ਤਾਜਾ ਖ਼ਬਰਾਂ


ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  11 minutes ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਗੁਰਦੁਆਰਾ ਸਿੰਘ ਸਭਾ ਫਲੇਰੋ ਵਲੋਂ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਮੌਕੇ ਦੋ ਦਿਨਾ ਸਮਾਗਮ

ਬਰੇਸ਼ੀਆ (ਇਟਲੀ), 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰਦੁਆਰਾ ਸਿੰਘ ਸਭਾ ਫਲੇਰੋ (ਬਰੇਸ਼ੀਆ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 68ਵੀਂ ਬਰਸੀ 'ਤੇ ਦੋ ਦਿਨਾਂ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਫਲੋਰੀਡਾ 'ਚ ਵਿਅਕਤੀ ਨੇ 4 ਬੱਚਿਆਂ ਦੀ ਹੱਤਿਆ ਕਰਕੇ ਕੀਤੀ ਖ਼ੁਦਕੁਸ਼ੀ

ਮਿਆਮੀ, 12 ਜੂਨ (ਏਜੰਸੀ)-ਅਮਰੀਕਾ ਦੇ ਫਲੋਰੀਡਾ 'ਚ ਇਕ ਘਰ ਅੰਦਰ ਚਾਰ ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲੇ ਹਥਿਆਰ ਨਾਲ ਲੈਸ ਇਕ ਵਿਅਕਤੀ ਨੇ ਚਾਰ ਬੱਚਿਆਂ ਦੀ ਹੱਤਿਆ ਕਰਕੇ ਖ਼ੁਦ ਨੂੰ ਵੀ ਗੋਲੀ ਮਾਰ ਲਈ¢ ਗੈਰੀ ਲਿੰਡਸੇ ਜੂਨੀਅਰ (35) ਕੱਲ੍ਹ ਰਾਤ ਇਕ, ਛੇ, 10 ਤੇ 11 ਸਾਲ ਦੇ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਸਾਈਕਲ ਸਵਾਰ ਦੀ ਸੜਕ ਹਾਦਸੇ ਵਿਚ ਮੌਤ

ਸਿਡਨੀ, 12 ਜੂਨ (ਹਰਕੀਰਤ ਸਿੰਘ ਸੰਧਰ)-ਭਾਰਤੀ ਮੂਲ ਦੇ ਸ਼ਿਵਾਨੰਦ ਯਾਦਵ ਦੀ ਆਸਟ੍ਰੇਲੀਆ ਵਿਚ ਸੜਕ ਹਾਦਸੇ ਦੌਰਾਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਪਰਥ ਦੇ ਫੋਰੈਸਟ ਹਾਈਵੇ 'ਤੇ ਸਾਈਕਲ ਚਲਾ ਰਿਹਾ ਸੀ ਜਦ ਉਸ ਦਾ ਸਾਈਕਲ ਟਰੱਕ ਦੀ ਲਪੇਟ ਵਿਚ ਆ ...

ਪੂਰੀ ਖ਼ਬਰ »

ਬਰਤਾਨੀਆ ਦੇ ਕਾਨੂੰਨ ਮੰਤਰੀ ਨੇ ਦਿੱਤਾ ਅਸਤੀਫ਼ਾ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਕਾਨੂੰਨ ਮੰਤਰੀ ਫਿਲਿਪ ਲੀ ਨੇ ਬ੍ਰੈਗਜ਼ਿਟ ਸਮਝੌਤੇ ਵਿਚ ਸੰਸਦ ਦੀ ਭੂਮਿਕਾ ਨੂੰ ਸੀਮਤ ਕਰਨ 'ਤੇ ਸਰਕਾਰ ਦੇ ਇਰਾਦੇ ਨੂੰ ਲੈ ਕੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੀ ਬ੍ਰੈਗਜ਼ਿਟ ...

ਪੂਰੀ ਖ਼ਬਰ »

ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਹਾਲੈਂਡ 'ਚ ਯਾਦ ਕੀਤਾ

ਬਰੇਸ਼ੀਆ, 12 ਜੂਨ (ਬਲਦੇਵ ਸਿੰਘ ਬੂਰੇ ਜੱਟਾਂ)-ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਨੂੰ ਐਮਸਟਰਡਮ-ਹਾਲੈਂਡ ਵਿਖੇ ਸ਼ਹੀਦੀ ਸਮਾਗਮ 'ਚ ਯਾਦ ਕੀਤਾ ਗਿਆ | ਨੌਜਵਾਨ ਸਿੱਖ ਸਭਾ, ਐਮਸਟਰਡਮ ਪ੍ਰਬੰਧਕ ਕਮੇਟੀ, ਗੁਰਦੁਆਰਾ ਮਾਨਸਰੋਵਰ ਸਾਹਿਬ ਐਮਸਟਰਡਮ ਅਤੇ ਹਾਲੈਂਡ ਦੀ ਸਮੂਹ ...

ਪੂਰੀ ਖ਼ਬਰ »

ਯੂਨਾਈਟਿਡ ਕੰਜਰਵੇਟਿਵ ਪਾਰਟੀ ਦੀ ਕਾਮਯਾਬੀ ਲਈ ਯਤਨ ਜਾਰੀ-ਕੁਲਵਿੰਦਰ ਤੂਰ ਖੋਸਾ ਕੋਟਲਾ

ਕੈਲਗਰੀ, 12 ਜੂਨ (ਜਸਜੀਤ ਸਿੰਘ ਧਾਮੀ)-ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਅਲਬਰਟਾ ਦੀ ਐਗਜ਼ੈਕਟਿਵ ਕਮੇਟੀ ਦੀ ਚੋਣ ਜਿੱਤ ਕੇ ਵਾਈਸ ਪ੍ਰਧਾਨ ਚੁਣੇ ਗਏ ਕੁਲਵਿੰਦਰ ਤੂਰ ਖੋਸਾ ਕੋਟਲਾ ਨੇ ਕਿਹਾ ਕਿ ਮੈਂ ਪਾਰਟੀ ਦੀ ਮਜ਼ਬੂਤੀ ਵਾਸਤੇ ਆਪਣੇ ਸਾਥੀਆਂ ਸਮੇਤ ਦਿਨ ਰਾਤ ...

ਪੂਰੀ ਖ਼ਬਰ »

ਹਾਂਗਕਾਂਗ ਵਸਦੇ ਭਾਈਚਾਰੇ ਵਲੋਂ ਦਿੱਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ-ਡਾ: ਹਰਜੋਤ ਕਮਲ

ਹਾਂਗਕਾਂਗ, 12 ਜੂਨ (ਜੰਗ ਬਹਾਦਰ ਸਿੰਘ)-ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਦਾ ਪੰਜਾਬ ਪ੍ਰਤੀ ਫ਼ਿਕਰ ਸਰਕਾਰਾਂ ਨੂੰ ਸਹੀ ਕਾਰਜਸ਼ੀਲਤਾ ਲਈ ਪ੍ਰੇਰਦਾ ਹੈ ਅਤੇ ਮੈਂ ਹਾਂਗਕਾਂਗ ਵਸਦੇ ਪੰਜਾਬੀ ਭਾਈਚਾਰੇ ਵਲੋਂ ਦਿੱਤੇ ਪਿਆਰ ਅਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ | ...

ਪੂਰੀ ਖ਼ਬਰ »

ਟਰੈਵਲ ਕੰਪਨੀ ਤੋਂ ਪੈਸੇ ਵਸੂਲਣ ਵਾਲੇ ਭਾਰਤੀ ਨੂੰ 10 ਹਜ਼ਾਰ ਪੌਾਡ ਜੁਰਮਾਨਾ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਿਮਾਰੀ ਦਾ ਬਹਾਨਾ ਬਣਾ ਕੇ ਟਰੈਵਲ ਕੰਪਨੀ ਤੋਂ ਹਰਜਾਨਾ ਲੈਣ ਵਾਲੇ ਭਾਰਤੀ ਮੂਲ ਦੇ ਜੈਦੀਪ ਸਿੰਘ ਨੂੰ ਅਦਾਲਤ ਨੇ 10 ਹਜ਼ਾਰ ਪੌਾਡ ਕੰਪਨੀ ਨੂੰ ਅਦਾ ਕਰਨ ਦੇ ਹੁਕਮ ਸੁਣਾਏ ਹਨ | 34 ਸਾਲਾ ਜੈਦੀਪ ਸਿੰਘ 12 ਮਹਿਮਾਨਾਂ ਨਾਲ ...

ਪੂਰੀ ਖ਼ਬਰ »

ਸ਼ੈਫ਼ ਅਤੁੱਲ ਕੋਚਰ ਪਿ੍ਅੰਕਾ ਚੋਪੜਾ 'ਤੇ ਟਵੀਟ ਕਰ ਕੇ ਫਸੇ

*'ਇਸਲਾਮ ਵਿਰੋਧੀ' ਟਵੀਟ ਲਈ ਬਰਖ਼ਾਸਤ ਕਰਨ ਦੀ ਮੰਗ

ਦੁਬਈ, 12 ਜੂਨ (ਏਜੰਸੀ)-ਦੁਬਈ 'ਚ ਭਾਰਤੀ ਮੂਲ ਦਾ ਪ੍ਰਸਿੱਧ ਸੈਫ਼ ਅਤੁੱਲ ਕੋਚਰ 'ਇਸਲਾਮ ਵਿਰੋਧੀ' ਟਵੀਟ ਕਰਕੇ ਇਕ ਵੱਡੇ ਵਿਵਾਦ 'ਚ ਫਸ ਗਿਆ ਹੈ, ਜਿਸ ਕਰਕੇ ਉਸ ਨੂੰ ਬਰਖ਼ਾਸਤ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ | ਸੂਤਰਾਂ ਅਨੁਸਾਰ ਅਮਰੀਕੀ ਟੀ.ਵੀ. ਸੀਰੀਅਲ ਕੁਵਾਂਟਿਕੋ 'ਚ ਹਿੰਦੂ ਰਾਸ਼ਟਰਵਾਦੀਆਂ ਨੂੰ ਅੱਤਵਾਦੀ ਦਰਸਾਉਣ 'ਤੇ ਬਾਲੀਵੁੱਡ ਅਦਾਕਾਰਾ ਪਿ੍ਅੰਕਾ ਚੋਪੜਾ ਦੇ ਟਵਿੱਟਰ ਅਕਾਊਾਟ 'ਤੇ ਟਵੀਟ ਕਰਨ ਤੋਂ ਬਾਅਦ ਰੰਗ ਮਹੱਲ ਰੈਸਟੋਰੈਂਟ 'ਚ ਕੰਮ ਕਰ ਰਹੇ ਪ੍ਰਸਿੱਧ ਸੈਫ਼ ਅਤੁੱਲ ਕੋਚਰ ਨੇ ਆਪਣੇ ਲਈ ਵੱਡੀ ਮੁਸੀਬਤ ਮੁੱਲ ਲੈ ਲਈ¢ ਕੋਚਰ ਨੇ ਆਪਣੇ ਟਵੀਟ 'ਚ ਲਿਖਿਆ ਕਿ ਉਹ ਇਹ ਦੇਖ ਕੇ ਬਹੁਤ ਉਦਾਸ ਹਾਂ ਕਿ ਤੁਸੀਂ (ਪਿ੍ਅੰਕਾ) ਹਿੰਦੂਆਂ ਦੀਆਂ ਭਾਵਨਾਵਾਂ ਦੀ ਕਦਰ ਨਹੀਂ ਕੀਤੀ ਜੋ 2000 ਸਾਲਾ ਤੋਂ ਇਸਲਾਮ ਦੇ ਆਤੰਕ ਦਾ ਸ਼ਿਕਾਰ ਹੁੰਦੇ ਆਏ ਹਨ¢ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ¢ ਸੂਤਰਾਂ ਅਨੁਸਾਰ ਉਸ ਦੀ ਇਸ ਵੱਡੀ ਗ਼ਲਤੀ ਨਾਲ ਐਤਵਾਰ ਨੂੰ ਮਾਹੌਲ ਗਰਮ ਹੋਣ ਤੋਂ ਬਾਅਦ ਉਸ ਨੇ ਆਪਣਾ ਟਵੀਟ ਹਟਾ ਲਿਆ ਸੀ¢ ਕੋਚਰ ਨੇ ਕੱਲ੍ਹ ਟਵੀਟ ਕਰਦਿਆਂ ਕਿਹਾ ਕਿ ਮੈਂ ਇਹ ਟਵੀਟ ਗੁੱਸੇ 'ਚ ਕੀਤਾ ਸੀ | ਮੈਨੂੰ ਪਤਾ ਹੈ ਕਿ ਇਸਲਾਮ ਦੀ ਸਥਾਪਨਾ ਕਰੀਬ 1400 ਸਾਲ ਪਹਿਲਾਂ ਹੋਈ ਸੀ ਅਤੇ ਮੈਂ ਆਪਣੀ ਗ਼ਲਤੀ ਲਈ ਤਹਿ-ਦਿਲੋਂ ਮੁਆਫ਼ੀ ਮੰਗਦਾ ਹਾਂ¢ ਮੈਂ ਕੋਈ ਇਸਲਾਮ ਵਿਰੋਧੀ ਨਹੀਂ ਹਾਂ¢ ਮੇਰੀ ਟਿੱਪਣੀ ਕਾਰਨ ਜਿਸ ਨੂੰ ਵੀ ਠੇਸ ਪਹੁੰਚੀ ਹੋਵੇ ਮੈਂ ਉਸ ਕੋਲੋਂ ਮੁਆਫ਼ੀ ਮੰਗਦਾ ਹਾਂ¢


ਖ਼ਬਰ ਸ਼ੇਅਰ ਕਰੋ

ਪ੍ਰੋਫ਼ੈਸਰ ਕੁਲਬੀਰ ਸਿੰਘ ਡਰਬੀ ਵਿਖੇ ਸਨਮਾਨਿਤ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਡਰਬੀ ਵਿਖੇ 'ਅਜੀਤ' ਜਲੰਧਰ ਦੇ ਸਥਾਈ ਕਾਲਮ ਨਵੀਸ ਅਤੇ ਦੂਰਦਰਸ਼ਨ ਕੇਂਦਰ ਜਲੰਧਰ ਦੇ ਜਾਣੇ ਪਛਾਣੇ ਮੇਜ਼ਬਾਨ ਅਤੇ ਸਮੀਖਿਆਕਾਰ ਪ੍ਰੋ: ਕੁਲਬੀਰ ਸਿੰਘ ਦਾ ਇੰਗਲੈਂਡ ਫੇਰੀ ਦੌਰਾਨ ਅਦਾਰਾ ਪੰਜਾਬ ਟਾਈਮਜ਼ ਦੇ ਮੁੱਖ ...

ਪੂਰੀ ਖ਼ਬਰ »

ਓਾਟਾਰੀਓ ਕਬੱਡੀ ਫੈਡਰੇਸ਼ਨ ਵਲੋਂ ਸੀਜ਼ਨ ਦਾ ਦੂਜਾ ਕਬੱਡੀ ਕੱਪ

*ਜੱਗਾ ਚਿੱਟੀ ਬੈੱਸਟ ਜਾਫ਼ੀ ਅਤੇ ਗੁਰਪ੍ਰੀਤ ਬੁਰਜ਼ ਹਰੀ ਸਿੰਘ ਬੈੱਸਟ ਰੇਡਰ ਬਣੇ

ਟੋਰਾਂਟੋ, 12 ਜੂਨ (ਹਰਜੀਤ ਸਿੰਘ ਬਾਜਵਾ)-ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਥੇ ਚੱਲ ਰਹੇ ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਕੱਪ ਦੇ ਲੜੀ ਵਾਰ ਕਬੱਡੀ ਕੱਪਾਂ ਵਿਚ ਦੂਜਾ ਕਬੱਡੀ ਕੱਪ ਓਾਟਾਰੀਓ ਕਬੱਡੀ ਫੈਡਰੇਸ਼ਨ ਦੁਆਰਾ ...

ਪੂਰੀ ਖ਼ਬਰ »

ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਸ਼ਹੀਦੀ ਸਮਾਗਮ

ਫਰੈਂਕਫਰਟ, 12 ਜੂਨ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਦੀ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਬੱਚਿਆਂ ਦੇ ਗੁਰਮਤਿ ਤੇ ਮੌਜੂਦਾ ਸੰਘਰਸ਼ ਨਾਲ ਸਬੰਧਿਤ ਸਵਾਲ-ਜਵਾਬ ਦੇ ਮੁਕਾਬਲੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ 'ਤੇ ਪਾਬੰਦੀ ਵਾਲੀ ਗ਼ਲਤੀ ਨਹੀਂ ਕਰੇਗਾ ਬਰਤਾਨੀਆ – ਭਾਈ ਗਿੱਲ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਸਰਕਾਰ ਵਲੋਂ ਗ੍ਰਹਿ ਰਾਜ ਮੰਤਰੀ ਕਿਰਨ ਰੀਜੀਜੂ ਵਲੋਂ ਬਰਤਾਨੀਆ ਦੀ ਗ੍ਰਹਿ ਰਾਜ ਮੰਤਰੀ ਬੈਰੋਨੈੱਸ ਵਿਲੀਅਮਜ਼ ਦੀ ਭਾਰਤ ਫੇਰੀ ਮੌਕੇ ਸਿੱਖ ਫੈਡਰੇਸ਼ਨ ਯੂ.ਕੇ. 'ਤੇ ਪਾਬੰਦੀ ਲਗਾਉਣ ਦੀ ਮੰਗ 'ਤੇ ਪ੍ਰਤੀਕਰਮ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ 'ਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਮਾਗਮ

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿਚ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਸਮਾਗਮ ਕਰਵਾਏ ਗਏ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ...

ਪੂਰੀ ਖ਼ਬਰ »

ਕੈਲਗਰੀ ਵਿਖੇ ਸੰਗਤਾਂ ਵਲੋਂ ਢੱਡਰੀਆਂ ਵਾਲਿਆਂ ਵਿਰੁੱਧ ਰੋਸ ਪ੍ਰਦਰਸ਼ਨ ਦਿੱਤੀਆਂ ਤਾਰੀਖ਼ਾਂ ਮੁਤਾਬਿਕ ਹੀ ਹੋਣਗੇ-ਪਰਮਾਰ

ਕੈਲਗਰੀ, 12 ਜੂਨ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਦੀਵਾਨ ਜੋ ਕਿ 20 ਜੂਨ ਤੋਂ 22 ਜੂਨ ਤੱਕ ਸਜਾਏ ਜਾ ਰਹੇ ਹਨ | ਜਿਸ ਬਾਰੇ ਕੈਲਗਰੀ ਦੀਆਂ ਕੁਝ ਸੰਗਤਾਂ ਵਲੋਂ ਗੁਰਦੁਆਰਾ ਦਸਮੇਸ਼ ਕਲਚਰ ...

ਪੂਰੀ ਖ਼ਬਰ »

ਕਲਯੁਗੀ ਪਿਓ ਨੇ 5 ਸਾਲਾ ਪੁੱਤ ਨੂੰ ਕੁੱਟ-ਕੁੱਟ ਕੇ ਮਾਰਿਆ

ਸਿਡਨੀ, 12 ਜੂਨ (ਹਰਕੀਰਤ ਸਿੰਘ ਸੰਧਰ)-ਪਿਓ-ਪੁੱਤ ਦੇ ਪਿਆਰ ਅਤੇ ਵਿਸ਼ਵਾਸ ਵਾਲੇ ਰਿਸ਼ਤੇ ਦੀ ਭਿਆਨਕ ਤਸਵੀਰ ਸਿਡਨੀ ਵਿਚ ਸਾਹਮਣੇ ਆਈ ਹੈ | ਸਿਡਨੀ ਦੇ ਇਲਾਕੇ ਕਾਰਲਿੰਗ ਫੋਰਡ ਵਿਚ 35 ਸਾਲਾ ਪਿਓ ਨੇ ਆਪਣੇ ਪੁੱਤਰ ਨੂੰ ਜਾਨੋਂ ਮਾਰ ਦਿੱਤਾ ਹੈ | ਮਿ੍ਤਕ ਬੱਚੇ ਦੀ ਮਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX