਪਰ ਆਧਾਰਿਤ ਨਾਟਕ ਤਿਆਰ ਕਰਵਾਏ | ਸੰਗੀਤ ਲਈ ਸਲੀਮ ਅਖ਼ਤਰ ਅਤੇ ਜਗਦੀਪ ਰੂਬੀ ਨੇ ਬਾਲ ਗੀਤਾਂ ਦੀਆਂ ਸੁਰਾਂ ਲਵਾਈਆਂ | ਫ਼ਿਲਮ ਮੇਕਿੰਗ ਦੌਰਾਨ ਜਗਦੀਸ਼ ਪਾਪੜਾ ਦੀ ਨਿਰਦੇਸ਼ਨਾ ਅਤੇ ਨਿਰਮਲ ਖ਼ਾਨ ਦੇ ਕੈਮਰੇ ਨਾਲ ਜਥੇਦਾਰ ਅਕਾਲੀ ਫੂਲਾ ਸਿੰਘ ਦੀ ਜ਼ਿੰਦਗੀ ਨੂੰ ਆਧਾਰਿਤ 10 ਮਿੰਟ ਦੀ ਡਾਕੂਮੈਂਟਰੀ ਬਣਾਈ ਗਈ | ਇਸ ਮੌਕੇ ਕਲਾਕਾਰਾਂ ਅਤੇ ਬੱਚਿਆਂ ਨੂੰ ਸਰਟੀਫ਼ਿਕੇਟ ਵੰਡੇ ਗਏ |


ਖ਼ਬਰ ਸ਼ੇਅਰ ਕਰੋ

ਨਵੇਂ ਆਏ ਤਹਿਸੀਲਦਾਰ ਦਾ ਪਟਵਾਰ ਯੂਨੀਅਨ ਵਲੋਂ ਸਵਾਗਤ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਭੁੱਲਰ, ਧਾਲੀਵਾਲ)-ਸੁਨਾਮ ਵਿਖੇ ਕੋਟਕਪੂਰਾ ਤੋਂ ਬਦਲ ਕੇ ਆਏ ਤਹਿਸੀਲਦਾਰ ਹਰਜੀਤ ਸਿੰਘ ਨੂੰ ਉਨ੍ਹਾਂ ਦੇ ਚਾਰਜ ਸੰਭਾਲਣ ਮੌਕੇ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਸੁਨਾਮ ਵਲੋਂ ਜਥੇਬੰਦੀ ਦੇ ਆਗੂ ਦਵਿੰਦਰਪਾਲ ਸਿੰਘ ਰਿੰਪੀ ਦੀ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »

ਭਾਈ ਗੁਰਦਾਸ ਕਾਲਜ ਵਿਚ ਬੀ.ਐੱਡ. ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ

ਸੰਗਰੂਰ, 12 ਜੂਨ (ਸੁਖਵਿੰਦਰ ਸਿੰਘ ਫੁੱਲ)-ਭਾਈ ਗੁਰਦਾਸ ਇੰਸਟੀਚਿਊਟ ਆਫ਼ ਐਜੂਕੇਸ਼ਨ, ਸੰਗਰੂਰ ਜੋ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਬੀ.ਐਡ. ਦਾਖਲਾ ਟੈੱਸਟ ਲਈ ਮੁਫ਼ਤ ਕੋਚਿੰਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਸ੍ਰੀ ਹਾਕਮ ਸਿੰਘ ...

ਪੂਰੀ ਖ਼ਬਰ »

ਪੰਜਾਬ ਦੀਆਂ ਪੇਂਡੂ ਔਰਤਾਂ ਲਈ ਮਿਸਾਲ ਪਿੰਡ ਚੱਠਾ ਨਨਹੇੜਾ ਦਾ 'ਕਿਰਤ' ਸਵੈ ਸਹਾਇਤਾ ਸਮੂਹ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਰੁਪਿੰਦਰ ਸਿੰਘ ਸੱਗੂ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੀਆਂ ਗ਼ਰੀਬ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਚਲਾਈ ਜਾ ਰਹੇ ਪੰਜਾਬ ਸਟੇਟ ਰੂਰਲ ਲਾਈਵਲੀ ਹੁੱਡ ਮਿਸ਼ਨ ਦੇ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ | ਬਲਾਕ ਸੁਨਾਮ ਅਧੀਨ ...

ਪੂਰੀ ਖ਼ਬਰ »

ਛੁੱਟੀਆਂ ਦੌਰਾਨ ਬੱਚਿਆਂ ਲਈ ਸਪੈਸ਼ਲ ਕਲਾਸਾਂ ਸ਼ੁਰੂ

ਚੀਮਾ ਮੰਡੀ, 12 ਜੂਨ (ਜਗਰਾਜ ਮਾਨ)-ਕਸਬੇ ਦੀ ਗੁਰੂ ਨਾਨਕ ਦੇਵ ਇੰਸਟੀਚਿਊਟ ਵਿਖੇ ਬੱਚਿਆਂ ਦੀਆਂ ਛੁੱਟੀਆਂ ਨੂੰ ਲੈ ਕੇ ਕੰਪਿਊਟਰ ਅਤੇ ਇੰਗਲਿਸ਼ ਸਪੋਕਨ ਦੀਆਂ ਸਪੈਸ਼ਲ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਜਿਸ ਵਿਚ ਬਹੁਤ ਘੱਟ ਸਮੇਂ ਵਿਚ ਬੱਚਾ ਚੰਗੀ ਇੰਗਲਿਸ਼ ਸਿੱਖ ਕੇ ...

ਪੂਰੀ ਖ਼ਬਰ »

ਕਿਸਾਨ ਖੁਦਕੁਸ਼ੀਆਂ ਦੇ ਵਧ ਰਹੇ ਅੰਕੜੇ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਿੱਟਾ-ਕਿਸਾਨ ਆਗੂ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਧਾਲੀਵਾਲ, ਭੁੱਲਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸੂਬੇ ਵਿਚ ਹੋ ਰਹੀਆਂ ਕਿਸਾਨ-ਮਜਦੂਰ ਖੁਦਕੁਸ਼ੀਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਖੁਦਕੁਸ਼ੀਆਂ ਦੇ ਸਮੇਂ-ਸਮੇਂ 'ਤੇ ਅੰਕੜੇ ਜਾਰੀ ਕਰ ਕੇ ਸਰਕਾਰ ਨੂੰ ਇਸ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »

ਇਰਾਕ ਵਿਚ ਮਾਰੇ ਪਿ੍ਤਪਾਲ ਸ਼ਰਮਾ ਦੇ ਵਾਰਸਾਂ ਨੰੂ 10 ਲੱਖ ਰੁਪਏ ਦਾ ਚੈੱਕ ਦਿੱਤਾ

ਸੰਗਰੂਰ, 12 ਜੂਨ (ਸੁਖਵਿੰਦਰ ਸਿੰਘ ਫੁੱਲ)-ਇਰਾਕ ਵਿਚ ਆਈ.ਐਸ.ਆਈ.ਐਸ ਅੱਤਵਾਦੀਆਂ ਹੱਥੋਂ ਮਾਰੇ ਗਏ ਧੂਰੀ ਦੇ ਨੌਜਵਾਨ ਸਵ. ਸ੍ਰੀ ਪਿ੍ਤਪਾਲ ਸ਼ਰਮਾ ਦੇ ਵਾਰਸਾਂ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਵਲੋਂ 10 ਲੱਖ ਰੁਪਏ ਦਾ ਚੈੱਕ ਸੌਾਪਿਆ ਗਿਆ | ਇਹ ਰਾਸ਼ੀ ...

ਪੂਰੀ ਖ਼ਬਰ »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ 20 ਜੂਨ ਤੋਂ ਪਹਿਲਾਂ ਲਗਾਇਆ ਝੋਨਾ ਵਹਾਇਆ

ਸੰਗਰੂਰ, 12 ਜੂਨ (ਧੀਰਜ਼ ਪਸ਼ੌਰੀਆ)-ਜ਼ਮੀਨ ਹੇਠਲੇ ਪਾਣੀ ਦੇ ਗਿਰਦੇ ਹੋਏ ਪੱਧਰ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਪ੍ਰੀਸਰਵੇਸ਼ਨ ਆਫ਼ ਸਬ ਸੁਆਇਲ ਵਾਟਰ ਐਕਟ 2009 ਤਹਿਤ ਜਾਰੀ ਕੀਤੇ ਗਏ ਨਵੇਂ ਨੋਟੀਫ਼ਿਕੇਸ਼ਨ ਦੀ ਪਾਲਣਾ ਕਰਨ ਦੇ ਉਦੇਸ਼ ਨਾਲ ਕਿਸੇ ਵੀ ਪਿੰਡ ...

ਪੂਰੀ ਖ਼ਬਰ »

ਰੋਜ਼ਾ ਇਫ਼ਤਾਰ ਦੇ ਰਾਤਰੀ ਭੋਜ ਦਾ ਆਯੋਜਨ

ਮਲੇਰਕੋਟਲਾ, 12 ਜੂਨ (ਪਾਰਸ ਜੈਨ)-ਸਥਾਨਕ ਮਲੇਰਕੋਟਲਾ ਕਲੱਬ ਵਿਖੇ ਹਨੀਫ਼ ਥਿੰਦ ਵਲੋਂ ਰੋਜ਼ਾ ਇਫਤਾਰ, ਰਾਤਰੀ ਭੋਜ ਦਿੱਤਾ ਗਿਆ ਜਿਸ ਵਿਚ ਸ਼ਹਿਰ ਅਤੇ ਇਲਾਕੇ ਦੇ ਹਿੰਦੂ, ਮੁਸਲਿਮ, ਸਿੱਖ ਭਾਈਚਾਰੇ ਦੇ ਲੋਕਾਂ ਤੋਂ ਇਲਾਵਾ ਜਨਾਬ ਕਮਾਲ ਅਲੀ ਖ਼ਾਨ ਇਸਲਾਮਿਕ ਸਕਾਲਰ ...

ਪੂਰੀ ਖ਼ਬਰ »

ਜਥੇਦਾਰ ਖੰਡੇਬਾਦ ਦੀ ਪਤਨੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਮਸਤੂਆਣਾ ਸਾਹਿਬ, 12 ਜੂਨ (ਦਮਦਮੀ)-ਅਕਾਲ ਕਾਲਜ ਕੌਾਸਲ ਮਸਤੂਆਣਾ ਸਾਹਿਬ ਦੇ ਸੀਨੀਅਰ ਮੈਂਬਰ ਤੇ ਜਿਲ੍ਹਾ ਤੈਰਾਕੀ ਐਸੋਸੀਏਸ਼ਨ ਸੰਗਰੂਰ ਦੇ ਖ਼ਜ਼ਾਨਚੀ ਜਗਦੇਵ ਸਿੰਘ ਖੰਡੇਬਾਦ, ਬਲਦੇਵ ਸਿੰਘ ਖੰਡੇਬਾਦ, ਪ੍ਰਕਾਸ਼ ਸਿੰਘ ਖੰਡੇਬਾਦ ਦੇ ਸਤਿਕਾਰਤ ਮਾਤਾ ਸ੍ਰੀਮਤੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਜ਼ਿਲ੍ਹਾ ਸੰਗਰੂਰ ਦੀ ਇੰਚਾਰਜ ਨਿਗਰਾਨ ਨਿਯੁਕਤ

ਮਲੇਰਕੋਟਲਾ, 12 ਜੂਨ (ਕੁਠਾਲਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਦਫ਼ਤਰ ਦੇ ਪਿਛਲੇ ਆਦੇਸ਼ਾਂ ਵਿਚ ਸੋਧ ਕਰਦਿਆਂ ਅੱਜ ਉਚੇਰੀ ਸਿੱਖਿਆ ਤੇ ਜਨ ਸਿਹਤ ਵਿਭਾਗ ਦੀ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੂੰ ਜਿਲ੍ਹਾ ਸੰਗਰੂਰ ਅੰਦਰ ਵਿਕਾਸ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਬਾਜ਼ਾਰਾਂ 'ਚੋਂ ਸਾਮਾਨ ਚੁਕਵਾਇਆ

ਸੁਨਾਮ ਊਧਮ ਸਿੰਘ ਵਾਲਾ, 12 ਜੂਨ (ਧਾਲੀਵਾਲ, ਭੁੱਲਰ)-ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਟ੍ਰੈਫ਼ਿਕ ਦੀ ਆ ਰਹੀ ਦਿੱਕਤ ਨੂੰ ਦੂਰ ਕਰਨ ਦੇ ਮੰਤਵ ਨਾਲ ਨਗਰ ਕੌਾਸਲ ਸੁਨਾਮ ਵਲੋਂ ਸਥਾਨਕ ਟ੍ਰੈਫ਼ਿਕ ਪੁਲਿਸ ਦੀ ਮਦਦ ਨਾਲ ਬਾਜ਼ਾਰਾਂ ਵਿਚ ਦੁਕਾਨਾਂ ਦੇ ਅੱਗੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX