ਤਾਜਾ ਖ਼ਬਰਾਂ


ਆਈ.ਪੀ.ਐੱਲ 2019 : ਰਾਜਸਥਾਨ ਨੇ ਕੋਲਕਾਤਾ ਨੂੰ 3 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਕੋਲਕਾਤਾ ਨੇ ਰਾਜਸਥਾਨ ਨੂੰ 176 ਦੌੜਾਂ ਦਾ ਦਿੱਤਾ ਟੀਚਾ
. . .  1 day ago
ਟਰੱਕ ਡਰਾਈਵਰ ਵੱਲੋਂ ਖ਼ੁਦਕੁਸ਼ੀ
. . .  1 day ago
ਅਜੀਤਵਾਲ, 25 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲ਼ਿਬ) - ਮੋਗਾ ਬਲਾਕ ਦੇ ਪਿੰਡ ਮਟਵਾਣੀ ਵਿਖੇ ਇੱਕ ਟਰੱਕ ਡਰਾਈਵਰ ਨੇ ਸੜਕ 'ਤੇ ਪੈਂਦੇ ਰਜਵਾਹੇ 'ਤੇ ਦਰਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਕੋਲਕਾਤਾ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਅਪ੍ਰੈਲ (ਅਰੁਣ ਅਹੂਜਾ) - ਨਜ਼ਦੀਕੀ ਪਿੰਡ ਪੱਤੋ ਵਿਖੇ ਇਕ ਬਜ਼ੁਰਗ ਕਿਸਾਨ ਵੱਲੋਂ ਕਰਜ਼ੇ ਕਾਰਨ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ...
ਪਟਿਆਲਾ ਜੇਲ੍ਹ ਦੇ 4 ਅਧਿਕਾਰੀ ਮੁਅੱਤਲ
. . .  1 day ago
ਚੰਡੀਗੜ੍ਹ, 25 ਅਪ੍ਰੈਲ - ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਹੁਕਮਾਂ 'ਤੇ ਜੇਲ੍ਹ ਨਿਯਮਾਂ ਦੀ ਉਲੰਘਣਾ ਕਰਨ 'ਤੇ ਪਟਿਆਲਾ ਜੇਲ੍ਹ ਦੇ 4 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ...
27 ਅਤੇ 28 ਨੂੰ ਨਹੀ ਲਏ ਜਾਣਗੇ ਨਾਮਜ਼ਦਗੀ ਪੱਤਰ - ਸੀ.ਈ.ਓ ਡਾ. ਰਾਜੂ
. . .  1 day ago
ਚੰਡੀਗੜ੍ਹ, 25 ਅਪ੍ਰੈਲ - ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ 27 ਅਤੇ 28 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਨਹੀ ਕਰਵਾਏ ਜਾ ਸਕਣਗੇ। ਉਨ੍ਹਾਂ ਦੱਸਿਆ ਕਿ 27 ਅਪ੍ਰੈਲ ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ...
ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਸੈਸ਼ੇਲਸ ਗਣਰਾਜ 'ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ
. . .  1 day ago
ਨਵੀਂ ਦਿੱਲੀ, 25 ਅਪ੍ਰੈਲ - ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਨੂੰ ਸੈਸ਼ੇਲਸ ਗਣਰਾਜ 'ਚ ਭਾਰਤ ਦਾ ਹਾਈ ਕਮਿਸ਼ਨਰ ਨਿਯੁਕਤ ਕੀਤਾ ਗਿਆ...
ਪ੍ਰਧਾਨ ਮੰਤਰੀ ਵੱਲੋਂ ਵਾਰਾਨਸੀ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਵਾਰਾਨਸੀ, 25 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕੱਢਿਆ ਗਿਆ। ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ...
1993 ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਮੌਤ
. . .  1 day ago
ਨਾਗਪੁਰ, 25 ਅਪ੍ਰੈਲ - 1993 ਦੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਨਾਗਪੁਰ ਦੇ ਹਸਪਤਾਲ 'ਚ ਮੌਤ ਹੋ ਗਈ। ਉਹ ਨਾਗਪੁਰ ਸੈਂਟਰਲ ਜੇਲ੍ਹ 'ਚ ਬੰਦ...
ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਕਣਕ ਨੂੰ ਲੱਗੀ ਅੱਗ
. . .  1 day ago
ਮਮਦੋਟ, 25 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਮਦੋਟ ਬਲਾਕ ਦੇ ਪਿੰਡ ਸਦਰਦੀਨ ਵਾਲਾ ਵਿਖੇ ਬਿਜਲੀ ਦੀਆਂ ਤਾਰਾਂ ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਇਕ ਕਿਸਾਨ ਦੀ ਤਿੰਨ ਏਕੜ ਕਣਕ ਸੜ ਜਾਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਇਕੱਤਰ ਜਾਣਕਾਰੀ ਅਨੁਸਾਰ ....
ਪੀ.ਡੀ.ਏ ਅਤੇ ਸੀ.ਪੀ.ਆਈ ਦੀ ਸਾਂਝੀ ਉਮੀਦਵਾਰ ਦਵਿੰਦਰ ਕੌਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ, 25 ਅਪ੍ਰੈਲ- ਲੋਕ ਸਭਾ ਚੋਣਾਂ 'ਚ ਅੰਮ੍ਰਿਤਸਰ ਤੋਂ ਪੰਜਾਬ ਡੈਮੋਕਰੈਟਿਕ ਪਾਰਟੀ(ਪੀ.ਡੀ.ਏ) ਅਤੇ ਸੀ.ਪੀ.ਆਈ. ਦੀ ਸਾਂਝੀ ਸੀਟ ਤੋਂ ਉਮੀਦਵਾਰ ਦਵਿੰਦਰ ਕੌਰ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਮੌਕੇ ਸੁਖਪਾਲ ਖਹਿਰਾ ਸਮੇਤ ਹੋਰ ਆਗੂ ਮੌਜੂਦ ....
ਵਾਰਾਨਸੀ 'ਚ ਪ੍ਰਧਾਨ ਮੰਤਰੀ ਮੋਦੀ ਦਾ ਰੋਡ ਸ਼ੋਅ ਸ਼ੁਰੂ
. . .  1 day ago
ਲਖਨਊ, 25 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੱਤਰ ਪ੍ਰਦੇਸ਼ ਦੇ ਵਾਰਾਨਸੀ 'ਚ ਰੋਡ ਸ਼ੋਅ ਕਰ ਰਹੇ ਹਨ। ਇਸ ਮੌਕੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਰੋਡ ਸ਼ੋਅ ਤੋਂ ਬਾਅਦ ਮੋਦੀ ਗੰਗਾ ਆਰਤੀ 'ਚ ਸ਼ਾਮਲ.....
ਪਾਦਰੀ ਐਂਥਨੀ ਦੇ ਪੈਸੇ ਗੁੰਮ ਹੋਣ ਦੇ ਮਾਮਲੇ 'ਚ ਅਦਾਲਤ ਨੇ ਥਾਣੇਦਾਰ ਨੂੰ ਰਿਮਾਂਡ 'ਤੇ ਭੇਜਿਆ
. . .  1 day ago
ਐੱਸ.ਏ.ਐੱਸ. ਨਗਰ, 25 ਅਪ੍ਰੈਲ (ਜਸਬੀਰ ਸਿੰਘ ਜੱਸੀ)- ਪਾਦਰੀ ਐਂਥਨੀ ਦੇ 6 ਕਰੋੜ 65 ਲੱਖ ਰੁਪਏ ਗੁੰਮ ਹੋਣ ਦੇ ਮਾਮਲੇ 'ਚ ਥਾਣਾ ਸਟੇਟ ਕ੍ਰਾਈਮ ਸੈਲ ਵੱਲੋਂ ਗ੍ਰਿਫ਼ਤਾਰ ਥਾਣੇਦਾਰ ਦਿਲਬਾਗ ਸਿੰਘ ਨੂੰ ਅਦਾਲਤ 'ਚ ਪੇਸ਼ ਕੀਤਾ
ਆਂਗਣਵਾੜੀ ਮੁਲਾਜ਼ਮ ਯੂਨੀਅਨ 1 ਮਈ ਨੂੰ ਆਰੰਭ ਕਰੇਗੀ ਤਿੱਖਾ ਸੰਘਰਸ਼ - ਗੁਰਮੀਤ ਕੌਰ
. . .  1 day ago
ਜੈਤੋ, 25 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਕੋਟਕਪੂਰਾ-02 ਦੀ ਪ੍ਰਧਾਨ ਗੁਰਮੀਤ ਕੌਰ ਦਬੜੀਖਾਨਾ ਨੇ ਦੱਸਿਆ ਹੈ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ....
19 ਮਈ ਤੋਂ ਪਹਿਲਾਂ ਰਿਲੀਜ਼ ਨਹੀਂ ਹੋਣੀ ਚਾਹੀਦੀ ਫ਼ਿਲਮ 'ਪੀ.ਐਮ. ਨਰਿੰਦਰ ਮੋਦੀ' - ਚੋਣ ਕਮਿਸ਼ਨ
. . .  1 day ago
ਡੀ.ਸੀ. ਵੱਲੋਂ ਔਜਲਾ ਦੇ ਹੱਕ 'ਚ ਵਿਸ਼ਾਲ ਰੈਲੀਆਂ
. . .  1 day ago
ਮੁਕੇਰੀਆਂ : ਅੱਗ ਲੱਗਣ ਕਾਰਨ ਪੰਜ ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਮੁੱਖ ਮੰਤਰੀ ਦੀ ਫੇਰੀ ਨੂੰ ਲੈ ਕੇ ਸ਼ਹਿਰ 'ਚ ਆਵਾਜਾਈ ਹੋਈ ਪ੍ਰਭਾਵਿਤ
. . .  1 day ago
ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ 4 ਮਈ ਨੂੰ ਹੋਵੇਗੀ ਸੁਣਵਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਰਾਸ਼ਟਰੀ-ਅੰਤਰਰਾਸ਼ਟਰੀ

ਗੁਰਦੁਆਰਾ ਸਿੰਘ ਸਭਾ ਫਲੇਰੋ ਵਲੋਂ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ਦੋ ਦਿਨਾ ਸਮਾਗਮ

ਬਰੇਸ਼ੀਆ (ਇਟਲੀ), 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਿੰਘ ਸਭਾ ਫਲੇਰੋ (ਬਰੇਸ਼ੀਆ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 68ਵੀਂ ਬਰਸੀ 'ਤੇ ਦੋ ਦਿਨਾਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਨਜ਼ਦੀਕ ਲਗਾਏ ਵਿਸ਼ੇਸ਼ ਪੰਡਾਲ ਵਿਚ ਸਜਾਏ ਦੀਵਾਨ ਦੌਰਾਨ ਇਟਲੀ ਭਰ ਤੋਂ ਹਜ਼ਾਰਾਂ ਸੰਗਤਾਂ ਨੇ ਹੁਮ ਹੁੰਮਾ ਕੇ ਹਾਜ਼ਰੀ ਭਰੀ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਵਿਸ਼ੇਸ਼ ਦੀਵਾਨ ਦੌਰਾਨ ਪੰਥ ਪ੍ਰਸਿੱਧ ਕਥਾ ਵਾਚਕ ਭਾਈ ਪਿੰਦਰਪਾਲ ਸਿੰਘ ਤੇ ਬਾਬਾ ਗੁਲਜ਼ਾਰ ਸਿੰਘ ਨਾਨਕਸਰ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕੀਤਾ | ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਪਰਮਜੀਤ ਸਿੰਘ ਖ਼ਾਲਸਾ ਨੇ ਵੀ ਸੰਗਤਾਂ ਦੇ ਦਰਸ਼ਨ ਕੀਤੇ | ਸਨਿਚਰਵਾਰ ਨੂੰ ਕਰਵਾਏ ਗਏ ਅੰਮਿ੍ਤ ਸੰਚਾਰ ਦੌਰਾਨ 51 ਪ੍ਰਾਣੀਆਂ ਨੇ ਅੰਮਿ੍ਤ ਛਕਿਆ | ਇਸ ਦੌਰਾਨ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਪ੍ਰਬੰਧਕ ਕਮੇਟੀ ਵਲੋਂ ਆਕਰਸ਼ਕ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਸੰਤ ਜਰਨੈਲ ਸਿੰਘ ਗਤਕਾ ਅਕੈਡਮੀ ਬਰੇਸ਼ੀਆ ਦੇ ਸਿੰਘਾਂ ਵਲੋਂ ਗਤਕੇ ਦੇ ਜੌਹਰ ਦਿਖਾ ਨੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਿਚੀ ਟਰੈਵਲਜ਼ ਜਲੰਧਰ ਦੇ ਐਮ.ਡੀ. ਸਤਪਾਲ ਸਿੰਘ ਮੁਲਤਾਨੀ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਭਾਈ ਸੁਰਿੰਦਰਜੀਤ ਸਿੰਘ ਪੰਡੋਰੀ, ਮੀਤ ਪ੍ਰਧਾਨ ਭਾਈ ਬਲਕਾਰ ਸਿੰਘ ਘੋੜੇਸ਼ਾਹਵਾਨ, ਜਨਰਲ ਸਕੱਤਰ ਭਾਈ ਮਨਜੀਤ ਸਿੰਘ ਬੇਗੋਵਾਲ, ਪਰਮਜੀਤ ਸਿੰਘ ਕਰੇਮੋਨਾ, ਮਹਿੰਦਰ ਸਿੰਘ ਮਾਜਰਾ, ਸ਼ਰਨਜੀਤ ਸਿੰਘ ਠਾਕਰੀ, ਬਲਵਿੰਦਰ ਸਿੰਘ, ਬਲਵੀਰ ਸਿੰਘ, ਜਰਨੈਲ ਸਿੰਘ, ਲਖਵਿੰਦਰ ਸਿੰਘ, ਨਿਸ਼ਾਨ ਸਿੰਘ ਭਦਾਸ, ਸਵਰਨ ਸਿੰਘ ਲਾਲੋਵਾਲ ਅਤੇ ਸੰਤ ਪ੍ਰੇਮ ਸਿੰਘ ਯਾਦਗਾਰ ਕਮੇਟੀ ਬਰੇਸ਼ੀਆ ਦੇ ਪ੍ਰਧਾਨ ਸ. ਕੁਲਵੰਤ ਸਿੰਘ ਬੱਸੀ ਨੇ ਸਮੂਹ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਭਾਈ ਜਸਵਿੰਦਰ ਸਿੰਘ ਯੂ. ਕੇ. ਵਾਲੇ ਭਾਈ ਗੁਰਮੁਖ ਸਿੰਘ ਘੁੰਮਣ, ਭਾਈ ਦਲਬੀਰ ਸਿੰਘ ਸੰਤੋਖਪੁਰ ਸਮੇਤ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੰਗਤਾਂ ਦੀ ਸਹੂਲਤ ਲਈ ਅਨੇਕਾਂ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ |


ਖ਼ਬਰ ਸ਼ੇਅਰ ਕਰੋ

ਫਲੋਰੀਡਾ 'ਚ ਵਿਅਕਤੀ ਨੇ 4 ਬੱਚਿਆਂ ਦੀ ਹੱਤਿਆ ਕਰਕੇ ਕੀਤੀ ਖ਼ੁਦਕੁਸ਼ੀ

ਮਿਆਮੀ, 12 ਜੂਨ (ਏਜੰਸੀ)-ਅਮਰੀਕਾ ਦੇ ਫਲੋਰੀਡਾ 'ਚ ਇਕ ਘਰ ਅੰਦਰ ਚਾਰ ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲੇ ਹਥਿਆਰ ਨਾਲ ਲੈਸ ਇਕ ਵਿਅਕਤੀ ਨੇ ਚਾਰ ਬੱਚਿਆਂ ਦੀ ਹੱਤਿਆ ਕਰਕੇ ਖ਼ੁਦ ਨੂੰ ਵੀ ਗੋਲੀ ਮਾਰ ਲਈ¢ ਗੈਰੀ ਲਿੰਡਸੇ ਜੂਨੀਅਰ (35) ਕੱਲ੍ਹ ਰਾਤ ਇਕ, ਛੇ, 10 ਤੇ 11 ਸਾਲ ਦੇ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਸਾਈਕਲ ਸਵਾਰ ਦੀ ਸੜਕ ਹਾਦਸੇ ਵਿਚ ਮੌਤ

ਸਿਡਨੀ, 12 ਜੂਨ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਸ਼ਿਵਾਨੰਦ ਯਾਦਵ ਦੀ ਆਸਟ੍ਰੇਲੀਆ ਵਿਚ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਪਰਥ ਦੇ ਫੋਰੈਸਟ ਹਾਈਵੇ 'ਤੇ ਸਾਈਕਲ ਚਲਾ ਰਿਹਾ ਸੀ ਜਦ ਉਸ ਦਾ ਸਾਈਕਲ ਟਰੱਕ ਦੀ ਲਪੇਟ ਵਿਚ ਆ ...

ਪੂਰੀ ਖ਼ਬਰ »

ਬਰਤਾਨੀਆ ਦੇ ਕਾਨੂੰਨ ਮੰਤਰੀ ਨੇ ਦਿੱਤਾ ਅਸਤੀਫ਼ਾ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਕਾਨੂੰਨ ਮੰਤਰੀ ਫਿਲਿਪ ਲੀ ਨੇ ਬ੍ਰੈਗਜ਼ਿਟ ਸਮਝੌਤੇ ਵਿਚ ਸੰਸਦ ਦੀ ਭੂਮਿਕਾ ਨੂੰ ਸੀਮਤ ਕਰਨ 'ਤੇ ਸਰਕਾਰ ਦੇ ਇਰਾਦੇ ਨੂੰ ਲੈ ਕੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਬ੍ਰੈਗਜ਼ਿਟ ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਹਾਲੈਂਡ 'ਚ ਯਾਦ ਕੀਤਾ

ਬਰੇਸ਼ੀਆ, 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਐਮਸਟਰਡਮ-ਹਾਲੈਂਡ ਵਿਖੇ ਸ਼ਹੀਦੀ ਸਮਾਗਮ 'ਚ ਯਾਦ ਕੀਤਾ ਗਿਆ | ਨੌਜਵਾਨ ਸਿੱਖ ਸਭਾ, ਐਮਸਟਰਡਮ ਪ੍ਰਬੰਧਕ ਕਮੇਟੀ, ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਰਡਮ ਅਤੇ ਹਾਲੈਂਡ ਦੀ ਸਮੂਹ ...

ਪੂਰੀ ਖ਼ਬਰ »

ਯੂਨਾਈਟਿਡ ਕੰਜਰਵੇਟਿਵ ਪਾਰਟੀ ਦੀ ਕਾਮਯਾਬੀ ਲਈ ਯਤਨ ਜਾਰੀ-ਕੁਲਵਿੰਦਰ ਤੂਰ ਖੋਸਾ ਕੋਟਲਾ

ਕੈਲਗਰੀ, 12 ਜੂਨ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਐਗਜ਼ੈਕਟਿਵ ਕਮੇਟੀ ਦੀ ਚੋਣ ਜਿੱਤ ਕੇ ਵਾਈਸ ਪ੍ਰਧਾਨ ਚੁਣੇ ਗਏ ਕੁਲਵਿੰਦਰ ਤੂਰ ਖੋਸਾ ਕੋਟਲਾ ਨੇ ਕਿਹਾ ਕਿ ਮੈਂ ਪਾਰਟੀ ਦੀ ਮਜ਼ਬੂਤੀ ਵਾਸਤੇ ਆਪਣੇ ਸਾਥੀਆਂ ਸਮੇਤ ਦਿਨ ਰਾਤ ...

ਪੂਰੀ ਖ਼ਬਰ »

ਹਾਂਗਕਾਂਗ ਵਸਦੇ ਭਾਈਚਾਰੇ ਵਲੋਂ ਦਿੱਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ-ਡਾ: ਹਰਜੋਤ ਕਮਲ

ਹਾਂਗਕਾਂਗ, 12 ਜੂਨ (ਜੰਗ ਬਹਾਦਰ ਸਿੰਘ)-ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਦਾ ਪੰਜਾਬ ਪ੍ਰਤੀ ਫ਼ਿਕਰ ਸਰਕਾਰਾਂ ਨੂੰ ਸਹੀ ਕਾਰਜਸ਼ੀਲਤਾ ਲਈ ਪ੍ਰੇਰਦਾ ਹੈ ਅਤੇ ਮੈਂ ਹਾਂਗਕਾਂਗ ਵਸਦੇ ਪੰਜਾਬੀ ਭਾਈਚਾਰੇ ਵਲੋਂ ਦਿੱਤੇ ਪਿਆਰ ਅਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ | ...

ਪੂਰੀ ਖ਼ਬਰ »

ਟਰੈਵਲ ਕੰਪਨੀ ਤੋਂ ਪੈਸੇ ਵਸੂਲਣ ਵਾਲੇ ਭਾਰਤੀ ਨੂੰ 10 ਹਜ਼ਾਰ ਪੌਾਡ ਜੁਰਮਾਨਾ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿਮਾਰੀ ਦਾ ਬਹਾਨਾ ਬਣਾ ਕੇ ਟਰੈਵਲ ਕੰਪਨੀ ਤੋਂ ਹਰਜਾਨਾ ਲੈਣ ਵਾਲੇ ਭਾਰਤੀ ਮੂਲ ਦੇ ਜੈਦੀਪ ਸਿੰਘ ਨੂੰ ਅਦਾਲਤ ਨੇ 10 ਹਜ਼ਾਰ ਪੌਾਡ ਕੰਪਨੀ ਨੂੰ ਅਦਾ ਕਰਨ ਦੇ ਹੁਕਮ ਸੁਣਾਏ ਹਨ | 34 ਸਾਲਾ ਜੈਦੀਪ ਸਿੰਘ 12 ਮਹਿਮਾਨਾਂ ਨਾਲ ...

ਪੂਰੀ ਖ਼ਬਰ »

ਸ਼ੈਫ਼ ਅਤੁੱਲ ਕੋਚਰ ਪਿ੍ਅੰਕਾ ਚੋਪੜਾ 'ਤੇ ਟਵੀਟ ਕਰ ਕੇ ਫਸੇ

*'ਇਸਲਾਮ ਵਿਰੋਧੀ' ਟਵੀਟ ਲਈ ਬਰਖ਼ਾਸਤ ਕਰਨ ਦੀ ਮੰਗ

ਦੁਬਈ, 12 ਜੂਨ (ਏਜੰਸੀ)-ਦੁਬਈ 'ਚ ਭਾਰਤੀ ਮੂਲ ਦਾ ਪ੍ਰਸਿੱਧ ਸੈਫ਼ ਅਤੁੱਲ ਕੋਚਰ 'ਇਸਲਾਮ ਵਿਰੋਧੀ' ਟਵੀਟ ਕਰਕੇ ਇਕ ਵੱਡੇ ਵਿਵਾਦ 'ਚ ਫਸ ਗਿਆ ਹੈ, ਜਿਸ ਕਰਕੇ ਉਸ ਨੂੰ ਬਰਖ਼ਾਸਤ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ | ਸੂਤਰਾਂ ਅਨੁਸਾਰ ਅਮਰੀਕੀ ਟੀ.ਵੀ. ਸੀਰੀਅਲ ਕੁਵਾਂਟਿਕੋ 'ਚ ...

ਪੂਰੀ ਖ਼ਬਰ »

ਪ੍ਰੋਫ਼ੈਸਰ ਕੁਲਬੀਰ ਸਿੰਘ ਡਰਬੀ ਵਿਖੇ ਸਨਮਾਨਿਤ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਰਬੀ ਵਿਖੇ 'ਅਜੀਤ' ਜਲੰਧਰ ਦੇ ਸਥਾਈ ਕਾਲਮ ਨਵੀਸ ਅਤੇ ਦੂਰਦਰਸ਼ਨ ਕੇਂਦਰ ਜਲੰਧਰ ਦੇ ਜਾਣੇ ਪਛਾਣੇ ਮੇਜ਼ਬਾਨ ਅਤੇ ਸਮੀਖਿਆਕਾਰ ਪ੍ਰੋ: ਕੁਲਬੀਰ ਸਿੰਘ ਦਾ ਇੰਗਲੈਂਡ ਫੇਰੀ ਦੌਰਾਨ ਅਦਾਰਾ ਪੰਜਾਬ ਟਾਈਮਜ਼ ਦੇ ਮੁੱਖ ...

ਪੂਰੀ ਖ਼ਬਰ »

ਓਾਟਾਰੀਓ ਕਬੱਡੀ ਫੈਡਰੇਸ਼ਨ ਵਲੋਂ ਸੀਜ਼ਨ ਦਾ ਦੂਜਾ ਕਬੱਡੀ ਕੱਪ

*ਜੱਗਾ ਚਿੱਟੀ ਬੈੱਸਟ ਜਾਫ਼ੀ ਅਤੇ ਗੁਰਪ੍ਰੀਤ ਬੁਰਜ਼ ਹਰੀ ਸਿੰਘ ਬੈੱਸਟ ਰੇਡਰ ਬਣੇ

ਟੋਰਾਂਟੋ, 12 ਜੂਨ (ਹਰਜੀਤ ਸਿੰਘ ਬਾਜਵਾ)-ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਥੇ ਚੱਲ ਰਹੇ ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਕੱਪ ਦੇ ਲੜੀ ਵਾਰ ਕਬੱਡੀ ਕੱਪਾਂ ਵਿਚ ਦੂਜਾ ਕਬੱਡੀ ਕੱਪ ਓਾਟਾਰੀਓ ਕਬੱਡੀ ਫੈਡਰੇਸ਼ਨ ਦੁਆਰਾ ...

ਪੂਰੀ ਖ਼ਬਰ »

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸ਼ਹੀਦੀ ਸਮਾਗਮ

ਫਰੈਂਕਫਰਟ, 12 ਜੂਨ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਬੱਚਿਆਂ ਦੇ ਗੁਰਮਤਿ ਤੇ ਮੌਜੂਦਾ ਸੰਘਰਸ਼ ਨਾਲ ਸਬੰਧਿਤ ਸਵਾਲ-ਜਵਾਬ ਦੇ ਮੁਕਾਬਲੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ 'ਤੇ ਪਾਬੰਦੀ ਵਾਲੀ ਗ਼ਲਤੀ ਨਹੀਂ ਕਰੇਗਾ ਬਰਤਾਨੀਆ – ਭਾਈ ਗਿੱਲ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਸਰਕਾਰ ਵਲੋਂ ਗ੍ਰਹਿ ਰਾਜ ਮੰਤਰੀ ਕਿਰਨ ਰੀਜੀਜੂ ਵਲੋਂ ਬਰਤਾਨੀਆ ਦੀ ਗ੍ਰਹਿ ਰਾਜ ਮੰਤਰੀ ਬੈਰੋਨੈੱਸ ਵਿਲੀਅਮਜ਼ ਦੀ ਭਾਰਤ ਫੇਰੀ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. 'ਤੇ ਪਾਬੰਦੀ ਲਗਾਉਣ ਦੀ ਮੰਗ 'ਤੇ ਪ੍ਰਤੀਕਰਮ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਮਾਗਮ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ...

ਪੂਰੀ ਖ਼ਬਰ »

ਕੈਲਗਰੀ ਵਿਖੇ ਸੰਗਤਾਂ ਵਲੋਂ ਢੱਡਰੀਆਂ ਵਾਲਿਆਂ ਵਿਰੁੱਧ ਰੋਸ ਪ੍ਰਦਰਸ਼ਨ ਦਿੱਤੀਆਂ ਤਾਰੀਖ਼ਾਂ ਮੁਤਾਬਿਕ ਹੀ ਹੋਣਗੇ-ਪਰਮਾਰ

ਕੈਲਗਰੀ, 12 ਜੂਨ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦੀਵਾਨ ਜੋ ਕਿ 20 ਜੂਨ ਤੋਂ 22 ਜੂਨ ਤੱਕ ਸਜਾਏ ਜਾ ਰਹੇ ਹਨ | ਜਿਸ ਬਾਰੇ ਕੈਲਗਰੀ ਦੀਆਂ ਕੁਝ ਸੰਗਤਾਂ ਵਲੋਂ ਗੁਰਦੁਆਰਾ ਦਸਮੇਸ਼ ਕਲਚਰ ...

ਪੂਰੀ ਖ਼ਬਰ »

ਕਲਯੁਗੀ ਪਿਓ ਨੇ 5 ਸਾਲਾ ਪੁੱਤ ਨੂੰ ਕੁੱਟ-ਕੁੱਟ ਕੇ ਮਾਰਿਆ

ਸਿਡਨੀ, 12 ਜੂਨ (ਹਰਕੀਰਤ ਸਿੰਘ ਸੰਧਰ)-ਪਿਓ-ਪੁੱਤ ਦੇ ਪਿਆਰ ਅਤੇ ਵਿਸ਼ਵਾਸ ਵਾਲੇ ਰਿਸ਼ਤੇ ਦੀ ਭਿਆਨਕ ਤਸਵੀਰ ਸਿਡਨੀ ਵਿਚ ਸਾਹਮਣੇ ਆਈ ਹੈ | ਸਿਡਨੀ ਦੇ ਇਲਾਕੇ ਕਾਰਲਿੰਗ ਫੋਰਡ ਵਿਚ 35 ਸਾਲਾ ਪਿਓ ਨੇ ਆਪਣੇ ਪੁੱਤਰ ਨੂੰ ਜਾਨੋਂ ਮਾਰ ਦਿੱਤਾ ਹੈ | ਮਿ੍ਤਕ ਬੱਚੇ ਦੀ ਮਾਂ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX