ਤਾਜਾ ਖ਼ਬਰਾਂ


11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  0 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  4 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  9 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  10 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  14 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  14 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  20 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  23 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  25 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  26 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  28 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  28 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  29 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  30 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  33 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  33 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  37 minutes ago
ਸੱਤਵੇਂ ਰਾਊਂਡ 'ਚ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਮਨਪ੍ਰੀਤ ਇਯਾਲੀ 5242 ਵੋਟਾਂ ਨਾਲ ਅੱਗੇ
. . .  38 minutes ago
ਹਰਿਆਣਾ ਚੋਣਾਂ : ਇਸਰਾਨਾ ਹਲਕੇ ਤੋਂ ਟਰਾਂਸਪੋਰਟ ਮੰਤਰੀ ਅਤੇ ਭਾਜਪਾ ਉਮੀਦਵਾਰ ਕ੍ਰਿਸ਼ਨ ਲਾਲ ਪੰਵਾਰ 8300 ਵੋਟਾਂ ਨਾਲ ਪਿੱਛੇ
. . .  37 minutes ago
ਨੀਟੂ ਸ਼ਟਰਾਂਵਾਲੇ ਨੇ ਪਾੜੇ ਕੱਪੜੇ
. . .  39 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਗੁਰਦੁਆਰਾ ਸਿੰਘ ਸਭਾ ਫਲੇਰੋ ਵਲੋਂ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ਦੋ ਦਿਨਾ ਸਮਾਗਮ

ਬਰੇਸ਼ੀਆ (ਇਟਲੀ), 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਿੰਘ ਸਭਾ ਫਲੇਰੋ (ਬਰੇਸ਼ੀਆ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 68ਵੀਂ ਬਰਸੀ 'ਤੇ ਦੋ ਦਿਨਾਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਫਲੋਰੀਡਾ 'ਚ ਵਿਅਕਤੀ ਨੇ 4 ਬੱਚਿਆਂ ਦੀ ਹੱਤਿਆ ਕਰਕੇ ਕੀਤੀ ਖ਼ੁਦਕੁਸ਼ੀ

ਮਿਆਮੀ, 12 ਜੂਨ (ਏਜੰਸੀ)-ਅਮਰੀਕਾ ਦੇ ਫਲੋਰੀਡਾ 'ਚ ਇਕ ਘਰ ਅੰਦਰ ਚਾਰ ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲੇ ਹਥਿਆਰ ਨਾਲ ਲੈਸ ਇਕ ਵਿਅਕਤੀ ਨੇ ਚਾਰ ਬੱਚਿਆਂ ਦੀ ਹੱਤਿਆ ਕਰਕੇ ਖ਼ੁਦ ਨੂੰ ਵੀ ਗੋਲੀ ਮਾਰ ਲਈ¢ ਗੈਰੀ ਲਿੰਡਸੇ ਜੂਨੀਅਰ (35) ਕੱਲ੍ਹ ਰਾਤ ਇਕ, ਛੇ, 10 ਤੇ 11 ਸਾਲ ਦੇ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਸਾਈਕਲ ਸਵਾਰ ਦੀ ਸੜਕ ਹਾਦਸੇ ਵਿਚ ਮੌਤ

ਸਿਡਨੀ, 12 ਜੂਨ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਸ਼ਿਵਾਨੰਦ ਯਾਦਵ ਦੀ ਆਸਟ੍ਰੇਲੀਆ ਵਿਚ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਪਰਥ ਦੇ ਫੋਰੈਸਟ ਹਾਈਵੇ 'ਤੇ ਸਾਈਕਲ ਚਲਾ ਰਿਹਾ ਸੀ ਜਦ ਉਸ ਦਾ ਸਾਈਕਲ ਟਰੱਕ ਦੀ ਲਪੇਟ ਵਿਚ ਆ ਗਿਆ | ਯਾਦਵ ਦੀ ਮੌਕੇ 'ਤੇ ਮੌਤ ਹੋ ਗਈ | 36 ਸਾਲਾ ਯਾਦਵ ਕਿੱਤੇ ਵਜੋਂ ਮੈਕੇਨੀਕਲ ਇੰਜੀਨੀਅਰ ਸੀ ਅਤੇ ਪਿਛਲੇ ਸਮੇਂ ਤੋਂ ਪਰਥ ਸ਼ਹਿਰ ਵਿਚ ਕੰਸਲਟੈਂਟ ਦਾ ਕੰਮ ਕਰਦਾ ਸੀ | ਸਾਈਕਲ ਚਲਾਉਣਾ ਉਸ ਦਾ ਸ਼ੌਕ ਸੀ ਅਤੇ ਉਹ ਸਾਈਕਲ ਚਲਾ ਕੇ ਫੰਡ ਇਕੱਠਾ ਕਰਦਾ ਸੀ ਅਤੇ ਲੋਕਾਂ ਨੂੰ ਜਾਗਰੂਕ ਕਰਦਾ ਸੀ | ਇਸ ਘਟਨਾ ਵੇਲੇ ਉਹ 200 ਕਿਲੋਮੀਟਰ ਦੀ ਕੈਂਸਰ ਜਾਗਰੂਕਤਾ ਦੌੜ ਲਈ ਤਿਆਰੀ ਕਰ ਰਿਹਾ ਸੀ | ਉਸ ਦੇ ਸਾਥੀਆਂ ਅਤੇ ਭਾਰਤੀ ਭਾਈਚਾਰੇ ਨੇ ਯਾਦਵ ਸ਼ਰਧਾਂਜਲੀ ਭੇਟ ਕੀਤੀ |


ਖ਼ਬਰ ਸ਼ੇਅਰ ਕਰੋ

ਬਰਤਾਨੀਆ ਦੇ ਕਾਨੂੰਨ ਮੰਤਰੀ ਨੇ ਦਿੱਤਾ ਅਸਤੀਫ਼ਾ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਕਾਨੂੰਨ ਮੰਤਰੀ ਫਿਲਿਪ ਲੀ ਨੇ ਬ੍ਰੈਗਜ਼ਿਟ ਸਮਝੌਤੇ ਵਿਚ ਸੰਸਦ ਦੀ ਭੂਮਿਕਾ ਨੂੰ ਸੀਮਤ ਕਰਨ 'ਤੇ ਸਰਕਾਰ ਦੇ ਇਰਾਦੇ ਨੂੰ ਲੈ ਕੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਬ੍ਰੈਗਜ਼ਿਟ ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਹਾਲੈਂਡ 'ਚ ਯਾਦ ਕੀਤਾ

ਬਰੇਸ਼ੀਆ, 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਐਮਸਟਰਡਮ-ਹਾਲੈਂਡ ਵਿਖੇ ਸ਼ਹੀਦੀ ਸਮਾਗਮ 'ਚ ਯਾਦ ਕੀਤਾ ਗਿਆ | ਨੌਜਵਾਨ ਸਿੱਖ ਸਭਾ, ਐਮਸਟਰਡਮ ਪ੍ਰਬੰਧਕ ਕਮੇਟੀ, ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਰਡਮ ਅਤੇ ਹਾਲੈਂਡ ਦੀ ਸਮੂਹ ...

ਪੂਰੀ ਖ਼ਬਰ »

ਯੂਨਾਈਟਿਡ ਕੰਜਰਵੇਟਿਵ ਪਾਰਟੀ ਦੀ ਕਾਮਯਾਬੀ ਲਈ ਯਤਨ ਜਾਰੀ-ਕੁਲਵਿੰਦਰ ਤੂਰ ਖੋਸਾ ਕੋਟਲਾ

ਕੈਲਗਰੀ, 12 ਜੂਨ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਐਗਜ਼ੈਕਟਿਵ ਕਮੇਟੀ ਦੀ ਚੋਣ ਜਿੱਤ ਕੇ ਵਾਈਸ ਪ੍ਰਧਾਨ ਚੁਣੇ ਗਏ ਕੁਲਵਿੰਦਰ ਤੂਰ ਖੋਸਾ ਕੋਟਲਾ ਨੇ ਕਿਹਾ ਕਿ ਮੈਂ ਪਾਰਟੀ ਦੀ ਮਜ਼ਬੂਤੀ ਵਾਸਤੇ ਆਪਣੇ ਸਾਥੀਆਂ ਸਮੇਤ ਦਿਨ ਰਾਤ ...

ਪੂਰੀ ਖ਼ਬਰ »

ਹਾਂਗਕਾਂਗ ਵਸਦੇ ਭਾਈਚਾਰੇ ਵਲੋਂ ਦਿੱਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ-ਡਾ: ਹਰਜੋਤ ਕਮਲ

ਹਾਂਗਕਾਂਗ, 12 ਜੂਨ (ਜੰਗ ਬਹਾਦਰ ਸਿੰਘ)-ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਦਾ ਪੰਜਾਬ ਪ੍ਰਤੀ ਫ਼ਿਕਰ ਸਰਕਾਰਾਂ ਨੂੰ ਸਹੀ ਕਾਰਜਸ਼ੀਲਤਾ ਲਈ ਪ੍ਰੇਰਦਾ ਹੈ ਅਤੇ ਮੈਂ ਹਾਂਗਕਾਂਗ ਵਸਦੇ ਪੰਜਾਬੀ ਭਾਈਚਾਰੇ ਵਲੋਂ ਦਿੱਤੇ ਪਿਆਰ ਅਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ | ...

ਪੂਰੀ ਖ਼ਬਰ »

ਟਰੈਵਲ ਕੰਪਨੀ ਤੋਂ ਪੈਸੇ ਵਸੂਲਣ ਵਾਲੇ ਭਾਰਤੀ ਨੂੰ 10 ਹਜ਼ਾਰ ਪੌਾਡ ਜੁਰਮਾਨਾ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿਮਾਰੀ ਦਾ ਬਹਾਨਾ ਬਣਾ ਕੇ ਟਰੈਵਲ ਕੰਪਨੀ ਤੋਂ ਹਰਜਾਨਾ ਲੈਣ ਵਾਲੇ ਭਾਰਤੀ ਮੂਲ ਦੇ ਜੈਦੀਪ ਸਿੰਘ ਨੂੰ ਅਦਾਲਤ ਨੇ 10 ਹਜ਼ਾਰ ਪੌਾਡ ਕੰਪਨੀ ਨੂੰ ਅਦਾ ਕਰਨ ਦੇ ਹੁਕਮ ਸੁਣਾਏ ਹਨ | 34 ਸਾਲਾ ਜੈਦੀਪ ਸਿੰਘ 12 ਮਹਿਮਾਨਾਂ ਨਾਲ ...

ਪੂਰੀ ਖ਼ਬਰ »

ਸ਼ੈਫ਼ ਅਤੁੱਲ ਕੋਚਰ ਪਿ੍ਅੰਕਾ ਚੋਪੜਾ 'ਤੇ ਟਵੀਟ ਕਰ ਕੇ ਫਸੇ

*'ਇਸਲਾਮ ਵਿਰੋਧੀ' ਟਵੀਟ ਲਈ ਬਰਖ਼ਾਸਤ ਕਰਨ ਦੀ ਮੰਗ

ਦੁਬਈ, 12 ਜੂਨ (ਏਜੰਸੀ)-ਦੁਬਈ 'ਚ ਭਾਰਤੀ ਮੂਲ ਦਾ ਪ੍ਰਸਿੱਧ ਸੈਫ਼ ਅਤੁੱਲ ਕੋਚਰ 'ਇਸਲਾਮ ਵਿਰੋਧੀ' ਟਵੀਟ ਕਰਕੇ ਇਕ ਵੱਡੇ ਵਿਵਾਦ 'ਚ ਫਸ ਗਿਆ ਹੈ, ਜਿਸ ਕਰਕੇ ਉਸ ਨੂੰ ਬਰਖ਼ਾਸਤ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ | ਸੂਤਰਾਂ ਅਨੁਸਾਰ ਅਮਰੀਕੀ ਟੀ.ਵੀ. ਸੀਰੀਅਲ ਕੁਵਾਂਟਿਕੋ 'ਚ ...

ਪੂਰੀ ਖ਼ਬਰ »

ਪ੍ਰੋਫ਼ੈਸਰ ਕੁਲਬੀਰ ਸਿੰਘ ਡਰਬੀ ਵਿਖੇ ਸਨਮਾਨਿਤ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਰਬੀ ਵਿਖੇ 'ਅਜੀਤ' ਜਲੰਧਰ ਦੇ ਸਥਾਈ ਕਾਲਮ ਨਵੀਸ ਅਤੇ ਦੂਰਦਰਸ਼ਨ ਕੇਂਦਰ ਜਲੰਧਰ ਦੇ ਜਾਣੇ ਪਛਾਣੇ ਮੇਜ਼ਬਾਨ ਅਤੇ ਸਮੀਖਿਆਕਾਰ ਪ੍ਰੋ: ਕੁਲਬੀਰ ਸਿੰਘ ਦਾ ਇੰਗਲੈਂਡ ਫੇਰੀ ਦੌਰਾਨ ਅਦਾਰਾ ਪੰਜਾਬ ਟਾਈਮਜ਼ ਦੇ ਮੁੱਖ ...

ਪੂਰੀ ਖ਼ਬਰ »

ਓਾਟਾਰੀਓ ਕਬੱਡੀ ਫੈਡਰੇਸ਼ਨ ਵਲੋਂ ਸੀਜ਼ਨ ਦਾ ਦੂਜਾ ਕਬੱਡੀ ਕੱਪ

*ਜੱਗਾ ਚਿੱਟੀ ਬੈੱਸਟ ਜਾਫ਼ੀ ਅਤੇ ਗੁਰਪ੍ਰੀਤ ਬੁਰਜ਼ ਹਰੀ ਸਿੰਘ ਬੈੱਸਟ ਰੇਡਰ ਬਣੇ

ਟੋਰਾਂਟੋ, 12 ਜੂਨ (ਹਰਜੀਤ ਸਿੰਘ ਬਾਜਵਾ)-ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਥੇ ਚੱਲ ਰਹੇ ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਕੱਪ ਦੇ ਲੜੀ ਵਾਰ ਕਬੱਡੀ ਕੱਪਾਂ ਵਿਚ ਦੂਜਾ ਕਬੱਡੀ ਕੱਪ ਓਾਟਾਰੀਓ ਕਬੱਡੀ ਫੈਡਰੇਸ਼ਨ ਦੁਆਰਾ ...

ਪੂਰੀ ਖ਼ਬਰ »

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸ਼ਹੀਦੀ ਸਮਾਗਮ

ਫਰੈਂਕਫਰਟ, 12 ਜੂਨ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਬੱਚਿਆਂ ਦੇ ਗੁਰਮਤਿ ਤੇ ਮੌਜੂਦਾ ਸੰਘਰਸ਼ ਨਾਲ ਸਬੰਧਿਤ ਸਵਾਲ-ਜਵਾਬ ਦੇ ਮੁਕਾਬਲੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ 'ਤੇ ਪਾਬੰਦੀ ਵਾਲੀ ਗ਼ਲਤੀ ਨਹੀਂ ਕਰੇਗਾ ਬਰਤਾਨੀਆ – ਭਾਈ ਗਿੱਲ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਸਰਕਾਰ ਵਲੋਂ ਗ੍ਰਹਿ ਰਾਜ ਮੰਤਰੀ ਕਿਰਨ ਰੀਜੀਜੂ ਵਲੋਂ ਬਰਤਾਨੀਆ ਦੀ ਗ੍ਰਹਿ ਰਾਜ ਮੰਤਰੀ ਬੈਰੋਨੈੱਸ ਵਿਲੀਅਮਜ਼ ਦੀ ਭਾਰਤ ਫੇਰੀ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. 'ਤੇ ਪਾਬੰਦੀ ਲਗਾਉਣ ਦੀ ਮੰਗ 'ਤੇ ਪ੍ਰਤੀਕਰਮ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਮਾਗਮ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ...

ਪੂਰੀ ਖ਼ਬਰ »

ਕੈਲਗਰੀ ਵਿਖੇ ਸੰਗਤਾਂ ਵਲੋਂ ਢੱਡਰੀਆਂ ਵਾਲਿਆਂ ਵਿਰੁੱਧ ਰੋਸ ਪ੍ਰਦਰਸ਼ਨ ਦਿੱਤੀਆਂ ਤਾਰੀਖ਼ਾਂ ਮੁਤਾਬਿਕ ਹੀ ਹੋਣਗੇ-ਪਰਮਾਰ

ਕੈਲਗਰੀ, 12 ਜੂਨ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦੀਵਾਨ ਜੋ ਕਿ 20 ਜੂਨ ਤੋਂ 22 ਜੂਨ ਤੱਕ ਸਜਾਏ ਜਾ ਰਹੇ ਹਨ | ਜਿਸ ਬਾਰੇ ਕੈਲਗਰੀ ਦੀਆਂ ਕੁਝ ਸੰਗਤਾਂ ਵਲੋਂ ਗੁਰਦੁਆਰਾ ਦਸਮੇਸ਼ ਕਲਚਰ ...

ਪੂਰੀ ਖ਼ਬਰ »

ਕਲਯੁਗੀ ਪਿਓ ਨੇ 5 ਸਾਲਾ ਪੁੱਤ ਨੂੰ ਕੁੱਟ-ਕੁੱਟ ਕੇ ਮਾਰਿਆ

ਸਿਡਨੀ, 12 ਜੂਨ (ਹਰਕੀਰਤ ਸਿੰਘ ਸੰਧਰ)-ਪਿਓ-ਪੁੱਤ ਦੇ ਪਿਆਰ ਅਤੇ ਵਿਸ਼ਵਾਸ ਵਾਲੇ ਰਿਸ਼ਤੇ ਦੀ ਭਿਆਨਕ ਤਸਵੀਰ ਸਿਡਨੀ ਵਿਚ ਸਾਹਮਣੇ ਆਈ ਹੈ | ਸਿਡਨੀ ਦੇ ਇਲਾਕੇ ਕਾਰਲਿੰਗ ਫੋਰਡ ਵਿਚ 35 ਸਾਲਾ ਪਿਓ ਨੇ ਆਪਣੇ ਪੁੱਤਰ ਨੂੰ ਜਾਨੋਂ ਮਾਰ ਦਿੱਤਾ ਹੈ | ਮਿ੍ਤਕ ਬੱਚੇ ਦੀ ਮਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX