ਤਾਜਾ ਖ਼ਬਰਾਂ


ਤਰਨਤਾਰਨ : ਡਰੇਨ 'ਚ ਰੁੜ੍ਹੇ ਨੌਜਵਾਨ ਦੇ ਪਰਿਵਾਰ ਨਾਲ ਕੈਪਟਨ ਨੇ ਕੀਤੀ ਮੁਲਾਕਾਤ
. . .  10 minutes ago
ਤਰਨਤਾਰਨ, 26 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਭਿੱਖੀਵਿੰਡ 'ਚ ਬੀਤੇ ਸੋਮਵਾਰ ਨੂੰ ਡਰੇਨ 'ਚ ਰੁੜ੍ਹੇ 18 ਸਾਲਾ ਨੌਜਵਾਨ ਗੁਰਬੀਰ ਸਿੰਘ ਦੇ...
ਕੈਪਟਨ ਅਮਰਿੰਦਰ ਸਿੰਘ ਵਲੋਂ ਅਮਰਕੋਟ ਦਾ ਦੌਰਾ
. . .  25 minutes ago
ਅਮਰਕੋਟ, 26 ਸਤੰਬਰ (ਭੱਟੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਤਰਨਤਾਰਨ ਦੇ ਅਮਰਕੋਟ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੀਂਹ ਕਾਰਨ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਸਨ, ਦਾਣਾ ਮੰਡੀ 'ਚ ਉਨ੍ਹਾਂ ਕਿਸਾਨਾਂ ਨਾਲ...
ਨਿੱਜੀ ਕੰਪਨੀਆਂ ਨਹੀਂ ਕਰ ਸਕਦੀਆਂ ਆਧਾਰ ਕਾਰਡ ਦੀ ਮੰਗ- ਸੁਪਰੀਮ ਕੋਰਟ
. . .  50 minutes ago
ਇਨਕਮ ਟੈਕਸ ਭਰਨ ਅਤੇ 'ਪੈਨ' ਲਈ ਆਧਾਰ ਜ਼ਰੂਰੀ- ਸੁਪਰੀਮ ਕੋਰਟ
. . .  51 minutes ago
ਸੁਪਰੀਮ ਕੋਰਟ ਨੇ ਮੋਬਾਇਲ ਨਾਲ ਆਧਾਰ ਲਿੰਕ ਕਰਨ ਦੇ ਫੈਸਲੇ ਨੂੰ ਵੀ ਕੀਤਾ ਰੱਦ
. . .  about 1 hour ago
ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਆਧਾਰ ਨਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  about 1 hour ago
ਬੈਂਕ ਖਾਤਿਆਂ ਨੂੰ ਆਧਾਰ ਨਾਲ ਲਿੰਕ ਕਰਨ ਜ਼ਰੂਰੀ ਨਹੀਂ- ਸੁਪਰੀਮ ਕੋਰਟ
. . .  about 1 hour ago
ਸਕੂਲਾਂ 'ਚ ਆਧਾਰ ਜ਼ਰੂਰੀ ਨਹੀਂ- ਸੁਪਰੀਮ ਕੋਰਟ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ- ਸਰਕਾਰੀ ਨੌਕਰੀ 'ਚ ਤਰੱਕੀ ਲਈ ਰਾਖਵਾਂਕਰਨ ਜ਼ਰੂਰੀ ਨਹੀਂ
. . .  about 1 hour ago
ਨਵੀਂ ਦਿੱਲੀ, 26 ਸਤੰਬਰ- ਐੱਸ. ਸੀ./ਐੱਸ. ਟੀ. ਕਰਮਚਾਰੀਆਂ ਨੂੰ ਸਰਕਾਰੀ ਨੌਕਰੀਆਂ 'ਚ ਤਰੱਕੀ 'ਚ ਰਾਖਵਾਂਕਰਨ ਦੇਣ ਦੇ ਮਾਮਲੇ 'ਚ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਤਰੱਕੀ 'ਚ ਰਾਖਵਾਂਕਰਨ...
ਸੁਲਤਾਨਪੁਰ ਲੋਧੀ ਦਾ ਦੌਰਾ ਕਰਨ ਲਈ ਚੰਡੀਗੜ੍ਹ ਤੋਂ ਰਵਾਨਾ ਹੋਏ ਕੈਪਟਨ
. . .  about 1 hour ago
ਚੰਡੀਗੜ੍ਹ, 26 ਸਤੰਬਰ- ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਮੰਡ ਖੇਤਰ ਦਾ ਦੌਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਤੋਂ ਰਵਾਨਾ ਹੋ ਗਏ ਹਨ। ਇਸ ਦੌਰਾਨ ਉਹ ਬਿਆਸ ਦਰਿਆ ਦੇ ਪਾਣੀ ਕਾਰਨ ਕਿਸਾਨਾਂ ਦੀਆਂ ਖ਼ਰਾਬ ਹੋਈਆਂ...
ਸੁਪਰੀਮ ਕੋਰਟ ਨੇ ਕਿਹਾ- ਯੂਨੀਕ ਦਾ ਮਤਲਬ ਸਿਰਫ਼ ਇੱਕ ਨਾਲ ਹੈ
. . .  about 1 hour ago
ਆਧਾਰ 'ਤੇ ਹਮਲਾ ਸੰਵਿਧਾਨ ਦੇ ਵਿਰੁੱਧ- ਸੁਪਰੀਮ ਕੋਰਟ
. . .  about 1 hour ago
ਸੁਪਰੀਮ ਕੋਰਟ ਨੇ ਕਿਹਾ- ਇਕਦਮ ਸੁਰੱਖਿਅਤ ਹੈ ਆਧਾਰ ਕਾਰਡ
. . .  about 1 hour ago
ਆਧਾਰ ਕਾਰਡ ਦਾ ਡੁਪਲੀਕੇਟ ਬਣਾਉਣਾ ਸੰਭਵ ਨਹੀਂ- ਸੁਪਰੀਮ ਕੋਰਟ
. . .  about 1 hour ago
ਆਧਾਰ ਦੀ ਸੰਵਿਧਾਨਕ ਵੈਧਤਾ 'ਤੇ ਸੁਪਰੀਮ ਕੋਰਟ ਦਾ ਫੈਸਲਾ- ਇਸ ਨਾਲ ਗਰੀਬਾਂ ਨੂੰ ਤਾਕਤ ਅਤੇ ਪਹਿਚਾਣ ਮਿਲੀ
. . .  about 1 hour ago
ਰਾਵੀ ਦਰਿਆ 'ਚ ਰੁੜ੍ਹੇ ਕਿਸਾਨ ਦੀ ਪਾਕਿਸਤਾਨ 'ਚ ਹੋਈ ਮੌਤ
. . .  23 minutes ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ- ਸਰਕਾਰੀ ਨੌਕਰੀ 'ਚ ਤਰੱਕੀ ਲਈ ਰਾਖਵਾਂਕਰਨ ਜ਼ਰੂਰੀ ਨਹੀਂ
. . .  about 2 hours ago
ਕੈਪਟਨ ਵਲੋਂ ਅੱਜ ਸੁਲਤਾਨਪੁਰ ਲੋਧੀ ਦਾ ਕੀਤਾ ਜਾਵੇਗਾ ਦੌਰਾ
. . .  about 2 hours ago
ਉਡਾਣ 'ਚ 11 ਮਹੀਨਿਆਂ ਦੇ ਬੱਚੇ ਦੀ ਮੌਤ
. . .  about 2 hours ago
ਆਧਾਰ ਦੀ ਵੈਧਤਾ 'ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਅਹਿਮ ਫ਼ੈਸਲਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਰਾਸ਼ਟਰੀ-ਅੰਤਰਰਾਸ਼ਟਰੀ

ਗੁਰਦੁਆਰਾ ਸਿੰਘ ਸਭਾ ਫਲੇਰੋ ਵਲੋਂ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ਦੋ ਦਿਨਾ ਸਮਾਗਮ

ਬਰੇਸ਼ੀਆ (ਇਟਲੀ), 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਿੰਘ ਸਭਾ ਫਲੇਰੋ (ਬਰੇਸ਼ੀਆ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 68ਵੀਂ ਬਰਸੀ 'ਤੇ ਦੋ ਦਿਨਾਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਫਲੋਰੀਡਾ 'ਚ ਵਿਅਕਤੀ ਨੇ 4 ਬੱਚਿਆਂ ਦੀ ਹੱਤਿਆ ਕਰਕੇ ਕੀਤੀ ਖ਼ੁਦਕੁਸ਼ੀ

ਮਿਆਮੀ, 12 ਜੂਨ (ਏਜੰਸੀ)-ਅਮਰੀਕਾ ਦੇ ਫਲੋਰੀਡਾ 'ਚ ਇਕ ਘਰ ਅੰਦਰ ਚਾਰ ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲੇ ਹਥਿਆਰ ਨਾਲ ਲੈਸ ਇਕ ਵਿਅਕਤੀ ਨੇ ਚਾਰ ਬੱਚਿਆਂ ਦੀ ਹੱਤਿਆ ਕਰਕੇ ਖ਼ੁਦ ਨੂੰ ਵੀ ਗੋਲੀ ਮਾਰ ਲਈ¢ ਗੈਰੀ ਲਿੰਡਸੇ ਜੂਨੀਅਰ (35) ਕੱਲ੍ਹ ਰਾਤ ਇਕ, ਛੇ, 10 ਤੇ 11 ਸਾਲ ਦੇ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਸਾਈਕਲ ਸਵਾਰ ਦੀ ਸੜਕ ਹਾਦਸੇ ਵਿਚ ਮੌਤ

ਸਿਡਨੀ, 12 ਜੂਨ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਸ਼ਿਵਾਨੰਦ ਯਾਦਵ ਦੀ ਆਸਟ੍ਰੇਲੀਆ ਵਿਚ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਪਰਥ ਦੇ ਫੋਰੈਸਟ ਹਾਈਵੇ 'ਤੇ ਸਾਈਕਲ ਚਲਾ ਰਿਹਾ ਸੀ ਜਦ ਉਸ ਦਾ ਸਾਈਕਲ ਟਰੱਕ ਦੀ ਲਪੇਟ ਵਿਚ ਆ ...

ਪੂਰੀ ਖ਼ਬਰ »

ਬਰਤਾਨੀਆ ਦੇ ਕਾਨੂੰਨ ਮੰਤਰੀ ਨੇ ਦਿੱਤਾ ਅਸਤੀਫ਼ਾ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਕਾਨੂੰਨ ਮੰਤਰੀ ਫਿਲਿਪ ਲੀ ਨੇ ਬ੍ਰੈਗਜ਼ਿਟ ਸਮਝੌਤੇ ਵਿਚ ਸੰਸਦ ਦੀ ਭੂਮਿਕਾ ਨੂੰ ਸੀਮਤ ਕਰਨ 'ਤੇ ਸਰਕਾਰ ਦੇ ਇਰਾਦੇ ਨੂੰ ਲੈ ਕੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਬ੍ਰੈਗਜ਼ਿਟ ਨੀਤੀ ਨਾਗਰਿਕਾਂ ਦੇ ਹਿਤ ਵਿਚ ਨਹੀਂ ਹੈ | ਮੰਗਲਵਾਰ ਨੂੰ ਦੋਵੇਂ ਸਦਨ ਪ੍ਰਧਾਨ ਮੰਤਰੀ ਥੈਰੀਸਾ ਮੇਅ ਵਲੋਂ ਤਿਆਰ ਕੀਤੇ ਗਏ ਬ੍ਰੈਗਜ਼ਿਟ ਸਮਝੌਤੇ 'ਤੇ ਵੋਟ ਕਰਨਗੇ | ਬ੍ਰੈਗਜ਼ਿਟ ਮੰਤਰੀ ਡੇਵਿਡ ਜੋਸ ਨੇ ਆਖਿਆ ਹੈ ਕਿ ਵੋਟਿੰਗ ਸਮਝੌਤੇ ਨੂੰ ਮਾਨਤਾ ਦੇਣ ਲਈ ਹੋਵੇਗੀ ਜਾਂ ਕੋਈ ਸਮਝੌਤਾ ਹੋਵੇਗਾ ਹੀ ਨਹੀਂ | ਇਸ ਨੂੰ ਬ੍ਰੈਗਜ਼ਿਟ ਵਿਚ ਸੰਸਦ ਦੀ ਭੂਮਿਕਾ ਨੂੰ ਸੀਮਤ ਕਰਨ ਦੇ ਤੌਰ 'ਤੇ ਵੇਖਿਆ ਜਾ ਰਿਹਾ ਹੈ | ਕੁਝ ਸੰਸਦ ਮੈਂਬਰਾਂ ਦੀ ਮੰਗ ਹੈ ਕਿ ਜੇਕਰ ਉਹ ਬ੍ਰੈਗਜ਼ਿਟ ਸਮਝੌਤੇ ਦੇ ਵਿਰੋਧ ਵਿਚ ਵੋਟ ਦੇਣ ਤਾਂ ਸੰਸਦ ਕੋਲ ਏਨਾਂ ਅਧਿਕਾਰ ਹੋਵੇ ਕਿ ਉਹ ਸਰਕਾਰ ਨੂੰ ਇਸ ਵਿਚ ਬਦਲਾਅ ਕਰਨ ਲਈ ਕਹਿ ਸਕਣ | ਲੀ ਨੇ ਕਿਹਾ ਕਿ ਮੇਰੇ ਇਸ ਫ਼ੈਸਲੇ ਦਾ ਮੁੱਖ ਕਾਰਨ ਬ੍ਰੈਗਜ਼ਿਟ ਪ੍ਰਕਿਰਿਆ ਅਤੇ ਵੋਟ ਦੇ ਆਖ਼ਰੀ ਨਤੀਜੇ 'ਤੇ ਸੰਸਦ ਦੀ ਭੂਮਿਕਾ ਨੂੰ ਸੀਮਤ ਕਰਨਾ ਹੈ | ਭਵਿੱਖ ਵਿਚ ਮੈਨੂੰ ਆਪਣੇ ਬੱਚਿਆ ਨੂੰ ਇਮਾਨਦਾਰੀ ਨਾਲ ਦੱਸਣਾ ਪਵੇਗਾ ਕਿ ਮੈ ਉਨ੍ਹਾਂ ਲਈ ਸਭ ਤੋਂ ਬਿਹਤਰ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤਰ੍ਹਾਂ ਨਾਲ ਬਰਤਾਨੀਆ ਯੂਰਪੀ ਸੰਘ ਤੋਂ ਨਿਕਲਦਾ ਹੋਇਆ ਨਜ਼ਰ ਆ ਰਿਹਾ ਹੈ ਉਸ ਦੀ ਮੈਂ ਹਮਾਇਤ ਨਹੀਂ ਕਰ ਸਕਦਾ |


ਖ਼ਬਰ ਸ਼ੇਅਰ ਕਰੋ

ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਹਾਲੈਂਡ 'ਚ ਯਾਦ ਕੀਤਾ

ਬਰੇਸ਼ੀਆ, 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਐਮਸਟਰਡਮ-ਹਾਲੈਂਡ ਵਿਖੇ ਸ਼ਹੀਦੀ ਸਮਾਗਮ 'ਚ ਯਾਦ ਕੀਤਾ ਗਿਆ | ਨੌਜਵਾਨ ਸਿੱਖ ਸਭਾ, ਐਮਸਟਰਡਮ ਪ੍ਰਬੰਧਕ ਕਮੇਟੀ, ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਰਡਮ ਅਤੇ ਹਾਲੈਂਡ ਦੀ ਸਮੂਹ ...

ਪੂਰੀ ਖ਼ਬਰ »

ਯੂਨਾਈਟਿਡ ਕੰਜਰਵੇਟਿਵ ਪਾਰਟੀ ਦੀ ਕਾਮਯਾਬੀ ਲਈ ਯਤਨ ਜਾਰੀ-ਕੁਲਵਿੰਦਰ ਤੂਰ ਖੋਸਾ ਕੋਟਲਾ

ਕੈਲਗਰੀ, 12 ਜੂਨ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਐਗਜ਼ੈਕਟਿਵ ਕਮੇਟੀ ਦੀ ਚੋਣ ਜਿੱਤ ਕੇ ਵਾਈਸ ਪ੍ਰਧਾਨ ਚੁਣੇ ਗਏ ਕੁਲਵਿੰਦਰ ਤੂਰ ਖੋਸਾ ਕੋਟਲਾ ਨੇ ਕਿਹਾ ਕਿ ਮੈਂ ਪਾਰਟੀ ਦੀ ਮਜ਼ਬੂਤੀ ਵਾਸਤੇ ਆਪਣੇ ਸਾਥੀਆਂ ਸਮੇਤ ਦਿਨ ਰਾਤ ...

ਪੂਰੀ ਖ਼ਬਰ »

ਹਾਂਗਕਾਂਗ ਵਸਦੇ ਭਾਈਚਾਰੇ ਵਲੋਂ ਦਿੱਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ-ਡਾ: ਹਰਜੋਤ ਕਮਲ

ਹਾਂਗਕਾਂਗ, 12 ਜੂਨ (ਜੰਗ ਬਹਾਦਰ ਸਿੰਘ)-ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਦਾ ਪੰਜਾਬ ਪ੍ਰਤੀ ਫ਼ਿਕਰ ਸਰਕਾਰਾਂ ਨੂੰ ਸਹੀ ਕਾਰਜਸ਼ੀਲਤਾ ਲਈ ਪ੍ਰੇਰਦਾ ਹੈ ਅਤੇ ਮੈਂ ਹਾਂਗਕਾਂਗ ਵਸਦੇ ਪੰਜਾਬੀ ਭਾਈਚਾਰੇ ਵਲੋਂ ਦਿੱਤੇ ਪਿਆਰ ਅਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ | ...

ਪੂਰੀ ਖ਼ਬਰ »

ਟਰੈਵਲ ਕੰਪਨੀ ਤੋਂ ਪੈਸੇ ਵਸੂਲਣ ਵਾਲੇ ਭਾਰਤੀ ਨੂੰ 10 ਹਜ਼ਾਰ ਪੌਾਡ ਜੁਰਮਾਨਾ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿਮਾਰੀ ਦਾ ਬਹਾਨਾ ਬਣਾ ਕੇ ਟਰੈਵਲ ਕੰਪਨੀ ਤੋਂ ਹਰਜਾਨਾ ਲੈਣ ਵਾਲੇ ਭਾਰਤੀ ਮੂਲ ਦੇ ਜੈਦੀਪ ਸਿੰਘ ਨੂੰ ਅਦਾਲਤ ਨੇ 10 ਹਜ਼ਾਰ ਪੌਾਡ ਕੰਪਨੀ ਨੂੰ ਅਦਾ ਕਰਨ ਦੇ ਹੁਕਮ ਸੁਣਾਏ ਹਨ | 34 ਸਾਲਾ ਜੈਦੀਪ ਸਿੰਘ 12 ਮਹਿਮਾਨਾਂ ਨਾਲ ...

ਪੂਰੀ ਖ਼ਬਰ »

ਸ਼ੈਫ਼ ਅਤੁੱਲ ਕੋਚਰ ਪਿ੍ਅੰਕਾ ਚੋਪੜਾ 'ਤੇ ਟਵੀਟ ਕਰ ਕੇ ਫਸੇ

*'ਇਸਲਾਮ ਵਿਰੋਧੀ' ਟਵੀਟ ਲਈ ਬਰਖ਼ਾਸਤ ਕਰਨ ਦੀ ਮੰਗ

ਦੁਬਈ, 12 ਜੂਨ (ਏਜੰਸੀ)-ਦੁਬਈ 'ਚ ਭਾਰਤੀ ਮੂਲ ਦਾ ਪ੍ਰਸਿੱਧ ਸੈਫ਼ ਅਤੁੱਲ ਕੋਚਰ 'ਇਸਲਾਮ ਵਿਰੋਧੀ' ਟਵੀਟ ਕਰਕੇ ਇਕ ਵੱਡੇ ਵਿਵਾਦ 'ਚ ਫਸ ਗਿਆ ਹੈ, ਜਿਸ ਕਰਕੇ ਉਸ ਨੂੰ ਬਰਖ਼ਾਸਤ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ | ਸੂਤਰਾਂ ਅਨੁਸਾਰ ਅਮਰੀਕੀ ਟੀ.ਵੀ. ਸੀਰੀਅਲ ਕੁਵਾਂਟਿਕੋ 'ਚ ...

ਪੂਰੀ ਖ਼ਬਰ »

ਪ੍ਰੋਫ਼ੈਸਰ ਕੁਲਬੀਰ ਸਿੰਘ ਡਰਬੀ ਵਿਖੇ ਸਨਮਾਨਿਤ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਰਬੀ ਵਿਖੇ 'ਅਜੀਤ' ਜਲੰਧਰ ਦੇ ਸਥਾਈ ਕਾਲਮ ਨਵੀਸ ਅਤੇ ਦੂਰਦਰਸ਼ਨ ਕੇਂਦਰ ਜਲੰਧਰ ਦੇ ਜਾਣੇ ਪਛਾਣੇ ਮੇਜ਼ਬਾਨ ਅਤੇ ਸਮੀਖਿਆਕਾਰ ਪ੍ਰੋ: ਕੁਲਬੀਰ ਸਿੰਘ ਦਾ ਇੰਗਲੈਂਡ ਫੇਰੀ ਦੌਰਾਨ ਅਦਾਰਾ ਪੰਜਾਬ ਟਾਈਮਜ਼ ਦੇ ਮੁੱਖ ...

ਪੂਰੀ ਖ਼ਬਰ »

ਓਾਟਾਰੀਓ ਕਬੱਡੀ ਫੈਡਰੇਸ਼ਨ ਵਲੋਂ ਸੀਜ਼ਨ ਦਾ ਦੂਜਾ ਕਬੱਡੀ ਕੱਪ

*ਜੱਗਾ ਚਿੱਟੀ ਬੈੱਸਟ ਜਾਫ਼ੀ ਅਤੇ ਗੁਰਪ੍ਰੀਤ ਬੁਰਜ਼ ਹਰੀ ਸਿੰਘ ਬੈੱਸਟ ਰੇਡਰ ਬਣੇ

ਟੋਰਾਂਟੋ, 12 ਜੂਨ (ਹਰਜੀਤ ਸਿੰਘ ਬਾਜਵਾ)-ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਥੇ ਚੱਲ ਰਹੇ ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਕੱਪ ਦੇ ਲੜੀ ਵਾਰ ਕਬੱਡੀ ਕੱਪਾਂ ਵਿਚ ਦੂਜਾ ਕਬੱਡੀ ਕੱਪ ਓਾਟਾਰੀਓ ਕਬੱਡੀ ਫੈਡਰੇਸ਼ਨ ਦੁਆਰਾ ...

ਪੂਰੀ ਖ਼ਬਰ »

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸ਼ਹੀਦੀ ਸਮਾਗਮ

ਫਰੈਂਕਫਰਟ, 12 ਜੂਨ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਬੱਚਿਆਂ ਦੇ ਗੁਰਮਤਿ ਤੇ ਮੌਜੂਦਾ ਸੰਘਰਸ਼ ਨਾਲ ਸਬੰਧਿਤ ਸਵਾਲ-ਜਵਾਬ ਦੇ ਮੁਕਾਬਲੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ 'ਤੇ ਪਾਬੰਦੀ ਵਾਲੀ ਗ਼ਲਤੀ ਨਹੀਂ ਕਰੇਗਾ ਬਰਤਾਨੀਆ – ਭਾਈ ਗਿੱਲ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਸਰਕਾਰ ਵਲੋਂ ਗ੍ਰਹਿ ਰਾਜ ਮੰਤਰੀ ਕਿਰਨ ਰੀਜੀਜੂ ਵਲੋਂ ਬਰਤਾਨੀਆ ਦੀ ਗ੍ਰਹਿ ਰਾਜ ਮੰਤਰੀ ਬੈਰੋਨੈੱਸ ਵਿਲੀਅਮਜ਼ ਦੀ ਭਾਰਤ ਫੇਰੀ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. 'ਤੇ ਪਾਬੰਦੀ ਲਗਾਉਣ ਦੀ ਮੰਗ 'ਤੇ ਪ੍ਰਤੀਕਰਮ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਮਾਗਮ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ...

ਪੂਰੀ ਖ਼ਬਰ »

ਕੈਲਗਰੀ ਵਿਖੇ ਸੰਗਤਾਂ ਵਲੋਂ ਢੱਡਰੀਆਂ ਵਾਲਿਆਂ ਵਿਰੁੱਧ ਰੋਸ ਪ੍ਰਦਰਸ਼ਨ ਦਿੱਤੀਆਂ ਤਾਰੀਖ਼ਾਂ ਮੁਤਾਬਿਕ ਹੀ ਹੋਣਗੇ-ਪਰਮਾਰ

ਕੈਲਗਰੀ, 12 ਜੂਨ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦੀਵਾਨ ਜੋ ਕਿ 20 ਜੂਨ ਤੋਂ 22 ਜੂਨ ਤੱਕ ਸਜਾਏ ਜਾ ਰਹੇ ਹਨ | ਜਿਸ ਬਾਰੇ ਕੈਲਗਰੀ ਦੀਆਂ ਕੁਝ ਸੰਗਤਾਂ ਵਲੋਂ ਗੁਰਦੁਆਰਾ ਦਸਮੇਸ਼ ਕਲਚਰ ...

ਪੂਰੀ ਖ਼ਬਰ »

ਕਲਯੁਗੀ ਪਿਓ ਨੇ 5 ਸਾਲਾ ਪੁੱਤ ਨੂੰ ਕੁੱਟ-ਕੁੱਟ ਕੇ ਮਾਰਿਆ

ਸਿਡਨੀ, 12 ਜੂਨ (ਹਰਕੀਰਤ ਸਿੰਘ ਸੰਧਰ)-ਪਿਓ-ਪੁੱਤ ਦੇ ਪਿਆਰ ਅਤੇ ਵਿਸ਼ਵਾਸ ਵਾਲੇ ਰਿਸ਼ਤੇ ਦੀ ਭਿਆਨਕ ਤਸਵੀਰ ਸਿਡਨੀ ਵਿਚ ਸਾਹਮਣੇ ਆਈ ਹੈ | ਸਿਡਨੀ ਦੇ ਇਲਾਕੇ ਕਾਰਲਿੰਗ ਫੋਰਡ ਵਿਚ 35 ਸਾਲਾ ਪਿਓ ਨੇ ਆਪਣੇ ਪੁੱਤਰ ਨੂੰ ਜਾਨੋਂ ਮਾਰ ਦਿੱਤਾ ਹੈ | ਮਿ੍ਤਕ ਬੱਚੇ ਦੀ ਮਾਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX