ਤਾਜਾ ਖ਼ਬਰਾਂ


ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  11 minutes ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  17 minutes ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  35 minutes ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  37 minutes ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  41 minutes ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  48 minutes ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  54 minutes ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  about 1 hour ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  about 1 hour ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  about 1 hour ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  1 minute ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  about 2 hours ago
ਜਲੰਧਰ, 13 ਦਸੰਬਰ- ਜਲੰਧਰ ਪੁਲਿਸ ਅਤੇ ਥਾਨਾ ਲਾਂਬੜਾ ਪੁਲਿਸ ਵੱਲੋਂ ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰਾਂ ਨੂੰ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਪਾਸੋਂ 7 ਪਿਸਤੌਲਾਂ, ਤੇਜ਼ਧਾਰ ਹਥਿਆਰ, ਇਕ ਕਾਰ ਅਤੇ.....
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  about 2 hours ago
ਲੁਧਿਆਣਾ, 13 ਦਸੰਬਰ (ਰੁਪੇਸ਼) - ਲੁਧਿਆਣਾ ਪੁਲਿਸ ਵੱਲੋਂ ਬੈਂਕ ਡਕੈਤੀ, ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਕਾਬੂ ਕੀਤੇ ਗਏ ਇਨ੍ਹਾਂ ਦੋਸ਼ੀਆਂ ਤੋਂ ਪੁਲਿਸ ਨੇ ਕਰੀਬ...
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  about 2 hours ago
ਜੈਪੁਰ, 13 ਦਸੰਬਰ- ਰਾਜਸਥਾਨ ਦੇ ਅਲਵਰ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 3 ਅਧਿਆਪਕਾਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਗੰਭੀਰ ਜ਼ਖਮੀ ਹੋਇਆ ਹੈ। ਦੱਸ ਦੇਈਏ ਕਿ ਇਹ ਹਾਦਸਾ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ਦੌਰਾਨ ਵਾਪਰਿਆ। ਪੁਲਿਸ .....
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  about 3 hours ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  about 3 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 4 hours ago
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  about 4 hours ago
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਬਠਿੰਡਾ /ਮਾਨਸਾ

ਐਨ.ਆਰ.ਆਈ. ਭੂਆ ਦੇ ਘਰ ਡਾਕਾ ਮਾਰਨ ਵਾਲਾ ਭਤੀਜਾ ਚੋਰੀ ਦੇ ਅਸਲੇ੍ਹ ਤੇ ਗਹਿਣਿਆਂ ਨਾਲ ਸਾਥੀਆਂ ਸਮੇਤ ਕਾਬੂ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ) ਬਠਿੰਡਾ ਜ਼ਿਲ੍ਹੇ ਵਿਚ 26 ਦਸੰਬਰ 2011 ਨੂੰ ਥਾਣਾ ਨਥਾਣਾ ਵਿਖੇ ਦਰਜ ਕੀਤੀ ਗਈ ਐਫ਼.ਆਈ.ਆਰ. ਨੰ. 141 ਦੇ ਦੋਸ਼ੀਆਂ ਨੂੰ ਬਠਿੰਡਾ ਪੁਲਿਸ ਨੇ ਸਾਢੇ 6 ਸਾਲਾਂ ਬਾਅਦ ਚੋਰੀ ਕੀਤੇ ਸਮਾਨ, ਗਹਿਣਿਆਂ ਅਤੇ ਚੋਰੀ ਦੇ ਅਸਲੇ ਤੋਂ ਇਲਾਵਾ ਇਕ ਨਾਜਾਇਜ਼ ਦੇਸੀ ਪਿਸਤੌਲ ਅਤੇ ਜਿੰਦਾ ਰੌਾਦਾਂ ਸਮੇਤ ਉਸ ਦੇ 2 ਸਾਥੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਜਦੋਂ ਕਿ ਇਨ੍ਹਾਂ ਦਾ ਇਕ ਸਾਥੀ ਅਜੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ | ਬਠਿੰਡਾ ਵਿਖੇ ਪੈੱ੍ਰਸ ਕਾਨਫ਼ਰੰਸ ਕਰਦਿਆਂ ਐਸ.ਪੀ.ਸਿਟੀ ਗੁਰਮੀਤ ਸਿੰਘ, ਡੀ.ਐਸ.ਪੀ. (ਡੀ.) ਕਰਨਸ਼ੇਰ ਸਿੰਘ ਢਿੱਲੋਂ ਦੀ ਦੇਖ-ਰੇਖ ਵਿਚ ਟੀਮ ਗਠਿਤ ਕੀਤੀ ਗਈ ਸੀ | ਉਸ ਸਮੇਂ ਕਾਫ਼ੀ ਤਫ਼ਤੀਸ਼ ਦੇ ਉਪਰੰਤ ਇਹ ਮਾਮਲਾ ਅਣ ਸੁਲਝਿਆ ਰਹਿ ਗਿਆ, ਜਿਸ ਨੂੰ 30 ਸਤੰਬਰ 2012 ਨੂੰ ਅਣਸੁਲਝਿਆ ਐਲਾਨ ਕੇ ਬੰਦ ਕਰ ਦਿੱਤਾ ਗਿਆ ਸੀ | ਪਰ ਪੁਲਿਸ ਹੱਥ ਗੁਪਤ ਸੂਚਨਾ ਦੇ ਆਧਾਰ 'ਤੇ ਮਿਲੇ ਸਬੂਤਾਂ ਤਹਿਤ ਕੀਤੀ ਤਫ਼ਤੀਸ਼ ਦੌਰਾਨ 7 ਜੂਨ 2018 ਨੂੰ ਏ.ਐਸ.ਆਈ. ਗੁਰਪ੍ਰੀਤ ਸਿੰਘ ਚੌਕੀ ਭੁੱਚੋ ਥਾਣਾ ਨਥਾਣਾ ਨੇ ਮੁੜ ਤੋਂ ਪੀੜਤ ਅਜਮੇਰ ਸਿੰਘ ਪੁੱਤਰ ਮੱਲ ਸਿੰਘ ਵਾਸੀ ਲਹਿਰਾ ਧੂਰਕੋਟ ਦੀ ਸ਼ਿਕਾਇਤ 'ਤੇ ਕਾਰਵਾਈ ਅਮਲ ਵਿਚ ਲਿਆਉਂਦਿਆਂ ਇਸ ਮਾਮਲੇ ਵਿਚ ਜਗਵਿੰਦਰ ਸਿੰਘ ਉਰਫ਼ ਜੱਗਾ ਪੁੱਤਰ ਗਮਦੂਰ ਸਿੰਘ, ਰਛਪਾਲ ਖ਼ਾਨ ਉਰਫ਼ ਸੋਨੂੰ ਪੁੱਤਰ ਮਾੜਾ ਖ਼ਾਨ, ਗੁਰਦਿੱਤ ਸਿੰਘ ਪੁੱਤਰ ਬਲਵੀਰ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ, ਜਿਨ੍ਹਾਂ ਨੇ ਪੁੱਛ-ਗਿੱਛ ਦੌਰਾਨ ਆਪਣਾ ਗੁਨਾਹ ਕਬੂਲ ਲਿਆ | ਜਦੋਂ ਕਿ ਇਨ੍ਹਾਂ ਦਾ ਇਕ ਸਾਥੀ ਸੁਖਜੀਤ ਸਿੰਘ ਉਰਫ਼ ਚੀਨਾ ਪੁੱਤਰ ਹਾਕਮ ਸਿੰਘ ਵਾਸੀਆਨ ਪਿੰਡ ਧਰਮਪੁਰਾ ਮੋੜ ਥਾਣਾ ਸਹਿਣਾ ਜ਼ਿਲ੍ਹਾ ਬਰਨਾਲਾ ਅਜੇ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਕਰਨਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਉਕਤ ਜਗਵਿੰਦਰ ਸਿੰਘ ਉਰਫ਼ ਜੱਗਾ ਪੁੱਤਰ ਗਮਦੂਰ ਸਿੰਘ ਪੀੜਤਾ ਦਾ ਸਕਾ ਭਤੀਜਾ ਸੀ ਜਿਸ ਨੇ ਆਪਣੇ ਸਾਥੀਆਂ ਸਮੇਤ ਆਪਣੀ ਸਗੀ ਭੂਆ ਦੇ ਘਰ ਚੋਰੀ ਕਰਕੇ ਆਪਣੇ ਐਨ.ਆਰ.ਆਈ. ਫੁੱਫੜ ਦੀ 12 ਬੋਰ ਦੋਨਾਲੀ, ਸੋਨੇ ਦੇ ਗਹਿਣੇ ਅਤੇ ਵਿਦੇਸ਼ੀ ਕਰੰਸੀ ਚੋਰੀ ਕੀਤੀ ਸੀ | ਉਨ੍ਹਾਂ ਦੱਸਿਆ ਕਿ ਉਕਤ ਤੋਂ 12 ਬੋਰ ਦੀ ਚੋਰੀ ਕੀਤੀ ਗਈ ਰਾਈਫ਼ਲ ਜਿਸ ਦੀ ਬੈਰਲ ਅਤੇ ਵੱਟ ਕੱਟਿਆ ਹੋਇਆ ਹੈ ਅਤੇ ਰਾਈਫ਼ਲ ਦਾ ਬਾਡੀ ਨੰਬਰ ਮਿਟਾਇਆ ਹੋਇਆ ਹੈ ਸਮੇਤ 24 ਰੌਾਦ ਜਿੰਦਾ 12 ਬੋਰ ਅਤੇ 12 ਤੋਲੇ (120 ਗਰਾਮ) ਸੋਨਾ ਅਤੇ ਇਸ ਤੋ ਇਲਾਵਾ ਇਕ ਪਿਸਤੌਲ ਦੇਸੀ 12 ਬੋਰ ਸਮੇਤ 02 ਰੌਾਦ ਜਿੰਦਾ 12 ਬੋਰ ਬਰਾਮਦ ਕਰਾਏ ਗਏ ਹਨ | ਇਸ ਮੁਕੱਦਮਾ ਵਿਚ ਜੁਰਮ ਦਾ ਵਾਧਾ ਕਰਦਿਆਂ ਇਸ ਵਿਚ ਹੋਰ ਧਾਰਾਵਾਂ 427,411,25 ਲਗਾਈਆਂ ਗਈਆਂ ਹਨ | ਸੀ.ਆਈ.ਏ.-2 ਇੰਚਾਰਜ ਤਰਜਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਦ ਕਿ ਇਨ੍ਹਾਂ ਦੇ ਤੀਸਰੇ ਸਾਥੀ ਸੁਖਜੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਸਰਕਾਰ ਵਲੋਂ ਨਿਸ਼ਚਿਤ ਸਮੇਂ ਤੋਂ ਪਹਿਲਾਂ ਝੋਨਾ ਲਾਉਣ ਵਾਲੇ ਦਰਜਨ ਕਿਸਾਨਾਂ ਨੂੰ ਨੋਟਿਸ ਜਾਰੀ

ਸੁਖਵਿੰਦਰ ਸਿੰਘ ਸੁੱਖਾ ਬਠਿੰਡਾ, 12 ਜੂਨ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵਲੋਂ ਝੋਨਾ ਲਾਉਣ ਲਈ ਨਿਸ਼ਚਿਤ ਕੀਤੀ ਤਾਰੀਖ਼ 20 ਜੂਨ ਤੋਂ ਪਹਿਲਾ ਝੋਨਾ ਲਾਉਣ ਵਾਲੇ ਬਠਿੰਡਾ ਦੇ ਕਰੀਬ ਦਰਜਨ ਕਿਸਾਨਾਂ ਨੂੰ ਵਿਭਾਗ ਵਲੋਂ ਨੋਟਿਸ ਜਾਰੀ ...

ਪੂਰੀ ਖ਼ਬਰ »

ਸਕੂਟਰੀ ਸਵਾਰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਇਕ ਸਕੂਟਰੀ ਸਵਾਰ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਸਕੂਟਰੀ ਸਵਾਰ ਿਖ਼ਲਾਫ਼ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ...

ਪੂਰੀ ਖ਼ਬਰ »

ਆਵਾਰਾ ਪਸ਼ੂ ਦੀ ਟੱਕਰ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ

ਗੋਨਿਆਣਾ, 12 ਜੂਨ (ਮਨਦੀਪ ਸਿੰਘ ਮੱਕੜ)- ਗੋਨਿਆਣਾ-ਬਠਿੰਡਾ ਸੜਕੀ ਹਾਈਵੇਅ 'ਤੇ ਪਿੰਡ ਗਿਲਪੱਤੀ ਦੇ ਨਜ਼ਦੀਕ ਕਾਰ ਦੀ ਟੱਕਰ ਆਵਾਰਾ ਪਸ਼ੂ ਨਾਲ ਹੋਣ ਕਾਰਨ ਕਾਰ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਰਾਮ ਪ੍ਰਕਾਸ਼ ਪੁੱਤਰ ਬਾਬੂ ਰਾਮ ਬਠਿੰਡਾ ਤੋਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਅੱਧੀ ਦਰਜਨ ਨੌਜਵਾਨਾਂ ਨੇ ਦੋ ਨੌਜਵਾਨ ਦੀ ਕੁੱਟਮਾਰ ਕਰਕੇ ਖੋਹੇ ਸਾਢੇ 16 ਹਜ਼ਾਰ ਰੁਪਏ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਵਿਸ਼ਾਲ ਨਗਰ ਵਿਚ ਦੋ ਮੋਟਰ ਸਾਈਕਲ ਸਵਾਰ ਅੱਧੀ ਦਰਜਨ ਨੌਜਵਾਨਾਂ ਦੁਆਰਾ ਦੋ ਨੌਜਵਾਨਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਕੋਲੋਂ ਸਾਢੇ 16 ਹਜ਼ਾਰ ਰੁਪਏ ਖੋਹਣ ਦੀ ਖ਼ਬਰ ਮਿਲੀ ਹੈ | ਥਾਣਾ ਕੋਤਵਾਲੀ ਦੀ ਪੁਲਿਸ ਨੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਐਸ. ਡੀ. ਓ. ਦਫ਼ਤਰ ਭੁੱਚੋ ਕਲਾਂ ਅੱਗੇ ਲਗਾਇਆ ਧਰਨਾ ਦੂਜੇ ਦਿਨ ਵੀ ਜਾਰੀ

ਭੁੱਚੋ ਮੰਡੀ, 12 ਜੂਨ ( ਬਿੱਕਰ ਸਿੰਘ ਸਿੱਧੂ/ਬਲਵਿੰਦਰ ਸਿੰਘ ਸੇਠੀ)-ਝੋਨਾ ਲਾਉਣ ਲਈ ਖੇਤੀ ਮੋਟਰਾਂ ਨੂੰ 16 ਘੰਟੇ ਬਿਜਲੀ ਸਪਲਾਈ ਦੇਣ ਅਤੇ ਨਹਿਰੀ ਪਾਣੀ ਦੀ ਬੰਦੀ ਤੁਰੰਤ ਖ਼ਤਮ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਪਾਵਰ ਕਾਮ ਦੇ ਸਬ ਡਿਵੀਜ਼ਨ ਦਫ਼ਤਰ ਭੁੱਚੋ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ ਤੇ ਤੀਸਰਾ ਫ਼ਰਾਰ

ਰਾਮਾਂ ਮੰਡੀ, 12 ਜੂਨ (ਤਰਸੇਮ ਸਿੰਗਲਾ/ਅਮਰਜੀਤ ਸਿੰਘ ਲਹਿਰੀ)-ਰਾਮਾਂ ਥਾਣਾ ਇੰਚਾਰਜ ਮਨੋਜ ਕੁਮਾਰ ਦੀ ਅਗਵਾਈ ਹੇਠ ਗਸ਼ਤ ਕਰ ਰਹੀ ਏਐਸਆਈ ਗੁਰਦੇਵ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਰਾਮਾਂ ਪਿੰਡ ਦੀ ਹੱਦ ਤੇ ਨਾਕਾਬੰਦੀ ਕਰਕੇ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਪ੍ਰਾਈਵੇਟ ਸਕੂਲ ਵੈਨ ਦਾ ਡਰਾਈਵਰ 600 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਾਟੀ ਨਾਰਕੋਟਿਕ ਸੈੱਲ ਬਠਿੰਡਾ ਦੀ ਟੀਮ ਨੇ ਇਕ ਪ੍ਰਾਈਵੇਟ ਸਕੂਲ ਵੈਨ ਦੇ ਡਰਾਈਵਰ ਨੂੰ 600 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਸ ਦੇ ਿਖ਼ਲਾਫ਼ ਥਾਣਾ ਥਰਮਲ ਵਿਚ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ...

ਪੂਰੀ ਖ਼ਬਰ »

ਬਠਿੰਡਾ ਵਿਚ ਵਾਹਨ ਚੋਰੀ ਕਰਨ ਵਾਲੇ ਗੈਂਗ ਕੋਲੋਂ 19 ਮੋਟਰਸਾਈਕਲ, 6 ਐਕਟਿਵਾ ਬਰਾਮਦ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਪੁਲਿਸ ਨੇ ਬੀਤੇ ਦਿਨ ਤੋਂ ਸ਼ਹਿਰ ਵਿਚ ਲਗਾਤਾਰ ਚੋਰੀ ਹੋ ਰਹੇ ਵਾਹਨਾਂ ਦੀ ਚੋਰੀ ਰੋਕਣ ਲਈ ਕੀਤੀ ਕਾਰਵਾਈ ਤਹਿਤ ਦੋ ਵੱਖ-ਵੱਖ ਵਾਹਨ ਚੋਰੀ ਗੈਂਗ ਦੇ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 19 ਮੋਟਰ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਰੋਸ ਰੈਲੀ ਕਰਕੇ ਪ੍ਰਗਟਾਇਆ ਰੋਸ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਦੇ ਸੱਦੇ 'ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਇਕਾਈ ਬਠਿੰਡਾ ਵਲੋਂ ਸਥਾਨਕ ਕੋਆਪ੍ਰੇਟਿਵ ਬੈਂਕ ਅੱਗੇ ਰੋਸ ਰੈਲੀ ਕੀਤੀ ਗਈ ਜਿਸ ਵਿਚ ਸ਼ਾਮਲ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਕਾਰ ਸੜਕ 'ਤੇ ਬਣੇ ਡਿਵਾਈਡਰ ਨਾਲ ਟਕਰਾਉਣ ਨਾਲ ਚਾਲਕ ਜ਼ਖ਼ਮੀ

ਬਠਿੰਡਾ, 12 ਜੂਨ (ਭਰਪੂਰ ਸਿੰਘ)-ਬੀਤੀ ਰਾਤ ਲਗਭਗ 12.30 ਵਜੇ ਅੱਧੀ ਰਾਤ ਬਠਿੰਡਾ ਮਲੋਟ ਰੋਡ 'ਤੇ ਇਕ ਕਾਰ ਚਾਲਕ ਦੀ ਕਾਰ ਡਿਵਾਈਡਰ ਨਾਲ ਟਕਰਾ ਕੇ ਕਾਰ ਚਾਲਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਕਾਰ ਬੁਰੀ ਤਰ੍ਹਾਂ ਟੁੱਟ ਗਈ | ਇਸ ਦੁਰਘਟਨਾ ਦੀ ਸੂਚਨਾ ਸਹਾਰਾ ਦੇ ਮੁੱਖ ...

ਪੂਰੀ ਖ਼ਬਰ »

ਢਪਾਲੀ ਵਿਖੇ ਨੌਜਵਾਨ ਵਲੋਂ ਖ਼ੁਦਕੁਸ਼ੀ

ਭਾਈਰੂਪਾ, 12 ਜੂਨ (ਵਰਿੰਦਰ ਲੱਕੀ)-ਪਿੰਡ ਢਪਾਲੀ ਵਿਖੇ ਇਕ ਨੌਜਵਾਨ ਵਲੋਂ ਆਰਥਿਕ ਤੰਗੀ ਦੇ ਚਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਢਪਾਲੀ ਦਾ ਨੌਜਵਾਨ ਬੂਟਾ ਸਿੰਘ (21) ਜੋ ਕਿ ਰਾਮਪੁਰਾ ...

ਪੂਰੀ ਖ਼ਬਰ »

ਬਿਜਲੀ ਮੰਤਰੀ ਵਲੋਂ ਸਹਿਕਾਰੀ ਸਭਾ ਕੋਠਾ ਗੁਰੂ ਦੇ ਮੈਂਬਰਾਂ ਦਾ ਸਨਮਾਨ

ਭਗਤਾ ਭਾਈਕਾ, 12 ਜੂਨ (ਸੁਖਪਾਲ ਸਿੰਘ ਸੋਨੀ)-ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਕੋਠਾ ਗੁਰੂ ਦੀ ਬੀਤੇ ਦਿਨੀਂ ਹੋਈ ਚੋਣ ਦੌਰਾਨ ਨਵੇਂ ਚੁਣੇ ਮੈਂਬਰਾਂ ਵਲੋਂ ਸੀਨੀਅਰ ਮੈਂਬਰ ਬਲਵੀਰ ਸਿੰਘ ਗਿੱਲ ਦੀ ਅਗਵਾਈ ਹੇਠ ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫ਼ੀਲਡ ਤੇ ਵਰਕਸ਼ਾਪ ਯੂਨੀਅਨ ਵਲੋਂ ਸੰਕੇਤਕ ਧਰਨਾ ਲਗਾ ਕੇ ਨਾਅਰੇਬਾਜ਼ੀ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ ਬੋਰਡ, ਬਠਿੰਡਾ ਵਲੋਂ ਸਥਾਨਕ ਰੋਜ਼ ਗਾਰਡਨ ਨਜ਼ਦੀਕ ਕਾਰਜਕਾਰੀ ਇੰਜੀਨੀਅਰ ਮੰਡਲ ਨੰ: 2 ਦੇ ਦਫ਼ਤਰ ਅੱਗੇ ਸੰਕੇਤਕ ਧਰਨਾ ਦਿੱਤਾ ਗਿਆ ਅਤੇ ...

ਪੂਰੀ ਖ਼ਬਰ »

ਜੋਧਪੁਰ ਰਜਬਾਹੇ 'ਚ ਪਾੜ ਪੈਣ ਕਾਰਨ ਹਜ਼ਾਰਾਂ ਏਕੜ ਫ਼ਸਲੀ ਰਕਬਾ ਹੋਇਆ ਨਹਿਰੀ ਪਾਣੀ ਤੋਂ ਵਾਂਝਾ

ਭਾਗੀਵਾਂਦਰ, 12 ਜੂਨ (ਮਹਿੰਦਰ ਸਿੰਘ ਰੂਪ)-ਖੇਤਰ ਦੇ ਪਿੰਡ ਬੰਗੇਹਰ ਚੜ੍ਹਤ ਸਿੰਘ ਨਜ਼ਦੀਕ ਕੋਟਲਾ ਬਰਾਂਚ ਨਹਿਰ ਦੇ ਜੋਧਪੁਰ ਰਜਬਾਹਾ 'ਚ ਪਿਛਲੇ ਹਫ਼ਤੇ ਪਿਆ ਕਰੀਬ 25 ਫੁੱਟ ਦਾ ਪਾੜ ਅਜੇ ਤੱਕ ਵੀ ਨਹੀਂ ਪੂਰਿਆ ਜਾ ਸਕਿਆ | 7 ਪਿੰਡਾਂ ਬੰਗੇਹਰ ਚੜ੍ਹਤ ਸਿੰਘ, ਬੰਗੇਹਰ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 15 ਦਿਨਾਂ ਸਮਰ ਸਪਲੈਸ਼ ਕੈਂਪ ਸਫਲਤਾ ਪੂਰਵਕ ਸਮਾਪਤ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ) ਮਾਲਵਾ ਖੇਤਰ ਦੀ ਮੋਹਰੀ ਵਿੱਦਿਅਕ ਸੰਸਥਾ ਵਜੋਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਸਿੱਖਿਆ ਅਤੇ ਸਮੁੱਚੀ ਸ਼ਖ਼ਸੀਅਤ ਉਸਾਰੀ ਦੇ ਮਾਮਲੇ ਵਿਚ ਇਲਾਕੇ ਦੇ ਵਿਦਿਆਰਥੀਆਂ ਨੂੰ ਬਹੁਤ ਵਧੀਆ ਮੌਕੇ ਪ੍ਰਦਾਨ ਕੀਤੇ ...

ਪੂਰੀ ਖ਼ਬਰ »

ਸਰਕਾਰ ਦੀ 'ਵੰਗਾਰ' ਕਬੂਲਦਿਆਂ ਕਿਸਾਨ ਜਥੇਬੰਦੀਆਂ ਨੇ ਸੈਂਕੜੇ ਏਕੜ ਝੋਨਾ ਲਗਾਇਆ

ਬਠਿੰਡਾ ਛਾਉਣੀ, 12 ਜੂਨ (ਪਰਵਿੰਦਰ ਸਿੰਘ ਜੌੜਾ)-ਮੋਤੀਆਂ ਵਾਲੀ ਸਰਕਾਰ ਦੀ 'ਵੰਗਾਰ' ਕਬੂਲਦਿਆਂ ਕਿਸਾਨਾਂ ਨੇ ਦੋ ਦਿਨਾਂ ਦੌਰਾਨ ਖੇਤਰ ਦੇ ਸੈਂਕੜੇ ਏਕੜ ਖੇਤਾਂ ਵਿਚ ਝੋਨਾ ਲਾ ਦਿੱਤਾ ਹੈ | ਅੱਜ ਦੂਜੇ ਦਿਨ ਝੋਨਾ ਲਾਉਣ ਦੇ ਕੰਮ ਵਿਚ ਜ਼ਿਆਦਾ ਤੇਜ਼ੀ ਦਿਖੀ | ਹਾਲਾਂਕਿ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਇਸ ਅਕਾਦਮਿਕ ਸੈਸ਼ਨ ਤੋਂ 6 ਨਵੇਂ ਕੋਰਸ ਹੋਏ ਸ਼ੁਰੂ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਮਾਨਤਾ ਪ੍ਰਾਪਤ ਰੁਜ਼ਗਾਰ ਦੀਆਂ ਸੰਭਾਵਨਾਵਾਂ ਵਾਲੇ 6 ਨਵੇਂ ਕੋਰਸ ਜਿੰਨ੍ਹਾਂ ਵਿਚ ਬੀ.ਐਸ.ਸੀ. (ਆਨਰਜ਼) ਫਿਜ਼ਿਕਸ, ਬੀ.ਐਸ.ਸੀ. (ਆਨਰਜ਼) ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਨੇ ਨਹਿਰਾਂ ਦਾ ਪਾਣੀ ਗੰਧਲਾ ਹੋਣ ਦੀ ਚਿੰਤਾ ਜ਼ਾਹਿਰ ਕੀਤੀ

ਗੋਨਿਆਣਾ, 12 ਜੂਨ (ਮਨਦੀਪ ਸਿੰਘ ਮੱਕੜ)-ਸਥਾਨਕ ਲਾਇਨਜ਼ ਭਵਨ ਵਿਖੇ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਸਰਪ੍ਰਸਤ ਡਾ. ਗੁਰਚਰਨ ਸਿੰਘ ਰਿਟਾ. ਐਸ. ਐਮ. ਓ ਦੀ ਸਰਪ੍ਰਸਤੀ ਹੇਠ ਅਤੇ ਪ੍ਰਧਾਨ ਅਮਰਜੀਤ ਸਿੰਘ ਜਨਾਂਗਲ ਦੀ ਅਗਵਾਈ ਵਿਚ ਹੋਈ | ਮੈਂਬਰਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਮੋਬਾਈਲ ਟਾਵਰ ਵਰਕਰ ਭੇਜਣਗੇ ਲੇਬਰ ਕਮਿਸ਼ਨਰ ਨੂੰ ਮੰਗ ਪੱਤਰ

ਬਠਿੰਡਾ, 12 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੋਬਾਈਲ ਸੈੱਲ ਫ਼ੋਨ ਟਾਵਰ ਵਰਕਰ ਯੂਨੀਅਨ ਪੰਜਾਬ ਇਕਾਈ ਬਠਿੰਡਾ ਦੀ ਮੀਟਿੰਗ ਇਥੇ ਹੋਈ ਜਿਸ ਵਿਚ ਵੱਡੀ ਗਿਣਤੀ 'ਚ ਟਾਵਰਾਂ 'ਤੇ ਕੰਮ ਕਰਦੇ ਵਰਕਰ ਸ਼ਾਮਲ ਹੋਏ | ਇਸ ਮੌਕੇ ਹਰਪਾਲ ਸਿੰਘ ਪੱਖੋਂ ਕਲਾਂ ਪ੍ਰਧਾਨ ਅਤੇ ਲਖਵੀਰ ...

ਪੂਰੀ ਖ਼ਬਰ »

ਦਲਿਤਾਂ ਦੀ ਮਾੜੀ ਹਾਲਤ ਲਈ ਕਾਂਗਰਸ ਅਤੇ ਅਕਾਲੀ ਸਰਕਾਰਾਂ ਜ਼ਿੰਮੇਵਾਰ- ਕਾਮਰੇਡ ਸਮਾਓ

ਭੁੱਚੋ ਮੰਡੀ, 12 ਜੂਨ (ਬਿੱਕਰ ਸਿੰਘ ਸਿੱਧੂ)-ਗ਼ਰੀਬਾਂ ਲਈ ਚੰਗੇ ਦਿਨ ਲਿਆਉਣ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੇ ਕੈਪਟਨ ਅਤੇ ਮੋਦੀ ਦੇ ਰਾਜ ਵਿਚ ਅਮੀਰ ਹੋਰ ਅਮੀਰ ਅਤੇ ਗ਼ਰੀਬ ਹੋਰ ਗ਼ਰੀਬ ਹੋ ਰਹੇ ਹਨ ਅਤੇ ਅੱਜ ਦਲਿਤਾਂ, ਗ਼ਰੀਬਾਂ ਦੀ ਮਾੜੀ ਹਾਲਤ ਲਈ ...

ਪੂਰੀ ਖ਼ਬਰ »

ਬਾਬਾ ਦਲੇਰ ਸਿੰਘ ਖ਼ਾਲਸਾ ਨੇ ਬਰਗਾੜੀ ਪਹੁੰਚ ਕੇ ਸੰਘਰਸ਼ ਦੀ ਹਮਾਇਤ ਕੀਤੀ

ਫ਼ਰੀਦਕੋਟ, 12 ਜੂਨ (ਜਸਵੰਤ ਸਿੰਘ ਪੁਰਬਾ)-ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ, ਬੇਅਦਬੀ ਦੀ ਘਟਨਾਵਾਂ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ, ਬੰਦੀ ਸਿੰਘਾਂ ਦੀ ਰਿਹਾਈ ਅਤੇ ਜਾਪ ਕਰਦੀਆਂ ਸਿੱਖ ਸੰਗਤਾਂ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਮਲੇਰੀਆ ਅਤੇ ਵੈਕਟਰ ਬੋਰਨ ਬਿਮਾਰੀਆਂ ਸਬੰਧੀ ਬਲਾਕ ਪੱਧਰੀ ਵਰਕਸ਼ਾਪ

ਤਲਵੰਡੀ ਸਾਬੋ, 12 ਜੂਨ (ਰਵਜੋਤ ਸਿੰਘ ਰਾਹੀ)-ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਅਸ਼ਵਨੀ ਕੁਮਾਰ ਦੀ ਪ੍ਰਧਾਨਗੀ ਹੇਠ ਮਲੇਰੀਆ ਅਤੇ ਵੈਕਟਰ ਬੋਰਨ ਬਿਮਾਰੀਆਂ ਸਬੰਧੀ ਸਬ-ਡਵੀਜ਼ਨ ਪੱਧਰੀ ਵਰਕਸ਼ਾਪ ...

ਪੂਰੀ ਖ਼ਬਰ »

ਸਰਕਾਰ ਬਦਲਦੇ ਹੀ ਬਠਿੰਡਾ-ਬਾਦਲ ਸੜਕ 'ਤੇ ਲੱਗੀ ਕਨੇਰ ਨੂੰ ਹੁਣ ਨਹੀਂ ਪਾਉਂਦਾ ਕੋਈ ਪਾਣੀ

ਸੰਗਤ ਮੰਡੀ, 12 ਜੂਨ (ਅੰਮਿ੍ਤਪਾਲ ਸ਼ਰਮਾ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਬਾਦਲ ਨੂੰ ਜਾਂਦੀ ਬਠਿੰਡਾ-ਬਾਦਲ ਵੀ. ਆਈ. ਪੀ. ਮਾਰਗ 'ਤੇ ਲੱਗੀ ਕਨੇਰ ਪਾਣੀ ਦੀ ਕਮੀ ਕਾਰਨ ਸੁੱਕਣ ਲੱਗੀ ਹੈ, ਜੋ ਬਾਦਲ ਸਰਕਾਰ ਸਮੇਂ ਲੱਖਾਂ ਰੁਪਏ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਅੱਠ ਘੰਟੇ ਤੋਂ ਘਟਾ ਕੇ ਚਾਰ ਘੰਟੇ ਕੀਤੀ

ਬਠਿੰਡਾ ਛਾਉਣੀ, 12 ਜੂਨ (ਪਰਵਿੰਦਰ ਸਿੰਘ ਜੌੜਾ)-ਕੈਪਟਨ ਸਰਕਾਰ ਨੇ ਖੇਤੀ ਮੋਟਰਾਂ ਲਈ ਬਿਜਲੀ ਦੀ ਸਪਲਾਈ ਅੱਠ ਘੰਟੇ ਤੋਂ ਘਟਾ ਕੇ ਚਾਰ ਘੰਟੇ ਕਰ ਦਿੱਤੀ ਹੈ | ਅਜਿਹਾ ਕਿਸਾਨਾਂ ਦੇ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਦੇ ਮਨਸੂਬਿਆਂ ਨੂੰ ਅਸਫਲ ਬਣਾਉਣ ਲਈ ਘੜੀ ਗਈ ਨੀਤੀ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖਿਆਂ ਵਲੋਂ ਬੀ.ਡੀ.ਪੀ.ਓ. ਤਲਵੰਡੀ ਸਾਬੋ ਨਾਲ ਮੀਟਿੰਗ

ਤਲਵੰਡੀ ਸਾਬੋ, 12 ਜੂਨ(ਰਵਜੋਤ ਸਿੰਘ ਰਾਹੀ)-ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦੇ ਖ਼ੁਸ਼ਹਾਲੀ ਦੇ ਰਾਖਿਆਂ ਵਲੋਂ ਬੀ.ਡੀ.ਪੀ.ਓ ਤਲਵੰਡੀ ਸਾਬੋ ਜਸਵੰਤ ਸਿੰਘ ਨਾਲ ਇਕ ਮੀਟਿੰਗ ਕੀਤੀ ਗਈ | ਜਿਸ ਦੌਰਾਨ ਉਨ੍ਹਾਂ ਵੱਲੋਂ ਬੀ.ਡੀ.ਪੀ.ਓ ਨੂੰ ਪਿੰਡਾਂ ਦੀਆਂ ...

ਪੂਰੀ ਖ਼ਬਰ »

ਤਿੰਨ ਪਿੰਡਾਂ ਦੀ ਬਿਜਲੀ ਸਮੱਸਿਆ ਹੱਲ ਕਰਨ ਲਈ ਨਵਾਂ ਗਰਿੱਡ ਬਣਾਉਣ ਨੂੰ ਮਿਲੀ ਮਨਜ਼ੂਰੀ

ਤਲਵੰਡੀ ਸਾਬੋ/ਭਾਗੀਵਾਂਦਰ, 12 ਜੂਨ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ/ਮਹਿੰਦਰ ਸਿੰਘ ਰੂਪ)-ਸਬ ਡਵੀਜਨ ਤਲਵੰਡੀ ਸਾਬੋ ਦੇ ਤਿੰਨ ਪਿੰਡਾਂ ਜੀਵਨ ਸਿੰਘ ਵਾਲਾ,ਚੱਠੇਵਾਲਾ ਤੇ ਭਾਗੀਵਾਂਦਰ ਦੇ ਲੋਕਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਬਿਜਲੀ ਸਪਲਾਈ ਦੀ ਪੇਸ਼ ਆ ...

ਪੂਰੀ ਖ਼ਬਰ »

ਦੇਣਦਾਰੀਆਂ ਵਿਚ ਫਸੀ ਸਹਿਕਾਰੀ ਸਭਾ ਦੇ ਖੇਤੀ ਸੰਦਾਂ ਦੀ ਨਿਲਾਮੀ ਹੋਈ

ਨਥਾਣਾ, 12 ਜੂਨ (ਗੁਰਦਰਸ਼ਨ ਲੁੱਧੜ)-ਲੋਕਾਂ ਦੀਆਂ ਦੇਣਦਾਰੀਆਂ ਕਾਰਨ ਵੱਡੇ ਘਾਟੇ ਵਿਚ ਜਾ ਚੁੱਕੀ ਖੇਤੀਬਾੜੀ ਸਹਿਕਾਰੀ ਸਭਾ ਪੂਹਲੀ ਦੇ ਸੰਦਾਂ ਦੀ ਨਿਲਾਮੀ ਸਹਿਕਾਰਤਾ ਵਿਭਾਗ ਦੇ ਉਚ ਅਧਿਕਾਰੀਆਂ ਵੱਲੋਂ ਮੌਕੇ 'ਤੇ ਪਹੰੁਚ ਕੇ ਕਰਵਾਈ ਗਈ | ਜਿਸ ਦੌਰਾਨ ਟਰਾਲੀ, ਜੀਰੋ ...

ਪੂਰੀ ਖ਼ਬਰ »

ਸੜਕ 'ਤੇ ਲੱਗੇ ਮਿੱਟੀ ਦੇ ਢੇਰ ਬਣ ਰਹੇ ਹਨ ਹਾਦਸਿਆਂ ਦਾ ਕਾਰਨ

ਭੁੱਚੋ ਮੰਡੀ, 12 ਜੂਨ (ਬਿੱਕਰ ਸਿੰਘ ਸਿੱਧੂ)-ਬਠਿੰਡਾ-ਚੰਡੀਗੜ੍ਹ ਚਹੁੰ ਮਾਰਗੀ ਸੜਕ ਦੇ ਨਾਲ ਭੁੱਚੋ ਮੰਡੀ ਤੋਂ ਬਠਿੰਡਾ ਤੱਕ ਬਣੀ ਸਹਾਇਕ ਸੜਕ ਦੇ ਕਿਨਾਰੇ ਟੈਲੀਫ਼ੋਨ ਦੀਆਂ ਤਾਰਾਂ ਪਾ ਰਹੀ ਇੱਕ ਪ੍ਰਾਈਵੇਟ ਕੰਪਨੀ ਵੱਲੋਂ ਤਾਰਾਂ ਪਾਉਣ ਸਮੇਂ ਪੁੱਟੇ ਗਏ ਖੱਡਿਆਂ ...

ਪੂਰੀ ਖ਼ਬਰ »

ਰਾਮਾਂ ਮੰਡੀ ਵਿਖੇ ਮਲੇਰੀਏ ਸਬੰਧੀ ਜਾਣਕਾਰੀ ਦਿਤੀ

ਰਾਮਾਾ ਮੰਡੀ, 12 ਜੂਨ, (ਤਰਸੇਮ ਸਿੰਗਲਾ)-ਐਸ.ਐਮ.ਓ. ਡਾ. ਅਸ਼ਵਨੀ ਕੁਮਾਰ ਸਿਵਲ ਹਸਪਤਾਲ ਤਲਵੰਡੀ ਸਾਬੋ ਦੇ ਦਿਸ਼ਾ-ਨਿਰਦੇਸ਼ਾਾ ਮੁਤਾਬਿਕ ਰਾਮਾਂ ਮੰਡੀ ਵਿਖੇ ਸਿਹਤ ਵਿਭਾਗ ਦੀ ਟੀਮ ਦੇ ਇੰਚਾਰਜ ਨਿਰਮਲ ਸਿੰਘ ਕਣਕਵਾਲ ਅਤੇ ਰਾਜਵਿੰਦਰ ਸਿੰਘ ਪੱਕਾ ਨੇ ਲੋਕਾਾ ਨੂੰ ...

ਪੂਰੀ ਖ਼ਬਰ »

ਗੁਰਦੇ ਦੇ ਮਰੀਜ਼ ਲੜਕੇ ਦੇ ਇਲਾਜ ਲਈ ਦਾਨੀ ਲੋਕਾਂ ਵਲੋਂ ਪਰਿਵਾਰ ਨੂੰ 15 ਹਜ਼ਾਰ ਦਾ ਸਹਿਯੋਗ

ਚਾਉਕੇ, 12 ਜੂਨ (ਮਨਜੀਤ ਸਿੰਘ ਘੜੈਲੀ)-ਪਿੰਡ ਪੀਰਕੋਟ ਦੇ ਇਕ ਲੋੜਵੰਦ ਪਰਿਵਾਰ ਨਾਲ ਸਬੰਧਿਤ ਨੌਜਵਾਨ ਅਨੂਪ ਸਿੰਘ ਪੁੱਤਰ ਚਰਨ ਸਿੰਘ ਗੁਰਦੇ ਦੀ ਬਿਮਾਰੀ ਕਾਰਨ ਕਾਫ਼ੀ ਸਮੇਂ ਤੋਂ ਮੰਜੇ ਤੇ ਪਿਆ ਹੈ | ਪਰਿਵਾਰ ਆਰਥਿਕ ਪੱਖ ਤੋਂ ਕਮਜ਼ੋਰ ਹੋਣ ਕਾਰਨ ਵੱਖ-ਵੱਖ ਦਾਨੀ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕਾਮਿਆਂ ਦੀ ਬੈਠਕ

ਭਗਤਾ ਭਾਈਕਾ, 12 ਜੂਨ (ਸੁਖਪਾਲ ਸਿੰਘ ਸੋਨੀ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਰਾਮਪੁਰਾ ਫੂਲ ਦੀ ਅਹਿਮ ਮੀਟਿੰਗ ਪ੍ਰਧਾਨ ਅੰਮਿ੍ਤਪਾਲ ਸਿੰਘ ਮਾੜੀ ਦੀ ਅਗਵਾਈ ਹੇਠ ਵਾਟਰ ਵਰਕਸ ਭਗਤਾ ਭਾਈਕਾ ਵਿਖੇ ਹੋਈ | ਇਸ ਸਮੇਂ ਵੱਡੀ ਗਿਣਤੀ ਵਿਚ ਮੈਂਬਰਾਂ ਨੇ ...

ਪੂਰੀ ਖ਼ਬਰ »

ਸਮਰ ਕੈਂਪ ਦੌਰਾਨ ਸਕੂਲ 'ਚ ਖੇਡਾਂ ਅਤੇ ਬੂਟੇ ਲਗਾਏ

ਰਾਮਾਂ ਮੰਡੀ, 12 ਜੂਨ (ਤਰਸੇਮ ਸਿੰਗਲਾ)-ਨੇੜਲੇ ਪਿੰਡ ਮੱਲਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪਿੰਡ ਦੇ ਬਾਬਾ ਹਰੀ ਸਿਓ ਸਮਾਜ ਭਲਾਈ ਕਲੱਬ ਦੇ ਸਹਿਯੋਗ ਨਾਲ ਪੰਜ ਰੋਜ਼ਾ ਸਮਰ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ਬਿੱਕਰ ਸਿੰਘ ਅਤੇ ਸਕੂਲ ਦੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਤਲਵੰਡੀ ਸਾਬੋ, 12 ਜੂਨ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਐੱਸ.ਸੀ (ਨਾਨ-ਮੈਡੀਕਲ) ਪੰਜਵੇਂ ਸਮੈਸਟਰ ਦੇ ਨਤੀਜੇ ਅਨੁਸਾਰ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਾਇੰਸ ਅਤੇ ਮੈਥ ਵਿਭਾਗ ਦੇ ...

ਪੂਰੀ ਖ਼ਬਰ »

ਬਿਨਾਂ ਪਾਣੀ ਸਪਲਾਈ ਭੇਜੇ ਬਿੱਲ ਮੁਆਫ਼ ਕਰਨ ਦੀ ਮੰਗ

ਬਠਿੰਡਾ, 12 ਜੂਨ (ਕੰਵਲਜੀਤ ਸਿੰਘ ਸਿੱਧੂ)-ਨਗਰ ਨਿਗਮ ਬਠਿੰਡਾ ਵਲੋਂ ਆਦਰਸ਼ ਨਗਰ ਵਾਸੀਆਂ ਨੂੰ ਬਿਨਾਂ ਪਾਣੀ ਸਪਲਾਈ ਦੇ ਹੀ ਪਾਣੀ ਦੇ ਬਿੱਲ ਭੇਜੇ ਜਾ ਰਹੇ ਹਨ | ਲੋਕ ਜਿੱਥੇ ਵਾਟਰ ਵਰਕਸ ਦੇ ਪਾਣੀ ਦੀ ਸਪਲਾਈ ਨਾ ਹੋਣ ਕਾਰਨ ਪ੍ਰੇਸ਼ਾਨ ਹਨ ਉੱਥੇ ਹੁਣ ਨਗਰ ਨਿਗਮ ਵਲੋਂ ...

ਪੂਰੀ ਖ਼ਬਰ »

51ਵੀਂ ਸਾਲਾਨਾ ਬਰਸੀ ਤੇ ਯੱਗ ਸਮਾਗਮ 15 ਜੂਨ ਤੋਂ ਸ਼ੁਰੂ

ਗੋਨਿਆਣਾ, 12 ਜੂਨ (ਮਨਦੀਪ ਸਿੰਘ ਮੱਕੜ)-ਗੁਰੂ ਕੀ ਲਾਡਲੀ ਫ਼ੌਜ ਤੇ ਸੰਤ ਸਿਪਾਹੀ ਬ੍ਰਹਮ ਗਿਆਨੀ ਸੰਤ ਬਾਬਾ ਹਰਨਾਮ ਸਿੰਘ ਜੀ ਨਿਹੰਗ ਸਿੰਘ ਰੋਡੇ ਵਾਲਿਆਂ ਦੀ 51ਵੀਂ ਸਾਲਾਨਾ ਬਰਸੀ ਤੇ ਯੱਗ ਸਮਾਗਮ ਅਤੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX