ਤਾਜਾ ਖ਼ਬਰਾਂ


ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  12 minutes ago
ਤਲਵੰਡੀ ਸਾਬੋ, 25 ਜਨਵਰੀ (ਰਣਜੀਤ ਸਿੰਘ ਰਾਜੂ)- ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ...
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  24 minutes ago
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  35 minutes ago
ਬੀਜਿੰਗ, 25 ਜਨਵਰੀ- ਚੀਨ ਦੇ ਵੁਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਕਾਰਨ ਇੱਕ ਡਾਕਟਰ ਦੀ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਕਿਸੇ ਡਾਕਟਰ ਦੇ ਮਰਨ ਦੀ ਇਹ ਪਹਿਲੀ ਘਟਨਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  55 minutes ago
ਨਵੀਂ ਦਿੱਲੀ, 25 ਜਨਵਰੀ- ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਮੇਸੀਅਸ ਬੋਲਸੋਨਾਰੋ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 1 hour ago
ਸੰਗਰੂਰ, 25 ਜਨਵਰੀ (ਧੀਰਜ ਪਸ਼ੋਰੀਆ)- ਕੁਝ ਜਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਸੰਗਰੂਰ ਵਿਖੇ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਬਾਜ਼ਾਰ ਆਮ ਵਾਂਗ ਖੁੱਲ੍ਹੇ ਹਨ ਅਤੇ ਆਵਾਜਾਈ...
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ...
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 1 hour ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 2 hours ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 3 hours ago
ਅੰਕਾਰਾ, 25 ਜਨਵਰੀ- ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਤੁਰਕੀ 'ਚ ਕਈ ਇਮਾਰਤਾਂ ਢਹਿ ਢੇਰੀ ਹੋ...
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 3 hours ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  about 3 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਖੰਨਾ / ਸਮਰਾਲਾ

ਚਿਰਾਂ ਤੋਂ ਲਟਕਦਾ ਆ ਰਿਹੈ ਰੋਡ ਮਾਜਰੀ ਜ਼ਮੀਨੀ ਮਸਲਾ ਆਖ਼ਰ ਜੱਦੋ-ਜਹਿਦ ਤੋਂ ਬਾਅਦ ਸੁਲਝਿਆ

ਮਾਛੀਵਾੜਾ ਸਾਹਿਬ, 12 ਜੂਨ (ਮਨੋਜ ਕੁਮਾਰ)-ਪਿਛਲੇ ਲਗਭਗ 50 ਸਾਲਾਂ ਤੋ ਪਿੰਡ ਰੋਡ ਮਾਜਰੀ ਵਿਚ ਜੰਗਲਾਤ ਮਹਿਕਮੇ ਦੀ ਕਰੀਬ 70 ਏਕੜ ਜ਼ਮੀਨ 'ਤੇ ਕਬਜ਼ਾ ਕਰੀ ਬੈਠੇ ਕੁੱਝ ਪਰਿਵਾਰਾਂ ਤੋਂ ਮਹਿਕਮੇ ਨੇ ਅੱਜ ਆਖ਼ਰ ਇਹ ਕਬਜ਼ਾ ਛੁਡਵਾ ਲਿਆ | ਕਾਫ਼ੀ ਜੱਦੋ ਜ਼ਹਿਦ ਤੋ ਬਾਅਦ ...

ਪੂਰੀ ਖ਼ਬਰ »

ਵਿਧਾਇਕ ਲੱਖਾ ਅੱਜ ਕੂਹਲੀ ਖ਼ੁਰਦ 'ਚ

ਮਲੌਦ, 12 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਦੁਆਰਾ ਲੋਕ ਸੁਵਿਧਾ ਕੈਂਪ ਜਰੀਏ ਸਹੂਲਤਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਆਮ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਦੇ ਮਕਸਦ ਤਹਿਤ ਪਿੰਡ ਕੂਹਲੀ ਖ਼ੁਰਦ ਵਿਖੇ ਲੱਗਣ ਵਾਲੇ ਕੈਂਪ ਸਬੰਧੀ ...

ਪੂਰੀ ਖ਼ਬਰ »

6 ਦਿਨਾਂ ਤੋਂ ਲਾਪਤਾ ਬੱਚੇ ਦਾ ਨਹੀਂ ਲੱਗਾ ਥਹੁ-ਪਤਾ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਇੱਥੋਂ ਦੀ ਨਵੀਂ ਆਬਾਦੀ ਇਲਾਕੇ ਵਿਚੋਂ 6 ਦਿਨਾਂ ਤੋਂ 8 ਸਾਲਾ ਬੱਚਾ ਆਪਣੇ ਘਰ ਤੋਂ ਖੇਡਦਾ ਅਚਾਨਕ ਗ਼ਾਇਬ ਹੋ ਗਿਆ | ਲਾਪਤਾ ਬੱਚੇ ਦੇ ਮਾਪਿਆਂ ਵਲੋਂ ਥਾਣਾ ਸਿਟੀ 1 ਵਿਖੇ ਉਸ ਦੀ ਗੁੰਮਸ਼ੁਦਗੀ ਰਿਪੋਰਟ ਦਰਜ਼ ...

ਪੂਰੀ ਖ਼ਬਰ »

ਘੱਟ ਰਾਸ਼ੀ ਦੀ ਆੜ 'ਚ ਬੈਂਕਾਂ ਵਲੋਂ ਗਾਹਕਾਂ ਦੀ ਰਾਸ਼ੀ ਕੱਟ ਕੇ ਕਮਾਇਆ ਜਾ ਰਿਹੈ ਦੂਹਰਾ ਲਾਭ-ਛਾਹੜੀਆ

ਖੰਨਾ, 12 ਜੂਨ (ਅਜੀਤ ਬਿਊਰੋ)-ਯੁਵਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨੁਜ ਛਾਹੜੀਆ ਨੇ ਕਿਹਾ ਕਿ ਬੈਂਕਾਂ ਵਲੋਂ ਘੱਟੋ-ਘੱਟ ਰਾਸ਼ੀ ਦੀ ਆੜ ਵਿਚ ਜਨਤਾ ਦੀ ਰਾਸ਼ੀ ਕੱਟਣਾ ਜਾਰੀ ਹੈ ਜਿਸ ਨਾਲ ਬੈਂਕਾਂ ਵਲੋਂ 400 ਪ੍ਰਤੀਸ਼ਤ ਤੋਂ ਜ਼ਿਆਦਾ ਵਸੂਲੀ ਕੀਤੀ ਜਾਂਦੀ ਹੈ | ਬੈਂਕਾਂ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ ਵਲੋਂ ਹੈਵਨਲੀ ਪੈਲੇਸ ਦੋਰਾਹਾ ਦਾ ਦੌਰਾ

ਦੋਰਾਹਾ, 12 ਜੂਨ (ਅਜੀਤ ਬਿਊਰੋ)-ਨੈਸ਼ਨਲ ਲੀਗਲ ਸਰਵਿਸਜ਼ ਅਥਾਰਿਟੀ ਨਵੀਂ ਦਿੱਲੀ ਵਲੋਂ ਸ਼ੁਰੂ ਕੀਤੀ ਗਈ ਐਨ.ਏ.ਐਲ.ਐਸ.ਏ (ਲੀਗਲ ਸਰਵਿਸਜ਼ ਟੂ ਸੀਨੀਅਰ ਸਿਟੀਜ਼ਨ) ਸਕੀਮ 2016 ਦੀ ਰੌਸ਼ਨੀ ਵਿਚ ਹੈਵਨਲੀ ਪੈਲੇਸ ਦੋਰਾਹਾ ਵਿਖੇ ਸ੍ਰੀ ਗੁਰਬੀਰ ਸਿੰਘ, ਮਾਨਯੋਗ ਜਿਲ੍ਹਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਖੰਨਾ ਵਿਚ ਮੀਟਿੰਗ

ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਮੀਟਿੰਗ ਰਾਮਗੜ੍ਹੀਆ ਭਵਨ ਖੰਨਾ ਵਿਚ ਹੋਈ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਰਕਰ ਪਹੁੰਚੇ | ਪਾਰਟੀ ਦੇ ਪ੍ਰਧਾਨ ਡਾ: ਬਲਵੀਰ ਸਿੰਘ, ਜ਼ੋਨ ਪ੍ਰਧਾਨ ਗੁਰਦਿੱਤਾ ਸਿੰਘ ਸੇਖੋਂ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਮੌਤ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ/ਕਲਾਲ ਮਾਜਰਾ)-ਬੀਤੇ ਦਿਨੀਂ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਵਿਚੋਂ 1 ਵਿਅਕਤੀ ਦੀ ਲੁਧਿਆਣਾ ਹਸਪਤਾਲ ਵਿਖੇ ਇਲਾਜ ਅਧੀਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖਾਂ ਦਾ ਇਤਿਹਾਸ ਵਡਮੁੱਲਾ ਤੇ ਕੁਰਬਾਨੀਆਂ ਭਰਿਆ-ਬਬਲੂ ਲੋਪੋਂ

ਬੀਜਾ, 12 ਜੂਨ (ਪੱਤਰ ਪ੍ਰੇਰਕ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਰਜਿੰਦਰ ਸਿੰਘ ਬਬਲੂ ਲੋਪੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਿਹਾ ਕਿ ਕਾਂਗਰਸ ਨੂੰ 1984 ਵਿਚ ਸਿੱਖਾਂ 'ਤੇ ਕੀਤੇ ਕਤਲੇਆਮ, ਤਸ਼ੱਦਦ, ਜ਼ੁਲਮਾਂ ਤੋਂ ਨਸੀਹਤ ਲੈਣੀ ਚਾਹੀਦੀ ਹੈ ਅਤੇ ਇਤਿਹਾਸ ਗਵਾਹ ਹੈ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 1 ਜ਼ਖ਼ਮੀ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ, ਜਿਸ ਨੂੰ ੂ ਜ਼ਖ਼ਮੀ ਹਾਲਤ ਵਿਚ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬਲਵੀਰ ਸਿੰਘ 48 ਵਾਸੀ ਮਾਡਲ ਟਾਊਨ ...

ਪੂਰੀ ਖ਼ਬਰ »

ਹੱਡੀਆਂ ਅਤੇ ਗੁਰਦੇ ਦੇ ਦਰਦ ਸਬੰਧੀ ਖੰਨਾ ਵਿਚ ਸੈਮੀਨਾਰ

ਖੰਨਾ, 12 ਜੂਨ (ਅਜੀਤ ਬਿਊਰੋ)-ਸੀਨੀਅਰ ਸਿਟੀਜ਼ਨ ਵੈਲਫੇਅਰ ਕੌਾਸਲ ਖੰਨਾ ਨੇ ਹੱਡੀਆਂ ਦੇ ਜੋੜਾਂ ਅਤੇ ਗੁਰਦੇ ਦੇ ਦਰਦ 'ਤੇ ਇਕ ਸੈਮੀਨਾਰ ਦਾ ਆਯੋਜਨ ਖੰਨਾ ਵਿਖੇ ਕੀਤਾ ਜਿਸ ਵਿਚ ਅੰਸ਼ੂਮਨ ਪਾਂਡੇ ਅਤੇ ਖੰਨਾ ਵਿਕਾਸ ਕਲੱਬ ਨੇ ਪੂਰਨ ਸਹਿਯੋਗ ਦਿੱਤਾ | ਸੈਮੀਨਾਰ ਦੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 12 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸੇਵਾ ਕੇਂਦਰ ਬੰਦ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ

ਬੀਜਾ, 12 ਜੂਨ (ਰਣਧੀਰ ਸਿੰਘ ਧੀਰਾ)-ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸਬ- ਡਵੀਜ਼ਨ ਸਮਰਾਲਾ ਅਧੀਨ ਆਉਂਦੇ ਪਿੰਡ ਭੌਰਲਾ ਵਿਖੇ ਸਥਿਤ ਸੇਵਾ ਕੇਂਦਰ ਪੰਜਾਬ ਸਰਕਾਰ ਵਲੋਂ ਬੰਦ ਕੀਤੇ ਜਾਣ ਨਾਲ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਲੋਕ ਪਿੱਟ ਸਿਆਪਾ ਕਰਕੇ ਸਰਕਾਰ ਨੂੰ ਕੋਸ ਰਹੇ ਹਨ¢ ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਪਿਛਲੀ ਅਕਾਲੀ ਭਾਜਪਾ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਤਹਿਤ ਨੇੜਲੇ ਪਿੰਡ ਭੌਰਲਾ ਵਿਖੇ ਸੇਵਾ ਕੇਂਦਰ ਸਥਾਪਿਤ ਕੀਤਾ ਸੀ | ਜਿੱਥੇ 11 ਪਿੰਡਾਂ ਰੁਪਾਲੋਂ, ਭੌਰਲਾ, ਮੰਡਿਆਲਾ ਖ਼ੁਰਦ, ਚਾਵਾ, ਬਗਲੀ ਕਲਾਂ, ਬਗਲੀ ਖ਼ੁਰਦ, ਬਗਲਾ, ਪੂਰਬਾ, ਰੂਪਾ, ਹਰਬੰਸਪੁਰ, ਅਤੇ ਸੁਲਤਾਨਪੁਰ ਦੇ ਲੋਕ ਇਥੋਂ ਰੋਜ਼ਾਨਾ ਸਰਟੀਫਿਕੇਟ, ਹਲਫ਼ੀਆ ਬਿਆਨ, ਬਿੱਲ ਭਰਨ ਤੋਂ ਇਲਾਵਾ ਬਹੁਤ ਸਾਰੀਆਂ ਸਹੂਲਤਾਂ ਦਾ ਲਾਭ ਉਠਾ ਰਹੇ ਸਨ ਅਤੇ ਲੋਕ ਆਪਣੇ ਪਿੰਡ ਵਿਚ ਹੀ ਕੰਮ ਕਰਵਾ ਰਹੇ ਸਨ¢ ਪਰੰਤੂ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਭੌਰਲਾ ਵਿਖੇ ਸਥਿਤ ਸੇਵਾ ਕੇਂਦਰ ਬੰਦ ਕਰ ਦਿੱਤਾ¢ ਜਦੋਂ ਇਸ ਲੋਕ ਵਿਰੋਧੀ ਫ਼ੈਸਲੇ ਦੀ ਖ਼ਬਰ ਸਬੰਧਿਤ ਪਿੰਡਾਂ ਵਿਚ ਪੁੱਜੀ ਤਾਂ ਲੋਕਾਂ ਦਾ ਸਰਕਾਰ ਵਿਰੁੱਧ ਗ਼ੁੱਸਾ ਤੇਜ ਹੋ ਗਿਆ | ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਕੇਂਦਰ ਬੰਦ ਕਰਕੇ ਬਾਹਰ ਗੇਟ 'ਤੇ ਲਿਖ ਕੇ ਕੰਧ ਨਾਲ ਇਕ ਕਾਗ਼ਜ਼ ਲੋਕਾਂ ਦੀ ਜਾਣਕਾਰੀ ਲਈ ਚਿਪਕਾ ਦਿੱਤਾ ਕਿ ਸੇਵਾ ਕੇਂਦਰ ਭੌਰਲਾ ਵਿਖੇ ਹੋਣ ਵਾਲੇ ਕੰਮ ਹੁਣ ਐੱਸ. ਡੀ. ਐਮ. ਦਫ਼ਤਰ ਸਮਰਾਲਾ, ਐਮ. ਸੀ. ਦਫ਼ਤਰ ਸਮਰਾਲਾ ਅਤੇ ਮਾਨੂੰਪੁਰ ਵਿਖੇ ਹੋਣਗੇ ¢ ਬਲਾਕ ਸੰਮਤੀ ਸਮਰਾਲਾ ਦੇ ਸਾਬਕਾ ਚੇਅਰਮੈਨ ਭਗਵਾਨ ਸਿੰਘ ਰੁਪਾਲੋ, ਜਥੇ ਗੁਰਚਰਨ ਸਿੰਘ ਬਗਲੀ, ਰਛਪਾਲ ਸਿੰਘ ਚਾਵਾ, ਸਰਪੰਚ ਚਰਨਜੀਤ ਕੌਰ ਭੌਰਲਾ, ਅਕਾਲੀ ਆਗੂ ਪਰਗਟ ਸਿੰਘ ਭੌਰਲਾ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੌਰਲਾ, ਭੁਪਿੰਦਰ ਸਿੰਘ ਸਰਪੰਚ ਬਗ਼ਲੀ ਖ਼ੁਰਦ, ਬਹਾਦਰ ਸਿੰਘ ਸਾਬਕਾ ਸਰਪੰਚ ਬਗ਼ਲੀ ਕਲਾਂ, ਮਨਦੀਪ ਸਿੰਘ ਸੋਨੂੰ ਪੰਚ ਬਗ਼ਲੀ ਕਲਾਂ, ਕਰਮ ਸਿੰਘ ਸੰਧੂ, ਮੇਹਰ ਸਿੰਘ ਸੁਲਤਾਨਪੁਰ, ਸਰਪੰਚ ਮਨਜੀਤ ਕੌਰ ਰੁਪਾਲੋਂ, ਇਕਬਾਲ ਸਿੰਘ, ਹੁਸ਼ਿਆਰ ਸਿੰਘ ਚਾਵਾ ਅਤੇ ਸੁਖਦੇਵ ਸਿੰਘ ਰੁਪਾਲੋਂ ਨੇ ਭੌਰਲਾ ਦਾ ਸੇਵਾ ਕੇਂਦਰ ਬੰਦ ਕਰਨ 'ਤੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਹੁਣ ਲੋਕਾਂ ਨੂੰ ਕੰਮ ਕਰਵਾਉਣ ਲਈ 17 ਕਿੱਲੋਮੀਟਰ ਸਮਰਾਲੇ ਜਾ ਫਿਰ 25 ਕਿੱਲੋਮੀਟਰ ਪਿੰਡ ਮਾਨੂੰਪੁਰ ਜਾਣਾ ਪਵੇਗਾ¢ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਾਦਲ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਇਹ ਸਹੂਲਤ ਮੁੜ ਚਾਲੂ ਕੀਤੀ ਜਾਵੇ ¢


ਖ਼ਬਰ ਸ਼ੇਅਰ ਕਰੋ

ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਗਰਿਡ ਮਲੌਦ ਵਿਖੇ ਧਰਨਾ

ਮਲੌਦ, 12 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੂਰੇ ਪੰਜਾਬ ਅੰਦਰ 11 ਜੂਨ ਤੋਂ ਧਰਨਿਆਂ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਬਿਜਲੀ ਗਰਿਡ ਮਲੌਦ ਵਿਖੇ ਧਰਨਾ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਜੜਤੌਲੀ ਵਿਖੇ ਸ਼ਹੀਦ ਭਗਤ ਸਿ ੰਘ ਸਭਾ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਦਰਸ਼ਨ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਜੜਤੌਲੀ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜ਼ਿਲਾ ਲੁਧਿਆਣਾ ਵਲੋਂ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨ ਦੌਰਾਨ ਆਗੂਆਂ ਵਲੋਂ ਰੁਜ਼ਗਾਰ ਦੀ ਪ੍ਰਾਪਤੀ ਲਈ, ਪੰਜਾਬ ਸਰਕਾਰ ਵੱਲੋਂ ਚੋਣਾਂ ...

ਪੂਰੀ ਖ਼ਬਰ »

ਸ੍ਰੀ ਨੈਣਾ ਦੇਵੀ ਦੇ ਯਾਤਰੂਆਂ ਲਈ ਲੰਗਰ ਸਬੰਧੀ ਨਿਊ ਖੰਨਾ ਸੰਮਤੀ ਦੀ ਮੀਟਿ ੰਗ

ਖੰਨਾ, 12 ਜੂਨ (ਅਜੀਤ ਬਿਊਰੋ)-ਸਾਬਕਾ ਨਗਰ ਕੌਾਸਲ ਪ੍ਰਧਾਨ ਅਤੇ ਮੌਜੂਦਾ ਕੌਾਸਲਰ ਇਕਬਾਲ ਸਿੰਘ ਚੰਨੀ, ਇੰਦਰਪਾਲ ਸਿੰਘ ਰਾਏ ਅਤੇ ਹਰਮਿੰਦਰ ਸਿੰਘ ਰਾਏ ਦੀ ਅਗਵਾਈ ਵਿਚ ਸਾਵਣ ਮਹੀਨੇ ਦੇ ਨਰਾਤਿਆਂ ਦੌਰਾਨ ਸ੍ਰੀ ਨੈਨਾ ਦੇਵੀ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ...

ਪੂਰੀ ਖ਼ਬਰ »

ਅਮਰਨਾਥ ਲੰਗਰ ਲਈ ਰਾਸ਼ਨ ਦੇ ਟਰੱਕ ਕੀਤੇ ਰਵਾਨਾ

ਅਹਿਮਦਗੜ੍ਹ, 12 ਜੂਨ (ਪੁਰੀ, ਮਹੋਲੀ)-ਭਗਵਾਨ ਭੋਲੇ ਸ਼ੰਕਰ ਜੀ ਦੇ ਤਪ ਅਸਥਾਨ ਸ਼੍ਰੀ ਅਮਰਨਾਥ ਧਾਮ ਵਿਖੇ ਪਿਛਲੇ 12 ਸਾਲਾਂ ਤੋਂ ਲਗਾਤਾਰ ਲੰਗਰ ਦੀ ਸੇਵਾ ਨਿਭਾਉਂਦੀ ਆ ਰਹੀ ਸੰਸਥਾ ਸ਼੍ਰੀ ਹਰ ਹਰ ਮਹਾਦੇਵ ਸੇਵਾ ਦਲ ਬੁਢਲਾਡਾ ਵਲੋਂ ਇਸ ਵਾਰ ਕਰੀਬ ਦੋ ਮਹੀਨੇ ਲਗਾਤਾਰ ...

ਪੂਰੀ ਖ਼ਬਰ »

ਪੰਜਾਬ ਡੇਅਰੀ ਸਿਖਲਾਈ ਵਿਕਾਸ ਬੋਰਡ ਨੇ ਭੌਰਲਾ ਵਿਖੇ ਕੈਂਪ ਲਗਾਇਆ

ਬੀਜਾ, 12 ਜੂਨ (ਰਣਧੀਰ ਸਿੰਘ ਧੀਰਾ)-ਡੇਅਰੀ ਸਿਖਲਾਈ ਕੇਂਦਰ ਵਲੋਂ ਪਸੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ, ਡਾਇਰੈਕਟਰ ਇੰਦਰਜੀਤ ਸਿੰਘ ਅਤੇ ਦਿਲਬਾਗ ਸਿੰਘ ਹਾਂਸ ਡਿਪਟੀ ਡਾਇਰੈਕਟਰ ਡੇਅਰੀ ਦੀਆਂ ਹਦਾਇਤਾਂ ਅਨੁਸਾਰ ਦੁੱਧ ਉਤਪਾਦਕਾਂ ਤੱਕ ...

ਪੂਰੀ ਖ਼ਬਰ »

ਪਿੰਡ ਭਰਥਲਾ ਦਾ ਸਰਪੰਚ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸਮਰਾਲਾ, 12 ਜੂਨ (ਸੁਰਜੀਤ ਸਿੰਘ ਵਿਸ਼ਦ)-ਪਿੰਡ ਭਰਥਲਾ ਦੇ ਮੌਜੂਦਾ ਸਰਪੰਚ ਜਗਤਾਰ ਸਿੰਘ ਤੇ ਦੋ ਪੰਚਾਇਤ ਮੈਂਬਰ ਅਰੁਣ ਕੁਮਾਰ ਤੇ ਗੁਰਜੀਤ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਅੱਜ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ

ਅਹਿਮਦਗੜ੍ਹ 12 ਜੂਨ (ਰਣਧੀਰ ਸਿੰਘ ਮਹੋਲੀ /ਪੁਰੀ /ਸੋਢੀ)-ਰਮਜ਼ਾਨ ਦੇ ਪਵਿੱਤਰ ਮਹੀਨੇ ਵਿਚ ਰੋਜ਼ੇ ਖੁਲ੍ਹਵਾਉਣ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਪ੍ਰਧਾਨ ਅਮਰ ਸਿੰਘ ਸਰਾਂਓ ਦੀ ਅਗਵਾਈ ਵਿਚ ਰੋਜ਼ਾ ਇਫ਼ਤਾਰ ਪਾਰਟੀ ਕੀਤੀ ਗਈ | ਇਫ਼ਤਾਰ ਪਾਰਟੀ ਵਿਚ ...

ਪੂਰੀ ਖ਼ਬਰ »

ਐੱਮ. ਪੀ. ਬਿੱਟੂ ਵਲੋਂ ਅਪੰਗ ਲੋਕਾਂ ਦੀ ਸਹਾਇਤਾ ਲਈ ਵਿਸ਼ੇਸ਼ ਕੈਂਪ ਸ਼ਲਾਘਾਯੋਗ-ਵੈਦ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਯਤਨਾਂ ਸਦਕਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਗਿੱਲ ਅੰਦਰ ਹਲਕਾ ...

ਪੂਰੀ ਖ਼ਬਰ »

ਮਾਤਾ ਮਨਜੀਤ ਕੌਰ ਕੁਹਾੜਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬੀਜਾ, 12 ਜੂਨ (ਰਣਧੀਰ ਸਿੰਘ ਧੀਰਾ)-ਪੈੱ੍ਰਸ ਕਲੱਬ ਬੀਜਾ ਦੀ ਸੋਕ ਮੀਟਿੰਗ ਦਫ਼ਤਰ ਸਮਰਾਲਾ ਰੋਡ ਬੀਜਾ ਵਿਖੇ ਕਲੱਬ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ ਪਿੰਡ ਬਰਮਾਲੀਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਸਬਾ ਕੁਹਾੜਾ ਤੋਂ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ...

ਪੂਰੀ ਖ਼ਬਰ »

ਤਹਿਸੀਲਦਾਰ ਪਰਮਿ ੰਦਰ ਸਿ ੰਘ ਨੇ ਅਹੁਦਾ ਸੰਭਾਲਿਆ

ਪਾਇਲ/ਮਲੌਦ, 12 ਜੂਨ (ਨਿਜ਼ਾਮਪੁਰ/ਰਜਿੰਦਰ ਸਿੰਘ/ਚਾਪੜਾ)-ਤਹਿਸੀਲ ਪਾਇਲ ਵਿਖੇ ਪਰਮਿੰਦਰ ਸਿੰਘ ਵਲੋਂ ਤਹਿਸੀਲਦਾਰ ਦਾ ਅਹੁਦਾ ਸੰਭਾਲ ਲਿਆ ਗਿਆ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਦਾ ਸਵਾਗਤ ਕਰਨ ਵਾਲਿਆਂ ਵਿਚ ਕਾਂਗਰਸ ਦੇ ਬਲਾਕ ਪ੍ਰਧਾਨ ਜਸਵੀਰ ਸਿੰਘ ਜੱਸੀ ...

ਪੂਰੀ ਖ਼ਬਰ »

ਕਸਬਾ ਸਾਹਨੇਵਾਲ ਦਾ ਹਰੇਕ ਵਾਰਡ ਜੂਝ ਰਿਹੈ ਸਮੱਸਿਆਵਾਂ ਨਾਲ

ਸਾਹਨੇਵਾਲ, 12 ਜੂਨ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਕਸਬੇ ਦੇ ਨਗਰ ਕੌਾਸਲ ਅਧੀਨ ਆਉਂਦੇ 15 ਵਾਰਡਾਂ ਦੇ ਕੌਾਸਲਰਾਂ ਨਾਲ ਰਾਬਤਾ ਕਾਇਮ ਕਰਨ 'ਤੇ ਹਰ ਵਾਰਡ ਦੀ ਸਥਿਤੀ 'ਤੇ ਨਜ਼ਰ ਮਾਰਨ ਮਗਰੋਂ ਜੋ ਸਮੱਸਿਆਵਾਂ ਸਾਹਮਣੇ ਆਈਆਂ ਹਨ ਉਨ੍ਹਾਂ ਵਿਚ ਕੁਝ ਤਾਂ ਅਜਿਹੀਆਂ ਹਨ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਕੀਤੇ ਵਾਅਦੇ ਪੂਰੇ ਕਰੇਗੀ-ਗਗਨਦੀਪ ਸਿੰਘ ਬਰਮਾ

ਸਮਰਾਲਾ, 12 ਜੂਨ (ਬਲਜੀਤ ਸਿੰਘ ਬਘੌਰ)-ਕਾਂਗਰਸ ਪਾਰਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੀ ਜਨਤਾ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰੇਗੀ ਅਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਲੋੜ ਵਿਖੇ ਨੌਜਵਾਨਾਂ ਵਲੋਂ ਪਿ ੰਡ ਦੀ ਸਫ਼ਾਈ

ਖੰਨਾ, 12 ਜੂਨ (ਅਜੀਤ ਬਿਊਰੋ)-ਪਿੰਡ ਅਲੋੜ ਦੀ ਸਮਾਜ ਸੇਵੀ ਸੰਸਥਾ ਅਲੋੜ ਯੂਥ ਕਲੱਬ ਵਲੋਂ ਪ੍ਰਧਾਨ ਗੁਰਦੀਪ ਸਿੰਘ ਦੀਪੀ ਢੀਂਡਸਾ ਦੀ ਅਗਵਾਈ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਨੂੰ ਸਾਫ਼ ਸੁਥਰਾ ਰੱਖਣ ਲਈ ਮਨਰੇਗਾ ਵਰਕਰਜ਼ ਨਾਲ ਮਿਲ ਕੇ ਮੁਹਿੰਮ ਵਿੱਢੀ ਗਈ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਦੋਰਾਹਾ ਬਰਾਂਚ ਨੇ ਲਗਾਇਆ 10 ਸਾਲਾ ਵਿਜ਼ਟਰ ਵੀਜ਼ਾ

ਖੰਨਾ, 12 ਜੂਨ (ਅਜੀਤ ਬਿਊਰੋ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਨੇ ਆਈਲੈਟਸ ਅਤੇ ਵੀਜ਼ਾ ਸਬੰਧੀ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਨ ਕਰ ਕੇ ਪੰਜਾਬ ਅੰਦਰ ਆਪਣਾ ਅਹਿਮ ਸਥਾਨ ਬਣਾਉਣ ਦੀ ਸਫਲਤਾ ਹਾਸਲ ਕਰ ਲਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੋਰਾਹਾ ਬਰਾਂਚ ...

ਪੂਰੀ ਖ਼ਬਰ »

ਡਿਊਟੀ ਮੈਜਿਸਟਰੇਟ ਦੀ ਹਾਜ਼ਰੀ ਵਿਚ ਸੇਵਾ ਕੇਂਦਰ ਨੂੰ ਜੜੇ ਤਾਲੇ

ਸਮਰਾਲਾ, 12 ਜੂਨ (ਬਲਜੀਤ ਸਿੰਘ ਬਘੌਰ)-ਦਸ ਹਜ਼ਾਰ ਦੀ ਆਬਾਦੀ ਵਾਲੇ ਏਰੀਏ ਵਿਚ ਵਿਦੇਸ਼ੀ ਤਰਜ਼ 'ਤੇ ਘਰਾਂ ਨੇੜੇ ਇੱਕੋ ਛੱਤ ਹੇਠ ਪ੍ਰਸ਼ਾਸਨਿਕ ਸੁਵਿਧਾਵਾਂ ਦੇਣ ਲਈ ਅਕਾਲੀ ਸਰਕਾਰ ਵਲੋਂ ਖੋਲੇ੍ਹ ਸੇਵਾ ਕੇਂਦਰ ਮੌਜੂਦਾ ਸਰਕਾਰ ਵਲੋਂ ਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਵਲੋਂ ਕੰਮ ਸਬੰਧੀ ਮੇਟ 'ਤੇ ਬੇਨਿਯਮੀਆਂ ਕਰਨ ਦੇ ਦੋਸ਼

ਜੌੜੇਪੁਲ ਜਰਗ, 12 ਜੂਨ (ਪਾਲਾ ਰਾਜੇਵਾਲੀਆ)- ਹਰਦਮ ਸਿੰਘ, ਜਸਵੰਤ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ, ਕਰਮਜੀਤ ਕੌਰ ਨੇ ਏ. ਡੀ. ਸੀ. ਵਿਕਾਸ ਲੁਧਿਆਣਾ ਨੂੰ ਇਕ ਲਿਖਤੀ ਦਰਖਾਸਤ ਰਾਹੀ ਦੋਸ਼ ਲਾਇਆ ਕਿ ਨਜ਼ਦੀਕੀ ਪਿੰਡ ਜਲਾਜਣ ਦੇ ਮਨਰੇਗਾ ਵਰਕਰਾਂ ਨੇ ਆਪਣੀ ਮੇਟ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਬਲਾਕ ਮਾਛੀਵਾੜਾ ਦੇ ਕਰੀਬ ਇੱਕ ਦਰਜਨ ਕਿਸਾਨਾਂ ਦਾ ਸਨਮਾਨ

ਮਾਛੀਵਾੜਾ ਸਾਹਿਬ, 12 ਜੂਨ (ਮਨੋਜ ਕੁਮਾਰ)-ਪਰਾਲੀ ਨੂੰ ਅੱਗ ਨਾ ਲਗਾ ਕੇ ਸਰਕਾਰ ਦੀ ਮੁਹਿੰਮ ਦਾ ਹਿੱਸਾ ਬਣਨ ਵਾਲੇ ਬਲਾਕ ਮਾਛੀਵਾੜਾ ਦੇ ਕਰੀਬ 10 ਕਿਸਾਨਾਂ ਨੂੰ ਲੁਧਿਆਣਾ ਵਿਖੇ ਸੰਪੰਨ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਸਿਹਤ ਤੇ ਪਰਿਵਾਰ ਭਲਾਈ ਮੰਤਰੀ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਪ੍ਰਭਜੋਤ ਕੌਰ ਨੇ ਪਹਿਲਾ ਇਨਾਮ ਜਿੱਤਿਆ

ਦੋਰਾਹਾ, 12 ਜੂਨ (ਜੋਗਿੰਦਰ ਸਿੰਘ ਓਬਰਾਏ)-ਬੀਤੀ ਸ਼ਾਮ ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਬੈਨਰ ਹੇਠ ਧਾਰਮਿਕ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਦੋਰਾਹਾ ਤੋਂ ਇਲਾਵਾ ਆਲੇ-ਦੁਆਲੇ ਦੇ ਪਿੰਡਾਂ ਦੇ ਵੱਖ ਵੱਖ ...

ਪੂਰੀ ਖ਼ਬਰ »

ਅਕਾਲੀ ਕੌ ਾਸਲਰਾਂ ਵਲੋਂ ਨਗਰ ਕੌ ਾਸਲ 'ਤੇ ਐਲ. ਈ. ਡੀ. ਲਾਈਟਾਂ ਦਾ ਠੇਕਾ ਨਿਯਮਾਂ ਮੁਤਾਬਿਕ ਨਾ ਦੇਣ ਦੇ ਦੋਸ਼

ਖੰਨਾ, 12 ਜੂਨ (ਅਜੀਤ ਬਿਊਰੋ)-ਅਕਾਲੀ ਦਲ ਦੇ ਸੀਨੀਅਰ ਕੌਾਸਲਰ ਰਾਜਿੰਦਰ ਸਿੰਘ ਜੀਤ, ਕੌਾਸਲਰ ਸੁਧੀਰ ਸੋਨੂੰ, ਕੌਾਸਲਰ ਸਰਵਦੀਪ ਸਿੰਘ ਕਾਲੀਰਾਓ, ਕੌਾਸਲਰ ਪ੍ਰਤਾਪ ਜੋਤੀ, ਕੌਾਸਲਰ ਸੁਖਦੇਵ ਸਿੰਘ ਅਤੇ ਕੌਾਸਲਰ ਪਤੀ ਹਰਜੀਤ ਭਾਟੀਆ ਅਤੇ ਅਕਾਲੀ ਆਗੂ ਐਡਵੋਕੇਟ ਸਵਰਨ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਲੋਕ ਭਲਾਈ ਹਿੱਤ ਕਾਰਜ ਕੀਤੇ-ਨਿੰਮ੍ਹਾ/ਦੀਪਕ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਵਿਕਾਸ ਤੇ ਪ੍ਰੋਜੈਕਟ ਦਫ਼ਤਰ ਡੇਹਲੋਂ ਵਲੋਂ 29 ਲੋੜਵੰਦ ਔਰਤਾਂ ਨੰੂ ਮੁਫਤ ਬੱਸ ਪਾਸ ਵੰਡਣ ਸੰਬੰਧੀ ਸਮਾਗਮ ਹੋਟਲ ਸੀ-ਵੰਨ ਡੇਹਲੋਂ ਵਿਖੇ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਨਿੰਮਾਂ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX