ਤਾਜਾ ਖ਼ਬਰਾਂ


ਸੇਸ਼ਲਸ ਦੇ ਰਾਸ਼ਟਰਪਤੀ ਦਾ ਰਾਸ਼ਟਰਪਤੀ ਭਵਨ 'ਚ ਰਸਮੀ ਸਵਾਗਤ
. . .  4 minutes ago
ਨਵੀਂ ਦਿੱਲੀ, 25 ਜੂਨ - ਸੇਸ਼ਲਸ ਦੇ ਰਾਸ਼ਟਰਪਤੀ ਡੈਨੀ ਫਾਓਰੇ ਦਾ ਰਾਸ਼ਟਰਪਤੀ ਭਵਨ ਵਿਖੇ ਰਸਮੀ ਸਵਾਗਤ ਕੀਤਾ ਗਿਆ।। ਇਸ ਮੌਕੇ ਰਾਸ਼ਟਰਪਤੀ ਰਾਮਾਨਥ ਕੋਵਿੰਦ ਅਤੇ...
ਸ਼ੈਲੇਜਾ ਹੱਤਿਆ ਮਾਮਲੇ 'ਚ ਨਿਖਿਲ ਦੀ ਅਦਾਲਤ ਵਿਚ ਪੇਸ਼ੀ ਅੱਜ
. . .  21 minutes ago
ਨਵੀਂ ਦਿੱਲੀ, 25 ਜੂਨ - ਬੀਤੇ ਦਿਨੀਂ ਭਾਰਤੀ ਫ਼ੌਜ ਦੇ ਮੇਜਰ ਅਮਿਤ ਦ੍ਰਿਵੇਦੀ ਦੀ ਪਤਨੀ ਸ਼ੈਲੇਜਾ ਦੇ ਦਿਨ ਦਿਹਾੜੇ ਹੋਏ ਕਤਲ ਦੇ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੇਜਰ ਨਿਖਿਲ ਹਾਂਡਾ...
ਭਾਰੀ ਬਰਸਾਤ ਕਾਰਨ ਰੇਲ ਸੇਵਾ ਪ੍ਰਭਾਵਿਤ
. . .  37 minutes ago
ਮੁੰਬਈ, 25 ਜੂਨ - ਭਾਰੀ ਬਰਸਾਤ ਕਾਰਨ ਮੁੰਬਈ ਦੇ ਠਾਣੇ ਅਤੇ ਬੈਕੁਲਾ ਰੇਲਵੇ ਸਟੇਸ਼ਨ 'ਤੇ ਆਉਣ-ਜਾਣ ਵਾਲੀਆ ਟਰੇਨਾਂ 15-20 ਮਿੰਟ ਦੀ ਦੇਰੀ ਨਾਲ ਚੱਲ ਰਹੀਆਂ ਹਨ। ਓਧਰ ਮੈਟਰੋ...
ਪ੍ਰਧਾਨ ਮੰਤਰੀ ਮੋਦੀ ਅੱਜ ਏਸ਼ੀਆਈ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਦੀ ਬੈਠਕ 'ਚ ਲੈਣਗੇ ਹਿੱਸਾ
. . .  59 minutes ago
ਨਵੀਂ ਦਿੱਲੀ, 25 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੁੰਬਈ ਵਿਖੇ ਏਸ਼ੀਆਈ ਬੁਨਿਆਦੀ ਢਾਂਚਾ ਨਿਵੇਸ਼ ਬੈਂਕ ਦੀ ਬੈਠਕ 'ਚ ਹਿੱਸਾ...
ਭਾਜਪਾ ਕੱਲ੍ਹ ਨੂੰ ਮਨਾਏਗੀ ਕਾਲਾ ਦਿਵਸ
. . .  about 1 hour ago
ਨਵੀਂ ਦਿੱਲੀ, 25 ਜੂਨ - ਭਾਰਤੀ ਜਨਤਾ ਪਾਰਟੀ ਦੇਸ਼ ਭਰ ਵਿਚ 26 ਜੂਨ ਨੂੰ ਕਾਲਾ ਦਿਵਸ ਵਜੋਂ ਮਨਾਏਗੀ। ਦੱਸਣਯੋਗ ਹੈ ਕਿ 26 ਜੂਨ 1975 ਨੂੰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ...
ਸੇਸ਼ਲਸ ਦੇ ਰਾਸ਼ਟਰਪਤੀ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 25 ਜੂਨ - ਸੇਸ਼ੇਲਸ ਗਣਰਾਜ ਦੇ ਰਾਸ਼ਟਰਪਤੀ ਡੈਨੀ ਫਾਓਰੇ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ...
ਮੁੰਬਈ ਦੇ ਕਈ ਹਿੱਸਿਆ 'ਚ ਭਾਰੀ ਬਰਸਾਤ
. . .  about 2 hours ago
ਮੁੰਬਈ, 25 ਜੂਨ - ਮੁੰਬਈ ਦੇ ਕਈ ਹਿੱਸਿਆ 'ਚ ਭਾਰੀ ਬਰਸਾਤ ਹੋਈ ਹੈ, ਜਿਸ ਕਰਕੇ ਆਮ ਜਨ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਇਸ ਦੌਰਾਨ ਐੱਮ.ਜੀ ਰੋਡ 'ਤੇ ਡਿੱਗੇ ਦਰਖਤ...
ਅੱਜ ਦਾ ਵਿਚਾਰ
. . .  about 2 hours ago
ਫੀਫਾ ਵਿਸ਼ਵ ਕੱਪ 2018 : ਜਪਾਨ ਅਤੇ ਸੈਨੇਗਲ ਦਾ ਮੁਕਾਬਲਾ 2-2 ਨਾਲ ਰਿਹਾ ਬਰਾਬਰ
. . .  1 day ago
ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ
. . .  1 day ago
ਲਖਨਊ, 24 ਜੂਨ - ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਖੇ ਬੀ.ਆਰ.ਡੀ ਕਾਲਜ 'ਚ ਇੱਕ 15 ਸਾਲਾਂ ਲੜਕੀ ਨਾਲ ਕਥਿਤ ਤੌਰ 'ਤੇ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  1 day ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  1 day ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  1 day ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  1 day ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  1 day ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  1 day ago
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  1 day ago
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਖੇਡ ਸੰਸਾਰ

ਉੱਤਰੀ ਅਮਰੀਕਾ ਜਾਂ ਮੋਰੱਕੋ 'ਚ ਹੋਵੇਗਾ ਅਗਲਾ ਫੀਫਾ ਕੱਪ

ਮਾਸਕੋ, 12 ਜੂਨ (ਏਜੰਸੀ)- ਫੀਫਾ ਦੇ ਮੈਂਬਰ ਬੁੱਧਵਾਰ ਨੂੰ ਫੈਸਲਾ ਕਰਨਗੇ ਕਿ ਵਿਸ਼ਵ ਕੱਪ 2026 ਕਰਵਾਉਣ ਲਈ ਉੱਤਰੀ ਅਮਰੀਕਾ ਵਿਚ ਹੋਵੇਗਾ ਜਾਂ ਇਸ ਫੁੱਟਬਾਲ ਮਹਾਂ ਕੁਭ ਦੇ ਇਤਿਹਾਸ ਵਿਚ ਸਿਰਫ਼ ਦੂਸਰੀ ਵਾਰ ਇਹ ਮੋਰੱਕੋ ਦੀ ਮੇਜ਼ਬਾਨੀ ਵਿਚ ਅਫ਼ਰੀਕਾ ਵਿਚ ਖੇਡਿਆ ...

ਪੂਰੀ ਖ਼ਬਰ »

ਹਾਕੀ ਖਿਡਾਰੀਆਂ ਦੇ ਖਾਣੇ ਵਿਚ ਮਿਲੇ ਕੀੜੇ ਤੇ ਵਾਲ

ਨਵੀਂ ਦਿੱਲੀ, 12 ਜੂਨ (ਏਜੰਸੀ)-ਇਕ ਪਾਸੇ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌਰ ਖੇਡਾਂ ਨੂੰ ਉਤਸ਼ਾਹਿਤ ਕਰ ਰਹੇ ਹਨ ਅਤੇ ਉਨ੍ਹਾਂ ਦੀ ਦਸ਼ਾ ਵਿਚ ਸੁਧਾਰ ਕਰ ਰਹੇ ਹਨ ਪਰ ਦੂਜੇ ਪਾਸੇ ਦੇਸ਼ ਦੀ ਰਾਸ਼ਟਰੀ ਖੇਡ ਹਾਕੀ ਦੇ ਖਿਡਾਰੀਆਂ ਨੂੰ ਵਧੀਆ ਖਾਣਾ ਵੀ ਨਸੀਬ ਨਹੀਂ ਹੋ ...

ਪੂਰੀ ਖ਼ਬਰ »

ਭਾਰਤ ਦੀ ਸੋਨੀਆ ਬੱਠਲਾ ਨੂੰ ਯੂਥ ਉਲੰਪਿਕ ਖੇਡਾਂ ਲਈ ਤਕਨੀਕੀ ਅਧਿਕਾਰੀ ਨਿਯੁਕਤ ਕੀਤਾ

ਜਲੰਧਰ, 12 ਜੂਨ (ਜਤਿੰਦਰ ਸਾਬੀ)-ਕੌਮਾਂਤਰੀ ਹਾਕੀ ਫੈਡਰੇਸ਼ਨ ਵਲੋਂ 7 ਤੋਂ 14 ਅਕਤੂਬਰ ਤੱਕ ਬਿਊਨਸ (ਅਰਜਨਟੀਨਾ) ਵਿਖੇ ਕਰਵਾਈ ਜਾ ਰਹੀ ਤੀਸਰੀ ਯੂਥ ਉਲੰਪਿਕ ਖੇਡਾਂ ਲਈ ਭਾਰਤ ਤੋਂ ਸੋਨੀਆ ਬੱਠਲਾ ਨੂੰ ਤਕਨੀਕੀ ਅਫ਼ਸਰ ਨਿਯੁਕਤ ਕੀਤਾ ਹੈ | ਸੋਨੀਆ ਬੱਠਲਾ ਇਸ ਵੇਲੇ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਨੇ ਕੋਹਲੀ ਨੂੰ ਕੀਤਾ ਸਨਮਾਨਿਤ

ਬੈਂਗਲੁਰੂ, 12 ਜੂਨ (ਏਜੰਸੀ)-ਅਫ਼ਗਾਨਿਸਤਾਨ ਿਖ਼ਲਾਫ਼ ਇਤਿਹਾਸਕ ਟੈਸਟ ਮੈਚ ਵਿਚ ਭਾਵੇਂ ਕਿ ਵਿਰਾਟ ਕੋਹਲੀ ਨਹੀਂ ਖੇਡ ਰਹੇ ਪਰ ਭਾਰਤੀ ਕਪਤਾਨ ਵਿਰਾਟ ਕੋਹਲੀ ਇੱਥੇ ਬੀ.ਸੀ.ਸੀ.ਆਈ. ਦੇ ਸਾਲਾਨਾ ਪੁਰਸਕਾਰ ਸਮਾਗਮ ਵਿਚ ਖਿੱਚ ਦਾ ਕੇਂਦਰ ਰਹੇ ਜਿਨ੍ਹਾਾ ਨੂੰ ਲਗਾਤਾਰ ਦੋ ਸੈਸ਼ਨਾਂ ਲਈ ਪਾਲੀ ਉਮਰੀਗਰ ਟਰਾਫ਼ੀ ਪ੍ਰਦਾਨ ਕੀਤੀ ਗਈ¢ ਉਹ ਫਿਲਹਾਲ ਆਈ.ਪੀ.ਐਲ. ਦੌਰਾਨ ਗਰਦਨ ਵਿਚ ਲੱਗੀ ਸੱਟ ਕਾਰਨ ਇਲਾਜ ਕਰਵਾ ਰਹੇ ਹਨ ਜਿਸ ਦੀ ਵਜ੍ਹਾ ਨਾਲ ਉਹ ਸਰਰੇ ਲਈ ਕਾਊਾਟ ਕਿ੍ਕਟ ਵੀ ਨਹੀਂ ਖੇਡ ਰਹੇ¢ ਕੋਹਲੀ 15 ਜੂਨ ਨੂੰ ਐਨ.ਸੀ.ਏ. ਵਿਚ ਫਿਟਨੈਸ ਟੈਸਟ ਦੇਣਗੇ¢ ਇਸ ਸਮਾਗਮ ਦੌਰਾਨ ਅਫ਼ਗਾਨਿਸਤਾਨ ਦੀ ਟੀਮ ਵੀ ਮੌਜੂਦ ਸੀ | ਇੰਗਲੈਂਡ ਦੇ ਸਾਬਕਾ ਕਪਤਾਨ ਕੇਵਿਨ ਪੀਟਰਸਨ ਵੀ ਮੌਜੂਦ ਸੀ¢ ਇਸ ਤੋਂ ਇਲਾਵਾ ਅੰਸ਼ੁਮਨ ਗਾਇਕਵਾੜ ਅਤੇ ਸੁਧਾ ਸ਼ਾਹ ਨੂੰ ਸਨਮਾਨਿਤ ਕੀਤਾ ਗਿਆ¢ ਜਲਜ ਸਕਸੈਨਾ, ਪਰਵੇਜ ਰਸੂਲ ਅਤੇ ਕਾਰਨਾਲ ਪਾਂਡਿਆ ਨੂੰ ਘਰੇਲੂ ਕਿ੍ਕਟ ਵਿਚ ਲਗਾਤਾਰ ਵਧੀਆ ਪ੍ਰਦਰਸ਼ਨ ਦਾ ਪੁਰਸਕਾਰ ਮਿਲਿਆ ਪਰ ਉਹ ਇਸ ਮੌਕੇ ਮੌਜੂਦ ਨਹੀਂ ਸਨ ਤੇ ਉਸ ਦਾ ਭਰਾ ਹਾਰਦਿਕ ਪਾਂਡਿਆ ਨੇ ਇਹ ਸਨਮਾਨ ਹਾਸਲ ਕੀਤਾ | ਇਸ ਮੌਕੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਨੂੰ ਵੀ ਸਨਮਾਨਿਤ ਕੀਤਾ |


ਖ਼ਬਰ ਸ਼ੇਅਰ ਕਰੋ

ਪੰਜਾਬ ਦੇ ਸਕੂਲੀ ਖਿਡਾਰੀਆਂ ਲਈ ਨਵੀਂ ਖੇਡ ਨੀਤੀ ਜਾਰੀ

ਸੂਬੇ ਭਰ ਦੇ ਸਾਰੇ ਸਕੂਲਾਂ 'ਚ ਇਸ ਸੈਸ਼ਨ ਤੋਂ ਹੋਵੇਗੀ ਲਾਗੂ

ਜਲੰਧਰ, 12 ਜੂਨ (ਜਤਿੰਦਰ ਸਾਬੀ)-ਸਕੂਲ ਸਿੱਖਿਆ ਵਿਭਾਗ ਦੇ ਸੱਕਤਰ ਕ੍ਰਿਸ਼ਨ ਕੁਮਾਰ ਨੇ ਨਿੱਜੀ ਦਿਲਚਸਪੀ ਲੈ ਕੇ ਪੰਜਾਬ ਦੇ ਸਕੂਲਾਂ ਲਈ ਇਕ ਖੇਡ ਨੀਤੀ ਪੰਜਾਬ ਦੇ ਖੇਡ ਮਾਹਿਰਾਂ ਤੋਂ ਤਿਆਰ ਕਰਵਾਈ ਤੇ ਇਸ ਦੀਆਂ ਵੱਖ-ਵੱਖ ਬੈਠਕਾਂ ਵਿਚ ਇਸ ਖੇਡ ਨੀਤੀ ਦੇ ਸਾਰੇ ...

ਪੂਰੀ ਖ਼ਬਰ »

ਕਮਾਈ ਦੇ ਮਾਮਲੇ 'ਚ ਛੇਤਰੀ ਅਤੇ ਮੈਸੀ ਵਿਚਕਾਰ ਦਿਨ-ਰਾਤ ਦਾ ਅੰਤਰ

ਨਵੀਂ ਦਿੱਲੀ, 12 ਜੂਨ (ਇੰਟਰਨੈੱਟ)-ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਦੀ ਤੁਲਨਾ ਅੱਜ-ਕੱਲ੍ਹ ਅਰਜਨਟੀਨਾ ਦੇ ਸਟਾਰ ਫੁੱਟਬਾਲ ਖਿਡਾਰੀ ਲਿਓਨਲ ਮੈਸੀ ਨਾਲ ਹੋ ਰਹੀ ਹੈ¢ ਇਸ ਬਾਰੇ ਛੇਤਰੀ ਨੇ ਕਿਹਾ ਕਿ ਮੈਸੀ ਅਤੇ ਰੋਨਾਲਡੋ ਨਾਲ ਮੇਰੀ ਤੁਲਨਾ ਕਰਨਾ ਠੀਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX