ਤਾਜਾ ਖ਼ਬਰਾਂ


ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  6 minutes ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  14 minutes ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  29 minutes ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  37 minutes ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  55 minutes ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 2 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 3 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 3 hours ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 4 hours ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 4 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 4 hours ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  about 2 hours ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਗੁਰਦੁਆਰਾ ਸਿੰਘ ਸਭਾ ਫਲੇਰੋ ਵਲੋਂ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ਦੋ ਦਿਨਾ ਸਮਾਗਮ

ਬਰੇਸ਼ੀਆ (ਇਟਲੀ), 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਿੰਘ ਸਭਾ ਫਲੇਰੋ (ਬਰੇਸ਼ੀਆ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 68ਵੀਂ ਬਰਸੀ 'ਤੇ ਦੋ ਦਿਨਾਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਫਲੋਰੀਡਾ 'ਚ ਵਿਅਕਤੀ ਨੇ 4 ਬੱਚਿਆਂ ਦੀ ਹੱਤਿਆ ਕਰਕੇ ਕੀਤੀ ਖ਼ੁਦਕੁਸ਼ੀ

ਮਿਆਮੀ, 12 ਜੂਨ (ਏਜੰਸੀ)-ਅਮਰੀਕਾ ਦੇ ਫਲੋਰੀਡਾ 'ਚ ਇਕ ਘਰ ਅੰਦਰ ਚਾਰ ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲੇ ਹਥਿਆਰ ਨਾਲ ਲੈਸ ਇਕ ਵਿਅਕਤੀ ਨੇ ਚਾਰ ਬੱਚਿਆਂ ਦੀ ਹੱਤਿਆ ਕਰਕੇ ਖ਼ੁਦ ਨੂੰ ਵੀ ਗੋਲੀ ਮਾਰ ਲਈ¢ ਗੈਰੀ ਲਿੰਡਸੇ ਜੂਨੀਅਰ (35) ਕੱਲ੍ਹ ਰਾਤ ਇਕ, ਛੇ, 10 ਤੇ 11 ਸਾਲ ਦੇ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਸਾਈਕਲ ਸਵਾਰ ਦੀ ਸੜਕ ਹਾਦਸੇ ਵਿਚ ਮੌਤ

ਸਿਡਨੀ, 12 ਜੂਨ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਸ਼ਿਵਾਨੰਦ ਯਾਦਵ ਦੀ ਆਸਟ੍ਰੇਲੀਆ ਵਿਚ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਪਰਥ ਦੇ ਫੋਰੈਸਟ ਹਾਈਵੇ 'ਤੇ ਸਾਈਕਲ ਚਲਾ ਰਿਹਾ ਸੀ ਜਦ ਉਸ ਦਾ ਸਾਈਕਲ ਟਰੱਕ ਦੀ ਲਪੇਟ ਵਿਚ ਆ ...

ਪੂਰੀ ਖ਼ਬਰ »

ਬਰਤਾਨੀਆ ਦੇ ਕਾਨੂੰਨ ਮੰਤਰੀ ਨੇ ਦਿੱਤਾ ਅਸਤੀਫ਼ਾ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਕਾਨੂੰਨ ਮੰਤਰੀ ਫਿਲਿਪ ਲੀ ਨੇ ਬ੍ਰੈਗਜ਼ਿਟ ਸਮਝੌਤੇ ਵਿਚ ਸੰਸਦ ਦੀ ਭੂਮਿਕਾ ਨੂੰ ਸੀਮਤ ਕਰਨ 'ਤੇ ਸਰਕਾਰ ਦੇ ਇਰਾਦੇ ਨੂੰ ਲੈ ਕੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਬ੍ਰੈਗਜ਼ਿਟ ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਹਾਲੈਂਡ 'ਚ ਯਾਦ ਕੀਤਾ

ਬਰੇਸ਼ੀਆ, 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਐਮਸਟਰਡਮ-ਹਾਲੈਂਡ ਵਿਖੇ ਸ਼ਹੀਦੀ ਸਮਾਗਮ 'ਚ ਯਾਦ ਕੀਤਾ ਗਿਆ | ਨੌਜਵਾਨ ਸਿੱਖ ਸਭਾ, ਐਮਸਟਰਡਮ ਪ੍ਰਬੰਧਕ ਕਮੇਟੀ, ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਰਡਮ ਅਤੇ ਹਾਲੈਂਡ ਦੀ ਸਮੂਹ ...

ਪੂਰੀ ਖ਼ਬਰ »

ਯੂਨਾਈਟਿਡ ਕੰਜਰਵੇਟਿਵ ਪਾਰਟੀ ਦੀ ਕਾਮਯਾਬੀ ਲਈ ਯਤਨ ਜਾਰੀ-ਕੁਲਵਿੰਦਰ ਤੂਰ ਖੋਸਾ ਕੋਟਲਾ

ਕੈਲਗਰੀ, 12 ਜੂਨ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਐਗਜ਼ੈਕਟਿਵ ਕਮੇਟੀ ਦੀ ਚੋਣ ਜਿੱਤ ਕੇ ਵਾਈਸ ਪ੍ਰਧਾਨ ਚੁਣੇ ਗਏ ਕੁਲਵਿੰਦਰ ਤੂਰ ਖੋਸਾ ਕੋਟਲਾ ਨੇ ਕਿਹਾ ਕਿ ਮੈਂ ਪਾਰਟੀ ਦੀ ਮਜ਼ਬੂਤੀ ਵਾਸਤੇ ਆਪਣੇ ਸਾਥੀਆਂ ਸਮੇਤ ਦਿਨ ਰਾਤ ...

ਪੂਰੀ ਖ਼ਬਰ »

ਹਾਂਗਕਾਂਗ ਵਸਦੇ ਭਾਈਚਾਰੇ ਵਲੋਂ ਦਿੱਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ-ਡਾ: ਹਰਜੋਤ ਕਮਲ

ਹਾਂਗਕਾਂਗ, 12 ਜੂਨ (ਜੰਗ ਬਹਾਦਰ ਸਿੰਘ)-ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਦਾ ਪੰਜਾਬ ਪ੍ਰਤੀ ਫ਼ਿਕਰ ਸਰਕਾਰਾਂ ਨੂੰ ਸਹੀ ਕਾਰਜਸ਼ੀਲਤਾ ਲਈ ਪ੍ਰੇਰਦਾ ਹੈ ਅਤੇ ਮੈਂ ਹਾਂਗਕਾਂਗ ਵਸਦੇ ਪੰਜਾਬੀ ਭਾਈਚਾਰੇ ਵਲੋਂ ਦਿੱਤੇ ਪਿਆਰ ਅਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ | ...

ਪੂਰੀ ਖ਼ਬਰ »

ਟਰੈਵਲ ਕੰਪਨੀ ਤੋਂ ਪੈਸੇ ਵਸੂਲਣ ਵਾਲੇ ਭਾਰਤੀ ਨੂੰ 10 ਹਜ਼ਾਰ ਪੌਾਡ ਜੁਰਮਾਨਾ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿਮਾਰੀ ਦਾ ਬਹਾਨਾ ਬਣਾ ਕੇ ਟਰੈਵਲ ਕੰਪਨੀ ਤੋਂ ਹਰਜਾਨਾ ਲੈਣ ਵਾਲੇ ਭਾਰਤੀ ਮੂਲ ਦੇ ਜੈਦੀਪ ਸਿੰਘ ਨੂੰ ਅਦਾਲਤ ਨੇ 10 ਹਜ਼ਾਰ ਪੌਾਡ ਕੰਪਨੀ ਨੂੰ ਅਦਾ ਕਰਨ ਦੇ ਹੁਕਮ ਸੁਣਾਏ ਹਨ | 34 ਸਾਲਾ ਜੈਦੀਪ ਸਿੰਘ 12 ਮਹਿਮਾਨਾਂ ਨਾਲ ...

ਪੂਰੀ ਖ਼ਬਰ »

ਸ਼ੈਫ਼ ਅਤੁੱਲ ਕੋਚਰ ਪਿ੍ਅੰਕਾ ਚੋਪੜਾ 'ਤੇ ਟਵੀਟ ਕਰ ਕੇ ਫਸੇ

*'ਇਸਲਾਮ ਵਿਰੋਧੀ' ਟਵੀਟ ਲਈ ਬਰਖ਼ਾਸਤ ਕਰਨ ਦੀ ਮੰਗ

ਦੁਬਈ, 12 ਜੂਨ (ਏਜੰਸੀ)-ਦੁਬਈ 'ਚ ਭਾਰਤੀ ਮੂਲ ਦਾ ਪ੍ਰਸਿੱਧ ਸੈਫ਼ ਅਤੁੱਲ ਕੋਚਰ 'ਇਸਲਾਮ ਵਿਰੋਧੀ' ਟਵੀਟ ਕਰਕੇ ਇਕ ਵੱਡੇ ਵਿਵਾਦ 'ਚ ਫਸ ਗਿਆ ਹੈ, ਜਿਸ ਕਰਕੇ ਉਸ ਨੂੰ ਬਰਖ਼ਾਸਤ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ | ਸੂਤਰਾਂ ਅਨੁਸਾਰ ਅਮਰੀਕੀ ਟੀ.ਵੀ. ਸੀਰੀਅਲ ਕੁਵਾਂਟਿਕੋ 'ਚ ...

ਪੂਰੀ ਖ਼ਬਰ »

ਪ੍ਰੋਫ਼ੈਸਰ ਕੁਲਬੀਰ ਸਿੰਘ ਡਰਬੀ ਵਿਖੇ ਸਨਮਾਨਿਤ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਰਬੀ ਵਿਖੇ 'ਅਜੀਤ' ਜਲੰਧਰ ਦੇ ਸਥਾਈ ਕਾਲਮ ਨਵੀਸ ਅਤੇ ਦੂਰਦਰਸ਼ਨ ਕੇਂਦਰ ਜਲੰਧਰ ਦੇ ਜਾਣੇ ਪਛਾਣੇ ਮੇਜ਼ਬਾਨ ਅਤੇ ਸਮੀਖਿਆਕਾਰ ਪ੍ਰੋ: ਕੁਲਬੀਰ ਸਿੰਘ ਦਾ ਇੰਗਲੈਂਡ ਫੇਰੀ ਦੌਰਾਨ ਅਦਾਰਾ ਪੰਜਾਬ ਟਾਈਮਜ਼ ਦੇ ਮੁੱਖ ...

ਪੂਰੀ ਖ਼ਬਰ »

ਓਾਟਾਰੀਓ ਕਬੱਡੀ ਫੈਡਰੇਸ਼ਨ ਵਲੋਂ ਸੀਜ਼ਨ ਦਾ ਦੂਜਾ ਕਬੱਡੀ ਕੱਪ

*ਜੱਗਾ ਚਿੱਟੀ ਬੈੱਸਟ ਜਾਫ਼ੀ ਅਤੇ ਗੁਰਪ੍ਰੀਤ ਬੁਰਜ਼ ਹਰੀ ਸਿੰਘ ਬੈੱਸਟ ਰੇਡਰ ਬਣੇ

ਟੋਰਾਂਟੋ, 12 ਜੂਨ (ਹਰਜੀਤ ਸਿੰਘ ਬਾਜਵਾ)-ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਥੇ ਚੱਲ ਰਹੇ ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਕੱਪ ਦੇ ਲੜੀ ਵਾਰ ਕਬੱਡੀ ਕੱਪਾਂ ਵਿਚ ਦੂਜਾ ਕਬੱਡੀ ਕੱਪ ਓਾਟਾਰੀਓ ਕਬੱਡੀ ਫੈਡਰੇਸ਼ਨ ਦੁਆਰਾ ...

ਪੂਰੀ ਖ਼ਬਰ »

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸ਼ਹੀਦੀ ਸਮਾਗਮ

ਫਰੈਂਕਫਰਟ, 12 ਜੂਨ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਬੱਚਿਆਂ ਦੇ ਗੁਰਮਤਿ ਤੇ ਮੌਜੂਦਾ ਸੰਘਰਸ਼ ਨਾਲ ਸਬੰਧਿਤ ਸਵਾਲ-ਜਵਾਬ ਦੇ ਮੁਕਾਬਲੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ 'ਤੇ ਪਾਬੰਦੀ ਵਾਲੀ ਗ਼ਲਤੀ ਨਹੀਂ ਕਰੇਗਾ ਬਰਤਾਨੀਆ – ਭਾਈ ਗਿੱਲ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਸਰਕਾਰ ਵਲੋਂ ਗ੍ਰਹਿ ਰਾਜ ਮੰਤਰੀ ਕਿਰਨ ਰੀਜੀਜੂ ਵਲੋਂ ਬਰਤਾਨੀਆ ਦੀ ਗ੍ਰਹਿ ਰਾਜ ਮੰਤਰੀ ਬੈਰੋਨੈੱਸ ਵਿਲੀਅਮਜ਼ ਦੀ ਭਾਰਤ ਫੇਰੀ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. 'ਤੇ ਪਾਬੰਦੀ ਲਗਾਉਣ ਦੀ ਮੰਗ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਹੈ ਕਿ ਬਰਤਾਨੀਆ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ 'ਤੇ ਪਾਬੰਦੀ ਲਗਾਉਣ ਵਾਲੀ ਗ਼ਲਤੀ ਨੂੰ ਮੁੜ ਨਹੀਂ ਦੁਹਰਾਵਾਂਗਾ | ਉਨ੍ਹਾਂ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਤੋਂ ਲੈ ਕੇ ਝੂਠੇ ਪੁਲਿਸ ਮੁਕਾਬਲਿਆਂ ਅਤੇ ਸਿੱਖ ਕੌਮ ਦੀ ਆਜ਼ਾਦੀ ਲਈ ਸਿੱਖ ਫੈਡਰੇਸ਼ਨ ਯੂ.ਕੇ. ਵਲੋਂ ਲੋਕਤੰਤਰਿਕ ਢੰਗ ਨਾਲ ਮੁਹਿੰਮ ਚਲਾਈ ਜਾ ਰਹੀ ਹੈ | ਰਾਜਸੀ ਦਬਾਅ ਕਾਰਨ 2001 ਵਿਚ ਆਈ.ਐਸ.ਵਾਈ.ਐਫ਼. 'ਤੇ ਪਾਬੰਦੀ ਲਗਾ ਦਿੱਤੀ ਗਈ ਸੀ, ਜਿਸ ਦੇ ਿਖ਼ਲਾਫ਼ ਲੰਮਾ ਸੰਘਰਸ਼ ਕੀਤਾ ਅਤੇ ਕਾਨੂੰਨੀ ਕਾਰਵਾਈ ਤੋਂ ਬਾਅਦ ਸਰਕਾਰ ਨੂੰ ਪਾਬੰਦੀ ਹਟਾਉਣੀ ਪਈ ਸੀ | ਉਨ੍ਹਾਂ ਇਹ ਵੀ ਕਿਹਾ ਕਿ 1984 ਦੀ ਸਿੱਖ ਨਸਲਕੁਸ਼ੀ ਵਿਚ ਬਰਤਾਨੀਆ ਸਰਕਾਰ ਦੀ ਭੂਮਿਕਾ ਨੂੰ ਵੀ ਜੱਗ ਜ਼ਾਹਿਰ ਕਰ ਚੁੱਕੇ ਹਾਂ ਅਤੇ ਹੁਣ ਸਾਡਾ ਰਸਤਾ ਯੂ.ਐਨ.ਓ. ਵੱਲ ਬਣ ਰਿਹਾ ਹੈ | ਉਨ੍ਹਾਂ ਕਿਹਾ ਕਿ ਯੂ.ਕੇ. ਵਿਚ ਸਿੱਖਾਂ ਦੀ ਰਾਜਸੀ ਨੁਮਾਇੰਦਗੀ ਕਰਨ ਵਾਲੀ ਰਾਜਸੀ ਪਾਰਟੀ ਹੈ, ਜਿਸ ਦਾ ਮੁੱਖ ਨਿਸ਼ਾਨਾ ਸਿੱਖਾਂ ਦੀ ਆਜ਼ਾਦੀ ਹੈ | ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵਲੋਂ ਸਿੱਖ ਫੈਡਰੇਸ਼ਨ ਯੂ.ਕੇ. ਦੀਆਂ ਸਰਗਰਮੀਆਂ ਨੂੰ ਭਾਰਤ ਵਿਰੋਧੀ ਮੰਨਦਿਆਂ ਇਸ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੂ.ਕੇ. ਫੇਰੀ ਮੌਕੇ ਤਿਰੰਗੇ ਦਾ ਅਪਮਾਨ ਕਰਨ ਦੇ ਮਾਮਲੇ ਵਿਚ ਵੀ ਸਿੱਖ ਫੈਡਰੇਸ਼ਨ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ, ਜਦਕਿ ਇਹ ਮਾਮਲਾ ਭਾਰਤ ਵਲੋਂ ਯੂ.ਕੇ. ਅਦਾਲਤ ਵਿਚ ਲਿਆਂਦਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਮਾਗਮ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ...

ਪੂਰੀ ਖ਼ਬਰ »

ਕੈਲਗਰੀ ਵਿਖੇ ਸੰਗਤਾਂ ਵਲੋਂ ਢੱਡਰੀਆਂ ਵਾਲਿਆਂ ਵਿਰੁੱਧ ਰੋਸ ਪ੍ਰਦਰਸ਼ਨ ਦਿੱਤੀਆਂ ਤਾਰੀਖ਼ਾਂ ਮੁਤਾਬਿਕ ਹੀ ਹੋਣਗੇ-ਪਰਮਾਰ

ਕੈਲਗਰੀ, 12 ਜੂਨ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦੀਵਾਨ ਜੋ ਕਿ 20 ਜੂਨ ਤੋਂ 22 ਜੂਨ ਤੱਕ ਸਜਾਏ ਜਾ ਰਹੇ ਹਨ | ਜਿਸ ਬਾਰੇ ਕੈਲਗਰੀ ਦੀਆਂ ਕੁਝ ਸੰਗਤਾਂ ਵਲੋਂ ਗੁਰਦੁਆਰਾ ਦਸਮੇਸ਼ ਕਲਚਰ ...

ਪੂਰੀ ਖ਼ਬਰ »

ਕਲਯੁਗੀ ਪਿਓ ਨੇ 5 ਸਾਲਾ ਪੁੱਤ ਨੂੰ ਕੁੱਟ-ਕੁੱਟ ਕੇ ਮਾਰਿਆ

ਸਿਡਨੀ, 12 ਜੂਨ (ਹਰਕੀਰਤ ਸਿੰਘ ਸੰਧਰ)-ਪਿਓ-ਪੁੱਤ ਦੇ ਪਿਆਰ ਅਤੇ ਵਿਸ਼ਵਾਸ ਵਾਲੇ ਰਿਸ਼ਤੇ ਦੀ ਭਿਆਨਕ ਤਸਵੀਰ ਸਿਡਨੀ ਵਿਚ ਸਾਹਮਣੇ ਆਈ ਹੈ | ਸਿਡਨੀ ਦੇ ਇਲਾਕੇ ਕਾਰਲਿੰਗ ਫੋਰਡ ਵਿਚ 35 ਸਾਲਾ ਪਿਓ ਨੇ ਆਪਣੇ ਪੁੱਤਰ ਨੂੰ ਜਾਨੋਂ ਮਾਰ ਦਿੱਤਾ ਹੈ | ਮਿ੍ਤਕ ਬੱਚੇ ਦੀ ਮਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX