ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ, ਅਧਿਕਾਰਾਂ ਲਈ ਸਖ਼ਤ ਸੰਘਰਸ਼ ਲੜਨ ਵਾਲੀ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਪੁਲਿਸ ਵਧੀਕੀਆਂ ਿਖ਼ਲਾਫ਼ ਭਾਰੀ ਰੋਸ ਜ਼ਾਹਿਰ ਕਰਦੇ ਹੋਏ ...
ਲੱਖੋ ਕੇ ਬਹਿਰਾਮ, 12 ਜੂਨ (ਰਾਜਿੰਦਰ ਸਿੰਘ ਹਾਂਡਾ)- ਕੋਈ 6 ਸਾਲ ਪਹਿਲਾਂ ਨੂੰ ਹ ਦੇ ਕਤਲ ਸਬੰਧੀ ਦਰਜ ਮੁਕੱਦਮੇ 'ਚ ਨਾਮਜ਼ਦ 5 ਜਣਿਆਂ ਨੂੰ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਨੇ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੱਖੋ ਕੇ ...
ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਨਾਮਦੇਵ ਚੌਾਕ ਫ਼ਿਰੋਜ਼ਪੁਰ ਸ਼ਹਿਰ ਤੋਂ ਬਾਗੀ ਹਸਪਤਾਲ ਵੱਲ ਜਾਂਦੀ ਰੋਡ 'ਤੇ ਪੈਂਦੀ ਪੁੱਡਾ ਕਾਲੋਨੀ ਦੇ ਰਸਤੇ ਨੂੰ ਗੇਟ ਲਗਾ ਕੇ ਬੰਦ ਕਰਨ ਵਾਲੇ ਲੋਕ ਸ਼ਰੇਆਮ ਪੁੱਡਾ 'ਤੇ ਭਾਰੂ ਪੈਂਦੇ ਨਜ਼ਰ ਆ ਰਹੇ ਹਨ, ਜਿਨ੍ਹਾਂ ਨੇ ...
ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਗੁਰੂਹਰਸਹਾਏ ਅਧੀਨ ਪੈਂਦੀ ਨਿਊ ਆਬਾਦੀ ਭੱਠਾ ਬਸਤੀ ਵਿਖੇ ਕੁਝ ਵਿਅਕਤੀਆਂ ਨੇ ਪਾਲੋ ਰਾਣੀ ਪਤਨੀ ਰਮੇਸ਼ ਸਿੰਘ ਦੇ ਘਰ ਦਾਖ਼ਲ ਹੋ ਕੇ ਜਿੱਥੇ ਉਸ ਦੀ ਭਾਰੀ ਕੁੱਟਮਾਰ ਕੀਤੀ, ਉੱਥੇ ਉਸ ਦੀ ਕਾਰ ਤੋੜਨ ਭੰਨਣ ਤੋਂ ਇਲਾਵਾ ਸੋਨੇ ਦੇ ਗਹਿਣੇ ਵੀ ਖੋਹ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਹਾਇਕ ਥਾਣੇਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਮੁਦਈਆ ਪਾਲੋ ਰਾਣੀ ਵਾਸੀ ਨਿਊ ਆਬਾਦੀ, ਭੱਠਾ ਬਸਤੀ ਗੁਰੂਹਰਸਹਾਏ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਹਮਲਾਵਰ ਮਿੰਦੋ ਰਾਣੀ ਨੇ ਕੁੱਝ ਸਾਥੀਆਂ ਨੂੰ ਨਾਲ ਲੈ ਕੇ ਉਸ ਦੇ ਘਰ ਦਾਖ਼ਲ ਹੋ ਉਸ ਦੀ ਕੁੱਟਮਾਰ ਕਰਦੇ ਸਮੇਂ ਜਾਨੋਂ ਮਾਰਨ ਦੀਆਂ ਧਮਕੀਆਂ
ਦਿੱਤੀਆਂ ਤੇ ਜਾਣ ਸਮੇਂ ਉਸ ਦੇ ਗਲੇ 'ਚ ਪਾਈ ਸੋਨੇ ਦੀ ਚੈਨ, ਹੱਥ 'ਚ ਪਾਇਆ ਸੋਨੇ ਦਾ ਕੜਾ ਆਦਿ ਕੀਮਤੀ ਸਾਮਾਨ ਵੀ ਖੋਹ ਕੇ ਲੈ ਗਏ | ਪੁਲਿਸ ਨੇ ਥਾਣਾ ਗੁਰੂਹਰਸਹਾਏ ਅੰਦਰ ਮੁਦਈਆ ਪਾਲੋ ਰਾਣੀ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਮਿੰਦੋ ਰਾਣੀ ਪਤਨੀ ਮਲਕੀਤ ਸਿੰਘ, ਮਲਕੀਤ ਸਿੰਘ ਪੁੱਤਰ ਕਰਨੈਲ ਸਿੰਘ, ਲਾਡੀ ਵਾਸੀ ਪਿੰਡ ਖੰਭੇ, ਨਿਸ਼ਾ, ਪਰਮਜੀਤ ਸਿੰਘ ਵਾਸੀਆਨ ਢਾਣੀ ਥਾਣੇ ਕੇ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ |
ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਵਲੋਂ ਰੇਤ ਦੀ ਚੋਰ ਬਾਜ਼ਾਰੀ ਕਰਦੇ ਇਕ ਟਰੈਕਟਰ ਚਾਲਕ ਨੂੰ ਟਰੈਕਟਰ ਤੇ ਰੇਤ ਨਾਲ ਭਰੀ ਟਰਾਲੀ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਹੌਲਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ...
ਫ਼ਿਰੋਜ਼ਪੁਰ, 12 ਜੂਨ (ਰਾਕੇਸ਼ ਚਾਵਲਾ)- ਚੋਰੀ ਦੇ ਮਾਮਲੇ 'ਚ ਨਾਮਜ਼ਦ ਤਿੰਨ ਵਿਅਕਤੀਆਂ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਮੁਦਈਆ ਜਸਪ੍ਰੀਤ ਕੌਰ ਪਤਨੀ ਨਵਤੇਜ ਸਿੰਘ ਵਾਸੀ ਬਾਂਸੀ ਗੇਟ ਫ਼ਿਰੋਜਪੁਰ ਨੇ ਪੁਲਿਸ ਨੂੰ ਦੱਸਿਆ ਕਿ ਉਹ ...
ਅਬੋਹਰ, 12 ਜੂਨ (ਕੁਲਦੀਪ ਸਿੰਘ ਸੰਧੂ)-ਪਿਛਲੇ ਤਿੰਨ ਦਿਨਾਂ ਤੋਂ ਭੇਦਭਰੀ ਹਾਲਤ 'ਚ ਲਾਪਤਾ ਹੋਏ ਮੂਲ ਰੂਪ 'ਚ ਰਾਜਸਥਾਨ ਦੇ ਰਹਿਣ ਵਾਲੇ ਅਤੇ ਹਾਲ ਆਬਾਦ ਇੱਥੋਂ ਦੇ ਸ਼ਹੀਦ ਭਗਤ ਸਿੰਘ ਨਗਰ ਵਾਸੀ ਇੱਕ ਨੌਜਵਾਨ ਦੀ ਲਾਸ਼ ਅੱਜ ਪਿੰਡ ਹਰੀਪੁਰਾ ਦੇ ਇਕ ਰਜਬਾਹੇ 'ਚੋਂ ਮਿਲੀ | ...
ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਦੀ ਅਗਵਾਈ ਹੇਠ ਸਿਹਤ, ਬਾਗ਼ਬਾਨੀ, ਡੇਅਰੀ, ਮਾਰਕੀਟ ਕਮੇਟੀ ਸਮੇਤ ...
ਜਲਾਲਾਬਾਦ, 12 ਜੂਨ (ਕਰਨ ਚੁਚਰਾ)-ਉਪਮੰਡਲ ਅਧੀਨ ਪੈਂਦੇ ਪਿੰਡ ਮੋਹਰ ਸਿੰਘ ਵਾਲਾ (ਧਰਮੂਵਾਲਾ) 'ਚ ਪੈਸਿਆਂ ਦੇ ਲੈਣ-ਦੇਣ ਨੰੂ ਲੈ ਕੇ ਹੋਏ ਝਗੜੇ 'ਚ ਇਕ ਵਿਅਕਤੀ ਦੇ ਜ਼ਖਮੀ ਹੋ ਜਾਣ ਦਾ ਸਮਾਚਾਰ ਹੈ | ਜ਼ਖਮੀ ਸਤਨਾਮ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਧਰਮੂਵਾਲਾ ਨੰੂ ਇਲਾਜ ...
ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਸਮਾਜ ਸੇਵਾ ਦੇ ਕਾਰਜਾਂ ਨੂੰ ਸਮਰਪਿਤ ਰਹਿਣ ਵਾਲੀ ਸ਼ਖ਼ਸੀਅਤ ਪ੍ਰਤਾਪ ਸਿੰਘ ਲੱਖੋ ਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਬੀਤੇ ਦਿਨ ਸ਼ੋ੍ਰਮਣੀ ਕਮੇਟੀ ਵਲੋਂ ...
ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਦਾ ਵਫ਼ਦ ਨਰਿੰਦਰ ਮੋਹਨ ਸੂਬਾ ਪ੍ਰਧਾਨ ਦੀ ਅਗਵਾਈ ਵਿਚ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਜਸਪਾਲ ਕੌਰ ਨੂੰ ਮਿਲਿਆ ਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ...
ਫ਼ਿਰੋਜ਼ਪੁਰ, 12 ਜੂਨ (ਮਲਕੀਅਤ ਸਿੰਘ)- ਪਿਛਲੇ ਦਿਨੀਂ ਹੋਏ 43ਵੇਂ ਪੰਜਾਬ ਓਪਨ ਤੈਰਾਕੀ ਮੁਕਾਬਲਿਆਂ 'ਚ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦੀ ਵਿਦਿਆਰਥਣ ਸੁਦਿ੍ਸ਼ਟੀ ਨੇ ਦੋ ਗੋਲਡ, ਇਕ ਸਿਲਵਰ ਤੇ ਇਕ ਬਰਾਊਾਜ ਮੈਡਲ ਜਿੱਤਿਆ | ਸੁਦਿ੍ਸ਼ਟੀ ਨੇ 200 ਮੀਟਰ ਬਟਰ ਫਲਾਈ 'ਚ ...
ਫ਼ਿਰੋਜ਼ਸ਼ਾਹ, 12 ਜੂਨ (ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਹੋਣਹਾਰ ਵਿਦਿਆਰਥੀਆਂ ਲਈ ਸਥਾਪਿਤ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਹੋਈ ਪ੍ਰਵੇਸ਼ ਪ੍ਰੀਖਿਆ 'ਚੋਂ ਸਫਲ ਹੋਏ ਵਿਦਿਆਰਥੀਆਂ ਦੀ ਕੌਾਸਿਲੰਗ 14 ਜੂਨ ਤੋਂ ਸ਼ੁਰੂ ਹੋ ਰਹੀ ਹੈ, ਜਿਸ ਦੌਰਾਨ ...
ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੀ ਢਾਣੀ ਪਛਾੜੀਆਂ ਵਿਖੇ ਕੁਝ ਵਿਅਕਤੀਆਂ ਵਲੋਂ ਮਜ਼ਦੂਰ ਦਾ ਮੋਟਰਸਾਈਕਲ ਚੋਰੀ ਕਰ ਲੈਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ...
ਫ਼ਿਰੋਜ਼ਪੁਰ, 12 ਜੂਨ (ਰਾਕੇਸ਼ ਚਾਵਲਾ)- ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਐੱਸ.ਕੇ. ਅਗਰਵਾਲ ਦੀ ਰਹਿਨੁਮਾਈ ਹੇਠ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਲਜਿੰਦਰ ਸਿੰਘ ਮਾਨ ਸਕੱਤਰ ਜ਼ਿਲ੍ਹਾ ਲੀਗਲ ...
ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ 17 ਜੂਨ ਨੂੰ ਸ਼ਰਧਾ ਪੂਰਵਕ ਮਨਾਉਣ ਲਈ ਸਾਰਾਗੜ੍ਹੀ ਮੈਮੋਰੀਅਲ ਮੈਨੇਜਮੈਂਟ ਕਮੇਟੀ ਤੇ ਇਲਾਕੇ ਦੀ ਸੰਗਤ ...
ਲੱਖੋ ਕੇ ਬਹਿਰਾਮ, 12 ਜੂਨ (ਰਾਜਿੰਦਰ ਸਿੰਘ ਹਾਂਡਾ)- ਹਲਕੇ ਦੇ ਸਮੁੱਚੇ ਵਿਕਾਸ ਦਾ ਵਾਅਦਾ ਕਰ ਚੋਣ ਜਿੱਤਣ ਉਪਰੰਤ ਕੈਬਨਿਟ ਮੰਤਰੀ ਬਣੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਆਪਣੇ ਵਾਅਦਿਆਂ ਨੂੰ ਅਮਲ 'ਚ ਲਿਆਉਣਾ ਸ਼ੁਰੂ ਕਰ ਦਿੱਤਾ ਗਿਆ ਹੈ | ਇਸੇ ਲੜੀ ਤਹਿਤ ...
ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਕਿਸਾਨਾਂ ਦੇ ਹੱਕਾਂ, ਅਧਿਕਾਰਾਂ ਦੀ ਰਾਖੀ ਤੇ ਮਸਲਿਆਂ ਦੇ ਹੱਲ ਲਈ ਅੱਜ ਮਾਰਕੀਟ ਕਮੇਟੀ ਦਫ਼ਤਰ ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਸੁਖਪਾਲ ਸਿੰਘ ...
ਗੁਰੂਹਰਸਹਾਏ, 12 ਜੂਨ (ਹਰਚਰਨ ਸਿੰਘ ਸੰਧੂ)- ਵਿਧਾਨ ਸਭਾ ਹਲਕੇ ਗੁਰੂਹਰਸਹਾਏ ਦੇ ਪਿੰਡ ਚੂਹੜ ਖਲਚੀਆਂ ਵਿਖੇ ਹਫ਼ਤਾ ਭਰ ਲਈ ਸ਼ੁਰੂ ਹੋਏ ਕਿ੍ਕਟ ਟੂਰਨਾਮੈਂਟ ਦਾ ਰਸਮੀ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਤੇ ਕ੍ਰਿਕਟ ...
ਮਮਦੋਟ, 12 ਜੂਨ (ਜਸਬੀਰ ਸਿੰਘ ਕੰਬੋਜ)- ਪੰਜਾਬ ਸਰਕਾਰ ਵਲੋਂ ਅਣਸੂਚਿਤ ਜਾਤੀ ਤੇ ਪਛੜੇ ਇਲਾਕੇ ਨਾਲ ਸਬੰਧਿਤ ਦੁੱਧ ਉਤਪਾਦਕਾਂ ਦੇ ਗਿਆਨ ਪੱਧਰ ਨੂੰ ਉੱਚਾ ਚੁੱਕਣ ਤੇ ਡੇਅਰੀ ਦੇ ਧੰਦੇ ਨਾਲ ਜੋੜਨ ਲਈ ਬਲਬੀਰ ਸਿੰਘ ਸਿੱਧੂ ਕੈਬਨਿਟ ਮੰਤਰੀ (ਪਸ਼ੂ ਪਾਲਣ, ਮੱਛੀ ਪਾਲਣ ...
ਗੁਰੂਹਰਸਹਾਏ, 12 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਹਾਮਦ ਵਿਖੇ ਬਾਬਾ ਪੀਰ ਪੱਖੀ ਵਾਲਾ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ 23 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਲੋਕਾਂ ਦੇ ਮਨੋਰੰਜਨ ਲਈ ਪੰਜਾਬੀ ਗਾਇਕ ਜੋੜੀ ਸੰਧੂ ਸੁਰਜੀਤ ਤੇ ਬੀਬਾ ਕਮਲਪ੍ਰੀਤ ਸਿੱਧੂ ਅਖਾੜਾ ...
ਚੰਡੀਗੜ੍ਹ, 12 ਜੂਨ (ਵਿਕਰਮਜੀਤ ਸਿੰਘ ਮਾਨ)- ਸਾਲ 2012 ਦੌਰਾਨ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਲਾਂਵਾਲਾ ਕਸਬੇ 'ਚ ਹੋਏ ਝੋਨੇ ਦੇ ਬਹੁ ਕਰੋੜੀ ਘਪਲੇ 'ਚ ਇਕ ਪਟਵਾਰੀ ਦੀ ਭੂਮਿਕਾ ਬਾਰੇ ਜਾਂਚ ਦੁਬਾਰਾ ਹੋਵੇਗੀ | ਸਰਕਾਰ ਵਲੋਂ ਪਟਵਾਰੀ ਮੋਹਨ ਸਿੰਘ ਦੀ ਅਰਜ਼ੀ 'ਤੇ ਜਾਂਚ ...
ਫ਼ਿਰੋਜ਼ਪੁਰ, 12 ਜੂਨ (ਮਲਕੀਅਤ ਸਿੰਘ)- ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਇਕਾਈ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਇਕ ਵਫ਼ਦ ਸੂਬਾ ਤੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਮਵੀਰ ਨੂੰ ਮਿਲਿਆ | ਵਫ਼ਦ ਦੀ ਅਗਵਾਈ ਕਰਦਿਆਂ ...
ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਸਰਕਾਰੀ ਹੁਕਮਾਂ ਦੇ ਉਲਟ 20 ਜੂਨ ਤੋਂ ਪਹਿਲਾਂ ਹੀ ਜ਼ਮੀਨ 'ਚ ਪਾਣੀ ਛੱਡ ਕੱਦੂ ਕਰ ਝੋਨਾ ਲਗਾਉਣ ਦੀ ਮਿਲੀ ਕੰਨਸੋਅ 'ਤੇ ਹਰਕਤ 'ਚ ਆਉਂਦਿਆਂ ਖੇਤੀਬਾੜੀ ਵਿਭਾਗ ਨੇ ਇਲਾਕੇ 'ਚ ਕੀਤੀ ਛਾਪੇਮਾਰੀ ਦੌਰਾਨ ਦੇਖਿਆ ਕਿ ਬਲਾਕ ਘੱਲ ...
ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)- ਖੱਤਰੀ ਭਾਈਚਾਰੇ ਦੀ ਚੜ੍ਹਦੀ ਕਲਾ ਲਈ ਸਮਰਪਿਤ ਹੋ ਕੇ ਸੇਵਾਵਾਂ ਨਿਭਾ ਰਹੇ ਖੱਤਰੀ ਸਭਾ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਪੁਸ਼ਪਿੰਦਰ ਮਲਹੋਤਰਾ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਆਲ ਇੰਡੀਆ ਖੱਤਰੀ ਸਭਾ ਵਲੋਂ ...
ਜਲਾਲਾਬਾਦ, 12 ਜੂਨ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਐਸ.ਡੀ.ਐਮ ਜਲਾਲਾਬਾਦ ਪਿਰਥੀ ਸਿੰਘ ਵਲੋਂ ਸ਼ਹਿਰ ਦੀਆਂ ਵੱਖ-ਵੱਖ ਸਮੱਸਿਆਵਾਂ ਤੇ ਭਵਿੱਖ'ਚ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਨੰੂ ਲੈ ਕੇ ਆਪਣੇ ਦਫਤਰ ਵਿਖੇ ਸਮਾਜ ਸੇਵੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ...
ਫ਼ਾਜ਼ਿਲਕਾ, 12 ਜੂਨ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਆਮ ਲੋਕਾਂ ਨੂੰ ਵੱਖ ਵੱਖ ਵਿਭਾਗਾਂ 'ਚ ਰਾਹਤ ਦੇਣ ਵਾਲੀਆਂ ਸਕੀਮਾਂ ਦੀਆਂ ਕਾਪੀਆਂ ਜਾਅਲੀ ਦਸਤਾਵੇਜ਼ ਨਾਲ ਤਿਆਰ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਮਾਮਲੇ ਦੀ ਜਾਂਚ ਕਰ ਰਹੇ ...
ਫ਼ਿਰੋਜ਼ਪੁਰ, 12 ਜੂਨ (ਪਰਮਿੰਦਰ ਸਿੰਘ)- ਰੇਲਵੇ ਕਰਮਚਾਰੀਆਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਉੱਤਰੀ ਰੇਲਵੇ ਮਜ਼ਦੂਰ ਯੂਨੀਅਨ ਵਲੋਂ ਪੂਰੇ ਡਵੀਜ਼ਨ 'ਚੋਂ ਇਕੱਠੇ ਹੋ ਕੇ ਅੱਜ ਡੀ.ਆਰ.ਐਮ. ਦਫ਼ਤਰ ਮੂਹਰੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ...
ਜ਼ੀਰਾ, 12 ਜੂਨ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਫ਼ਿਰੋਜ਼ਪੁਰ ਰੋਡ ਉੱਪਰ ਪਿਛਲੇ ਇਕ ਮਹੀਨੇ ਤੋਂ ਖੜ੍ਹਾ ਗੰਦਾ ਪਾਣੀ ਜਿੱਥੇ ਲੋਕਾਂ ਲਈ ਪ੍ਰੇਸ਼ਾਨੀਆਂ ਦਾ ਸਬੱਬ ਬਣਿਆ ਹੋਇਆਂ ਹੈ, ਉੱਥੇ ਇਹ ਗੰਦਾ ਪਾਣੀ ਭਿਆਨਕ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ | ਇਸ ਸਬੰਧੀ ...
ਅਬੋਹਰ, 12 ਜੂਨ (ਕੁਲਦੀਪ ਸਿੰਘ ਸੰਧੂ)-ਥਾਣਾ ਬਹਾਵਵਾਲਾ ਦੀ ਪੁਲਿਸ ਨੇ ਪਿੰਡ ਧਰਮਪੁਰਾ ਵਾਸੀ ਇਕ ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਉਸ ਦੇ ਦਿਓਰ ਤੇ ਦੋ ਸਾਥੀਆਂ ਸਮੇਤ ਤਿੰਨ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਕ ਪੀੜਤ ਔਰਤ ਨੇ ...
ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਧੀਰਾ ਪੱਤਰਾ ਦਾ ਅਗਾਂਹਵਧੂ ਕਿਸਾਨ ਬੂਟਾ ਸਿੰਘ ਭੁੱਲਰ ਫ਼ਸਲਾਂ ਦੇ ਨਾੜ ਤੇ ਰਹਿੰਦ-ਖੰੂਹਦ ਨੂੰ ਅੱਗ ਲਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਲਈ ਵੱਡਾ ਹੰਭਲਾ ਮਾਰ ਕੇ ਮੁੱਖ ...
ਮਖੂ, 12 ਜੂਨ (ਵਰਿੰਦਰ ਮਨਚੰਦਾ)- ਬਰਸਾਤੀ ਤੇ ਘਰਾਂ ਦੇ ਪਾਣੀ ਦੀ ਨਿਕਾਸੀ ਲਈ ਸ਼ਹਿਰ 'ਚ ਇੱਕੋ-ਇੱਕ ਸੇਮ-ਨਾਲ਼ਾ ਹੈ | ਇਸ ਸੇਮ-ਨਾਲ਼ੇ ਦੀ ਡਰੇਨ ਵਿਭਾਗ ਵਲੋਂ ਕਾਫ਼ੀ ਸਮੇਂ ਤੋਂ ਸਫ਼ਾਈ ਨਾ ਕਰਨ ਕਾਰਨ ਸੇਮ-ਨਾਲ਼ੇ 'ਚ ਹਰੀ ਬੂਟੀ ਭਾਰੀ ਮਾਤਰਾ 'ਚ ਇਕੱਠੀ ਹੋਈ ਪਈ ਹੈ , ਜਿਸ ...
ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ 'ਚ ਪਿੰਡ ਹਾਕੇਵਾਲਾ ਵਿਖੇ ਗਲੀਆਂ-ਨਾਲੀਆਂ ਦੇ ਕੰਮ ਸ਼ੁਰੂ ਹੋ ਗਏ ਹਨ, ਜਿਸ ਦੀ ਸ਼ੁਰੂਆਤ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਵਾਈਸ ...
ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਡਾ: ਰਿਚਾ ਨੂੰ ਮੰਗ ਪੱਤਰ ਸੌਾਪਿਆ ਗਿਆ, ਜਿਸ 'ਚ ਸਰਕਾਰ ਤੇ ਪ੍ਰਸ਼ਾਸਨ ਨੂੰ ਯਾਦ ਦਿਵਾਇਆ ਗਿਆ ਕਿ ਕੁਝ ਸਮਾਂ ਪਹਿਲਾਂ ਸ੍ਰੀ ਗੁਰੂ ...
ਫ਼ਿਰੋਜ਼ਪੁਰ, 12 ਜੂਨ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਲ ਮਜ਼ਦੂਰੀ ਖ਼ਾਤਮਾ ਹਫਤਾ19 ਜੂਨ ਤੱਕ ਮਨਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਖ਼ਤਰਨਾਕ ਕਿੱਤਿਆਂ ਤੇ ਪ੍ਰੋਸੈਸਿਜ ...
ਗੋਲੂ ਕਾ ਮੋੜ, 12 ਜੂਨ (ਸੁਰਿੰਦਰ ਸਿੰਘ ਲਾਡੀ)- ਕਿਸਾਨ ਸੰਘਰਸ਼ ਕਮੇਟੀ ਜ਼ੋਨ ਗੁਰੂਹਰਸਹਾਏ ਦੇ ਕਿਸਾਨ ਆਗੂਆਂ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ 'ਚ ਇਕੱਤਰ ਹੋਏ ਕਮੇਟੀ ਦੇ ਕਿਸਾਨਾਂ ਨੇ 14 ਜੂਨ ਨੂੰ ਐਸ. ਡੀ. ਓ. ਪਾਵਰਕਾਮ ਦੇ ਦਫ਼ਤਰ ਅੱਗੇ ਦਿੱਤੇ ਜਾ ਰਹੇ ਧਰਨੇ ਦੀਆਂ ...
ਫ਼ਿਰੋਜ਼ਪੁਰ, 12 ਜੂਨ (ਜਸਵਿੰਦਰ ਸਿੰਘ ਸੰਧੂ)-ਵਿਰਕ ਗੋਤ ਦੇ ਜਠੇਰੇ ਬਾਬਾ ਸਹਾਰੀ ਮੱਲ ਦੀ ਯਾਦ 'ਚ ਵਿਰਕ ਭਾਈਚਾਰੇ ਵਲੋਂ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਸਾਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਬਾਬਾ ਸਹਾਰੀ ਮੱਲ ਪਿੰਡ ਅੱਕੂ ਮਸਤੇ ਕੇ ਵਿਖੇ 15 ਜੂਨ ਨੂੰ ...
ਤਲਵੰਡੀ ਭਾਈ, 12 ਜੂਨ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਕਿਸਾਨਾਂ ਦੀ ਇਕੱਤਰਤਾ ਹੋਈ, ਜਿਸ 'ਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਫ਼ਤਿਹ ਸਿੰਘ ਕੋਟ ਕਰੋੜ, ਕੁਲਵਿੰਦਰ ਸਿੰਘ ਸੇਖੋਂ ਤਲਵੰਡੀ ਭਾਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX