ਤਾਜਾ ਖ਼ਬਰਾਂ


ਪੰਜਾਬ ਪੁਹੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  1 day ago
ਸੰਗਰੂਰ, 19 ਅਗਸਤ (ਦਮਨਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅੱਜ ਦਿੱਲੀ ਤੋਂ ਦਿੱਲੀ-ਲੁਧਿਆਣਾ ਸ਼ਤਾਬਦੀ ਰਾਹੀਂ ਸੰਗਰੂਰ ਪੁਹੰਚੇ, ਜਿਥੋਂ ਉਹ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਦੂਸਰੀ ਪਾਰੀ 'ਚ 124/2
. . .  1 day ago
ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਲੜੇਗਾ ਹਰਿਆਣਾ ਚੋਣਾਂ - ਸੁਖਬੀਰ ਬਾਦਲ
. . .  1 day ago
ਕੁਰੂਕਸ਼ੇਤਰ, 19 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੁਰੂਕਸ਼ੇਤਰ ਵਿਖੇ ਰੈਲੀ ਦੌਰਾਨ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਹਰਿਆਣਾ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  1 day ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  1 day ago
ਜਕਾਰਤਾ, 19 ਅਗਸਤ - ਇੰਡੋਨੇਸ਼ੀਆ ਦੇ ਲੋਮਬੌਕ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਾਤਾ 6.9 ਮਾਪੀ ਗਈ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  1 day ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਮੁੰਬਈ, 19 ਅਗਸਤ - ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੀਤੇ ਦਿਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 6 ਸੋਨੇ ਦੀਆਂ ਬਾਰਾਂ ਦੀ ਕਥਿਤ ਤੌਰ 'ਤੇ ਤਸਕਰੀ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀਆਂ ਗਈਆਂ ਇਨ੍ਹਾਂ ਸੋਨੇ ਦੀਆਂ ਬਾਰਾਂ ਦੀ...
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  1 day ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  1 day ago
ਦੁਬਈ, 19 ਅਗਸਤ- ਸੰਯੁਕਤ ਅਰਬ ਅਮੀਰਾਤ ਤੋਂ ਬਾਅਦ ਹੁਣ ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕੋਰੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਮੌਕੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਥਾਨੀ ਨੇ ਟਵੀਟ ਕਰਦਿਆ ਕਿਹਾ ਕਿ ਆਮੀਰ...
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਖਨੌਰੀ, 19 ਅਗਸਤ(ਬਲਵਿੰਦਰ ਸਿੰਘ ਥਿੰਦ)- ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਜਾਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜਾਈ ਕਰ ਰਹੇ ਆਪਣੇ...
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  1 day ago
ਬੱਚੀ ਵਿੰਡ, 19 ਅਗਸਤ(ਬਲਦੇਵ ਸਿੰਘ ਕੰਬੋ) -ਸੀਮਾ ਸੁਰੱਖਿਆ ਬਲ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਨੇ ਸਾਂਝੀ ਤਲਾਸ਼ੀ ਅਭਿਆਨ ਦੌਰਾਨ 2 ਕਿੱਲੋ ਹੈਰੋਇਨ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ, 17 ਬਟਾਲੀਅਨ ਬੀ.ਐਸ.ਐਫ. ਅਤੇ...
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਖਮਾਣੋਂ, 19 ਅਗਸਤ- ਖਮਾਣੋਂ ਨੇੜਲੇ ਪਿੰਡ ਲਖਣਪੁਰ 'ਚ ਅੱਜ ਸਵੇਰੇ ਨਿਰਮਾਣ ਅਧੀਨ ਇੱਕ ਸ਼ੈਲਰ ਦੀ ਕੰਧ ਡਿੱਗ ਕਾਰਨ ਮਰਨ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ ਛੇ ਹੋ ਗਈ ਹੈ। ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  1 day ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  1 day ago
ਜੰਮੂ, 19 ਅਗਸਤ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਹਿਚਾਣ ਧਰਮਪਾਲ ਅਤੇ ਅਜੈ ਕੁਮਾਰ ਦੇ...
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  1 day ago
ਨਵੀਂ ਦਿੱਲੀ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਤੋਜ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਸ਼ਾਮਲ ਹੋਣ 'ਤੇ ਕਿਹਾ ਕਿ ਉਹ ਉੱਥੇ ਨਿੱਜੀ ਤੌਰ 'ਤੇ ਗਏ ਸਨ। ਸਹੁੰ ਚੁੱਕ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  1 day ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  1 day ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  1 day ago
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  1 day ago
ਏਸ਼ੀਅਨ ਖੇਡਾਂ : 86 ਕਿੱਲੋਗਰਾਮ ਫ੍ਰੀਸਟਾਇਲ ਕੁਸ਼ਤੀ ਦੇ ਕੁਆਟਰ ਫਾਈਨਲ 'ਚ ਹਾਰਿਆ ਭਾਰਤੀ ਪਹਿਲਵਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਖੰਨਾ / ਸਮਰਾਲਾ

ਚਿਰਾਂ ਤੋਂ ਲਟਕਦਾ ਆ ਰਿਹੈ ਰੋਡ ਮਾਜਰੀ ਜ਼ਮੀਨੀ ਮਸਲਾ ਆਖ਼ਰ ਜੱਦੋ-ਜਹਿਦ ਤੋਂ ਬਾਅਦ ਸੁਲਝਿਆ

ਮਾਛੀਵਾੜਾ ਸਾਹਿਬ, 12 ਜੂਨ (ਮਨੋਜ ਕੁਮਾਰ)-ਪਿਛਲੇ ਲਗਭਗ 50 ਸਾਲਾਂ ਤੋ ਪਿੰਡ ਰੋਡ ਮਾਜਰੀ ਵਿਚ ਜੰਗਲਾਤ ਮਹਿਕਮੇ ਦੀ ਕਰੀਬ 70 ਏਕੜ ਜ਼ਮੀਨ 'ਤੇ ਕਬਜ਼ਾ ਕਰੀ ਬੈਠੇ ਕੁੱਝ ਪਰਿਵਾਰਾਂ ਤੋਂ ਮਹਿਕਮੇ ਨੇ ਅੱਜ ਆਖ਼ਰ ਇਹ ਕਬਜ਼ਾ ਛੁਡਵਾ ਲਿਆ | ਕਾਫ਼ੀ ਜੱਦੋ ਜ਼ਹਿਦ ਤੋ ਬਾਅਦ ਮਹਿਕਮੇ ਦੇ ਜ਼ਿਲ੍ਹਾ ਜੰਗਲਾਤ ਅਫ਼ਸਰ ਚਰਨਜੀਤ ਸਿੰਘ ਕੂਨਰ ਦੀ ਅਗਵਾਈ ਵਿਚ ਕਰੀਬ 150 ਦੇ ਆਸ ਪਾਸ ਪੁਲੀਸ ਮੁਲਾਜ਼ਮਾਂ ਦੀ ਮੁਸਤੈਦ ਮੌਜੂਦਗੀ ਵਿਚ ਇਸ ਜ਼ਮੀਨ ਨੂੰ ਹਾਸਲ ਕੀਤਾ ਗਿਆ | ਉਸ ਤੋਂ ਬਾਅਦ ਜ਼ਮੀਨ ਨੂੰ ਚਾਰੇ ਪਾਸੇ ਤੋ ਕੰਡੀਲੀ ਤਾਰ ਨਾਲ ਘੇਰ ਕੇ ਉੱਥੇ ਬੂਟੇ ਲਗਾ ਦਿੱਤੇ ਗਏ | ਇਸ ਮਸਲੇ 'ਤੇ ਜੇਕਰ ਨਜ਼ਰ ਮਾਰੀ ਜਾਵੇ ਤਾਂ ਜੰਗਲਾਤ ਮਹਿਕਮੇ ਦੀ ਇਸ ਜ਼ਮੀਨ 'ਤੇ ਕੁੱਝ ਪਰਿਵਾਰਾਂ ਨੇ ਨਜਾਇਜ਼ ਤੌਰ 'ਤੇ ਕਬਜ਼ਾ ਕਰ ਲਿਆ ਤੇ ਕਈ ਵਾਰ ਵਿਵਾਦ ਤੋ ਬਾਅਦ ਵੀ ਉਹ ਇਸ ਜ਼ਮੀਨ ਨੂੰ ਛੱਡਣ ਲਈ ਤਿਆਰ ਨਹੀਂ ਹੋਏ | ਇਕ ਵਾਰ 2004 ਵਿਚ ਅਦਾਲਤ ਦੇ ਫ਼ੈਸਲੇ ਤੋ ਬਾਅਦ ਜੰਗਲਾਤ ਮਹਿਕਮਾ ਇਸ ਜ਼ਮੀਨ 'ਤੇ ਕਾਬਜ਼ ਵੀ ਹੋ ਗਿਆ | ਪਰ ਕੁੱਝ ਮਹੀਨਿਆਂ ਬਾਅਦ ਹੀ ਉੱਥੇ ਪਹਿਲਾਂ ਤੋ ਹੀ ਨਜਾਇਜ਼ ਕਾਬਜਧਾਰਕਾਂ ਨੇ ਕੰਡੀਲੀ ਤਾਰ ਉਖਾੜ ਕੇ ਮੁੜ ਕਬਜ਼ਾ ਕਰ ਲਿਆ ਤੇ ਅਖੀਰ 9 ਸਾਲਾਂ ਬਾਅਦ ਉਕਤ ਵਿਅਕਤੀਆਂ ਨੂੰ ਦੋਸ਼ੀ ਮੰਨਦੇ ਹੋਏ ਸਜ਼ਾ ਵੀ ਸੁਣਾਈ ਗਈ | ਹਾਲਾਂਕਿ ਅੱਜ ਕੱਲ੍ਹ ਉਨ੍ਹਾਂ ਦੀ ਸਜਾ 'ਤੇ ਸਟੇਅ ਹੋਇਆ ਹੈ ਪਰ ਅੱਜ ਫਿਰ ਅਦਾਲਤ ਦੇ ਹੁਕਮਾਂ ਤੋ ਬਾਅਦ ਇਹ ਸਖ਼ਤ ਕਦਮ ਚੁੱਕਿਆ ਗਿਆ ਤੇ ਅਖੀਰ ਉਨ੍ਹਾਂ ਵਿਅਕਤੀਆਂ ਨੂੰ ਖਦੇੜਿਆ ਗਿਆ | ਸਾਰਾ ਕੁੱਝ ਸ਼ਾਂਤੀ ਪੂਰਵਕ ਨਾਲ ਸਿਰ ਚੜਿ੍ਹਆ | ਇਸ ਮੌਕੇ ਭਾਰੀ ਪੁਲੀਸ ਫੋਰਸ ਤੋ ਇਲਾਵਾ ਮਹਿਕਮੇ ਦੇ ਹੋਰ ਅਧਿਕਾਰੀਆਂ ਵਿਚ ਰੇਂਜ ਅਧਿਕਾਰੀ ਅਰਵਿੰਦਰ ਸਿੰਘ, ਬਲਾਕ ਅਧਿਕਾਰੀ ਦਵਿੰਦਰ ਸਿੰਘ, ਸੁਪਰਡੈਂਟ ਜਗਰੂਪ ਸਿੰਘ, ਮੋਹਨ ਸਿੰਘ, ਪਿ੍ਤਪਾਲ ਸਿੰਘ, ਜਸਵੀਰ ਸਿੰਘ ਤੋ ਇਲਾਵਾ ਮਾਮਲੇ ਨਾਲ ਜੁੜੇ ਹੋਰ ਕਈ ਮੁਲਾਜ਼ਮ ਵੀ ਮੌਜੂਦ ਸਨ |
ਅਗਲੀ ਕਾਰਵਾਈ ਵੀ ਬਹੁਤ ਜਲਦ
ਜ਼ਿਲ੍ਹਾ ਜੰਗਲਾਤ ਅਧਿਕਾਰੀ ਚਰਨਜੀਤ ਸਿੰਘ ਕੂਨਰ ਨੇ ਇਸ ਸਫਲਤਾ ਤੋਂ ਉਤਸ਼ਾਹਿਤ ਹੋ ਕੇ ਗੱਲਬਾਤ ਦੌਰਾਨ ਦੱਸਿਆ ਕਿ ਬਹੁਤ ਜਲਦ ਹੋਰਨਾਂ ਪਿ ੰਡਾਂ ਵਿਚ ਕਾਬਜ਼ ਜ਼ਮੀਨ ਨੂੰ ਛਡਵਾਉਣ ਲਈ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਵਿਧਾਇਕ ਲੱਖਾ ਅੱਜ ਕੂਹਲੀ ਖ਼ੁਰਦ 'ਚ

ਮਲੌਦ, 12 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਦੁਆਰਾ ਲੋਕ ਸੁਵਿਧਾ ਕੈਂਪ ਜਰੀਏ ਸਹੂਲਤਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਆਮ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਦੇ ਮਕਸਦ ਤਹਿਤ ਪਿੰਡ ਕੂਹਲੀ ਖ਼ੁਰਦ ਵਿਖੇ ਲੱਗਣ ਵਾਲੇ ਕੈਂਪ ਸਬੰਧੀ ...

ਪੂਰੀ ਖ਼ਬਰ »

6 ਦਿਨਾਂ ਤੋਂ ਲਾਪਤਾ ਬੱਚੇ ਦਾ ਨਹੀਂ ਲੱਗਾ ਥਹੁ-ਪਤਾ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਇੱਥੋਂ ਦੀ ਨਵੀਂ ਆਬਾਦੀ ਇਲਾਕੇ ਵਿਚੋਂ 6 ਦਿਨਾਂ ਤੋਂ 8 ਸਾਲਾ ਬੱਚਾ ਆਪਣੇ ਘਰ ਤੋਂ ਖੇਡਦਾ ਅਚਾਨਕ ਗ਼ਾਇਬ ਹੋ ਗਿਆ | ਲਾਪਤਾ ਬੱਚੇ ਦੇ ਮਾਪਿਆਂ ਵਲੋਂ ਥਾਣਾ ਸਿਟੀ 1 ਵਿਖੇ ਉਸ ਦੀ ਗੁੰਮਸ਼ੁਦਗੀ ਰਿਪੋਰਟ ਦਰਜ਼ ...

ਪੂਰੀ ਖ਼ਬਰ »

ਘੱਟ ਰਾਸ਼ੀ ਦੀ ਆੜ 'ਚ ਬੈਂਕਾਂ ਵਲੋਂ ਗਾਹਕਾਂ ਦੀ ਰਾਸ਼ੀ ਕੱਟ ਕੇ ਕਮਾਇਆ ਜਾ ਰਿਹੈ ਦੂਹਰਾ ਲਾਭ-ਛਾਹੜੀਆ

ਖੰਨਾ, 12 ਜੂਨ (ਅਜੀਤ ਬਿਊਰੋ)-ਯੁਵਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨੁਜ ਛਾਹੜੀਆ ਨੇ ਕਿਹਾ ਕਿ ਬੈਂਕਾਂ ਵਲੋਂ ਘੱਟੋ-ਘੱਟ ਰਾਸ਼ੀ ਦੀ ਆੜ ਵਿਚ ਜਨਤਾ ਦੀ ਰਾਸ਼ੀ ਕੱਟਣਾ ਜਾਰੀ ਹੈ ਜਿਸ ਨਾਲ ਬੈਂਕਾਂ ਵਲੋਂ 400 ਪ੍ਰਤੀਸ਼ਤ ਤੋਂ ਜ਼ਿਆਦਾ ਵਸੂਲੀ ਕੀਤੀ ਜਾਂਦੀ ਹੈ | ਬੈਂਕਾਂ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ ਵਲੋਂ ਹੈਵਨਲੀ ਪੈਲੇਸ ਦੋਰਾਹਾ ਦਾ ਦੌਰਾ

ਦੋਰਾਹਾ, 12 ਜੂਨ (ਅਜੀਤ ਬਿਊਰੋ)-ਨੈਸ਼ਨਲ ਲੀਗਲ ਸਰਵਿਸਜ਼ ਅਥਾਰਿਟੀ ਨਵੀਂ ਦਿੱਲੀ ਵਲੋਂ ਸ਼ੁਰੂ ਕੀਤੀ ਗਈ ਐਨ.ਏ.ਐਲ.ਐਸ.ਏ (ਲੀਗਲ ਸਰਵਿਸਜ਼ ਟੂ ਸੀਨੀਅਰ ਸਿਟੀਜ਼ਨ) ਸਕੀਮ 2016 ਦੀ ਰੌਸ਼ਨੀ ਵਿਚ ਹੈਵਨਲੀ ਪੈਲੇਸ ਦੋਰਾਹਾ ਵਿਖੇ ਸ੍ਰੀ ਗੁਰਬੀਰ ਸਿੰਘ, ਮਾਨਯੋਗ ਜਿਲ੍ਹਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਖੰਨਾ ਵਿਚ ਮੀਟਿੰਗ

ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਮੀਟਿੰਗ ਰਾਮਗੜ੍ਹੀਆ ਭਵਨ ਖੰਨਾ ਵਿਚ ਹੋਈ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਰਕਰ ਪਹੁੰਚੇ | ਪਾਰਟੀ ਦੇ ਪ੍ਰਧਾਨ ਡਾ: ਬਲਵੀਰ ਸਿੰਘ, ਜ਼ੋਨ ਪ੍ਰਧਾਨ ਗੁਰਦਿੱਤਾ ਸਿੰਘ ਸੇਖੋਂ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਮੌਤ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ/ਕਲਾਲ ਮਾਜਰਾ)-ਬੀਤੇ ਦਿਨੀਂ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਵਿਚੋਂ 1 ਵਿਅਕਤੀ ਦੀ ਲੁਧਿਆਣਾ ਹਸਪਤਾਲ ਵਿਖੇ ਇਲਾਜ ਅਧੀਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖਾਂ ਦਾ ਇਤਿਹਾਸ ਵਡਮੁੱਲਾ ਤੇ ਕੁਰਬਾਨੀਆਂ ਭਰਿਆ-ਬਬਲੂ ਲੋਪੋਂ

ਬੀਜਾ, 12 ਜੂਨ (ਪੱਤਰ ਪ੍ਰੇਰਕ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਰਜਿੰਦਰ ਸਿੰਘ ਬਬਲੂ ਲੋਪੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਿਹਾ ਕਿ ਕਾਂਗਰਸ ਨੂੰ 1984 ਵਿਚ ਸਿੱਖਾਂ 'ਤੇ ਕੀਤੇ ਕਤਲੇਆਮ, ਤਸ਼ੱਦਦ, ਜ਼ੁਲਮਾਂ ਤੋਂ ਨਸੀਹਤ ਲੈਣੀ ਚਾਹੀਦੀ ਹੈ ਅਤੇ ਇਤਿਹਾਸ ਗਵਾਹ ਹੈ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 1 ਜ਼ਖ਼ਮੀ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ, ਜਿਸ ਨੂੰ ੂ ਜ਼ਖ਼ਮੀ ਹਾਲਤ ਵਿਚ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬਲਵੀਰ ਸਿੰਘ 48 ਵਾਸੀ ਮਾਡਲ ਟਾਊਨ ...

ਪੂਰੀ ਖ਼ਬਰ »

ਹੱਡੀਆਂ ਅਤੇ ਗੁਰਦੇ ਦੇ ਦਰਦ ਸਬੰਧੀ ਖੰਨਾ ਵਿਚ ਸੈਮੀਨਾਰ

ਖੰਨਾ, 12 ਜੂਨ (ਅਜੀਤ ਬਿਊਰੋ)-ਸੀਨੀਅਰ ਸਿਟੀਜ਼ਨ ਵੈਲਫੇਅਰ ਕੌਾਸਲ ਖੰਨਾ ਨੇ ਹੱਡੀਆਂ ਦੇ ਜੋੜਾਂ ਅਤੇ ਗੁਰਦੇ ਦੇ ਦਰਦ 'ਤੇ ਇਕ ਸੈਮੀਨਾਰ ਦਾ ਆਯੋਜਨ ਖੰਨਾ ਵਿਖੇ ਕੀਤਾ ਜਿਸ ਵਿਚ ਅੰਸ਼ੂਮਨ ਪਾਂਡੇ ਅਤੇ ਖੰਨਾ ਵਿਕਾਸ ਕਲੱਬ ਨੇ ਪੂਰਨ ਸਹਿਯੋਗ ਦਿੱਤਾ | ਸੈਮੀਨਾਰ ਦੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 12 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸੇਵਾ ਕੇਂਦਰ ਬੰਦ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ

ਬੀਜਾ, 12 ਜੂਨ (ਰਣਧੀਰ ਸਿੰਘ ਧੀਰਾ)-ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸਬ- ਡਵੀਜ਼ਨ ਸਮਰਾਲਾ ਅਧੀਨ ਆਉਂਦੇ ਪਿੰਡ ਭੌਰਲਾ ਵਿਖੇ ਸਥਿਤ ਸੇਵਾ ਕੇਂਦਰ ਪੰਜਾਬ ਸਰਕਾਰ ਵਲੋਂ ਬੰਦ ਕੀਤੇ ਜਾਣ ਨਾਲ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਗਰਿਡ ਮਲੌਦ ਵਿਖੇ ਧਰਨਾ

ਮਲੌਦ, 12 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੂਰੇ ਪੰਜਾਬ ਅੰਦਰ 11 ਜੂਨ ਤੋਂ ਧਰਨਿਆਂ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਬਿਜਲੀ ਗਰਿਡ ਮਲੌਦ ਵਿਖੇ ਧਰਨਾ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਜੜਤੌਲੀ ਵਿਖੇ ਸ਼ਹੀਦ ਭਗਤ ਸਿ ੰਘ ਸਭਾ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਦਰਸ਼ਨ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਜੜਤੌਲੀ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜ਼ਿਲਾ ਲੁਧਿਆਣਾ ਵਲੋਂ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨ ਦੌਰਾਨ ਆਗੂਆਂ ਵਲੋਂ ਰੁਜ਼ਗਾਰ ਦੀ ਪ੍ਰਾਪਤੀ ਲਈ, ਪੰਜਾਬ ਸਰਕਾਰ ਵੱਲੋਂ ਚੋਣਾਂ ...

ਪੂਰੀ ਖ਼ਬਰ »

ਸ੍ਰੀ ਨੈਣਾ ਦੇਵੀ ਦੇ ਯਾਤਰੂਆਂ ਲਈ ਲੰਗਰ ਸਬੰਧੀ ਨਿਊ ਖੰਨਾ ਸੰਮਤੀ ਦੀ ਮੀਟਿ ੰਗ

ਖੰਨਾ, 12 ਜੂਨ (ਅਜੀਤ ਬਿਊਰੋ)-ਸਾਬਕਾ ਨਗਰ ਕੌਾਸਲ ਪ੍ਰਧਾਨ ਅਤੇ ਮੌਜੂਦਾ ਕੌਾਸਲਰ ਇਕਬਾਲ ਸਿੰਘ ਚੰਨੀ, ਇੰਦਰਪਾਲ ਸਿੰਘ ਰਾਏ ਅਤੇ ਹਰਮਿੰਦਰ ਸਿੰਘ ਰਾਏ ਦੀ ਅਗਵਾਈ ਵਿਚ ਸਾਵਣ ਮਹੀਨੇ ਦੇ ਨਰਾਤਿਆਂ ਦੌਰਾਨ ਸ੍ਰੀ ਨੈਨਾ ਦੇਵੀ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ...

ਪੂਰੀ ਖ਼ਬਰ »

ਅਮਰਨਾਥ ਲੰਗਰ ਲਈ ਰਾਸ਼ਨ ਦੇ ਟਰੱਕ ਕੀਤੇ ਰਵਾਨਾ

ਅਹਿਮਦਗੜ੍ਹ, 12 ਜੂਨ (ਪੁਰੀ, ਮਹੋਲੀ)-ਭਗਵਾਨ ਭੋਲੇ ਸ਼ੰਕਰ ਜੀ ਦੇ ਤਪ ਅਸਥਾਨ ਸ਼੍ਰੀ ਅਮਰਨਾਥ ਧਾਮ ਵਿਖੇ ਪਿਛਲੇ 12 ਸਾਲਾਂ ਤੋਂ ਲਗਾਤਾਰ ਲੰਗਰ ਦੀ ਸੇਵਾ ਨਿਭਾਉਂਦੀ ਆ ਰਹੀ ਸੰਸਥਾ ਸ਼੍ਰੀ ਹਰ ਹਰ ਮਹਾਦੇਵ ਸੇਵਾ ਦਲ ਬੁਢਲਾਡਾ ਵਲੋਂ ਇਸ ਵਾਰ ਕਰੀਬ ਦੋ ਮਹੀਨੇ ਲਗਾਤਾਰ ...

ਪੂਰੀ ਖ਼ਬਰ »

ਪੰਜਾਬ ਡੇਅਰੀ ਸਿਖਲਾਈ ਵਿਕਾਸ ਬੋਰਡ ਨੇ ਭੌਰਲਾ ਵਿਖੇ ਕੈਂਪ ਲਗਾਇਆ

ਬੀਜਾ, 12 ਜੂਨ (ਰਣਧੀਰ ਸਿੰਘ ਧੀਰਾ)-ਡੇਅਰੀ ਸਿਖਲਾਈ ਕੇਂਦਰ ਵਲੋਂ ਪਸੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ, ਡਾਇਰੈਕਟਰ ਇੰਦਰਜੀਤ ਸਿੰਘ ਅਤੇ ਦਿਲਬਾਗ ਸਿੰਘ ਹਾਂਸ ਡਿਪਟੀ ਡਾਇਰੈਕਟਰ ਡੇਅਰੀ ਦੀਆਂ ਹਦਾਇਤਾਂ ਅਨੁਸਾਰ ਦੁੱਧ ਉਤਪਾਦਕਾਂ ਤੱਕ ...

ਪੂਰੀ ਖ਼ਬਰ »

ਪਿੰਡ ਭਰਥਲਾ ਦਾ ਸਰਪੰਚ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸਮਰਾਲਾ, 12 ਜੂਨ (ਸੁਰਜੀਤ ਸਿੰਘ ਵਿਸ਼ਦ)-ਪਿੰਡ ਭਰਥਲਾ ਦੇ ਮੌਜੂਦਾ ਸਰਪੰਚ ਜਗਤਾਰ ਸਿੰਘ ਤੇ ਦੋ ਪੰਚਾਇਤ ਮੈਂਬਰ ਅਰੁਣ ਕੁਮਾਰ ਤੇ ਗੁਰਜੀਤ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਅੱਜ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ

ਅਹਿਮਦਗੜ੍ਹ 12 ਜੂਨ (ਰਣਧੀਰ ਸਿੰਘ ਮਹੋਲੀ /ਪੁਰੀ /ਸੋਢੀ)-ਰਮਜ਼ਾਨ ਦੇ ਪਵਿੱਤਰ ਮਹੀਨੇ ਵਿਚ ਰੋਜ਼ੇ ਖੁਲ੍ਹਵਾਉਣ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਪ੍ਰਧਾਨ ਅਮਰ ਸਿੰਘ ਸਰਾਂਓ ਦੀ ਅਗਵਾਈ ਵਿਚ ਰੋਜ਼ਾ ਇਫ਼ਤਾਰ ਪਾਰਟੀ ਕੀਤੀ ਗਈ | ਇਫ਼ਤਾਰ ਪਾਰਟੀ ਵਿਚ ...

ਪੂਰੀ ਖ਼ਬਰ »

ਐੱਮ. ਪੀ. ਬਿੱਟੂ ਵਲੋਂ ਅਪੰਗ ਲੋਕਾਂ ਦੀ ਸਹਾਇਤਾ ਲਈ ਵਿਸ਼ੇਸ਼ ਕੈਂਪ ਸ਼ਲਾਘਾਯੋਗ-ਵੈਦ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਯਤਨਾਂ ਸਦਕਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਗਿੱਲ ਅੰਦਰ ਹਲਕਾ ...

ਪੂਰੀ ਖ਼ਬਰ »

ਮਾਤਾ ਮਨਜੀਤ ਕੌਰ ਕੁਹਾੜਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬੀਜਾ, 12 ਜੂਨ (ਰਣਧੀਰ ਸਿੰਘ ਧੀਰਾ)-ਪੈੱ੍ਰਸ ਕਲੱਬ ਬੀਜਾ ਦੀ ਸੋਕ ਮੀਟਿੰਗ ਦਫ਼ਤਰ ਸਮਰਾਲਾ ਰੋਡ ਬੀਜਾ ਵਿਖੇ ਕਲੱਬ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ ਪਿੰਡ ਬਰਮਾਲੀਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਸਬਾ ਕੁਹਾੜਾ ਤੋਂ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ...

ਪੂਰੀ ਖ਼ਬਰ »

ਤਹਿਸੀਲਦਾਰ ਪਰਮਿ ੰਦਰ ਸਿ ੰਘ ਨੇ ਅਹੁਦਾ ਸੰਭਾਲਿਆ

ਪਾਇਲ/ਮਲੌਦ, 12 ਜੂਨ (ਨਿਜ਼ਾਮਪੁਰ/ਰਜਿੰਦਰ ਸਿੰਘ/ਚਾਪੜਾ)-ਤਹਿਸੀਲ ਪਾਇਲ ਵਿਖੇ ਪਰਮਿੰਦਰ ਸਿੰਘ ਵਲੋਂ ਤਹਿਸੀਲਦਾਰ ਦਾ ਅਹੁਦਾ ਸੰਭਾਲ ਲਿਆ ਗਿਆ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਦਾ ਸਵਾਗਤ ਕਰਨ ਵਾਲਿਆਂ ਵਿਚ ਕਾਂਗਰਸ ਦੇ ਬਲਾਕ ਪ੍ਰਧਾਨ ਜਸਵੀਰ ਸਿੰਘ ਜੱਸੀ ...

ਪੂਰੀ ਖ਼ਬਰ »

ਕਸਬਾ ਸਾਹਨੇਵਾਲ ਦਾ ਹਰੇਕ ਵਾਰਡ ਜੂਝ ਰਿਹੈ ਸਮੱਸਿਆਵਾਂ ਨਾਲ

ਸਾਹਨੇਵਾਲ, 12 ਜੂਨ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਕਸਬੇ ਦੇ ਨਗਰ ਕੌਾਸਲ ਅਧੀਨ ਆਉਂਦੇ 15 ਵਾਰਡਾਂ ਦੇ ਕੌਾਸਲਰਾਂ ਨਾਲ ਰਾਬਤਾ ਕਾਇਮ ਕਰਨ 'ਤੇ ਹਰ ਵਾਰਡ ਦੀ ਸਥਿਤੀ 'ਤੇ ਨਜ਼ਰ ਮਾਰਨ ਮਗਰੋਂ ਜੋ ਸਮੱਸਿਆਵਾਂ ਸਾਹਮਣੇ ਆਈਆਂ ਹਨ ਉਨ੍ਹਾਂ ਵਿਚ ਕੁਝ ਤਾਂ ਅਜਿਹੀਆਂ ਹਨ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਕੀਤੇ ਵਾਅਦੇ ਪੂਰੇ ਕਰੇਗੀ-ਗਗਨਦੀਪ ਸਿੰਘ ਬਰਮਾ

ਸਮਰਾਲਾ, 12 ਜੂਨ (ਬਲਜੀਤ ਸਿੰਘ ਬਘੌਰ)-ਕਾਂਗਰਸ ਪਾਰਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੀ ਜਨਤਾ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰੇਗੀ ਅਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਲੋੜ ਵਿਖੇ ਨੌਜਵਾਨਾਂ ਵਲੋਂ ਪਿ ੰਡ ਦੀ ਸਫ਼ਾਈ

ਖੰਨਾ, 12 ਜੂਨ (ਅਜੀਤ ਬਿਊਰੋ)-ਪਿੰਡ ਅਲੋੜ ਦੀ ਸਮਾਜ ਸੇਵੀ ਸੰਸਥਾ ਅਲੋੜ ਯੂਥ ਕਲੱਬ ਵਲੋਂ ਪ੍ਰਧਾਨ ਗੁਰਦੀਪ ਸਿੰਘ ਦੀਪੀ ਢੀਂਡਸਾ ਦੀ ਅਗਵਾਈ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਨੂੰ ਸਾਫ਼ ਸੁਥਰਾ ਰੱਖਣ ਲਈ ਮਨਰੇਗਾ ਵਰਕਰਜ਼ ਨਾਲ ਮਿਲ ਕੇ ਮੁਹਿੰਮ ਵਿੱਢੀ ਗਈ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਦੋਰਾਹਾ ਬਰਾਂਚ ਨੇ ਲਗਾਇਆ 10 ਸਾਲਾ ਵਿਜ਼ਟਰ ਵੀਜ਼ਾ

ਖੰਨਾ, 12 ਜੂਨ (ਅਜੀਤ ਬਿਊਰੋ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਨੇ ਆਈਲੈਟਸ ਅਤੇ ਵੀਜ਼ਾ ਸਬੰਧੀ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਨ ਕਰ ਕੇ ਪੰਜਾਬ ਅੰਦਰ ਆਪਣਾ ਅਹਿਮ ਸਥਾਨ ਬਣਾਉਣ ਦੀ ਸਫਲਤਾ ਹਾਸਲ ਕਰ ਲਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੋਰਾਹਾ ਬਰਾਂਚ ...

ਪੂਰੀ ਖ਼ਬਰ »

ਡਿਊਟੀ ਮੈਜਿਸਟਰੇਟ ਦੀ ਹਾਜ਼ਰੀ ਵਿਚ ਸੇਵਾ ਕੇਂਦਰ ਨੂੰ ਜੜੇ ਤਾਲੇ

ਸਮਰਾਲਾ, 12 ਜੂਨ (ਬਲਜੀਤ ਸਿੰਘ ਬਘੌਰ)-ਦਸ ਹਜ਼ਾਰ ਦੀ ਆਬਾਦੀ ਵਾਲੇ ਏਰੀਏ ਵਿਚ ਵਿਦੇਸ਼ੀ ਤਰਜ਼ 'ਤੇ ਘਰਾਂ ਨੇੜੇ ਇੱਕੋ ਛੱਤ ਹੇਠ ਪ੍ਰਸ਼ਾਸਨਿਕ ਸੁਵਿਧਾਵਾਂ ਦੇਣ ਲਈ ਅਕਾਲੀ ਸਰਕਾਰ ਵਲੋਂ ਖੋਲੇ੍ਹ ਸੇਵਾ ਕੇਂਦਰ ਮੌਜੂਦਾ ਸਰਕਾਰ ਵਲੋਂ ਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਵਲੋਂ ਕੰਮ ਸਬੰਧੀ ਮੇਟ 'ਤੇ ਬੇਨਿਯਮੀਆਂ ਕਰਨ ਦੇ ਦੋਸ਼

ਜੌੜੇਪੁਲ ਜਰਗ, 12 ਜੂਨ (ਪਾਲਾ ਰਾਜੇਵਾਲੀਆ)- ਹਰਦਮ ਸਿੰਘ, ਜਸਵੰਤ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ, ਕਰਮਜੀਤ ਕੌਰ ਨੇ ਏ. ਡੀ. ਸੀ. ਵਿਕਾਸ ਲੁਧਿਆਣਾ ਨੂੰ ਇਕ ਲਿਖਤੀ ਦਰਖਾਸਤ ਰਾਹੀ ਦੋਸ਼ ਲਾਇਆ ਕਿ ਨਜ਼ਦੀਕੀ ਪਿੰਡ ਜਲਾਜਣ ਦੇ ਮਨਰੇਗਾ ਵਰਕਰਾਂ ਨੇ ਆਪਣੀ ਮੇਟ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਬਲਾਕ ਮਾਛੀਵਾੜਾ ਦੇ ਕਰੀਬ ਇੱਕ ਦਰਜਨ ਕਿਸਾਨਾਂ ਦਾ ਸਨਮਾਨ

ਮਾਛੀਵਾੜਾ ਸਾਹਿਬ, 12 ਜੂਨ (ਮਨੋਜ ਕੁਮਾਰ)-ਪਰਾਲੀ ਨੂੰ ਅੱਗ ਨਾ ਲਗਾ ਕੇ ਸਰਕਾਰ ਦੀ ਮੁਹਿੰਮ ਦਾ ਹਿੱਸਾ ਬਣਨ ਵਾਲੇ ਬਲਾਕ ਮਾਛੀਵਾੜਾ ਦੇ ਕਰੀਬ 10 ਕਿਸਾਨਾਂ ਨੂੰ ਲੁਧਿਆਣਾ ਵਿਖੇ ਸੰਪੰਨ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਸਿਹਤ ਤੇ ਪਰਿਵਾਰ ਭਲਾਈ ਮੰਤਰੀ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਪ੍ਰਭਜੋਤ ਕੌਰ ਨੇ ਪਹਿਲਾ ਇਨਾਮ ਜਿੱਤਿਆ

ਦੋਰਾਹਾ, 12 ਜੂਨ (ਜੋਗਿੰਦਰ ਸਿੰਘ ਓਬਰਾਏ)-ਬੀਤੀ ਸ਼ਾਮ ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਬੈਨਰ ਹੇਠ ਧਾਰਮਿਕ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਦੋਰਾਹਾ ਤੋਂ ਇਲਾਵਾ ਆਲੇ-ਦੁਆਲੇ ਦੇ ਪਿੰਡਾਂ ਦੇ ਵੱਖ ਵੱਖ ...

ਪੂਰੀ ਖ਼ਬਰ »

ਅਕਾਲੀ ਕੌ ਾਸਲਰਾਂ ਵਲੋਂ ਨਗਰ ਕੌ ਾਸਲ 'ਤੇ ਐਲ. ਈ. ਡੀ. ਲਾਈਟਾਂ ਦਾ ਠੇਕਾ ਨਿਯਮਾਂ ਮੁਤਾਬਿਕ ਨਾ ਦੇਣ ਦੇ ਦੋਸ਼

ਖੰਨਾ, 12 ਜੂਨ (ਅਜੀਤ ਬਿਊਰੋ)-ਅਕਾਲੀ ਦਲ ਦੇ ਸੀਨੀਅਰ ਕੌਾਸਲਰ ਰਾਜਿੰਦਰ ਸਿੰਘ ਜੀਤ, ਕੌਾਸਲਰ ਸੁਧੀਰ ਸੋਨੂੰ, ਕੌਾਸਲਰ ਸਰਵਦੀਪ ਸਿੰਘ ਕਾਲੀਰਾਓ, ਕੌਾਸਲਰ ਪ੍ਰਤਾਪ ਜੋਤੀ, ਕੌਾਸਲਰ ਸੁਖਦੇਵ ਸਿੰਘ ਅਤੇ ਕੌਾਸਲਰ ਪਤੀ ਹਰਜੀਤ ਭਾਟੀਆ ਅਤੇ ਅਕਾਲੀ ਆਗੂ ਐਡਵੋਕੇਟ ਸਵਰਨ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਲੋਕ ਭਲਾਈ ਹਿੱਤ ਕਾਰਜ ਕੀਤੇ-ਨਿੰਮ੍ਹਾ/ਦੀਪਕ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਵਿਕਾਸ ਤੇ ਪ੍ਰੋਜੈਕਟ ਦਫ਼ਤਰ ਡੇਹਲੋਂ ਵਲੋਂ 29 ਲੋੜਵੰਦ ਔਰਤਾਂ ਨੰੂ ਮੁਫਤ ਬੱਸ ਪਾਸ ਵੰਡਣ ਸੰਬੰਧੀ ਸਮਾਗਮ ਹੋਟਲ ਸੀ-ਵੰਨ ਡੇਹਲੋਂ ਵਿਖੇ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਨਿੰਮਾਂ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX