ਤਾਜਾ ਖ਼ਬਰਾਂ


ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  8 minutes ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  13 minutes ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  19 minutes ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  29 minutes ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  56 minutes ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  54 minutes ago
ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 minute ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  about 1 hour ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਜਬਰ-ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਵਿਰੁੱਧ ਪੀੜਤਾ ਨੇ ਦਿੱਲੀ ਹਾਈਕੋਰਟ 'ਚ ਸੀ. ਬੀ. ਆਈ. ਜਾਂਚ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਹੈ ਕਿ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ...
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  about 1 hour ago
ਚੰਡੀਗੜ੍ਹ, 17 ਜੁਲਾਈ - ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਬਣਾਈ ਗਈ ਨਵੀਂ ਨੀਤੀ ਉੱਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਉੱਤੇ ਸਹਿਮਤੀ ਹੋ ਗਈ ਹੈ। ਅੱਜ ਪੰਜਾਬ ਭਵਨ ਵਿਖੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ...
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  about 1 hour ago
ਨਵੀਂ ਦਿੱਲੀ, 17 ਜੁਲਾਈ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਨੂੰ ਲੋਕ ਸਭਾ 'ਚ ਪਾਰਟੀ ਦਾ ਨਵਾਂ ਸੁਚੇਤਕ ਨਿਯੁਕਤ ਕੀਤਾ ਹੈ। ਠਾਕੁਰ ਨੂੰ ਰਾਕੇਸ਼ ਸਿੰਘ ਦੇ ਥਾਂ 'ਤੇ ਸੁਚੇਤਕ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਕੁਝ ਸਮਾਂ ਪਹਿਲਾਂ ਪਾਰਟੀ ਦੀ ਮੱਧ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  about 1 hour ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  about 1 hour ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  about 1 hour ago
ਪਠਾਨਕੋਟ, 17 ਜੁਲਾਈ- ਪਠਾਨਕੋਟ ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਦੋ ਕੈਦੀ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਿਸ ਨੇ ਘੇਰਾਬੰਦੀ ਕਰਕੇ ਇੱਕ ਕੈਦੀ ਨੂੰ ਕਾਬੂ ਕਰ ਲਿਆ, ਜਦਕਿ ਦੂਜਾ ਅਜੇ ਵੀ ਫਰਾਰ ਹੈ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  about 2 hours ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 2 hours ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  about 2 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  about 2 hours ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਖੇਡ ਸੰਸਾਰ

ਉੱਤਰੀ ਅਮਰੀਕਾ ਜਾਂ ਮੋਰੱਕੋ 'ਚ ਹੋਵੇਗਾ ਅਗਲਾ ਫੀਫਾ ਕੱਪ

ਮਾਸਕੋ, 12 ਜੂਨ (ਏਜੰਸੀ)- ਫੀਫਾ ਦੇ ਮੈਂਬਰ ਬੁੱਧਵਾਰ ਨੂੰ ਫੈਸਲਾ ਕਰਨਗੇ ਕਿ ਵਿਸ਼ਵ ਕੱਪ 2026 ਕਰਵਾਉਣ ਲਈ ਉੱਤਰੀ ਅਮਰੀਕਾ ਵਿਚ ਹੋਵੇਗਾ ਜਾਂ ਇਸ ਫੁੱਟਬਾਲ ਮਹਾਂ ਕੁਭ ਦੇ ਇਤਿਹਾਸ ਵਿਚ ਸਿਰਫ਼ ਦੂਸਰੀ ਵਾਰ ਇਹ ਮੋਰੱਕੋ ਦੀ ਮੇਜ਼ਬਾਨੀ ਵਿਚ ਅਫ਼ਰੀਕਾ ਵਿਚ ਖੇਡਿਆ ...

ਪੂਰੀ ਖ਼ਬਰ »

ਹਾਕੀ ਖਿਡਾਰੀਆਂ ਦੇ ਖਾਣੇ ਵਿਚ ਮਿਲੇ ਕੀੜੇ ਤੇ ਵਾਲ

ਨਵੀਂ ਦਿੱਲੀ, 12 ਜੂਨ (ਏਜੰਸੀ)-ਇਕ ਪਾਸੇ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌਰ ਖੇਡਾਂ ਨੂੰ ਉਤਸ਼ਾਹਿਤ ਕਰ ਰਹੇ ਹਨ ਅਤੇ ਉਨ੍ਹਾਂ ਦੀ ਦਸ਼ਾ ਵਿਚ ਸੁਧਾਰ ਕਰ ਰਹੇ ਹਨ ਪਰ ਦੂਜੇ ਪਾਸੇ ਦੇਸ਼ ਦੀ ਰਾਸ਼ਟਰੀ ਖੇਡ ਹਾਕੀ ਦੇ ਖਿਡਾਰੀਆਂ ਨੂੰ ਵਧੀਆ ਖਾਣਾ ਵੀ ਨਸੀਬ ਨਹੀਂ ਹੋ ...

ਪੂਰੀ ਖ਼ਬਰ »

ਭਾਰਤ ਦੀ ਸੋਨੀਆ ਬੱਠਲਾ ਨੂੰ ਯੂਥ ਉਲੰਪਿਕ ਖੇਡਾਂ ਲਈ ਤਕਨੀਕੀ ਅਧਿਕਾਰੀ ਨਿਯੁਕਤ ਕੀਤਾ

ਜਲੰਧਰ, 12 ਜੂਨ (ਜਤਿੰਦਰ ਸਾਬੀ)-ਕੌਮਾਂਤਰੀ ਹਾਕੀ ਫੈਡਰੇਸ਼ਨ ਵਲੋਂ 7 ਤੋਂ 14 ਅਕਤੂਬਰ ਤੱਕ ਬਿਊਨਸ (ਅਰਜਨਟੀਨਾ) ਵਿਖੇ ਕਰਵਾਈ ਜਾ ਰਹੀ ਤੀਸਰੀ ਯੂਥ ਉਲੰਪਿਕ ਖੇਡਾਂ ਲਈ ਭਾਰਤ ਤੋਂ ਸੋਨੀਆ ਬੱਠਲਾ ਨੂੰ ਤਕਨੀਕੀ ਅਫ਼ਸਰ ਨਿਯੁਕਤ ਕੀਤਾ ਹੈ | ਸੋਨੀਆ ਬੱਠਲਾ ਇਸ ਵੇਲੇ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਨੇ ਕੋਹਲੀ ਨੂੰ ਕੀਤਾ ਸਨਮਾਨਿਤ

ਬੈਂਗਲੁਰੂ, 12 ਜੂਨ (ਏਜੰਸੀ)-ਅਫ਼ਗਾਨਿਸਤਾਨ ਿਖ਼ਲਾਫ਼ ਇਤਿਹਾਸਕ ਟੈਸਟ ਮੈਚ ਵਿਚ ਭਾਵੇਂ ਕਿ ਵਿਰਾਟ ਕੋਹਲੀ ਨਹੀਂ ਖੇਡ ਰਹੇ ਪਰ ਭਾਰਤੀ ਕਪਤਾਨ ਵਿਰਾਟ ਕੋਹਲੀ ਇੱਥੇ ਬੀ.ਸੀ.ਸੀ.ਆਈ. ਦੇ ਸਾਲਾਨਾ ਪੁਰਸਕਾਰ ਸਮਾਗਮ ਵਿਚ ਖਿੱਚ ਦਾ ਕੇਂਦਰ ਰਹੇ ਜਿਨ੍ਹਾਾ ਨੂੰ ਲਗਾਤਾਰ ਦੋ ...

ਪੂਰੀ ਖ਼ਬਰ »

ਪੰਜਾਬ ਦੇ ਸਕੂਲੀ ਖਿਡਾਰੀਆਂ ਲਈ ਨਵੀਂ ਖੇਡ ਨੀਤੀ ਜਾਰੀ

ਸੂਬੇ ਭਰ ਦੇ ਸਾਰੇ ਸਕੂਲਾਂ 'ਚ ਇਸ ਸੈਸ਼ਨ ਤੋਂ ਹੋਵੇਗੀ ਲਾਗੂ

ਜਲੰਧਰ, 12 ਜੂਨ (ਜਤਿੰਦਰ ਸਾਬੀ)-ਸਕੂਲ ਸਿੱਖਿਆ ਵਿਭਾਗ ਦੇ ਸੱਕਤਰ ਕ੍ਰਿਸ਼ਨ ਕੁਮਾਰ ਨੇ ਨਿੱਜੀ ਦਿਲਚਸਪੀ ਲੈ ਕੇ ਪੰਜਾਬ ਦੇ ਸਕੂਲਾਂ ਲਈ ਇਕ ਖੇਡ ਨੀਤੀ ਪੰਜਾਬ ਦੇ ਖੇਡ ਮਾਹਿਰਾਂ ਤੋਂ ਤਿਆਰ ਕਰਵਾਈ ਤੇ ਇਸ ਦੀਆਂ ਵੱਖ-ਵੱਖ ਬੈਠਕਾਂ ਵਿਚ ਇਸ ਖੇਡ ਨੀਤੀ ਦੇ ਸਾਰੇ ਪਹਿਲੂਆਂ 'ਤੇ ਵਿਚਾਰ-ਵਟਾਂਦਰਾ ਕੀਤਾ ਤੇ ਇਸ ਖੇਡ ਨੀਤੀ ਨੂੰ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਓ.ਪੀ. ਸੋਨੀ ਵਲੋਂ ਹਰੀ ਝੰਡੀ ਦੇਣ 'ਤੇ ਇਸ ਖੇਡ ਨੀਤੀ ਨੂੰ ਅੱਜ ਲਾਗੂ ਕਰ ਦਿੱਤਾ ਗਿਆ. ਸਿੱਖਿਆ ਮੰਤਰੀ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਪੰਜਾਬ ਦੇ ਸਕੂਲਾਂ 'ਚ ਖੇਡ ਕ੍ਰਾਂਤੀ ਆਵੇਗੀ ਤੇ ਇਸ ਦਾ ਪੱਧਰ ਹੋਰ ਉੱਚਾ ਹੋਵੇਗਾ | ਇਹ ਖੇਡ ਨੀਤੀ ਨੂੰ ਬਣਾਉਣ ਲਈ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ (ਸ) ਪਰਮਜੀਤ ਸਿੰਘ, ਡੀ.ਪੀ.ਆਈ. (ਐ) ਇੰਦਰਜੀਤ ਸਿੰਘ, ਡਿਪਟੀ ਡਾਇਰੈਕਟਰ ਖੇਡਾਂ ਜਸਪਾਲ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ ਤੇ ਇਸ ਦਾ ਸਾਰਾ ਖਰੜਾ ਸਟੇਟ ਸਪੋਰਟਸ ਆਰਗੇਨਾਈਜ਼ਰ ਰੁਪਿੰਦਰ ਸਿੰਘ ਰਵੀ ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੀ ਖੇਡ ਮਾਹਿਰਾਂ ਦੀ ਟੀਮ ਨੇ ਤਿਆਰ ਕੀਤਾ ਤੇ ਇਸ ਨੂੰ ਖੇਡ ਮਾਹਿਰਾਂ ਦੀ ਕਮੇਟੀ ਸਾਹਮਣੇ ਰੱਖਿਆ | ਇਸ ਖੇਡ ਨੀਤੀ ਨੂੰ ਸਾਲ 2018-19 ਦੇ ਸੈਸ਼ਨ ਤੋਂ ਪੰਜਾਬ ਭਰ ਤੇ ਸੀਨੀਅਰ ਸੈਕੰਡਰੀ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲਾਂ ਤੋਂ ਲਾਗੂ ਕੀਤਾ ਜਾਵੇਗਾ ਤੇ ਇਸ ਵਾਰੀ ਖੇਡ ਸਰਗਰਮੀਆਂ ਇਸ ਖੇਡ ਨੀਤੀ ਅਨੁਸਾਰ ਕਰਵਾਈਆਂ ਜਾਣਗੀਆਂ | ਯਾਦ ਰਹੇ ਪਹਿਲਾਂ ਸਿੱਖਿਆ ਵਿਭਾਗ ਪੰਜਾਬ ਦੀ ਕੋਈ ਪੱਕੀ ਖੇਡ ਨੀਤੀ ਨਾ ਹੋਣ ਕਰਕੇ ਵਿਭਾਗ ਦੀ ਆਂ ਖੇਡਾਂ 'ਚ ਇਕਸਾਰਤਾ ਨਹੀਂ ਸੀ | ਇਸ ਨਾਲ ਸਕੂਲੀ ਖੇਡਾਂ ਹੁਣ ਹੇਠਲੇ ਪੱਧਰ ਤੋਂ ਸੁਰਜੀਤ ਹੋਣਗੀਆਂ | ਇਸ ਖੇਡ ਨੀਤੀ ਨੂੰ ਐਸ.ਐਸ.ਏ. ਪੰਜਾਬ ਦੀ ਸਾਈਟ 'ਤੇ ਵੀ ਅੱਪ ਲੋਡ ਕਰ ਦਿੱਤਾ ਗਿਆ ਤੇ ਸਮੂਹ ਜਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਹਾਇਕ ਸਿੱਖਿਆ ਅਫ਼ਸਰ ਖੇਡਾਂ ਨੂੰ ਇਸ ਨੂੰ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ |


ਖ਼ਬਰ ਸ਼ੇਅਰ ਕਰੋ

ਕਮਾਈ ਦੇ ਮਾਮਲੇ 'ਚ ਛੇਤਰੀ ਅਤੇ ਮੈਸੀ ਵਿਚਕਾਰ ਦਿਨ-ਰਾਤ ਦਾ ਅੰਤਰ

ਨਵੀਂ ਦਿੱਲੀ, 12 ਜੂਨ (ਇੰਟਰਨੈੱਟ)-ਭਾਰਤੀ ਫੁੱਟਬਾਲ ਟੀਮ ਦੇ ਕਪਤਾਨ ਸੁਨੀਲ ਛੇਤਰੀ ਦੀ ਤੁਲਨਾ ਅੱਜ-ਕੱਲ੍ਹ ਅਰਜਨਟੀਨਾ ਦੇ ਸਟਾਰ ਫੁੱਟਬਾਲ ਖਿਡਾਰੀ ਲਿਓਨਲ ਮੈਸੀ ਨਾਲ ਹੋ ਰਹੀ ਹੈ¢ ਇਸ ਬਾਰੇ ਛੇਤਰੀ ਨੇ ਕਿਹਾ ਕਿ ਮੈਸੀ ਅਤੇ ਰੋਨਾਲਡੋ ਨਾਲ ਮੇਰੀ ਤੁਲਨਾ ਕਰਨਾ ਠੀਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX