ਤਾਜਾ ਖ਼ਬਰਾਂ


ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  4 minutes ago
ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬੀਤੀ ਰਾਤ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਪਿਕਅਪ ਤੇ ਕਾਰ ਦੀ ਹੋਈ ਸਿੱਧੀ ਟੱਕਰ 'ਚ ਕਾਰ ਚਾਲਕ ਦੀ ਮੌਤ ਅਤੇ ਦੋ ਔਰਤਾਂ ਸਮੇਤ ਚਾਰ ਜਣੇ ਗੰਭੀਰ ਜ਼ਖਮੀ ਹੋ...
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  33 minutes ago
ਸ਼ਿਮਲਾ, 28 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ ਦੇ ਕੁਫ਼ਰੀ ਨੇੜੇ ਬਰਫ਼ਬਾਰੀ ਕਾਰਨ ਸੜਕਾਂ 'ਤੇ ਬਰਫ਼ ਜੰਮ ਗਈ ਹੈ, ਜਿਸ ਕਾਰਨ...
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  50 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਪੁਲਿਸ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਪੁੱਛਗਿੱਛ ਕਰ ਰਹੀ ਹੈ...
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਪੱਖੋਵਾਲ/ਲੋਹਟਬੱਦੀ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)- ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋ ਕੇ ਖੇਤਾਂ 'ਚ ਪਲਟੀ ਮਿੰਨੀ ਬੱਸ ਹੇਠਾਂ...
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  about 1 hour ago
ਸਰਾਏ ਅਮਾਨਤ ਖਾਂ, 28 ਜਨਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ 'ਚ ਵਾਲੀਬਾਲ ਦੇ ਮੈਦਾਨ 'ਚ ਨੈੱਟ ਲਗਾਉਣ ਤੋਂ ਹੋਏ ਝਗੜੇ 'ਚ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਸੰਬੰਧਿਤ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਦਿੱਲੀ ਦੇ ਸਾਕੇਤ ਕੋਰਟ ਨੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਜ਼ਾ 'ਤੇ ਹੋਣ ਵਾਲੀ ਬਹਿਸ ਨੂੰ ਅੱਜ...
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 1 hour ago
ਸ੍ਰੀਨਗਰ, 28 ਜਨਵਰੀ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਕੌਮਾਂਤਰੀ ਸਰਹੱਦ ਦੇ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇੱਕ ਡਰੋਨ ਬਰਾਮਦ ਕੀਤਾ...
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਲਕਸਮਬਰਗ ਦੇ ਵਿਦੇਸ਼ ਮੰਤਰੀ ਜੀਨ ਅਸੈਲਬਰਨ ਨੇ ਅੱਜ ਰਾਜਧਾਨੀ ਦਿੱਲੀ 'ਚ ਵਿਦੇਸ਼ ਮੰਤਰੀ...
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 2 hours ago
ਚੰਡੀਗੜ੍ਹ, 28 ਜਨਵਰੀ (ਸੁਰਜੀਤ ਸਿੰਘ ਸੱਤੀ)- ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ...
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 3 hours ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 3 hours ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 4 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 4 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 4 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਗੁਰਦੁਆਰਾ ਸਿੰਘ ਸਭਾ ਫਲੇਰੋ ਵਲੋਂ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ਦੋ ਦਿਨਾ ਸਮਾਗਮ

ਬਰੇਸ਼ੀਆ (ਇਟਲੀ), 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਿੰਘ ਸਭਾ ਫਲੇਰੋ (ਬਰੇਸ਼ੀਆ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 68ਵੀਂ ਬਰਸੀ 'ਤੇ ਦੋ ਦਿਨਾਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਫਲੋਰੀਡਾ 'ਚ ਵਿਅਕਤੀ ਨੇ 4 ਬੱਚਿਆਂ ਦੀ ਹੱਤਿਆ ਕਰਕੇ ਕੀਤੀ ਖ਼ੁਦਕੁਸ਼ੀ

ਮਿਆਮੀ, 12 ਜੂਨ (ਏਜੰਸੀ)-ਅਮਰੀਕਾ ਦੇ ਫਲੋਰੀਡਾ 'ਚ ਇਕ ਘਰ ਅੰਦਰ ਚਾਰ ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲੇ ਹਥਿਆਰ ਨਾਲ ਲੈਸ ਇਕ ਵਿਅਕਤੀ ਨੇ ਚਾਰ ਬੱਚਿਆਂ ਦੀ ਹੱਤਿਆ ਕਰਕੇ ਖ਼ੁਦ ਨੂੰ ਵੀ ਗੋਲੀ ਮਾਰ ਲਈ¢ ਗੈਰੀ ਲਿੰਡਸੇ ਜੂਨੀਅਰ (35) ਕੱਲ੍ਹ ਰਾਤ ਇਕ, ਛੇ, 10 ਤੇ 11 ਸਾਲ ਦੇ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਸਾਈਕਲ ਸਵਾਰ ਦੀ ਸੜਕ ਹਾਦਸੇ ਵਿਚ ਮੌਤ

ਸਿਡਨੀ, 12 ਜੂਨ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਸ਼ਿਵਾਨੰਦ ਯਾਦਵ ਦੀ ਆਸਟ੍ਰੇਲੀਆ ਵਿਚ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਪਰਥ ਦੇ ਫੋਰੈਸਟ ਹਾਈਵੇ 'ਤੇ ਸਾਈਕਲ ਚਲਾ ਰਿਹਾ ਸੀ ਜਦ ਉਸ ਦਾ ਸਾਈਕਲ ਟਰੱਕ ਦੀ ਲਪੇਟ ਵਿਚ ਆ ...

ਪੂਰੀ ਖ਼ਬਰ »

ਬਰਤਾਨੀਆ ਦੇ ਕਾਨੂੰਨ ਮੰਤਰੀ ਨੇ ਦਿੱਤਾ ਅਸਤੀਫ਼ਾ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਕਾਨੂੰਨ ਮੰਤਰੀ ਫਿਲਿਪ ਲੀ ਨੇ ਬ੍ਰੈਗਜ਼ਿਟ ਸਮਝੌਤੇ ਵਿਚ ਸੰਸਦ ਦੀ ਭੂਮਿਕਾ ਨੂੰ ਸੀਮਤ ਕਰਨ 'ਤੇ ਸਰਕਾਰ ਦੇ ਇਰਾਦੇ ਨੂੰ ਲੈ ਕੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਬ੍ਰੈਗਜ਼ਿਟ ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਹਾਲੈਂਡ 'ਚ ਯਾਦ ਕੀਤਾ

ਬਰੇਸ਼ੀਆ, 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਐਮਸਟਰਡਮ-ਹਾਲੈਂਡ ਵਿਖੇ ਸ਼ਹੀਦੀ ਸਮਾਗਮ 'ਚ ਯਾਦ ਕੀਤਾ ਗਿਆ | ਨੌਜਵਾਨ ਸਿੱਖ ਸਭਾ, ਐਮਸਟਰਡਮ ਪ੍ਰਬੰਧਕ ਕਮੇਟੀ, ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਰਡਮ ਅਤੇ ਹਾਲੈਂਡ ਦੀ ਸਮੂਹ ...

ਪੂਰੀ ਖ਼ਬਰ »

ਯੂਨਾਈਟਿਡ ਕੰਜਰਵੇਟਿਵ ਪਾਰਟੀ ਦੀ ਕਾਮਯਾਬੀ ਲਈ ਯਤਨ ਜਾਰੀ-ਕੁਲਵਿੰਦਰ ਤੂਰ ਖੋਸਾ ਕੋਟਲਾ

ਕੈਲਗਰੀ, 12 ਜੂਨ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਐਗਜ਼ੈਕਟਿਵ ਕਮੇਟੀ ਦੀ ਚੋਣ ਜਿੱਤ ਕੇ ਵਾਈਸ ਪ੍ਰਧਾਨ ਚੁਣੇ ਗਏ ਕੁਲਵਿੰਦਰ ਤੂਰ ਖੋਸਾ ਕੋਟਲਾ ਨੇ ਕਿਹਾ ਕਿ ਮੈਂ ਪਾਰਟੀ ਦੀ ਮਜ਼ਬੂਤੀ ਵਾਸਤੇ ਆਪਣੇ ਸਾਥੀਆਂ ਸਮੇਤ ਦਿਨ ਰਾਤ ...

ਪੂਰੀ ਖ਼ਬਰ »

ਹਾਂਗਕਾਂਗ ਵਸਦੇ ਭਾਈਚਾਰੇ ਵਲੋਂ ਦਿੱਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ-ਡਾ: ਹਰਜੋਤ ਕਮਲ

ਹਾਂਗਕਾਂਗ, 12 ਜੂਨ (ਜੰਗ ਬਹਾਦਰ ਸਿੰਘ)-ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਦਾ ਪੰਜਾਬ ਪ੍ਰਤੀ ਫ਼ਿਕਰ ਸਰਕਾਰਾਂ ਨੂੰ ਸਹੀ ਕਾਰਜਸ਼ੀਲਤਾ ਲਈ ਪ੍ਰੇਰਦਾ ਹੈ ਅਤੇ ਮੈਂ ਹਾਂਗਕਾਂਗ ਵਸਦੇ ਪੰਜਾਬੀ ਭਾਈਚਾਰੇ ਵਲੋਂ ਦਿੱਤੇ ਪਿਆਰ ਅਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ | ...

ਪੂਰੀ ਖ਼ਬਰ »

ਟਰੈਵਲ ਕੰਪਨੀ ਤੋਂ ਪੈਸੇ ਵਸੂਲਣ ਵਾਲੇ ਭਾਰਤੀ ਨੂੰ 10 ਹਜ਼ਾਰ ਪੌਾਡ ਜੁਰਮਾਨਾ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿਮਾਰੀ ਦਾ ਬਹਾਨਾ ਬਣਾ ਕੇ ਟਰੈਵਲ ਕੰਪਨੀ ਤੋਂ ਹਰਜਾਨਾ ਲੈਣ ਵਾਲੇ ਭਾਰਤੀ ਮੂਲ ਦੇ ਜੈਦੀਪ ਸਿੰਘ ਨੂੰ ਅਦਾਲਤ ਨੇ 10 ਹਜ਼ਾਰ ਪੌਾਡ ਕੰਪਨੀ ਨੂੰ ਅਦਾ ਕਰਨ ਦੇ ਹੁਕਮ ਸੁਣਾਏ ਹਨ | 34 ਸਾਲਾ ਜੈਦੀਪ ਸਿੰਘ 12 ਮਹਿਮਾਨਾਂ ਨਾਲ ...

ਪੂਰੀ ਖ਼ਬਰ »

ਸ਼ੈਫ਼ ਅਤੁੱਲ ਕੋਚਰ ਪਿ੍ਅੰਕਾ ਚੋਪੜਾ 'ਤੇ ਟਵੀਟ ਕਰ ਕੇ ਫਸੇ

*'ਇਸਲਾਮ ਵਿਰੋਧੀ' ਟਵੀਟ ਲਈ ਬਰਖ਼ਾਸਤ ਕਰਨ ਦੀ ਮੰਗ

ਦੁਬਈ, 12 ਜੂਨ (ਏਜੰਸੀ)-ਦੁਬਈ 'ਚ ਭਾਰਤੀ ਮੂਲ ਦਾ ਪ੍ਰਸਿੱਧ ਸੈਫ਼ ਅਤੁੱਲ ਕੋਚਰ 'ਇਸਲਾਮ ਵਿਰੋਧੀ' ਟਵੀਟ ਕਰਕੇ ਇਕ ਵੱਡੇ ਵਿਵਾਦ 'ਚ ਫਸ ਗਿਆ ਹੈ, ਜਿਸ ਕਰਕੇ ਉਸ ਨੂੰ ਬਰਖ਼ਾਸਤ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ | ਸੂਤਰਾਂ ਅਨੁਸਾਰ ਅਮਰੀਕੀ ਟੀ.ਵੀ. ਸੀਰੀਅਲ ਕੁਵਾਂਟਿਕੋ 'ਚ ...

ਪੂਰੀ ਖ਼ਬਰ »

ਪ੍ਰੋਫ਼ੈਸਰ ਕੁਲਬੀਰ ਸਿੰਘ ਡਰਬੀ ਵਿਖੇ ਸਨਮਾਨਿਤ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਰਬੀ ਵਿਖੇ 'ਅਜੀਤ' ਜਲੰਧਰ ਦੇ ਸਥਾਈ ਕਾਲਮ ਨਵੀਸ ਅਤੇ ਦੂਰਦਰਸ਼ਨ ਕੇਂਦਰ ਜਲੰਧਰ ਦੇ ਜਾਣੇ ਪਛਾਣੇ ਮੇਜ਼ਬਾਨ ਅਤੇ ਸਮੀਖਿਆਕਾਰ ਪ੍ਰੋ: ਕੁਲਬੀਰ ਸਿੰਘ ਦਾ ਇੰਗਲੈਂਡ ਫੇਰੀ ਦੌਰਾਨ ਅਦਾਰਾ ਪੰਜਾਬ ਟਾਈਮਜ਼ ਦੇ ਮੁੱਖ ...

ਪੂਰੀ ਖ਼ਬਰ »

ਓਾਟਾਰੀਓ ਕਬੱਡੀ ਫੈਡਰੇਸ਼ਨ ਵਲੋਂ ਸੀਜ਼ਨ ਦਾ ਦੂਜਾ ਕਬੱਡੀ ਕੱਪ

*ਜੱਗਾ ਚਿੱਟੀ ਬੈੱਸਟ ਜਾਫ਼ੀ ਅਤੇ ਗੁਰਪ੍ਰੀਤ ਬੁਰਜ਼ ਹਰੀ ਸਿੰਘ ਬੈੱਸਟ ਰੇਡਰ ਬਣੇ

ਟੋਰਾਂਟੋ, 12 ਜੂਨ (ਹਰਜੀਤ ਸਿੰਘ ਬਾਜਵਾ)-ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਥੇ ਚੱਲ ਰਹੇ ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਕੱਪ ਦੇ ਲੜੀ ਵਾਰ ਕਬੱਡੀ ਕੱਪਾਂ ਵਿਚ ਦੂਜਾ ਕਬੱਡੀ ਕੱਪ ਓਾਟਾਰੀਓ ਕਬੱਡੀ ਫੈਡਰੇਸ਼ਨ ਦੁਆਰਾ ...

ਪੂਰੀ ਖ਼ਬਰ »

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸ਼ਹੀਦੀ ਸਮਾਗਮ

ਫਰੈਂਕਫਰਟ, 12 ਜੂਨ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਬੱਚਿਆਂ ਦੇ ਗੁਰਮਤਿ ਤੇ ਮੌਜੂਦਾ ਸੰਘਰਸ਼ ਨਾਲ ਸਬੰਧਿਤ ਸਵਾਲ-ਜਵਾਬ ਦੇ ਮੁਕਾਬਲੇ ਤੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਕਰਵਾਏ¢ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ, ਜਿਸ ਵਿਚ ਬੱਚਿਆਂ ਨੇ ਰਸ ਭਿੰਨਾਂ ਕੀਰਤਨ ਕੀਤਾ ਅਤੇ ਭਾਈ ਮੋਹਨ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਅਰਪਣ ਕੀਤੇ¢ ਇਸ ਮੌਕੇ ਭਾਈ ਚਮਕੌਰ ਸਿੰਘ ਸਭਰਾ ਤੇ ਭਾਈ ਕੁਲਵਿੰਦਰ ਸਿੰਘ ਸਭਰਾ ਦੇ ਕਵੀਸ਼ਰੀ ਜਥੇ ਨੇ ਘੱਲੂਘਾਰੇ ਦੇ ਸ਼ਹੀਦਾਂ ਤੇ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਪ੍ਰਥਾਏ ਸ਼ਹੀਦੀ ਵਾਰਾਂ ਸਰਵਣ ਕਰਵਾਈਆਂ ¢ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਮਰਪਿਤ ਕਰਵਾਏ ਬੱਚਿਆ ਦੇ ਮੁਕਾਬਲਿਆਂ ਵਿਚ 40 ਤੋਂ ਵੱਧ ਬੱਚਿਆ ਨੇ ਭਾਗ ਲਿਆ¢ ਬੱਚਿਆਂ ਦੇ ਦੋ ਗਰੁੱਪਾਂ 10 ਤੋਂ 15 ਸਾਲ ਤੇ ਇਸ ਤੋਂ ਉੱਪਰ ਉਮਰ ਵਾਲੇ ਬੱਚਿਆਂ ਦੇ ਮੁਕਾਬਲਿਆਂ ਵਿਚ ਪਹਿਲੇ, ਦੂਜੇ ਤੇ ਤੀਜੇ ਨੰਬਰ 'ਤੇ ਆਉਣ ਵਾਲੇ ਬੱਚਿਆਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਸਥਾ ਬਾਬਾ ਮੱਖਣ ਸ਼ਾਹ ਲੁਬਾਣਾ ਮੈਮੋਰੀਅਲ ਸਿੱਖ ਵੈੱਲਫੇਅਰ ਐਸੋਸੀਏਸ਼ਨ ਫਰੈਂਕਫਰਟ ਵਲੋਂ ਸਨਮਾਨ ਕੀਤਾ ਗਿਆ¢ ਸਟੇਜ ਦੀ ਸੇਵਾ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਨਿਭਾਉਂਦਿਆਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਤੇ ਪਹਿਲੇ ਦੂਜੇ ਨੰਬਰ 'ਤੇ ਆਉਣ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦਾ ਧੰਨਵਾਦ ਕੀਤਾ¢ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਭਾਈ ਬਲਕਾਰ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਅਰਪਣ ਕਰਦਿਆਂ ਹੋਇਆ ਸੰਗਤਾਂ ਵਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ¢ 


ਖ਼ਬਰ ਸ਼ੇਅਰ ਕਰੋ

ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ 'ਤੇ ਪਾਬੰਦੀ ਵਾਲੀ ਗ਼ਲਤੀ ਨਹੀਂ ਕਰੇਗਾ ਬਰਤਾਨੀਆ – ਭਾਈ ਗਿੱਲ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਸਰਕਾਰ ਵਲੋਂ ਗ੍ਰਹਿ ਰਾਜ ਮੰਤਰੀ ਕਿਰਨ ਰੀਜੀਜੂ ਵਲੋਂ ਬਰਤਾਨੀਆ ਦੀ ਗ੍ਰਹਿ ਰਾਜ ਮੰਤਰੀ ਬੈਰੋਨੈੱਸ ਵਿਲੀਅਮਜ਼ ਦੀ ਭਾਰਤ ਫੇਰੀ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. 'ਤੇ ਪਾਬੰਦੀ ਲਗਾਉਣ ਦੀ ਮੰਗ 'ਤੇ ਪ੍ਰਤੀਕਰਮ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਮਾਗਮ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ...

ਪੂਰੀ ਖ਼ਬਰ »

ਕੈਲਗਰੀ ਵਿਖੇ ਸੰਗਤਾਂ ਵਲੋਂ ਢੱਡਰੀਆਂ ਵਾਲਿਆਂ ਵਿਰੁੱਧ ਰੋਸ ਪ੍ਰਦਰਸ਼ਨ ਦਿੱਤੀਆਂ ਤਾਰੀਖ਼ਾਂ ਮੁਤਾਬਿਕ ਹੀ ਹੋਣਗੇ-ਪਰਮਾਰ

ਕੈਲਗਰੀ, 12 ਜੂਨ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦੀਵਾਨ ਜੋ ਕਿ 20 ਜੂਨ ਤੋਂ 22 ਜੂਨ ਤੱਕ ਸਜਾਏ ਜਾ ਰਹੇ ਹਨ | ਜਿਸ ਬਾਰੇ ਕੈਲਗਰੀ ਦੀਆਂ ਕੁਝ ਸੰਗਤਾਂ ਵਲੋਂ ਗੁਰਦੁਆਰਾ ਦਸਮੇਸ਼ ਕਲਚਰ ...

ਪੂਰੀ ਖ਼ਬਰ »

ਕਲਯੁਗੀ ਪਿਓ ਨੇ 5 ਸਾਲਾ ਪੁੱਤ ਨੂੰ ਕੁੱਟ-ਕੁੱਟ ਕੇ ਮਾਰਿਆ

ਸਿਡਨੀ, 12 ਜੂਨ (ਹਰਕੀਰਤ ਸਿੰਘ ਸੰਧਰ)-ਪਿਓ-ਪੁੱਤ ਦੇ ਪਿਆਰ ਅਤੇ ਵਿਸ਼ਵਾਸ ਵਾਲੇ ਰਿਸ਼ਤੇ ਦੀ ਭਿਆਨਕ ਤਸਵੀਰ ਸਿਡਨੀ ਵਿਚ ਸਾਹਮਣੇ ਆਈ ਹੈ | ਸਿਡਨੀ ਦੇ ਇਲਾਕੇ ਕਾਰਲਿੰਗ ਫੋਰਡ ਵਿਚ 35 ਸਾਲਾ ਪਿਓ ਨੇ ਆਪਣੇ ਪੁੱਤਰ ਨੂੰ ਜਾਨੋਂ ਮਾਰ ਦਿੱਤਾ ਹੈ | ਮਿ੍ਤਕ ਬੱਚੇ ਦੀ ਮਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX