ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  about 1 hour ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  about 2 hours ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  about 3 hours ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  about 3 hours ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  about 4 hours ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  about 4 hours ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  about 4 hours ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  about 5 hours ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  about 5 hours ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  about 5 hours ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਮੁਖੀ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  about 5 hours ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  about 6 hours ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  about 5 hours ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  about 6 hours ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  about 6 hours ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 6 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  about 7 hours ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  about 7 hours ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  about 7 hours ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਖੰਨਾ / ਸਮਰਾਲਾ

ਚਿਰਾਂ ਤੋਂ ਲਟਕਦਾ ਆ ਰਿਹੈ ਰੋਡ ਮਾਜਰੀ ਜ਼ਮੀਨੀ ਮਸਲਾ ਆਖ਼ਰ ਜੱਦੋ-ਜਹਿਦ ਤੋਂ ਬਾਅਦ ਸੁਲਝਿਆ

ਮਾਛੀਵਾੜਾ ਸਾਹਿਬ, 12 ਜੂਨ (ਮਨੋਜ ਕੁਮਾਰ)-ਪਿਛਲੇ ਲਗਭਗ 50 ਸਾਲਾਂ ਤੋ ਪਿੰਡ ਰੋਡ ਮਾਜਰੀ ਵਿਚ ਜੰਗਲਾਤ ਮਹਿਕਮੇ ਦੀ ਕਰੀਬ 70 ਏਕੜ ਜ਼ਮੀਨ 'ਤੇ ਕਬਜ਼ਾ ਕਰੀ ਬੈਠੇ ਕੁੱਝ ਪਰਿਵਾਰਾਂ ਤੋਂ ਮਹਿਕਮੇ ਨੇ ਅੱਜ ਆਖ਼ਰ ਇਹ ਕਬਜ਼ਾ ਛੁਡਵਾ ਲਿਆ | ਕਾਫ਼ੀ ਜੱਦੋ ਜ਼ਹਿਦ ਤੋ ਬਾਅਦ ...

ਪੂਰੀ ਖ਼ਬਰ »

ਵਿਧਾਇਕ ਲੱਖਾ ਅੱਜ ਕੂਹਲੀ ਖ਼ੁਰਦ 'ਚ

ਮਲੌਦ, 12 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪੰਜਾਬ ਸਰਕਾਰ ਦੁਆਰਾ ਲੋਕ ਸੁਵਿਧਾ ਕੈਂਪ ਜਰੀਏ ਸਹੂਲਤਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਆਮ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਦੇ ਮਕਸਦ ਤਹਿਤ ਪਿੰਡ ਕੂਹਲੀ ਖ਼ੁਰਦ ਵਿਖੇ ਲੱਗਣ ਵਾਲੇ ਕੈਂਪ ਸਬੰਧੀ ...

ਪੂਰੀ ਖ਼ਬਰ »

6 ਦਿਨਾਂ ਤੋਂ ਲਾਪਤਾ ਬੱਚੇ ਦਾ ਨਹੀਂ ਲੱਗਾ ਥਹੁ-ਪਤਾ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਇੱਥੋਂ ਦੀ ਨਵੀਂ ਆਬਾਦੀ ਇਲਾਕੇ ਵਿਚੋਂ 6 ਦਿਨਾਂ ਤੋਂ 8 ਸਾਲਾ ਬੱਚਾ ਆਪਣੇ ਘਰ ਤੋਂ ਖੇਡਦਾ ਅਚਾਨਕ ਗ਼ਾਇਬ ਹੋ ਗਿਆ | ਲਾਪਤਾ ਬੱਚੇ ਦੇ ਮਾਪਿਆਂ ਵਲੋਂ ਥਾਣਾ ਸਿਟੀ 1 ਵਿਖੇ ਉਸ ਦੀ ਗੁੰਮਸ਼ੁਦਗੀ ਰਿਪੋਰਟ ਦਰਜ਼ ...

ਪੂਰੀ ਖ਼ਬਰ »

ਘੱਟ ਰਾਸ਼ੀ ਦੀ ਆੜ 'ਚ ਬੈਂਕਾਂ ਵਲੋਂ ਗਾਹਕਾਂ ਦੀ ਰਾਸ਼ੀ ਕੱਟ ਕੇ ਕਮਾਇਆ ਜਾ ਰਿਹੈ ਦੂਹਰਾ ਲਾਭ-ਛਾਹੜੀਆ

ਖੰਨਾ, 12 ਜੂਨ (ਅਜੀਤ ਬਿਊਰੋ)-ਯੁਵਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨੁਜ ਛਾਹੜੀਆ ਨੇ ਕਿਹਾ ਕਿ ਬੈਂਕਾਂ ਵਲੋਂ ਘੱਟੋ-ਘੱਟ ਰਾਸ਼ੀ ਦੀ ਆੜ ਵਿਚ ਜਨਤਾ ਦੀ ਰਾਸ਼ੀ ਕੱਟਣਾ ਜਾਰੀ ਹੈ ਜਿਸ ਨਾਲ ਬੈਂਕਾਂ ਵਲੋਂ 400 ਪ੍ਰਤੀਸ਼ਤ ਤੋਂ ਜ਼ਿਆਦਾ ਵਸੂਲੀ ਕੀਤੀ ਜਾਂਦੀ ਹੈ | ਬੈਂਕਾਂ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ ਵਲੋਂ ਹੈਵਨਲੀ ਪੈਲੇਸ ਦੋਰਾਹਾ ਦਾ ਦੌਰਾ

ਦੋਰਾਹਾ, 12 ਜੂਨ (ਅਜੀਤ ਬਿਊਰੋ)-ਨੈਸ਼ਨਲ ਲੀਗਲ ਸਰਵਿਸਜ਼ ਅਥਾਰਿਟੀ ਨਵੀਂ ਦਿੱਲੀ ਵਲੋਂ ਸ਼ੁਰੂ ਕੀਤੀ ਗਈ ਐਨ.ਏ.ਐਲ.ਐਸ.ਏ (ਲੀਗਲ ਸਰਵਿਸਜ਼ ਟੂ ਸੀਨੀਅਰ ਸਿਟੀਜ਼ਨ) ਸਕੀਮ 2016 ਦੀ ਰੌਸ਼ਨੀ ਵਿਚ ਹੈਵਨਲੀ ਪੈਲੇਸ ਦੋਰਾਹਾ ਵਿਖੇ ਸ੍ਰੀ ਗੁਰਬੀਰ ਸਿੰਘ, ਮਾਨਯੋਗ ਜਿਲ੍ਹਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਖੰਨਾ ਵਿਚ ਮੀਟਿੰਗ

ਖੰਨਾ, 12 ਜੂਨ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਮੀਟਿੰਗ ਰਾਮਗੜ੍ਹੀਆ ਭਵਨ ਖੰਨਾ ਵਿਚ ਹੋਈ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਵਰਕਰ ਪਹੁੰਚੇ | ਪਾਰਟੀ ਦੇ ਪ੍ਰਧਾਨ ਡਾ: ਬਲਵੀਰ ਸਿੰਘ, ਜ਼ੋਨ ਪ੍ਰਧਾਨ ਗੁਰਦਿੱਤਾ ਸਿੰਘ ਸੇਖੋਂ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਮੌਤ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ/ਕਲਾਲ ਮਾਜਰਾ)-ਬੀਤੇ ਦਿਨੀਂ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੇ ਜ਼ਖ਼ਮੀ ਹੋ ਗਏ ਸਨ ਜਿਨ੍ਹਾਂ ਵਿਚੋਂ 1 ਵਿਅਕਤੀ ਦੀ ਲੁਧਿਆਣਾ ਹਸਪਤਾਲ ਵਿਖੇ ਇਲਾਜ ਅਧੀਨ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖਾਂ ਦਾ ਇਤਿਹਾਸ ਵਡਮੁੱਲਾ ਤੇ ਕੁਰਬਾਨੀਆਂ ਭਰਿਆ-ਬਬਲੂ ਲੋਪੋਂ

ਬੀਜਾ, 12 ਜੂਨ (ਪੱਤਰ ਪ੍ਰੇਰਕ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਰਜਿੰਦਰ ਸਿੰਘ ਬਬਲੂ ਲੋਪੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਕਿਹਾ ਕਿ ਕਾਂਗਰਸ ਨੂੰ 1984 ਵਿਚ ਸਿੱਖਾਂ 'ਤੇ ਕੀਤੇ ਕਤਲੇਆਮ, ਤਸ਼ੱਦਦ, ਜ਼ੁਲਮਾਂ ਤੋਂ ਨਸੀਹਤ ਲੈਣੀ ਚਾਹੀਦੀ ਹੈ ਅਤੇ ਇਤਿਹਾਸ ਗਵਾਹ ਹੈ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 1 ਜ਼ਖ਼ਮੀ

ਖੰਨਾ, 12 ਜੂਨ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਇਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ, ਜਿਸ ਨੂੰ ੂ ਜ਼ਖ਼ਮੀ ਹਾਲਤ ਵਿਚ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬਲਵੀਰ ਸਿੰਘ 48 ਵਾਸੀ ਮਾਡਲ ਟਾਊਨ ...

ਪੂਰੀ ਖ਼ਬਰ »

ਹੱਡੀਆਂ ਅਤੇ ਗੁਰਦੇ ਦੇ ਦਰਦ ਸਬੰਧੀ ਖੰਨਾ ਵਿਚ ਸੈਮੀਨਾਰ

ਖੰਨਾ, 12 ਜੂਨ (ਅਜੀਤ ਬਿਊਰੋ)-ਸੀਨੀਅਰ ਸਿਟੀਜ਼ਨ ਵੈਲਫੇਅਰ ਕੌਾਸਲ ਖੰਨਾ ਨੇ ਹੱਡੀਆਂ ਦੇ ਜੋੜਾਂ ਅਤੇ ਗੁਰਦੇ ਦੇ ਦਰਦ 'ਤੇ ਇਕ ਸੈਮੀਨਾਰ ਦਾ ਆਯੋਜਨ ਖੰਨਾ ਵਿਖੇ ਕੀਤਾ ਜਿਸ ਵਿਚ ਅੰਸ਼ੂਮਨ ਪਾਂਡੇ ਅਤੇ ਖੰਨਾ ਵਿਕਾਸ ਕਲੱਬ ਨੇ ਪੂਰਨ ਸਹਿਯੋਗ ਦਿੱਤਾ | ਸੈਮੀਨਾਰ ਦੀ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 12 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸੇਵਾ ਕੇਂਦਰ ਬੰਦ ਹੋਣ ਕਾਰਨ ਲੋਕ ਹੋ ਰਹੇ ਨੇ ਖੱਜਲ ਖੁਆਰ

ਬੀਜਾ, 12 ਜੂਨ (ਰਣਧੀਰ ਸਿੰਘ ਧੀਰਾ)-ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਸਬ- ਡਵੀਜ਼ਨ ਸਮਰਾਲਾ ਅਧੀਨ ਆਉਂਦੇ ਪਿੰਡ ਭੌਰਲਾ ਵਿਖੇ ਸਥਿਤ ਸੇਵਾ ਕੇਂਦਰ ਪੰਜਾਬ ਸਰਕਾਰ ਵਲੋਂ ਬੰਦ ਕੀਤੇ ਜਾਣ ਨਾਲ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਬਿਜਲੀ ਗਰਿਡ ਮਲੌਦ ਵਿਖੇ ਧਰਨਾ

ਮਲੌਦ, 12 ਜੂਨ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੂਰੇ ਪੰਜਾਬ ਅੰਦਰ 11 ਜੂਨ ਤੋਂ ਧਰਨਿਆਂ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਬਿਜਲੀ ਗਰਿਡ ਮਲੌਦ ਵਿਖੇ ਧਰਨਾ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਜੜਤੌਲੀ ਵਿਖੇ ਸ਼ਹੀਦ ਭਗਤ ਸਿ ੰਘ ਸਭਾ ਦੀ ਜ਼ਿਲ੍ਹਾ ਇਕਾਈ ਵਲੋਂ ਪ੍ਰਦਰਸ਼ਨ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਜੜਤੌਲੀ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਜ਼ਿਲਾ ਲੁਧਿਆਣਾ ਵਲੋਂ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਗਿਆ | ਇਸ ਪ੍ਰਦਰਸ਼ਨ ਦੌਰਾਨ ਆਗੂਆਂ ਵਲੋਂ ਰੁਜ਼ਗਾਰ ਦੀ ਪ੍ਰਾਪਤੀ ਲਈ, ਪੰਜਾਬ ਸਰਕਾਰ ਵੱਲੋਂ ਚੋਣਾਂ ...

ਪੂਰੀ ਖ਼ਬਰ »

ਸ੍ਰੀ ਨੈਣਾ ਦੇਵੀ ਦੇ ਯਾਤਰੂਆਂ ਲਈ ਲੰਗਰ ਸਬੰਧੀ ਨਿਊ ਖੰਨਾ ਸੰਮਤੀ ਦੀ ਮੀਟਿ ੰਗ

ਖੰਨਾ, 12 ਜੂਨ (ਅਜੀਤ ਬਿਊਰੋ)-ਸਾਬਕਾ ਨਗਰ ਕੌਾਸਲ ਪ੍ਰਧਾਨ ਅਤੇ ਮੌਜੂਦਾ ਕੌਾਸਲਰ ਇਕਬਾਲ ਸਿੰਘ ਚੰਨੀ, ਇੰਦਰਪਾਲ ਸਿੰਘ ਰਾਏ ਅਤੇ ਹਰਮਿੰਦਰ ਸਿੰਘ ਰਾਏ ਦੀ ਅਗਵਾਈ ਵਿਚ ਸਾਵਣ ਮਹੀਨੇ ਦੇ ਨਰਾਤਿਆਂ ਦੌਰਾਨ ਸ੍ਰੀ ਨੈਨਾ ਦੇਵੀ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ...

ਪੂਰੀ ਖ਼ਬਰ »

ਅਮਰਨਾਥ ਲੰਗਰ ਲਈ ਰਾਸ਼ਨ ਦੇ ਟਰੱਕ ਕੀਤੇ ਰਵਾਨਾ

ਅਹਿਮਦਗੜ੍ਹ, 12 ਜੂਨ (ਪੁਰੀ, ਮਹੋਲੀ)-ਭਗਵਾਨ ਭੋਲੇ ਸ਼ੰਕਰ ਜੀ ਦੇ ਤਪ ਅਸਥਾਨ ਸ਼੍ਰੀ ਅਮਰਨਾਥ ਧਾਮ ਵਿਖੇ ਪਿਛਲੇ 12 ਸਾਲਾਂ ਤੋਂ ਲਗਾਤਾਰ ਲੰਗਰ ਦੀ ਸੇਵਾ ਨਿਭਾਉਂਦੀ ਆ ਰਹੀ ਸੰਸਥਾ ਸ਼੍ਰੀ ਹਰ ਹਰ ਮਹਾਦੇਵ ਸੇਵਾ ਦਲ ਬੁਢਲਾਡਾ ਵਲੋਂ ਇਸ ਵਾਰ ਕਰੀਬ ਦੋ ਮਹੀਨੇ ਲਗਾਤਾਰ ...

ਪੂਰੀ ਖ਼ਬਰ »

ਪੰਜਾਬ ਡੇਅਰੀ ਸਿਖਲਾਈ ਵਿਕਾਸ ਬੋਰਡ ਨੇ ਭੌਰਲਾ ਵਿਖੇ ਕੈਂਪ ਲਗਾਇਆ

ਬੀਜਾ, 12 ਜੂਨ (ਰਣਧੀਰ ਸਿੰਘ ਧੀਰਾ)-ਡੇਅਰੀ ਸਿਖਲਾਈ ਕੇਂਦਰ ਵਲੋਂ ਪਸੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਵੀਰ ਸਿੰਘ ਸਿੱਧੂ, ਡਾਇਰੈਕਟਰ ਇੰਦਰਜੀਤ ਸਿੰਘ ਅਤੇ ਦਿਲਬਾਗ ਸਿੰਘ ਹਾਂਸ ਡਿਪਟੀ ਡਾਇਰੈਕਟਰ ਡੇਅਰੀ ਦੀਆਂ ਹਦਾਇਤਾਂ ਅਨੁਸਾਰ ਦੁੱਧ ਉਤਪਾਦਕਾਂ ਤੱਕ ...

ਪੂਰੀ ਖ਼ਬਰ »

ਪਿੰਡ ਭਰਥਲਾ ਦਾ ਸਰਪੰਚ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸਮਰਾਲਾ, 12 ਜੂਨ (ਸੁਰਜੀਤ ਸਿੰਘ ਵਿਸ਼ਦ)-ਪਿੰਡ ਭਰਥਲਾ ਦੇ ਮੌਜੂਦਾ ਸਰਪੰਚ ਜਗਤਾਰ ਸਿੰਘ ਤੇ ਦੋ ਪੰਚਾਇਤ ਮੈਂਬਰ ਅਰੁਣ ਕੁਮਾਰ ਤੇ ਗੁਰਜੀਤ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਅੱਜ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਰੋਜ਼ਾ ਇਫ਼ਤਾਰ ਪਾਰਟੀ

ਅਹਿਮਦਗੜ੍ਹ 12 ਜੂਨ (ਰਣਧੀਰ ਸਿੰਘ ਮਹੋਲੀ /ਪੁਰੀ /ਸੋਢੀ)-ਰਮਜ਼ਾਨ ਦੇ ਪਵਿੱਤਰ ਮਹੀਨੇ ਵਿਚ ਰੋਜ਼ੇ ਖੁਲ੍ਹਵਾਉਣ ਲਈ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਪ੍ਰਧਾਨ ਅਮਰ ਸਿੰਘ ਸਰਾਂਓ ਦੀ ਅਗਵਾਈ ਵਿਚ ਰੋਜ਼ਾ ਇਫ਼ਤਾਰ ਪਾਰਟੀ ਕੀਤੀ ਗਈ | ਇਫ਼ਤਾਰ ਪਾਰਟੀ ਵਿਚ ...

ਪੂਰੀ ਖ਼ਬਰ »

ਐੱਮ. ਪੀ. ਬਿੱਟੂ ਵਲੋਂ ਅਪੰਗ ਲੋਕਾਂ ਦੀ ਸਹਾਇਤਾ ਲਈ ਵਿਸ਼ੇਸ਼ ਕੈਂਪ ਸ਼ਲਾਘਾਯੋਗ-ਵੈਦ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਯਤਨਾਂ ਸਦਕਾ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਅਪੰਗ ਵਿਅਕਤੀਆਂ ਦੀ ਸਹਾਇਤਾ ਲਈ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦੀ ਲੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਗਿੱਲ ਅੰਦਰ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਦੌਰਾਨ ਲੋੜਵੰਦਾਂ ਨੂੰ ਚੱਲਣ ਫਿਰਨ ਵਿਚ ਸਹਾਇਕ ਸਮਗਰੀ ਅਤੇ ਕੰਨਾਂ ਨਾਲ ਸੁਣਨ ਵਾਲੀਆਂ ਮਸ਼ੀਨਾਂ ਦੀ ਵੰਡ ਕੀਤੀ ਗਈ | ਇਸ ਕੈਂਪ ਵਿਚ 235 ਦਿਵਿਆਂਗ ਵਿਅਕਤੀਆਂ ਨੇ ਵੱਖ-ਵੱਖ ਸੇਵਾਵਾਂ ਲਈ ਰਜਿਸਟਰੇਸ਼ਨ ਕਰਾਉਣ ਵਾਲੇ ਵਿਅਕਤੀਆਂ ਨੂੰ 20.10 ਲੱਖ ਰੁਪਏ ਦੀ ਸਮੱਗਰੀ ਵੰਡੀ ਜਾਵੇਗੀ¢ ਇਸ ਸਮੇਂ ਅਲਿਮਕੋ ਕੰਪਨੀ ਦੇ ਮਾਹਿਰਾਂ ਵੱਲੋਂ ਲੋੜਵੰਦਾਂ ਨੂੰ ਲੋੜੀਂਦੇ ਬਨਾਉਟੀ ਅੰਗਾਂ ਸੰਬੰਧੀ ਸਮੱਗਰੀ ਦੀਆਂ ਸੂਚੀਆਂ ਬਣਾਈਆਂ ਗਈਆਂ, ਜਿਨ੍ਹਾਂ ਨੰੂ ਤਿੰਨ ਮਹੀਨੇ ਬਾਅਦ ਬਨਾਉਟੀ ਅੰਗ ਦਿੱਤੇ ਜਾਣਗੇ¢ ਭਰਵੀਂ ਇਕੱਤਰਤਾ ਨੰੂ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਕਿਹਾ ਕਿ ਅਜਿਹੇ ਕੈਂਪਾਂ ਦਾ ਲੋੜਵੰਦ ਲੋਕਾਂ ਨੰੂ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ | ਵਿਧਾਇਕ ਵੈਦ ਨੇ ਹਲਕੇ ਦੇ ਅਪੰਗ ਵਿਅਕਤੀਆਂ ਦਾ ਵਿਸ਼ੇਸ਼ ਹਾਲ ਚਾਲ ਪੁੱਛਦਿਆਂ ਕਿਹਾ ਕਿ ਹਲਕੇ ਅੰਦਰ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਕਾਂਗਰਸ ਪਾਰਟੀ ਵਲੋਂ ਵਿਸ਼ੇਸ਼ ਸਹਾਇਤਾ ਕੀਤੀ ਜਾਵੇਗੀ, ਜਦਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋੜਵੰਦਾਂ ਦੀ ਸਹਾਇਤਾ ਲਈ ਚਲਾਈਆਂ ਸਕੀਮਾਂ ਘਰ-ਘਰ ਤੱਕ ਪਹੁੰਚਾਈਆਂ ਜਾਣਗੀਆਂ | ਉਨ੍ਹਾਂ ਦੱਸਿਆਂ ਕਿ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੀ 'ਏ-ਡਿਪ' ਯੋਜਨਾ ਤਹਿਤ ਲਗਾਏ ਕੈਂਪ ਦੌਰਾਨ ਅਪੰਗ ਵਿਅਕਤੀਆਂ ਦੇ ਅਪੰਗਤਾ ਕਾਰਡ ਵੀ ਬਣਾਏ ਗਏ ਹਨ | ਇਸ ਸਮੇਂ ਜ਼ਿਲਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਨੇ ਬੋਲਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਲੋਕਹਿੱਤਾ ਤੇ ਪਹਿਰਾ ਦਿੰਦਿਆਂ ਲੋੜਵੰਦ ਲੋਕਾਂ ਦੀ ਮਦਦ ਲਈ ਸੈਂਕੜੇ ਭਲਾਈ ਸਕੀਮਾਂ ਚਲਾਈਆਂ ਹਨ¢ਇਸ ਸਮੇਂ ਪ੍ਰਦੇਸ਼ ਕਾਂਗਰਸ ਸਕੱਤਰ ਪਰਮਜੀਤ ਸਿੰਘ ਘਵੱਦੀ, ਰਣਜੀਤ ਸਿੰਘ ਮਾਂਗਟ, ਸੁਖਵਿੰਦਰ ਸਿੰਘ ਸੁੱਖੀ ਦੋਲੋਂ, ਜ਼ਿਲਾ ਪ੍ਰੀਸ਼ਦ ਮੈਂਬਰ ਤਨਵੀਰ ਸਿੰਘ ਰਣੀਆਂ, ਗੁਰਦੀਪ ਸਿੰਘ ਬੁਲਾਰਾ, ਮਨਜੀਤ ਸਿੰਘ ਹੰਬੜਾਂ, ਕੌਾਸਲਰ ਹਰਕਰਨਦੀਪ ਸਿੰਘ ਵੈਦ, ਗੁਰਮੀਤ ਸਿੰਘ ਜਿੱਪੀ ਮਾਜਰੀ, ਹਰਜਿੰਦਰ ਸਿੰਘ ਢੀਂਡਸਾ, ਦਰਸ਼ਨ ਸਿੰਘ ਬੀਰਮੀ, ਸਰਪੰਚ ਤੇਜਿੰਦਰ ਸਿੰਘ ਲਾਡੀ ਜੱਸੜ, ਇੰਦਰਮੋਹਨ ਸਿੰਘ ਕਾਦੀਆਂ, ਨਿਰਮਲ ਸਿੰਘ ਨਿੰਮਾ ਡੇਹਲੋ, ਪੰਚ ਦੀਪਕ ਗੋਇਲ ਡੇਹਲੋਂ, ਬੀਬੀ ਗੁਰਦੀਪ ਕੌਰ ਜ਼ਿਲਾ ਪ੍ਰਧਾਨ ਮਹਿਲਾ ਵਿੰਗ, ਗੁਰਜੀਤ ਸਿੰਘ ਧਾਦਰਾਂ, ਯੂਥ ਆਗੂ ਹੈਪੀ ਗਿੱਲ, ਮਨੋਹਰ ਸਿੰਘ ਗਿੱਲ, ਸੋਨੀ ਗਿੱਲ, ਗੁਲਜਿੰਦਰ ਸੰਘ ਲੁਹਾਰਾ, ਰਮਨਦੀਪ ਸਿੰਘ ਬੁਟਾਹਰੀ, ਅਨੂਪਜੀਤ ਸਿੰਘ ਗਿੱਲ, ਪਹਿਲਵਾਨ ਉਪਦੇਸ਼ ਸਿੰਘ ਬੇਸ਼ੀ, ਕੌਰ ਸਿੰਘ ਗਰੇਵਾਲ, ਬਲਾਕ ਪ੍ਰਧਾਨ ਹਰਦੀਪ ਸਿੰਘ ਜੱਸੀਆਂ, ਲਾਲੀ ਲਲਤੋਂ, ਗੁਰਸਿਮਰਨ ਸਿੰਘ ਮੰਡ, ਗਗਨਦੀਪ ਸਿੰਘ ਥਰੀਕੇ,ਗੁਰਮੇਜ਼ ਸਿੰਘ ਪ੍ਰਤਾਪ ਸਿੰਘ ਵਾਲਾ, ਸਰਪੰਚ ਲਾਲ ਸਿੰਘ, ਉਜਾਗਰ ਸਿੰਘ ਜਸਪਾਲ ਬਾਂਗਰ, ਸੁਖਪਾਲ ਸਿੰਘ ਸੈਂਪੀ ਭਨੋਹੜ, ਸੰਦੀਪ ਮਿੱਤਲ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਲੋੜਬੰਦ ਲੋਕ ਹਾਜ਼ਰ ਸਨ¢ ਦੱਸਣਯੋਗ ਹੈ ਕਿ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਦੇ ਯਤਨਾਂ ਸਦਕਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਅਗਵਾਈ ਵਿਚ ਲਗਾਏ ਕੈਂਪ ਵਿਚ ਲੋੜਵੰਦਾਂ ਨੂੰ ਟਰਾਈ ਸਾਈਕਲ, ਵੀਲ੍ਹ ਚੇਅਰ, ਫੌੜੀਆਂ, ਸੋਟੀਆਂ, ਕੰਨਾਂ ਵਾਲੀਆਂ ਮਸ਼ੀਨਾਂ, ਬਲਾਂਈਡ ਬੱਚਿਆਂ ਲਈ ਆਵਾਜ਼ ਕੱਢਣ ਵਾਲੇ ਸਮਾਰਟ ਫ਼ੋਨ, ਗੇਮਜ਼ ਐਾਡ ਮੈਡੀਕਲ ਕਿੱਟਾਂ ਅਤੇ ਹੋਰ ਸਮੱਗਰੀ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਗਈ¢
ਹਲਕਾ ਦਾਖਾ ਤੇ ਜਗਰਾਉਂ 'ਚ ਰਹਿ ੰਦੇ ਕੈਂਪਾਂ ਦੇ ਵੇਰਵੇ ਜਾਰੀ
ਲੋਕ ਸਭਾ ਹਲਕਾ ਲੁਧਿਆਣਾ ਅੰਦਰ ਰਹਿੰਦੇ ਕੈਂਪਾਂ ਦੇ ਵੇਰਵੇ ਜਾਰੀ ਕਰਦਿਆਂ ਐਮ. ਪੀ. ਬਿੱਟੂ ਵਲੋਂ ਵਿਧਾਇਕ ਵੈਦ ਨੇ ਕਿਹਾ ਕਿ ਮਿਤੀ 13 ਜੂਨ ਨੂੰ ਹਲਕਾ ਦਾਖਾ ਦੇ ਡਾ. ਅੰਬੇਦਕਰ ਭਵਨ, ਮੰਡੀ ਮੁੱਲਾਂਪੁਰ ਦਾਖਾ ਵਿਚ ਅਤੇ ਮਿਤੀ 14 ਜੂਨ ਨੂੰ ਹਲਕਾ ਜਗਰਾਂਉ ਵਿਮਲ ਮੁਨੀ ਹਾਲ, ਸਨਮਤੀ ਜੈਨ ਸਕੂਲ, ਸਦਨ ਮਾਰਕੀਟ ਜਗਰਾਂਉ ਵਿਖੇ ਇਹ ਕੈਂਪ ਆਯੋਜਿਤ ਕੀਤੇ ਜਾਣਗੇ¢ਉਨ੍ਹਾਂ ਨੇ ਸਮੂਹ ਧਿਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਦਾ ਲਾਭ ਵੱਧ ਤੋਂ ਵੱਧ ਲੋੜਵੰਦਾਂ ਨੂੰ ਪਹੁੰਚਾਉਣ ਲਈ ਸਹਿਯੋਗ ਕਰਨ¢


ਹਲਕਾ ਗਿੱਲ ਅੰਦਰ ਅਪੰਗ ਵਿਅਕਤੀਆਂ ਲਈ ਲਗਾਏ ਕੈਂਪ ਦੌਰਾਨ ਲੋੜਵੰਦਾਂ ਦਾ ਹਾਲ ਪੁੱਛਣ ਸਮੇਂ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ, ਜ਼ਿਲਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਤੇ ਹੋਰ¢ ਤਸਵੀਰ : ਅੰਮਿ੍ਤਪਾਲ ਸਿੰਘ ਕੈਲੇ



ਖ਼ਬਰ ਸ਼ੇਅਰ ਕਰੋ

ਮਾਤਾ ਮਨਜੀਤ ਕੌਰ ਕੁਹਾੜਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਬੀਜਾ, 12 ਜੂਨ (ਰਣਧੀਰ ਸਿੰਘ ਧੀਰਾ)-ਪੈੱ੍ਰਸ ਕਲੱਬ ਬੀਜਾ ਦੀ ਸੋਕ ਮੀਟਿੰਗ ਦਫ਼ਤਰ ਸਮਰਾਲਾ ਰੋਡ ਬੀਜਾ ਵਿਖੇ ਕਲੱਬ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ ਪਿੰਡ ਬਰਮਾਲੀਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਸਬਾ ਕੁਹਾੜਾ ਤੋਂ ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ...

ਪੂਰੀ ਖ਼ਬਰ »

ਤਹਿਸੀਲਦਾਰ ਪਰਮਿ ੰਦਰ ਸਿ ੰਘ ਨੇ ਅਹੁਦਾ ਸੰਭਾਲਿਆ

ਪਾਇਲ/ਮਲੌਦ, 12 ਜੂਨ (ਨਿਜ਼ਾਮਪੁਰ/ਰਜਿੰਦਰ ਸਿੰਘ/ਚਾਪੜਾ)-ਤਹਿਸੀਲ ਪਾਇਲ ਵਿਖੇ ਪਰਮਿੰਦਰ ਸਿੰਘ ਵਲੋਂ ਤਹਿਸੀਲਦਾਰ ਦਾ ਅਹੁਦਾ ਸੰਭਾਲ ਲਿਆ ਗਿਆ ਹੈ | ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਦਾ ਸਵਾਗਤ ਕਰਨ ਵਾਲਿਆਂ ਵਿਚ ਕਾਂਗਰਸ ਦੇ ਬਲਾਕ ਪ੍ਰਧਾਨ ਜਸਵੀਰ ਸਿੰਘ ਜੱਸੀ ...

ਪੂਰੀ ਖ਼ਬਰ »

ਕਸਬਾ ਸਾਹਨੇਵਾਲ ਦਾ ਹਰੇਕ ਵਾਰਡ ਜੂਝ ਰਿਹੈ ਸਮੱਸਿਆਵਾਂ ਨਾਲ

ਸਾਹਨੇਵਾਲ, 12 ਜੂਨ (ਹਰਜੀਤ ਸਿੰਘ ਢਿੱਲੋਂ)-ਸਾਹਨੇਵਾਲ ਕਸਬੇ ਦੇ ਨਗਰ ਕੌਾਸਲ ਅਧੀਨ ਆਉਂਦੇ 15 ਵਾਰਡਾਂ ਦੇ ਕੌਾਸਲਰਾਂ ਨਾਲ ਰਾਬਤਾ ਕਾਇਮ ਕਰਨ 'ਤੇ ਹਰ ਵਾਰਡ ਦੀ ਸਥਿਤੀ 'ਤੇ ਨਜ਼ਰ ਮਾਰਨ ਮਗਰੋਂ ਜੋ ਸਮੱਸਿਆਵਾਂ ਸਾਹਮਣੇ ਆਈਆਂ ਹਨ ਉਨ੍ਹਾਂ ਵਿਚ ਕੁਝ ਤਾਂ ਅਜਿਹੀਆਂ ਹਨ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਕੀਤੇ ਵਾਅਦੇ ਪੂਰੇ ਕਰੇਗੀ-ਗਗਨਦੀਪ ਸਿੰਘ ਬਰਮਾ

ਸਮਰਾਲਾ, 12 ਜੂਨ (ਬਲਜੀਤ ਸਿੰਘ ਬਘੌਰ)-ਕਾਂਗਰਸ ਪਾਰਟੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੀ ਜਨਤਾ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰੇਗੀ ਅਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਲੋੜ ਵਿਖੇ ਨੌਜਵਾਨਾਂ ਵਲੋਂ ਪਿ ੰਡ ਦੀ ਸਫ਼ਾਈ

ਖੰਨਾ, 12 ਜੂਨ (ਅਜੀਤ ਬਿਊਰੋ)-ਪਿੰਡ ਅਲੋੜ ਦੀ ਸਮਾਜ ਸੇਵੀ ਸੰਸਥਾ ਅਲੋੜ ਯੂਥ ਕਲੱਬ ਵਲੋਂ ਪ੍ਰਧਾਨ ਗੁਰਦੀਪ ਸਿੰਘ ਦੀਪੀ ਢੀਂਡਸਾ ਦੀ ਅਗਵਾਈ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਨੂੰ ਸਾਫ਼ ਸੁਥਰਾ ਰੱਖਣ ਲਈ ਮਨਰੇਗਾ ਵਰਕਰਜ਼ ਨਾਲ ਮਿਲ ਕੇ ਮੁਹਿੰਮ ਵਿੱਢੀ ਗਈ | ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੀ ਦੋਰਾਹਾ ਬਰਾਂਚ ਨੇ ਲਗਾਇਆ 10 ਸਾਲਾ ਵਿਜ਼ਟਰ ਵੀਜ਼ਾ

ਖੰਨਾ, 12 ਜੂਨ (ਅਜੀਤ ਬਿਊਰੋ)-ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਨੇ ਆਈਲੈਟਸ ਅਤੇ ਵੀਜ਼ਾ ਸਬੰਧੀ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰਨ ਕਰ ਕੇ ਪੰਜਾਬ ਅੰਦਰ ਆਪਣਾ ਅਹਿਮ ਸਥਾਨ ਬਣਾਉਣ ਦੀ ਸਫਲਤਾ ਹਾਸਲ ਕਰ ਲਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦੋਰਾਹਾ ਬਰਾਂਚ ...

ਪੂਰੀ ਖ਼ਬਰ »

ਡਿਊਟੀ ਮੈਜਿਸਟਰੇਟ ਦੀ ਹਾਜ਼ਰੀ ਵਿਚ ਸੇਵਾ ਕੇਂਦਰ ਨੂੰ ਜੜੇ ਤਾਲੇ

ਸਮਰਾਲਾ, 12 ਜੂਨ (ਬਲਜੀਤ ਸਿੰਘ ਬਘੌਰ)-ਦਸ ਹਜ਼ਾਰ ਦੀ ਆਬਾਦੀ ਵਾਲੇ ਏਰੀਏ ਵਿਚ ਵਿਦੇਸ਼ੀ ਤਰਜ਼ 'ਤੇ ਘਰਾਂ ਨੇੜੇ ਇੱਕੋ ਛੱਤ ਹੇਠ ਪ੍ਰਸ਼ਾਸਨਿਕ ਸੁਵਿਧਾਵਾਂ ਦੇਣ ਲਈ ਅਕਾਲੀ ਸਰਕਾਰ ਵਲੋਂ ਖੋਲੇ੍ਹ ਸੇਵਾ ਕੇਂਦਰ ਮੌਜੂਦਾ ਸਰਕਾਰ ਵਲੋਂ ਬੰਦ ਕਰਨੇ ਸ਼ੁਰੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਵਲੋਂ ਕੰਮ ਸਬੰਧੀ ਮੇਟ 'ਤੇ ਬੇਨਿਯਮੀਆਂ ਕਰਨ ਦੇ ਦੋਸ਼

ਜੌੜੇਪੁਲ ਜਰਗ, 12 ਜੂਨ (ਪਾਲਾ ਰਾਜੇਵਾਲੀਆ)- ਹਰਦਮ ਸਿੰਘ, ਜਸਵੰਤ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ, ਕਰਮਜੀਤ ਕੌਰ ਨੇ ਏ. ਡੀ. ਸੀ. ਵਿਕਾਸ ਲੁਧਿਆਣਾ ਨੂੰ ਇਕ ਲਿਖਤੀ ਦਰਖਾਸਤ ਰਾਹੀ ਦੋਸ਼ ਲਾਇਆ ਕਿ ਨਜ਼ਦੀਕੀ ਪਿੰਡ ਜਲਾਜਣ ਦੇ ਮਨਰੇਗਾ ਵਰਕਰਾਂ ਨੇ ਆਪਣੀ ਮੇਟ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਬਲਾਕ ਮਾਛੀਵਾੜਾ ਦੇ ਕਰੀਬ ਇੱਕ ਦਰਜਨ ਕਿਸਾਨਾਂ ਦਾ ਸਨਮਾਨ

ਮਾਛੀਵਾੜਾ ਸਾਹਿਬ, 12 ਜੂਨ (ਮਨੋਜ ਕੁਮਾਰ)-ਪਰਾਲੀ ਨੂੰ ਅੱਗ ਨਾ ਲਗਾ ਕੇ ਸਰਕਾਰ ਦੀ ਮੁਹਿੰਮ ਦਾ ਹਿੱਸਾ ਬਣਨ ਵਾਲੇ ਬਲਾਕ ਮਾਛੀਵਾੜਾ ਦੇ ਕਰੀਬ 10 ਕਿਸਾਨਾਂ ਨੂੰ ਲੁਧਿਆਣਾ ਵਿਖੇ ਸੰਪੰਨ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ | ਸਿਹਤ ਤੇ ਪਰਿਵਾਰ ਭਲਾਈ ਮੰਤਰੀ ...

ਪੂਰੀ ਖ਼ਬਰ »

ਧਾਰਮਿਕ ਮੁਕਾਬਲਿਆਂ 'ਚ ਪ੍ਰਭਜੋਤ ਕੌਰ ਨੇ ਪਹਿਲਾ ਇਨਾਮ ਜਿੱਤਿਆ

ਦੋਰਾਹਾ, 12 ਜੂਨ (ਜੋਗਿੰਦਰ ਸਿੰਘ ਓਬਰਾਏ)-ਬੀਤੀ ਸ਼ਾਮ ਇੱਥੋਂ ਦੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਬੈਨਰ ਹੇਠ ਧਾਰਮਿਕ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਦੋਰਾਹਾ ਤੋਂ ਇਲਾਵਾ ਆਲੇ-ਦੁਆਲੇ ਦੇ ਪਿੰਡਾਂ ਦੇ ਵੱਖ ਵੱਖ ...

ਪੂਰੀ ਖ਼ਬਰ »

ਅਕਾਲੀ ਕੌ ਾਸਲਰਾਂ ਵਲੋਂ ਨਗਰ ਕੌ ਾਸਲ 'ਤੇ ਐਲ. ਈ. ਡੀ. ਲਾਈਟਾਂ ਦਾ ਠੇਕਾ ਨਿਯਮਾਂ ਮੁਤਾਬਿਕ ਨਾ ਦੇਣ ਦੇ ਦੋਸ਼

ਖੰਨਾ, 12 ਜੂਨ (ਅਜੀਤ ਬਿਊਰੋ)-ਅਕਾਲੀ ਦਲ ਦੇ ਸੀਨੀਅਰ ਕੌਾਸਲਰ ਰਾਜਿੰਦਰ ਸਿੰਘ ਜੀਤ, ਕੌਾਸਲਰ ਸੁਧੀਰ ਸੋਨੂੰ, ਕੌਾਸਲਰ ਸਰਵਦੀਪ ਸਿੰਘ ਕਾਲੀਰਾਓ, ਕੌਾਸਲਰ ਪ੍ਰਤਾਪ ਜੋਤੀ, ਕੌਾਸਲਰ ਸੁਖਦੇਵ ਸਿੰਘ ਅਤੇ ਕੌਾਸਲਰ ਪਤੀ ਹਰਜੀਤ ਭਾਟੀਆ ਅਤੇ ਅਕਾਲੀ ਆਗੂ ਐਡਵੋਕੇਟ ਸਵਰਨ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਲੋਕ ਭਲਾਈ ਹਿੱਤ ਕਾਰਜ ਕੀਤੇ-ਨਿੰਮ੍ਹਾ/ਦੀਪਕ

ਡੇਹਲੋਂ, 12 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਵਿਕਾਸ ਤੇ ਪ੍ਰੋਜੈਕਟ ਦਫ਼ਤਰ ਡੇਹਲੋਂ ਵਲੋਂ 29 ਲੋੜਵੰਦ ਔਰਤਾਂ ਨੰੂ ਮੁਫਤ ਬੱਸ ਪਾਸ ਵੰਡਣ ਸੰਬੰਧੀ ਸਮਾਗਮ ਹੋਟਲ ਸੀ-ਵੰਨ ਡੇਹਲੋਂ ਵਿਖੇ ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਨਿੰਮਾਂ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX